Hunger Strike - Sach Kahoon Punjabi
ਉਧਾਰ ਦੇ ਪੈਸੇ ਨਾ ਮਿਲਣ ਕਾਰਨ ਭੁੱਖ ਹੜਤਾਲ ’ਤੇ ਬੈਠਿਆ ਕਿਸਾਨ ਜੋੜਾ
ਉਧਾਰ ਦੇ ਪੈਸੇ ਨਾ ਮਿਲਣ ਕਾਰਨ ਭੁੱਖ ਹੜਤਾਲ ’ਤੇ ਬੈਠਿਆ ਕਿਸਾਨ ਜੋੜਾ
(ਏਜੰਸੀ)
ਸ਼ਾਮਲੀ । ਕਈ ਵਾਰ ਚੰਗਿਆਈ ਦਾ ਫਲ ਵੀ ਕੌੜਾ ਵੀ ਹੁੰਦਾ ਹੈ, ਇਸ ਕਹਾਵਤ ਨੂੰ ਦਰਸਾਉਣ ਲਈ ਪੰਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ’ਚ ਇੱਕ ਕਹਾਣੀ ਸਾਹਮਣੇ ਆਈ ਹੈ, ਜਿੱਥੇ ਇੱਕ ਕਿਸਾਨ ਜੋੜੇ ਨੇ ਬੈਂਕ ਤੋਂ ਕਰਜ਼ਾ ਲੈ ਕੇ ਇੱਕ ਪਿੰਡ ਵਾਸੀ ਦੀ ਮਾੜੀ ਸਥਿਤੀ ਤੋਂ ਬਾਹਰ ਨਿਕਲਣ ’ਚ ਮੱਦਦ ਕੀਤੀ।
ਪਰ ਬਦਲੇ ’ਚ ਉਸ ਨੂੰ ਨਮੋਸ਼ੀ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ ਅਤੇ ਹੁਣ ਹਾਲਾਤ ਇੰਨੇ ਮਾੜੇ ਹੋ ਗਏ ਹਨ ਕਿ ਪਤੀ-ਪਤਨੀ ਨੂੰ ਆਪਣੇ ਪੈਸੇ ਵਾਪਸ ਕਰਵਾਉਣ ਲਈ ਭੁੱਖ ਹੜਤਾਲ ’ਤੇ ਬੈਠਣਾ ਪੈ ਰਿਹਾ ਹੈ।
ਅਸਲ ਵਿੱਚ ਸ਼ਾਮਲੀ ਦੇ ਝੀਂਗਾ ਖੇਤਰ ’ਚ ਇੱਕ ਕਿਸਾਨ ਜੋੜੇ ਨੇ ਬੈਂਕ ਤੋਂ ਕਰਜ਼ਾ ਲੈ ਕੇ ਪਿੰਡ ਦੇ ਇੱਕ ਵਿਅਕਤੀ ਨੂੰ ਪੰਜ ਲੱਖ ਰੁਪਏ ਦਿੱਤੇ। ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਦੋਸ਼ੀ ਵਿਅਕਤੀ ਵਾਪਸ ਨਹੀਂ ਕੀਤੇ, ਜਿਸ ਕਾਰਨ ਪ੍ਰੇਸ਼ਾਨ ਕਿਸਾਨ ਜੋੜਾ ਦੋਸ਼ੀ ਵਿਅਕਤੀ ਦੇ ਘਰ ਦੇ ਬੂਹੇ ’ਤੇ ਭੁੱਖ ਹੜਤਾਲ ’ਤੇ ਬੈਠਾ ਹੈ। ਪੀੜਤ ਜੋੜੇ ਨੇ ਸੋਸ਼ਲ ਮੀਡੀਆ ’ਤੇ ਇੱਕ ਸੰਦੇਸ਼ ਵਾਇਰਲ ਕਰਕੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੀ ਮੱਦਦ ਕਰਨ।
ਪੀੜਤ ਜੋੜੇ ਦਾ ਧਰਨਾ ਦੋ ਦਿਨਾਂ ਤੋਂ ਚੱਲ ਰਿਹਾ ਹੈ ਪਰ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਧਰਨੇ ਤੋਂ ਅਣਜਾਣ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਚੌਕੀ ਚੌਸਾਨਾ ਖੇਤਰ ਦੇ ਪਿੰਡਾ ਖੋਸਾਣਾ ’ਚ ਯਸ਼ਵੀਰ ਸਿੰਘ ਨੇ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਨੈਸ਼ਨਲ ਬੈਂਕ ਚੌਸਾਨਾ ਤੋਂ ਕਰਜ਼ਾ ਲੈ ਕੇ ਪਿੰਡ ਦੇ ਹੀ ਇੱਕ ਵਿਅਕਤੀ ਨੂੰ ਪੰਜ ਲੱਖ ਰੁਪਏ ਦਿੱਤੇ ਸਨ।
ਸਮਾਂ ਬੀਤਣ ਤੋਂ ਬਾਅਦ ਯਸ਼ਵੀਰ ਸਿੰਘ ਨੇ ਪੈਸਿਆਂ ਦੀ ਮੰਗ ਕੀਤੀ, ਦੋਸ਼ ਹੈ ਕਿ ਦੋਸ਼ੀ ਨੇ ਟਾਲਮਟੋਲ ਕੀਤਾ, ਜਿਸ ਤੋਂ ਬਾਅਦ ਪਿੰਡ ’ਚ ਪੰਚਾਇਤ ਹੋਈ ਤਾਂ ਦੋਸ਼ੀ ਨੇ ਪੀੜਤ ਲੜਕੀ ਦੇ ਵਿਆਹ ਲਈ ਪੈਸੇ ਦੇਣ ਦਾ ਵਾਅਦਾ ਕੀਤਾ। ਕਰੀਬ ਇੱਕ ਮਹੀਨਾ ਪਹਿਲਾਂ ਯਸ਼ਵੀਰ ਸਿੰਘ ਦੀ ਲੜਕੀ ਦਾ ਵਿਆਹ ਹੋਇਆ ਸੀ ਪਰ ਮੁਲਜ਼ਮਾਂ ਵੱਲੋਂ ਪੈਸੇ ਵਾਪਸ ਨਹੀਂ ਕੀਤੇ ਗਏ।
