Millions - Sach Kahoon Punjabi
ਬੁਢਲਾਡਾ ਪੀਐੱਨਬੀ ਰੋਡ ਕੱਪੜੇ ਵਾਲੀਆਂ ਦੁਕਾਨਾਂ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
ਬੁਢਲਾਡਾ ਪੀਐੱਨਬੀ ਰੋਡ ਕੱਪੜੇ ਵਾਲੀਆਂ ਦੁਕਾਨਾਂ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
ਬੁਢਲਾਡਾ (ਸੰਜੀਵ ਤਾਇਲ ) ਪੀਐੱਨਬੀ ਰੋਡ ਤੇ ਸਥਿਤ ਕੱਪੜੇ ਵਾਲੀਆਂ ਦੁਕਾਨਾਂ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਦੋ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਫਾਇਰ ਬਰਗੇਡ ਨਾਲ ਅੱਗ ਤੇ ਪਾਇਆ ਕਾਬੂ ਇਸ ਮੌਕੇ ਤੇ ਬੁਢਲਾਡਾ  ਡੀਐਸਪੀ ਐਸਡੀਐਮ ਅਤੇ ਦੋਵੇਂ ਥਾਣਿਆਂ ਦੀ ਪੁਲਿਸ ਪਹੁੰਚੀ ਫਾਇਰ ਬਰਗੇਡ ਲੇਟ ਪਹੁੰਚੇ ਨਾਲ ਲੋਕਾਂ  ਚ ਭਾਰੀ ਰੋਸ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
92 ਲੱਖ 50 ਹਜ਼ਾਰ ਦੀ heroin ਸਮੇਤ ਇੱਕ ਗ੍ਰਿਫਤਾਰ
185 ਗ੍ਰਾਮ ਹੈਰੋਇਨ ਕੀਤੀ ਗਈ ਬਰਾਮਦ
ਗੁਰੂਹਰਸਹਾਏ। ਜ਼ਿਲਾ ਫਿਰੋਜ਼ਪੁਰ ਵਿਚ ਨਸ਼ੇ ਦੇ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਐੱਸ. ਟੀ. ਐੱਫ. ਪੁਲਿਸ ਨੇ ਏ. ਐੱਸ. ਆਈ. ਮਹੇਸ਼ ਸਿੰਘ ਦੀ ਅਗਵਾਈ ਹੇਠ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ 185 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 92 ਲੱਖ 50 ਹਜ਼ਾਰ ਰੁਪਏ ਦੱਸੀ ਜਾਂਦੀ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਜਗਤ ਸਿੰਘ ਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਲਈ ਆਪਣੀ ਕਾਰ ‘ਤੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ।   heroin
ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਨਾਲ ਰੇਡ ਕਰ ਕੇ ਕਥਿਤ ਸਮੱਗਲਰ ਕੁਲਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 185 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਸਬੰਧੀ ਥਾਣਾ ਗੁਰੂਹਰਸਹਾਏ ਵਿਚ ਮੁਕੱਦਮਾ ਦਰਜ ਕਰ ਕੇ ਪੁਲਿਸ ਵੱਲੋਂ ਫੜੇ ਗਏ ਵਿਅਕਤੀ ਖਿਲਾਫ ਅਗਲੀ ਕਾਰਵਾਈ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। heroin
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਿੱਜੀ ਹਸਪਤਾਲ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਜਗਤਾਰ ਜੱਗਾ/ਗੋਨਿਆਣਾ। ਗੋਨਿਆਣਾ ਮੰਡੀ ‘ਚ ਅੱਜ ਸਵੇਰੇ ਸਥਾਨਕ ਮਾਲ ਰੋਡ ‘ਤੇ ਸਥਿਤ ਸਿਟੀ ਡੈਂਟਲ ਕੇਅਰ ਹਸਪਤਾਲ ਵਿੱਚ ਅੱਗ ਲੱਗਣ ਕਰਕੇ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬੀਤੀ ਦਰਮਿਆਨੀ ਰਾਤ ਕਰੀਬ ਢਾਈ ਵਜੇ ਦੇ ਕਰੀਬ ਹਸਪਤਾਲ ਵਿੱਚੋਂ ਕੁਝ ਖੜਕਾ ਹੋਣ ਦੀ ਆਵਾਜ਼ ਆਈ ਤਾਂ ਮੌਕੇ ‘ਤੇ ਮੌਜੂਦ ਚੌਕੀਦਾਰ ਵੱਲੋਂ ਹਸਪਤਾਲ ਦੇ ਅੰਦਰ ਚੋਰ ਹੋਣ ਦੇ ਸ਼ੱਕ ਕਾਰਨ ਜਦੋਂ ਹਸਪਤਾਲ ਦੇ ਡਾਕਟਰ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸ਼ਟਰ ਚੁੱਕਣ ‘ਤੇ ਪਤਾ ਲੱਗਿਆ ਕਿ ਅੰਦਰ ਅੱਗ ਫੈਲ ਚੁੱਕੀ ਸੀ ਅਤੇ ਖਿੜਕੀਆਂ ਟੁੱਟ ਕੇ ਥੱਲੇ ਡਿੱਗਣ ਨਾਲ ਅੰਦਰੋਂ ਅਵਾਜ਼ ਆ ਰਹੀ ਸੀ।
ਇਕੱਤਰ ਹੋਏ ਲੋਕਾਂ ਨੇ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਪ੍ਰੰਤੂ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਹੋਰ ਜ਼ਿਆਦਾ ਨੁਕਸਾਨ ਹੋਣ ਤੋਂ ਬਚਾ ਲਿਆ ਹਸਪਤਾਲ ਦੇ ਮਾਲਕ ਡਾ. ਜਸ਼ਨ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੱਗ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹਸਪਤਾਲ ਵਿੱਚ ਲੱਗੇ ਸਾਰੇ ਏ.ਸੀ, ਪੱਖੇ ਅਤੇ ਛੱਤ ‘ਤੇ ਹੋਈ ਪੀਓਪੀ,  ਖਿੜਕੀਆਂ ਆਦਿ ਸੜ ਕੇ ਸੁਆਹ ਹੋ ਗਈਆਂ ਹਨ, ਜਿਸ ਦਾ ਅੰਦਾਜਾ ਬਿਜਲੀ ਮੈਕਨਿਕ ਦੇ ਆਉਣ ‘ਤੇ ਹੀ ਲੱਗੇਗਾ ਪਰ ਫਿਰ ਵੀ ਤਿੰਨ ਤੋਂ ਚਾਰ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।
