Navjot sidhu - Sach Kahoon Punjabi
ਨਵਜੋਤ ਸਿੱਧੂ ਹਮਾਇਤੀ ਵੀ ਪਾਰਟੀ ਅੱਗੇ ਅੜਿਆ
ਨੋਟਿਸ ਦੇ ਜਵਾਬ ਦੇਣ ਦਾ ਸੀ ਆਖਰੀ ਦਿਨ, ਸ਼ੈਰੀ ਰਿਆੜ ਨੇ ਜਵਾਬ ਦੇਣ ਦੀ ਥਾਂ ਕਾਂਗਰਸੀ ਆਗੂਆਂ ਨੂੰ ਘੇਰਿਆ | Navjot Sidhu
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਕਾਂਗਰਸ ’ਚ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਚੱਲ ਰਹੀ ਆਪਸੀ ਖਿੱਚੋਤਾਣ ਰੁਕਣ ਦਾ ਨਾਂਅ ਨਹੀਂ ਲੈ ਰਹੀ। ਇੱਧਰ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਹਮਾਇਤੀ ਮਨਸਿਮਰਤ ਸਿੰਘ ਸੈਰੀ ਰਿਆੜ ਨੇ ਯੂਥ ਕਾਂਗਰਸ ਦੇ ਨੋਟਿਸ ਦਾ ਜਵਾਬ ਦੇਣ ਦੀ ਥਾਂ ਨੋਟਿਸ ਭੇਜਣ ਵਾਲਿਆਂ ਨੂੰ ਹੀ ਸੁਆਲ ਕਰ ਦਿੱਤੇ ਹਨ ਕਿ ਪਹਿਲਾਂ ਉਨ੍ਹਾਂ ਕਾਗਰਸੀਆਂ ਨੂੰ ਨੋਟਿਸ ਕੱਢ ਕੇ ਜਵਾਬ ਲੈਣ ਜਿਨ੍ਹਾਂ ਕਰਕੇ ਕਾਂਗਰਸ ਦੀ ਰਾਜਨੀਤਿਕ ਪੱਖੋਂ ਇਹ ਦੁਰਦਸ਼ਾ ਹੋਈ ਹੈ। ਸ਼ੈਰੀ ਰਿਆੜ ਯੂਥ ਕਾਂਗਰਸ ਵੱਲੋਂ ਭੇਜੇ ਨੋਟਿਸ ਦਾ ਜਵਾਬ ਦੇਣ ਤੋਂ ਇਨਕਾਰੀ ਹਨ। (Navjot Sidhu)
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ’ਚ ਨਵਜੋਤ ਸਿੰਘ ਸਿੱਧੂ ਵੱਲੋਂ ਪਿਛਲੇ ਦਿਨਾਂ ਦੌਰਾਨ ਆਪਣੀ ਵੱਖਰੇ ਤੌਰ ’ਤੇ ਕੀਤੀ ਗਈ ਰੈਲੀ ਤੋਂ ਬਾਅਦ ਖਾਨਾਜੰਗੀ ਭਖੀ ਹੋਈ ਹੈ, ਅਤੇ ਪਟਿਆਲਾ ਤੋਂ ਸਿੱਧੂ ਦੇ ਕਰੀਬੀ ਹਮਾਇਤੀ ਸ਼ੈਰੀ ਰਿਆੜ ਵੱਲੋਂ ਸਿੱਧੂ ਦੇ ਹੱਕ ’ਚ ਲਾਏ ਗਏ ਫਲੈਕਸਾਂ ਤੋਂ ਬਾਅਦ ਸ਼ੈਰੀ ਰਿਆੜ ਵੀ ਪੰਜਾਬ ਕਾਂਗਰਸ ਦੇ ਨਿਸ਼ਾਨੇ ’ਤੇ ਆ ਗਏ ਸਨ। ਯੂਥ ਕਾਂਗਰਸ ਵੱਲੋਂ ਇਸ ਮਾਮਲੇ ’ਤੇ ਰਿਆੜ ਨੂੰ ਨੋਟਿਸ ਭੇਜ ਕੇ ਤਿੰਨ ਦਿਨਾਂ ’ਚ ਇਸ ਦਾ ਜਵਾਬ ਦੇਣ ਲਈ ਆਖਿਆ ਗਿਆ ਸੀ। ਨੋਟਿਸ ਦੇ ਜਵਾਬ ਦੇਣ ਦਾ ਅੱਜ ਤੀਜਾ ਦਿਨ ਸੀ ਅਤੇ ਸ਼ੈਰੀ ਰਿਆੜ ਵੱਲੋਂ ਇਸ ਨੋਟਿਸ ਦਾ ਜਵਾਬ ਦੇਣ ਦੀ ਥਾਂ ਨੋਟਿਸ ਭੇਜਣ ਵਾਲਿਆਂ ਨੂੰ ਸੁਆਲਾਂ ਦੇ ਘੇਰੇ ’ਚ ਖੜ੍ਹਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਤਨੀ ਨੂੰ ਮਾਰ ਪਤੀ ਲਾਸ਼ ਲੈ ਗਿਆ ਯੂਪੀ, ਕੁਦਰਤੀ ਮੌਤ ਦੀ ਘੜੀ ਕਹਾਣੀ
ਸ਼ੈਰੀ ਰਿਆੜ ਦਾ ਕਹਿਣਾ ਹੈ ਕਿ ਨੋਟਿਸ ਦਾ ਜਵਾਬ ਲੈਣ ਵਾਲੇ ਪਹਿਲਾ ਉਨ੍ਹਾਂ ਕਾਂਗਰਸੀਆਂ ਨੂੰ ਨੋਟਿਸ ਭੇਜਣ ਜਿਨ੍ਹਾਂ ਵੱਲੋਂ ਸਰ੍ਹੇਆਮ ਹੀ ਕਾਂਗਰਸ ਪਾਰਟੀ ਨੂੰ ਖੋਰਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਰਤਾਪ ਸਿੰਘ ਬਾਜਵਾ ਨੂੰ ਨੋਟਿਸ ਭੇਜਣ ਜੋਂ ਕਿ ਸਿੱਧਾ ਮੀਡੀਆ ’ਚ ਹੀ ਨਜਵੋਤ ਸਿੱਧੂ ਖਿਲਾਫ਼ 78 ਤੋਂ 18 ਦੀ ਗੱਲ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਨੋਟਿਸ ਭੇਜ ਕੇ ਜਵਾਬ ਲੈਣ ਜਿਨ੍ਹਾਂ ਦੇ ਭਰਾ ਵੱਲੋਂ ਅਜ਼ਾਦ ਤੌਰ ’ਤੇ ਚੋਣ ਲੜੀ ਗਈ ਸੀ ਅਤੇ ਜਿਨ੍ਹਾਂ ਦੇ ਭਾਣਜੇ ਤੋਂ ਈਡੀ ਨੇ ਕਰੋੜਾਂ ਰੁਪਏ ਬਰਾਮਦ ਕੀਤੇ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਰੇਤ ਮਾਫ਼ੀਆ, ਕੇਬਲ ਮਾਫ਼ੀਆ ਨਾਲ ਸਬੰਧ ਰੱਖਣ ਵਾਲਿਆਂ ਨੂੰ ਵੀ ਨੋਟਿਸ ਭੇਜੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਭੇਜਣ ਵਾਲੇ ਇਨ੍ਹਾਂ ਸੁਆਲਾ ਦੇ ਜਵਾਬ ਦੇਣ ਲਈ ਤਿਆਰ ਹਨ, ਤਾ ਉਹ ਵੀ ਆਪਣੇ ਨੋਟਿਸ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਸ ਪੱਤਰਕਾਰ ਨਾਲ ਗੱਲ ਕਰਦਿਆਂ ਸ਼ੈਰੀ ਰਿਆੜ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਇਸੇ ਕਰਕੇ ਟਾਰਗੇਟ ਕੀਤਾ ਗਿਆ ਹੈ ਕਿ ਉਹ ਨਵਜੋਤ ਸਿੱਧੂ ਦੇ ਹਮਾਇਤੀ ਹਨ ਅਤੇ ਉਨ੍ਹਾਂ ਵੱਲੋਂ ਸਿੱਧੂ ਦੇ ਹੱਕ ’ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਹੱਕ ’ਚ ਫਲੈਕਸ ਜਾਂ ਬੋਰਡ ਲਾਉਣਾ ਵੱਡਾ ਮਸਲਾ ਨਹੀਂ, ਸਿਰਫ਼ ਸਿੱਧੂ ਦਾ ਹਮਾਇਤੀ ਹੋਣ ਦੇ ਨਾਂਅ ’ਤੇ ਹੀ ਉਨ੍ਹਾਂ ਨੂੰ ਇਹ ਨੋਟਿਸ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਮਨਸਿਮਰਤ ਸਿੰਘ ਸੈਰੀ ਰਿਆੜ ਵੱਲੋਂ ਲਗਾਤਾਰ ਨਵਜੋਤ ਸਿੱਧੂ ਦੇ ਹੱਕ ’ਚ ਬੋਲਿਆ ਜਾ ਰਿਹਾ ਹੈ ਤੇ ਪੰਜਾਬ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਤੇ ਉਗਲ ਚੁੱਕੀ ਜਾ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕੀ ਨੋਟਿਸ ਦਾ ਜਵਾਬ ਨਾ ਮਿਲਣ ਤੇ ਪੰਜਾਬ ਯੂਥ ਕਾਂਗਰਸ ਆਪਣਾ ਅਗਲਾ ਕਿਹੜਾ ਕਦਮ ਚੁੱਕਦੀ ਹੈ। (Navjot Sidhu)
ਸਿੱਧੂ ਦੇ ਕਰੀਬੀ ਸਾਥੀ ’ਤੇ ਕਾਂਗਰਸ ਦਾ ਵੱਡਾ ਐਕਸ਼ਨ
ਸਿੱਧੂ ਦੇ ਸਾਥੀ ਸੈਰੀ ਰਿਆੜ ਨੂੰ 3 ਦਿਨ ਦਾ ਨੋਟਿਸ
ਸੈਰੀ ਰਿਆੜ ਨੇ ਨਵਜੋਤ ਸਿੱਧੂ ਦੇ ਹੱਕ ’ਚ ਲਾਏ ਸਨ ਬੋਰਡ, ਸੂਬਾ ਕਾਂਗਰਸ ਦਾ ਕੀਤਾ ਜਾ ਰਿਹੈ ਵਿਰੋਧ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਯੂਥ ਕਾਂਗਰਸ ਦੇ ਲੀਡਰ ਮਨਸਿਮਰਤ ਸਿੰਘ ਸੈਰੀ ਰਿਆੜ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਕਾਰਵਾਈ ਕਰਨ ਲਈ 3 ਦਿਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 3 ਦਿਨਾਂ ਵਿੱਚ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ, ਉਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਦਿੱਤੀ ਜਾਏਗੀ। Youth Congress
ਇਹ ਵੀ ਪਡ਼੍ਹੋ: ਸੀਨੀਅਰ ਕਾਂਗਰਸੀ ਆਗੂਆਂ ਨੇ ਰੁੱਸਿਆਂ ਨੂੰ ਮਨਾਉਣਾ ਕੀਤਾ ਸ਼ੁਰੂ
ਮਨਸਿਮਰਤ ਸਿੰਘ ਸੈਰੀ ਰਿਆੜ ’ਤੇ ਦੋਸ਼ ਹਨ ਕਿ ਉਹ ਪਿਛਲੇ ਕੁਝ ਸਮੇਂ ਤੋਂ ਨਵਜੋਤ ਸਿੱਧੂ ਦੇ ਹੱਕ ਵਿੱਚ ਮੁਹਿੰਮ ਚਲਾਉਣ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਲੀਡਰਾਂ ਖ਼ਿਲਾਫ਼ ਵੀ ਕੰਮ ਕਰ ਰਹੇ ਹਨ। ਸੈਰੀ ਰਿਆੜ ਵੱਲੋਂ ਨਵਜੋਤ ਸਿੱਧੂ ਦੇ ਤਾਜਾ ਵਿਵਾਦ ਵਿੱਚ ਪੰਜਾਬ ਕਾਂਗਰਸ ਦੇ ਲੀਡਰਾਂ ਦੇ ਹੱਕ ਵਿੱਚ ਖੜ੍ਹਨ ਦੀ ਥਾਂ ਨਵਜੋਤ ਸਿੱਧੂ ਦੇ ਹੱਕ ਵਿੱਚ ਬੋਰਡ ਲਾਏ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਯੂਥ ਕਾਂਗਰਸ ਕਾਫ਼ੀ ਜਿਆਦਾ ਨਰਾਜ਼ ਹੋ ਗਈ ਹੈ। ਇਸ ਲਈ ਯੂਥ ਕਾਂਗਰਸ ਵੱਲੋਂ ਸੈਰੀ ਰਿਆੜ ਖ਼ਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। Youth Congress
ਆਲ ਇੰਡੀਆ ਕਾਂਗਰਸ ਪ੍ਰਧਾਨ ਖੜਗੇ ਨੇ ਮੰਗੇ ਦੋਵਾਂ ਆਗੂਆਂ ਦੇ ਬਿਆਨਾਂ ਦੀ ਕਾਪੀ | Navjot Sidhu
ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕਰਨ ਦੀ ਮੰਗ | Navjot Sidhu
ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਲੜਾਈ ਕਾਂਗਰਸ ਹਾਈ ਕਮਾਨ ਦੇ ਦਰਬਾਰ ਵਿੱਚ ਪੁੱਜ ਗਈ ਹੈ, ਜਿੱਥੇ ਕਿ ਜਲਦ ਹੀ ਦੋਵਾਂ ਵਿੱਚੋਂ ਇੱਕ ਦੇ ਖ਼ਿਲਾਫ਼ ਸਖਤ ਕਾਰਵਾਈ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਆਲ ਇੰਡੀਆ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਦਿੱਲੀ ਮੰਗਵਾ ਲਿਆ ਗਿਆ ਹੈ ਤਾਂ ਕਿ ਦੋਵਾਂ ਵਿੱਚੋਂ ਦੇਖਿਆ ਜਾ ਸਕੇ ਕਿ ਕਿਹੜੇ ਆਗੂ ਦਾ ਜ਼ਿਆਦਾ ਦੋਸ਼ ਹੈ ਹਾਲਾਂਕਿ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਕਾਂਗਰਸੀ ਆਗੂਆਂ ਵੱਲੋਂ ਕਾਰਵਾਈ ਕਰਨ ਦੀ ਮੰਗ ਕੀਤੇ ਜਾਣ ਕਰਕੇ ਪ੍ਰਤਾਪ ਸਿੰਘ ਬਾਜਵਾ ਦਾ ਪੱਲੜਾ ਭਾਰੀ ਹੈ, ਜਿਸ ਕਾਰਨ ਨਵਜੋਤ ਸਿੱਧੂ ਖ਼ਿਲਾਫ਼ ਹੀ ਕਾਰਵਾਈ ਹੋਣ ਦੀ ਉਮੀਦ ਲਾਈ ਜਾ ਰਹੀ ਹੈ। (Navjot Sidhu)
ਇਹ ਵੀ ਪੜ੍ਹੋ : Breaking : ਰਾਜੌਰੀ ’ਚ ਫੌਜ ’ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ, ਕਾਰਵਾਈ ਜਾਰੀ
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦੋ ਦਿਨਾਂ ਤੋਂ ਇੱਕ-ਦੂਜੇ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਵੱਲੋਂ ਸਿੱਧੂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਆਪਣਾ ਵੱਖਰਾ ਅਖਾੜਾ ਲਾਉਣ ਦੀ ਥਾਂ ’ਤੇ ਕਾਂਗਰਸ ਪਾਰਟੀ ਦੇ ਨਾਲ ਰਲ ਕੇ ਹੀ ਕੰਮ ਕਰਨ ਅਤੇ ਜੇਕਰ ਉਨ੍ਹਾਂ ਨੂੰ ਇਸ ਗੱਲ ਦਾ ਸ਼ਿਕਵਾ ਹੈ ਕਿ ਉਨ੍ਹਾਂ ਨੂੰ ਸੁਨੇਹਾ ਨਹੀਂ ਮਿਲਦਾ ਹੈ ਤਾਂ ਉਹ ਖ਼ੁਦ ਮੀਡੀਆ ਅੱਗੇ ਸੁਨੇਹਾ ਦੇ ਰਹੇ ਹਨ ਕਿ ਅਗਲੇ ਦੋ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਦਿੱਤੇ ਜਾਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਨਵਜੋਤ ਸਿੱਧੂ ਆਪਣੇ ਸਾਥੀਆਂ ਨਾਲ ਸ਼ਾਮਲ ਹੋਣ। (Navjot Sidhu)
ਇਥੇ ਹੀ ਬਾਜਵਾ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਨਵਜੋਤ ਸਿੱਧੂ ਦੀ ਅਗਵਾਈ ਹੇਠ 78 ਵਿਧਾਇਕਾਂ ਵਾਲੀ ਕਾਂਗਰਸ ਚੋਣਾਂ ਦੌਰਾਨ ਪੰਜਾਬ ਵਿੱਚ 18 ਤੱਕ ਸੀਮਟ ਕੇ ਰਹਿ ਗਈ ਹੈ। ਇਸ ਮਗਰੋਂ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹਾਲਾਂਕਿ ਬਿਆਨਬਾਜ਼ੀ ਦੇ ਹੇਠਾਂ ਉਸ ਬਿਆਨ ਨੂੰ ਜਾਰੀ ਕਰਨ ਵਾਲੇ ਹੋਰ ਵਿਅਕਤੀਆਂ ਅਤੇ ਆਗੂਆਂ ਦੇ ਨਾਂਅ ਪਾਏ ਗਏ ਸਨ ਹੁਣ ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ਤੋਂ ਰਿਪੋਰਟ ਅਤੇ ਬਿਆਨਬਾਜ਼ੀ ਦੀ ਕਾਰਵਾਈ ਮੰਗ ਲਈ ਹੈ, ਜਿਸ ਤੋਂ ਬਾਅਦ ਹੁਣ ਕਾਰਵਾਈ ਕੀਤੀ ਜਾਵੇਗੀ। (Navjot Sidhu)
ਕਾਂਗਰਸ ਵਰਕਿੰਗ ਕਮੇਟੀ ’ਚ ਨਵਜੋਤ ਸਿੱਧੂ ਕਲੀਨ ਬੋਲਡ, ਪ੍ਰਤਾਪ ਸਿੰਘ ਬਾਜਵਾ ਨੂੰ ਵੀ ਨਹੀਂ ਮਿਲੀ ਥਾਂ
ਚਰਨਜੀਤ ਚੰਨੀ ਦੀ ਐਂਟਰੀ, ਚੰਨੀ ਨੂੰ ਮਿਲੀ ਬਾਕੀਆਂ ਦੇ ਮੁਕਾਬਲੇ ਜ਼ਿਆਦਾ ਤਵੱਜੋ | Navjot Sidhu
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਆਪਣੀ ਵਰਕਿੰਗ ਕਮੇਟੀ ਦੀ ਸੂਚੀ ਜਾਰੀ ਕਰਦੇ ਹੋਏ ਉਸ ਵਿੱਚੋਂ ਨਵਜੋਤ ਸਿੰਘ ਸਿੱਧੂ ਨੂੰ ਕਲੀਨ ਬੋਲਡ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਵਿੱਚ ਥਾਂ ਨਹੀਂ ਮਿਲੀ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਸੂਬਾ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਲ-ਨਾਲ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰਾਂ ਦੀ ਸੂਚੀ ’ਚ ਵੀ ਸ਼ਾਮਲ ਸਨ ਕਾਂਗਰਸ ਵਰਕਿੰਗ ਕਮੇਟੀ ’ਚ ਨਾ ਸਿਰਫ ਨਵਜੋਤ ਸਿੰਘ ਸਿੱਧੂ ਨੂੰ ਥਾਂ ਨਹੀਂ ਮਿਲੀ, ਸਗੋਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਵੀ ਨਾਂ ਇਸ ਸੂਚੀ ’ਚ ਸ਼ਾਮਲ ਨਹੀਂ ਕੀਤਾ ਗਿਆ ਹੈ। (Navjot Sidhu)
ਬਾਜਵਾ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਵਿੱਚ ਗਿਣੇ ਜਾਂਦੇ ਹਨ ਪਰ ਕੌਮੀ ਕਾਂਗਰਸ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਆਪਣੀ ਵਰਕਿੰਗ ਕਮੇਟੀ ਦਾ ਮੈਂਬਰ ਨਹੀਂ ਬਣਾਇਆ ਗਿਆ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਹਾਲਾਂਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਕਾਂਗਰਸ ਆਗੂਆਂ ਵੱਲੋਂ ਬਹੁਤੀ ਤਵੱਜੋ ਨਹੀਂ ਦਿੱਤੀ ਜਾ ਰਹੀ ਸੀ ਪਰ ਕਾਂਗਰਸ ਹਾਈ ਕਮਾਨ ਦੇ ਇਸ ਸੰਦੇਸ਼ ਨੂੰ ਹੁਣ ਪੰਜਾਬ ਕਾਂਗਰਸ ਵੀ ਗੰਭੀਰਤਾ ਨਾਲ ਲਏਗੀ, ਕਿਉਂਕਿ ਕਾਂਗਰਸ ਵਰਕਿੰਗ ਕਮੇਟੀ ਵਿੱਚ ਚਰਨਜੀਤ ਸਿੰਘ ਚੰਨੀ ਦੇ ਸ਼ਾਮਲ ਹੋਣ ਨਾਲ ਹੀ ਉਨ੍ਹਾਂ ਦੀ ਕਾਂਗਰਸ ਹਾਈ ਕਮਾਨ ਕੋਲ ਪਹਿਲਾਂ ਨਾਲੋਂ ਪਹੁੰਚ ਵਧ ਗਈ ਹੈ।