ਕਿਸਾਨ ਜੋੜੇ ਦਾ ਦੋਸ਼ ਹੈ ਕਿ ਅਸੀਂ ਧੀ ਦੇ ਵਿਆਹ ਲਈ ਕਰਜ਼ਾ ਲੈ ਕੇ ਵਿਆਹ ’ਚ ਰੱਖਿਆ ਸੀ ਪਰ ਦੋਸ਼ੀ ਵਿਅਕਤੀ ਵੱਲੋਂ ਸਾਡੇ ਪੈਸੇ ਵਾਪਸ ਨਹੀਂ ਕੀਤੇ ਗਏ। ਮਜ਼ਬੂਰ ਹੋ ਕੇ ਪੀੜਤ ਜੋੜਾ ਪਿਛਲੇ ਦੋ ਦਿਨਾਂ ਤੋਂ ਦੋਸ਼ੀ ਵਿਅਕਤੀ ਦੇ ਘਰ ਦੀ ਚੌਕੀ ’ਤੇ ਧਰਨੇ ’ਤੇ ਬੈਠਾ ਹੈ। ਪੀੜਤ ਜੋੜੇ ਨੇ ਸੋਮਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਸੋਸ਼ਲ ਮੀਡੀਆ ’ਤੇ ਇੱਕ ਸੰਦੇਸ਼ ਵਾਇਰਲ ਹੋਇਆ ਹੈ, ਜਿਸ ’ਚ ਉਨ੍ਹਾਂ ਨੂੰ ਭੁੱਖ ਹੜਤਾਲ ’ਚ ਹੀ ਮਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਧਰਨੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਦੂਜੇ ਪਾਸੇ ਧਰਨੇ ਦੇ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ। ਪੀੜਤ ਜੋੜੇ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੱਜ ਸਵੇਰੇ ਮੁਲਜ਼ਮ ਆਪਣੀ ਪਤਨੀ ਸਮੇਤ ਮੋਟਰਸਾਈਕਲ ’ਤੇ ਫਰਾਰ ਹੋ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਵਜੋਤ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ
ਨਵਜੋਤ ਸਿੱਧੂ ਨੇ ਖਤਮ ਕੀਤੀ ਭੁੱਖ ਹੜਤਾਲ
ਲਖਨਊ। ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਵੱਲੋਂ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਦੀ ਪੁੱਤਰੀ ਨੇ ਨਵਜੋਤ ਸਿੱਧੂ ਨੂੰ ਜੂਸ ਪਿਆ ਕੇ ਭੁੱਖ ਹੜਤਾਲ ਖਤਮ ਕਰਵਾਈ। ਸਿੱਧੂ ਨੇ ਕਸ਼ਯਪ ਦੇ ਘਰ ਇਹ ਭੁੱਖ ਹੜਤਾਲ ਤੇ ਮੋਨ ਵਰਤ ਸ਼ੁਰੂ ਕੀਤਾ ਸੀ। ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਜਾਂ ਓਹ ਪੇਸ਼ ਨਹੀਂ ਹੁੰਦੇ ਉਦੋਂ ਤੱਕ ਭੁੱਖ ਹੜਤਾਲ ਜਾਰੀ ਰੱਖਣਗੇ।
ਲਖੀਮਪੁਰ ਹਿੰਸਾ ਦੇ ਸੱਤਵੇਂ ਦਿਨ ਮੁੱਖ ਦੋਸ਼ੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਅੱਜ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋਇਆ। ਉਹ 11 ਵਜੇ ਦੇ ਨਿਰਧਾਰਤ ਸਮੇਂ ਤੋਂ ਲਗਭਗ 20 ਮਿੰਟ ਪਹਿਲਾਂ ਪਹੁੰਚ ਗਿਆ। ਉਸ ਨੂੰ ਕ੍ਰਾਈਮ ਬ੍ਰਾਂਚ ਦੇ ਪਿਛਲੇ ਦਰਵਾਜ਼ੇ ਰਾਹੀਂ ਅੰਦਰ ਲਿਜਾਇਆ ਗਿਆ। ਪੁਲਿਸ ਵਾਲੇ ਉਸਨੂੰ ਮੀਡੀਆ ਤੋਂ ਬਚਾਉਂਦੇ ਹੋਏ ਦਫਤਰ ਲੈ ਗਏ। ਹੁਣ ਉਸ ਤੋਂ ਪੁੱਛਗਿੱਛ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡੀਆਈਜੀ, ਐਸਪੀ ਵਿਜੇ ਕੁਮਾਰ ਧੂਲ ਖੁਦ ਮੌਕੇ ‘ਤੇ ਹਨ।
ਲਖੀਮਪੁਰ ਪੁਲਿਸ ਨੇ ਸ਼ਨੀਵਾਰ ਯਾਨੀ ਅੱਜ 11 ਵਜੇ ਮੰਤਰੀ ਦੇ ਘਰ ਦੁਬਾਰਾ ਨੋਟਿਸ ਚਿਪਕਾ ਕੇ ਆਸ਼ੀਸ਼ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਤੋਂ ਪਹਿਲਾਂ, ਪੁਲਿਸ ਨੇ ਵੀਰਵਾਰ ਨੂੰ ਇੱਕ ਨੋਟਿਸ ਪਾ ਕੇ ਉਸਨੂੰ ਸ਼ੁੱਕਰਵਾਰ ਰਾਤ 10 ਵਜੇ ਪੇਸ਼ ਹੋਣ ਲਈ ਕਿਹਾ ਸੀ, ਪਰ ਆਸ਼ੀਸ਼ ਨਹੀਂ ਪਹੁੰਚਿਆ। ਬਾਅਦ ਵਿੱਚ, ਆਸ਼ੀਸ਼ ਨੇ ਇੱਕ ਪੱਤਰ ਲਿਖਿਆ ਸੀ ਕਿ ਉਹ ਬਿਮਾਰ ਸੀ, ਇਸ ਲਈ ਉਹ 9 ਅਕਤੂਬਰ ਨੂੰ ਪੁਲਿਸ ਦੇ ਸਾਹਮਣੇ ਪੇਸ਼ ਹੋਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੁਲਾਜਮ ਮੰਗਾਂ ਲਈ ਤੀਜੇ ਦਿਨ ਵੀ 51 ਮੈਂਬਰਜ ਭੁੱਖ ਹੜਤਾਲ ’ਤੇ ਬੈਠੇ
