Drug Addiction - Sach Kahoon Punjabi
ਨਸ਼ੇ ਦਾ ਕਹਿਰ: ਹੰਝੂ ਭਰੀਆਂ ਅੱਖਾਂ ਨਾਲ 64 ਸਾਲਾ ਦਰਸ਼ਨਾ ਦੇਵੀ ਨੇ ਬਿਆਨ ਕੀਤੀ ਦਰਦਨਾਕ ਦਾਸਤਾਂ
ਪਰਿਵਾਰ ਦੀਆਂ ਖੁਸ਼ੀਆਂ ਨਿਗਲ ਗਿਆ ਨਸ਼ਾ, ਘਰੋਂ ਉੱਠੀਆਂ ਤਿੰਨ ਅਰਥੀਆਂ | Drugs Free India
15 ਵਿੱਘਿਆਂ ਦੀ ਮਾਲਕਣ ਹੁਣ ਮੰਜੇ ਬੁਣ ਕੇ ਕਰਦੀ ਐ ਗੁਜ਼ਾਰਾ : Drugs Free India
Drugs Free India: ਔਢਾਂ (ਸਰਸਾ) (ਸੱਚ ਕਹੂੰ ਨਿਊਜ਼/ਰਾਜੂ)। ਜਿਸ ਉਮਰ ਵਿੱਚ ਇੱਕ ਮਾਂ ਨੂੰ ਆਪਣੇ ਬੱਚਿਆਂ ਦੇ ਪਿਆਰ ਅਤੇ ਸੁੱਖ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਜੇਕਰ ਉਸ ਉਮਰ ’ਚ ਉਸ ਨੂੰ ਖੂਨ ਦੇ ਹੰਝੂ ਵਹਾਉਣ ਲਈ ਮਜ਼ਬੂਰ ਹੋ ਜਾਣਾ ਪਵੇ ਤਾਂ ਇਸ ਤੋਂ ਵੱਡਾ ਦੁੱਖ ਹੋਰ ਕੋਈ ਨਹੀਂ ਹੋ ਸਕਦਾ। ਇਹ ਸਭ ਕੁਝ ਸਮਾਜ ਵਿੱਚ ਨਸ਼ੇ ਦੇ ਫੈਲਾਅ ਕਾਰਨ ਹੋ ਰਿਹਾ ਹੈ। ਇੰਨਾ ਹੀ ਨਹੀਂ ਕਈ ਪਰਿਵਾਰਾਂ ਵਿੱਚ ਹਾਲਾਤ ਅਜਿਹੇ ਹਨ ਕਿ ਇਕਲੌਤਾ ਪੁੱਤਰ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਿਆ ਹੈ ਅਤੇ ਮਾਪੇ ਤਰਸਯੋਗ ਜ਼ਿੰਦਗੀ ਜਿਉਣ ਲਈ ਪਿੱਛੇ ਰਹਿ ਗਏ ਹਨ।
ਅਸੀਂ ਪਾਠਕਾਂ ਨੂੰ ਸਰਸਾ ਜ਼ਿਲ੍ਹੇ ਦੇ ਟੱਪੀ ਪਿੰਡ ਵਿੱਚ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਦੀ ਦਾਸਤਾਂ ਤੋਂ ਜਾਣੂ ਕਰਵਾ ਰਹੇ ਹਾਂ, ਜਿਸ ਦੇ ਪੂਰੇ ਪਰਿਵਾਰ ਨੂੰ ਨਸ਼ਾ ਨਿਗਲ ਗਿਆ ਬਜ਼ੁਰਗ ਔਰਤ ਨੇ ਰੋਂਦਿਆਂ ਹੋਇਆਂ ਸਿਰਫ਼ ਇਹੀ ਕਿਹਾ ਕਿ ਨਸ਼ਾ ਕਿਸੇ ਦੇ ਘਰ ਨਾ ਵੜੇ। ਇਹ ਪਰਿਵਾਰ ਕਦੇ ਆਪਣੀ ਜ਼ਮੀਨ ’ਤੇ ਖੇਤੀ ਕਰਦਾ ਸੀ। ਅੱਜ ਨਾ ਤਾਂ ਜ਼ਮੀਨ ਬਚੀ ਹੈ ਅਤੇ ਨਾ ਹੀ ਪਤੀ ਅਤੇ ਪੁੱਤਰ। ਨਸ਼ੇ ਨੇ ਸਭ ਕੁਝ ਖੋਹ ਲਿਆ।
Drug Addiction
64 ਸਾਲਾ ਦਰਸ਼ਨਾ ਦੇਵੀ ਕੋਲ ਪਿੰਡ ਸੰਗਤਪੁਰਾ, ਜ਼ਿਲ੍ਹਾ ਸ੍ਰੀ ਗੰਗਾਨਗਰ (ਰਾਜਸਥਾਨ) ਵਿੱਚ ਆਪਣਾ ਪਰਿਵਾਰ ਅਤੇ 15 ਵਿੱਘੇ ਜ਼ਮੀਨ ਸੀ। ਉਸ ਦਾ ਪਤੀ ਵਿਜੇ ਕੁਮਾਰ ਹਮੇਸ਼ਾ ਸ਼ਰਾਬ ਦੇ ਨਸ਼ੇ ’ਚ ਰਹਿੰਦਾ ਸੀ। ਇਸ ਨਸ਼ੇ ਕਾਰਨ ਉਸ ਨੇ ਆਪਣੀ ਸਾਰੀ ਜ਼ਮੀਨ ਵੇਚ ਦਿੱਤੀ। ਜਿਸ ਤੋਂ ਬਾਅਦ ਦਰਸ਼ਨਾ ਦੇਵੀ, ਆਪਣੇ ਪਤੀ ਅਤੇ ਦੋ ਪੁੱਤਰਾਂ ਨੂੰ ਆਪਣੇ ਰਿਸ਼ਤੇਦਾਰਾਂ ਦੇ ਪਿੰਡ ਟੱਪੀ ਲੈ ਆਈ। ਪਰ ਵਿਜੇ ਕੁਮਾਰ ਨੇ ਇੱਥੇ ਵੀ ਸ਼ਰਾਬ ਪੀਣੀ ਨਾ ਛੱਡੀ। ਉਸ ਦੀ ਲਤ ਨੂੰ ਦੇਖ ਕੇ ਉਸ ਦਾ ਵੱਡਾ ਪੁੱਤਰ ਬਿੰਦਰ ਵੀ ਸ਼ਰਾਬ ਦਾ ਆਦੀ ਹੋ ਗਿਆ। ਛੋਟਾ ਪੁੱਤਰ ਸੁਰਿੰਦਰ ਵੀ ਮੈਡੀਕਲ ਨਸ਼ੇ ’ਚ ਪੈ ਗਿਆ। ਇੱਕ ਦਿਨ ਅਜਿਹਾ ਆਇਆ ਜਦੋਂ ਨਸ਼ੇ ਦੀ ਲਤ ਨੇ 25 ਸਾਲਾ ਸੁਰਿੰਦਰ ਦੀ ਜਾਨ ਲੈ ਲਈ, ਜਦੋਂ ਕਿ ਕੁਝ ਸਮੇਂ ਬਾਅਦ 45 ਸਾਲਾ ਬਿੰਦਰ ਅਤੇ ਉਸ ਦਾ ਪਿਤਾ ਵਿਜੇ ਦੀ ਵੀ ਸ਼ਰਾਬ ਦੀ ਲਤ ਕਾਰਨ ਮੌਤ ਹੋ ਗਈ।
Drugs Free India
ਪਹਿਲਾਂ ਘਰ ਦਾ ਛੋਟਾ ਪੁੱਤਰ ਸੁਰਿੰਦਰ, ਫਿਰ ਵੱਡਾ ਪੁੱਤਰ ਬਿੰਦਰ ਅਤੇ ਫਿਰ ਪਿਤਾ ਵਿਜੇ। ਨਸ਼ੇ ਕਾਰਨ ਤਿੰਨੋਂ ਇੱਕ-ਇੱਕ ਕਰਕੇ ਮਰ ਗਏ। ਨਸ਼ੇ ਕਾਰਨ ਇੱਕ ਘਰ ਵਿੱਚੋਂ ਤਿੰਨ ਅਰਥੀਆਂ ਉੱਠੀਆਂ। ਦਰਸ਼ਨਾ ਦੇਵੀ ਆਪਣੇ ਰਿਸ਼ਤੇਦਾਰਾਂ ਦੇ ਜ਼ੋਰ ਦੇਣ ’ਤੇ ਰਾਜਸਥਾਨ ਤੋਂ ਪਿੰਡ ਟੱਪੀ ਆਈ, ਇਹ ਸੋਚ ਕੇ ਕਿ ਸ਼ਾਇਦ ਉਹ ਇੱਥੇ ਆਪਣਾ ਨਸ਼ਾ ਛੱਡ ਦੇਣ ਅਤੇ ਸਭ ਕੁਝ ਠੀਕ ਹੋ ਜਾਵੇਗਾ। ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੇ ਵਿਜੇ ਅਤੇ ਉਸ ਦੇ ਪੁੱਤਰਾਂ ਨੂੰ ਘਰ ਦੀ ਹਾਲਤ ਬਾਰੇ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਕਿਸੇ ਦੀ ਇੱਕ ਨਾ ਸੁਣੀ। ਘਰ ਵਿੱਚ 3 ਜੀਆਂ ਦੀ ਮੌਤ ਨੇ ਦਰਸ਼ਨਾ ਦੇਵੀ ਨੂੰ ਸੋਗ ਅਤੇ ਇਕੱਲਤਾ ਵਿੱਚ ਧੱਕ ਦਿੱਤਾ। ਰੋ-ਰੋ ਕੇ ਦਰਸ਼ਨਾ ਦੇਵੀ ਦੀਆਂ ਅੱਖਾਂ ’ਚੋਂ ਹੰਝੂ ਮੰਨੋਂ ਖਤਮ ਹੀ ਹੋ ਗਏ।
