Caused - Sach Kahoon Punjabi
ਸੂਚਨਾ ਐਕਟ ਤਹਿਤ ਮੰਗੀ ਜਾਣਕਾਰੀ ਤੋਂ ਹੋਇਆ ਖੁਲਾਸਾ
ਮਾਲੇਰਕੋਟਲਾ, (ਗੁਰਤੇਜ ਜੋਸ਼ੀ) ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਹੋ ਰਹੇ ਪ੍ਰਦੂਸ਼ਣ ਨੂੰ ਖਤਮ ਜਾਂ ਘੱਟ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਲ 2018-19 ਦੌਰਾਨ ਖੇਤੀਬਾੜੀ ਮੀਡੀਆ ਯੋਜਨਾ ਤਹਿਤ ਵੱਖ-ਵੱਖ ਤਰ੍ਹਾਂ ਦੇ ਸਾਧਨਾਂ ਰਾਹੀਂ ਪ੍ਰਚਾਰ ਕੀਤੇ ਗਏ ਸਨ ਜਿਸ ‘ਤੇ ਕਰੀਬ 11 ਕਰੋੜ ਤੋਂ ਵੱਧ ਖਰਚਾ ਕੀਤਾ ਗਿਆ। ਇਸ ਪ੍ਰਚਾਰ ‘ਚ ਸਭ ਤੋਂ ਵੱਧ 3 ਕਰੋੜ 62 ਲੱਖ ਰੁਪਏ ਜਾਗਰੂਕਤਾ ਕੈਂਪ ਤੇ ਖੇਤੀਬਾੜੀ ਕਿਸਾਨ ਮੇਲਿਆਂ ‘ਤੇ ਖਰਚ ਕੀਤੇ ਗਏ। ਲੁਧਿਆਣਾ ਤੇ ਚੰਡੀਗੜ੍ਹ ‘ਚ ਲਗਾਈਆਂ ਵਰਕਸ਼ਾਪਾਂ ‘ਤੇ ਤਕਰੀਬਨ 29 ਲੱਖ 30 ਹਜ਼ਾਰ 265 ਰੁਪਏ ਖਰਚ ਕੀਤੇ ਗਏ ਹਨ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਕੋਲੋਂ ਸੂਚਨਾ ਐਕਟ 2005 ਤਹਿਤ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਵੱਖ-ਵੱਖ ਸਾਧਨਾਂ ਰਾਹੀਂ ਕੀਤੇ ਗਏ ਪ੍ਰਚਾਰ ‘ਤੇ ਆਏ ਖਰਚ ਦੀ ਸੂਚਨਾ ਮੰਗੀ ਗਈ, ਤਾਂ ਵਿਭਾਗ ਨੇ ਭੇਜੇ ਜਵਾਬ ਵਿੱਚ ਦਾਅਵਾ ਕੀਤਾ ਕਿ ਸਾਲ 2018-19 ਦੀ ਮੀਡੀਆ ਪ੍ਰਚਾਰ ਯੋਜਨਾ ਦੌਰਾਨ 13 ਕਰੋੜ 91 ਹਜ਼ਾਰ 427 ਰੁਪਏ ਖਰਚ ਕੀਤੇ ਗਏ ਹਨ  ਜਿਨ੍ਹਾਂ ਵਿੱਚ ਪੰਜਾਬ ਦੇ 18 ਬੱਸ ਅੱਡਿਆਂ ਸੰਗਰੂਰ, ਬਠਿੰਡਾ, ਪਟਿਆਲਾ, ਤਲਵੰਡੀ ਸਾਬੋ, ਫਰੀਦਕੋਟ, ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਾਤੜਾਂ, ਮੂਣਕ, ਬਰਨਾਲਾ ਆਦਿ ‘ਤੇ ਲੱਗੇ ਹੋਏ ਪ੍ਰਚਾਰ ਸਾਧਨਾਂ ‘ਤੇ 68 ਲੱਖ 71 ਹਜ਼ਾਰ 804 ਰੁਪਏ ਖਰਚ ਕੀਤੇ ਗਏ।
