Maha Rahmo Karma Day - Sach Kahoon Punjabi
ਧੂਮ-ਧਾਮ ਨਾਲ ਮਨਾਇਆ ਜਾਵੇਗਾ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਗੁਰਗੱਦੀ ਦਿਵਸ
ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਜਾਰੀ
(ਸੱਚ ਕਹੂੰ ਨਿਊਜ਼) ਸਰਸਾ। ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ‘ਚ ਅੱਜ ਪਵਿੱਤਰ ‘ਮਹਾਂ ਰਹਿਮੋ ਕਰਮ ਦਿਵਸ’ (Maha Rahmo Karma Day) ਧੂਮ-ਧਾਮ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਇਸ ਪਵਿੱਤਰ ਦਿਵਸ ਨੂੰ ਮਨਾਉਣ ਲਈ ਸਾਧ-ਸੰਗਤ ‘ਚ ਕਮਾਲ ਦਾ ਉਤਸ਼ਾਹ ਹੈ ਤੇ ਵੱਖ-ਵੱਖ ਸੂਬਿਆਂ ਤੋਂ ਸਾਧ-ਸੰਗਤ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਸ਼ਨਿੱਚਰਵਾਰ ਸ਼ਾਮ ਤੱਕ ਸ਼ਾਹ ਸਤਿਨਾਮ ਜੀ ਧਾਮ ਪੂਰੀ ਤਰ੍ਹਾਂ ਸਜ  ਚੁੱਕਿਆ ਸੀ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਆਸ਼ਰਮ ਵੱਲ ਆਉਣ ਵਾਲੇ ਸਾਰੇ ਮਾਰਗਾਂ ਨੂੰ ਬੇਹੱਦ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ।
ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਰੂਹਾਨੀ ਸਤਿਸੰਗ ਫ਼ਰਮਾਉਣਗੇ ਤੇ ਨਾਮ ਸ਼ਬਦ ਦੀ ਅਨਮੋਲ ਦਾਤ ਵੀ ਪ੍ਰਦਾਨ ਕਰਨਗੇ। ਇਸ ਮੌਕੇ ਰੂਹਾਨੀ ਜਾਮ ਵੀ ਪਿਆਇਆ ਜਾਵੇਗਾ ਪਵਿੱਤਰ ਮਹਾਂ ਰਹਿਮੋ-ਕਰਮ ਦਿਵਸ ਦੀ ਖੁਸ਼ੀ ‘ਚ ਭਾਰਤੀ ਹਥਿਆਰਬੰਦ ਫੌਜ ਲਈ ਖੂਨਦਾਨ ਕੈਂਪ, ਜਨ ਕਲਿਆਣ ਪਰਮਾਰਥੀ ਕੈਂਪ, ਮੁਫ਼ਤ ਹੱਕ ਕਾਨੂੰਨੀ ਸਲਾਹ ਕੈਂਪ, ਸਾਈਬਰ ਲਾੱਅ ਤੇ ਇੰਟਰਨੈੱਟ ਜਾਗਰੂਕਤਾ ਕੈਂਪ, ਅੰਨਦਾਤਾ ਬਚਾਓ ਕੈਂਪ ਤੇ ਕੈਰੀਅਰ ਕੌਂਸਲਿੰਗ ਕੈਂਪ ਲਾਏ ਜਾਣਗੇ ਜਨ ਕਲਿਆਣ ਪਰਮਾਰਥੀ ਕੈਂਪ ‘ਚ ਦਿਲ ਦੇ ਰੋਗ, ਸ਼ੂਗਰ, ਕੈਂਸਰ, ਚਮੜੀ, ਦੰਦਾਂ ਦੇ ਰੋਗ, ਮਹਿਲਾ ਰੋਗ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਮੁਫ਼ਤ ਹੱਕ ਕਾਨੂੰਨੀ ਸਲਾਹ ਕੈਂਪ ‘ਚ ਮੰਨੇ-ਪ੍ਰਮੰਨੇ ਵਕੀਲ ਤੇ ਹੋਰਨਾਂ ਕੈਂਪਾਂ ‘ਚ ਵੀ ਆਪਣੇ-2 ਖੇਤਰਾਂ ਦੇ ਮਾਹਿਰ ਆਪਣੀਆਂ ਸੇਵਾਵਾਂ ਦੇਣਗੇ ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ 28 ਫਰਵਰੀ 1960 ਦੇ ਇਤਿਹਾਸਕ ਤੇ ਪਵਿੱਤਰ ਦਿਵਸ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਵਜੋਂ ਬਿਰਾਜਮਾਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