Dead Body - Sach Kahoon Punjabi
ਪਾਰਕ ’ਚੋਂ ਭੇਦਭਰੇ ਹਾਲਾਤਾਂ ’ਚ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼
ਮ੍ਰਿਤਕ ਦੇ ਭਰਾ ਨੇ ਨਸ਼ਾ ਦੇ ਕੇ ਮੌਤ ਦੇ ਘਾਟ ਉਤਾਰਨ ਦੀ ਜਤਾਈ ਸ਼ੰਕਾ | Ludhiana News
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੇ ਮੋਤੀ ਨਗਰ ਇਲਾਕੇ ਦੇ ਇੱਕ ਪਾਰਕ ਵਿੱਚੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਮ੍ਰਿਤਕ ਦੀ ਪਹਿਚਾਣ ਜੋਗਿੰਦਰ ਕੁਮਾਰ (30) ਵਾਸੀ ਬਿਹਾਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਕੁਦਰਤੀ ਮੌਤ ਨਹੀਂ ਸਗੋਂ ਜੋਗਿੰਦਰ ਸਿੰਘ ਨੂੰ ਨਸ਼ਾ ਦੇ ਕੇ ਮਾਰਿਆ ਗਿਆ ਹੈ। Ludhiana News
ਮ੍ਰਿਤਕ ਦੇ ਭਰਾ ਉਪਿੰਦਰ ਕੁਮਾਰ ਨੇ ਦੱਸਿਆ ਕਿ ਉਹ ਤੇ ਉਸਦਾ ਭਰਾ ਸ਼ੇਰਪੁਰ ਖੁਰਦ ਰਹਿੰਦੇ ਹਨ। ਜੋਗਿੰਦਰ ਬੁੱਧਵਾਰ ਸਵੇਰੇ 9 ਵਜੇ ਘਰ ਤੋਂ ਕੰਮ ’ਤੇ ਗਿਆ ਸੀ ਅਤੇ ਰਾਤ ਨੂੰ ਵੀ ਘਰ ਵਾਪਸ ਨਹੀਂ ਪਰਤਿਆ। ਅੱਜ ਸਵੇਰੇ ਵਾਟਸਐਪ ਗਰੁੱਪ ’ਚ ਉਨ੍ਹਾਂ ਦੇ ਦੋਸਤ ਨੇ ਉਸਨੂੰ ਜੋਗਿੰਦਰ ਦੀ ਫੋਟੋ ਸ਼ੇਅਰ ਕੀਤੀ ਅਤੇ ਦੱਸਿਆ ਕਿ ਇਸ ਦੀ ਲਾਸ਼ ਮੋਤੀ ਨਗਰ ਇਲਾਕੇ ਦੀ ਜੈਨ ਕਲੋਨੀ ਦੇ ਇੱਕ ਪਾਰਕ ਵਿੱਚ ਪਈ ਹੈ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਵੱਡੀ ਨਦੀ ਦਾ ਦੌਰਾ
ਇਹ ਸੂਚਨਾ ਮਿਲਦਿਆਂ ਹੀ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਦਿਆਂ ਜਦੋਂ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਜੋਗਿੰਦਰ ਮ੍ਰਿਤਕ ਹਾਲਤ ਵਿੱਚ ਪਿਆ ਸੀ। ਉਪਿੰਦਰ ਕੁਮਾਰ ਨੇ ਸ਼ੱਕ ਜਤਾਇਆ ਕਿ ਜੋਗਿੰਦਰ ਕੁਮਾਰ ਨੂੰ ਅਗਿਆਤ ਲੋਕਾਂ ਨੇ ਨਸ਼ਾ ਦੇ ਕੇ ਮਾਰਿਆ ਹੈ। ਕਿਉਂਕਿ ਪਹਿਲਾਂ ਵੀ ਕੁੱਝ ਅਗਿਆਤ ਲੋਕਾਂ ਨੇ ਉਸਦੇ ਭਰਾ ਨੂੰ ਖੁਆਈ ਕੋਈ ਨਸ਼ੀਲੀ ਚੀਜ਼ ਕਾਰਨ ਉਹ ਬੇਸ਼ੁੱਧ ਹੋ ਗਿਆ ਸੀ। ਇਸ ਕਰਕੇ ਉਨ੍ਹਾਂ ਵੱਲੋਂ ਜੋਗਿੰਦਰ ਨੂੰ ਗੁਰੂ ਤੇਗ ਨਸ਼ਾ ਮੁਕਤੀ ਕੇਂਦਰ ’ਚ ਭਰਤੀ ਕਰਵਾਇਆ ਸੀ। ਜਿੱਥੋਂ ਉਹ ਇੱਕ ਹਫ਼ਤਾ ਪਹਿਲਾਂ ਹੀ ਉਹ ਘਰ ਆਇਆ ਸੀ ਤੇ ਲਗਾਤਾਰ ਕੰਮ ’ਤੇ ਜਾ ਰਿਹਾ ਸੀ।
ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਬਲਜੀਤ ਕੌਰ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ
ਬਲਜੀਤ ਕੌਰ ਇੰਸਾਂ ਨੇ ਦੇਹਾਂਤ ਤੋਂ ਪਹਿਲਾਂ ਸਰੀਰਦਾਨ ਕਰਨ ਲਿਆ ਸੀ ਪ੍ਰਣ
(ਅਮਿਤ ਗਰਗ) ਰਾਮਪੁਰਾ ਫੂਲ। ਡੇਰਾ ਸੱਚਾ ਸੌਦਾ ਦੇ ਸੇਵਾਦਾਰ ਜਿਊਂਦੇ ਜੀਅ ਮਾਨਵਤਾ ਭਲਾਈ ਦੇ ਕੰਮਾਂ ਵਿੱਚ ਜਿੱਥੇ ਹਮੇਸ਼ਾ ਅੱਗੇ ਰਹਿੰਦੇ ਹਨ ਉੱਥੇ ਹੀ ਦੇਹਾਂਤ ਉਪਰੰਤ ਸਰੀਰਦਾਨ (Body Donation) ਕਰਕੇ ਸਮਾਜ ਲਈ ਚਾਨਣ ਮੁਨਾਰਾ ਬਣ ਜਾਂਦੇ ਹਨ। ਇਸੇ ਲੜੀ ਤਹਿਤ ਕੋਠੇ ਮਹਾਂ ਸਿੰਘ ਮਹਿਰਾਜ ਦੀ ਮਾਤਾ ਬਲਜੀਤ ਕੌਰ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰ ਵੱਲੋਂ ਉਹਨਾਂ ਦਾ ਮ੍ਰਿਤਕ ਸਰੀਰ ਮਾਨਵਤਾ ਭਲਾਈ ਦੇ ਕਾਰਜਾਂ ਲਈ ਦਾਨ ਕਰ ਦਿੱਤਾ।
ਵੇਰਵਿਆਂ ਅਨੁਸਾਰ ਬਲਵੀਰ ਸਿੰਘ ਇੰਸਾਂ ਦੀ ਪਤਨੀ ਬਲਜੀਤ ਕੌਰ ਇੰਸਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਬਲਜੀਤ ਕੌਰ ਇੰਸਾਂ ਨੇ ਡੇਰਾ ਸੱਚਾ ਸੌਦਾ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਹੋਈ ਸੀ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਪੁੱਤਰ ਸ਼ਿੰਦਰਪਾਲ ਸਿੰਘ ਇੰਸਾਂ, ਪੋਤਰੇ ਗੁਰਪ੍ਰੀਤ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਬਰਾਂ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। (Body Donation)
