Postponed - Sach Kahoon Punjabi
ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ
ਜਾਕਿਆ ਜਾਫਰੀ ਦੀ ਅਰਜ਼ੀ ਦੀ ਸੁਣਵਾਈ 14 ਅਪਰੈਲ ਤੱਕ ਟਲੀ
ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ 2002 ਦੇ ਗੁਜ਼ਰਾਤ ਦੰਗਿਆਂ ਦੀ ਜਾਂਚ ਕਰਨ ਵਾਲੇ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਦੁਆਰਾ ਸੂਬੇ ਦੇ ਤੱਤਕਾਲੀਨ ਮੁੱਖ ਮੰਤਰੀ ਨਰਿੰਦਰ ਮੋਦੀ ਤੇ ਹੋਰਾਂ ਨੂੰ ਕਲੀਨ ਚਿੱਟ ਦੇਣ ਦੇ ਖਿਲਾਫ਼ ਅਰਜ਼ੀ Application ਦੀ ਸੁਣਵਾਈ 14 ਅਪਰੈਲ ਤੱਕ ਰੋਕ ਦਿੱਤੀ ਹੈ। ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆਂ ‘ਚ ਕਾਂਗਰਸ ਦੇ ਸਾਬਕਾ ਨੇਤਾ ਏਹਸਾਨ ਜਾਫਰੀ ਮਾਰੇ ਗਏ ਸਨ। ਉਨ੍ਹਾਂ ਦੀ ਪਤਨੀ ਜਾਕਿਆ ਜਾਫਰੀ ਨੇ ਐੱਸਆਈਟੀ ਦੁਆਰਾ ਸ੍ਰੀ ਮੋਦੀ ਨੂੰ ਕਲੀਨ ਚਿੱਟ ਦੇਣ ਨੂੰ ਚੁਣੌਤੀ ਦਿੱਤੀ ਹੈ।
ਜੱਜ ਏਐੱਸ ਖਾਨਵਿਕਲਰ ਦੀ ਬੈਂਚ ਦੇ ਸਾਹਮਣੇ ਮੰਗਲਵਾਰ ਨੂੰ ਜਿਵੇਂ ਹੀ ਮਾਮਲਾ ਸੁਣਵਾਈ ਲਈ ਆਇਆ, ਵਕੀਲ ਅਰਪਣਾ ਭੱਟ ਨੇ ਕਿਹਾ ਕਿ ਅਰਜ਼ੀਕਰਤਾ ਵੱਲੋਂ ਸੀਨੀਅਰ ਵਕੀਲ ਕਪਿਸ ਸਿੱਬਲ ਨੇ ਗੈਰ ਹਾਜ਼ਰ ਰਹਿਣ ਦੀ ਗੱਲ ਕਹੀ ਹੈ। ਯਿ ਲਈ ਉਨ੍ਹਾਂ ਮਾਮਲੇ ਦੀ ਸੁਣਵਾਈ ਲਈ ਦੂਜੀ ਤਾਰੀਖ਼ ਦੇਣ ਦੀ ਅਪੀਲ ਕੀਤੀ ਹੈ। ਮਾਣਯੋਗ ਅਦਾਲਤ ਨੇ ਇਹ ਅਪੀਲ ਮਨਜ਼ੂਰ ਕਰਕੇ ਮਾਮਲੇ ਦੀ ਸੁਣਵਾਈ ਲਈ 14 ਅਪਰੈਲ ਦੀ ਤਾਰੀਖ਼ ਤੈਅ ਕਰ ਦਿੱਤੀ, ਪਰ ਉਸ ਨੇ ਕਿਹਾ ਕਿ ਇਸ ਮਾਮਲੇ ‘ਚ ਪਹਿਲਾਂ ਹੀ ਛੇ ਵਾਰ ਸੁਣਵਾਈ ਟਲ ਚੁੱਕੀ ਹੈ। ਅਸੀਂ ਇਸ ਨੂੰ ਕਿੰਨੇ ਲੰਮੇਂ ਸਮੇਂ ਤੱਕ ਇੰਝ ਹੀ ਰੱਖਾਂਗੇ। ਤੁਸੀਂ ਸਾਨੂੰ ਇੱਕ ਤਾਰੀਖ਼ ਦੱਸੋ ਜਿਸ ‘ਚ ਦੋਵੇਂ ਪੱਖ ਹਾਜ਼ਰ ਰਹਿਣ।
ਜ਼ਿਕਰਯੋਗ ਹੈ ਕਿ ਤਿੰਨ ਦਸੰਬਰ 2018 ਨੂੰ ਵੀ ਜਸਟਿਸ ਖਾਨਵਿਲਕਰ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਇਹ ਸੁਣਵਾਈ ਅਰਜ਼ੀਕਰਤਾ ਜਾਕਿਆ ਜਾਫਰੀ ਅਤੇ ਤੀਸਤਾ ਸੀਤਲਵਾੜ ਲਈ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਦੀ ਅਪੀਲ ‘ਤੇ ਮੁਲਤਵੀ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਵਾਰ ਦੀ ਸੋਨੀਆਂ ਗਾਂਧੀ ਨਾਲ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
