Ministers - Sach Kahoon Punjabi
Ministers: ਐਕਸ਼ਨ ’ਚ ਆਏ ਨਰਿੰਦਰ ਮੋਦੀ ਸਰਕਾਰ ਦੇ ਮੰਤਰੀ, ਫੈਸਲੇ ਸ਼ੁਰੂ
ਵਿਭਾਗਾਂ ਦੇ ਕੰਮਾਂ ਸਬੰਧੀ ਕੀਤਾ ਵਿਚਾਰ-ਵਟਾਂਦਰਾ | Ministers
ਨਵੀਂ ਦਿੱਲੀ (ਏਜੰਸੀ)। Ministers : ਕੇਂਦਰ ਵਿੱਚ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ ਮੋਦੀ ਸਰਕਾਰ ਦੇ ਮੰਤਰੀਆਂ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਅਤੇ ਹਰਕਤ ਵਿੱਚ ਆ ਗਏ। ਇਨ੍ਹਾਂ ਮੰਤਰੀਆਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਡਾ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਬਿਜਲੀ, ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ, ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੁਪੇਂਦਰ ਯਾਦਵ, ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰੀ ਸਰਬਾਨੰਦ ਸੋਨੋਵਾਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ, ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ, ਆਯੁਸ਼ ਮੰਤਰਾਲੇ (ਸੁਤੰਤਰ ਚਾਰਜ) ਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ’ਚ ਰਾਜ ਮੰਤਰੀ ਪ੍ਰਤਾਪਰਾਓ ਗਣਪਤਰਾਓ ਜਾਧਵ ਅਤੇ ਕੇਂਦਰੀ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਐਲ ਮੁਰੂਗਨ ਮੌਜ਼ੂਦ ਸਨ। ਇਨ੍ਹਾਂ ਮੰਤਰੀਆਂ ਨੇ ਅਹੁਦਾ ਸੰਭਾਲਦੇ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚਾਰਜ ਸੰਭਾਲਣ ਲਈ ਨੌਰਥ ਬਲਾਕ ਪਹੁੰਚਣ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਬੰਡੀ ਸੰਜੇ ਕੁਮਾਰ ਨੇ ਸੁਆਗਤ ਕੀਤਾ। ਆਪਣੇ ਪਹਿਲੇ ਕਾਰਜਕਾਲ ’ਚ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ, ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਵੰਡਣ, ਬ੍ਰਿਟਿਸ਼ ਕਾਲ ਦੌਰਾਨ ਲਾਗੂ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਬਦਲਣ ਅਤੇ ਨਾਗਰਿਕਤਾ ਸੋਧ ਕਾਨੂੰਨ ਵਰਗੇ ਅਹਿਮ ਫੈਸਲੇ ਲਏ।
ਅਹੁਦਾ ਸੰਭਾਲਦੇ ਹੀ ਮੀਟਿੰਗਾਂ ਦਾ ਦੌਰ ਸ਼ੁਰੂ
ਜਗਤ ਪ੍ਰਕਾਸ਼ ਨੱਡਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਮੰਤਰਾਲੇ ਨੇ ਨਿਰਮਾਣ ਭਵਨ ਸਥਿਤ ਦਫ਼ਤਰ ’ਚ ਸਕੱਤਰ ਅਪੂਰਵ ਚੰਦਰਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਨੱਡਾ ਦਾ ਸੁਆਗਤ ਕੀਤਾ। ਮੰਤਰਾਲੇ ਵਿੱਚ ਰਾਜ ਮੰਤਰੀ ਅਨੁਪ੍ਰਿਆ ਪਟੇਲ ਅਤੇ ਪ੍ਰਤਾਪਰਾਓ ਗਣਪਤਰਾਓ ਜਾਧਵ ਵੀ ਇਸ ਮੌਕੇ ਮੌਜ਼ੂਦ ਸਨ। ਇਸ ਤੋਂ ਬਾਅਦ ਨੱਡਾ ਨੇ ਸ਼੍ਰਮਸ਼ਕਤੀ ਭਵਨ ਵਿਖੇ ਰਸਾਇਣ ਅਤੇ ਖਾਦ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ। ਇਸ ਤੋਂ ਪਹਿਲਾਂ ਸ਼੍ਰੀਮਤੀ ਪਟੇਲ ਅਤੇ ਜਾਧਵ ਨੇ ਆਪਣੇ ਦਫਤਰਾਂ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨੱਡਾ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
Also Read : ਇਸ ਹਲਕੇ ਦੀ ਜ਼ਿਮਨੀ ਚੋਣ ਲਈ ਦਾਅਵੇਦਾਰੀਆਂ ਸ਼ੁਰੂ
ਕੇਂਦਰੀ ਬਿਜਲੀ, ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਬਿਜਲੀ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਬੇਮਿਸਾਲ ਗਰਮੀ ਦੇ ਦੌਰਾਨ ਦੇਸ਼ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਬਾਰੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ।
ਅਹੁਦਾ ਸੰਭਾਲਣ ਤੋਂ ਬਾਅਦ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਦੇਸ਼ ਵਾਸੀਆਂ ਨੇ ਚੋਣਾਂ ਰਾਹੀਂ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਤੈਅ ਕਰ ਲਈ ਹੈ ਅਤੇ ਸੰਸਦੀ ਕਾਰਜ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਵਿਰੋਧੀ ਧਿਰ ਨੂੰ ਨਾਲ ਲੈ ਕੇ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ।
ਮੇਘਵਾਲ ਨੇ ਕੀਤੇ ‘ਕੌਮੀ ਮੁਕੱਦਮੇਬਾਜ਼ੀ ਨੀਤੀ’ ’ਤੇ ਦਸਤਖਤ
ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ) ਅਰਜੁਨ ਰਾਮ ਮੇਘਵਾਲ ਨੇ ਮੰਗਲਵਾਰ ਨੂੰ ਇੱਥੇ ਅਹੁਦਾ ਸੰਭਾਲ ਲਿਆ ਅਤੇ ਪਹਿਲੇ ਦਸਤਾਵੇਜ਼ ਵਜੋਂ ‘ਕੌਮੀ ਮੁਕੱਦਮੇਬਾਜ਼ੀ ਨੀਤੀ’ ’ਤੇ ਦਸਤਖਤ ਕੀਤੇ। ਦੁਪਹਿਰ 12 ਵਜੇ ਦੇ ਕਰੀਬ ਸ਼ਾਸਤਰੀ ਭਵਨ ਸਥਿਤ ਕਾਨੂੰਨ ਅਤੇ ਨਿਆਂ ਮੰਤਰਾਲੇ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੇਘਵਾਲ ਨੇ ਕੰਮ ਦੀ ਸ਼ੁਰੂਆਤ ਦਾ ਐਲਾਨ ਕਰਦੇ ਹੋਏ ਨੈਸ਼ਨਲ ਲਿਟੀਗੇਸ਼ਨ ਪਾਲਿਸੀ ਦੇ ਦਸਤਾਵੇਜ਼ ’ਤੇ ਦਸਤਖਤ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜ਼ੋਰ ‘ਇਜ ਆਫ ਲਿਵਿੰਗ’ ਭਾਵ ਜੀਵਨ ਦੀ ਸਰਲਤਾ ’ਤੇ ਹੈ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਕਾਨੂੰਨ ਮੰਤਰਾਲੇ ਨੇ 1500 ਤੋਂ ਵੱਧ ਪੁਰਾਣੇ ਅਪ੍ਰਸੰਗਿਕ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਭਵਿੱਖ ਵਿੱਚ ਅਜਿਹੇ ਹੋਰ ਕਾਨੂੰਨਾਂ ਨੂੰ ਹਟਾ ਦਿੱਤਾ ਜਾਵੇਗਾ।
ਸਮੂਹ ਮੰਤਰੀਆਂ ਨੇ ਪ੍ਰਤਾਪ ਬਾਜਵਾ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਮੰਗੀ
ਅਜਿਹੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਸੇ ਵੀ ਤਰਾਂ ਦੇ ਮਤਭੇਦ ਪਾਰਟੀ ਪੱਧਰ ‘ਤੇ ਹੱਲ ਕੀਤੇ ਜਾਣ-ਮੰਤਰੀਆਂ ਨੇ ਕਿਹਾ
ਚੰਡੀਗੜ, (ਅਸ਼ਵਨੀ ਚਾਵਲਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜਨਤਕ ਪੱਧਰ ‘ਤੇ ਬਗਾਵਤ ਦਾ ਝੰਡਾ ਚੁੱਕਣ ਲਈ ਸੂਬੇ ਦੇ ਸਾਰੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਮਸਲਾ ਮੰਗਲਵਾਰ ਨੂੰ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਪਹਿਲਾਂ ਗੈਰ-ਰਸਮੀ ਗੱਲਬਾਤ ਦੌਰਾਨ ਵਿਚਾਰਿਆ ਗਿਆ।  ਇਸ ਦੌਰਾਨ ਮੰਤਰੀਆਂ ਅਤੇ ਕਾਂਗਰਸ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਨੇ ਬਾਜਵਾ ਖ਼ਿਲਾਫ਼ ਕਾਰਵਾਈ ਦੀ ਲੋੜ ਬਾਰੇ ਸਹਿਮਤੀ ਪ੍ਰਗਟਾਈ  ਉਨਾਂ ਕਿਹਾ ਕਿ ਪਾਰਟੀ ਮੰਚ ‘ਤੇ ਆਪਣੇ ਵਿਚਾਰ ਰੱਖਣ ਦੀ ਕਈ ਵਾਰ ਬੇਨਤੀ ਕੀਤੇ ਜਾਣ ਦੇ ਬਾਵਜੂਦ ਬਾਜਵਾ ਮੀਡੀਆ ਅਤੇ ਹੋਰ ਥਾਵਾਂ ‘ਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੀ ਅਗਵਾਈ ਵਾਲੀ ਸਰਕਾਰ ਦੀ ਲਗਾਤਾਰ ਆਲੋਚਨਾ ਕਰਦੇ ਆ ਰਹੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ ਕੋਈ ਵੀ ਮੰਤਰੀ ਜਾਂ ਫਿਰ ਵਿਧਾਇਕ ਆਪਣੇ ਪਰਿਵਾਰ ਸਣੇ ਕਰ ਸਕਦਾ ਐ ਵਿਦੇਸ਼ ਦਾ ਸਫ਼ਰ
ਅਮਰਿੰਦਰ ਸਿੰਘ ਨੇ ਲਾਈ ਸੀ 2 ਸਾਲ ਤੱਕ ਦੀ ਰੋਕ, ਇਸ ਰੋਕ ਨੂੰ ਅੱਗੇ ਵਧਾਉਣ ਲਈ ਨਹੀਂ ਕੀਤਾ ਗਿਆ ਐ ਵਿਚਾਰ
ਹਰ ਵਿਧਾਇਕ ਅਤੇ ਮੰਤਰੀ ਪਰਿਵਾਰ ਸਣੇ ਕਰ ਸਕਦਾ ਐ 3 ਲੱਖ ਰੁਪਏ ਦਾ ਤੱਕ ਦਾ ਵਿਦੇਸ਼ ਸਫ਼ਰ ‘ਤੇ ਖ਼ਰਚ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ (Ministers) ਹੁਣ ਪਰਿਵਾਰ ਸਣੇ ਵਿਦੇਸ਼ ਵਿੱਚ ਜਾ ਕੇ ਮੌਜ ਮਸਤੀ ਕਰ ਸਕਦੇ ਹਨ, ਇਨਾਂ ਦੇ ਇਸ ਵਿਦੇਸ਼ ਸਫ਼ਰ ‘ਤੇ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਕਰਨ ਜਾ ਰਹੀਂ ਹੈ। ਇਸ ਸਬੰਧੀ ਅਮਰਿੰਦਰ ਸਰਕਾਰ ਵੱਲੋਂ ਹੁਣ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਖੁੱਲੀ ਛੋਟ ਦੇ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਗੈਰ ਸਰਕਾਰੀ ਵਿਦੇਸ਼ੀ ਟੂਰ ‘ਤੇ ਵੀ ਸਾਰਾ ਬੋਝ ਪੰਜਾਬ ਸਰਕਾਰ ‘ਤੇ ਪੈਣ ਜਾ ਰਿਹਾ ਹੈ।
ਹਾਲਾਂਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਪਹਿਲੀ ਹੀ ਕੈਬਨਿਟ ਵਿੱਚ ਇਸ ਤਰਾਂ ਦੇ ਗੈਰ ਸਰਕਾਰੀ ਵਿਦੇਸ਼ੀ ਸਫ਼ਰ ਦੇ ਖ਼ਰਚੇ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਇਹ ਪਾਬੰਦੀ ਸ਼ੁਰੂਆਤ ਵਿੱਚ 2 ਸਾਲ ਦੀ ਹੋਣ ਕਰਕੇ ਪਿਛਲੇ ਸਮੇਂ ਦੌਰਾਨ ਖਤਮ ਹੋ ਗਈ ਸੀ। ਇਸ ਗੈਰ ਸਰਕਾਰੀ ਟੂਰ ‘ਤੇ ਹੋਣ ਵਾਲੇ ਖ਼ਰਚੇ ਦੀ ਪਾਬੰਦੀ ਨੂੰ 2 ਸਾਲ ਹੋਰ ਵਧਾਉਣ ਲਈ ਵਿਚਾਰ ਤਾਂ ਸਰਕਾਰ ਵਲੋਂ ਕੀਤਾ ਗਿਆ ਸੀ ਪਰ ਇਸ ਨੂੰ ਮੁੜ ਤੋਂ ਅਮਲ ਵਿੱਚ ਨਹੀਂ ਲਿਆਂਦਾ ਗਿਆ ਜਿਸ ਕਾਰਨ ਹੁਣ ਸਰਕਾਰੀ ਤੌਰ ਕੋਈ ਵੀ ਕੈਬਨਿਟ ਮੰਤਰੀ ਜਾਂ ਫਿਰ ਵਿਧਾਇਕ ਸਰਕਾਰੀ ਖਜਾਨੇ ਵਿੱਚੋਂ ਹਰ ਸਾਲ 3 ਲੱਖ ਰੁਪਏ ਤੱਕ ਦਾ ਵਿਦੇਸ਼ੀ ਸਫ਼ਰ ਖ਼ਰਚਾ ਪੰਜਾਬ ਸਰਕਾਰ ਤੋਂ ਲੈ ਸਕਦਾ ਹੈ।