ਇਹ ਵੀ ਪਡ਼੍ਹੋ :29 ਦੇਸ਼ਾਂ ਦੇ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਜਿੱਤੇ 5 ਇਨਾਮ
ਮ੍ਰਿਤਕ ਸਰੀਰ ਹਿੰਦ ਮੈਡੀਕਲ ਸਾਇੰਸ ਕਾਲਜ, (ਯੂਪੀ) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮ੍ਰਿਤਕ ਸਰੀਰ ਤੇ ਰਿਸਰਚ ਕਰਕੇ ਬਿਮਾਰੀਆਂ ਦੀਆਂ ਨਵੀਆਂ ਨਵੀਆਂ ਖੋਜਾਂ ਕਰਨਗੇ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਰਿਸ਼ਤੇਦਾਰਾਂ, ਵੱਡੀ ਗਿਣਤੀ ’ਚ ਸਾਧ-ਸੰਗਤ ਅਤੇ ਇਲਾਕਾ ਨਿਵਾਸੀਆਂ ਨੇ ‘ਬਲਜੀਤ ਕੌਰ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੂਜਾਊਂ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿੱਚ ਅਤਿੰਮ ਵਿਦਾਇਗੀ ਦਿੱਤੀ।
ਇਸ ਮੌਕੇ ਸਤਿ ਬ੍ਰਹਮਚਾਰੀ ਸੇਵਾਦਾਰ ਸੁਖਦੇਵ ਸਿੰਘ ਪੱਖੋ, ਗੁਰਪ੍ਰੀਤ ਇੰਸਾਂ ਮਹਿਰਾਜ 85 ਮੈਂਬਰ, ਬਲਾਕ ਪ੍ਰੇਮੀ ਸੇਵਕ ਰੋਹਿਤ ਇੰਸਾਂ, ਦਰਸ਼ਨ ਇੰਸਾਂ, ਬਲਦੇਵ ਇੰਸਾਂ, ਸੁਖਦੇਵ ਇੰਸਾਂ, ਸੱਤਪਾਲ ਇੰਸਾਂ ਰਾਇਆ, ਮਿੰਟੂ ਇੰਸਾਂ, ਭੂਸ਼ਨ ਇੰਸਾਂ, ਰਾਜੂ ਇੰਸਾਂ, ਗੁਰਪਿਆਰ ਇੰਸਾ, ਸੁਜਾਨ ਭੈਣਾਂ, ਯੂਥ ਵੈਲਫੇਅਰ ਫੋਰਸ ਦੇ ਜਿੰਮੇਵਾਰ ਸੇਵਾਦਾਰਾਂ ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲ ਫੇਅਰ ਫੋਰਸ ਵਿੰਗ ਦੇ ਸੇਵਾਦਾਰ ਹਾਜ਼ਰ ਸਨ।
ਨਹਿਰ ’ਚ ਡਿੱਗੀ ਬੱਸ ’ਚੋਂ ਪਾਣੀ ’ਚ ਰੁੜੇ ਇਕ ਹੋਰ ਨੌਜਵਾਨ ਦੀ ਮਿਲੀ ਲਾਸ਼
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਬੀਤੇ ਮੰਗਲਵਾਰ ਨੂੰ ਪਿੰਡ ਝਬੇਲਵਾਲੀ ਨੇੜੇ ਸਰਹਿੰਦ ਨਹਿਰ ’ਚ ਨਿਊਦੀਪ ਕੰਪਨੀ ਦੀ ਬੱਸ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਜਦਿਕ ਕੁਝ ਲੋਕ ਪਾਣੀ ’ਚ ਵਹਿ ਗਏ ਸਨ ਜਿਨਾਂ ਦੀ ਜ਼ਿਲਾ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਟੀਮਾਂ ਲਗਾ ਕੇ ਭਾਲ ਕੀਤੀ ਜਾ ਰਹੀ ਸੀ। (Muktsar Bus Accident)
ਇਹ ਵੀ ਪੜ੍ਹੋ : ਟਰੇਨ ਹੇਠਾਂ ਆਉਣ ਨਾਲ ਲੜਕੀ ਦੀ ਮੌਤ
ਪਾਣੀ ’ਚ ਰੁੜੇ ਨੌਜਵਾਨਾਂ ’ਚੋਂ ਵੀਰਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਪਿੰਡ ਭੁੱਲਰ ਕੋਲ ਨਹਿਰ ’ਚੋਂ ਬਰਾਮਦ ਹੋ ਗਈ ਹੈ। ਮਿ੍ਰਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ (31) ਵਾਸੀ ਬਠਿੰਡਾ ਵਜੋਂ ਹੋਈ ਹੈ। ਮਿ੍ਰਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਸਿੰਘ ਬੱਸ ਰਾਹੀਂ ਮੁਕਤਸਰ ਤੋਂ ਕੋਟਕਪੂਰਾ ਜਾ ਰਿਹਾ ਸੀ ਜੋ ਕਿ ਮੈਡੀਕਲ ਲਾਈਨ ’ਚ ਬਲੱਡ ਸੈਂਪਲ ਕੁਲੈਕਸ਼ਨ ਦਾ ਕੰਮ ਕਰਦਾ ਸੀ। ਪਿੰਡ ਝਬੇਲਵਾਲੀ ਕੋਲ ਬੱਸ ਹਾਦਸੇ ’ਚ ਉਹ ਨਹਿਰ ਵਿੱਚ ਰੁੜ ਗਿਆ ਸੀ। ਮਿ੍ਰਤਕ ਆਪਣੇ ਪਿੱਛੇ ਚਾਰ ਸਾਲਾਂ ਦੀ ਲੜਕੀ ਛੱਡ ਗਿਆ ਹੈ। ਪ੍ਰਸ਼ਾਸਨ ਵੱਲੋਂ ਮਿ੍ਰਤਕ ਦੇਹ ਨੂੰ ਸਿਵਲ ਹਸਪਤਾਲ ਦੀ ਮਰਚਰੀ ’ਚ ਰਖਵਾ ਦਿੱਤਾ ਗਿਆ ਹੈ। ਨਹਿਰ ’ਚ ਹੋਰ ਵੀ ਲੋਕਾਂ ਦੇ ਰੁੜ ਜਾਣ ਦਾ ਖ਼ਦਸਾ ਜਤਾਇਆ ਜਾ ਰਿਹਾ। ਪ੍ਰਸ਼ਾਸਨ ਭਾਲ ’ਚ ਜੁਟਿਆ ਹੋਇਆ ਹੈ।
ਲੱਖੂ ਰਾਮ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ
(ਅਜੈ ਮਨਚੰਦਾ) ਕੋਟਕਪੂਰਾ। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 157 ਕਾਰਜ ਪੂਰੀ ਦੁਨੀਆ ਅੰਦਰ ਮਿਸਾਲ ਬਣ ਚੁੱਕੇ ਹਨ ਤੇ ਇਸੇ ਲੜੀ ਤਹਿਤ ਆਉਂਦਾ ਹੈ ਮਰਨ ਤੋਂ ਬਾਅਦ ਸਰੀਰਦਾਨ ਕਰਨਾ (Welfare Work)। ਇਸੇ ਤਹਿਤ ਬਲਾਕ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਦੇ ਲੱਖੂ ਰਾਮ ਇੰਸਾਂ ਵੱਲੋਂ ਆਪਣੀ ਸਵੈ-ਇੱਛਾ ਨਾਲ ਜਿਉਂਦੇ ਜੀਅ ਇੱਕ ਫਾਰਮ ਭਰਿਆ ਗਿਆ ਸੀ ਤਾਂ ਜੋ ਉਹ ਮਰਨ ਤੋਂ ਬਾਅਦ ਆਪਣਾ ਸਰੀਰ ਮਾਨਵਤਾ ਦੇ ਲੇਖੇ ਲਾ ਸਕੇ ਤੇ ਮਰਨ ਉਪਰੰਤ ਪਰਿਵਾਰ ਵੱਲੋਂ ਸੱਚਖੰਡ ਵਾਸੀਂ ਲੱਖੂ ਰਾਮ ਇੰਸਾਂ ਦੀ ਦਿਲੀ ਇੱਛਾ ਅਨੁਸਾਰ ਉਸ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।
ਸੱਚਖੰਡ ਵਾਸੀ ਲੱਖੂ ਰਾਮ ਇੰਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਐਂਬੂਲੈਂਸ ਵਾਲੀ ਗੱਡੀ ਨੂੰ ਫੁੱਲਾਂ ਤੇ ਗੁਬਾਰੇ ਲਾ ਕੇ ਸ਼ਿੰਗਾਰਿਆ ਗਿਆ ਤੇ ਫਿਰ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੱੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਤੇ ਰਿਸ਼ਤੇਦਾਰਾਂ ਸਮੇਤ ਸਕੇ-ਸਬੰਧੀਆਂ ਵੱਲੋਂ ਬਾਈ ਲੱਖੂ ਰਾਮ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਉਸ ਦੀ ਮਿ੍ਰਤਕ ਦੇਹ ਨੂੰ ਰਵਾਨਾ ਕੀਤਾ ਗਿਆ । ਸੱਚਖੰਡਵਾਸੀ ਲੱਖੂ ਰਾਮ ਇੰਸਾਂ ਦੀ ਮਿ੍ਰਤਕ ਦੇਹ ਨੂੰ ਅਮਿ੍ਰਤਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਐਂਡ ਰਿਸਰਚ ਸੈਂਟਰ, ਫਰੀਦਾਬਾਦ, ਹਰਿਆਣਾ ਲਈ ਰਵਾਨਾ ਕੀਤਾ ਗਿਆ, ਜਿੱਥੇ ਇਸ ’ਤੇ ਮੈਡੀਕਲ ਸਾਇੰਸ ਦੇ ਵਿਦਿਆਰਥੀਆਂ ਵੱਲੋਂ ਪੜ੍ਹਾਈ ਕੀਤੀ ਜਾਵੇਗੀ ਤੇ ਸਰਚ ਕੀਤਾ ਜਾਵੇਗਾ। (Welfare Work)
ਇਹ ਵੀ ਪੜ੍ਹੋ : ਸੁਰਿੰਦਰ ਛਿੰਦੇ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ : ਮੀਤ ਹੇਅਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਟਕਪੂਰਾ ਦੇ ਜਿੰਮੇਵਾਰ ਕੁਲਵੰਤ ਇੰਸਾਂ ਤੇ ਰਾਜੂ ਇੰਸਾਂ ਸੱਚਖੰਡਵਾਸੀ ਲੱਖੂ ਰਾਮ ਇੰਸਾਂ ਦੇ ਪਰਿਵਾਰਕ ਮੈਂਬਰ ਮਿੰਟੂ ਇੰਸਾਂ ਨੇ ਦੱਸਿਆ ਕਿ ਬਲਾਕ ਕੋਟਕਪੂਰਾ ਦੇ ਡੇਰਾ ਸ਼ਰਧਾਲੂਆਂ ਵੱਲੋਂ ਇਹ ਬਾਰਵਾਂ ਸਰੀਰ ਦਾਨ ਕੀਤਾ ਗਿਆ ਹੈ ਇਸ ਮੌਕੇ 85 ਮੈਂਬਰ ਜੋਲੀ ਇੰਸਾਂ, ਨਿੰਦਰ ਇੰਸਾਂ, 85 ਮੈਂਬਰ ਭੈਣਾਂ ਅਨੀਤਾ ਇੰਸਾਂ, ਮੀਨਾ ਇੰਸਾਂ, ਰਾਣੀ ਇੰਸਾਂ ਤੇ ਪਿੰਡ ਦੁਆਰੇਆਣਾ ਦੀ ਪੰਚਾਇਤ, 15 ਮੈਂਬਰ ਦੀਵਾਨ ਚੰਦ ਇੰਸਾਂ, ਸਤੀਸ਼ ਇੰਸਾਂ, ਕੁਲਵੰਤ ਇੰਸਾਂ, ਗੁਰਦਿਆਲ ਇੰਸਾਂ, ਪਿੰਡਾਂ ਤੇ ਸ਼ਹਿਰਾਂ ਪ੍ਰੇਮੀ ਸੇਵਕ ਓਮਪ੍ਰਕਾਸ਼ ਇੰਸਾਂ, ਜੱਜ ਇੰਸਾਂ, ਰਾਜੂ ਇੰਸਾਂ, ਹਰਪਾਲ ਇੰਸਾਂ, ਰਜਿੰਦਰ ਇੰਸਾਂ, ਐਮਐਸਜੀ ਆਈਟੀ ਵਿੰਗ ਦੀ ਟੀਮ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ-ਭਾਈ ਤੇ ਸਾਧ-ਸੰਗਤ ਹਾਜ਼ਰ ਸੀ ।
ਦੋ ਦਿਨਾਂ ਤੋਂ ਪਹਿਲਾਂ ਲਾਪਤਾ ਹੋਏ RMP ਡਾਕਟਰ ਦੀ ਲਾਸ਼ ਨਹਿਰ ’ਚੋਂ ਮਿਲੀ
ਬਰਨਾਲਾ। ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਤੋਂ ਦੋ ਦਿਨ ਪਹਿਲਾਂ ਲਾਪਤਾ ਹੋਏ ਇੱਕ ਆਰਐਮਪੀ ਡਾਕਟਰ ਦੀ ਲਾਸ਼ ਨਹਿਰ (Canal) ਵਿੱਚੋਂ ਮਿਲੀ ਹੈ। ਉਨਾਂ ਦੀ ਮੌਤ ਨਾਲ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਦੋ ਦਿਨ ਪਹਿਲਾਂ ਘਰੋ ਬਾਹਰ ਗਏ ਡਾਕਰਟ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਨੇ ਸੋਚਿਆ ਕਿ ਉਹ ਪ੍ਰੈਕਟਿਸ ਕਰਨ ਗਿਆ ਹੋਵੇਗਾ, ਪਰ ਜਦੋਂ ਦੇਰ ਰਾਤ ਤੱਕ ਘਰ ਨਾ ਆਇਆ ਤਾਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ : Amarnath Yatra: ਅਮਰਨਾਥ ਯਾਤਰਾ ‘ਤੇ ਆਈ ਵੱਡੀ ਅਪਡੇਟ
ਇਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਗੁੰਮਸ਼ੁਦਾ ਦੀ ਸ਼ਿਕਾਇਤ ਦਿੱਤੀ। ਪੁਲਿਸ ਨੇ ਵੀ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣਾ ਮਹਿਲ ਕਲਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਮਨੋਹਰ ਲਾਲ (70) ਜੋ ਦੋ ਦਿਨਾਂ ਤੋਂ ਲਾਪਤਾ ਸੀ। ਉਹ ਬਿਨਾਂ ਦੱਸੇ ਘਰੋਂ ਚਲੇ ਗਏ ਸਨ। ਪਰ ਕਿਤੋ ਨਾ ਮਿਲੇ। ਆਖਰ ਉਨਾਂ ਦੀ ਲਾਸ਼ ਨਹਿਰ ’ਚ ਤੈਰਦੀ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ 27 ਸਾਲਾ ਨੌਜਵਾਨ ਦੀ ਲਾਸ਼ ਮਿਲੀ
(ਸੁਰਿੰਦਰ ਕੁਮਾਰ ਸ਼ਰਮਾ) ਨਾਭਾ। ਨਾਭਾ ਬਲਾਕ ਦੇ ਪਿੰਡ ਛੀਟਾਂਵਾਲਾ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ 27 ਸਾਲਾ ਨੌਜਵਾਨ ਅਮਨਦੀਪ ਸਿੰਘ ਦੀ ਲਾਸ਼ ਖਤਾਨਾਂ ਵਿੱਚੋਂ ਮਿਲੀ, ਮ੍ਰਿਤਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਸੀ। ਨੌਜਵਾਨ ਕੱਲ੍ਹ ਆਪਣੇ ਘਰੋਂ ਖੇਤੀਬਾੜੀ ਦਵਾਈਆਂ ਵੇਚਣ ਸੰਬੰਧੀ ਗਿਆ ਪਰ ਵਾਪਸ ਨਹੀਂ ਪਰਤਿਆ ਅਤੇ ਅੱਜ ਉਸਦੀ ਲਾਸ਼ ਹੀ ਮਿਲੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਮੋਰਚਰੀ ਵਿੱਚ ਰੱਖ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਪੁਲਿਸ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦਾ ਮਾਨਸਾ ਪੁਲਿਸ ਨੂੰ ਮਿਲਿਆ 8 ਦਿਨ ਦਾ ਰਿਮਾਂਡ
ਇਸ ਸੰਬੰਧੀ ਨਾਭਾ ਸਦਰ ਥਾਣਾ ਦੇ ਐੱਸਐੱਚਓ  ਪ੍ਰਿਯਾਂਸ਼ੂ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਅਣਪਛਾਤੀ ਲਾਸ਼ ਖਤਾਨਾਂ ਵਿੱਚ ਪਈ ਹੈ ਅਤੇ ਜਦੋਂ ਮੌਕੇ ’ਤੇ ਪਹੁੰਚੇ ਅਤੇ ਪਹਿਚਾਣ ਹੋਈ ਕਿ ਇਹ ਨੌਜਵਾਨ ਸੰਗਰੂਰ ਜਿਲ੍ਹੇ ਦੇ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਹੈ , ਜਿਸ ਤੋਂ ਬਾਅਦ ਵਾਰਸਾਂ ਨੂੰ ਇਤਲਾਹ ਦਿੱਤੀ ਹੈ ਜਿਸ ਤਰ੍ਹਾਂ ਉਹ ਬਿਆਨ ਲਿਖਵਾਉਣਗੇ ਉਸਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸ ਦੇ ਸਰੀਰ ’ਤੇ ਸੱਟ ਦੇ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਸਨ, ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਦੀ ਮੌਤ ਕਿਵੇਂ ਹੋਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੁਧਿਆਣਾ ਦੇ ਖੰਨ੍ਹਾ ’ਚ ਮਹਿਲਾ ਜਿੰਮ ਟ੍ਰੇਨਰ ਦੀ ਮਿਲੀ ਲਾਸ਼
4 ਦਿਨਾਂ ਤੋਂ ਬੰਦ ਕਮਰੇ ’ਚ ਪਈ ਸੀ ਲਾਸ਼
(ਸੱਚ ਕਹੂੰ ਨਿਊਜ਼)
ਲੁਧਿਆਣਾ। ਪੰਜਾਬ ਦੇ ਲੁਧਿਆਣਾ ਦੇ ਕਸਬਾ ਖੰਨਾ ‘ਚ ਇਕ ਔਰਤ ਦੀ ਲਾਸ਼ ਘਰ ‘ਚ ਪਈ ਮਿਲੀ ਹੈ। ਲਾਸ਼ ਦਾ ਉਦੋਂ ਪਤਾ ਲੱਗਾ ਜਦੋਂ ਘਰ ‘ਚੋਂ ਹੀ ਬਦਬੂ ਆਉਣ ਲੱਗੀ। ਪੁਲਿਸ ਜਾਂਚ ਕਰੇਗੀ ਕਿ ਔਰਤ ਦੀ ਹੱਤਿਆ ਕੀਤੀ ਗਈ ਸੀ ਜਾਂ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ ਗਿਆ ਸੀ। ਪੁਲਿਸ ਦੇ ਹੱਥ ਇੱਕ ਮੋਬਾਈਲ ਮਿਲਿਆ ਹੈ। ਜਿਸ ਨੂੰ ਲੈ ਕੇ ਪੁਲਿਸ ਦਾਅਵਾ ਕਰ ਰਹੀ ਹੈ ਕਿ ਇਸ ਨਾਲ ਉਹ ਮਾਮਲਾ ਸੁਲਝਾ ਲਵੇਗੀ। ਔਰਤ ਦੀ ਪਛਾਣ ਪਰਮਜੀਤ ਕੌਰ (43) ਵਜੋਂ ਹੋਈ ਹੈ।
