PWD scam - Sach Kahoon Punjabi

PWD ’ਚ 5 ਕਰੋੜ ਤੋਂ ਜਿਆਦਾ ਟੈਂਡਰ ਦੀ ਵਿਜੀਲੈਂਸ ਜਾਂਚ ਸ਼ੁਰੂ
ਵਿਜੇਇੰਦਰ ਦੇ ਕਰੀਬੀਆਂ ਨੂੰ ਪੁੱਛਗਿੱਛ ਲਈ ਸੱਦਿਆ

ਚੰਡੀਗੜ੍ਹ। ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਡਾਰ ’ਤੇ ਆ ਗਏ ਹਨ। ਸਿੰਗਲਾ ਨੂੰ ਲੋਕ ਨਿਰਮਾਣ ਮੰਤਰੀ ਵਜੋਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ਵਿੱਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ਵਿੱਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਵਿਜੀਲੈਂਸ ਨੂੰ ਮਿਲੀ ਸੀ ਸ਼ਿਕਾਇਤ

ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤੱਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿੱਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ। ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੀਡਬਲਯੂਡੀ ਘਪਲਾ : ਕੇਜਰੀਵਾਲ ਖਿਲਾਫ਼ ਸਥਿਤੀ ਰਿਪੋਰਟ ਦਾਖਲ
ਪੀਡਬਲਯੂਡੀ ਘਪਲਾ (PWD Scam)

(ਏਜੰਸੀ) ਨਵੀਂ ਦਿੱਲੀ।  ਦਿੱਲੀ ਪੁਲਿਸ ਨੇ ਕਥਿੱਤ ਪੀਡਬਲਯੂਡੀ ਘਪਲੇ (PWD Scam) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਨ੍ਹਾਂ ਦੇ ਰਿਸ਼ਤੇਦਾਰ ਤੇ ਇੱਕ ਸਰਕਾਰੀ ਅਧਿਕਾਰੀ ਖਿਲਾਫ਼ ਅਪਰਾਧਿਕ ਸ਼ਿਕਾਇਤ ਦੀ ਜਾਂਚ ਦੇ ਸਿਲਸਿਲੇ ‘ਚ ਸ਼ਨਿੱਚਰਵਾਰ ਨੂੰ ਇੱਥੇ ਇੱਕ ਅਦਾਲਤ ਸਾਹਮਣੇ ਸਥਿਤੀ ਰਿਪੋਰਟ ਦਾਖਲ ਕੀਤੀ।

ਰਿਪੋਰਟ ‘ਚ ਕਿਹਾ ਗਿਆ ਕਿ ਸੜਕਾਂ ਤੇ ਸੀਵਰ ਲਾਈਨਾਂ ਲਈ ਠੇਕਾ ਦੇਣ ‘ਚ ਬੇਨੇਮੀਆਂ ਦੇ ਦੋਸ਼ਾਂ ‘ਚ ਜਾਂਚ  ਜਾਰੀ ਹੈ ਤੇ ਇਸ ਨੂੰ ਪੂਰੀ ਕਰਨ ਲਈ ਸਮਾਂ ਮੰਗਿਆ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਬ੍ਰਾਂਚ ਨੇ ਮੈਟ੍ਰੋਪੋਲੀਟਨ ਮੈਜਿਸਟਰੇਟ  ਅਭਿਲਾਸ਼ ਮਲਹੋਤਰਾ ਸਾਹਮਣੇ ਰਿਪੋਰਟ ਦਾਖਲ ਕੀਤੀ, ਜੋ ਅੱਜ ਛੁੱਟੀ ‘ਤੇ ਸਨ ਹੁਣ ਮਾਮਲਾ 8 ਮਾਰਚ ਨੂੰ ਸੁਣਵਾਈ ਲਈ ਆਵੇਗਾ।

ਅਦਾਲਤ ਉਸ ਸ਼ਿਕਾਇਤ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਕੇਜਰੀਵਾਲ, ਉਨ੍ਹਾਂ ਦੇ ਰਿਸ਼ਤੇਦਾਰ ਸੁਰਿੰਦਰ ਬਾਂਸਲ ਤੇ ਇੱਕ ਲੋਕ ਸੇਵਕ ਖਿਲਾਫ਼ ਸ਼ਹਿਰ ‘ਚ ਸੜਕਾਂ ਤੇ ਸੀਵਰ ਲਾਈਨ ਪਾਉਦ ਦਾ ਠੇਕਾ ਦੇਣ ‘ਚ ਕਥਿੱਤ ਬੇਨੇਮੀਆਂ ਲਈ ਪੁਲਿਸ ਨੂੰ ਐਫਆਈਆਰ ਦਰਜ ਕਰਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਪੁਲਿਸ ਰਿਪੋਰਟਾਂ ‘ਚ ਕਿਹਾ ਗਿਆ ਕਿ ਜਾਂਚ ਦੌਰਾਨ ਬਾਂਸਲ ਤੇ ਦੋ ਹੋਰ ਕਮਲ ਸਿੰਘ ਤੇ ਪਵਨ ਕੁਮਾਰ ਨੂੰ ਸੂਚਨਾ ਤੇ ਦਸਤਾਵੇਜ਼ਾਂ ਦੀ ਘਾਟ ਲਈ ਨੋਟਿਸ ਜਾਰੀ ਕੀਤਾ ਗਿਆ ਤੇ ਉਹ ਜਾਂਚ ‘ਚ ਸ਼ਾਮਲ ਹੋਏ ਵੇਰਵਾ ਦੇਣ ਲਈ ਉਨ੍ਹਾਂ ਸਮਾਂ ਮੰਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