Chairperson - Sach Kahoon Punjabi
Election Punjab Waqf Board: ਗਠਨ ਦੇ ਕਰੀਬ ਇੱਕ ਸਾਲ ਬਾਅਦ ਪੰਜਾਬ ਵਕਫ਼ ਬੋਰਡ ਚੇਅਰਪਰਸਨ ਦੀ ਚੋਣ ਪ੍ਰਕਿਰਿਆ ਛੇਤੀ ਮੁਕੰਮਲ ਹੋਣ ਦੀ ਬੱਝੀ ਉਮੀਦ
ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਚੇਅਰਪਰਸਨ ਚੁਣੇ ਜਾਣਾ ਲਗਭਗ ਤੈਅ
Election Punjab Waqf Board: ਮਾਲੇਰਕੋਟਲਾ, (ਗੁਰਤੇਜ ਸਿੰਘ)। ਲੰਘੀਆਂ ਦਿਲੀ ਵਿਧਾਨ ਸਭਾ ਚੋਣਾਂ ‘ਚ ਨਮੋਸ਼ੀ ਭਰੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਅੰਦਰ ‘ਆਪਣਾ ਘਰ ਸੰਭਾਲਣ’ ਦੀ ਕਵਾਇਦ ਦੇ ਮੱਦੇਨਜ਼ਰ ਆਪਣੇ ਮੰਜੇ ਥੱਲੇ ਸੋਟੀ ਫੇਰਨ ਵਾਲੀ ਕਹਾਵਤ ਸ਼ੁਰੂ ਕਰ ਦਿੱਤੀ ਹੈ। ਬੀਤੇ ਦੋ ਦਿਨ ਪਹਿਲਾਂ ਦਿੱਲੀ ਵਿਖੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਅਧਵਾਟੇ ਲਟਕ ਰਹੇ ਅਹਿਮ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ।
ਇਨ੍ਹਾਂ ਮਾਮਲਿਆਂ ਵਿਚ ਐਸ.ਸੀ. ਤੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਕਈ ਬੋਰਡਾਂ, ਕਮਿਸ਼ਨਾਂ ਤੇ ਕਾਰਪੋਰੇਸ਼ਨਾਂ ਦਾ ਗਠਿਨ ਵੀ ਸ਼ਾਮਿਲ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਪੰਜਾਬ ਅੰਦਰ ਮੁਸਲਿਮ ਭਾਈਚਾਰੇ ਦੇ ਧਾਰਮਿਕ, ਸਮਾਜਿਕ, ਵਿੱਦਿਅਕ ਤੇ ਸਿਆਸੀ ਸਰੋਕਾਰਾਂ ਨਾਲ ਸਬੰਧਿਤ ਅਹਿਮ ਅਦਾਰੇ ਪੰਜਾਬ ਵਕਫ਼ ਬੋਰਡ ਦੇ ਚੇਅਰਪਰਸਨ ਦੀ ਚੋਣ ਸੂਬਾ ਸਰਕਾਰ ਦੇ ਅਹਿਮ ਏਜੰਡੇ ਵਿਚ ਸ਼ਾਮਿਲ ਹੈ ਜਿਹੜੀ ਪਿਛਲੇ ਕਰੀਬ ਇਕ ਸਾਲ ਤੋਂ ਅੱਧ ਵਿਚਾਲੇ ਲਟਕੀ ਹੋਈ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਵਰ੍ਹੇ 16 ਮਾਰਚ 2024 ਨੂੰ ਉਸ ਵੇਲੇ 10 ਮੈਂਬਰੀ ਪੰਜਾਬ ਵਕਫ਼ ਬੋਰਡ ਦਾ ਗਠਿਨ ਕੀਤਾ ਸੀ ਜਿਸ ਵਕਤ ਭਾਰਤੀ ਚੋਣ ਕਮਿਸ਼ਨ ਦੇਸ਼ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਰਿਹਾ ਸੀ।
ਇਹ ਵੀ ਪੜ੍ਹੋ: Shambhu Border News: ਸ਼ੰਭੂ ਬਾਰਡਰ ’ਤੇ ਕਿਸਾਨਾਂ ਦਾ ਵੱਡਾ ਇਕੱਠ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ
ਨਵੇਂ ਗਠਿਤ ਬੋਰਡ ਵਿਚ ਹਲਕਾ ਮਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ, ਐਡਵੋਕੇਟ ਅਬਦੁਲ ਕਾਦਰ ਲੁਧਿਆਣਾ, ਐਡਵੋਕੇਟ ਨੋਸ਼ੀਨ ਅਖ਼ਤਰ ਮਲੇਰਕੋਟਲਾ, ਮੁਹੰਮਦ ਉਵੈਸ ਸਟਾਰ ਇੰਪੈਕਟ ਮਲੇਰਕੋਟਲਾ, ਮੁਹੰਮਦ ਹਾਸ਼ਮ ਅਹਿਮਦਗੜ੍ਹ, ਸਫੀਆ ਪਰਵੀਨ ਮਲੇਰਕੋਟਲਾ, ਜਨਾਬ ਸ਼ੌਕਤ ਅਹਿਮਦ ਪਾਰੇ ਆਈ.ਏ.ਐਸ., ਡਾ. ਅਨਵਰ ਖਾਨ ਭਸੌੜ, ਬਹਾਦਰ ਸ਼ਾਹ ਨਨਹੇੜਾ ਅਤੇ ਮੁਹੰਮਦ ਸਹਿਬਾਜ਼ ਰਾਣਾ ਮਲੇਰਕੋਟਲਾ ਨੂੰ ਮੈਂਬਰਾਂ ਵਜੋਂ ਸ਼ਾਮਿਲ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਬੋਰਡ ਵਿਚ ਨਵੇਂ ਮੈਂਬਰ ਸ਼ਾਮਿਲ ਕਰਨ ਵਾਸਤੇ ਮਲੇਰਕੋਟਲਾ ਨਾਲ ਸਬੰਧਿਤ ਇਕ ਮਹਿਲਾ ਸਮੇਤ ਤਿੰਨ ਮੁਸਲਿਮ ਆਗੂਆਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਮੁਕੰਮਲ ਕਰਵਾ ਲਈ ਹੈ। Election Punjab Waqf Board
ਬੋਰਡ ਗਠਿਨ ਦੇ ਗਿਆਰ੍ਹਾਂ ਮਹੀਨਿਆਂ ਬਾਅਦ ਵੀ ਚੇਅਰਪਰਸਨ ਦੀ ਚੋਣ ਲਈ ਅੱਜ ਤੱਕ ਕੋਈ ਮੀਟਿੰਗ ਵੀ ਨਹੀਂ ਹੋ ਸਕੀ। ਵਕਫ਼ ਬੋਰਡ ਦੇ ਸੂਤਰਾਂ ਮੁਤਾਬਿਕ ਹੁਣ ਗ੍ਰਹਿ ਵਿਭਾਗ ਵੱਲੋਂ ਬੋਰਡ ਚੇਅਰਪਰਸਨ ਦੀ ਚੋਣ ਲਈ ਦਿੱਤੇ ਜਾ ਰਹੇ ਸੰਕੇਤਾਂ ਪਿੱਛੋਂ ਬੋਰਡ ਮੁਖੀ ਦੀ ਕੁਰਸੀ ਲਈ ਭੱਜ ਦੌੜ ਸ਼ੁਰੂ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਬੋਰਡ ਚੇਅਰਪਰਸਨ ਲਈ ਸਭ ਤੋਂ ਵੱਡੇ ਦਾਅਵੇਦਾਰ ਵਜੋਂ ਹਲਕਾ ਮਲੇਰਕੋਟਲਾ ਤੋਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦਾ ਨਾਂਅ ਸਭ ਤੋਂ ਉੱਪਰ ਆ ਰਿਹਾ ਹੈ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੂੰ ਜੇਕਰ ਮੰਤਰੀ ਨਹੀਂ ਬਣਾਇਆ ਜਾਂਦਾ ਤਾਂ ਪੰਜਾਬ ਵਕਫ਼ ਬੋਰਡ ਦਾ ਚੇਅਰਪਰਸਨ ਬਣਾਇਆ ਜਾਣਾ ਲਗਭਗ ਤੈਅ ਹੈ। ਜ਼ਿਕਰਯੋਗ ਹੈ ਕਿ ਇਸ ਵੇਲੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਜਨਾਬ ਸ਼ੋਖਤ ਅਹਿਮਦ ਪਰੇ ਪੰਜਾਬ ਵਕਫ਼ ਬੋਰਡ ਦੇ ਪ੍ਰਸ਼ਾਸਕ ਵਜੋਂ ਸੇਵਾ ਨਿਭਾਅ ਰਹੇ ਹਨ।