ਪੰਜਾਬ ’ਚੋਂ ਚਾਰ ਕਾਂਗਰਸੀ ਆਗੂਆਂ ਨੂੰ ਮਿਲੀ ਥਾਂ
ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਤੌਰ ਰਾਜਸਥਾਨ ਕਾਂਗਰਸ ਇੰਚਾਰਜ਼ ਤੇ ਪਾਰਟੀ ਜਨਰਲ ਸਕੱਤਰ ਦੇ ਰੂਪ ਵਿੱਚ ਸੀਡਬਲਿਊਸੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਈ ਕਮਾਨ ਵੱਲੋਂ ਜਾਰੀ ਕੀਤੀ ਗਈ 84 ਮੈਂਬਰ ਕਾਂਗਰਸ ਵਰਕਿੰਗ ਕਮੇਟੀ ਵਿੱਚ ਪੰਜਾਬ ਵਿੱਚੋਂ 4 ਕਾਂਗਰਸੀ ਲੀਡਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਰਬੀਆਈ ਦਾ ਨਵਾਂ ਨਿਯਮ… ਮੁਸਕਿਲਾਂ ਦੇ ਨਾਲ-ਨਾਲ ਵਧ ਸਕਦੀ ਹੈ ਈਐੱਮਆਈ!
ਨਵਜੋਤ ਸਿੱਧੂ ਦੀ ਸੁਰੱਖਿਆ ਸਬੰਧੀ ਪਟੀਸ਼ਨ ’ਤੇ ਹਾਈ ਕੋਰਟ ’ਚ ਹੋਈ ਸੁਣਵਾਈ, ਫੈਸਲਾ ਰਾਖਵਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦੀ ਸੁਰੱਖਿਆ ਸਬੰਧੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਹਾਈ ਕੋਰਟ ਨੇ ਸਿੱਧੂ ਦੀ ਜੈੱਡ+ ਸੁਰੱਖਿਆ ਦੀ ਮੰਗ ’ਤੇ ਅਪਣਾ ਫ਼ੈਸਲਾ ਸੁਰੱਖਿਅਤ ਰਖ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੰਟੈਲੀਜੈਂਸ ਬਿਊਰੋ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀ ਸੀ।
ਇਹ ਵੀ ਪੜ੍ਹੋ : ਕੈਂਟਰ ਨੂੰ ਅੱਗ ਲੱਗਣ ਨਾਲ ਫੌਜੀ ਅਫਸਰ ਦਾ ਸਮਾਨ ਸੜ ਕੇ ਸੁਆਹ
ਦਰਅਸਲ ਨਵਜੋਤ ਸਿੱਧੂ ਨੇ ਅਪਣੀ ਸੁਰੱਖਿਆ ਨੂੰ + ਸ੍ਰੇਣੀ ਤੋਂ ਘਟਾ ਕੇ ਸ੍ਰੇਣੀ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। ਅਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕਰਦੇ ਹੋਏ, ਉਨ੍ਹਾਂ ਨੇ ਅਪਣੇ ਸੁਰੱਖਿਆ ਕਵਰ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ। ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜੈੱਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ‘ਚ ਪਟੀਸਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਸੀ।
ਪਟਿਆਲਾ ਜੇਲ੍ਹ ’ਚੋਂ ਰਿਹਾਅ ਹੁੰਦੇ ਹੀ ਨਵਜੋਤ ਸਿੱਧੂ ਨੇ ਸਰਕਾਰ ’ਤੇ ਕੀਤਾ ਵਾਰ
ਸਵੇਰ ਵੇਲੇ ਜੇਲ੍ਹ ਅੱਗੇ ਲੱਗਿਆ ਜਮਾਵੜਾ ਦੁਪਹਿਰ ਤਕ ਘਟਿਆ | Sidhu
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਨਵਜੋਤ ਸਿੰਘ ਸਿੱਧੂ (Navjot sidhu) ਦੀ ਰਿਹਾਈ ਹੋ ਗਈ ਹੈ। ਹਾਲਾਂਕਿ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਨੂੰ ਕਾਫੀ ਇੰਤਜਾਰ ਕਰਨਾ ਪਿਆ। ਸਿੱਧੂ ਨੇ ਜੇਲ ਚੋਂ ਬਾਹਰ ਆਉਂਦੇ ਹੀ ਸਰਕਾਰ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ। ਉਨਾਂ ਕੇਂਦਰ ਤੇ ਸੂਬਾ ਸਰਕਾਰ ’ਤੇ ਜੰਮ ਕੇ ਨਿਸ਼ਾਨੇ ਸਾਧੇ ਗਏ।  