Sand Mafia - Sach Kahoon Punjabi
ਠੇਕੇਦਾਰ ਦੇ ਕਰਿੰਦੇ ਸਨ ਹਥਿਆਰਾਂ ਨਾਲ ਲੈਸ | Sand Mafia
ਪੱਤਰਕਾਰਾਂ ਨੇ ਪੁਲਿਸ ਦੇ ਢਿੱਲੇ ਰਵੱਈਏ ‘ਤੇ ਜਤਾਇਆ ਤਿੱਖਾ ਰੋਸ | Sand Mafia
ਜਲਾਲਾਬਾਦ, (ਰਜ਼ਨੀਸ ਰਵੀ/ਸੱਚ ਕਹੂੰ ਨਿਊਜ਼)। ਜਲਾਲਾਬਾਦ ਦੇ ਨਾਲ ਲੱਗਦੇ ਪਿੰਡ ਅਮੀਰ ਖਾਸ ਦੇ ਨਜ਼ਦੀਕ ਚੱਲ ਰਹੀ ਰੇਤੇ ਦੀ ਨਾਜਾਇਜ਼ ਖੱਡ ਦੀ ਕਵਰੇਜ਼ ਕਰਨ ਗਈ ਨਿਊਜ਼18 ਪੰਜਾਬ ਦੇ ਚਾਰ ਪੱਤਰਕਾਰਾਂ ਦੀ ਟੀਮ ‘ਤੇ ਰੇਤੇ ਠੇਕੇਦਾਰ ਦੇ ਬੰਦਿਆਂ ਵੱਲੋਂ ਹਮਲਾ ਕਰਨ ਦਾ ਸਮਾਚਾਰ ਹੈ। ਚੰਡੀਗੜ੍ਹ ਤੋਂ ਆਈ ਟੀਮ ‘ਚ ਸ਼ਾਮਲ ਪੱਤਰਕਾਰ ਨੀਰਜ ਬਾਲੀ, ਕੈਮਰਾ ਮੈਨ ਸੰਦੀਪ ‘ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਜਦਕਿ ਪੱਤਰਕਾਰ ਸੂਰਜ ਭਾਨ ਅਤੇ ਕੈਮਰਾ ਮੈਨ ਪ੍ਰਿਤਪਾਲ ਦੇ ਵੀ ਸੱਟਾਂ ਹਨ। (Sand Mafia)
ਜਾਣਕਾਰੀ ਦਿੰਦੇ ਹੋਏ ਨੀਰਜ ਬਾਲੀ ਅਤੇ ਸੂਰਜ ਭਾਨ ਨੇ ਦੱਸਿਆ ਕਿ ਇਸ ਖੱਡ ਵਿੱਚ ਨਜਾਇਜ਼ ਰੇਤਾ ਦੀ ਖ਼ੁਦਾਈ ਹੋਣ ਦੀ ਸੂਚਨਾ ਮਿਲੀ ਸੀ ਕਿ ਉਕਤ ਇਲਾਕੇ ‘ਚ ਠੇਕੇਦਾਰ ਵੱਲੋਂ ਮਾਨਯੋਗ ਹਾਈਕੋਰਟ ਦੇ ਨਿਰਦੇਸ਼ਾਂ ਨੂੰ ਛਿੱਕੇ ਟੰਗੇ ਕੇ ਅਲਾਟ ਹੋਈ ਖੱਡ ਤੋਂ ਬਿਨਾਂ ਹੋਰ ਜ਼ਮੀਨ ਦੇ ਨੰਬਰਾਂ ‘ਤੇ ਰੇਤੇ ਦੀ ਨਾਜਾਇਜ਼ ਨਿਕਾਸੀ ਹੋ ਰਹੀ ਹੈ । ਇਸ ਸੂਚਨਾ ਦੇ ਅਧਾਰ ‘ਤੇ ਸਾਡੀ ਟੀਮ ਮੌਕੇ ‘ਤੇ ਪਹੁੰਚੀ ਤਾਂ ਜੇਸੀਬੀ ਮਸ਼ੀਨਾਂ ਅਤੇ ਹੋਰ ਕਈ ਵਾਹਨ ਰੇਤਾ ਭਰ ਰਹੇ ਸੀ।
ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ’ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਜਦੋਂ ਅਸੀਂ ਇਹ ਸਾਰਾ ਮਾਮਲਾ ਜਦੋਂ ਕੈਮਰੇ ‘ਚ ਕੈਂਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਠੇਕੇਦਾਰ ਦੇ ਬੰਦਿਆਂ ਨੇ ਸਾਡੇ ਤੇ ਇੱਟਾਂ, ਰਾਡ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਾਡੇ ਕੈਮਰੇ ਵੀ ਤੋੜ ਦਿੱਤੇ, ਜਿਸ ਨਾਲ ਅਸੀਂ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਇਲਾਜ ਲਈ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਹ ਸਾਰਾ ਮਾਮਲਾ ਪੱਤਰਕਾਰਾਂ ਵੱਲੋਂ ਪੰਜਾਬ ਪੁਲਸ ਦੇ ਆਲਾ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਗਿਆ ਤਾਂ ਉਸ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਹਰਕਤ ਵਿਚ ਆਇਆ।