ਉਹ ਜਿਮ ਟ੍ਰੇਨਰ ਸੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦਾ ਪਤੀ ਖੰਨਾ ਦਾ ਪੁਰਾਣਾ ਪੱਤਰਕਾਰ ਰਿਹਾ ਹੈ ਪਰ ਹੁਣ ਉਹ ਬਾਹਰ ਕਿਤੇ ਰਹਿੰਦਾ ਹੈ। ਔਰਤ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸੇ ਕਾਰਨ ਦੋਵੇਂ ਵੱਖ-ਵੱਖ ਰਹਿੰਦੇ ਸਨ। ਹੁਣ ਔਰਤ ਨੇ ਮੌਤ ਨੂੰ ਗਲੇ ਲਗਾਉਣ ਦੇ ਕਾਰਨਾਂ ਦਾ ਪੁਲਿਸ ਜਲਦ ਹੀ ਖੁਲਾਸਾ ਕਰਨ ਜਾ ਰਹੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਦੇਰ ਸ਼ਾਮ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਅੱਜ ਔਰਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਜਿੰਦਰਾ ਹਸਪਤਾਲ ਦਾ ਕਾਰਨਾਮਾ
ਜਦੋਂ ਸੰਗਰੂਰ ਦੇ ਬੰਦੇ ਦੀ ਲਾਸ ਪ੍ਰਵਾਸੀ ਪਰਿਵਾਰ ਹਵਾਲੇ ਕੀਤੀ, ਉਹ ਸੰਸਕਾਰ ਲਈ ਉੱਤਰ ਪ੍ਰਦੇਸ਼ ਲੈ ਗਏ
ਸੰਗਰੂਰ ਨਾਲ ਸਬੰਧਿਤ ਫੌਜੀ ਸਿੰਘ ਦੀ ਲਾਸ਼ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡੇ
ਮ੍ਰਿਤਕ ਫੌਜੀ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਲਾਇਆ ਹਸਪਤਾਲ ‘ਤੇ ਅਣਗਹਿਲੀ ਦਾ ਦੋਸ਼
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਜਿੰਦਰਾ ਹਸਪਤਾਲ (rajindra hospital) ਆਪਣੀਆਂ ਅਣਗਹਿਲੀਆਂ ਕਾਰਨ ਹਮੇਸ਼ਾ ਹੀ ਚਰਚਾ ‘ਚ ਰਹਿੰਦਾ ਹੈ। ਹੁਣ ਰਜਿੰਦਰਾ ਹਸਪਤਾਲ ਦੇ ਸਟਾਫ਼ ਵੱਲੋਂ ਸੰਗਰੂਰ ਦੇ ਵਿਅਕਤੀ ਦੀ ਲਾਸ਼ ਬਦਲ ਕੇ ਪ੍ਰਵਾਸੀ ਮਜ਼ਦੂਰ ਦੀ ਸਮਝਦਿਆਂ ਉੱਤਰ ਪ੍ਰਦੇਸ਼ ਦੇ ਇੱਕ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ, ਜੋ ਕਿ ਸੰਸਕਾਰ ਕਰਨ ਲਈ ਉੱਥੇ ਲੈ ਗਏ। ਇਸ ਸਾਰੇ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਅੱਜ ਦੂਜਾ ਪਰਿਵਾਰ ਆਪਣੇ ਮੈਂਬਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਪੁੱਜਾ ਅਤੇ ਉੱਥੇ ਆਪਣੇ ਵਿਅਕਤੀ ਦੀ ਲਾਸ ਨਾ ਦੇਖ ਕੇ ਉਨ੍ਹਾਂ ਦੇ ਪੈਰਾ ਹੇਠੋਂ ਜ਼ਮੀਨ ਖਿਸਕ ਗਈ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਉਕਤ ਸਟਾਫ਼ ਖਿਲਾਫ਼ ਪੁਲਿਸ ਸ਼ਿਕਾਇਤ ਦਰਜ਼ ਕਰਵਾਉਣਗੇ।
ਇਕੱਤਰ ਜਾਣਕਾਰੀ ਅਨੁਸਾਰ ਸੰਗਰੂਰ ਵਾਸੀ 30 ਸਾਲਾ ਫੌਜੀ ਸਿੰਘ ਦੀ ਜਹਿਰੀਲੀ ਵਸਤੂ ਖਾਣ ਕਾਰਨ ਬੀਤੇ ਦਿਨੀਂ ਮੌਤ ਹੋ ਗਈ ਸੀ ਅਤੇ ਉਹ ਰਜਿੰਦਰਾ ਹਸਪਤਾਲ ਵਿਖੇ ਪੁੱਜੇ ਸਨ। ਇਸ ਦੌਰਾਨ ਬੀਤੇ ਦੇਰ ਸ਼ਾਮ ਨੂੰ ਉਕਤ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਹੋਇਆ ਅਤੇ ਉਸ ਦੀ ਲਾਸ ਮੋਰਚਰੀ ਵਿਖੇ ਜਮ੍ਹਾ ਕਰ ਲਈ ਗਈ। ਅੱਜ ਸਵੇਰੇ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਸੰਗਰੂਰ ਤੋਂ ਪੁਲਿਸ ਪਾਰਟੀ ਨਾਲ ਪੋਸਟਮਾਰਟਮ ਕਰਵਾਉਣ ਸਬੰਧੀ ਪੁੱਜੇ ਤਾਂ ਇੱਥੇ ਇੱਕ ਹੋਰ ਮ੍ਰਿਤਕ 32 ਸਾਲਾ ਰਾਮ ਕੁਮਾਰ ਜੋ ਯੂ.ਪੀ. ਪ੍ਰਦੇਸ ਨਾਲ ਸਬੰਧਿਤ ਸੀ, ਉਸ ਦੀ ਲਾਸ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਜਦੋਂ ਪਰਿਵਾਰ ਦੇ ਮੈਂਬਰਾਂ ਨੇ ਦੇਖਿਆ ਤਾ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਮੈਂਬਰ ਦੀ ਲਾਸ਼ ਨਹੀਂ ਹੈ ਅਤੇ ਪਰਿਵਾਰ ਨੇ ਰੌਲਾ ਪਾ ਦਿੱਤਾ ਕਿ ਹਸਪਤਾਲ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਲਾਸ਼ ਗਾਇਬ ਕਰ ਦਿੱਤੀ ਹੈ।
ਇਸੇ ਦੌਰਾਨ ਹੀ ਹਸਪਤਾਲ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਲਾਸ਼ ਬਦਲ ਕੇ ਯੂ.ਪੀ. ਦੇ ਜ਼ਿਲ੍ਹਾ ਗੋਡਾ ਚਲੀ ਗਈ ਹੈ, ਜੋ ਕਿ ਰਾਮ ਕੁਮਾਰ ਦੀ ਲਾਸ ਸਮਝ ਕੇ ਫੌਜੀ ਸਿੰਘ ਦੀ ਲਾਸ਼ ਹੀ ਉਨ੍ਹਾਂ ਦੇ ਹਵਾਲੇ ਕਰ ਦਿੱਤੀ। ਇਸ ਮੌਕੇ ਪਰਿਵਾਰਕ ਮੈਂਬਰ ਸਰਬਜੀਤ ਸਿੰਘ ਨੇ ਦੋਸ਼ ਲਾਇਆ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਲਾਸ ਦੇ ਅੰਗ ਆਦਿ ਕੱਢ ਲਏ ਹਨ, ਜਿਸ ਕਾਰਨ ਇੱਥੋਂ ਲਾਸ਼ ਗਾਇਬ ਹੈ। ਉਨ੍ਹਾਂ ਕਿਹਾ ਕਿ ਬਿਨਾ ਜਾਂਚੇ-ਪਰਖੇ ਲਾਸ਼ ਕਿਸੇ ਹੋਰ ਨੂੰ ਦੇਣੀ ਇਹ ਸਿੱਧਾ ਹੀ ਹਸਪਾਤਲ ਦੇ ਮੋਰਚਰੀ ਦੇ ਡਾਕਟਰਾਂ ਅਤੇ ਸਟਾਫ਼ ਦੀ ਅਣਗਹਿਲੀ ਹੈ। ਇਸ ਦੌਰਾਨ ਹਸਪਤਾਲ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਯੂ.ਪੀ. ਵਿਖੇ ਉਕਤ ਵਿਅਕਤੀਆਂ ਨੂੰ ਫੋਨ ਕਰ ਦਿੱਤਾ ਗਿਆ ਹੈ ਕਿ ਇਹ ਲਾਸ ਉਨ੍ਹਾਂ ਦੀ ਨਹੀਂ ਹੈ।
ਇਸ ਲਈ ਉਹ ਇੱਥੋਂ ਲਾਸ ਬਦਲ ਕੇ ਆਪਣੀ ਲੈ ਕੇ ਜਾਣ। ਇਸ ਅਣਗਹਿਲੀ ‘ਤੇ ਹਸਪਤਾਲ ਤੇ ਸੁਆਲ ਖੜ੍ਹੇ ਹੋ ਰਹੇ ਹਨ। ਥਾਣਾ ਸਿਟੀ ਵੰਨ ਸੰਗਰੂਰ ਤੋਂ ਪੁੱਜੇ ਏਐਸਆਈ ਜਸਵੀਰ ਸਿੰਘ ਨੇ ਕਿਹਾ ਕਿ ਉਹ ਪੋਸਟਮਾਰਟਮ ਲਈ ਪੁੱਜੇ ਸਨ, ਪਰ ਇੱਥੇ ਲਾਸ਼ ਹੀ ਬਦਲ ਦਿੱਤੀ ਗਈ।
ਪਰਿਵਾਰ ਵੱਲੋਂ ਗਲਤ ਸ਼ਨਾਖਤ ਕੀਤੀ ਗਈ : ਮੈਡੀਕਲ ਸੁਪਰਡੈਂਟ
ਇਸ ਸਬੰਧੀ ਜਦੋਂ ਰਜਿੰਦਰਾ ਹਸਪਤਾਲ ਦੇ ਮੈਂਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਯੂਪੀ ਨਾਲ ਸਬੰਧਿਤ ਪਰਿਵਾਰ ਵੱਲੋਂ ਹੀ ਗਲਤ ਸ਼ਨਾਖਤ ਕੀਤੀ ਗਈ, ਜਿਸ ਕਾਰਨ ਹੀ ਉਕਤ ਲਾਸ਼ ਦੀ ਬਦਲੀ ਹੋਈ। ਉਂਜ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਲਿਖਤੀ ਸ਼ਿਕਾਇਤ ਨਹੀਂ ਪੱਜੀ। ਉਨ੍ਹਾਂ ਦੱਸਿਆ ਕਿ ਯੂਪੀ ਦੇ ਸਬੰਧਿਤ ਪਰਿਵਾਰ ਨਾਲ ਰਾਬਤਾ ਹੋ ਗਿਆ ਹੈ ਅਤੇ ਉਹ ਲਾਸ ਵਾਪਸ ਲੈ ਕੇ ਚੱਲੇ ਹੋਏ ਹਨ ਅਤੇ ਅੱਜ ਰਾਤ ਤੱਕ ਲਾਸ ਪੁੱਜ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੈਸਟ ਹਾਊਸ ਦੀ ਛੱਤ ਤੋਂ ਮਿਲੀ ਨੌਜਵਾਨ ਦੀ ਲਾਸ਼
murder | ਮ੍ਰਿਤਕ ਨੌਜਵਾਨ ਹਰਿਆਣਾ ਦਾ ਹੈ ਰਹਿਣ ਵਾਲਾ
ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ਼ਿਵਾਲਾ ਰੋਡ ‘ਤੇ ਸਥਿਤ ਇਕ ਗੈਸਟ ਹਾਊਸ ‘ਚੋਂ ਨੌਜਵਾਨ ਦੀ ਲਾਸ਼ (murder) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਹਰਿਆਣਾ ਦਾ ਰਹਿਣ ਵਾਲਾ ਹੈ, ਜੋ ਬੀਤੀ ਰਾਤ ਆਪਣੇ 2 ਸਾਥੀਆਂ ਨਾਲ ਵਪਾਰਕ ਕੰਮ ਲਈ ਅੰਮ੍ਰਿਤਸਰ ਆਇਆ ਸੀ। ਉਹ ਸ਼ਿਵਾਲਾ ਰੋਡ ‘ਤੇ ਸਥਿਤ ਇਕ ਗੈਸਟ ਹਾਊਸ ‘ਚ ਆਪਣੇ 2 ਸਾਥੀਆਂ ਨਾਲ ਰੁਕਿਆ ਸੀ।
ਉਸ ਦੇ ਦੋਵੇਂ ਸਾਥੀ ਇਥੋ ਜਾ ਚੁੱਕੇ ਸਨ ਜਦਕਿ ਉਸ ਦੀ ਲਾਸ਼ ਗੈਸਟ ਹਾਊਸ ਦੀ ਛੱਤ ਤੋਂ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਤਲ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀ ਜੋ ਵੀ ਅਸਲੀਅਤ ਹੈ ਉਹ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜੀਨਾਮਾ ਹੋਣ ‘ਤੇ ਹੋਇਆ ਜਗਮੇਲ ਦਾ ਪੋਸਟਮਾਰਟਮ, ਸਸਕਾਰ ਅੱਜ
