Tragic Road Accident - Sach Kahoon Punjabi
Tragic Road Accident: ਟਰਾਲੇ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਉਭਰਦੇ ਖਿਡਾਰੀ ਦੀ ਮੌਤ
ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਦਰਦਨਾਕ ਹਾਦਸਾ, ਖੇਡ ਮੇਲੇ ਤੋਂ ਵਾਪਸੀ ਦੌਰਾਨ ਵਾਪਰੀ ਘਟਨਾ
Tragic Road Accident: (ਜਸਵੀਰ ਗਹਿਲ) ਮਹਿਲ ਕਲਾਂ/ਬਰਨਾਲਾ। ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਛੀਨੀਵਾਲ ਕਲਾਂ ਦੇ 21 ਸਾਲਾ ਨੌਜਵਾਨ ਖਿਡਾਰੀ ਗੁਰਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਖਿਡਾਰੀ ਹਰਪ੍ਰੀਤ ਸਿੰਘ (20) ਪੁੱਤਰ ਨਿਰਮਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੋਵੇਂ ਨੌਜਵਾਨ ਮਜ਼ਦੂਰ ਪਰਿਵਾਰਾਂ ਨਾਲ ਸੰਬੰਧਤ ਸਨ।
ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਆਪਣੇ ਸਾਥੀ ਨਾਲ ਰਾਏਕੋਟ ਇਲਾਕੇ ਵਿੱਚ ਹੋਏ ਖੇਡ ਮੇਲੇ ਵਿੱਚ ਹਾਕੀ ਮੈਚ ਖੇਡ ਕੇ ਮੋਟਰਸਾਈਕਲ ਰਾਹੀਂ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋਂ ਉਹ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਪਿੰਡ ਨਿਹਾਲੂਵਾਲ ਨੇੜੇ ਪਹੁੰਚੇ ਤਾਂ ਬਜਰੀ ਨਾਲ ਭਰੇ ਟਰੱਕ ਘੋੜੇ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਘੋੜਾ ਗੁਰਵਿੰਦਰ ਸਿੰਘ ਦੇ ਉੱਪਰੋਂ ਲੰਘ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨੌਜਵਾਨ ਖਿਡਾਰੀ ਦੀ ਅਚਾਨਕ ਮੌਤ ਨਾਲ ਪਿੰਡ ਛੀਨੀਵਾਲ ਕਲਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਮੁਤਾਬਕ ਗੁਰਵਿੰਦਰ ਸਿੰਘ ਮਿਹਨਤੀ ਅਤੇ ਉਭਰਦਾ ਖਿਡਾਰੀ ਸੀ ਜੋ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਰਿਹਾ ਸੀ। ਵੱਖ-ਵੱਖ ਸਮਾਜਿਕ ਅਤੇ ਖੇਡ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: Kidnapping News: ਸਕੂਲ ਦੇ ਬਾਹਰੋਂ ਦੋ ਬਾਈਕ ਸਵਾਰਾਂ ਨੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੀਤੀ ਕੋਸ਼ਿਸ਼
ਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਤੇਜ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ। ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਅਤੇ ਟਰੱਕ ਘੋੜੇ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸੜਕ ਸੁਰੱਖਿਆ ਪੁਲਿਸ ਦੇ ਇੰਚਾਰਜ ਜਗਮੋਹਣ ਸਿੰਘ ਸੁਧਾਰ ਵੀ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ।
ਸਮਾਣਾ,(ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)। ਸਮਾਣਾ-ਪਾਤੜਾਂ ਰੋਡ ‘ਤੇ ਬੀਤੀ ਰਾਤ ਕਾਰ ਦੀ ਟਰੱਕ ਤੇ ਟੈਂਪੂ ਨਾਲ ਟੱਕਰ ‘ਚ ਸਮਾਣਾ ਸਦਰ ਮੁਖੀ ਇੰਸਪੈਕਟਰ ਹਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਹਰਸ਼ਦੀਪ ਦੀ ਲਾਸ਼ ਦਾ ਪੋਸਟਮਾਰਟਮ ਸਥਾਨਕ ਸਿਵਲ ਹਸਪਤਾਲ ਵਿਖੇ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।
ਜਾਣਕਾਰੀ ਅਨੁਸਾਰ ਸਦਰ ਥਾਣਾ ਮੁਖੀ ਹਰਸ਼ਦੀਪ ਸਿੰਘ ਬੀਤੀ ਰਾਤ ਕਰੀਬ ਸਾਢੇ 11 ਵਜੇ ਆਪਣੇ ਦੋ ਸਾਥੀਆਂ ਦੀਪਕ ਗਰਗ ਪੁੱਤਰ ਤਰਸੇਮ ਚੰਦ ਭੋਲਾ ਸਰਪੰਚ ਪਿੰਡ ਗਾਜੀਪੁਰ ਅਤੇ ਪੁਨੀਤ ਕੁਮਾਰ ਉਰਫ਼ ਬੰਟੀ ਪੁੱਤਰ ਭੂਸ਼ਣ ਕੁਮਾਰ ਨਾਲ ਪਾਤੜਾਂ ਵੱਲ ਤੋਂ ਆ ਰਹੇ ਸਨ ਕਿ ਸਮਾਣਾ ਨੇੜੇ ਨਿਰਮਾਨ ਢਾਬੇ ਨੇੜੇ ਉਨ੍ਹਾਂ ਦੀ ਗੱਡੀ ਦੀ ਟਰੱਕ ਤੇ ਫਿਰ ਟੈਂਪੂ ਨਾਲ ਜ਼ੋਰਦਾਰ ਟੱਕਰ ਹੋ ਗਈ।
ਇਸ ਹਾਦਸੇ ਦੌਰਾਨ ਸਦਰ ਥਾਣਾ ਮੁਖੀ ਹਰਸ਼ਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਉਨ੍ਹਾਂ ਦੇ ਦੋਵੇਂ ਸਾਥੀ ਦੀਪਕ ਗਰਗ ਤੇ ਪੁਨੀਤ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ। ਜਦੋਂਕਿ ਮ੍ਰਿਤਕ ਹਰਸ਼ਦੀਪ ਸਿੰਘ ਦੀ ਲਾਸ਼ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ। ਹਾਦਸੇ ਤੋਂ ਬਾਅਦ ਟਰੱਕ ਤੇ ਟੈਂਪੂ ਡਰਾਈਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਟਰੱਕ ਤੇ ਟੈਂਪੂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।