River - Sach Kahoon Punjabi
Punjab Governor: ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ’ਚ ਨਾ ਪਾਇਆ ਜਾਵੇ : ਰਾਜਪਾਲ
ਵਿਸ਼ਵ ਪੱਧਰ ’ਤੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਰੀਕੇ ਪੱਤਣ ਦਾ ਕੀਤਾ ਜਾਵੇ ਪ੍ਰਚਾਰ | Punjab Governor
Punjab Governor: (ਜਗਦੀਪ ਸਿੰਘ) ਫ਼ਿਰੋਜ਼ਪੁਰ/ ਹਰੀਕੇ। ਸਰਹੱਦੀ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ਦੇ ਵਿੱਚ ਨਾ ਪਾਇਆ ਜਾਵੇ। ਸਿਰਫ਼ ਸਾਫ਼-ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਵਧ ਰਿਹਾ ਹੈ ਅਤੇ ਦਰਿਆ ਦਾ ਪਾਣੀ ਵੀ ਲਗਾਤਾਰ ਗੰਧਲਾ ਹੋ ਰਿਹਾ ਹੈ।
ਇਹ ਵੀ ਪੜ੍ਹੋ: Punjab Sarpanch News: ਲੁਧਿਆਣਾ ’ਚ 8 ਨੂੰ ਸਹੁੰ ਚੁੱਕਣਗੇ ਪੰਜਾਬ ਦੇ ਪਿੰਡਾਂ ਦੇ ਨਵੇਂ ਬਣੇ ਸਰਪੰਚ ਤੇ ਪੰਚ
ਗੰਧਲਾ ਪਾਣੀ ਦਰਿਆ ਵਿੱਚ ਰਹਿਣ ਵਾਲੇ ਜੀਵ-ਜੰਤੂਆਂ ਅਤੇ ਦਰਿਆ ’ਤੇ ਨਿਰਭਰ ਪਸ਼ੂ-ਪੰਛੀਆਂ ਲਈ ਵੀ ਖਤਰਾ ਪੈਦਾ ਕਰਦਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁਦਰਤੀ ਤੌਰ ’ਤੇ ਇਹ ਜਗ੍ਹਾ ਬਹੁਤ ਸੁੰਦਰ ਹੈ ਅਤੇ ਇਸ ਦਾ ਵਿਸ਼ਵ ਪੱਧਰ ’ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਦੁਨੀਆਂ ਤੋਂ ਸੈਲਾਨੀ ਭਾਰੀ ਸੰਖਿਆ ਵਿੱਚ ਇਸ ਜਗ੍ਹਾ ’ਤੇ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੇ ਰਹਿਣ ਸਹਿਣ ਅਤੇ ਸੈਰ-ਸਪਾਟੇ ਨੂੰ ਵਿਕਸਿਤ ਕਰਨ ਲਈ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪ੍ਰਵਾਸੀ ਪੰਛੀ ਜੋ ਕਿ ਹਰ ਸਾਲ ਭਾਰੀ ਸੰਖਿਆ ਵਿੱਚ ਵਿਦੇਸ਼ਾਂ ਤੋਂ ਆਉਂਦੇ ਹਨ, ਦੀ ਆਮਦ ਨੂੰ ਵਧਾਉਣ ਦੇ ਯਤਨ ਕੀਤੇ ਜਾਣ। ਇਨ੍ਹਾਂ ਪੰਛੀਆਂ ਦੇ ਆਉਣ ਦੇ ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੁੰਦਾ ਹੈ। Punjab Governor
ਇਸ ਉਪਰੰਤ ਉਨ੍ਹਾਂ ਜੰਗਲਾਤ ਵਿਭਾਗ ਦੇ ਮਿਊਜੀਅਮ ਵਿੱਚ ਵੀ ਵਿਜ਼ਟ ਕੀਤੀ ਅਤੇ ਉਨ੍ਹਾਂ ਵੱਲੋਂ ਬਣਾਈਆਂ ਖੂਬਸੂਰਤ ਤਸਵੀਰਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਅਰੁਣ ਸੇਖੜੀ, ਡੀਸੀ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਡੀਆਈਜੀ ਫ਼ਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਐੱਸਐੱਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ, ਐੱਸਡੀਐੱਮ ਜੀਰਾ ਗੁਰਮੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। Punjab Governor
Pollution: ਦਰਿਆਵਾਂ ’ਚ ਵਧ ਰਿਹਾ ਪ੍ਰਦੂਸ਼ਣ
ਦਰਿਆਵਾਂ ’ਚ ਅਮੋਨੀਆ ਦਾ ਪੱਧਰ (ਸਤਰ) ਵਧ ਜਾਣ ਨਾਲ ਪੀਣ ਵਾਲੇ ਪਾਣੀ ਦਾ ਸੰਕਟ ਪੈਦਾ ਹੋ ਗਿਆ ਹੈ ਅਸਲ ’ਚ ਵੱਖ -ਵੱਖ ਸੂਬਿਆਂ ਦੇ ਉਦਯੋਗਾਂ ਤੇ ਸ਼ਹਿਰੀ ਅਬਾਦੀ ਦਾ ਗੰਦਾ ਪਾਣੀ ਪੈਣ ਕਾਰਨ ਹੀ ਇਹ ਪ੍ਰਦੂਸ਼ਣ ਦੀ ਸਮੱਸਿਆ ਆ ਰਹੀ ਹੈ ਇਸ ਗੱਲ ਨੂੰ ਵੀ ਸਮਝਣਾ ਪੈਣਾ ਹੈ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ (ਸਤਰ) ਹੇਠਾਂ ਜਾਣ ਕਾਰਨ ਦਰÇਆਵਾਂ ਦਾ ਪਾਣੀ ਹੀ ਇੱਕੋ ਇੱਕ ਵੱਡਾ ਸਰੋਤ ਹੈ ਜੋ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰ ਸਕਦਾ ਹੈ ਦਰਿਆਵਾਂ ’ਚ ਪ੍ਰਦੂਸ਼ਣ ਨੂੰ ਨਜ਼ਰ ਅੰਦਾਜ਼ ਕਰਕੇ ਪਾਣੀ ਦੇ ਸੰਕਟ ਨੂੰ ਦੂਰ ਨਹੀਂ ਕੀਤਾ ਜਾ ਸਕਦਾ ਜਿਹੜੇ ਉਦਯੋਗ ਗੰਦਾ ਪਾਣੀ ਜਾਂ ਅਣਸੋਧਿਆ ਪਾਣੀ ਦਰਿਆਵਾਂ ’ਚ ਛੱਡ ਰਹੇ ਹਨ ਉਹਨਾਂ ਖਿਲਾਫ ਸਖਤ ਕਾਰਵਾਈ ਕਰਨੀ ਜ਼ਰੂਰੀ ਹੈ ਉਦਯੋਗ ’ਚ ਪਾਣੀ ਸੋਧਣ ਵਾਲੇ ਲਾਏ ਗਏ। Pollution