ਇਸ ਖ਼ਰਚੇ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹਨ। ਸਾਲ 2017 ਵਿੱਚ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਇਸ ਗੈਰ ਸਰਕਾਰੀ ਵਿਦੇਸ਼ੀ ਸਫ਼ਰ ‘ਤੇ ਸ਼ੁਰੂਆਤੀ 2 ਸਾਲ ਲਈ ਪਾਬੰਦੀ ਲਾ ਕੇ ਖਜ਼ਾਨੇ ਵਿੱਚੋਂ ਅਦਾਇਗੀ ਕਰਨ ‘ਤੇ ਰੋਕ ਲਗਾ ਦਿੱਤੀ ਸੀ। ਪਰ ਹੁਣ ਇਹ ਪਾਬੰਦੀ ਸਮਾਂ ਸੀਮਾ ਖ਼ਤਮ ਹੋਣ ਦੇ ਨਾਲ ਹੀ ਹੱਟ ਗਈ ਹੈ।
ਸਰਕਾਰ ‘ਤੇ ਪਏਗਾ ਹਰ ਸਾਲ 3 ਕਰੋੜ 51 ਲੱਖ ਦਾ ਬੋਝ
ਪੰਜਾਬ ਸਰਕਾਰ ਵਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਗੈਰ ਸਰਕਾਰੀ ਵਿਦੇਸ਼ ਟੂਰ ‘ਤੇ ਲੱਗੀ ਪਾਬੰਦੀ ਹਟਣ ਤੋਂ ਬਾਅਦ ਹੁਣ ਹਰ ਸਾਲ ਸਰਕਾਰੀ ਖਜ਼ਾਨੇ ‘ਤੇ 3 ਕਰੋੜ 51 ਲੱਖ ਰੁਪਏ ਦਾ ਸਲਾਨਾ ਬੋਝ ਪਏਗਾ। ਪੰਜਾਬ ਦੇ ਸਾਰੇ ਵਿਧਾਇਕ ਇਸ ਤਰਾਂ ਦਾ ਸਾਰਾ ਖ਼ਰਚ ਪੰਜਾਬ ਵਿਧਾਨ ਸਭਾ ਦੇ ਜਰੀਏ ਸਰਕਾਰ ਤੋਂ ਲੈ ਸਕਦੇ ਹਨ, ਜਦੋਂ ਕਿ ਕੈਬਨਿਟ ਮੰਤਰੀ ਇਸ ਤਰਾਂ ਦੇ ਗੈਰ ਸਰਕਾਰੀ ਟੂਰ ‘ਤੇ ਖ਼ਰਚ ਆਉਣ ਵਾਲੇ ਪੈਸੇ ਸਬੰਧੀ ਅਦਾਇਗੀ ਮੰਤਰੀ ਮੰਡਲ ਮਾਮਲੇ ਵਿਭਾਗ ਤੋਂ ਲੈ ਸਕਣਗੇ।
ਟਿਕਟ ਕਰਨੀ ਪਵੇਗੀ ਪੇਸ਼, ਸਿੱਧਾ ਖਾਤੇ ਵਿੱਚ ਜਾਏਗਾ ਪੈਸਾ
ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਇਸ ਤਰਾਂ ਦੇ ਗੈਰ ਸਰਕਾਰੀ ਵਿਦੇਸ਼ ਟੂਰ ਸਬੰਧੀ ਹਵਾਈ ਟਿਕਟ ਸਬੰਧਿਤ ਵਿਭਾਗ ਕੋਲ ਪੇਸ਼ ਕਰਦੇ ਹੋਏ ਖ਼ੁਦ ਵਲੋਂ ਤਿਆਰ ਕੀਤਾ ਗਿਆ ਇੱਕ ਸਰਟੀਫਿਕੇਟ ਦੇਣਾ ਹੋਏਗਾ, ਜਿਸ ‘ਤੇ ਇਹ ਖ਼ਰਚੇ ਲਿਖੇ ਹੋਣਗੇ। ਖ਼ਰਚੇ ਦੇ ਬਿੱਲ ਨੂੰ ਪਾਸ ਕਰਨ ਤੋਂ ਹਫ਼ਤੇ ਦੇ ਅੰਦਰ ਅੰਦਰ ਸਾਰਾ ਪੈਸਾ ਵਿਧਾਇਕ ਜਾਂ ਫਿਰ ਕੈਬਨਿਟ ਮੰਤਰੀ ਦੇ ਸਿੱਧੇ ਬੈਂਕ ਖਾਤੇ ਵਿੱਚ ਹੀ ਜਮ੍ਹਾ ਕਰਵਾ ਦਿੱਤਾ ਜਾਏਗਾ।
ਐਡਵਾਂਸ ਵੀ ਲੈ ਸਕਦੇ ਹਨ ਵਿਧਾਇਕ ਅਤੇ ਮੰਤਰੀ
ਖਜਾਨੇ ਵਿੱਚ ਭਾਵੇਂ ਮਾੜੀ ਹਾਲਤ ਹੋਈ ਪਈ ਹੈ ਪਰ ਕੈਬਨਿਟ ਮੰਤਰੀ ਜਾਂ ਫਿਰ ਵਿਧਾਇਕ ਆਪਣੇ ਵਿਦੇਸ਼ ਸਫ਼ਰ ਲਈ ਜਾਣ ਤੋਂ ਪਹਿਲਾਂ ਐਡਵਾਂਸ ਵੀ ਸਰਕਾਰ ਤੋਂ ਪੈਸਾ ਲੈ ਸਕਦੇ ਹਨ। ਇਸ ਲਈ ਇਨਾਂ ਕੈਬਨਿਟ ਮੰਤਰੀਆਂ ਜਾਂ ਫਿਰ ਵਿਧਾਇਕ ਵਲੋਂ ਸਬੰਧਿਤ ਵਿਭਾਗ ਨੂੰ ਲਿਖਤੀ ਤੌਰ ‘ਤੇ ਭੇਜਣਾ ਪਏਗਾ ਕਿ ਉਹ ਕਿਹੜੇ ਦੇਸ਼ ਵਿੱਚ ਜਾ ਰਹੇ ਹਨ ਅਤੇ ਇਸ ਸਫ਼ਰ ਦੌਰਾਨ ਉਨਾਂ ਸਣੇ ਪਰਿਵਾਰਕ ਮੈਂਬਰਾਂ ‘ਤੇ ਕਿੰਨਾ ਖ਼ਰਚ ਹੋ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਸੁਆਲ ਪੁੱਛਣ ਤੋਂ ਬਾਅਦ ਹੁਣ ਹੋਣ ਆਸਾਂ ਮੱਧਮ ਪਈਆਂ
ਪੰਜਾਬ ਸਰਕਾਰ ਨੇ ਰੋਕੀ ਨਿਯਮਾਂ ਤੇ ਸ਼ਰਤਾਂ ਦੀ ਫਾਈਲ, ਫਿਲਹਾਲ ਸਿਰਫ਼ ਸਟੇਟਸ ਹੀ ਮਿਲਿਆ
ਅਸ਼ਵਨੀ ਚਾਵਲਾ/ਚੰਡੀਗੜ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਆਪਣੇ ਨਾਲ ਤੈਨਾਤ ਕੀਤੇ 6 ਸਲਾਹਕਾਰਾਂ ਦੇ ਅਰਮਾਨ ਧਰੇ ਧਰਾਏ ਹੀ ਰਹਿ ਗਏ ਹਨ, ਕਿਉਂਕਿ ਉਨ੍ਹਾਂ ਨੂੰ ਹੁਣ ਨਾ ਸਿਰਫ਼ ਮੰਤਰੀਆਂ ਵਰਗੀ ਸਹੂਲਤ ਮਿਲੇਗੀ, ਸਗੋਂ ਚੰਡੀਗੜ੍ਹ ਵਿਖੇ ਮੰਤਰੀਆਂ ਵਾਲੀ ਕੋਠੀ ਵੀ ਉਨ੍ਹਾਂ ਨੂੰ ਨਹੀਂ ਮਿਲਣੀ। ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਸਲਾਹਕਾਰਾਂ ਦੀ ਉਸ ਫਾਈਲ ਨੂੰ ਹੀ ਰੋਕ ਕੇ ਰੱਖਿਆ ਹੋਇਆ ਹੈ, ਜਿਸ ਰਾਹੀਂ ਨਿਯਮ ਤੇ ਸ਼ਰਤਾਂ ਤੈਅ ਕਰਕੇ ਇਹ ਫਾਈਨਲ ਹੁੰਦਾ ਕਿ ਉਨ੍ਹਾਂ ਨੂੰ ਕਿਹੜੀ ਕਿਹੜੀ ਸਹੂਲਤ ਮਿਲੇਗੀ।
ਇੱਧਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਵਿਧਾਇਕਾਂ ਨੂੰ ਚੇਅਰਮੈਨ ਬਣਾਉਣ ਲਈ ਪ੍ਰਵਾਨਗੀ ਦੇਣ ਵਾਲੇ ਬਿੱਲ ਨੂੰ ਰੋਕ ਕੇ ਕਾਫ਼ੀ ਸੁਆਲ ਪੁੱਛੇ ਹਨ, ਜਿਸ ਤੋਂ ਬਾਅਦ ਹੁਣ ਇਨ੍ਹਾਂ ਸਲਾਹਕਾਰਾਂ ਨੂੰ ਸਹੂਲਤਾਂ ਦੇਣ ਬਾਰੇ ਕੋਈ ਵੀ ਐਲਾਨ ਕਰਨਾ ਸਰਕਾਰ ਲਈ ਸਿਰ ਦਰਦੀ ਪੈਦਾ ਕਰ ਸਕਦਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ 9 ਸਤੰਬਰ 2019 ਨੂੰ 6 ਵਿਧਾਇਕਾਂ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ, ਜਿਸ ਵਿੱਚੋਂ 4 ਸਿਆਸੀ ਸਲਾਹਕਾਰ ਲਾਏ ਗਏ ਸਨ ਤੇ 2 ਸਲਾਹਕਾਰ ਪਲੈਨਿੰਗ ਲਈ ਲਗਾਏ ਗਏ ਸਨ। ਇਨ੍ਹਾਂ ਵਿਧਾਇਕਾਂ ਨੂੰ ਸਲਾਹਕਾਰ ਲਗਾਉਣ ਤੋਂ ਬਾਅਦ ਸਿਆਸੀ ਤੌਰ ‘ਤੇ ਕਾਫ਼ੀ ਜਿਆਦਾ ਹੰਗਾਮਾ ਹੋਇਆ ਸੀ ਤਾਂ ਇਨ੍ਹਾਂ ਵਿਧਾਇਕਾਂ ਨੂੰ ਕੋਈ ਨੁਕਸਾਨ ਨਾ ਹੋਏ।
ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਕੋਠੀ ਦੇਣ ਤੋਂ ਵੀ ਸਾਫ਼ ਇਨਕਾਰ, 2 ਸਲਾਹਕਾਰਾਂ ਨੇ ਅਪਲਾਈ ਕੀਤੀ ਹੋਈ ਐ ਕੋਠੀ
ਇਸ ਲਈ ਬਕਾਇਦਾ ਐਕਟ ਵਿੱਚ ਸੋਧ ਲਈ ਆਰਡੀਨੈਂਸ ਵੀ ਜਾਰੀ ਕੀਤਾ ਗਿਆ ਸੀ ਪਰ ਰਾਜਪਾਲ ਸ੍ਰੀ ਬਦਨੌਰ ਵੱਲੋਂ ਆਰਡੀਨੈਂਸ ‘ਤੇ ਮੋਹਰ ਨਾ ਆਉਣ ਕਰਕੇ ਪਿਛਲੇ ਮਹੀਨੇ ਨਵੰਬਰ ਦੇ ਪਹਿਲੇ ਹਫ਼ਤੇ ਵਿਧਾਇਕਾਂ ਨੂੰ ਚੇਅਰਮੈਨ ਲਾਉਣ ਸਬੰਧੀ ਬਿੱਲ ਪੇਸ਼ ਕੀਤਾ ਗਿਆ ਸੀ, ਜਿਹੜਾ ਕਿ ਇਸ ਸਮੇਂ ਰਾਜਪਾਲ ਵੀ. ਪੀ. ਸਿੰਘ ਬਦਨੌਰ ਕੋਲ ਪੈਂਡਿੰਗ ਪਿਆ ਹੈ।ਇਨ੍ਹਾਂ ਸਲਾਹਕਾਰਾਂ ਨੂੰ ਕੈਬਨਿਟ ਤੇ ਰਾਜ ਮੰਤਰੀ ਦਾ ਦਰਜ਼ਾ ਦਿੰਦੇ ਹੋਏ ਮੰਤਰੀਆਂ ਵਾਲੀ ਸਾਰੀ ਸਹੂਲਤ ਮਿਲਣ ਦਾ ਵੀ ਕਿਹਾ ਜਾ ਰਿਹਾ ਸੀ।
ਪਰ ਹੁਣ ਤੱਕ 4 ਮਹੀਨੇ ਬੀਤਣ ਦੇ ਬਾਵਜੂਦ ਇਨ੍ਹਾਂ 6 ਸਲਾਹਕਾਰਾਂ ਸਬੰਧੀ ਨਿਯਮ ਤੇ ਸ਼ਰਤਾਂ ਹੀ ਤਿਆਰ ਨਹੀਂ ਕੀਤੀ ਗਈਆਂ ਹਨ, ਜਿਹੜੀਆਂ ਕਿ ਇਹ ਦੱਸ ਸਕਣ ਕਿ ਇਨ੍ਹਾਂ ਵਿਧਾਇਕਾਂ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਲਾਹ ਦੇਣ ਤੋਂ ਬਾਅਦ ਕਿਹੜੀਆਂ ਕਿਹੜੀਆਂ ਸਹੂਲਤਾਂ ਤੇ ਕਿੰਨੀ ਤਨਖਾਹ ਮਿਲੇਗੀ।ਨਿਯਮਾਂ ਤੇ ਸ਼ਰਤਾਂ ਤੈਅ ਕਰਨ ਵਾਲੀ ਫਾਈਲ ਫਿਲਹਾਲ ਪੰਜਾਬ ਸਰਕਾਰ ਵੱਲੋਂ ਰੋਕੀ ਹੋਈ ਹੈ। ਆਮ ਤੇ ਰਾਜ ਪ੍ਰਬੰਧ ਵਿਭਾਗ ਵੱਲੋਂ ਸਲਾਹਕਾਰ ਸੰਗਤ ਸਿੰਘ ਗਿਲਚੀਆ ਤੇ ਕੁਲਜੀਤ ਸਿੰਘ ਨਾਗਰਾ ਦੀ ਉਸ ਅਰਜ਼ੀ ਨੂੰ ਇੱਕ ਪਾਸੇ ਰੱਖ ਦਿੱਤਾ ਹੈ, ਜਿਸ ਰਾਹੀਂ ਉਨ੍ਹਾਂ ਨੇ ਮੰਤਰੀਆਂ ਵਾਲੀ ਕੋਠੀ ਦੇਣ ਦੀ ਮੰਗ ਕੀਤੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਕਾਬਲ ਮੰਤਰੀਆਂ ਨੂੰ ਕੱਢੋ, ਜਲਦ ਹੋਵੇ ਫੇਰਬਦਲ
ਜੇਕਰ ਹੁਣ ਕੁਝ ਨਹੀਂ ਕੀਤਾ ਤਾਂ 2022 ਵਿੱਚ ਹੋ ਜਾਏਗਾ ਔਖਾ, ਸਮਾਂ ਰਹਿੰਦੇ ਕੰਮ ਕਰਨ ਦੀ ਜਰੂਰਤ : ਰਾਜਾ ਵੜਿੰਗ
ਚੰਡੀਗੜ (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ ਦੀ ਕੈਬਨਿਟ ਸਬੰਧੀ ਹਲਕਾ ਗਿੱਦੜਬਾਹਾ ਤੋਂ  ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੀ ਵੱਡਾ ਹਮਲਾ ਕਰ ਦਿੱਤਾ ਹੈ। ਉਨ੍ਹਾਂਤ ਮੰਗ ਕੀਤੀ ਹੈ ਕਿ ਜਿਹੜੇ ਕੈਬਨਿਟ ਮੰਤਰੀ ਚੰਗਾ ਪ੍ਰਦਰਸ਼ਨ ਨਹੀਂ ਕਰ ਰਹੇ, ਉਨਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾ ਦੇਣਾ ਚਾਹੀਦਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਦੇ ਨਾਲ ਹੀ ਨਵੇਂ ਵਿਧਾਇਕਾਂ ਨੂੰ ਮੰਤਰੀ ਬਣਾਉਂਦੇ ਹੋਏ ਕੰਮ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਸਮੇਂ ਮੰਤਰੀ ਮੰਡਲ ਵਿੱਚ ਫੇਰ ਬਦਲ ਦੀ ਭਾਰੀ ਲੋੜ ਹੈ, ਜੇਕਰ ਮੰਤਰੀ ਮੰਡਲ ਵਿੱਚ ਫੇਰ ਬਦਲ ਕਰ ਦਿੱਤਾ ਜਾਵੇ ਤਾਂ ਠੀਕ ਰਹੇਗਾ।
ਉਹ ਇਥੇ ਹੀ ਨਹੀਂ ਰੁਕੇ ਅਤੇ ਉਨਾਂ ਨੇ ਅੱਗੇ ਕਿਹਾ ਕਿ ਤਿੰਨ ਸਾਲ ਦਾ ਸਮਾਂ ਬਹੁਤ ਹੀ ਜ਼ਿਆਦਾ ਹੁੰਦਾ ਹੈ ਅਤੇ ਇਨਾਂ ਤਿੰਨ ਸਾਲਾਂ ਦੌਰਾਨ ਜਿਹੜੇ ਮੰਤਰੀ ਚੰਗਾ ਕੰਮ ਨਹੀਂ ਕਰ ਰਹੇ ਉਨਾਂ ਨੂੰ ਬਦਲ ਦੇਣਾ ਚਾਹੀਦਾ ਹੈ, ਕਿਉਂਕਿ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਲਈ ਸਿਰਫ਼ 2 ਸਾਲ ਦਾ ਹੀ ਸਮਾਂ ਰਹਿ ਗਿਆ ਹੈ। ਇਸ ਸਮੇਂ ਦੌਰਾਨ ਜਿਹੜੀਆ ਨਲਾਇਕੀਆਂ ਵਾਲੇ ਕੰਮ ਕੀਤੇ ਗਏ ਹਨ, ਉਨਾਂ ‘ਚ ਸੁਧਾਰ ਕਰਕੇ ਠੀਕ ਕੀਤਾ ਜਾ ਸਕਦਾ ਹੈ। raja waring
ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਜੇਕਰ ਹੁਣ ਮੰਤਰੀ ਮੰਡਲ ਵਿੱਚ ਫੇਰ ਬਦਲ ਕਰ ਦਿੱਤਾ ਗਿਆ ਤਾਂ ਆਉਣ ਵਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਇੱਕ ਵਾਰ ਫਿਰ ਚੰਗਾ ਪ੍ਰਦਰਸ਼ਨ ਕਰਕੇ ਮੁੜ ਸੱਤਾ ਵਿੱਚ ਅਗਲੇ 5 ਸਾਲਾ ਲਈ ਆ ਸਕਦੀ ਹੈ ਉਨ੍ਹਾਂ ਕਿਹਾ ਸਰਕਾਰ ਨੂੰ ਆਮ ਜਨਤਾ ਦੇ ਹਿੱਤ ਵਿੱਚ ਕੰਮ ਕਰਨ ਦੀ ਲੋੜ ਹੈ ਪਰ ਕਿਹੜੇ ਮੰਤਰੀ ਦੇ ਕੰਮ ਕਾਜ ਤੋਂ Àਹ ਖੁਸ਼ ਨਹੀਂ ਇਸ ਬਾਰੇ ਵੜਿੰਗ ਨੇ ਕੋਈ ਇਸ਼ਾਰਾ ਨਹੀਂ ਕੀਤਾ raja waring
