Only - Sach Kahoon Punjabi
ਰਾਮ-ਨਾਮ ਜਪਣ ਵਾਲੇ ਹੀ ਭਾਗਾਂ ਵਾਲੇ: ਪੂਜਨੀਕ ਗੁਰੂ ਜੀ
ਸਰਸਾ | ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਜਿਸ ਨੇ ਮਨੁੱਖੀ ਸਰੀਰ ‘ਚ ਓਮ, ਹਰੀ, ਅੱਲ੍ਹਾ, ਵਾਹਿਗੁਰੂ, ਰੱਬ ਨੂੰ ਯਾਦ ਕੀਤਾ ਹੈ ਉਹ ਆਪਣੇ ਸਭ ਦੁੱਖ, ਗ਼ਮ, ਪਰੇਸ਼ਾਨੀਆਂ ਤੋਂ ਅਜ਼ਾਦ ਹੋ ਗਿਆ ਜਿਸ ਇਨਸਾਨ ਦੇ ਜੀਵਨ ‘ਚ ਸ਼ਾਂਤੀ, ਚੈਨ, ਮਾਲਕ ਦੇ ਭਰਪੂਰ ਨਜ਼ਾਰੇ ਹੋਣ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਲੋਕ ਈਸ਼ਵਰ ਨੂੰ ਯਾਦ ਨਹੀਂ ਕਰਦੇ ਉਹ ਮਨ ਦੇ ਗੁਲਾਮ ਹੁੰਦੇ ਹਨ ਮਨ ਕਾਲ ਦਾ ਏਜੰਟ ਹੈ ਜੋ ਕਦੇ ਵੀ ਆਪਣੀ ਗਲਤੀ ਨਹੀਂ ਮੰਨਣ ਦਿੰਦਾ ਹਾਂ, ਜੇਕਰ ਕੋਈ ਭਗਤੀ-ਇਬਾਦਤ ਕਰਨ ਵਾਲਾ ਹੈ, ਮਾਲਕ ਨੂੰ ਮੰਨਣ ਵਾਲਾ ਹੈ, ਉਹ ਮੰਨ ਲਵੇ ਤਾਂ ਮੰਨ ਲਵੇ ਨਹੀਂ ਤਾਂ ਦੂਜਾ ਕੋਈ ਨਹੀਂ
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਰੂਹਾਨੀ ਸੰਤ, ਫ਼ਕੀਰ ਚੰਗੇ-ਬੁਰੇ ਕਰਮਾਂ ਤੋਂ ਜਾਣੂੰ ਕਰਵਾਉਂਦੇ ਹਨ ਪਰ ਜ਼ਿਆਦਾਤਰ ਲੋਕ ਸੰਤਾਂ ਦੀ ਗੱਲ ਨੂੰ ਮੰਨਦੇ ਹੀ ਨਹੀਂ ਸੰਤ ਬੁਰਾਈਆਂ, ਨਿੰਦਿਆ, ਚੁਗਲੀ, ਨਫ਼ਰਤ, ਝਗੜਾ ਆਦਿ ਤੋਂ ਰੋਕਦੇ ਹਨ, ਪਰ ਲੋਕ ਮੰਨਦੇ ਨਹੀਂ ਜੋ ਲੋਕ ਸੰਤਾਂ ਦੀ ਗੱਲ ਨੂੰ ਮੰਨ ਲੈਂਦੇ ਹਨ ਉਹ ਬਹੁਤ ਹੀ ਭਾਗਾਂ ਵਾਲੇ ਹੁੰਦੇ ਹਨ, ਮਾਲਕ ਦੀਆਂ ਖੁਸ਼ੀਆਂ ਨਾਲ ਮਾਲਾਮਾਲ ਰਹਿੰਦੇ ਹਨ ਫ਼ਕੀਰ ਕਦੇ ਝੂਠ ਨਹੀਂ ਬੋਲਦੇ ਅਤੇ ਨਾ ਹੀ ਕਿਸੇ ਦੇ ਅਧੀਨ ਜਾਂ ਕਿਸੇ ਦੇ ਗੁਲਾਮ ਹੁੰਦੇ ਹਨ ਉਹ ਤਾਂ ਬੱਸ, ਮਾਲਕ, ਭਗਵਾਨ ਦੇ ਗੁਲਾਮ ਹੁੰਦੇ ਹਨ ਇਸ ਲਈ ਸਤਿਸੰਗ ‘ਚ ਸੱਚੀ ਗੱਲ ਹੀ ਦੱਸੀ ਜਾਂਦੀ ਹੈ ਭਾਵੇਂ ਉਹ ਕਿਸੇ ਨੂੰ ਕੌੜੀ ਹੀ ਕਿਉਂ ਨਾ ਲੱਗੇ ਸੰਤਾਂ ਦਾ ਕੰਮ ਪਾਰਸ ਤੋਂ ਵੀ ਵਧ ਕੇ ਹੁੰਦਾ ਹੈ ਪਾਰਸ ਨਾਲ ਭਾਵੇਂ ਕਿਹੋ-ਜਿਹਾ ਵੀ ਲੋਹਾ ਕਿਉਂ ਨਾ ਲੱਗੇ ਉਹ ਸੋਨਾ ਬਣਾਉਂਦਾ ਹੈ ਪਾਰਸ ਨਹੀਂ, ਪਰ ਸੰਤਾਂ ਦੀ ਸੋਹਬਤ ‘ਚ ਜੋ ਵੀ ਆਉਂਦਾ ਹੈ, ਭਾਵੇਂ ਉਹ ਕਿੰਨਾ ਵੀ ਪਾਪੀ-ਅਪਰਾਧੀ, ਕਿਸੇ ਵੀ ਧਰਮ-ਜਾਤ ਦਾ ਕਿਉਂ ਨਾ ਹੋਵੇ, ਸੰਤਾਂ ਦੇ ਬਚਨਾਂ ‘ਤੇ ਅਮਲ ਕਰੇ ਤਾਂ ਸੰਤ ਉਸ ਨੂੰ ਸੋਨਾ ਨਹੀਂ, ਸਗੋਂ ਪਾਰਸ ਹੀ ਬਣਾ ਦਿੰਦੇ ਹਨ ਉਹ ਇਨਸਾਨ ਸੰਤਾਂ ਦੇ ਬਚਨਾਂ ‘ਤੇ ਅਮਲ ਕਰਕੇ ਮਾਲਕ ਦੀ ਚਰਚਾ ਜਿੱਥੇ ਵੀ ਕਰੇਗਾ ਉਸ ਦੇ ਕਾਰਨ ਹੀ ਕਈ ਲੋਕ ਸਤਿਸੰਗ ‘ਚ ਆ ਕੇ ਆਪਣੀਆਂ ਬੁਰਾਈਆਂ ਛੱਡਣਗੇ
ਆਪ ਜੀ ਅੱਗੇ ਫ਼ਰਮਾਉਂਦੇ ਹਨ ਕਿ ਸਤਿਸੰਗ ਦੀ ਮਹਿਮਾ ਕਹਿਣ-ਸੁਣਨ ਤੋਂ ਪਰ੍ਹੇ ਹੈ ਇੱਥੇ ਆਉਣ ਨਾਲ ਆਤਮਾ ‘ਤੇ ਜੰਮੀ ਜਨਮਾਂ-ਜਨਮਾਂ ਦੀ ਪਾਪ-ਮੈਲ ਤਾਂ ਧੁਲ ਜਾਂਦੀ ਹੈ, ਕਈ ਵਾਰ ਕਈ ਲਾਇਲਾਜ ਰੋਗ ਵੀ ਦੂਰ ਹੋ ਜਾਂਦੇ ਹਨ  ਅੱਜ ਸਮਾਜ ‘ਚ ਗੁਰੂਆਂ ਦਾ ਹੜ੍ਹ ਆਇਆ ਹੋਇਆ ਹੈ ਲੋਕਾਂ ਨੇ ਰਾਮ-ਨਾਮ ਨੂੰ ਵਪਾਰ, ਬਿਜਨਸ ਬਣਾ ਲਿਆ ਹੈ ਰਿਸ਼ੀਆਂ-ਮੁਨੀਆਂ, ਪੀਰ-ਪੈਗੰਬਰਾਂ ਦੀ ਬਾਣੀ ਚੰਗੇ ਰਾਗ ‘ਚ ਸੁਣਾਉਂਦੇ ਹਨ ਬਦਲੇ ‘ਚ ਖੂਬ ਦਾਨ-ਚੜ੍ਹਾਵਾ ਲੈਂਦੇ ਹਨ ਕੀ ਭਗਵਾਨ ਮੰਗਤਾ ਹੈ? ਨਹੀਂ, ਉਹ ਤਾਂ ਦਾਤਾ ਸੀ, ਦਾਤਾ ਹੈ ਅਤੇ ਦਾਤਾ ਹੀ ਰਹੇਗਾ ਇਸਦੇ ਤਾਂ ਦੋਵੇਂ ਹੀ ਦਾਨ ਚੜ੍ਹਾਉਣ ਵਾਲਾ ਅਤੇ ਦਾਨ ਲੈਣ ਵਾਲਾ ਦੋਸ਼ੀ, ਪਾਪੀ ਹਨ, ਕਿਉਂਕਿ ਇੱਕ ਨੇ ਪਾਪ-ਜ਼ੁਲਮ ਦੀ ਕਮਾਈ ਦਾਨ ਕੀਤੀ, ਦੂਜੇ ਨੇ ਮਾਲਕ ਦੇ ਨਾਂਅ ‘ਤੇ ਢਂਗ ਰਚ ਕੇ ਧਨ ਲੁੱਟਿਆ ਤਾਂ ਦੋਵਾਂ ਨੂੰ ਹੀ ਸੁਖ-ਚੈਨ ਨਹੀਂ ਆਵੇਗਾ
ਆਪ ਜੀ ਫ਼ਰਮਾਉਂਦੇ ਹਨ ਕਿ ਰਾਮ ਦਾ ਨਾਮ ਆਤਮ- ਬਲ, ਬਰਦਾਸ਼ਤ ਸ਼ਕਤੀ ਵਧਾਉਂਦਾ ਹੈ ਪਰ ਕੋਈ ਸਿਮਰਨ ਕਰੇ ਤਾਂ ਜਿਵੇਂ ਤੁਸੀਂ ਖਾਣਾ ਸਮੇਂ ‘ਤੇ ਖਾਂਦੇ ਹੋ ਅਤੇ ਦੁਨਿਆਵੀ ਕੰਮਾਂ ਲਈ ਵੀ ਸਮਾਂ ਕੱਢਦੇ ਹੋ ਉਸੇ ਤਰ੍ਹਾਂ ਇਸ ਆਤਮਾ ਦੀ ਖੁਰਾਕ ਲਈ ਵੀ ਨਿਯਮਿਤ ਤੌਰ ‘ਤੇ ਭਗਤੀ-ਇਬਾਦਤ ਕਰਨੀ ਚਾਹੀਦੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ ਘੋਨੇ ਫਾਟਕਾਂ ਦਾ ਮੁੱਕੇਗਾ ਡਰ, ਸਿਰਫ਼ 28 ਫਾਟਕ ਬਿਨਾ ਚੌਂਕੀਦਾਰ
ਨਵੀਂ ਦਿੱਲੀ, (ਏਜੰਸੀ)। ਰੇਲ ਮੰਤਰੀ ਪਿਊੂਸ਼ ਗੋਇਲ ਨੇ ਅੱਜ ਰਾਜ ਸਭਾ ‘ਚ ਕਿਹਾ ਕਿ ਦੇਸ਼ ‘ਚ ਸਿਰਫ਼ 28 ਰੇਲਵੇ ਫਾਟਕ ਬਿਨਾ ਚੌਂਕੀਦਾਰ ਦੇ ਰਹਿ ਗਏ ਹਨ, ਜਿਨ੍ਹਾਂ ‘ਤੇ 27 ‘ਤੇ ਪੁਲ ਬਣਾਉਣ ਜਾਂ ਚੌਂਕੀਦਾਰ ਨਿਯੁਕਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਇੱਕ ਦਾ ਮਾਮਲਾ ਅਦਾਲਤ ‘ਚ ਹੈ ਸ੍ਰੀ ਗੋਇਲ ਨੇ ਸਦਨ ‘ਚ ਇੱਕ ਸਵਾਲ ਦੇ ਜਵਾਬ ‘ਚ ਇਹ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਅਗਲੇ ਕੁਝ ਹਫ਼ਤਿਆਂ ‘ਚ ਦੇਸ਼ ‘ਚ ਵੱਡੀ ਲਾਈਨ ‘ਤੇ ਕੋਈ ਵੀ ਰੇਲਵੇ ਫਾਟਕ ਬਿਨਾ ਚੌਂਕੀਦਾਰ ਦੇ ਨਹੀਂ ਹੋਵੇਗਾ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ ਸਰਕਾਰ ਤੋਂ ਬਿਨਾ ਚੌਂਕੀਦਾਰ ਦੇ ਰੇਲਵੇ ਫਾਟਕਾਂ ਨੂੰ ਸਮਾਪਤ ਕਰਨ ਦੀ ਦਿਸ਼ਾ ‘ਚ ਤੇਜ਼ੀ ਨਾਲ ਕੰਮ ਕੀਤਾ ਹੈ।