ਉਨ੍ਹਾਂ ਬਿਜਲੀ ਬੋਰਡ ਪ੍ਰਤੀ ਆਪਣਾ ਸ਼ਿਕਵਾ  ਿਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਥਾਨਕ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਬਿਜਲੀ ਬੰਦ ਕਰਨ ਬਾਰੇ ਕਿਹਾ ਸੀ ਪਰ ਬਿਜਲੀ ਬੰਦ ਨਹੀਂ ਕੀਤੀ ਗਈ ਅਤੇ ਲੋਕਾਂ ਨੇ ਜਾਨ ਜੋਖਮ ਵਿੱਚ ਪਾ ਕੇ ਚਲਦੀ ਬਿਜਲੀ ਵਿੱਚ ਹੀ ਅੱਗ ਬੁਝਾਈ ਦੱਸਣਾ ਬਣਦਾ ਹੈ ਕਿ ਜੇਕਰ ਮੌਕੇ ‘ਤੇ ਚੌਂਕੀਦਾਰ ਨਾ ਹੁੰਦਾ ਤਾਂ ਇਸ ਹਸਪਤਾਲ ਦੇ ਬਿਲਕੁਲ ਨਾਲ ਹੀ ਐੱਚ. ਡੀ.ਐੱਫ.ਸੀ. ਬੈਂਕ ਦੀ ਬ੍ਰਾਂਚ ਹੈ ਅਤੇ ਕਿਸੇ ਵੀ ਵੱਡੀ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਨਵਤਾ ਭਲਾਈ ਕਾਰਜਾਂ ਨੂੰ ਦਿੱਤੀ ਰਫਤਾਰ, ਪੰਜ ਨੂੰ ਮਿਲਿਆ ਘਰ, 23 ਨੂੰ ਦਿੱਤਾ ਰਾਸ਼ਨ | Dera Sacha Sauda
ਸਰਸਾ (ਸੱਚ ਕਹੂੰ ਨਿਊਜ਼)। ਅਥਾਹ ਸ਼ਰਧਾ, ਦ੍ਰਿੜ ਵਿਸ਼ਵਾਸ ਅਤੇ ਸਤਿਗੁਰੂ ਪ੍ਰਤੀ ਅਟੁੱਟ ਪ੍ਰੇਮ ਨਾਲ ਲਬਰੇਜ਼ ਲੱਖਾਂ ਦੀ ਗਿਣਤੀ ‘ਚ ਸਾਧ-ਸੰਗਤ ਸੋਮਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ, ਸਰਸਾ ‘ਚ ਪੁੱਜੀ ਜਿੱਥੋਂ ਤੱਕ ਨਿਗ੍ਹਾ ਜਾਂਦੀ ਸੀ, ਰਾਮ-ਨਾਮ ਦੇ ਪਰਵਾਨਿਆਂ ਦਾ ਸੈਲਾਬ ਹੀ ਨਜ਼ਰ ਆ ਰਿਹਾ ਸੀ ਮੌਕਾ ਸੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 29ਵੇਂ ਪਵਿੱਤਰ ਮਹਾ ਪਰਉਪਕਾਰ ਦਿਵਸ (ਗੁਰਗੱਦੀ ਦਿਵਸ) ਦਾ ਇਸ ਸ਼ੁੱਭ ਮੌਕੇ ਜਿੱਥੇ ਆਸ਼ਿਆਨਾ ਮੁਹਿੰਮ ਤਹਿਤ ਪੰਜ ਗਰੀਬ ਪਰਿਵਾਰਾਂ ਨੂੰ ਮਕਾਨਾਂ ਦੀਆਂ ਚਾਬੀਆਂ, 23 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਜਨ ਕਲਿਆਣ ਪਰਮਾਰਥੀ ਕੈਂਪ ‘ਚ ਮਾਹਿਰ ਡਾਕਟਰਾਂ ਵੱਲੋਂ ਹਜ਼ਾਰਾਂ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਦਵਾਈਆਂ ਦਿੱਤੀਆਂ ਗਈਆਂ। (Dera Sacha Sauda)
ਸਤਿਗੁਰੂ ਦੇ ਮਹਾ ਪਰਉਪਕਾਰਾਂ ਦੀ ਦਿਸੀ ਝਲਕ | Dera Sacha Sauda
ਸਵੇਰ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ‘ਚ ਸਾਧ-ਸੰਗਤ ਦਾ ਆਗਮਨ ਸ਼ੁਰੂ ਹੋ ਗਿਆ 10 ਵਜੇ ਤੱਕ ਪੂਰਾ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰ ਗਿਆ ਲੱਖਾਂ ਦੀ ਗਿਣਤੀ ‘ਚ ਪਹੁੰਚੀ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਰਿਕਾਰਡਿਡ ਬਚਨਾਂ ਨੂੰ ਸ਼ਰਧਾ ਨਾਲ ਸਰਵਣ ਕੀਤਾ ਸ਼ਰਧਾਲੂਆਂ ਨੂੰ ਗੁਰਗੱਦੀਨਸ਼ੀਨੀ ਨਾਲ ਸਬੰਧਤ ਦਸਤਾਵੇਜ਼ੀ ਵੀਡੀਓ ਵਿਖਾਈ ਗਈ, ਜਿਸ ‘ਚ ਪੂਜਨੀਕ ਗੁਰੂ ਜੀ ਵੱਲੋਂ ਸਮਾਜ ਹਿੱਤ ‘ਚ ਕੀਤੇ ਜਾ ਰਹੇ 134 ਮਾਨਵਤਾ ਭਲਾਈ ਕਾਰਜਾਂ ਦੀ ਝਲਕ ਵੇਖਣ ਨੂੰ ਮਿਲੀ।
ਜ਼ਰੂਰਤਮੰਦਾਂ ਦੀਆਂ ਪੂਰੀਆਂ ਹੋਈਆਂ ਮੁਰਾਦਾਂ | Dera Sacha Sauda
ਇਸ ਦੇ ਨਾਲ ਹੀ ‘ਆਸ਼ਿਆਨਾ’ ਮੁਹਿਮ ਤਹਿਤ ਸਾਧ-ਸੰਗਤ ਵੱਲੋਂ ਨਵੇਂ ਬਣਾ ਕੇ ਦਿੱਤੇ ਗਏ ਮਕਾਨਾਂ ਦੀਆਂ ਚਾਬੀਆਂ ਪੰਜ ਲੋੜਵੰਦ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਜਿਨ੍ਹਾਂ ‘ਚ ਸਾਧ-ਸੰਗਤ ਨੇ ਰਮੇਸ਼ ਕੁਮਾਰ ਸੰਗਰੂਰ ਨੂੰ, ਪਰਮਜੀਤ ਕੌਰ ਪਟਿਆਲਾ, ਲਖਵਿੰਦਰ ਕੌਰ ਖੰਨਾ, ਜਸਵਿੰਦਰ ਕੌਰ ਜੱਸੋਵਾਲ ਅਤੇ ਰਾਜਵਿੰਦਰ ਕੌਰ ਮੋਹਨਮਾਜਰਾ ਨੂੰ ਮਕਾਨ ਬਣਾ ਕੇ ਦਿੱਤਾ ਇਸ ਮੌਕੇ ਇੱਕ ਜੋੜਾ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਦਿਲ ਜੋੜ ਮਾਲਾ ਪਾ ਕੇ ਵਿਆਹ ਬੰਧਨ ‘ਚ ਬੱਝਿਆ ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲੇਫਅਰ ਫੋਰਸ ਵਿੰਗ ਦਾ ਪ੍ਰਸ਼ਾਦ ਲੈਣ ਵਾਲਿਆਂ ‘ਚ 45 ਪੁਰਸ਼, 132 ਮਹਿਲਾਵਾਂ ਅਤੇ 70 ਯੂਥ ਵੀਰਾਂਗਣਾ ਸ਼ਾਮਲ ਸਨ ਨਾਮ ਚਰਚਾ ਦੀ ਸਮਾਪਤੀ ‘ਤੇ ਕੁਝ ਮਿੰਟਾਂ ‘ਚ ਹੀ ਸਮੂਹ ਸਾਧ-ਸੰਗਤ ਨੂੰ ਪ੍ਰਸਾਦ ਅਤੇ ਲੰਗਰ ਛਕਾ ਦਿੱਤਾ ਗਿਆ।
ਰੋਗੀਆਂ ਨੂੰ ਮਿਲਿਆ ਮੁਫਤ ਇਲਾਜ | Dera Sacha Sauda
ਪਵਿੱਤਰ ਮਹਾ ਪਰਉਪਕਾਰ ਦਿਵਸ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਜਨ ਕਲਿਆਣ ਪਰਮਾਰਥੀ ਕੈਂਪ ‘ਚ ਹਜ਼ਾਰਾਂ ਲੋਕਾਂ ਨੇ ਵੱਖ-ਵੱਖ ਬਿਮਾਰੀਆਂ ਸਬੰਧੀ ਮੁਫਤ ਸਿਹਤ ਜਾਂਚ ਕਰਵਾਈ ਇਸ ਮੌਕੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮਰੀਜ਼ਾਂ ਨੂੰ ਜਾਂਚ ਦੇ ਨਾਲ-ਨਾਲ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ।
ਪੂਜਨੀਕ ਗੁਰੂ ਜੀ ਨੇ ਚਲਾਇਆ ਮਾਨਵਤਾ ਦਾ ਕਾਰਵਾਂ | Dera Sacha Sauda
ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ ਸੀ ਪੂਜਨੀਕ ਗੁਰੂ ਜੀ ਨੇ ਸਮਾਜ ‘ਚੋਂ ਕੁਰੀਤੀਆਂ ਨੂੰ ਖਤਮ  ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਅਤੇ ਮਾਨਵਤਾ ਭਲਾਈ ਦੇ 134 ਕਾਰਜ ਸ਼ੁਰੂ ਕੀਤੇ ਮਾਨਵਤਾ ਭਲਾਈ ਕਾਰਜਾਂ ‘ਚ ਅੱਜ ਡੇਰਾ ਸੱਚਾ ਸੌਦਾ ਦੇ ਨਾਂਅ 97 ਵਿਸ਼ਵ ਰਿਕਾਰਡ ਗਿੰਨੀਜ਼ ਬੁੱਕ ਅਤੇ ਏਸ਼ੀਆ ਬੁੱਕ ਆਫ ਰਿਕਾਰਡ ਦਰਜ਼ ਹਨ ਇਨ੍ਹਾਂ ਵਿਸ਼ਵ ਰਿਕਾਰਡਾਂ ‘ਚ ਪੂਜਨੀਕ ਗੁਰੂ ਜੀ ਦੇ ਨਾਂਅ ਖੂਨਦਾਨ, ਅੱਖਾਂਦਾਨ,  ਸਫਾਈ ਮਹਾ ਅਭਿਆਨ, ਪੌਦੇ ਲਾਉਣ, ਸ਼ੂਗਰ ਜਾਂਚ, ਬਲੱਡ ਪ੍ਰੈਸ਼ਰ ਜਾਂਚ, ਕੋਲੇਸਟਰਾਲ ਜਾਂਚ, ਡਾਇਬਟੀਜ਼ ਜਾਂਚ ਅਤੇ ਦਿਲ ਦੀ ਜਾਂਚ ਸਮੇਤ ਰਿਕਾਰਡ ਸ਼ਾਮਲ ਹਨ। (Dera Sacha Sauda)
ਇਕੱਲੇ ਪਟਿਆਲੇ ‘ਚ 50 ਹਜ਼ਾਰ ਤੋਂ ਵੱਧ ਸਾਧ-ਸੰਗਤ ਨੇ ਲੁਆਈ ਹਾਜ਼ਰੀ, ਸੁਨਾਮ, ਧੂਰੀ, ਬਠਿੰਡਾ, ਬਰਨਾਲਾ, ਮੋਗਾ ‘ਚ ਹੋਇਆ ਭਰਵਾਂ ਇਕੱਠ
ਚੰਡੀਗੜ੍ਹ, ਸੱਚ ਕਹੂੰ ਨਿਊਜ਼
ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਦਿਵਸ ਨੂੰ ਸਮਰਪਿਤ  ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਈਂ ਹੋਈਆਂ ਨਾਮਚਰਚਾਵਾਂ ‘ਚ ਲੱਖ ਦੀ ਗਿਣਤੀ ‘ਚ ਸਾਧ-ਸੰਗਤ ਨੇ ਹਿੱਸਾ ਲੈ ਕੇ ਇਕੱਠ ਦੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਖਾਸ ਕਰਕੇ ਇਕੱਲੇ ਪਟਿਆਲਾ ਸ਼ਹਿਰ ਦੇ ਨਾਮ ਚਰਚਾ ਘਰ ‘ਚ ਸਾਧ-ਸੰਗਤ ਦਾ ਇਕੱਠ ਪੰਜਾਹ ਹਜ਼ਾਰ ਨੂੰ ਵੀ ਪਾਰ ਕਰ ਗਿਆ ਤੇ ਸੁਨਾਮ, ਧੂਰੀ, ਮੋਗਾ, ਬਰਨਾਲਾ ਤੇ ਬਠਿੰਡਾ ‘ਚ ਵੀ ਭਰਵਾਂ ਇਕੱਠ ਹੋਇਆ ਇਸ ਮੌਕੇ ਸਾਧ-ਸੰਗਤ ਰਾਜਨੀਤਿਕ ਵਿੰਗ, 45 ਮੈਂਬਰਾਂ ਨੇ ਸਾਧ-ਸੰਗਤ ਨੂੰ ਇਕਜੁਟ ਰਹਿਣ ਤੇ ਮਾਨਵਤਾ ਭਲਾਈ ਕਾਰਜਾਂ ‘ਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ।
ਸਾਧ-ਸੰਗਤ ਦਾ ਠਾਠਾਂ ਮਾਰਦਾ ਸਮੁੰਦਰ ਅੱਜ ਇਤਿਹਾਸਕ ਨਜ਼ਾਰਾ ਪੇਸ਼ ਕਰ ਰਿਹਾ ਸੀ ਸਵੇਰ ਤੋਂ ਹੀ ਪਟਿਆਲਾ ਤੇ ਹੋਰ ਨਾਮ ਚਰਚਾ ਘਰਾਂ ‘ਚ ਸਾਧ-ਸੰਗਤ ਸਵੇਰ ਤੋਂ ਹੀ ਪਹੁੰਚਣੀ ਸ਼ੁਰੂ ਹੋ ਗਈ ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਰਾਮ ਸਿੰਘ ਚੇਅਰਮੈਨ ਨੇ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੀ ਵਧਾਈ ਦਿੰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ 1948 ਤੋਂ ਮਾਨਵਤਾ ਭਲਾਈ ਦੇ ਕਾਰਜਾਂ ‘ਚ ਜੁਟਿਆ ਹੋਇਆ ਹੈ ਤੇ ਸਾਧ-ਸੰਗਤ ਨੇ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਣਾ ਹੈ ਉਹਨਾ ਕਿਹਾ ਕਿ ਕੋਈ ਵੀ ਸਵਾਰਥੀ ਅਨਸਰ ਸਾਧ-ਸੰਗਤ ਦੇ ਏਕੇ ਨੂੰ ਡੁਲਾ ਨਹੀਂ ਸਕਦਾ ਉਹਨਾਂ ਕਿਹਾ ਕਿ 29 ਅਪਰੈਲ ਦਾ ਦਿਨ ਡੇਰਾ ਸੱਚਾ ਸੌਦਾ ਦੇ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਜਿਸ ਨੂੰ ਸਾਰੀ ਸਾਧ-ਸੰਗਤ ਨੇ ਪੂਰੇ ਉਤਸ਼ਾਹ ਨਾਲ ਮਨਾਉਣਾ ਹੈ ਉਹਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਨੇ ਸਾਨੂੰ ਸੱਚ ਦਾ ਪਾਠ ਪੜ੍ਹਾਇਆ ਹੈ ਜਿਸ ‘ਤੇ ਸਾਧ-ਸੰਗਤ ਨੇ ਹਮੇਸ਼ਾ ਪਹਿਰਾ ਦੇਣਾ ਹੈ ।
