Himachal - Sach Kahoon Punjabi
Himachal: ਹਿਮਾਚਲ ’ਚ ਭਾਜਪਾ ਦੇ ਦੋ ਬਾਗੀ ਆਗੂ ਮੁਅੱਤਲ
Himachal: ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਰਾਮ ਲਾਲ ਮਾਰਕੰਡਾ ਅਤੇ 2022 ਵਿੱਚ ਧਰਮਸ਼ਾਲਾ ਵਿਧਾਨ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਹੈ ।ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਨੇ ਲਾਹੌਲ-ਸਪੀਤੀ ਅਤੇ ਧਰਮਸ਼ਾਲਾ ਵਿਧਾਨ ਸਭਾ ਸੀਟਾਂ ਤੋਂ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਖ਼ਿਲਾਫ਼ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਜਿਸ ਨਾਲ ਅਨੁਸ਼ਾਸਨਹੀਣਤਾ ਹੋਈ। ਬਿੰਦਲ ਨੇ ਕਿਹਾ ਕਿ ਦੋਵਾਂ ਬਾਗੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। Himachal News
ਮਾਰਕੰਡਾ ਅਤੇ ਚੌਧਰੀ ਭਾਜਪਾ ਦੀ ਟਿਕਟ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਭਗਵਾ ਪਾਰਟੀ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਨਵੇਂ ਵਿਧਾਇਕਾਂ ਰਵੀ ਠਾਕੁਰ ਅਤੇ ਸੁਧੀਰ ਸ਼ਰਮਾ ਨੂੰ ਅਯੋਗ ਕਰਾਰ ਦਿੱਤਾ ਹੈ। ਬਿੰਦਲ ਨੇ ਭਾਜਪਾ ਦੇ ਹਿੱਤ ਵਿੱਚ ਦੋਵਾਂ ਨੂੰ ਨਾਮਜ਼ਦਗੀ ਵਾਪਸ ਲੈਣ ਲਈ ਮਨਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਜ਼ਿਮਨੀ ਚੋਣ ‘ਚ ਭਾਜਪਾ ਦੇ ਅਧਿਕਾਰਤ ਉਮੀਦਵਾਰਾਂ ਖਿਲਾਫ ਪਾਰਟੀ ਦੇ ਘੱਟੋ-ਘੱਟ ਚਾਰ ਸਾਬਕਾ ਉਮੀਦਵਾਰ ਚੋਣ ਲੜ ਰਹੇ ਹਨ। Himachal News
ਇਹ ਵੀ ਪੜ੍ਹੋ: T20 World Cup 2024: ਟੀ20 ਵਿਸ਼ਵ ਕੱਪ ਦੇ ਅਭਿਆਸ ਮੈਚਾਂ ਦਾ ਸ਼ਡਿਊਲ ਜਾਰੀ, ਇਹ ਟੀਮ ਨਾਲ ਭਿੜੇਗਾ ਭਾਰਤ, ਵੇਖੋ
ਭਾਜਪਾ ਦੇ ਸਾਬਕਾ ਉਮੀਦਵਾਰ ਅਤੇ ਧੂਮਲ ਦੇ ਵਫ਼ਾਦਾਰ ਕੈਪਟਨ ਰਣਜੀਤ ਰਾਣਾ ਨੂੰ ਕਾਂਗਰਸ ਨੇ ਸਾਬਕਾ ਵਿਧਾਇਕ ਅਤੇ ਅਸੰਤੁਸ਼ਟ ਰਾਜਿੰਦਰ ਰਾਣਾ ਦੇ ਖਿਲਾਫ ਟਿਕਟ ਦਿੱਤਾ ਗਈ ਹੈ। ਗਗਰੇਟ ਤੋਂ ਸਾਬਕਾ ਭਾਜਪਾ ਮੈਂਬਰ ਰਾਕੇਸ਼ ਕਾਲੀਆ ਨੂੰ ਕਾਂਗਰਸ ਨੇ ਵਿਧਾਨ ਸਭਾ ਜ਼ਿਮਨੀ ਚੋਣ ‘ਚ ਸਾਬਕਾ ਅਯੋਗ ਵਿਧਾਇਕ ਅਤੇ ਭਾਜਪਾ ਉਮੀਦਵਾਰ ਚੈਤਨਯ ਸ਼ਰਮਾ ਖਿਲਾਫ ਟਿਕਟ ਦਿੱਤੀ ।
ਮਾਰਕੰਡਾ ਅਤੇ ਚੌਧਰੀ ਵੀ ਉਪ ਚੋਣ ਵਿੱਚ ਕਾਂਗਰਸ ਦੀ ਟਿਕਟ ਦੇ ਚਾਹਵਾਨ ਸਨ ਪਰ ਸਥਾਨਕ ਕਾਂਗਰਸ ਜ਼ਿਲ੍ਹਾ ਕਮੇਟੀ ਦੇ ਵਿਰੋਧ ਕਾਰਨ ਉਹ ਹੁਣ ਆਜ਼ਾਦ ਅਤੇ ਭਾਜਪਾ ਦੇ ਬਾਗੀ ਵਜੋਂ ਚੋਣ ਮੈਦਾਨ ਵਿੱਚ ਸਨ। ਤਿਕੋਣੇ ਮੁਕਾਬਲੇ ਕਾਰਨ ਕਾਂਗਰਸ ਦੇ ਅਸੰਤੁਸ਼ਟਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ। ਹਮੀਰਪੁਰ ਸੰਸਦੀ ਹਲਕੇ ਅਧੀਨ ਆਉਂਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਇੱਕੋ ਵੇਲੇ ਜ਼ਿਮਨੀ ਚੋਣਾਂ ਕਰਵਾਉਣ ਦੇ ਐਲਾਨ ਕਾਰਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਕਿਸਮਤ ਵੀ ਅਟਕ ਗਈ ਹੈ।
ਪੰਜਾਬ-ਹਰਿਆਣਾ ’ਚ ਗੜੇਮਾਰੀ, 17 ਜ਼ਿਲ੍ਹਿਆਂ ’ਚ ਮੀਂਹ, ਚੰਡੀਗੜ੍ਹ ’ਚ 7 ਉਡਾਣਾਂ ਰੱਦ | Weather Update
ਚੰਡੀਗੜ੍ਹ ਅਤੇ ਹਿਮਾਚਲ ’ਚ ਬਰਫ਼ਬਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਉੱਤਰੀ ਭਾਰਤ ’ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਰਕੇ ਪਿਛਲੇ 36 ਘੰਟਿਆਂ ਤੋਂ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਵੀ ਕਈ ਥਾਵਾਂ ’ਤੇ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਲੁਧਿਆਣਾ ਤੇ ਮੋਗਾ ’ਚ ਗੜੇਮਾਰੀ ਹੋਈ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਨੀਪਤ ’ਚ ਮੀਂਹ ਪੈਣ ਦੀ ਸੰਭਾਵਨਾ ਹੈ। (Weather Update)