ਸੰਗਰੂਰ (ਸੱਚ ਕਹੂੰ ਨਿਊਜ਼)। ਪਿੰਡ ਚੰਗਾਲੀਵਾਲਾ ਵਿੱਚ ਅਣਮਨੁੱਖੀ ਵਤੀਰੇ ਦੇ ਸ਼ਿਕਾਰ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਉਨ੍ਹਾਂ ਦੀਆਂ ਸ਼ਰਤਾਂ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਹੈ। ਹੁਣ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋ ਜਗਮੇਲ ਸਿੰਘ ਦੀ ਲਾਸ਼ ਨੂੰ ਸਸਕਾਰ ਵਾਸਤੇ ਚੰਡੀਗੜ੍ਹ ਦੇ ਪੀਜੀਆਈ ਤੋਂ ਸੰਗਰੂਰ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ ਤੇ ਪਤਨੀ ਮਨਜੀਤ ਕੌਰ ਨੂੰ ਸਰਕਾਰੀ ਨੌਕਰੀ ਦਾ ਵਾਅਦਾ ਕੀਤਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ ਸੀ। Jagmel
ਮੁਆਵਜ਼ੇ ਵਿੱਚ ਪੰਜਾਬ ਸਰਕਾਰ ਨੇ ਜਗਮੇਲ ਸਿੰਘ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਗੱਲ ਕੀਤੀ ਤੇ ਉਸ ਦੇ ਘਰ ਦੀ ਮੁਰੰਮਤ ਲਈ ਵੀ 1.25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰ ਨੂੰ ਮੁਆਵਜ਼ੇ ਵਿੱਚ ਸਭ ਕੁਝ ਦੇਣ ਦਾ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਤੇ ਹੋਰ ਕੈਬਨਿਟ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਇਹ ਸਭ ਸ਼ਰਤਾਂ ਮਨਜ਼ੂਰ ਹੋਣ ਤੋਂ ਬਾਅਦ ਜਗਮੇਲ ਸਿੰਘ ਦੇ ਪਰਿਵਾਰ ਨੇ ਧਰਨਾ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਕੀਤਾ ਸੀ।
ਜਗਮੇਲ ਸਿੰਘ ਦੇ ਪਰਿਵਾਰ ਨੂੰ 20 ਲੱਖ ਦਾ ਮੁਆਵਜ਼ਾ।
ਪਤਨੀ ਮਨਜੀਤ ਕੌਰ ਨੂੰ ਸਰਕਾਰੀ ਨੌਕਰੀ।
ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣ ਦੀ ਵੀ ਗੱਲ ਕੀਤੀ ਹੈ।
ਮੁਆਵਜ਼ਾ ਦੇਣ ਦਾ ਵਾਅਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਤੇ ਹੋਰ ਕੈਬਨਿਟ ਮੰਤਰੀਆਂ ਨੇ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਲਦੀਪ ਕੌਰ ਦੀ ਮ੍ਰਿਤਕ ਦੇਹ ਡਾਕਟਰੀ ਖੋਜਾਂ ਲਈ ਦਾਨ
ਬਲਜਿੰਦਰ ਭੱਲਾ/ਬਾਘਾ ਪੁਰਾਣਾ  ।ਪਿੰਡ ਉਗੋਕੇ ਵਿਖੇ ਕੁਲਦੀਪ ਕੌਰ ਪਤਨੀ ਬਸੰਤ ਸਿੰਘ ਦਾ ਮ੍ਰਿਤਕ ਸਰੀਰ ਡਾਕਟਰੀ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਸਾਧ-ਸੰਗਤ ਅਤੇ ਰਿਸ਼ਤੇਦਾਰਾਂ ਨੇ ਇਕੱਤਰ ਹੋ ਕੇ ਭੈਣ ਕੁਲਦੀਪ ਕੌਰ ਨੂੰ ਭਾਵਭਿੰਨੀ ਵਿਦਾਇਗੀ ਦਿੱਤੀ। ਇਸ ਮੌਕੇ ਯੂਥ ਵੈਲਫੇਅਰ ਫੈਡਰੇਸ਼ਨ ਦੇ ਆਗੂ ਭਗਵਾਨ ਦਾਸ ਇੰਸਾਂ ਮੋਗਾ, ਤਰਸੇਮ ਲਾਲ ਕਾਕਾ ਰਾਜੇਆਣਾ ਅਤੇ ਸੰਜੀਵ ਕੁਮਾਰ ਮਿੰਟੂ ਬਾਘਾ ਪੁਰਾਣਾ ਨੇ ਦੱਸਿਆ ਕਿ ਭੈਣ ਕੁਲਦੀਪ ਕੌਰ ਦੀ ਉਮਰ 52 ਸਾਲ ਦੇ ਕਰੀਬ ਸੀ।
ਪਤੀ ਬਸੰਤ ਸਿੰਘ ਅਤੇ ਸਹੁਰਾ ਅਮਰ ਸਿੰਘ ਡੇਰਾ ਸੱਚਾ ਸੌਦਾ ਸਰਸਾ ਦੇ ਸੇਵਾਦਾਰ ਹਨ। ਸਮੁੱਚਾ ਪਰਿਵਾਰ ਹੀ ਮਾਨਵਤਾ ਭਲਾਈ ਕਾਰਜਾਂ ਲਈ ਸਭ ਤੋਂ ਅੱਗੇ ਖੜ੍ਹਦਾ ਹੈ। ਭੈਣ ਕੁਲਦੀਪ ਕੌਰ ਨੇ ਜਿਉਂਦੇ ਜੀਅ ਹੀ ਡੇਰਾ ਸੱਚਾ ਸੌਦਾ ਸਰਸਾ ਦੀ ਸਿੱਖਿਆ ‘ਤੇ ਅਮਲ ਕਰਦੇ ਹੋਏ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਸੀ। ਅੱਜ ਉਨ੍ਹਾਂ ਦੀ ਅੰਤਿਮ ਇੱਛਾ ਉਨ੍ਹਾਂ ਦੇ ਪਤੀ ਬਸੰਤ ਸਿੰਘ ਅਕਾਊਂਟੈਂਟ, ਬੇਟਾ ਕਰਮਜੀਤ ਸਿੰਘ ਅਤੇ ਸਹੁਰਾ ਅਮਰ ਸਿੰਘ ਨੇ ਭੈਣ ਕੁਲਦੀਪ ਕੌਰ ਦੀ ਅੰਤਿਮ ਇੱਛਾ ਪੂਰੀ ਕੀਤੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਆਦੇਸ਼ ਮੈਡੀਕਲ ਕਾਲਜ ਬਠਿੰਡਾ ਨੂੰ ਡਾਕਟਰੀ ਖੋਜਾਂ ਲਈ ਦਾਨ ਕੀਤੀ ਗਈ ਤਾਂ ਜੋ ਡਾਕਟਰ ਨਵੀਆਂ ਖੋਜਾਂ ਕਰਕੇ ਨਵੀਆਂ-ਨਵੀਆਂ ਬਿਮਾਰੀਆਂ ਦੇ ਇਲਾਜ ਲੱਭ ਸਕਣ।
ਇਸ ਮੌਕੇ ਜਗਸੀਰ ਸਿੰਘ ਫੌਜੀ, ਸਤਪਾਲ ਬੋਬੀ, ਹੈਪੀ ਘੋਲੀਆ ਅਤੇ ਕਾਲਾ ਅਰੋੜਾ ਬੁੱਧ ਸਿੰਘ ਵਾਲਾ ਨੇ ਦੱਸਿਆ ਕਿ ਪਹਿਲਾਂ ਭੈਣ ਦੀਆਂ ਅੱਖਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਨੂੰ ਦਾਨ ਕੀਤੀਆਂ ਗਈਆਂ ਅਤੇ ਫਿਰ ਸਰੀਰ ਦਾਨ ਕੀਤਾ ਗਿਆ। ਇਸ ਮੌਕੇ ਹਰ ਇੱਕ ਅੱਖ ਸਵਾਲ ਪੁੱਛ ਰਹੀ ਸੀ ਕਿ ਇਹ ਪ੍ਰੇਮੀ ਕਿਸ ਮਿੱਟੀ ਦੇ ਬਣੇ ਹਨ ਜੋ ਜਿਉਂਦੇ ਜੀਅ ਵੀ ਹਰ ਵੇਲੇ ਮਾਨਵਤਾ ਭਲਾਈ ਕਾਰਜ ਕਰਦੇ ਰਹਿੰਦੇ ਹਨ ਅਤੇ ਮਰਨ ਉਪਰੰਤ ਆਪਣਾ ਸਰੀਰ ਵੀ ਦਾਨ ਕਰ ਦਿੰਦੇ ਹਨ ਅਤੇ ਰੂੜੀਵਾਦੀ ਪਰੰਪਰਾਵਾਂ ਨੂੰ ਨਕਾਰ ਦਿੰਦੇ ਹਨ ਧੰਨ ਹਨ ਪ੍ਰੇਮੀ ਧੰਨ ਹੈ ਇਨ੍ਹਾਂ ਦੀ ਕਮਾਈ। ਇਸ ਵੇਲੇ ਭੈਣ ਕੁਲਦੀਪ ਕੌਰ ਦੀਆਂ ਦੋ ਬੇਟੀਆਂ ਨੇ ਆਪਣੀ ਮਾਂ ਦੀ ਅਰਥੀ ਨੂੰ ਮੋਢਾ ਦੇ ਕੇ ਇੱਕ ਨਵੀਂ ਪਿਰਤ ਪਾਈ ਅਤੇ ਆਪਣੀ ਮਾਤਾ ਨੂੰ ਅੰਤਿਮ ਵਿਦਾਇਗੀ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਾਲਾਬਾਦ (ਰਜਨੀਸ਼ ਰਵੀ) ਸਰਹੱਦੀ ਢਾਣੀ ਨੱਥਾ ਸਿੰਘ ਦੇ ਕੋਲ ਸਤਲੁਜ ਦਰਿਆ ਦੀ ਫਾਟ ‘ਚ ਪਾਣੀ ਦੀ ਤੇਜ਼ ਰਫਤਾਰ ‘ਚ ਰੁੜ੍ਹੇ 17 ਸਾਲ ਦੇ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਦੀ ਅੱਜ ਲਾਸ਼ ਮਿਲ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੀ ਫਾਟ ‘ਚੋਂ ਅੱਜ ਸਵੇਰੇ ਉਕਤ ਨੌਜਵਾਨ ਦੀ ਲਾਸ਼ ਬੀਐੱਸਐੱਫ ਦੀ ਪੋਸਟ ਸੰਤੋਖ ਸਿੰਘ ਵਾਲਾ ਦੇ ਕੋਲੋਂ ਕੰਡੀਲੀ ਤਾਰ ਕੋਲੋਂ ਮਿਲੀ ਹੈ ਲਾਸ਼ ਤਾਰ ਨਾਲ ਰੁਕ ਗਈ ਸੀ। (Sutlej River)
ਉਨ੍ਹਾਂ ਕਿਹਾ ਕਿ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਫਾਜ਼ਿਲਕਾ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਬਾਅਦ ਦੁਪਹਿਰ 1:30 ਵਜੇ 11ਵੀਂ ਜਮਾਤ ਦਾ ਵਿਦਿਆਰਥੀ ਜੱਜ ਸਿੰਘ (17) ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਆਪਣੇ ਖੇਤ ‘ਚ ਢਾਣੀ ਨੱਥਾ ਸਿੰਘ ਵਾਲਾ ਦੇ ਕੋਲ ਗਿਆ ਸੀ। (Sutlej River)
ਇਹ ਵੀ ਪੜ੍ਹੋ : ਪੰਜਾਬ ’ਚ 5 ਲੱਖ ਦੇ ਇਲਾਜ਼ ਲਈ ਕਾਰਡਾਂ ਬਣਾਉਣੇ ਹੋਏ ਸ਼ੁਰੂ
ਸਤਲੁਜ ਦਰਿਆ ਦੀ ਫਾਟ ‘ਚ ਬੀਤੇ ਹਫਤੇ ਤੋਂ ਪਾਣੀ ਆ ਚੁੱਕਿਆ ਹੈ ਤੇ ਉਨ੍ਹਾਂ ਦੀ ਜਮੀਨ ਵੀ ਦਰਿਆ ਦੀ ਫਾਟ ਦੇ ਨਾਲ ਹੈ, ਜਿੱਥੇ ਉਹ ਹਰਾ ਚਾਰਾ ਕੱਟਣ ਉਪਰੰਤ ਆਪਣੇ ਦੋਸਤਾਂ ਨਾਲ ਨਹਾਉਣ ਲੱਗ ਪਿਆ ਤੇ ਇਸ ਦੌਰਾਨ ਅਚਾਨਕ  ਉਹ ਪਾਣੀ ਦੇ ਤੇਜ਼ ਵਹਾਅ ‘ਚ ਰੂੜ ਗਿਆ ਉਸਦੇ ਦੋਸਤਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਹੀਂ ਬਚਾ ਸਕੇ। ਸਿਵਲ ਪ੍ਰਸ਼ਾਸਨ ਤੇ ਇਲਾਕੇ ਦੇ ਲੋਕ ਨੌਜਵਾਨ ਨੂੰ ਬਾਹਰ ਕੱਢਣ ‘ਚ ਜੁਟੇ ਹੋਏ ਸਨ ਤੇ ਕੱਲ੍ਹ ਦੇਰ ਰਾਤ ਤੱਕ ਲੱਭਣ ਦਾ ਕੰਮ ਜਾਰੀ ਰਿਹਾ ਦੇਰ ਸ਼ਾਮ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਐਨ. ਡੀ. ਆਰ. ਐੱਫ. ਦੀ ਟੀਮ ਵੀ ਬਠਿੰਡਾ ਤੋਂ ਬੁਲਾਈ ਗਈ। (Sutlej River)
ਜਿਨ੍ਹਾਂ ਲਾਸ਼ ਲੱਭਣ ਲਈ ਕਾਫੀ ਕੋਸ਼ਿਸ਼ ਕੀਤੀ ਪਰ ਕੋਈ ਪਤਾ ਨਹੀਂ ਚੱਲ ਸਕਿਆ ਸੀ ਅੱਜ ਸਵੇਰੇ ਭਾਰਤ ਵੱਲੋਂ ਲਾਈ ਗਈ ਕੰਡਿਆਲੀ ਤਾਰ ਜੋਕਿ ਦਰਿਆ ਦੀ ਫਾਟ ‘ਚੋਂ ਲੰਘਦੀ ਹੈ, ਦੇ ਨਾਲ ਨੌਜਵਾਨ ਜੱਜ ਸਿੰਘ ਦੀ ਲਾਸ਼ ਰੁਕੀ ਪਈ ਮਿਲੀ ਜਿਸ ਨੂੰ ਬਾਹਰ ਕੱਢ ਲਿਆ ਗਿਆ ਪਿੰਡ ਢੰਡੀ ਕਦੀਮ ਦੇ ਲੋਕਾਂ ਨੇ ਸਰਕਾਰ ਤੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਨੌਜਵਾਨ ਜੱਜ ਸਿੰਘ ਇੱਕ ਗਰੀਬ ਪਰਿਵਾਰ ਦਾ ਬੇਟਾ ਸੀ, ਇਸ ਲਈ ਉਸਦੇ ਪਰਿਵਾਰ ਦੀ ਮਾਲੀ ਸਹਾਇਤਾ ਕੀਤਾ ਜਾਵੇ।