Firing - Sach Kahoon Punjabi
Wedding Firing: ਵਿਆਹ ਸਮਾਗਮ ’ਚ ਚੱਲੀਆਂ ਗੋਲੀਆਂ, ਲਾੜੇ ਦੇ ਦੋਸਤ ਅਤੇ ਮਾਸੀ ਦੀ ਮੌਤ
ਵਿਆਹ ਵਿੱਚ ਆਪ ਵਿਧਾਇਕ ਵੀ ਮੌਜੂਦ
Wedding Firing: (ਸੁਰਿੰਦਰ ਕੁਮਾਰ ਸ਼ਰਮਾ/ਰਘਬੀਰ ਸਿੰਘ) ਲੁਧਿਆਣਾ। ਲੁਧਿਆਣਾ ਦੇ ਇੱਕ ਵਿਆਹ ਦੇ ਸਮਾਗਮ ਵਿੱਚ ਉਸ ਸਮੇਂ ਖਲ ਵਲੀ ਮੱਚ ਗਈ ਜਦੋਂ ਦੋ ਵਿਅਕਤੀ ਆਪਸ ਦੇ ਵਿੱਚ ਭਿੜ ਗਏ। ਦੋਨਾਂ ਵੱਲੋਂ ਇੱਕ-ਦੂਜੇ ’ਤੇ ਜੰਮ ਕੇ ਗੋਲੀਆਂ ਚਲਾਈਆਂ ਗਈਆਂ । ਜਿਸ ਵਿੱਚ ਲਾੜੇ ਦੀ ਮਾਸੀ ਅਤੇ ਉਸਦੇ ਦੋਸਤ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਜਿਸਨੂੰ ਉਸੇ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਣਯੋਗ ਹੈ ਕਿ ਦੇਰ ਰਾਤ ਪੱਖੋਵਾਲ ਰੋਡ ਸਥਿਤ ਇੱਕ ਨਿੱਜੀ ਪੈਲਸ ਵਿੱਚ ਵਿਆਹ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਅਚਾਨਕ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਪੈਲਸ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ।
ਜ਼ਿਕਰਯੋਗ ਹੈ ਕਿ ਇਸ ਘਟਨਾ ਕਰਮ ਦੇ ਵਕਤ ਵਿਧਾਇਕ ਮਦਨ ਲਾਲ ਬੱਗਾ ਵੀ ਇਸ ਵਿਆਹ ਵਿੱਚ ਮੌਜੂਦ ਸਨ। ਉਹਨਾਂ ਤੋਂ ਇਲਾਵਾ ਪੈਲਸ ਵਿੱਚ ਲਗਭਗ 800 ਲੋਕ ਹੋਰ ਵੀ ਮੌਜੂਦ ਸਨ। ਜਿਸ ਵਿੱਚ 18 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਅਤੇ ਪੈਲਸ ਮੈਨੇਜਮੈਂਟ ਦੇ ਨਾਲ ਇਹਨਾਂ ਵਿਅਕਤੀਆਂ ਨੂੰ ਵਿਆਹ ਦੇ ਵਿੱਚ ਬੁਲਾਉਣ ਵਾਲੇ ਵਿਅਕਤੀਆਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਛੇ ਵਿਅਕਤੀਆਂ ਨੂੰ ਰਾਊਂਡ ਅਪ ਵੀ ਕੀਤਾ ਗਿਆ ਹੈ। Wedding Firing
ਇਹ ਵੀ ਪੜ੍ਹੋ: Electricity Bill Relief: ਬਿਜਲੀ ਬਿੱਲ ਰਾਹਤ ਯੋਜਨਾ ਨਾਲ ਮਿਲੇਗੀ ਖਪਤਕਾਰਾਂ ਨੂੰ ਵੱਡੀ ਰਾਹਤ
ਸੂਤਰਾਂ ਦੀ ਮੰਨੀਏ ਤਾਂ ਦੱਸਦੇ ਹਨ ਕਿ ਇਹਨਾਂ ਵਿਅਕਤੀਆਂ ਦੇ ਦੋ ਗੁੱਟਾਂ ਵਿਚਕਾਰ ਕਿਸੇ ਪੁਰਾਣੇ ਵਿਵਾਦ ਨੂੰ ਲੈ ਕੇ ਕਹਾ ਸੁਣੀ ਹੋਈ ਅਤੇ ਕੁਝ ਹੀ ਮਿੰਟਾਂ ਵਿੱਚ ਹੱਥੋਪਾਈ ਵਿੱਚ ਬਦਲ ਗਈ। ਦੱਸਣਯੋਗ ਹੈ ਕਿ ਲਗਭਗ 20 ਰਾਊਂਡ ਤੋਂ ਜ਼ਿਆਦਾ ਫਾਇਰਿੰਗ ਕੀਤੀ ਗਈ। ਉਥੇ ਹੀ ਵਿਆਹ ਵਾਲੇ ਲਾੜੇ ਵਰਿੰਦਰ ਕਪੂਰ ਨੇ ਦੱਸਿਆ ਕਿ ਮੇਰੇ ਵਿਆਹ ਵਿੱਚ ਲਗਭਗ 100 ਵਿਅਕਤੀਆਂ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਮੇਰੀ ਲਾੜੀ ਨੂੰ ਲੈ ਕੇ ਆ ਰਹੇ ਸਨ। ਪਰ ਉਸ ਦੇ ਆਉਣ ਤੋਂ ਪਹਿਲਾਂ ਹੀ ਗੋਲੀਆਂ ਚੱਲਣ ਲੱਗੀਆਂ ਅਤੇ ਮੈਂ ਖੁਦ ਵੀ ਕਿਸੇ ਤਰ੍ਹਾਂ ਲੁਕ-ਲੁਕਾ ਆ ਕੇ ਆਪਣਾ ਬਚਾਅ ਕੀਤਾ। ਪੁਲਿਸ ਵੱਲੋਂ ਸੱਤ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ 11 ਅਣਪਛਾਤੇ ਵਿਅਕਤੀਆਂ ਉੱਪਰ ਮਾਮਲਾ ਦਰਜ ਕਰ ਲਿਆ ਗਿਆ ਅਤੇ ਕੁੱਲ 18 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਗੈਂਗਵਾਰ ਕਾਰਨ ਨਹੀਂ ਆਪਸੀ ਝਗੜੇ ਕਾਰਨ ਚੱਲੀਆਂ ਗੋਲੀਆਂ
ਗੋਲੀਬਾਰੀ ਦੀ ਘਟਨਾ ਸਬੰਧੀ ਸੋਸ਼ਲ ਮੀਡੀਆ ’ਤੇ ਘੁੰਮ ਰਹੇ ਕੁਝ ਗੁੰਮਰਾਹਕੁੰਨ ਦਾਅਵਿਆਂ ਨੂੰ ਮੁੱਢੋਂ ਨਕਾਰਦਿਆਂ ਪੁਲਿਸ ਕਮਿਸ਼ਨਰ ਸਵਿਪਨ ਸ਼ਰਮਾ ਨੇ ਕਿਹਾ ਕਿ ਇਹ ਗੈਂਗਵਾਰ ਦਾ ਮਾਮਲਾ ਨਹੀਂ ਸੀ ਸਗੋਂ ਨਸ਼ੇ ਵਿੱਚ ਟੱਲੀ ਨੌਜਵਾਨਾਂ ਦਾ ਆਪਸੀ ਝਗੜੇ ਕਾਰਨ ਗੋਲੀਬਾਰੀ ਹੋਈ ਸੀ। ਉਕਤ ਵਿਅਕਤੀਆਂ ਸ਼ੁਭਮ ਅਰੋੜਾ ਅਤੇ ਅੰਕੁਰ ਨੂੰ ਸਾਥੀਆਂ ਸਮੇਤ ਲਾੜੇ ਨੇ ਖੁਦ ਇਸ ਸਮਾਗਮ ਵਿੱਚ ਸੱਦਾ ਦਿੱਤਾ ਸੀ।