ਡੇਰਾ ਸੱਚਾ ਸੌਦਾ ਤੋਂ ਜਗਜੀਤ ਸਿੰਘ ਇੰਸਾਂ ਨੇ ਕਿਹਾ ਕਿ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਗਏ 134 ਮਾਨਵਤਾ ਭਲਾਈ ਕਾਰਜਾਂ ‘ਚ ਵਧ ਚੜ੍ਹ ਕੇ ਸਹਿਯੋਗ ਦੇਵੇ ਉਹਨਾਂ ਨੇ ਸਾਧ-ਸੰਗਤ ਨੂੰ ਆਪਣਾ ਏਕਾ ਕਾਇਮ ਰੱਖਣ ਅਤੇ ਸਾਰੇ ਕਾਰਜ ਇਕਮੁੱਠ ਹੋ ਕੇ ਕਰਨ ਦਾ ਪ੍ਰਣ ਦੁਆਇਆ ਉਨ੍ਹਾਂ ਕਿਹਾ ਕਿ ਸਾਧ-ਸੰਗਤ ਨੂੰ ਆਪਣੇ ਸਤਿਗੁਰੂ ‘ਤੇ ਦ੍ਰਿੜ ਵਿਸ਼ਵਾਸ ਹੈ ਤੇ ਇਸ ਵਿਸ਼ਵਾਸ ਨੂੰ ਕੋਈ ਵੀ ਡੁਲਾ ਨਹੀਂ ਸਕਦਾ ਡੇਰਾ ਸੱਚਾ ਸੌਦਾ ਤੋਂ ਸੇਵਾਦਾਰ ਮੋਹਨ ਲਾਲ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਦੇਸ਼ ਨੂੰ ਪਿਆਰ ਕਰਨ ਵਾਲੇ ਹਨ ਉਹਨਾ ਕਿਹਾ ਕਿ ਸ਼ਰਧਾਲੂਆਂ ਨੇ ਭਾਰਤੀ ਫੌਜ ਲਈ 10 ਹਜ਼ਾਰ ਯੂਨਿਟ ਖੂਨਦਾਨ ਕਰਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ਉਹਨਾਂ ਇਹ ਵੀ ਦੱਸਿਆ ਕਿ ਡੇਰਾ ਸ਼ਰਧਾਲੂਆਂ ਵੱਲੋਂ ਹੁਣ ਤੱਕ ਹਜ਼ਾਰਾਂ ਲੋੜਵੰਦਾਂ ਨੂੰ ਮਕਾਨ ਬਣਾ ਕੇ ਦਿੱਤੇ ਗਏ ਹਨ ਤੇ ਜ਼ਰੂਰਤਮੰਦ ਮਰੀਜਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਸਾਧ-ਸੰਗਤ ਇਕਜੁਟ ਹੋ ਕੇ ਚਲਦੀ ਆਈ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਹੀ ਇਕਜੁਟਤਾ ਕਾਇਮ ਰੱਖਣੀ ਹੈ ।
ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਮੈਂਬਰ ਪਰਮਜੀਤ ਸਿੰਘ ਨੰਗਲ ਨੇ ਕਿਹਾ ਕਿ ਜੋ ਲੋਕ ਕਹਿੰਦੇ ਸਨ ਕਿ ਡੇਰਾ ਖ਼ਤਮ ਹੋ ਗਿਐ, ਉਹ ਅੱਜ ਨਾਮਚਰਚਾ ਘਰਾਂ ‘ਚ ਪੁੱਜੀ ਸਾਧ-ਸੰਗਤ ਨੂੰ ਦੇਖ ਲਵੇ ਕਿ ਕਿਸ ਤਰ੍ਹਾਂ ਸਾਧ-ਸੰਗਤ ਜਿਉਂ ਦੀ ਤਿਉਂ ਕਾਇਮ ਹੈ 45 ਮੈਂਬਰ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਨੇ ਕਰੋੜਾਂ ਲੋਕਾਂ ਨੂੰ ਨਸ਼ੇ ਤੇ ਹੋਰ ਬੁਰਾਈਆਂ ‘ਚੋਂ ਬਚਾਇਆ ਹੈ ਅਤੇ ਸਾਧ-ਸੰਗਤ ਨੇ ਇਸ ਮੁਹਿੰਮ ਨੂੰ ਜਿਉਂ ਦੇ ਤਿਉਂ ਜਾਰੀ ਰੱਖਣਾ ਹੈ ।
ਇਸ ਮੌਕੇ ਸਾਧ-ਸੰਗਤ ਰਾਜਨੀਤਿਕ ਵਿੰਗ ਦੇ ਮੈਂਬਰ ਰਾਮਕਰਨ ਇੰਸਾਂ, ਛਿੰਦਰਪਾਲ ਇੰਸਾਂ, ਬਲਰਾਜ ਇੰਸਾਂ,  ਊਧਮ ਸਿੰਘ ਭੋਲਾ ਇੰਸਾਂ, 45 ਮੈਂਬਰ ਸੇਵਕ ਸਿੰਘ ਇੰਸਾਂ, ਸੰਤੋਖ ਸਿੰਘ ਇੰਸਾਂ, ਦੁਨੀ ਚੰਦ ਇੰਸਾਂ, ਕ੍ਰਿਸ਼ਨ ਚੰਦ ਇੰਸਾਂ, ਹਰਿੰਦਰ ਇੰਸਾਂ, ਚੜਤ ਸਿੰਘ ਇੰਸਾਂ, ਜਗਰੂਪ ਇੰਸਾਂ, ਜਗਦੀਸ਼ ਇੰਸਾਂ, ਧੰਨ ਸਿੰਘ ਇੰਸਾਂ, ਹਰਮੇਲ ਸਿੰਘ ਇੰਸਾਂ, ਵਿਜੈ ਨਾਭਾ ਇੰਸਾਂ, ਦਾਰਾ ਖਾਨ, ਕਰਨਪਾਲ ਇੰਸਾਂ, ਭੈਣ ਗੁਰਚਰਨ ਇੰਸਾਂ, ਆਸਾ ਚੁੱਘ ਇੰਸਾਂ, ਸਰੋਜ ਰਾਣੀ ਇੰਸਾਂ, ਕਮਲਾ ਰਾਣੀ ਇੰਸਾਂ, ਸੁਨੀਤਾ ਰਾਣੀ ਇੰਸਾਂ, ਮਾਧਵੀ ਇੰਸਾਂ, ਇੰਦਰਜੀਤ ਇੰਸਾਂ, ਅਮਰਜੀਤ ਕੌਰ ਇੰਸਾਂ, ਜ਼ਿਲ੍ਹਿਆਂ ਦੇ 25 ਮੈਂਬਰ, ਬਲਾਕਾਂ ਦੇ 15 ਮੈਂਬਰ ਵੀ ਹਾਜ਼ਰ ਸਨ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਠੱਗੀ ਦੇ ਢੰਗ : ਆਨ ਲਾਈਨ ਸ਼ਾਪਿੰਗ ਕਰਕੇ ਲੋਕਾਂ ਨੂੰ ਲੱਖਾਂ ਦਾ ਚੂਨਾ ਲਾਉਣ ਵਾਲਾ ਕਾਬੂ
ਲੋਨ ਦੇਣ ਦਾ ਝਾਂਸਾ ਦਿਵਾ ਕੇ ਉਨ੍ਹਾਂ ਦੇ ਨੰਬਰ ਦੀ ਥਾਂ ਭਰਦਾ ਸੀ ਆਪਣਾ ਨੰਬਰ
ਪਟਿਆਲਾ। ਪਟਿਆਲਾ ਪੁਲਿਸ ਨੇ ਆਨ ਲਾਈਨ ਸਾਪਿੰਗ ਕਰਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਹ ਹੁਣ ਤੱਕ ਕਈ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਇਸ ਸਬੰਧੀ ਜਣਕਾਰੀ ਦਿੰਦਿਆ ਡੀਐਸਪੀ ਸਿਟੀ 1 ਯੋਗੇਸ ਕੁਮਾਰ ਨੇ ਦੱਸਿਆ ਕਿ ਕਸ਼ਿਸ ਕੁਮਾਰ ਪੁੱਤਰ ਸ਼ਾਮ ਸੁੰਦਰ ਵਾਸੀ ਪਟਿਆਲਾ ਨੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸਦੇ ਬਜਾਜ ਫਾਇਲਾਸ ਸੋਪਿੰਗ ਕਾਰਡ ਦੇ ਖਾਤੇ ਵਿੱਚੋਂ ਡਾਟੇ ਨਾਲ ਛੇੜ ਛਾੜ ਕਰਕੇ ਉਸਦਾ ਮੁਬਾਇਲ ਨੰਬਰ ਬਦਲ ਕੇ ਓ.