Read Also : Pahalgam Attack: ਸੁਰੱਖਿਆ ਬਲਾਂ ਨੇ ਜਾਰੀ ਕੀਤੇ ਅੱਤਵਾਦੀਆਂ ਦੇ ਸਕੈੱਚ ਅਤੇ ਫੋਟੋਆਂ
ਆਪਣੇ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਤੋਂ ਬਾਅਦ 64 ਸਾਲਾ ਦਰਸ਼ਨਾ ਦੇਵੀ ਪਿਛਲੇ ਕਈ ਸਾਲਾਂ ਤੋਂ ਤਰਸਭਰੀ ਜ਼ਿੰਦਗੀ ਜਿਉਂ ਰਹੀ ਹੈ। ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਜ਼ਿੰਦਗੀ ਉਸ ਨੂੰ ਇਸ ਮੋੜ ’ਤੇ ਲੈ ਆਵੇਗੀ। ਘਰ ਵਿੱਚ ਇਕੱਲੀ ਦਰਸ਼ਨਾ ਮੰਜੇ ਬੁਣਨਾ, ਪਲਾਸਟਿਕ ਦੇ ਥੈਲਿਆਂ ਤੋਂ ਚਾਦਰਾਂ ਬਣਾਉਣਾ ਸਮੇਤ ਹੋਰ ਛੋਟੇ-ਮੋਟੇ ਕੰਮ ਕਰਕੇ ਆਪਣਾ ਗੁਜ਼ਾਰਾ ਕਰ ਰਹੀ ਹੈ। ਪਿੰਡ ਦੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਉਸ ਨੂੰ ਸਮੇਂ-ਸਮੇਂ ’ਤੇ ਰਾਸ਼ਨ ਦੇ ਕੇ ਉਸ ਦੀ ਮੱਦਦ ਕਰਦੀ ਹੈ।
‘ਇਸ ਨਾਲੋਂ ਤਾਂ ਰੱਬ ਮੈਨੂੰ ਹੀ ਚੱਕ ਲੈਦਾ’
64 ਸਾਲਾ ਦਰਸ਼ਨਾ ਦੇਵੀ ਅੱਜ ਘਰ ਵਿੱਚ ਬਿਲਕੁਲ ਇਕੱਲੀ ਰਹਿ ਗਈ ਹੈ। ਨਸ਼ੇ ਨੇ ਉਸ ਦੇ ਖੁਸ਼ਹਾਲ ਪਰਿਵਾਰ ਨੂੰ ਇਸ ਹੱਦ ਤੱਕ ਤਬਾਹ ਕਰ ਦਿੱਤਾ ਕਿ ਉਹ ਚਾਹੁੰਦੀ ਹੋਈ ਵੀ ਕੁਝ ਨਾ ਕਰ ਸਕੀ। ਉਸਦੀਆਂ ਅੱਖਾਂ ਦੇ ਸਾਹਮਣੇ ਉਸ ਦਾ ਪਤੀ ਅਤੇ ਦੋ ਜਵਾਨ ਪੁੱਤ ਨਸ਼ਿਆਂ ਦੇ ਆਦੀ ਹੋ ਗਏ। ਦਰਸ਼ਨਾ ਦੇਵੀ ਸਾਰਾ ਦਿਨ ਘਰ ਵਿੱਚ ਇਕੱਲੀ ਰਹਿੰਦੀ ਹੈ ਅਤੇ ਬੀਤੇ ਸਮੇਂ ਨੂੰ ਯਾਦ ਕਰਦੀ ਹੈ। ਦਰਸ਼ਨਾ ਦੇਵੀ ਨੇ ਰੋਂਦੇ ਹੋਏ ਕਿਹਾ, ‘ਇਸ ਨਾਲੋਂ ਤਾ ਰੱਬ ਮੈਨੂੰ ਹੀ ਚੱਕ ਲੈਂਦਾ ਜਿਸ ਦੇ ਘਰੋਂ ਦੋ ਜਵਾਨ ਪੁੱਤਰ ਅਤੇ ਸਿਰ ਦੇ ਸਾਈਂ ਨੂੰ ਨਸ਼ਾ ਖਾ ਗਿਆ, ਓਸ ਔਰਤ ਦਾ ਕੀ ਜਿਉਣਾ ਮੈਨੂੰ ਤਾਂ ਚੰਦਰੀ ਮੌਤ ਵੀ ਨਹੀਂ ਆਉਂਦੀ ਮੈਂ ਦੋਵਾਂ ਪੁੱਤਰਾਂ ਨੂੰ ਬਹੁਤ ਰੋਕਿਆ, ਪਰ ਉਨ੍ਹਾਂ ਨੇ ਮੇਰੀ ਇੱਕ ਨਹੀਂ ਸੁਣੀ। ਨਸ਼ੇ ਨੇ ਮੇਰਾ ਖੁਸ਼ਹਾਲ ਪਰਿਵਾਰ ਬਰਬਾਦ ਕਰ ਦਿੱਤਾ। ਹੁਣ ਮੈਂ ਜਿਉਂਆਂ ਤਾਂ ਕਿਵੇਂ ਅਤੇ ਕਿਸ ਦੇ ਸਹਾਰੇ’।
ਬੇਰਹਿਮ, ਬੇਦਰਦ ਅਤੇ ਤਬਾਹਕਾਰੀ ਹੈ ਨਸ਼ਾ
ਦਰਸ਼ਨਾ ਦੇਵੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹੋ, ਨਸ਼ਾ ਬੇਰਹਿਮ, ਬੇਦਰਦ ਅਤੇ ਤਬਾਹੀ ਦਾ ਘਰ ਹੈ ਨਸ਼ਾ ਕਰਨਾ ਤਾਂ ਦੂਰ, ਨਸ਼ਾ ਕਰਨ ਵਾਲੇ ਦਾ ਪਰਛਾਵਾਂ ਵੀ ਆਪਣੇ ’ਤੇ ਨਾ ਪੈਣ ਦਿਓ। ਕਿਉਂਕਿ ਸੰਗਤ ਦਾ ਰੰਗ ਜ਼ਰੂਰ ਚੜ੍ਹਦਾ ਹੈ। ਨਸ਼ੇ ਨੇ ਮੇਰਾ ਘਰ ਅਤੇ ਸੁਹਾਗ ਉਜਾੜ ਦਿੱਤਾ। ਦਰਸ਼ਨਾ ਨੇ ਨੌਜਵਾਨਾਂ ਨੂੰ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਾਪਿਆਂ ਦਾ ਸਹਾਰਾ ਬਣੋੋ ਮੇਰੀ ਪ੍ਰਭੂ-ਪਰਮਾਤਮਾ ਦੇ ਚਰਨਾਂ ’ਚ ਇਹੋ ਅਰਦਾਸ ਹੈ ਕਿ ਕਿਸੇ ਨੂੰ ਵੀ ਮੇਰੇ ਜਿਹਾ ਸਮਾਂ ਨਾ ਵੇਖਣਾ ਪਵੇ।
Drug Addiction: ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲ ਵੇਚਣ ਵਾਲੀਆਂ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ
Drug Addiction: (ਜਗਦੀਪ ਸਿੰਘ) ਫ਼ਿਰੋਜ਼ਪੁਰ। ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲ ਵੇਚਣ ਕਰਕੇ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਦੇ 4 ਦਵਾਈਆਂ ਦੀਆਂ ਦੁਕਾਨਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਜੌਨਲ ਲਾਇਸੰਸਿੰਗ ਅਥਾਰਟੀ (ਡਰੱਗਜ਼ ਵਿੰਗ), ਫਿਰੋਜ਼ਪੁਰ ਜ਼ੋਨ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਡਰੱਗਜ਼ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਸਾਈ ਫਾਰਮੈਸੀ ਪਿੰਡ ਰਾਊ ਕੇ ਹਿਠਾੜ ਜ਼ਿਲ੍ਹਾ ਫਿਰੋਜ਼ਪੁਰ, ਨਵੀਨ ਮੈਡੀਕੋਜ਼ ਸਾਹਮਣੇ ਸਿਵਲ ਹਸਪਤਾਲ ਮਮਦੋਟ ਜਿਲ੍ਹਾਂ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹੇ ਦੇ ਅਡਵਾਂਸ ਮੈਡੀਕੋਜ਼ ਸਾਹਮਣੇ ਗੋਇਲ ਮਾਰਕੀਟ ਮੋਗਾ ਅਤੇ ਪੰਜਾਬ ਮੈਡੀਕਲ ਸਟੋਰ ਫ਼ਿਰੋਜਪੁਰ ਲੁਧਿਆਣਾ ਜੀ.ਟੀ.ਰੋਡ ਮੋਗਾ ਦੇ ਲਾਇਸੰਸ 23 ਦਸੰਬਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Fake Police Encounter: ਐੱਸਐੱਚਓ ਸਣੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ
ਦੱਸਣਯੋਗ ਹੈ ਕਿ ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਖੇ ਫਰਮਾਂ ਪਾਸੋਂ ਡਰੱਗਜ਼ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਚੈਕਿੰਗ ਕਰਕੇ ਨਸ਼ੇ ਦੇ ਤੌਰ ’ਤੇ ਦੁਰਵਰਤੋ ਕੀਤੀਆ ਜਾਣ ਵਾਲੀਆਂ ਦਵਾਈਆਂ (ਪ੍ਰੀਗਾਬਾਲੀਨ) ਆਦਿ ਜਬਤ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਫਰਮਾ ਵੱਲੋਂ ਡਰੱਗਜ਼ ਅਤੇ ਕਾਸਮੈਟਿਕ ਐਕਟ 1940 ਅਤੇ ਰੂਲਜ਼ 1945 ਦੇ ਤਹਿਤ ਜਬਤ ਕੀਤੀਆਂ ਦਵਾਈਆਂ ਦਾ ਖਰੀਦ ਅਤੇ ਵਿੱਕਰੀ ਰਿਕਾਰਡ ਨਹੀਂ ਰੱਖਿਆ ਗਿਆ। ਜਿਸ ਕਰਕੇ ਜੌਨਲ ਲਾਇਸੰਸਿੰਗ ਅਥਾਰਟੀ ਫਿਰੋਜ਼ਪੁਰ ਵੱਲੋਂ ਇਨ੍ਹਾਂ ਫਰਮਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ।
ਡਾ. ਰਾਜਵਿੰਦਰ ਕੌਰ, ਸਿਵਲ ਸਰਜਨ ਫਿਰੋਜ਼ਪੁਰ , ਲਖਵੰਤ ਸਿੰਘ, ਜੌਨਲ ਲਾਇਸੰਸਿੰਗ ਅਥਾਰਟੀ, (ਡਰੱਗਜ਼ ਵਿੰਗ) ਫਿਰੋਜ਼ਪੁਰ ਅਤੇ ਸ੍ਰੀਮਤੀ ਸੋਨੀਆ ਗੁਪਤਾ, ਡਰੱਗਜ਼ ਕੰਟਰੋਲ ਅਫਸਰ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਕੈਮਿਸਟਾਂ ਵੱਲੋ ਸਟਾਕ ਕੀਤੀਆਂ ਦਵਾਈਆ ਦਾ ਡਰੱਗਜ਼ ਰੂਲਜ਼ 1945 ਤਹਿਤ ਮੁਕੰਮਲ ਖਰੀਦ ਅਤੇ ਵਿਕਰੀ ਰਿਕਾਰਡ ਰੱਖਿਆ ਜਾਵੇ ਅਤੇ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। Drug Addiction
Drug Addiction: ਨਸ਼ੇ ਨਾਲ ਮਰਨ ਵਾਲੇ ਨੌਜਵਾਨ ਦੀ ਲਾਸ਼ ਚੌਂਕ ’ਚ ਰੱਖ ਕੇ ਲਾਇਆ ਧਰਨਾ
ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ | Drug Addiction
Drug Addiction: (ਸੁਖਜੀਤ ਮਾਨ) ਮਾਨਸਾ। ਇੱਥੋਂ ਨੇੜਲੇ ਪਿੰਡ ਜਵਾਹਰਕੇ ਵਿਖੇ ਬੀਤੇ ਦਿਨੀਂ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਜਾਣ ਤੋਂ ਦੁਖੀ ਪਰਿਵਾਰ ਨੇ ਅੱਜ ਲਾਸ਼ ਰਮਦਿੱਤੇ ਵਾਲਾ ਚੌਂਕ ’ਚ ਰੱਖ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਜੋ ਦੇਰ ਸ਼ਾਮ ਤੱਕ ਜਾਰੀ ਸੀ ਪਰਿਵਾਰਕ ਮੈਂਬਰਾਂ ਤੇ ਉਹਨਾਂ ਦੀ ਹਮਾਇਤ ’ਤੇ ਆਏ ਹੋਰ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮੱਦਦ ਦੇ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ।
ਵੇਰਵਿਆਂ ਮੁਤਾਬਿਕ ਬੀਤੇ ਦਿਨੀਂ ਪਿੰਡ ਜਵਾਹਰਕੇ ਦੇ ਗੁਰਮੀਤ ਸਿੰਘ (19) ਦੀ ਨਸ਼ੇ ਦੀ ਓਵਰਡੋਜ ਦੇ ਨਾਲ ਮੌਤ ਹੋ ਗਈ ਸੀ ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੂੰ ਸਰਸਾ-ਮਾਨਸਾ ਰੋਡ ’ਤੇ ਰਮਦਿੱਤੇਵਾਲਾ ਚੌਂਕ ਵਿੱਚ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨ ਦੀ ਲਾਸ਼ ਨੂੰ ਰੋਡ ’ਤੇ ਰੱਖਣ ਤੋਂ ਪਹਿਲਾਂ ਪੁਲਿਸ ਵੱਲੋਂ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਪ੍ਰਦਰਸ਼ਨਕਾਰੀਆਂ ਨੇ ਧਰਨਾ ਲਗਾ ਦਿੱਤਾ।
ਇਹ ਵੀ ਪੜ੍ਹੋ: Sad News: ਮੌਜ਼ੂਦਾ ਸਰਪੰਚ ਦੀ ਸਕੂਲ ਵੈਨ ਦੀ ਚਪੇਟ ‘ਚ ਆਉਣ ਕਾਰਨ ਮੌਤ