ਇਸੇ ਤਰ੍ਹਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਚੰਡੀਗੜ੍ਹ ਆਦਿ ਤੋਂ ਚੱਲਣ ਵਾਲੇ ਰੇਡੀਓ ਸਟੇਸ਼ਨਾਂ ਦੇ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਪ੍ਰਚਾਰ ਕਰਨ ਲਈ 86 ਲੱਖ 45 ਹਜ਼ਾਰ 37 ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਚਾਰ ਤਰ੍ਹਾਂ ਦੇ ਟੀਵੀ ਚੈਨਲਾਂ ਨੂੰ ਪ੍ਰਚਾਰ ਕਰਨ ਲਈ 2 ਕਰੋੜ ਇੱਕ ਲੱਖ 56 ਹਜ਼ਾਰ 370 ਰੁਪਏ ਦਿੱਤੇ ਗਏ ਹਨ। ਇਸੇ ਤਰ੍ਹਾਂ ਪੀ ਆਰ ਟੀ ਸੀ, ਪਨਬਸ, ਤੇ ਨਵੀਂ ਦਿੱਲੀ ਦੀਆਂ ਬੱਸਾਂ ਰਾਹੀਂ ਕੀਤੇ ਪ੍ਰਚਾਰ 1 ਕਰੋੜ 11 ਲੱਖ 39 ਹਜ਼ਾਰ 153 ਰੁਪਏ ਖਰਚ ਕੀਤੇ ਗਏ ਹਨ।
ਸਰਕਾਰ ਇਹੀ ਪੈਸਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ‘ਤੇ ਇਨਾਮ ਵਜੋਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੰਦੀ
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੰਡੀਗੜ੍ਹ ਤੇ ਲੁਧਿਆਣਾ ‘ਚ ਲਗਾਈਆਂ ਸਤਾਰਾਂ ਵਰਕਸ਼ਾਪਾਂ ‘ਤੇ 29 ਲੱਖ 30 ਹਜ਼ਾਰ 265 ਰੁਪਏ ਖਰਚ ਕੀਤੇ ਗਏ ਹਨ। ਸਾਰੇ ਜ਼ਿਲ੍ਹਿਆਂ ਚ ਲਗਾਏ ਜਾਗਰੂਕਤਾ ਕੈਂਪ ਤੇ ਖੇਤੀਬਾੜੀ ਕਿਸਾਨ ਮੇਲਿਆਂ ‘ਤੇ ਕੀਤੇ ਪ੍ਰਚਾਰ ‘ਤੇ ਸਭ ਤੋਂ ਵੱਧ 3 ਕਰੋੜ 62 ਲੱਖ 80 ਹਜ਼ਾਰ ਖਰਚ ਕੀਤੇ ਗਏ ਹਨ। ਕਿਸਾਨਾਂ ਦੀ ਭਲਾਈ ਦਾ ਕੰਮ ਕਰਦੇ ਹੋਏ ਕਿਸਾਨ ਭਲਾਈ ਵਿਭਾਗ ਨੇ ਸੈਮੀਨਾਰਾਂ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਰਾਹੀਂ ਕਰਵਾਏ ਗਏ ਪ੍ਰੋਗਰਾਮਾਂ ‘ਤੇ ਵੀ 1 ਕਰੋੜ 22 ਲੱਖ ਦਾ ਖਰਚਾ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਭੇਜੀ ਡੈਮੋ ਵੈਨ ਤੇ 1 ਕਰੋੜ 2 ਲੱਖ ਖਰਚ ਕਰਨ ਤੋਂ ਬਿਨਾਂ 31 ਲੱਖ 48 ਹਜ਼ਾਰ 798 ਰੂਪੈ ਹੋਰ ਸਾਧਨਾਂ ਰਾਹੀਂ ਪ੍ਰਚਾਰ ਕਰਨ ‘ਤੇ ਖਰਚ ਕੀਤੇ ਗਏ ਹਨ।
