Ravneet Bittu - Sach Kahoon Punjabi
Punjab Farmers News: ਭਾਰਤੀ ਕਿਸਾਨ ਯੂਨੀਅਨ-(ਡਕੌਂਦਾ) ਵੱਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਸਖ਼ਤ ਨਿਖੇਧੀ, ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਆ
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਐ | Punjab Farmers News
(ਖੁਸਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ-ਆਗੂ ਨਾਰਾਜ਼ ਹਨ। ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ। ਜਿਸ ਕਾਰਨ ਕਿਸਾਨਾਂ ਵੱਲੋਂ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ, ਸਗੋਂ ਕਿਸਾਨ ਆਗੂ ਹੀ ਧਰਨਿਆਂ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। Punjab Farmers News
ਇਹ ਵੀ ਪੜ੍ਹੋ: Australia Vs Pakistan: ਪਾਕਿਸਤਾਨ ਨੇ ਰਚਿਆ ਇਤਿਹਾਸ, ਜਿੱਤੀ 22 ਸਾਲਾਂ ਬਾਅਦ ਅਸਟਰੇਲੀਆ ’ਚ ਸੀਰੀਜ਼
ਬੀਕੇਯੂ-(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪ੍ਰੈੱਸ ਬਿਆਨ ਰਾਹੀਂ ਬਿੱਟੂ ਨੂੰ ਕਿਸਾਨਾਂ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸ਼ਾਇਦ ਬਿੱਟੂ ਨੇ ਕੰਗਣਾ ਦਾ ਜੂਠਾ ਖਾ ਲਿਆ ਹੈ, ਜੋ ਉਹ ਲਗਾਤਾਰ ਕਿਸਾਨਾਂ ਖ਼ਿਲਾਫ਼ ਜ਼ਹਿਰ ਉਗਲ ਰਹੇ ਹਨ।
ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਉਣਾ ਚਾਹੁੰਦਾ ਹੈ ਅਤੇ ਇਹ ਜਾਂਚ ਜ਼ਿਮਨੀ ਚੋਣਾਂ ਤੋਂ ਬਾਅਦ ਕਰਵਾਈ ਜਾਵੇਗੀ। ਉਨ੍ਹਾਂ ਨੂੰ ਹੁਣ ਇਹ ਟੈਸਟ ਕਰਵਾਉਣਾ ਚਾਹੀਦਾ ਹੈ। ਜਦੋਂਕਿ ਕਿ ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ ਕਿਸਾਨ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਬਿੱਟੂ ਜਦੋਂ ਕਾਂਗਰਸ ਵਿੱਚ ਸੀ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਬੋਲਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅਜਿਹਾ ਹੀ ਕਰਦੇ ਸਨ। ਪਰ ਹੁਣ ਉਹ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ। Punjab Farmers News
Statement Of Ravneet Bittu: ਰਵਨੀਤ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਆਖਿਆ, ਮੁਆਫੀ ਮੰਗਣ: ਪੰਧੇਰ