ਇਸ ਮੌਕੇ ਪਰਵਿੰਦਰ ਸਿੰਘ ਝੋਟਾ ਤੇ ਜਗਸੀਰ ਸਿੰਘ ਨੇ ਕਿਹਾ ਕਿ ਜਵਾਹਰਕੇ ਪਿੰਡ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ ਪਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨੌਜਵਾਨ ਦੀ ਲਾਸ਼ ਦੇ ਜਿੰਮੇਵਾਰ ਲੋਕਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਪਰਿਵਾਰ ਦੀ ਆਰਥਿਕ ਮੱਦਦ ਨਹੀਂ ਕੀਤੀ ਜਾਂਦੀ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ ਜੇਕਰ ਜਲਦ ਹੀ ਪੁਲਿਸ ਨੇ ਇਸ ਮਾਮਲੇ ਵੱਲ ਧਿਆਨ ਨਾ ਦਿੱਤਾ ਤਾਂ ਲਾਸ਼ ਨੂੰ ਲੀਡਰਾਂ ਦੇ ਘਰਾਂ ਦੇ ਬਾਹਰ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
Drug Addiction: ਨਸ਼ੇ ਕਾਰਨ ਦਸ ਦਿਨਾਂ ਅੰਦਰ ਇੱਕ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ
Drug Addiction: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਪੈਂਦੇ ਜੰਗਾਂ ਵਾਲਾ ਮੋੜ ਨਾਲ ਲੱਗਦੇ ਪਿੰਡ ਮਹਿਲ ਸਿੰਘ ਵਾਲਾ ਵਿੱਚ 10 ਦਿਨਾਂ ’ਚ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇ ਕਾਰਨ ਮ੍ਰਿਤਕ ਨੌਜਵਾਨ ਦੀ ਪਛਾਣ ਬੋਬੀ (20) ਪੁੱਤਰ ਮੀਆ ਵਾਸੀ ਪਿੰਡ ਮਹਿਲ ਸਿੰਘ ਵਜੋਂ ਹੋਈ ਹੈ ਜਦ ਕਿ ਅੱਜ ਪਹਿਲਾਂ ਫੌਤ ਹੋਏ ਨੌਜਵਾਨ ਦੀ ਅੰਤਿਮ ਅਰਦਾਸ ਸੀ ਅਤੇ ਪਿੰਡ ਵਿੱਚ ਇੱਕ ਹੋਰ ਨੌਜਵਾਨ ਮੌਤ ਹੋ ਗਈ।
ਇਹ ਵੀ ਪੜ੍ਹੋ: Cooperative Society Election: ਵਿਰੋਧੀ ਧਿਰ ਦੇ 16 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ’ਤੇ ਹੰਗਾਮਾ
ਜਾਣਕਾਰੀ ਦਿੰਦੇ ਹੋਏ ਸਰਪੰਚ ਨਰਾਇਣ ਸਿੰਘ ਵੱਲੋਂ ਦੱਸਿਆ ਗਿਆ ਕਿ ਪਿੰਡ ਮਹਿਲ ਸਿੰਘ ਵਾਲਾ ਵਿਖੇ ਬੀਤੇ ਮੰਗਲਵਾਰ ਗੋਰਾ (22) ਪੁੱਤਰ ਕਸ਼ਮੀਰ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਸੀ ਇਸ ਤੋਂ ਬਾਅਦ ਅੱਜ ਸਵੇਰੇ ਨਸ਼ੇ ਕਰਕੇ ਬੋਬੀ ਪੁੱਤਰ ਮੀਆ ਦੀ ਮੌਤ ਹੋ ਗਈ। ਪਿੰਡ ਵਿੱਚ ਦੋ ਮੌਤਾਂ ਕਾਰਨ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਪਿੰਡ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਅਪੀਲ ਕੀਤੀ ਗਈ ਹੈ। Drug Addiction
Drug Addiction: ਨਸ਼ੇ ਦੀਆਂ ਜੜ੍ਹਾਂ ਅਤੇ ਸਿਸਟਮ
Drug Addiction: ਨਸ਼ਾ ਬਹੁਤ ਹੀ ਭਿਆਨਕ ਸਮੱਸਿਆ ਹੈ। ਰੋਜ਼ਾਨਾ ਹੀ ਨਸ਼ੇ ਕਾਰਨ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਆ ਰਹੀਆਂ ਹਨ। ਇਸ ਸਮੱਸਿਆ ਦੇ ਖਾਤਮੇ ਲਈ ਮਜ਼ਬੂਤ ਸਿਸਟਮ ਦੀ ਜ਼ਰੂਰਤ ਹੈ। ਨਸ਼ਿਆਂ ’ਚ ਪੰਜਾਬ ਦੀ ਚਰਚਾ ਸਭ ਤੋਂ ਜ਼ਿਆਦਾ ਹੋ ਰਹੀ ਹੈ। ਸਿਸਟਮ ਇਹ ਹੈ ਕਿ ਇੱਕ ਪਾਸੇ ਪੁਲਿਸ ਨਸ਼ਾ ਤਸਕਰੀ ਨਾਲ ਜੁੜੇ ਸਿਆਸੀ ਆਗੂਆਂ ਨੂੰ ਹੱਥ ਵੀ ਪਾ ਲੈਂਦੀ ਹੈ ਪਰ ਦੂਜੇ ਪਾਸੇ ਪੁਲਿਸ ਅੰਦਰ ਹੀ ਅਜਿਹੇ ਅਫਸਰ ਹਨ ਜੋ ਨਸ਼ਾ ਤਸਕਰਾਂ ਤੋਂ ਪੈਸੇ ਲੈ ਕੇ ਉਹਨਾਂ ਨੂੰ ਕੇਸਾਂ ’ਚੋਂ ਕੱਢ ਰਹੇ ਹਨ।
Read Also : Mansa News: ਪਿੰਡ ਵਾਸੀਆਂ ਦਿੱਤਾ ਐਨਾ ਸਤਿਕਾਰ, ਅਧਿਆਪਕ ਨੇ ਦਿੱਤੀ ਤਰੱਕੀ ਵਿਸਾਰ
ਇਸ ਦਾ ਸਿੱਧਾ ਜਿਹਾ ਮਤਲਬ ਹੈ ਕਿ ਪਹਿਲਾਂ ਸਿਸਟਮ ’ਚ ਸੁਧਾਰ ਜ਼ਰੂਰੀ ਹੈ। ਨਸ਼ੇ ਦੇ ਖਾਤਮੇ ਲਈ ਮੁਲਾਜ਼ਮਾਂ ’ਚ ਸਮਾਜ ਪ੍ਰਤੀ ਚੰਗੀ ਭਾਵਨਾ ਜ਼ਰੂਰੀ ਹੈ। ਸਾਫ-ਸੁਥਰੇ ਤੇ ਸਮਾਜ ਨੂੰ ਸਮਰਪਿਤ ਮੁਲਾਜ਼ਮ ਹੀ ਕਾਨੂੰਨ ਨੂੰ ਤਨਦੇਹੀ ਨਾਲ ਲਾਗੂ ਕਰਨਗੇ। ਚੰਗੀ ਗੱਲ ਹੈ ਕਿ ਸਿਆਸੀ ਪਾਰਟੀਆਂ ਵੀ ਅਜਿਹੇ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਰਹੀਆਂ ਹਨ ਜੋ ਕਿਸੇ ਗੈਰ ਕਾਨੂੰਨੀ ਸਰਗਰਮੀ ’ਚ ਸ਼ਾਮਲ ਹੁੰਦਾ ਹੈ। Drug Addiction