ਬਿਨਾ ਚੌਂਕੀਦਾਰ ਦੇ ਰੇਲਵੇ ਫਾਟਕਾਂ ‘ਤੇ ਪੁਲ ਬਣਾਏ ਜਾ ਰਹੇ ਹਨ ਜਾਂ ਉਨ੍ਹਾਂ ‘ਤੇ ਚੌਂਕੀਦਾਰ ਤਾਇਨਾਤ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨਾਲ ਰੇਲਵੇ ਫਾਟਕਾਂ ‘ਤੇ ਵਾਪਰਨ ਵਾਲੀਆਂ ਘਟਨਾਵਾਂ ‘ਚ ਕਮੀ ਆਈ ਹੈ ਸਾਲ 2013-14 ‘ਚ ਬਿਨਾ ਚੌਂਕੀਦਾਰ ਵਾਲੇ ਰੇਲਵੇ ਫਾਟਕਾਂ ‘ਤੇ 49 ਹਾਦਸੇ ਵਾਪਰੇ ਸਨ ਜੋ ਕਿ 2018-19 ‘ਚ ਦਸੰਬਰ 2018 ਤੱਕ ਇਹ ਗਿਣਤੀ ਤਿੰਨ ਤੱਕ ਸਿਮਟ ਗਈ ਹੈ ਕੇਂਦਰੀ ਮੰਤਰੀ ਨੇ ਦੱਸਿਆ ਕਿ ਦਸੰਬਰ 2018 ਤੱਕ 3451 ਬਿਨਾ ਚੌਂਕੀਦਾਰ ਵਾਲੇ ਰੇਲਵੇ ਫਾਟਕਾਂ ਨੂੰ ਖਤਮ ਕੀਤਾ ਗਿਆ ਹੈ ਇਯ ਤੋਂ ਪਿਛਲੇ ਸਾਲ ਇਹ ਅੰਕੜਾ 1565 ਸੀ।
ਕਪਤਾਨਾਂ ‘ਚ ਨਿਹਸਵਾਰਥ ਅਤੇ ਇਮਾਨਦਾਰ ਵਿਅਕਤੀ ਕੁੰਬਲੇ
ਨਵੀਂ ਦਿੱਲੀ, 9 ਦਸੰਬਰ
ਭਾਰਤੀ ਟੀਮ ਦੇ ਸਾਬਕਾ ਓਪਨਰ ਗੌਤਮ ਗੰਭੀਰ ਨੇ ਹਾਲ ਹੀ ‘ਚ ਸੰਨਿਆਸ ਦਾ ਐਲਾਨ ਕੀਤਾ ਉਹਨਾਂ ਪਹਿਲੀ ਵਾਰ ਕੈਮਰੇ ਸਾਹਮਣੇ ਖ਼ੁਲਾਸਾ ਕੀਤਾ ਹੈ ਕਿ ਉਹਨਾਂ ਦੀ ਨਜ਼ਰ ‘ਚ ਸਰਵਸ੍ਰੇਸ਼ਠ ਕਪਤਾਨ ਕੌਣ ਹੈ ਜ਼ਿਕਰਯੋਗ ਹੈ ਕਿ ਗੰਭੀਰ ਨੇ ਸੌਰਵ ਗਾਂਗੁਲੀ ਜਾਂ ਫਿਰ ਐਮਐਸ ਧੋਨੀ ਦਾ ਨਾਂਅ ਨਹੀਂ ਲਿਆ 2003 ‘ਚ ਗੰਭੀਰ ਨੇ ਸੌਰਵ ਗਾਂਗੁਲੀ ਦੀ ਕਪਤਾਨੀ ‘ਚ ਭਾਰਤੀ ਟੀਮ ਨਾਲ ਡੈਬਿਊ ਕੀਤਾ ਸੀ ਪਰ ਗੌਤਮ ਗੰਭੀਰ ਨੇ ਕਿਹਾ ਕਿ ਉਹ ਕਈ ਕਪਤਾਨਾਂ ਅੰਡਰ ਖੇਡੇ ਹਨ ਪਰ ਉਹਨਾਂ ਚੋਂ ਸਰਵਸ੍ਰੇਸ਼ਠ ਮਹਾਨ ਲੈੱਗ ਸਪਿੱਨਰ ਅਨਿਲ ਕੁੰਬਲੇ ਹਨ
ਕੁੰਬਲੇ ਨੂੰ ਰਾਹੁਲ ਦ੍ਰਵਿੜ ਦੇ ਕਪਤਾਨੀ ਅਹੁਦੇ ਤੋਂ ਅਸਤੀਫ਼ਾ ਦੇਣ ‘ਤੇ 2007 ‘ਚ ਕਪਤਾਨ ਬਣਾਇਆ ਗਿਆ ਸੀ ਕੁੰਬਲੇ ਦੀ ਕਪਤਾਨੀ ‘ਚ ਭਾਰਤ ਨੇ ਘਰੇਲੂ ਧਰਤੀ ‘ਤੇ ਸੱਤ ਟੈਸਟ ਅਤੇ ਵਿਦੇਸ਼ਾਂ ‘ਚ ਸੱਤ ਵਿੱਚੋਂ ਦੋ ਟੈਸਟ ਮੈਚ ਜਿੱਤੇ ਗੰਭੀਰ ਨੇ ਕਿਹਾ ਕਿ ਇੱਕ ਕਪਤਾਨ ਅਤੇ ਲੀਡਰ ‘ਚ ਫ਼ਰਕ ਹੁੰਦਾ ਹੈ ਮੇਰੇ ਸਮੇਂ ਦੇ ਕਪਤਾਨਾਂ ‘ਚ ਨਿਹਸਵਾਰਥ ਅਤੇ ਇਮਾਨਦਾਰ ਵਿਅਕਤੀ ਕੁੰਬਲੇ ਹੀ ਰਹੇ ਉਹਨਾਂ ਕਿਹਾ ਕਿ ਮੈਂ ਅੱਜ ਪਹਿਲੀ ਵਾਰ ਕਹਿ ਰਿਹਾ ਹਾਂ ਕਿ ਕਈ ਕਪਤਾਨਾਂ ‘ਚ ਸਿਰਫ਼ ਇੱਕ ਹੀ ਲੀਡਰ ਰਹੇ ਉਹ ਹਨ ਅਨਿਲ ਕੁੰਬਲੇ ਮੈਂ ਉਹਨਾਂ ਤੋਂ ਕਾਫ਼ੀ ਕੁਝ ਸਿੱਖਿਆ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਉਹ ਬਿਨਾਂ ਸਵਾਰਥ ਅਤੇ ਖੇਡ ਦੇ ਪ੍ਰਤੀ ਜਨੂਨੀ ਹਨ, ਉਹ ਆਪਣੀ ਕ੍ਰਿਕਟ ਨੂੰ ਲੈ ਕੇ ਬਹੁਤ ਇਮਾਨਦਾਰ ਹਨ ਮੇਰੇ ਖ਼ਿਆਲ ਨਾਲ ਸੰਨਿਆਸ ਤੋਂ ਬਾਅਦ ਖ਼ੁਲ੍ਹ ਕੇ ਕਹਿ ਸਕਦਾ ਹਾਂ ਕਿ ਉਹ ਸਰਵਸ੍ਰੇਸ਼ਠ ਲੀਡਰ ਸਨ, ਜਿੰਨ੍ਹਾਂ ਦੀ ਕਪਤਾਨੀ ‘ਚ ਮੈਂ ਖੇਡਿਆ
31632 ਦੌੜਾਂ ਨਾਲ ਕ੍ਰਿਕਟ ਤੋਂ ਅਲਵਿਦਾ ਹੋਏ ਗੰਭੀਰ
ਨਵੀਂ ਦਿੱਲੀ, 9 ਦਸੰਬਰ
ਭਾਰਤ ਨੂੰ ਦੋ ਵਿਸ਼ਵ ਕੱਪ ਜਿਤਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਖੱਬੇ ਹੱਥ ਦੇ ਸਟਾਈਲਿਸ਼ ਬੱਲੇਬਾਜ਼ ਗੌਤਮ ਗੰਭੀਰ ਨੇ ਆਪਣੇ ਘਰੇਲੂ ਫਿਰੋਜਸ਼ਾਹ ਕੋਟਲਾ ਮੈਦਾਨ ‘ਚ ਆਂਧਰ ਵਿਰੁੱਧ ਆਪਣਾ ਆਖ਼ਰੀ ਪ੍ਰਥਮ ਸ਼੍ਰੇਣੀ ਮੈਚ ਖੇਡ ਕੇ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਦਿੱਲੀ ਦੀ ਟੀਮ ਖ਼ਰਾਬ ਰੌਸ਼ਨੀ ਕਾਰਨ ਡਰਾਅ ਸਮਾਪਤ ਹੋਏ ਮੈਚ ‘ਚ ਗੰਭੀਰ ਨੂੰ ਜੇਤੂ ਵਿਦਾਈ ਤਾਂ ਨਹੀਂ ਦੇ ਸਕੀ ਪਰ ਖੱਬੇ ਹੱਥ ਦੇ ਇਸ ਬੱਲੇਬਾਜ਼ ਨੇ ਆਪਣੀ ਆਖ਼ਰੀ ਪਾਰੀ ‘ਚ 112 ਦੌੜਾਂ ਬਣਾ ਕੇ ਯਾਦਗਾਰ ਵਿਦਾਈ ਲਈ
ਗੰਭੀਰ ਨੇ ਤਿੰਨੇ ਫਾਰਮੇਟ ‘ਚ 748 ਮੈਚਾਂ ‘ਚ ਕੁੱਲ 31632 ਦੌੜਾਂ ਬਣਾਈਆਂ ਜਿਸ ਵਿੱਚ 64 ਸੈਂਕੜੇ ਅਤੇ 181 ਅਰਧ ਸੈਂਕੜੇ ਸ਼ਾਮਲ ਹਨ ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਲਈ ਗੰਭੀਰ ਨੇ 58 ਟੈਸਟ ‘ਚ 4154, 147 ਇੱਕ ਰੋਜ਼ਾ ‘ਚ 5238 ਅਤੇ 37 ਟੀ20 ਮੈਚਾਂ ‘ਚ 932 ਦੌੜਾਂ ਬਣਾਈਆਂ ਉਹਨਾਂ ਦਾ ਟੈਸਟ ‘ਚ ਵੱੱਧ ਸਕੋਰ 206, ਇੱਕ ਰੋਜ਼ਾ ‘ਚ ਨਾਬਾਦ 150 ਅਤੇ ਟੀ20 ‘ਚ 75 ਦੌੜਾਂ ਰਿਹਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਸੰਸਦ ਨੂੰ ਸਿਆਸਤ ‘ਚ ਅਪਰਾਧੀਕਰਨ ਰੋਕਣ ਵਾਸਤੇ ਕਾਨੂੰਨ ਬਣਾਉਣ ਲਈ ਕਿਹਾ
ਦਾਗੀ ਆਗੂਆਂ ਦੇ ਚੋਣ ਲੜਨ ‘ਤੇ ਰੋਕ ਨਹੀਂ
ਅਪਰਾਧੀਆਂ ਦੇ ਚੋਣ ਲੜਨ ‘ਤੇ ਰੋਕ ਦਾ ਸੰਸਦ ਕਾਨੂੰਨ ਬਣਾਵੇ ਤਾਂ ਹਮਾਇਤ ਕਰਾਂਗੇ: ਕਾਂਗਰਸ
ਨਵੀਂ ਦਿੱਲੀ,  ਏਜੰਸੀ
