Sri Guru Arjan Dev Ji - Sach Kahoon Punjabi
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ (Guru Arjan Dev ji)
Guru Arjan Dev ji ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ।
ਇਸ ਤੋਂ ਇਲਾਵਾ ਨਾਨਕੇ ਪਰਿਵਾਰ ਵਿਚੋਂ ਮਿਲਿਆ ਗੁਰਮਤਿ ਭਰਪੂਰ ਵਾਤਾਵਰਨ ਵੀ ਉਨ੍ਹਾਂ (ਸ੍ਰੀ ਗੁਰੂ ਅਰਜਨ ਦੇਵ ਜੀ) ਦੀ ਸ਼ਖ਼ਸੀਅਤ ਨੂੰ ਵਿਕਸਿਤ ਅਤੇ ਪ੍ਰਫੁੱਲਤ ਕਰਨ ਵਿਚ ਬਹੁਤ ਲਾਹੇਵੰਦਾ ਸਾਬਤ ਹੋਇਆ। ਨਾਨੇ-ਦੋਹਤਰੇ ਦੇ ਆਪਸੀ ਪਿਆਰ ਦੀ ਬਦੌਲਤ ਹੀ ਉਨ੍ਹਾਂ ਦੇ ਵਿਅਕਤੀਤਵ ਵਿਚੋਂ ਉੱਚੇ ਤੇ ਸੁੱਚੇ ਗੁਣਾਂ ਦੀ ਝਲਕ ਜੀਵਨ ਦੇ ਪਹਿਲੇ ਪੜਾਅ ਵਿਚ ਹੀ ਦਿਖਾਈ ਦੇਣ ਲੱਗ ਪਈ ਸੀ। (Guru Arjan Dev ji)
ਇਹ ਵੀ ਪੜ੍ਹੋ: ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ
1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਆਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਨਵਾਂ ਹੁਕਮ ਲਾ ਦਿੱਤਾ। ਦਿਨਾਂ ਦੇ ਹਫ਼ਤੇ, ਹਫ਼ਤਿਆਂ ਦੇ ਮਹੀਨੇ ਤੇ ਮਹੀਨਿਆਂ ਦੀਆਂ ਛਿਮਾਹੀਆਂ ਬਣ ਗਈਆਂ ਪਰ ਗੁਰੂ ਕੇ ਚੱਕ ਤੋਂ ਕੋਈ ਸੁਨੇਹੜਾ ਨਹੀਂ ਆਇਆ। ਜਦੋਂ ਉਡੀਕ ਦੀਆਂ ਘੜੀਆਂ ਲੰਮੀਆਂ ਹੋ ਗਈਆਂ ਤਾਂ ਸਬਰ ਦਾ ਪਿਆਲਾ ਉਛਾਲੇ ਮਾਰਨ ਲੱਗ ਪਿਆ।
ਇਸ ਉਛਾਲ ਕਾਰਨ ਉਨ੍ਹਾਂ ਨੇ ਇੱਕ ਪੱਤਰ ਗੁਰੂ ਪਿਤਾ ਵੱਲ ਲਿਖ ਭੇਜਿਆ ਇੱਕ ਇਹ ਪੱਤਰ ਤੇ ਇਸ ਤੋਂ ਬਾਅਦ ਇੱਕ ਹੋਰ ਪੱਤਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲ ਭੇਜਿਆ ਗਿਆ ਪਰ ਈਰਖਾਲੂ ਪਿ੍ਰਥੀ ਚੰਦ (ਭਰਾ) ਵੱਲੋਂ ਇਹ ਬਿਰਹਾ ਭਰੇ ਪੱਤਰ ਸਹੀ ਮੰਜ਼ਿਲ ਤੱਕ ਨਹੀਂ ਜਾਣ ਦਿੱਤੇ ਗਏ।
ਅਖੀਰ ਇੱਕ ਤੀਸਰੇ ਪੱਤਰ ਨੇ ਇਸ ਸਭ ਕੁਝ ਦਾ ਭੇਤ ਖੋਲ੍ਹ ਦਿੱਤਾ, ਜਿਸ ਨਾਲ ਪਿ੍ਰਥੀ ਚੰਦ ਨੂੰ ਸੰਗਤ ਦੇ ਸਨਮੁੱਖ ਸ਼ਰਮਿੰਦਾ ਹੋਣਾ ਪਿਆ। ਪੱਤਰਾਂ ਵਿਚਲੀ ਵੇਦਨਾ ਨੂੰ ਪੜ੍ਹ ਕੇ ਗੁਰੂ ਪਿਤਾ ਦੀਆਂ ਅੱਖਾਂ ਭਰ ਆਈਆਂ ਤੇ ਉਨ੍ਹਾਂ ਬਾਬਾ ਬੁੱਢਾ ਜੀ ਨੂੰ ਲਾਹੌਰ ਵੱਲ ਰਵਾਨਾ ਕਰ ਦਿੱਤਾ। ਜਦੋਂ ਵਾਪਸ ਆਏ ਤਾਂ ਪਿਤਾ ਜੀ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਗਏ।
ਛੋਟੀ ਉਮਰੇ ਹੀ ਸੇਵਾ ਤੇ ਸਿਮਰਨ ਵਾਲੀ ਬਿਰਤੀ
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪਿ੍ਰਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1581 ਈ. (ਸੰਮਤ 1638) ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪਿ੍ਰਥੀ ਚੰਦ ਦੀਆਂ ਉਮੀਦਾਂ ਦੇ ਮਹਿਲ ਢਹਿ ਢੇਰੀ ਹੋ ਗਏ। ਉਹ ਗੁਰੂ ਜੀ ਨਾਲ ਬਹੁਤ ਲੋਹਾ-ਲਾਖਾ ਹੋਇਆ। ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ। (Guru Arjan Dev ji)
ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ
ਇਸ ਲਾਲਚ ਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ। ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਇਮਾਰਤ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਹਰਿਮੰਦਰ ਸਾਹਿਬ ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ। ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ।
ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ (Guru Arjan Dev ji)
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੁੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵੱਡਮੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।
ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ, ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ ’ਚ ਪਰੋਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਪੰਥਕ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ।
ਇਸ ਮਹਾਨ ਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਆਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਈ. ਨੂੰ ਕੀਤਾ ਗਿਆ। ਮਨੁੱਖੀ ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਗ੍ਰੰਥ ਦੇ ਪ੍ਰਕਾਸ਼ ਵਿਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਤੇ ਦਲੀਲ ਦੀ ਕਸਵੱਟੀ ’ਤੇ ਲਾਇਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।ਸਰਬੱਤ ਦੇ ਭਲੇ ਵਾਲੀ ਸੋਚ ਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨਪਿਆਰਤਾ ਦਿਨੋ-ਦਿਨ ਵਧ ਰਹੀ ਸੀ। ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਉਸ ਦੇ ਸਹਿਯੋਗੀ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ਵਿਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ’ਚ ਨਕਸ਼ਬੰਦੀ ਸਿਲਸਿਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਿਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਇਹ ਵੀ ਪੜ੍ਹੋ: Environmental Threats: ਵਾਤਾਵਰਨ ਦੇ ਵੱਡੇ ਖ਼ਤਰਿਆਂ ਲਈ ਕੋਸ਼ਿਸ਼ਾਂ ਵੀ ਵੱਡੀਆਂ ਹੋਣ
ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖ਼ਾਂ ਗੁਰੂਦੇਵ ਨੂੰ ਗਿ੍ਰਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ ਜੋ ਇਸ ਪ੍ਰਕਾਰ ਸਨ:- ਪਹਿਲੀ- ਮੁਸਲਮਾਨ ਬਣ ਜਾਣ ਦੀ।
ਦੂਜੀ- ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ- ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ। ਪਹਿਲੀ ਸ਼ਰਤ ਦੇ ਜਵਾਬ ਵਿਚ ਗੁਰੂ ਸਾਹਿਬ ਨੇ ਚੰਦੂ ਨੂੰ ਦਲੀਲ ਸਾਹਿਤ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ। ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ। ਦੂਜੀ ਸ਼ਰਤ ਨੂੰ ਰੱਦ ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿਚ ਕਿਸੇ ਇੱਕ ਅੱਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ।
ਸ਼ਹੀਦੀ ਪ੍ਰਾਪਤ | Guru Arjan Dev ji
ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ। ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂੰ ਯਾਸਾ (ਖ਼ੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਧਾਰ ਲਈ।
ਇਨ੍ਹਾਂ ਸਜ਼ਾਵਾਂ ਤਹਿਤ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੁਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤੱਵੀ ਉੁਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਰਮੇਸ਼ ਬੱਗਾ ਚੋਹਲਾ
ਮੋ. 94631-32719
ਧਾਰਮਿਕ ਕੱਟੜਤਾ ਵਿਰੁੱਧ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ | Sri Guru Arjan Dev ji
ਬਾਣੀ ਦੇ ਬੋਹਿਥਾਂ ਸ਼ਾਂਤੀ ਦੇ ਪੁੰਜ, ਆਦਿ ਗ੍ਰੰਥ ਸਾਹਿਬ ਦੇ ਸੰਪਾਦਕ, ਜ਼ੁਲਮ ਦੀ ਅੱਗ ਨੂੰ ਸਿਦਕਦਿਲੀ ਨਾਲ ਠੰਢਿਆਂ ਕਰਨ ਵਾਲੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ (Sri Guru Arjan Dev ji) ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ।
ਇਸ ਤੋਂ ਇਲਾਵਾ ਨਾਨਕੇ ਪਰਿਵਾਰ ਵਿਚੋਂ ਮਿਲਿਆ ਗੁਰਮਤਿ ਭਰਪੂਰ ਵਾਤਾਵਰਨ ਵੀ ਉਨ੍ਹਾਂ (Sri Guru Arjan Dev ji) ਦੀ ਸ਼ਖ਼ਸੀਅਤ ਨੂੰ ਵਿਕਸਿਤ ਅਤੇ ਪ੍ਰਫੱੁਲਤ ਕਰਨ ਵਿਚ ਬਹੁਤ ਲਾਹੇਵੰਦਾ ਸਾਬਤ ਹੋਇਆ। ਨਾਨੇ-ਦੋਹਤਰੇ ਦੇ ਆਪਸੀ ਪਿਆਰ ਦੀ ਬਦੌਲਤ ਹੀ ਉਨ੍ਹਾਂ ਦੇ ਵਿਅਕਤੀਤਵ ਵਿਚੋਂ ਉੱਚੇ ਤੇ ਸੁੱਚੇ ਗੁਣਾਂ ਦੀ ਝਲਕ ਜੀਵਨ ਦੇ ਪਹਿਲੇ ਪੜਾਅ ਵਿਚ ਹੀ ਦਿਖਾਈ ਦੇਣ ਲੱਗ ਪਈ ਸੀ। ਇਸ ਝਲਕ ਨੂੰ ਦੇਖਣ ਤੋਂ ਬਾਅਦ ਹੀ ਨਾਨਾ ਗੁਰੂ ਨੇ ਉਨ੍ਹਾਂ ਨੂੰ ‘ਦੋਹਿਤਾ ਬਾਣੀ ਦਾ ਬੋਹਿਥਾ’ ਕਹਿ ਕੇ ਉਨ੍ਹਾਂ ਦੇ ਮਹਾਨ ਪੁਰਖ ਹੋਣ ਦੇ ਅਟੱਲ ਬਚਨ ਕਹੇ ਸਨ।
1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਆਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿੱਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਨਵਾਂ ਹੁਕਮ ਲਾ ਦਿੱਤਾ। ਦਿਨਾਂ ਦੇ ਹਫ਼ਤੇ, ਹਫ਼ਤਿਆਂ ਦੇ ਮਹੀਨੇ ਤੇ ਮਹੀਨਿਆਂ ਦੀਆਂ ਛਿਮਾਹੀਆਂ ਬਣ ਗਈਆਂ ਪਰ ਗੁਰੂ ਕੇ ਚੱਕ ਤੋਂ ਕੋਈ ਸੁਨੇਹੜਾ ਨਹੀਂ ਆਇਆ। ਜਦੋਂ ਉਡੀਕ ਦੀਆਂ ਘੜੀਆਂ ਲੰਮੀਆਂ ਹੋ ਗਈਆਂ ਤਾਂ ਸਬਰ ਦਾ ਪਿਆਲਾ ਉਛਾਲੇ ਮਾਰਨ ਲੱਗ ਪਿਆ।
ਪੱਤਰ ਭੇਜਿਆ ਗਿਆ | Sri Guru Arjan Dev ji
ਇਸ ਉਛਾਲ ਕਾਰਨ ਉਨ੍ਹਾਂ ਨੇ ਇੱਕ ਪੱਤਰ ਗੁਰੂ ਪਿਤਾ ਵੱਲ ਲਿਖ ਭੇਜਿਆ ਇੱਕ ਇਹ ਪੱਤਰ ਤੇ ਇਸ ਤੋਂ ਬਾਅਦ ਇੱਕ ਹੋਰ ਪੱਤਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲ ਭੇਜਿਆ ਗਿਆ ਪਰ ਈਰਖਾਲੂ ਪਿ੍ਰਥੀ ਚੰਦ (ਭਰਾ) ਵੱਲੋਂ ਇਹ ਬਿਰਹਾ ਭਰੇ ਪੱਤਰ ਸਹੀ ਮੰਜ਼ਿਲ ਤੱਕ ਨਹੀਂ ਜਾਣ ਦਿੱਤੇ ਗਏ। ਅਖੀਰ ਇੱਕ ਤੀਸਰੇ ਪੱਤਰ ਨੇ ਇਸ ਸਭ ਕੁਝ ਦਾ ਭੇਤ ਖੋਲ੍ਹ ਦਿੱਤਾ, ਜਿਸ ਨਾਲ ਪਿ੍ਰਥੀ ਚੰਦ ਨੂੰ ਸੰਗਤ ਦੇ ਸਨਮੁੱਖ ਸ਼ਰਮਿੰਦਾ ਹੋਣਾ ਪਿਆ। ਪੱਤਰਾਂ ਵਿਚਲੀ ਵੇਦਨਾ ਨੂੰ ਪੜ੍ਹ ਕੇ ਗੁਰੂ ਪਿਤਾ ਦੀਆਂ ਅੱਖਾਂ ਭਰ ਆਈਆਂ ਤੇ ਉਨ੍ਹਾਂ ਬਾਬਾ ਬੁੱਢਾ ਜੀ ਨੂੰ ਲਾਹੌਰ ਵੱਲ ਰਵਾਨਾ ਕਰ ਦਿੱਤਾ। ਜਦੋਂ ਵਾਪਸ ਆਏ ਤਾਂ ਪਿਤਾ ਜੀ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਗਏ
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪਿ੍ਰਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅੱਸੂ ਸੰਮਤ 1638) ਨੂੰ ਸੀ੍ਰ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ 4 ਮਹੀਨੇ 14 ਦਿਨ ਸੀ। ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪਿ੍ਰਥੀ ਚੰਦ ਦੀਆਂ ਉਮੀਦਾਂ ਦੇ ਮਹਿਲ ਢਹਿ ਢੇਰੀ ਹੋ ਗਏ। ਉਹ ਗੁਰੂ ਜੀ ਨਾਲ ਬਹੁਤ ਲੋਹਾ-ਲਾਖਾ ਹੋਇਆ। ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ’ਤੇ ਲਾਲਚ ਭਾਰੂ ਹੋ ਚੁੱਕਾ ਸੀ। ਇਸ ਲਾਲਚ ਤੇ ਬੇਸਮਝੀ ਕਾਰਨ ਹੀ ਉਸ ਨੇ ਗੁਰੂ ਨਾਨਕ ਪਾਤਸ਼ਾਹ ਦੇ ਘਰ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ।
ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ
ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ’ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਮੰਦਰ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਇਸ ਮੰਦਰ (ਹਰਿਮੰਦਰ ਸਾਹਿਬ) ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ। ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ। ਸ੍ਰੀ ਹਰਿਮੰਦਰ ਸਾਹਿਬ ਦੀਆਂ ਪੌੜੀਆਂ ਉੱਪਰ ਵੱਲ ਜਾਣ ਦੀ ਬਜਾਏ ਹੇਠਾਂ ਵੱਲ ਨੂੰ ਜਾਂਦੀਆਂ ਹਨ ਜੋ ਗੁਰੂ ਅਰਜਨ ਦੇਵ ਜੀ ਦੀ ਦੂਰਦਿ੍ਰਸ਼ਟੀ ਦਾ ਪ੍ਰਮਾਣ ਹੈ। ਇਸ ਦਿ੍ਰਸ਼ਟੀ ਅਨੁਸਾਰ ਜੋ ਵੀ ਕੋਈ ਸ਼ਰਧਾਲੂ ਆਪਣੇ ਇਸ਼ਟ ਦੇ ਸਨਮੁੱਖ ਹੋਣ ਲਈ ਆਵੇ ਉਹ ਹਉਮੈ ਦੇ ਰੋਗ ਤੋਂ ਮੁਕਤ ਹੋ ਕੇੇ ਆਵੇ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਇਸ ਵੱਡਮੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ਼੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।
ਇਲਾਹੀ ਬਾਣੀ ਦੀ ਸਿਰਜਣਾ
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ, ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, ਉੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ (ਗ੍ਰੰਥ) ਵਿਚ ਪਰੋਣ ਦਾ ਇੱਕ ਅਣਥੱਕ ਜਤਨ ਆਰੰਭ ਕਰ ਦਿੱਤਾ। ਆਪਣੇ ਇਸ ਜਤਨ ਨੂੰ ਸਫ਼ਲਤਾਪੂਰਵਕ ਨੇਪਰੇੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਆਪਣੇ ਸਮੇਂ ਦੇ ਪੰਥਕ ਵਿਦਵਾਨ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ।
ਇਸ ਮਹਾਨ ਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਆਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 16 ਅਗਸਤ 1604 ਈ. ਨੂੰ ਕੀਤਾ ਗਿਆ। ਮਨੁੱਖੀ ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਗ੍ਰੰਥ ਦੇ ਪ੍ਰਕਾਸ਼ ਵਿਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ (ਅਕਬਰ) ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਤੇ ਦਲੀਲ ਦੀ ਕਸਵੱਟੀ ’ਤੇ ਲਾਇਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਉਠਾਉਣੀ ਪਈ।
ਸਰਬੱਤ ਦੇ ਭਲੇ ਵਾਲੀ ਸੋਚ ਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨਪਿਆਰਤਾ ਦਿਨੋ-ਦਿਨ ਵਧ ਰਹੀ ਸੀ। ਇਹ ਹਰਮਨਪਿਆਰਤਾ ਤੱਤਕਾਲੀ ਹਕੂਮਤ (ਜਹਾਂਗੀਰ ) ਅਤੇ ਗੁਰੂ ਘਰ ਦੇ ਦੋਖੀਆਂ ਦੀ ਅੱਖ ਵਿਚ ਰੜਕਣ ਲੱਗ ਪਈ ਸੀ। ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ਵਿਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ।
ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨੇ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ’ਚ ਨਕਸ਼ਬੰਦੀ ਸਿਲਸਿਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ’ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਅਤੇ ਗੁਰੂ ਜੀ ਵਿਰੁੱਧ ਇੱਕ ਕੱਟੜ ਸੋਚ ਦੇ ਮਾਲਿਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਬਾਦਸ਼ਾਹ ਜਹਾਂਗੀਰ ਇੱਕ ਤਾਂ ਕੰਨਾਂ ਦਾ ਕੱਚਾ ਸੀ, ਦੂਜਾ ਉਸ ਨੂੰ ਆਪਣੇ ਰਾਜ-ਭਾਗ ਦੀ ਲੰਮੀ ਉਮਰ ਲਈ ਕੱਟੜਪੰਥੀਆਂ ਦਾ ਸਹਿਯੋਗ ਚਾਹੀਦਾ ਸੀ। ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖ਼ਾਂ ਗੁਰੂਦੇਵ ਨੂੰ ਗਿ੍ਰਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ ਜੋ ਇਸ ਪ੍ਰਕਾਰ ਸਨ:- ਪਹਿਲੀ- ਮੁਸਲਮਾਨ ਬਣ ਜਾਣ ਦੀ। ਦੂਜੀ- ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ- ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ।
ਇਹ ਵੀ ਪੜ੍ਹੋ : 1000 ਰੁਪਏ ਦੇ ਨੋਟ ਦੀ ਵਾਪਸੀ ’ਤੇ ਆਰਬੀਆਈ ਗਵਰਨਰ ਨੇ ਕੀ ਕਿਹਾ?
ਪਹਿਲੀ ਸ਼ਰਤ ਦੇ ਜਵਾਬ ਵਿਚ ਗੁਰੂ ਸਾਹਿਬ ਨੇ ਚੰਦੂ ਨੂੰ ਦਲੀਲ ਸਾਹਿਤ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ। ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ। ਦੂਜੀ ਸ਼ਰਤ ਨੂੰ ਰੱਦ ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿੱਚ ਕਿਸੇ ਇੱਕ ਅੱਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ। ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ। ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਤੇ ਉਸ ਦੇ ਸਾਥੀਆਂ ਨੇ ਗੁਰੂ ਸਾਹਿਬ ਨੂੰ ਯਾਸਾ (ਖ਼ੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਧਾਰ ਲਈ। ਇਨ੍ਹਾਂ ਸਜ਼ਾਵਾਂ ਤਹਿਤ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ੳੱੁਬਲਦੀਆਂ ਦੇਗਾਂ ਵਿਚ ਉਬਾਲਿਆ ਗਿਆ, ਉੱਥੇ ਤੱਤੀ ਤੱਵੀ ੳੱੁਤੇ ਬਿਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਮਈ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਰਮੇਸ਼ ਬੱਗਾ ਚੋਹਲਾ
ਮੋ. 94631-32719
ਸ਼ਹੀਦ ਸ਼ਬਦ ਫਾਰਸੀ ਬੋਲੀ ਦੇ ਸ਼ਬਦ ਸ਼ਹਿਦ ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ। ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਦੀ ਸਿੱਧੀ ਲਈ ਦਿੱਤੀ ਜਾਂ ਭਰੀ ਹੁੰਦੀ ਹੈ। ਸਿੱਖੀ ਦੇ ਸਿਧਾਂਤਾਂ ਦੀ ਕਾਇਮੀ ਅਤੇ ਬੁਲੰਦੀ ਹਿੱਤ ਦਿੱਤੀ ਗਈ ਪੰਚਮ ਪਾਤਸ਼ਾਹ ਦੀ ਸ਼ਹਾਦਤ ਵੀ ਦੁਨੀਆਂ ਲਈ ਫਖ਼ਰ ਕਰਨ ਦੇ ਯੋਗ ਹੈ। ਧਰਮ ਦੀ ਚੜ੍ਹਦੀ ਕਲਾ ਹਿੱਤ ਦਸ ਗੁਰੂ ਸਾਹਿਬਾਨ ਆਪਣੇ-ਆਪਣੇ ਸਮਿਆਂ ਵਿਚ ਭਰਪੂਰ ਉਪਰਾਲੇ ਕਰਦੇ ਰਹੇ ਹਨ। ਗੁਰੂ ਸਾਹਿਬ ਵੱਲੋਂ ਕੀਤੇ ਗਏ ਇਹ ਸਰਬ-ਕਲਿਆਣਕਾਰੀ ਉਪਰਾਲੇ ਵਕਤ ਦੀਆਂ ਹਕੂਮਤਾਂ ਦੇ ਨੇਤਰਾਂ ਵਿਚ ਹਮੇਸ਼ਾ ਹੀ ਰੜਕਦੇ ਰਹੇ ਹਨ। ਇਸ ਰੜਕ ਦੇ ਵਧ ਜਾਣ ਕਾਰਨ ਹੀ ਪੰਜਵੇਂ ਨਾਨਕ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ਹੇਠ ਬਲਦੀ ਅੱਗ ਦੇ ਸੇਕ ਨੂੰ ਉਸ ਪਰਮ ਪਿਤਾ ਦੇ ਭਾਣੇ ਵਜੋਂ ਪ੍ਰਵਾਨ ਕਰਨਾ ਪਿਆ ਸੀ। ਇਸ ਪ੍ਰਵਾਨਗੀ ਕਾਰਨ ਹੀ ਸਿੱਖ ਜਗਤ ਉਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ਼ ਕਹਿ ਕੇ ਸਤਿਕਾਰਦਾ ਹੈ।
ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, ਸੰਨ 1563 (ਵਿਸਾਖ ਬਿਕਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ। ਜਿਨ੍ਹਾਂ ਮਹਾਂਪੁਰਖਾਂ ਦੀ ਛਤਰ-ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਅਧਿਆਤਮਕ ਖੇਤਰ ਦੀਆਂ ਮਹਾਨ ਹਸਤੀਆਂ ਸਨ।
1581 ਈ. ਨੂੰ ਜਦੋਂ ਗੁਰੂ (ਰਾਮਦਾਸ) ਪਿਤਾ ਨੇ ਉਨ੍ਹਾਂ ਨੂੰ ਸਹਾਰੀ ਮੱਲ ਦੇ ਪੁੱਤਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਭੇਜਿਆ ਤਾਂ ਉਨ੍ਹਾਂ ਇਸ ਹੁਕਮ ਨੂੰ ਖਿੜੇ ਮੱਥੇ ਸਵੀਕਾਰ ਕਰ ਲਿਆ। ਆਨੰਦ ਕਾਰਜ ਦੀ ਸਮਾਪਤੀ ਤੋਂ ਬਾਅਦ ਜਦੋਂ ਉਹ ਵਾਪਸੀ ਪਾਉਣ ਲੱਗੇ ਤਾਂ ਚੌਥੇ ਪਾਤਸ਼ਾਹ ਨੇ ਲਾਹੌਰ ਵਿਚ ਰਹਿ ਕੇ ਸੰਗਤਾਂ ਦੀ ਅਗਵਾਈ ਕਰਨ ਦਾ ਹੁਕਮ ਲਾ ਦਿੱਤਾ।
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪ੍ਰਿਥੀ ਚੰਦ ਅਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅੱਸੂ ਸੰਮਤ 1638) ਨੂੰ ਸ਼ੁਕਰਵਾਰ ਵਾਲੇ ਦਿਨ ਗੁਰੂ ਨਾਨਕ ਦੇਵ ਦੇ ਘਰ ਦਾ ਪੰਜਵਾਂ ਵਾਰਿਸ ਥਾਪ ਦਿੱਤਾ। ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 18 ਸਾਲ 4 ਮਹੀਨੇ 14 ਦਿਨ ਸੀ।
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ‘ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ। ਇਸ ਕਾਰਜ ਦੀ ਸੰਪੂਰਨਤਾ ਨਾਲ ਉਨ੍ਹਾਂ ਦੇ ਮਨ ਦੀ ਤਸੱਲੀ ਨਹੀਂ ਹੋਈ। ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਅਜਿਹਾ ਮੰਦਰ (ਪਰਮੇਸ਼ਰ ਦੀ ਯਾਦ ਦਵਾਉਣ ਲਈ) ਉਸਾਰਨ ਦੀ ਵਿਉਂਤਬੰਦੀ ਕੀਤੀ ਜੋ ਵਿਲੱਖਣਤਾ ਭਰਪੂਰ ਹੋਵੇ। ਇਸ ਮੰਦਰ (ਹਰਿਮੰਦਰ ਸਾਹਿਬ) ਦੀ ਤਮੀਰ ਕਰਵਾਉਣੀ ਆਪਣੇ-ਆਪ ਵਿਚ ਇੱਕ ਅਨੂਪ ਕਾਰਜ ਸੀ ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਅਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ ਸਿੱਖੀ ਦੇ ਫੈਲਾਅ ਅਤੇ ਸਿਧਾਂਤਾਂ ਦੇ ਨਿਭਾਅ (ਅਮਲ) ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ। ਇਨ੍ਹਾਂ ਕਾਰਜਾਂ ਵਿਚੋਂ ਪ੍ਰਮੱਖ ਅਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ।
ਜਿੱਥੇ ਗੁਰੂ ਅਰਜਨ ਦੇਵ ਜੀ ਉੱਤਰੀ ਭਾਰਤ ਵਿਚ ਪ੍ਰਚਲਿਤ ਭਾਸ਼ਾਵਾਂ ਦੇ ਉਸਤਾਦ ਸਨ ਉੱਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ। ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਇਲਾਹੀ ਬਾਣੀ ਦੀ ਸਿਰਜਣਾ ਕੀਤੀ, Àੁੱਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਅਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ (ਗ੍ਰੰਥ) ਵਿਚ ਪਰੋਣ ਦਾ ਇੱਕ ਅਣਥਕ ਜਤਨ ਆਰੰਭ ਕਰ ਦਿੱਤਾ। ਇਸ ਮਹਾਨ ਅਤੇ ਵਿਲੱਖਣ ਕਾਰਜ ਦੀ ਸੰਪੂਰਨਤਾ ਭਾਦਰੋਂ ਵਦੀ ਇੱਕ (1604 ਈ.) ਨੂੰ ਹੋਈ। ਇਸ ਵੱਡਅਕਾਰੀ ਗ੍ਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ 16 ਅਗਸਤ 1604 ਈ. ਦਿਨ ਵੀਰਵਾਰ ਨੂੰ ਕੀਤਾ ਗਿਆ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ਵਿਚ ਨਕਸ਼ਬੰਦੀ ਸਿਲਸਿਲੇ ਨਾਲ ਸਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ। ਉਹ ਆਪਣੇ-ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਅਤੇ ਅਸਮਾਨ ‘ਤੇ ਆਪਣਾ ਅਧਿਕਾਰ ਜਤਾਉਂਦਾ ਸੀ। ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ। ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਅਤੇ ਮੁਕੱਦਸ ਕਰਤੱਵ ਸਮਝਦਾ ਸੀ। ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਤੇ ਉਨ੍ਹਾਂ ਦਾ ਮਲੀਆਮੇਟ ਕਰਨ ਲਈ ਇੱਕ ਕੱਟੜ ਸੋਚ ਦੇ ਮਾਲਿਕ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ।
ਬਾਦਸ਼ਾਹ ਜਹਾਂਗੀਰ ਕੰਨਾਂ ਦਾ ਕੱਚਾ ਸੀ ਇਸ ਲਈ ਉਸ ਨੇ ਬੁਲਾਵਾ ਭੇਜ ਕੇ ਗੁਰੂ ਸਾਹਿਬ ਨੂੰ ਲਾਹੌਰ ਬੁਲਾ ਲਿਆ। ਜਹਾਂਗੀਰ ਦਾ ਹੁਕਮ ਪਾ ਕੇ ਮੁਰਤਜ਼ਾ ਖਾਂ ਗੁਰਦੇਵ ਨੂੰ ਗ੍ਰਿਫ਼ਤਾਰ ਕਰਕੇ ਲਾਹੌਰ ਲੈ ਗਿਆ। ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ। ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ। ਇਸ ਤਰਜ਼ੀਹ ਅਨੁਸਾਰ ਉਸ ਨੇ ਗੁਰੂ ਅਰਜਨ ਦੇਵ ਜੀ ਅੱਗੇ ਆਪਣੀਆਂ ਤਿੰਨ ਸ਼ਰਤਾਂ ਰੱਖ ਦਿੱਤੀਆਂ, ਪਹਿਲੀ, ਮੁਸਲਮਾਨ ਬਣ ਜਾਣ ਦੀ। ਦੂਜੀ, ਗੁਰੂ ਗ੍ਰੰਥ ਸਾਹਿਬ ਵਿਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਤ ਵਿਚ ਚੰਦ ਸ਼ਬਦ ਲਿਖ ਦੇਣ ਦੀ। ਤੀਜੀ,  ਸਾਹਿਬਜ਼ਾਦੇ (ਹਰਗੋਬਿੰਦ ਸਾਹਿਬ) ਵਾਸਤੇ ਉਸ (ਚੰਦੂ) ਦੀ ਬੇਟੀ ਦਾ ਸਾਕ ਸਵੀਕਾਰ ਕਰਨ ਦੀ।
ਗੁਰੂ ਸਾਹਿਬ ਨੇ ਚੰਦੂ ਨੂੰ ਸਮਝਾਉਂਦਿਆਂ ਕਿਹਾ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ। ਦੂਜਾ, ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾ ਪੁਰਖ ਦੇ ਹੁਕਮ ਵਿਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿਚ ਕਿਸੇ ਇੱਕ ਅਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ। ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ, ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ਵਿਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ। ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ ਮੱਥੇ ਕਬੂਲ ਕਰਨ ਲਈ ਤਿਆਰ ਹਾਂ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਅਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂੰ ਯਾਸਾ (ਖ਼ੂਨ ਡੋਲ੍ਹਣ ਤੋਂ ਬਗੈਰ) ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਠਾਣ ਲਈ। ਇਨ੍ਹਾਂ ਸਜ਼ਾਵਾਂ ਤਹਿਤ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਤੱਤੀ ਤਵੀ ‘ਤੇ ਬੈਠਾ ਕੇ ਨੰਗੇ ਜਿਸਮ ਉੱਪਰ ਗਰਮ ਰੇਤ ਦੇ ਕੜਛੇ ਵੀ ਪਾਏ ਗਏ। ਇਸ ਅਕਹਿ ਅਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ‘ਦੁਖ ਵਿਚਿ ਸੂਖ ਮਨਾਈ’ ਦੀ ਅਵਸਥਾ ਵਜੋਂ ਲੈਂਦਿਆਂ ਉਸ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 16 ਜੂਨ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ। ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖ ਇਤਿਹਾਸ ਨੂੰ ਇੱਕ ਇਨਕਲਾਬੀ ਮੋੜ ਵੱਲ ਮੋੜਨ ਦੇ ਨਾਲ-ਨਾਲ ਸਿੱਖ ਧਰਮ ਨੂੰ ਇੱਕ ਨਵੀਨ ਮੁਹਾਂਦਰਾ ਵੀ ਪ੍ਰਦਾਨ ਕੀਤਾ ਜਿਸ ਨੂੰ ਮੀਰੀ ਅਤੇ ਪੀਰੀ ਦੇ ਸਮਤੋਲ ਵਜੋਂ ਲਿਆ ਜਾਂਦਾ ਹੈ।
ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਧਰਮ ਦੀ ਬੁਨਿਆਦ ਕੁੱਝ ਅਜਿਹੇ ਸਾਰਥਿਕ ਤੇ ਚਿਰਕਾਲੀ ਸਿਧਾਂਤਾਂ ‘ਤੇ ਰੱਖੀ ਹੈ ਜੋ ਲੋਕਾਈ ਨੂੰ ਨਾ ਸਿਰਫ਼ ਵਹਿਮਾਂ-ਭਰਮਾਂ ‘ਚ ਭਟਕਣ ਤੋਂ ਰੋਕਦਾ ਹੈ ਸਗੋਂ ਕਿਰਤ ਕਰਨ ਅਤੇ ਵੰਡ ਕੇ ਛਕਣ ਉਸ ਪਰਮ ਪਿਤਾ ਪਰਮਾਤਮਾ ਦਾ ਸ਼ੁਕਰਾਨਾ  ਕਰਨ ਦੀ ਜੀਵਨ-ਜੁਗਤ ਵੀ ਦੱਸਦਾ ਹੈ ।
ਇਸ ਸਰਬ ਕਲਿਆਣਕਾਰੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਗੁਰੂ ਸਾਹਿਬਾਨਾਂ ਨੇ ਆਪਣਾ ਜੀਵਨ ਅਤੇ ਪਰਿਵਾਰ ਸਮੇਤ ਸਭ ਕੁਝ ਕੁਰਬਾਨ ਕਰ ਕੇ ਪਰਮਾਤਮਾ ਦਾ ਭਾਣਾ  ਮਿੱਠਾ ਕਰ ਕੇ ਮੰਨਿਆ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਵਾਲੇ ਅਜਿਹੇ ਹੀ ਗੁਰੂ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਹਨ ਜੋ ਸ਼ਹੀਦਾਂ ਦੇ ਸਰਤਾਜ ਵਜੋਂ ਜਾਣੇ ਜਾਂਦੇ ਹਨ ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ, ਆਦਿ ਗ੍ਰੰਥ ਸਾਹਿਬ ਦੇ ਸੰਪਾਦਕ, ਜ਼ੁਲਮ ਦੀ ਅੱਗ ਨੂੰ ਸਿਦਕਦਿਲੀ ਨਾਲ ਠੰਢਿਆਂ ਕਰਨ ਵਾਲੇ ਸਾਹਿਬ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਜਨਮ 18 ਅਪਰੈਲ, ਸੰਨ 1563 (ਵਿਸਾਖ ਬਿਕ੍ਰਮੀ 1620) ਨੂੰ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਬੀਬੀ ਭਾਨੀ ਜੀ ਦੇ ਗ੍ਰਹਿ ਵਿਖੇ ਹੋਇਆ ਜਿਨ੍ਹਾਂ ਮਹਾਂਪੁਰਖਾਂ ਦੀ ਛਤਰ- ਛਾਇਆ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਚਪਨ ਪ੍ਰਵਾਨ ਚੜ੍ਹਿਆ ਉਹ ਮਹਾਨ ਹਸਤੀਆਂ ਸਨ ।
ਇਸ ਤੋਂ ਇਲਾਵਾ ਬਹੁਤ ਸਾਰੇ ਵਿਦਵਾਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਆਪਣੀ ਸੰਗਤ ਵਿਚ ਰਹਿੰਦੇ ਸਨ ਨਾਨਕੇ ਪਰਿਵਾਰ ‘ਚੋਂ ਮਿਲਿਆ ਵਾਤਾਵਰਣ ਵੀ ਗੁਰੂ ਅਰਜਨ ਦੇਵ ਜੀ ਦੀ ਸ਼ਖ਼ਸੀਅਤ ਨੂੰ ਵਿਕਸਤ ਤੇ ਪ੍ਰਫੁੱਲਤ ਕਰਨ ‘ਚ ਬਹੁਤ ਲਾਹੇਵੰਦਾ ਸਾਬਤ ਹੋਇਆ ਨਾਨੇ ਦੇ ਪਿਆਰ ਦੀ ਬਾਦੌਲਤ ਹੀ ਉਨ੍ਹਾਂ ਅੰਦਰ ਉੱਚੇ-ਸੁੱਚੇ ਗੁਣਾਂ ਦੀ ਝਲਕ ਜੀਵਨ ਦੇ ਪਹਿਲੇ ਪੜਾਅ ‘ਚ ਹੀ ਦਿਖਾਈ ਦੇਣ ਲੱਗ ਪਈ ਸੀ ਇਸ ਝਲਕ ਨੂੰ ਦੇਖਣ ਤੋਂ ਬਾਅਦ ਹੀ ਨਾਨਾ ਗੁਰੂ ਨੇ ਉਨ੍ਹਾਂ ਨੂੰ ‘ਦੋਹਿਤਾ ਬਾਣੀ ਦਾ ਬੋਹਿਥਾ’ ਕਹਿ ਕੇ ਉਨ੍ਹਾਂ ਦੇ ਮਹਾਨ ਪੁਰਖ ਹੋਣ ਦੇ ਅਟੱਲ ਬਚਨ ਕਹੇ ਸਨ ।
ਛੋਟੀ ਉਮਰੇ ਉਨ੍ਹਾਂ ਦੀ ਸੇਵਾ ਅਤੇ ਸਿਮਰਨ ਵਾਲੀ ਬਿਰਤੀ ਨੂੰ ਦੇਖਦਿਆਂ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਦੋਵਾਂ ਪੁੱਤਰਾਂ (ਪ੍ਰਿਥੀ ਚੰਦ ਤੇ ਮਹਾਂਦੇਵ) ਨੂੰ ਛੱਡ ਕੇ 1 ਸਤੰਬਰ 1581 ਈ. (2 ਅਸੂ ਸੰਮਤ 1638) ਨੂੰ ਸ਼ੁੱਕਰਵਾਰ ਵਾਲੇ ਦਿਨ ਗੁਰਗੱਦੀ ਦਾ ਪੰਜਵਾਂ ਵਾਰਸ ਥਾਪ ਦਿੱਤਾ ਇਸ ਥਾਪਣਾ ਸਮੇਂ ਉਨ੍ਹਾਂ ਦੀ ਉਮਰ 14 ਸਾਲ 4 ਮਹੀਨੇ 14 ਦਿਨ ਸੀ ਚੌਥੇ ਪਾਤਸ਼ਾਹ ਦੀ ਇਸ ਚੋਣ ਨਾਲ ਪ੍ਰਿਥੀ ਚੰਦ ਦੀਆਂ ਉਮੀਦਾਂ ਦੇ ਮਹਿਲ ਢਹਿ ਢੇਰੀ ਹੋ ਗਏ ਉਹ ਗੁਰੂ ਜੀ ਨਾਲ ਬਹੁਤ ਲੋਹਾ-ਲਾਖਾ ਹੋਇਆ ਗੁਰੂ ਰਾਮਦਾਸ ਜੀ ਨੇ ਉਸ ਨੂੰ ਪਿਆਰ ਨਾਲ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਸ ਦੀ ਸਮਝ ‘ਤੇ ਲਾਲਚ ਭਾਰੂ ਹੋ ਚੁੱਕਾ ਸੀ ।
ਲਾਲਚ ਤੇ ਬੇਸਮਝੀ ਕਾਰਨ ਹੀ ਉਸ ਨੇ ਧਰਮ ਨੂੰ ਢਾਹ ਲਾਉਣ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਕੀਤੀਆਂ ਇਨ੍ਹਾਂ ਕੋਸ਼ਿਸ਼ਾਂ ਤਹਿਤ ਉਸ ਨੇ ਜਿੱਥੇ ਸਿੱਖ ਸੰਗਤਾਂ ਨੂੰ ਵਕਤੀ ਤੌਰ ‘ਤੇ ਗੁੰਮਰਾਹ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਉਥੇ ਗੁਰੂ ਕੇ ਲੰਗਰ ਨੂੰ ਮਸਤਾਨਾ ਕਰਨ ‘ਚ ਵੀ ਆਪਣੀ ਨਾਂਹ-ਪੱਖੀ ਭੂਮਿਕਾ ਅਦਾ ਕੀਤੀ । ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਗੱਦੀ ‘ਤੇ ਬੈਠਦਿਆਂ ਸਾਰ ਹੀ ਸਭ ਤੋਂ ਪਹਿਲਾਂ ਪਵਿੱਤਰ ਕਾਰਜ ਰਾਮਦਾਸ ਸਰੋਵਰ ਨੂੰ ਪੱਕਾ ਕਰਨ ਦਾ ਕੀਤਾ।
ਇਸ ਕਾਰਜ ਦੀ ਸਪੂੰਰਨਤਾ ਨਾਲ ਉਨ੍ਹਾਂ ਦੇ ਮਨ ਦੀ ਤਸੱਲੀ ਨਹੀਂ ਹੋਈ ਇਸ ਮੁਕੱਦਸ ਸਰੋਵਰ ਦੇ ਵਿਚਾਲੇ ਉਨ੍ਹਾਂ ਨੇ ਇੱਕ ਅਜਿਹਾ ਮੰਦਰ ਉਸਾਰਨ ਦੀ ਵਿਉਂਤਬੰਦੀ ਕੀਤੀ ਜੋ ਬਾਕੀ ਮੰਦਰਾਂ ਨਾਲੋਂ ਵਿਲੱਖਣਤਾ ਭਰਪੂਰ ਹੋਵੇ ਇਸ ਮੰਦਰ (ਹਰਿਮੰਦਰ ਸਾਹਿਬ) ਦੀ ਤਮੀਰ ਕਰਵਾਉਣੀ ਆਪਣੇ ਆਪ ‘ਚ ਇੱਕ ਮਹਾਨ ਕਾਰਜ ਸੀ, ਕਿਉਂਕ ਇਸ ਦੇ ਚਾਰ ਦਰਵਾਜ਼ਿਆਂ ਵਿਚਲਾ ਪ੍ਰਵੇਸ਼ ਧਰਮ, ਨਸਲ, ਜਾਤ, ਰੰਗ, ਦੇਸ਼ ਤੇ ਕੌਮ ਨੂੰ ਆਧਾਰ ਮੰਨ ਕੇ ਕੀਤੇ ਜਾਣ ਵਾਲੇ ਵਿਤਕਰਿਆਂ ਤੋਂ ਰਹਿਤ ਸੀ ।
ਦੂਜੇ ਧਰਮਾਂ ਦੇ ਧਾਰਮਿਕ ਸਥਾਨ ਆਮ ਤੌਰ ‘ਤੇ ਆਲੇ ਦੁਆਲੇ ਦੇ ਬਾਕੀ ਮਕਾਨਾਂ ਤੋਂ ਕੁਝ ਉੱਚੀ ਪੱਧਰ ‘ਤੇ ਉਸਾਰੇ ਜਾਂਦੇ ਹਨ ਪਰ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਾਉੜੀਆਂ ਉਪਰ ਵੱਲ ਜਾਣ ਦੀ ਬਜਾਏ ਹੇਠਾਂ ਵੱਲ ਨੂੰ ਜਾਂਦੀਆਂ ਹਨ ਜੋ ਗੁਰੂ ਅਰਜਨ ਦੇਵ ਜੀ ਦੀ ਦੂਰਦ੍ਰਿਸ਼ਟੀ ਦਾ  ਪ੍ਰਮਾਣ ਹਨ ਇਸ ਦ੍ਰਿਸ਼ਟੀ ਦੇ ਅਨੁਸਾਰ ਜੋ ਵੀ ਕੋਈ ਸ਼ਰਧਾਲੂ ਆਪਣੇ ਇਸ਼ਟ ਦੇ ਸਨਮੁਖ ਹੋਣ ਲਈ ਆਵੇ ਉਹ ਹਉਮੈਂ ਦੇ ਰੋਗ ਤੋਂ ਮੁਕਤ ਹੋ ਕੇ ਆਵੇ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਹੋਰ ਵੀ ਬਹੁਤ ਸਾਰੇ ਅਜਿਹੇ ਕਾਰਜ ਕੀਤੇ ਗਏ ਜਿਨ੍ਹਾਂ ਨੇ  ਧਰਮ ਪ੍ਰਚਾਰ ਤੇ ਸਿਧਾਂਤਾਂ ਦੇ ਨਿਭਾਅ ਹਿੱਤ ਇੱਕ ਅਹਿਮਤਰੀਨ ਭੂਮਿਕਾ ਅਦਾ ਕੀਤੀ ਇਨ੍ਹਾਂ ਕਾਰਜਾਂ ‘ਚੋਂ ਪ੍ਰਮੱਖ ਤੇ ਵਡੇਰੇ ਸਤਿਕਾਰ ਵਾਲਾ ਕਾਰਜ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ ਇਸ ਵੱਡਮੁਲੇ ਕਾਰਜ ਨੂੰ ਉਨ੍ਹਾਂ ਦੀ ਇੱਕ ਸ੍ਰੋਮਣੀ ਪ੍ਰਾਪਤੀ ਵਜੋਂ ਲਿਆ ਜਾਂਦਾ ਹੈ ਧਾਰਮਿਕ ਆਗੂ ਹੋਣ ਦੇ ਨਾਲ-ਨਾਲ ਗੁਰੂ ਅਰਜਨ ਦੇਵ ਜੀ ਇੱਕ ਪ੍ਰਤਿਭਾਸ਼ਾਲੀ ਵਿਦਵਾਨ ਵੀ ਸਨ ।
ਜਿੱਥੇ ਗੁਰੂ ਅਰਜਨ ਦੇਵ ਜੀ Àੁੱਤਰੀ ਭਾਰਤ ਵਿੱਚ ਪ੍ਰਚੱਲਤ ਭਾਸ਼ਾਵਾਂ ਦੇ ਉਸਤਾਦ ਸਨ ਉਥੇ ਨਾਲ ਹੀ ਸੰਗੀਤਕ ਸੂਝ ਵੀ ਰੱਖਦੇ ਸਨ ਇਸ ਸੂਝ ਸਦਕਾ ਹੀ ਜਿੱਥੇ ਉਨ੍ਹਾਂ ਨੇ ਆਪ ਪਵਿੱਤਰ ਬਾਣੀ ਦੀ ਸਿਰਜਣਾ ਕੀਤੀ ਉਥੇ ਆਪਣੇ ਤੋਂ ਪੂਰਬਲੇ ਗੁਰੂ ਸਾਹਿਬਾਨਾਂ, ਵੱਖ-ਵੱਖ ਖਿੱਤਿਆਂ ਨਾਲ ਜੁੜੇ ਹੋਏ ਭਗਤਾਂ ਤੇ ਭੱਟਾਂ ਦੀ ਪਵਿੱਤਰ ਬਾਣੀ ਨੂੰ ਇੱਕ ਸੁੱਚੀ ਮਾਲਾ (ਗ੍ਰੰਥ) ‘ਚ ਪਰੋਣ ਦਾ ਇੱਕ ਅਣਥੱਕ ਯਤਨ ਆਰੰਭ ਕਰ ਦਿੱਤਾ ਆਪਣੇ ਇਸ ਯਤਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਨ੍ਹਾਂ ਵੱਲੋਂ ਭਾਈ ਗੁਰਦਾਸ (ਗੁਰੂ ਜੀ ਦੇ ਮਾਮਾ) ਜੀ ਦੀਆਂ ਸੇਵਾਵਾਂ ਲਈਆਂ ਗਈਆਂ ਮਨੁੱਖੀ ਬਰਾਬਰੀ ਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣ ਵਾਲੇ ਇਸ ਗ੍ਰੰਥ ਦੇ ਪ੍ਰਕਾਸ਼ ‘ਚ ਆਉਣ ਨਾਲ ਇਸ ਦੀ ਪਾਵਨ ਬਾਣੀ ਪ੍ਰਤੀ ਕੁੱਝ ਝੂਠੀਆਂ ਸ਼ਿਕਾਇਤਾਂ ਵੀ ਵਕਤ ਦੇ ਹਾਕਮ ਅਕਬਰ  ਕੋਲ ਪਹੁੰਚਣ ਲੱਗੀਆਂ ਪਰ ਜਦੋਂ ਇਨ੍ਹਾਂ ਸ਼ਿਕਾਇਤਾਂ ਨੂੰ ਸੱਚ ਤੇ ਦਲੀਲ ਦੀ ਕਸਵੱਟੀ ‘ਤੇ ਲਾਇਆ ਗਿਆ ਤਾਂ ਸ਼ਿਕਾਇਤਕਰਤਾਵਾਂ ਨੂੰ ਸ਼ਰਮਿੰਦਗੀ ਝੱਲਣੀ ਪਈ।
ਸਰਬਤ ਦੇ ਭਲੇ ਵਾਲੀ ਸੋਚ ਅਤੇ ਲੋਕ ਹਿੱਤਕਾਰੀ ਅਮਲਾਂ ਕਾਰਨ ਗੁਰੂ ਨਾਨਕ ਦਰਬਾਰ ਦੀ ਹਰਮਨ ਪਿਆਰਤਾ ਦਿਨੋਂ ਦਿਨ ਵਧ ਰਹੀ ਸੀ ਜੋ ਜਹਾਂਗੀਰ ਤੇ  ਗੁਰੂ ਘਰ ਦੇ ਦੋਖੀਆਂ ਦੀ ਅੱਖ ‘ਚ ਰੜਕਣ ਲੱਗ ਪਈ ਸੀ ਇਸ ਰੜਕ ਨੇ ਹੀ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮੁੱਢ ਬੰਨ੍ਹਣ ‘ਚ ਆਪਣਾ ਨਿੰਦਣਯੋਗ ਰੋਲ ਅਦਾ ਕੀਤਾ ਸੀ ।
ਗੁਰੂ ਅਰਜਨ ਦੇਵ ਜੀ ਦੇ ਸਮਕਾਲ ਸਰਹਿੰਦ ਦੇ ਇਲਾਕੇ ‘ਚ ਨਕਸ਼ਬੰਦੀ ਸਿਲਸਲੇ ਨਾਲ ਸੰਬੰਧਤ ਸ਼ੇਖ ਅਹਿਮਦ ਫ਼ਾਰੂਕੀ ਦੀ ਪੂਰੀ ਚੜ੍ਹਾਈ ਸੀ ਉਹ ਆਪਣੇ ਆਪ ਨੂੰ ਕਿਊਮ ਅਖਵਾਉਂਦਾ ਤੇ ਸਾਰੀ ਧਰਤੀ ਤੇ ਅਸਮਾਨ ‘ਤੇ ਆਪਣਾ ਅਧਿਕਾਰ ਜਤਾਉਂਦਾ ਸੀ ਬਾਦਸ਼ਾਹ ਅਕਬਰ ਦੀ ਦਰਿਆਦਿਲੀ ਨੂੰ ਉਹ ਇਸਲਾਮ ਦੀ ਕਮਜ਼ੋਰੀ ਸਮਝਦਾ ਸੀ ਇਸ ਕਮਜ਼ੋਰੀ ਨੂੰ ਦੂਰ ਕਰਕੇ ਇਸਲਾਮ ਦਾ ਬੋਲਬਾਲਾ ਕਰਨਾ ਉਹ ਆਪਣਾ ਨਿੱਜੀ ਤੇ ਮੁਕੱਦਸ ਕਰਤੱਵ ਸਮਝਦਾ ਸੀ ਇਸ ਕਰਤੱਵ ਦੀ ਪਾਲਣਾ ਹਿੱਤ ਹੀ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ‘ਇਮਾਮ-ਏ-ਕੁਫ਼ਰ’ ਦਾ ਫ਼ਤਵਾ ਦਿੱਤਾ ਤੇ ਉਨ੍ਹਾਂ ਵਿਰੁੱਧ ਜਹਾਂਗੀਰ ਦੇ ਕੰਨ ਭਰਨ ਲੱਗ ਪਿਆ ।
ਬਾਦਸ਼ਾਹ ਜਹਾਂਗੀਰ ਨੇ ਗੁਰੂ ਜੀ ਨੂੰ ਲਾਹੌਰ ਬੁਲਾ ਲਿਆ ਜੇਕਰ ‘ਤੁਜ਼ਿਕੇ ਜਹਾਂਗੀਰੀ’ ਦੇ ਹਵਾਲੇ ਨਾਲ ਗੱਲ ਕੀਤੀ ਜਾਵੇ ਤਾਂ ਬਾਦਸ਼ਾਹ ਆਪ ਵੀ ਪੰਜਵੇਂ ਗੁਰਾਂ ਪ੍ਰਤੀ ਆਪਣੇ ਦਿਲ ‘ਚ ਨਫ਼ਰਤ ਭਰੀ ਬੈਠਾ ਸੀ ਉਸ ਦੇ ਦਿਲ ਵਿਚਲੀ ਨਫ਼ਰਤ ਅਤੇ ਮਜ਼ਹਬੀ ਤੰਗਦਿਲੀ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ‘ਚ ਆਪਣਾ ਭਰਵਾਂ ਯੋਗਦਾਨ ਪਾਇਆ ਗੁਰੂ ਜੀ ਨੂੰ ਗ੍ਰਿਫ਼ਤਾਰ ਕਰਕੇ ਲਾਹੌਰ ਲੈ ਗਿਆ, ਝੂਠ-ਸੱਚ ਨੂੰ ਨਿਤਾਰਨ ਤੋਂ ਬਗ਼ੈਰ ਹੀ ਉਸ ਨੇ ਗੁਰੂ ਸਾਹਿਬ ਨੂੰ ਚੰਦਰੀ ਨੀਅਤ ਵਾਲੇ ਚੰਦੂ ਦੇ ਹਵਾਲੇ ਕਰ ਦਿੱਤਾ ਜਾਨ ਲੈਣ ਨਾਲੋਂ ਚੰਦੂ ਗੁਰੂ ਸਾਹਿਬ ਕੋਲੋਂ ਆਪਣੀ ਈਨ ਮੰਨਵਾਉਣ ਨੂੰ ਵਧੇਰੇ ਤਰਜ਼ੀਹ ਦੇਣ ਲੱਗਾ ਪਿਆ ।
ਉਸ ਨੇ ਗੁਰੂ ਜੀ ਅੱਗੇ ਕੁਝ ਸ਼ਰਤਾਂ ਰੱਖੀਆਂ ਪਹਿਲੀ -ਗੁਰੂ ਜੀ ਮੁਸਲਮਾਨ ਬਣ ਜਾਣ, ਦੂਜੀ- ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਸਾਹਿਬ ਦੀ ਉਸਤਿਤ ‘ਚ ਚੰਦ ਸ਼ਬਦ ਲਿਖ ਦੇਣ ਅਤੇ ਤੀਜੀ- ਹਰਗੋਬਿੰਦ ਸਾਹਿਬ ਲਈ ਚੰਦੂ  ਦੀ ਬੇਟੀ ਦਾ ਸਾਕ ਸਵੀਕਾਰ ਕਰਨ ਲੈਣ  ਪਹਿਲੀ ਸ਼ਰਤ ਦੇ ਜਵਾਬ ‘ਚ ਗੁਰੂ  ਜੀ ਨੂੰ ਦਲੀਲ ਦਿੱਤੀ ਕਿ ਜੋ ਇਨਸਾਨ ਕਿਸੇ ਲਾਲਚ ਜਾਂ ਡਰ ਕਾਰਨ ਆਪਣਾ ਧਰਮ ਤਿਆਗ ਦਿੰਦਾ ਹੈ ਉਹ ਕਿਸੇ ਵੀ ਧਰਮ ਜੋਗਾ ਨਹੀਂ ਰਹਿ ਜਾਂਦਾ  ।
ਕਿਉਂਕਿ ਧਰਮ ਕੇਵਲ ਬਾਹਰੀ ਦਿਖਾਵਾ ਹੀ ਨਹੀਂ ਸਗੋਂ ਇੱਕ ਜੀਵਨ-ਜਾਚ ਵੀ ਹੁੰਦਾ ਹੈ ਦੂਜੀ ਸ਼ਰਤ ਨੂੰ ਰੱਦ  ਕਰਦਿਆਂ ਗੁਰੂ ਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਇੱਕ ਇਲਾਹੀ ਕਿਰਤ ਹੈ ਜੋ ਕਰਤਾ ਪੁਰਖ ਦੇ ਹੁਕਮ ‘ਚ ਰਹਿ ਕੇ ਪ੍ਰਵਾਨ ਚੜ੍ਹੀ ਹੈ, ਹੁਣ ਇਸ ਵਿੱਚ ਕਿਸੇ ਇੱਕ ਅਖ਼ਰ ਦਾ ਵੀ ਵਾਧਾ-ਘਾਟਾ ਨਹੀਂ ਕੀਤਾ ਜਾ ਸਕਦਾ, ਤੀਜੀ ਗੱਲ ਜੋ ਤੇਰੀ ਬੇਟੀ ਦਾ ਸਾਕ ਨਾ ਲੈਣ ਬਾਰੇ ਹੈ ਇਹ ਫ਼ੈਸਲਾ ਗੁਰੂ ਕੀ ਸੰਗਤ ਵੱਲੋਂ ਸਮੂਹਿਕ ਰੂਪ ‘ਚ ਕੀਤਾ ਗਿਆ ਹੈ, ਜਿਸ ਨੂੰ ਪਲਟਾਉਣਾ ਸਾਡੇ ਵੱਸੋਂ ਬਾਹਰੀ ਗੱਲ ਹੈ, ਚੌਥੀ ਗੱਲ ਜੋ ਤਸੀਹੇ ਸਹਿਣ ਦੀ ਹੈ, ਉਸ ਨੂੰ ਅਸੀਂ ਪਰਮੇਸ਼ਰ ਦਾ ਭਾਣਾ ਸਮਝ ਕੇ ਖਿੜੇ-ਮੱਥੇ ਕਬੂਲ ਕਰਨ ਲਈ ਤਿਆਰ ਹਾਂ ।
ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਖ਼ਰੀਆਂ-ਖ਼ਰੀਆਂ ਸੁਣ ਕੇ ਚੰਦੂ ਪਾਪੀ ਤੇ ਉਸ ਦੀ ਲਾਬੀ ਨੇ ਗੁਰੂ ਸਾਹਿਬ ਨੂ ਖ਼ੂਨ ਡੋਲ੍ਹਣ ਤੋਂ ਬਗੈਰ ਦੇ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਦੇਣ ਦੀ ਠਾਣ ਲਈ ਜਿੱਥੇ ਗੁਰੂ ਸਾਹਿਬ ਨੂੰ ਜੇਠ ਮਹੀਨੇ ਦੀ ਕੜਕਦੀ ਧੁੱਪੇ ਉੱਬਲਦੀਆਂ ਦੇਗਾਂ ਵਿੱਚ ਉਬਾਲਿਆ ਗਿਆ,ਉਥੇ ਤੱਤੀ ਤਵੀ ‘ਤੇ ਬੈਠਾਅ ਕੇ ਨੰਗੇ ਜਿਸਮ ‘ਤੇ ਗਰਮ ਰੇਤ ਦੇ ਕੜਛੇ ਵੀ ਪਾਏ ਗਏ ਇਸ ਅਕਹਿ ਤੇ ਅਸਹਿ ਤਸ਼ੱਦਦ ਨੂੰ ਪੰਜਵੇਂ ਪਾਤਸ਼ਾਹ ਨੇ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਮੰਨ ਲਿਆ ਅਤੇ 30 ਨਵੰਬਰ 1606 ਈ. ਨੂੰ ਸ਼ਹੀਦੀ ਪ੍ਰਾਪਤ ਕਰ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।