ਇਸੇ ਹੀ ਤਰਜ਼ ’ਤੇ ਪੁਲਿਸ ਪ੍ਰਬੰਧ ’ਚ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਮੁਲਾਜ਼ਮਾਂ ਨਾਲ ਵੀ ਅਜਿਹਾ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਬਹੁਤ ਸਾਰੇ ਅਫਸਰ ਅਜਿਹੇ ਹਨ ਜੋ ਪੂਰੀ ਇਮਾਨਦਾਰੀ ਨਾਲ ਇੱਕ ਨਵਾਂ ਪੈਸਾ ਰਿਸ਼ਵਤ ਲਏ ਬਿਨਾਂ ਸਾਰੀ ਨੌਕਰੀ ਪੂਰੀ ਕਰ ਜਾਂਦੇ ਹਨ। ਅਜਿਹੇ ਨੇਕ ਅਫਸਰ ਦਾ ਸਮਾਜਿਕ ਪੱਧਰ ’ਤੇ ਅਜਿਹਾ ਮਾਣ-ਸਨਮਾਨ ਹੋਣਾ ਚਾਹੀਦਾ ਹੈ ਤਾਂ ਕਿ ਭ੍ਰਿਸ਼ਟਾਚਾਰ ਨੂੰ ਇੱਕ ਵੱਡੀ ਬੁਰਾਈ ਦੇ ਰੂਪ ’ਚ ਉਭਾਰਿਆ ਜਾਵੇ। ਜੇਕਰ ਸਿਆਸੀ ਪਾਰਟੀਆਂ ਤੇ ਪ੍ਰਸ਼ਾਸਨ ਵੀ ਚੰਗੀ ਮਿਸਾਲ ਕਾਇਮ ਕਰਨਗੇ ਤਾਂ ਸੁਧਾਰ ਲਾਜ਼ਮੀ ਹੋਵੇਗਾ। Drug Addiction
Drug Addiction: ਚਿੱਟੇ ਨਸ਼ੇ ਦੇ ਆਦੀ ਨੌਜਵਾਨ ਨੇ ਘਰ ਨੂੰ ਅੱਗ ਲਾ ਸਾੜਿਆ ਘਰ ਦਾ ਸਮਾਨ
ਅੱਗ ਲਾਉਣ ਤੋਂ ਬਾਅਦ ਆਸਿਫ਼ ਖਾਂ ਸੀਪਾ ਫਰਾਰ ਹੋਇਆ | Drug Addiction
Drug Addiction: (ਕ੍ਰਿਸ਼ਨ ਲੌਂਗੋਵਾਲ) ਲੌਂਗੋਵਾਲ। ਕਸਬਾ ਲੌਂਗੋਵਾਲ ’ਚ ਇਕ ਚਿੱਟੇ ਨਸ਼ੇ ਦੀ ਤੋੜ ਦੇ ਮਾਰੇ ਇਕ ਨਸ਼ੇੜੀ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਆਪਣੇ ਘਰ ਨੂੰ ਅੱਗ ਲਾ ਕੇ ਸਾੜ ਦਿੱਤਾ। ਇਥੋਂ ਦੇ ਗਹੂ ਪੱਤੀ ਦੇ ਵਸਨੀਕ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਬਸ਼ੀਰ ਮੁਹੰਮਦ ਨੇ ਦੱਸਿਆ ਕਿ ਉਸਦਾ ਪੁੱਤਰ ਆਸਿਫ਼ ਖਾਂ ਉਰਫ ਸੀਪਾ ਲੰਮੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਹੈ। ਪਹਿਲਾਂ ਵੀ ਉਹ ਘਰ ਦੀਆਂ ਚੀਜ਼ਾਂ ਚੁੱਕ ਕੇ ਵੇਚਦਾ ਰਿਹਾ ਹੈ। ਚੋਰੀਆਂ ਕਰਨ ਦਾ ਆਦੀ ਵੀ ਹੈ ਅਸੀਂ ਉਸਨੂੰ ਨਸ਼ੇ ਤੋਂ ਬਚਾਉਣ ਲਈ ਅਨੇਕਾਂ ਯਤਨ ਕੀਤੇ ਅਤੇ ਪ੍ਰਸਾਸ਼ਨ ਤੱਕ ਵੀ ਪਹੁੰਚ ਕੀਤੀ ਪ੍ਰੰਤੂ ਸਾਡੀ ਨਾ ਤਾਂ ਪ੍ਰਸਾਸ਼ਨ ਨੇ ਮਦਦ ਕੀਤੀ ਅਤੇ ਨਾ ਹੀ ਕਿਸੇ ਸੰਸਥਾ ਨੇ ਸਾਡੀ ਬਾਂਹ ਫੜੀ ।
ਇਹ ਵੀ ਪੜ੍ਹੋ: Punjab Railway News: ਖੁਸ਼ਖਬਰੀ! ਦੀਵਾਲੀ ਮੌਕੇ ਮਿਲੀਆਂ 2 ਨਵੀਆਂ ਰੇਲ ਗੱਡੀਆਂ, 28 ਅਕਤੂਬਰ ਤੋਂ ਮਿਲੇਗਾ ਲਾਭ
ਉਸਨੇ ਦੱਸਿਆ ਕਿ ਅੱਜ ਸਵੇਰੇ ਸੀਪਾ ਨੇ ਆਪਣੀ ਮਾਤਾ ਤੋਂ ਨਸ਼ੇ ਦੀ ਪੂਰਤੀ ਲਈ ਪੰਜ ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਕਿ ਜੇਕਰ ਉਸਨੂੰ ਪੈਸੇ ਨਾ ਦਿੱਤੇ ਤਾਂ ਉਹ ਘਰ ਨੂੰ ਅੱਗ ਲਾ ਦੇਵੇਗਾ ਉਹਨਾਂ ਸੀਪੇ ਦੀ ਗੱਲ ਨੂੰ ਗਭੀਰਤਾ ਨਾਲ ਨਾ ਲਿਆ ਅਤੇ ਘਰ ਦੇ ਸਾਰੇ ਜੀਅ ਆਪਣੇ ਕੰਮਾਂ ਕਾਰਾਂ ’ਤੇ ਚਲੇ ਗਏ ਬਾਅਦ ਵਿਚ ਉਹਨਾਂ ਨੂੰ ਗੁਆਂਢੀਆਂ ਰਾਹੀਂ ਪੱਤਾ ਲਗਦਾ ਹੈ ਕਿ ਉਹਨਾਂ ਦੇ ਘਰ ’ਚੋਂ ਧੂੰਆਂ ਨਿਕਲ ਰਿਹਾ ਹੈ ਜਦੋਂ ਉਹਨਾਂ ਘਰ ਆ ਕੇ ਵੇਖਿਆ ਤਾਂ ਘਰ ਦਾ ਸਮੁੱਚਾ ਸਮਾਨ ਸੜ ਕੇ ਸਵਾਹ ਹੋ ਚੁੱਕਾ ਸੀ ਉਸਦੀਆਂ ਸਾਰੀਆਂ ਕੀਮਤੀ ਚੀਜ਼ਾਂ, ਬੈਡ, ਕੱਪੜੇ, ਅਲਮਾਰੀ, ਪੇਟੀ ਅਤੇ ਹੋਰ ਸਮਾਨ ਸੜ ਕੇ ਸਵਾਹ ਹੋ ਗਿਆ ਹੈ। ਇਸ ਸਬੰਧ ਵਿਚ ਪਰਿਵਾਰ ਨੇ ਥਾਣਾ ਲੌਂਗੋਵਾਲ ਵਿਚ ਇਤਲਾਹ ਦੇ ਦਿੱਤੀ ਹੈ। ਅੱਗ ਲਾਉਣ ਤੋਂ ਬਾਅਦ ਆਸਿਫ਼ ਖਾਂ ਸੀਪਾ ਫਰਾਰ ਦੱਸਿਆ ਜਾਂਦਾ ਹੈ। Drug Addiction
Sad News: 23 ਸਾਲਾ ਨੌਜਵਾਨ ਚੜਿਆ ਕਥਿਤ ਤੌਰ ’ਤੇ ਨਸ਼ੇ ਦੀ ਭੇਂਟ
Sad News: (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਸੂਬੇ ਅੰਦਰ ਚਿੱਟੇ ਦਾ ਪ੍ਰਕੋਪ ਵਧਦਾ ਜਾ ਰਿਹਾ ਤੇ ਹੁਣ ਤੱਕ ਇਸ ਚਿੱਟੇ ਦੀ ਹਨ੍ਹੇਰੀ ਨੇ ਸੈਂਕੜੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ’ਚ‘ ਇੱਕ ਮਾਂ ਦਾ ਕਰੀਬ 23 ਸਾਲਾਂ ਲਾਡਲਾ ਇਕਲੌਤਾ ਪੁੱਤ ਅਤੇ 3 ਭੈਣਾਂ ਦਾ ਭਰਾ ਕਥਿਤ ਤੌਰ ’ਤੇ ਇਸ ਨਸ਼ੇ ਦੀ ਭੇਂਟ ਚੜ ਗਿਆ।
ਇਹ ਵੀ ਪੜ੍ਹੋ: Froud Alert: ਜਦੋਂ ਤੁਹਾਨੂੰ ਆਵੇ ਇਸ ਤਰ੍ਹਾਂ ਦਾ ਫੋਨ, ‘ਆਪਣੀ ਲੜਕੀ ਨੂੰ ਬਚਾਉਣਾ ਹੈ ਤਾਂ ਦਿਓ ਪੈਸਾ…’