ਇਹਨਾਂ ਦੋਵਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਤੂੰ ਤੂੰ-ਮੈਂ-ਮੈਂ ਹੋ ਗਈ, ਝਗੜਾ ਵਧ ਗਿਆ, ਇਹਨਾਂ ਦੇ ਨਾਲ ਆਏ 3-4 ਵਿਅਕਤੀਆਂ ਕੋਲ ਹਥਿਆਰ ਸਨ ਜਿਹਨਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜਖਮੀ ਹੋ ਗਏ! ਉਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਮੌਤ ਹੋ ਗਈ। ਮੀਡੀਆ ਨਾਲ ਗੱਲ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ’ਤੇ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਛੇ ਵਿਅਕਤੀਆਂ ਨੂੰ ਇਸ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
Crime News: ਪੁਲਿਸ ਤੇ ਲਾਰੈਂਸ ਦੇ ਗੁਰਗੇ ਵਿਚਕਾਰ ਫਾਇਰਿੰਗ, ਮੁਲਜ਼ਮ ਗ੍ਰਿਫ਼ਤਾਰ
Crime News: (ਮਨੋਜ/ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ/ਮਲੋਟ। ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: Road Accident: ਜਲੰਧਰ-ਪਠਾਨਕੋਟ ਹਾਈਵੇਅ ’ਤੇ 3 ਵਾਹਨਾਂ ਦੀ ਟੱਕਰ, ਜਾਣੋ ਮੌਕੇ ਦੇ ਹਾਲਾਤ
ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸੀਆਈਏ ਮਲੋਟ ਪੁਲਿਸ ਵੱਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦੋਂ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ ਤੇ ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਅਭਿਸ਼ੇਕ ਪੁੱਤਰ ਵਿਸ਼ਨੂ ਵਾਸੀ ਸੀਤੋ ਗੁਨੋ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ। ਮੁਲਜ਼ਮ ਕੋਲੋਂ ਇਕ 32 ਬੋਰ ਪਿਸਤੌਲ, ਇਕ 30 ਬੋਰ ਪਿਸਤੌਲ, 2 ਚੱਲੇ ਹੋਏ ਰੌਂਦ ਤੇ 2 ਜਿੰਦੇ ਰੌਂਦ ਬਰਾਮਦ ਹੋਏ। Crime News
Ferozepur News: ਕਾਰ ਸਵਾਰਾਂ ’ਤੇ ਤਾਬਡ਼ਤੋਡ਼ ਗੋਲੀਬਾਰੀ, ਲੜਕੀ ਸਮੇਤ 3 ਦੀ ਮੌਤ
ਵਾਰਦਾਤ ਮਗਰੋਂ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀ, ਜਾਂਚ ਕੀਤੀ ਸ਼ੁਰੂ | Ferozepur News
ਮ੍ਰਿਤਕ ਲੜਕੀ ਦਾ ਕੁਝ ਦਿਨ ਬਾਅਦ ਸੀ ਵਿਆਹ
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Ferozepur News: ਫਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਦੁਪਹਿਰ ਵੇਲੇ ਉਸ ਵੇਲੇ ਹਫੜਾ ਦਫੜੀ ਮੱਚ ਗਈ ਜਦੋਂ 2 ਮੋਟਰਸਾਈਕਲ ਸਵਾਰ 6 ਹਮਲਾਵਰਾਂ ਨੇ ਕਾਰ ਸਵਾਰ 5 ਲੋਕਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ’ਚ ਇੱਕ ਲੜਕੀ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ 2 ਨੌਜਵਾਨ ਜ਼ਖਮੀ ਹੋ ਗਏ, ਜਿਹਨਾਂ ਦੀ ਹਾਲਤ ਗੰਭੀਰ ਹੈ।
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੇ ਬਾਂਸੀ ਗੇਟ ਰਹਿੰਦੇ ਇੱਕ ਪਰਿਵਾਰ ਦੀ ਲੜਕੀ ਜਸਪ੍ਰੀਤ ਕੌਰ ਦਾ 10 ਦਿਨਾਂ ਬਾਅਦ ਵਿਆਹ ਬੰਨਿਆ ਹੋਇਆ ਸੀ, ਜਿਸ ਦੇ ਵਿਆਹ ਦੀ ਖਰੀਦੋ-ਫਰੋਖਤ ਲਈ ਦਿਲਦੀਪ ਸਿੰਘ, ਆਕਾਸ਼ਦੀਪ ਸਿੰਘ ਅਤੇ ਜਸਪ੍ਰੀਤ ਕੌਰ ਸਮੇਤ 5 ਜਣੇ ਕਾਰ ’ਤੇ ਸਵਾਰ ਹੋ ਕੇ ਨਿਕਲੇ ਸਨ ਤਾਂ ਅਕਾਲਗੜ੍ਹ ਗੁਰਦੁਆਰਾ ਸਾਹਿਬ ਕੋਲ ਹਮਲਾਵਰਾਂ ਨੇ ਘੇਰਾ ਪਾ ਕੇ ਕਾਰ ਦੇ ਬਿਲਕੁਲ ਨੇੜੇ ਆ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਾਰ ਸਵਾਰ ਪੰਜੇ ਜਣੇ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਦਿਲਦੀਪ ਸਿੰਘ, ਆਕਾਸ਼ਦੀਪ ਸਿੰਘ ਅਤੇ ਜਸਪ੍ਰੀਤ ਕੌਰ ਦੀ ਮੌਤ ਹੋ ਗਈ ਅਤੇ ਦੋ ਜਣਿਆਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ ਗਿਆ ।
ਇਹ ਵੀ ਪੜ੍ਹੋ: Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ
ਮੌਕੇ ’ਤੇ ਐਂਬੂਲੈਂਸ ਨਾ ਮਿਲਣ ਕਾਰਨ ਜਸਪ੍ਰੀਤ ਕੌਰ ਦੀ ਲਾਸ਼ ਨੂੰ ਆਟੋ ਰਿਕਸ਼ਾ ’ਤੇ ਰੱਖ ਕੇ ਲਿਜਾਇਆ ਗਿਆ। ਇਹ ਘਟਨਾ ਰੰਜਿਸ਼ ਦੀ ਦੱਸੀ ਜਾ ਰਹੀ ਹੈ, ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਰੈਂਕੀ ਕੀਤੇ ਹੋਣ ਦਾ ਵੀ ਕਿਹਾ ਜਾ ਰਿਹਾ ਹੈ ਅਤੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੇਖੌਫ ਹਮਲਾਵਰ ਜਾਂਦੇ ਸਮੇਂ ਹਵਾਈ ਫਾਇਰ ਵੀ ਕਰਦੇ ਗਏ। Ferozepur News
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਡੀਆਈਜੀ ਅਜੇ ਮਲੂਜਾ, ਜ਼ਿਲ੍ਹਾ ਪੁਲਿਸ ਮੁਖੀ ਸੋਮਿਆ ਮਿਸ਼ਰਾ ਸਮੇਤ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਫੋਰੈਂਸਿਕ ਟੀਮਾਂ ਵੱਲੋਂ ਮੌਕੇ ’ਤੇ ਤਫਤੀਸ਼ ਸ਼ੁਰੂ ਕਰ ਦਿੱਤੀ ਅਤੇ ਮੌਕੇ ਤੋਂ ਵੱਡੀ ਗਿਣਤੀ ਵਿੱਚ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਹੋਏ ਹਨ। ਇਸ ਦੌਰਾਨ ਡੀਆਈਜੀ ਅਜੇ ਮਲੂਜਾ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਵਾਪਰੀ ਵਾਰਦਾਤ ਦੌਰਾਨ ਹੋਏ ਤੀਹਰੇ ਕਤਲ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਦਿਲਦੀਪ ’ਤੇ ਪਹਿਲਾਂ ਦੋ ਕਤਲ ਦੇ ਮੁਕੱਦਮੇ ਦਰਜ ਸਨ, ਜਿਸ ਤੋਂ ਲੱਗਦਾ ਹੈ ਕਿ ਕਿਸੇ ਨੇ ਪੁਰਾਣੀ ਰੰਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ਲਈ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਰਿਕਾਰਡ ਮੁਤਾਬਿਕ ਦਿਲਦੀਪ ਸਿੰਘ ’ਤੇ ਥਾਣਾ ਮਮਦੋਟ ਵਿੱਚ ਅਤੇ ਖਰੜ ਸਿਟੀ ਵਿਖੇ ਮਾਮਲੇ ਦਰਜ਼ ਹਨ।
ਚੰਡੀਗੜ੍ਹ। ਕੈਨੇਡਾ ‘ਚ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ (AP Dhillon) ਦੇ ਘਰ ‘ਤੇ ਲਾਰੈਂਸ ਗੈਂਗ ਦੇ ਇੱਕ ਗੈਂਗਸਟਰ ਨੇ ਗੋਲੀਬਾਰੀ ਕੀਤੀ। ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ ‘ਚ ਸਾਹਮਣੇ ਆਈ ਹੈ। ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦੇ ਸਰਗਨਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਕੀਤੀ ਹੈ। ਇਸ ਪੂਰੀ ਘਟਨਾ ਦੀ ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਸ਼ੂਟਰ ਗੇਟ ਦੇ ਬਾਹਰ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ। ਜਾਣਕਾਰੀ ਮੁਤਾਬਕ ਸ਼ੂਟਰ ਨੇ ਗਾਇਕ ਦੇ ਘਰ ‘ਤੇ ਕਰੀਬ 11 ਗੋਲੀਆਂ ਚਲਾਈਆਂ। ਉਸ ਨੇ ਕਾਲੇ ਕੱਪੜੇ ਪਾਏ ਹੋਏ ਸਨ।
ਇਹ ਵੀ ਪੜ੍ਹੋ: Patiala News: ਨਵਜੰਮੇ ਬੱਚਿਆਂ ਦੀ ਖਰੀਦ-ਵੇਚ ਕਰਨ ਵਾਲਾ ਗਿਰੋਹ ਕਾਬੂ
ਬਾਲੀਵੁੱਡ ਸਟਾਰ ਸਲਮਾਨ ਖਾਨ ਨਾਲ ਗਾਇਕ ਏਪੀ ਦਾ ਗੀਤ 9 ਅਗਸਤ ਨੂੰ ਆਇਆ ਸੀ। ਜਿਸ ਤੋਂ ਬਾਅਦ ਹੁਣ ਏਪੀ ਦੇ ਘਰ ‘ਤੇ ਗੋਲੀਬਾਰੀ ਹੋਈ ਹੈ। ਇਸ ਘਟਨਾ ਨੂੰ ਲੈ ਕੇ ਭਾਰਤੀ ਅਤੇ ਕੈਨੇਡੀਅਨ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ।
ਲਾਰੈਂਸ ਗੈਂਗ ਦੇ ਗੈਂਗਸਟਰ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ
ਗਾਇਕ ਏਪੀ (AP Dhillon) ਦੇ ਘਰ ‘ਤੇ ਫਾਇਰਿੰਗ ਕਰਨ ਤੋਂ ਬਾਅਦ ਲਾਰੈਂਸ ਗੈਂਗ ਦੇ ਗੈਂਗਸਟਰ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਜਿਸ ਵਿੱਚ ਲਿਖਿਆ ਸੀ- ਰਾਮ ਰਾਮ ਜੀ ਸਾਰੇ ਭਰਾਵਾਂ ਨੂੰ। ਕੈਨੇਡਾ ‘ਚ 1 ਸਤੰਬਰ ਦੀ ਰਾਤ ਨੂੰ ਦੋ ਥਾਵਾਂ ‘ਤੇ ਗੋਲੀਬਾਰੀ ਹੋਈ ਸੀ। ਇੱਕ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ਟੋਰਾਂਟੋ ਵਿੱਚ। ਆਈ ਰੋਹਿਤ ਗੋਦਾਰਾ (ਲਾਰੈਂਸ ਬਿਸ਼ਨੋਈ ਗਰੁੱਪ) ਨੇ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਹੈ। AP Dhillon
