Were - Sach Kahoon Punjabi

ਦੋ ਬੱਚਿਆਂ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ
ਮੁਲਜ਼ਮ ਨੇ ਸਿਰ ‘ਚ ਹਥੌੜਾ ਮਾਰ ਕੇ ਕੀਤਾ ਕਤਲ

ਲੁਧਿਆਣਾ, ਰਾਮ ਗੋਪਾਲ ਰਾਏਕੋਟੀ/ਸੱਚ ਕਹੂੰ ਨਿਊਜ਼

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਅਧੀਨ ਆਉਂਦੇ ਤਾਜਪੁਰ ਰੋਡ ‘ਚ ਕਿਸ਼ੋਰ ਨਗਰ ‘ਚ ਅੱਜ ਸ਼ਾਮ ਅਣਪਛਾਤੇ ਵਿਅਕਤੀਆਂ ਨੇ ਇੱਕੋ ਪਰਿਵਾਰ (Family) ਦੇ 3 ਜੀਆਂ ਦਾ ਕਤਲ ਕਰ ਦਿੱਤਾ। ਮ੍ਰਿਤਕਾਂ ਵਿਚ ਮਾਂ ਅਤੇ ਉਸ ਦੇ 2 ਬੱਚੇ ਸ਼ਾਮਲ ਹਨ। ਇਸ ਘਟਨਾ ਨਾਲ ਪੂਰੇ ਸ਼ਹਿਰ ਵਿੱਚ ਸਨਸਨੀ ਫੈਲ ਗਈ ਹੈ ਇਸ ਮੌਕੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। (Family)

ਮਾਮਲੇ ਦੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਡੀਸੀਪੀ-4 ਰਾਜਬੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਮ੍ਰਿਤਕਾ ਗੁਰਵਿੰਦਰ ਕੌਰ ਦਾ ਰਿਸ਼ਤੇ ਵਿੱਚ ਭਰਾ ਉਸ ਦੇ ਘਰ ਆਉਂਦਾ ਜਾਂਦਾ ਸੀ। ਉਨਾਂ ਕਿਹਾ ਕਿ ਮੁਲਜ਼ਮ ਜਾਣਦਾ ਸੀ ਕਿ ਘਰ ਵਿੱਚ 40-50 ਹਜ਼ਾਰ ਰੁਪਏ ਪਏ ਹੁੰਦੇ ਸਨ। ਸ਼ੁੱਕਰਵਾਰ ਨੂੰ ਉਸ ਨੇ ਚੋਰੀ ਕਰਨੀ ਚਾਹੀ ਤਾਂ ਬੱਚਿਆਂ ਨੇ ਉਸ ਨੂੰ ਦੇਖ ਲਿਆ। ਪੁਲਿਸ ਮੁਤਾਬਕ ਮੁਲਜ਼ਮ ਨੇ ਨਾਨੀ ਤੇ ਉਸ ਦੀ ਦੋਹਤੀ ਮਨਦੀਪ ਕੌਰ ਤੇ ਉਸ ਦੇ ਭਰਾ ਦੇ ਸਿਰ ਵਿੱਚ ਹਥੌੜਾ ਮਾਰ ਕੇ ਕਤਲ ਕੀਤਾ ਹੈ। ਪੁਲਿਸ ਸਬੂਤ ਇਕੱਠੇ ਕਰਕੇ ਮੁਲਜ਼ਮ ਦੀ ਭਾਲ ਵਿੱਚ ਰੁੱਝ ਗਈ ਹੈ। (Family)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਅੱਧੇ ਤੋਂ ਵੱਧ ਸੈਂਟਰ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਹਨਾਂ ਦਾ ਧੂੰਆਂ ਚੈੱਕ ਕਰਨ ਵਾਲੇ ਸੈਂਟਰਾਂ ‘ਤੇ ਛਾਪੇ | Pollution Control Board