ਸੁਪਰੀਮ ਕੋਰਟ ਨੇ ਚੋਣ ਮੈਦਾਨ ‘ਚ ਉੱਤਰੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਪੂਰੀ ਜਾਣਕਾਰੀ ਵੋਟਰਾਂ ਤੱਕ ਪਹੁੰਚਾਏ ਜਾਣ ਦਾ ਆਦੇਸ਼ ਦਿੱਤਾ ਹੈ ਅਦਾਲਤ ਨੇ ਕਿਹਾ ਕਿ ਸਿਆਸਤ ਦਾ ਅਪਰਾਧੀਕਰਨ ਦੇਸ਼ ਲਈ ਬੇਹੱਦ ਨੁਕਸਾਨਦਾਇਕ ਹੈ ਇਸ ‘ਤੇ ਰੋਕ ਲਾਉਣ ਦਾ ਇੱਕ ਤਰੀਕਾ ਹੈ, ਲੋਕਾਂ ਤੱਕ ਉਮੀਦਵਾਰਾਂ ਦਾ ਪੂਰਾ ਵੇਰਵਾ ਪਹੁੰਚਾਉਣਾ 5 ਜੱਜਾਂ ਦੀ ਸੰਵਿਧਾਨ ਬੈਂਚ ਵੱਲੋਂ ਫੈਸਲਾ ਪੜ੍ਹਦੇ ਹੋਏ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ, ‘ਲੋਕਤੰਤਰ ‘ਚ ਵੋਟਰ ਨੂੰ ਸਭ ਕੁਝ ਜਾਣਨ ਦਾ ਹੱਕ ਹੈ ਉਸ ਨੂੰ ਬੋਲੇ ਜਾਂ ਗੂੰਗੇ ਵਾਂਗ ਨਹੀਂ ਰੱਖਿਆ ਜਾ ਸਕਦਾ
ਅਦਾਲਤ ਨੇ ਕਿਹਾ ਹੈ ਕਿ ਸਿਆਸੀ ਪਾਰਟੀ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਆਪਣੀ ਵੈਬਸਾਈਟ ‘ਤੇ ਪਾਵੇ ਪਾਰਟੀ ਅਤੇ ਉਮੀਦਵਾਰਾਂ ਘੱਟੋ-ਘੱਟ 3 ਵਾਰ ਸਥਾਨਕ ਪੱਧਰ ‘ਤੇ ਸਭ ਤੋਂ ਜ਼ਿਆਦਾ ਪੜ੍ਹੇ ਜਾਣ ਵਾਲੇ ਅਖਬਾਰਾਂ ‘ਚ ਅਪਰਾਧਿਕ ਰਿਕਾਰਡ ਦਾ ਵੇਰਵਾ ਛਪਵਾਏ ਸੰਵਿਧਾਨਕ ਬੈਂਚ ਨੇ ਮੰਨਿਆ ਹੈ ਕਿ ਉਹ ਆਪਣੇ ਵੱਲੋਂ ਚੋਣ ਲੜਨ ਦੀ ਨਵੀਂ ਅਯੋਗਤਾ ਤੈਅ ਨਹੀਂ ਕਰ ਸਕਦਾ ਗੰਭੀਰ ਅਪਰਾਧ ਦੇ ਦੋਸ਼ੀਆਂ ਨੂੰ ਚੋਣ ਲੜਨ ਤੋਂ ਰੋਕਣ ਲਈ ਜਨਪ੍ਰਤੀਨਿਧ ਕਾਨੂੰਨ ‘ਚ ਨਵੀਂ ਧਾਰਾ ਜੋੜਨੀ ਪਵੇਗੀ
ਅਜਿਹਾ ਕਰਨਾ ਸੰਸਦ ਦੇ ਅਧਿਕਾਰ ਖੇਤਰ ‘ਚ ਆਉਂਦਾ ਹੈ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਫਿਲਹਾਲ ਚੋਣ ਕਮਿਸ਼ਨ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਪਾਰਟੀ ਨੂੰ ਗੰਭੀਰ ਅਪਰਾਧ ਲਈ ਚੋਣ ਚਿੰਨ੍ਹ ਦੇਣ ਤੋਂ ਰੋਕ ਸਕੇ ਅਦਾਲਤ ਨੇ ਕਿਹਾ ਹੈ ਜੋ ਲੋਕ ਸਦਨ ‘ਚ ਬੈਠ ਕੇ ਕਾਨੂੰਨ ਬਣਾਉਂਦੇ ਹਨ, ਖੁਦ ਉਨ੍ਹਾਂ ‘ਤੇ ਗੰਭੀਰ ਅਪਰਾਧ ਦਾ ਦੋਸ਼ ਨਹੀਂ ਹੋਣਾ ਚਾਹੀਦਾ ਹੁਣ ਸਮਾਂ ਆ ਗਿਆ ਹੈ ਕਿ ਸੰਸਦ ਅਪਰਾਧੀਆਂ ਨੂੰ ਸਿਆਸਤ ‘ਚ ਵੜਨ ਤੋਂ ਰੋਕਣ ਦਾ ਕਾਨੂੰਨ ਬਣਾਵੇ
ਅਦਾਲਤ ਦਾ ਆਦੇਸ਼
ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਮੰਗੀ ਗਈ ਸਾਰੀ ਜਾਣਕਾਰੀ ਫਾਰਮ ‘ਚ ਭਰੇ
ਪੈਂਡਿੰਗ ਅਪਰਾਧਿਕ ਕੇਸ ਦੀ ਜਾਣਕਾਰੀ ਵੱਡੇ ਅੱਖਰਾਂ ‘ਚ ਲਿਖੀ ਜਾਵੇ
ਪਾਰਟੀ ਟਿਕਟ ਦੇਣ ਤੋਂ ਪਹਿਲਾਂ ਉਮੀਦਵਾਰਾਂ ਖਿਲਾਫ਼ ਪੈਂਡਿੰਗ ਮਾਮਲਿਆਂ ਦੀ ਪੂਰੀ ਜਾਣਕਾਰੀ ਲਵੇ
ਪਾਰਟੀ ਇਸ ਜਾਣਕਾਰੀ ਨੂੰ ਆਪਣੀ ਵੈਬਸਾਈਟ ‘ਤੇ ਪਾਵੇ
ਪਾਰਟੀ ਅਤੇ ਉਮੀਦਵਾਰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦਾ ਭਰਪੂਰ ਪ੍ਰਚਾਰ ਕਰੇ
ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਘੱਟੋ-ਘੱਟ 3 ਵਾਰ ਸਥਾਨਕ ਪੱਧਰ ‘ਤੇ ਜ਼ਿਆਦਾ ਵਿਕਣ ਵਾਲੇ ਅਖਬਾਰਾਂ ‘ਚ ਅਪਰਾਧਿਕ ਰਿਕਾਰਡ ਦਾ ਇਸ਼ਤਿਹਾਰ ਛਪਵਾਏ
ਕੀ ਸੀ ਮਾਮਲਾ:
ਪਟੀਸ਼ਨਕਰਤਾ ਐਨਜੀਓ ਪਬਲਿਕ ਇੰਟਰੈਸਟ ਫਾਊਂਡੇਸ਼ਨ ਅਤੇ ਭਾਜਪਾ ਆਗੂ ਅਸ਼ਵਨੀ ਉਪਾਧਆਇ ਨੇ ਅਦਾਲਤ ਤੋਂ ਸਿਆਸਤ ਦਾ ਅਪਰਾਧੀਕਰਨ ਰੋਕਣ ਲਈ ਕਈ ਸਖ਼ਤ ਉਪਾਵਾਂ ਦੀ ਮੰਗ ਕੀਤੀ ਸੀ ਉਨ੍ਹਾਂ ਦੀ ਮੁੱਖ ਮੰਗ ਸੀ ਕਿਸੇ ਵਿਅਕਤੀ ‘ਤੇ 5 ਸਾਲ ਤੋਂ ਜ਼ਿਆਦਾ ਦੀ ਸਜ਼ਾ ਵਾਲੀ ਧਾਰਾ ‘ਚ ਦੋਸ਼ ਤੈਅ ਹੁੰਦੇ ਹੀ ਉਸ ਨੂੰ ਚੋਣ ਲੜਨ ਰੋਕਿਆ ਜਾਵੇ ਉਨ੍ਹਾਂ ਨੇ ਇਸ ਤਰ੍ਹਾਂ ਦੇ ਵਿਅਕਤੀਆਂ ਨੂੰ ਟਿਕਟ ਦੇਣ ਵਾਲੀਆਂ ਪਾਰਟੀਆਂ ਦੀ ਮਾਨਤਾ ਰੱਦ ਕਰਨ ਦੀ ਵੀ ਮੰਗ ਕੀਤੀ ਸੀ ਸੁਣਵਾਈ ਦੌਰਾਨ ਸਰਕਾਰ ਨੇ ਪਟੀਸ਼ਨ ਦਾ ਵਿਰੋਧ ਕੀਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਰਫ਼ ਲਾਇਸੈਂਸ ਵਾਲੇ ਆੜ੍ਹਤੀਏ ਹੀ ਦੇ ਸਕਣਗੇ ਕਿਸਾਨਾਂ ਨੂੰ ਪੇਸ਼ਗੀ ਧਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਪੇਸ਼ਗੀ ਉਧਾਰ ਵਾਸਤੇ ਪ੍ਰਤੀ ਏਕੜ ਕਰਜ਼ ਅਤੇ ਵਿਆਜ਼ ਦਰ ਦੀ ਹੱਦ ਤੈਅ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਉਦੇਸ਼ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਣਾਲੀ ਵਿੱਚ ਸੁਧਾਰ ਲਿਆਉਣਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ ਬਿੱਲ 2018 ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜੋ ਭਲਕੇ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸਮਾਗਮ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਉਦੇਸ਼ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੀ ਬੁਰਾਈ ਤੋਂ ਛੁਟਕਾਰਾ ਦਿਵਾਉਣਾ ਹੈ। ਇਸ ਦੇ ਹੇਠ ਕੁਝ ਲੜੀਵਾਰ ਕਦਮ ਚੁਕੇ ਗਏ ਹਨ ਜਿਸ ਵਿੱਚ ਕਿਸਾਨ ਭਾਈਚਾਰੇ ਨੂੰ ਵਿਆਜ ਤੋਂ ਸੁਰੱਖਿਅਤ ਕਰਨਾ ਅਤੇ ਗੈਰ ਅਧਿਕਾਰਤ ਸ਼ਾਹੂਕਾਰਾਂ ਦੇ ਸ਼ਿਕੰਜ਼ੇ ਤੋਂ ਬਚਾਉਣਾ ਹੈ ਕਿਉਂਕਿ ਇਨ੍ਹਾਂ ਕਿਸਾਨਾਂ ਨੂੰ ਕਰਜ਼ੇ ਵਜੋਂ ਬਿਨਾ ਕਿਸੇ ਹੱਦ ਤੋਂ ਰਾਸ਼ੀ ਦੇ ਕੇ ਹੱਦੋਂ ਵੱਧ ਵਿਆਜ ਵਸੂਲਿਆ ਜਾਂਦਾ ਹੈ।
ਇਸ ਬਿੱਲ ਦੇ ਕਾਨੂੰਨ ਬਣਨ ਨਾਲ ਸਿਰਫ ਲਾਇਸੈਂਸਸ਼ੁਦਾ ਸ਼ਾਹੂਕਾਰਾਂ ਨੂੰ ਪੇਸ਼ਗੀ ਧਨ ਦੇਣ ਦੀ ਆਗਿਆ ਹੋਵੇਗੀ। ਗੈਰ ਲਾਇਸੈਂਸਸ਼ੁਦਾ ਵੱਲੋਂ ਦਿੱਤੇ ਪੈਸੇ ਗੈਰਕਾਨੂੰਨੀ ਹੋਣਗੇ। ਲਾਇਸੈਂਸਸ਼ੁਦਾ ਸ਼ਾਹੂਕਾਰਾਂ ਵੱਲੋਂ ਦਿੱਤਾ ਕਰਜ਼ਾ ਹੀ ਸਿਰਫ਼ ਕਰਜ਼ ਨਿਪਟਾਰਾ ਫੋਰਮਾਂ ਦੇ ਘੇਰੇ ਵਿੱਚ ਆਵੇਗਾ ਜਿਨ੍ਹਾਂ ਦੀ ਅਗਵਾਈ ਕਮਿਸ਼ਨਰ ਕਰਨਗੇ। ਸ਼ਾਹੂਕਾਰਾਂ ਵੱਲੋਂ ਕਿਸਾਨ ਨੂੰ ਦਿੱਤੀ ਰਾਸ਼ੀ ਦਾ ਸਬੂਤ ਪੇਸ਼ ਕਰਨਾ ਲੋੜੀਂਦਾ ਹੋਵੇਗਾ।
ਬੁਲਾਰੇ ਅਨੁਸਾਰ ਇਸ ਦੇ ਨਾਲ ਹੀ ਕਰਜ਼ਾ ਨਿਪਟਾਰਾ ਫੋਰਮਾਂ ਦੀ ਕੁਲ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ। ਸਾਲ 2016 ਵਿੱਚ ਪਾਸ ਕੀਤੇ ਐਕਟ ਅਨੁਸਾਰ ਇਨਾਂ ਦੀ ਗਿਣਤੀ 22 ਹੈ ਜੋ ਪੰਜ ਕੀਤੀ ਜਾਵੇਗੀ। ਨਵੀਂਆਂ ਫੋਰਮਾਂ ਡਵੀਜਨ ਪੱਧਰ ‘ਤੇ ਗਠਿਤ ਕੀਤੀਆਂ ਜਾਣਗੀਆਂ। ਇਸ ਦੇ ਨਾਲ ਕਿਸਾਨੀ ਕਰਜ਼ੇ ਦੇ ਕੇਸਾਂ ਨਾਲ ਨਿਪਟਣ ਵਾਸਤੇ ਹੋਰ ਵੱਧ ਸਿਲਸਲੇਵਾਰ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਕਿਸਾਨੀ ਕਰਜ਼ਿਆਂ ਬਾਰੇ ਮੌਜੂਦਾ ਕਾਨੂੰਨਾਂ ਨੂੰ ਸੋਧਣ ਦਾ ਫੈਸਲਾ ਖੇਤੀਬਾੜੀ ਕਰਜ਼ਿਆਂ ਦੇ ਵਧ ਰਹੇ ਰੁਝਾਨ ਨੂੰ ਨੱਥ ਪਾਉਣ ਵਾਸਤੇ ਲਿਆ ਗਿਆ ਹੈ ਜੋ ਖੇਤੀਬਾੜੀ ਵਸਤਾਂ ਦੀਆਂ ਕੀਮਤਾਂ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਪਾੜੇ ਦੇ ਨਤੀਜੇ ਵਜੋਂ ਵਧੇ ਹਨ। ਕਿਸਾਨਾਂ ਵੱਲੋਂ ਦੋਵੇਂ ਸੰਸਥਾਈ ਤੇ ਗੈਰ ਸੰਸਥਾਈ ਸਰੋਤਾਂ ਤੋਂ ਕਰਜ਼ਾ ਲਿਆ ਜਾ ਰਿਹਾ ਹੈ। ਸੰਸਥਾਗਤ ਕਰਜ਼ੇ ਮੁਹਈਆ ਕਰਵਾਉਣ ਵਾਲੀਆਂ ਸੰਸਥਾਵਾਂ ਦੇ ਪ੍ਰਬੰਧਨ ਨੂੰ ਵਿਸ਼ੇਸ਼ ਵਿਧਾਨਾਂ ਰਾਹੀਂ ਨਿਯੰਤਰਨ ਕੀਤਾ ਗਿਆ ਹੈ ਪਰ ਗੈਰ ਸੰਸਥਾਈ ਕਰਜ਼ੇ ਮੁਢਲੇ ਤੌਰ ‘ਤੇ ਅਨਿਯਮਤ ਹਨ ਜਿਨਾਂ ਦੇ ਨਿਪਟਾਰੇ ਲਈ ਅਸਾਨੀ ਨਾਲ ਪਹੁੰਚ ਕਰਨ ਲਈ ਕੋਈ ਰੂਪ ਰੇਖਾ ਨਹੀਂ ਹੈ। ਇਸ ਰੋਸ਼ਨੀ ਵਿੱਚ ਸਰਕਾਰ ਨੇ ਪੰਜਾਬ ਖੇਤੀਬਾੜੀ ਕਰਜ਼ਾ ਨਿਪਟਾਰਾ ਐਕਟ 2016 ਸੋਧਿਆ ਹੈ ਜੋ ਖੇਤੀਬਾੜੀ ਕਰਜ਼ਿਆਂ ਨੂੰ ਨਿਯਮਤ ਕਰਨ ਅਤੇ ਉਨਾਂ ਦੇ ਨਿਪਟਾਰੇ ਲਈ ਰੂਪ ਰੇਖਾ ਮੁਹਈਆ ਕਰਵਾਏਗਾ।
ਖ਼ਾਲਿਸਤਾਨੀ ਪੱਖੀ ਐ ਸੁਖਪਾਲ ਖਹਿਰਾ ਤਾਂ ਹੀ ਹੋਈ ਛੁੱਟੀ
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਖਹਿਰਾ ‘ਤੇ ਸ਼ਬਦੀ ਹਮਲਾ | Sukhpal Khaira
ਡਰਿਆ ਪਿਆ ਐ ਅਕਾਲੀ ਦਲ, ਹਾਰ ਨੂੰ ਦੇਖਦੇ ਹੋਏ ਲਗਾ ਰਿਹਾ ਐ ਝੂਠੇ ਦੋਸ਼ : ਜਾਖੜ | Sukhpal Khaira
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਬਾਗੀ ਵਿਧਾਇਕ ਸੁਖਪਾਲ ਖਹਿਰਾ ਖ਼ੁਦ ਹੀ ਖਾਲੀਸਤਾਨੀ ਪੱਖੀ ਹਨ ਅਤੇ ਖ਼ਾਲਿਸਤਾਨ ਦਾ ਪੱਖ ਪੂਰਨ ਕਰਕੇ ਹੀ ਉਨਾਂ ਦੀ ਵਿਰੋਧੀ ਧਿਰ ਦੇ ਅਹੁਦੇ ਤੋਂ ਛੁੱਟੀ ਕੀਤੀ ਗਈ ਹੈ। ਜੇਕਰ ਇਹ ਸੱਚ ਨਹੀਂ ਹੈ ਤਾਂ ਸੁਖਪਾਲ ਖਹਿਰਾ ਨੂੰ ਅੱਗੇ ਆ ਕੇ ਰੈਫਰੰਡਮ 20-20 ਲਈ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਉਹ ਇਸ ਦੇ ਹੱਕ ਵਿੱਚ ਹਨ ਜਾਂ ਫਿਰ ਨਹੀਂ ਹਨ। ਰੈਫਰੰਡਮ 20-20 ਦੇ ਹੱਕ ਵਿੱਚ ਹੋਣ ਦੇ ਕਾਰਨ ਹੀ ਸੁਖਪਾਲ ਖਹਿਰਾ ਨੂੰ ਹਟਾਇਆ ਗਿਆ ਹੈ। ਇਹੋ ਜਿਹੇ ਲੋਕ ਪੰਜਾਬ ਦੀ ਵੰਡ ਕਰਵਾਉਣਾ ਚਾਹੁੰਦੇ ਹਨ ਅਤੇ ਇਸ ਤਰਾਂ 20-20 ਰੈਫਰੰਡਮ ਦਾ ਸਮਰਥਨ ਕਰਦੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। (Sukhpal Khaira)
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਿਕਰਮ ਮਜੀਠੀਆ ਵੱਲੋਂ ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਦਾ ਦੋਸ਼ ਲਾਉਣਾ ਸਾਫ਼ ਜ਼ਾਹਿਰ ਕਰ ਰਿਹਾ ਹੈ ਕਿ ਉਹ ਚੋਣਾਂ ਤੋਂ ਭੱਜਣਾ ਚਾਹੁੰਦੇ ਹਨ ਅਤੇ ਡਰ ਰਹੇ ਹਨ ਕਿ ਇਸ ਵਾਰ ਉਹ ਚੋਣਾਂ ਹਾਰਨ ਵਾਲੇ ਹਨ। ਜਾਖੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਹ ਚੋਣਾਂ ਵਿੱਚ ਗੜਬੜ ਕਰਾ ਕੇ ਚੋਣਾਂ ਜਿੱਤਦੇ ਆਏ ਹਨ, ਜਦੋਂਕਿ ਕਾਂਗਰਸ ਹਮੇਸ਼ਾ ਹੀ ਲੋਕਤੰਤਰੀ ਤਰੀਕੇ ਨਾਲ ਹੀ ਚੋਣਾਂ ਲੜਦੀ ਹੈ। ਉਨਾਂ ਕਿਹਾ ਕਿ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਹਾਰ ਸੀ ਅਤੇ ਹੁਣ ਪੰਚਾਇਤੀ ਚੋਣਾਂ ‘ਚ ਹਾਰ ਦਾ ਡਰ ਉਨਾਂ ਨੂੰ ਸਤਾ ਰਿਹਾ ਹੈ। (Sukhpal Khaira)
ਇਹ ਵੀ ਪੜ੍ਹੋ : ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਡਿਪੂਆਂ, ਆਗਣਵਾੜੀ ਸੈਂਟਰਾਂ ਤੇ ਸਕੂਲਾਂ ਦਾ ਦੌਰਾ
