Families - Sach Kahoon Punjabi
ਹਾਦਸੇ ‘ਚ ਮਰੇ ਨੌਜਵਾਨਾਂ ਦੇ ਪਰਿਵਾਰਾਂ ਨੇ ਲਾਇਆ ਸੜਕ ‘ਤੇ dharna
ਰਾਮਪੁਰਾ ਫੂਲ,(ਅਮਿਤ ਗਰਗ) ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਪਿੰਡ ਲਹਿਰਾ ਧੂਰਕੋਟ ਕੋਲ ਹੋਏ ਬੀਤੇ ਦਿਨੀਂ ਹੋਏ ਹਾਦਸੇ ‘ਚ ਪਿੰਡ ਕੋਟੜਾ ਕੌੜਾ ਦੋ ਨੌਜਵਾਨਾਂ ਦੀ ਮੌਤ ਮਗਰੋਂ ਲੋਕਾਂ ਦਾ ਗੁੱਸਾ ਕਾਫੀ ਭੜਕ ਗਿਆ ਹੈ। ਪੀੜ•ਤ ਪਰਿਵਾਰਾਂ ਨੇ ਅੱਜ ਪੁਲਿਸ ‘ਤੇ ਸੁਣਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਬਠਿੰਡਾ-ਬਰਨਾਲਾ ਰੋਡ ਜਾਮ ਕਰਕੇ ਧਰਨਾ (dharna) ਲਾ ਦਿੱਤਾ। ਪੀੜ•ਤ ਪਰਿਵਾਰਾਂ ਦਾ ਕਹਿਣਾ ਹੈ ਕਿ ਜਦੋਂ ਪੁਲਿਸ ਨੇ ਬੱਸ ਅਤੇ ਟਰੈਕਟਰ ਟਰਾਲੀ ਨੂੰ ਕਬਜ਼ੇ ‘ਚ ਲੈ ਲਿਆ ਫਿਰ ਪੁਲਿਸ ਨੂੰ ਬੱਸ ਅਤੇ ਟਰੈਕਟਰ ਚਾਲਕ ਦਾ ਪਤਾ ਕਿਉਂ ਨਹੀਂ ਲੱਗਿਆ। ਡੀਐਸਪੀ ਫੂਲ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ‘ਚ ਲੋੜੀਂਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੀੜ•ਤ ਪਰਿਵਾਰ ਅਤੇ ਪਿੰਡ ਵਾਸੀ ਸੜਕ ਜਾਮ ਕਰਕੇ ਧਰਨੇ ‘ਤੇ ਡਟੇ ਹੋਏ ਹਨ ਤੇ ਪੁਲਿਸ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਚੁਕਵਾਉਣ ਦੀ ਕੋਸ਼ਿਸ਼ ‘ਚ ਲੱਗੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
dharna
ਮੁਆਵਜ਼ੇ ਨੂੰ ਉਡੀਕਦਿਆਂ Suicide ਪੀੜਤ ਪਰਿਵਾਰਾਂ ਸਿਰ ਕਰਜੇ ਦੀ ਪੰਡ ਹੋ ਰਹੀ ਹੈ ਦਿਨੋ-ਦਿਨ ਹੋਰ ਭਾਰੀ
Suicide | ਪੰਜਾਬ ਦੀ ਕਾਂਗਰਸ ਸਰਕਾਰ ਦੇ ਵਾਅਦੇ ਨਹੀਂ ਹੋਏ ਵਫਾ
ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਵਿਚ ਖੜੋਤ ਆਈ
ਸਰਕਾਰ ਆਉਂਣ ਤੋਂ ਪਹਿਲਾਂ ਸਰਕਾਰ ਨੇ ਕੀਤੇ ਸਨ ਕਈ ਵਾਅਦੇ
ਪਰ ਸਰਕਾਰ ਆਉਂਣ ਂਤੇ ਨਹੀਂ ਹੋ ਰਹੇ ਹਨ ਸਰਕਾਰ ਦੇ ਵਾਅਦੇ ਪੂਰੇ
ਪੰਜਾਬ ‘ਚ ਕੈਪਟਨ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜ਼ੂਦ ਨਹੀ ਹੋਏ ਕਿਸਾਨਾਂ ਦੇ ਪੂਰੇ ਕਰਜੇ ਹੀ ਮੁਆਫ਼
ਦੋਦਾ,  (ਰਵੀਪਾਲ) ਭਾਵੇਂ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਨੂੰ ਰੋਕਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਾਰੇ ਚੜੇ ਕਰਜੇ ਮੁਆਫ਼ ਕਰ ਦਿੱਤੇ ਜਾਣਗੇ, ਪਰ ਪੰਜਾਬ ‘ਚ ਕੈਪਟਨ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜ਼ੂਦ ਨਾ ਹੀ ਤਾਂ ਕਿਸਾਨਾਂ ਦੇ ਪੂਰੇ ਕਰਜੇ ਹੀ ਮੁਆਫ਼ ਹੋਏ ਹਨ ਅਤੇ ਨਾ ਹੀ ਕਿਸਾਨਾਂ ਦੀਆਂ ਖੁਦਕੁਸ਼ੀਆਂ  (Suicide) ਵਿਚ ਖੜੋਤ ਆਈ ਹੈ, ਉਲਟਾ ਕਰਜੇ ਕਾਰਨ ਦਿਨੋ-ਦਿਨ ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਵਿੱਚ ਵਾਧਾ ਹੋ ਰਿਹਾ ਹੈ। ਆਪਣੀ ਸਰਕਾਰ ਦੀ ਵਾਂਗਡੋਰ ਸੰਭਾਲਦਿਆਂ ਹੀ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਣ ਕੀਤਾ ਸੀ, ਕਿ ਕਰਜੇ ਕਾਰਨ ਖੁਦਕੁਸ਼ੀਆਂ (Suicide) ਕਰਨ ਵਾਲੇ ਕਿਸਾਨ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਐਕਸ ਗ੍ਰੇਸ਼ੀਆ ਦਿੱਤਾ ਜਾਵੇਗਾ, ਪਰ ਇਹ ਵੀ ਵਾਅਦਾ ਵਫ਼ਾ ਨਹੀਂ ਹੋ ਸਕਿਆ।
ਕਿਸਾਨਾਂ ਦੇ ਪਰਿਵਾਰ ਪਿੱਛਲੇ ਤਿੰਨ ਸਾਲਾਂ ਤੋਂ ਸਰਕਾਰੀ ਸਹਾਇਤਾ ਲਈ ਅਫ਼ਸਰਾਂ ਦੇ ਦਫ਼ਤਰਾਂ ਵਿਚ ਗੇੜੇ ਮਾਰ ਰਹੇ ਹਨ
ਗੁਰਦੀਪ ਕੌਰ ਪਤਨੀ ਸੁਖਦੇਵ ਸਿੰਘ ਜਿਸ ਨੇ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ
ਅਧਿਕਾਰੀਆਂ ਵੱਲੋਂ ਪਰਿਵਾਰ ਸਮੇਤ ਕਿਸੇ ਨੂੰ ਵੀ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ
ਪੀੜਤ ਪਰਿਵਾਰਾਂ ਸਿਰ ਸਰਕਾਰੀ ਸਹਾਇਤਾ ਨੂੰ ਉਡੀਕਦਿਆਂ ਕਰਜੇ ਦੀ ਪੰਡ ਹੋਰ ਭਾਰੀ
