Move - Sach Kahoon Punjabi

ਪਾਕਿਸਤਾਨ ਦਾ ਸੱਦਾ ਠੁਕਰਾਉਣ ਨੂੰ ਦੱਸਿਆ ਸਪੀਕਰ ਰਾਣਾ ਕੇ.ਪੀ. ਨੇ ਸੰਲਾਘਾ ਯੋਗ ਕਦਮ
ਅਮਰਿੰਦਰ ਸਿੰਘ ਨੇ ਦਿੱਤੀ ਇੱਕ ਸੱਚੇ ਰਾਸ਼ਟਰਵਾਦੀ ਪਹਿਚਾਣ, ਪਾਕ ਨਹੀਂ ਜਾਣ ਦਾ ਫੈਸਲਾ ਦਰੁਸ਼ਤ : ਰਾਣਾ ਕੇ.ਪੀ. ਸਿੰਘ

ਚੰਡੀਗੜ(ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨੇ ਸਰਹੱਦ ਪਾਰ ਪਾਕਿਸਤਾਨ ਸਰਕਾਰ ਵਲੋਂ ਆਏ ਸੱਦੇ ਪੱਤਰ ਨੂੰ ਠੁਕਰਾਉਣ ਦੇ ਫੈਸਲੇ ਨੂੰ ਦਰੁਸ਼ਤ ਅਤੇ ਸੰਲਾਘਾਯੋਗ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਜੰਮ ਕੇ ਪ੍ਰਸੰਸਾ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਦੇ ਹੋਏ ਇਹ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹੋਣ ਦੀ ਮਿਸਾਲ ਪੇਸ਼ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।

ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਰਤਾਰਪੁਰ ਕੌਰੀਡੋਰ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਬਾਗੀ ਖਹਿਰਾ ਅਤੇ ਕੰਵਰ ਸੰਧੂ ਅੱਗੋਂ ਉਠਾ ਪਿਛਾਂਹ ਤੋਰੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਸਬਕ ਸਿਖਾਉਣ ਲਈ ਵਿਧਾਨ ਸਭਾ ਸੈਸ਼ਨ ਦੌਰਾਨ ਅਗਲੀ ਕਤਾਰ ਦੀ ਥਾਂ ਪਿਛਲੀ ਕਤਾਰ ਵਿੱਚ ਬਿਠਾਇਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਲੀਡਰ ਵੱਲੋਂ ਤਿਆਰ ਕੀਤੇ ਗਏ ਸੀਟਿੰਗ ਪਲਾਨ ਵਿੱਚ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਸਭ ਤੋਂ ਪਿੱਛੇ ਸੀਟ ਦਿੱਤੀ ਗਈ ਹੈ। ਹੁਣ ਤੱਕ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਵਿਧਾਨ ਸਭਾ ਦੇ ਅੰਦਰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਕਤਾਰ ਵਿੱਚ ਬੈਠਦੇ ਆ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਚਲ ਰਹੇ ਘਟਨਾਕ੍ਰਮ ਦੇ ਚਲਦੇ ਇਨ੍ਹਾਂ ਨੂੰ ਪਿਛਲੀਆਂ ਸੀਟਾਂ ਵੱਲ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਇਨ੍ਹਾਂ ਦੇ ਸਾਥੀ ਵਿਧਾਇਕਾਂ ਦਾ ਵੀ ਸਿਟਿੰਗ ਪਲਾਨ ਬਦਲਿਆ ਗਿਆ ਹੈ। ਉਨ੍ਹਾਂ ਦਾ ਸਾਥ ਦੇ ਰਹੇ ਪਿਰਮਲ ਸਿੰਘ, ਜਗਦੇਵ ਸਿੰਘ, ਮਾਸਟਰ ਬਲਦੇਵ ਸਿੰਘ, ਨਾਜ਼ਰ ਸਿੰਘ ਮਾਨਸਾਹੀਆ, ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਜਗਦੇਵ ਸਿੰਘ ਕਮਾਲੂ ਨੂੰ ਵੱਖ-ਵੱਖ ਕਰਕੇ ਪਿੱਛੇ ਬਿਠਾਇਆ ਗਿਆ ਹੈ।

ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਪਾਰਟੀ ਦੀ ਅਨੁਸ਼ਾਸਨਹੀਣਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਇਸ ਲਈ ਇਨ੍ਹਾਂ ਨੂੰ ਪਿੱਛੇ ਹੀ ਬਿਠਾਉਣ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਪਹਿਲੀ ਕਤਾਰ ਵਿੱਚ ਇਹ ਪਾਰਟੀ ਦੇ ਲੀਡਰ ਦੀ ਇਜਾਜ਼ਤ ਤੋਂ ਬਿਨਾਂ ਆਪਣੀ ਸੀਟ ਤੋਂ ਖੜ੍ਹੇ ਹੋ ਕੇ ਬੋਲਣ ਦੀ ਨਾ ਸਿਰਫ਼ ਕੋਸ਼ਿਸ਼ ਕਰ ਸਕਦੇ ਹਨ, ਸਗੋਂ ਪਾਰਟੀ ਦੇ ਵਿਧਾਨ ਸਭਾ ਦੇ ਅੰਦਰ ਸਮੇਂ ਨੂੰ ਵੀ ਖਰਾਬ ਕਰ ਸਕਦੇ ਹਨ। ਇਸ ਲਈ ਖ਼ਾਸ ਕਰਕੇ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਪਹਿਲੀ ਕਤਾਰ ਤੋਂ ਦੂਰ ਕਰਦੇ ਹੋਏ ਪਿਛਲੀ ਕਤਾਰ ਵਿੱਚ ਬਿਠਾਇਆ ਜਾ ਰਿਹਾ ਹੈ।

ਪਾਰਟੀ ਦੇ ਹੀ ਇੱਕ ਲੀਡਰ ਨੇ ਦੱਸਿਆ ਕਿ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਵਿਧਾਨ ਸਭਾ ਦੇ ਅੰਦਰ ਬਹਿਸ ਵਿੱਚ ਬੋਲਣ ਲਈ ਸਮਾਂ ਨਹੀਂ ਦਿੱਤਾ ਜਾਏਗਾ, ਕਿਉਂਕਿ ਉਨਾਂ ਨੇ ਪਾਰਟੀ ਦੇ ਫੈਸਲੇ ਤੋਂ ਉਲਟ ਬੋਲਣ ਦੀ ਕੋਸ਼ਸ਼ ਕਰਨੀ ਹੈ, ਇਸ ਲਈ ਕਿਸੇ ਵੀ ਬਹਿਸ ਵਿੱਚ ਪਾਰਟੀ ਨੂੰ ਮਿਲਣ ਵਾਲੇ ਸਮੇਂ ਵਿੱਚ ਕੰਵਰ ਸੰਧੂ ਅਤੇ ਸੁਖਪਾਲ ਖਹਿਰਾ ਨੂੰ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਜਾਏਗਾ। ਇਹ ਦੋਹੇ ਕਿਸੇ ਵੀ ਤਰਾਂ ਦਾ ਹੰਗਾਮਾ ਨਾ ਕਰਨ, ਇਸ ਲਈ ਸਦਨ ਵਿੱਚ ਪਿਛਲੇ ਬਿਠਾਇਆ ਗਿਆ ਹੈ।

ਸਿੱਧੂ ਦੀ ਚੱਲੀ, ਬਾਦਲਾਂ ਖਿਲਾਫ ਹੋਵੇਗੀ ਜਾਂਚ
ਨਵਜੋਤ ਸਿੱਧੂ ਨੇ ਕੀਤੇ ਸਨ ਲਗਾਤਾਰ ਤਿੰਨ ਪ੍ਰੈਸ ਕਾਨਫਰੰਸ ਦੌਰਾਨ ਖ਼ੁਲਾਸੇ