ਜਾਖੜ ਨੇ ਕਿਹਾ ਕਿ ਮਜੀਠਿਆ ਦੇ ਇਹੋ ਜਿਹੇ ਬਿਆਨ ਸਾਬਤ ਕਰਦੇ ਹਨ ਕਿ ਉਹ ਇਨਾਂ ਪੰਚਾਇਤੀ ਚੋਣਾਂ ਵਿੱਚ ਹਾਰ ਹੁਣ ਤੋਂ ਹੀ ਕਬੂਲ ਕਰੀ ਬੈਠੇ ਹਨ ਅਤੇ ਸਿਰਫ਼ ਕਾਂਗਰਸ ‘ਤੇ ਝੂਠੇ ਦੋਸ਼ ਹੀ ਲਗਾਉਣਗੇ। ਇਥੇ ਜਾਖੜ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰਾਂ ਦਾ ਨਾਅ ਆ ਚੁੱਕਾ ਹੈ ਅਤੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ ਡੀ.ਜੀ.ਪੀ. ਸੁਮੇਧ ਸੈਣੀ ਰਾਤ ਦੇ 12 ਵਜੇ ਤੱਕ ਗੱਲਬਾਤ ਕਰਦੇ ਰਹੇ ਸਨ ਅਤੇ ਉਸ ਤੋਂ ਬਾਅਦ ਅਗਲੀ ਸਵੇਰੇ ਗੋਲੀ ਚਲਾ ਦਿੱਤੀ ਜਾਂਦੀ ਹੈ। ਇਹ ਸਾਰਾ ਕੁਝ ਬਹੁਤ ਹੀ ਬਿਆਨ ਕਰ ਰਹੀਂ ਹੈ। ਉਨਾਂ ਕਿਹਾ ਕਿ ਬਾਦਲਾ ਨੇ ਹੁਣ ਜਿਹੜਾ ਕੁਝ ਕੀਤਾ ਹੈ। ਉਸ ਨੂੰ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। (Sukhpal Khaira)
ਪੰਚਾਇਤੀ ਚੋਣਾਂ ਚੋਣ ਨਿਸ਼ਾਨ ‘ਤੇ ਲੜੇਗੀ ਕਾਂਗਰਸ | Sukhpal Khaira
ਸੁਨੀਲ ਜਾਖੜ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਜਿਲਾ ਪਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਂਗਰਸ ਪਾਰਟੀ ਆਪਣੇ ਚੋਣ ਨਿਸ਼ਾਨ ‘ਤੇ ਲੜੇਗੀ। ਉਨਾਂ ਕਿਹਾ ਕਿ ਗਰਾਮ ਪੰਚਾਇਤ ਦੀਆਂ ਚੋਣਾਂ ਪਹਿਲਾਂ ਵੀ ਕਾਂਗਰਸ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜਦੀ ਆਈ ਹੈ ਅਤੇ ਇਸ ਵਾਰ ਵੀ ਉਹ ਚੋਣ ਨਿਸ਼ਾਨ ‘ਤੇ ਨਹੀਂ ਲੜੇਗੀ। (Sukhpal Khaira)
ਦਿਨ ਭਰ ਚਲਦਾ ਰਿਹਾ ਮੀਟਿੰਗਾਂ ਦਾ ਦੌਰ, 17 ਵਿੱਚੋਂ ਆਏ 10 ਮੰਤਰੀ | Sukhpal Khaira
ਕਾਂਗਰਸ ਭਵਨ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਦਿਨ ਭਰ ਮੀਟਿੰਗਾਂ ਦਾ ਦੌਰ ਚਲਦਾ ਰਿਹਾ। ਸਵੇਰੇ ਪਹਿਲਾਂ ਕੈਬਨਿਟ ਮੰਤਰੀਆਂ ਨਾਲ ਸੁਨੀਲ ਜਾਖੜ ਨੇ ਮੀਟਿੰਗ ਕੀਤੀ ਸੀ ਤਾਂ ਦੁਪਹਿਰ ਤੋਂ ਪਹਿਲਾਂ ਜਿਲਾ ਕਾਂਗਰਸ ਪ੍ਰਧਾਨਾ ਅਤੇ ਵਿਧਾਨ ਸਭਾ ਚੋਣ ਨਾ ਜਿੱਤਣ ਵਾਲੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ 3 ਵਜੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਸਾਰਾ ਦਿਨ ਹੀ ਮੀਟਿੰਗਾਂ ਦੌਰ ਚਲਾਉਂਦੇ ਹੋਏ ਕਾਂਗਰਸ ਪ੍ਰਧਾਨ ਨੇ ਜਿਥੇ ਉਨਾਂ ਤੋਂ ਚੋਣ ਸਬੰਧੀ ਸੁਝਾਅ ਮੰਗੇ, ਉਥੇ ਤਕੜੇ ਹੋਣ ਬਾਰੇ ਵੀ ਕਿਹਾ ਗਿਆ। ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿੱਚ ਸਿਰਫ਼ 10 ਕੈਬਨਿਟ ਮੰਤਰੀ ਹੀ ਹਾਜ਼ਰ ਹੋਏ ਸਨ। ਗੈਰ ਹਾਜ਼ਰ ਰਹਿਣ ਵਾਲਿਆਂ ਵਿੱਚ ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਸਨ। (Sukhpal Khaira)
ਸਰਕਾਰ ਭਾਵੇਂ ਕਾਂਗਰਸ ਦੀ ਐ ਪਰ ਪੁੱਛ ਪਰਤੀਤ ਅਕਾਲੀਆਂ ਦੀ ਹੀ ਆ- ਰਾਹੀ
ਅਕਾਲੀ ਨੇਤਾ ਐਡਵੋਕੇਟ ਸਤਨਾਮ ਰਾਹੀ ਨੇ ਕੀਤੀਆਂ ਨੁੱਕੜ ਮੀਟਿੰਗਾਂ
ਹਰਬੰਸ ਸਿੰਘ ਦੀਪਗੜ੍ਹ ਨੂੰ ਅਕਾਲੀ ਦਲ ਦਾ ਜਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ।
ਭਦੌੜ, ਜੀਵਨ ਰਾਮਗੜ੍ਹ/ਕਾਲਾ ਸ਼ਰਮਾ/ਸੱਚ ਕਹੂੰ ਨਿਊਜ਼
ਸ਼ਿਰੋਮਣੀ ਅਕਾਲੀ ਦੇ ਹਲਕਾ ਭਦੌੜ ਦੇ ਇੰਚਾਰਜ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਅੱਜ ਭਦੌੜ ਦੇ ਵੱਖ ਵੱਖ ਪਿੰਡਾਂ ‘ਚ ਨੁੱਕੜ ਮੀਟਿੰਗਾਂ ਕਰਕੇ ਜਿਥੇ ਵਰਕਰਾਂ ਤੇ ਇਕਾਈ ਆਗੂਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਉਥੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਵਰਕਰਾਂ ਚ ਜੋਸ਼ ਵੀ ਭਰਨ ਦੀ ਕੋਸ਼ਿਸ਼ ਕੀਤੀ। ਇਸ ਸਮੇਂ ਉਨ੍ਹਾਂ ਹਰਬੰਸ ਸਿੰਘ ਦੀਪਗੜ੍ਹ ਨੂੰ ਅਕਾਲੀ ਦਲ ਦਾ ਜਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ।
ਪਿੰਡ ਰਾਮਗੜ੍ਹ ਵਿਖੇ ਇਕਾਈ ਢਾਂਚੇ ਨੂੰ ਸੰਬੋਧਿਤ ਹੁੰਦਿਆਂ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਹਰ ਪਾਰਟੀ ਦੀ ਅਸਲ ਤਾਕਤ ਪਿੰਡਾਂ ਦੀ ਇਕਾਈ ਹੀ ਹੁੰਦੀ ਹੈ। ਜਿਸ ਦੀ ਮਜਬੂਤੀ, ਏਕਤਾ ਅਤੇ ਚੜ੍ਹਦੀਕਲਾ ਲਈ ਉਹ ਸਦਾ ਸਹਿਯੋਗੀ ਰਹਿਣਗੇ। ਉਨ੍ਹਾਂ ਕੀਤਾ ਕਿ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ ਸਮੇਤ ਪੰਚਾਇਤੀ ਚੋਣਾਂ ਚ ਅਕਾਲੀ ਦਲ ਜਿੱਤਾਂ ਦਰਜ਼ ਕਰਵਾਵੇਗਾ। ਸ਼੍ਰੀ ਰਾਹੀ ਨੇ ਕਿਹਾ ਕਿ ਸੂਬੇ ਚ ਕਾਂਗਰਸ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਲੋਕ ਇੱਕ ਸਾਲ ਬਾਅਦ ਹੀ ਅਕਾਊ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਵਾਲਿਆਂ ਦਾ ਹਾਲ ਦੱਸਣ ਦੀ ਹੁਣ ਕੋਈ ਲੋੜ ਨਹੀਂ ਰਹਿ ਗਈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਦਾ ਹੀ ਪ੍ਰਭਾਵ ਹੈ ਕਿ ਅੱਜ ਕਾਂਗਰਸ ਦੀ ਸਰਕਾਰ ‘ਚ ਵੀ ਅਫਸਰਸ਼ਾਹੀ ‘ਚ ਹਰ ਅਕਾਲੀ ਨੇਤਾ ਤੇ ਵਰਕਰ ਦੀ ਪੂਰੀ ਪੁੱਛ ਪ੍ਰਤੀਤ ਹੈ। ਸ਼੍ਰੀ ਰਾਹੀ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਹੈ ਅਜਿਹੀ ਪਾਰਟੀ ਹੈ ਜਿਥੇ ਰਾਜ ਤੇ ਕੌਮੀ ਪੱਧਰ ਦੇ ਆਗੂਆਂ ਨੂੰ ਦਲਾਲਾਂ ਤੇ ਵਿਚੋਲਿਆਂ ਤੋਂ ਬਿਨਾਂ ਬਿਨਾਂ ਕਿਸੇ ਝਿਜਕ ਮਿਲਿਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਮਝੂਕੇ, ਕਿਸਾਨ ਸੈੱਲ ਦਾ ਜਿਲਾ ਪ੍ਰਧਾਨ ਜਸਵੀਰ ਧੰਮੀ, ਬਿੰਦਰ ਸਿੰਘ ਐਸ ਸੀ ਸੈੱਲ ਸਰਕਲ ਪ੍ਰਧਾਨ, ਇਕਾਈ ਆਗੂ ਰਾਜ ਸਿੰਘ ਰਾਮਗੜ੍ਹ, ਜਰਨੈਲ ਸਿੰਘ ਰਾਮਗੜ੍ਹ, ਮਨਜੀਤ ਸਿੰਘ, ਸੁੱਚਾ ਸਿੰਘ, ਰੂਪ ਸਿੰਘ, ਸੇਵਕ ਸਿੰਘ, ਗੁਰਜੰਟ ਸਿੰਘ,ਬਲੌਰ ਸਿੰਘ ਆਦਿ ਸਮੇਤ ਵਰਕਰ ਵੀ ਹਾਜ਼ਰ ਸਨ। ਇਸ ਸਮੇਂ ਉਨ੍ਹਾਂ ਦੀਪਗੜ੍ਹ ਵਿਖੇ ਸਾਬਕਾ ਸਰਪੰਚ ਹਰਬੰਸ ਸਿੰਘ ਨੂੰ ਜਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਅਤੇ ਜਗਸੀਰ ਸਿੰਘ ਸੀਰਾ ਨੂੰ ਜਿਲ੍ਹਾ ਕਾਰਜਕਾਰਨੀ ਚ ਲਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਅਰਟੈਲ ਕੰਪਨੀ ਲਈ ਆਪਟੀਕਲ ਫਾਈਬਰ ਕੇਵਲ ਪਾਉਂਦੇ ਸਮੇਂ ਹੋਇਆ ਹਾਦਸਾ (Bareilly)
ਬਰੇਲੀ, (ਏਜੰਸੀ)। ਉੱਤਰ ਪ੍ਰਦੇਸ਼ ‘ਚ ਬਰੇਲੀ (Bareilly) ਦੇ ਬਾਰਾਦਰੀ ਖੇਤਰ ‘ਚ ਪੀਲੀਭੀਤ ਬਾਈਪਾਸ ਕੋਲ ਏਅਰਟੈਲ ਕੰਪਨੀ ਲਈ ਆਪਟੀਕਲ ਫਾਈਬਰ ਕੇਵਲ ਪਾਉਂਦੇ ਸਮੇਂ ਅਚਾਨਕ ਮਿੱਟੀ ਦਾ ਢਿੱਗ ਡਿੱਗ ਪਿਆ ਜਿਸ ਨਾਲ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਜਦੋਕਿ ਦੋ ਜਣਿਆਂ ਨੂੰ ਬਚਾ ਲਿਆ ਗਿਆ। ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਰਾਤ ਅੱਠ ਮਜ਼ਦੂਰ ਪੀਲੀਭੀਤ ਬਾਈਪਾਸ ਕੋਲ ਏਅਰਟੈਲ ਕੰਪਨੀ ਦਾ ਫੋਨ ਜੀ ਆਪਟੀਕਲ ਫਾਈਬਰ ਕੇਵਲ ਪਾ ਰਹੇ ਸਨ। ਇਸ ਦੌਰਾਨ ਦੋ ਮਜ਼ਦੂਰ ਪਾਣੀ ਪੀਣ ਲਈ ਉੱਤੇ ਆ ਰਹੇ ਸਨ ਤਾਂ ਅਚਾਨਕ ਮਿੱਟੀ ਦਾ ਢਿੱਗ ਮਜ਼ਦੂਰਾਂ ‘ਤੇ ਡਿੱਗ ਗਿਆ ਅਤੇ ਅੱਠ ਮਜ਼ਦੂਰ ਕਰੀਬ 24 ਫੁੱਟ ਡੂੰਘੇ ਖੱਡੇ ‘ਚ ਦੱਬੇ ਗਏ। ਸੂਚਨਾ ‘ਤੇ ਬਾਰਾਦਰੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜੇਸੀਬੀ ਮਸ਼ੀਨ ਨਾਲ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾ ਨੇ ਛੇ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ‘ਚ ਦੋ ਮਜ਼ਦੂਰਾਂ ਰਜਾਕ ਅਲੀ ਅਤੇ ਮੁਜੱਫਰ ਨੂੰ ਬਚਾ ਲਿਆ ਗਿਆ ਹੈ। ਉਨਾਂ ਨੇ ਦੱਸਿਆ ਕਿ ਮ੍ਰਿਤਕ ਸਾਰੇ ਮਜਦੂਰ ਪੱਛਮੀ ਬੰਗਾਲ ਦੇ ਜਿਲ੍ਹੇ ਉਤਰੀ ਦਿਗਜਪੁਰ ਦੇ ਪਾਜੁਲ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਪੀਲੀਭੀਤ ਬਾਈਪਾਸ ਕੋਲ ਬਰੇਲੀ-ਬਾਰਦਾਰੀ ਖੇਤਰ ਏਅਰਟੈਲ ਕੰਪਨੀ ਲਈ ਅੰਡਰਗਰਾਊਂਡ ਔਪਟੀਕਲ ਫਾਈਬਰ ਕੇਵਲ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਵੱਧ ਡੂੰਘਾਈ ਕਾਰਨ ਮਸ਼ੀਨ ਨਾਲ ਪਟਾਈ ਨਾ ਹੋਣ ਕਾਰਨ ਦਸ ਮਜ਼ਦੂਰ ਫਾਵੜੇ ਨਾਲ ਪਟਾਈ ਕਰ ਰਹੇ ਸਨ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਨਗਰ ਕਮਿਸ਼ਨਰ ਰਾਜੇਸ਼ ਸ੍ਰੀਵਾਸਤਵ ਨੇ ਕਿਹਾ ਕਿ ਇੱਥੇ ਖੱਡਾ ਪੱਟਣ ਲਈ ਠੇਕੇਦਾਰ ਨੇ ਨਗਰ ਨਿਗਮ ਤੋਂ ਇਜਾਜਤ ਨਹੀਂ ਲਈ ਸੀ। ਬਗੈਰ ਇਜਾਜਤ ਦੇ ਹੀ ਕੇਵਲ ਪਾਉਣ ਲਈ ਖੱਡਾ ਪੁਟਿਆ ਜਾ ਰਿਹਾ ਸੀ ਅਤੇ ਨਗਰ ਨਿਗਮ ਨੂੰ ਇਸ ਬਾਰੇ ‘ਚ ਕੋਈ ਜਾਣਕਾਰੀ ਹੀ ਨਹੀਂ ਸੀ।
ਭਾਰਤ ਤੇ ਚੀਨ ਲਈ ਅਮਨ ਹੀ ਇੱਕ ਰਾਹ
ਭਾਵੇਂ ਫੌਜੀ ਤਾਕਤ ਦੇ ਦਾਅਵੇ ਦੋਵਾਂ ਮੁਲਕਾਂ ਵੱਲੋਂ ਅਸਿੱਧੇ ਤੌਰ ‘ਤੇ ਜਵਾਬ ਦੇ ਰੂਪ ‘ਚ ਸਮੇਂ-ਸਮੇਂ ‘ਤੇ ਕੀਤੇ ਗਏ ਹਨ ਪਰ ਅਜਿਹੀ ਬਿਆਨਬਾਜ਼ੀ ਸਰਹੱਦੀ ਮਸਲਿਆਂ ਦੇ ਪ੍ਰਸੰਗ ਤੋਂ ਬਾਹਰ ਰਹੀ ਹੈ
ਭਾਰਤ ਤੇ ਚੀਨ ਨੇ ਸਰਹੱਦਾਂ ‘ਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਰਾਸ਼ਟਰਪਤੀ ਸ਼ੀ। ਜਿਨਪਿੰਗ ਇਸ ਗੱਲ ‘ਤੇ ਸਹਿਮਤ ਹੋ ਗਏ ਹਨ ਕਿ ਅਕਤੂਬਰ ਮਹੀਨੇ ‘ਚ ਚੀਨੀ ਰੱਖਿਆ ਮੰਤਰੀ ਭਾਰਤ ਆਉਣਗੇ। ਇਸੇ ਤਰ੍ਹਾਂ ਭਾਰਤ ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਚੀਨ ਭੇਜਿਆ ਜਾਏਗਾ। (India And China)
ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਦੋਵਾਂ ਮੁਲਕਾਂ ਲਗਭਗ ਪਿਛਲੇ ਦੋ ਸਾਲਾਂ ਤੋਂ ਡੋਕਲਾਮ ਮਾਮਲੇ ‘ਚ ਸੰਜਮ ਤੇ ਜ਼ਿੰਮੇਵਾਰੀ ਤੋਂ ਕੰਮ ਲਿਆ ਹੈ। ਭਾਵੇਂ ਫੌਜੀ ਤਾਕਤ ਦੇ ਦਾਅਵੇ ਦੋਵਾਂ ਮੁਲਕਾਂ ਵੱਲੋਂ ਅਸਿੱਧੇ ਤੌਰ ‘ਤੇ ਜਵਾਬ ਦੇ ਰੂਪ ‘ਚ ਸਮੇਂ-ਸਮੇਂ ‘ਤੇ ਕੀਤੇ ਗਏ ਹਨ ਪਰ ਅਜਿਹੀ ਬਿਆਨਬਾਜ਼ੀ ਸਰਹੱਦੀ ਮਸਲਿਆਂ ਦੇ ਪ੍ਰਸੰਗ ਤੋਂ ਬਾਹਰ ਰਹੀ ਹੈ। ਚੀਨ ਦੇ ਸਰਕਾਰੀ ਅਖ਼ਬਾਰ ਦੀ ਭਾਸ਼ਾ ਭਾਰਤ ਪ੍ਰਤੀ ਤਿੱਖੀ ਰਹੀ ਹੈ ਫਿਰ ਵੀ ਡਿਪਲੋਮੈਟਿਕ ਪੱਧਰ ‘ਤੇ ਕਿਸੇ ਤਰ੍ਹਾਂ ਤਲਖ਼ੀ ਤੋਂ ਬਚਾਅ ਹੀ ਰਿਹਾ ਹੈ।