Welfare Work : ਸੋਨੇ ਦੀ ਵਾਲ਼ੀ ਵੀ ਨਾ ਡੁਲਾ ਸਕੀ ਡੇਰਾ ਸ਼ਰਧਾਲੂ ਦਾ ਇਮਾਨ
ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮਾਲੇਰਕੋਟਲਾ ’ਚ ਮੀਂਹ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਹੇਠਲੇ ਇਲਾਕਿਆਂ ’ਚ ਅੱਜ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਿਕ ਦੂਜੀ ਵਾਰ ਪੱਛਮੀ ਗੜਬੜ 3 ਫਰਵਰੀ ਤੋਂ ਸਰਗਰਮ ਹੋ ਜਾਵੇਗਾ। ਹਿਮਾਚਲ ’ਚ ਅੱਜ ਚੰਬਾ, ਕੁੱਲੂ, ਮੰਡੀ, ਸ਼ਿਮਲਾ, ਕਾਂਗੜਾ, ਲਾਹੌਲ-ਸਪੀਤੀ, ਕਿਨੌਰ ਅਤੇ ਸਿਰਮੌਰ ’ਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। (Weather Update)
ਹਰਿਆਣਾ ’ਚ ਪਿਛਲੇ 12 ਘੰਟਿਆਂ ਤੋਂ ਕਈ ਜ਼ਿਲ੍ਹਿਆਂ ’ਚ ਮੀਂਹ | Weather Update
ਹਰਿਆਣਾ ’ਚ ਪਿਛਲੇ 12 ਘੰਟਿਆਂ ਤੋਂ ਕਈ ਜ਼ਿਲ੍ਹਿਆਂ ’ਚ ਮੀਂਹ ਪਿਆ ਹੈ। ਕੁਰੂਕਸ਼ੇਤਰ ’ਚ ਸਭ ਤੋਂ ਜ਼ਿਆਦਾ ਮੀਂਹ ਪਿਆ ਹੈ। ਇੱਥੇ 12 ਘੰਟਿਆਂ ਤੋਂ 13 ਐੱਮਐੱਮ ਮੀਂਹ ਪਿਆ ਹੈ। ਕਰਨਾਲ ’ਚ 7, ਜਦਕਿ ਪਾਨੀਪਤ ’ਚ 5.5 ਐੱਮਐੱਮ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਿਕ ਇਸ ਤਰ੍ਹਾਂ ਰੋਹਤਕ, ਝੱਜਰ, ਰੇਵਾੜੀ ’ਚ 7.5 ਐੱਮਐੱਮ, ਭਿਵਾਨੀ ’ਚ 3.5 ਐੱਮਐੱਮ, ਜੀਂਦ ’ਚ 2.5 ਐੱਮਐੱਮ ਮੀਂਹ ਪਿਆ ਹੈ। ਫਰੀਦਾਬਾਦ ’ਚ 6.5 ਐੱਮਐੱਮ ਮੀਂਹ ਬਰਸਿਆ ਹੈ। ਇਸ ਤੋਂ ਇਲਾਵਾ ਸੋਨੀਪਤ ਅਤੇ ਕਈ ਹੋਰ ਜ਼ਿਲ੍ਹਿਆਂ ’ਚ ਵੀ ਰਾਤ ਤੋਂ ਰੂਕ-ਰੂਕ ਕੇ ਹਲਕਾ ਮੀਂਹ ਪੈ ਰਿਹਾ ਹੈ। (Weather Update)
ਬਲਵਿੰਦਰ ਕੌਰ ਇੰਸਾਂ ਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਚੰਡੀਗੜ੍ਹ ਏਅਰਪੋਰਟ ਤੋਂ 7 ਉਡਾਣਾਂ ਰੱਦ | Weather Update
ਖਰਾਬ ਮੌਸਮ ਦੇ ਚਲਦੇ ਹੋਏ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਬੁੱਧਵਾਰ ਨੂੰ ਸੱਤ ਉਡਾਣਾਂ ਰੱਦ ਹੋ ਗਈਆਂ ਹਨ। ਜਦਕਿ 31 ਉਡਾਣਾਂ ਦੇ ਸਮੇਂ ’ਚ ਤਬਦੀਲੀ ਕੀਤੀ ਗਈ। ਏਅਰਪੋਰਟ ਸਹਾਇਕ ਨੇ ਦੱਸਿਆ ਕਿ ਵਿਜ਼ੀਬਲਿਟੀ ਘੱਟ ਹੋਣ ਕਰਕੇ ਸਵੇਰੇ ਦੇ ਸਮੇਂ ਕਈ ਉਡਾਣਾਂ ਨੂੰ ਰੱਦ ਕਰਨਾ ਪਿਆ। ਦਿਨ ਦੇ ਸਮੇਂ ਵਾਲੀਆਂ ਉਡਾਣਾਂ ਦੇਰੀ ਨਾਲ ਉੱਡੀਆਂ। ਰੱਦ ਹੋਣ ਵਾਲੀਆਂ ਉਡਾਣਾਂ ’ਚ ਦਿੱਲੀ, ਮੁੰਬਈ, ਜੈਪੁਰ ਅਤੇ ਲਖਨਓ ਦੀਆਂ ਉਡਾਣਾਂ ਰਹੀਆਂ। ਦੇਰੀ ਨਾਲ ਉੱਡਣ ਵਾਲੀਆਂ ਉਡਾਣਾ ’ਚ ਹੈਦਰਾਬਾਦ, ਦਿੱਲੀ, ਲਖਨਓ, ਚੈੱਨਈ, ਬੰਗਲੁਰੂ, ਮੁੰਬਈ, ਗੋਆ, ਜੈਪੂਰ, ਸ਼੍ਰੀਨਗਰ, ਅਹਿਮਦਾਬਾਦ ਅਤੇ ਕਲਕੱਤਾ ਦੀਆਂ ਉਡਾਣਾਂ ਸ਼ਾਮਲ ਹਨ। (Weather Update)
ਮੁਕਤਸਰ ਨਿਵਾਸੀ ਨੌਜਵਾਨ ਦੀ ਕਾਰ ਖਾਈ ’ਚ ਡਿੱਗੀ, ਦੋ ਦੀ ਮੌਤ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਹਿਮਾਚਲ ਘੁੰਮਣ ਗਏ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਨੌਜਵਾਨ ਅਤੇ ਲੜਕੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਉਕਤ ਦੋਵੇਂ ਹਿਮਾਚਲ ਵਿਖੇ ਘੁੰਮਣ ਗਏ ਸਨ ਤੇ ਇਸੇ ਤਹਿਤ ਉਨਾਂ ਦੀ ਕਾਰ ਚੰਬਾ ਦੇ ਨਜ਼ਦੀਕ ਗਹਿਰੀ ਖੱਡ ’ਚ ਜਾ ਡਿੱਗ ਗਈ ਅਤੇ ਇਸ ਹਾਦਸੇ ’ਚ ਦੋਵਾਂ ਦੀ ਮੌਤ ਹੋ ਗਈ। ( Himachal News)
ਇਹ ਵੀ ਪੜ੍ਹੋ : ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਸਿਖਾਇਆ ਸਬਕ
ਇਸ ਹਾਦਸੇ ਦਾ ਪਤਾ ਪਰਿਵਾਰਕ ਮੈਂਬਰਾਂ ਨੂੰ ਸੋਮਵਾਰ ਨੂੰ ਪਤਾ ਲੱਗਿਆ ਤਾਂ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਤੇ ਉਕਤ ਮਿ੍ਰਤਕਾ ਦੇ ਪਰਿਵਾਰ ਲਾਸ਼ ਲੈਣ ਲਈ ਹਿਮਾਚਲ ਲਈ ਰਵਾਨਾ ਹੋ ਗਏ ਹਨ। ਮਿ੍ਰਤਕ ਦੇ ਗੁਰਵਿੰਦਰ ਸਿੰਘ (27) ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਘੁੰਮਣ ਦੇ ਲਈ ਹਿਮਾਚਲ ਗਿਆ ਸੀ ਤੇ ਉਸ ਦੀ ਕਾਰ ਚੰਬਾ ਦੇ ਨਜ਼ਦੀਕ ਗਹਿਰੀ ਖਾਈ ਵਿੱਚ ਡਿੱਗ ਗਈ, ਜਿਸ ਦੇ ਕਾਰਨ ਉਸ ਦੀ ਮੌਤ ਹੋ ਗਈ ਜਦੋਂ ਕਾਰ ਬੁਰੀ ਤਰਾਂ ਨਾਲ ਨੁਕਸਾਨੀ ਗਈ।