Ludhiana News: ਦਿਨ-ਦਿਹਾੜੇ ਬਦਮਾਸ਼ਾਂ ਵੱਲੋਂ ਦੁਕਾਨਦਾਰ ’ਤੇ ਫਾਇਰਿੰਗ
ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ, ਪੁਲਿਸ ਜਾਂਚ ’ਚ ਜੁਟੀ | Ludhiana News
(ਰਘਬੀਰ ਸਿੰਘ) ਲੁਧਿਆਣਾ। Ludhiana News: ਲੁਧਿਆਣਾ ’ਚ ਚਿੱਟੇ ਦਿਨ ਬਦਮਾਸ਼ਾਂ ਨੇ ਬੇਖੌਫ ਹੋ ਕੇ ਇੱਕ ਦੁਕਾਨਦਾਰ ’ਤੇ ਫਾਇਰਿੰਗ ਕੀਤੀ ਅਤੇ ਫਰਾਰ ਹੋ ਗ਼ਏ। ਬਦਮਾਸ਼ਾਂ ਨੇ ਨਕਾਬ ਪਹਿਨੇ ਹੋਏ ਸਨ ਅਤੇ ਉਹ ਦੋਪਹੀਆ ਵਾਹਨ ’ਤੇ ਸਵਾਰ ਹੋ ਕੇ ਆਏ ਸਨ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਐਕਟਿਵਾ ’ਤੇ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਸਿੰਧੀ ਬੇਕਰੀ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਤਿੰਨ ਖਾਲੀ ਖੋਲ੍ਹ ਵੀ ਬਰਾਮਦ ਕੀਤੇ ਹਨ। ਗੋਲੀ ਦੁਕਾਨਦਾਰ ਦੇ ਚਿਹਰੇ ਨੂੰ ਛੂਹ ਕੇ ਨਿੱਕਲ ਗ਼ਈ। ਪ੍ਰਤੱਖ ਦੇਖਣ ਵਾਲਿਆਂ ਮੁਤਾਬਕ ਸ਼ਾਮ 4.30 ਵਜੇ ਦੇ ਕਰੀਬ ਇੱਕ ਐਕਟਿਵਾ ’ਤੇ ਸਵਾਰ ਦੋ ਬਦਮਾਸ਼ ਇੱਥੋਂ ਦੇ ਰਾਜਗੁਰੂ ਨਗਰ ਇਲਾਕੇ ਵਿੱਚ ਸਥਿੱਤ ਸਿੰਧੀ ਬੇਕਰੀ ’ਤੇ ਆਏ। ਦੁਕਾਨ ਅੰਦਰ ਦਾਖਲ ਹੁੰਦੇ ਹੀ ਉਨ੍ਹਾਂ ਲੋਕਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Land Acquirer: ਦਿੱਲੀ ਕਟੜਾ ਮੁੱਖ ਸੜਕ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਤੇ ਪੁਲਿਸ ਪ੍ਰਸ਼ਾਸਨ ਆਹਮਣੋ-ਸਾਹਮਣੇ
ਬਦਮਾਸ਼ਾਂ ਨੇ ਤਿੰਨ ਗੋਲੀਆਂ ਚਲਾਈਆਂ। ਇੱਕ ਗੋਲੀ ਦੁਕਾਨ ਦੇ ਪੱਖੇ ’ਤੇ ਲੱਗੀ, ਜਦੋਂਕਿ ਇੱਕ ਗੋਲੀ ਮਿਸ ਹੋ ਗਈ। ਜਦੋਂ ਦੁਕਾਨਦਾਰ ਨਵੀਨ ਨੇ ਬਦਮਾਸ਼ਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ’ਤੇ ਵੀ ਗੋਲੀ ਚਲਾ ਦਿੱਤੀ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਲੋਕਾਂ ਨੇ ਜ਼ਖਮੀ ਨਵੀਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਫਿਲਹਾਲ ਨਵੀਨ ਦਾ ਇਲਾਜ ਚੱਲ ਰਿਹਾ ਹੈ। ਬਦਮਾਸ਼ਾਂ ਦੀ ਫੋਟੋ ਸੀਸੀਟੀਵੀ ਵਿੱਚ ਕੈਦ ਹੋ ਗਈ ਪਰੰਤੂ ਚਹਿਰੇ ’ਤੇ ਨਕਾਬ ਪਾਏ ਹੋਣ ਕਾਰਨ ਉਨ੍ਹਾਂ ਦੇ ਚਿਹਰੇ ਵਿਖਾਈ ਨਹੀਂ ਦੇ ਰਹੇ ਸਨ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Ludhiana News
ਖੰਨਾ ਦੇ ਕਾਲਜ ’ਚ ਭਿੜੇ ਸਟੂਡੈਂਟਾਂ ਨੇ ਇੱਕ-ਦੂਜੇ ’ਤੇ ਕੀਤੀ ਫਾਇਰਿੰਗ
ਕੁੱਝ ਹਮਲਾਵਰਾਂ ਸਣੇ ਕਾਲਜ ਦੇ ਦੋ ਵਿਦਿਆਰਥੀਆਂ ਦੀ ਵੀ ਹੋ ਚੁੱਕੀ ਹੈ ਪਛਾਣ-ਐਸਐਸਪੀ ਕੌਂਡਲ | Ludhiana News
ਖੰਨਾ/ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਖੇ ਇੱਕ ਕਾਲਜ ’ਚ ਦੋ ਗੁੱਟਾਂ ਨੇ ਆਪਸ ਭਿੜਨ ਤੋਂ ਬਾਅਦ ਗੋਲੀਆਂ ਚਲਾਈਆਂ। ਪੜ੍ਹਾਈ ਦੇ ਸਮੇਂ ਦੌਰਾਨ ਹੋਈ ਇਸ ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਕਾਲਜ ਕੇ ਇੱਕ ਕਰਮਚਾਰੀ ਦੇ ਜਖ਼ਮੀ ਹੋਣ ਦਾ ਵੀ ਸਮਾਚਾਰ ਹੈ। ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਪੁਲਿਸ ਪਾਰਟੀ ਸਣੇ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜਾ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹਿਰ ਦੇ ਸਮਰਾਲਾ ਰੋਡ ’ਤੇ ਸਥਿੱਤ ਏਐੱਸ ਕਾਲਜ ’ਚ ਦੋ ਗਰੁੱਪ ਆਪਸ ’ਚ ਭਿੜ ਗਏ। ਜਿੰਨ੍ਹਾਂ ਨੇ ਇੱਕ-ਦੂਜੇ ’ਤੇ ਫਾਇਰਿੰਗ ਵੀ ਕੀਤੀ। ਜਿਸ ਕਾਰਨ ਕਾਲਜ ਕੰਪਲੈਕਸ ’ਚ ਹਫ਼ੜਾ-ਤਫ਼ੜੀ ਮੱਚ ਗਈ। ਇਸ ਫਾਇਰਿੰਗ ਦੌਰਾਨ ਕਾਲਜ ਦਾ ਕਰਮਚਾਰੀ ਹੁਸ਼ਨ ਲਾਲ ਪੈਰਾਂ ’ਚ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। Ludhiana News