Statement Of Ravneet Bittu: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਜਾਂਚ ਕਰਵਾਉਣ ਸਮੇਤ ਕਿਸਾਨ ਲੀਡਰਾਂ ਨੂੰ ਤਾਲਿਬਾਨ ਆਖਣ ਤੋਂ ਬਾਅਦ ਮਾਮਲਾ ਭਖਦਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਬਿੱਟੂ ਨੂੰ ਸਿੱਧੀ ਚੁਣੌਤੀ ਦਿੱਤੀ ਗਈ ਹੈ ਕਿ ਉਹ ਜਦੋਂ ਮਰਜੀ ਜਾਂਚ ਕਰਵਾ ਲੈਣ, ਉਹ ਤਿਆਰ ਹਨ, ਉਨ੍ਹਾਂ ਨੂੂੰ ਰੋਕਿਆ ਕਿਸ ਨੇ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਰਵਨੀਤ ਬਿੱਟੂ ਨੂੰ ਵੰਗਾਰਦਿਆਂ ਆਖਿਆ ਕਿ ਜਿਸ ਦਿਨ ਮਰਜ਼ੀ ਸਾਡੀ ਜਾਂਚ ਕਰ ਲਓ, ਸਾਨੂੰ ਮਾਸਾ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਤੁਸੀਂ ਚੋਣਾਂ ’ਚ ਹੀ ਜਾਂਚ ਕਰਵਾ ਲਓ।
ਇਹ ਵੀ ਪੜ੍ਹੋ: Lion Viral News: ਸ਼ੇਰ ਆਉਣ ਦੀ ਅਫਵਾਹ ਨੇ ਡਰਾਏ ਭਦੌੜ ਵਾਸੀ
ਉਨ੍ਹਾਂ ਕਿਹਾ ਕਿ ਡੀਏਪੀ ਦੀ ਘਾਟ ਕਾਰਨ ਕਿਸਾਨ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਇਸ ਮਸਲੇ ’ਚ ਹੁਣ ਲੋਕਾਂ ਨੂੰ ਪਤਾ ਲੱਗ ਗਿਆ ਕਿ 83,238 ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਤੁਸੀਂ ਘਟਾ ਦਿੱਤੀ। ਤੁਹਾਡੇ ਗੁਦਾਮਾਂ ਵਿੱਚ 15 ਲੱਖ ਐਮਟੀ ਦਾ ਕੋਟਾ ਸੀ ਅਤੇ ਉਹ ਖਤਮ ਹੋ ਗਿਆ, ਬਾਹਰੋਂ ਤੁਸੀਂ ਮੰਗਵਾਈ ਨਹੀਂ ਹੈ, ਜਿਸ ਕਾਰਨ ਕਿਸਾਨਾਂ ਨੂੰ ਦਰ-ਦਰ ਭਟਕਣਾ ਪੈ ਰਿਹਾ ਹੈ। ਇਸ ਵਾਰ ਤੁਸੀਂ ਦੋ ਸਾਲਾਂ ਤੋਂ ਪੰਜਾਬ ਦੇ ਚੌਲ ਨਹੀਂ ਚੁੱਕੇ ਅਤੇ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹੋ। Statement Of Ravneet Bittu
ਪੰਧੇਰ ਨੇ ਕਿਹਾ ਕਿ ਅੱਜ ਸੈਲਰ ਐਸੋਸੀਏਸ਼ਨ ਦਾ ਬਿਆਨ ਛਪਿਆ ਹੈ ਕਿ ਜਦੋਂ ਚੌਲ ਭੇਜਦੇ ਹਾਂ, ਚਾਰ ਵਾਰ ਸੈਂਪਲਿੰਗ ਹੁੰਦੀ ਹੈ। ਬਾਹਰਲੇ ਸੂਬਿਆਂ ’ਚ ਜਾ ਕੇ ਸਾਡੇ ਚੌਲਾਂ ’ਤੇ ਸੈਂਪਲ ਫੇਲ੍ਹ ਦੱਸ ਰਹੇ ਹੋ ਕਿਉਂਕਿ ਤੁਸੀਂ ਸਾਜਿਸ਼ ਤਹਿਤ ਪੰਜਾਬ ਨੂੰ ਮਾਰਨਾ ਚਾਹੁੰਦੇ ਹੋ। ਪਰਾਲੀ ਦੇ ਮਾਮਲੇ ’ਤੇ ਇਕੱਲਾ ਕਿਸਾਨ ਨੂੰ ਹੀ ਦੋਸ਼ੀ ਮੰਨਦੇ ਹੋ ਜਦੋਂਕਿ 51 ਫੀਸਦੀ ਇੰਡਸਟਰੀ ’ਤੇ ਕਿਉਂ ਨਹੀਂ ਕਾਰਵਾਈ ਕਰਦੇ।
ਇਸ ਤੋਂ ਇਲਾਵਾ ਵਾਹਨ ਪ੍ਰਦੂਸ਼ਣ ਫੈਲਾ ਰਹੇ ਹਨ। ਉਨ੍ਹਾਂ ਆਖਿਆ ਕਿ ਬਿੱਟੂ ਸਾਹਿਬ ਅੱਜ ਤੋਂ ਛੇ ਮਹੀਨੇ ਪਹਿਲਾਂ ਕਾਂਗਰਸ ’ਚ ਹੁੰਦੇ ਹੋਏ ਤੁਸੀਂ ਕਿਸਾਨਾਂ ਦੇ ਹੱਕ ’ਚ ਬੋਲਦੇ ਸੀ, ਅੱਜ ਤੁਹਾਡੀ ਬੋਲੀ ਬਦਲ ਗਈ। ਕਿਸਾਨਾਂ ਨੇ ਚੋਣਾਂ ਵਾਲੇ ਹਲਕਿਆਂ ਵਿੱਚ ਜਾ ਰਹੀ ਖਾਦ ਦਾ ਵਿਰੋਧ ਕੀਤਾ, ਤੁਸੀਂ ਕਿਸਾਨਾਂ ਨੂੰ ਤਾਲਿਬਾਨ ਦੱਸ ਰਹੇ ਹੋ। ਇਸ ਬਿਆਨ ਲਈ ਤੁਸੀ ਕਿਸਾਨਾਂ ਤੋਂ ਮੁਆਫ਼ੀ ਮੰਗੋਂ।
BJP List : ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ, ਪੰਜਾਬ ਦੇ ਉਮੀਦਵਾਰਾਂ ਦਾ ਐਲਾਨ
ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਕੱਟੀ | Lok Sabha Elections 2024
ਬੀਜੇਡੀ ਤੋਂ ਆਏ ਭਰਥਰਿ ਮਹਿਤਾਬ ਨੂੰ ਵੀ ਉਤਾਰਿਆ | Lok Sabha Elections 2024
3 ਸੂਬਿਆਂ ਦੇ 11 ਨਾਂਅ