ਕਈ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰ ਪਿੱਛਲੇ ਤਿੰਨ ਸਾਲਾਂ ਤੋਂ ਸਰਕਾਰੀ ਸਹਾਇਤਾ ਲਈ ਅਫ਼ਸਰਾਂ ਦੇ ਦਫ਼ਤਰਾਂ ਵਿਚ ਗੇੜੇ ਮਾਰ ਰਹੇ ਹਨ। ਇਸ ਦੀ ਉਦਾਹਰਣ ਪਿੰਡ ਦੋਦਾ ਦੇ ਕੋਠੇ ਕੇਸਰ ਸਿੰਘ ਵਾਲਾ ਵਾਸੀ ਗੁਰਦੀਪ ਕੌਰ ਪਤਨੀ ਸੁਖਦੇਵ ਸਿੰਘ ਜਿਸ ਨੇ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ, ਪਰ ਅਧਿਕਾਰੀਆਂ ਵੱਲੋਂ ਸਵ:ਗੁਰਦੀਪ ਕੌਰ ਦੇ ਪਰਿਵਾਰ ਸਮੇਤ ਕਿਸੇ ਨੂੰ ਵੀ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ, ਅਤੇ ਪੀੜਤ ਪਰਿਵਾਰਾਂ ਸਿਰ ਸਰਕਾਰੀ ਸਹਾਇਤਾ ਨੂੰ ਉਡੀਕਦਿਆਂ ਕਰਜੇ ਦੀ ਪੰਡ ਹੋਰ ਭਾਰੀ ਹੋ ਰਹੀ ਹੈ।
ਕੀ ਕਹਿਣਾ ਹੈ ਸਵ:  ਗੁਰਦੀਪ ਕੌਰ ਦੇ ਪੁੱਤਰ ਗੁਰਸੇਵਕ ਸਿੰਘ ਦਾ
ਖੁਦਕੁਸ਼ੀ ਦੀ ਜਾਂਚ ਪਟਿਆਲਾ ਯੂਨੀਵਰਸਿਟੀ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਪੱਤਰ ਨੰਬਰ 1439 ਮਿਤੀ 22 ਫਰਵਰੀ 2018 ਨੂੰ ਰਿਪੋਰਟ ਜਾਰੀ ਕੀਤੀ
ਜਿਸ ਵਿਚ ਪਾਇਆ ਗਿਆ ਸੀ ਕਿ ਗੁਰਦੀਪ ਕੌਰ ਨੇ ਵਾਕਿਆ ਹੀ ਕਰਜੇ ਤੋਂ ਦੁੱਖੀ ਹੋ ਕੇ ਖੁਦਕੁਸ਼ੀ ਕੀਤੀ ਹੈ
ਇਸ ਰਿਪੋਰਟ ਦੇ ਅਧਾਰ ‘ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਤਿੰਨ ਵਾਰ ਸਬੰਧਿਤ ਡਿਪਟੀ ਕਮਿਸ਼ਨਰ ਨੂੰ ਪੱਤਰ ਜਾਰੀ ਕੀਤਾ
ਉਨ੍ਹਾਂ ਨੂੰ ਕੋਈ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ
ਜਾਂਚ ਕਾਂਗਜਾਂ ਤੱਕ ਹੀ ਸੀਮਤ ਹੋ ਕਿ ਰਹਿ ਗਈ ਹੈ।
ਕੀ ਕਹਿਣਾ ਹੈ ਵੱਖ ਵੱਖ ਕਿਸਾਨ ਆਗੂਆਂ ਦਾ
ਕਿਸਾਨਾਂ ਸਿਰ ਕਰਜਾ ਸਰਕਾਰੀ ਦੀਆਂ ਗਲਤ ਨੀਤੀਆਂ ਕਾਰਨ ਹੀ ਚੜ੍ਹਿਆ ਹੈ
ਜਿਸ ਵਿਚ ਜਿਨਸਾਂ ਦਾ ਸਹੀ ਭਾਅ ਨਾ ਮਿਲਣਾ, ਨਕਲੀ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਸ਼ਰੇਆਮ ਬਜਾਰਾਂ ਵਿਚ ਹੋ ਰਹੀ ਵਿਕਰੀ, ਕਿਸਾਨਾਂ ਨੂੰ ਖੇਤੀ ਲਈ ਪੂਰਾ ਪਾਣੀ ਨਾ ਦੇਣਾ
ਇਸ ਤੋਂ ਇਲਾਵਾ ਕੁਦਰਤੀ ਆਫ਼ਤਾ ਅਤੇ ਉਨਾਂ ਦਾ ਸਰਕਾਰ ਵਲੋਂ ਬਾਕੀ ਸੰਨਤਕਾਰਾਂ ਵਾਂਗ ਪੂਰਾ ਮੁਆਵਜਾ ਨਾ ਦੇਣਾ ਹੀ ਕਿਸਾਨਾਂ ਸਿਰ ਚੜੇ ਕਰਜੇ ਲਈ ਜਿੰਮੇਵਾਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਧ-ਸੰਗਤ ਨੇ ਦੋ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ
ਕੜਾਕੇ ਦੀ ਠੰਢ ਨੂੰ ਨਕਾਰ ਕੇ ਪ੍ਰੇਮੀਆਂ ਦੀ ਮਿਹਨਤ ਸਦਕਾ ਦੋਵਾਂ ਘਰਾਂ ਦੀਆਂ ਛੱਤਾਂ ਪਾਈਆਂ
ਬਲਜਿੰਦਰ ਭੱਲਾ /ਬਾਘਾਪੁਰਾਣਾ। ਕੜਾਕੇ ਦੀ ਠੰਢ ਦੇ ਬਾਵਜੂਦ ਡੇਰਾ ਸੱਚਾ ਸੌਦਾ ਸਰਸਾ ਦੇ ਪ੍ਰੇਮੀ ਵੀਰਾਂ ਨੇ ਮਾਨਵਤਾ ਭਲਾਈ ਕਾਰਜ ਜਾਰੀ ਰੱਖੇ ਅਤੇ ਪਿੰਡ ਜੈਮਲਵਾਲਾ ਵਿਖੇ ਦੋ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ। ਪਿੰਡ ਦੇ ਪਤਵੰਤੇ ਸੱਜਣਾਂ ਨੇ ਇਸ ਕਾਰਜ ਨੂੰ ਉੱਤਮ ਕਾਰਜ ਕਰਾਰ ਦਿੱਤਾ।  Families
ਪਿੰਡ ਜੈਮਲਵਾਲਾ ਦੇ ਗੁਰਪ੍ਰੀਤ ਸਿੰਘ ਦਾ ਮਕਾਨ ਪੂਰੀ ਤਰ੍ਹਾਂ ਖੰਡਰ ਬਣ ਚੁੱਕਾ ਸੀ ਅਤੇ ਘਰ ਦੀ ਛੱਤ ਡਿੱਗਣ ਵਾਲੀ ਸੀ। ਗੁਰਪ੍ਰੀਤ ਸਿੰਘ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਪਾਲਦਾ ਹੈ। ਉਸ ਦੇ ਤਿੰਨ ਛੋਟੇ ਬੱਚੇ ਹਨ। ਇਸੇ ਤਰ੍ਹਾਂ ਪਿੰਡ ਜੈਮਲਵਾਲਾ ਦਾ ਹੀ ਪਰਮਜੀਤ ਸਿੰਘ, ਜਿਸ ਦੇ ਪਰਿਵਾਰ ਕੋਲ ਸਿਰ ਢੱਕਣ ਲਈ ਛੱਤ ਨਹੀਂ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਹੈ ਦੋਵਾਂ ਪਰਿਵਾਰਾਂ ਦੀ ਖਸਤਾ ਹਾਲਤ ਨੂੰ ਵੇਖਦੇ ਹੋਏ ਬਲਾਕ ਬਾਘਾਪੁਰਾਣਾ ਦੇ ਪ੍ਰੇਮੀ ਵੀਰਾਂ ਨੇ ਇਕੱਤਰ ਹੋ ਕੇ ਦੋਵੇਂ ਪਰਿਵਾਰਾਂ ਦੇ ਮਕਾਨ ਬਣਾ ਕੇ ਦਿੱਤੇ।