ਸੋਮਵਾਰ ਨੂੰ ਹੋ ਸਕਦੀ ਹੈ ਬੈਠਕ
ਮੁੰਬਈ। ਰਾਕਾਂਪਾ ਮੁਖੀ ਸ਼ਰਦ ਪਵਾਰ ਦੀ ਐਤਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਹੋਣਵਾਲੀ ਮੁਲਾਕਾਤ ਮੁਲਤਵੀ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ ਸੋਮਵਾਰ ਨੂੰ ਹੋਵੇਗੀ। Sonia Gandhi
ਇਸ ਦੌਰਾਨ ਰਾਕਾਂਪਾ ਅੱਜ ਪੁਣੇ ‘ਚ ਆਪਣੀ ਕੋਰ ਕਮੇਟੀ ਦੇ ਨੇਤਾਵਾਂ ਨਾਲ ਮੀਟਿੰਗ ਕਰੇਗੀ। ਇਸ ‘ਚ ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੇ  ਸਿਆਸੀ ਸਮੀਕਰਣ ‘ਤੇ ਚਰਚਾ ਕਰੇਗੀ। ਰਾਕਾਂਪਾ ਦੇ ਬੁਲਾਰੇ ਨਵਾਬ ਮਲਿਕ ਨੇ ਕਿਹਾ ਕਿ ਪਵਾਰ ਐਤਵਾਰ ਨੂੰ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਸਹੀ ਦਿਸ਼ਾ ਵੱਲ ਹਾਂ। ਸਾਨੂੰ ਲਗਦਾ ਹੈ ਕਿ ਜਲਦ ਹੀ ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ ਦੀਆਂ ਸਰਕਾਰਾਂ ਬਣਨਗੀਆਂ। Sonia Gandhi
ਦੱਸਿਆ ਜਾ ਰਿਹਾ ਹੈ ਕਿ ਪਵਾਰ ਅਤੇ ਸੋਨੀਆ ਵਿਚਾਲੇ ਮੁਲਾਕਾਤ ਤੋਂ ਬਾਅਦ ਰਾਜ ਵਿਚ ਨਵੀਂ ਸਰਕਾਰ ਬਣਨ ਬਾਰੇ ਅੰਤਮ ਮੋਹਰ ਲਗਾਈ ਜਾ ਸਕਦੀ ਹੈ। ਇਹ ਚਰਚਾ ਦਾ ਵਿਸ਼ਾ ਹੈ ਕਿ ਤਿੰਨ ਪਾਰਟੀਆਂ ਯਾਨੀ ਸ਼ਿਵ ਸੈਨਾ-ਐਨਸੀਪੀ ਅਤੇ ਕਾਂਗਰਸ ਦਰਮਿਆਨ ਸਾਂਝਾ ਘੱਟੋ-ਘੱਟ ਪ੍ਰੋਗਰਾਮ (ਘੱਟੋ ਘੱਟ ਪ੍ਰੋਗਰਾਮ) ਤਿਆਰ ਕੀਤਾ ਗਿਆ ਹੈ। ਇਸ ਬੈਠਕ ਵਿਚ ਵੀ ਕੋਈ ਅੰਤਮ ਫੈਸਲਾ ਲਿਆ ਜਾ ਸਕਦਾ ਹੈ। ਮਹਾਰਾਸ਼ਟਰ ਵਿਚ 12 ਨਵੰਬਰ ਨੂੰ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਗਿਆ ਸੀ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਮੁੱਦੇ ‘ਤੇ ਭਾਜਪਾ ਅਤੇ ਸ਼ਿਵ ਸੈਨਾ ਵਿਚਾਲੇ ਗੱਠਜੋੜ ਟੁੱਟ ਗਿਆ।
ਇਸ ਤੋਂ ਬਾਅਦ, ਨਵੇਂ ਰਾਜਨੀਤਿਕ ਸਮੀਕਰਨ ਬਣ ਗਏ ਹਨ। ਸ਼ਿਵ ਸੈਨਾ, ਕਾਂਗਰਸ ਅਤੇ ਰਾਕਾਂਪਾ ਦੇ ਇਕੱਠੇ ਹੋਣ ਦੀਆਂ ਚਰਚਾਵਾਂ ਹਨ। ਸ਼ਨਿੱਚਰਵਾਰ ਨੂੰ ਰਾਜ ਵਿੱਚ ਸਰਕਾਰ ਬਣਾਉਣ ਦੀ ਚਿੰਤਾ ਦੇ ਵਿਚਕਾਰ ਪ੍ਰਧਾਨ ਰਾਜ ਠਾਕਰੇ ਨੇ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਗੱਲਬਾਤ ਦਾ ਖੁਲਾਸਾ ਨਹੀਂ ਹੋਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ
ਸੋਨੀਆ ਗਾਂਧੀ ਦਾ ਹਰਿਆਣਾ ਦੌਰਾ ਰੱਦ
ਨਵੀਂ ਦਿੱਲੀ, ਏਜੰਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹਰਿਆਣਾ ‘ਚ ਚੁਣਾਵੀਂ ਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਕੁਝ ਕਾਰਨਾਂ ਕਰਕੇ ਰੱਦ ਕਰ ਦਿੰਤਾ ਗਿਆ ਹੈ। ਕਾਂਗਰਸ ਪਾਰਟੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀਮਤੀ ਗਾਂਧੀ ਦੀ ਹਰਿਆਣਾ ਦੇ ਮਹਿੰਦਰਗੜ ‘ਚ ਹੋਣ ਚੁਣਾਵੀਂ ਸਭਾ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਸ੍ਰੀ ਰਾਹੁਲ ਗਾਂਧੀ ਹਾਲਾਂਕਿ ਇਸ ਸਭਾ ਨੂੰ ਸੰਬੋਧਨ ਕਰਨਗੇ।  ਪਾਰਟੀ ਅਨੁਸਾਰ ਸ੍ਰੀਮਤੀ ਗਾਂਧੀ ਨੂੰ ਦੁਪਹਿਰ ਬਾਅਦ ਤਿੰਨ ਵਜੇ ਰੈਲੀ ਨੂੰ ਸੰਬੋਧਨ ਕਰਨਾ ਸੀ। ਇਸ ਨੂੰ ਕਵਰ ਕਰਨ ਲਈ ਦਿੱਲੀ ਤੋਂ ਪੱਤਰਕਾਰਾਂ ਦੀ ਟੀਮ ਵੀ ਲਿਜਾਈ ਜਾ ਰਹੀ ਸੀ। ਸ੍ਰੀਮਤੀ ਗਾਂਧੀ ਦੀ ਪਾਰਟੀ ਦੀ ਦੋਬਾਰਾ ਕਮਾਨ ਸੰਭਾਲਣ ਤੋਂ ਬਾਅਦ ਇਹ ਪਹਿਲੀ ਚੁਣਾਵੀਂ ਰੈਲੀ ਸੀ। (Sonia Gandhi)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰੱਖਿਆ ਕਾਰਨਾ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਲਸ਼ਕਰ-ਏ-ਤੈਅਬਾ ਦੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਕਾਰਨਾਂ ‘ਚ ਦੱਖਣੀ ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਰੇਲ ਸੇਵਾ ਬੰਦ ਰਹੀ। ਰੇਲਵੇ ਦੇ ਇੱਕ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉੱਤਰ ਕਸ਼ਮੀਰ ‘ਚ ਸ੍ਰੀਨਗਰ-ਬੜਗਾਮ ਤੇ ਬਾਰਾਮੂਲਾ ਦਰਮਿਆਨ ਰੇਲਾਂ ਨਿਰਧਾਰਿਤ ਸਮੇਂ ਅਨੁਸਾਰ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਤੋਂ ਸਲਾਹ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ 10 ਵਜੇਤੋਂ ਜੰਮੂ ਹਲਕੇ ‘ਚ ਬੜਗਾਮ-ਸ੍ਰੀਨਗਰ-ਅਨੰਤਨਾਗ-ਕਾਜੀਗੁੰਡ ਤੇ ਬਨੀਹਾਲ ਦਰਮਿਆਨ ਸੇਵਾ ਮੁਲਤਵੀ ਕਰ ਦਿੱਤੀ ਗਈ। ਵਿਜੀਲੈਂਸ ਦੇ ਤੌਰ ‘ਤੇ ਇਸ ਟਰੈਕ ‘ਤੇ ਰੇਲ ਸੇਵਾ ਨੂੰ ਹੁਣ ਬਹਾਲ ਕੀਤੇ ਜਾਣ ਦੀ ਤਾਜਾ ਜਾਣਕਾਰੀ ਕੱਲ੍ਹ ਰਾਤ ਜਾਰੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਰੇਲਵੇ ਵਿਭਾਗ ਪੁਲਿਸ ਦੀ ਸਲਾਹ ਅਨੁਸਾਰ ਕੰਮ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅਤੀਤ ‘ਚ ਘਾਟੀ ‘ਚ ਪ੍ਰਰਦਸ਼ਨਾਂ ਦੌਰਾਨ ਰੇਲਵੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖ਼ਰਾਬ ਮੌਸਮ ਕਾਰਨ ਮੁੱਖ ਮੰਤਰੀ ਦਾ ਮਹਿਰਾਜ ਸਮਾਗਮ ਹਫ਼ਤੇ ਲਈ ਮੁਲਤਵੀ
ਬਠਿੰਡਾ : ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਅੱਜ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਦੱਸਿਆ ਕਿ 23 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਰਾਜ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਖ਼ਰਾਬ ਮੌਸਮ ਕਾਰਨ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਕੁੱਝ ਦਿਨਾਂ ਤੱਕ ਉਤਰੀ ਭਾਰਤ ਵਿੱਚ ਮੌਸਮ ਖ਼ਰਾਬ ਬਣਿਆ ਰਹੇਗਾ ਅਤੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚਲ ਸਕਦੀਆਂ ਹਨ। ਉਨਾਂ ਕਿਹਾ ਕਿ ਖ਼ਰਾਬ ਮੌਸਮ ਦੌਰਾਨ ਦੂਰ-ਨੇੜਿਉਂ ਸਮਾਗਮ ਵਿੱਚ ਪਹੁੰਚਣ ਵਾਲੇ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਸਮਾਗਮ ਕਰੀਬ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮਾਗਮ ਸਬੰਧੀ ਅਗਲੀ ਤਰੀਕ ਬਾਅਦ ਵਿੱਚ ਦੱਸੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੀ.ਬੀ.ਐਮ.ਬੀ. ਵੱਲੋਂ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਪਾਣੀ ਛੱਡਣ ਬਾਰੇ ਲਿਆ ਜਾਵੇਗਾ ਅਗਲਾ ਫ਼ੈਸਲਾ
ਹੁਸ਼ਿਆਰਪੁਰ
ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਜੋ ਅੱਜ ਪੌਂਗ ਡੈਮ ਵਿੱਚੋਂ ਵਾਧੂ ਪਾਣੀ ਛੱਡਣ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਹੁਣ ਬੀ.ਬੀ.ਐਮ.ਬੀ. ਵੱਲੋਂ ਇੱਕ ਸਮੀਖਿਆ ਮੀਟਿੰਗ ਦੌਰਾਨ 26 ਸਤੰਬਰ ਨੂੰ ਇਸ ਸਬੰਧੀ ਅਗਲਾ ਨਿਰਣਾ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਬੀ.ਬੀ.ਐਮ.ਬੀ. ਵਲੋਂ ਅੱਜ ਪਾਣੀ ਨਹੀਂ ਛੱÎਡਿਆ ਗਿਆ, ਕਿਉਂਕਿ ਅੱਜ ਮੌਸਮ ਵਿੱਚ ਤਬਦੀਲੀ ਆ ਗਈ ਹੈ ਅਤੇ ਬਾਰਿਸ਼ ਨਾ ਹੋਣ ਕਰਕੇ ਪਾਣੀ ਦਾ ਵਹਾਅ ਵੀ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਤਲਵਾੜਾ ਦੇ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਰਿਪੋਰਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਿੱਤੀ ਗਈ ਰਿਪੋਰਟ ਅਨੁਸਾਰ ਪੌਂਗ ਡੈਮ ਦੇ ਪਾਣੀ ਦਾ ਲੈਵਲ 1388.32 ਫੁੱਟ ਸੀ। ਜ਼ਿਕਰਯੋਗ ਹੈ ਕਿ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵੱਲੋਂ 25 ਸਤੰਬਰ ਨੂੰ 3 ਵਜੇ 49 ਹਜ਼ਾਰ ਕਿਊਸਿਕ ਤੱਕ ਵਾਧੂ ਪਾਣੀ ਛੱਡਿਆ ਜਾਣਾ ਸੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਨਾ ਹੀ ਅਫਵਾਹਾਂ ‘ਤੇ ਯਕੀਨ ਕਰਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਵਿੱਚ ਹੜ੍ਹਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਬਿਆਸ ਦਰਿਆ ਨੇੜਲੇ ਇਲਾਕੇ ਸੁਚੇਤ ਰਹਿਣ ਅਤੇ ਕੰਢਿਆਂ ‘ਤੇ ਜਾਣ ਤੋਂ ਗੁਰੇਜ਼ ਕਰਨ। ਇਸ ਤੋਂ ਇਲਾਵਾ ਪਸ਼ੂ ਵੀ ਨਾ ਲਿਜਾਏ ਜਾਣ। ਉਨ੍ਹਾਂ ਸਿਹਤ ਵਿਭਾਗ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਬਾਰਸ਼ਾਂ ਕਾਰਨ ਡੇਂਗੂ, ਮਲੇਰੀਆਂ, ਹੈਜ਼ਾ ਆਦਿ ਬਿਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾ ਕੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਮਨ ਦੀ ਡੀਐੱਸਪੀ ਅਹੁਦੇ ਤੋਂ ਛੁੱਟੀ
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਫਾਈਲ ਪਾਸ | Harmanpreet Kaur
ਆਨਰੇਰੀ ਡੀ.ਐਸ.ਪੀ. ਲਾਉਣਾ ਨਿਯਮਾਂ ਤੋਂ ਬਾਹਰ | Harmanpreet Kaur
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਡੀ.ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਪ੍ਰਧਾਨ ਹਰਮਨਪ੍ਰੀਤ (Harmanpreet Kaur) ਕੌਰ ਨੂੰ ਪੰਜਾਬ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਉਸ ਨੂੰ ਐਸ.ਪੀ. ਦੇ ਅਹੁਦੇ ਤੋਂ ਲਾਹ ਦਿੱਤਾ ਹੈ। ਹੁਣ ਹਰਮਨਪ੍ਰੀਤ ਡੀ.ਐਸ.ਪੀ. ਨਹੀਂ ਰਹੀਂ ਹੈ, ਇਸ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿ ਵਿਭਾਗ ਵੱਲੋਂ ਭੇਜੀ ਗਈ ਫਾਈਲ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ, ਜਿਸ ਵਿੱਚ ਹਰਮਨਪ੍ਰੀਤ ਕੌਰ ਨੂੰ ਹਟਾਉਣ ਬਾਰੇ ਲਿਖਿਆ ਹੋਇਆ ਸੀ। ਹਰਮਨਪ੍ਰੀਤ ਨੂੰ ਹਟਾਉਣ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਫ਼ਤਰ ਨੇ ਵੀ ਪੁਸ਼ਟੀ ਕਰ ਦਿੱਤੀ ਹੈ ਅਤੇ ਅਗਲੀ ਕਾਰਵਾਈ ਲਈ ਗ੍ਰਹਿ ਵਿਭਾਗ ਨੂੰ ਫਾਈਲ ਭੇਜ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਨੂੰ ਪੰਜਾਬ ਸਰਕਾਰ ਨੇ ਵਿਸ਼ਵ ਕੱਪ ਵਿੱਚ ਚੰਗਾ ਪ੍ਰਦਰਸ਼ਨ ਕਰਨ ਤੋਂ ਬਾਅਦ ਖੁਸ ਹੁੰਦੇ ਹੋਏ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਬਣਾਇਆ ਸੀ। ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਬਣੇ 2 ਮਹੀਨੇ ਹੀ ਨਹੀਂ ਬੀਤੇ ਸਨ ਕਿ ਉਨਾਂ ਦੀ ਡਿਗਰੀ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਜਿਹੜੀ ਮੇਰਠ ਦੀ ਚਰਨ ਸਿੰਘ ਯੂਨੀਵਰਸਿਟੀ ਤੋਂ ਹਰਮਨਪ੍ਰੀਤ ਕੌਰ ਨੇ ਬੀ.ਏ. ਦੀ ਡਿਗਰੀ ਪ੍ਰਾਪਤ ਕੀਤੀ ਸੀ, ਉਸ ਯੂਨੀਵਰਸਿਟੀ ਨੇ ਖ਼ੁਦ ਇਸ ਡਿਗਰੀ ਨੂੰ ਜਾਅਲੀ ਕਰਾਰ ਦੇ ਦਿੱਤਾ।