Read This : New Governor: ਪੰਜਾਬ ਸਮੇਤ 9 ਸੂਬਿਆਂ ਦੇ ਬਦਲੇ ਰਾਜਪਾਲ, ਵੇਖੋ ਪੂਰੀ ਸੂਚੀ
ਪਲਾਂਟ ਸਿਰਫ ਵਿਖਾਵੇ ਦੇ ਨਹੀਂ ਹੋਣੇ ਚਾਹੀਦੇ ਜਿਆਦਾਤਰ ਇਹ ਹੁੰਦਾ ਹੈ ਕਿ ਪਲਾਂਟ ਲਾ ਦਿੱਤੇ ਜਾਂਦੇ ਹਨ ਫਿਰ ਖਰਾਬ ਹੋਣ ਦਾ ਬਹਾਨਾ ਬਣਾ ਕੇ ਕਈ ਕਈ ਮਹੀਨੇ ਉਹਨਾਂ ਦੀ ਮੁਰੰਮਤ ਹੀ ਨਹੀਂ ਕਾਰਵਾਈ ਜਾਂਦੀ ਹੈ ਇਹ ਰੁਝਾਨ ਪ੍ਰਦੂਸ਼ਣ ਪ੍ਰਤੀ ਜ਼ਿੰਮੇਵਾਰੀ ਤੋਂ ਬਚਣ ਦੀ ਚੋਰਮੋਰੀ ਹੈ ਸਰਕਾਰਾਂ ਨੂੰ ਉਹਨਾਂ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਕਰਨੀ ਚਾਹੀਦੀ ਹੈ ਜੋ ਪ੍ਰਦੂਸ਼ਣ ਦੇ ਮਾਮਲਿਆਂ ’ਚ ਕਾਰਵਾਈ ਨਹੀਂ ਕਰਦੇ ਦਰਿਆ ਕੁਦਰਤ ਦਾ ਅਨਮੋਲ ਖਜਾਨਾ ਹੈ ਦਰਿਆਵਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਕੁਦਰਤ ਤੇ ਮਨੁੱਖ ਦੀ ਸਾਂਝ ਨੂੰ ਕਾਇਮ ਰੱਖਣ ਲਈ ਇਮਾਨਦਾਰੀ ਤੇ ਵਚਨਬੱਧਤਾ ਜ਼ਰੂਰੀ ਹੈ ਨਿਰਮਲ ਦਰਿਆ ਹੀ ਜ਼ਿੰਦਗੀ ਦੀ ਗਾਰੰਟੀ ਹਨ। Pollution
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ
ਕਿਹਾ, ਪੰਜਾਬ ਸਰਕਾਰ ਕਰ ਰਹੀ ਹੈ ਪੱਕੇ ਬੰਦੋਬਸਤ, ਨਹੀਂ ਰਹੇਗੀ ਪਟਿਆਲਾ ਨੂੰ ਹੜ੍ਹਾਂ ਦੀ ਮਾਰ | Patiala River
ਮੌਨਸੂਨ ਦੇ ਮੱਦੇਨਜ਼ਰ ਡਰੇਨੇਜ਼ ਵਿਭਾਗ ਨੂੰ ਲੇਬਰ ਤੇ ਮਸ਼ੀਨਾਂ ਵਧਾਉਣ ਦੀ ਹਦਾਇਤ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਕੁਝ ਇਲਾਕਿਆਂ ਦਾ ਦੌਰਾ ਕਰਕੇ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਦਿੱਤੀਆਂ ਹਦਾਇਤਾਂ ਦਾ ਰੀਵਿਯੂ ਕੀਤਾ ਅਤੇ ਨਾਲ ਹੀ ਬਰਸਾਤ ਦੀ ਸੰਭਾਵਨਾਂ ਦੇ ਚੱਲਦਿਆਂ ਲੇਬਰ ਤੇ ਮਸ਼ੀਨਾਂ ਆਦਿ ਵਧਾਉਣ ਦੀ ਵੀ ਹਦਾਇਤ ਕੀਤੀ। Patiala River
ਇਹ ਵੀ ਪੜ੍ਹੋ: ਪੰਜਾਬ ਦੀਆਂ ਔਰਤਾਂ ਲਈ ਆਈ ਖੁਸ਼ਖਬਰੀ! ਹੋਇਆ ਵੱਡਾ ਐਲਾਨ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦੁਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਪਟਿਆਲਾ ਨੂੰ ਹੜ੍ਹਾਂ ਦੀ ਮਾਰ’ ਆਮ ਤੌਰ ’ਤੇ ਕਿਹਾ ਜਾਂਦਾ ਹੈ ਪਰੰਤੂ ਪੰਜਾਬ ਸਰਕਾਰ ਹੁਣ ਇਸ ਕਹਾਵਤ ਨੂੰ ਬਦਲ ਦੇਵੇਗੀ ਤੇ ਅਜਿਹੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਨਾਲ ਪਟਿਆਲਵੀਆਂ ਨੂੰ ਕਦੇ ਵੀ ਹੜ੍ਹਾਂ ਤੋਂ ਕੋਈ ਖ਼ਤਰਾ ਨਹੀਂ ਰਹੇਗਾ। Patiala River
ਜਿੱਥੇ ਜਿੱਥੇ ਪਏ ਸੀ ਪਾਡ਼ ਉਨ੍ਹਾਂ ਨੂੰ ਕੀਤਾ ਜਾ ਰਿਹਾ ਹੈ ਮਜ਼ਬੂਤ | Patiala River
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਫਲੌਲੀ ਸ੍ਰੀ ਗੁਰਦੁਆਰਾ ਸਾਹਿਬ ਨੇੜੇ ਬੰਨ੍ਹ ਦਾ ਦੌਰਾ ਕਰਕੇ ਜਾਇਜ਼ਾ ਲਿਆ ਹੈ, ਜਿੱਥੇ ਕਿ ਵੱਡੀ ਨਦੀ ’ਤੇ ਪਾੜ ਪੈਣ ਕਰਕੇ ਅਰਬਨ ਅਸਟੇਟ, ਚਿਨਾਰ ਬਾਗ, ਫਰੈਂਡਜ ਇਨਲੇਵ ਆਦਿ ਵਿੱਚ ਪਾਣੀ ਆਇਆ ਸੀ, ਉਸ ਪਾੜ ਨੂੰ ਪੂਰਕੇ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸ ਤੋਂ ਬਿਨ੍ਹਾਂ ਬਾਕੀ ਦੇ ਬੰਨ੍ਹ ਮਜ਼ਬੂਤ ਕਰਨ ਅਤੇ ਬੂਟੀ ਆਦਿ ਕੱਢਣ ਦੇ ਕੰਮ ਵੀ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਯਤਨਸ਼ੀਲ ਹੈ ਕਿ ਪਟਿਆਲਾ ਕੀ ਰਾਓ ਨਦੀ, ਜੋ ਕਿ ਪਟਿਆਲਾ ਆਕੇ ਵੱਡੀ ਨਦੀ ਬਣ ਜਾਂਦੀ ਹੈ, ਇਸ ਉਪਰ ਚੰਡੀਗੜ੍ਹ, ਮੁਹਾਲੀ ਤੇ ਫ਼ਤਿਹਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਝੀਲਾਂ ਤੇ ਖੂਹ ਬਣਾ ਕੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਜ਼ਮੀਨ ਹੇਠਲਾ ਪਾਣੀ ਦਾ ਪੱਧਰ ਵਧੇ ਅਤੇ ਹੜ੍ਹਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।