ਨਵੀਂ ਦਿੱਲੀ (ਏਜੰਸੀ)। ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ 3 ਰਾਜਾਂ ਦੇ 11 ਉਮੀਦਵਾਰਾਂ ਦੇ ਨਾਂਅ ਹਨ। ਉੜੀਸਾ ਤੋਂ 3, ਪੰਜਾਬ ਤੋਂ 6 ਤੇ ਪੱਛਮੀ ਬੰਗਾਲ ਤੋਂ 2 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਨੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਬੀਜੇਪੀ ਨੇ ਕਟਕ ਸੀਟ ਤੋਂ ਬੀਜੇਡੀ ਵੱਲੋਂ ਭਰਤਰਿਹਰੀ ਮਹਿਤਾਬ ਨੂੰ ਉਮੀਦਵਾਰ ਬਣਾਇਆ ਹੈ। ਪਾਰਟੀ ਨੇ ਲੋਕ ਸਭਾ ਚੋਣਾਂ ਲਈ ਹੁਣ ਤੱਕ 8 ਸੂਚੀਆਂ ’ਚ 418 ਨਾਵਾਂ ਦਾ ਐਲਾਨ ਕੀਤਾ ਹੈ। ਪਹਿਲੀ ਸੂਚੀ ’ਚ 195, ਦੂਜੀ ’ਚ 75, ਤੀਜੀ ’ਚ 9, ਚੌਥੀ ’ਚ 15, 5ਵੀਂ ’ਚ 111, 6ਵੀਂ ਤੇ 7ਵੀਂ ’ਚ 2-2 ਨਾਂਅ ਐਲਾਨੇ ਗਏ ਹਨ। (Lok Sabha Elections 2024)
Daughter Rights : ਪਿਤਾ ਦੀ ਜਾਇਦਾਦ ’ਤੇ ਧੀਆਂ ਦਾ ਕਿੰਨਾ ਹੈ ਅਧਿਕਾਰ, ਜਾਣੋ ਸੁਪਰੀਮ ਕੋਰਟ ਦਾ ਇਹ ਵੱਡਾ ਫੈਸਲਾ
ਹੁਣ ਗੁਰਦਾਸਪੁਰ ’ਚ ਜੋ ਭਾਜਪਾ ਨੇ ਸੰਨੀ ਦਿਓਲ ਦੀ ਟਿੱਕਟ ਕੱਟੀ ਹੈ, ਉਸ ਦੀ ਜਗ੍ਹਾ ’ਤੇ ਪਾਰਟੀ ਨੇ ਦਿਨੇਸ਼ ਬੱਬੂ ਨੂੰ ਟਿੱਕਟ ਦਿੱਤੀ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਰਵਨੀਤ ਬਿੱਟੂ ਵੀ ਪਾਰਟੀ ਨੇ ਟਿੱਕਟ ਦੇ ਦਿੱਤੀ ਹੈ। ਸੁਸ਼ੀਲ ਰਿੰਕੂ ਜਲੰਧਰ ਤੇ ਰਵਨੀਤ ਬਿੱਟੂ ਲੁਧਿਆਣਾ ਤੋਂ ਚੋਣਾਂ ਲੜਨਗੇ। ਕੁਝ ਦਿਨ ਪਹਿਲਾਂ ਖਬਰ ਆਈ ਸੀ ਕਿ ਗਾਇਕ ਹੰਸਰਾਜ ਹੰਸ ਵੀ ਆਪ ਛੱਡ ਕੇ ਭਾਜਪਾ ’ਚ ਜਾ ਸਕਦੇ ਹਨ ਪਰ ਹੁਣ ਸਿੱਧਾਂ ਭਾਜਪਾ ਨੇ ਗਾਇਕ ਹੰਸਰਾਜ ਹੰਸ ਨੂੰ ਟਿੱਕਟ ਦੇ ਕੇ ਇਹ ਸਾਰੀਆਂ ਗੱਲਾਂ ਨੂੰ ਖਤਮ ਕਰ ਦਿੱਤਾ ਹੈ। ਗਾਇਕ ਹੰਸਰਾਜ ਹੰਸ ਹੁਣ ਫਰੀਦਕੋਟ ਤੋਂ ਉਮੀਦਵਾਰ ਹੋਣਗੇ। (Lok Sabha Elections 2024)
ਇਨ੍ਹਾਂ ਸਭ ਤੋਂ ਇਲਾਵਾ ਹੁਣ ਪਰਨੀਤ ਕੌਰ ਪਟਿਆਲਾ ਤੋਂ ਚੋਣਾਂ ਲੜਨਗੇ, ਜਦਕਿ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਨੂੰ ਟਿੱਕਟ ਮਿਲੀ ਹੈ ਅਤੇ ਉਹ ਅੰਮ੍ਰਿਤਸਰ ਤੋਂ ਚੋਣਾਂ ਲੜਨਗੇ। ਭਾਜਪਾ ਦੀ 2 ਮਾਰਚ ਨੂੰ ਜਾਰੀ ਪਹਿਲੀ ਸੂਚੀ ’ਚ 16 ਰਾਜਾਂ ਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ 195 ਨਾਂਅ ਜਾਰੀ ਕੀਤੇ ਗਏ ਸਨ। 34 ਕੇਂਦਰੀ ਮੰਤਰੀਆਂ ਨੂੰ ਟਿਕਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਸੂਚੀ ’ਚ 28 ਔਰਤਾਂ, 27 ਐਸਸੀ, 18 ਐਸਟੀ ਤੇ 57 ਓਬੀਸੀ ਦੇ ਨਾਂਅ ਸਨ। 50 ਸਾਲ ਤੋਂ ਘੱਟ ਉਮਰ ਦੇ 47 ਉਮੀਦਵਾਰ ਸਨ, ਜਿਨ੍ਹਾਂ ਨੂੰ ਪਾਰਟੀ ਨੇ ਨੌਜਵਾਨ ਕਿਹਾ। ਪਹਿਲੀ ਸੂਚੀ ’ਚ ਦੱਸਿਆ ਗਿਆ ਸੀ ਕਿ ਨਰਿੰਦਰ ਮੋਦੀ ਕਾਸ਼ੀ ਤੋਂ ਚੋਣ ਲੜਨਗੇ ਤੇ ਅਮਿਤ ਸ਼ਾਹ ਗਾਂਧੀਨਗਰ ਤੋਂ ਹੀ ਚੋਣ ਲੜਨਗੇ। (Lok Sabha Elections 2024)