ਆਪਸੀ ਗੱਲਬਾਤ ਤੋਂ ਬਿਨਾ ਹੁਣ ਕੋਈ ਚਾਰਾ ਵੀ ਨਹੀਂ ਸ਼ਾਇਦ ਇਸੇ ਕਰਕੇ ਹੀ ਦੋਵਾਂ ਮੁਲਕਾਂ ਦੇ ਆਗੂਆਂ ਦਰਮਿਆਨ ਗੈਰ-ਰਸਮੀ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਹੋਇਆ। ਚੀਨ ਦੁਨੀਆ ਦੀ ਤਾਕਤਵਰ ਆਰਥਿਕ ਤੇ ਫੌਜੀ ਤਾਕਤ ਹੈ। ਚੀਨ ਲਈ ਭਾਰਤ ਵੱਡਾ ਬਜ਼ਾਰ ਹੈ ਫਿਰ ਵੀ ਚੀਨ ਦੀਆਂ ਨੀਤੀਆਂ ‘ਚ ਸਾਮਰਾਜਵਾਦ ਦੀ ਝਲਕ ਭਾਰਤ ਲਈ ਚੁਣੌਤੀ ਹੈ। ਇਸ ਦੇ ਬਾਵਜ਼ੂਦ ਦੋਵਾਂ ਮੁਲਕਾਂ ਦਰਮਿਆਨ ਵਪਾਰ ਵਧ ਰਿਹਾ ਹੈ। ਇਸ ਲਈ ਚੀਨ ਨੂੰ ਇਹ ਸਮਝਣਾ ਪਵੇਗਾ ਕਿ ਉਹ ਭਾਰਤ ਦੀ ਘੇਰਾਬੰਦੀ ਕਰਕੇ ਸਰਹੱਦਾਂ ‘ਤੇ ਤਣਾਅ ਪੈਦਾ ਕਰਕੇ ਭਾਰਤੀ ਬਜ਼ਾਰਾਂ ‘ਚ ਆਪਣੇ ਪੈਰ ਨਹੀਂ ਪਸਾਰ ਸਕਦਾ।  ਚੀਨ ਨੂੰ ਆਪਣੀਆਂ ਭਾਰਤ ਵਿਰੋਧੀ ਸਰਗਰਮੀਆਂ ਦਾ ਅਹਿਸਾਸ ਵੀ ਹੋ ਚੁੱਕਾ ਹੈ। ਪਿਛਲੇ ਸਾਲਾਂ ‘ਚ ਚੀਨੀ ਮਾਲ ਦੀ ਵਿੱਕਰੀ ਦਾ ਭਾਰਤੀ ਜਨਤਾ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ, ਜਿਸ ਨਾਲ ਚੀਨੀ ਮਾਲ ਬਜ਼ਾਰਾਂ ‘ਚੋਂ ਅਲੋਪ ਹੋ ਗਿਆ ਕੁਝ ਹੀ ਦਿਨਾਂ ‘ਚ ਚੀਨੀ ਆਰਥਿਕਤਾ ਬੁਰੀ ਤਰ੍ਹਾਂ ਹੇਠਾਂ ਡਿੱਗ ਪਈ ਵਿਸ਼ਵੀਕਰਨ ਦੇ ਦੌਰ ‘ਚ ਧੌਂਸ ਲਈ ਕੋਈ ਥਾਂ ਨਹੀਂ ਤੇ ਇਸ ਗੱਲ ਦਾ ਅਹਿਸਾਸ ਅਮਰੀਕਾ ਸਮੇਤ ਹੋਰ ਅਮੀਰ ਮੁਲਕਾਂ ਨੂੰ ਵੀ ਹੈ।
ਸਹਿ-ਅਸਤੀਤਵ ਦੀ ਧਾਰਨਾ ਤੋਂ ਬਿਨਾ ਵਪਾਰਕ ਸਾਂਝ ਦਾ ਕੋਈ ਅਧਾਰ ਹੀ ਨਹੀਂ ਭਾਰਤ ਦੀ ਚੀਨ ਸਬੰਧੀ ਨੀਤੀ ਦੀ ਇਹ ਇੱਕ ਪ੍ਰਾਪਤੀ ਹੈ ਕਿ ਇਸ ਗੁਆਂਢੀ ਮੁਲਕ ਨਾਲ ਬਰਾਬਰੀ ਦੇ ਅਧਾਰ ‘ਤੇ ਰਿਸ਼ਤੇ ਬਣਾਏ ਜਾ ਰਹੇ ਹਨ। ਚੀਨ ਦੇ ਵਨ ਰੋਡ ਵਨ ਬੈਲਟ ਨੂੰ ਵੀ ਭਾਰਤ ਨੇ ਅਸਵੀਕਾਰ ਕਰਕੇ ਆਪਣੀ ਖੁਦਮੁਖਤਿਆਰੀ ਨੂੰ ਬਰਕਰਾਰ ਰੱਖਿਆ ਹੈ। ਚੀਨ ਨਾਲ ਨੇੜਤਾ ਰਾਹੀਂ ਪਾਕਿਸਤਾਨ ਨਾਲ ਨਜਿੱਠਣ ਦੀ ਰਣਨੀਤੀ ਵੀ ਮਜ਼ਬੂਤ ਹੋਈ ਹੈ। ਜੰਗ ਕਿਸੇ ਵੀ ਮਸਲੇ ਦਾ ਹੱਲ ਨਹੀਂ ਤੇ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਹੀ ਸੁਲਝਾਇਆ ਜਾ ਸਕਦਾ ਹੈ। ਇਹ ਗੱਲ ਚੀਨ ਸਮੇਤ ਪਾਕਿਸਤਾਨ ‘ਚ ਆਮ ਚੋਣਾਂ ‘ਚ ਉੱਭਰੀ ਸਭ ਤੋਂ ਵੱਡੀ ਪਾਰਟੀ ਦਾ ਆਗੂ ਵੀ ਕਹਿ ਰਿਹਾ ਹੈ। ਗੱਲ ਸਹੀ ਦਿਸ਼ਾ ਵੱਲ ਤੁਰ ਰਹੀ ਹੈ।
ਮੁੱਖ ਮੰਤਰੀ ਪੁੱਜੇ ਹੀ ਨਹੀਂ, ਪਰ ਬੂਟਾ ਲਵਾਤਾ
ਪ੍ਰੈਸ ਨੋਟ ‘ਚ ਪੁੱਜੇ ਬਿਨਾਂ ਹੀ ਮੁੱਖ ਮੰਤਰੀ ਹੱਥੋਂ ਲਵਾ ਦਿੱਤਾ ਨਿੰਮ੍ਹ ਦਾ ਬੂਟਾ | Chief Minister
ਪਟਿਆਲਾ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਦਾ ਲੋਕ ਸੰਪਰਕ ਵਿਭਾਗ ਆਪਣੀਆਂ ਕਾਰਗੁਜ਼ਾਰੀਆਂ ਨਾਲ ਹਮੇਸ਼ਾ ਚਰਚਾ ਵਿੱਚ ਰਹਿੰਦਾ ਹੈ। ਇਨ੍ਹਾਂ ਕਾਰਗੁਜ਼ਾਰੀਆਂ ਵਿੱਚ ਅੱਜ ਉਸ ਸਮੇਂ ਇੱਕ ਹੋਰ ਨਵਾਂ ਕਾਰਨਾਮਾ ਜੁੜ ਗਿਆ ਜਦੋਂ ਲੋਕ ਸੰਪਰਕ ਵਿਭਾਗ ਨੇ ਨਾਭਾ ਵਿਖੇ ਮੁੱਖ (Chief Minister) ਮੰਤਰੀ ਦੀ ਆਮਦ ਤੋਂ ਪਹਿਲਾਂ ਹੀ ਆਪਣਾ ਪ੍ਰੈਸ ਨੋਟ ਜਾਰੀ ਕਰ ਦਿੱਤਾ, ਜਦਕਿ ਮੁੱਖ ਮੰਤਰੀ ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਵੀ ਨਾ ਹੋਏ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਲੋਕ ਸੰਪਰਕ ਵਿਭਾਗ ਵੱਲੋਂ ਆਪਣੇ ਜਾਰੀ ਕੀਤੇ ਪ੍ਰੈਸ ਨੋਟ ਵਿੱਚ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੇ ਹੱਥੋਂ ਨਿੰਮ੍ਹ ਦਾ ਬੂਟਾ ਲਗਾ ਕੇ ਇਸ ਵਣ ਮਹਾਂਉਤਸਵ ਦਾ ਅਗਾਜ਼ ਵੀ ਕਰਵਾ ਦਿੱਤਾ ਗਿਆ। (Chief Minister)
ਇਹ ਵੀ ਪੜ੍ਹੋ : ਭਾਜਪਾ ਖਿਲਾਫ਼ ਵਿਰੋਧੀ ਧਿਰਾਂ ’ਚ ਏਕਤਾ ਦੇ ਯਤਨ
ਵਿਭਾਗ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੰਤਜਾਰ ਕੀਤੇ ਬਿਨਾਂ ਹੀ ਆਪਣਾ ਪ੍ਰੈਸ ਨੋਟ ਪੱਤਰਕਾਰਾਂ ਦੇ ਹੱਥਾਂ ਵਿੱਚ ਥਮਾ ਦਿੱਤਾ ਗਿਆ ਅਤੇ ਇਸ ਵਿੱਚ ਲੰਮਾ ਚੌੜਾ ਵਿਖਿਆਨ ਕਰ ਦਿੱਤਾ ਗਿਆ। ਲੋਕ ਸੰਪਰਕ ਵਿਭਾਗ ਦੇ ਅੱਜ ਦੇ ਇਸ ਕਾਰਨਾਮੇ ਤੋਂ ਇਹ ਸਿੱਧ ਹੋ ਗਿਆ ਕਿ ਉਹ ਅੰਤਰਜਾਮੀ ਵੀ ਹੈ ਕਿਉਂਕਿ ਉਹ ਪਹਿਲਾਂ ਹੀ ਜਾਣਦਾ ਹੁੰਦਾ ਹੈ ਕਿ ਮੁੱਖ ਮੰਤਰੀ ਕਿਹੜੇ ਦਰੱਖਤ ਦਾ ਬੂਟਾ ਲਗਾ ਕੇ ਉਦਘਾਟਨ ਕਰਨਗੇ, ਪਰ ਉਹ ਇਹ ਜਾਣਨ ਵਿੱਚ ਫਾਡੀ ਰਹਿ ਗਏ ਕਿ ਮੁੱਖ ਮੰਤਰੀ ਇਸ ਸਮਾਗਮ ਵਿੱਚ ਪੁੱਜਣਗੇ ਵੀ ਜਾਂ ਨਹੀਂ।
ਅੱਜ ਇਸ ਮਾਮਲੇ ਤੋਂ ਲੋਕ ਸੰਪਰਕ ਵਿਭਾਗ ਦੀ ਕਾਰਗੁਜ਼ਾਰੀ ਦੇ ਸਵਾਲ ਖੜ੍ਹੇ ਹੋ ਗਏ ਹਨ ਕਿ ਉਹ ਮੁੱਖ ਮੰਤਰੀ ਜਾਂ ਹੋਰ ਵੱਡੇ ਸਮਾਗਮਾਂ ਸਬੰਧੀ ਪ੍ਰੈਸ ਨੋਟ ਵਾਲਾ ਮਾਲ ਪਹਿਲਾਂ ਹੀ ਚੰਡੀਗੜ੍ਹ ਤੋਂ ਪੱਕਿਆ ਪਕਾਇਆ ਹੁੰਦਾ ਹੈ। ਇੱਧਰ ਮੁੱਖ ਮੰਤਰੀ ਦੇ ਨਾ ਆਉਣ ਤੋਂ ਬਾਅਦ ਲੋਕ ਸੰਪਰਕ ਵਿਭਾਗ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਮ ਵਾਲਾ ਪ੍ਰੈਸ ਨੋਟ ਜਾਰੀ ਕੀਤਾ ਗਿਆ। ਨਾਭਾ ਵਿਖੇ ਹੋਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਸਬੰਧੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੋਟੋ ਵਾਲੇ ਸਾਰੇ ਅਖਬਾਰਾਂ ਵਿੱਚ ਇਸ਼ਤਿਹਾਰ ਵੀ ਜਾਰੀ ਕੀਤੇ ਗਏ ਸਨ, ਪਰ ਇਸਦੇ ਬਾਵਜੂਦ ਮੁੱਖ ਮੰਤਰੀ ਦੇ ਉੱਡਣ ਖਟੋਲੇ ਦਾ ਮੂੰਹ ਆਪਣੇ ਜੱਦੀ ਜ਼ਿਲ੍ਹੇ ਦੇ ਸ਼ਹਿਰ ਨਾਭਾ ਵੱਲ ਨਾ ਹੋਇਆ।