ਹੁਣ ਵੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਦੇ ਪੈਂਤਰੇ ਬਦਲਣਗੇ ਕੀ ਉਹੀ ਰਹਿਣਗੇ। ਆਲਮ ਇਹ ਰਿਹਾ ਕੀ ਸਵੇਰ ਤੋ ਹਮ ਹੁਮਾ ਕੇ ਪੁੱਜੇ ਸਮਰਥਕ ਦੁਪਹਿਰ ਤੱਕ ਸਿੱਧੂ ਦੇ ਇੰਤਜਾਰ ’ਚ ਮੁਰਝਾਏ ਹੋਏ ਨਜਰ ਆਏ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਪਹਿਲਾਂ ਕੇਂਦਰੀ ਜ਼ੇਲ੍ਹ ਪਟਿਆਲਾ ਤੋ ਸਿੱਧੂ ਦੀ ਰਿਹਾਈ 12 ਵਜੇ ਦੇ ਕਰੀਬ ਦੱਸੀ ਗਈ ਸੀ ਪਰ ਅਜਿਹਾ ਨਹੀਂ ਹੋਇਆ। ਦੁਪਹਿਰ 3 ਵਜੇ ਤੱਕ ਨਵਜੋਤ ਸਿੱਧੂ ਦੀ ਝਾਕ ਚ ਕੇਂਦਰੀ ਜੇਲ੍ਹ ਅੱਗੇ ਖੜੇ ਸਮਰਥਕ ਪੂਰੀ ਤਰ੍ਹਾਂ ਥੱਕੇ ਹੋਏ ਮਹਿਸੂਸ ਕਰ ਰਹੇ ਸਨ ਅਤੇ ਇਸ ਦੇ ਨਾਲ ਹੀ ਕਾਫੀ ਲੋਕ ਆਪਣੇ ਘਰਾਂ ਨੂੰ ਵੀ ਪਰਤ ਚੁੱਕੇ। ਸਵੇਰ ਤੋਂ ਹੀ ਲਮ ਸਾਬਕਾ ਮੰਤਰੀ ਲਾਲ ਸਿੰਘ, ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਅਸਵਨੀ ਸੇਖੜੀ, ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੇ ਨੇੜਲੇ ਸਾਬਕਾ ਸਹਿਰੀ ਕਾਂਗਰਸ ਪ੍ਰਧਾਨ ਨਰਿੰਦਰ ਪਾਲ ਲਾਲੀ ਸਿਮੇਤ ਗੱਡੀ ਵੱਡੀ ਗਿਣਤੀ ਸਮਰਥਕ ਸਿੱਧੂ ਦੇ ਇੰਤਜਾਰ ਸਨ। (Sidhu)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਜ਼ੇਲ੍ਹ ’ਚੋਂ ਸਿੱਧੂ ਦੀ ਰਿਹਾਈ ਨੇ ਸਮਰਥਕ ਥਕਾਏ
ਸਵੇਰ ਵੇਲੇ ਜੇਲ੍ਹ ਅੱਗੇ ਲੱਗਿਆ ਜਮਾਵੜਾ ਦੁਪਹਿਰ ਤਕ ਘਟਿਆ | Sidhu
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਨਵਜੋਤ ਸਿੰਘ ਸਿੱਧੂ (Sidhu) ਦੀ ਰਿਹਾਈ ਦੇ ਇੰਤਜਾਰ ’ਚ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਥਕਾ ਦਿੱਤੇ ਹਨ। ਆਲਮ ਇਹ ਰਿਹਾ ਕੀ ਸਵੇਰ ਤੋ ਹਮ ਹੁਮਾ ਕੇ ਪੁੱਜੇ ਸਮਰਥਕ ਦੁਪਹਿਰ ਤੱਕ ਸਿੱਧੂ ਦੇ ਇੰਤਜਾਰ ’ਚ ਮੁਰਝਾਏ ਹੋਏ ਨਜਰ ਆਏ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ PSPCL ਦੇ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਪਹਿਲਾਂ ਕੇਂਦਰੀ ਜ਼ੇਲ੍ਹ ਪਟਿਆਲਾ ਤੋ ਸਿੱਧੂ ਦੀ ਰਿਹਾਈ 12 ਵਜੇ ਦੇ ਕਰੀਬ ਦੱਸੀ ਗਈ ਸੀ ਪਰ ਅਜਿਹਾ ਨਹੀਂ ਹੋਇਆ। ਦੁਪਹਿਰ 3 ਵਜੇ ਤੱਕ ਨਵਜੋਤ ਸਿੱਧੂ ਦੀ ਝਾਕ ਚ ਕੇਂਦਰੀ ਜੇਲ੍ਹ ਅੱਗੇ ਖੜੇ ਸਮਰਥਕ ਪੂਰੀ ਤਰ੍ਹਾਂ ਥੱਕੇ ਹੋਏ ਮਹਿਸੂਸ ਕਰ ਰਹੇ ਸਨ ਅਤੇ ਇਸ ਦੇ ਨਾਲ ਹੀ ਕਾਫੀ ਲੋਕ ਆਪਣੇ ਘਰਾਂ ਨੂੰ ਵੀ ਪਰਤ ਚੁੱਕੇ। ਸਵੇਰ ਤੋਂ ਹੀ ਲਮ ਸਾਬਕਾ ਮੰਤਰੀ ਲਾਲ ਸਿੰਘ, ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਅਸਵਨੀ ਸੇਖੜੀ, ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦੇ ਨੇੜਲੇ ਸਾਬਕਾ ਸਹਿਰੀ ਕਾਂਗਰਸ ਪ੍ਰਧਾਨ ਨਰਿੰਦਰ ਪਾਲ ਲਾਲੀ ਸਿਮੇਤ ਗੱਡੀ ਵੱਡੀ ਗਿਣਤੀ ਸਮਰਥਕ ਸਿੱਧੂ ਦੇ ਇੰਤਜਾਰ ਸਨ। (Sidhu)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਨਵਜੋਤ ਸਿੱਧੂ ਦੀ ਰਿਹਾਈ ਟਲੀ, ਤਿਆਰੀਆਂ ਰਹਿ ਗਈਆਂ ਧਰੀ-ਧਰਾਈਆਂ
ਨਵਜੋਤ ਕੌਰ ਸਿੱਧੂ ਸਮੇਤ ਕਾਂਗਰਸੀਆਂ ਨੇ ਪੰਜਾਬ ਸਰਕਾਰ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu ) ਦੀ 26 ਜਨਵਰੀ ਵਾਲੇ ਦਿਨ ਰਿਹਾਈ ਨਾ ਹੋਣ ਕਰਕੇ ਕਾਂਗਰਸੀਆਂ ਵੱਲੋਂ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਤਿਆਰੀਆਂ ਧਰੀਆਂ -ਧਰਾਈਆਂ ਰਹਿ ਗਈਆਂ। ਸਿੱਧੂ ਦੀ ਰਿਹਾਈ ਟਲਣ ਤੋਂ ਬਾਅਦ ਸਿੱਧੂ ਦੇ ਪਰਿਵਾਰ ਸਮੇਤ ਕਾਂਗਰਸੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਆਪਣਾ ਗੁੱਸਾ ਕੱਢਿਆ ਗਿਆ। 26 ਜਨਵਰੀ ਵਾਲੇ ਦਿਨ ਵੱਡੀ ਗਿਣਤੀ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਘਰ ਪੁੱਜੇ ਹੋਏ ਸਨ।
ਜਸ਼ਨਾਂ ਦੀਆਂ ਵੱਡੀਆਂ ਤਿਆਰੀਆਂ ਵਿਚਕਾਰ ਹੀ ਲਟਕ ਗਈਆਂ