ਦੋਵੇਂ ਪਰਿਵਾਰਾਂ ਦੇ ਚਿਹਰਿਆਂ ‘ਤੇ ਅਨੋਖੀ ਖੁਸ਼ੀ ਵੇਖੀ ਗਈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਪ੍ਰੇਮੀਆਂ ਦੇ ਇਸ ਕਾਰਜ ਦੀ ਰੱਜ ਕੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਮਨੁੱਖ ਨੂੰ ਹੀ ਮਨੁੱਖ ਦੇ ਕੰਮ ਆਉਣਾ ਚਾਹੀਦਾ ਹੈ। ਪ੍ਰੇਮੀ ਵੀਰਾਂ ਅਤੇ ਭੈਣਾਂ ਨੇ ਕੜਾਕੇ ਦੀ ਠੰਢ ਨੂੰ ਨਕਾਰ ਕੇ ਮਿਹਨਤ ਸਦਕਾ ਦੋਵਾਂ ਘਰਾਂ ਦੀਆਂ ਛੱਤਾਂ ਪਾਈਆਂ। ਇਸ ਮੌਕੇ ਭੰਗੀਦਾਸ ਜਗਦੀਸ਼ ਕਾਲੜਾ, ਲਛਮਣ ਸਿੰਘ ਚੰਨੂਵਾਲਾ, ਅੰਗਰੇਜ ਸਿੰਘ ਜੈਮਲਵਾਲਾ, ਸੁਖਨਾਮ ਸਿੰਘ ਇੰਸਾਂ, ਮਿੰਟੂ ਕੋੜਾ, ਸਤਪਾਲ ਬੋਬੀ, ਧਰਮਪਾਲ ਭੰਡਾਰੀ, ਸੰਤੋਸ਼ ਭੱਲਾ, ਕਾਕਾ ਰਾਜੇਆਣਾ, ਪ੍ਰਦੀਪ ਸਿੰਘ ਇੰਸਾਂ, ਰੌਸ਼ਨ ਲਾਲ ਇੰਸਾਂ ਸਮਾਧ ਭਾਈ, ਗੁਰਜੰਟ ਸਿੰਘ, ਹਰਦੇਵ ਸਿੰਘ ਚੰਦ ਨਵਾ, ਦਿਲਪ੍ਰੀਤ ਸਿੰਘ, ਜੱਗਾ ਸਿੰਘ, ਮਾਨਕ, ਦਿਲਪ੍ਰੀਤ ਸਿੰਘ ਅਤੇ ਕਰਮਜੀਤ ਸਿੰਘ ਦੀ ਟੀਮ ਨੇ ਕੰਮ ਕਰਕੇ ਦੋਵੇਂ ਮਕਾਨ ਤਿਆਰ ਕਰਵਾਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Mamata Banerjee | ਊਧਵ ਠਾਕਰੇ ਨੂੰ ਨਾਗਰਿਕਤਾ ਐਕਟ ਨਾਂ ਲਾਗੂ ਕਰਨ ਦੀ ਅਪੀਲ
ਮੁੰਬਈ। ਨਾਗਰਿਕ ਸੋਧ ਐਕਟ  (CAA)(ਸੀ.ਏ.ਏ.) ਅਤੇ ਐਨ.ਆਰ.ਸੀ. ਵਿਰੁੱਧ ਵੰਚਿਤ ਬਹੁਜਨ ਆਗੜੀਆਂ ਦੇ ਕਾਰਕੁਨਾਂ ਨੇ ਵੀਰਵਾਰ ਨੂੰ ਮੁੰਬਈ ਵਿੱਚ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ‘ਚ ਪ੍ਰਕਾਸ਼ ਅੰਬੇਦਕਰ ਦੀ ਪਾਰਟੀ ਵਰਕਰ ਦਾਦਰ ਵਿੱਚ ਸੜਕਾਂ ਤੇ ਉਤਰ ਆਏ। ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਕੋਲਕਾਤਾ ਵਿੱਚ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਮੈਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਆਪਣੇ ਅਧਿਕਾਰਾਂ ਲਈ ਲੋਕਤੰਤਰੀ ਵਿਰੋਧ ਪ੍ਰਦਰਸ਼ਨ ਕਰਦੇ ਰਹਿਣ।
ਇਸ ਤੋਂ ਇਲਾਵਾ ਮਮਤਾ ਨੇ ਮੰਗਲੌਰ ਵਿੱਚ ਸ਼ੁੱਕਰਵਾਰ ਨੂੰ ਇੱਕ ਹਿੰਸਕ ਪ੍ਰਦਰਸ਼ਨ ਵਿੱਚ ਮਾਰੇ ਗਏ ਦੋ ਵਿਅਕਤੀਆਂ ਦੇ ਪਰਿਵਾਰ ਨੂੰ 5-5 ਲੱਖ ਰੁਪਏ ਮਦਦ ਕਰਨ ਦਾ ਐਲਾਨ ਕੀਤਾ। ਮੁੰਬਈ ਪ੍ਰਦਰਸ਼ਨ ਵਿੱਚ 50 ਹਜ਼ਾਰ ਤੋਂ ਵੱਧ ਲੋਕ ਸ਼ਾਮਲ ਦੱਸੇ ਜਾ ਰਹੇ ਹਨ। ਇਸ ਵਿੱਚ ਆਦਿਵਾਸੀ ਸਮਾਜ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ। ਉਨ੍ਹਾਂ ਨੇ ਪ੍ਰਤੀਕ ਰੂਪ ਵਿੱਚ ਡਾਂਸ ਰਾਹੀਂ ਸੀਏਏ ਅਤੇ ਐਨਆਰਸੀ ਦਾ ਵਿਰੋਧ ਦਰਜ਼ ਕੀਤਾ। ਇਸ ਤੋਂ ਪਹਿਲਾਂ 24 ਦਸੰਬਰ ਨੂੰ ਪ੍ਰਕਾਸ਼ ਅੰਬੇਦਕਰ ਨੇ ਮਤੋਸ਼੍ਰੀ ਵਿੱਚ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਮਹਾਰਾਸ਼ਟਰ ਵਿੱਚ ਨਾਗਰਿਕਤਾ ਕਾਨੂੰਨ ਲਾਗੂ ਨਾ ਕੀਤਾ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ 2 ਸਾਲਾਂ ਤੋਂ ਜਿਆਦਾ ਸਮੇਂ ਤੋਂ ਕਰ ਰਹੇ ਹਨ ਗਰੀਬ ਪਰਿਵਾਰ ਇੰਤਜ਼ਾਰ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ 10 ਹਜ਼ਾਰ ਪਰਿਵਾਰ ਆਪਣੇ ਆਸ਼ਿਆਨੇ ਦਾ ਇੰਤਜ਼ਾਰ ਪਿਛਲੇ 2 ਸਾਲ ਤੋਂ ਜਿਆਦਾ ਸਮੇਂ ਤੋਂ ਕਰਨ ਵਿੱਚ ਲਗੇ ਹੋਏ ਹਨ, ਜਿਥੇ ਸਥਾਨਕ ਸਰਕਾਰਾਂ ਵਿਭਾਗ ਇਸ ਦੇਰੀ ਲਈ ਬੈਂਕਾਂ ਨੂੰ ਦੋਸ਼ੀ ਠਹਿਰਾ ਰਿਹਾ ਹੈ, ਉਥੇ ਵਿਭਾਗ ਬੈਂਕ ਅਧਿਕਾਰੀ ਇਸ ਮਾਮਲੇ ‘ਚ ਕੋਈ ਜਾਣਕਾਰੀ ਹੋਣ ਤੋਂ ਹੀ ਸਾਫ਼ ਇਨਕਾਰ ਕਰ ਰਿਹੇ ਹਨ ਜਿਸ ਕਾਰਨ ਹੁਣ ਇਸ ਸਾਰੇ ਮਾਮਲੇ ਦੀ ਜਾਂਚ ਤਿੰਨ ਮੈਂਬਰੀ ਟੀਮ ਕਰੇਗੀ ਤਾਂ ਕਿ ਦੇਰੀ ਕਰਨ ਵਾਲੇ ਵਿਭਾਗ ਤੋਂ ਨਾ ਸਿਰਫ਼ ਦੇਰੀ ਦਾ ਕਾਰਨ ਪੁੱਛਿਆ ਜਾ ਸਕੇ, ਸਗੋਂ ਜਿਹੜੇ ਪਰਿਵਾਰ ਆਸ਼ਿਆਨਾ ਮਿਲਣ ਦੀ ਉਡੀਕ ਵਿੱਚ ਬੈਠੇ ਹਨ। ਉਨਾਂ ਪਰਿਵਾਰਾਂ ਨੂੰ ਮਕਾਨ ਦੇਣ ਲਈ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਚੰਡੀਗੜ ਵਿਖੇ ਹੋਈ ਬੈਂਕਰਜ ਕਮੇਟੀ ਦੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਉਠਾਉਂਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰੁਣੇਸ਼ ਸ਼ਰਮਾ ਨੇ ਦੋਸ਼ ਲਗਾਏ ਸਨ।
ਹੁਣ ਤਿੰਨ ਮੈਂਬਰੀ ਕਰੇਗੀ ਮਾਮਲੇ ਦੀ ਜਾਂਚ, ਗਰੀਬਾਂ ਨੂੰ ਮਿਲਨਗੇ ਮਕਾਨ ਤਾਂ ਦੋਸ਼ੀ ਆਉਣਗੇ ਸਾਹਮਣੇ
ਮੌਕੇ ‘ਤੇ ਹੀ ਬੈਠੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਵੀ ਇਸ ਸਬੰਧੀ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਬੈਂਕਰਜ ਕਮੇਟੀ ਨੂੰ ਜਾਣਕਾਰੀ ਦੇਣ ਲਈ ਕਿਹਾ। ਜਿਸ ਤੋਂ ਬਾਅਦ ਬੈਂਕਰਜ ਕਮੇਟੀ ਵਲੋਂ ਇਸ ਤਰਾਂ ਦਾ ਕੋਈ ਵੀ ਮਾਮਲਾ ਪਹਿਲਾ ਸਾਹਮਣੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ। ਇਥੇ ਹੀ ਇਸ ਸਾਰੇ ਮਾਮਲੇ ਦੀ ਪੈਰਵੀ ਕਰਨ ਲਈ ਡਾਇਰੈਕਟਰ ਕਰੁਣੇਸ਼ ਸ਼ਰਮਾ ਦੇ ਨਾਲ 2 ਬੈਂਕ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਇਸ ਕਮੇਟੀ ਇਨਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਾਮਲੇ ਦਾ ਨਿਪਟਾਰਾ ਕਰਵਾਉਣ ਲਈ ਕੰਮ ਕਰੇਗੀ।
ਇਥੇ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕਾਫ਼ੀ ਜਿਆਦਾ ਘੱਟ ਪੈਸੇ ‘ਤੇ ਉਨਾਂ ਲੋਕਾਂ ਨੂੰ ਮਕਾਨ ਦੇਣੇ ਸਨ, ਜਿਨਾਂ ਕੋਲ ਆਪਣੇ ਮਕਾਨ ਨਹੀਂ ਹਨ। ਇਸ ਸਕੀਮ ਹੇਠ ਪੰਜਾਬ ਵਿੱਚ 1 ਲੱਖ 62 ਹਜ਼ਾਰ ਲੋਕਾਂ ਨੇ ਅਰਜ਼ੀ ਦਿੱਤੀ ਸੀ, ਜਿਸ ਵਿੱਚੋਂ 1 ਲੱਖ 10 ਹਜ਼ਾਰ ਅਰਜ਼ੀਆਂ ‘ਤੇ ਕਾਰਵਾਈ ਕੀਤੀ ਗਈ ਸੀ। ਜਿਸ ਵਿੱਚੋਂ 10 ਹਜ਼ਾਰ 202 ਅਰਜ਼ੀਆਂ ਨੂੰ ਮਨਜ਼ੂਰ ਕਰਦੇ ਕਰਕੇ ਬੈਂਕਾਂ ਨੂੰ ਭੇਜ ਦਿੱਤਾ ਗਿਆ ਸੀ ਪਰ ਕਾਫ਼ੀ ਸਮਾਂ ਲੰਘਣ ਤੋਂ ਬਾਅਦ ਵੀ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਖਿਲਾਫ਼ ਕੀਤੀ ਨਾਅਰੇਬਾਜ਼ੀ
ਬਰਨਾਲਾ, ਜਸਵੀਰ ਸਿੰਘ
ਬਰਨਾਲਾ ਨੇੜਲੇ ਪਿੰਡ ਨਾਈਵਾਲਾ ਦੇ ਦਲਿਤ ਵਰਗ ਨਾਲ ਸਬੰਧਿਤ ਲੋਕਾਂ ਨੇ ਵਾਟਰ ਵਰਕਸ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਦੇ ਰੋਸ ਵਜੋਂ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਮੰਗ ਪੂਰੀ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਉਸ ਵੇਲੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਪਿੰਡ ਨਾਈਵਾਲਾ ਦੇ 60-70 ਨੌਜਵਾਨ, ਮਰਦ- ਔਰਤਾਂ ਵਾਟਰ ਵਰਕਸ ਦੀ ਟੈਂਕੀ ਉੱਪਰ ਚੜ੍ਹਕੇ ਪੰਜਾਬ ਸਰਕਾਰ ਤੇ ਜਲ ਸਪਲਾਈ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ ਦੇਖਦੇ ਹੀ ਦੇਖਦੇ ਵੱਡੀ ਗਿਣਤੀ ਪੁਲਿਸ ਪਿੰਡ ਨਾਈਵਾਲਾ ਪੁੱਜ ਗਈ ਸੰਘਰਸ਼ ਕਰ ਰਹੇ ਸੁਖਪਾਲ ਸਿੰਘ, ਗੁਰਦੀਪ ਸਿੰਘ, ਕਮਲ, ਜਗਸੀਰ ਸਿੰਘ, ਨਿਰਮਲ ਸਿੰਘ, ਵਰਿੰਦਰ ਸਿੰਘ, ਮਹਿੰਦਰ ਕੌਰ, ਕਰਨੈਲ ਕੌਰ, ਰਣਜੀਤ ਕੌਰ, ਲਵਪ੍ਰੀਤ ਕੌਰ ਤੇ ਭੋਲਾਂ ਕੌਰ ਆਦਿ ਨੇ ਦੱਸਿਆ ਕਿ ਪਿੰਡ ਦੇ ਵਾਟਰ ਵਰਕਸ ਦਾ ਬੋਰ ਜਿਆਦਾ ਪੁਰਾਣਾ ਹੋਣ ਸਦਕਾ ਬੇਕਾਰ ਹੋ ਚੁੱਕਾ ਹੈ, ਜਿਸ ‘ਚ ਪਾਈ ਜਾਂਦੀ ਮੋਟਰ ਵਾਰ-ਵਾਰ ਸੜ ਜਾਂਦੀ ਹੈ ਹੁਣ ਵੀ ਪਿਛਲੇ 10-15 ਦਿਨਾਂ ਤੋਂ ਮੋਟਰ ਸੜ ਜਾਣ ਕਾਰਨ ਉਹ ਪੀਣ ਵਾਲੇ ਪਾਣੀ ਦੀ ਬੂੰਦ ਤਕ ਨੂੰ ਤਰਸ ਰਹੇ ਹਨ ਦੱਸਿਆ ਕਿ ਘਰਾਂ ਨੇੜੇ ਖੇਤਾਂ ਵਿਚਲੀਆਂ ਮੋਟਰਾਂ ਤੋਂ ਪਾਣੀ ਭਰਨ ਸਮੇਂ ਮੋਟਰ ਮਾਲਕ ਉਹਨਾਂ ਨੂੰ ਬੁਰਾ-ਭਲਾ ਬੋਲਦੇ ਹਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਵੀ ਖਪਤਕਾਰਾਂ ਪਾਸੋਂ ਹੀ ਫੰਡ ਇਕੱਤਰ ਕਰਕੇ ਸਮੱਸਿਆ ਦਾ ਹੱਲ ਕਰਨਾ ਚਾਹੁੰਦੀ ਹੈ ਜੋ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣਾ ਪੇਟ ਭਰਨ ਵਾਲੇ ਮਜ਼ਦੂਰਾਂ ਨਾਲ ਸਰਾਸਰ ਧੱਕਾ ਹੈ ਉਨ੍ਹਾਂ ਕਿਹਾ ਕਿ ਉਕਤ ਮਾਮਲਾ ਕਈ ਵਾਰ ਡੀਸੀ ਬਰਨਾਲਾ ਦੇ ਧਿਆਨ ‘ਚ ਲਿਆਂਦਾ ਹੈ, ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ ਉਹਨਾਂ ਮੰਗ ਕੀਤੀ ਕਿ ਜਿੰਨਾ ਸਮਾਂ ਉਹਨਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਸੰਘਰਸ਼ ਜਾਰੀ ਰੱਖਣਗੇ ਇਸ ਮੌਕੇ ਧਰਨੇ ਵਿਚ ਵੱਡੀ ਗਿਣਤੀ ਦਲਿੱਤ ਲੋਕ ਆਪਣੇ ਪਰਿਵਾਰਾਂ ਸਮੇਤ ਡਟੇ ਹੋਏ ਸਨਸਮੱਸਿਆ ਦੇ ਹੱਲ ਲਈ ਥਾਣਾ ਸਦਰ ਬਰਨਾਲਾ ਦੇ ਐੱਸ ਐਚ ਓ ਬਲਜੀਤ ਸਿੰਘ ਢਿੱਲੋਂ ਵੱਲੋਂ ਜ਼ਿੰਮੇਵਾਰੀ ਲੈਣ ‘ਤੇ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।
ਸਭ ਦੇ ਸਹਿਯੋਗ ਸਦਕਾ ਕਰਵਾਇਆ ਜਾਵੇਗਾ ਬੋਰ : ਢਿੱਲੋਂ
ਸੁਰੱਖਿਆ ਦੇ ਮੱਦੇਨਜ਼ਰ ਮੌਕੇ ‘ਤੇ ਪੁੱਜੇ ਥਾਣਾ ਸਦਰ ਬਰਨਾਲਾ ਦੇ ਐੱਸਐੱਚਓ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਸਮੱਸਿਆ ਨੂੰ ਪਿੰਡ ਦੇ ਲੋਕ, ਪੰਚਾਇਤ, ਵਿਭਾਗ ਨੇ ਸਹਿਮਤ ਹੁੰਦਿਆਂ ਸਾਂਝੇ ਸਹਿਯੋਗ ਸਦਕਾ ਬੋਰ ਕਰਵਾ ਕੇ ਹੱਲ ਕਰਨ ਦਾ ਫੈਸਲਾ ਲਿਆ ਹੈ ਜਿਸ ਦੇ ਲਈ ਉਕਤ ਤੋਂ ਇਲਾਵਾ ਉਹ ਖੁਦ ਵੀ ਸਮੱਸਿਆ ਦੇ ਹੱਲ ਲਈ ਆਰਥਿਕ ਤੌਰ ‘ਤੇ ਮੱਦਦ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਤਾ ‘ਚ ਆਉਣ ‘ਤੇ ਕਾਂਗਰਸ ਹਰ ਇੱਕ ਭਾਰਤੀ ਦੀ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਆਮਦਨ  ਕਰੇਗੀ ਯਕੀਨੀ
ਨਵੀਂ ਦਿੱਲੀ | ਕਾਂਗਰਸ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ‘ਚ ਜਨਤਾ ਨੂੰ ਲੁਭਾਉਣ ਲਈ ਅੱਜ ਇੱਕ ਵੱਡਾ  ਦਾਅਵਾ ਕਰਦਿਆਂ ਹਰ ਇੱਕ ਭਾਰਤੀ ਦੀ 12000 ਰੁਪਏ ਪ੍ਰਤੀ ਮਹੀਨਾ ਆਮਦਨ ਯਕੀਨੀ ਕਰਨ ਤੇ ਪੰਜ ਕਰੋੜ ਪਰਿਵਾਰਾਂ ਨੂੰ ਹਰ ਸਾਲ 72000 ਰੁਪਏ ਦੇਣ ਦਾ ਐਲਾਨ ਕੀਤਾ ਕਾਂਗਰਸ ਕਾਰਜ ਕਮੇਟੀ ਦੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਕਾਂਗਰਸ ਨੇ 21 ਸਦੀ ‘ਚ ਭਾਰਤ ‘ਚ ਗਰੀਬੀ ਖਤਮ ਕਰਨ ਦਾ ਸੰਕਲਪ ਲਿਆ ਹੈ ਇਸ ਲਈ ਪਾਰਟੀ ਦੁਨੀਆ ‘ਚ ਬੁਨਿਆਦੀ ਤੇ ਇਤਿਹਾਸਕ ‘ਘੱਟੋ-ਘੱਟ ਆਮਦਨ ਯੋਜਨਾ’ ਲੈ ਕੇ ਆਵੇਗੀ
ਗਾਂਧੀ ਨੇ ਕਿਹਾ ਕਿ ਕਾਂਗਰਸ ਸੱਤਾ ‘ਚ ਆਉਣ ਤੋਂ ਬਾਅਦ ਹਰ ਇੱਕ ਭਾਰਤੀ ਲਈ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਘੱਟੋ-ਘੱਟ ਆਮਦਨ ਯਕੀਨੀ
ਕਰੇਗੀ ਉਨ੍ਹਾਂ ਕਿਹਾ ਕਿ ਹਰ ਇੱਕ ਭਾਰਤੀ ਕੁਝ ਨਾ ਕੁਝ ਕੰਮ ਕਰ ਰਿਹਾ ਹੈ ਤੇ ਜੇਕਰ ਉਸ ਦੀ ਆਮਦਨ 12 ਹਜ਼ਾਰ ਰੁਪਏ ਤੋਂ ਘੱਟ ਹੈ ਤਾਂ ਕਾਂਗਰਸ ਉਸ ਨੂੰ 12 ਹਜ਼ਾਰ ਰੁਪਏ ਕਰੇਗੀ ਇਸ ਤੋਂ ਇਲਾਵਾ ਪਾਰਟੀ ਦੇਸ਼ ਦੇ 20 ਫੀਸਦੀ ਸਭ ਤੋਂ ਗਰੀਬ ਪੰਜ ਕਰੋੜ ਪਰਿਵਾਰਾਂ ਨੂੰ ਸਾਲਾਨਾ  72 ਹਜ਼ਾਰ ਰੁਪਏ ਦੇਵੇਗੀ ਇਸ ਨਾਲ ਦੇਸ਼ ਦੇ 25 ਕਰੋੜ ਲੋਕਾਂ ਨੂੰ ਲਾਭ ਮਿਲੇਗਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਯੋਜਨਾਵਾਂ ਨੂੰ ਲਾਭ ਉਸ ਸਮੇਂ ਤੱਕ ਲੋਕਾਂ ਨੂੰ ਮਿਲਦਾ ਰਹੇਗਾ ਜਦੋਂ ਉਹ ਇਸ ਦੇ ਦਾਇਰੇ ‘ਚੋਂ ਬਾਹਰ ਨਹੀਂ ਹੋ ਜਾਂਦੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਬਜਟ ਸੈਸ਼ਨ : 96 ਵਿਧਾਇਕ ਦੇਣਗੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਆਪਣੀ ਇੱਕ ਤਨਖਾਹ
ਚੰਡੀਗੜ੍ਹ ।  ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਹੋਣਾ ਸ਼ੁਰੂ ਹੋ ਗਿਆ ਹੈ। ਬਜਟ ਦੇ ਸ਼ੁਰੂ ‘ਚ ਪੰਜਾਬ ਦੇ ਖਜਾਨਾ ਮੰਤਰੀ ਨੇ ਬਜਟ ਪੇਸ਼ ਕਰਨਾ ਸ਼ੁਰੂ ਕਰ ਦਿੱਤਾ। ਸ਼ੁਰੂਆਤ ‘ਚ ਖਜਾਨਾ ਮੰਤਰੀ ਨੇ ਇੱਕ ਅਹਿਮ ਫੈਸਲਾ ਲਿਆ ਹੈ। ਉਨਾਂ ਕਿਹਾ ਕਿ ਸਾਰੇ ਵਿਧਾਇਕ ਆਪਣੀ ਇਕ ਤਨਖਾਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇਣ ਗੇ। ਪੰਜਾਬ ਵਿਧਾਨ ਸਭਾ ‘ਚ 19 ਹਜਾਰ 658 ਵਿੱਤੀ ਧਾਟੇ ਅਤੇ 11 ਹਜਾਰ 687 ਕਰੋਡ ਦਾ ਬਜਟ ਪੇਸ਼ ਹੋਇਆ ਹੈ। ਪੰਜਾਬ ਸਰਕਾਰ ਨੇ ਪੰਜਾਬੀ ਖਾਣੇ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਵਿਧਾਨ ਸਭਾ ਦੇ ਬਜਟ ‘ਚ ਖਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਹੁਸ਼ਿਆਰਪੁਰ, ਪਟਿਆਲਾ ਅਤੇ ਬਠਿੰਡਾ ਵਿਖੇ ਫੂਡ ਸਟਰੀਟ ਬਣਾਏਗੀ। ਬਜਟ ‘ਚ ਸਰਕਾਰ ਨੇ 5 ਕਰੋੜ ਰੁਪਏ ਰਾਖਵਾਂ ਰੱਖੇ ਹਨ ਜੋ 13 ਅਪਰੈਲ 2019  ਜਲ੍ਹਿਆ ਵਾਲਾ ਬਾਗ ਕਤਲੇਆਮ ਸ਼ਤਾਬਦੀ ਸਮਾਗਮ ਲਈ ਵਰਤੇ ਜਾਣਗੇ। ਪੇਡੂ ਵਿਕਾਸ ਲਈ ਇਸ ਸਾਲ 1089.54 ਕਰੋੜ ਰੁਪਏ ਖਰਚ ਹੋਣ ਗੇ। ਸਮਾਰਟ ਪਿੰਡ ਮੁਹਿੰਮ ਤਹਿਤ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਪਿੰਡਾਂ ‘ਚੋਂ ਕੂੜਾ ਇੱਕਠਾ ਕਰਨ ਲਈ ਪਾਇਲਟ ਪ੍ਰੋਜੈਕਟ ਚਲਾਇਆ ਜਾਵੇਗਾ। ਇਯ ਲਈ 3 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ‘ਚ 21 ਹਜ਼ਾਰ ਸਮਾਰਟ ਕਲਾਸ ਰੂਮ ਦੇ ਨਾਲ 261 ਸਕੂਲ ਸਥਾਪਿਤ ਹੋਣਗੇ। ਇਸ ਲਈ 25 ਕਰੋੜ ਰੁਪਏ ਖਰਚ ਕੀਤੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
1984 ਪੀੜਤ ਪਰਿਵਾਰਾਂ ਤੇ ਕੈਪਟਨ ਸਰਕਾਰ ਮਿਹਰਬਾਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ 1984 ਕਤਲੇਆਮ ਤੇ ਹੋਰ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਪਲਾਟਾਂ ਵਿੱਚ ਲਾਗੂ ਪੰਜ ਫ਼ੀਸਦੀ   ਰਾਖਵਾਂਕਰਨ ਦੀ ਮਿਆਦ ਵਧਾ ਦਿੱਤੀ ਹੈ। ਪਹਿਲਾਂ ਇਹ ਰਾਖਵਾਂਕਰਨ 31 ਦਸੰਬਰ, 2016 ਤਕ ਲਾਗੂ ਸੀ, ਪਰ ਹੁਣ ਇਹ ਰਿਜ਼ਰਵੇਸ਼ਨ ਦਸੰਬਰ 2021 ਤਕ ਜਾਰੀ ਰਹੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਮੰਤਰੀ ਮੰਡਲ ਦੀ ਬੈਠਕ ਨੇ ਦੰਗਾ ਪੀੜਤ ਕਮੇਟੀ ਦੀਆਂ ਮੰਗਾਂ ਮੰਨਦਿਆਂ ਇਹ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਕੈਬਨਿਟ ਨੇ ਜਿਣਸਾਂ ਦੀ ਮੰਡੀਆਂ ਤੋਂ ਭੰਡਾਰਨ ਕੇਂਦਰਾਂ ਤਕ ਢੋਆ-ਢੁਆਈ ਲਈ ਵਰਤੀ ਜਾਣ ਵਾਲੀ ਟ੍ਰਾਂਸਪੋਰਟ ਲਈ ਵੀ ਟੈਂਡਰ ਜਾਰੀ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਪਹਿਲੀ ਅਪਰੈਲ ਤੋਂ ਸੂਬੇ ਵਿੱਚ ਜਿਣਸਾਂ ਦੀ ਖਰੀਦ ਪ੍ਰਕਿਰਿਆ ਸ਼ੁਰੂ ਹੋਣੀ ਹੈ, ਜਿਸ ਦੀ ਢੋਆ-ਢੁਆਈ ਲਈ ਆਨਲਾਈਨ ਟੈਂਡਰ ਮੰਗੇ ਜਾਣਗੇ।
ਪਿਛਲੀ ਵਾਰ ਟਰੱਕ ਯੂਨੀਅਨਾਂ ਭੰਗ ਕਰਨ ਕਾਰਨ ਕਈ ਥਾਂ ਮੰਡੀਆਂ ਵਿੱਚ ਰੁਲ਼ਣ ਦੀਆਂ ਖ਼ਬਰਾਂ ਆਈਆਂ ਸਨ, ਪਰ ਇਸ ਵਾਰ ਸਰਕਾਰ ਨੇ ਇਸ ਸਬੰਧੀ ਪਹਿਲਕਦਮੀ ਕਰ ਲਈ ਹੈ। ਇਸ ਤੋਂ ਇਲਾਵਾ ਕੈਬਨਿਟ ਨੇ ਅੰਮ੍ਰਿਤਸਰ ਤੇ ਪਟਿਆਲਾ ਦੇ ਮੈਡੀਕਲ ਕਾਲਜਾਂ ਵਿੱਚ ਖਾਲੀ 153 ਖਾਲੀ ਅਸਾਮੀਆਂ ਭਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਵਿੱਚ 42 ਪ੍ਰੋਫੈਸਰ, 46 ਐਸੋਸੀਏਟ ਪ੍ਰੋਫੈਸਰ ਤੇ 65 ਸਹਾਇਕ ਪ੍ਰੋਫੈਸਰ ਦੀਆਂ ਪੋਸਟਾਂ ਸ਼ਾਮਲ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਲੈ ਕੇ ਅਕਾਲੀਆਂ ਦਿੱਤਾ ਧਰਨਾ
ਅਮਰਿੰਦਰ ਸਿੰਘ ਨੂੰ ਦੱਸਿਆ ਵਿਸਵਾਸ਼ਘਾਤੀ, ਮੰਗਿਆ ਖ਼ੁਦਕੁਸ਼ੀਆਂ ਦਾ ਹਿਸਾਬ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ‘ਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਲੈ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਬਾਹਰ ਪੁੱਜ ਗਿਆ ਪੁਲਿਸ ਨੇ ਚੌਂਕ ‘ਚ ਇਕੱਠੇ ਹੋਏ ਆਗੂਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਵੱਡੀ ਗਿਣਤੀ ‘ਚ ਆਏ ਅਕਾਲੀਆਂ ਨੇ ਮੌਕੇ ‘ਤੇ ਹੀ ਸੜਕ ਵਿਚਕਾਰ ਬੈਠਦੇ ਹੋਏ ਧਾਰਨਾ ਮਾਰ ਦਿੱਤਾ।
ਪੀੜਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਖ਼ੁਦ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੀ ਆ ਕੇ ਬੈਠ ਗਏ ਸੁਖਬੀਰ ਬਾਦਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੇ ਮੁਕੰਮਲ ਕਰਜ਼ਿਆਂ ਨੂੰ ਮੁਆਫ ਕਰਨ ਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਸਣੇ 10 ਲੱਖ ਰੁਪਏ ਮੁਆਵਜ਼ਾ ਦੇਣ ਦੇ ਵਾਅਦਿਆਂ ਤੋਂ ਮੁਕਰਨ ‘ਤੇ ਇਨਸਾਫ ਦੀ ਮੰਗ ਕੀਤੀ
ਉਨ੍ਹਾਂ  ਪੀੜਤ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੀ ਲੜਾਈ ਲੜੇਗਾ ਤੇ ਉਨ੍ਹਾਂ ਨੂੰ ਹਰ ਹੀਲੇ ਇਨਸਾਫ ਦਿਵਾਏਗਾ।
ਇਸ ਮੌਕੇ ਪਰਕਾਸ਼ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ, ਅਧਿਆਪਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਮਿਲਣ ਤੋਂ ਇਨਕਾਰ ਕਰਨਾ  ਬਹੁਤ ਹੀ ਅਣਮਨੁੱਖੀ ਤੇ ਕਠੋਰ ਵਤੀਰਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਖੀ ਲੋਕ ਉਸ ਨੂੰ ਆਪਣੀਆਂ ਸ਼ਿਕਾਇਤਾਂ ਤੋਂ ਜਾਣੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਨ੍ਹਾਂ ਪੀੜਤਾਂ ਨੂੰ ਮਿਲ ਕੇ ਦੁਖੜੇ ਸੁਣਨ ਦੀ ਥਾਂ ਉਨ੍ਹਾਂ ਦਾ ਸਵਾਗਤ ਪੁਲਿਸ ਦੇ ਡੰਡਿਆਂ ਤੇ ਪਾਣੀ ਦੀਆਂ ਤੋਪਾਂ ਨਾਲ ਕਰਦਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁੱਛੇ ਸਵਾਲ ਕਿ ਅਕਾਲੀ-ਭਾਜਪਾ ਸਰਕਾਰ ਨੇ ਕਿਸਾਨਾਂ ਲਈ ਕੀ ਕੀਤਾ ਸੀ ਦਾ ਹਵਾਲਾ ਦਿੰਦਿਆਂ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 15 ਸਾਲਾਂ ਤੱਕ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਰੂਪ ‘ਚ ਹਰ ਸਾਲ 6 ਹਜ਼ਾਰ ਕਰੋੜ ਰੁਪਏ ਦੀ ਰਾਹਤ ਦਿੱਤੀ ਹੈ, ਜੋ ਕਿ ਕੈਪਟਨ ਦੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਦੀ ਰਾਸ਼ੀ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਫਸਲੀ ਨੁਕਸਾਨ ਦਾ ਮੁਆਵਜ਼ਾ 2 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 8 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਵਰਗੇ ਮਿਸਾਲੀ ਫੈਸਲੇ ਵੀ ਲਏ ਹਨ।
ਵਿਧਾਨ ਸਭਾ ਨੇੜੇ ਧਰਨੇ ‘ਤੇ ਬੈਠੇ ਪੀੜਤ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਕਾਂਗਰਸ  ਅਕਾਲੀ ਦਲ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦਾ ਮਸਲਾ ਪਹਿਲਾਂ ਸੂਬੇ ਦੇ ਰਾਜਪਾਲ ਕੋਲ ਲੈ ਕੇ ਜਾਵੇਗਾ ਤੇ ਫਿਰ ਜੇਕਰ ਲੋੜ ਪਈ ਤਾਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਇੱਕ ਰਾਜ ਪੱਧਰੀ ਅੰਦੋਲਨ ਸ਼ੁਰੂ ਕਰੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੁਦਕੁਸ਼ੀ ਕਰਨ ਵਾਲੇ 352 ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ 998 ਲੱਖ ਰੁਪਏ ਦੀ ਰਾਹਤ ਜਾਰੀ
352 ਕੇਸਾਂ ‘ਚੋਂ 226 ਕੇਸ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ
ਕਿਸਾਨਾਂ ਦੀ ਆਰਥਕਿਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ- ਮਾਲ ਮੰਤਰੀ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਪ੍ਰਦਾਨ ਕਰਦੇ ਹੋਏ ਪੰਜਾਬ ਸਰਕਾਰ ਨੇ 352 ਮਾਮਲਿਆਂ ਵਿੱਚ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਮਨਜ਼ੂਰ ਕੀਤੀ ਹੈ। (352 Farmers) ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਇਸ ਸਬੰਧੀ ਗਠਿਤ ਕੀਤੀ ਗਈ ਰਾਜ ਪੱਧਰੀ ਕਮੇਟੀ (ਐਸਐਲਸੀ) ਨੇ ਅਪਰੈਲ 2017 ਤੋਂ ਲੈ ਕੇ  ਜੁਲਾਈ 2018 ਤੱਕ 12 ਮੀਟਿੰਗਾਂ ਰਾਹੀਂ ਕੁੱਲ 998 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ ਹੈ।