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਲਤਾਨਪੁਰ ਲੋਧੀ ਪੁੱਜਣ ਸਾਰੇ ਕਾਂਗਰਸੀ ਵਿਧਾਇਕ ਅਤੇ ਮੰਤਰੀ, ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼
5 ਨਵੰਬਰ ਨੂੰ ਸਵੇਰੇ 9:30 ਤੱਕ ਪੁੱਜਣ ਦੇ ਆਦੇਸ਼, ਮੀਟਿੰਗ ਲੈ ਸਕਦੇ ਹਨ ਅਮਰਿੰਦਰ ਸਿੰਘ
ਚੰਡੀਗੜ(ਅਸ਼ਵਨੀ ਚਾਵਲਾ)। ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮਾਂ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗਲਵਾਰ ਸਵੇਰੇ ਸੁਲਤਾਨਪੁਰ ਲੋਧੀ ਸੱਦ ਲਿਆ ਹੈ। ਹਾਲਾਂਕਿ ਇਸ ਸੱਦੇ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀਂ ਇਸ ਮੀਟਿੰਗ ਵਿੱਚ ਕਾਂਗਰਸੀ ਵਿਧਾਇਕਾਂ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਲਗਾਈ ਜਾਏਗੀ। Amarinder Singh
ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੀ ਸੰਗਤ ਦੇ ਇੰਤਜ਼ਾਮ ਦੇਖਣ ਲਈ ਕਾਂਗਰਸੀ ਵਿਧਾਇਕ ਅਤੇ ਮੰਤਰੀ ਖ਼ੁਦ ਅਗਲੇ 5-7 ਸੁਲਤਾਨਪੁਰ ਲੋਧੀ ਵਿਖੇ ਹੀ ਰਹਿਣ, ਇਸ ਸਬੰਧੀ ਫੈਸਲਾ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਤੌਰ ਕਾਂਗਰਸ ਦੇ ਲੀਡਰ ਵਜੋਂ ਸੱਦੀ ਹੈ ਅਤੇ ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਲ ਹੋ ਸਕਦੀ ਹੈ। Amarinder Singh
ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਧਾਇਕਾਂ ਨੂੰ ਸਵੇਰੇ 9:30 ‘ਤੇ ਪੁੱਜਣ ਲਈ ਕਿਹਾ ਗਿਆ ਹੈ, ਜਿਸ ਕਾਰਨ ਜ਼ਿਆਦਾਤਰ ਦੂਰ ਦਰਾਡੇ ਵਾਲੇ ਵਿਧਾਇਕਾਂ ਨੂੰ ਇੱਕ ਰਾਤ ਪਹਿਲਾਂ ਹੀ ਸੁਲਤਾਨਪੁਰ ਲੋਧੀ ਵਿਖੇ ਪੁੱਜਣਾ ਪਏਗਾ, ਕਿਉਂਕਿ ਇੰਨੀ ਜਲਦੀ ਜ਼ਿਆਦਾਤਰ ਵਿਧਾਇਕਾਂ ਦਾ ਸੁਲਤਾਨਪੁਰ ਲੋਧੀ ਵਿਖੇ ਪੁੱਜਣ ਮੁਸ਼ਕਿਲ ਹੈ। Amarinder Singh
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜ ਮੰਤਰੀਆਂ ਦੇ ਪਹਿਲਾਂ ਵਾਲੇ ਮਹਿਕਮੇ ਰਹੇ ਬਰਕਰਾਰ
ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀਆਂ ਦੇ ਵਿਭਾਗਾ ਵਿੱਚ ਵੱਡੇ ਪੱੱਧਰ ‘ਤੇ ਫੇਰਬਦਲ ਕਰਦੇ ਹੋਏ ਨਵੇਂ ਵਿਭਾਗ ਅਲਾਟ ਕਰ ਦਿੱਤੇ ਹਨ। ਇਨ੍ਹਾਂ ਵਿਭਾਗਾ ਦੇ ਫੇਰਬਦਲ ਵਿੱਚ ਸਭ ਤੋਂ ਜਿਆਦਾ ਨੁਕਸਾਨ ਨਵਜੋਤ ਸਿੱਧੂ ਤੇ ਅਰੁਣਾ ਚੌਧਰੀ ਦਾ ਹੋਇਆ ਹੈ। ਨਵਜੋਤ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹਦੇ ਹੋਏ ਬਿਜਲੀ ਤੇ ਨਵਿਆਉਣਯੋਗ ਵਿਭਾਗ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਰੁਣਾ ਚੌਧਰੀ ਤੋਂ ਟਰਾਂਸਪੋਰਟ ਵਿਭਾਗ ਵਾਪਸ ਲੈ ਲਿਆ ਗਿਆ ਹੈ। ਇਸ ਨਾਲ ਹੀ 5 ਇਹੋ ਜਿਹੇ ਮੰਤਰੀ ਹਨ, ਜਿਹੜੇ ਕਿ ਪਹਿਲਾਂ ਵਾਲੇ ਵਿਭਾਗ ਵਿੱਚ ਹੀ ਕੰਮ ਕਰਨਗੇ। ਜਿਸ ਵਿੱਚ ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਸੁਖਜਿੰਦਰ ਸਿੰਘ ਰੰਧਾਵਾ, ਸੁੰਦਰ ਸ਼ਾਮ ਅਰੋੜਾ ਤੇ ਭਾਰਤ ਭੂਸ਼ਨ ਆਸੂ ਸ਼ਾਮਲ ਹਨ। ਮਨਪ੍ਰੀਤ ਬਾਦਲ ਤੋਂ ਪ੍ਰਬੰਧਕੀ ਸੁਧਾਰ ਵਿਭਾਗ ਖੋਹਿਆ ਗਿਆ ਹੈ, ਜਿਹੜਾ ਕਿ ਹੁਣ ਅਮਰਿੰਦਰ ਸਿੰਘ ਖ਼ੁਦ ਦੇਖਣਗੇ। ਇਨ੍ਹਾਂ ਵਿਭਾਗਾ ਤੋਂ ਇਲਾਵਾ ਬਾਕੀ ਰਹਿੰਦੇ ਸਾਰੇ ਵਿਭਾਗ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਹੀ ਰਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਦੀ ਤੇ 57 ਮੰਤਰੀਆਂ ਨੇ ਚੁੱਕੀ ਸਹੁੰ
ਮੋਦੀ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਚੁੱਕੀ ਮੰਤਰੀ ਅਹੁਦੇ ਦੀ ਸਹੁੰਏਜੰਸੀ
ਨਵੀਂ ਦਿੱਲੀ | ਭਾਜਪਾ ਨੂੰ ਲੋਕ ਸਭਾ ਚੋਣਾਂ ‘ਚ ਜਿੱਤ ਦਿਵਾਉਣ ਵਾਲੇ ਨਰਿੰਦਰ ਮੋਦੀ ਨੇ ਅੱਜ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸਹੁੰ ਚੁੱਕ ਸਮਾਰੋਹ ਵਿੱਚ ਉਨ੍ਹਾਂ ਨਾਲ ਮੰਤਰੀ ਮੰਡਲ ਦੇ 57 ਸੰਸਦ ਮੈਂਬਰਾਂ ਨੇ ਵੀ ਸਹੁੰ ਚੁੱਕੀ, ਜਿਨ੍ਹਾਂ ‘ਚ 24 ਕੈਬਨਿਟ ਮੰਤਰੀ ਹਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਦੇ ਕੰਪਲੈਕਸ ‘ਚ ਹੋਏ ਸਹੁੰ ਚੁੱਕ ਸਮਾਗਮ ‘ਚ ਮੋਦੀ ਤੇ ਹੋਰ ਮੰਤਰੀਆਂ ਨੂੰ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁੱਕਾਈ ਸਭ ਤੋਂ ਪਹਿਲਾਂ ਮੋਦੀ ਨੇ ਸਹੁੰ ਚੁੱਕੀ, ਉਸ ਤੋਂ ਬਾਅਦ 24 ਕੈਬਨਿਟ ਮੰਤਰੀਆਂ ਤੇ 33 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ ਗਈ ਰਾਜ ਮੰਤਰੀਆਂ ‘ਚ 9 ਬਿਨਾ ਵਿਭਾਗ ਵਾਲੇ ਮੰਤਰੀ ਹਨ