ਚੇਅਰਮੈਨਾਂ ਦੀ ਦੂਜੀ ਲਿਸਟ ਵੀ ਜਾਰੀ, 9 ਹੋਰ ਨੂੰ ਮਿਲੀ ਬੋਰਡ ਤੇ ਕਾਰਪੋਰੇਸ਼ਨ ਦੀ ਜਿੰਮੇਵਾਰੀ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੋਰਡ ਤੇ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 9 ਹੋਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਇਨਾਂ ਚੇਅਰਮੈਨੀਆ ਦੇ ਕੇ ਨਵਾਜਿਆ ਗਿਆ ਹੈ। ਇਸ ਲਿਸਟ ਵਿੱਚ ਡਾ. ਸੁਖਪਾਲ ਸਿੰਘ ਨੂੰ ਪੰਜਾਬ ਸਟੇਟ ਫਾਰਮਰ ਕਮਿਸ਼ਨ, ਅਮਨਦੀਪ ਸਿੰਘ ਮੋਹੀ ਨੂੰ ਮਾਰਕਫੈਡ, ਬਲਦੇਵ ਸਿੰਘ ਨੂੰ ਪਨਗ੍ਰੇਨ, ਮੰਗਲ ਸਿੰਘ ਨੂੰ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ, ਗੋਲਡੀ ਖਰੜ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਜਗਦੀਪ ਸਿੰਘ ਸੰਧੁ ਨੂੰ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ, ਸ਼ਮਿੰਦਰ ਸਿੰਘ ਕਿੰਦਾ ਨੂੰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ, ਦਲਬੀਰ ਸਿੰਘ ਢਿੱਲੋਂ ਨੂੰ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਅਤੇ ਨਵਜੋਤ ਜਰਗ ਨੂੰ ਵਣ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਪਟਿਆਲਾ ਦੇ ਵੂਮੈਨ ਕਾਊਂਸਿੰਗ ਸੈਲ ਦਾ ਦੌਰਾ
ਔਰਤਾਂ ਨੂੰ ਨਿਆਂ ਦਿਵਾਉਣ ਦੇ ਮਾਮਲੇ ‘ਚ ਪਟਿਆਲਾ ਪੁਲਿਸ ਦੇ ਕੰਮ-ਕਾਜ ‘ਤੇ ਤਸੱਲੀ ਪ੍ਰਗਟਾਈ
ਪਟਿਆਲਾ, (ਨਰਿੰਦਰ ਸਿੰਘ ਚੌਹਾਨ) ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women Commission) ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਪਟਿਆਲਾ ਦੀ ਪੁਲਿਸ ਲਾਈਨ ‘ਚ ਬਣੇ ਵੂਮੈਨ ਕਾਊਂਸਲਿੰਗ ਸੈਲ ਦਾ ਦੌਰਾ ਕੀਤਾ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਸਮੇਤ ਜ਼ਿਲ੍ਹਾ ਪੁਲਿਸ ਦੀਆਂ ਮਹਿਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ, ਮੈਂਬਰ ਸ੍ਰੀਮਤੀ ਇੰਦਰਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਵਿਜੇ ਕੁਮਾਰ ਵੀ ਮੌਜੂਦ ਸਨ।