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ 26 ਜਨਵਰੀ ਵਾਲੇ ਦਿਨ ਨਵਜੋਤ ਸਿੰਘ ਸਿੱਧੂ ਅਗੇਤੀ ਰਿਹਾਈ ਮਿਲ ਸਕਦੀ ਹੈ ਅਤੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਵੱਲੋਂ ਵੀ ਸਿੱਧੂ ਸਮੇਤ 51 ਕੈਂਦੀਆਂ ਦੀ ਰਿਹਾਈ ਸਬੰਧੀ ਭੇਜਿਆ ਗਿਆ ਸੀ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਪਟਿਆਲਾ ਸਮੇਤ ਵੱਖ-ਵੱਖ ਥਾਵਾਂ ’ਤੇ ਸਿੱਧੂ ਦੇ ਵੱਡੇ-ਵੱਡੇ ਬੈਨਰ ਲਗਾਉਣ ਸਮੇਤ ਜਸ਼ਨਾਂ ਦੀਆਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਸਨ, ਜੋ ਕਿ ਰਿਹਾਈ ਟਲਣ ਕਾਰਨ ਵਿਚਕਾਰ ਹੀ ਲਟਕ ਗਈਆਂ।
ਸਿੱਧੂ ਦੇ ਨਿਵਾਸ ਸਥਾਨ ’ਤੇ ਕਾਂਗਰਸੀ ਵੀ ਪੁੱਜੇ
ਸਿੱਧੂ (Navjot Sidhu ) ਦੀ ਪਤਨੀ ਵੱਲੋਂ ਟਵੀਟ ਕਰਦਿਆਂ ਆਖਿਆ ਗਿਆ ਕਿ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ ਅਤੇ ਉਨ੍ਹਾਂ ਵੱਲੋਂ ਆਪਣਾ ਗੁੱਸਾ ਸਰਕਾਰ ’ਤੇ ਕੱਢਿਆ ਗਿਆ। ਇੱਧਰ ਸਿੱਧੂ ਦੇ ਨਿਵਾਸ ਸਥਾਨ ’ਤੇ ਕਾਂਗਰਸੀ ਵੀ ਪੁੱਜੇ ਹੋਏ ਸਨ ਜਿਨ੍ਹਾਂ ਵਿੱਚ ਸਾਬਕਾ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੁੂਲੋ, ਮਹਿੰਦਰ ਸਿੰਘ ਕੇ.ਪੀ., ਅਸ਼ਵਨੀ ਸੇਖੜੀ, ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਆਦਿ ਵੱਲੋਂ ਮਾਨ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਸਮਸੇਰ ਸਿੰਘ ਦੂਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਸਮੇਤ ਬਾਕੀ ਕੈਂਦੀਆ ਨਾਲ ਵੀ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਦੀਆਂ ਨੂੰ ਮਿਲਣ ਵਾਲੇ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੇ ਨਾਲ ਬਾਕੀ 50 ਕੈਦੀਆਂ ਨਾਲ ਵੀ ਬੇਇਨਸਾਫ਼ੀ ਕੀਤੀ ਗਈ ਹੈ । ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ, ਕਾਕਾ ਰਜਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਅੱਜ ਨਹੀਂ ਤਾਂ ਅਗਲੇ ਸਮੇਂ ਦੌਰਾਨ ਸਿੱਧੂ ਦੀ ਰਿਹਾਈ ਤਾਂ ਹੋਣੀ ਹੀ ਹੈ, ਸਰਕਾਰ ਕਿੰਨਾ ਸਮਾਂ ਉਨ੍ਹਾਂ ਦੀ ਰਿਹਾਈ ਰੋਕ ਸਕਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲੁਧਿਆਣਾ ਕੋਰਟ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ Navjot Sidhu
ਲੁਧਿਆਣਾ ਕੋਰਟ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ Navjot Sidhu
ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਸਿੱਧੂ ਹੁਣ ਚੇਂਜ ਲੈਂਡ ਆਫ ਯੂਜ਼ ਸੀਐਲਯੂ ਕੇਸ ਵਿੱਚ ਲੁਧਿਆਣਾ ਅਦਾਲਤ ਵਿੱਚ ਪੇਸ਼ ਨਹੀਂ ਹੋਣਗੇ। ਉਸ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਪੇਸ਼ ਕੀਤਾ ਜਾਵੇਗਾ। ਧਿਆਨ ਯੋਗ ਹੈ ਕਿ ਕੁਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਿਹਤ ਕਾਰਨਾਂ ਅਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ ’ਤੇ ਸੰਮਨ ਕਰਨ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤਣ ਲਈ ਲੁਧਿਆਣਾ ਦੀ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ।
ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ
ਸੀਜੇਐਮ ਸੁਮਿਤ ਮੱਕੜ ਵੱਲੋਂ ਸਿੱਧੂ ਨੂੰ 21 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਉਸ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਗਿਆ ਸੀ। ਹਾਲਾਂਕਿ ਇਸ ਤੋਂ ਪਹਿਲਾਂ ਸਿੱਧੂ ਨੇ 29 ਸਤੰਬਰ ਨੂੰ ਦਾਇਰ ਅਰਜ਼ੀ ’ਚ ਅਦਾਲਤ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਵਾਉਣ ਦੀ ਮੰਗ ਕੀਤੀ ਸੀ ਪਰ ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦਾ ਰੁਖ ਕੀਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵਜੋਤ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਪੀਜੀਆਈ ਭੇਜਿਆ