ਪੰਜਾਬ ਤੋਂ ਹਿਮਾਚਲ ਜਾ ਰਹੇ ਦੋ ਨੌਜਵਾਨ ਲਾਪਤਾ, ਪਰਿਵਾਰ ਨੇ ਮੰਗੀ ਮਦਦ
10 ਜੁਲਾਈ ਤੋਂ ਕੋਈ ਸੰਪਰਕ ਨਹੀਂ
ਮੋਹਾਲੀ (ਐੱਮ. ਕੇ. ਸ਼ਾਇਨਾ)। ਮੋਹਾਲੀ ਦੇ ਖਰੜ ਤੋਂ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਗਏ ਦੋ ਨੌਜਵਾਨਾਂ ਦਾ ਸੋਮਵਾਰ ਤੋਂ ਪਰਿਵਾਰ ਨਾਲ ਸੰਪਰਕ ਟੁੱਟ ਗਿਆ ਹੈ। ਜਰਨੈਲ ਸਿੰਘ ਅਤੇ ਅਕਰਮ ਸਿੰਘ ਖਰੜ ਦੇ ਰਹਿਣ ਵਾਲੇ ਹਨ। ਉਹ ਦਿੱਲੀ ਨੰਬਰ ਦੀ ਕਾਰ ਵਿੱਚ ਹਿਮਾਚਲ ਪ੍ਰਦੇਸ਼ ਗਏ ਸਨ। ਪਤਾ ਲੱਗਾ ਹੈ ਕਿ ਉਹ ਬਰਸ਼ੀਨੀ ਡੈਮ ‘ਤੇ ਪੈਂਦੇ ਪਿੰਡ ਪੁਲਗਾ ‘ਚ ਇਕ ਹੋਟਲ ‘ਚ ਠਹਿਰੇ ਹੋਏ ਸੀ। ਉਦੋਂ ਤੋਂ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਸੋਹਾਣਾ ‘ਚ ਦੋ ਨੌਜਵਾਨਾਂ ‘ਤੇ ਫਾਇਰਿੰਗ
ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਉਸ ਬਾਰੇ ਲੋਕਾਂ ਤੋਂ ਮੱਦਦ ਵੀ ਮੰਗੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਟਵੀਟ ਕਰਕੇ ਇਸ ਮਾਮਲੇ ਵਿੱਚ ਲੋਕਾਂ ਨੂੰ ਜਾਣਕਾਰੀ ਦੇਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਸ ਨੇ ਹਿਮਾਚਲ ਪੁਲਿਸ ਨਾਲ ਵੀ ਸੰਪਰਕ ਕੀਤਾ ਹੈ। ਨੌਜਵਾਨ ਦੀ ਕਾਰ ਦਾ ਨੰਬਰ DL 3CC 5135 ਹੈ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਕੁਝ ਲੋਕ ਅਮਰਨਾਥ ਯਾਤਰਾ ‘ਤੇ ਗਏ ਸਨ। ਉਹ ਉੱਥੇ 3 ਦਿਨ ਫਸੇ ਰਹੇ। ਇਸ ਤੋਂ ਬਾਅਦ ਉਨ੍ਹਾਂ ਸਿੱਖਿਆ ਮੰਤਰੀ ਨੂੰ ਮੱਦਦ ਦੀ ਅਪੀਲ ਕੀਤੀ ਸੀ। ਮੰਤਰੀ ਦੇ ਯਤਨਾਂ ਸਦਕਾ ਉਕਤ ਨੌਜਵਾਨਾਂ ਅਤੇ ਹੋਰ ਰਾਜਾਂ ਦੇ ਨੌਜਵਾਨਾਂ ਨੂੰ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਉਥੋਂ ਬਚਾਇਆ ਗਿਆ।
https://twitter.com/harjotbains/status/1679437429449670656?s=20
ਹਿਮਾਚਲ ਨੇ ਮੰਗਿਆ ਚੰਡੀਗੜ੍ਹ ’ਚ ਹਿੱਸਾ, ਬਣਾਈ ਕੈਬਨਿਟ ਸਬ ਕਮੇਟੀ
ਹਿਮਾਚਲ ਨੇ ਮੰਗਿਆ ਚੰਡੀਗੜ ਵਿੱਚ 7.19 ਫੀਸਦੀ ਮੰਗਿਆ ਹਿੱਸਾ, ਬਣਾਈ ਕੈਬਨਿਟ ਸਬ ਕਮੇਟੀ (Himachal News)
(ਅਸ਼ਵਨੀ ਚਾਵਲਾ) ਚੰਡੀਗੜ। ਚੰਡੀਗੜ੍ਹ ਵਿੱਚ 7.19 ਫੀਸਦੀ ਹਿੱਸਾ ਹਿਮਾਚਲ ਸਰਕਾਰ ਵਲੋਂ ਮੰਗਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਾਸੇ ਨਰਾਜ਼ ਹੋ ਗਏ ਹਨ। ਉਨਾਂ ਨੇ ਇਸ ਮਾਮਲੇ ਵਿੱਚ ਪ੍ਰਤਾਪ ਸਿੰਘ ਬਾਜਵਾ ’ਤੇ ਸਖ਼ਤ ਟਿੱਪਣੀ ਕਰਦੇ ਹੋਏ ਉਨਾਂ ਨੂੰ ਆਪਣਾ ਸਟੈਂਡ ਕਲੀਅਰ ਕਰਨ ਲਈ ਕਿਹਾ ਹੈ। (Himachal News) ਪ੍ਰਤਾਪ ਸਿੰਘ ਬਾਜਵਾ ਇਸ ਸਮੇਂ ਹਿਮਾਚਲ ਕਾਂਗਰਸ ਦੇ ਇੰਚਾਰਜ ਹਨ ਅਤੇ ਹਿਮਾਚਲ ਦੀ ਸਰਕਾਰ ਵੱਲੋਂ ਹੀ ਬੀਤੇ ਦਿਨ ਚੰਡੀਗੜ ਮਾਮਲੇ ਵਿੱਚ ਵੱਡਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਟਿੱਪਣੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵਿੱਟ ਕਰਦੇ ਹੋਏ ਟਿੱਪਣੀ ਕੀਤੀ ਹੈ ਕਿ ‘‘ਚੰਡੀਗੜ ਦੇ ਮੁੱਦੇ ’ਤੇ ਹਿਮਾਚਲ ਦੀ ਕਾਂਗਰਸ ਸਰਕਾਰ ਦੇ ਦਾਅਵੇ ਬਾਰੇ ਹਿਮਾਚਲ ਦੇ ਇੰਚਾਰਜ ਪ੍ਰਤਾਪ ਸਿੰਘ ‘‘ਭਾਜਪਾ’’ ਜੀ ਦੋਵਾਂ ਪਾਰਟੀਆਂ ਦਾ ਪੱਖ ਪੇਸ਼ ਕਰ ਦੇਣ.. .. .. ਸ਼ਰਮ ਦਾ ਘਾਟਾ..। ਭਗਵੰਤ ਮਾਨ ਦੇ ਇਸ ਟਵਿਟ ਰਾਹੀਂ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ ਗਿਆ ਹੈ।
ਚੰਡੀਗੜ ਦੇ ਮੁੱਦੇ ਤੇ ਹਿਮਾਚਲ ਦੀ ਕਾਂਗਰਸ ਸਰਕਾਰ ਦੇ ਦਾਅਵੇ ਬਾਰੇ ਹਿਮਾਚਲ ਦੇ ਇੰਚਾਰਜ ਪ੍ਰਤਾਪ ਸਿੰਘ “ਭਾਜਪਾ” ਜੀ ਦੋਵਾਂ ਪਾਰਟੀਆਂ ਦਾ ਪੱਖ ਪੇਸ਼ ਕਰ ਦੇਣ…ਸ਼ਰਮ ਦਾ ਘਾਟਾ..