ਵੱਖ-ਵੱਖ ਵਿਭਾਗਾਂ ਵਿੱਚੋਂ ਵੀ ਮੁਲਾਜਮ ਜੱਥਿਆਂ ਦੇ ਰੂਪ ਵਿੱਚ ਮਾਰਚ ਕਰਦੇ ਹੋਏ ਭੁੱਖ ਹੜਤਾਲ ਕੈਂਪ ’ਚ ਪੁੱਜੇ : ਆਗੂ
ਪਟਿਆਲਾ, (ਨਰਿੰਦਰ ਸਿੰਘ ਬਠੋਈ (ਸੱਚ ਕਹੂੰ))। ਸਾਂਝੇ ਫਰੰਟ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਜਿਲ੍ਹਾ ਸ਼ਾਖਾ ਪਟਿਆਲਾ ਵੱਲੋਂ ਤੀਸਰੇ ਦਿਨ ਵੀ ਮਿੰਨੀ ਸਕੱਤਰੇਤ ਦੇ ਨਿਰਮਾਣ ਭਵਨ ਅੱਗੇ ਆਪਣੇ 51 ਮੈਂਬਰਜ ਭੁੱਖ ਹੜਤਾਲ ’ਤੇ ਬਿਠਾਏ ਅਤੇ ਰੈਲੀ ਕਰਕੇ ਪੰਜਾਬ ਸਰਕਾਰ ਦਾ ਜੰਮ ਕੇ ਪਿੱਟ ਸਿਆਪਾ ਕੀਤਾ। ਇਸ ਦੌਰਾਨ ਜਲ ਸਰੋਤ ਵਿਭਾਗ ਦੇ ਮੁਲਾਜਮ ਸਾਥੀ ਭਾਖੜਾ ਮੇਨ ਲਾਈਨ ਸਰਕਲ ਵਿਖੇ ਵਿਭਾਗ ਦੇ ਪੁਨਰਗਠਨ ਵਿਰੁੱਧ ਰੈਲੀ ਕਰਕੇ ਵੱਡੀ ਗਿਣਤੀ ਵਿੱਚ ਰੋਸ ਮਾਰਚ ਕਰਕੇ ਸ਼ਾਮਲ ਹੋਏ। ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਵੀ ਮੁਲਾਜਮ ਜੱਥਿਆਂ ਦੇ ਰੂਪ ਵਿੱਚ ਮਾਰਚ ਕਰਦੇ ਹੋਏ ਭੁੱਖ ਹੜਤਾਲੀ ਕੈਂਪ ਵਿੱਚ ਪੁੱਜੇ।
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਦੀ ਮਿਤੀ ਵਿੱਚ ਤਬਦੀਲੀ ਕਰਨ ਤੇ ਬਜਟ 8 ਮਾਰਚ ਨੂੰ ਪੇਸ਼ ਕਰਨ ਤੇ ਮੁਲਾਜਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ, ਕੰਟਰੈਕਟ, ਆਊਟ ਸੋਰਸ ਸਮੇਤ ਡੇਲੀਵੇਜਿਜ ਪਾਰਟ ਟਾਈਮ ਕਰਮੀਆਂ ਨੂੰ ਰੈਗੂਲਰ ਕਰਨ ਦੀ ਵਿਵਸਥਾਵਾਂ ਨਾ ਕੀਤੀਆਂ ਤਾਂ ਤੀਜਾ ਅਤੇ ਚੌਥਾ ਦਰਜਾ ਮੁਲਾਜਮ ਤੇ ਪੈਨਸ਼ਨਰ ਅਤੇ ਸਮੁੱਚਾ ਕੱਚਾ ਕਰਮਚਾਰੀ ਪਟਿਆਲਾ ਦੀ ਆਵਾਜਾਈ ਠੱਪ ਕਰਕੇ ਅਰਥੀ ਫੂਕ ਮੁਜਾਹਰੇ ਕਰੇਗਾ ਜੋ 10 ਮਾਰਚ ਤੱਕ ਜਾਰੀ ਰੱਖਿਆ ਜਾਵੇਗਾ।
ਰੈਲੀ ਦੌਰਾਨ ਸਮੁੱਚੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ ਮੁਲਾਜਮ ਮੰਗਾਂ ਅਤੇ ਵੱਖ ਵੱਖ ਵਿਭਾਗਾਂ ਦਾ ਪੁਨਰਗਠਨ ਕਰਕੇ ਖਤਮ ਕੀਤੀਆਂ ਜਾ ਰਹੀਆਂ ਲੱਖਾਂ ਅਸਾਮੀਆਂ ਨੂੰ ਬਚਾਉਣ ਅਤੇ ਠੇਕੇਦਾਰੀ ਪ੍ਰਥਾ ਦਾ ਖਾਤਮਾ ਕਰਨ ਲਈ ਆਪਣੀ ਜਮੀਰ ਦੀ ਅਵਾਜ ਅਤੇ ਪਰਿਵਾਰਕ ਭਵਿੱਖ ਲਈ ਜਿਵੇਂ ਕਿਸਾਨ ਅਤੇ ਮਜਦੂਰ ਅੰਦੋਲਨ ਕਰ ਰਹੇ ਹਨ, ਸੰਘਰਸ਼ਾਂ ਵਿੱਚ ਸ਼ਾਮਿਲ ਹੋਣ।
ਰੈਲੀ ਵਿੱਚ ਪੰਜਾਬ ਵਿਧਾਨ ਸਭਾ ਵਿੱਚੋਂ ਮੁਲਾਜਮ ਮੰਗਾਂ ਸਬੰਧੀ ਵਿਰੋਧੀ ਧਿਰ ਵੱਲੋਂ ਕੀਤੇ ‘ਵਾਕ ਆਊਟ’ ਨੂੰ ‘ਦੇਰ ਆਏ ਦਰੁੱਸਤ ਆਏ ਕਿਹਾ। ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਖੁਸ਼ਵਿੰਦਰ ਕਪਿਲਾ, ਗੁਰਮੀਤ ਸਿੰਘ ਵਾਲੀਆ, ਅਮਰ ਬਹਾਦਰ ਸਿੰਘ ਬਾਠ, ਕੁਲਵੰਤ ਸਿੰਘ, ਜਗਮੋਹਨ ਨੋ ਲੱਖਾ, ਸੂਰਜਪਾਲ ਯਾਦਵ, ਮਾਧੋ ਲਾਲ, ਰਾਮ ਕਿ੍ਰਸ਼ਨ, ਸਵਰਨ ਸਿੰਘ ਬੱਗਾ, ਰਾਮ ਲਾਲ ਰਾਮਾ, ਪਿ੍ਰਤਮ ਚੰਦ ਠਾਕੁਰ, ਬਲਬੀਰ ਸਿੰਘ, ਕਰਨੈਲ ਚੰਦ,ਕਾਕਾ ਸਿੰਘ ਰਾਮ ਪ੍ਰਸਾਦ ਸਹੋਤਾ, ਪ੍ਰਕਾਸ਼ ਸਿੰਘ ਲੁਬਾਣਾ, ਕੁਲਦੀਪ ਸਿੰਘ ਰਾਇਵਾਲ, ਅਮਰਨਾਥ ਨਰੜੂ, ਇੰਦਰਪਾਲ ਸਿੰਘ, ਉਪਨੈਨ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਪੰਜ ਮੈਂਬਰਾਂ ਦਾ ਗਰੁੱਪ ਬੈਠਾ ਹੜਤਾਲ ‘ਤੇ