ਨਵਜੋਤ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਪੀਜੀਆਈ ਭੇਜਿਆ
ਪਟਿਆਲਾ (ਖੁਸ਼ਵੀਰ ਸਿੰਘ ਤੂਰ) ਰੋਡ ਰੇਜ ਦੇ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਦੇ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਚੈੱਕਅੱਪ ਲਈ ਅੱਜ ਪੀਜੀਆਈ ਲਿਜਾਇਆ ਗਿਆ ਹੈ ਜਿੱਥੇ ਕਿ ਉਨ੍ਹਾਂ ਦੇ ਟੈਸਟ ਵਗੈਰਾ ਕੀਤੇ ਜਾਣਗੇ ।
ਇਸ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਵਿਖੇ ਵੀ ਲਿਜਾਇਆ ਗਿਆ ਸੀ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਆਉਣ ਮੌਕੇ ਅਦਾਲਤ ਚ ਅਰਜ਼ੀ ਦੇ ਕੇ ਡਾਕਟਰ ਵੱਲੋਂ ਰਿਕਮੇੈਡ ਕੀਤੀ ਗਈ ਡਾਈਟ ਮੁਹੱਈਆ ਕਰਵਾਏ ਜਾਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਤਿੰਨ ਮੈਂਬਰੀ ਡਾਕਟਰਾਂ ਦਾ ਬੋਰਡ ਬਣਾ ਕੇ ਇਸ ਸਬੰਧੀ ਜਾਂਚ ਵੀ ਕਰਾਈ ਗਈ ਤੇ ਡਾਕਟਰਾਂ ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ‘ਤੇ ਜੇਲ ਪ੍ਰਸ਼ਾਸਨ ਨੂੰ ਡਾਈਟ ਯਕੀਨੀ ਬਣਾਉਣ ਲਈ ਆਖਿਆ ਗਿਆ ਸੀ
ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਚਲੇ ਡਾਕਟਰਾਂ ਵੱਲੋਂ ਕੀਤੀ ਗਈ ਸਿਫ਼ਾਰਸ਼ ਦੇ ਆਧਾਰ ‘ਤੇ ਪੰਜਾਬ ਪੁਲੀਸ ਦੀ ਇੱਕ ਟੁਕੜੀ ਮੈਡੀਕਲ ਚੈੱਕਅਪ ਲਈ ਪੀਜੀਆਈ ਲੈ ਕੇ ਗਈ ਹੈ ਸੰਪਰਕ ਕਰਨ ‘ਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਅਡੀਸ਼ਨਲ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵਜੋਤ ਸਿੱਧੂ ਨੂੰ ਜੇਲ੍ਹ ’ਚ ਸੌਂਪਿਆ ਕਲਰਕੀ ਦਾ ਕੰਮ
ਨਵਜੋਤ ਸਿੱਧੂ ਨੂੰ ਜੇਲ੍ਹ ’ਚ ਸੌਂਪਿਆ ਕਲਰਕੀ ਦਾ ਕੰਮ
(ਖੁਸ਼ਵੀਰ ਸਿੰਘ ਤੂਰ)
ਪਟਿਆਲਾ । ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਅੰਦਰ ਕਲੈਰੀਕਲ ਕੰਮ ਸੌਂਪ ਦਿੱਤਾ ਗਿਆ ਹੈ । ਉਂਜ ਉਨ੍ਹਾਂ ਨੂੰ ਇਸ ਕੰਮ ਦਾ ਤਿੰਨ ਮਹੀਨੇ ਕੁਝ ਵੀ ਮਾਣ-ਭੱਤਾ ਹਾਸਲ ਨਹੀਂ ਹੋਵੇਗਾ ਅਤੇ ਸਿੱਧੂ ਨੂੰ ਤਨਖਾਹ ਤਿੰਨ ਮਹੀਨਿਆਂ ਬਾਅਦ ਹੀ ਸ਼ੁਰੂ ਹੋਵੇਗੀ।
ਜਾਣਕਾਰੀ ਅਨੁਸਾਰ ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਇੱਕ ਸਾਲ ਦੀ ਸਜ਼ਾ ਭੁਗਤ ਰਹੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੇ  ਦਫ਼ਤਰੀ ਕੰਮ ’ਤੇ ਡਿਊਟੀ ਲਾ ਦਿੱਤੀ ਹੈ ਅਤੇ ਸਿੱਧੂ ਵੱਲੋਂ ਇਹ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਜੇਲ੍ਹ ਅੰਦਰ ਕਲਰਕ ਦੇ ਤੌਰ ’ਤੇ ਕੰਮ ਦਿੱਤਾ ਗਿਆ ਹੈ। ਨਵਜੋਤ ਸਿੱਧੂ ਇਹ ਕੰਮ ਹੱਥੀਂ ਹੀ ਕਰਨਗੇ ਅਤੇ ਇਸ ਵਿੱਚ ਕੰਪਿਊਟਰ ਦਾ ਇਸਤੇਮਾਲ ਨਹੀਂ  ਹੋਵੇਗਾ ।  ਉਹ ਜੇਲ੍ਹ ਅੰਦਰ ਕੈਦੀਆਂ ਦਾ ਵੇਰਵਾ, ਕੈਦੀਆਂ ਦੀ ਛੁੱਟੀਆਂ ਦਾ ਵੇਰਵਾ ਸਮੇਤ ਹੋਰ ਪੂਰਾ ਰਿਕਾਰਡ ਰੱਖਣਗੇ ।
ਸਿੱਧੂ ਨੂੰ ਜੇਲ੍ਹ ਅੰਦਰ ਤਿੰਨ ਮਹੀਨੇ  ਆਪਣੀ ਟ੍ਰੇਨਿੰਗ ਦੇ ਤੌਰ ’ਤੇ ਹੀ ਕੰਮ ਕਰਨਾ ਪਵੇਗਾ ਅਤੇ ਤਿੰਨ ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਇਸ ਕੰਮ ਦਾ ਮਾਣ ਭੱਤਾ ਹਾਸਲ ਹੋਵੇਗਾ । ਤਿੰਨ ਮਹੀਨਿਆਂ ਤੋਂ ਬਾਅਦ ਉਨ੍ਹਾਂ ਨੂੰ ਇੱਕ ਦਿਨ ਦੇ 40 ਰੁਪਏ ਦਿਹਾੜੀ ਪ੍ਰਾਪਤ ਹੋਵੇਗੀ ਅਤੇ ਉਨ੍ਹਾਂ ਦੀ ਬਣਦੀ ਰਾਸ਼ੀ ਸਿੱਧਾ ਅਕਾਊੁਂਟ ਵਿੱਚ ਹੀ ਜਾਵੇਗੀ। ਨਵਜੋਤ ਸਿੱਧੂ ਸਿਹਤ ਪੱਖੋਂ ਸਿਹਤਯਾਬ ਨਾ ਹੋਣ ਕਾਰਨ ਅਤੇ ਪੜ੍ਹੇ-ਲਿਖੇ ਹੋਣ ਕਾਰਨ ਉਨ੍ਹਾਂ ਨੂੰ ਇਹ ਕੰਮ ਸੌਂਪਿਆ ਗਿਆ ਹੈ ।