ਇਸ ਦੌਰਾਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਜਿੱਥੇ ਮਹਿਲਾਵਾਂ ਨੂੰ ਨਿਆਂ ਦਿਵਾਉਣ ਦੇ ਸਬੰਧ ਵਿੱਚ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਉਥੇ ਹੀ ਐਸ.ਐਸ.ਪੀ. ਸਿੱਧੂ ਨੂੰ ਇਹ ਵੀ ਕਿਹਾ ਕਿ ਜਿਹੜੇ ਮਾਮਲੇ ਵੂਮੈਨ ਕਾਊਂਸਲਿੰਗ ਸੈਲ ਤੋਂ ਨਿਪਟਾਏ ਨਹੀਂ ਜਾ ਸਕਦੇ ਅਤੇ ਇਨ੍ਹਾਂ ਵਿੱਚ ਪੁਲਿਸ ਕੇਸ ਦਰਜ ਕਰਨ ਜਾਂ ਤਲਾਕ ਦੀ ਨੌਬਤ ਆ ਜਾਂਦੀ ਹੋਵੇ, ਅਜਿਹੇ ਮਾਮਲਿਆਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ ਕਾਊਂਸਲਿੰਗ ਲਈ ਭੇਜ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਪੰਜਾਬ ਭਰ ਦੇ ਵੂਮੈਨ ਕਾਊਂਸਲਿੰਗ ਸੈਲਾਂ ਦਾ ਨਿਰੀਖਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਨੇ 1 ਸਾਲ ਵਿੱਚ ਅਜਿਹੇ 35 ਮਾਮਲਿਆਂ ਦਾ ਹੱਲ ਕਰਕੇ ਘਰ ਵਸਾਏ ਹਨ ਅਤੇ ਅਦਾਲਤ ਵਿੱਚ ਤਲਾਕ ਦੇ ਚੱਲਦੇ 10 ਮਾਮਲੇ ਵੱਖਰੇ ਹੱਲ ਕੀਤੇ ਹਨ। ਇਸ ਤੋਂ ਬਿਨ੍ਹਾਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 5 ਬੱਚੇ ਵੀ ਮਾਵਾਂ ਨੂੰ ਦਿਵਾਏ ਹਨ ਅਤੇ ਅਜਿਹੇ ਮਾਮਲਿਆਂ ‘ਤੇ ਕਮਿਸ਼ਨ ਇੱਕ ਡਾਕੂਮੈਂਟਰੀ ਵੀ ਬਣਾ ਰਿਹਾ ਹੈ।
ਵਫ਼ਦ ਪਾਕਿਸਤਾਨ ਜਾਣ ਲਈ ਗ੍ਰਹਿ ਵਿਭਾਗ ਦੇ ਇੰਚਾਰਜ ਮੰਤਰੀ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਲਵੇਗਾ ਆਗਿਆ
ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਇਸ ਮੌਕੇ ਦੱਸਿਆ ਕਿ ਕਮਿਸ਼ਨ ਵੱਲੋਂ ਪਾਕਿਸਤਾਨ ਸਥਿਤ ਪੰਜਾਬੀ, ਖਾਸ ਕਰਕੇ ਸਿੱਖ ਕੁੜੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨੇੜਿਓਂ ਜਾਨਣ ਲਈ ਕਮਿਸ਼ਨ ਦਾ ਵਫ਼ਦ ਪਾਕਿਸਤਾਨ ਜਾਣ ਲਈ ਗ੍ਰਹਿ ਵਿਭਾਗ ਦੇ ਇੰਚਾਰਜ ਮੰਤਰੀ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਆਗਿਆ ਲਵੇਗਾ। ਇਸ ਤੋਂ ਬਿਨ੍ਹਾਂ ਐਨ.