ਉਸ ਤੋਂ ਬਾਅਦ ਐਸਡੀਐਮ ਪਿਰਥੀ ਸਿੰਘ, ਡੀਐਸਪੀ ਅਮਰਜੀਤ ਸਿੰਘ ਸਿੱਧੂ, ਸਿਵਲ ਸਰਜਨ ਫਾਜਿਲਕਾ ਸੁਰਿੰਦਰ ਕੁਮਾਰ ,  ਐੱਸਐੱਚਓ ਥਾਣਾ ਸਦਰ ਭੋਲਾ ਸਿੰਘ ਵੀ ਮੌਕੇ ‘ਤੇ ਪੁੱਜੇ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਿਰ ਤੇ ਗੰਭੀਰ ਸੱਟਾਂ ਹੋਣ ਕਾਰਨ ਸ਼੍ਰੀ ਗੁਰੂ ਗੋਬਿੰਦ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਜ਼ਿਲ੍ਹਾ ਫਾਜਿਲਕਾ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪਿੰ੍ਰਟ ਅਤੇ ਇਲੈਕਟ੍ਰੋਨਿਕ ਮੀਡਿਆ ਦੇ ਪੱਤਰਕਾਰ ਹਸਪਤਾਲ ਜਲਾਲਾਬਾਦ ਵਿਖੇ ਪੁੱਜਣੇ ਸ਼ੁਰੂ ਹੋ ਗਏ ਅਤੇ ਪੱਤਕਾਰ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਸੀ।
ਰੇਤ ਮਾਫੀਆ ਦੀ ਧੱਕੇਸ਼ਾਹੀ
ਪੰਜਾਬ ‘ਚ ਰੇਤ ਮਾਫੀਆ ਦੀ ਦਹਿਸ਼ਤ ਜਿਉਂ ਦੀ ਤਿਉਂ ਹੈ ਕਦੇ ਮੀਡੀਆ ਕਰਮੀਆਂ ਨੂੰ ਧਮਕੀਆਂ ਦੇਂਦੇ ਹਨ ਤੇ ਹੁਣ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ‘ਤੇ ਹਮਲਾ ਹੋ ਗਿਆ ਚੰਗੀ ਗੱਲ ਇਹ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗ ਲਈ ਹੈ ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਦੂਜੇ ਪਾਸੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਬਿਆਨ ਹੈਰਾਨੀਜਨਕ ਹੈ ਤੇ ਇਸ ਘਟਨਾ ਦੇ ਮੁਲਜ਼ਮਾਂ ਦੀ ਪਿੱਠ ਥਾਪੜਦਾ ਹੈ।
ਮੰਤਰੀ ਦਾ ਕਹਿਣਾ ਹੈ ਕਿ ਵਿਧਾਇਕ ਨਜਾਇਜ਼ ਤੰਗ ਕਰ ਰਿਹਾ ਸੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਵਿਧਾਇਕ ਜਿਸ ਖੱਡੇ ‘ਤੇ ਪੜਤਾਲ ਲਈ ਗਿਆ ਸੀ ਉਹ ਕਾਨੂੰਨੀ ਸੀ ਕੁਝ ਵੀ ਹੋਵੇ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਕਿਸੇ ਵੀ ਖੱਡੇ ਦੀ ਜਾਂਚ ਕਰ ਸਕਦਾ ਹੈ ਭਾਵੇਂ ਉਹ ਗੈਰ-ਕਾਨੂੰਨੀ ਹੋਵੇ ਜਾਂ ਨਿਯਮਾਂ ਅਨੁਸਾਰ ਕਾਨੂੰਨੀ ਖੱਡਾ ਹੋਣ ਦੇ ਬਾਵਜ਼ੂਦ ਵਿਧਾਇਕ ‘ਤੇ ਹਮਲਾ ਨਿੰਦਾਜਨਕ ਹੈ ਜੇਕਰ ਮੰਤਰੀ ਹੀ ਇਸ ਤਰ੍ਹਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਦੀ ਹਮਾਇਤ ਕਰਦੇ ਰਹਿਣਗੇ ਤਾਂ ਅਪਰਾਧੀ ਤੱਤਾਂ ਦੇ ਹੌਂਸਲੇ ਵਧਣਗੇ ਰੇਤ ਮਾਫੀਆ ਦੀ ਸਮੱਸਿਆ ਬਹੁਤ ਗੰਭੀਰ ਹੈ।
ਖੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਬਾਰੇ ਹਵਾਈ ਸਰਵੇਖਣ ਕਰ ਚੁੱਕੇ ਹਨ ਕਾਨੂੰਨ ਦੀ ਪਾਲਣਾ ਸਬੰਧੀ ਸਿਆਸਤਦਾਨਾਂ ਦੀ ਭੂਮਿਕਾ ਨਿਰਾਸ਼ਾਜਨਕ ਹੈ ਦੂਜੇ ਪਾਸੇ ਨਵਜੋਤ ਸਿੰਘ ਵਰਗੇ ਮੰਤਰੀ ਵੀ ਹਨ, ਜਿਨ੍ਹਾਂ ਨੇ ਨਜਾਇਜ਼ ਉਸਾਰੀਆਂ ਦੇ ਮਾਮਲੇ ‘ਚ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਵੀ ਰਿਆਇਤ ਨਹੀਂ ਦਿੱਤੀ ਇਹ ਵੀ ਦੁੱਖ ਵਾਲੀ ਗੱਲ ਹੈ ਕਿ ਸੱਤਾ ਧਿਰ ਦੇ ਆਗੂਆਂ ਨੇ ਹੀ ਨਜਾਇਜ਼ ਉਸਾਰੀਆਂ ਲਈ ਮੋਹਲਤ ਦੇਣ ਲਈ ਸਿੱਧੂ ਤੱਕ ਪਹੁੰਚ ਕੀਤੀ ਸੀ ਕਾਨੂੰਨ ਨੂੰ ਅਮਲ ‘ਚ ਲਿਆਉਣ ਦੀ ਘਟਨਾ ਵਿਰਲੀ ਹੈ ਜੋ ਕਿ ਸਾਰੇ ਵਿਭਾਗਾਂ ‘ਚ ਹੋਣੀ ਜ਼ਰੂਰੀ ਹੈ।
ਸਰਕਾਰੀਆ ਨੂੰ ਵੀ ਹਮਲਾਵਰਾਂ ਦੀ ਪਿੱਠ ਥਾਪੜਨ ਦੀ ਬਜਾਇ ਘਟਨਾ ਦੀ ਜਾਂਚ ਦੀ ਗੱਲ ਕਰਕੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰਨੀ ਚਾਹੀਦੀ ਸੀ ਸਰਕਾਰ ਦੀ ਕਾਰਜਪ੍ਰਣਾਲੀ ‘ਚ ਸਿਧਾਂਤਕ ਤੇ ਵਿਹਾਰਕ ਏਕਤਾ ਜ਼ਰੂਰੀ ਹੈ ਮੁੱਖ ਮੰਤਰੀ ਤੇ ਮੰਤਰੀ ਦਾ ਸਟੈਂਡ ਇੱਕ ਹੀ ਹੋਣਾ ਚਾਹੀਦਾ ਹੈ ਜੇਕਰ ਕੋਈ ਸੂਬਾ ਮਿਸਾਲ ਬਣੇ ਤਾਂ ਪੂਰੇ ਦੇਸ਼ ‘ਚ ਸੁਧਾਰ ਹੋ ਸਕਦਾ ਹੈ ਦੇਸ਼ ਅੰਦਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਪੁਲਿਸ ਅਫਸਰਾਂ ਦੇ ਕਤਲ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜੇਕਰ ਗੈਰ-ਕਾਨੂੰਨੀ ਕੰਮਾਂ ਨੂੰ ਸਖਤੀ ਨਾਲ ਨਾ ਰੋਕਿਆ ਗਿਆ ਤਾਂ ਮਾੜੇ ਦਿਨ ਪੰਜਾਬ ਨੂੰ ਵੀ ਵੇਖਣੇ ਪੈ ਸਕਦੇ ਹਨ ਸਰਕਾਰ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਵਾ ਕੇ ਜੋ ਵੀ ਦੋਸ਼ੀ ਹੋਵੇ ਉਸ ਨੂੰ ਸਜ਼ਾ ਦੇਵੇ।
ਗੰਨਮੈਨ ਵੀ ਜ਼ਖਮੀ, ਤਿੰਨ ਮੁਲਜ਼ਮ ਅਸਲ੍ਹੇ ਸਮੇਤ ਗ੍ਰਿਫ਼ਤਾਰ, ਦੋ ਅਜੇ ਵੀ ਫਰਾਰ
ਸੁਰੱਖਿਆ ਕਰਮਚਾਰੀਆਂ ਦੀ ਮੌਜ਼ੂਦਗੀ ‘ਚ ਕੀਤਾ ਹਮਲਾ, ਪੱਗ ਵੀ ਲੱਥੀ
ਪੀ.ਜੀ.ਆਈ. ‘ਚ ਜ਼ੇਰੇ ਇਲਾਜ ਵਿਧਾਇਕ ਸੰਦੋਆ
ਰੋਪੜ/ਚੰਡੀਗੜ੍ਹ (ਅਸ਼ਵਨੀ ਚਾਵਲਾ)।
ਰੋਪੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫੀਆ ਨਾਲ ਜੁੜੇ ਹੋਏ ਕੁਝ ਵਿਅਕਤੀਆਂ ਨੇ ਹਮਲਾ ਕਰਦੇ ਹੋਏ ਵਿਧਾਇਕ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਹੈ। ਉਨ੍ਹਾਂ ਨੂੰ  ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੋਂ ਮਾਮਲੇ ਦੀ ਰਿਪੋਰਟ ਤਲਬ ਕਰਕੇ ਡੀਜੀਪੀ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਆਮ ਆਦਮੀ ਪਾਰਟੀ ਦੇ ਲੀਡਰਾਂ ਦਾ ਕਹਿਣਾ ਹੈ ਕਿ ਅਮਰਜੀਤ ਸਿੰਘ ਕੁਝ ਦਿਨ ਪਹਿਲਾਂ ਇਸ ਪਿੰਡ ਦੇ ਨੇੜਿਓਂ ਲੰਘ ਰਹੇ ਸਨ ਤਾਂ ਕੁਝ ਲੋਕਾਂ ਨੇ ਸ਼ਿਕਾਇਤ ਕੀਤੀ ਸੀ, ਜਿਸ ਦੇ ਅਧਾਰ ‘ਤੇ ਉਹ ਅੱਜ ਮੀਡੀਆ ਨੂੰ ਆਪਣੇ ਨਾਲ ਲੈ ਕੇ ਮੌਕੇ ‘ਤੇ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੁੱਜੇ ਸਨ ਪਰ ਦੋਸ਼ੀਆਂ ਵੱਲੋਂ ਅਮਰਜੀਤ ਸਿੰਘ ‘ਤੇ ਹਮਲਾ ਕਰਦੇ ਹੋਏ ਗੰਭੀਰ ਰੂਪ ਵਿੱਚ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ।
ਅੱਜ ਬਾਅਦ ਦੁਪਹਿਰ ਮੌਕੇ ‘ਤੇ ਪੁੱਜੇ ਅਮਰਜੀਤ ਸਿੰਘ ਸੰਦੋਆ ਨਾਲ ਕਥਿਤ ਦੋਸ਼ੀ ਅਜਵਿੰਦਰ ਸਿੰਘ ਅਤੇ ੱਬਚਿੱਤਰ ਸਿੰਘ ਸਣੇ ਕੁਝ 5-6 ਵਿਅਕਤੀਆਂ ਨੇ ਗਾਲ਼ਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਿੱਥੇ ਕਿ ਅਮਰਜੀਤ ਸਿੰਘ ਨਾਲ ਖੜ੍ਹੇ ਸੁਰੱਖਿਆ ਮੁਲਾਜ਼ਮਾਂ ਨੇ ਕਥਿਤ ਮੁਲਜ਼ਮਾਂ ਨੂੰ ਰੋਕਦੇ ਹੋਏ ਵਿਧਾਇਕ ਨੂੰ ਇੱਕ ਪਾਸੇ ਕਰ ਦਿੱਤਾ ਪਰ ਹਮਲਾ ਕਰਨ ਵਾਲੇ ਦੋਸ਼ੀਆਂ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਹੀ ਧੱਕੇ ਮਾਰਦੇ ਹੋਏ ਵਿਧਾਇਕ ਅਮਰਜੀਤ ਸਿੰਘ ਨੂੰ ਕਾਫ਼ੀ ਜ਼ਿਆਦਾ ਮਾਰਿਆ। ਜਿਸ ਕਾਰਨ ਉਨਾਂ ਨੂੰ ਛਾਤੀ ਅਤੇ ਮੱਥੇ ਸਣੇ ਬਾਜ਼ੂ ‘ਤੇ ਸੱਟਾਂ ਵੀ ਲੱਗਿਆਂ ਹਨ।
ਅਮਰਜੀਤ ਸੰਦੋਆ ਦੀ ਪੱਗ ਵੀ ਲਾਹ ਲਈ ਗਈ
ਅਮਰਜੀਤ ਸੰਦੋਆ ਦੀ ਮੌਕੇ ‘ਤੇ ਦੋਸ਼ੀਆਂ ਵਲੋਂ ਪੱਗ ਵੀ ਲਾਹ ਲਈ ਗਈ, ਜਿਸ ਤੋਂ ਬਾਅਦ ਵਿਧਾਇਕ ਵਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਅਤੇ ਬਾਅਦ ਵਿੱਚ ਉਨਾਂ ਨੂੰ ਆਨੰਦਪੁਰ ਸਾਹਿਬ ਦੇ ਹਸਪਤਾਲ ਵਿਖੇ ਦਾਖਲ ਕੀਤਾ ਗਿਆ। ਜਿਥੇ ਹਾਲਤ ਖਰਾਬ ਹੁੰਦਾ ਦੇਖ ਸੰਦੋਆਂ ਨੂੰ ਪੀ.ਜੀ.ਆਈ. ਚੰਡੀਗੜ ਰੈਫ਼ਰ ਕਰ ਦਿੱਤਾ ਗਿਆ। ਇਸ ਸਮੇਂ ਪੀ.ਜੀ.ਆਈ. ਵਿਖੇ ਅਮਰਜੀਤ ਸੰਦੋਆ ਜੇਰੇ ਇਲਾਜ ਹਨ ਅਤੇ ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹਨ। ਇਸ ਮਾਮਲੇ ਬਾਰੇ ਐਸ.ਐਸ.ਪੀ. ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਤਿੰਨ ਮੁਲ਼ਜ਼ਮਾਂ ਨੂੰ ਅਸਲ੍ਹੇ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਫਰਾਰ ਹਨ .
ਮੁੱਖ ਮੰਤਰੀ ਨੇ ਡੀਸੀ ਤੋਂ ਮਾਮਲੇ ਦੀ ਰਿਪੋਰਟ ਮੰਗੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕੀਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਤਲਬ ਕਰ ਲਈ ਗਈ ਹੈ।  ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ ‘ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ।
ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨਾਂ ਨੂੰ ਪੁਲਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ।
ਪਾਰਟੀ ਸੂਬੇ ਭਰ ‘ਚ ਉੱਤਰੇਗੀ ਸੜਕਾਂ ‘ਤੇ : ਡਾ. ਬਲਬੀਰ
ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਫ਼ੀ ਜਿਆਦਾ ਮਾਹੌਲ ਖਰਾਬ ਚੱਲ ਰਿਹਾ ਹੈ, ਜਿਥੇ ਸ਼ਰੇਆਮ ਮਾਈਨਿੰਗ ਮਾਫ਼ਿਆ ਆਮ ਲੋਕਾਂ ਤੋਂ ਬਾਅਦ ਹੁਣ ਮੌਜੂਦਾ ਵਿਧਾਇਕਾਂ ‘ਤੇ ਹਮਲੇ ਕਰਨ ਵਿੱਚ ਲੱਗਿਆ ਹੋਇਆ ਹੈ ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ ਅਤੇ ਜੇਕਰ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਸੜਕਾਂ ‘ਤੇ ਉੱਤਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਇਕ ਸੰਦੋਆ ‘ਤੇ ਰੇਤ ਮਾਫੀਆ ਵਲੋਂ ਕੀਤੇ ਗਏ ਹਮਲੇ ਦੀ ਪੁਰਜ਼ੋਰ ਨਿੰਦਾ
ਪਟਿਆਲਾ (ਸੱਚ ਕਹੂੰ ਨਿਊਜ਼)। ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਸਰਕਾਰ ਦੀ ਸ਼ਹਿ ‘ਤੇ ਰੇਤ ਅਤੇ ਭੂ ਮਾਫੀਆ ਗੁੰਡਾਗਰਦੀ ਦੀਆਂ ਸਮੁੱਚੀਆਂ ਹੱਦਾਂ ਟੱਪ ਚੁੱਕਾ ਹੈ। ਇਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਸ਼ਰੇਆਮ ਰੇਤ ਅਤੇ ਭੂ ਮਾਫੀਆ ਦੇ ਗੁੰਡੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈ ਕੇ ਘੁੰਮ ਰਹੇ ਹਨ। ਹੁਣ ਤਾਂ ਗੁੰਡਾਗਰਦੀ ਦੀਆਂ ਸਾਰੀਆਂ ਹੱਦਾਂ ਤਾਂ ਵੀ ਪਾਰ ਕਰ ਗਈ ਕਿ ਲੋਕਾਂ ਦੇ ਚੁਣੇ ਗਏ ਨੁਮਾਇੰਦਿਆਂ ਨੂੰ ਨਹੀਂ ਬਖਸ਼ਿਆ ਜਾ ਰਿਹਾ।
ਪਹਿਲਾਂ ਮੁੱਖ ਮੰਤਰੀ ਦੇ ਜ਼ਿਲ੍ਹੇ ਦੇ ਘਨੌਰ ਹਲਕੇ ‘ਚ ਸ਼ਰੇਆਮ ਮਾਈਨਿੰਗ ਮਾਫੀਆ ਨੇ ਇੱਕ ਅਧਿਕਾਰੀ ਦੀ ਕੁੱਟਮਾਰ ਕੀਤੀ ਫਿਰ ਉਸ ਨੂੰ ਥਾਣੇ ‘ਚ ਬੰਦ ਕਰਕੇ ਕੁੱਟਿਆ ਗਿਆ। ਹੁਣ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਸ਼ਰੇਆਮ ਰੇਤ ਅਤੇ ਭੂ ਮਾਫੀਆ ਨੇ ਬੜੀ ਬੁਰੀ ਤਰਾਂ ਕੁੱਟਿਆ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਇੰਝ ਲੱਗ ਰਿਹਾ ਹੈ ਜਿਵੇਂ ਲੋਕਤੰਤਰ ਨਹੀਂ ਸਗੋਂ ਭੂ ਮਾਫੀਆ ਤੇ ਰੇਤ ਮਾਫੀਆ ਦਾ ਰਾਜ ਹੋਵੇ।
ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਗੁੰਡਾਗਰਦੀ ਦੀ ਸਖਤ ਨਿੰਦਾ ਕਰਦਾ ਹੈ ਅਤੇ ਇਹ ਕਹਿਣ ਤੋਂ ਵੀ ਗੁਰੇਜ ਨਹੀਂ ਕਰਦਾ ਕਿ ਅਜਿਹੇ ਹਮਲੇ ਸਰਕਾਰੀ ਸ਼ਹਿ ਤੋਂ ਬਿਨਾਂ ਸੰਭਵ ਨਹੀਂ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਚਾਹੀਦਾ ਹੈ ਕਿ ਰੇਤ ਅਤੇ ਭੂ ਮਾਫੀਆ ਦੇ ਇਨਾਂ ਗੁੰਡਿਆਂ ਨੂੰ ਨੱਥ ਪਾਈ ਜਾਵੇ ਅਤੇ ਇਸ ਦੀ ਵੱਡੇ ਪੱਧਰ ‘ਤੇ ਜਾਂਚ ਕਰਕੇ ਇਨਾਂ ਗੁੰਡਿਆਂ ਨੂੰ ਸ਼ਹਿ ਦੇਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਵੀ ਹਾਜ਼ਰ ਸਨ।