ਨਵਜੋਤ ਸਿੰਘ ਸਿੱਧੂ ਨੂੰ ਇਨਕਾਰ ਕਰ ਚੁੱਕੇ ਸਨ ਅਮਰਿੰਦਰ ਪਰ ਅਚਾਨਕ ਸੌਂਪੀ ਜਾਂਚ

ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼

ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ (Badals) ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੋਵਾਂ ਖ਼ਿਲਾਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਜਾਂਚ ਸੌਂਪ ਦਿੱਤੀ ਗਈ ਹੈ। ਮੁੱਖ ਸਕੱਤਰ ਕਰਨ ਅਵਤਾਰ ਨਾ ਸਿਰਫ਼ ਦੋਵਾਂ ਬਾਦਲਾਂ ਖ਼ਿਲਾਫ਼ ਜਾਂਚ ਕਰਨਗੇ, ਸਗੋਂ ਜਲਦ ਹੀ ਇਸ ਸਬੰਧੀ ਰਿਪੋਰਟ ਤਿਆਰ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਵੀ ਸੌਂਪਣਗੇ, ਜਿਸ ਤੋਂ ਬਾਅਦ ਅਮਰਿੰਦਰ ਸਿੰਘ ਤੈਅ ਕਰਨਗੇ ਕਿ ਦੋਹੇ ਬਾਦਲਾ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਜਾਂ ਫਿਰ ਨਹੀਂ ਕਰਨੀ ਹੈ ਪਰ 3 ਮਾਮਲਿਆਂ ਵਿੱਚ ਜਾਂਚ ਸ਼ੁਰੂ ਹੋਣ ਦੇ ਕਾਰਨ ਦੋਵੇਂ ਬਾਦਲਾਂ ਲਈ ਪਰੇਸ਼ਾਨੀ ਖੜੀ ਹੋ ਗਈ ਹੈ। (Badals)

ਇਹ ਤਿੰਨੇ ਉਹ ਮਾਮਲੇ ਹਨ, ਜਿਨਾਂ ਬਾਰੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੀ ਪ੍ਰੈਸ ਕਾਨਫਰੰਸ ਦੌਰਾਨ ਖ਼ੁਲਾਸਾ ਕਰਦੇ ਹੋਏ ਬਾਦਲਾ ਖ਼ਿਲਾਫ਼ ਵੱਡੇ ਪੱਧਰ ‘ਤੇ ਦੋਸ਼ ਲਗਾਏ ਸਨ। ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਮੁੱਖ ਸਕੱਤਰ ਨੂੰ ਨਵਜੋਤ ਸਿੱਧੂ ਦੀਆਂ ਤਿੰਨੇ ਚਿੱਠੀਆਂ ਸਣੇ ਸਾਰੇ ਉਹ ਦਸਤਾਵੇਜ਼ ਵੀ ਭੇਜ ਦਿੱਤੇ ਗਏ ਹਨ, ਜਿਨਾਂ ਨੂੰ ਸਿੱਧੂ ਨੇ ਮੁੱਖ ਮੰਤਰੀ ਨੂੰ ਚਿੱਠੀ ਦੇ ਨਾਲ ਭੇਜਿਆ ਸੀ। ਨਵਜੋਤ ਸਿੱਧੂ ਵੱਲੋਂ ਲਗਾਤਾਰ ਤਿੰਨੇ ਹਫ਼ਤਿਆਂ ਤੋਂ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਖ਼ਿਲਾਫ਼ ਪ੍ਰੈਸ ਕਾਨਫਰੰਸਾਂ ਕਰਦੇ ਹੋਏ ਮੁਹਿੰਮ ਛੇੜੀ ਹੋਈ ਹੈ।