ਜਦੋਂ ਇਸ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਖਰਚ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਇੱਕ ਵੱਡਾ ਘਪਲਾ ਸਾਹਮਣੇ ਆ ਸਕਦਾ ਹੈ। ਕੁੱਝ ਕਿਸਾਨਾਂ ਨੇ ਤਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਇਹੀ ਪੈਸਾ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ‘ਤੇ ਇਨਾਮ ਵਜੋਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੰਦੀ ਤਾਂ ਕਿਸਾਨ ਵੀ ਖੁਸ਼ਹਾਲ ਹੋ ਜਾਣੇ ਸੀ ਅਤੇ ਸਰਕਾਰ ਦਾ ਮਕਸਦ ਵੀ ਪੂਰਾ ਹੋ ਜਾਣਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੜਕ ਹਾਦਸਿਆਂ ਦੀ ਵਜ੍ਹਾ ਬਣੇ ਬੇਸਹਾਰਾ ਪਸ਼ੂ
ਪਿਛਲੇ ਦਿਨਾਂ ‘ਚ ਪੰਜਾਬ ‘ਚ ਬੇਸਹਾਰਾ ਪਸ਼ੂਆਂ ਕਾਰਨ ਕਈ ਖ਼ਤਰਨਾਕ ਸੜਕ ਹਾਦਸੇ ਵਾਪਰੇ ਜਿਹਨਾਂ ‘ਚ 4-5 ਦਿਨਾਂ ਅੰਦਰ ਦਸ ਵਿਅਕਤੀਆਂ ਦੀ ਮੌਤ ਹੋ ਗਈ ਇਹ ਸਮੱਸਿਆ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਦੀ ਹੈ ਦੇਸ਼ ਭਰ ‘ਚ ਸਾਲਾਨਾ ਹਜ਼ਾਰਾਂ ਮੌਤਾਂ ਪਸ਼ੂਆਂ ਖਾਸਕਰ ਗਊਧਨ ਦੇ ਬੇਸਹਾਰਾ ਹੋਣ ਕਾਰਨ ਵਾਪਰ ਰਹੀਆਂ ਹਨ ਪ੍ਰਸ਼ਾਸਨ ਵੱਲੋਂ ਕੁਝ ਹੱਦ ਤੱਕ ਯਤਨ ਤਾਂ ਕੀਤੇ ਜਾਂਦੇ ਹਨ ਪਰ ਜ਼ਿਆਦਾਤਰ ਯਤਨ ਸ਼ੁਰੂਆਤੀ ਤੌਰ ‘ਤੇ ਹੀ ਹੁੰਦੇ ਹਨ ਹੌਲੀ-ਹੌਲੀ ਇਸ ਸਮੱਸਿਆ ਤੋਂ ਧਿਆਨ ਹਟਦਾ ਜਾਂਦਾ ਹੈ ਭਾਵੇਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ‘ਚ ਭੇਜਿਆ ਜਾਂਦਾ ਹੈ ਪਰ ਉੱਥੇ ਸਮਰੱਥਾ ਤੋਂ ਜ਼ਿਆਦਾ ਗਊਆਂ ਰੱਖੀਆਂ ਜਾਂਦੀਆਂ ਹਨ ਹਰਿਆਣਾ ਦੀਆਂ 6 ਹਜ਼ਾਰ ਦੀ ਸਮਰੱਥਾ ਵਾਲੀਆਂ 4 ਗਊਸ਼ਲਾਵਾਂ ‘ਚ 9 ਹਜ਼ਾਰ ਗਊਆਂ ਰੱਖਣ ਦੀ ਵੀ ਚਰਚਾ ਹੈ ਜ਼ਰੂਰਤ ਮੁਤਾਬਕ ਗਊਸ਼ਲਾਵਾਂ ਦੀ ਅਜੇ ਘਾਟ ਹੈ ਪੰਜਾਬ ‘ਚ ਗਊ ਕਮਿਸ਼ਨ ਵੀ ਬਣਾਇਆ ਹੈ ਪਰ ਸਰਕਾਰ ਬਦਲਣ ‘ਤੇ ਸਿਆਸੀ ਦਾਅ ਪੇਚਾਂ ਕਾਰਨ ਗਊਸ਼ਲਾਵਾਂ ਨੂੰ ਲੋੜੀਂਦੇ ਫੰਡ ਨਹੀਂ ਦਿੱਤੇ ਗਏ ਉਂਜ ਗਊ ਸੈਸ ਦੇ ਨਾਂਅ ‘ਤੇ ਸਰਕਾਰਾਂ ਕਰੋੜਾਂ ਰੁਪਏ ਜ਼ਰੂਰ ਇਕੱਠੇ ਕਰ ਲੈਂਦੀਆਂ ਹਨ ਸਰਕਾਰ ਇਸ ਮਾਮਲੇ ‘ਚ ਪੰਚਾਇਤਾਂ ਦਾ ਸਹਿਯੋਗ ਲੈ ਕੇ ਹੋਰ ਗਊਸ਼ਲਾਵਾਂ ਦਾ ਨਿਰਮਾਣ ਤੇ ਵਿਸਥਾਰ ਕਰ ਸਕਦੀ ਹੈ।
ਸਮਾਜਿਕ ਪੱਧਰ ‘ਤੇ ਇਸ ਸਬੰਧੀ ਮੁਹਿੰਮ ਚਲਾਈ ਜਾ ਸਕਦੀ ਹੈ ਇਹ ਵੀ ਜ਼ਰੂਰੀ ਹੈ ਕਿ ਜਦੋਂ ਤੱਕ ਪਸ਼ੂਆਂ ਦੀ ਸੰਭਾਲ ਦਾ ਕੋਈ ਪ੍ਰਬੰਧ ਨਹੀਂ ਹੁੰਦਾ ਉਦੋਂ ਤੱਕ ਪਸ਼ੂਆਂ ਦੇ ਗਲ਼ਾਂ ‘ਚ ਰਿਫਲੈਕਟਰ ਪੱਟੀ ਪਾਈ ਜਾਵੇ ਤਾਂ ਕਿ ਰਾਤ ਵੇਲੇ ਸੜਕ ਹਾਦਸੇ ਤੋਂ ਬਚਾਅ ਹੋ ਸਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਆਪਣੇ ਯਤਨਾਂ ਨਾਲ ਹੀ ਹਜ਼ਾਰਾਂ ਪਸ਼ੂਆਂ ਦੇ ਗਲ ਰਿਫੈਲਕਟਰ ਪਾ ਕੇ ਇਸ ਦਿਸ਼ਾ ‘ਚ ਬਹੁਤ ਵਧੀਆ ਕਦਮ ਚੁੱਕਿਆ ਹੈ ਬੜੀ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਦੇਸ਼ ਅੰਦਰ ਦੁੱਧ ਉਤਪਾਦਨ ਦੀ ਭਾਰੀ ਘਾਟ ਹੈ ਤੇ ਦੂਜੇ ਪਾਸੇ ਕੀਮਤੀ ਗਊਧਨ ਸੜਕਾਂ ‘ਤੇ ਬੇਸਹਾਰਾ ਘੁੰਮ ਰਿਹਾ ਹੈ ਉਪਯੋਗੀ ਪਸ਼ੂ ਗਊਸ਼ਲਾਵਾਂ ਲਈ ਆਮਦਨ ਦਾ ਸਾਧਨ ਬਣ ਸਕਦੇ ਹਨ ਤੇ ਉਪਯੋਗੀ ਨਾ ਰਹੇ ਪਸ਼ੂਆਂ ਦੀ ਸੰਭਾਲ ਕਰਨਾ ਵੀ ਇਨਸਾਨੀ ਫਰਜ਼ ਹੈ ਸਰਕਾਰਾਂ ਕੋਲ ਸੈਂਕੜੇ ਕਰੋੜਾਂ ਦਾ ਬਜਟ ਹੈ ਤੇ ਸਾਡੇ ਸਮਾਜ ‘ਚ ਪਸ਼ੂਆਂ ਲਈ ਦਾਨ ਕਰਨ ਦੀ ਬੜੀ ਅਮੀਰ ਪਰੰਪਰਾ ਰਹੀ ਹੈ ਪਸ਼ੂ ਪਾਲਕਾਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਉਹ ਪਸ਼ੂ ਦੇ ਉਪਯੋਗੀ ਨਾ ਰਹਿਣ ‘ਤੇ ਉਸ ਦੀ ਬੇਕਦਰੀ ਨਾ ਕਰਨ ਬੇਜ਼ੁਬਾਨੇ ਪਸ਼ੂਆਂ ਦੀ ਬਿਹਤਰੀ ਲਈ ਸਰਕਾਰ ਦੇ ਨਾਲ-ਨਾਲ ਕਿਸਾਨਾਂ, ਕਾਰੋਬਾਰੀਆਂ ਤੇ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਮਨੁੱਖੀ ਅਬਾਦੀ ਤੇ ਉਪਜਾਊ ਜ਼ਮੀਨ ਦੇ ਖੇਤਰਫ਼ਲ ਸਾਹਮਣੇ ਬੇਸਹਾਰਾ ਪਸ਼ੂ ਕੋਈ ਵੱਡੀ ਸਮੱਸਿਆ ਨਹੀਂ ਬੱਸ ਜ਼ਰੂਰਤ ਹਿੰਮਤ ਤੇ ਪਹਿਲ ਕਰਨ ਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੇਸਹਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ
ਪਠਾਨਕੋਟ : ਸੁਜਾਨਪੁਰ ਵਿਖੇ ਬੇਸਹਾਰਾ ਪਸ਼ੂਆਂ ਦਾ ਝੁੰਡ ਅਚਾਨਕ ਮੋਟਰਸਾਈਕਲ ਸਾਹਮਣੇ ਆਉਣ ਕਾਰਨ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਵੇਰੇ ਮੋਟਰਸਾਈਕਲ ‘ਤੇ ਘਰੋਂ ਕੰਮ ਲਈ ਨਿਕਆਿ ਸੀ ਪਰ ਅਖਾਨਕ ਮੋਟਰਸਾਈਕਲ ਸਾਹਮਣੇ ਬੇਸਹਾਰਾ ਪਸ਼ੂ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਸੜਕਾਂ ‘ਤੇ ਘੁੰਮ ਰਹੇ ਪਸ਼ੂਆ ‘ਤੇ ਨਕੇਲ ਨਾ ਕੱਸਣ ‘ਤੇ ਪਰਸ਼ਾਸਨ ਖਿਲਾਫ਼ ਰੋਸ ਜ਼ਾਹਰ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਲਛਮਣ ਨਹਿਰ ਵਿੱਚ ਪਾਣੀ ਜਿਆਦਾ ਛੱਡਣ ਕਾਰਨ ਪਿਆ 20 ਫੁੱਟ ਚੌੜਾ ਪਾੜ
ਮਮਦੋਟ, (ਬਲਜੀਤ ਸਿੰਘ)। ਬੀਤੇ ਦਿਨ ਹੋਈ ਭਾਰੀ ਬਾਰਸ਼ ਤੋਂ ਬਾਅਦ ਲਛਮਣ ਨਹਿਰ ਵਿੱਚ ਜਿਆਦਾ ਪਾਣੀ ਆਉਣ ਕਾਰਨ ਅੱਜ ਤੜਕੇ ਕਰੀਬ 4 ਵਜੇ ਪਿੰਡ ਹਜਾਰਾ ਸਿੰਘ ਵਾਲਾ ਦੇ ਨਜਦੀਕ ਨਹਿਰ ਵਿੱਚ 20 ਫੁੱਟ ਚੌੜਾ ਪਾੜ ਪੈ ਗਿਆ ਜਿਸ ਵਿੱਚੋਂ ਤੇਜੀ ਨਾਲ ਪਾਣੀ ਖੇਤਾਂ ਨੂੰ ਜਾ ਰਿਹਾ ਸੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਗੀਰ ਸਿੰਘ ਸਰਪੰਚ ਹਜਾਰਾ ਸਿੰਘ ਵਾਲਾ, ਗੁਰਮੇਜ ਸਿੰਘ , ਬੋਹੜ ਸਿੰਘ ,ਦੇਸਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਆਈ ਬਾਰਸ਼ ਕਾਰਨ ਕਿਸਾਨਾਂ ਵੱਲੋਂ ਮੋਘੇ ਬੰਦ ਕੀਤੇ ਹੋਏ ਸਨ ਅਤੇ ਮਹਿਕਮੇ ਵੱਲੋਂ ਪਾਣੀ ਜਿਆਦਾ ਛੱਡਣ ਕਾਰਨ ਪਿੰਡ ਦੇ ਨੇੜਿਓ ਨਹਿਰ ਵਿੱਚ ਪਾੜ ਪੈ ਗਿਆ ਅਤੇ ਪਾਣੀ ਤੇਜੀ ਨਾਲ ਖੇਤਾ ਨੂੰ ਜਾਣ ਲੱਗਾ। (Lachman Canal)
ਕਿਸਾਨਾਂ ਨੇ ਦੱਸਿਆ ਕਿ ਇਸ ਪਾੜ ਦਾ ਪਤਾ ਉਦੋਂ ਲੱਗਾ ਜਦ ਉਹ ਸਵੇਰੇ ਆਪਣੇ ਖੇਤ ਨੂੰ ਗੇੜਾ ਮਾਰਨ ਆਏ । ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਫਸਲਾਂ ਦਾ ਨੁਕਸਾਨ ਤਾਂ ਨਹੀਂ ਹੋਇਆ ਪਰ ਪਸ਼ੂਆਂ ਵਾਸਤੇ ਰੱਖੀ ਗਈ ਤੂੜੀ ਦੇ ਕੁੱਪ ਅਤੇ ਨਾਲ ਲੱਗਦੇ ਘਰ ਪਾਣੀ ਦੀ ਲਪੇਟ ਵਿੱਚ ਆ ਗਏ ਹਨ । ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮੌਸਮ ਨੂੰ ਵੇਖਦਿਆ ਨਹਿਰ ਵਿੱਚ ਪਾਣੀ ਦੀ ਮਾਤਰਾ ਘਟਾ ਦੇਣੀ ਚਾਹੀਦੀ ਹੈ ਤਾਂ ਕਿ ਕਿਸਾਨਾਂ ਦਾ ਨੁਕਸਾਨ ਨਾ ਹੋਵੇ। (Lachman Canal)
ਮਾਨਸਿਕ ਪ੍ਰੇਸ਼ਾਨੀ ਤੇ ਬਿਮਾਰੀ ਕਾਰਨ ਦੋ ਨੇ ਲਿਆ ਫਾਹਾ
ਪੁਲਿਸ ਨੇ ਦੋਵਾਂ ਮਾਮਲਿਆਂ ‘ਚ 174 ਦੀ ਕੀਤੀ ਕਾਰਵਾਈ | Sucide
ਸਮਾਣਾ, (ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)। ਮਾਨਸਿਕ ਪ੍ਰੇਸ਼ਾਨੀ ਕਾਰਨ ਛਬੀਲਪੁਰ ਦੇ ਨੌਜਵਾਨ ਨੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ‘ਤੇ ‘ਤੇ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਆਏ ਮ੍ਰਿਤਕ ਹਰਪ੍ਰੀਤ ਸਿੰਘ 22 ਪੁੱਤਰ ਸਵਰਗੀ ਪੱਪੂ ਮਸੀਹ ਦੇ ਫੁੱਫੜ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਹਰਪ੍ਰੀਤ ਆਪਣੀ ਮਾਤਾ ਪਰਮਜੀਤ ਕੌਰ ਨੂੰ ਚਰਚ ਛੱਡ ਕੇ ਘਰ ਵਾਪਸ ਪਰਤਿਆ ਤਾਂ ਘਰ ਆ ਕੇ ਉਸ ਨੇ ਘਰ ਦਾ ਮੁੱਖ ਦਰਵਾਜ਼ਾ ਬੰਦ ਕਰ ਲਿਆ ਤੇ ਕਮਰੇ ਦੇ ਗਾਰਡਰ ਨਾਲ ਚੁੰਨੀ ਪਾ ਕੇ ਫਾਹਾ ਲੈ ਲਿਆ। (Sucide)
ਇਹ ਵੀ ਪੜ੍ਹੋ : ਹੁਸੈਨੀਵਾਲਾ ਤੋਂ ਛੱਡੇ 187182 ਕਿਊਸਿਕ ਪਾਣੀ ਨੇ ਹਜਾਰਾਂ ਏਕੜ ਫਸਲ ਲਪੇਟੇ ‘ਚ ਲਈ
ਕਾਫ਼ੀ ਸਮਾਂ ਜਦੋਂ ਮਾਤਾ ਪਰਮਜੀਤ ਕੌਰ ਨੂੰ ਉਹ ਵਾਪਸ ਲੈਣ ਨਾ ਆਇਆ ਤਾਂ ਉਹ ਖੁਦ ਹੀ ਘਰ ਵਾਪਸ ਆ ਗਈ ਤੇ ਘਰ ਆ ਕੇ ਉਸ ਨੇ ਘਰ ਦਾ ਦਰਵਾਜ਼ਾ ਅੰਦਰੋਂ ਲੱਗਾ ਦੇਖਿਆ ਤੇ ਕਾਫ਼ੀ ਖੜਕਾਉਣ ਤੋਂ ਬਾਅਦ ਵੀ ਜਦੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਗੁਆਂਢੀਆਂ ਦੀ ਦੀਵਾਰ ਟੱਪ ਕੇ ਘਰ ‘ਚ ਦਾਖ਼ਲ ਹੋਈ ਕਮਰੇ ‘ਚ ਦੇਖਿਆ ਤਾਂ ਉਸ ਦਾ ਨੌਜਵਾਨ ਪੁੱਤ ਫਾਹੇ ਨਾਲ ਲਟਕ ਰਿਹਾ ਸੀ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ। (Sucide)
