Rakhi Sawant - Sach Kahoon Punjabi

ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ : ਰਾਘਵ ਚੱਢਾ
Navjot Sidhu of Punjab politics Rakhi Sawant

ਕੇਜਰੀਵਾਲ ਖਿਲਾਫ ਸਿੱਧੂ ਦੀ ਬਿਆਨਬਾਜੀ ਬੇਲੋੜੀ ਅਤੇ ਹਾਸੋਹੀਣੀ

ਕਾਂਗਰਸ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਬਿਨਾਂ ਸਿਰ-ਪੈਰ ਗੱਲਾਂ ਕਰ ਰਹੇ ਹਨ ਸਿੱਧੂ

(ਅਸ਼ਵਨੀ ਚਾਵਲਾ) ਚੰਡੀਗੜ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾ ਰਹੀ ਬਿਆਨਬਾਜੀ ਉੱਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਕਰਾਰ ਦਿੱਤਾ ਹੈ। ਆਪਣੇ ਬਿਆਨ ਵਿਚ ਚੱਢਾ ਨੇ ਕਿਹਾ ਕਿ ਸਿੱਧੂ ਬਿਨਾਂ ਸਿਰ – ਪੈਰ ਦੀ ਬਿਆਨਬਾਜ਼ੀ ਕਰਨ ਦੀ ਬਿਮਾਰੀ ਤੋ ਗ੍ਰਸਤ ਹਨ ਇਸ ਕਾਰਨ ਉਹ ਆਪਣੀ ਆਦਤ ਤੋਂ ਮਜਬੂਰ ਹੋ ਕੇ ਅਜਿਹੀ ਬਿਆਨਬਾਜੀ ਕਰ ਰਹੇ ਹਨ। ਉਨਾਂ ਕਿਹਾ ਕਿ ਸਿੱਧੂ ਦੀ ਕਿਸੇ ਗੱਲ ਵਿੱਚ ਕੋਈ ਗੰਭੀਰਤਾ ਨਹੀਂ ਹੁੰਦੀ ਅਤੇ ਹਰ ਥਾਂ ਉਹ ਮਜ਼ਾਕ ਦੇ ਪਾਤਰ ਹੀ ਬਣਦੇ ਹਨ।

ਚੱਢਾ ਨੇ ਕਿਹਾ ਕਿ ਸਿੱਧੂ ਪਹਿਲਾਂ ਆਪਣੀ ਹੀ ਸਰਕਾਰ ਅਤੇ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹਰ ਰੋਜ਼ ਬਿਆਨਬਾਜ਼ੀ ਕਰ ਰਹੇ ਸਨ ਪਰ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਚੁੱਪ ਹੋ ਗਏ ਹਨ। ਉਨਾਂ ਸਿੱਧੂ ਨੂੰ ਅਜਿਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਬੰਦ ਕਰਕੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਕਾਰਜ ਕਰਨ ਦੀ ਸਲਾਹ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਜ਼ਮਾਨਤ ਮਿਲੀ
ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਮਾਮਲਾ

ਲੁਧਿਆਣਾ: ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਰਾਖੀ ਖਿਲਾਫ਼ ਵਾਲਮੀਕ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਇੱਥੋਂ ਦੀ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਹੈ।ਜ਼ਿਲਾ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਹਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਣਾਇਆ।

ਜ਼ਿਕਰਯੋਗ ਹੈ ਕਿ ਰਾਖੀ ਸਾਵੰਤ ਨੇ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਵਿਵਾਦਤ ਟਿੱਪਣੀ ਕੀਤੀ ਸੀ। ਇਸ ਮਾਮਲੇ ਵਿਚ ਉਸ ਦੇ ਖਿਲਾਫ ਅਪਰਾਧਕ ਸ਼ਿਕਾਇਤ ਕੀਤੀ ਗਈ ਸੀ। ਅਦਾਲਤ ਵੱਲੋਂ ਸੰਮਨ ਭੇਜੇ ਜਾਣ ‘ਤੇ ਵੀ ਉਹ ਪੇਸ਼ੀ ਲਈ ਨਹੀਂ ਆਈ, ਜਿਸ ਕਰਕੇ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਚਣ ਲਈ ਰਾਖੀ ਨੇ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਅੱਜ ਰਾਖੀ ਨੂੰ ਜ਼ਮਾਨਤ ਦੇ ਦਿੱਤੀ ਗਈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਰਾਖੀ ਸਾਵੰਤ ਦੀ ਗ੍ਰਿਫ਼ਤਾਰੀ ਦੀ ਚਰਚਾ, ਲੁਧਿਆਣਾ ਪੁਲਿਸ ਨੇ ਨਕਾਰਿਆ
ਮੁੰਬਈ/ਲੁਧਿਆਣਾ, ਸੱਚ ਕਹੂੰ ਨਿਊਜ਼। ਫਿਲਮ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਖਬਰ ਜਿੱਥੇ ਅੱਜ ਮੀਡੀਆ ਵਿੱਚ ਛਾਈ ਰਹੀ ਉੱਥੇ ਇਸ ਸਬੰਧੀ ਏਸੀਪੀ ਉੱਤਰੀ ਡਾ. ਸਚਿਨ ਗੁਪਤਾ ਨੇ ਇਹਨਾਂ ਖਬਰਾਂ ਨੂੰ ਨਕਾਰਦਿਆਂ ਰਾਖੀ ਸਾਵੰਤ ਦੀ ਗ੍ਰਿਫ਼ਤਾਰੀ ਨਾ ਹੋਣ ਦੀ ਪੁਸ਼ਟੀ ਕੀਤੀ ਹੈ । ਜਾਣਕਾਰੀ ਅਨੁਸਾਰ ਮਹਾਂਰਿਸ਼ੀ ਬਾਲਮੀਕ ਜੀ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਫਿਲਮ ਅਭਿਨੇਤਰੀ ਰਾਖੀ ਸਾਵੰਤ ਨੂੰ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾਣਾ ਸੀ ਇਸੇ ਸਬੰਧੀ ਅੱਜ ਸਾਰਾ ਦਿਨ ਮੀਡੀਆ ਵਿੱਚ ਲੁਧਿਆਣਾ ਪੁਲਿਸ ਵੱਲੋਂ ਰਾਖੀ ਸਾਵੰਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਰਾਖੀ ਸਾਵੰਤ ਦੀ ਕਰਨ ਦੀਆਂ ਖਬਰਾਂ ਮੀਡੀਆ ਵਿੱਚ ਛਾਈਆਂ ਰਹੀਆਂ ।