ਨਵਜੋਤ ਸਿੱਧੂ ਨੇ ਆਪਣੀ ਪ੍ਰੈਸ ਕਾਨਫਰੰਸਾਂ ਵਿੱਚ ਹੁਣ ਤੱਕ ਹਵਾਈ ਜਹਾਜ਼ ਦੇ ਸਫ਼ਰ ‘ਤੇ ਡੇਢ ਅਰਬ ਰੁਪਏ ਦਾ ਖ਼ਰਚ ਅਤੇ ਇਸ਼ਤਿਹਾਰਾਂ ‘ਤੇ 1 ਅਰਬ 82 ਕਰੋੜ ਰੁਪਏ ਦਾ ਖ਼ਰਚ ਕਰਨ ਦਾ ਦੋਸ਼ ਲਗਾਇਆ ਸੀ। ਇਸ ਨਾਲ ਹੀ ਪੰਜਾਬ ਵਿੱਚ ਇਨੈਸਟਰ ਸਮਿਟ ਵਿੱਚ 120 ਲੱਖ ਕਰੋੜ ਰੁਪਏ ਦੇ ਐਮ.ਓ.ਯੂ. ਹੋਣ ਦੇ ਬਾਵਜੂਦ ਵੀ ਇੱਕ ਪੈਸਾ ਨਹੀਂ ਆਉਣ ਦੀ ਗਲ ‘ਤੇ ਵੀ ਸੁਆਲ਼ਿਆ ਨਿਸ਼ਾਨ ਲਗਾਇਆ ਸੀ। ਇਨਾਂ ਤਿੰਨੇ ਪ੍ਰੈਸ ਕਾਨਫਰੰਸ ਬਾਰੇ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖਦੇ ਹੋਏ ਕਾਰਵਾਈ ਕਰਨ ਦੀ ਮੰਗ ਕੀਤੀ ਸੀ। (Badals)

ਇਨਾਂ ਤਿੰਨੇ ਚਿੱਠੀਆਂ ‘ਤੇ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਅਚਾਨਕ ਇਨਾਂ ਤਿੰਨੇ ਚਿੱਠੀਆਂ ‘ਤੇ ਜਾਂਚ ਦੇ ਆਦੇਸ਼ ਬੀਤੇ ਹਫ਼ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜਾਰੀ ਕਰ ਦਿੱਤੇ ਹਨ। ਇਨਾਂ ਤਿੰਨੇ ਮਾਮਲੇ ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਹਰ ਪਹਿਲੂ ਦੀ ਜਾਂਚ ਕਰਨਗੇ ਕਿ ਜਿਹੜਾ ਖ਼ਰਚ ਹੋਇਆ, ਉਹ ਨਿਯਮਾਂ ਅਨੁਸਾਰ ਹੋਇਆ ਜਾਂ ਫਿਰ ਨਹੀਂ ਹੋਇਆ ਹੈ। ਇਸ ਨਾਲ ਭ੍ਰਿਸ਼ਟਾਚਾਰ ਤੋਂ ਲੈ ਕੇ ਫਾਲਤੂ ਖ਼ਰਚ ਬਾਰੇ ਵੀ ਜਾਂਚ ਕੀਤੀ ਜਾਏਗੀ, ਇਸ ਲਈ ਹਰ ਇੱਕ ਫਾਈਲ ਨੂੰ ਚੈੱਕ ਵੀ ਕੀਤਾ ਜਾ ਸਕਦਾ ਹੈ। ਜਿਸ ਲਈ ਮੁੱਖ ਸਕੱਤਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀਆਂ ਵੀ ਲਗਾ ਰਹੇ ਹਨ। (Badals)

ਇਸ਼ਤਿਹਾਰਾਂ ਦੇ ਖ਼ਰਚ ‘ਚ ਫਸ ਸਕਦੇ ਹਨ ਬਾਦਲ

ਇਸ਼ਤਿਹਾਰਾਂ ਲਈ ਕੀਤੇ ਗਏ 200 ਕਰੋੜ ਤੋਂ ਜਿਆਦਾ ਖ਼ਰਚ ਦੇ ਮਾਮਲੇ ਵਿੱਚ ਬਾਦਲ ਬੁਰੀ ਤਰ੍ਹਾਂ ਫਸ ਸਕਦੇ ਹਨ, ਕਿਉਂਕਿ ਇਸ ਮਾਮਲੇ ਵਿੱਚ ਕੈਗ ਨੇ ਵੀ ਸੁਆਲ਼ੀਆ ਨਿਸ਼ਾਨ ਲਗਾਇਆ ਸੀ, ਸਗੋਂ ਕਈ ਇਹੋ ਜਿਹੇ ਅਖ਼ਬਾਰਾਂ ਅਤੇ ਰੇਡੀਓ ਸਣੇ ਵਿਦੇਸ਼ੀ ਚੈਨਲਾਂ ਨੂੰ ਇਸ਼ਤਿਹਾਰ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਕੁਝ ਨਿਯਮਾਂ ਅਨੁਸਾਰ ਇਸ਼ਤਿਹਾਰ ਲੈ ਨਹੀਂ ਸਕਦੇ ਸਨ ਤਾਂ ਕੁਝ ਚੋਣਾਂ ਸਮੇਂ ਹੀ ਸ਼ੁਰੂ ਹੋਏ ਅਤੇ ਬਾਅਦ ਵਿੱਚ ਬੰਦ ਹੋ ਗਏ।