ਇਸ ਤੋਂ ਬਾਅਦ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਸੀ ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਹਰਮਨਪ੍ਰੀਤ ਹਟਾਉਣ ਤੋਂ ਸਾਫ਼ ਇਨਕਾਰ ਕਰਦੇ ਹੋਏ ਰਸਤਾ ਕੱਢਣ ਬਾਰੇ ਕਿਹਾ ਸੀ ਪਰ ਕੁਝ ਵਕੀਲਾਂ ਵਲੋਂ ਹਾਈ ਕੋਰਟ ਵਿੱਚ ਸਰਕਾਰ ਦੇ ਖ਼ਿਲਾਫ਼ ਜਾਣ ਦੀ ਧਮਕੀ ਦੇਣ ਤੋਂ ਬਾਅਦ ਸਰਕਾਰ ਵੱਲੋਂ ਕਾਨੂੰਨੀ ਤੌਰ ‘ਤੇ ਕਾਫ਼ੀ ਕੋਸ਼ਸ਼ ਕੀਤੀ ਪਰ ਕੋਈ ਰਸਤਾ ਨਾ ਮਿਲਣ ਦੇ ਕਾਰਨ ਪੰਜਾਬ ਸਰਕਾਰ ਨੇ ਹਰਮਨਪ੍ਰੀਤ ਨੂੰ ਹਟਾਉਣ ਦਾ ਫੈਸਲਾ ਕਰ ਲਿਆ। ਗ੍ਰਹਿ ਵਿਭਾਗ ਵਲੋਂ ਭੇਜੀ ਗਈ ਫਾਈਲ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਸਤਖ਼ਤ ਕਰਦੇ ਹੋਏ ਹਰਮਨਪ੍ਰੀਤ ਨੂੰ ਡੀ.ਐਸ.ਪੀ. ਤੋਂ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਜਿਸ ਕਾਰਨ ਹੁਣ ਹਰਮਨਪ੍ਰੀਤ ਡੀ.ਐਸ.ਪੀ. ਨਹੀਂ ਰਹੀ ਹੈ।
ਸ਼ੁੱਕਰਵਾਰ ਹੀ ਹੋਈਆਂ ਸਨ ਰੇਲ ਸੇਵਾਵਾਂ ਬਹਾਲ
ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਚਾਰ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਕਸ਼ਮੀਰ ਘਾਟੀ ‘ਚ ਸ਼ਨਿੱਚਰਵਾਰ ਨੂੰ ਰੇਲ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਗਈਆਂ। ਘਾਟੀ ‘ਚ ਬਾਅਦ ‘ਚ ਹੋਏ ਪ੍ਰਦਰਸ਼ਨ ਦੌਰਾਨ ਰਾਜ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਇੱਕ ਨਾਗਰਿਕ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਅਤੇ ਸੁਰੱਖਿਆ ਬਲਾਂ ਦੀ ਕਥਿਤ ਕਾਰਵਾਈ ‘ਚ ਲੋਕਾਂ ਦੇ ਜਾਣ ਦੇ ਵਿਰੋਧ ‘ਚ ਵੱਖਵਾਦੀਆਂ ਦੀ ਵੀਰਵਾਰ ਨੂੰ ਹੜਤਾਲ ਦੇ ਸੱਦੇ ਨੂੰ ਦੇਖਦੇ ਹੋਏ ਸੁਰੱਖਿਆ ਕਾਰਨਾਂ ਕਰਕੇ ਰੇਲ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ।
ਪਰ ਘਾਟੀ ‘ਚ ਰੇਲ ਸੇਵਾਵਾਂ ਸ਼ੁੱਕਰਵਾਰ ਨੂੰ ਫਿਰ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।ਅਧਿਕਾਰੀ ਨੇ ਦੱਸਿਆ ਇਸ ਕਾਰਨ ਉਤਰ ਕਸ਼ਮੀਰ ‘ਚ ਸ੍ਰੀਨਗਰ ਬੜਗਾਮ ਅਤੇ ਬਾਰਾਮੂਲਾ ਦਰਮਿਆਨ ਅਤੇ ਦੱਖਣੀ ਕਸ਼ਮੀਰ ‘ਚ ਬੜਗਾਮ ਸ੍ਰੀਨਗਰ ਅਨੰਤਨਾਗ ਕਾਜੀਕੁੰਡ ਤੋਂ ਜੰਮੂ ਖੇਤਰ ਦੇ ਬਨਿਹਾਲ ਦਰਮਿਆਨ ਕੋਈ ਵੀ ਰੇਲ ਗੱਡੀ ਨਹੀਂ ਚੱਲੇਗੀ।