ਆਰ.ਆਈ. ਲਾੜਿਆਂ ਦੀਆਂ ਸਤਾਈਆਂ ਪੰਜਾਬਣ ਮੁਟਿਆਰਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨ ‘ਚ ਤਬਦੀਲੀ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਵੀ ਮਿਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾ ਮਾਮਲੇ ਘਰੇਲੂ ਹਿੰਸਾ, ਦੁਰਾਚਾਰ ਤੇ ਕੰਮ ਦੇ ਸਥਾਨ ‘ਤੇ ਛੇੜਛਾੜ ਦੇ ਆਉਂਦੇ ਹਨ।
ਇਸ ਮੌਕੇ ਮਹਿਲਾ ਡੀ.ਐਸ.ਪੀ. ਹਰਬੰਤ ਕੌਰ ਨੇ ਪਟਿਆਲਾ ਵੂਮੈਨ ਕਾਊਂਸਲਿੰਗ ਸੈਲ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਕਿ ਉਨ੍ਹਾਂ ਨੇ 1000 ਵਿੱਚੋਂ 845 ਮਾਮਲੇ ਹੱਲ ਕਰ ਦਿੱਤੇ ਹਨ। ਇਸ ਮੌਕੇ ਇੱਕ ਜੋੜੀ ਸੁਖਵਿੰਦਰ ਸਿੰਘ ਤੇ ਬਲਜਿੰਦਰ ਕੌਰ, ਜਿਨ੍ਹਾਂ ਦਾ ਮਾਮਲਾ ਹੱਲ ਕਰਵਾ ਕੇ ਘਰ ਵਸਾਇਆ ਗਿਆ ਹੈ ਨੇ ਪਟਿਆਲਾ ਪੁਲਿਸ ਦੀ ਤਾਰੀਫ਼ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਰਨਤਾਰਨ: ਥਾਣਾ ਸਿਟੀ ਤਰਨਤਾਰਨ ਪੁਲਿਸ ਨੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੀ  ਸਾਬਕਾ ਚੇਅਰਪਰਸਨ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਬੀ ਬਾਠ ਨੇ ਕਿਸੇ ਵਿਅਕਤੀ ਨਾਲ 10 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਉਸ ਨੇ ਇਸ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ।
ਪੁਲਿਸ ਨੇ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਬੀਬੀ ਸਰਬਜੀਤ ਕੌਰ ਬਾਠ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਪਰ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋ ਸਕਦੀ।
ਪੁਲਿਸ ਭਾਜਪਾ ਮਹਿਲਾ ਆਗੂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੇਅਰਪਰਸਨ ਵੱਲੋਂ ਆਦਰਸ਼ ਸਕੂਲਾਂ ਦੀ ਚੈਕਿੰਗ