Read This : 15 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼
ਹਮਲਾਵਰ ਸਵਿਫ਼ਟ ਕਾਰ ’ਚ ਸਵਾਰ ਹੋ ਕੇ ਫਰਾਰ ਹੋ ਗਏ। ਜਖ਼ਮੀ ਨੂੰ ਤੁਰੰਤ ਹੋਰਨਾਂ ਕਰਮਚਾਰੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਤੇ ਸੂਚਨਾ ਮਿਲਦਿਆਂ ਹੀ ਐਸਐਸਪੀ ਅਮਨੀਤ ਕੌਂਡਲ ਵੀ ਪੁਲਿਸ ਪਾਰਟੀ ਸਣੇ ਮੌਕੇ ’ਤੇ ਪਹੁੰਚ ਗਏ। ਮਿਲੀ ਜਾਣਕਾਰੀ ਮੁਤਾਬਕ ਕੁੱਝ ਵਿਦਿਆਰਥੀ ਕਾਲਜ ’ਚ ਦਾਖਲਾ ਲੈਣ ਆਏ ਸਨ, ਜਿੰਨਾਂ ਦਾ ਆਪਣੇ ਵਿਰੋਧੀ ਗਰੁੱਪ ਨਾਲ ਝਗੜਾ ਹੋ ਗਿਆ ਤੇ ਇਸ ਦੌਰਾਨ ਕੁੱਝ ਬਾਹਰੀ ਨੌਜਵਾਨ ਵੀ ਮੌਕੇ ’ਤੇ ਮੌਜੂਦ ਸਨ ਜੋ ਗ੍ਰੇ ਰੰਗ ਦੀ ਸਵਿਫ਼ਟ ਕਾਰ ਰਾਹੀਂ ਪਹੁੰਚੇ ਸਨ। ਕਾਰ ’ਚੋਂ ਨਿੱਕਲੇ ਕੁੱਝ ਨੌਜਵਾਨਾਂ ਨੇ ਅਚਾਨਕ ਹੀ ਹਮਲਾ ਕਰਦਿਆਂ ਫਾਇਰਿੰਗ ਸ਼ੁਰੂ ਕਰ ਦਿੱਤੀ। Ludhiana News
ਜਿਸ ਕਾਰਨ ਤਣਾਅ-ਪੂਰਣ ਮਾਹੌਲ ਪੈਦਾ ਹੋ ਗਿਆ ਤੇ ਹਮਲਾਵਰਾਂ ਨੂੰ ਰੋਕਣ ਲਈ ਅੱਗੇ ਵਧੇ ਹੁਸ਼ਨ ਲਾਲ ਦੇ ਪੈਰਾਂ ’ਚ ਗੋਲੀ ਲੱਗੀ। ਇਸ ਤੋਂ ਇਲਾਵਾ ਦੋ ਵਿਦਿਆਰਥੀਆਂ ਦੇ ਵੀ ਛਰੇ ਲੱਗਣ ਦੀ ਸੂਚਨਾ ਮਿਲੀ ਹੈ। ਮੌਕੇ ’ਤੇ ਪਹੁੰਚੇ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਿਸ ਨੂੰ ਪੌਣੇ ਦੋ ਕੁ ਵਜੇ ਸੂਚਨਾ ਮਿਲੀ ਕਿ ਏਐੱਸ ਕਾਲਜ ’ਚ ਗ੍ਰੇ ਰੰਗ ਦੀ ਸਵਿਫਟ ਗੱਡੀ ’ਚ ਆਏ ਕੁੱਝ ਨੌਜਵਾਨਾਂ ਨੇ ਫਾਇਰਿੰਗ ਕੀਤੀ ਹੈ। ਜਿੰਨ੍ਹਾਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਸਲ ਹੋਈ ਸੀਸੀਟੀਵੀ ਫੁਟੇਜ ਦੇ ਅਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਝ ਹਮਲਾਵਰਾਂ ਦੀ ਪਛਾਣ ਹੋ ਚੁੱਕੀ ਹੈ। ਜਿੰਨ੍ਹਾਂ ’ਚੋਂ ਦੋ ਕਾਲਜ ਦੇ ਹੀ ਵਿਦਿਆਰਥੀ ਹਨ। ਇਸ ਲਈ ਮਾਮਲੇ ਨੂੰ ਜਲਦੀ ਹੀ ਟਰੇਸ ਕਰ ਲਿਆ ਜਾਵੇਗਾ। Ludhiana News
ਝਗੜੇ ਦੇ ਰਾਜੀਨਾਮੇ ਦੌਰਾਨ ਫਾਇਰਿੰਗ ’ਚ ਦੋ ਸਕੇ ਭਰਾ ਜਖ਼ਮੀ
ਸਾਜ਼ਿਸ ਤਹਿਤ ਕੀਤਾ ਹਮਲਾ (Crime News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੇ ਡਾਬਾ ਰੋਡ ’ਤੇ ਇੱਕ ਝਗੜੇ ਦੇ ਰਾਜੀਨਾਮੇ ਦੌਰਾਨ ਹੋਈ ਕਥਿਤ ਫਾਇਰਿੰਗ ’ਚ ਦੋ ਸਕੇ ਭਰਾ ਜਖ਼ਮੀ ਹੋ ਗਏ। ਮੌਜੂਦ ਲੋਕਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ਼ ਲਈ ਭਰਤੀ ਕਰਵਾਇਆ। ਜਖ਼ਮੀਆਂ ਦੀ ਪਹਿਚਾਣ ਰਣਬੀਰ ਸਿੰਘ ਤੇ ਮਨਿੰਦਰ ਸਿੰਘ ਵਜੋਂ ਹੋਈ ਹੈ, ਜਿੰਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। Crime News
ਜਖ਼ਮੀਆਂ ਦੇ ਪਿਤਾ ਬੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਰਣਬੀਰ ਸਿੰਘ ਤੇ ਮਨਿੰਦਰ ਸਿੰਘ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ ਤੇ ਉਹ ਜਖ਼ਮੀ ਹੋ ਗਏ ਹਨ। ਜਿਉਂ ਹੀ ਉਨ੍ਹਾਂ ਹਸਪਤਾਲ ਪਹੁੰਚ ਕੇ ਦੇਖਿਆ ਤਾਂ ਉਨ੍ਹਾਂ ਦੇ ਦੋਵੇਂ ਪੁੱਤਰ ਖੂਨ ਨਾਲ ਲੱਥਪੱਥ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਦਾ ਹਰਸ਼ ਮਹਾਜ਼ਨ ਨਾਂਅ ਦੇ ਇੱਕ ਵਿਅਕਤੀ ਨਾਲ ਝਗੜਾ ਹੋਇਆ ਸੀ। ਜਿਸ ਨੇ ਸਾਜ਼ਿਸ ਤਹਿਤ ਉਨ੍ਹਾਂ ’ਤੇ ਹਮਲਾ ਕੀਤਾ ਹੈ। Crime News
ਇਹ ਵੀ ਪੜ੍ਹੋ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੇ ਉਸਦੇ ਦੋਵੇਂ ਪੁੱਤਰਾਂ ਨੂੰ ਸਵੇਰੇ 11 ਵਜੇ ਗੱਲਬਾਤ ਲਈ ਬੁਲਾਇਆ ਸੀ। ਜਿੱਥੇ ਉਨ੍ਹਾਂ ’ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਜਖ਼ਮੀਆਂ ਦੇ ਇੱਕ ਦੋਸਤ ਮੁਤਾਬਕ ਗੱਲਬਾਤ ਦੌਰਾਨ ਵਿਰੋਧੀ ਧਿਰ ਵੱਲੋਂ 5-6 ਰਾਊਂਡ ਫਾਇਰ ਗੀਤੇ ਗਏ। ਜਿੰਨ੍ਹਾਂ ’ਚੋਂ ਕੁੱਝ ਰਣਬੀਰ ਤੇ ਮਨਿੰਦਰ ਨੂੰ ਲੱਗੇ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਜਖ਼ਮੀਆਂ ਦੇ ਬਿਆਨਾਂ ਮੁਤਾਬਕ ਜਾਂਚ ਉਪਰੰਤ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਲੁੱਟ-ਖੋਹ ਦੇ ਮੁਲਜ਼ਮ ਅਤੇ ਪੁਲਿਸ ਦਰਮਿਆਨ ਹੋਈ ਫਾਇਰਿੰਗ, ਮੁਲਜ਼ਮ ਕਾਬੂ
(ਸੁਖਜੀਤ ਮਾਨ) ਬਠਿੰਡਾ। ਲੁੱਟ-ਖੋਹ ( Robbery) ਦੇ ਇੱਕ ਮੁਲਜ਼ਮ ਦੀ ਗਿ੍ਰਫ਼ਤਾਰੀ ਦੌਰਾਨ ਪੁਲਿਸ ਅਤੇ ਮੁਲਜ਼ਮ ਦੌਰਾਨ ਆਹਮੋ-ਸਾਹਮਣੇ ਫਾਇਰਿੰਗ ਹੋਈ। ਇਸ ਫਾਇਰਿੰਗ ਦੌਰਾਨ ਮੁਲਜ਼ਮ ਜਖ਼ਮੀ ਹੋ ਗਿਆ ਜਿਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਇਹ ਜਾਣਕਾਰੀ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 3 ਦਸੰਬਰ ਨੂੰ ਦੋ ਵਿਅਕਤੀਆ ਵੱਲੋ ਗਰੌਥ ਸੈਂਟਰ 400 ਕਿੱਲਾ ਬਠਿੰਡਾ ਦੇ ਏਰੀਆ ਵਿੱਚ ਲਛਮਣ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਗੁਰੂ ਰਾਮਦਾਸ ਨਗਰ ਡੱਬਵਾਲੀ ਰੋਡ ਬਠਿੰਡਾ ਕੋਲੋਂ 25 ਹਜ਼ਾਰ ਰੁਪਏ ਖੋਹੇੇ ਸੀ, ਜਿਸ ਸਬੰਧੀ ਅੱਜ ਥਾਣਾ ਸਦਰ ਬਠਿੰਡਾ ’ਚ ਮੁੱਕਦਮਾ ਨੰਬਰ 215, ਧਾਰਾ 379ਬੀ, 323,34 ਤਹਿਤ ਪ੍ਰਮਿੰਦਰ ਸਿੰਘ ਉਰਫ ਵਾਲੀਆ ਪੁੱਤਰ ਅਮਰੀਕ ਸਿੰਘ ਵਾਸੀ ਗੁਰੂ ਕੀ ਨਗਰੀ ਬਠਿੰਡਾ ਅਤੇ ਅਮਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਕੋਠੇ ਅਮਰਪੁਰਾ ਖਿਲਾਫ਼ ਦਰਜ ਕੀਤਾ ਗਿਆ ਹੈ। (Robbery)
ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਅਜੈ ਗਾਂਧੀ ਐਸਪੀ (ਡੀ) ਬਠਿੰਡਾ ਦੀ ਅਗਵਾਈ ਹੇਠ ਵਾਰਦਾਤ ਨੂੰ ਟਰੇਸ ਕਰਨ ਲਈ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ ਆਈ ਏ-1 ਬਠਿੰਡਾ ਦੀ ਨਿਗਰਾਨੀ ਹੇਠ ਵੱਖ ਵੱਖ ਟੀਮਾਂ ਤਿਆਰ ਕੀਤੀਆ ਗਈਆਂ। ਐਸਆਈ ਹਰਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੁਲਜ਼ਮਾਂ ਦੀ ਭਾਲ ਲਈ 400 ਕਿੱਲਾ ਗਰੋਥ ਸੈਂਟਰ ਬਠਿੰਡਾ ਵਿਖੇ ਪਹੁੰਚੇ ਤਾਂ ਸ਼ੱਕੀ ਹਾਲਾਤ ਵਿੱਚ ਇੱਕ ਮੋਟਰਸਾਈਕਲ ’ਤੇ ਇੱਕ ਨੌਜਵਾਨ ਵੱਲੋਂ ਪੁਲਿਸ ਪਾਰਟੀ ’ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ ਤਾਂ ਪੁਲਿਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਦੌਰਾਨ ਪ੍ਰਮਿੰਦਰ ਸਿੰਘ ਉਰਫ ਵਾਲੀਆ ਜਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਅਖੌਤੀ ਅਣਖ ਦੀ ਖਾਤਰ ਦੂਹਰਾ ਕਤਲ, ਪਿਉ-ਪੁੱਤ ਸਮੇਤ ਤਿੰਨ ਗ੍ਰਿਫ਼ਤਾਰ
ਮੁਲਜ਼ਮ ਖਿਲਾਫ਼ ਪੁਲਿਸ ਪਾਰਟੀ ’ਤੇ ਮਾਰ ਦੇਣ ਨੀਅਤ ਨਾਲ ਫਾਇਰ ਕਰਨ ਸਬੰਧੀ ਵੱਖਰਾ ਮਾਮਲਾ ਧਾਰਾ 307,353,186 , ਅਸਲਾ ਐਕਟ 25/54/59 ਤਹਿਤ ਥਾਣਾ ਸਦਰ ਬਠਿੰਡਾ ਵਿਖੇ ਦਰਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਪਰਮਿੰਦਰ ਸਿੰਘ ਉਰਫ ਵਾਲੀਆ ਵੱਲੋਂ ਵਰਤਿਆ ਗਿਆ ਇੱਕ 12 ਬੋਰ ਪਿਸਤੋਲ ਦੇਸੀ ਸਮੇਤ 01 ਖੋਲ ਅਤੇ 01 ਕਾਰਤੂਸ ਜਿੰਦਾ 12 ਬੋਰ ਬ੍ਰਾਮਦ ਕਰਵਾਇਆ ਗਿਆ ਹੈ।