ਦੱਸਣਯੋਗ ਹੈ ਕਿ ਨਾਭਾ ਵਿਖੇ ਹੋਣ ਵਾਲੇ ਇਸ ਸੂਬਾ ਪੱਧਰੀ ਸਮਾਗਮ ਸਬੰਧੀ ਜਿਸ ਵਿੱੱਚ ਮੁੱਖ ਮੰਤਰੀ ਨੇ ਪੁੱਜਣਾ ਸੀ, ਦੀਆਂ ਪਿਛਲੇ ਤਿੰਨ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਪਰ ਮੁੱਖ ਮੰਤਰੀ ਨੂੰ ਇਹ ਤਿਆਰੀਆਂ ਖਿੱਚ ਕੇ ਨਾ ਲਿਆ ਸਕੀਆਂ। ਖਾਸ ਜਿਕਰੇਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮਹਿਮਾਨ ਵਜੋਂ ਰੱਖੇ ਸਮਾਗਮਾਂ ਵਿੱਚ ਉਨ੍ਹਾਂ ਦੇ ਐਨ ਮੌਕੇ ਨਾ ਪੁੱਜਣ ਵਾਲੇ ਸਮਾਗਮਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਪਰੀਮ ਕੋਰਟ ਦਾ ਫੈਸਲਾ, ਕੇਸਾਂ ਦੀ ਵੰਡ ਦਾ ਅਧਿਕਾਰ ਸੀਜੇਆਈ ਕੋਲ
ਨਵੀਂ ਦਿੱਲੀ, (ਏਜੰਸੀ)। ਸੁਪਰੀਮ ਕੋਰਟ ਨੇ ਅੱਜ ਇਤਿਹਾਸਕ ਫੈਸਲੇ ‘ਚ ਇੱਕ ਵਾਰ ਫਿਰ ਸਪੱਸ਼ਟ ਕਰ ਦਿੱਤਾ ਕਿ ਦੇਸ਼ ਦੇ ਮੁੱਖ ਜੱਜ (ਸੀਜੇਆਈ) ਹੀ ਮੁਕੱਦਮਿਆਂ ਦੀ ਵੰਡ (ਰੋਸਟਰ) ਲਈ ਅਥੋਰਾਈਜ਼ਡ ਹਨ ਜਸਟਿਸ ਏ ਕੇ ਸਿਕਰੀ ਤੇ ਜਸਟਿਸ ਅਸ਼ੋਕ ਭੂਸ਼ਣ ਦੀ ਬੈਂਚ ਨੇ ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ ਦੀ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਸੀਜੇਆਈ ਰਜਿਸਟਰਡ ਹਨ ਤੇ ਵੱਖ-ਵੱਖ ਬੈਂਚਾਂ ਨੂੰ ਮੁਕੱਦਮੇ ਅਲਾਟ ਕਰਨਾ ਉਨ੍ਹਾਂ ਦੇ ਇਸ ਅਧਿਕਾਰ ‘ਚ ਸ਼ਾਮਲ ਹੈ। (Chief Justice)
ਪਿਛਲੇ ਅੱਠ ਮਹੀਨਿਆਂ ‘ਚ ਅਦਾਲਤ ਨੇ ਤੀਜੀ ਵਾਰ ਇਹ ਸਪੱਸ਼ਟ ਕੀਤਾ ਹੈ ਕਿ ਸੀਜੇਆਈ ਹੀ ‘ਮਾਸਟਰ ਆਫ਼ ਰੋਸਟਰ’ ਹਨ ਬੈਂਚ ਦੇ ਦੋਵਾਂ ਜੱਜਾਂ ਨੇ ਵੱਖ-ਵੱਖ ਪਰੰਤੂ ਸਹਿਮਤੀ ਦਾ ਫੈਸਲਾ ਸੁਣਾਇਆ ਜਸਟਿਸ ਸਿਕਰੀ ਨੇ ਆਪਣਾ ਫੈਸਲਾ ਪੜ੍ਹਦਿਆਂ ਕਿਹਾ ਕਿ ‘ਮਾਸਟਰ ਆਫ਼ ਰੋਸਟਰ’ ਵਜੋਂ ਸੀਜੇਆਈ ਦੀ ਭੂਮਿਕਾ ਸਬੰਧੀ ਸੰਵਿਧਾਨ ‘ਚ ਵਰਣਨ ਨਹੀਂ ਕੀਤਾ ਗਿਆ ਹੈ, ਪਰ ਇਸ ‘ਚ ਕੋਈ ਸ਼ੰਕ ਜਾਂ ਸੰਦੇਹ ਨਹੀਂ ਹੈ ਕਿ ਸੀਜੇਆਈ ਮੁਕੱਦਮਿਆਂ ਦੀ ਵੰਡ ਲਈ ਅਧਿਕਾਰਿਕ ਹਨ ਉਨ੍ਹਾਂ ਕਿਹਾ ਕਿ ਸੀਜੇਆਈ ਕੋਲ ਅਦਾਲਤ ਦੇ ਪ੍ਰਸ਼ਾਸਨ ਦਾ ਅਧਿਕਾਰ ਤੇ ਜ਼ਿੰਮੇਵਾਰੀ ਹੈ ਅਦਾਲਤ ‘ਚ ਅਨੁਸ਼ਾਸਨ ਤੇ ਵਿਵਸਥਾ ਬਣਾਈ ਰੱਖਣ ਲਈ ਇਹ ਜ਼ਰੂਰੀ ਵੀ ਹੈ। (Chief Justice)
ਕੀ ਹੈ ਮਾਮਲਾ | Chief Justice
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੀ 27 ਅਪਰੈਲ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਸਾਬਕਾ ਕਾਨੂੰਨ ਮੰਤਰੀ ਸ਼ਾਂਤੀ ਭੂਸ਼ਣ ਤੇ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਬਹਿਸ ਕੀਤੀ ਸੀ ਪਟੀਸ਼ਨਕਰਤਾ ਨੇ ਮੁਕੱਦਮਿਆਂ ਦੀ ਵੰਡ ‘ਚ ਸੀਜੇਆਈ ਦੀ ਮਨਮਾਨੀ ਦਾ ਦੋਸ਼ ਲਾਉਂਦਿਆਂ ਇਸ ‘ਚ ਕਾਲਜੀਅਮ ਦੇ ਚਾਰ ਹੋਰ ਮੈਂਬਰਾਂ ਦੀ ਸਹਿਮਤੀ ਨੂੰ ਜ਼ਰੂਰੀ ਬਣਾਉਣ ਦੀ ਅਪੀਲ ਕੀਤੀ ਸੀ ਪਟੀਸ਼ਨਕਰਤਾ ਨੇ ਸੀਜੇਆਈ ਦੇ ਮੁਕੱਦਮਿਆਂ ਦੀ ਵੰਡ ਦੇ ਅਧਿਕਾਰ ‘ਤੇ ਵੀ ਸਵਾਲ ਖੜ੍ਹੇ ਕੀਤੇ ਸਨ।
ਸਿਰਫ਼ ਆਰਐੱਸਐੱਸ ਦੀ ਸੁਣਦੇ ਹਨ ਮੋਦੀ : ਰਾਹੁਲ
ਨਵੀਂ ਦਿੱਲੀ, (ਏਜੰਸੀ/ਸੱਚ ਕਹੂੰ ਨਿਊਜ਼)। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਹੁਨਰਮੰਦਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਰਫ਼ ਕੌਮੀ ਸਵੈ ਸੇਵਕ ਸੰਘ (ਆਰਐੱਸਐੱਸ) ਦੀ ਸੁਣਦੇ ਹਨ ਤੇ ਕਿਸਾਨਾਂ, ਪੱਛੜਿਆਂ, ਕਰਮਚਾਰੀਆਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ ਕਰ ਦਿੰਦੇ ਹਨ। ਗਾਂਧੀ ਨੇ ਕਾਂਗਰਸ ਪੱਛੜਾ ਵਰਗ ਵਿਭਾਗ ਵੱਲੋਂ ਕਰਵਾਏ ਆਲ ਇੰਡੀਆ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੱਛੜੇ ਵਰਗ ਦੇ ਭਾਈਚਾਰੇ ਦੀ ਸਭ ਤੋਂ ਜ਼ਿਆਦਾ ਅਣਦੇਖੀ ਕੀਤੀ ਹੈ। ਮਿਹਨਤ ਪੱਛੜੇ ਵਰਗ ਦਾ ਕਿਸਾਨ ਤੇ ਹੁਨਰਮੰਦ ਵਿਅਕਤੀ ਕਰਦਾ ਹੈ ਤੇ ਉਸ ਦੇ ਹੁਨਰ ਦਾ ਫਾਇਦਾ ਕੋਈ ਹੋਰ ਵਿਅਕਤੀ ਉੱਠਾ ਲੈਂਦਾ ਹੈ। ਇਹ ਭਾਜਪਾ ਸਰਕਾਰ ਦੀ ਨੀਤੀ ਦਾ ਹਿੱਸਾ ਬਣ ਚੁੱਕਾ ਹੈ।
ਉਨ੍ਹਾਂ ਕਿਹਾ, ‘ਮੋਦੀ ਸਰਕਾਰ ‘ਚ ਕਰਮਚਾਰੀਆਂ ਨੂੰ ਨਕਾਰਾ ਗਿਆ ਹੈ ਤੇ ਉਨ੍ਹਾਂ ਦੇ ਹੁਨਰ ਨੂੰ ਮਹੱਤਵ ਨਹੀਂ ਦਿੱਤਾ ਗਿਆ ਹੁਨਰਮੰਦਾਂ ਨੂੰ ਕਮਰੇ ‘ਚ ਬੰਦ ਕਰ ਰੱਖਿਆ ਜਾਂਦਾ ਹੈ ਤੇ ਉਸ ਦੇ ਹੁਨਰ ਦਾ ਫਾਇਦਾ ਕੋਈ ਦੂਜਾ ਲੈ ਰਿਹਾ ਹੈ। ਕਿਸਾਨ ਤੇ ਮਜ਼ਦੂਰ ਦਿਨ ਭਰ ਮਿਹਨਤ ਕਰਦੇ ਹਨ ਤੇ ਫਾਇਦਾ ਉਨ੍ਹਾਂ 15-20 ਵਿਅਕਤੀਆਂ ਨੂੰ ਮਿਲਦਾ ਹੈ। ਜੋ ਭਾਜਪਾ ਨੂੰ ਮੋਟੀ ਰਕਮ ਦਿੰਦੇ ਹਨ ਰਣਨੀਤੀ ਸਪੱਸ਼ਟ ਹੈ ਕਿ ਪੂਰੇ ਦਾ ਪੂਰਾ ਫਾਇਦਾ ਉਨ੍ਹਾਂ 15-20 ਵਿਅਕਤੀਆਂ ਨੂੰ ਮਿਲੇ।