ਡਾ. ਬਲਬੀਰ ਸਿੰਘ ਨੇ ਫੁਲਕੀਆਂ ਇਨਕਲੇਵ, ਛੋਟੀ ਨਦੀ ਦੇ ਬਿਸ਼ਨ ਨਗਰ ਨੇੜੇ ਪੁਲ, ਵਿਰਕ ਕਲੋਨੀ, ਨਵੇਂ ਬੱਸ ਅੱਡਾ ਨੇੜੇ ਦੌਰਾ ਕੀਤਾ ਅਤੇ ਅਰਬਨ ਅਸਟੇਟ ਵਿਖੇ ਪਾਣੀ ਦੇ ਵਹਾਅ ਵਾਲੀ ਥਾਂ ਤੋਂ ਨਜਾਇਜ਼ ਕਬਜੇ ਹਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਨੰਦ ਪੁਰ ਕੇਸ਼ੋ ਵਿਖੇ ਪਟਿਆਲਾ ਕੀ ਰਾਓ ਦੀ ਸਫਾਈ ਤੇ ਛੱਪੜ ’ਤੇ ਚੱਲ ਰਹੇ ਕੰਮ ਸਮੇਤ ਪਿੰਡ ਬਾਰਨ ਵਿਖੇ ਵੀ ਛੱਪੜ ਦਾ ਜਾਇਜ਼ਾ ਲਿਆ।
ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਤੇ ਬਬਨਦੀਪ ਸਿੰਘ ਵਾਲੀਆ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਕਰਨਲ ਜੇ.ਵੀ ਸਿੰਘ ਤੇ ਜਸਬੀਰ ਸਿੰਘ ਗਾਂਧੀ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਪਿਯੂਸ਼ ਅਗਰਵਾਲ ਤੋਂ ਇਲਾਵਾ ਮੰਡੀ ਬੋਰਡ, ਜੰਗਲਾਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Patiala River
ਰੂਸ ’ਚ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਨਦੀ ’ਚ ਡੁੱਬੇ
(ਏਜੰਸੀ) ਨਵੀਂ ਦਿੱਲੀ। ਰੂਸ ਦੇ ਸੇਂਟ ਪੀਟਰਸਬਰਗ ਨੇੜੇ ਚਾਰ ਭਾਰਤੀ ਮੈਡੀਕਲ ਵਿਦਿਆਰਥੀ ਨਦੀ ਵਿੱਚ ਡੁੱਬ ਗਏ। ਇਹ ਜਾਣਕਾਰੀ ਰੂਸ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦਿੱਤੀ। ਮਰਨ ਵਾਲਿਆਂ ਵਿੱਚ 18 ਤੋਂ 20 ਸਾਲ ਦੀ ਉਮਰ ਦੇ ਦੋ ਲੜਕੇ ਅਤੇ ਦੋ ਲੜਕੀਆਂ ਸ਼ਾਮਲ ਹਨ, ਜੋ ਵੇਲੀਕੀ ਨੋਵਗੋਰੋਡ ਵਿੱਚ ਨੋਵਗੋਰੋਡ ਸਟੇਟ ਯੂਨੀਵਰਸਿਟੀ ਦੇ ਵਿਦਿਆਰਥੀ ਸਨ। Russia News
ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੂਸ ਦੇ ਵੇਲੀਕੀ ਨੋਵਗੋਰੋਡ ਸਥਿਤ ਯਾਰੋਸਲਾਵ-ਦ-ਵਾਈਜ਼ ਨੋਵਗੋਰੋਡ ਸਟੇਟ ਯੂਨੀਵਰਸਿਟੀ ਵਿੱਚ ਪੜ੍ਹ ਰਹੇ ਚਾਰ ਭਾਰਤੀ ਵਿਦਿਆਰਥੀ ਵੋਲਖੋਵ ਨਦੀ ਵਿੱਚ ਡੁੱਬ ਗਏ। ਇਸ ਘਟਨਾ ਵਿੱਚ ਪੰਜਵੇਂ ਭਾਰਤੀ ਵਿਦਿਆਰਥੀ ਨੂੰ ਡੁੱਬਣ ਤੋਂ ਬਚਾ ਲਿਆ ਗਿਆ ਹੈ ਅਤੇ ਫਿਲਹਾਲ ਉਸਦਾ ਇਲਾਜ ਕੀਤਾ ਜਾ ਰਿਹਾ ਹੈ। Russia News
ਇਹ ਵੀ ਪੜ੍ਹੋ: ਤੂਫਾਨ ਦਾ ਕਹਿਰ: ਜੜੋਂ ਪੁੱਟ ਮਾਰਿਆ ਮੋਬਾਇਲ ਟਾਵਰ, ਨੁਕਸਾਨੇ ਗਏ ਕਈ ਘਰ
ਸੂਤਰਾਂ ਅਨੁਸਾਰ ਇੱਕ ਭਾਰਤੀ ਵਿਦਿਆਰਥੀ ਵੋਲਖੋਵ ਨਦੀ ਵਿੱਚ ਮੁਸੀਬਤ ਵਿੱਚ ਫਸ ਗਿਆ ਅਤੇ ਉਸ ਦੇ ਚਾਰ ਸਹਿਪਾਠੀਆਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਤਿੰਨ ਹੋਰ ਲੋਕ ਵੀ ਨਦੀ ਵਿਚ ਡੁੱਬ ਗਏ। ਇੱਕ ਲੜਕੇ ਨੂੰ ਸਥਾਨਕ ਲੋਕਾਂ ਨੇ ਸੁਰੱਖਿਅਤ ਬਚਾ ਲਿਆ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੇਂਟ ਪੀਟਰਸਬਰਗ ਵਿੱਚ ਸਾਡਾ ਕੌਂਸਲੇਟ ਯੂਨੀਵਰਸਿਟੀ ਅਤੇ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਸਥਾਨਕ ਐਮਰਜੈਂਸੀ ਸੇਵਾਵਾਂ ਨੇ ਹੁਣ ਤੱਕ ਵੋਲਖੋਵ ਨਦੀ ਵਿੱਚੋਂ ਦੋ ਲਾਸ਼ਾਂ ਬਰਾਮਦ ਕੀਤੀਆਂ ਹਨ। ਬਾਕੀ ਦੋ ਲਾਪਤਾ (ਲਾਸ਼ਾਂ ਦੀ ਭਾਲ ਜਾਰੀ ਹੈ। ਹਾਦਸੇ ਦਾ ਸ਼ਿਕਾਰ ਹੋਏ ਵਿਦਿਆਰਥੀ ਮਹਾਂਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਦੇ ਰਹਿਣ ਵਾਲੇ ਹਨ। Russia News