ਇੱਧਰ ਇਹਨਾਂ ਚੱਲ ਰਹੀਆਂ ਅਫਵਾਹਾਂ ਨੂੰ ਵਿਰਾਮ ਦਿੰਦਿਆਂ ਇੱਥੋਂ ਦੇ ਏਸੀਪੀ ਉੱਤਰੀ ਡਾ. ਸਚਿਨ ਗੁਪਤਾ ਨੇ ਕਿਹਾ ਕਿ ਰਾਖੀ ਸਾਵੰਤ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਨਹੀਂ ਕੀਤਾ। ਉਨਾਂ ਕਿਹਾ ਕਿ ਲੁਧਿਆਣਾ ਦੀ ਪੁਲਿਸ ਟੀਮ ਰਾਖੀ ਸਾਵੰਤ ਨੂੰ ਗ੍ਰਿਫਤਾਰ ਕਰਨ ਲਈ ਮੁੰਬਈ ਰਵਾਨਾ ਕੀਤੀ ਗਈ ਸੀ ਪ੍ਰੰਤੂ ਰਾਖੀ ਸਾਵੰਤ ਨੂੰ ਪਹਿਲਾਂ ਹੀ ਕਿਸੇ ਹੋਰ ਸਥਾਨ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਹਨਾਂ ਵੱਲੋਂ ਭੇਜੀ ਪੁਲਿਸ ਟੀਮ ਨੇ ਉਨਾਂ ਨੂੰ ਫੋਨ ਤੇ ਸੂਚਨਾ ਦਿੱਤੀ ਹੈ ਤੇ ਲੁਧਿਆਣਾ ਦੀ ਪੁਲਿਸ ਟੀਮ ਮੁੰਬਈ ਤੋਂ ਵਾਪਸ ਆ ਰਹੀ ਹੈ। ਉਹਨਾਂ ਦੱਸਿਆ ਕਿ ਏਥੋਂ ਦੇ ਸਲੇਮ ਟਾਬਰੀ ਪੁਲਿਸ ਥਾਣੇ ਤੋਂ ਦੋ ਹੈਡ ਕਾਂਸਟੇਬਲ ਅਤੇ ਇੱਕ ਮਹਿਲਾ ਕਾਂਸਟੇਬਲ ਖਾਲੀ ਹੱਥ ਵਾਪਸ ਪਰਤ ਰਹੇ ਹਨ।

ਜ਼ਿਕਰਯੋਗ ਹੈ ਕਿ ਮਹਾਂਰਿਸ਼ੀ ਵਾਲਮੀਕ ਜੀ ਖਿਲਾਫ ਇੱਕ ਟੀ. ਵੀ. ਚੈਨਲ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਖਿਲਾਫ ਇੱਕ ਮਾਮਲੇ ਵਿੱਚ ਏਥੋਂ ਦੀ ਅਦਾਲਤ ਨੇ 9 ਮਾਰਚ ਨੂੰ ਰਾਖੀ ਸਾਵੰਤ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤਾ ਸੀ।  ਰਾਖੀ ਸਾਵੰਤ ਅਦਾਲਤ ਵੱਲੋਂ ਵਾਰ ਵਾਰ ਸੰਮਣ ਜਾਰੀ ਕਰਨ ਦੇ ਬਾਵਜੂਦ ਅਦਾਲਤ ਅੱਗੇ ਪੇਸ਼ ਨਹੀਂ ਹੋਈ ਸੀ। 9 ਮਾਰਚ ਨੂੰ ਆਖਰੀ ਸੁਣਵਾਈ ਤੇ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਰਾਖੀ ਸਾਵੰਤ ਖਿਲਾਫ ਵਾਰੰਟ ਜ਼ਾਰੀ ਕੀਤਾ ਸੀ। ਰਾਖੀ ਸਾਵੰਤ ਨੂੰ ਗ੍ਰਿਫਤਾਰ ਕਰਨ ਲਈ ਬੀਤੇ ਦਿਨੀਂ ਲੁਧਿਆਣਾ ਪੁਲਿਸ ਦੀ ਟੀਮ ਮੁੰਬਈ ਰਾਵਨਾ ਹੋਈ ਸੀ। ਇੱਕ ਦਿਨ ਪਹਿਲਾਂ ਹੀ ਪੁਲਿਸ ਟੀਮ ਰਾਖੀ ਸਾਵੰਤ ਦੇ ਮੁੰਬਈ ਵਿਖੇ ਅੰਧੇਰੀ ਈਸਟ ਘਰ ਪੁੱਜੀ ਸੀ।