ਮੋਹਾਲੀ, (ਸੱਚ ਕਹੂੰ ਨਿਊਜ਼) ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਅਤੇ ਆਦਰਸ਼ ਸਕੂਲ ਧਰਦਿਓ ਬੁੱਟਰ (ਅੰਮ੍ਰਿਤਸਰ) ਦਾ ਅਚਨਚੇਤ ਮੁਆਇਨਾ ਕੀਤਾ ਗਿਆ।
ਬੋਰਡ ਦੇ ਬੁਲਾਰੇ ਵੱਲੋਂ ਪ੍ਰੈਸ ਨੂੰ ਜਾਰੀ ਕੀਤੀ ਸੂਚਨਾ ਅਨੁਸਾਰ ਡਾ. ਧਾਲੀਵਾਲ ਨੇ ਆਦਰਸ਼ ਸਕੂਲ ਖਟਕੜ ਕਲਾਂ ‘ਚ ਚੱਲ ਰਹੇ ਉਸਾਰੀ ਕਾਰਜਾਂ ਖੇਡ ਗਰਾਉਂਡ ਦਾ ਟਰੈਕ, ਸਟੇਡੀਅਮ, ਪਾਰਕਿੰਗ ਅਤੇ ਲਾਅਨ ਦਾ ਜਾਇਜਾ ਲਿਆ ਹੈ।ਚੇਅਰਪਰਸਨ ਨੇ ਸਕੂਲ ਦੇ ਇਸ ਸਾਲ ਦਸਵੀਂ  ਤੇ ਬਾਰਵੀਂ ਜਮਾਤਾਂ ਦੇ ਸਕੂਲ ਦੇ ਰੀਜ਼ਲਟ ਦੀ ਸਮੀਖਿਆ ਕਰਦਿਆਂ ਇਕੱਲੇ-ਇਕੱਲੇ ਵਿਸ਼ੇ ਅਤੇ ਉਸ ਦੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੋਰ ਮਿਹਨਤ ਕਰਨ ਤੇ ਹੋਰ ਚੰਗੇ ਨਤੀਜੇ ਦੇਣ ਲਈ ਕਿਹਾ। ਇਸ ਸਕੂਲ ਦੀ ਵਿਦਿਆਰਥਣ ਪ੍ਰਵੀਨ ਕੈਂਥ ਵੱਲੋਂ ਇੰਸਪਾਇਰ ਐਵਾਰਡ ਜ਼ਿਲਾ ਪੱਧਰ ‘ਤੇ ਪਹਿਲਾ, ਰਾਜ ਪੱਧਰ ‘ਤੇ ਦੂਜਾ ਅਤੇ ਰਾਸ਼ਟਰੀ ਪੱਧਰ ‘ਤੇ 105 ਵਾਂ ਸਥਾਨ ਹਾਸਲ ਕਰਨ ‘ਤੇ ਪ੍ਰਵੀਨ ਕੈਂਥ ਅਤੇ ਉਸ ਦੇ ਅਧਿਆਪਕ ਜਤਿੰਦਰ ਕੁਮਾਰ ਨੂੰ ਸਾਬਾਸ਼ ਦਿੱਤੀ।
ਇਹ ਵੀ ਪੜ੍ਹੋ : ਜਲਵਾਯੂ ਤਬਦੀਲੀ ਦਾ ਅਸਰ
ਬੁਲਾਰੇ ਅਨੁਸਾਰ ਆਦਰਸ਼ ਸੀਨੀ.ਸੈਕੰ. ਸਕੂਲ ਧਰਦਿਓ ਬੁੱਟਰ (ਅੰਮ੍ਰਿਤਸਰ) ਦਾ ਦੌਰਾ ਕਰਦਿਆਂ ਡਾ. ਧਾਲੀਵਾਲ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਪੜਾਈ, ਰੀਜ਼ਲਟ ਅਤੇ ਇਸ ਸੰਬੰਧੀ  ਆ ਰਹੀਆਂ ਮੁਸ਼ਕਿਲਾਂ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਸਕੂਲ ਵਿੱਚ ਪੌਦਾ ਲਾਉਣ ਦੀ ਰਸਮ ਨਿਭਾਉਂਦਿਆਂ ਡਾ. ਧਾਲੀਵਾਲ ਨੇ ਸਕੂਲ ਦੇ ਨਵੇਂ ਬਣੇ ਖੇਡ ਸਟੇਡੀਅਮ ਦੀ ਪ੍ਰਸ਼ੰਸਾ ਕਰਦਿਆਂ ਸਕੂਲ ਮੁਖੀ ਮਨਜੀਤ ਕੌਰ ਅਤੇ ਸਮੂਹ ਸਟਾਫ ਨੂੰ ਆਪਣੇ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਉਣ ਲਈ ਹੋਰ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਉਨਾਂ ਦੇ ਨਾਲ ਮਨਜੀਤ ਕੌਰ ਡਾਇਰੈਕਟਰ ਅਕਾਦਮਿਕ, ਵਿਸ਼ਾ ਮਾਹਿਰ ਕੰਚਨ ਸ਼ਰਮਾ ਅਤੇ ਕੋਮਲ ਸਿੰਘ ਪੀਆਰਓ ਤੇ ਸੰਪਾਦਕ ਪੰਖੜੀਆਂ ਹਾਜ਼ਰ ਸਨ।