ਨਾਭਾ, (ਤਰੁਣ ਕੁਮਾਰ ਸ਼ਰਮਾ)। ਨਾਭਾ ਵਿਖੇ ਸਥਿੱਤ ਪੰਜਾਬ ਦੀ ਅਤਿ ਸੁਰੱਖਿਅਤ ਜੇਲ ਮੁੜ ਤੋਂ ਉਸ ਸਮੇਂ ਵਿਵਾਦਾਂ ਵਿੱਚ ਆ ਗਈ ਜਦੋਂ ਇਸ ਵਿੱਚ ਨਜਰਬੰਦ ਕੁੱਝ ਕੈਦੀਆਂ ਨੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਅੱਜ ਸ਼ੁਰੂ ਕੀਤੀ ਇਸ ਭੁੱਖ ਹੜਤਾਲ ‘ਤੇ ਨਿਹਾਲ ਸਿੰਘ ਨਾਮੀ ਕੈਦੀ ਦੀ ਅਗਵਾਈ ਵਿੱਚ ਪੰਜ ਕੈਦੀਆਂ ਦਾ ਗਰੁੱਪ ਬੈਠਿਆ ਹੈ ਅਤੇ ਰੋਜ਼ਾਨਾ ਪੱਧਰ ‘ਤੇ ਜਾਰੀ ਰਹਿਣ ਵਾਲੀ ਲੜੀਵਾਰ ਭੁੱਖ ਹੜਤਾਲ ‘ਤੇ ਪੰਜ ਕੈਦੀਆਂ ਦੇ ਬੈਠਣ ਦਾ ਐਲਾਨ ਕੈਦੀਆਂ ਵੱਲੋਂ ਕੀਤਾ ਗਿਆ ਹੈ।
ਕੈਦੀਆਂ ਵੱਲੋਂ ਇਹ ਭੁੱਖ ਹੜਤਾਲ ਜੇਲ ਪ੍ਰਸ਼ਾਸ਼ਨ ‘ਤੇ ਧਾਰਮਿਕ ਪੋਥੀਆਂ ਦੀ ਬੇਕਦਰੀ ਦਾ ਦੋਸ਼ ਲਾਉਂਦਿਆਂ ਕੀਤੀ ਗਈ ਹੈ। ਬੀਤੇ ਦਿਨੀ ਜਲੰਧਰ ਵਿਖੇ ਪੇਸ਼ੀ ‘ਤੇ ਗਏ ਕੈਦੀਆਂ ਵੱਲੋਂ ਆਪਣੇ ਵਕੀਲ ਰਾਹੀ ਪੇਸ਼ ਕੀਤੇ ਪ੍ਰੈਸ ਨੋਟ ਅਨੁਸਾਰ ਸੰਗਤਾਂ ਵੱਲੋਂ ਜੇਲ ਅੰਦਰ ਬੰਦ ਸਿੱਖ ਕੈਦੀਆਂ ਲਈ ਧਾਰਮਿਕ ਪੋਥੀਆਂ ਭੇਜੀਆ ਗਈਆ ਸਨ
ਜਿਨ੍ਹਾਂ ਨੂੰ ਕਥਿਤ ਰੂਪ ਵਿੱਚ ਜੇਲ੍ਹ ਦੇ ਸਹਾਇਕ ਡਿਪਟੀ ਸੁਪਰਡੈਂਟ ਨੇ ਨਾ ਸਿਰਫ ਆਪਣੇ ਕੋਲ ਹੀ ਰੱਖ ਲਿਆ ਸੀ ਸਗੋਂ ਕੈਦੀਆਂ ਵੱਲੋਂ ਵਾਰ ਵਾਰ ਬੇਨਤੀ ਕਰਨ ‘ਤੇ ਜਦੋਂ ਵਾਪਸ ਕੀਤਾ ਤਾਂ ਇਨ੍ਹਾਂ ਨੂੰ ਅਲਮਾਰੀ ਉਪਰੋਂ ਗੰਦੀ ਥਾਂ ‘ਤੇ ਰੱਖਿਆ ਗਿਆ ਸੀ। ਇਸੇ ਕ੍ਰਮ ਅਧੀਨ ਅੱਜ ਕੈਦੀਆਂ ਨੇ ਜੇਲ੍ਹ ਪ੍ਰਸ਼ਾਸ਼ਨ ਤੋਂ ਮਾਫੀ ਦੀ ਮੰਗ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
20 ਕੈਦੀਆਂ ਦੇ ਦਸਖਤ ਹੋਣ ਦਾ ਦਾਅਵਾ ਕਰਦੇ ਹੋਏ ਕੈਦੀਆਂ ਵੱਲੋਂ ਜੇਲ੍ਹ ਦੇ ਇਸ ਅਫਸਰ ‘ਤੇ  ਗੰਭੀਰ ਦੋਸ਼ ਲਾਏ ਗਏ ਹਨ ਕਿ ਰਾਤ ਨੂੰ ਉਨ੍ਹਾਂ ਨੂੰ ਇਸ ਅਫਸਰ ਵੱਲੋਂ ਬੈਰਕਾਂ ਤੋਂ ਬਾਹਰ ਕੱਢ ਕੇ ਘੰਟਿਆ ਬੱਧੀ ਰੱਖਿਆ ਜਾਂਦਾ ਹੈ। ਜਿਕਰਯੋਗ ਹੈ ਕੈਦੀਆਂ ਦੀ ਭੁੱਖ ਹੜਤਾਲ ਦੇ ਐਲਾਨ ਤੋਂ ਬਾਦ ਬੀਤੇ ਦਿਨ ਜੇਲ੍ਹਾਂ ਦੇ ਡੀਆਈਜੀ ਵੀ ਕੈਦੀਆਂ ਨਾਲ ਗੱਲਬਾਤ ਲਈ ਨਾਭਾ ਜੇਲ੍ਹ ਪੁੱਜੇ ਸਨ ਪਰੰਤੂ ਕੈਦੀਆਂ ਨੂੰ ਮਨਾਉਣ ਵਿੱਚ ਅਸਫਲ ਰਹੇ ਸਨ।
ਕੀ ਕਹਿੰਦੇ ਹਨ ਸਹਾਇਕ ਡਿਪਟੀ ਸੁਪਰਡੈਂਟ
ਕੈਦੀਆਂ ਦੇ ਲਾਏ ਦੋਸ਼ਾਂ ਦਾ ਖੰਡਨ ਕਰਦਿਆ ਮਾਮਲੇ ਦੇ ਸਬੰਧਿਤ ਸਹਾਇਕ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੈਦੀ ਬੇਬੁਨਿਆਦ ਦੋਸ਼ ਲਾ ਰਹੇ ਹਨ ਜਦਕਿ ਉਹ ਤਾਂ ਖੁਦ ਧਾਰਮਿਕ ਬਿਰਤੀ ਦੇ ਇਨਸਾਨ ਹਨ। ਉਹ ਅਜਿਹੀ ਗਲਤੀ ਕਰ ਹੀ ਨਹੀ ਸਕਦੇ ਹਨ। ਉਪਰੋਕਤ ਸਥਿਤੀ ਸੰਬੰਧੀ ਜਦੋਂ ਜੇਲ ਸੁਪਰਡੈਂਟ ਨਾਲ ਗੱਲ ਕਰਨੀ ਚਾਹੀ ਗਈ ਤਾਂ ਉਨ੍ਹਾਂ ਦਾ ਮੋਬਾਇਲ ਫੋਨ ਲੰਮਾ ਸਮਾਂ ਰੁੱਝਾ ਹੋਇਆ ਤੇ ਸਵਿੱਚ ਆਫ ਹੋ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭੁੱਖ ਹੜਤਾਲ ‘ਤੇ ਬੈਠੀ Swati ਹੋਈ ਬੇਹੋਸ਼
ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ, ਏਜੰਸੀ। ਦੁਰਾਚਾਰੀਆਂ ਨੂੰ ਫਾਂਸੀ ਦੀ ਸ਼ਜਾ ਦੇਣ ਦੀ ਮੰਗ ਸਬੰਧੀ ਪਿਛਲੇ 13 ਦਿਨਾਂ ਤੋਂ ਰਾਜਘਾਟ ‘ਤੇ ਭੁੱਖ ਹੜਤਾਲ ‘ਤੇ ਬੈਠੀ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਪ੍ਰਧਾਨ ਸਵਾਤੀ ਮਾਲੀਵਾਲ ਐਤਵਾਰ ਨੂੰ ਸਵੇਰੇ ਬੇਹੋਸ਼ ਹੋ ਗਈ। ਡੀਸੀਡਬਲਿਊ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਾਲੀਵਾਲ ਨੂੰ ਐਲਐਨਜੇਪੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਮਾਲੀਵਾਲ ਸਵੇਰੇ ਲਗਭਗ ਸੱਤ ਵਜੇ ਬੇਹੋਸ਼ ਹੋਈ। ਭੁੱਖ ਹੜਤਾਲ ਦੇ 12ਵੇਂ ਦਿਨ ਸ਼ਨਿੱਚਰਵਾਰ ਨੂੰ ਮਾਲੀਵਾਲ ਦੀ ਸਿਹਤ ‘ਚ ਲਗਾਤਾਰ ਗਿਰਾਵਟ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਹਨਾਂ ਨੂੰ ਤੁਰੰਤ ਭੁੱਖ ਹੜਤਾਲ ਸਮਾਪਤ ਕਰਨ ਦੀ ਸਲਾਹ ਦਿੱਤੀ ਸੀ। ਡਾਕਟਰਾਂ ਅਨੁਸਾਰ ਮਾਲੀਵਾਲ ਦਾ ਯੂਰਿਕ ਐਸਿਡ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਮਾਲੀਵਾਲ ਦਾ ਵਜਨ ਇਸ ਦੌਰਾਨ ਸੱਤ ਤੋਂ ਅੱਠ ਕਿੱਲੋ ਘੱਟ ਹੋ ਗਿਆ ਹੈ। ਉਹਨਾਂ ਦਾ ਬੀਪੀ ਅਤੇ ਸ਼ੂਗਰ ਦਾ ਪੱਧਰ ਵੀ ਆਮ ਨਾਲੋਂ ਕਾਫੀ ਘੱਟ ਹੋ ਗਿਆ ਹੈ। Swati
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਿੰਦੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਧਰਨਾ, ਕਮਲਜੀਤ ਕੌਰ ਵੱਲੋਂ ਭੁੱਖ ਹੜਤਾਲ ਸ਼ੁਰੂ
ਜਾਤੀਵਾਦੀ ਧੱਕੇ ਖਿਲਾਫ ਵਿਦਿਆਰਥੀਆਂ ਵਿੱਚ ਰੋਸ, ਪੀਆਰਐਸਯੂ ਨੇ ਦਿੱਤੀ ਹਿਮਾਇਤ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)।ਹਿੰਦੀ ਵਿਭਾਗ ਦੇ ਖੋਜਾਰਥੀਆਂ ਨਾਲ ਵਿਭਾਗ ਵੱਲੋਂ ਕੀਤੇ ਜਾ ਰਹੇ ਜਾਤੀਵਾਦੀ ਧੱਕੇ ਵਿਰੁੱਧ ਡੀ.ਐਸ.ਓ ਦੀ ਅਗਵਾਈ ਵਿਚ ਅੱਜ ਤੋਂ 12 ਪੀਐਚਡੀ ਖੋਜਾਰਥੀਆਂ ਅਣਮਿੱਥੇ ਸਮੇਂ ਲਈ ਧਰਨਾ ਅਤੇ ਕਮਲਜੀਤ ਕੌਰ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਧਰਨੇ ‘ਚ ਪੀ. ਆਰ. ਐਸ. ਯੂ. ਵਿਦਿਆਰਥੀ ਜਥੇਬੰਦੀ ਨੇ ਹਮਾਇਤ ਕੀਤੀ ਹੈ।
ਜਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹਿੰਦੀ ਵਿਭਾਗ ਵਿੱਚ ਜਾਤੀਵਾਦੀ ਧੱਕੇ ਦਾ ਮਸਲਾ ਜੋ ਹਿੰਦੀ ਵਿਭਾਗ ਦੇ ਰਿਸਰਚ ਸਕਾਲਰਾਂ ਨਾਲ ਜੁੜਿਆ ਹੋਇਆ ਹੈ, ਉਹ ਸਾਹਮਣੇ ਆਇਆ ਹੈ। ਇਸ ਦੇ ਨਾਲ ਉਨ੍ਹਾਂ ਵਿਦਿਆਰਥੀਆਂ ਦਾ ਸਾਥ ਦੇ ਰਹੇ ਦੂਜੇ ਕਲਾਸਮੇਟਸ ਨੂੰ ਵੀ ਕਈ ਧੱਕਾਸ਼ਾਹੀਆ ਦਾ ਸਾਹਮਣਾ ਕਰਨਾ ਪੈ ਜਿਹਾ ਹੈ। ਇਸ ਮਾਮਲੇ ਵਿਚ ਉਨ੍ਹਾਂ ਨੇ ਵਿਭਾਗ ਵਿਚ ਸਾਰੇ ਰਿਸਰਚ ਸਕਾਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਵੱਲ ਧਿਆਨ ਦਿਵਾਉਣ ਦੀ ਪੁਸ਼ਟੀ ਕੀਤੀ।