ਟੀ.ਪੀ. ਹਾਸਲ ਕਰਕੇ ਉਸਦੇ ਕਾਰਡ ਰਾਹੀਂ ਸ਼ੌਪਿੰਗ ਕਰਕੇ ਠੱਗੀ ਮਾਰਨ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਤਰ੍ਹਾਂ ਕੁਝ ਹੋਰ ਲੋਕਾਂ ਦੀਆਂ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਦੇ ਬਜਾਜ ਕਾਰਡ ਨਾਲ ਛੇੜ ਛਾੜ ਕਰਕੇ ਠੱਗੀ ਮਾਰੀ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜ੍ਹਤਾਲ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮਹਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਲੋਕਾਂ ਨਾਲ ਮੇਲ ਜੋਲ ਵਧਾ ਕੇ ਉਨ੍ਹਾਂ ਨੂੰ ਸਸਤੇ ਦਰਾਂ ਦੇ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਦੇ ਦਸਤਾਵੇਜ ਜਿਵੇਂ ਅਧਾਰ ਕਾਰਡ, ਬੈਂਕ ਖਾਤਿਆਂ ਦੀ ਜਾਣਕਾਰੀ ਹਾਸਲ ਕਰਕੇ ਅਤੇ ਧੋਖੇ ਨਾਲ ਉਨ੍ਹਾਂ ਦੇ ਮੁਬਾਇਲ ਨੰਬਰਾਂ ਦੀ ਥਾਂ ਆਪਣਾ ਨੰਬਰ ਆਨਲਾਈਨ ਰਜਿਸ਼ਟਰਡ ਕਰਵਾ ਕੇ ਲੱਖਾਂ ਰੁਪਏ ਦੀ ਸਾਪਿੰਗ ਕਰਦਾ ਸੀ। ਇਸ ਸਬੰਧੀ ਮੁੱਖ ਥਾਣਾ ਅਫਸਰ ਲਹੋਰੀ ਗੇਟ ਜਾਨਪਾਲ ਸਿੰਘ ਅਤੇ ਸਹਾਇਕ ਥਾਣੇਦਾਰ ਗੁਰਬੀਰ ਸਿੰਘ ਸਮੇਤ ਸਾਈਬਰ ਸੈਲ ਦੀ ਦੀ ਇੰਚਾਰਜ਼ ਤਰਨਦੀਪ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੈਂਡ ਜ਼ੋਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਲੱਖਾਂ ਦਾ ਮਾਲ ਉਡਾਇਆ
ਪਟਿਆਲਾ । ਸਥਾਨਕ ਢਿੱਲੋਂ ਹੋਟਲ ਦੇ ਨੇੜੇ ਸਥਿਤ ਟਰੈਂਡ ਜ਼ੋਨ ਵਿਖੇ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅਤੇ ਦਰਵਾਜੇ ਦਾ ਸ਼ੀਸ਼ਾ ਭੰਨ ਤੇ ਲੱਖਾਂ ਦਾ ਮਾਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਜਾਂਦੇ ਸਮੇਂ ਕੋਈ ਸਬੂਤ ਨਾ ਰਹੇ, ਇਸ ਲਈ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਵੀ ਨਾਲ ਲੈ ਗਏ। ਦੁਕਾਨ ਦੇ ਮਾਲਕ ਅਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਉਦੋਂ ਪਤਾ ਲੱਗਾ ਜਦੋਂ ਸਵੇਰੇ ਦੁਕਾਨ ਖੋਲਣ ਆਏ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਉਨਾਂ ਨੇ ਇਹ ਦੁਕਾਨ ਕੀਤੀ ਸੀ ਤੇ ਐਤਵਾਰ ਨੂੰ ਰੋਜ਼ਾਨਾ ਦੀ ਤਰਾਂ ਰਾਤ ਪੌਣੇ 9 ਵਜੇ ਉਹ ਦੁਕਾਨ ਬੰਦ ਕਰਕੇ ਚਲੇ ਗਏ ਤੇ ਸਵੇਰੇ ਜਦੋਂ ਦੁਕਾਨ ਖੋਲਣ ਲਈ ਆਏ ਤਾਂ ਦੁਕਾਨ ਦੇ ਸ਼ਟਰ ਦੇ ਤਾਲੇ ਨਹੀਂ ਸਨ। ਜਦੋਂ ਸ਼ਟਰ ਚੁੱਕ ਕੇ ਦੇਖਿਆ ਤਾਂ ਅੰਦਰ ਐਂਟਰੀ ਵਾਲੇ ਦਰਵਾਜੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਅੰਦਰ ਜਾ ਕੇ ਪਤਾ ਲੱਗਾ ਕਿ ਦੁਕਾਨ ਵਿਚੋਂ ਲੱਖਾਂ ਰੁਪਏ ਦੇ ਕਪੜੇ ਅਤੇ 40 ਹਜ਼ਾਰ ਰੁਪਏ ਨਗਦੀ ਚੋਰੀ ਕਰ ਲਏ। ਉਨਾਂ ਮੌਕੇ ‘ਤੇ ਪੁਲਿਸ ਨੂੰ 181 ‘ਤੇ ਸੂਚਨਾ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੈਕਟਰੀ ਨੂੰ ਲੱਗੀ ਅੱਗ ਹੋਇਆ ਲੱਖਾਂ ਦਾ ਨੁਕਸਾਨ
ਫਾਇਰ ਬਰਿਗੇਡ ਨੇ ਮੌਕੇ ਤੇ ਪਹੁੰਚ ਕੇ ਪਾਇਆ ਅੱਗ ਤੇ ਕਾਬੂ | Ludhiana News
ਲੁਧਿਆਣਾ (ਸੱਚ ਕਹੂੰ ਨਿਊਜ਼)। ਥਾਣਾ ਲਾਡੋਵਾਲ ਦੇ ਅਧੀਨ ਪੈਂਦੀ ਪੁਲਿਸ ਚੌਂਕੀ ਹਾਬੜਾ ਦੇ ਨੇੜੇ ਅੱਜ ਸ਼ਾਮ ਕਰੀਬ 4 ਵਜੇ ਇਕ ਧਾਗਾ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫੈਕਟਰੀ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੇ ਫਾਇਰ ਬਰਿਗੇਡ ਦੀਆਂ ਪੰਜ ਗੱਡੀਆਂ ਨੇ ਅੱਗ ‘ਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾ ਲਿਆ ਹੈ। ਘਟਨਾ ਸਥਾਨ ‘ਤੇ ਚੌਕੀ ਇੰਚਾਰਜ਼ ਮਨਜੀਤ ਸਿੰਘ ਵੀ ਮੌਕੇ ਤੇ ਪਹੁੰਚੇ। ਫੈਕਟਰੀ ਦਾ ਨਾਂ ਸ਼ਕਤੀ ਕੱਪੜਾ ਮਿੱਲ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।
ਰਾਏਕੋਟ | ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ‘ਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ‘ਚ ਭਾਰੀ ਵਾਧਾ ਹੋਇਆ ਹੈ, ਪਰ ਪੁਲਿਸ ਨੂੰ ਹੁਣ ਤੱਕ ਇਸ ਸਬੰਧੀ ਕੋਈ ਵੱਡੀ ਕਾਮਯਾਬੀ ਹੱਥ ਨਹੀਂ ਲੱਗੀ। ਜਿਸ ਕਾਰਨ ਸ਼ਹਿਰ ਵਾਸੀਆਂ ‘ਚ ਡਰ ਦਾ ਮਾਹੌਲ ਹੈ  ਚੋਰਾਂ ਨੇ ਇਸੇ ਲੜੀ ਤਹਿਤ ਸਵੇਰੇ ਤਕਰੀਬਨ 3:30 ਤੇ ਸ਼ਹਿਰ ਤੋਂ ਬਾਹਰ ਬਰਨਾਲਾ ਰੋਡ ਸਥਿੱਤ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਚੌਕੀਦਾਰ ਨੂੰ ਬੰਧਕ ਬਣਾ ਕੇ ਸਕੂਲ ਦੇ ਦਫਤਰ ‘ਚੋਂ ਦੋ ਲੱਖ ਦੀ ਨਗਦੀ ਲੁੱਟ ਲਈ ਅਤੇ ਜਾਂਦੇ ਸਮੇਂ ਸਕੂਲ ਦੇ ਚੌਕੀਦਾਰ ਦਾ ਮੋਟਰਸਾਈਕਲ ਵੀ ਨਾਲ ਲੈ ਗਏ।
ਘਟਨਾਂ ਸਬੰਧੀ ਸਕੂਲ ਦੀ ਪ੍ਰਿੰਸੀਪਲ ਸਿਸਟਰ ਅੰਜ਼ਨਾਂ ਨੇ ਪੁਲਿਸ ਕੋਲ ਲਿਖਵਾਏ ਆਪਣੇ ਬਿਆਨਾਂ ‘ਚ ਦੱਸਿਆ ਕਿ ਸਕੂਲ ਦੇ ਚੌਕੀਦਾਰ ਸਾਧੂ ਸਿੰਘ ਵਾਸੀ ਮਾਣੂੰਕੇ ਅਨੁਸਾਰ ਅੱਜ ਸਵੇਰੇ 3:30 ਦੇ ਕਰੀਬ ਬੰਦੂਕ ਅਤੇ ਤੇਜਧਾਰ ਹਥਿਆਰਾਂ ਨਾਲ ਲੈੱਸ 8-10 ਵਿਅਕਤੀ ਗਲੀ ਵਾਲੀ ਸਾਇਡ ਤੋਂ ਕੰਧ ਟੱਪ ਕੇ ਸਕੂਲ ਅੰਦਰ ਦਾਖ਼ਲ ਹੋਏ ਅਤੇ ਚੌਕੀਦਾਰ ਸਾਧੂ ਸਿੰਘ ਨੂੰ ਬੰਦੂਕ ਦੀ ਨੋਕ ਤੇ ਲੈ ਕੇ ਉਸਦੇ ਹੱਥ ਅਤੇ ਮੂੰਹ ਬੰਨ ਦਿੱਤਾ। ਇਸ ਤੋਂ ਬਾਅਦ ਉਹ ਰਿਸੈਪਸ਼ਨ ਰੂਮ ਦਾ ਗੇਟ ਤੋੜ ਕੇ ਉਸ ਦੇ ਨਾਲ ਬਣੇ ਕੈਸ਼ ਰੂਮ ‘ਚ ਦਾਖਲ ਹੋਏ ਅਤੇ ਉੱਥੇ ਪਈ ਅਲਮਾਰੀ ਅਤੇ ਸੇਫ ਤੋੜ ਕੇ ਉੱਥੇ ਪਏ 2 ਲੱਖ ਤੋਂ ਵਧੇਰੇ ਦੀ ਨਗਦੀ ਲੁੱਟ ਕੇ ਲੈ ਗਏ ਅਤੇ ਪ੍ਰਿੰਸੀਪਲ ਦਫਤਰ ਸਮੇਤ ਹੋਰ ਕਮਰਿਆਂ ਦੀ ਫਰੋਲਾ ਫਰਾਲੀ ਵੀ ਕੀਤੀ ਅਤੇ ਜਾਂਦੇ ਸਮੇਂ ਉਕਤ ਚੋਰ ਚੌਕੀਦਾਰ ਸਾਧੂ ਸਿੰਘ ਦਾ ਮੋਟਰਸਾਈਕਲ ਵੀ ਨਾਲ ਲੈ ਗਏ।
ਘਟਨਾਂ ਦੀ ਸੂਚਨਾਂ ਮਿਲਦੇ ਹੀ ਥਾਣਾ ਸਿਟੀ ਦੇ ਇੰਚਾਰਜ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਸਕੂਲ ‘ਚ ਪੁੱਜੇ ਅਤੇ ਪੁਲਿਸ ਨੇ ਸਕੂਲ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤੀ ਲੱਖਾਂ ਦੀ ਲੁੱਟ
ਗੋਲੀ ਮਾਰ ਕੇ ਪੰਪ ਮੈਨੇਜ਼ਰ ਕੀਤਾ ਜਖ਼ਮੀ, ਹਾਲਤ ਗੰਭੀਰ
ਸ੍ਰੀ ਮੁਕਤਸਰ ਸਾਹਿਬ, ਸੁਰੇਸ਼ ਗਰਗ
ਸੋਮਵਾਰ ਨੂੰ ਸਥਾਨਕ ਮਲੋਟ ਰੋਡ ‘ਤੇ ਬਾਹਰ-ਬਾਹਰ ਦਿਨ ਦਿਹਾੜੇ ਪੰਜ ਕਾਰ ਸਵਾਰ ਲੁਟੇਰੇ ਰਿਲਾਇੰਸ ਪੰਪ ਦੇ ਮੈਨੇਜ਼ਰ ਨੂੰ ਗੋਲੀਆਂ ਮਾਰ ਕੇ 9 ਲੱਖ 90 ਹਜ਼ਾਰ ਦੀ ਲੁੱਟ ਕਰਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲਾ ਪੁਲਿਸ ਮੁੱਖੀ ਮਨਜੀਤ ਸਿੰਘ ਢੇਸੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜ ਗਏ, ਜਿਨਾਂ ਜਾਂਚ ਆਰੰਭ ਦਿੱਤੀ ਹੈ।
ਸਥਾਨਕ ਮਲੋਟ ਰੋਡ ‘ਤੇ ਨਰਾਇਣਗੜ ਪੈਲੇਸ ਦੇ ਕੋਲ ਸਥਿਤ ਰਿਲਾਇੰਸ ਪੰਪ ਦੇ ਮੈਨੇਜ਼ਰ ਗਗਨਦੀਪ ਸਿੰਘ ਅਤੇ ਮੁਲਾਜ਼ਮ ਗੁਰਚਰਨ ਸਿੰਘ ਪੰਪ ਤੋਂ ਨਗਦੀ ਲੈ ਕੇ ਸਕੂਟੀ ‘ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵੱਲ ਨੂੰ ਜਾ ਰਹੇ ਸਨ ਕਿ ਪੰਪ ਤੋਂ ਥੋੜੀ ਹੀ ਦੂਰ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇਕ ਗ੍ਰੇਅ ਰੰਗ ਦੀ ਸਵਿੱਫਟ ਕਾਰ ਸਵਾਰ ਲੋਕਾਂ ਨੇ ਉਨਾਂ ਦੀ ਸਕੂਟੀ ਨੂੰ ਸਾਇਡ ਤੋਂ ਟੱਕਰ ਮਾਰ ਦਿੱਤੀ ਜਿਸ ਨਾਲ ਸਕੂਟੀ ਸੜਕ ਤੋਂ ਹੇਠਾਂ ਡਿੱਗ ਪਈ।
ਇਸ ਦੌਰਾਨ ਕਾਰ ਸਵਾਰ ਦੋ ਨਕਾਬਪੋਸ਼ ਲੁਟੇਰੇ ਨਿਕਲੇ ਜਿਨਾਂ ‘ਚੋਂ ਇਕ ਕੋਲ ਤੇਜ਼ਧਾਰ ਹਥਿਆਰ ਤੇ ਇਕ ਕੋਲ ਰਿਵਾਲਵਰ ਫੜਿਆ ਹੋਇਆ ਸੀ। ਜਿਨਾਂ ਨੇ ਗਗਨਦੀਪ ‘ਤੇ ਪਹਿਲਾਂ ਤੇਜਧਾਰ ਹਥਿਆਰ ਨਾਲ ਸਿਰ ‘ਚ ਵਾਰ ਕੀਤਾ ਤੇ ਬਾਅਦ ‘ਚ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ‘ਚੋਂ ਇਕ ਗੋਲੀ ਗਗਨਦੀਪ ਦੇ ਪੇਟ ‘ਚ ਲੱਗੀ ਜਿਸ ਨਾਲ ਉਹ ਥੱਲੇ ਡਿੱਗ ਪਿਆ ਤੇ ਦੂਜੇ ਸਾਥੀ ਗੁਰਚਰਨ ਸਿੰਘ ਦੇ ਵੀ ਤੇਜਧਾਰ ਹਥਿਆਰ ਮਾਰ ਕੇ ਉਸਨੂੰ ਜਖ਼ਮੀ ਕਰ ਦਿੱਤਾ। ਇਸ ਦੌਰਾਨ ਲੁਟੇਰੇ ਸਕੂਟੀ ਦੀ ਡਿੱਗੀ ‘ਚ ਪਈ 9 ਲੱਖ 90 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਕਾਰ ‘ਚ ਪੰਜ ਵਿਅਕਤੀ ਸਵਾਰ ਸਨ ਜਿਨਾਂ ਨੇ ਆਪਣੇ ਚਿਹਰੇ ਕੱਪੜੇ ਨਾਲ ਢੱਕੇ ਹੋਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਹਤ ਮੰਤਰੀ ਕਰ ਰਿਹਾ ਐ ਕਰੋੜਾਂ ਦਾ ਘਪਲਾ, ਕਰੋ ਬਰਖ਼ਾਸਤ