— Bhagwant Mann (@BhagwantMann) July 1, 2023
ਇੱਥੇ ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਪਿਛਲੇ ਕਾਫ਼ੀ ਸਮੇਂ ਤੋਂ ਹਿਮਾਚਲ ਕਾਂਗਰਸ ਦੇ ਇਨਚਾਰਜ ਚਲਦੇ ਆ ਰਹੇ ਹਨ। ਲੰਘੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਚੰਡੀਗੜ ’ਤੇ ਹਿਮਾਚਲ ਪ੍ਰਦੇਸ਼ ਦਾ ਵੀ ਪੂਰਾ ਹਿੱਸਾ ਬਣਦਾ ਹੈ ਅਤੇ ਇਸ 7.19 ਫੀਸਦੀ ਹਿੱਸੇ ਨੂੰ ਲੈਣ ਲਈ ਕਾਨੂੰਨੀ ਜਾਂ ਫਿਰ ਚਿੱਠੀ ਪੱਤਰ ਸਬੰਧੀ ਚਾਰਾਜੋਈ ਸ਼ੁਰੂ ਕੀਤੀ ਜਾਏਗੀ।
ਇਹ ਵੀ ਪੜ੍ਹੋ : ਪਾਵਰਕੌਮ ਨੇ ਬਿਜਲੀ ਚੋਰਾਂ ਨੂੰ ਪਾਈ ‘ਕੁੰਡੀ’
ਇਸ ਤਰ੍ਹਾਂ ਦੇ ਫੈਸਲੇ ਨੂੰ ਲਾਗੂ ਕਰਨ ਸਬੰਧੀ ਕਾਨੂੰਨੀ ਅਤੇ ਸੰਵਿਧਾਨਿਕ ਦਸਤਾਵੇਜ਼ ਨੂੰ ਘੋਖਣ ਲਈ ਕੈਬਨਿਟ ਦੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਦੀ ਇਸ ਕਾਰਵਾਈ ਤੋਂ ਪੰਜਾਬ ਦੇ ਮੁੱਖ ਮੰਤਰੀ ਖ਼ਾਸੇ ਨਰਾਜ਼ ਨਜ਼ਰ ਆ ਰਹੇ ਹਨ।
ਹਿਮਾਚਲ ਜਾਣ ਤੋਂ ਪਹਿਲਾਂ ਜ਼ਰੂਰ ਪਡ਼੍ਹੋ ਇਹ ਖਬਰ, ਨਹੀਂ ਤਾਂ ਪਵੇਗਾ ਪਛਤਾਉਣਾ
ਹਿਮਾਚਲ ਜਾਣਾ ਹੋਇਆ ਮਹਿੰਗਾ, ਟੋਲ ਟੈਕਸ ’ਚ ਹੋਇਆ ਭਾਰੀ ਵਾਧਾ
(ਸੱਚ ਕਹੂੰ ਨਿਊਜ਼) ਸੋਲਨ। ਜੇਕਰ ਤੁਸੀਂ ਵੀ ਹਿਮਾਚਲ ਪ੍ਰਦੇਸ਼ ’ਚ ਘੁੰਮਣ ਦੀ ਪਲਾਨਿੰਗ ਬਣਾ ਰਹੇ ਹੋ ਤਾਂ ਤੁਹਾਨੂੰ ਇੱਕ ਵਾਰੀ ਜ਼ਰੂਰ ਸੋਚਣਾ ਪਵੇਗਾ ਕਿਉਂਕਿ ਟੋਲ ਟੈਕਸ ਵਧਾ ਦਿੱਤਾ ਗਿਆ ਹੈ। ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ’ਤੇ ਪਵੇਗਾ। ਆਬਕਾਰੀ ਤੇ ਕਰ ਵਿਭਾਗ ਨੇ ਟੋਲ ਬੈਰੀਅਰਾਂ ‘ਤੇ ਐਂਟਰੀ ਟੈਕਸ ਦੀਆਂ ਨਵੀਆਂ ਦਰਾਂ ਜਾਰੀ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਹਿਮਾਚਲ ਦੇ ਪ੍ਰਾਈਵੇਟ ਵਾਹਨਾਂ ਤੋਂ ਕੋਈ ਟੈਕਸ ਨਹੀਂ ਲਿਆ ਜਾਵੇਗਾ, ਪਰ ਹਿਮਾਚਲ ਨੰਬਰ ਵਾਲੇ ਕਮਰਸ਼ੀਅਲ ਵਾਹਨਾਂ ਨੂੰ ਟੈਕਸ ਦੇਣਾ ਹੋਵੇਗਾ। (Himachal News)
ਕਿਹਡ਼ੇ ਵਾਹਨ ਤੋਂ ਕਿੰਨਾ ਵਸੂਲਿਆ ਜਾਵੇਗਾ ਪੈਸਾ
ਆਬਕਾਰੀ ਤੇ ਕਰ ਕਮਿਸ਼ਨਰ ਯੂਨਸ ਖਾਨ ਨੇ ਦੱਸਿਆ ਕਿ ਹੁਣ 250 ਕੁਇੰਟਲ ਜਾਂ ਇਸ ਤੋਂ ਵੱਧ ਲੋਡਿੰਗ ਵਾਲੇ ਵਾਹਨ ਤੋਂ ਪਹਿਲੀ ਵਾਰ ਐਂਟਰੀ ਟੈਕਸ ਵਸੂਲਿਆ ਜਾਵੇਗਾ ਅਤੇ ਇਹ 600 ਹੋਵੇਗਾ। 120 ਤੋਂ 250 ਕੁਇੰਟਲ ਵਜ਼ਨ ਵਾਲੇ ਵਾਹਨਾਂ ‘ਤੇ 450 ਰੁਪਏ ਦੀ ਬਜਾਏ 500 ਰੁਪਏ ਦਾ ਐਂਟਰੀ ਟੈਕਸ ਲਗਾਇਆ ਜਾਵੇਗਾ। 90 ਤੋਂ 120 ਕੁਇੰਟਲ ਵਾਲੇ ਵਾਹਨ ਤੋਂ 230 ਦੀ ਬਜਾਏ 250 ਰੁਪਏ ਵਸੂਲੇ ਜਾਣਗੇ। 20 ਤੋਂ 90 ਕੁਇੰਟਲ ਭਾਰ ਵਾਲੇ ਵਾਹਨਾਂ ਤੋਂ 120 ਰੁਪਏ ਦੀ ਬਜਾਏ 140 ਰੁਪਏ ਐਂਟਰੀ ਟੈਕਸ ਵਸੂਲਿਆ ਜਾਵੇਗਾ। 20 ਕੁਇੰਟਲ ਤੋਂ ਘੱਟ ਭਾਰ ਵਾਲੇ ਵਾਹਨਾਂ ਤੋਂ 90 ਰੁਪਏ ਦੀ ਬਜਾਏ 100 ਰੁਪਏ ਦਾ ਐਂਟਰੀ ਟੈਕਸ ਵਸੂਲਿਆ ਜਾਵੇਗਾ।
ਪਰਮਿਟ ਫੀਸ ’ਚ ਵੀ ਕੀਤਾ ਗਿਆ ਵਾਧਾ
ਯੂਨਸ ਖਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਜੇਕਰ ਕੋਈ ਡਰਾਈਵਰ 3 ਮਹੀਨਿਆਂ ਲਈ ਆਪਣਾ ਪਰਮਿਟ ਬਣਾਉਂਦਾ ਹੈ ਤਾਂ ਉਸ ਨੂੰ 1500 ਰੁਪਏ ਫੀਸ ਦੇਣੀ ਪਵੇਗੀ। ਜੇਕਰ ਕੋਈ 1 ਸਾਲ ਲਈ ਪਰਮਿਟ ਬਣਾਉਣਾ ਚਾਹੁੰਦਾ ਹੈ ਤਾਂ 3500 ਰੁਪਏ ਫੀਸ ਦੇਣੀ ਪਵੇਗੀ। ਉਨਾਂ ਕਿਹਾ ਕਿ ਇਹ ਐਂਟਰੀ ਟੈਕਸ ਦੀਆਂ ਇਹ ਨਵੀਆਂ ਦਰਾਂ ਅਗਲੇ ਇੱਕ ਸਾਲ ਤੱਕ ਲਾਗੂ ਰਹਿਣਗੀਆਂ। Himachal News