ਕਾਂਗਰਸ ਨੂੰ ਝਟਕਾ : ਐਮਪੀ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ ਹੋਏ
ਲੁਧਿਆਣਾ ਤੋਂ ਮੌਜ਼ੂਦਾ ਐਮਪੀ ਹਨ ਰਵਨੀਤ ਬਿੱਟੂ
ਲੁਧਿਆਣਾ (ਸੱਚ ਕਹੂੰ ਨਿਊਜ਼) । ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਤੋਂ ਮੌਜ਼ੂਦਾ ਐਮਪੀ ਰਵਨੀਤ ਬਿੱਟੂ (Ravneet Bittu) ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ। ਪਾਰਟੀ ’ਚ ਸ਼ਾਮਲ ਹੋਣ ’ਤੇ ਉਨਾਂ ਦਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਬਿੱਟੂ ਲੁਧਿਆਣਾ ਤੋਂ ਲਗਾਤਾਰ ਦੋ ਵਾਰ ਐਮਪੀ ਬਣੇ ਹਨ ਅਤੇ ਤਿੰਨ ਵਾਰ ਲੋਕ ਸਭਾ ਚੋਣਾਂ ਲਡ਼ੀਆਂ ਹਨ।
ਇਹ ਵੀ ਪੜ੍ਹੋ: ਪਾਕਿਸਤਾਨ ‘ਚ ਆਤਮਘਾਤੀ ਹਮਲਾ, 5 ਦੀ ਮੌਤ
ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਲੁਧਿਆਣਾ (ਸੱਚ ਕਹੂੰ ਨਿਊਜ਼)। ਸਮਾਜ ਵਿਰੋਧੀ ਅਨਸਰਾਂ ਵੱਲੋਂ ਲੋਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬਹੁਤ ਸਾਰੇ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣਾ ਆਮ ਹੋ ਗਿਆ ਹੈ। ਇਸੇ ਤਰ੍ਹਾਂ ਹੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ (Ravneet Bittu) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਟਸਐਪ ’ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਪੁਲਿਸ ਨੂੰ ਕੀਤੀ ਜਾਂਦੀ ਰਹੀ ਹੈ। ਤਾਜ਼ਾ ਮਿਲੀ ਧਮਕੀ ਤੋਂ ਬਾਅਦ ਪੁਲਿਸ ਨੇ ਹਰਕਤ ’ਚ ਆਉਂਦਿਆਂ ਨੰਬਰ ਟਰੇਸ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਵਨੀਤ ਬਿੱਟੂ ਖ਼ਿਲਾਫ਼ ਦਰਜ਼ ਹੋਵੇ ਮਾਮਲਾ, ਅਕਾਲੀ ਦਲ ਪੁੱਜਾ ਅਨੁਸੂਚਿਤ ਜਾਤ ਕਮਿਸ਼ਨ ਕੋਲ
ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਦਰਜ਼ ਹੋਵੇ ਐਫ.ਆਈ.ਆਰ.
ਚੰਡੀਗੜ, ਅਸ਼ਵਨੀ ਚਾਵਲਾ। ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਸ਼ਿਕਾਇਤ ਦਾਇਰ ਕੀਤੀ ਤੇ ਬੇਨਤੀ ਕੀਤੀ ਕਿ ਕਾਂਗਰਸੀ ਆਗੂ ਵੱਲੋਂ ਦਲਿਤਾਂ ਦੇ ਖਿਲਾਫ ਜਾਤੀ ਸੂਚਕ ਟਿੱਪਣੀਆਂ ਕਰ ਕੇ ਸੂਬੇ ਦੇ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਹਨਾਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਜਿਸ ਵਿਚ ਪਾਰਟੀ ਦੇ ਵਿਧਾਇਕ ਪਵਨ ਟੀਨੂੰ, ਡਾ. ਸੁਖਵਿੰਦਰ ਸੁੱਖੀ ਤੇ ਬਲਦੇਵ ਖਹਿਰਾ ਸ਼ਾਮਲ ਸਨ, ਨੇ ਐਸ ਕਮਿਸ਼ਨ ਦੇ ਚੇਅਰਪਰਸਨ ਤੇਜਿੰਦਰ ਕੌਰ ਤੇ ਹੋਰ ਮੈਂਬਰਾਂ ਨੂੰ ਜਾਣੂ ਕਰਵਾਇਆ ਕਿ ਬਿੱਟੂ ਦੀ ਇਕ ਵੀਡੀਓ ਵਾਇਰਲ ਹੈ ਜਿਸ ਵਿਚ ਉਹ ਐਸ ਸੀ ਭਾਈਚਾਰੇ ਦੇ ਖਿਲਾਫ ਇਤਰਾਜ਼ ਯੋਗ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ। ਵਫ਼ਦ ਨੇ ਮੰਗ ਕੀਤੀ ਕਿ ਕਮਿਸ਼ਨ ਮਾਮਲੇ ਵਿਚ ਤੁਰੰਤ ਕਾਰਵਾਈ ਕਰੇ ਤਾਂ ਜੋ ਸੂਬੇ ਵਿਚ ਮਾਮਲਾ ਹੋਰ ਨਾ ਭੜਕੇ।
ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕਮਿਸ਼ਨ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦੁਆਇਆ ਹੈ ਕਿ ਉਹ ਮਾਮਲੇ ਵਿਚ ਲੋੜੀਂਦੀ ਕਾਰਵਾਈ ਕਰੇਗਾ। ਉਹਨਾਂ ਕਿਹਾ ਕਿ ਸਾਨੂੰ ਆਸ ਹੈ ਕਿ ਕਮਿਸ਼ਨ ਦਲਿਤ ਭਾਈਚਾਰੇ ਦੇ ਹਿੱਤ ਵਿਚ ਕਾਰਵਾਈ ਕਰੇਗਾ ਤੇ ਕਾਂਗਰਸ ਸਰਕਾਰ ਵੱਲੋਂ ਐਮ ਪੀ ਨੂੰ ਕਲੀਨ ਚਿੱਟ ਦੇਣ ਤੋਂ ਪ੍ਰਭਾਵਤ ਨਹੀਂ ਹੋਵੇਗਾ।
ਅਕਾਲੀ ਆਗੂ ਨੇ ਕਿਹਾ ਕਿ ਸੂਬੇ ਭਰ ਵਿਚ ਦਲਿਤ ਭਾਈਚਾਰਾ ਰਵਨੀਤ ਬਿੱਟੂ ਦੇ ਬਿਆਨ ਤੋਂ ਹੈਰਾਨ ਹੈ ਕਿਉਂਕਿ ਬਿੱਟੂ ਨੇ ਇਹ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਨੇ ਆਪਣੇ ਗਠਜੋੜ ਦੇ ਭਾਈਵਾਲ ਨੂੰ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਪਵਿੱਤਰ ਸੀਟਾਂ ਦੇ ਦਿੱਤੀਆਂ ਜੋ ਨਹੀਂ ਦੇਣੀਆਂ ਚਾਹੀਦੀਆਂ ਸਨ।
ਉਹਨਾਂ ਕਿਹਾ ਕਿ ਇਹ ਗੱਲ ਦਲਿਤਾਂ ਦੇ ਨਾਲ ਨਾਲ ਬਸਪਾ ਦਾ ਵੀ ਅਪਮਾਨ ਹੈ। ਉਹਨਾਂ ਕਿਹਾ ਕਿ ਕੋਈ ਵੀ ਭਾਈਚਾਰਾ ਇਹ ਗੱਲ ਬਰਦਾਸ਼ਤ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਾਰੇ ਭਾਈਚਾਰਿਆਂ ਵਿਚ ਸਮਾਨਤਾ ਦਾ ਪ੍ਰਚਾਰ ਕੀਤਾ ਹੈ ਤੇ ਇਹ ਸਮਾਨਤਾ ਸਾਨੂੰ ਸੰਵਿਧਾਨ ਦੇ ਤਹਿਤ ਵੀ ਮਿਲੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਡੀਐਸਪੀ ਸੇਖੋਂ ਅਕਾਲੀ-ਭਾਜਪਾ ਆਗੂਆਂ ਦਾ ਮਹਿਜ਼ ਹੱਥਠੋਕਾ ਜੋ ਕਿ ਉਨਾਂ ਦੀ ਮਨਮਰਜ਼ੀਆਂ ਮੁਤਾਬਕ ਹੀ ਕੰਮ ਕਰ ਰਿਹਾ ਹੈ
ਡੀਐਸਪੀ ‘ਤੇ ਕਈ ਮਾਮਲੇ ਦਰਜ ਹਨ ਅਤੇ ਉਹ ਪਿਛਲੇ ਸਮੇਂ ਵਿਚ ਹੋ ਚੁੱਕਾ ਹੈ ਮੁਅੱਤਲ
ਇਮਾਨਦਾਰ ਨੇਤਾ ਭਾਰਤ ਭੂਸ਼ਣ ਆਸ਼ੂ ਦੇ ਅਕਸ ‘ਤੇ ਧੱਬਾ ਲਾਉਣਾ ਹੈ ਮੁੱਖ ਉਦੇਸ਼
ਚੰਡੀਗੜ, (ਅਸ਼ਵਨੀ ਚਾਵਲਾ)। ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਮੁਅੱਤਲ ਕੀਤੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਸਪੱਸ਼ਟ ਤੌਰ ‘ਤੇ ਆਪਣੇ ਸਿਆਸੀ ਵਿਰੋਧੀਆਂ ਦੇ ਇਸ਼ਾਰੇ’ ਤੇ ਕੰਮ ਕਰ ਰਹੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਡੀਐਸਪੀ ਸੇਖੋਂ ਅਕਾਲੀ-ਭਾਜਪਾ ਨੇਤਾਵਾਂ ਦੇ ਹੱਥਾਂ ਦੀ ਕਠਪੁਤਲੀ ਹਨ ਅਤੇ ਉਨਾਂ ਦੀਆਂ ਮਨਮਰਜੀਆਂ ਅਨੁਸਾਰ ਕੰਮ ਕਰ ਰਹੇ ਹਨ।