ਤਰਨਤਾਰਨ ’ਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ, ਇੱਕ ਨੂੰ ਕੀਤਾ ਕਾਬੂ, ਇੱਕ ਫਰਾਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਤਰਨਤਾਰਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋ ਗਈ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਕਰਾਸ ਫਾਇਰਿੰਗ ਹੋਈ ਹੈ। ਲੁਟੇਰਿਆਂ ਕੋਲ ਆਟੋਮੈਟਿਕ ਹਥਿਆਰ ਸਨ। ਬਦਮਾਸ਼ਾਂ ਦੀ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ । ਜਿਸ ਵਿੱਚ ਪੁਲਿਸ ਨੇ ਇੱਕ ਲੁਟੇਰੇ ਨੂੰ ਕਾਰ ਸਮੇਤ ਗ੍ਰਿਫਤਾਰ ਕਰ ਲਿਆ ਹੈ। ਜਦਕਿ ਦੂਜਾ ਲੁਟੇਰਾ ਫਰਾਰ ਹੋ ਗਿਆ ਹੈ। ਉਸ ਨੇ ਗੰਨ ਪੁਆਇੰਟ ਦਾ ਸਹਾਰਾ ਲੈ ਕੇ ਕਿਸੇ ਦਾ ਮੋਟਰਸਾਈਕਿਲ ਖੋਹ ਲਿਆ ਅਤੇ ਫਰਾਰ ਹੋ ਗਿਆ। ਫਰਾਰ ਹੋਏ ਬਦਮਾਸ਼ ਦੀ ਭਾਲ ’ਚ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। (Crime News)
ਇਹ ਵੀ ਪੜ੍ਹੋ : ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਅੰਮ੍ਰਿਤਸਰ ਤੋਂ ਕਾਰ ਖੋਹ ਕੇ ਭੱਜੇ ਸਨ ਬਦਮਾਸ਼
ਜਾਣਕਾਰੀ ਅਨੁਸਾਰ ਥਾਣਾ ਚੋਲਾ ਸਾਹਿਬ ਦੀ ਪੁਲਿਸ ਨੇ ਨਾਕਾਬੰਦੀ ਕੀਤੀ ਸੀ। ਇਹ ਨਾਕਾਬੰਦੀ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਸੀ। ਪੁਲਿਸ ਨੇ ਇੱਕ ਕਾਰ ’ਚ ਸਵਾਰ ਦੋ ਵਿਅਕਤੀਆਂ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ। ਪਰ ਉਨ੍ਹਾਂ ਨੇ ਪੁਲਿਸ ਨੂੰ ਵੇਖਦੇ ਹੀ ਕਾਰ ਦੀ ਸਪੀਡ ਵਧਾ ਦਿੱਤੀ। ਪੁਲਿਸ ਨੇ ਵੀ ਲੁਟੇਰਿਆਂ ਦਾ ਪਿੱਛਾ ਕੀਤਾ, ਇਹ ਵੇਖ ਲੁਟੇਰਿਆਂ ਨੇ ਪੁਲਿਸ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ ਜਦਕਿ ਦੂਜਾ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਲੁਟੇਰੇ ’ਤੇ ਮਾਮਲਾ ਦਰਜ਼ ਕਰਕੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ()
ਮਾਮੇ ਕੋਲੋਂ ਗੋਲੀ ਚੱਲਣ ਨਾਲ ਭਾਣਜੇ ਦੀ ਮੌਤ
ਜ਼ਮੀਨੀ ਵਿਵਾਦ ’ਚ ਹੋ ਰਹੀ ਲੜਾਈ ਨੂੰ ਸੁਲਝਾਉਣ ਗਿਆ ਸੀ ਭਾਣਜਾ
(ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਵੱਡੀ ਘਟਨਾ ਵਾਪਰ ਗਈ। ਪਿੰਡ ਸੈਦੇ ਕੇ ਮੋਹਨ ਵਿਖੇ ਮਾਮੇ ਕੋਲੋਂ ਚਲਾਈ ਗੋਲੀ ਭਾਣਜੇ ਦੇ ਜਾ ਵੱਜੀ, ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਬੀਰ ਸਿੰਘ ਉਮਰ 30 ਸਾਲ ਪੁੱਤਰ ਚਿਮਨ ਸਿੰਘ ਵਾਸੀਂ ਪਿੰਡ ਸੈਦੇ ਕੇ ਮੋਹਨ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਨੂੰ ਸੁਲਝਾਉਣ ਆਪਣੇ ਮਾਮੇ ਦੇ ਖੇਤ ਗਿਆ ਸੀ ਤੇ ਇਸ ਦੌਰਾਨ ਮ੍ਰਿਤਕ ਦੇ ਮਾਮੇ ਕੋਲੋਂ ਗੋਲੀ ਚੱਲ ਗਈ ਤੇ ਇਹ ਗੋਲੀ ਉਸਦੇ ਭਾਣਜੇ ਨੂੰ ਵੱਜ ਗਈ ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ : ਜੀਆਰਪੀ ਪੁਲਿਸ ਵੱਲੋਂ ਸੋਨਾ ਤਸਕਰੀ ਦੇ ਦੋਸ਼ ’ਚ ਦੋ ਜਣੇ ਕਾਬੂ, 2 ਕਿੱਲੋ ਸੋਨਾ ਬਰਾਮਦ
ਪਿੰਡ ਕੋਠਾ ਗੁਰੂ ’ਚ ਦਿਨ ਚੜ੍ਹਦਿਆਂ ਹੀ ਕਿਉਂ ਬਣਿਆ ਦਹਿਸ਼ਤ ਦਾ ਮਹੌਲ
ਦੋ ਜਣਿਆਂ ਦੇ ਕਤਲ ਦੀ ਚਰਚਾ | Crime News
ਬਠਿੰਡਾ (ਸੁਖਜੀਤ ਮਾਨ)। ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾ ਗੁਰੂ ਕਾ ’ਚ ਅੱਜ ਦਿਨ ਚੜ੍ਹਦਿਆਂ ਹੀ ਦਹਿਸ਼ਤ ਦਾ ਮਹੌਲ ਬਣ ਗਿਆ। ਪਿੰਡ ਦਾ ਜਿਹੜਾ ਜੀਅ ਜਿੱਥੇ ਸੀ, ਉਸ ਨੇ ਉੱਥੇ ਹੀ ਲੁਕ-ਛਿਪ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਸ਼ੁਰੂਆਤੀ ਜੋ ਖਬਰ ਨਿੱਕਲ ਕੇ ਸਾਹਮਣੇ ਆਈ ਹੈ, ਉਸ ਮੁਤਾਬਿਕ ਇੱਕ ਨੌਜਵਾਨ ਵੱਲੋਂ ਲਗਾਤਾਰ ਅੰਨ੍ਹਵਾਹ ਫਾਇਰਿੰਗ ਕੀਤੀ ਜਾ ਰਹੀ ਹੈ। ਇਸ ਫਾਇਰਿੰਗ ਕਾਰਨ ਦੋ ਮੌਤਾਂ ਹੋਣ ਦੇ ਚਰਚੇ ਹਨ ਤੇ ਇੱਕ ਜਣਾ ਜਖ਼ਮੀ ਹੋ ਗਿਆ। ਪਰ ਅਧਿਕਾਰਕ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ ਹੈ। ਪਤਾ ਲੱਗਿਆ ਹੈ ਕਿ ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਅਤੇ ਸਥਿਤੀ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ। (Crime News)