ਡੂੰਘੀ ਨਦੀ ’ਚ ਫਸੇ ਬੇਜ਼ੁਬਾਨਾਂ ਲਈ ਨਦੀ ’ਚ ਕੁੱਦੇ ਡੇਰਾ ਪ੍ਰੇਮੀ, ਇਲਾਕੇ ’ਚ ਹੋ ਰਹੀ ਹੈ ਚਰਚਾ
ਡੇਰਾ ਪ੍ਰੇਮੀਆਂ ਨੇ ਨਦੀ ’ਚ ਡਿੱਗੀਆਂ ਮੱਝਾਂ ਨੂੰ ਬਾਹਰ ਕੱਢ ਕੇ ਜਾਨ ਬਚਾਈ
(ਰਾਮ ਸਰੂਪ ਪੰਜੋਲਾ) ਸਨੌਰ। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਪ੍ਰੇਮੀਆਂ ਨੇ ਇਕ ਨਦੀ ’ਚ ਡਿੱਗੀਆਂ ਮੱਝਾਂ ਨੂੰ ਬੜੀ ਜੱਦੋ-ਜਹਿਦ ਨਾਲ ਬਾਹਰ ਕੱਢ ਕੇ ਉਹਨਾਂ ਦੀ ਜਾਨ ਬਚਾਈ। ਬਲਾਕ ਕੱਛਵੀ ਦੇ 15 ਮੈਬਰ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਕੱਛਵੀ ਨੇੜਿਓਂ ਲੰਘਦੀ ਡੂੰਘੀ ਨਦੀ ਕਿਨਾਰੇ ਕੁਝ ਵਿਅਕਤੀ ਆਪਣੀਆਂ ਮੱਝਾਂ ਚਰਾ ਰਹੇ ਸਨ। ਮੱਝਾਂ ਨੂੰ ਗਰਮੀ ਕਾਰਨ ਪਿਆਸ ਲੱਗੀ, ਤਾਂ ਉਹਨਾਂ ਨੇ ਨਦੀ ’ਚ ਪਾਣੀ ਪੀਣ ਦੀ ਕੋਸ਼ਿਸ਼ ਕੀਤੀ ਅਤੇ ਇਕ ਦੂਜੇ ਦੇ ਪਿੱਛੇ ਡੂੁੰਘੀ ਨਦੀ ’ਚ ਤਕਰੀਬਨ 40 ਮੱਝਾਂ ਡਿੱਗ ਗਈਆਂ। Welfare Work
ਇਹ ਵੀ ਪੜ੍ਹੋ: Monsoon 2024: ਮੌਨਸੂਨ ਬਾਰਿਸ਼ ਸੰਬੰਧੀ ਆਇਆ ਵੱਡਾ ਅਪਡੇਟ, ਇਸ ਵਾਰ ਕਿਸਾਨਾਂ ਦੇ ਖਿਡ਼ ਜਾਣਗੇ ਚਿਹਰੇ, ਜਾਣੋ ਕਦੋਂ ਪਵੇਗ…
ਨਦੀ ’ਚ ਚਿਕਣੀ ਮਿੱਟੀ ਤੇ ਬੁੂਟੀ ਉਗੀ ਹੋਈ ਸੀ। ਚਿਕਣੀ ਮਿਟੀ ਹੋਣ ਕਾਰਣ ਮੱਝਾਂ ਮਿਟੀ ’ਚ ਧੱਸ ਗਈਆਂ ਅਤੇ ਬੂੁਟੀ ’ਚ ਉਲਝ ਗਈਆਂ ਜਿਸ ਕਾਰਨ ਮੱਝਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ। ਮੱਝਾਂ ਦੇ ਮਾਲਕ ਨੇ ਮੱਦਦ ਦੀ ਗੁਹਾਰ ਲਗਾਈ, ਜਦੋਂ ਇਸ ਦਾ ਪਤਾ ਨੇੜੇ ਪਿੰਡ ਕੱਛਵੀ ਦੇ ਲੋਕਾਂ ਨੂੰ ਲੱਗਾ ਤਾਂ ਫੋਰਨ ਡੇਰਾ ਪ੍ਰੇਮੀ ਇਕੱਠੇ ਹੋ ਗਏ ਅਤੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ, ਨਦੀ ’ਚ ਉਤਰ ਗਏ। Welfare Work
ਬੜੀ ਮੁਸ਼ਕਿਲ ਨਾਲ ਟਰੈਕਟਰਾਂ ਦੀ ਮੱਦਦ ਨਾਲ ਮੱਝਾਂ ਨੂੰ ਬਾਹਰ ਕੱਢਿਆ ਗਿਆ। ਹਾਲਾਂਕਿ ਇਸ ਦੌਰਾਨ ਇੱਕ ਮੱਝ ਦੀ ਜਾਨ ਚਲੀ ਗਈ ਅਤੇ ਕਈ ਜਖਮੀਂ ਹੋ ਗਈਆਂ। ਮੱਝਾਂ ਦੇ ਮਾਲਕ ਵੱਲੋ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਡੇਰਾ ਪ੍ਰੇਮੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਡੇਰਾ ਪ੍ਰੇਮੀ ਮੇਰੀ ਮੱਦਦ ਨਾ ਕਰਦੇ ਤਾਂ ਮੇਰੀਆ ਸਾਰੀਆਂ ਮੱਝਾਂ ਨੇ ਨਦੀ ’ਚ ਹੀ ਮਰ ਜਾਣਾ ਸੀ। ਇਸ ਸੇਵਾ ਵਿੱਚ ਪ੍ਰੇਮੀ ਗੁਰਦੀਪ ਸਿੰਘ ਇੰਸਾਂ 15 ਮੈਬਰ, ਗੁਰਚੈਨ ਸਿੰਘ ਇੰਸਾਂ 15 ਮੈਂਬਰ, ਗੁਰਜੀਤ ਇੰਸਾਂ 15 ਮੈਬਰ, ਲਵਿਸ ਪਿੰਡ ਕੱਛਵੀ, ਬਲਿਹਾਰ ਸਿੰਘ ਇੰਸਾਂ, ਮੇਜਰ ਇੰਸਾਂ, ਰਿੰਕੂ ਸਿੰਘ, ਟੋਨੀ, ਬਖਸੀਸ ਸਿੰਘ ਆਦਿ ਨੇ ਤਨ ਮਨ ਨਾਲ ਸੇਵਾ ਕੀਤੀ।
Punjab Weather Update: ਮੌਸਮ ਵਿਭਾਗ ਦਾ ਅਲਰਟ, ਮੁੜ ਹੋਵੇਗੀ ਭਾਰੀ ਬਾਰਿਸ਼, ਕਿਸਾਨਾਂ ਦੀ ਵਧੀ ਚਿੰਤਾ
Punjab Weather Update: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਹਨੇਰੀ ਅਤੇ ਬਾਰਿਸ਼ ਹੋ ਰਹੀ ਹੈ। ਪੰਜਾਬ ‘ਚ ਬਾਰਿਸ਼ ਆਮ ਵਾਂਗ ਹੋਣ ਦੀ ਉਮੀਦ ਹੈ ਪਰ ਹਿਮਾਚਲ ‘ਚ ਬਾਰਿਸ਼ ਤੋਂ ਬਾਅਦ ਦਰਿਆਵਾਂ ‘ਚ ਪਾਣੀ ਇਕ ਵਾਰ ਫਿਰ ਵਧਣ ਦੀ ਉਮੀਦ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੂਰੇ ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ (Punjab Weather Update) ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਚਿਤਾਵਨੀ ਦਿੱਤੀ ਗਈ। ਵਿਭਾਗ ਨੇ ਮੌਸਮ ਨੂੰ ਲੈ ਕੇ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖੇਤਰਾਂ ਦੋਆਬਾ, ਮਾਝਾ ਅਤੇ ਮਾਲਵੇ ਵਿੱਚ ਮੀਂਹ ਪਵੇਗਾ।
