Shots Fired - Sach Kahoon Punjabi
ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ
(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। Moga News  ਇਸ ਦੌਰਾਨ ਕਬੱਡੀ ਖਿਡਾਰੀ ਦੇ ਗੋਲੀ ਵੱਜੀ ਜਿਸ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਚਾਕੂ ਨਾਲ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ, ਪਿਸਤੌਲ ਦੀ ਨੋਕ ਤੇ ਲੁਟੇਰੇ ਪੈਸੇ ਲੁੱਟ ਹੋਏ ਫ਼ਰਾਰ
ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧੂਰਕੋਟ ਰਣਸੀਹ ’ਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ ਦੋ ਬਦਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਉਨਾਂ ਨੇ ਘਰ ਆ ਆਵਾਜ਼ ਲਗਾਈ ਜਿਸ ਤੋਂ ਬਾਅਦ ਬਿੰਦਰੂ ਬਾਹਰ ਗੇਟ ’ਤੇ ਆਇਆ ਤੇ ਬਦਮਾਸ਼ਾਂ ਨੇ ਆਉਂਦੇ ਸਾਰ ਹੀ ਉਸ ‘ਤੇ ਗੋਲੀਆਂ ਚਲਾ ਦਿੱਤੀ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ’ਚ ਵੱਜੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ’ਤੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸੇ ਦੇਈਏ ਕਿ ਬਿੰਦਰੂ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ। (Moga News )
ਪੰਜਾਬ ਬੰਦ : ਦੁਕਾਨਾਂ ਬੰਦ ਕਰਵਾਉਣ ’ਤੇ ਚੱਲੀ ਗੋਲੀ
(ਵਿੱਕੀ ਕੁਮਾਰ) ਮੋਗਾ। ਮੋਗਾ ਦੇ ਕਸਬਾ ਕੋਟ-ਈਸੇ-ਖਾਂ ਦੇ ਮਸੀਤਾਂ ਰੋਡ ‘ਤੇ ਇਕ ਦੁਕਾਨਦਾਰ ਨੂੰ ਦੁਕਾਨ ਬੰਦ ਕਰਨ ਲਈ ਕਿਹਾ ਤਾਂ ਵਿਵਾਦ ਸ਼ੁਰੂ ਹੋ ਗਿਆ। (Punjab Bandh) ਇਸ ਦੌਰਾਨ ਦੁਕਾਨਦਾਰ ਵੱਲੋਂ ਚਲਾਈ ਗੋਲੀ ਦੌਰਾਨ ਨਿਹੰਗ ਬਲਦੇਵ ਸਿੰਘ ਜ਼ਖ਼ਮੀ ਹੋ ਗਿਆ। ਗੋਲੀ ਲੱਗਣ ਕਾਰਨ ਨਿਹੰਗ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਹ ਵਾਰਦਾਤ ਕਿਉਂ ਵਾਪਰੀ ਹੈ, ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  Punjab Bandh
ਅੰਮ੍ਰਿਤਸਰ। ਅੰਮ੍ਰਿਤਸਰ ‘ਚ ਬੈਂਕ ਦੇ ਬਾਹਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਨਕਾਬਪੋਸ਼ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਵਾਰਦਾਤ ਅੰਮ੍ਰਿਤਸਰ ਦੇ ਵਿਅਸਤ ਇਲਾਕੇ ਮਜੀਠ ਮੰਡੀ ਵਿੱਚ ਜੰਮੂ-ਕਸ਼ਮੀਰ ਬੈਂਕ ਦੇ ਬਾਹਰ ਦੀ ਹੈ। ਬੈਂਕ ਦੇ ਸੁਰੱਖਿਆ ਕਰਮਚਾਰੀਆਂ ਨੇ ਦੱਸਿਆ ਕਿ ਦੁਪਹਿਰ ਸਮੇਂ ਬੈਂਕ ਦੇ ਅੰਦਰ ਹਰ ਕੋਈ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਸੀ।
ਇਹ ਵੀ ਪੜ੍ਹੋ : ਘੱਗਰ ਦਾ ਕਹਿਰ : 14 ਸਾਲਾ ਬੱਚਾ ਪਾਣੀ ‘ਚ ਰੁੜ੍ਹਿਆ
ਉਦੋਂ ਅਚਾਨਕ ਬੈਂਕ ਦੇ ਬਾਹਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਨੂੂੰ ਸੁਣਕੇ ਸਟਾਫ ਤੇ ਮੌਕੇ ’ਤੇ ਮੌਜ਼ੂਦ ਲੋਕ ਬਾਹਰ ਆਏ। ਐਨੇ ਨੂੰ ਨਕਾਬਪੋਸ਼ ਬਾਈਕ ’ਤੇ ਸਵਾਰ ਹੋ ਕੇ ਫਰਾਰ ਹੋ ਗਏ। ਜਖਮੀ ਹੋਏ ਨੌਜਵਾਨਾਂ ਨੂੰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਤੋਂ ਲੋਕਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਿਸ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕਰੇਗੀ।
IELTS ਸੈਂਟਰ ’ਚ ਚੱਲੀਆਂ ਗੋਲੀਆਂ
1 ਕਰੋੜ ਦੀ ਮੰਗੀ ਫਿਰੌਤੀ
ਕੁਰੂਕਸ਼ੇਤਰ (ਸੱਚ ਕਹੂੰ ਨਿਊਜ਼)। ਸ਼ੁੱਕਰਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ’ਚ ਵੀਆਈਪੀ ਰੋਡ ’ਤੇ ਸੁੰਦਰਪੁਰ ਪੁਲ ’ਤੇ ਬਾਈਕ ਸਵਾਰ ਬਦਮਾਸ਼ਾਂ ਨੇ ਔਡੀ ਕਾਰ ’ਚ ਜਾ ਰਹੇ (IELTS) ਸੈਂਟਰ ਦੇ ਸੰਚਾਲਕ ’ਤੇ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਨਿਰਦੇਸ਼ਕ ਸੰਜੀਵ ਬੂੜਾ ਦੇ ਨਾਲ ਬੈਠੇ ਦੋਸਤ ਬਲਰਾਮ ਬੂੜਾ ਦੇ ਸਿਰ ਨੂੰ ਛੂਹ ਕੇ ਨਿਕਲ ਗਈ।
ਇਹ ਵੀ ਪੜ੍ਹੋ : ਗੁਰੂਗ੍ਰਾਮ ’ਚ ਬੇਰਹਿਮੀ ਨਾਲ ਦੋਸਤ ਦਾ ਕਤਲ
ਘਟਨਾ ਦੇ ਸਮੇਂ ਦੋਵੇਂ ਆਪਣੇ ਪਿੰਡ ਕਿਰਮਿਚ ਜਾ ਰਹੇ ਸਨ। ਇਸ ਦੌਰਾਨ ਬਦਮਾਸ਼ਾਂ ਨੇ 6-7 ਰਾਊਂਡ ਫਾਇਰ ਕੀਤੇ। ਉਸ ਨੂੰ ਅਜੇ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸੰਜੀਵ ਬੂੜਾ ਤੋਂ ਅੰਕੁਸ਼ ਕਮਾਲਪੁਰੀਆ ਦੇ ਨਾਂਅ ’ਤੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਦੇ ਲਈ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ। ਉਸ ਨੂੰ ਲੈਂਡ ਲਾਈਨ ’ਤੇ ਬੁਲਾਇਆ ਗਿਆ ਅਤੇ ਦੱਸਿਆ ਗਿਆ ਕਿ ਉਹ ਇਸ ਵਾਰ ਤਾਂ ਬਚ ਗਿਆ ਹੈ, ਪਰ ਦੁਬਾਰਾ ਨਹੀਂ ਬਚੇਗਾ।
ਦੱਸਿਆ ਗਿਆ ਹੈ ਕਿ ਬਲਰਾਮ ਦਾ ਕੁਰੂਕਸ਼ੇਤਰ ਦੇ ਸੈਕਟਰ 10 ’ਚ ਇੱਕ ਆਈਲੈਟਸ ਸੈਂਟਰ ਹੈ। ਸ਼ਾਮ ਸਮੇਂ ਉਹ ਆਪਣੇ ਪਰਿਵਾਰ ਨਾਲ ਕਾਰ ’ਚ ਸਵਾਰ ਹੋ ਕੇ ਸੁੰਦਰਪੁਰ ਪੁਲ ਰਾਹੀਂ ਆਪਣੇ ਪਿੰਡ ਜਾ ਰਿਹਾ ਸੀ। ਉਦੋਂ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ 6-7 ਰਾਊਂਡ ਫਾਇਰ ਕੀਤੇ। ਇਸ ’ਚ 4 ਗੋਲੀਆਂ ਕਾਰ ਦੇ ਕੰਡਕਟਰ ਸਾਈਡ ਦੀ ਖਿੜਕੀ ’ਚ ਵੱਜੀਆਂ। ਇੱਕ ਗੋਲੀ ਕਾਰ ਦੇ ਅੱਗੇ ਜਾ ਲੱਗੀ ਅਤੇ ਇੱਕ ਬਲਰਾਤ ਦੇ ਸਿਰ ਨੂੰ ਲੱਗੀ। ਗੋਲੀ ਚੱਲਣ ਦੀ ਆਵਾਜ਼ ਨਾਲ ਆਸਪਾਸ ਦੇ ਇਲਾਕੇ ’ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਜੇ ਤੱਕ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਲੈਂਡ ਲਾਈਨ ਤੋਂ ਆਇਆ ਫੋਨ | IELTS
ਆਈਲੇਟ ਸੈਂਟਰ ਦੇ ਸੰਚਾਲਕ ’ਤੇ ਗੋਲੀ ਚਲਾਉਣ ਵਾਲੇ ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਘਟਨਾ ਤੋਂ ਬਾਅਦ ਉਨ੍ਹਾਂ ਨੇ ਸੈਂਟਰ ਦੇ ਲੈਂਡਲਾਈਨ ਫੋਨ ’ਤੇ ਵੀ ਕਾਲ ਕੀਤੀ। ਮੁਲਜ਼ਮ ਨੇ ਧਮਕੀ ਦਿੱਤੀ ਕਿ ਉਹ ਇਸ ਵਾਰ ਤਾਂ ਬਚ ਗਿਆ, ਪਰ ਅਗਲੀ ਵਾਰ ਨਹੀਂ ਬਚੇਗਾ। ਪੁਲਿਸ ਨੇ ਇਸ ਮਾਮਲਾ ’ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਾਰ ਦੇ ਪੈਸਿਆਂ ਨੂੰ ਲੈ ਕੇ ਚੱਲੀਆਂ ਗੋਲੀਆਂ
ਤਰਨਤਾਰਨ (ਸੱਚ ਕਹੂੰ ਨਿਊਜ) । ਕਸਬਾ ਭਿੱਖੀਵਿੰਡ ਵਿਖੇ ਕਾਰ ਦੇ ਪੈਸਿਆਂ ਨੂੰ ਲੈ ਕੇ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਸ਼ਟਾਲਨਜੀਤ ਸਿੰਘ ਪੁੱਤਰ ਅਸ਼ੋਕ ਕੁਮਾਰ ਵਾਸੀ ਭਿੱਖੀਵਿੰਡ ਨੇ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਮੈਂ ਨਿਸ਼ਾਨ ਸਿੰਘ ਪੁੱਤਰ ਜੱਸਾ ਸਿੰਘ ਕੋਲੋਂ ਇੱਕ ਐਕਸ.ਯੂ.ਵੀ ਗੱਡੀ ਨੰਬਰ ਪੀ.ਬੀ 46 ਪੀ 3376 ਖ੍ਰੀਦੀ ਸੀ, ਜਿਸ ਦੇ ਅੱਧੇ ਪੈਸੇ ਮੈਂ ਨਿਸ਼ਾਨ ਸਿੰਘ ਨੂੰ ਨਗਦ ਦੇ ਦਿੱਤੇ ਤੇ ਬਾਕੀ ਪੈਸੇ ਗੱਡੀ ‘ਤੇ ਲੋਨ ਦੀਆਂ ਕਿਸ਼ਤਾਂ ਰਾਹੀਂ ਦੇ ਰਿਹਾ ਹਾਂ। ਉਸ ਨੇ ਦੱਸਿਆ ਅੱਜ ਮੈਂ ਕਿਸੇ ਕੰਮ ਲਈ ਗੱਡੀ ਵਿਚ ਜਾ ਰਿਹਾ ਸੀ ਤਾਂ ਨਿਸ਼ਾਨ ਸਿੰਘ ਤੇ ਉਸਦੇ ਕੁਝ ਸਾਥੀਆਂ ਨੇ ਮੇਰੇ ਪਾਸੋਂ ਗੱਡੀ ਖੋਹਣ ਦੀ ਨੀਅਤ ਨਾਲ ਗੋਲੀਆਂ ਚਲਾਈਆਂ, ਪਰ ਮੈਂ ਗੱਡੀ ਭਜਾ ਕੇ ਆਪਣੀ ਜਾਨ ਬਚਾਈ।
ਇਸ ਕੇਸ ਦੀ ਜਾਂਚ ਕਰ ਰਹੇ ਏ.ਐਸ.ਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਟਾਲਨਜੀਤ ਸਿੰਘ ਦੇ ਬਿਆਨਾਂ ਉਪਰ ਨਿਸ਼ਾਨ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਹਾਲ ਦਿਆਲਪੁਰਾ, ਦਿਲਬਾਗ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਦਿਆਲਪੁਰਾ ਦੇ ਖਿਲਾਫ ਮੁਕੱਦਮਾ ਨੰਬਰ 67 ਮਿਤੀ 14-4-2017 ਧਾਰਾ ਅੰਡਰ ਸ਼ੈਕਸ਼ਨ 336, 341, 25, 27, 54, 59 ਤੇ ਅਸਲਾ ਐਕਟ 34 ਆਈ.ਪੀ.ਸੀ ਦੇ ਅਧੀਨ ਕੇਸ ਦਰਜ ਕਰਕੇ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ , ਜਦੋਂ ਕਿ ਦਿਲਬਾਗ ਸਿੰਘ ਨੂੰ ਫੜਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ।