Explosion - Sach Kahoon Punjabi
Explosion: ਪੇਠਾ ਮਠਿਆਈ ਬਣਾਉਣ ਵਾਲੀ ਫੈਕਟਰੀ ’ਚ ਹੋਇਆ ਵੱਡਾ ਧਮਾਕਾ
ਭੱਠੀ ’ਚ ਧਮਾਕਾ ਹੋਣ ਕਾਰਨ ਸਾਮਾਨ ਦਾ ਕਾਫ਼ੀ ਨੁਕਸਾਨ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
(ਅਜੈ ਮਨਚੰਦਾ) ਕੋਟਕਪੂਰਾ। ਕੋਟਕਪੂਰਾ ਦੇ ਹਰੀਨੌਂ ਰੋਡ ’ਤੇ ਸਥਿਤ ਇਕ ਪੇਠਾ ਮਠਿਆਈ ਬਣਾਉਣ ਵਾਲੀ ਫ਼ੈਕਟਰੀ ਦੇ ਬੁਆਇਲਰ ਭੱਠੀ ’ਚ ਅਚਾਨਕ ਜ਼ੋਰਦਾਰ ਧਮਾਕਾ ਹੋਣ ਨਾਲ ਫ਼ੈਕਟਰੀ ’ਚ ਪਏ ਸਾਮਾਨ ਦਾ ਨੁਕਸਾਨ ਹੋ ਗਿਆ, ਪਰ ਕਿਸੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: Nabha jail: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਨਾਭਾ ਜੇਲ੍ਹ ਭੇਜਿਆ
ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਆਲੇ-ਦੁਆਲੇ ਦੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਸੰਬੰਧੀ ਸਥਾਨਕ ਵਾਸੀਆਂ ਨੂੰ ਪਹਿਲਾਂ ਗੈਸ ਸਿਲੰਡਰ ਫ਼ਟ ਜਾਣ ਭੁਲੇਖਾ ਪਿਆ ਸੀ। ਉਕਤ ਘਟਨਾ ਸੰਬੰਧੀ ਸੂਚਨਾ ਮਿਲਦਿਆਂ ਸ਼ਹਿਰੀ ਪੁਲਿਸ ਕੋਟਕਪੂਰਾ ਤੇ ਅੱਗ ਬੁਝਾਊ ਗੱਡੀ ਅਮਲੇ ਸਮੇਤ ਮੌਕੇ ’ਤੇ ਪੁੱਜੀ ਅਤੇ ਬਚਾਅ ਕਾਰਜ ਕੀਤੇ। ਇਸ ਮੌਕੇ ਪਵਨ ਕੁਮਾਰ ਫ਼ਾਇਰਮੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੈਕਟਰੀ ’ਚ ਧਮਾਕੇ ਹੋਣ ਦੀ ਜਾਣਕਾਰੀ ਫ਼ੋਨ ’ਤੇ ਮਿਲੀ ਸੀ ਅਤੇ ਉਹ ਪੂਰੀ ਟੀਮ ਸਮੇਤ ਮੌਕੇ ’ਤੇ ਪੁੱਜ ਗਏ। ਫ਼ੈਕਟਰੀ ਦੇ ਮਾਲਕ ਓਮ ਵੀਰ ਸਿੰਘ ਨੇ ਦੱਸਿਆ ਕਿ ਬੁਆਇਲਰ ਦੀ ਪਾਈਪ ’ਚ ਧਮਾਕਾ ਹੋਇਆ ਹੈ, ਜਿਸ ਨਾਲ ਸ਼ੈੱਡ ਤੇ ਅੰਦਰ ਪਏ ਸਾਮਾਨ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਦੇਰ ਰਾਤ ਇੱਕ ਰਬੜ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਹੋਏ ਧਮਾਕੇ ਵਿੱਚ ਇੱਕ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਜਸਪਾਲ ਬਾਂਗੜ ਇਲਾਕੇ ਦੀ ਦੱਸੀ ਜਾ ਰਹੀ ਹੈ। ਜਿੱਥੇ ਰਬੜ ਫੈਕਟਰੀ ’ਚ ਬੁੱਧਵਾਰ ਦੀ ਰਾਤ ਨੂੰ ਅਚਾਨਕ ਬੁਆਇਲਰ ਫਟਣ ਕਾਰਨ ਧਮਾਕਾ ਹੋਣ ਨਾਲ ਅੱਗ ਲੱਗ ਗਈ। (Explosion)
ਧਮਾਕਾ ਇੰਨਾ ਜ਼ੋਰਦਾਰ ਸੀ ਕਿ ਅਵਾਜ ਸੁਣ ਕੇ ਇਲਾਕੇ ਦੇ ਲੋਕ ਫੈਕਟਰੀ ਪੁੱਜ ਗਏ। ਜਿੰਨ੍ਹਾਂ ਅੱਗ ਲੱਗਣ ਕਾਰਨ ਝੁਲਸੇ ਜਖ਼ਮੀਆਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਪਰ ਇੱਕ ਮਜ਼ਦੂਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜਿਸਦੀ ਪਹਿਚਾਣ ਜਗਦੀਸ ਸ਼ਰਮਾਂ (41) ਤੇ ਜਖ਼ਮੀ ਦੀ ਪਹਿਚਾਣ ਕੁੰਦਨ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਘਟਨਾਂ ਦੀ ਜਾਣਕਾਰੀ ਉਨ੍ਹਾਂ ਨੂੰ ਕੰਪਨੀ ਦੀ ਇੱਕ ਮਹਿਲਾ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਦਿੱਤੀ ਪਰ ਜਦ ਤੱਕ ਉਹ ਪਹੁੰਚੇ ਉਸਦੇ ਪਿਤਾ ਜਗਦੀਸ਼ ਸ਼ਰਮਾਂ ਦੀ ਮੌਤ ਹੋ ਚੁੱਕੀ ਸੀ। (Explosion)
Also Read : ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ’ਤੇ ਅਮਰੀਕਾ ਪੁਲਿਸ ਦਾ ਖੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ?
ਰਾਜ ਕੁਮਾਰ ਮੁਤਾਬਕ ਉਸ ਦੇ ਪਿਤਾ ਜਗਦੀਸ਼ ਸ਼ਰਮਾ ਪਿਛਲੇ 5 ਸਾਲਾਂ ਤੋਂ ਰਬੜ ਫੈਕਟਰੀ ’ਚ ਕੰਮ ਕਰ ਰਹੇ ਸਨ। ਸੰਪਰਕ ਕੀਤੇ ਜਾਣ ’ਤੇ ਘਟਨਾਂ ਦੀ ਪੁਸ਼ਟੀ ਕਰਦਿਆਂ ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਗੁਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਘਟਨਾਂ ਦੇ ਕਾਰਨਾਂ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਪੀੜਤਾਂ ਦੇ ਬਿਆਨ ਕਲਮਵੰਦ ਕੀਤੇ ਜਾ ਰਹੇ ਹਨ।
ਮੇਰਠ ’ਚ ਪਟਾਕਾ ਫੈਕਟਰੀ ’ਚ ਧਮਾਕਾ, 4 ਦੀ ਮੌਤ, 2 ਜਖਮੀ
ਮੇਰਠ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ’ਚ ਮੇਰਠ ਦੇ ਲੋਹੀਆ ਨਗਰ ਇਲਾਕੇ ’ਚ ਮੰਗਲਵਾਰ ਸਵੇਰੇ ਗੈਰ-ਕਾਨੂੰਨੀ ਤੌਰ ’ਤੇ ਚਲਾਈ ਜਾ ਰਹੀ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ’ਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜਖਮੀ ਹੋ ਗਏ। ਜ਼ਿਲ੍ਹਾ ਮੈਜਿਸਟਰੇਟ ਦੀਪਕ ਮੀਨਾ ਨੇ ਦੱਸਿਆ ਕਿ ਲੋਹੀਆ ਨਗਰ ਸਥਿਤ ਇੱਕ ਬੰਦ ਘਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਪਟਾਕੇ ਬਣਾਉਣ ਵਾਲੀ ਫੈਕਟਰੀ ਚੱਲ ਰਹੀ ਸੀ। ਅੱਜ ਸਵੇਰੇ ਅਚਾਨਕ ਹੋਏ ਜਬਰਦਸਤ ਧਮਾਕੇ ਨਾਲ ਮਕਾਨ ਦਾ ਉਪਰਲਾ ਹਿੱਸਾ ਢਹਿ ਗਿਆ ਅਤੇ ਅੱਗ ਲੱਗ ਗਈ। (Explosion)
ਕੀ ਹੈ ਮਾਮਲਾ | Explosion
ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ ਦੋ ਮਜਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਧਮਾਕੇ ’ਚ ਜਖਮੀ ਹੋਏ ਇਕ ਹੋਰ ਵਿਅਕਤੀ ਦੀ ਹਾਲਤ ਵੀ ਨਾਜੁਕ ਬਣੀ ਹੋਈ ਹੈ। ਇਸ ਦੌਰਾਨ ਮਲਬੇ ਦਾ ਇੱਕ ਹਿੱਸਾ ਡਿੱਗਣ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗਾ ਇੱਕ ਜੇਪੀਸੀ ਡਰਾਈਵਰ ਜਖਮੀ ਹੋ ਗਿਆ ਹੈ।
ਕੁਲਬੀਰ ਸਿੰਘ ਜ਼ੀਰਾ ਨੂੰ ਜ਼ੀਰਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ
ਮਿ੍ਰਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਘਰਾਂ ਤੇ ਇੱਕ ਸਕੂਲ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ, ਜਿਸ ਕਾਰਨ ਹਫੜਾ-ਦਫੜੀ ਮਚ ਗਈ। ਇਸ ਤੋਂ ਇਲਾਵਾ ਨੇੜਿਓਂ ਲੰਘਦੀਆਂ 33 ਹਜਾਰ ਹਾਈ ਵੋਲਟੇਜ ਬਿਜਲੀ ਦੀਆਂ ਲਾਈਨਾਂ ਦੇ ਖੰਭੇ ਵੀ ਟੇਢੇ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਘਰ ਸੰਜੇ ਗੁਪਤਾ ਦਾ ਹੈ ਅਤੇ ਗੌਰਵ ਤਿਆਗੀ ਨਾਂ ਦੇ ਵਿਅਕਤੀ ਨੇ ਕਿਰਾਏ ’ਤੇ ਲਿਆ ਸੀ। ਮੌਕੇ ਤੋਂ ਵੱਡੀ ਗਿਣਤੀ ’ਚ ਪਟਾਕੇ ਬਰਾਮਦ ਹੋਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵਿਆਹ ਸਮਾਗਮ ਦੌਰਾਨ ਲੱਗੀ ਅੱਗ, ਦੁੱਲ੍ਹਾ-ਦੁਲਹਨ ਸਮੇਤ 100 ਲੋਕਾਂ ਦੀ ਮੌਤ
ਇਰਾਕ। ਇਰਾਕ ਦੇ ਨੀਨਵੇਹ ਪ੍ਰਾਂਤ ਦੇ ਹਮਦਾਨੀਆ ਜ਼ਿਲ੍ਹੇ ਵਿੱਚ ਇੱਕ ਵਿਆਹ ਸਮਾਗਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁੱਲ੍ਹਾ-ਦੁਲਹਨ ਸਮਤੇ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 150 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਦਸੇ ਦਾ ਕਾਰਨ ਆਤਿਸ਼ਬਾਜ਼ੀ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਉੱਤਰ-ਪੂਰਬੀ ਖੇਤਰ ਦੇ ਇੱਕ ਵੱਡੇ ਸਮਾਗਮ ਹਾਲ ਵਿੱਚ ਜਸ਼ਨਾਂ ਦੌਰਾਨ ਆਤਿਸ਼ਬਾਜ਼ੀ ਚਲਾਉਣ ਤੋਂ ਬਾਅਦ ਅੱਗ ਲੱਗ ਗਈ।  ( Iraq News)
ਇਹ ਵੀ ਪੜ੍ਹੋ : ਜੇਲ੍ਹ ‘ਚ ਜ਼ਹਿਰੀਲਾ ਪਦਾਰਥ ਖਾਣ ਨਾਲ ਹੋਈ ਸੀ ਬੰਦੀ ਦੀ ਮੌਤ ਤੋਂ ਬਾਅਦ ਮਾਮਲਾ ਦਰਜ
ਇਰਾਕ ਦੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਇਰਾਕੀ ਪ੍ਰਧਾਨ ਮੰਤਰੀ ਮੁਹੰਮਦ ਸ਼ੀਆ ਅਲ ਸੁਦਾਨੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਧਿਕਾਰੀਆਂ ਨੂੰ ਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਾਰੇ ਯਤਨ ਕਰਨ ਲਈ ਕਿਹਾ ਹੈ। ਇਰਾਕ ਦੇ ਪ੍ਰਧਾਨ ਮੰਤਰੀ ਦਫਤਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਇਕ ਪੋਸਟ ਵਿਚ ਜਾਣਕਾਰੀ ਦਿੱਤੀ। ( Iraq News)