ਉਨਾਂ ਕਿਹਾ ਕਿ ਡੀਐਸਪੀ ਬਲਵਿੰਦਰ ਸੇਖੋਂ ਦਾ ਇਕ ਹਰਫੀ ਏਜੰਡਾ ਹੈ ਜੋ ਲੁਧਿਆਣਾ ਦਾ ਵਿਕਾਸ ਕਰਨ ਵਾਲੇ ਕਿਸੇ ਵੀ ਵਿਅਕਤੀ ਪ੍ਰਤੀ ਨਕਾਰਾਤਮਕ ਪਹੁੰਚ ਰੱਖਦਾ ਹੈ। ਉਨਾਂ ਕਿਹਾ ਕਿ ਡੀਐਸਪੀ ਸੇਖੋਂ ਦੀ ਪ੍ਰੈਸ ਕਾਨਫਰੰਸ ਅੱਜ ਝੂਠੇ ਬਿਆਨਾਂ ਅਤੇ ਪ੍ਰਚਾਰਾਂ ਨਾਲ ਭਰੀ ਪਈ ਹੈ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮੁਅੱਤਲ ਕੀਤਾ ਡੀਐਸਪੀ ਆਪਣੇ ਆਗੂਆਂ ਤੋਂ ਮਹਿਜ਼ ਭਾਰਤ ਭੂਸ਼ਣ ਆਸ਼ੂ ਨੂੰ ਬਦਨਾਮ ਕਰਨ ਲਈ ਨਿਰਦੇਸ਼ ਲੈ ਰਹੇ ਸਨ। ਜੋ ਕਿ ਵਿਕਾਸ ਪੱਖੀ ਏਜੰਡੇ ਲਈ ਜਾਣੇ ਜਾਂਦੇ ਹਨ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਗੇ ਕਿਹਾ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵਿਵਾਦਾਂ ਵਿੱਚ ਨਵਾਂ ਨਹੀਂ ਹੈ। ਉਸਦੇ ਵਿਰੁੱਧ ਜਾਅਲੀ ਕਰੰਸੀ ਨੋਟ ਛਾਪਣ, ਜਨਤਕ ਫੰਡਾਂ ਦੀ ਦੁਰਵਰਤੋਂ, ਰਿਸ਼ਵਤ ਲੈਣ ਤੋਂ ਇਲਾਵਾ ਹੋਰ ਮਾਮਲੇ ਵੀ  ਦਰਜ ਹਨ।  ਇਹ ਪਹਿਲੀ ਵਾਰ ਨਹੀਂ ਹੈ ਕਿ ਉਸਨੂੰ ਮੁਅੱਤਲ ਕੀਤਾ ਗਿਆ ਹੈ ਸਗੋਂ ਪਹਿਲਾਂ ਉਸਨੂੰ ਅਹੁਦੇ ਤੋਂ ਬਰਖਾਸਤ ਵੀ ਕੀਤਾ ਗਿਆ ਸੀ।
ਇਥੋਂ ਤਕ ਕਿ ਉਸ ਦਾ ਇੱਕ ਸਾਬਕਾ ਭਾਜਪਾ ਪ੍ਰਦੇਸ਼ ਪ੍ਰਧਾਨ ਨਾਲ ਨੇੜਲਾ ਸੰਬੰਧ ਸੀ ਅਤੇ ਫਿਰੋਜ਼ਪੁਰ ਵਿੱਚ ਉਸ ਭਾਜਪਾ ਨੇਤਾ ਦੇ ਨਿੱਜੀ ਸਹਾਇਕ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਵਿੱਚ ਸਹਿ ਮੁਲਜ਼ਮ ਸੀ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਕਾਲੀ-ਭਾਜਪਾ ਨੇਤਾਵਾਂ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ ਅਤੇ ਉਨਾਂ ਦੇ ਹੱਥਾਂ ਦਾ ਖਿਡੌਣਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Ravneet Bittu ਵੱਲੋਂ ਪੰਜਾਬ ਸਰਕਾਰ ਨੂੰ ਮੌਕਾ ਸੰਭਾਲਣ ਦੀ ਨਸੀਹਤ
Ravneet Bittu ਵੱਲੋਂ ਪੰਜਾਬ ਸਰਕਾਰ ਨੂੰ ਮੌਕਾ ਸੰਭਾਲਣ ਦੀ ਨਸੀਹਤ
ਬਠਿੰਡਾ,  (ਸੁਖਜੀਤ ਮਾਨ) ਬਠਿੰਡਾ ਪੁੱਜੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਅੱਜ ਪੰਜਾਬ ਸਰਕਾਰ ਦੀਆਂ ਕਈ ਤਰ੍ਹਾਂ ਦੀਆਂ ਕਮੀਂਆਂ ਤੋਂ ਕਾਫੀ ਪ੍ਰੇਸ਼ਾਨ ਵਿਖਾਈ ਦਿੱਤੇ ਉਨ੍ਹਾਂ ਸਰਕਾਰ ਨੂੰ ਦੋ ਸਾਲ ਬਾਕੀ ਰਹਿਣ ਦੀ ਗੱਲ ਆਖਦਿਆਂ ਮੌਕਾ ਸੰਭਾਲਣ ਦੀ ਨਸੀਹਤ ਦਿੰਦਿਆਂ ਆਖਿਆ ਕਿ ਪੰਜ ਸਾਲ ਪੂਰੇ ਹੋਣ ਮਗਰੋਂ ਲੋਕ ਜਵਾਬ ਮੰਗਣਗੇ ਪਰ ਉਦੋਂ ਕੋਈ ਜਵਾਬ ਨਹੀਂ ਹੋਣਾ ਬਿੱਟੂ ਅੱਜ ਇੱਥੇ 2015 ‘ਚ ਥਾਣਾ ਕੈਨਾਲ ਕਲੋਨੀ ‘ਚ ਜਨਤਕ ਜਾਇਦਾਦ  ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ‘ਚ ਪੇਸ਼ੀ ਭੁਗਤਣ ਆਏ ਸਨ
ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਆਪਣੇ ਹਲਕੇ ਦਾ ਪਤਾ ਹੈ ਕਿ ਕਿਸ ਤਰ੍ਹਾਂ ਵਿਧਾਇਕ ਵਿੱਤ ਮੰਤਰੀ ਨੂੰ ਮਿਲਦੇ ਰਹੇ ਜੇਕਰ ਵਿੱਤ ਮੰਤਰੀ ਮੰਨ ਜਾਂਦੇ ਤਾਂ ਵਿਭਾਗ ਨੇ ਅੱਗੇ ਫਾਈਲ ਨਹੀਂ ਤੋਰੀ ਕਈ ਕਾਰਜਾਂ ਦੇ ਨੀਂਹ ਪੱਥਰ ਰੱਖੇ ਹੋਏ ਨੇ ਪਰ ਹੁਣ ਪੈਸਾ ਲੈ ਕੇ ਆਉਣਾ ਸਰਕਾਰ ਦਾ ਕੰਮ ਹੈ ਚਾਹੇ ਉਹ ਵਿਸ਼ਵ ਬੈਂਕ ਤੋਂ ਲਿਆਵੇ ਜਾਂ ਕਿਤੋ ਲਿਆਵੇ ਇਕੱਲਾ ਮੀਟਿੰਗਾਂ ਨਾਲ ਕੰਮ ਨਹੀਂ ਚੱਲਣਾ ਉਨ੍ਹਾਂ ਕਿਹਾ ਕਿ ਉਹ ਅੱਜ ਇਹ ਗੱਲ ਇਸ ਕਰਕੇ ਆਖ ਰਹੇ ਨੇ ਕਿਉਂਕਿ ਜਦੋਂ ਸਰਕਾਰ ਨੂੰ ਪੰਜ ਸਾਲ ਹੋ ਜਾਣਗੇ ਤਾਂ ਲੋਕ ਸਾਨੂੰ ਪਿੰਡ-ਪਿੰਡ ਇਹ ਗੱਲ ਪੁੱਛਣਗੇ ਤਾਂ ਪਰ ਉਦੋਂ ਕੋਈ ਜਵਾਬ ਨਹੀਂ ਹੋਣਾ
ਸਾਡੇ ਕੋਲ ਕੁੱਝ ਹੈ ਨਹੀਂ ਤੇ ਇਹ ਸੋਚੀਏ ਕਿ ਕਿਸੇ ਤੋਂ ਕੁਝ ਲੈਣਾ ਨਹੀਂ ਫਿਰ ਕੰਮ ਕਿਸ ਤਰ੍ਹਾਂ ਚੱਲੇਗਾ
ਇਸ ਲਈ ਹੁਣ ਦੋ ਸਾਲ ਸਰਕਾਰ ਕੋਲ ਨੇ ਮੌਕਾ ਸਾਂਭ ਸਕਦੇ ਹਾਂ ਸੰਸਦ ਮੈਂਬਰ ਨੇ ਆਖਿਆ ਕਿ ਉਹ ਤਿੰਨ ਸਾਲ ਤਾਂ ਨਹੀਂ ਬੋਲੇ ਪਰ ਜੇ ਹੁਣ ਨਹੀਂ ਬੋਲਣਗੇ ਤਾਂ ਨੁਕਸਾਨ ਪਾਰਟੀ ਦਾ ਹੋਵੇਗਾ ਫੰਡਾਂ ਦੇ ਪ੍ਰਬੰਧਾਂ ਲਈ ਵਿੱਤ ਮੰਤਰੀ ਦਾ ਜਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਜੇ ਸਾਡੇ ਕੋਲ ਕੁੱਝ ਹੈ ਨਹੀਂ ਤੇ ਇਹ ਸੋਚੀਏ ਕਿ ਕਿਸੇ ਤੋਂ ਕੁਝ ਲੈਣਾ ਨਹੀਂ ਫਿਰ ਕੰਮ ਕਿਸ ਤਰ੍ਹਾਂ ਚੱਲੇਗਾ ਸਾਰਾ ਕੁਝ ਤਾਂ ਰੁਕਿਆ ਪਿਆ ਹੈ ਇਸ ਲਈ ਰਾਹ ਲੱਭਿਆ ਜਾਵੇ ਉਨ੍ਹਾਂ ਆਖਿਆ ਕਿ ਆਉਣ ਵਾਲੇ ਛੇ ਮਹੀਨਿਆਂ ‘ਚ ਕੁਝ ਲੋਕ ਅਕਾਲੀ ਦਲ ਜਾਂ ਆਮ ਆਦਮੀ ਜਾਂ ਹੋਰ ਧਿਰਾਂ ‘ਚੋਂ ਹੋਣ ਉਹ ਤੀਜ਼ੇ ਫਰੰਟ ਨੂੰ ਮੁੜ ਜਨਮ ਦੇ ਸਕਦੇ ਹਨ ਅਕਾਲੀ ਦਲ (ਬ) ਪ੍ਰਤੀ ਉਨ੍ਹਾਂ ਆਖਿਆ ਕਿ ਇਹ ਦਲ ਖੇਰੂੰ-ਖੇਰੂੰ ਹੋ ਜਾਵੇਗਾ ਕਿਉਂਕਿ ਭਾਜਪਾ ਵੀ ਅਕਾਲੀ ਦਲ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ
ਬਠਿੰਡਾ ਸੰਸਦੀ ਤੇ ਦਾਖਾ ਜਿਮਨੀ ਚੋਣ ਦੀ ਹਾਰ ਨੂੰ ਆਖਿਆ ‘ਸ਼ੀਸ਼ਾ’
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਅਤੇ ਆਪਣੇ ਹਲਕੇ ‘ਚ ਦਾਖਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀ ਹਾਰ ਨੂੰ ਸਰਕਾਰ ਲਈ ਸ਼ੀਸ਼ਾ ਆਖਦਿਆਂ ਕਿਹਾ ਕਿ ਫੰਡਾਂ ਦੀ ਘਾਟ ਦੇ ਕਾਰਨ ਹੀ ਸਭ ਕੁੱਝ ਹੋਇਆ ਹੈ ਉਨ੍ਹਾਂ ਆਖਿਆ ਕਿ ਹਰ ਮੁਲਾਜ਼ਮ ਅਤੇ ਜਥੇਬੰਦੀਆਂ ਨੇ ਵਿੱਤ ਮੰਤਰੀ ਦੇ ਹਲਕੇ ‘ਚ ਆ ਕੇ ਵਿਰੋਧ ਪ੍ਰਦਰਸ਼ਨ ਕੀਤੇ
ਜਿਸ ਕਾਰਨ ਇੱਥੇ ਹਾਰ ਦਾ ਸਾਹਮਣਾ ਕਰਨਾ ਪਿਆ ਆਪਣੇ ਲੋਕ ਸਭਾ ਹਲਕੇ ‘ਚ ਦਾਖਾ ਵਿਧਾਨ ਸਭਾ ਹਲਕੇ ਤੋਂ ਹਾਰੀ ਜ਼ਿਮਨੀ ਚੋਣ ਬਾਰੇ ਉਨ੍ਹਾਂ ਕਿਹਾ ਕਿ ਸਰਪੰਚ ਅਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਕਹਿੰਦੇ ਰਹੇ ਨੇ ਉਨ੍ਹਾਂ ਨੂੰ ਬਣਿਆ ਨੂੰ ਕਾਫੀ ਸਮਾਂ ਹੋ ਗਿਆ ਲੋਕਾਂ ਨਾਲ ਬੜੇ ਵਾਅਦੇ ਕੀਤੇ ਸੀ ਹੁਣ ਕੀ ਜਵਾਬ ਦੇਈਏ
ਸਿੱਧੂ ਮਾਮਲੇ ਤੇ ਆਖਿਆ ਹਰ ਪਹਿਲੀ ਗੇਂਦ ‘ਤੇ ਨਹੀਂ ਲੱਗਦਾ ਛੱਕਾ
ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਆਖਿਆ ਕਿ ਉਹ ਚੰਗੇ ਕ੍ਰਿਕਟਰ, ਕੁਮੈਂਟੇਟਰ ਅਤੇ ਲਾਫਟਰ ਸ਼ੋਅ ਕਰਦੇ ਰਹੇ ਨੇ ਉਨ੍ਹਾਂ ਦੇ ਕਾਫੀ ਪ੍ਰਸੰਸਕ ਨੇ ਪਰ ਸਿਆਸਤ ‘ਚ ਆ ਕੇ ਕਾਹਲੀ ਨਹੀਂ ਚਲਦੀ ਉਨ੍ਹਾਂ ਆਖਿਆ ਕਿ ਹਰ ਪਹਿਲੀ ਗੇਂਦ ‘ਤੇ ਛੱਕਾ ਨਹੀਂ ਲੱਗਦਾ ਹੁੰਦਾ ਇਸ ਲਈ ਸਿੱਧੂ ਨੂੰ ਜੋ ਵਿਭਾਗ ਦਿੱਤਾ ਗਿਆ ਸੀ ਉਹ ਚਲਾ ਕੇ ਵਿਖਾਉਣਾ ਚਾਹੀਦਾ ਸੀ ਨਵਜੋਤ ਸਿੱਧੂ ਸਿਆਸਤ ਦੀ ਇੱਕ ਪਾਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੂਰੀ ਕਰਦੇ ਤੇ ਉਨ੍ਹਾਂ ਤੋਂ ਸਿੱਖ ਲੈਂਦੇ ਤਾਂ ਉਹ ਆਪ ਕਹਿ ਦਿੰਦੇ ਕਿ ਸਿੱਧੂ ਨੂੰ ਅੱਗੇ ਲਿਆਓ ਪਰ ਜੇਕਰ ਕੋਈ ਆਖੇ ਕਿ ਅਮਰਿੰਦਰ ਸਿੰਘ ਨੂੰ ਠਿੱਬੀ ਲਾ ਕੇ ਕਾਹਲੀ ਕਰ ਗਿਆ ਤਾਂ ਨੁਕਸਾਨ ਹੋ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰਿੰਦਰ ਹੋਏ ਰਵਨੀਤ ਬਿੱਟੂ ਤੋਂ ਨਰਾਜ਼
ਭਗਵੰਤ ਮਾਨ ਨੂੰ ਕਾਂਗਰਸ ‘ਚ ਸ਼ਾਮਲ ਦੇ ਸੁਝਾਅ ‘ਤੇ ਅਮਰਿੰਦਰ ਸਿੰਘ ਨੇ ਜ਼ਾਹਰ ਕੀਤੀ ਹੈਰਾਨੀ
ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਤੋਂ ਸੰਜਮ ਵਰਤਣ ਲਈ ਆਖਿਆ
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਕਾਫ਼ੀ ਜਿਆਦਾ ਨਰਾਜ਼ ਹੋ ਗਏ ਹਨ। ਅਮਰਿੰਦਰ ਸਿੰਘ ਦੀ ਨਰਾਜ਼ਗੀ ਦਾ ਕਾਰਨ ਰਵਨੀਤ ਬਿੱਟੂ ਦਾ ਉਹ ਬਿਆਨ ਹੈ ਜਿਸ ਵਿੱਚ ਉਨ੍ਹਾਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ‘ਚ ਸ਼ਾਮਲ ਕਰਨ ਲਈ ਸੁਝਾਅ ਦਿੱਤਾ ਸੀ।
ਇਸ ਬਿਆਨ ‘ਤੇ ਤਿੱਖੀ ਟਿੱਪਣੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਕਰਨ ਤੋਂ ਸੰਜਮ ਵਰਤਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ‘ਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮਸਲਿਆਂ ਨਾਲ ਸਬੰਧਿਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ।
ਬਿੱਟੂ ਵੱਲੋਂ ਸਾਲ 2019 ਦੀਆਂ ਚੋਣਾਂ ਤੋਂ ਪਹਿਲਾਂ ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਬਾਰੇ ਦਿੱਤੇ ਬਿਆਨ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਨੂੰ ਆਪਣੇ ਵਿਚਾਰ ਜਾਂ ਤਾਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੋਲ ਜਾਂ ਫਿਰ ਉਨ੍ਹਾਂ (ਮੁੱਖ ਮੰਤਰੀ) ਕੋਲ ਜ਼ਾਹਰ ਕਰਨੇ ਚਾਹੀਦੇ ਸਨ। ਮੁੱਖ ਮੰਤਰੀ ਨੇ ਕਿਹਾ ਜਮਹੂਰੀ ਸੰਸਥਾ ਹੋਣ ਦੇ ਨਾਤੇ ਕਾਂਗਰਸ ਪਾਰਟੀ ਸ੍ਰੀ ਬਿੱਟੂ ਦੀ ਸਲਾਹ ‘ਤੇ ਅੰਦਰੂਨੀ ਪੱਧਰ ‘ਤੇ ਵਿਚਾਰ ਸਕਦੀ ਹੈ ਤੇ ਅੰਤਿਮ ਫੈਸਲਾ ਪਾਰਟੀ ਹਾਈ ਕਮਾਂਡ ਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ‘ਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਦੇ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੂ ਹਨ, ਜਿਸ ਕਰਕੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ‘ਚ ਲੋੜੀਂਦੀ ਪ੍ਰਕਿਰਿਆ ਅਪਣਾਉਣੀ ਜਾਣੀ ਚਾਹੀਦੀ ਹੈ।