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਨਿਵਾਸੀ ਅਰਸ਼ਦੀਪ ਸਿੰਘ ਪੁੱਤਰ ਸਮਸ਼ੇਰ ਸਿੰਘ ਜੋ ਸ਼੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿੱਤ ਇੱਕ ਪੈਲੇਸ ਵਿੱਚ ਸਿਕਿਓਰਿਟੀ ਗਾਰਡ ਵਜੋਂ ਡਿਊਟੀ ਕਰਦਾ ਸੀ ਤੇ ਸੋਮਵਾਰ ਦੀ ਸਵੇਰ ਜਦੋਂ ਅਰਸ਼ਦੀਪ ਘਰ ਨਾ ਪੁੱਜਾ ਤਾਂ ਪਰਿਵਾਰਕ ਮੈਬਰਾਂ ਨੇ ਉਸ ਦੇ ਮੋਬਾਇਲ ’ਤੇ ਫੋਨ ਕੀਤਾ ਤਾਂ ਫੋਨ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਦੇ ਸਟਾਫ਼ ਵੱਲੋਂ ਪਿੱਕ ਕੀਤਾ ਗਿਆ ਜਿਨਾਂ ਨੇ ਸਾਰੇ ਘਟਨਾ ਕ੍ਰਮ ਦੀ ਜਾਣਕਾਰੀ ਦਿੱਤੀ।
ਡਾਕਟਰਾਂ ਦੇ ਦੱਸਣ ’ਤੇ ਰਿਕਾਰਡ ਮੁਤਾਬਿਕ ਅਰਸ਼ਦੀਪ ਸਿੰਘ ਨੂੰ ਦਰਮਿਆਨੀ ਰਾਤ ਨੂੰ 2 ਨੌਜਵਾਨ ਨਾਜੁਕ ਹਾਲਤ ਵਿੱਚ ਦਾਖਲ ਕਰਵਾਕੇ ਗਏ ਸਨ। ਹਸਪਤਾਲ ਸਟਾਫ਼ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਨਾਂ ਦੀ ਮੌਜੂਦਗੀ ’ਚ ਅਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਕੇ ਲਾਸ਼ ਪਰਿਵਾਰਕ ਮੈਬਰਾਂ ਨੂੰ ਸ਼ੌਂਪ ਦਿੱਤੀ ਗਈ ਹੈ, ਤੇ ਅਰਸ਼ਦੀਪ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। Sad News
Heroin: 45 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਥਾਣਾ ਪਾਤੜਾਂ ਪੁਲਿਸ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ | Heroin
(ਭੂਸਨ ਸਿੰਗਲਾ) ਪਾਤੜਾਂ। Heroin : ਥਾਣਾ ਪਾਤੜਾਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ 45 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਨਵਾਗਾਉ ਥਾਣਾ ਘਨੋਰੀ ਹਾਲ ਜ਼ੀਰਾ ਰੋਡ ਕਿੱਕਰ ਕਲੋਨੀ ਗਲੀ ਨੰ. 02 ਮੋਗਾ, ਸੁਮਿਤ ਸਿੰਘ ਪੁੱਤਰ ਬੀਰਬਲ ਸਿੰਘ ਵਾਸੀ ਸਾਧ ਵਾਲੀ ਬਸਤੀ ਲਾਲ ਸਿੰਘ ਰੋਡ ਮੋਗਾ ਥਾਣਾ ਸਿਟੀ-2 ਮੋਗਾ, ਸੁਖਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਨਿਊ ਗੁਰ ਅਰਜਨ ਦੇਵ ਨਗਰ ਗਿੱਲ ਰੋਡ ਮੋਗਾ ਸ਼ਾਮਲ ਹਨ।
ਇਹ ਵੀ ਪੜ੍ਹੋ: Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ
ਪੁਲਿਸ ਮੁਤਾਬਕ ਏ. ਐਸ. ਆਈ. ਪਿਆਰਾ ਸਿੰਘ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅਨਾਜ ਮੰਡੀ ਪਾਤੜਾਂ ਵੱਲ ਜਾ ਰਹੇ ਸਨ ਤਾਂ ਇਕ ਗੱਡੀ ਦੇ ਕੋਲ ਉਪਰੋਕਤ ਵਿਅਕਤੀ ਸ਼ੱਕੀ ਹਾਲਤ ਵਿਚ ਖੜ੍ਹੇ ਦਿਖਾਈ ਦਿੱਤੇ, ਜਿਸ ’ਤੇ ਜਦੋਂ ਉਪਰੋਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਚੈਕ ਕੀਤਾ ਗਿਆ ਤਾਂ 45 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜ ਘੰਟਿਆਂ ਦੀ ਪੈਰੋਲ ’ਤੇ ਪਿਤਾ ਦੇ ਸਸਕਾਰ ’ਤੇ ਪੁੱਜਾ ਜਗਦੀਸ਼ ਭੋਲਾ
ਨਸ਼ਾ ਤਸਕਰੀ ਦੇ ਮਾਮਲਿਆਂ ’ਚ ਜੇਲ੍ਹ ’ਚ ਬੰਦ ਹੈ ਕੌਮਾਂਤਰੀ ਪਹਿਲਵਾਨ Jagdish Bhola
(ਸੁਖਜੀਤ ਮਾਨ) ਬਠਿੰਡਾ। ਨਸ਼ਾ ਤਸਕਰੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਬਰਖਾਸਤ ਡੀਐਸਪੀ ਪਹਿਲਵਾਨ ਜਗਦੀਸ਼ ਭੋਲਾ (Jagdish Bhola) ਅੱਜ ਆਪਣੇ ਪਿਤਾ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਬਠਿੰਡਾ ਕੇਂਦਰੀ ਜ਼ੇਲ੍ਹ ’ਚੋਂ ਪੰਜ ਘੰਟੇ ਦੀ ਪੈਰੋਲ ’ਤੇ ਪਿੰਡ ਰਾਏਕੇ ਕਲਾਂ ਪੁੱਜਾ ਇਸ ਪੈਰੋਲ ਦੌਰਾਨ ਉਹ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਮਿਲ ਕੇ ਭਾਵੁਕ ਹੋਇਆ ਤੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਸਿਆਸੀ ਦੱਸਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ।