ਜਿਕਰਯੋਗ ਹੈ ਕਿ ਹਿਮਾਚਲ ‘ਚ ਪਿਛਲੇ 2 ਦਿਨਾਂ ‘ਚ 13 ਬੈਰੀਅਰ 132.52 ਕਰੋੜ ਰੁਪਏ ‘ਚ ਨਿਲਾਮ ਹੋਏ। ਅਜਿਹੇ ‘ਚ ਟੋਲ ਬੈਰੀਅਰ ‘ਤੇ ਐਂਟਰੀ ਟੈਕਸ ਦੀ ਦਰ ‘ਚ ਵਾਧੇ ਦਾ ਫਾਇਦਾ ਸਿੱਧੇ ਠੇਕੇਦਾਰਾਂ ਨੂੰ ਹੋਵੇਗਾ ਪਰ ਹਿਮਾਚਲ ‘ਚ ਆਉਣ ਵਾਲੇ ਲੋਕਾਂ ਨੂੰ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਹਿਮਾਚਲ ਦੇ ਨਵੇਂ ਮੁੱਖ ਮੰਤਰੀ ਹੋਣਗੇ ਸੁਖਵਿੰਦਰ ਸੁੱਖੂ, ਕੱਲ੍ਹ ਚੁੱਕਣਗੇ ਸਹੁੰ
ਮੁਕੇਸ਼ ਅਗਨੀਹੋਤਰੀ ਹੋਣਗੇ ਉਪ ਮੁੱਖ ਮੰਤਰੀ
ਸ਼ਿਮਲਾ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ‘ਚ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਕਈ ਦਿਨਾਂ ਤੋਂ ਹੰਗਾਮਾ ਜਾਰੀ ਸੀ। ਹੁਣ ਹਿਮਾਚਲ  ’ਚ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਹੋ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ ਅਤੇ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਸ਼ਨਿੱਚਰਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਲਿਆ ਗਿਆ। ਸਾਰੇ ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦੇ ਲਈ ਕਾਂਗਰਸ ਵਿਧਾਇਕ ਦਲ ਦੇ ਆਗੂ ਸੁਖਵਿੰਦਰ ਸੁੱਖੂ ਰਾਜਪਾਲ ਨੂੰ ਮਿਲ ਕੇ ਸਮਾਂ ਮੰਗਣਗੇ। ਪ੍ਰਤਿਭਾ ਸਿੰਘ ਨੇ ਕਿਹਾ ਕਿ ਅਸੀਂ ਹਾਈਕਮਾਂਡ ਦੇ ਫੈਸਲੇ ਨੂੰ ਪ੍ਰਵਾਨ ਕੀਤਾ ਹੈ। ਇਸ ਦੇ ਨਾਲ ਹੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਹ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਹ ਸਿਸਟਮ ਨੂੰ ਬਦਲਣ ਲਈ ਸੱਤਾ ਵਿੱਚ ਆਏ ਹਨ। ਹਿਮਾਚਲ ਨੂੰ ਸੁੰਦਰ, ਸਾਫ਼ ਸੁਥਰਾ ਤੇ ਇਮਾਨਦਾਰ ਸੂਬਾ ਬਣਾਵਾਂਗੇ। ਸੁਖਵਿੰਦਰ ਬਹੁਤ ਭਾਵੁਕ ਨਜ਼ਰ ਆਏ।
ਮੁੱਖ ਮੰਤਰੀ ਨੂੰ ਲੈ ਕੇ ਹੋਇਆ ਹੰਗਾਮਾ
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ‘ਚ 8 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਨੂੰ ਲੈ ਕੇ ਰੌਲਾ ਰੱਪਾ ਸ਼ੁਰੂ ਹੋ ਗਿਆ ਸੀ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਵੀ 40 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕਰ ਰਹੀ ਸੀ। ਹਾਲਾਂਕਿ ਸੁਖਵਿੰਦਰ ਸਿੰਘ ਸੁੱਖੂ ਵਿਧਾਇਕਾਂ ਤੋਂ ਓਪੀਨੀਅਨ ਪੋਲ ਲੈ ਕੇ ਇਸ ਦੌੜ ਵਿੱਚ ਅੱਗੇ ਨਿਕਲ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਿਮਾਚਲ: ਸੀਐਮ ਦੇ ਨਾਂਅ ਨੂੰ ਲੈ ਕੇ ਕਾਂਗਰਸ ‘ਚ ਹੰਗਾਮਾ, 18 ਵਿਧਾਇਕ ਨਹੀਂ ਪਹੁੰਚੇ ਸ਼ਿਮਲਾ
ਸ਼ਿਮਲਾ (ਸੱਚ ਕਹੂੰ ਨਿਊਜ਼)। ਪ੍ਰਤਿਭਾ ਸਿੰਘ ਦਾ ਦਾਅਵਾ ਹੈ ਕਿ ਸੂਬੇ ਦੇ ਲੋਕਾਂ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਚਿਹਰੇ ‘ਤੇ ਪਾਰਟੀ ਨੂੰ ਵੋਟਾਂ ਪਾਈਆਂ ਹਨ। ਸਿੰਘ ਵੱਲੋਂ ਕੀਤੇ ਵਿਕਾਸ ਕਾਰਜ ਲੋਕਾਂ ਦੇ ਸਾਹਮਣੇ ਹਨ। ਲੋਕਾਂ ਨੇ ਉਨ੍ਹਾਂ ਨੂੰ ਦੇਖ ਕੇ ਵੋਟਾਂ ਪਾਈਆਂ ਹਨ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਪਾਰਟੀ ਵਿੱਚ ਕੋਈ ਧੜੇਬੰਦੀ ਨਹੀਂ ਹੈ। ਮੁੱਖ ਮੰਤਰੀ ਦੇ ਨਾਂਅ ਬਾਰੇ ਵਿਧਾਇਕਾਂ ਦੀ ਸਹਿਮਤੀ ਤੋਂ ਬਾਅਦ ਪਾਰਟੀ ਹਾਈਕਮਾਂਡ ਫੈਸਲਾ ਲਵੇਗੀ। ਹੁਣ ਇਹ ਚੁਣੇ ਹੋਏ ਵਿਧਾਇਕਾਂ ਨੇ ਤੈਅ ਕਰਨਾ ਹੈ ਕਿ ਕਿਸ ਨੂੰ ਅੱਗੇ ਲਿਆਉਣਾ ਹੈ। (Himachal)
ਸੂਬੇ ਦੀ ਰਾਜਨੀਤੀ ਵਿੱਚ ਵੀਰਭੱਦਰ ਸਿੰਘ ਪਰਿਵਾਰ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਜੇਕਰ ਪਾਰਟੀ ਹਾਈਕਮਾਂਡ ਇਸ ਪਰਿਵਾਰ ਨੂੰ ਕੋਈ ਜ਼ਿੰਮੇਵਾਰੀ ਦਿੰਦੀ ਹੈ ਤਾਂ ਉਹ ਇਸ ਨੂੰ ਸੰਭਾਲਣ ਤੋਂ ਪਿੱਛੇ ਨਹੀਂ ਹਟਣਗੇ। ਸਿੰਘ ਦੇ ਯੋਗਦਾਨ ਨੂੰ ਦੇਖਦੇ ਹੋਏ ਪਾਰਟੀ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕੀਤਾ ਹੈ।
ਉਹਨਾਂ ਨੇ ਵੀ ਸਾਰੇ 68 ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਪਾਰਟੀ ਉਮੀਦਵਾਰਾਂ ਦੀ ਮਜ਼ਬੂਤੀ ਲਈ ਕੰਮ ਕੀਤਾ। ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪਾਰਟੀ ਚੋਣ ਮਨੋਰਥ ਪੱਤਰ ਵਿੱਚ ਪਹਿਲ ਦੇ ਆਧਾਰ ’ਤੇ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਹਿਮਾਚਲ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਸ਼ਿਮਲਾ ‘ਚ ਪਾਰਟੀ ਅਬਜ਼ਰਵਰ ਦੀਆਂ ਗੱਡੀਆਂ ਨੂੰ ਰੋਕਿਆ ਅਤੇ ਨਾਅਰੇਬਾਜ਼ੀ ਕੀਤੀ।
ਉਹ ਰਾਣੀ ਸਾਹਿਬਾ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਕਰ ਰਹੇ ਸਨ। ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸੁੱਖੂ ਕਾਂਗਰਸ ਲਈ ਮੁਸੀਬਤ ਦਾ ਇੱਕ ਹੋਰ ਕਾਰਨ ਬਣਦੇ ਨਜ਼ਰ ਆ ਰਹੇ ਹਨ। ਸੁੱਖੂ ਅਜੇ ਤੱਕ ਪਾਰਟੀ ਵਿਧਾਇਕਾਂ ਦੀ ਮੀਟਿੰਗ ਲਈ ਸ਼ਿਮਲਾ ਨਹੀਂ ਪੁੱਜੇ ਹਨ। ਖਬਰਾਂ ਮੁਤਾਬਕ 18 ਵਿਧਾਇਕ ਵੀ ਉਨ੍ਹਾਂ ਦੇ ਨਾਲ ਹਨ। ਸੁੱਖੂ ਨੇ ਵੀ ਮੁੱਖ ਮੰਤਰੀ ਬਣਨ ਦਾ ਦਾਅਵਾ ਕੀਤਾ ਹੈ।
ਹਿਮਾਚਲ (Himachal) ਵਿੱਚ ਕਾਂਗਰਸ ਦੀ ਵੱਡੀ ਜਿੱਤ
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਐਲਾਨੇ ਗਏ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਨੇ 40 ਸੀਟਾਂ ਜਿੱਤੀਆਂ ਹਨ, ਜੋ ਕਿ ਬਹੁਮਤ ਦੇ ਅੰਕੜੇ ਤੋਂ 15 ਵੱਧ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ 25 ਸੀਟਾਂ ਨਾਲ ਸਬਰ ਕਰਨਾ ਪਿਆ। ਆਜ਼ਾਦ ਉਮੀਦਵਾਰਾਂ ਨੇ ਤਿੰਨ ਸੀਟਾਂ ਜਿੱਤੀਆਂ ਹਨ। ਇਸ ਤੋਂ ਪਹਿਲਾਂ ਸਾਲ 2017 ਦੀਆਂ ਚੋਣਾਂ ਵਿੱਚ ਭਾਜਪਾ ਨੇ 44 ਅਤੇ ਕਾਂਗਰਸ ਨੇ 21 ਸੀਟਾਂ ਜਿੱਤੀਆਂ ਸਨ। ਇੱਕ ਸੀਟ ਸੀਪੀਆਈ (ਐਮ) ਅਤੇ ਦੋ ਆਜ਼ਾਦ ਉਮੀਦਵਾਰਾਂ ਨੂੰ ਮਿਲੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Breaking News : ਹਿਮਾਚਲ ’ਚ ਭੂਚਾਲ ਦੇ ਝਟਕੇ
Breaking News : ਹਿਮਾਚਲ ’ਚ ਭੂਚਾਲ ਦੇ ਝਟਕੇ
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੇ ਮੰਡੀ ਜਿਲ੍ਹੇ ਦੇ ਕਲੋਟ ਇਲਾਕੇ ’ਚ ਵੀਰਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 2.90 ਮਾਪੀ ਗਈ। ਉਨ੍ਹਾਂ ਦੱਸਿਆ ਕਿ ਸਵੇਰੇ 07.28 ਵਜੇ ਆਏ ਭੂਚਾਲ ਦਾ ਕੇਂਦਰ ਰਾਜਧਾਨੀ ਸ਼ਿਮਲਾ ਤੋਂ ਲਗਭਗ 80 ਕਿਲੋਮੀਟਰ ਦੂਰ ਮੰਡੀ ਦੇ ਉੱਤਰ-ਪੱਛਮ ਵਿੱਚ ਕਲੋਟ ਖੇਤਰ ਦੇ ਨੇੜੇ 31.69 ਉੱਤਰ ਅਕਸਾਂਸ ਅਤੇ 78.90 ਈ ਲੰਬਕਾਰ ’ਤੇ ਸਥਿਤ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਕਿਉਂ ਆਉਂਦਾ ਹੈ?
ਧਰਤੀ ਮੁੱਖ ਤੌਰ ’ਤੇ ਚਾਰ ਪਰਤਾਂ ਦੀ ਬਣੀ ਹੋਈ ਹੈ। ਅੰਦਰੂਨੀ ਕੋਰ, ਬਾਹਰੀ ਕੋਰ, ਮੈਂਟਲ ਅਤੇ ਛਾਲੇ, ਛਾਲੇ ਅਤੇ ਉਪਰਲੇ ਮੈਂਟਲ ਕੋਰ ਨੂੰ ਲਿਥੋਸਫੀਅਰ ਕਿਹਾ ਜਾਂਦਾ ਹੈ। ਇਹ 50 ਕਿਲੋਮੀਟਰ ਮੋਟੀ ਪਰਤ ਕਈ ਭਾਗਾਂ ਵਿੱਚ ਵੰਡੀ ਹੋਈ ਹੈ ਜਿਸਨੂੰ ਟੈਕਟੋਨਿਕ ਪਲੇਟ ਕਿਹਾ ਜਾਂਦਾ ਹੈ। ਇਹ ਟੈਕਟੋਨਿਕ ਪਲੇਟਾਂ ਆਪਣੇ ਸਥਾਨਾਂ ’ਤੇ ਚਲਦੀਆਂ ਰਹਿੰਦੀਆਂ ਹਨ। ਜਦੋਂ ਇਹ ਪਲੇਟਾਂ ਬਹੁਤ ਜਿਆਦਾ ਹਿਲਦੀਆਂ ਹਨ, ਤਾਂ ਭੂਚਾਲ ਮਹਿਸੂਸ ਹੁੰਦਾ ਹੈ। ਇਹ ਪਲੇਟਾਂ ਆਪਣੀ ਸਥਿਤੀ ਤੋਂ ਖਿਤਿਜੀ ਅਤੇ ਖੜ੍ਹਵੇਂ ਤੌਰ ’ਤੇ ਹਿੱਲ ਸਕਦੀਆਂ ਹਨ। ਇਸ ਤੋਂ ਬਾਅਦ, ਉਹ ਸਥਿਰ ਰਹਿ ਕੇ ਆਪਣੀ ਜਗ੍ਹਾ ਲੱਭਦੀ ਹੈ, ਜਿਸ ਦੌਰਾਨ ਇੱਕ ਪਲੇਟ ਦੂਜੀ ਪਲੇਟ ਦੇ ਹੇਠਾਂ ਹੁੰਦੀ ਹੈ।
ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭੂਚਾਲ ਨਾਲ ਹਿੱਲੀ ਹਿਮਾਚਲ ਦੀ ਧਰਤੀ
ਭੂਚਾਲ ਨਾਲ ਹਿੱਲੀ ਹਿਮਾਚਲ ਦੀ ਧਰਤੀ
ਸ਼ਿਮਲਾ (ਏਜੰਸੀ)। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਤੋਂ 57 ਕਿਲੋਮੀਟਰ ਉੱਤਰ-ਪੱਛਮ ਵਿੱਚ ਅੱਜ ਸਵੇਰੇ 7.46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਭੂਚਾਲ ਕਾਰਨ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ, ਬੁੱਧਵਾਰ ਨੂੰ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Himachal Pradesh | An earthquake of magnitude 3.5 occurred 57km north-northwest of Dharamshala at 0746hours today: National Center for Seismology
— ANI (@ANI) May 13, 2022
ਸੋਮਨਾਥ ਵਿੱਚ ਦੋ ਵਾਰ ਆਇਆ ਭੂਚਾਲ
ਇਸ ਮਹੀਨੇ ਦੀ 2 ਤਰੀਕ ਨੂੰ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਅਤੇ 3.2 ਮਾਪੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਹਾੜਾਂ ਦੀ ਰਾਣੀ ਧਰਮਸ਼ਾਲਾ ’ਚ ਵਿਸ਼ਾਲ ਨਾਮ ਚਰਚਾ 17 ਅਪਰੈਲ ਨੂੰ
ਨਾਮ ਚਰਚਾ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ
(ਸੱਚ ਕਹੂੰ ਨਿਊਜ਼) ਧਰਮਸ਼ਾਲਾ। ਹਿਮਾਚਲ ਦੀ ਰਾਣੀ ਨਾਲ ਮਸ਼ਹੂਰ ਖੂਬਸੂਰਤ ਹਿਲ ਸਟੇਸ਼ਨਾਂ ’ਚ ਸ਼ੁਮਾਰ ਧਰਮਸ਼ਾਲਾ ਦੀ ਧਰਤੀ 17 ਅਪਰੈਲ ਐਤਵਾਰ ਨੂੰ ਰਾਮ-ਨਾਮ ਦੀ ਖੂਸ਼ਬੋਂ ਨਾਲ ਮਹਿਕੇਗੀ। ਦਰਅਸਲ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਇੱਥੇ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਪੁਲਿਸ ਗਰਾਊਂਡ ’ਚ ਵਿਸ਼ਾਲ ਨਾਮ ਚਰਚਾ ਕਰਕੇ ਪਵਿੱਤਰ ਭੰਡਾਰਾ ਮਨਾਵੇਗੀ। ਨਾਮ ਚਰਚਾ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਸੂਬੇ ਦੇ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਸਥਾਨ ’ਤੇ ਪਹੁੰਚਣ ਲਈ ਸ਼ਹਿਰ ’ਚ ਚਾਰੇ ਪਾਸੇ ਨਿਸ਼ਾਨ ਲਾਏ ਜਾਣਗੇ।
ਉਨਾਂ ਦੱਸਿਆ ਕਿ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਸਬੰਧੀ ਸਾਧ-ਸੰਗਤ ’ਚ ਖੁਸ਼ੀ ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਾਮ ਚਰਚਾ ਸਬੰਧੀ ਸੂਬੇ ਦੀ ਸਾਧ-ਸੰਗਤ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ’ਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਨਾਮ ਚਰਚਾ ਪੰਡਾਲ ਦੀ ਸਜਾਵਟ ਵੀ ਵੇਖਣਯੋਗ ਹੈ।
ਇਸ ਸ਼ੁੱਭ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਗਰੀਬ, ਲੋੜਵੰਦ ਪਰਿਵਾਰਾਂ ਤੇ ਬੱਚਿਆਂ ਦੀ ਮੱਦਦ ਕਰਕੇ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ। ਹਿਮਾਚਲ ਦੀ ਸਾਧ-ਸੰਗਤ ਦੇ ਜ਼ਿੰਮੇਵਾਰਾਂ ਨੇ ਦੱਸਿਆ ਕਿ ਨਾਮ ਚਰਚਾ ’ਚ ਵੱਡੀ ਗਿਣਤੀ ’ਚ ਸਾਧ-ਸੰਗਤ ਦੇ ਆਗਮਨ ਨੂੰ ਵੇਖਦਿਆਂ ਲੰਗਰ-ਭੋਜਨ, ਪੀਣ ਵਾਲੇ ਪਾਣੀ ਤੇ ਟਰੈਫਿਕ ਸਮੇਤ ਹਰ ਤਰ੍ਹਾਂ ਦੇ ਪ੍ਰਬੰਧਾਂ ਲਈ ਸੇਵਾਦਾਰ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ।
ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੀ ਪਹਿਲੀ ਪਾਤਸ਼ਾਹੀ ਪੂਜਨੀਕ ਬੇਪਰਵਾਰ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਆਪ ਜੀ ਨੇ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਤੇ ਚੱਲਣ ਦਾ ਰਸਤਾ ਦੱਸਿਆ। ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਹਜ਼ਾਰਾਂ ਸਤਿਸੰਗ ਕੀਤੇ ਤੇ ਲੱਖਾਂ ਲੋਕਾਂ ਨੂੰ ਨਾਮ ਸ਼ਬਦ ਦੇ ਕੇ ਇਨਸਾਨੀਅਤ ਦੀ ਰਾਹ ’ਤੇ ਚੱਲਣਾ ਸਿਖਾਇਆ। ਮੌਜ਼ੂਦਾ ਗੱਦੀਨਸ਼ੀਨੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਮਾਨਵਤਾ ਭਲਾਈ ਦੇ ਇਸ ਕਾਰਵੇ ਨੂੰ ਗਤੀ ਦਿੰਦਿਆਂ ਕਰੋੜਾਂ ਲੋਕਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਦੇ ਕੇ ਉਨਾਂ ਦਾ ਜੀਵਨ ਖੁਸ਼ਹਾਲ ਕੀਤਾ।
ਅੱਜ ਕਰੋੜਾਂ ਦੀ ਗਿਣਤੀ ’ਚ ਸਾਧ-ਸੰਗਤ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲ ਕੇ ਨਸ਼ੇ ਤੇ ਹੋਰ ਬੁਰਾਈਆਂ ਤੋਂ ਤੌਬਾ ਕਰਕੇ ਖੁਸ਼ਹਾਲ ਜੀਵਨ ਬਤੀਤ ਕਰ ਰਹੀ ਹੈ। ਪੂਜਨੀਕ ਗੁਰੂ ਜੀ ਨੇ 29 ਅਪਰੈਲ 2007 ਨੂੰ ਰੂਹਾਨੀ ਜਾਮ ਦੀ ਸ਼ੁਰੂਆਤ ਕਰਕੇ ਮਰ ਚੁੱਕੀ ਇਨਸਾਨੀਅਤ ਨੂੰ ਜਿੰਦਾ ਕਰਨ ਦਾ ਬੀੜਾ ਚੁੱਕਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਿਮਾਚਲ ’ਚ ਵੱਡਾ ਹਾਦਸਾ : ਪਟਾਕਾ ਫੈਕਟਰੀ ’ਚ ਧਮਾਕੇ ਨਾਲ 7 ਵਿਅਕਤੀਆਂ ਦੀ ਮੌਤ
ਫੈਕਟਰੀ ‘ਚ ਕਰੀਬ 30 ਤੋਂ 35 ਵਿਅਕਤੀ ਕਰ ਰਹੇ ਸਨ ਕੰਮ (Big Accident in Himachal)
(ਸੱਚ ਕਹੂੰ ਨਿਊਜ਼) ਊਨਾ। ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਟਾਹਲੀਵਾਲ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 15 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ। ਪੁਲਿਸ ਸੁਪਰਡੈਂਟ ਊਨਾ ਅਰਜੀਤ ਸੇਨ ਠਾਕੁਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਝੁਲਸਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਛੇ ਔਰਤਾਂ ਅਤੇ 15 ਹੋਰ ਮਜ਼ਦੂਰ ਸੜ ਗਏ, ਜਿਨ੍ਹਾਂ ਨੂੰ ਇਲਾਜ ਲਈ ਖੇਤਰੀ ਹਸਪਤਾਲ ਊਨਾ ਵਿਖੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ।। (Big Accident in Himachal)
ਇਕ ਜ਼ਖਮੀ ਔਰਤ ਨੇ ਦੱਸਿਆ ਕਿ ਧਮਾਕੇ ਦੇ ਸਮੇਂ ਫੈਕਟਰੀ ‘ਚ ਕਰੀਬ 30 ਤੋਂ 35 ਲੋਕ ਕੰਮ ਕਰ ਰਹੇ ਸਨ। ਅਚਾਨਕ ਜ਼ੋਰਦਾਰ ਧਮਾਕੇ ਨਾਲ ਫੈਕਟਰੀ ਵਿੱਚ ਅੱਗ ਲੱਗ ਗਈ। ਡੀਐਸਪੀ ਹਰੋਲੀ ਅਨਿਲ ਪਟਿਆਲ ਨੇ ਦੱਸਿਆ ਕਿ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ‘ਚੋਂ 10 ਦੀ ਹਾਲਤ ਗੰਭੀਰ ਹੈ।
ਮੋਦੀ ਨੇ ਊਨਾ ਫੈਕਟਰੀ ਹਾਦਸੇ ‘ਤੇ ਜਤਾਇਆ ਦੁੱਖ
हिमाचल प्रदेश के ऊना की एक फैक्ट्री में हुआ हादसा दुखद है। जिन लोगों को इसमें अपनी जान गंवानी पड़ी है, उनके परिजनों के प्रति मेरी गहरी संवेदनाएं। इसके साथ ही मैं हादसे में घायल सभी लोगों के शीघ्र स्वस्थ होने की कामना करता हूं: PM @narendramodi
— PMO India (@PMOIndia) February 22, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਫੈਕਟਰੀ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਮੰਗਲਵਾਰ ਨੂੰ ਇੱਕ ਟਵੀਟ ਸੰਦੇਸ਼ ਵਿੱਚ ਕਿਹਾ, ‘ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਇੱਕ ਫੈਕਟਰੀ ਵਿੱਚ ਹਾਦਸਾ ਦੁਖਦਾਈ ਹੈ। ਇਸ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ ਹੈ। ਇਸ ਦੇ ਨਾਲ ਹੀ ਮੈਂ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