ਪਟਿਆਲਾ, (ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਅੰਦਰ ਵਾਹਨਾਂ ਦਾ ਧੂੰਆਂ ਚੈੱਕ ਕਰਕੇ ਸਰਟੀਫਿਕੇਟ ਜਾਰੀ ਕਰਨ ਵਾਲੇ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪਾਇਆ ਗਿਆ ਕਿ 50 ਫੀਸਦੀ ਅਜਿਹੇ ਸੈਂਟਰ ਹਨ ਜੋ ਕਿ ਨਿਰਧਾਰਤ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਜਾਣਕਾਰੀ ਅਨੁਸਾਰ ਅੱਜ ਬੋਰਡ ਦੀਆਂ 40 ਟੀਮਾਂ ਵੱਲੋਂ ਪੰਜਾਬ ਦੇ 250 ਧੂੰਆਂ ਚੈੱਕ ਕਰਨ ਵਾਲੇ ਸੈਂਟਰਾਂ ਦੀ ਚਾਣਚੱਕ ਚੈਕਿੰਗ ਕੀਤੀ ਗਈ। (Pollution Control Board)

ਇਸ ਬਾਰੇ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਗੱਡੀਆਂ ਲਈ ਧੂੰਏਂ ਦਾ ਨਿਰੀਖਣ ਕਰਵਾ ਕੇ ਇਹ ਧੂੰਆਂ ਨਿਰਧਾਰਤ ਹੱਦਾਂ ਅੰਦਰ ਹੋਣ ਦਾ ਸਰਟੀਫਿਕੇਟ ਪੰਜਾਬ ਵਿੱਚ ਕੰਮ ਕਰਦੇ 400 ਪ੍ਰਦੂਸ਼ਣ ਚੈੱਕ ਸੈਂਟਰਾਂ ਤੋਂ ਲੈਣਾ ਲਾਜ਼ਮੀ ਹੈ ਪਰ ਇਹ ਦੇਖਿਆ ਜਾਂਦਾ ਹੈ ਕਿ ਕਈ ਸੈਂਟਰ ਗੱਡੀਆਂ ਦਾ ਧੂੰਆਂ ਚੈੱਕ ਕੀਤੇ ਬਿਨਾਂ ਹੀ ਪ੍ਰਦੂਸ਼ਣ ਚੈੱਕ ਸਰਟੀਫਿਕੇਟ ਜਾਰੀ ਕਰ ਦਿੰਦੇ ਹਨ ਜਿਸ ਨਾਲ ਗੱਡੀਆਂ ‘ਚੋਂ ਬਿਨਾਂ ਰੁਕਾਵਟ ਨਿੱਕਲਦੇ ਧੂੰਏਂ ਕਾਰਨ ਪੰਜਾਬ ਦੀ ਆਬੋ-ਹਵਾ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਇਸ ਦੀ ਗੁਣਵੱਤਾ ਵਿੱਚ ਨਿਘਾਰ ਆਉਂਦਾ ਹੈ। (Pollution Control Board)

ਇਸ ਸਮੱਸਿਆ ਦੀ ਗੰਭੀਰਤਾ ਨੂੰ ਦੇਖਦਿਆਂ ਬੋਰਡ ਨੇ ਆਪਣੇ ਅਫਸਰਾਂ ਦੀਆਂ 40 ਟੀਮਾਂ ਨੂੰ ਪੰਜਾਬ ਭਰ ਵਿੱਚ ਚੱਲ ਰਹੇ ਅਜਿਹੇ ਪ੍ਰਦੂਸ਼ਣ ਚੈੱਕ ਸੈਂਟਰਾਂ ‘ਤੇ ਮੌਜੂਦ ਡੀਜ਼ਲ ਅਤੇ ਪੈਟਰੋਲ ਗੱਡੀਆਂ ਦੇ ਧੂੰਏਂ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਦੀ ਚੈਕਿੰਗ ਅਤੇ ਜਾਂਚ ਕਰਨ ਅਤੇ ਗੱਡੀਆਂ ਦਾ ਸਮੁੱਚਾ ਰਿਕਾਰਡ ਦੇਖਣ ਲਈ ਭੇਜਿਆ। ਇਹਨਾਂ ਟੀਮਾਂ ਨੇ 250 ਪ੍ਰਦੂਸ਼ਣ ਚੈੱਕ ਸੈਂਟਰਾਂ ਦੀ ਸਮੁੱਚੀ ਕਾਰਗੁਜ਼ਾਰੀ ਚੈੱਕ ਕੀਤੀ ਜਿਹਨਾਂ ‘ਚੋਂ ਕੇਵਲ 120 ਸੈਂਟਰ ਹੀ ਨਿਰਧਾਰਤ ਨਿਯਮਾਂ ਅਨੁਸਾਰ ਕੰਮ ਕਰਦੇ ਪਾਏ ਗਏ ਜਦਕਿ ਬਾਕੀ 130 ਪ੍ਰਦੂਸ਼ਣ ਚੈੱਕ ਸੈਂਟਰਾਂ ਵਿੱਚ ਵੱਡੇ ਪੱਧਰ ‘ਤੇ ਖਾਮੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਨਿਰਧਾਰਤ ਨਿਯਮਾਂ ਤਹਿਤ ਕੰਮ ਨਾ ਕਰਨ ਵਾਲੇ ਪ੍ਰਦੂਸ਼ਣ ਚੈੱਕ ਸੈਂਟਰਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਟਰਾਂਸਪੋਰਟ ਵਿਭਾਗ ਨੂੰ ਲਿਖਿਆ ਜਾਵੇਗਾ ਤਾਂ ਜੋ ਇਹ ਸੈਂਟਰ ਪੰਜਾਬ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਰੋਕ ਸਕਣ। (Pollution Control Board)

ਪ੍ਰਦੂਸ਼ਣ ਚੈੱਕ ਸੈਟਰਾਂ ਦੇ ਆਨਲਾਈਨ ਦੀ ਕਵਾਇਦ ਸ਼ੁਰੂ | Pollution Control Board

ਸ੍ਰੀ ਪੰਨੂ ਨੇ ਦੱਸਿਆ ਕਿ ਜਲਦ ਹੀ ਇਹਨਾਂ ਸਾਰੇ ਪ੍ਰਦੂਸ਼ਣ ਚੈੱਕ ਸੈਂਟਰਾਂ ਨੂੰ ਆਨਲਾਈਨ ਕਰਨ ਅਤੇ ਸੈਂਟਰਲ ਹੱਬ ਨਾਲ ਜੋੜਨ ਦੀ ਕਾਰਵਾਈ ਟਰਾਂਸਪੋਰਟ ਵਿਭਾਗ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਇਹਨਾਂ ਸੈਂਟਰਾਂ ‘ਤੇ ਚੈੱਕ ਕੀਤੀਆਂ ਗਈਆਂ ਗੱਡੀਆਂ ਦਾ ਸਾਰਾ ਡਾਟਾ ਅਤੇ ਪ੍ਰਦੂਸ਼ਣ ਲੈਵਲ ਟਰਾਂਸਪੋਰਟ ਵਿਭਾਗ ਦੇ ਕੇਂਦਰੀ ਸਰਵਰ ‘ਤੇ ਰੱਖਿਆ ਜਾਵੇਗਾ। ਪ੍ਰਦੂਸ਼ਣ ਸਰਟੀਫਿਕੇਟ ਦੀ ਮਿਆਦ ਖ਼ਤਮ ਹੋਣ ਤੋਂ ਇੱਕ ਹਫ਼ਤਾ ਪਹਿਲਾਂ ਗੱਡੀ ਦੇ ਮਾਲਕ ਨੂੰ ਐੱਸ.ਐੱਮ.ਐੱਸ. ਰਾਹੀਂ ਧੂੰਆਂ ਚੈੱਕ ਕਰਵਾਉਣ ਦਾ ਸ਼ੰਦੇਸ਼ ਪਹੁੰਚਾਉਣ ਦੀ ਵਿਵਸਥਾ ਵੀ ਇਸ ਸਿਸਟਮ ਵਿੱਚ ਹੋਵੇਗੀ। (Pollution Control Board)