Punjab Weather Update: ਭਾਰਤ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਕੇਂਦਰਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਮੌਸਮ ਵਿਭਾਗ ਨੇ 27 ਜੁਲਾਈ ਤੱਕ ਪੂਰੇ ਹਰਿਆਣਾ ਰਾਜ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਵਾਰ ਪੱਛਮੀ ਅਤੇ ਦੱਖਣੀ ਪੱਛਮੀ ਹਰਿਆਣਾ ਦੀ ਪਿਆਸ ਵੀ ਬੁਝ ਜਾਵੇਗੀ। ਇਨ੍ਹਾਂ ਵਿੱਚ ਜੀਂਦ, ਭਿਵਾਨੀ, ਚਰਖੀ-ਦਾਦਰੀ, ਹਿਸਾਰ ਅਤੇ ਫਤਿਹਾਬਾਦ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਸਰਸਾ ਅਤੇ ਫਤਿਹਾਬਾਦ ਜ਼ਿਲ੍ਹੇ ਪਹਿਲਾਂ ਹੀ ਘੱਗਰ ਨਦੀ ਦੇ ਬੰਨ੍ਹ ਦੇ ਟੁੱਟਣ ਕਾਰਨ ਪਾਣੀ ਦੀ ਮਾਰ ਹੇਠ ਹਨ। ਪਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀ ਮੌਨਸੂਨ ਦੀ ਬਾਰਸ਼ ਔਸਤਨ ਘੱਟ ਰਹੀ ਹੈ। ਹਰਿਆਣਾ ਵਿੱਚ 15 ਜੁਲਾਈ ਤੋਂ ਰੁਕ-ਰੁਕ ਕੇ ਮਾਨਸੂਨ ਦੀ ਬਾਰਸ਼ ਦੇ ਬਾਵਜੂਦ ਨਮੀ ਵਾਲੀ ਗਰਮੀ ਜਾਰੀ ਹੈ। ਗੁੜਗਾਓਂ ਜ਼ਿਲ੍ਹਾ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਗਰਮ ਰਿਹਾ।
ਇਹ ਵੀ ਪੜ੍ਹੋ : Eye Care Tips: ਜੇਕਰ ਤੁਸੀਂ ਬਰਸਾਤ ਦੇ ਮੌਸਮ ‘ਚ ਅੱਖਾਂ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਜਾਣੋ ਜ਼ਰੂਰੀ ਉਪਾਅ
ਇੱਥੇ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਰਿਹਾ। ਸਭ ਤੋਂ ਵੱਧ ਮੀਂਹ ਕਰਨਾਲ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ। ਕਰਨਾਲ ਵਿੱਚ 40 ਮਿਲੀਮੀਟਰ ਮੀਂਹ ਪਿਆ। ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ: ਮਦਨ ਖਿਚੜ ਨੇ ਦੱਸਿਆ ਕਿ ਮੌਨਸੂਨ ਮੈਦਾਨ ਆਮ ਸਥਿਤੀ ਤੋਂ ਦੱਖਣ ਵੱਲ ਰਿਹਾ ਹੈ। ਉੱਤਰ ਵੱਲ ਨਾ ਵਧਣ ਕਾਰਨ ਸੂਬੇ ਵਿੱਚ ਮੌਨਸੂਨ ਦੀ ਗਤੀਵਿਧੀ ਪੂਰੀ ਤਰ੍ਹਾਂ ਨਹੀਂ ਬਣ ਸਕੀ ਹੈ।
ਹਰਿਆਣਾ ਰਾਜ ਵਿੱਚ ਮੌਨਸੂਨ ਦੀ ਗਤੀਵਿਧੀ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ
ਜਿਸ ਕਾਰਨ ਸੂਬੇ ਦੇ ਕਈ ਥਾਈਂ ਹਲਕੀ ਬਾਰਿਸ਼ ਹੋ ਰਹੀ ਹੈ। ਪਰ ਅਗਲੇ ਦੋ ਦਿਨਾਂ ਵਿੱਚ ਮੌਨਸੂਨ ਦੀ ਇਹ ਹਲਕੀ ਆਮ ਸਥਿਤੀ ਵਿੱਚ ਪਰਤਣ ਦੀ ਸੰਭਾਵਨਾ ਹੈ, ਜਿਸ ਕਾਰਨ ਹਰਿਆਣਾ ਰਾਜ ਵਿੱਚ ਮੌਨਸੂਨ ਦੀ ਗਤੀਵਿਧੀ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਉੱਪਰ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ, ਜਿਸ ਕਾਰਨ ਅਰਬ ਸਾਗਰ ਤੋਂ ਨਮੀ ਵਾਲੀਆਂ ਹਵਾਵਾਂ ਰਾਜ ਵੱਲ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ 25 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕੁਝ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਭੋਪਾਲ। ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਮਪੀ ਦੇ ਦਤੀਆ ਵਿੱਚ ਇੱਕ ਮਿੰਨੀ ਟਰੱਕ ਨਦੀ ਵਿੱਚ ਡਿੱਗ ਗਿਆ। ਜਾਣਕਾਰੀ ਅਨੁਸਾਰ ਟਰੱਕ ਵਿੱਚ 50 ਦੇ ਕਰੀਬ ਮਜ਼ਦੂਰ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 12 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪੰਜ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। (River Madhya Pradesh)
ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਪਿਓ ਸਮੇਤ ਦੋ ਪੁੱਤਾਂ ਦੀ ਮੌਤ
ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਕਰੀਬ 3 ਵਜੇ ਦੂਰਸਾਡਾ ਥਾਣਾ ਅਧੀਨ ਪੈਂਦੇ ਪਿੰਡ ਬੁਹਾਰਾ ‘ਚ ਵਾਪਰੀ। ਪੁਲਿਸ ਮੌਕੇ ‘ਤੇ ਮੌਜੂਦ ਹੈ। ਪੁਲਿਸ ਮੁਤਾਬਿਕ ਟਰੱਕ ‘ਚ ਕਰੀਬ 50 ਮਜ਼ਦੂਰ ਸਵਾਰ ਸਨ, ਜੋ ਗਵਾਲੀਅਰ ਦੇ ਪਿੰਡ ਭਲੇਟੀ ਤੋਂ ਟੀਕਮਗੜ੍ਹ ਦੇ ਜਤਰਾ ਪਿੰਡ ਜਾ ਰਹੇ ਸਨ। ਬਰਾਮਦ ਹੋਈਆਂ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਇੱਕੋ ਪਰਿਵਾਰ ਦੇ ਤਿੰਨ ਜੀਅ ਨਹਿਰ ਵਿੱਚ ਡਿੱਗੇ, ਇੱਕ ਲੜਕੀ ਲਾਪਤਾ (River)
ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਗੋਗਾਵਾਂ ਥਾਣਾ ਖੇਤਰ ਵਿੱਚ ਇੱਕ ਅਸੰਤੁਲਿਤ ਦੋਪਹੀਆ ਵਾਹਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਇੰਦਰਾ ਸਾਗਰ ਨਹਿਰ ਵਿੱਚ ਡਿੱਗ ਗਿਆ। ਇਸ ‘ਚ 2 ਮੈਂਬਰਾਂ ਦਾ ਬਚਾਅ ਹੋ ਗਿਆ ਜਦਕਿ ਇਕ 10 ਸਾਲਾ ਬੱਚੀ ਲਾਪਤਾ ਹੈ। ਗੋਗਾਵਾ ਸਟੇਸ਼ਨ ਇੰਚਾਰਜ ਪ੍ਰਵੀਨ ਆਰੀਆ ਨੇ ਦੱਸਿਆ ਕਿ ਦੋਪਹੀਆ ਵਾਹਨ ਚਾਲਕ ਮੁਕੇਸ਼ ਦਿਓਲੇ ਅਤੇ ਉਸ ਦੀ ਪਤਨੀ ਸੂਰਜ ਬਾਈ ਕੱਲ੍ਹ ਆਪਣੀਆਂ ਦੋ ਬੇਟੀਆਂ ਰਿੰਕੂ ਅਤੇ ਕਿਰਨ ਨਾਲ ਆ ਰਹੇ ਸਨ। ਇਸ ਦੇ ਨਾਲ ਹੀ ਕੁੰਡੀਆ ਫਟੇ ਨੇੜੇ ਖਰਗੋਨ ਸਨਾਵਦ ਰੋਡ ‘ਤੇ ਸਪੀਡ ਬਰੇਕਰ ਕਾਰਨ ਅਸੰਤੁਲਿਤ ਹੋ ਗਿਆ। (River Madhya Pradesh)
ਉਸ ਨੇ ਦੱਸਿਆ ਕਿ ਮੁਕੇਸ਼ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ ‘ਚ ਡਿੱਗ ਗਿਆ ਜਦਕਿ ਉਸ ਦੀ ਪਤਨੀ ਸੂਰਜ ਬਾਈ ਸੜਕ ‘ਤੇ ਡਿੱਗ ਗਈ। ਮੁਕੇਸ਼ ਦੋਪਹੀਆ ਵਾਹਨ ਦੇ ਅੱਗੇ ਬੈਠੀ ਬੇਟੀ ਰਿੰਕੂ ਨੂੰ ਪਕੜੇ ਰੱਖਿਆ , ਪਿੰਡ ਵਾਸੀਆਂ ਨੇ ਦੋਵਾਂ ਨੂੰ ਬਾਹਰ ਕੱਢਿਆ ਪਰ 10 ਸਾਲਾ ਕਿਰਨ ਵਹਿ ਗਈ। ਉਸ ਨੇ ਦੱਸਿਆ ਕਿ ਮੁਕੇਸ਼ ਆਪਣੇ ਪਰਿਵਾਰ ਸਮੇਤ ਆਪਣੀ ਵੱਡੀ ਬੇਟੀ ਰਾਧਾ ਦੇ ਘਰ ਕਿਸੇ ਪ੍ਰੋਗਰਾਮ ਦੇ ਸਿਲਸਿਲੇ ‘ਚ ਪਿੱਪਲਗਾਓਂ ਗਿਆ ਸੀ ਅਤੇ ਵਾਪਸ ਬੜੌਦ ਥਾਣਾ ਖੇਤਰ ਦੇ ਅਧੀਨ ਆਪਣੇ ਘਰ ਪਿੰਡ ਗਵਾਸਨ ਪਰਤ ਰਿਹਾ ਸੀ।
ਨੌਜਵਾਨ ਮੁਰਥਲ ਯਮੁਨਾ ’ਚ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਗੋਤਾਖੋਰਾਂ ਵੱਲੋਂ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਬੀਤੇ ਦਿਨੀ ਸਥਾਨਕ ਸ਼ਹਿਰ ਦੇ ਗਰੀਬ ਪਰਿਵਾਰ ਦਾ ਲੜਕਾ ਮੁਰਥਲ ਯਮੁਨਾ ਵਿਚ ਰੁੜ੍ਹ ਗਿਆ, ਗੋਤਾਖੋਰਾਂ ਵੱਲੋਂ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜਾਣਕਾਰੀ ਮੁਤਾਬਿਕ ਉਕਤ ਲੜਕੇ ਦਾ ਪੂਰਾ ਪਰਿਵਾਰ ਮੁਰਥਲ ਯਮੁਨਾ ਗਿਆ ਸੀ ਜਦੋਂਕਿ ਉਸਦੇ ਬਾਕੀ ਪਰਿਵਾਰਕ ਮੈਂਬਰ ਵੀ ਉੱਥੇ ਮੌਕੇ ’ਤੇ ਮੌਜੂਦ ਸਨ। (Murthal Yamuna River)
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਆਉਣ ਦੀ ਸੂਰਤ ’ਚ ਬਣਾਈ ਰਣਨੀਤੀ ਦਾ ਲਿਆ ਜਾਇਜ਼ਾ
ਲੜਕੇ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਲੜਕਾ ਯਮੁਨਾ ਵਿੱਚ ਰੁੜ੍ਹਿਆ ਸੀ ਤਾਂ ਉਸ ਦੇ ਭਰਾ ਨੇ ਕੱਢਣ ਦੀ ਕੋਸ਼ਿਸ਼ ਕੀਤੀ ਪਰ ਕੱਢ ਨਾ ਸਕਿਆ, ਬਾਅਦ ਵਿੱਚ ਉਸ ਨੂੰ ਗੋਤਾਖੋਰਾਂ ਵੱਲੋਂ ਕੱਢਣ ਦੀ ਕੋਸ਼ਿਸ਼ਾਂ ਜਾਰੀ ਹੈ। ਹਾਲੇ ਤੱਕ ਨੌਜਵਾਨ ਦਾ ਕੁਝ ਪਤਾ ਨਹੀਂ ਚੱਲ ਸਕਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਸੰਗਰੂਰ। ਪਾਣੀ ਦਾ ਪੱਧਰ ਵੱਧ ਜਾਣ ਕਾਰਨ ਸੰਗਰਰ ਦੇ ਮਰਕੋਡ ਸਾਹਿਬ ਨੇੜੇ ਘੱਗਰ ਨਦੀ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ‘ਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੂਲਦ ਨੇੜੇ ਪਏ ਪਾੜ ਨੂੰ ਬੰਦ ਕਰਨ ਵਿਚ ਸਹਿਯੋਗ ਲਈ ਐਨਡੀਆਰਐਫ ਨੂੰ ਬੁਲਾਇਆ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰੀ ਬਾਰਿਸ਼ਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਭਾਵੀ ਖ਼ਤਰਿਆਂ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਸਨ। ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਇਕ ਪੱਤਰ ਭੇਜ ਕੇ ਕਮਾਂਡੈਂਟ 7 ਬਟਾਲੀਅਨ ਐੱਨ. ਡੀ. ਆਰ. ਐੱਫ. ਬਠਿੰਡਾ ਅਤੇ ਕਮਾਂਡੈਂਟ 80 ਐੱਸ. ਡੀ. ਆਰ. ਐਫ.ਜਲੰਧਰ ਤੋਂ ਹੜਾਂ ਦੇ ਸੰਦਰਭ ‘ਚ ਮਦਦ ਮੰਗੀ ਗਈ ਹੈ। ਬੀਤੇ ਦਿਨੀਂ ਡਿਪਟੀ ਕਮਿਸ਼ਨਰ ਥੋਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਘੱਗਰ ਦਰਿਆ ਨੇੜਲੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕੀਤਾ ਸੀ। ਕਿਸਾਨ ਤੇ ਆਮ ਲੋਕ ਵੀ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰੀਕੇ ਦਰਿਆ ਵਿਚ ਰੁੜੇ ਨੌਜ਼ਵਾਨਾਂ ਦੀਆਂ ਲਾਸ਼ਾ ਮਿਲੀਆਂ
ਜ਼ੀਰਾ | ਨੇੜਲੇ ਪਿੰਡ ਮੇਹਰ ਸਿੰਘ ਵਾਲਾ ਤੋਂ ਹਰੀਕੇ ਵਿਸਾਖੀ ਵੇਖਣ ਗਏ ਦੋ ਨੌਜ਼ਵਾਨ ਹਰੀਕੇ ਪੱਤਣ ਦਰਿਆ ਵਿਚ ਰੁੜ੍ਹ ਗਏ ਸਨ, ਜਿਨ੍ਹਾਂ ਦੀਆਂ ਲਾਸ਼ਾ ਪ੍ਰਸ਼ਾਸ਼ਨ ਵੱਲੋਂ ਗੋਤਾਖ਼ੋਰਾ ਦੀ ਮਦਦ ਨਾਲ ਲੱਭ ਲਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਪੁੱਤਰ ਗੁਰਦੀਪ ਸਿੰਘ (19) ਅਤੇ ਕੁਲਵਿੰਦਰ ਸਿੰਘ ਪੁੱਤਰ  ਸ਼ਮਸ਼ੇਰ ਸਿੰਘ  (11) ਵਾਸੀ ਪਿੰਡ ਮਿਹਰ ਸਿੰਘ ਵਾਲਾ ਕ੍ਰਮਵਾਰ ਬਾਰ੍ਹਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸਨ ਅਤੇ ਬੀਤੇ ਕੱਲ੍ਹ ਹਰੀਕੇ ਪੱਤਣ ‘ਤੇ ਵਿਸਾਖੀ ਮੇਲਾ ਦੇਖਣ ਸਮੇਂ ਰੁੜ੍ਹ ਗਏ ਅਤੇ ਪ੍ਰਸ਼ਾਸ਼ਨ ਵੱਲੋਂ ਗੋਤਾਖ਼ੋਰਾਂ ਦੀ ਮਦਦ ਨਾਲ ਲਾਸ਼ਾ ਅੱਜ ਸਵੇਰੇ ਲੱਭ ਲਈਆਂ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਪੋਸਟ ਮਾਰਟਮ ਲਈ ਲਿਆਂਦਾ ਗਿਆ ਅਤੇ ਜ਼ੀਰਾ ਪੁਲਿਸ ਵੱਲੋਂ ਪੋਸਟ ਮਾਰਟਮ ਉਪਰੰਤ ਲਾਸ਼ਾ ਵਾਰਿਸਾਂ ਨੂੰ ਸੌਪ ਦਿੱਤੀਆਂ ਗਈਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿ ਨੂੰ ਦਰਿਆਈ ਪਾਣੀ ਬੰਦ ਕਰਨ ਦਾ ਫੈਸਲਾ
ਪੁਲਵਾਮਾ ਹਮਲੇ ਦਾ ਸਖ਼ਤ ਜਵਾਬ
ਨਵੀਂ ਦਿੱਲੀ | ਪੁਲਵਾਮਾ ਦੇ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ ਸਖਤ ਰੁਖ ਅਪਣਾਉਂਦਿਆਂ ਭਾਰਤ ਸਰਕਾਰ ਨੇ ਸਿੰਧੂ ਜਲ ਸਮਝੌਤੇ ਦੇ ਬਾਵਜ਼ੂਦ ਹੁਣ ਤੱਕ ਪਾਕਿ ਨੂੰ ਦਿੱਤੇ ਜਾ ਰਹੇ ਬਿਆਸ, ਰਾਵੀ ਤੇ ਸਤਿਲੁਜ ਦਰਿਆ ਦੇ ਪਾਣੀ ਨੂੰ ਰੋਕਣ ਦਾ ਫੈਸਲਾ ਕੀਤਾ ਹੈ ਸਰਕਾਰ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਦਰਿਆਵਾਂ ‘ਤੇ ਬਣੇ ਪ੍ਰੋਜੈਕਟਾਂ ਦੀ ਮੱਦਦ ਨਾਲ ਪਾਕਿ ਨੂੰ ਦਿੱਤੇ ਜਾ ਰਹੇ ਪਾਣੀ  ਹੁਣ ਪੰਜਾਬ ਤੇ ਜੰਮੂ-ਕਸ਼ਮੀਰ ਦੇ ਦਰਿਆਵਾਂ ‘ਚ ਛੱਡਿਆ ਜਾਵੇਗਾ ਬੁੱਧਵਾਰ ਨੂੰ ਇਸ ਐਲਾਨ ਤੋਂ ਪਹਿਲਾਂ ਬਾਗਪਤ ਦੇ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਪਹੁੰਚੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਵੰਡ ਤੋਂ ਬਾਅਦ ਭਾਰਤ ਤੇ ਪਾਕਿ ਨੂੰ ਤਿੰਨ-ਤਿੰਨ ਦਰਿਆਵਾਂ ਦੇ ਪਾਣੀ ਦੇ ਇਸਤੇਮਾਲ ਦੀ ਇਜਾਜ਼ਤ ਮਿਲੀ ਸੀ
ਇਸ ਸਮਝੌਤੇ ਦੇ ਬਾਵਜ਼ੂਦ ਭਾਰਤ ਦੇ ਕੋਟੇ ‘ਚ ਆਏ ਤਿੰਨ ਦਰਿਆਵਾਂ ਦਾ ਪਾਣੀ ਹੁਣ ਤੱਕ ਪਾਕਿਸਤਾਨ ‘ਚ ਜਾ ਹੋ ਰਿਹਾ ਹੈ ਹੁਣ ਅਸੀਂ ਇਨ੍ਹਾਂ ਤਿੰਨਾਂ ਦਰਿਆਵਾਂ ‘ਤੇ ਪ੍ਰੋਜੈਕਟਾਂ ਦਾ ਨਿਰਮਾਣ ਕਰਵਾਇਆ ਹੈ, ਜਿਨ੍ਹਾਂ ਦੀ ਮੱਦਦ ਨਾਲ ਹੁਣ ਇਨ੍ਹਾਂ ਦਰਿਆਵਾਂ ਦਾ ਪਾਣੀ ਪੰਜਾਬ ਤੇ ਜੰਮੂ-ਕਸ਼ਮੀਰ ਦੇ ਲੋਕਾਂ ਲਈ ਇਸਤੇਮਾਲ ਕੀਤਾ ਜਾਵੇਗਾ ਇੱਕ ਵਾਰ ਜਦੋਂ ਇਹ ਕੰਮ ਸ਼ੁਰੂ ਹੋ ਜਾਵੇਗਾ ਤਾਂ ਇਸ ਨਾਲ ਯਮੁਨਾ ਨਦੀ ਦੇ ਜਲ ਪੱਧਰ ‘ਚ ਵਾਧਾ ਵੀ ਹੋ ਸਕੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਪਾਣੀ, ਹਵਾ, ਵਾਤਾਵਰਨ ਅਤੇ ਸਿਹਤ ਨੂੰ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ | Beas River
ਅੰਮ੍ਰਿਤਸਰ, (ਰਾਜਨ ਮਾਨ)। ਸ੍ਰੀ ਓਮ ਪ੍ਰਕਾਸ਼ ਸੋਨੀ ਸਿਹਤ, ਵਾਤਾਵਰਨ ਤੇ ਸੁਤੰਤਰਤਾ ਸੈਨਾਨੀ ਮੰਤਰੀ ਪੰਜਾਬ ਨੇ ਵਾਤਾਵਰਨ ਨੂੰ ਬਚਾਉਣ ਲਈ ਅੱਜ ਦਰਿਆ ਬਿਆਸ ‘ਚ ਇੱਕ ਲੱਖ ਮੱਛੀਆਂ ਦਾ ਪੂੰਗ ਛੱਡਿਆ ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇੱਕ ਮਿੱਲ ‘ਚੋਂ ਸ਼ੀਰਾ ਰਿਸਣ ਕਾਰਨ ਸੈਂਕੜੇ ਜਲ ਜੀਵ ਮਾਰੇ ਗਏ ਸਨ, ਉਨ੍ਹਾਂ ਜਲ ਜੀਵਾਂ ਦੀ ਘਾਟ ਨੂੰ ਪੂਰਾ ਕਰਨ ਲਈ ਮੱਛੀਆਂ ਦਾ ਪੂੰਗ ਛੱਡਿਆ ਗਿਆ ਹੈ ਅੱਜ ਸਵੇਰੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਤੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰਾ ਨਾਲ ਬਿਆਸ ਪੁੱਜੇ ਸ੍ਰੀ ਸੋਨੀ ਕਿਸ਼ਤੀ ‘ਤੇ ਸਵਾਰ ਹੋਏ ਅਤੇ ਦਰਿਆ ‘ਚ ਜਾ ਕੇ ਮੱਛੀਆਂ ਦਾ ਪੂੰਗ ਛੱਡਿਆ।
ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਜਿਸ ਮਿੱਲ ‘ਚੋਂ ਸ਼ੀਰਾ ਰਿਸਣ ਕਾਰਨ ਸੈਂਕੜੇ ਜਲ ਜੀਵ ਮਰ ਗਏ ਸਨ, ਸਰਕਾਰ ਵੱਲੋਂ ਉਸ ਮਿੱਲ ‘ਤੇ 5 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ ਤੇ ਮਿੱਲ ਅਜੇ ਤੱਕ ਬੰਦ ਹੈ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਨ ਨੂੰ ਬਚਾਉਣਾ ਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਵੱਡੀ ਲੋੜ ਹੈ ਉਨ੍ਹਾਂ ਕਿਹਾ ਕਿ ਜੋ ਨੁਕਸਾਨ ਪੰਜਾਬ ਦੀ ਆਬੋ-ਹਵਾ ਦਾ ਹੋ ਚੁੱਕਾ ਹੈ, ਉਸ ਨੂੰ ਭਰਨਾ ਬੜਾ ਔਖਾ ਹੈ, ਪਰ ਇਸ ‘ਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਤਾਂ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੇ ਦਰਿਆਈ ਪਾਣੀ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਤੱਕ ਕੋਸ਼ਿਸ਼ ਜਾਰੀ ਰਹੇਗੀ ਸ੍ਰੀ ਸੋਨੀ ਨੇ ਦੱਸਿਆ ਕਿ ਨਸ਼ਿਆਂ ‘ਤੇ ਭਾਵੇਂ ਸਰਕਾਰ ਨੂੰ ਲੱਖ ਔਕੜਾਂ ਦਾ ਸਾਹਮਣਾ ਕਰਨਾ ਪਵੇ ਪਰ ਸਰਕਾਰ ਨਸ਼ਾ ਸਮਾਪਤ ਕਰਕੇ ਹੀ ਦਮ ਲਵੇਗੀ ਤੇ ਪੰਜਾਬ ਜਵਾਨੀ ਨੂੰ ਬਚਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ 15 ਅਗਸਤ ਤੱਕ ਦਰਿਆ ਬਿਆਸ ‘ਚ 20 ਲੱਖ ਮੱਛੀਆਂ ਦਾ ਪੂੰਗ ਛੱਡਿਆ ਜਾਵੇਗਾ, ਜਿਸ ‘ਚੋਂ ਹੁਣ ਤੱਕ 6 ਲੱਖ ਤੋਂ ਵੱਧ ਪੂੰਗ ਛੱਡਿਆ ਜਾ ਚੁੱਕਾ ਹੈ। ਇਸ ਮੌਕੇ ਸ੍ਰੀ ਸ਼ਿਵਰਾਜ ਸਿੰਘ ਬੱਲ, ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ, ਸ੍ਰੀ ਰਵਿੰਦਰ ਸਿੰਘ ਅਰੋੜਾ ਐੱਸਡੀਐੱਮ ਬਾਬਾ ਬਕਾਲਾ, ਸ੍ਰ. ਐੱਸ ਐੱਸ ਮਰਵਾਹਾ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸ੍ਰ ਗੁਰਿੰਦਰ ਸਿੰਘ ਮਜੀਠੀਆ ਚੀਫ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਆਦਿ ਹਾਜ਼ਰ ਸਨ।