ਸਿੱਧੂ ਦੀ ਨਰਾਜ਼ਗੀ ਦਾ ਪਿਆ ਮੁੱਲ

ਬਾਦਲਾਂ ਖ਼ਿਲਾਫ਼ ਕਾਰਵਾਈ ਨਹੀਂ ਕਰਨ ਦੇ ਕਾਰਨ ਨਵਜੋਤ ਸਿੱਧੂ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਖ਼ਾਸੇ ਨਰਾਜ਼ ਹੋ ਗਏ ਸਨ। ਜਿਸ ਤੋਂ ਬਾਅਦ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੱਕ ਵੀ ਇਹ ਗੱਲ ਪਹੁੰਚਾਈ ਗਈ ਸੀ। ਨਵਜੋਤ ਸਿੱਧੂ ਦੀ ਨਰਾਜ਼ਗੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਚਿੱਠੀਆਂ ‘ਤੇ ਜਾਂਚ ਦੇ ਆਦੇਸ਼ ਦਿੱਤੇ ਹਨ। (Badals)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਅਮਰੀਕਾ ਬਾਹਰ ਜਾਣ ਦੀ ਥਾਂ ਅੱਗੇ ਆਵੇ : ਸੰਯੁਕਤ ਰਾਸ਼ਟਰ
ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਵਧਾਉਣ ਲਈ ਕਿਹਾ

ਜੇਨੇਵਾ (ਏਜੰਸੀ)। ਸੰਯੁਕਤ ਰਾਸ਼ਟਰ ਨੇ ਮੰਗਲਵਾਰ ਨੂੰ ਅਮਰੀਕਾ ਦੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ‘ਤੇ ਨਿਰਾਸ਼ਾ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦੇਖਦੇ ਹੋਏ ਆਪਣੀ ਮੌਜ਼ੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।

ਸੰਯੁਕਤ ਰਾਸ਼ਟਰ ਨੇ ਅਮਰੀਕਾ ਦੇ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚੋਂ ਬਾਹਰ ਨਿੱਕਲਣ ਦੀ ਅਮਰੀਕੀ ਰਾਜਦੂਤ ਨਿੱਕੀ ਹੇਲੀ ਦੀ ਘੋਸ਼ਣਾ ਨੂੰ ਨਿਰਾਸ਼ਾਜਨਕ ਦੱਸਿਆ ਹੈ। ਸੰਯੁਕਤ ਰਾਸ਼ਟਰ ਦੇ ਉੱਚ ਅਧਿਕਾਰੀ ਜੈਦ ਰਾਦ ਅਲ ਹੁਸੈਨ ਨੇ ਟਵੀਟ ਕਰਕੇ ਕਿਹਾ ਕਿ ਦੁਨੀਆ ‘ਚ ਹੋ ਰਹੇ ਮਨੁੱਖੀ ਅਧਿਕਾਰ ਉਲੰਘਣ ਨੂੰ ਦੇਖਦੇ ਹੋਏ ਅਮਰੀਕਾ ਨੂੰ ਬਾਹਰ ਹੋਣ ਦੀ ਥਾਂ ਆਪਣੀ ਮੌਜੂਦਗੀ ਨੂੰ ਹੋਰ ਜ਼ਿਆਦਾ ਵਧਾਉਣਾ ਚਾਹੀਦਾ ਹੈ।