ਪੱਛਮੀ ਬੰਗਾਲ: ਪੱਛਮੀ ਬੰਗਾਲ ’ਚ ਪਟਾਕਾ ਫੈਕਟਰੀ ’ਚ ਧਮਾਕਾ, 5 ਦੀ ਮੌਤ
West Bengal:  ਪਰਗਨਾ। ਪੱਛਮੀ ਬੰਗਾਲ ਦੇ ਪਰਗਨਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਦੱਤਾਪੁਕੁਰ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਅਨੁਮਾਨ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। (Blast Firecracker factory)
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਸਥਿਤ (ਕੋਲਕਾਤਾ ਤੋਂ 10 ਕਿਲੋਮੀਟਰ ਦੂਰ ਮੋਸ਼ਪਾਲ, ਨੀਲਗੰਜ ਵਿਖੇ) ਸਥਿਤ ਪਟਾਕਾ ਫੈਕਟਰੀ ਵਿੱਚ ਐਤਵਾਰ ਸਵੇਰੇ 10 ਵਜੇ ਦੇ ਕਰੀਬ ਧਮਾਕਾ ਹੋਇਆ, ਜਿਸ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਪਰ ਪੁਲਿਸ ਨੂੰ ਅਜੇ ਤੱਕ ਧਮਾਕੇ ਦਾ ਪਤਾ ਨਹੀਂ ਲੱਗ ਸਕਿਆ ਹੈ। 5 ਲੋਕਾਂ ਦੀਆਂ ਲਾਸ਼ਾਂ ਮਿਲਣ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਬਾਰਾਸਾਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  (Blast Firecracker factory)
ਪੁਲਿਸ ਨੇ ਦੱਸਿਆ ਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੇਦੀਨੀਪੁਰ ਜ਼ਿਲੇ ਦੇ ਈਗਰਾ ‘ਚ ਇਕ ਕਾਨੂੰਨੀ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ‘ਚ 12 ਬੇਕਸੂਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਬਾਵਜੂਦ ਉਥੇ ਇਹ ਘਟਨਾਵਾਂ ਬੇਰੋਕ ਜਾਰੀ ਹਨ। ਇਹ ਘਟਨਾ ਮਈ ਮਹੀਨੇ ਦੀ ਹੈ।
ਅਫਗਾਨਿਸਤਾਨ : ਮਜਾਰ-ਏ-ਸ਼ਰੀਫ ’ਚ ਧਮਾਕਾ, ਪੰਜ ਮੌਤਾਂ, 65 ਜ਼ਖਮੀ
ਅਫਗਾਨਿਸਤਾਨ : ਮਜਾਰ-ਏ-ਸ਼ਰੀਫ ’ਚ ਧਮਾਕਾ (Explosion), ਪੰਜ ਮੌਤਾਂ, 65 ਜ਼ਖਮੀ