ਮਾਂ-ਭੈਣ ਮਾਰਦੀਆਂ ਸਨ ਤਾਹਨੇ, ਤਾਂ ਕੀਤਾ ਕਤਲ
ਅਬੋਹਰ, (ਸੁਧੀਰ ਅਰੋੜਾ/ਸੱਚ ਕਹੂੰ ਨਿਊਜ਼)। ਜਲਾਲਾਬਾਦ ਦੇ ਪਿੰਡ ਵੱਡਾ ਬੂਰ ਵਿੱਚ ਪਿਛਲੇ ਦਿਨ ਇੱਕ ਜਵਾਨ ਦੁਆਰਾ ਆਪਣੀ ਮਾਂ ਅਤੇ ਭੈਣ ਦਾ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਇਸ ਸਬੰਧੀ ਜਿਲ੍ਹੇ ਦੇ ਐਸਐਸਪੀ ਕੇਤਨ ਬਲਿਰਾਮ ਪਾਟਿਲ ਨੇ ਦੱਸਿਆ ਕਿ ਮਨਜੀਤ ਸਿੰਘ ਉਰਫ ਮੰਨੂ ਨੇ ਆਪਣੀ ਆਰਥਿਕ ਤੰਗੀ ਤੋਂ ਪਰੇਸ਼ਾਨ ਹੋ ਕੇ ਮਾਂ ਛਿੰਦਰ ਕੌਰ ,ਭੈਣ ਸੀਮਾ ਰਾਣੀ ਦੇ ਤਾਹਨਿਆਂ ਤੋਂ ਪ੍ਰੇਸ਼ਾਨ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਮਨਜੀਤ ਉਰਫ ਮੰਨੂ ਕੋਈ ਕੰਮ ਨਹੀਂ ਕਰਦਾ ਸੀ ਜਿਸ ਦੌਰਾਨ ਉਹ ਉਸਨੂੰ ਕੰਮ ਕਰਨ ਲਈ ਅਕਸਰ ਤਾਹਨੇ ਮਾਰਦੀਆਂ ਸਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਮੰਨੂ ਨੇ ਰਾਤ ਦੇ ਸਮੇਂ ਗੁਆਂਢੀਆਂ ਤੋਂ ਕੱਸੀ ਮੰਗ ਕੇ ਪਹਿਲਾਂ ਆਪਣੀ ਮਾਂ ਨੂੰ ਫਿਰ ਮੋਬਾਈਲ ਵੇਖ ਰਹੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਥੋਂ ਫਰਾਰ ਹੋ ਗਿਆ।

ਉਸਨੇ ਇੱਕ ਸਾਜਿਸ਼ ਤਹਿਤ ਆਪਣੇ ਕੱਪੜੇ ਸਾੜਨ ਦੀ ਕੋਸ਼ਿਸ਼ ਕੀਤੀ ਪਰ ਬਾਅਦ ਵਿੱਚ ਆਪਣੇ ਕੱਪੜੇ ਇੱਕ ਖੱਡੇ ਵਿੱਚ ਦਬਾ ਦਿੱਤੇ ਪੁਲਿਸ ਨੇ ਇਸ ਸਬੰਧੀ ਮੰਨੂ ਨੂੰ ਕਾਬੂ ਕਰ ਉਸ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਤਾਂ ਉਸਨੇ ਸਾਰਾ ਸੱਚ ਦੱਸ ਦਿੱਤਾ ਥਾਣਾ ਅਮੀਰਖਾਸ ਦੇ ਇੰਚਾਰਜ ਇਕਬਾਲ ਸਿੰਘ ਨੇ ਮਨਜੀਤ ਸਿੰਘ  ਪੁੱਤਰ ਗੁਰਚਰਨ ਨੂੰ ਅਦਾਲਤ ‘ਚ ਪੇਸ਼ ਕੀਤਾ ਜਿੱਥੋਂ ਉਸਨੂੰ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ।