Drug Traffickers - Sach Kahoon Punjabi
Malerkotla News: ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ’ਤੇ ਚੱਲਿਆ ਬੁਲਡੋਜਰ
ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ : ਗਗਨ ਅਜੀਤ ਸਿੰਘ | Malerkotla News
Malerkotla News: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਸਰਕਾਰ ਵੱਲੋਂ ਆਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਹਿ ਢੇਰੀ ਕਰ ਦਿੱਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ ਗਈਆਂ, ਜਿਸ ਵਿੱਚ ਮੁਹੰਮਦ ਸਮਸ਼ਾਦ ਉਰਫ ਸਾਦੂ ਸਪੁਤਰ ਨਜੀਰ ਅਹਿਮਦ ਮੁਹੱਲਾ ਬੇਰੀਆਂ, ਮੁਹੰਮਦ ਸ਼ਹਿਜਾਦ ਉਰਫ ਸਾਜਾ ਸਪੁੱਤਰ ਨਿਜ਼ਾਮਦੀਨ ਵਾਸੀ ਧੋਬਘਾਟ ਅਤੇ ਮੁਹੰਮਦ ਜਾਹਿਦ ਪੁੱਤਰ ਮੁਹੰਮਦ ਅਰਸਦ ਵਾਸੀ ਮੁਹੱਲਾ ਭੂਮਸੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ।
ਇਹ ਵੀ ਪੜ੍ਹੋ: Kotkapura Murder Case: ਕੋਟਕਪੂਰਾ ’ਚ ਹੋਏ ਕਤਲ ਮਾਮਲੇ ’ਚ ਫਰਾਰ ਮੁਲਜ਼ਮ ਫ਼ਰੀਦਕੋਟ ਪੁਲਿਸ ਵੱਲੋਂ ਕਾਬੂ
ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਹੁਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਹਨਾਂ ਇਮਾਰਤਾਂ ’ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਉਹਨਾਂ ਹੋਰ ਦੱਸਿਆ ਕਿ ਇੱਕ ਇਮਾਰਤ ਜੋ ਮੁਹੰਮਦ ਸਮਸਾਦ ਉਰਫ ਸਾਦੂ ਵੱਲੋਂ ਉਸਾਰੀ ਗਈ ਸੀ ਉਸ ਉੱਪਰ 9 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਮੁਹੰਮਦ ਸਹਿਜਾਦ ਉਰਫ ਸਾਜਾ ਉਪਰ 4 ਪਰਚੇ ਅਤੇ ਮੁਹੰਮਦ ਜਾਹਿਦ ਉਪਰ ਇੱਕ ਪਰਚਾ ਦਰਜ ਹੈ।
ਐਸ.ਐਸ.ਪੀ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਐਸ.ਪੀ.ਸੱਤਪਾਲ ਸ਼ਰਮਾ, ਡੀ.ਐਸ.ਪੀ ਕੁਲਦੀਪ ਸਿੰਘ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ਵੀ ਮੌਜ਼ੂਦ ਸਨ।
Patiala News: ਨਸ਼ਾ ਤਸਕਰਾਂ ਤੇ ਹੁੱਲੜਬਾਜ਼ਾਂ ਦੀ ਹੁਣ ਖੈਰ ਨਹੀਂ : ਇੰਸਪੈਕਟਰ ਰਣਦੀਪ ਕੁਮਾਰ
(ਸੁਸ਼ੀਲ ਕੁਮਾਰ) ਭਾਦਸੋਂ। Patiala News: ਜਿਲ੍ਹਾ ਪਟਿਆਲਾ ਦੇ ਥਾਣਾ ਭਾਦਸੋਂ ’ਚ ਨਵ ਨਿਯੁਕਤ ਐਸ.ਐਚ.ਓ. ਇੰਸਪੈਕਟਰ ਰਣਦੀਪ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਗੈਰ ਸਮਾਜਿਕ ਤੱਤਾਂ ਖਿਲਾਫ਼ ਸਖਤੀ ਦਾ ਰੁਖ ਅਪਣਾਇਆ ਹੈ। ਮੀਡੀਆ ਕਲੱਬ ਨਾਲ ਅਪਣੀ ਪਲੇਠੀ ਮੀਟਿੰਗ ਦੌਰਾਨ ਇੰਸਪੈਕਟਰ ਰਣਦੀਪ ਕੁਮਾਰ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਲੜਕੀਆਂ ਨੂੰ ਸਕੂਲੋਂ ਛੁੱਟੀ ਸਮੇਂ ਰਸਤਿਆਂ ਵਿੱਚ ਖੜ੍ਹਦੇ ਹੁੱਲੜਬਾਜਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਫੜ੍ਹੇ ਜਾਣ ’ਤੇ ਉਨ੍ਹਾਂ ਨੂੰ ਕਾਨੂੰਨ ਦੇ ਸਿਕੰਜੇ ਤੋਂ ਕੋਈ ਬਚਾ ਨਹੀਂ ਪਾਏਗਾ ।
ਇਹ ਵੀ ਪੜ੍ਹੋ: ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਅਪਡੇਟ, ਹੋ ਗਿਆ ਬਦਲਾਅ
ਰਣਦੀਪ ਕੁਮਾਰ ਨੇ ਦੱਸਿਆ ਕਿ ਲਾਅ ਐਂਡ ਆਰਡਰ ਨੂੰ ਲੈ ਕੇ ਉੱਚ ਅਫ਼ਸਰਾਨ ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ ਆਈ.ਪੀ.ਐਸ. ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਏਗਾ। ਇੰਸਪੈਕਟਰ ਰਣਦੀਪ ਕੁਮਾਰ ਇਸ ਤੋਂ ਪਹਿਲਾਂ ਥਾਣਾ ਅਮਲੋਹ, ਥਾਣਾ ਮਾਛੀਵਾੜਾ, ਅਹਿਮਦਗੜ ਸਿਟੀ ਸਮੇਤ 15 ਦੇ ਕਰੀਬ ਥਾਣਿਆਂ ਵਿੱਚ ਮੁੱਖ ਅਫਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਜਿੱਥੇ ਉਨ੍ਹਾਂ ਦਾ ਰਿਕਾਰਡ ਨਸ਼ਾ ਵਿਕਰੀ ਖਿਲਾਫ਼ ਜੀਰੋ ਟਾਲਰੈਂਸ ਅਤੇ ਕਾਨੂੰਨ ਦੀ ਖਿਲਾਫ਼ਤ ਕਰਨ ਵਾਲੇ ਤੱਤਾਂ ਨਾਲ ਸਖਤੀ ਭਰਿਆ ਰਿਹਾ ਹੈ ।
ਥਾਣਾ ਮੁਖੀ ਨੇ ਇਲਾਕਾ ਵਾਸੀਆਂ ਨੂੰ ਕਿਸੇ ਵੀ ਕਰਾਈਮ ਪ੍ਰਤੀ ਐਸ.ਐਚ.ਓ. ਭਾਦਸੋਂ ਦੇ ਫੋਨ ਨੰਬਰ 9592912422 ‘ਤੇ ਨਿਰਸੰਕੋਚ ਸੂਚਨਾ ਦੇਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਲਾਅ ਐਂਡ ਆਰਡਰ ਦੀ ਮਜ਼ਬੂਤੀ ਲਈ ਵਪਾਰ ਮੰਡਲ ਸਮੇਤ ਸਮਾਜ ਦੇ ਹਰੇਕ ਵਰਗ ਤੋਂ ਸਹਿਯੋਗ ਦੀ ਕਾਮਨਾ ਕੀਤੀ । Patiala News
ਪੰਜਾਬ ਪੁਲਿਸ ਨੇ ਕੱਸਿਆ ਨਸ਼ਾ ਤਸਕਰਾਂ ’ਤੇ ਸਿਕੰਜ਼ਾ
ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, 1221 ਕਿਲੋ ਹੈਰੋਇਨ ਬਰਾਮਦ
ਪੁਲਿਸ ਟੀਮਾਂ ਵੱਲੋਂ 5 ਜੁਲਾਈ, 2022 ਤੋਂ ਹੁਣ ਤੱਕ 12.33 ਕਰੋੜ ਰੁਪਏ ਦੀ ਡਰੱਗ ਮਨੀ, 797 ਕਿਲੋ ਅਫੀਮ, 902 ਕਿਲੋ ਗਾਂਜਾ, 375 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਕੁੱਲ 12218 ਐਫਆਈਆਰ ਦਰਜ ਕੀਤੀਆਂ ਹਨ ਜਿਨਾਂ ਵਿੱਚੋਂ 1458 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। (Drug Traffickers)
ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰਜ਼ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਉਣ ਤੋਂ ਇਲਾਵਾ ਸੰਵੇਦਨਸ਼ੀਲ ਰਸਤਿਆਂ ’ਤੇ ਨਾਕੇ ਲਗਾ ਕੇ ਸੂਬੇ ਭਰ ਤੋਂ 1073.44 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। । ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਂਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਇੱਕ ਸਾਲ ਵਿੱਚ ਹੈਰੋਇਨ ਦੀ ਕੁੱਲ ਰਿਕਵਰੀ 1220.94 ਕਿਲੋ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਨੇ ਚੁੱਕੇ ਸੁਆਲ, ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਗੈਰ ਕਾਨੂੰਨੀ!
ਆਈ.ਜੀ.ਪੀ. ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸੂਬੇ ਭਰ ਵਿੱਚੋਂ 797.14 ਕਿਲੋ ਅਫੀਮ, 902.13 ਕਿਲੋ ਗਾਂਜਾ, 375.47 ਕੁਇੰਟਲ ਭੁੱਕੀ ਅਤੇ 65.49 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਪਿਛਲੇ ਇੱਕ ਸਾਲ ਦੌਰਾਨ ਗਿ੍ਰਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.33 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਸਾਲ ਦੌਰਾਨ 66 ਨਸ਼ਾ ਤਸਕਰਾਂ ਦੀਆਂ 26.72 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਹਨ। ਉਨਾਂ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਦੀਆਂ ਬਰਨਾਲਾ ਜ਼ਿਲੇ ਵਿੱਚ 2.34 ਕਰੋੜ ਰੁਪਏ ਦੀਆਂ 13 ਜਾਇਦਾਦਾਂ, ਫਾਜ਼ਿਲਕਾ ਜ਼ਿਲੇ ਵਿੱਚ 1.72 ਕਰੋੜ ਰੁਪਏ ਦੀਆਂ 9 ਜਾਇਦਾਦਾਂ ਅਤੇ ਮਾਲੇਰਕੋਟਲਾ ਜ਼ਿਲੇ ਵਿੱਚ 1.13 ਕਰੋੜ ਰੁਪਏ ਦੀਆਂ 6 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। (Drug Traffickers)
ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ/ਭਗੌੜਿਆਂ ਨੂੰ ਗਿ੍ਰਫਤਾਰ ਕਰਨ ਦੀ ਮੁਹਿੰਮ ਤਹਿਤ ਹੁਣ ਤੱਕ 964 ਵਿਅਕਤੀ ਗ੍ਰਿਫਤਾਰ (Drug Traffickers)
ਹਫ਼ਤਾਵਾਰੀ ਅਪਡੇਟ ਦਿੰਦਿਆਂ, ਆਈ.ਜੀ.ਪੀ. ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਵਿੱਚ, ਪੁਲਿਸ ਨੇ 32 ਵਪਾਰਕ ਮਾਮਲਿਆਂ ਸਮੇਤ 205 ਐਫਆਈਆਰਜ਼ ਦਰਜ ਕਰਕੇ 297 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ ਉਨਾਂ ਦੇ ਕਬਜ਼ੇ ’ਚੋਂ 5.52 ਕਿਲੋਗ੍ਰਾਮ ਹੈਰੋਇਨ, 11.34 ਕਿਲੋ ਅਫੀਮ, 4.02 ਕਿਲੋ ਗਾਂਜਾ, 5.22 ਕੁਇੰਟਲ ਭੁੱਕੀ, 56107 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਔਡਜ਼ ਦੀਆਂ ਸ਼ੀਸ਼ੀਆਂ ਤੋਂ ਇਲਾਵਾ 4.33 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਉਨਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ 10 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਨਾਲ, 5 ਜੁਲਾਈ, 2022 ਨੂੰ ਪੀਓਜ਼/ਭਗੌੜਿਆਂ ਨੂੰ ਗਿ੍ਰਫ਼ਤਾਰ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤੋਂ ਬਾਅਦ ਗਿ੍ਰਫ਼ਤਾਰੀਆਂ ਦੀ ਕੁੱਲ ਗਿਣਤੀ ਹੁਣ 964 ਤੱਕ ਪਹੁੰਚ ਗਈ ਹੈ।
ਇਸ ਤੋਂ ਇਲਾਵਾ ਆਈਜੀਪੀ ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। 5 ਜੁਲਾਈ, 2022 ਤੋਂ 16 ਜੁਲਾਈ, 2023 ਤੱਕ ਦੇ ਅਧਿਕਾਰਤ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਪੁਲਿਸ ਨੇ 31 ਰਾਈਫਲਾਂ, 209 ਰਿਵਾਲਵਰ/ਪਿਸਟਲ, 5 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਆਈ.ਡੀਜ਼.) ), 6.78 ਕਿਲੋਗ੍ਰਾਮ ਆਰਡੀਐਕਸ ਅਤੇ ਹੋਰ ਵਿਸਫੋਟਕ, 10 ਹੈਂਡ ਗ੍ਰਨੇਡ, ਡਿਸਪੋਜ਼ਡ ਰਾਕੇਟ ਲਾਂਚਰ ਦੀ ਇੱਕ ਸਲੀਵ, 51 ਡਰੋਨ, ਅਤੇ ਇੱਕ ਲੋਡਡ ਰਾਕੇਟ ਪ੍ਰੋਪੇਲਡ ਗ੍ਰੇਨੇਡ ਬਰਾਮਦ ਕਰਨ ਤੋਂ ਬਾਅਦ 143 ਅੱਤਵਾਦੀ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 18 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।
208 ਮਾਡਿਊਲਾਂ ਦਾ ਪਰਦਾਫਾਸ਼
ਇਸੇ ਤਰਾਂ 6 ਅਪ੍ਰੈਲ, 2022 ਨੂੰ ਗਠਿਤ ਕੀਤੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 688 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ 5 ਗੈਂਗਸਟਰਾਂ/ਅਪਰਾਧੀਆਂ ਨੂੰ ਢੇਰ ਕਰਕੇ 208 ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨਾਂ ਦੇ ਕਬਜ਼ੇ ‘ਚੋਂ 667 ਹਥਿਆਰ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 157 ਵਾਹਨ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।
ਨਸ਼ਾ ਤਸ਼ਕਰਾਂ ਦੀ ਹੁਣ ਖੈਰ ਨਹੀਂ : ਮਾਨ ਸਰਕਾਰ ਨੇ ਪੁਲਿਸ ਨੂੰ ਜਾਰੀ ਕੀਤੇ ਆਦੇਸ਼
ਨਸ਼ਾ ਤਸ਼ਕਰਾਂ ’ਤੇ ਮਾਨ ਸਰਕਾਰ ਸਖਤ : ਪੁਲਿਸ ਨੂੰ ਜਾਰੀ ਕੀਤੇ ਆਦੇਸ਼
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡਰੱਗ ਦੇ ਮੁੱਦੇ ’ਤੇ ਹੋਈ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲਏ। ਮੀਟਿੰਗ ’ਚ ਪੁਲਿਸ ਕਮਿਸ਼ਨਲ, ਐਸਐਸਪੀ ਤੇ ਡਿਪਟੀ ਕਮਿਸ਼ਨਰਾਂ ਤੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਾਰੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਸਪੈਸ਼ਲ ਟਾਸਕ ਫਰਸ ਦਾ ਕੀਤਾ ਜਾਵੇਗਾ ਗਠਨ
ਮਾਨ ਨੇ ਮੀਟਿੰਗ ਦੌਰਾਨ ਅਫਸਰਾਂ ਨੂੰ ਸ਼ਪੱਸ਼ਟ ਕਿਹਾ ਕਿ ਜਿਹੜੇ ਇਲਾਕੇ ’ਚ ਨਸ਼ਾ ਵਿਕਿਆ, ਉਸ ਥਾਣੇ ਦਾ ਐਸਐਚਓ ਤੇ ਐਸਐਸਪੀ ਜਿੰਮਵਾਰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਐਸਐਸਪੀ ਤੇ ਪੁਲਿਸ ਕਮਿਸ਼ਨਰਾਂ ਨੂੰ ਕਿਹਾ ਕਿ ਜੇਕਰ ਸੈਪਸ਼ਲ ਟਾਸਕ ਫੋਰਸਕ ਕੋਈ ਨਸ਼ਾ ਫੜੇ ਜਾਂ ਕੋਈ ਸਿਕਾਇਤ ਮਿਲਦੀ ਹੈ ਤਾਂ ਤੁਰੰਤ ਪਰਚਾ ਦਰਜ ਕੀਤਾ ਜਾਵੇ। ਪੁਲਿਸ ਉਸ ਦੀ ਸਪਲਾਈ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰੇ। ਮਾਨ ਸਰਕਾਰ ਨੇ ਕਿਹਾ ਕਿ ਸਪੈਸ਼ਲ ਟਾਸਕ ਫਰਸ ਦਾ ਵੀ ਗਠਨ ਕੀਤਾ ਜਾਵੇਗਾ। ਇਸ ’ਚ ਹਰ ਜ਼ਿਲ੍ਹੇ ’ਚ ਹੁਣ ਐਸਟੀਐਫ ਦੀਆਂ 2-2 ਤੇ ਸਰਹੱਦੀ ਇਲਾਕੇ ’ਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਮਾਨ ਨੇ ਕਿਹਾ ਕਿ ਜੋ ਨਸ਼ਾ ਕਰਦੇ ਹਨ ਉਹ ਤਸਕਰ ਨਹੀਂ ਹਨ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾਵਾਂਗੇ। ਇਸ ਦੇ ਲਈ 208 ਓਟ ਕਲੀਨਿਕਾਂ ਨੂੰ ਵਧਾ ਕੇ ਇੱਕ ਹਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਹੁਣ ਨਸ਼ਾ ਕਰਨ ਵਾਲਿਆਂ ਦੀ ਕਾਊਂਸਲਿੰਗ ਕਰਨਗੇ। ਉਨ੍ਹਾਂ ਨੂੰ ਮੁਫ਼ਤ ਨਹੀਂ ਸਗੋਂ ਸਰਕਾਰ ਪੈਸੇ ਦੇ ਕੇ ਹਾਇਰ ਕਰੇਗੀ।
ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ…ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
— Bhagwant Mann (@BhagwantMann) May 12, 2022
ਮਾਨ ਟਵਿੱਟਰ ਹੈਂਡਲ ’ਤੇ ਵੀ ਪੋਸਟ ਪਾ ਕੇ ਨਸ਼ਾ ਤਸ਼ਕਰਾਂ ਨੂੰ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਮਾਨ ਨੇ ਲਿਖਿਆ ਕਿ ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ.ਨਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਅਸੀਂ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਫਿਰੋਜ਼ਪੁਰ, (ਸਤਪਾਲ ਥਿੰਦ/ਸੱਚ ਕਹੂੰ ਨਿਊਜ਼)। ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਸਥਿੱਤ ਪਿੰਡ ਖਾਈ ਫੇਮੇ ਕੀ ਨਸ਼ੇ ਕਾਰਨ ਇਲਾਕੇ ‘ਚ ਚਰਚਾ ਦਾ ਪਿੰਡ ਬਣਿਆ ਹੋਇਆ ਹੈ। ਆਏ ਦਿਨ ਪਿੰਡ ਨਾਲ ਸਬੰਧਿਤ ਕੋਈ ਨਾ ਕੋਈ ਨਸ਼ੇ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪਿੰਡ ਦੇ ਨੌਜਵਾਨਾਂ ਵੱਲੋਂ ਇੱਕਜੁਟ ਹੋ ਕੇ ਨਸ਼ਾ ਖਤਮ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ। ਇਸ ਤੋਂ ਇਲਾਵਾ ਇਸੇ ਪਿੰਡ ਦਾ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ ਜੋ ਨਸ਼ੇ ਨਾਲ ਹੀ ਸਬੰਧਿਤ ਤੇ ਨਸ਼ੇ ਕਾਰਨ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਨੂੰ ਬਾਅਦ ‘ਚ ਇਲਾਜ ਲਈ ਮੈਡੀਕਲ ਫਰੀਦਕੋਟ ਦਾਖਲ ਕਰਵਾਉਣਾ ਪਿਆ। (Drug Traffickers)
ਇਸ ਸਬੰਧੀ ਜ਼ਖਮੀ ਨੌਜਵਾਨ ਜਰਮਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਖਾਈ ਫੇਮੇ ਕੀ ਨੇ ਦੱਸਿਆ ਕਿ ਮਿੱਠੀ ਪੁੱਤਰ ਹੀਰਾ, ਤਾਰੀ ਪੁੱਤਰ ਮਹੰਦਾ, ਸ਼ੀਬੀ ਪੁੱਤਰ ਅਨਵਰ, ਰੂਪਨ ਪੁੱਤਰ ਯੋਧਾ, ਲੱਖੀ ਪੁੱਤਰ ਅਨੂਪ ਕੌਰ, ਸਾਜਨ ਪੁੱਤਰ ਅਨੂਪ ਕੌਰ, ਅਰਜਨ ਪੁੱਤਰ ਰਾਜੂ, ਕਰਨ ਪੁੱਤਰ ਰਾਜੂ, ਰੋਤਕ ਪੁੱਤਰ ਰੂਪਾ ਤੇ ਰਵੀ ਮਹਾਜਨ ਪੁੱਤਰ ਰਘਬੀਰ ਸਿੰਘ ਵਾਸੀਅਨ ਖਾਈ ਫੇਮੇ ਕੀ ਕਥਿਤ ਤੌਰ ‘ਤੇ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਤੇ ਉਕਤ ਵਿਅਕਤੀ ਉਸ ‘ਤੇ ਸ਼ੱਕ ਕਰਦੇ ਸਨ ਕਿ ਉਹ ਉਨ੍ਹਾਂ ਦੀ ਮੁਖ਼ਬਰੀ ਕਰਦਾ ਹੈ। (Drug Traffickers)
ਜਰਮਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਬੀਤੀ ਰਾਤ ਕਰੀਬ 10 ਵਜੇ ਰੇਲਵੇ ਫਾਟਕ ਖਾਈ ਫੇਮੇ ਕੀ ਕੋਲ ਹਮਮਸ਼ਵਰਾ ਹੋ ਕੇ ਘੇਰ ਕੇ ਉਸ ਦੀ ਕੁੱਟਮਾਰ ਕੀਤੀ ਤੇ ਮਾਰ ਦੇਣ ਦੀ ਨੀਯਤ ਨਾਲ ਕਾਪੇ ਤੇ ਤਲਵਾਰਾਂ ਨਾਲ ਸੱਟਾਂ ਮਾਰੀਆਂ ਤੇ ਧਮਕੀਆਂ ਦਿੱਤੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਫਿਰੋਜ਼ਪੁਰ ਸਦਰ ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ  ਜਰਮਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਉਕਤ 10 ਵਿਅਕਤੀਆਂ ਖਿਲਾਫ਼ ਆਈ.ਪੀ.ਸੀ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Drug Traffickers)
ਦੋ ਨਸ਼ਾ ਤਸਕਰਾਂ ਨੂੰ ਦਸ-ਦਸ ਸਾਲ ਦੀ ਕੈਦ
ਹੁਸ਼ਿਆਰਪੁਰ (ਰਾਜੀਵ ਸ਼ਰਮਾ) । ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਸ ਐਨ.ਐਸ ਗਾਰਾ ਦੀ ਅਦਾਲਤ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਾਊਡਰ ਸਹਿਤ ਗਿਰਫਤਾਰ ਕੀਤੇ ਦੋ ਨਸ਼ਾ ਤਸਕਰਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦਸ ਦਸ ਸਾਲ ਦੀ ਕੈਦ  ਅਤੇ ਇੱਕ ਲੱਖ ਰੁਪਏੇ ਜੁਰਮਾਨੇ ਦੀ ਸਜਾ ਸੁਣਾਈ ਹੈ ਜ਼ੁਰਮਾਨਾ ਨਾ ਦੇਣ ਦੀ ਸੂਰਤ ਵਿੱਚ ਦੋਸ਼ੀਆਂ ਨੂੰ ਦੋ-ਦੋ ਸਾਲ ਹੋਰ ਸਜ਼ਾ ਕੱਟਣੀ ਪਵੇਗੀ ।
ਜ਼ਿਕਰਯੋਗ ਹੈ ਕਿ ਮੁਕੇਰੀਆਂ ਪੁਲਿਸ ਨੇ ਐੱਸਆਈ ਕਮਲਦੇਵ ਦੇ ਬਿਆਨਾਂ ਉੱਤੇ ਅਜੈ ਕੁਮਾਰ ਪੁੱਤ ਕੰਸ ਰਾਜ ਨਿਵਾਸੀ ਧਮੋਤਾ ਥਾਣਾ ਇੰਦੋਰਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਅਤੇ ਹਰਪਾਲ ਸਿੰਘ ਉਰਫ ਪਾਲਾ ਪੁੱਤਰ ਦਰਸ਼ਨ ਸਿੰਘ ਨਿਵਾਸੀ ਤਲਵੰਡੀ ਮੋੜ ਥਾਣਾ ਲਾਡੋਵਾਲ ਜ਼ਿਲ੍ਹਾ ਲੁਧਿਆਣਾ ਨੂੰ ਨਸ਼ੀਲੇ ਪਦਾਰਥ ਸਹਿਤ ਕਾਬੂ ਕੀਤਾ ਸੀ ।
ਐੱਸਆਈ ਨੇ ਦੱਸਿਆ ਸੀ ਕਿ ਉਕਤ ਦੋਵੇਂ ਨੌਜਵਾਨ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਉਸਨੇ ਦੱਸਿਆ ਕਿ ਉਕਤ ਦੋਵੇਂ ਮੁਕੇਰੀਆਂ ਤੋਂ ਭੰਗਾਲਾ ਤਲਵੰਡੀ ਕਲਾਂ ਵੱਲ ਹੁੰਦੇ ਹੋਏ ਇੱਕ ਸਕੂਟੀ ਉੱਤੇ ਆ ਰਹੇ ਸਨਜਦੋਂ ਉਨ੍ਹਾਂ ਨੂੰ ਚੈਕਿੰਗ ਲਈ ਰੋਕਿਆ ਉਕਤ ਦੋਵਾਂ ਆਰੋਪੀਆਂ ਵੱਲੋਂ 286 ਗਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ   ਜਿਸਦੇ ਬਾਅਦ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਉਨ੍ਹਾਂ ਦੇ ਖਿਲਾਫ ਐਨਡੀਪੀਐੱਸ ਐੱਕਟ ਤਹਿਤ ਮਾਮਲਾ ਦਰਜ ਕੀਤਾ ਸੀ ।
ਇਸ ਤੋਂ ਇਲਾਵਾ ਸੈਸ਼ਨ ਜੱਜ ਪੂਨਮ ਆਰ ਜੋਸ਼ੀ ਦੀ ਅਦਾਲਤ ਨੇ 250 ਗਰਾਮ ਹੈਰੋਈਨ ਸਹਿਤ ਗ੍ਰਿਫਤਾਰ ਕੀਤੇ ਇੱਕ ਨਸ਼ਾ ਤਸਕਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸਨੂੰ ਸੱਤ ਮਹੀਨਿਆਂ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ  ਜ਼ੁਰਮਾਨਾ ਅਦਾ ਨਾ ਕਰਨ ‘ਤੇ ਇੱਕ ਮਹੀਨਾ ਹੋਰ ਸਜਾ ਕੱਟਣੀ ਪਵੇਗੀ ਜ਼ਿਕਰਯੋਗ ਹੈ ਕਿ 9 ਮਾਰਚ 2014 ਨੂੰ ਏਐੱਸਆਈ ਕੈਲਾਸ਼ ਚੰਦਰ ਨੇ ਡਗਾਨਾ ਰੋਡ ਉੱਤੇ ਨਾਕਾ ਬੰਦੀ ਕੀਤੀ ਸੀ ਇਸ ਦੌਰਾਨ ਸੁਖਦੇਵ ਰਾਮ ਉਰਫ ਸੰਨੀ ਪੁੱਤ ਸੋਨਾ ਰਾਮ ਨਿਵਾਸੀ ਡਗਾਨਾ ਕਲਾਂ ਨੂੰ ਸ਼ੱਕੀ ਤੌਰ ਉੱਤੇ ਰੋਕਿਆ ਅਤੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲ 250 ਗ੍ਰਾਮ ਹੈਰੋਇਨ ਬਰਾਮਦ  ਹੋਈ ਪੁਲਿਸ ਉਸ ਖਿਲਾਫ਼ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।