ਇਸ ਮੌਕੇ ਬਿਮਸਟੇਕ ਦੇਸ਼ਾਂ ਦੇ ਆਗੂਆਂ ਦੇ ਨਾਲ-ਨਾਲ ਵੱਖ ਸੂਬਿਆਂ ਦੇ ਰਾਜਪਾਲ, ਮੁੱਖ ਮੰਤਰੀ, ਸਿਆਸੀ ਪਾਰਟੀਆਂ ਦੇ ਮੁਖੀ ਤੇ ਕਈ ਹੋਰ ਉੱਘੇ ਵਿਅਕਤੀ ਮੌਜ਼ੂਦ ਸਨ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਸੁਸ਼ਮਾ ਸਵਰਾਜ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕਈ ਹੋਰ ਸੀਨੀਅਰ ਆਗੂ ਵੀ ਸਮਾਰੋਹ ‘ਚ ਸ਼ਾਮਲ ਹੋਏ ਰਤਨ ਟਾਟਾ ਤੇ ਮੁਕੇਸ਼ ਅੰਬਾਨੀ ਸਮੇਤ ਉਦਯੋਗ ਜਗਤ ਤੇ ਸਿਨੇ ਜਗਤ ਦੀਆਂ ਕਈ ਪ੍ਰਸਿੱਧ ਹਸਤੀਆਂ ਵੀ ਮੌਜ਼ੂਦ ਸਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਮਾਗਮ ‘ਚ ਆਉਣ ਤੋਂ ਨਾਂਹ ਕਰ ਦਿੱਤੀ ਸੀ ਸਮਾਗਮ ‘ਚ ਲਗਭਗ 8 ਹਜ਼ਾਰ ਵਿਅਕਤੀ ਮੌਜੂਦ ਸਨ ਗੁਆਂਢੀ ਦੇਸ਼ਾਂ ‘ਚੋਂ ਸਿਰਫ਼ ਪਾਕਿਸਤਾਨ ਨੂੰ ਸਹੁੰ ਚੁੱਕ ਸਮਾਗਮ ‘ਚ ਨਹੀਂ ਸੱਦਿਆ ਗਿਆ ਸੀ ਇਸ ਤੋਂ ਪਹਿਲਾਂ ਮੋਦੀ ਨੇ ਸਵੇਰੇ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਮਾਧੀ ‘ਸਦੈਵ ਅਟਲ’ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਕੌਮੀ ਯੁੱਧ ਸਮਾਰਕ ਜਾ ਕੇ ਉਨ੍ਹਾਂ ਨੇ ਸ਼ਹੀਦਾਂ ਨੂੰ ਵੀ ਨਮਨ ਕੀਤਾ
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ‘ਚ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਡੀ. ਵੀ. ਸਦਾਨੰਦ ਗੌੜਾ, ਸ੍ਰੀਮਤੀ ਨਿਰਮਲਾ ਸੀਤਾਰਮਣ, ਰਾਮ ਵਿਲਾਸ ਪਾਸਵਾਨ, ਨਰਿੰਦਰ ਸਿੰਘ ਤੋਮਰ, ਰਵੀਸ਼ੰਕਰ ਪ੍ਰਸਾਦ, ਹਰਸਿਮਰਤ ਕੌਰ ਬਾਦਲ, ਥਾਵਰਚੰਦ ਗਹਿਲੋਤ, ਐਸ ਜੈਸ਼ੰਕਰ, ਰਮੇਸ਼ ਪੋਖਰਿਆਲ ਨਿਸ਼ੰਕ, ਅਰਜੁਨ ਮੁੰਡਾ, ਸ੍ਰੀਮਤੀ ਸਮ੍ਰਿਤੀ ਇਰਾਨੀ, ਡਾ. ਹਰਸ਼ਵਰਧਨ, ਪ੍ਰਕਾਸ਼ ਜਾਵੜੇਕਰ, ਪਿਊਸ਼ ਗੋਇਲ, ਧਰਮਿੰਦਰ ਪ੍ਰਧਾਨ, ਮੁਖਤਿਆਰ ਅੱਬਾਸ ਨਕਵੀ, ਪ੍ਰਹਿਲਾਦ ਜੋਸ਼ੀ, ਡਾ. ਮਹਿੰਦਰਨਾਥ ਪਾਂਡੇ, ਡਾ. ਅਰਵਿੰਦ ਸਾਂਵਤ, ਗਿਰੀਰਾਜ ਸਿੰਘ ਤੇ ਗਜੇਂਦਰ ਸਿੰਘ ਸ਼ੇਖਾਵਤ ਸ਼ਾਮਲ ਹਨ
ਰਾਜ ਮੰਤਰੀ ਸਵਤੰਤਰ ਪ੍ਰਭਾਰ :
ਸਰਵਸ੍ਰੀ ਸੰਤੋਸ਼ ਗੰਗਵਾਰ, ਰਾਓ ਇੰਦਰਜੀਤ ਸਿੰਘ, ਸ੍ਰੀਪਦ ਯੇਸੋ ਨਾਈਕ, ਜਤਿੰਦਰ ਸਿੰਘ, ਕਿਰੇਨ ਰਿਜਿਜੂ, ਪ੍ਰਹਿਲਾਦ ਸਿੰਘ ਪਟੇਲ, ਰਾਜਕੁਮਾਰ ਸਿੰਘ, ਹਰਦੀਪ ਸਿੰਘ ਪੁਰੀ ਤੇ ਮਨਸੁਖ ਭਾਈ ਮਾਂਡਵੀਆ ਨੇ ਸੂਬਾ ਮੰਤਰੀ (ਬਿਨਾ ਵਿਭਾਗ) ਵਜੋਂ ਸਹੁੰ ਚੁੱਕੀ
ਰਾਜ ਮੰਤਰੀ:
ਇਨ੍ਹਾਂ ਤੋਂ ਇਲਾਵਾ ਫੱਗਣ ਸਿੰਘ ਕੁਲਸਤੇ, ਅਸ਼ਵਿਨੀ ਚੌਬੇ, ਅਰਜੁਨ ਰਾਮ ਮੇਘਾਲਿਆ, ਵੀ. ਕੇ. ਸਿੰਘ, ਕ੍ਰਿਸ਼ਨਪਾਲ ਗੁੱਜਰ, ਰਾਓ ਸਾਹਿਬ ਦਾਦਾਰਾਓ ਪਾਟਿਲ ਦਾਨਵੇ, ਜੀ ਕਿਸ਼ਨ ਰੇਡੀ, ਪੁਰਸ਼ੋਤਮ ਰੂਪਾਲਾ, ਰਾਮਦਾਸ ਅਠਾਵਲੇ,  ਨਿਰੰਜਨ ਜੋਤੀ, ਬਾਬੁਲ ਸੁਪ੍ਰਿਓ, ਸੰਜੀਵ ਕੁਮਾਰ ਬਾਲੀਆਨ, ਸੰਜੈ ਸ਼ਾਮਰਾਓ, ਅਨੁਰਾਗ ਠਾਕੁਰ, ਸੁਰੇਸ਼ ਚੰਦਰਸੱਪਾ, ਸੁਰੇਸ਼ ਅੰਗੜੀ, ਨਿੱਤਿਆਨੰਦ ਰਾਏ, ਰਤਨ ਲਾਲ ਕਟਾਰੀਆ, ਵੀ. ਮੁਰਲੀਧਰਨ, ਸ੍ਰੀਮਤੀ ਰੇਣੂਕਾ ਸਿੰਘ ਸਰੂਤਾ, ਸੋਮ ਪ੍ਰਕਾਸ਼, ਰਾਮੇਸ਼ਵਰ ਤੇਲੀ, ਪ੍ਰਤਾਪ ਚੰਦਰ ਸਾਰੰਗੀ, ਕੈਲਾਸ਼ ਚੌਧਰੀ ਤੇ ਸ੍ਰੀਮਤੀ ਦੇਵਸ੍ਰੀ ਚੌਧਰੀ ਨੂੰ ਰਾਜ ਮੰਤਰੀ ਵਜੋਂ ਸਹੁੰ ਚੁੱਕਾਈ ਗਈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਸ਼ਿਆਰਪੁਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਾਜਪੋਸ਼ੀ ਸਮਾਰੋਹ ਅੱਜ ਰਾਸ਼ਟਰਪਤੀ ਭਵਨ ਦੇ ਖੁੱਲ੍ਹੇ ਕੰਪਲੈਕਸ ‘ਚ ਸ਼ਾਮ 7 ਵਜੇ ਕੀਤਾ ਜਾ ਰਿਹਾ ਹੈ। ਇਥੇ ਮੋਦੀ ਦੇ ਨਾਲ 65 ਮੰਤਰੀ ਸਹੁੰ ਚੁੱਕਣਗੇ। ਇਸ ਸਮਾਗਮ ‘ਚ ਕਰੀਬ 8 ਹਜ਼ਾਰ ਮਹਿਮਾਨਾਂ ਦੇ ਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਕੇਂਦਰੀ ਕੈਬਨਿਟ ‘ਚ 65 ਮੰਤਰੀ ਹੋ ਸਕਦੇ ਹਨ। ਇਨ੍ਹਾਂ ‘ਚ 20 ਨਵੇਂ ਚਿਹਰੇ ਸੰਭਵ ਹਨ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ‘ਚੋਂ ਹੁਸ਼ਿਆਰਪੁਰ ਅਤੇ ਬਠਿੰਡਾ ਸੀਟ ਤੋਂ ਲੋਕ ਸਭਾ ਚੋਣਾਂ ਜਿੱਤੇ ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਦਾ ਕੇਂਦਰ ‘ਚ ਮੰਤਰੀ ਬਣਨਾ ਲਗਭਗ ਤੈਅ ਹੈ। ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਪਹਿਲਾਂ ਵੀ ਕੇਂਦਰ ਕੈਬਨਿਟ ‘ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਸੋਮ ਪ੍ਰਕਾਸ਼ ਦੇ ਮੰਤਰੀ ਬਣਨ ਦੀ ਸੂਚਨਾ ਪਾ ਕੇ ਹੁਸ਼ਿਆਰਪੁਰ ਵਾਸੀ ਬੇਹੱਦ ਖੁਸ਼ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਸਹੁੰ ਚੁੱਕ ਸਮਾਗਮ ‘ਚ ਨੇਪਾਲ, ਭੁਟਾਨ, ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਸ਼੍ਰੀਲੰਕਾ, ਬੰਗਲਾਦੇਸ਼,ਮਿਆਂਮਾਰ ਦੇ ਰਾਸ਼ਟਰਪਤੀ, ਥਾਈਲੈਂਡ, ਕਰਗੀਸਤਾਨ ਦੇ ਮੁਖੀ ਸ਼ਾਮਲ ਹੋਣਗੇ। ਉਥੇ ਹੀ ਪ੍ਰੋਗਰਾਮ ‘ਚ ਯੂ.ਪੀ.ਏ. ਮੁਖੀ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪੀ. ਐੱਮ. ਮਨਮੋਹਨ ਸਿੰਘ ਨੇ ਸੱਦੇ ਪੱਤਰ ਨੂੰ ਸਵੀਕਾਰ ਕਰ ਲਿਆ ਹੈ, ਜਦਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰੋਗਰਾਮ ‘ਚ ਜਾਣ ਤੋਂ ਮਨ੍ਹਾ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪਣੇ ਘਰਾਂ ਦੀ ਕੈਦੀਆਂ ਤੋਂ ਚਾਕਰੀ ਕਰਵਾਉਣਗੇ ਅਧਿਕਾਰੀ-ਮੰਤਰੀ, ਸਰਕਾਰ ਕਰ ਰਹੀ ਐ ਵਿਚਾਰ
ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀ ਕਰ ਸਕਣਗੇ ਅਧਿਕਾਰੀਆਂ ਅਤੇ ਮੰਤਰੀ ਦੇ ਘਰ ‘ਚ ਕੰਮ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਕੈਦੀ ਹੁਣ ਜੇਲ੍ਹ ਵਿੱਚ ਕੰਮ ਕਰਨ ਦੇ ਨਾਲ ਹੀ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ਦੀ ਚਾਕਰੀ ਕਰਦੇ ਨਜ਼ਰ ਆਉਣਗੇ। ਜੇਲ੍ਹ ਵਿੱਚ ਚੰਗਾ ਵਤੀਰਾ ਅਪਣਾਉਣ ਲਈ ਸ਼ਾਬਾਸ਼ੀ ਦੀ ਥਾਂ ‘ਤੇ ਕੈਦੀਆਂ ਦੇ ਹੱਥਾਂ ‘ਚ ਝਾੜੂ ਪੋਚਾ ਫੜਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਕੈਦੀਆਂ ਤੋਂ ਅਧਿਕਾਰੀ ਤੇ ਮੰਤਰੀਆਂ ਵੱਲੋਂ ਆਪਣੇ ਘਰਾਂ ‘ਚ ਕੰਮ ਕਰਵਾਇਆ ਜਾਏਗਾ। ਜੇਲ੍ਹ ਵਿਭਾਗ ਇਸ ਤਰਾਂ੍ਹ ਦੇ ਫ਼ਾਰਮੂਲੇ ‘ਤੇ ਵਿਚਾਰ ਕਰ ਰਿਹਾ ਹੈ। ਜੇਕਰ ਪੰਜਾਬ ਦੀ ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਨਿਯਮ ਤਿਆਰ ਕਰਦੇ ਹੋਏ ਕੈਦੀਆਂ ਨੂੰ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਨੌਕਰ ਦਾ ਕੰਮ ਕਰਨ ਲਈ ਤੈਨਾਤ ਕਰ ਦਿੱਤਾ ਜਾਏਗਾ। ਇਸ ਗੱਲ ਦੀ ਪੁਸ਼ਟੀ ਖ਼ੁਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਹੈ।
ਜਾਣਕਾਰੀ ਅਨੁਸਾਰ ਪੰਜਾਬ ਦਾ ਜੇਲ੍ਹ ਵਿਭਾਗ ਪਿਛਲੇ ਕੁਝ ਮਹੀਨੇ ਤੋਂ ਜੇਲ੍ਹ ‘ਚ ਬੰਦ ਕੈਦੀਆਂ ਤੋਂ ਵੱਖ-ਵੱਖ ਤਰ੍ਹਾਂ ਦਾ ਕੰਮ ਕਰਵਾਉਣ ਦਾ ਵਿਚਾਰ ਕਰ ਰਿਹਾ ਹੈ। ਇਸ ਦੌਰਾਨ ਜੇਲ੍ਹ ਵਿਭਾਗ ਦੇ ਦਿਮਾਗ ਵਿੱਚ ਕੈਦੀਆਂ ਤੋਂ ਅਧਿਕਾਰੀਆਂ ਤੇ ਮੰਤਰੀਆਂ ਦੇ ਘਰ ‘ਚ ਕੰਮ ਕਰਵਾਉਣ ਦਾ ਖਿਆਲ ਆਇਆ ਹੈ। ਜੇਲ੍ਹ ਵਿਭਾਗ ਜੇਲ੍ਹ ਤੋਂ ਬਾਹਰ ਇਨ੍ਹਾਂ ਪੱਕੇ ਕੈਦੀਆਂ ਨੂੰ ਭੇਜਦੇ ਹੋਏ ਸਵੇਰ ਤੋਂ ਲੈ ਕੇ ਸ਼ਾਮ ਤੱਕ ਕੰਮ ਕਰਵਾਏਗਾ। ਕੈਦੀਆਂ ਨੂੰ ਸ਼ਾਮ 5 ਵਜੇ ਤੱਕ ਜੇਲ੍ਹ ‘ਚ ਵਾਪਸ ਆਉਣ ਪਏਗਾ। ਘਰਾਂ ‘ਚ ਨੌਕਰੀ ਕਰਨ ਦੇ ਏਵਜ ‘ਚ ਇਨ੍ਹਾਂ ਕੈਦੀਆਂ ਨੂੰ ਮਹੀਨੇਵਾਰ ਤਨਖਾਹ ਮਿਲੇਗੀ।
ਜੇਲ੍ਹ ਵਿਭਾਗ ਦਾ ਕਹਿਣਾ ਹੈ ਕਿ ਪਹਿਲਾਂ ਵੀ ਇਸ ਤਰ੍ਹਾਂ ਦਾ ਓਪਨ ਜੇਲ੍ਹ ਦੇ ਤੌਰ ‘ਤੇ ਕੈਦੀਆਂ ਤੋਂ ਕੰਮ ਲਿਆ ਗਿਆ ਹੈ ਤੇ ਕਈ ਸੂਬੇ ਇਸ ਪ੍ਰੋਜੈਕਟ ਰਾਹੀਂ ਕੰਮ ਵੀ ਕਰ ਰਹੇ ਹਨ। ਘਰਾਂ ਵਿੱਚ ਨੌਕਰੀ ਦੇ ਨਾਲ ਹੀ ਕੈਦੀ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਪੈਟਰੋਲ ਪੰਪਾਂ ‘ਤੇ ਵੀ ਕੰਮ ਕਰਦੇ ਨਜ਼ਰ ਆਉਣਗੇ।
ਜੇਲ੍ਹ ਤੋਂ ਬਾਹਰ ਭੇਜੇ ਜਾਣ ਵਾਲੇ ਹਰ ਕੈਦੀ ਦੀ ਪਹਿਲਾਂ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਏਗੀ ਤੇ ਪਰਿਵਾਰਕ ਮੈਂਬਰਾਂ ਤੋਂ ਕੈਦੀ ਦੀ ਜ਼ਮਾਨਤ ਵੀ ਲਈ ਜਾਏਗੀ। ਜਿਸ ਤੋਂ ਬਾਅਦ ਉਹ ਕੈਦੀ ਨੂੰ ਜੇਲ੍ਹ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਕੈਦੀ ਕਿੱਥੇ ਕੰਮ ਕਰਨਗੇ ਤੇ ਕਿੱਥੇ ਨਹੀਂ ਕਰਨਗੇ, ਇਹ ਖ਼ੁਦ ਜੇਲ੍ਹ ਵਿਭਾਗ ਹੀ ਤੈਅ ਕਰੇਗਾ।
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਜੇਕਰ ਸਾਰਾ ਕੁਝ ਠੀਕ ਰਿਹਾ ਤਾਂ ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਨੌਕਰ ਰੱਖਿਆ ਜਾ ਸਕੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਉਮੀਦਵਾਰ ਹਾਰੇ ਤਾਂ ਮੰਤਰੀਆਂ ਦੀ ਹੋਵੇਗੀ ਛੁੱਟੀ
ਮੁੱਖ ਮੰਤਰੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਦੀ ਕਾਰਗੁਜਾਰੀ ਲੋਕ ਸਭਾ ਚੋਣਾਂ ਦੀ ਜਿੱਤ-ਹਾਰ ਨਾਲ ਜੋੜਨ ਦਾ ਫੈਸਲਾ | Captain Amarinder Singh
ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਆਗੂਆਂ ਵਾਸਤੇ ਕਾਰਗੁਜ਼ਾਰੀ ਨੂੰ ਜ਼ਰੂਰੀ ਬਣਾਉਂਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਦੀ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਜ਼ਿੰਮੇਵਾਰੀ ਤੈਅ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਹਾਈ ਕਮਾਂਡ ਨੇ ਲਿਆ ਹੈ ਤਾਂ ਜੋ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਦੇ ਮਿਸ਼ਨ ਦੀ ਪ੍ਰਾਪਤੀ ਵਾਸਤੇ ਪਾਰਟੀ ਸਰਗਰਮੀਆਂ ਨੂੰ ਹੁਲਾਰਾ ਦਿੱਤਾ ਜਾ ਸਕੇ। ਹਾਈ ਕਮਾਂਡ ਦੇ ਫੈਸਲੇ ਅਨੁਸਾਰ ਜਿਹੜੇ ਮੰਤਰੀ ਆਪਣੇ ਹਲਕਿਆਂ ਵਿੱਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣਗੇ, ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਜਾਵੇਗਾ। (Captain Amarinder Singh)
ਕਾਂਗਰਸੀ ਵਿਧਾਇਕਾਂ ਸਬੰਧੀ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਆਪਣੇ ਹਲਕਿਆਂ ਵਿੱਚ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਵਿੱਚ ਨਾਕਾਮ ਰਹਿਣਗੇ ਉਨ੍ਹਾਂ ਨੂੰ ਅਗਲੀ ਵਿਧਾਨ ਸਭਾ ਚੋਣ ਵਿੱਚ ਟਿਕਟਾਂ ਲਈ ਨਹੀਂ ਵਿਚਾਰਿਆ ਜਾਵੇਗਾ। ਪਾਰਟੀ ਨੇ ਵੱਖ-ਵੱਖ ਬੋਰਡਾਂ ਵਿੱਚ ਚੇਅਰਮੈਨ ਲਾਉਣ ਦੇ ਮਾਪਦੰਡ ਨੂੰ ਵੀ ਸਖ਼ਤ ਬਣਾਇਆ ਹੈ। ਮੌਜੂਦਾ ਲੋਕ ਸਭਾ ਚੋਣਾਂ ਵਿੱਚ ਵਿਅਕਤੀਗਤ ਕਾਰਗੁਜ਼ਾਰੀ ਦੇ ਅਧਾਰ ‘ਤੇ ਹੀ ਚੇਅਰਮੈਨ ਲਗਾਏ ਜਾਣਗੇ।
ਇਹ ਵੀ ਪੜ੍ਹੋ : Big Update : ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸਮਾਰੋਹ ਦੇ ਸਮੇਂ ’ਚ ਬਦਲਾਅ
ਮੁੱਖ ਮੰਤਰੀ ਨੇ ਕਿਹਾ ਕਿ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਸਬੰਧ ਵਿੱਚ ਸਨਿਆਰਤਾ ਦੀ ਥਾਂ ਕਾਰਗੁਜਾਰੀ ਦਾ ਮਾਪਦੰਡ ਨਿਰਧਾਰਤ ਕੀਤਾ ਗਿਆ ਹੈ। ਮੱਖ ਮੰਤਰੀ ਨੇ ਦੱਸਿਆ ਕਿ ਇਸ ਫੈਸਲੇ ਦਾ ਮੁੱਖ ਉਦੇਸ਼ ਪਾਰਟੀ ਵਿੱਚ ਕਾਰਗੁਜਾਰੀ ਆਧਾਰਤ ਸੱਭਿਆਚਾਰ ਨੂੰ ਬੜਾਵਾ ਦੇਣਾ ਹੈ। ਰਾਹੁਲ ਗਾਂਧੀ ਉਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਨਾਮ ਦੇਣ ਦੇ ਹੱਕ ਵਿੱਚ ਹਨ ਜੋ ਹੇਠਲੇ ਪੱਧਰ ‘ਤੇ ਆਪਣੀ ਕਾਰਗੁਜਾਰੀ ਦਿਖਾਉਣਗੇ। ਉਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਚੁਣੇ ਹੋਏ ਨੁਮਾਇੰਦਿਆਂ ਦੇ ਰਾਹੀਂ ਪਾਰਟੀ ਅਤੇ ਲੋਕਾਂ ਵਿਚਕਾਰ ਪਾੜੇ ਨੂੰ ਭਰਨਾ ਚਾਹੁੰਦੇ ਹਨ। (Captain Amarinder Singh)
ਨਵੀਂ ਦਿੱਲੀ। ਲੋਕਸਭਾ ਚੋਣਾਂ ‘ਚ ”ਚੌਂਕੀਦਾਰ” ਤੇ  ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਵਿਰੋਧੀ ਦਲਾਂ ਦੀ ਬਿਆਨਬਾਜ਼ੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਮੈਂਬਰਾਂ ਨੇ ਟਵੀਟਰ ਤੇ ਆਪਣੇ ਨਾਵਾਂ ਦੇ ਅੱਗੇ ” ਚੌਂਕੀਦਾਰ” ਲਾ ਲਿਆ ਹੈ।
ਮੋਦੀ ਨੇ ਟਵੀਟਰ ਆਪਣੇ ਨਿਜੀ ਅਕਾਊਂਟ ”ਏਟਨਰਿੰਦਰਮੋਦੀ” ‘ਚ ਆਪਣਾ ਨਾਂਅ ‘ਨਰਿੰਦਰ ਮੋਦੀ’ ਤੋਂ ਬਦਲ ਕੇ ”ਚੌਂਕੀਦਾਰ ਨਰਿੰਦਰ ਮੋਦੀ” ਕਰ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਵੀ ਆਪਣਾ ਨਾਂਅ ਬਦਲ ਕੇ ”ਚੌਂਕੀਦਾਰ ਅਮਿਤ ਸ਼ਾਹ” ਰੱਖ ਲਿਆ ਹੈ। ਕੇਂਦਰੀ ਰੇਲ ਮੰਤਰੀ, ਸਿਹਤ ਮੰਤਰੀ, ਵਿਗਿਆਨ ਅਤੇ ਵਪਾਰ ਮੰਤਰੀ ਆਦਿ ਨੇ ਆਪਣੇ ਨਾਂਅ ਦੇ ਅੱਗੇ ਚੌਂਕੀਦਾਰ ਲਾ ਲਿਆ ਹੈ।
PUNJABI NEWS ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ FACEBOOK ਅਤੇ TWITTER ‘ਤੇ ਫਾਲੋ ਕਰੋ