(ਏਜੰਸੀ) ਕਾਬੁਲ। ਉੱਤਰੀ ਅਫਗਾਨਿਸਤਾਨ ਦੇ ਮਜਾਰ-ਏ-ਸ਼ਰੀਫ ਸ਼ਹਿਰ ’ਚ ਸ਼ੀਆ ਭਾਈਚਾਰੇ ਦੀ ਇੱਕ ਮਸਜਿਦ ’ਚ ਵੀਰਵਾਰ ਨੂੰ ਦੁਪਹਿਰ ਦੀ ਨਮਾਜ ਦੇ ਸਮੇਂ ਹੋਏ ਬੰਬ ਧਮਾਕੇ (Explosion) ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਵਿਅਕਤੀ ਜਖਮੀ ਹੋ ਗਏ ਹਨ। ਸਥਾਨਕ ਮੀਡੀਆ ਦੀ ਕੁਝ ਖਬਰਾਂ ਅਨੁਸਾਰ ਧਮਾਕੇ ’ਚ 60 ਤੋਂ ਵੱਧ ਲੋਕ ਜਖਮੀ ਹੋਏ ਹਨ। ਅਫਗਾਨਿਸਤਾਨ ਦੇ ਟੀਵੀ ਚੈਨਲ ਟੋਲੋ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਹ ਧਮਾਕਾ (Explosion) ਮਜਾਰ-ਏ-ਸ਼ਰੀਫ ’ਚ ਸੇਹ ਦੋਕਾਨ ਮਸਜਿਦ ਅੰਦਰ ਹੋਇਆ।
ਉਸ ਸਮੇਂ ਉੱਥੇ ਲੋਕ ਨਮਾਜ਼ ਅਦਾ ਕਰ ਰਹੇ ਸਨ। ਟੋਲੋ ਨਿਊਜ਼ ਨੇ ਉੱਥੋਂ ਦੇ ਅਬੂ ਅਲੀ ਸਿਨਾ ਬਲਖੀ ਜ਼ਿਲਾ ਹਸਪਤਾਲ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 65 ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੀਡੀ5 ਅਤੇ ਕੁੰਦੁਜ਼ ਸੂਬੇ ਦੀ ਰਾਜਧਾਨੀ ਕੁੰਦੁਜ਼ ਦੇ ਸਰਦਾਵਰ ਇਲਾਕੇ ‘ਚ ਧਮਾਕੇ ਹੋਏ ਹਨ।
ਮੀਡੀਆ ਰਿਪੋਰਟਾਂ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਕਾਬੁਲ ਵਿੱਚ ਹੋਏ ਧਮਾਕੇ ਵਿੱਚ ਦੋ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਕੁੰਦੁਜ਼ ਸੂਬੇ ਦੇ ਸੁਰੱਖਿਆ ਵਿਭਾਗ ਦੇ ਅਧਿਕਾਰੀ ਓਬੈਦੁੱਲਾ ਦੇ ਹਵਾਲੇ ਨਾਲ ਇੱਕ ਰਿਪੋਰਟ ‘ਚ ਕਿਹਾ ਗਿਆ ਹੈ ਕਿ ਧਮਾਕਾ ਸੂਬਾਈ ਰਾਜਧਾਨੀ ਕੁੰਦੁਜ਼ ਦੇ ਸਰਦਾਵਰ ਇਲਾਕੇ ‘ਚ ਹੋਇਆ ਪਰ ਅਜੇ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਿਸੇ ਵੀ ਸਮੂਹ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚਾਰ ਬਿਜਲੀ ਕਰਮਚਾਰੀ ਹੋਏ ਜ਼ਖਮੀ
ਕਾਬੁਲ। ਅਫਗਾਨੀਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਨੂੰ ਇੱਕ ਬਿਜਲੀ ਦੇ ਖੰਬੇ ਕੋਲ ਧਮਾਕਾ ਹੋਇਆ ਜਿਸ ‘ਚ ਬਿਜਲੀ ਵਿਭਾਗ ਦੇ ਚਾਰ ਕਰਮਚਾਰੀ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਬੁਲ ਦੇ ਉੱਤਰੀ ਖੇਤਰਾਂ ‘ਚ ਕੱਲ ਰਾਤ ਅੱਤਵਾਦੀਆਂ ਨੇ ਜ਼ਿਲ੍ਹਾ ਪੁਲਿਸ 17 ‘ਚ ਬਿਜਲੀ ਦੇ ਇੱਕ ਖੰਬੇ ਕੋਲ ਬੰਬ ਧਮਾਕੇ ਦੀ ਘਟਨਾ ਨੂੰ ਅੰਜਾਮ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਗਰ ਕੀਰਤਨ ਦੌਰਾਨ ਹੋਏ ਧਮਾਕੇ ਕਾਰਨ 2 ਦੀ ਮੌਤ
ਨਗਰ ਕੀਰਤਨ ਦੌਰਾਨ ਹੋਏ ਧਮਾਕੇ ਕਾਰਨ 2 ਦੀ ਮੌਤ
15 ਦੇ ਕਰੀਬ ਵਿਅਕਤੀ ਹੋਏ ਜ਼ਖਮੀ
ਅੰਮ੍ਰਿਤਸਰ, ਰਾਜਨ ਮਾਨ। ਤਰਨ ਤਾਰਨ ਵਿਖੇ ਬਾਬਾ ਦੀਪ ਸਿੰਘ ਜੀ ਦੀ ਯਾਦ ਵਿੱਚ ਕੱਢੇ ਜਾ ਰਹੇ ਨਗਰਕੀਰਤਨ ਦੌਰਾਨ ਚਲਾਏ ਜਾ ਰਹੇ ਪਟਾਕਿਆਂ ਦਾ ਵੱਡਾ ਧਮਾਕਾ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋਣ ਅਤੇ 15 ਦੇ ਕਰੀਬ ਜਖਮੀ ਹੋਣ ਦਾ ਸਮਾਚਾਰ ਹੈ।  ਜਾਣਕਾਰੀ ਅਨੁਸਾਰ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਪਿੰਡ ਪਹੂਵਿੰਡ ਤੋਂ ਚੱਲਿਆ ਸੀ ਤੇ ਗੁਰਦੁਆਰਾ ਟਾਹਲਾ ਸਾਹਿਬ ਜਾਣਾ ਸੀ ਅਤੇ ਜਦੋਂ ਪਿੰਡ ਪਲਾਸੌਰ ਨੇੜੇ ਪਹੁੰਚਿਆ ਤਾਂ ਇਕ ਆਤਿਸ਼ਬਾਜੀ ਇਕ ਟਰਾਲੀ ਵਿਚ ਆ ਡਿੱਗੀ ਜਿਸ ਵਿੱਚ ਸਾਰੀ ਆਤਿਸ਼ਬਾਜੀ ਰੱਖੀ ਹੋਈ ਸੀ। ਇਸ ਕਾਰਨ ਵੱਡਾ ਧਮਾਕਾ ਹੋ ਗਿਆ ਅਤੇ ਜਾਪ ਕਰ ਰਹੀਆਂ ਸੰਗਤਾਂ ਵਿੱਚ ਚੀਕ ਚਹਾਟ ਮੱਚ ਗਈ। Nagar Kirtan
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਇੱਕ ਆਤਿਸ਼ਬਾਜ਼ੀ ਪਟਾਕਿਆਂ ਦੀ ਟਰਾਲੀ ‘ਚ ਜਾ ਡਿੱਗੀ ਅਤੇ ਜਿਸ ਨਾਲ ਵੱਡਾ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜਬਰਦਸਤ ਸੀ ਕਿ ਸਾਰੇ ਪਾਸੇ ਹਾਹਾਕਾਰ ਮੱਚ ਗਈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਇਧਰ ਉਧਰ ਭੱਜ ਉਠੇ। ਧਮਾਕਾ ਇੰਨਾ ਜਬਰਦਸਤ ਸੀ ਕਿ ਲੋਕਾਂ ਦੇ ਸਰੀਰ ਦੇ ਚੀਥੜੇ ਉੱਡ ਗਏ । ਮਿਰਤਕਾਂ ਵਿਚ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਵਾਸੀ ਪਹੂਵਿੰਡ ਸ਼ਾਮਿਲ ਹਨ। ਜਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੀ ਖਬਰ ਮਿਲਦਿਆਂ ਹੀ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਣਤੰਤਰ ਦਿਵਸ ਤੋਂ ਪਹਿਲਾਂ ਇੰਫਾਲ ‘ਚ ਧਮਾਕੇ Republic Day
ਇੰਫਾਲ (ਏਜੰਸੀ)। ਗਣਤੰਤਰ ਦਿਵਸ Republic Day ਤੋਂ ਪਹਿਲਾਂ ਮਣੀਪੁਰ ਦੀ ਰਾਜਧਾਨੀ ‘ਚ ਵੀਰਵਾਰ ਨੂੰ ਦੋ ਧਮਾਕੇ ਹੋਏ। ਪੁਲਿਸ ਨੇ ਦੱਸਿਆ ਕਿ ਇੱਥੋਂ ਦੇ ਰਿਮਸ ਰੋਡ ‘ਤੇ ਤੜਕੇ ਲਗਭਗ ਪੰਜ ਵਜੇ ਹੋਇਆ ਧਮਾਕਾ ਇੰਪ੍ਰੋਵਾਈਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕਾ ਸੀ, ਜਿਸ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ। ਇਸ ਧਮਾਕੇ ‘ਚ ਹਾਲਾਂਕਿ ਕੋਈ ਜਖ਼ਮੀ ਨਹੀਂ ਹੋਇਆ ਪਰ ਕਈ ਦੁਕਾਨਾਂ ਅਤੇ ਸੜਕ ਨੂੰ ਨੁਕਸਾਨ ਪਹੁੰਚਿਆ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਗਣਤੰਤਰ ਦਿਵਸ ਸਮਾਰੋਹ ਨੂੰ ਦੇਖਦੇ ਹੋਏ ਵੱਡੇ ਪੈਮਾਨੇ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਪੁਲਿਸ ਵੱਖ-ਵੱਖ ਥਾਵਾਂ ‘ਤੇ ਇਸ ਬਾਰੇ ਲੋਕਾਂ ਨੂੰ ਅਪੀਲ ਕਰ ਰਹੀ ਹੈ ਅਤੇ ਉਨ੍ਹਾਂ ਦੇ ਪਛਾਣ ਪੱਤਰਾਂ ਦੀ ਜਾਂਚ ਕਰ ਰਹੀ ਹੈ। ਸੁਰੱਖਿਆ ਨੂੰ ਲੈ ਕੇ ਪੁਲਿਸ ਚੌਕਸ ਹੈ ਅਤੇ ਗਣਤੰਤਰ ਦਿਵਸ ਸਮਾਰੋਹ ਦੇ ਨੇੜੇ ਦੀ ਆਵਾਜਾਈ ਨੂੰ ਲੈ ਕੇ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ।
ਸ਼ਹਿਰ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਸਖ਼ਤ ਹੈ।
ਕਈ ਗੱਡੀਆਂ ਨੂੰ ਰੋਕ ਕੇ ਤਲਾਸ਼ੀ ਲਈ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Gujarat ‘ਚ ਫੈਕਟਰੀ ‘ਚ ਧਮਾਕਾ, ਪੰਜ ਦੀ ਮੌਤ
ਹਾਦਸੇ ‘ਚ 15 ਜਣੇ ਹੋਏ ਜ਼ਖਮੀ
ਵਡੋਦਰਾ, ਏਜੰਸੀ। ਗੁਜਰਾਤ ‘ਚ ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਏਮਜ਼ ਆਕਸੀਜਨ ਪ੍ਰਾਈਵੇਟ ਲਿਮਟਿਡ ‘ਚ ਇਹ ਧਮਾਕਾ ਹੋਇਆ ਹੈ। ਧਮਾਕੇ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। Gujarat ਵਡੋਦਰਾ ਜ਼ਿਲ੍ਹੇ ਦੇ ਪਾਦਰਾ ਤਾਲੁਕਾ ਦੇ ਗਵਾਸ਼ਦ ਪਿੰਡ ਕੋਲ ਆਕਸੀਜਨ ਬਣਾਉਣ ਵਾਲੀ ਇੱਕ ਫੈਕਟਰੀ ‘ਚ ਸ਼ਨਿੱਚਰਵਾਰ ਨੂੰ ਹੋਏ ਹਾਦਸੇ ‘ਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Explosion | ਕਾਰ ‘ਚ ਸਵਾਰ ਸੀ ਸਵਾਰ ਮੈਂਬਰ
ਧਮਾਕੇ ਦਾ ਸ਼ਿਕਾਰ ਹੋਏ 10 ਲੋਕ
ਕਾਬੁਲ। ਅਫਗਾਨਿਸਤਾਨ ‘ਚ ਆਏ ਦਿਨ ਖਤਰਨਾਕ ਧਮਾਕਿਆਂ ਦੀ ਖਬਰ ਆਉਂਦੀ ਰਹਿੰਦੀ ਹੈ। ਜਿਸ ‘ਚ ਕਈ ਮੌਤਾਂ ਹੁੰਦੀਆਂ ਹਨ। ਇਸੇ ਤਰ੍ਹਾਂ ਦੀ ਖਬਰ ਦੀ ਸੂਚਣਾ ਮਿਲੀ ਹੈ। ਜਿਸ ‘ਚ ਇੱਕ ਧਮਾਕੇ ਨਾਲ ਅਫਗਾਨਿਸਤਾਨ ਦੇ ਇੱਕ ਹੀ ਪਰਿਵਾਰ ਦੇ 10 ਲੋਕਾਂ ਦੀ ਦੀ ਮੌਤ ਹੋਣ ਦੀ ਖਬਰ ਹੈ।
ਪੰਜ ਪੁਰਸ਼, 2 ਔਰਤਾਂ, ਤੇ ਤਿੰਨ ਬੱਚੇ ਸ਼ਾਮਲ
ਸਾਰੇ ਮੈਂਬਰ ਇੱਕ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਜਾ ਰਹੇ ਸਨ
ਤਾਲਿਬਾਨੀ ਬੰਬ ਦੱਸਿਆ ਜਾ ਰਿਹਾ ਹੈ
ਪਰਿਵਾਰ ਦੇ ਸਾਰੇ ਮੈਂਬਰ ਇੱਕ ਕਾਰ ‘ਚ ਸਵਾਰ ਸੀ ਜਿਵੇਂ ਹੀ ਦੀ ਕਾਰ ਬੰਬ ਦੇ ਨੇੜੇ ਪਹੁੰਚੀ, ਇਕ ਧਮਾਕਾ ਹੋ ਗਿਆ ਤੇ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ। ਇਹ ਸਾਰੇ ਲੋਕ ਪੂਰਬੀ ਅਫਗਾਨਿਸਤਾਨ ਦੇ ਖੋਸਾ ਸੂਬੇ ਵਿਚ ਇਕ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਜਾ ਰਹੇ ਸਨ।