ਵਿਧਾਇਕ ਸਿਮਰਜੀਤ ਬੈਂਸ ਨੇ ਕੀਤੀ ਮੁੱਖ ਮੰਤਰੀ ਤੋਂ ਮੰਗ | Scam
ਬ੍ਰਹਮ ਮਹਿੰਦਰਾ ਦੇਵੇ ਅਸਤੀਫ਼ਾ, ਜੇਕਰ ਮੈਂ ਹੋਇਆ ਗਲਤ ਤਾਂ ਛੱਡ ਦਿਆਂਗਾ ਸਿਆਸਤ : ਬੈਂਸ | Scam
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਵਾਈ ਖ੍ਰੀਦ ਵਿੱਚ ਕਰੋੜਾ ਰੁਪਏ ਦਾ ਘਪਲਾ ਕਰਨ ਦੀ ਤਿਆਰੀ ਵਿੱਚ ਹੈ, ਇਸ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨਾ ਸਿਰਫ਼ ਰੋਕਣ, ਸਗੋਂ ਬ੍ਰਹਮ ਮਹਿੰਦਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਦੇਣ ਇਹ ਮੰਗ ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਚਿੱਠੀ ਭੇਜ ਕੇ ਕੀਤੀ ਹੈ। ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਸਮਾਂ ਨਹੀਂ ਮਿਲਣ ਦੀ ਸੂਰਤ ਵਿੱਚ ਆਪਣਾ ਪੱਤਰ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸੁਰੇਸ਼ ਕੁਮਾਰ ਵੱਲੋਂ ਇਸ ਪੱਤਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਗਿਆ ਹੈ, ਕਿਉਂਕਿ ਦੋਸ਼ ਕੈਬਨਿਟ ਮੰਤਰੀ ‘ਤੇ ਹੋਣ ਕਾਰਨ ਇਸ ਸਬੰਧੀ ਫੈਸਲਾ ਖ਼ੁਦ ਮੁੱਖ ਮੰਤਰੀ ਹੀ ਕਰਨਗੇ।
ਸਿਮਰਜੀਤ ਬੈਂਸ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬ੍ਰਹਮ ਮਹਿੰਦਰਾ ਪਹਿਲਾਂ ਤੋਂ ਹੀ ਨਸ਼ਾ ਛੁਡਾਊ ਦਵਾਈ ਨੂੰ ਸਪਲਾਈ ਕਰਨ ਵਾਲੀ ਆਰਬਰ ਬਾਇਓਟੈੱਕ ਕੰਪਨੀ ਚਲਾਉਣ ਵਿੱਚ ਲੱਗੇ ਹੋਏ ਹਨ। ਹੁਣ ਉਨ੍ਹਾਂ ਨੇ ਸਰਕਾਰੀ ਹਸਪਤਾਲ ਅਤੇ ਡਿਸਪੈਂਸਰੀਆਂ ਨੂੰ ਸਪਲਾਈ ਹੋਣ ਵਾਲੀ 223 ਦਵਾਈਆਂ ਦਾ ਟੈਂਡਰ ਨੋਟਿਸ ਕੱਢਿਆ ਹੋਇਆ ਹੈ, ਜਿਹੜਾ ਕਿ ਲਗਭਗ 80 ਕਰੋੜ ਰੁਪਏ ਦਾ ਹੈ। (Scam)
ਮਹਿੰਗੀਆਂ ਦਵਾਈਆਂ ਦੇ ਟੈਂਡਰ ਜਾਰੀ ਕਰਕੇ ਕਰੋੜਾਂ ਰੁਪਏ ਦੀ ਕੀਤੀ ਜਾ ਰਹੀ ਐ ਚੋਰੀ | Scam
ਉਨ੍ਹਾਂ ਦੋਸ਼ ਲਗਾਇਆ ਕਿ ਪੇਟ ਦੀ ਜਲਨ ਅਤੇ ਸ਼ੂਗਰ ਦੀ ਦਵਾਈ ਸਣੇ ਹੋਰ ਆਮ ਜਿਹੀ ਦਵਾਈ ਨੂੰ ਖ਼ਰੀਦਣ ਲਈ ਜਿਹੜੀ ਕੰਪਨੀ ਤੈਅ ਕੀਤੀ ਗਈ ਹੈ, ਉਸ ਦਾ ਰੇਟ ਆਮ ਦਵਾਈਆਂ ਕੰਪਨੀਆਂ ਦੇ ਰੇਟ ਨਾਲੋਂ ਕਈ ਹਜ਼ਾਰ ਗੁਣਾ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੀ ਸ਼ੂਗਰ ਦੀ ਗੋਲੀ ਸਰਕਾਰ 50 ਰੁਪਏ ਵਿੱਚ ਖਰੀਦਣ ਦੀ ਤਿਆਰੀ ਕਰ ਰਹੀਂ ਹੈ, ਉਹ 25 ਪੈਸੇ ਤੱਕ ਦੀ ਮਿਲ ਰਹੀ ਹੈ ਫਿਰ ਵੀ ਮੋਟੀ ਕਮਾਈ ਅਤੇ ਕਮਿਸ਼ਨ ਲੈਣ ਲਈ ਬ੍ਰਹਮ ਮਹਿੰਦਰਾ ਵੱਲੋਂ ਵੱਡੀ ਕੰਪਨੀਆਂ ਨੂੰ ਇਹ ਟੈਂਡਰ ਦਿੱਤਾ ਰਿਹਾ ਹੈ। (Scam)
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਲਗਾਏ ਦੋਸ਼ਾ ਸਬੰਧੀ ਬ੍ਰਹਮ ਮਹਿੰਦਰਾ ਨੇ ਉਨ੍ਹਾਂ ਖ਼ਿਲਾਫ਼ ਮਾਣਹਾਣੀ ਦਾ ਕੇਸ ਕਰਨ ਲਈ ਕਿਹਾ ਸੀ ਪਰ ਅਜੇ ਤੱਕ ਮਾਣਹਾਨੀ ਦਾ ਕੇਸ ਨਹੀਂ ਕੀਤਾ ਹੈ। ਉਹ ਇੰਤਜਾਰ ਕਰ ਰਹੇ ਹਨ ਤਾਂ ਕਿ ਮੌਕੇ ‘ਤੇ ਉਹ ਬ੍ਰਹਮ ਮਹਿੰਦਰਾ ਖ਼ਿਲਾਫ਼ ਸਾਰੇ ਸਬੂਤ ਪੇਸ਼ ਕਰ ਸਕਣ। ਉਨ੍ਹਾਂ ਇਥੇ ਇਹ ਵੀ ਕਿਹਾ ਕਿ ਜੇਕਰ ਬ੍ਰਹਮ ਮਹਿੰਦਰਾ ਉਨ੍ਹਾਂ ਵੱਲੋਂ ਲਗਾਏ ਗਏ ਸਾਰੇ ਦੋਸ਼ਾ ਨੂੰ ਗਲਤ ਸਾਬਿਤ ਕਰ ਦਿੰਦੇ ਹਨ ਤਾਂ ਉਹ ਸਿਆਸਤ ਤੋਂ ਹੀ ਸੰਨਿਆਸ ਲੈ ਲੈਣਗੇ, ਨਹੀਂ ਤਾਂ ਖ਼ੁਦ ਬ੍ਰਹਮ ਮਹਿੰਦਰਾ ਆਪਣਾ ਅਸਤੀਫ਼ਾ ਦੇ ਦੇਣ। ਇਸ ਸਬੰਧੀ ਬ੍ਰਹਮ ਮਹਿੰਦਰਾ ਦਾ ਪੱਖ ਲੈਣ ਕੋਸ਼ਸ਼ ਕੀਤੀ ਗਈ ਪਰ ਉਨ੍ਹਾਂ ਦੇ ਸਟਾਫ਼ ਵੱਲੋਂ ਹਰ ਵਾਰ ਗੱਲ ਨਹੀਂ ਕਰਵਾਈ। (Scam)
ਪਾਵਰਕੌਮ ਨੇ ਬਿਜਲੀ ਚੋਰੀ ਕਰਨ ਵਾਲਿਆਂ ਤੋਂ ਕਮਾਏ ਕਰੋੜਾਂ