ਇਸ ਤੋਂ ਇਲਾਵਾ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੀ ਇਹ ਸਿੰਟਿਗ ਕਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਮੈਨੂਅਲ ਅਨੁਸਾਰ ਜੇਲ੍ਹ ਅੰਦਰ ਕੈਦੀਆਂ ਨੂੰ ਸਵੇਰੇ ਸਾਢੇ ਪੰਜ ਵਜੇ ਉਠਾ ਦਿੱਤਾ ਜਾਂਦਾ ਹੈ । ਚਾਹ ਪਾਣੀ ਅਤੇ ਖਾਣਾ  ਦੇਣ ਤੋਂ ਬਾਅਦ ਕੈਦੀਆਂ ਦਾ ਕੰਮ  ਲਗਭਗ 9 ਵਜੇ ਸ਼ੁਰੂ ਹੁੰਦਾ ਹੈ ਅਤੇ ਦੁਪਹਿਰ 12 ਵਜੇ ਤੱਕ ਕੰਮ ਹੁੰਦਾ ਹੈ, ਉਸ ਤੋਂ ਬਾਅਦ ਆਰਾਮ ਕਰਨ ਤੋਂ ਬਾਅਦ ਮੁੜ 3 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕੀਤਾ ਜਾਂਦਾ ਹੈ  ।
ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਵੱਲੋਂ ਨਵਜੋਤ ਸਿੱਧੂ ਨੂੰ ਕਲੈਰੀਕਲ ਕੰਮ ਸੌਂਪੇ ਜਾਣ ਦੀ ਪੁਸ਼ਟੀ ਕੀਤੀ ਹੈ । ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ 19 ਮਈ  ਨੂੰ ਚੌਂਤੀ ਸਾਲ ਪੁਰਾਣੇ ਸੜਕ ਹਾਦਸੇ ’ਤੇ ਫੈਸਲਾ ਸੁਣਾਉਂਦਿਆਂ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕਠੋਰ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਸੀ ।  ਜ਼ਿਕਰਯੋਗ ਹੈ ਕਿ ਸੜਕ ’ਤੇ ਹੋਏ ਇੱਕ ਝਗੜੇ ਦੇ ਮਾਮਲੇ ’ਚ ਨਵਜੋਤ ਸਿੱਧੂ ਇੱਕ ਸਾਲ ਦੀ ਸਜ਼ਾ ਭੁਗਤ  ਰਹੇ ਹਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜੇਲ੍ਹ ਤੋਂ ਨਵਜੋਤ ਸਿੱਧੂ ਨੂੰ ਮੈਡੀਕਲ ਲਈ ਲਿਆਂਦਾ ਰਾਜਿੰਦਰਾ ਹਸਪਤਾਲ
ਸ਼ਪੈਸ਼ਲ ਡਾਇਟ ਦੀ ਕਰ ਰਹੇ ਹਨ ਮੰਗ, ਜੇਲ੍ਹ ਦੀਆਂ ਰੋਟੀਆਂ ਸਿੱਧੂ (Navjot Sidhu) ਨੂੰ ਨਹੀਂ ਆ ਰਹੀ ਰਾਸ
(ਸੱਚ ਕਹੂੰ ਨਿਊਜ਼) ਪਟਿਆਲਾ। ਰੋਡ ਰੇਜ ਕੇਸ ’ਚ ਪਟਿਆਲਾ ਜੇਲ੍ਹ ’ਚ ਬੰਦ ਨਵਜੋਤ ਸਿੱਧੂ (Navjot Sidhu) ਨੂੰ ਅੱਜ ਮੈਡੀਕਲ ਲਈ ਰਾਜਿੰਦਰਾ ਹਸਪਤਾਲ ’ਚ ਲਿਆਂਦਾ ਗਿਆ। ਸਿੱਧੂ ਨੇ ਕੋਟਰ ’ਚ ਸਪੈਸ਼ਲ ਡਾਇਟ ਲਈ ਪਟੀਸ਼ਨ ਦਾਖਲ ਕੀਤੀ ਹੈ। ਜਿਸ ਸਬੰਧੀ ਕੋਰਟ ਨੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਬੋਰਡ ਦੀ ਰਿਪੋਰਟ ਮੰਗੀ ਹੈ। ਇਸ ਸਬੰਧੀ ਸਿੱਧੂ ਵੱਲੋਂ ਵਾਰ-ਵਾਰ ਬਿਮਾਰੀ ਦਾ ਜਿਕਰ ਕੀਤਾ ਜਾ ਰਿਹਾ ਹੈ। ਇਸ ਲਈ ਅੱਜ ਪੁਲਿਸ ਵੱਲੋਂ ਸਿੱਧੂ ਦਾ ਮੈਡੀਕਲ ਕਰਵਾਇਆ ਗਿਆ ਹੈ। ਮੈਡੀਕਲ ਰਿਪੋਰਟਾਂ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਸਿੱਧੂ ਝੂਠ ਬੋਲ ਰਿਹਾ ਹੈ ਕਿ ਨਹੀਂ। ਰਿਪੋਟਰ ਆਉਣ ਤੋਂ ਬਾਅਦ ਹੀ ਸਿੱਧੂ ਦੋ ਪੋਲ ਖੁਲ੍ਹੇਗੀ।
ਹਸਪਤਾਲ ਦੇ ਡਾਕਟਰਾਂ ਵੱਲੋਂ ਸਿੱਧੂ ਦਾ ਮੈਡੀਕਲ ਕੀਤਾ ਗਿਆ ਹੈ ਤੇ ਰਿਪਟਰਾਂ ਸ਼ਾਮ ਤੱਕ ਆ ਜਾਣਗੀਆਂ। ਇਸ ਤੋਂ ਬਾਅਦ ਇਨ੍ਹਾਂ ਸਾਰੀਆਂ ਰਿਪੋਟਰਾਂ ਨੂੰ ਕੋਰਟ ’ਚ ਪੇਸ਼ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਹੀ ਕੋਰਟ ਆਪਣਾ ਫੈਸਲਾ ਸੁਣਾਵੇਗੀ।
ਜਿਕਰਯੋਗ ਹੀ ਕਿ ਸਿੱਧੂ ਨੇ ਸਿਰੰਡਰ ਕਰਨ ਤੋਂ ਪਹਿਲਾਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਸੀ ਜਿਸ ’ਚ ਉਨ੍ਹਾਂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਸੀ। ਸਿੱਧੂ ਦੇ ਵਕੀਲ ਨੇ ਦੱਸਿਆ ਸੀ ਕਿ ਸਿੱਧੂ ਦੇ ਲੀਵਰ ’ਚ ਇਨਫੈਕਸ਼ਨ ਹੈ ਉਹ ਡਾਕਟਰਾਂ ਅਨੁਸਾਰ ਦੱਸੀ ਡਾਇਟ ਲੈ ਰਹੇ ਹਨ। ਸਿੱਧੂ ਜੇਲ੍ਹ ਜਾਣ ਤੋਂ ਬਾਅਦ ਲਗਾਤਾਰ ਜੇਲ੍ਹ ਦੀਆਂ ਰੋਟੀਆਂ ਖਾਣ ਤੋਂ ਆਨਾ-ਕਾਨੀ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