ਹਾਦਸੇ ਦਾ ਸ਼ਿਕਾਰ ਹੋਏ 10 ਲੋਕਾਂ ਵਿਚ ਪੰਜ ਪੁਰਸ਼, 2 ਔਰਤਾਂ ਤੇ ਤਿੰਨ ਬੱਚੇ ਸ਼ਾਮਲ ਸਨ। ਇਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਸਨ। ਖੋਸਾ ਦੇ ਇਕ ਬੁਲਾਰੇ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸਾਰੇ ਇਕ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਲੋਗਾਰ ਸੂਬੇ ਵਿਚ ਜਾ ਰਹੇ ਸਨ। ਸੂਬਾਈ ਪੁਲਿਸ ਦੇ ਬੁਲਾਰੇ ਆਦਿਲ ਹੈਦਰ ਨੇ ਮ੍ਰਿਤਕਾਂ ਤੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਹ ਇਕ ਤਾਲਿਬਾਨੀ ਬੰਬ ਸੀ, ਜਿਸ ਨੂੰ ਸੜਕ ਕਿਨਾਰੇ ਰੱਖਿਆ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਲੋਵਾਕੀਆ ‘ਚ ਗੈਸ ਧਮਾਕੇ ‘ਚ ਪੰਜ ਦੀ ਮੌਤ
ਮਿਰਤਕਾਂ ਦੀ ਗਿਣਤੀ ਵਧਣ ਦੇ ਆਸਾਰ
ਬ੍ਰਾਤਿਸਲਾਵਾ (ਏਜੰਸੀ)। ਸਲੋਵਾਕੀਆ ਦੇ ਪ੍ਰੇਸੋਵ ਸ਼ਹਿਰ ‘ਚ ਇੱਕ 12 ਮੰਜ਼ਲਾ ਇਮਾਰਤ ‘ਚ ਗੈਸ ਧਮਾਕਾ (Explosion) ਹੋਣ ਨਾਲ ਘੱਟ ਤੋਂ ਘੱਟ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਹੋਰ 40 ਜਖ਼ਮੀ ਹੋ ਗਏ। ਸਲੋਵਾਕੀਆ ਦੇ ਪ੍ਰਧਾਨ ਮੰਤਰੀ ਪੀਟਰ ਪੇਲੇਗ੍ਰੀਨੀ ਸ਼ੁੱਕਰਵਾਰ ਨੂੰ ਘਟਨਾ ਸਥਾਨ ‘ਤੇ ਪਹੁੰਚੇ ਅਤੇ ਕਿਹਾ ਕਿ ਅਸੀਂ ਗੈਸ ਧਮਾਕੇ ‘ਚ ਹੁਣ ਤੱਕ ਪੰਜ ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਇਹ ਗਿਣਤੀ ਹੁਣ ਵਧ ਸਕਦੀ ਹੈ। ਫਾਇਰ ਬ੍ਰਿਗੇਡ ਮੁਲਾਜ਼ਮਾਂ ਅਨੁਸਾਰ ਇਹ ਧਮਾਕਾ ਕੱਲ੍ਹ ਦੁਪਹਿਰ ਵੇਲੇ ਹੋਇਆ ਅਤੇ ਇਸ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਇਸ ਉੱਚੀ ਇਮਾਰਤ ਦੇ ਉੱਪਰਲੀਆਂ ਚਾਰ ਜਾਂ ਪੰਜ ਮੰਜਲਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਸਲੋਵਾਕੀਆ ਦੇ ਪ੍ਰਧਾਨ ਮੰਤਰੀ ਪੀਟਰ ਪੇਲੇਗ੍ਰੀਨੀ ਸ਼ੁੱਕਰਵਾਰ ਨੂੰ ਘਟਨਾ ਸਥਾਨ ‘ਤੇ ਪਹੁੰਚੇ ਅਤੇ ਕਿਹਾ ਕਿ ਅਸੀਂ ਗੈਸ ਧਮਾਕੇ ‘ਚ ਹੁਣ ਤੱਕ ਪੰਜ ਜਣਿਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਪਰ ਇਹ ਗਿਣਤੀ ਹੁਣ ਵਧ ਸਕਦੀ ਹੈ।
ਫਾਇਰ ਬ੍ਰਿਗੇਡ ਮੁਲਾਜ਼ਮਾਂ ਅਨੁਸਾਰ ਇਹ ਧਮਾਕਾ ਕੱਲ੍ਹ ਦੁਪਹਿਰ ਵੇਲੇ ਹੋਇਆ।
ਇਸ ਤੋਂ ਬਾਅਦ ਅੱਗ ਦੀਆਂ ਲਪਟਾਂ ਨੇ ਇਸ ਉੱਚੀ ਇਮਾਰਤ ਦੇ ਉੱਪਰਲੀਆਂ ਚਾਰ ਜਾਂ ਪੰਜ ਮੰਜਲਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।