ਸਾਲ 2017-18 ਅਧੀਨ ਪਾਵਰਕੌਮ ਨੇ ਸੱਤ ਲੱਖ ਦੇ ਕਰੀਬ ਕੁਨੈਕਸ਼ਨਾਂ ਦੀ ਕੀਤੀ ਚੈਕਿੰਗ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪਾਵਰਕੌਮ ਵੱਲੋਂ ਸੂਬੇ ਅੰਦਰ ਬਿਜਲੀ ਚੋਰੀ ਕਰਨ ਵਾਲੇ ਪਖਤਕਾਰਾਂ ‘ਤੇ ਲਗਾਤਾਰ ਨਕੇਲ ਕੱਸੀ ਜਾ ਰਹੀ ਹੈ। ਪਾਵਰਕੌਮ ਦੇ ਚੋਰੀ ਦੇ ਕੇਸ ਫੜ੍ਹਨ ਵਾਲੀ ਇਨਫੋਰਸਮੈਂਟ ਸੰਸਥਾ ਵੱਲੋਂ ਸੈਂਕੜੇ ਖਪਤਕਾਰਾਂ ਨੂੰ ਬਿਜਲੀ ਚੋਰੀ ਕਰਦਿਆਂ ਰੱਗੇ ਹੱਥੀਂ ਫੜ੍ਹ ਕੇ ਕਰੋੜਾਂ ਰੁਪਏ ਜੁਰਮਾਨਾ ਠੋਕਿਆ ਗਿਆ ਹੈ। ਪਾਵਰਕੌਮ ਵੱਲੋਂ ਸਾਲ 2017-18 ਦੌਰਾਨ ਚੋਰੀ ਦੇ ਫੜ੍ਹੇ ਗਏ ਖਪਤਕਾਰਾਂ ਤੋਂ 86 ਕਰੋੜ ਦੇ ਕਰੀਬ ਜੁਰਮਾਨਾ ਠੋਕ ਕੇ ਕਮਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਾਵਰਕੌਮ ਦੀ ਇਨਫੋਰਸਮੈਂਟ ਸੰਸਥਾ ਵੱਲੋਂ ਸਾਲ 2017-18 ਦੌਰਾਨ 6 ਲੱਖ 93 ਹਜ਼ਾਰ ਤੋਂ ਵੱਧ ਵੱਖ-ਵੱਖ ਕੈਟਾਗਰੀਆਂ ਅਧੀਨ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ 11300 ਤੋਂ ਜਿਆਦਾ ਖਪਤਕਾਰ ਬਿਜਲੀ ਚੋਰੀ ਕਰਦੇ ਫੜ੍ਹੇ ਗਏ। ਇਸ ਤੋਂ ਇਲਾਵਾ ਇਸ ਟੀਮ ਵੱਲੋਂ ਆਪਣੀ ਚੈਕਿੰਗ ਦੌਰਾਨ 14300 ਤੋਂ ਵੱਧ ਡਬਲਯੂ ਐੱਮ ਕੇਸ ਬਣਾਏ ਗਏ, ਜਦਕਿ 2995 ਯੂਈ ਕੇਸ ਬਣਾਏ ਗਏ। ਪਾਵਰਕੌਮ ਦਾ ਕਹਿਣਾ ਹੈ ਕਿ 74000 ਤੋਂ ਵੱਧ ਖਪਤਕਾਰਾਂ ‘ਤੇ ਫੁਟਕਲ ਕੇਸ ਬਣਾਏ ਗਏ ਹਨ। ਪਾਵਰਕੌਮ ਦੀ ਟੀਮ ਵੱਲੋਂ 1 ਲੱਖ 3 ਹਜ਼ਾਰ ਤੋਂ ਜਿਆਦਾ ਖਪਤਕਾਰ ਪਾਵਰਕੌਮ ਦੇ ਨਿਯਮਾਂ ਦੀ ਉਲੰਘਣਾ ਕਰਦੇ ਵੀ ਪਾਏ ਗਏ। ਇਸ ਤਰ੍ਹਾਂ ਪਾਵਰਕੌਮ ਵੱਲੋਂ ਸਾਲ 2017-18 ਵਿੱਚ ਹੀ ਇਸ ਚੈਕਿੰਗ ਦੌਰਾਨ ਫੜ੍ਹੇ ਗਏ ਖਪਤਕਾਰਾਂ ਕੋਲੋਂ 86 ਕਰੋੜ ਤੋਂ ਜਿਆਦਾ ਜੁਰਮਾਨਾ ਵਸੂਲ ਕੀਤਾ ਗਿਆ ਹੈ।
ਇੱਧਰ ਇਸ ਸਾਲ ਦੇ ਲੰਘੇ ਅਪਰੈਲ ਮਹੀਨੇ ਦੌਰਾਨ ਇਸ ਸੰਸਥਾ ਵੱਲੋਂ ਜਲੰਧਰ ਵਿਖੇ ਇੱਕ ਕੋਲਡ ਸਟੋਰ ਵੱਲੋਂ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਬਿਜਲੀ ਚੋਰੀ ਫੜ੍ਹੀ ਗਈ, ਜਿਸ ‘ਚ ਖਪਤਕਾਰ ਨੂੰ 1.02 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸ ਤੋਂ ਇਲਾਵਾ ਇਸੇ ਸਾਲ ਦੇ ਮਈ ਮਹੀਨੇ 815 ਬਿਜਲੀ ਚੋਰੀ ਦੇ ਕੇਸ ਤੇ 6926 ਕੁਨੈਕਸ਼ਨਾਂ ‘ਚ ਹੋ ਰਹੀ ਨਿਯਮਾਂ ਦੀ ਉਲੰਘਣਾ ਨੂੰ ਫੜ੍ਹਿਆ ਗਿਆ। ਇਹਨਾਂ ਫੜ੍ਹੇ ਗਏ ਕੇਸਾਂ ‘ਚ 815.56 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।
ਮੀਟਰ ਹੌਲੀ ਕਰਦਾ ਫੜ੍ਹਿਆ, 2 ਲੱਖ ਕੀਤਾ ਜੁਰਮਾਨਾ
26 ਜੂਨ 2018 ਨੂੰ ਸਾਹਨੇਵਾਲ ਉਪ ਮੰਡਲ ਅਧੀਨ ਇਨਫੋਰਸਮੈਂਟ ਦੇ ਸਕੁਐਡਾਂ ਰਾਹੀਂ ਇੱਕ ਉਦਯੋਗਿਕ ਕੁਨੈਕਸ਼ਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਪਤਕਾਰ ਮੀਟਰ ਟੈਂਪਰ ਕਰਕੇ ਬਿਜਲੀ ਚੋਰੀ ਕਰਦਾ ਫੜ੍ਹਿਆ ਗਿਆ ਤੇ ਮੀਟਰ 76.5 ਫੀਸਦੀ ਹੌਲੀ ਚਲਦਾ ਪਾਇਆ ਗਿਆ। ਖਪਤਕਾਰ ਵੱਲੋਂ ਮਨਜੂਰ ਸ਼ੁਦਾ ਭਾਰ 19.580 ਕਿੱਲੋਵਾਟ ਵਿਰੁੱਧ 57.470 ਕਿੱਲੋਵਾਟ ਲੋਡ ਜੋੜਿਆ ਪਾਇਆ ਗਿਆ। ਖਪਤਕਾਰ ਨੂੰ 29,87,105 ਰੁਪਏ ਸਮੇਤ ਕੰਪਾਊਂਡਿੰਗ ਚਾਰਜਜ਼ 2 ਲੱਖ ਰੁਪਏ ਦਾ ਜੁਰਮਾਨਾ ਪਾਇਆ ਗਿਆ ਤੇ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ।
ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਸੀਐੱਮਡੀ ਸਰਾਂ
ਪਾਵਰਕੌਮ ਦੇ ਸੀਐੱਮਡੀ ਇੰਜ: ਬਲਦੇਵ ਸਿੰਘ ਸਰਾਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਬਿਜਲੀ ਚੋਰੀ ਸਬੰਧੀ ਸੂਚਨਾ ਇਸ ਸੰਸਥਾ ਨੂੰ ਦਿੱਤੀ ਜਾਵੇ ਤਾਂ ਜੋ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਫੜ੍ਹਿਆ ਜਾ ਸਕੇ ਤੇ ਬਿਜਲੀ ਦੀ ਸਹੀ ਵਰਤੋਂ ਹੋ ਸਕੇ। ਬਿਜਲੀ ਚੋਰੀ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਬਿਜਲੀ ਚੋਰੀ ਕਰਨਾ ਇੱਕ ਸਮਾਜਿਕ ਬੁਰਾਈ ਹੈ ਤੇ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।