ਇਹ ਵੀ ਪੜ੍ਹੋ : ਦਿੱਲੀ ਤੇ ਹਰਿਆਣਾ ਦੀਆਂ ਫਾਰਮਾ ਫੈਕਟਰੀਆਂ ’ਤੇ ਵੱਡੀ ਕਾਰਵਾਈ
ਪਿੰਡ ਵਾਸੀਆਂ ਦੱਸਿਆ ਕਿ ਇਹ ਮਾਮਲਾ ਕਈ ਦਹਾਕੇ ਪੁਰਾਣੀ ਦੁਸ਼ਮਣੀ ਦਾ ਹੈ ਜਿਸ ਦੇ ਸਿੱਟੇ ਵਜੋਂ ਅੱਜ ਇਹ ਵੱਡੀ ਘਟਨਾ ਸਾਹਮਣੇ ਆਈ ਹੈ। ਮੁਢਲੇ ਤੌਰ ਤੇ ਹਾਸਲ ਜਾਣਕਾਰੀ ਮੁਤਾਬਕ ਫਾਇਰਿੰਗ ਕਰਨ ਵਾਲੇ ਨੌਜਵਾਨ ਦਾ ਨਾਮ ਗੁਰਸ਼ਰਨ ਦੱਸਿਆ ਜਾ ਰਿਹਾ ਹੈ। ਪਿੰਡ ਵਾਲਿਆਂ ਮੁਤਾਬਿਕ ਗੋਲੀਆਂ ਚਲਾਉਣ ਵਾਲੇ ਨੌਜਵਾਨ ਕੋਲ ਕਈ ਤਰ੍ਹਾਂ ਦਾ ਅਸਲਾ ਹੈ। ਪਿੰਡ ਦੇ ਕਿਸਾਨ ਆਗੂ ਜਸਪਾਲ ਸਿੰਘ ਕੋਠਾ ਗੁਰੂ ਨੇ ਦੱਸਿਆ ਕਿ ਪਿੰਡ ਵਾਸੀ ਗੁਰਸ਼ਾਂਤ ਸਿੰਘ ਦੇ ਘਰ ਅੱਜ ਕੁਝ ਮਹੀਨੇ ਪਹਿਲਾਂ ਹੋਈ ਮੌਤ ਕਾਰਨ ਪਾਠ ਦਾ ਭੋਗ ਪਾਇਆ ਜਾਣਾ ਸੀ। ਇਸ ਕਾਰਨ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਕੇ ’ਤੇ ਗਏ ਸਨ। (Crime News)
ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਗੁਰਸ਼ਰਨ ਸਿੰਘ ਉਰਫ ਸ਼ਰਨੀ ਨੇ ਗੁਰਸ਼ਾਂਤ ਸਿੰਘ ਦੇ ਘਰ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨਾਂ ਦੱਸਿਆ ਕਿ ਫਾਇਰਿੰਗ ਇਨੀ ਜਬਰਦਸਤ ਹੈ ਕਿ ਕਿਸੇ ਨੂੰ ਉਹ ਨਜ਼ਦੀਕ ਆਉਣ ਹੀ ਨਹੀਂ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਰਚਾ ਹੈ ਤੇ ਗੋਲੀਆਂ ਲੱਗਣ ਕਾਰਨ ਦੋ ਜਣੇ ਡਿੱਗੇ ਪਏ ਹਨ ਪਰ ਉਨ੍ਹਾਂ ਦੀ ਸਥਿਤੀ ਕੀ ਹੈ ਇਸ ਬਾਰੇ ਕੋਈ ਪਤਾ ਨਹੀਂ ਲੱਗ ਰਿਹਾ ਹੈ। ਗੋਲੀਆਂ ਦੀ ਆਵਾਜ਼ ਆਉਣੀ ਲਗਾਤਾਰ ਜਾਰੀ ਹੈ। ਇੱਕ ਹੋਰ ਪਿੰਡ ਵਾਸੀ ਨੇ ਦੱਸਿਆ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਹੈ ਜਿਸ ਤੋਂ ਬਾਅਦ ਆਪਣੇ ਚਬਾਰੇ ਅੱਗੇ ਕੁਰਸੀ ਤੇ ਬੈਠਾ ਨੌਜਵਾਨ ਗੁਰਸ਼ਰਨ ਸਿੰਘ ਚੁਬਾਰੇ ਦੇ ਅੰਦਰ ਚਲਾ ਗਿਆ ਹੈ। ਇਸ ਮਾਮਲੇ ’ਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। (Crime News)
ਮੋਗਾ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਗ੍ਰਿਫਤਾਰ
(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੇ ਪੁਲਿਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ 24 ਘੰਟਿਆਂ ਅੰਦਰ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਲਈ ਥਾਂ-ਥਾਂ ਨਾਕਾਬੰਦੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਬਰਨਾਲਾ ਹੌਲਦਾਰ ਕਤਲ ਕੇਸ ਨਾਲ ਜੁੜੀ ਵੱਡੀ ਖਬਰ
ਜਿਕਰਯੋਗ ਹੈ ਕਿ ਬੀਤੇ ਦਿਨਾਂ ਕਬੱਡੀ ਖਿਡਾਰੀ ਦੇ ਦਿਨ ਦਿਹਾੜੇ ਫਾਇਰਿੰਗ ਕਰਕੇ ਜਖਮੀ ਕਰ ਦਿੱਤਾ ਗਿਆ ਸੀ। ਫਾਇਰਿੰਗ ਕਰੋਨ ਤੋਂ ਬਾਅਦ ਹਮਲਵਾਰ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਕਬੱਡੀ ਖਿਡਾਰੀ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧੂਰਕੋਟ ਰਣਸੀਹ ’ਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ ਦੋ ਬਦਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਉਨਾਂ ਨੇ ਘਰ ਆ ਆਵਾਜ਼ ਲਗਾਈ ਜਿਸ ਤੋਂ ਬਾਅਦ ਬਿੰਦਰੂ ਬਾਹਰ ਗੇਟ ’ਤੇ ਆਇਆ ਤੇ ਬਦਮਾਸ਼ਾਂ ਨੇ ਆਉਂਦੇ ਸਾਰ ਹੀ ਉਸ ‘ਤੇ ਗੋਲੀਆਂ ਚਲਾ ਦਿੱਤੀ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ’ਚ ਵੱਜੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ’ਤੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸੇ ਦੇਈਏ ਕਿ ਬਿੰਦਰੂ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ। (Moga News )