ਇਹ ਵੀ ਪੜ੍ਹੋ: Kargil Vijay Diwas: ਮਾਲਵਾ ਪੱਟੀ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਵੇਰਵਿਆਂ ਮੁਤਾਬਿਕ ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਉਨ੍ਹਾਂ ਦਾ ਅੱਜ ਪਿੰਡ ਰਾਏਕੇ ਕਲਾਂ ਵਿਖੇ ਸਸਕਾਰ ਕੀਤਾ ਗਿਆ। ਸਸਕਾਰ ਮੌਕੇ ਜਗਦੀਸ਼ ਭੋਲਾ ਪੰਜ ਘੰਟਿਆਂ ਦੀ ਪੈਰੋਲ ਮਿਲਣ ’ਤੇ ਆਪਣੇ ਪਿੰਡ ਪੁੱਜਾ ਜਿੱਥੇ ਪਿਤਾ ਦੇ ਸਸਕਾਰ ਦੀਆਂ ਰਸਮਾਂ ਅਦਾ ਕੀਤੀਆਂ। ਸਖਤ ਸੁਰੱਖਿਆ ਪ੍ਰਬੰਧਾਂ ’ਚ ਪੁਲਿਸ ਉਸ ਨੂੰ ਲੈ ਕੇ ਪਿੰਡ ਪੁੱਜੀ। ਇਸ ਮੌਕੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਮੌਕੇ ਭੋਲਾ ਕਈ ਵਾਰ ਭਾਵੁਕ ਹੋਇਆ। (Jagdish Bhola)
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਸਦੇ ਕੇਸਾਂ ਨੂੰ ਸਿਆਸੀ ਰੰਗਤ ਦਿੱਤੀ ਗਈ ਹੈ ਉਸ ’ਤੇ ਝੂਠੇ ਕੇਸ ਪਾਉਣ ਤੋਂ ਇਲਾਵਾ ਉਸਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰਵਾਈ ਜਾ ਰਹੀ ਹੈ। ਉਨ੍ਹਾਂ ਭਰੇ ਮਨ ਨਾਲ ਕਿਹਾ ਕਿ ਇੱਕ ਕੇਸ ’ਚ ਦੂਜੇ ਮੁਲਜ਼ਮਾਂ ਜਿੰਨ੍ਹਾਂ ਨੂੰ 15-15 ਸਾਲ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ ਜ਼ਮਾਨਤਾਂ ਮਿਲ ਰਹੀਆਂ ਹਨ ਜਦੋਂ ਕਿ ਉਸ ਨੂੰ 12 ਸਾਲ ਦੀ ਸਜ਼ਾ ਹੈ ਪਰ ਜ਼ਮਾਨਤ ਨਹੀਂ ਮਿਲੀ ਇਸ ਮਾਮਲੇ ’ਚ ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਉਸ ’ਤੇ ਦੋਸ਼ ਸਾਬਿਤ ਹੋਏ ਤਾਂ ਉਸ ਨੂੰ ਫਾਂਸੀ ’ਤੇ ਲਟਕਾ ਦਿੱਤਾ ਜਾਵੇ। ਦੱਸਣਯੋਗ ਹੈ ਕਿ ਜਗਦੀਸ਼ ਭੋਲਾ ਪਿਛਲੇ ਕਰੀਬ 11 ਸਾਲਾਂ ਤੋਂ ਜੇਲ੍ਹ ’ਚ ਬੰਦ ਹੈ।
ਨਸ਼ੇ ਕਾਰਨ 24 ਵਰ੍ਹਿਆਂ ਦੇ ਗੱਭਰੂ ਦੀ ਮੌਤ
ਮ੍ਰਿਤਕ ਦੇ ਦੋ ਨਿੱਕੇ-ਨਿੱਕੇ ਬੱਚੇ ਵੀ ਹਨ | Drug Addiction
ਫ਼ਰੀਦਕੋਟ ( ਗੁਰਪ੍ਰੀਤ ਪੱਕਾ)। Drug Addiction ਸੂਬੇ ’ਚ ਨਸ਼ੇ ਕਾਰਨ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਨਸ਼ੇ ਕਾਰਨ ਕੋਈ ਨਾ ਕੋਈ ਨੌਜਵਾਨ ਮੌਤ ਦੇ ਮੂੰਹ ’ਚ ਜਾਂਦਾ ਹੈ। ਇਸ ਦੀ ਤਾਜ਼ਾ ਮਿਸਾਲ ਫਰੀਦਕੋਟ ਦੇ ਨਾਨਕਸਰ ਬਸਤੀ ਦੇ ਇੱਕ 24 ਸਾਲ ਦੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਕਣਕ ਦੇ ਗੋਦਾਮਾਂ ਚ ਦਿਹਾੜੀ ਕਰਨ ਵਾਲੇ ਨੌਜਵਾਨ ਗੱਬਰ ਸਿੰਘ ਦੀ ਦੇਰ ਸ਼ਾਮ ਨਸ਼ੇ ਦੀ ਓਵਰ ਡੋਜ਼ ਹੋਣ ਕਾਰਨ ਮੌਤ ਹੋ ਗਈ ਜੋ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਨਿੱਕੇ-ਨਿੱਕੇ ਬੱਚੇ ਛੱਡ ਗਿਆ।
ਇਸ ਮੌਕੇ ਪਿੰਡ ਦੀ ਪੰਚਾਇਤ ਮੇੱਬਰ ਸੁਖਚੈਨ ਕੌਰ ਨੇ ਦੱਸਿਆ ਕਿ ਪਿੰਡ ਦਾ 24 ਸਾਲਾ ਨੌਜਵਾਨ ਗੱਬਰ ਸਿੰਘ ਜੋ ਨਸ਼ੇ ਦਾ ਆਦਿ ਸੀ ਕੱਲ੍ਹ ਉਨ੍ਹਾਂ ਨੂੰ ਸੂਚਨਾ ਮਿਲੀ ਕੇ ਗੱਬਰ ਸਿੰਘ ਜਿਸ ਵੱਲੋਂ ਨਸ਼ੇ ਦਾ ਇੰਜੈਕਸ਼ਨ ਲਾਇਆ ਗਿਆ ਸੀ ਗੋਦਾਮ ’ਚ ਬੇਹੋਸ਼ ਪਿਆ ਹੈ ਅਤੇ ਜਦੋਂ ਉਸਦੇ ਮਾਤਾ-ਪਿਤਾ ਉਥੇ ਗਏ ਤਾਂ ਉਹ ਬੇਸੁਰਤ ਪਿਆ ਸੀ ਜਿਸਨੂੰ ਹਸਪਤਾਲ ਲੈ ਕੇ ਗਏ ਜਿੱਥੇ ਉਨ੍ਹਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ।
ਉਨ੍ਹਾਂ ਕਿਹਾ ਕਿ ਪਿੰਡ ’ਚ ਸ਼ਰ੍ਹੇਆਮ ਨਸ਼ਾ ਵਿਕਦਾ ਹੈ ਪਰ ਕੋਈ ਵੀ ਰੋਕਣ ਵਾਲਾ ਨਹੀਂ ਸ਼ਰ੍ਹੇਆਮ ਨੌਜਵਾਨ ਨਸ਼ਾ ਕਰ ਰਹੇ ਹਨ ਅਤੇ ਨਸ਼ੇ ਕਾਰਨ ਮਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਿੱਛੇ ਉਸਦੇ ਪਤਨੀ ਅਤੇ ਦੋ ਨਿੱਕੇ-ਨਿੱਕੇ ਬੱਚੇ-ਬਚੇ ਹਨ। ਸਰਕਾਰ ਉਨ੍ਹਾਂ ਲਈ ਕੋਈ ਰੋਜ਼ਗਾਰ ਦਾ ਹੱਲ ਕਰ ਤਾਂ ਜੋ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚਲ ਸਕੇ।
ਇਹ ਵੀ ਪੜ੍ਹੋ: ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਸੁਰੱਖਿਆ ਕੀਤੀ ਸਖ਼ਤ
ਦੂਜੇ ਪਾਸੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਕਿਹਾ ਕਿ ਕਈ ਵਾਰ ਪੁਲਿਸ ਨੂੰ ਸੂਚਨਾ ਵੀ ਦਿੱਤੀ ਅਤੇ ਕਈ ਵਾਰ ਨਸ਼ਾ ਵੇਚਣ ਵਾਲੇ ਫੜ ਕੇ ਪੁਲਿਸ ਹਵਾਲੇ ਵੀ ਕੀਤੇ ਪਰ ਪੁਲਿਸ ਉਨ੍ਹਾਂ ਨੂੰ ਕੁਝ ਦੇਰ ਬਾਅਦ ਹੀ ਛੱਡ ਦਿੰਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਸ਼ਾ ਕਰਨ ਵਾਲੇ ਨੂੰ ਰੋਕਦੇ ਹਾਂ ਤਾਂ ਉਹ ਬੁਰਾ ਭਲਾ ਕਹਿੰਦਾ ਹੈ ਅਤੇ ਜੇਕਰ ਨਸ਼ਾ ਵੇਚਣ ਵਾਲਿਆਂ ਨੂੰ ਰੋਕਦੇ ਹਾਂ ਤਾਂ ਉਹ ਧਮਕੀਆਂ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਰਕਾਰ ਨਸ਼ਿਆਂ ’ਤੇ ਰੋਕ ਲਾਉਣ ’ਚ ਨਾਕਾਮ ਸਾਬਿਤ ਹੋਈ ਹੈ। ਮ੍ਰਿਤਕ ਦੇ ਮਾਤਾ-ਪਿਤਾ ਨੇ ਮੰਗ ਕੀਤੀ ਕਿ ਨਸ਼ਿਆਂ ’ਤੇ ਰੋਕ ਲਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਦਾ ਨੌਜਵਾਨ ਪੁੱਤ ਨਸ਼ੇ ਕਾਰਨ ਨਾ ਮਰੇ ਅਤੇ ਕਿਸੇ ਮਾਂ ਦਾ ਪੁੱਤ ਨਾ ਵਿਛਡ਼ੇ।
ਇੱਕ ਹੋਰ ਨੌਜਵਾਨ ਚੜਿਆ ਨਸ਼ੇ ਦੀ ਭੇਂਟ, ਹੋਈ ਮੌਤ
(ਮਨੋਜ ਗੋਇਲ) ਘੱਗਾ । ਨਸ਼ਿਆਂ ਕਾਰਨ ਰੋਜ਼ਾਨਾ ਮਾਂਵਾ ਦੇ ਪੁੱਤ ਆਪਣੀਆਂ ਜਾਨਾਂ ਗੁਆ ਰਹੇ ਹਨ। ਅਜਿਹੀ ਹੀ ਇਕ ਖਬਰ ਇੱਕ ਘੱਗੇ ਤੋਂ ਸਾਹਮਣੇ ਆਈ ਹੈl ਜਿਸ ਵਿੱਚ ਇੱਕ ਹੋਰ ਮਾਂ ਦਾ ਪੁੱਤ ਨਸ਼ੇ ਦੀ ਭੇਂਟ ਚੜ ਗਿਆ ਹੈ। ਦਲਜੀਤ ਸਿੰਘ ਪੁੱਤਰ ਪ੍ਰਿਥੀ ਸਿੰਘ ਵਾਰਡ ਨੰਬਰ 5 ਘੱਗਾ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਲੜਕਾ ਗੁਰਦਾਸ ਸਿੰਘ ਜੋ ਕਿ ਨਸ਼ੇ ਕਰਨ ਦਾ ਆਦੀ ਸੀ। Drug Addiction
ਇਹ ਵੀ ਪੜ੍ਹੋ: ਚੋਣ ਕਮਿਸ਼ਨ ਦਾ ਬਜ਼ੁਰਗ ਤੇ ਦਿਵਿਆਂਗ ਵੋਟਰਾਂ ਦੇ ਘਰਾਂ ਤੱਕ ਪਹੁੰਚ ਕਰਕੇ ਵੋਟ ਪਵਾਉਣ ਦਾ ਸ਼ਲਾਘਾਯੋਗ ਕਦਮ
ਵੀਰਵਾਰ ਸ਼ਾਮ ਘਰੋਂ ਗਿਆ ਸੀ ਪਰ ਵਾਪਿਸ ਨਾ ਮੁੜਿਆ । ਕਾਫੀ ਦੇਰ ਭਾਲ ਕਰਨ ਤੋਂ ਬਾਅਦ ਉਸ ਦਾ ਪਤਾ ਲੱਗਿਆ ਕਿ ਉਹ ਨਸ਼ੇ ਦੀ ਹਾਲਤ ਵਿੱਚ ਅਨਾਜ ਮੰਡੀ ਘੱਗਾ ਵਿਖੇ ਪਿਆ ਹੈ। ਜਿਸ ਨੂੰ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। Drug Addiction
25 ਸਾਲਾਂ ਦੇ ਨੌਜਵਾਨ ਦੀ ਚਿੱਟੇ ਦੀ ਵਰਤੋਂ ਕਾਰਨ ਹੋਈ ਮੌਤ | Drug Addiction
ਗੁਰੂਹਰਸਹਾਏ (ਸਤਪਾਲ ਥਿੰਦ)। ਹਲਕਾ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਲਾਲਚੀਆਂ ਵਿਖੇ ਇੱਕ 25 ਸਾਲਾਂ ਨੌਜਵਾਨ ਦੀ ਚਿੱਟੇ ਦੇ ਨਸ਼ੇ ਨਾਲ ਮੌਤ ਹੋ ਜਾਣ ਦਾ ਸਮਾਚਾਰ ਹਾਸਲ ਹੋਇਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਬਖਸੀਸ ਸਿੰਘ ਚਿੱਟੇ ਦੇ ਨਸ਼ੇ ਦਾ ਆਦੀ ਸੀ ਜੋ ਬੀਤੇ ਕੱਲ੍ਹ ਸ਼ਨਿੱਚਰਵਾਰ ਨੂੰ 6 ਵਜੇ ਦੇ ਕਰੀਬ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਤੋਂ ਚਿੱਟੇ ਨਸ਼ੇ ਦੀ ਵਰਤੋਂ ਕਰਦਾ ਸੀ ਤੇ ਉੱਥੇ ਮੋਟਰਸਾਈਕਲ ਤੇ ਡਿੱਗ ਪਿਆ ਤੇ ਰਾਹ ਵਿੱਚੋਂ ਲੰਘ ਰਹੇ ਰਾਹਗੀਰਾਂ ਨੇ ਉਸ ਦਾ ਮੋਬਾਈਲ ਚੈੱਕ ਕੀਤਾ। (Drug Addiction)
Haryana Roadways: ਹਰਿਆਣਾ ’ਚ ਰਹਿਣ ਵਾਲੇ 109 ਰੁਪਏ ’ਚ ਬਣਵਾ ਲੋ ਹੈਪੀ ਕਾਰਡ, ਇੱਕ ਸਾਲ ਤੱਕ ਕਰੋ ਮੁਫ਼ਤ ਯਾਤਰਾ!
ਉਸ ਦੇ ਘਰ ਇਤਲਾਹ ਦਿੱਤੀ ਗਈ। ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਉਸ ਨੂੰ ਆਪਣੇ ਘਰ ਲੈ ਗਏ ਤੇ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ। ਜਿਸ ਨੂੰ ਲੈ ਕੇ ਹਲਕਾ ਵਾਸੀਆਂ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜੋ ਨਸ਼ਾ ਤਸਕਰ ਹਨ, ਉਨ੍ਹਾਂ ਨੂੰ ਤੁਰੰਤ ਫੜ ਕੇ ਜ਼ੇਲ੍ਹਾਂ ’ਚ ਬੰਦ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਘਰ ਦਾ ਚਿਰਾਗ ਇਸ ਤਰ੍ਹਾਂ ਨਾ ਬੁੱਝ ਸਕੇ। ਉਧਰ ਕਿਸਾਨ ਜਥੇਬੰਦੀ ਨਾਲ ਜਦ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਨਸੇ ਨਾਲ ਹੋਈ ਇਸ ਨੌਜਵਾਨ ਦੀ ਮ੍ਰਿਤਕ ਦੇਹ ਦਾ ਸਸਕਾਰ ਪਿੰਡ ਲਾਲਚੀਆਂ ਨੇ ਸ਼ਮਸਾਨ ਘਾਟ ’ਚ 11 ਵਜੇ ਦੇ ਕਰੀਬ ਕੀਤਾ ਜਾਵੇਗਾ। (Drug Addiction)