ਇਸ ਮੌਕੇ ਨਰੇਸ਼ ਕੁਮਾਰ, ਪਿਆਰਾ ਸਿੰਘ, ਸਿੰਦਰ ਸਿੰਘ, ਵਿਕਾਸ ਬਿਸਨੋਈ ਆਦਿ ਨੇ ਕਿ ਵਿਭਾਗ ਵਿਚ ਲੰਬੇ ਸਮੇਂ ਤੋਂ ਤਾਨਾਸ਼ਾਹੀ ਵਾਲੀ ਪਰੰਪਰਾ ਚੱਲ ਰਹੀ ਹੈ। ਇਥੇ ਰੈਗੂਲਰ ਸਕਾਲਰਾਂ ਨੂੰ 9 ਤੋਂ 4 ਵਜੇ ਤੱਕ ਵਿਭਾਗ ਵਿੱਚ ਬੈਠਣਾ ਲਾਜਮੀ ਸੀ। ਇਸ ਸਮੇਂ ਦੌਰਾਨ ਬਹੁਤੀ ਮਜ਼ਬੂਰੀ ਦੀ ਹਾਲਤ ਵਿਚ ਹੀ 15-20 ਮਿੰਟ ਲਈ ਕਿਸੇ ਨੂੰ ਲਾਇਬ੍ਰੇਰੀ ਜਾਣ ਦੀ ਆਗਿਆ ਸੀ।  ਇਸ ਤੋਂ ਵੱਧ ਟਾਈਮ ਲਾਉਣ ਤੇ ਸਕਾਲਰਾਂ ਦੀ ਬਣਾਈ ਇੰਚਾਰਜ ਅਸਿਸਟੈਂਟ ਪ੍ਰੋਫੈਸਰ ਵੱਲੋਂ ਸਖਤ ਤਰੀਕੇ ਨਾਲ ਸਪਸ਼ਟੀਕਰਨ ਮੰਗਿਆ ਜਾਂਦਾ ਸੀ ਇਹ ਸਾਰਾ ਕੁੱਝ ਵਿਭਾਗ ਮੁਖੀ ਦੇ ਕਹਿਣ ‘ਤੇ ਕੀਤਾ ਜਾ ਰਿਹਾ ਹੈ। ਮੁਖੀ ਵੱਲੋਂ ਇੱਕ-ਇੱਕ ਵਿਦਿਆਰਥੀ ਨੂੰ ਦਫਤਰ ਵਿਚ ਸੱਦ ਕੇ ਭਵਿਖ ਤਬਾਹ ਕਰਨ ਦੀਆਂ ਧਮਕੀਆ ਦਿੱਤੀਆਂ ਜਾਂਦੀਆਂ ਹਨ,ਬੀਮਾਰੀ ਦੀ ਹਾਲਤ ਵਿੱਚ ਵੀ ਛੁੱਟੀ ਬੜੀ ਮੁਸ਼ਕਿਲ ਨਾਲ ਮਿਲਦੀ ਸੀ। ਇਸ ਸਭ ਦੇ ਚੱਲਦਿਆਂ ਉਨ੍ਹਾਂ ਨੇ ਸਮੂਹ ਰੈਗੂਲਰ ਰਿਸਰਚ ਕਲਾਸਾਂ ਤੋਂ ਬਾਅਦ ਲਾਇਬ੍ਰੇਰੀ ਜਾਣ ਦੀ ਆਗਿਆ ਲੈਣ ਲਈ ਵਿਭਾਗ ਮੁਖੀ ਕੋਲ ਗਏ। ਉਨ੍ਹਾਂ ਨੇ ਪਹਿਲਾ ਤਾਂ ਦੋ ਦੋ ਸਕਾਲਰਾਂ ਨੂੰ ਵਾਰੀ ਅਨੁਸਾਰ ਲਾਇਬ੍ਰੇਰੀ ਜਾਣ ਲਈ ਕਿਹਾ ਪ੍ਰੰਤੂ ਉਸੇ ਹੀ ਪਲ ਮੁਕਰ ਗਏ ਅਤੇ ਸਾਰੇ ਸਕਾਲਰਾਂ ਨੂੰ ਬੁਰਾ ਭਲਾ ਕਿਹਾ ਗਿਆ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਵਾਈਸ ਚਾਂਸਲਰ ਨੂੰ ਮਿਲ ਕੇ ਲਾਇਬ੍ਰੇਰੀ ਜਾਣ ਦੀ ਮਨਜ਼ੂਰੀ ਲੈ ਲਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹੱਦੋ ਵੱਧ ਤੰਗ ਕੀਤਾ ਗਿਆ ਅਤੇ ਲਿਖਤੀ ਮਾਫੀ ਮੰਗਣ ਲਈ ਮਜ਼ਬੂਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸੰਬਧਤ ਖੋਜਾਰਥੀਆ ਵੱਲੋਂ ਦਸਤਖਤ ਮੁਹਿੰਮ ਚਲਾ ਕੇ ਆਪਣਾ ਮਸਲਾ ਪੂਰੇ ਵਿਦਿਆਰਥੀਆਂ ਦੇ ਧਿਆਨ ਵਿਚ ਲਿਆਦਾ ਗਿਆ ਹੈ। ਵਿਭਾਗ ਦੇ ਕੰਨ ਤੇ ਜੂ ਵੀ ਨਹੀ ਸਰਕ ਰਹੀ। ਉਨ੍ਹਾਂ ਦੱਸਿਆ ਕਿ ਧਰਨੇ ਤੋਂ ਪਹਿਲਾ ਅਤੇ ਬਾਅਦ ਵਿਚ ਡੀਨ ਰਿਸਰਚ, ਡੀਨ ਅਕਾਦਮਿਕ ਅਤੇ ਡੀਨ ਵੈਲਫੇਅਰ ਅਤੇ ਡਾ. ਜੋਗਰਾਜ ਨਾਲ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ। ਉਸ ਤੋਂ ਬਾਅਦ ਵਾਈਸ ਚਾਂਸਲਰ ਵੱਲੋਂ ਇਸ ਮਾਮਲੇ ਲਈ ਇੱਕ ਕਮੇਟੀ ਬਣਾਈ ਗਈ ਜਿਸ ਨਾਲ ਵਿਭਾਗ ਦੇ ਰਿਸਰਚ ਸਕਾਲਰਾਂ ਅਤੇ ਵਿਭਾਗ ਦੇ ਪ੍ਰੋਫੈਸਰਾਂ ਨਾਲ ਮੀਟਿੰਗ ਕਰਨ ਲਈ ਕਿਹਾ ਅਤੇ ਇਹ ਮੀਟਿੰਗ ਵੀ ਬੇਸਿੱਟਾ ਰਹੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਨੇ ਸਿਰਫ਼ 4 ਵਿਧਾਇਕਾਂ ਨੂੰ ਹੀ ਦਿੱਤੀ ਇਜਾਜ਼ਤ
ਕੈਪਟਨ ਦੀ ਸੁੱਤੀ ਪਈ ਆਤਮਾ ਜਗਾਉਣ ਲਈ ਬੈਠੇ ਹਾਂ: ਹਰਪਾਲ ਚੀਮਾ
ਅਸ਼ਵਨੀ ਚਾਵਲਾ, ਚੰਡੀਗੜ੍ਹ
ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਤੇ ਸਖ਼ਤ ਸਜ਼ਾ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਨੇੜੇ ਇੱਕ ਰੋਜ਼ਾ ਭੁੱਖ ਹੜਤਾਲ ਤੇ ਰੋਸ ਧਰਨਾ ਲਗਾਇਆ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਤੇ ‘ਆਪ’ ਸਟੇਟ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ‘ਚ ‘ਆਪ’ ਆਗੂ ਜਿਵੇਂ ਹੀ 2 ਸੈਕਟਰ ਸਥਿਤ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਵੱਲ ਵਧੇ ਪਹਿਲਾਂ ਤੋਂ ਭਾਰੀ ਗਿਣਤੀ ‘ਚ ਤੈਨਾਤ ਪੁਲਿਸ ਫੋਸਸ ਨੇ ਰੋਕ ਲਿਆ।
ਪੁਲਿਸ ਅਧਿਕਾਰੀਆਂ ਨੇ ਵੀਵੀਆਈਪੀ ਸਕਿਊਰਿਟੀ ਜ਼ੋਨ ਦਾ ਹਵਾਲਾ ਦਿੰਦੇ ਹੋਏ ‘ਆਪ’ ਆਗੂਆਂ ਨੂੰ ਜ਼ੋਰ-ਜ਼ਬਰਦਸਤੀ ਨਾਲ ਪਿੱਛੇ ਧੱਕਣਾ ਸ਼ੁਰੂ ਕਰ ਦਿੱਤਾ। ਪਰੰਤੂ ‘ਆਪ’ ਆਗੂ ਉੱਥੇ ਹੀ ਧਰਨੇ ਤੇ ਭੁੱਖ ਹੜਤਾਲ ‘ਤੇ ਬੈਠਣ ਲਈ ਬਜ਼ਿਦ ਰਹੇ ਆਖ਼ਿਰ ਕਾਫ਼ੀ ਮੁਸ਼ਕਤ ਉਪਰੰਤ ਸਿਰਫ਼ 4 ਵਿਧਾਇਕਾਂ ਨੂੰ ਹੀ ਮੁੱਖ ਮੰਤਰੀ ਘਰ ਦੇ ਨੇੜੇ ਪਾਰਕ ‘ਚ ਭੁੱਖ ਹੜਤਾਲ ‘ਤੇ ਬੈਠਣ ਦੀ ਇਜਾਜ਼ਤ ਦਿੱਤੀ।
ਇਸ ‘ਤੇ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਪ੍ਰੋ. ਸਾਧੂ ਸਿੰਘ ਤੇ ਪ੍ਰੋ. ਬਲਜਿੰਦਰ ਕੌਰ ਭੁੱਖ ਹੜਤਾਲ ‘ਤੇ ਬੈਠ ਗਏ, ਬਾਅਦ ‘ਚ ਪ੍ਰੋ. ਸਾਧੂ ਸਿੰਘ ਦੀ ਥਾਂ ਪ੍ਰਿੰਸੀਪਲ ਬੁੱਧ ਰਾਮ ਬੈਠੇ। ਹੋਰਨਾਂ ਵਿਧਾਇਕਾਂ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਤੇ ਅਮਰਜੀਤ ਸਿੰਘ ਸੰਦੋਆ ਵੀ ਪਹੁੰਚੇ। ਸਾਰੇ ਦਿਨ ਦੀ ਭੁੱਖ ਹੜਤਾਲ ਉਪਰੰਤ ਸ਼ਾਮ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਸੰਦੀਪ ਸੰਧੂ ਮੰਗ ਪੱਤਰ ਲੈਣ ਪਹੁੰਚੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਪੰਜ ਵਿਦਿਆਰਥੀ ਭੁੱਖ ਹੜ੍ਹਤਾਲ ‘ਤੇ ਡਟੇ
ਸੱਚ ਕਹੂੰ ਨਿਊਜ਼, ਪਟਿਆਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ‘ਤੇ ਡਟੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਭੁੱਖ ਹੜ੍ਹਤਾਲ ‘ਤੇ ਪੰਜ ਵਿਦਿਆਰਥੀ ਡਟੇ ਹਨ। ਇੱਧਰ 24 ਘੰਟੇ ਹੋਸਟਲ ਵਾਲੀ ਮੰਗ ਨੂੰ ਲੈ ਯੂਨੀਵਰਸਿਟੀ ਪ੍ਰਸ਼ਾਸਨ ਅਜੇ ਮਾਹੌਲ ਸਾਜਗਾਰ ਨਾ ਹੋਣ ਦੀ ਦੁਹਾਈ ਦੇ ਰਿਹਾ ਹੈ।
ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੀ 18 ਤਾਰੀਖ ਤੋਂ ਡੀਐੱਸਓ ਜਥੇਬੰਦੀ ਦਾ ਸੰਘਰਸ ਚੱਲ ਰਿਹਾ ਹੈ। ਹੁਣ ਇਸ ਸੰਘਰਸ਼ ਨੂੰ ਲੈ ਕੇ ਛੇ ਜਥੇਬੰਦੀਆਂ ਦਾ ਫਰੰਟ ਹੋਂਦ ਵਿੱਚ ਆ ਗਿਆ ਹੈ। ਅੱਜ ਵਿਦਿਆਰਥੀਆਂ ਵੱਲੋਂ ਆਪਣੇ ਸੰਘਰਸ਼ ਨੂੰ ਤੇਜ ਕਰਦਿਆਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਪੰਜ ਬੈਠੇ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਡੀਐਸਓ ਦੀ ਆਗੂ ਗਗਨਦੀਪ ਕੌਰ, ਮਮਤਾ, ਅਮਨਦੀਪ ਕੌਰ, ਗੁਰਮੀਤ ਸਿੰਘ ਤੇ ਪੀਐਸਯੂ ਤੋਂ ਹਰਦੀਪ ਸਿੰਘ ਸ਼ਾਮਲ ਹਨ।
ਜਥੇਬੰਦੀ ਦੀ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਪੀਯੂ ਪ੍ਰਸ਼ਾਸਨ ਹੋਸਟਲ ਦੀ ਮੰਗ ਤੋਂ ਕਿਨਾਰਾ ਕਰ ਰਿਹਾ ਹੈ ਜਦਕਿ ਲੜਕੀਆਂ ਦੀ ਮੁੱਖ ਮੰਗ ਇਹ ਹੀ ਹੈ। ਉਨ੍ਹਾਂ ਕਿਹਾ ਕਿ ਉਹ ਭੁੱਖ ਹੜ੍ਹਤਾਲ ਤੋਂ ਉਦੋਂ ਤੱਕ ਨਹੀਂ ਉੱਠਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਨੂੰ ਮੁੰਡਿਆਂ ਦੇ ਬਰਾਬਰ ਫੀਸਾਂ ਅਦਾ ਕਰ ਰਹੀਆਂ ਹਨ, ਇਸ ਲਈ ਉਹ ਆਪਣੇ ਅਧਿਕਾਰਾਂ ਦੀ ਮੰਗ ਕਰ ਰਹੀਆਂ ਹਨ। ਇੱਧਰ ਵਿਦਿਆਰਥੀਆਂ ਦੇ ਧਰਨੇ ‘ਤੇ ਵੱਖ-ਵੱਖ ਪ੍ਰੋਫੈਸਰਾਂ ਸਮੇਤ ਹੋਰ ਬੁੱਧੀਜੀਵੀਆਂ ਵੱਲੋਂ ਆਪਣੇ ਲੈਕਚਰ ਦਿੱਤੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਈਕੋਰਟ ਵੱਲੋਂ ਆਪ ਸਰਕਾਰ ਦੀ ਖਿਚਾਈ
ਮਨੀਸ਼ ਸਿਸੋਦੀਆ ਹਸਪਤਾਲ ‘ਚ ਭਰਤੀ
ਨਵੀਂ ਦਿੱਲੀ, (ਏਜੰਸੀ)। ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਖਿਚਾਈ ਕਰਦਿਆਂ ਅੱਜ ਪਾਰਟੀ ਨੂੰ ਪੁੱਛਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੁਝ ਮੰਤਰੀਆਂ ਨੂੰ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ ‘ਚ ਧਰਨੇ ‘ਤੇ ਬੈਠਣ ਲਈ ਕਿਸ ਨੇ ਆਗਿਆ ਦਿੱਤੀ ਹੈ। ਜਸਟਿਸ ਏ ਕੇ ਚਾਵਲਾ ਤੇ ਜਸਟਿਸ ਨਵੀਨ ਚਾਵਲਾ ਦੀ ਬੈਂਚ ਨੇ ਕਿਹਾ ਕਿ ਆਮ ਤੌਰ ‘ਤੇ  ਹੜਤਾਲ ਕਿਸੇ ਅਦਾਰੇ ਜਾਂ ਦਫ਼ਤਰ ਦੇ ਬਾਹਰ ਹੁੰਦੀ ਹੈ, ਅੰਦਰ ਨਹੀਂ ਬੈਂਚ ਨੇ ਕਿਹਾ ਕਿ ਹੜਤਾਲ ਤੇ ਧਰਨੇ (ਕੇਜਰੀਵਾਲ ਦਾ ਧਰਨਾ) ਲਈ ਕਿਸ ਨੇ ਆਗਿਆ ਦਿੱਤੀ ਤੁਸੀਂ ਉਪ ਰਾਜਪਾਲ ਦੇ ਦਫ਼ਤਰ ਅੰਦਰ ਧਰਨੇ ‘ਤੇ ਬੈਠੇ ਹੋ।
ਜੇਕਰ ਇਹ ਹੜਤਾਲ ਹੈ ਤਾਂ ਇਹ ਦਫ਼ਤਰ ਤੋਂ ਬਾਹਰ ਹੋਣੀ ਚਾਹੀਦੀ ਹੈ। ਹਾਈਕੋਰਟ ਨੇ ਕਿਹਾ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਅਧਿਕਾਰੀਆਂ ਦੀ ਅਗਵਾਈ ਕਰਨ ਵਾਲੇ ਸੰਘ ਨੂੰ ਇਸ ਮਾਮਲੇ ‘ਚ ਪਾਰਟੀ ਬਣਾਇਆ ਜਾਣਾ ਚਾਹੀਦਾ ਹੈ। ਹਾਈਕੋਰਟ ਨੇ ਇਹ ਟਿੱਪਣੀ ਇਸ ਮਾਮਲੇ ਨਾਲ ਜੁੜੀਆਂ ਦੋ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕੀਤੀ। ਇੱਕ ਪਟੀਸ਼ਨ ਕੇਜਰੀਵਾਲ ਦੇ ਉਪਰਾਜਪਾਲ ਦੇ ਦਫ਼ਤਰ ‘ਚ ਧਰਨੇ ਦੇ ਵਿਰੋਧ ‘ਚ ਦਾਖਲ ਕੀਤੀ ਗਈ ਹੈ ਤੇ ਦੂਜੀ ਪਟੀਸ਼ਨ ਦਿੱਲੀ ਸਰਕਾਰ ਦੇ ਮਾਤਹਤ ਕੰਮ ਕਰਨ ਵਾਲੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀਆਂ ਦੀ ਕਥਿੱਤ ਹੜਤਾਲ ਦੇ ਵਿਰੋਧ ‘ਚ ਦਾਖਲ ਕੀਤੀ ਗਈ ਹੈ।
ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਧਿਕਾਰੀਆਂ ਦੀ ‘ਕਥਿੱਤ’ ਹੜਤਾਲ ਸਮਾਪਤ ਕਰਾਉਣ ਘਰ-ਘਰ ਰਾਸ਼ਨ ਸਪਲਾਈ ਦੀ ਮਨਜ਼ੁਰੀ ਦੇਣ ਦੀ ਮੰਗ ਨੂੰ ਲੈ ਕੇ ਉਪ ਰਾਜਪਾਲ ਅਨਿਲ ਬੈਜਲ ਦੀ ਰਿਹਾਇਸ਼ ‘ਤੇ ਅਣਮਿੱਥੇ ਸਮੇਂ ਹੜਤਾਲ ਲਈ ਕਰ ਰਹੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸਿਹਤ ਵਿਗੜਨ ‘ਤੇ ਅੱਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।