ਬਨੂੰੜ ਦੀ ਉੱਤਮ ਕਲੋਨੀ ਵਿਖੇ ਮਕਾਨ ਨੰਬਰ 12 ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਘਰ ‘ਚ ਆਪਣੀ ਪਤਨੀ ਦੀ ਚੁੰਨੀ ਨਾਲ ਫਾਹਾ ਬਣਾ ਕੇ ਖੁਦਕੁਸ਼ੀ ਕਰ ਲਈ ਹੈ ਮ੍ਰਿਤਕ ਵਿਅਕਤੀ ਨੇ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਅੱਜ ਸਵੇਰੇ ਉਸ ਦੀ ਪਤਨੀ ਕੰਮ ‘ਤੇ ਗਈ ਹੋਈ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਅਮਰੀਕ ਸਿੰਘ ਮਾਨਸਿਕ ਤੌਰ ‘ਤੇ ਪਰੇਸ਼ਾਨੀ ਦਾ ਸ਼ਿਕਾਰ ਸੀ ਤੇ ਸ਼ੂਗਰ ਦਾ ਮਰੀਜ਼ ਸੀ, ਜਿਸ ਦਾ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।
ਮਨਜੀਤ ਕੌਰ ਨੇ ਦੱਸਿਆ ਕਿ ਉਹ ਸ਼ਰਾਬ ਦੀ ਫੈਕਟਰੀ ਵਿੱਚ ਕੰੰਮ ਕਰਨ ਗਈ ਸੀ। ਕਰੀਬ 10 ਵਜੇ ਭਤੀਜੀ ਹਰਪ੍ਰੀਤ ਕੌਰ ਦਾ ਫੋਨ ਆਇਆ ਕਿ ਚਾਚੇ ਨੇ ਘਰ ਦੇ ਬੈਕ ਸਾਈਡ ‘ਚ ਲੱਗੇ ਅਮਰੂਦ ਦੇ ਦਰੱਖਤ ਨਾਲ ਫੰਦਾ ਲੱਗਾ ਲਿਆ ਹੈ ਹਰਪ੍ਰੀਤ ਨੇ ਹੀ ਪੁਲਿਸ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ ਬਨੂੰੜ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਮਾਨਸਿਕ ਪਰੇਸ਼ਾਨੀ ਤੇ ਬਿਮਾਰੀ ਤੋਂ ਤੰਗ ਆ ਕੇ ਹੀ ਅਮਰੀਕ ਸਿੰਘ ਨੇ ਫੰਦਾ ਲਗਾਇਆ ਹੈ ਪੋਸਟਮਾਰਟਮ ਲਈ ਲਾਸ਼ ਨੂੰ ਡੇਰਾ ਬਸੀ ਦੇ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੀਂਹ ਕਾਰਨ ਜ਼ਮੀਨ ਧਸੀ, 3 ਮੌਤਾਂ
ਮ੍ਰਿਤਕਾਂ ‘ਚ ਇੱਕ 10 ਸਾਲ ਦਾ ਬੱਚਾ ਵੀ ਸ਼ਾਮਲ, ਮੁੰਬਈ ‘ਚ ਹੋਇਆ ਪਾਣੀ-ਪਾਣੀ
ਮੁੰਬਈ, (ਏਜੰਸੀ/ਸੱਚ ਕਹੂੰ ਨਿਊਜ਼)। ਮੁੰਬਈ ‘ਚ ਐਤਵਾਰ ਤੋਂ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਵਾਪਰੀਆਂ ਘਟਨਾਵਾਂ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੁੰਬਈ ਅਤੇ ਇਸ ਨਾਲ ਲੱਗਦੇ ਇਲਾਕਿਆਂ ‘ਚ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤ ਲੋਕਾਂ ਨੂੰ ਜਗ੍ਹਾ-ਜਗ੍ਹਾ ਪਾਣੀ ਇਕੱਠਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਖੇਤਰੀ ਆਫਤਾ ਪ੍ਰਬੰਧਨ ਸਾਖਾ ਦੇ ਮੁਖੀ ਸੰਤੋਸ਼ ਕਦਮ ਨੇ ਅੱਜ ਇੱਥੇ ਦੱਸਿਆ ਕਿ ਮੁੰਬਈ ਨਾਲ ਲੱਗਦੇ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਤਾਲੁਕਾ ਦੇ ਵਾਦੋਲ ਪਿੰਡ ‘ਚ ਇੱਕ ਘਰ ‘ਤੇ ਅੱਜ ਸਵੇਰੇ ਨੇੜੇ ਦੀ ਕੰਧ ਡਿੱਗ ਗਈ, ਜਿਸ ਕਾਰਨ 10 ਸਾਲਾ ਬੱਚੇ ਦੀ ਮੌਤ ਹੋ ਗਈ ਅਤੇ ਉਸ ਦੇ ਮਾਤਾ-ਪਿਤਾ ਜ਼ਖ਼ਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਥੇ ਮੈਟਰੋ ਸਿਨੇਮਾ ਨੇੜੇ ਦਰੱਖਤ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਠਾਣੇ ‘ਚ ਇੱਕ ਹਾਊਸਿੰਗ ਕੰਪਲੈਕਸ ‘ਚ ਇੱਕ ਕੰਧ ਡਿੱਗਣ ਕਾਰਨ ਦੋ ਕਾਰ ਸਮੇਤ ਤਿੰਨ ਵਾਹਨ ਨੁਕਸਾਨੇ ਗਏ।  ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਧਸਣ ਕਾਰਨ ਲਗਭਗ 15-20 ਕਾਰਾਂ ਮਲਬੇ ਹੇਠਾਂ ਡਿੱਗ ਗਈਆਂ ਹਨ।
ਮੁੰਬਈ ‘ਚ ਮਾਨਸੂਨ ਐਤਵਾਰ ਤੋਂ ਫਿਰ ਸਰਗਰਮ : ਮੌਸਮ ਵਿਭਾਗ
ਉੱਧਰ, ਗੁਜਰਾਤ ‘ਚ ਵੀ ਜੰਮ ਕੇ ਮੀਂਹ ਪੈ ਰਿਹਾ ਹੈ। ਇੱਥੇ ਵਲਸਾੜ ਦੇ ਉਮਬੇਰਗਾਂਵ ‘ਚ ਲਗਾਤਾਰ ਮੀਂਹ ਕਾਰਨ ਕਈ ਇਲਾਕੇ ਪਾਣੀ ਨਾਲ ਭਰ ਗਏ ਹਨ। ਹੇਠਲੇ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਅਨੁਸਾਰ ਦੱਖਣੀ, ਮੱਧ ਗੁਜਰਾਤ ਅਤੇ ਸੌਰਾਸਟਰ ‘ਚ ਆਉਣ ਵਾਲੇ 24 ਘੰਟਿਆਂ ‘ਚ ਭਾਰੀ ਮੀਂਹ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ ਸਵੇਰੇ 5.30 ਤੱਕ ਕੋਲਾਬਾ ‘ਚ 90 ਐਮਐਮ ਅਤੇ ਸਾਂਤਾਕਰੂਜ ‘ਚ 195 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 48 ਘੰਟਿਆਂ ‘ਚ ਓੜੀਸ਼ਾ, ਪੱਛਮੀ ਬੰਗਾਲ ਦੇ ਬਾਕੀ ਹਿੱਸਿਆਂ, ਗੁਜਰਾਤ, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਮਹਾਰਾਸ਼ਟਰ ਦੇ ਬਾਕੀ ਹਿੱਸਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ‘ਚ ਮੀਂਹ ਪਵੇਗਾ।