ਮਾਲ ਮੰਤਰੀ ਨੇ ਕਿਹਾ ਕਿ ਸਾਲ 2015 ਵਿੱਚ ਜਦੋਂ ਤੋਂ ਇਹ ਸਕੀਮ ਸ਼ੁਰੂ ਹੋਈ ਹੈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਸਭ ਤੋਂ ਜ਼ਿਆਦਾ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਹੈ। ਇਨ੍ਹਾਂ ‘ਚੋਂ 226 ਕੇਸ ਅਜਿਹੇ ਹਨ ਜਿਹੜੇ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਦੇ ਹਨ ਜਦਕਿ ਇਨ੍ਹਾਂ ਮਾਮਲਿਆਂ ਨੂੰ ਮਨਜ਼ੂਰੀ ਮੌਜੂਦਾ ਸਰਕਾਰ ਨੇ ਦਿੱਤੀ ਹੈ। (352 Farmers)
ਅਪਰੈਲ 2017 ਤੋਂ ਜੁਲਾਈ 2018 ਤੱਕ 12 ਸੂਬਾ ਪੱਧਰੀ ਮੀਟਿੰਗਾਂ ਵਿਚ ਮਿਲੀ ਮਨਜ਼ੂਰੀ
ਸਰਕਾਰੀਆ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਆਤਮ ਹੱਤਿਆ ਵਰਗਾ ਰਾਹ ਛੱਡ ਕੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਸਾਥ ਦੇਣ ਤਾਂ ਜੋ ਮਿਲ-ਜੁਲ ਕੇ ਪੰਜਾਬ ਨੂੰ ਕਰਜ਼ੇ ਦੀ ਪੰਡ ਹੇਠੋਂ ਕੱਢਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਅੰਦਰ ਰੋਜ਼ਾਨਾ ਦੋ-ਤਿੰਨ ਕਿਸਾਨ ਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੀ ਚੋਣ ਮਨੋਰਥ ਪੱਤਰ ‘ਚ ਕਿਸਾਨਾਂ ਦਾ ਕਰਜ਼ਾ ਮਾਫ਼ੀ ਦਾ ਵਾਅਦਾ ਕੀਤਾ ਸੀ (352 Farmers)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ਆਇਆ ਰਿਸ਼ਤੇਦਾਰ ਵੀ ਨ੍ਹੀਂ ਬਖਸ਼ਿਆ | Heavy Rain
ਅਬੋਹਰ, (ਸੱਚ ਕਹੂੰ/ਸੁਧੀਰ ਅਰੋੜਾ)। ਬੀਤੀ ਰਾਤ ਹੋਈ ਤੇਜ਼ ਬਰਸਾਤ ਕਾਰਨ ਸ਼ਹਿਰ ਤੇ ਨਾਲ ਲੱਗਦੇ ਪਿੰਡਾਂ ‘ਚ ਜਿੱਥੇ ਪਾਣੀ ਭਰਨ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਕੁਝ ਇਲਾਕਿਆਂ ‘ਚ ਕੱਚੇ ਮਕਾਨ ਡਿੱਗ ਗਏ। ਜਾਣਕਾਰੀ ਅਨੁਸਾਰ ਸੰਤ ਨਗਰੀ ਗਲੀ ਨੰਬਰ ਜੀਰੋ ‘ਚ ਸੁਰਜੀਤ ਸਿੰਘ ਦੇ ਮਕਾਨ ਦੀ ਛੱਤ ਬਰਸਾਤ ਡਿੱਗ ਪਈ, ਜਿਸ ਵਿੱਚ ਉਨਾਂ ਦਾ ਕੀਮਤੀ ਸਾਮਾਨ ਦਬ ਗਿਆ ਅਤੇ ਉਨ੍ਹਾਂ ਦਾ ਰਿਸ਼ਤੇਦਾਰ ਕੁਲਵੰਤ ਸਿੰਘ ਜਖ਼ਮੀ ਹੋ ਗਿਆ। (Heavy Rain)
ਇਸ ਤਰ੍ਹਾਂ ਨਵੀਂ ਆਬਾਦੀ ਗਲੀ ਨੰਬਰ 13 ਵੱਡੀ ਪੌੜੀ ਵਿੱਚ ਪ੍ਰਤੀਕ ਸੇਠੀ ਪੁਤਰ ਮਦਨ ਲਾਲ ਸੇਠੀ ਦੇ ਮਕਾਨ ਦੀ ਛੱਤ ਡਿੱਗ ਗਈ ਤੇ ਉਨ੍ਹਾਂ ਦੇ ਘਰ ਦਾ ਸਾਮਾਨ ਮਲਬੇ ਵਿੱਚ ਦਬ ਗਿਆ। ਇਸੇ ਤਰ੍ਹਾਂ ਪਿੰਡ ਦੌਲਤਪੁਰਾ ‘ਚ ਜਮਨਾ ਦੇਵੀ ਪਤਨੀ ਤੁਲਸਾ ਰਾਮ ਦਾ ਮਕਾਨ ਵੀ ਭਾਰੀ ਮੀਂਹ ਨਾਲ ਡਿੱਗ ਗਿਆ। ਇਸੇ ਤਰ੍ਹਾਂ ਪਿੰਡ ਵਰਿਆਮ ਖੇੜਾ ਦੀ ਢਾਣੀ ਰਾਮਗੜ੍ਹ ਜਾਂਦੇ ਰਸਤੇ ‘ਤੇ ਵਸਨੀਕ ਰਾਜੂ ਪੁੱਤਰ ਓਮਪ੍ਰਕਾਸ਼ ਉਰਫ ਵੀਰੂ ਰਾਮ ਦੇ ਘਰ ਦੀ 40 ਫੀਟ ਲੰਬੀ 6 ਫੀਟ ਉੱਚੀ ਦੀਵਾਰ ਬੀਤੀ ਰਾਤ ਆਏ ਤੂਫਾਨ ਤੇ ਮੀਂਹ ਵਿੱਚ ਡਿੱਗਣ ਦਾ ਸਮਾਚਾਰ ਹੈ, ਜਿਸ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ। (Heavy Rain)
ਪੀੜਤ ਪਰਿਵਾਰਾਂ ਨੇ ਪ੍ਰਸ਼ਾਸਨ ਤੋਂ ਕੀਤੀ ਮੁਆਵਜੇ ਦੀ ਮੰਗ | Heavy Rain
ਇਸੇ ਤਰ੍ਹਾਂ ਪਿੰਡ ਸੱਪਾਂਵਾਲੀ ਦੇ ਅਧੀਨ ਆਉਂਦੀ ਗ੍ਰਾਮ ਪੰਚਾਇਤ ਕਾਲੂਰਾਮ ਦੀ ਢਾਣੀ ‘ਚ ਬੀਤੀ ਰਾਤ ਸੁਸ਼ੀਲ ਕੁਮਾਰ ਪੁੱਤਰ ਸ਼੍ਰੀ ਰਾਮ ਦਾ ਮਕਾਨ ਵੀ ਭਾਰੀ ਬਰਸਾਤ ਨਾਲ ਢਹਿ ਗਿਆ। ਢਾਣੀ ਦੇ ਸਾਬਕਾ ਸਰਪੰਚ ਗੁਰਦਾਸ ਸਿੰਘ ਜਾਖਡ ਨੇ ਦੱਸਿਆ ਕਿ ਪੀੜਤ ਪਰਿਵਾਰ ਬਹੁਤ ਗਰੀਬ ਹੈ ਅਤੇ ਘਰ ਡਿੱਗਣ ਦੇ ਬਾਅਦ ਤੋਂ ਹੀ ਪਿੰਡ ਦੇ ਇੱਕ ਵਿਅਕਤੀ ਦੇ ਘਰ ਵਿੱਚ ਪੂਰੇ ਪਰਿਵਾਰ ਨੇ ਸ਼ਰਨ ਲਈ ਹੋਈ ਹੈ। ਇਸ ਦੇ 4 ਛੋਟੇ ਬੱਚੇ ਹਨ, ਜਿਸ ਕਾਰਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੀੜਤ ਦੇ ਕੋਲ ਓਨਾ ਪੈਸਾ ਵੀ ਨਹੀਂ ਹੈ ਕਿ ਉਹ ਫਿਰ ਤੋਂ ਮਕਾਨ ਬਣਾ ਸਕੇ। ਪੀੜਤ ਲੋਕਾਂ ਨੇ ਪ੍ਰਸ਼ਾਸਨ ਤੋਂ ਮੁਆਵਜੇ ਦੀ ਮੰਗ ਕੀਤੀ ਹੈ। (Heavy Rain)