Dismissed - Sach Kahoon Punjabi
ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਹੋਈ ਖਾਰਜ
ਚਿਦੰਬਰਮ ਨੂੰ ਦਿੱਲੀ ਹਾਈ ਕੋਰਟ ਤੋਂ ਝਟਕਾ, ਜ਼ਮਾਨਤ ਹੋਈ ਖਾਰਜ
ਨਵੀਂ ਦਿੱਲੀ। ਆਈਐਨਐਕਸ ਮੀਡੀਆ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ ਚਿਦੰਬਰਮ ਦੀ ਜਮਾਨਤ ਅਰਜੀ ਤੇ ਦਿੱਲੀ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਕੋਰਟ ਨੇ ਉਨ੍ਹਾਂ ਦੀ ਜਮਾਨਤ ਯਾਚੀਕਾ ਖਾਰਜ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕੋਰਟ ਨੇ ਸੁਣਵਾਈ ਪੂਰੀ ਕਰਕੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਗ੍ਰਿਫਤਾਰ ਹੋਏ ਪੀ ਚਿਦੰਬਰਮ ਨੇ 11 ਦਸੰਬਰ ਨੂੰ ਜਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜਾ ਖੜਕਾਇਆ ਸੀ।  Chidambaram
ਉਨ੍ਹਾਂ ਨੇ ਮਾਮਲੇ ਦੇ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀਬੀਆਈ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਚਿਦੰਬਰਮ ਦੀ ਜਮਾਨਤ ਸਬੰਧੀ ਉਨ੍ਹਾਂ ਦੇ ਖਿਲਾਫ਼ ਅਦਾਲਤ ‘ਚ ਬਹਿਸ ਰਹੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਮਾਨਤ ਦੇਣ ਤੇ ਸਾਬਕਾ ਵਿੱਤ ਮੰਤਰੀ ਦੇ ਫਰਾਰ ਹੋਣ ਦਾ ਖਤਰਾ ਹੈ। ਉਨ੍ਹਾਂ ਨੇ ਕਿਹਾ ਕਿ ਗੰਭੀਰ ਮਾਮਲੇ ‘ਚ ਫਸੇ ਹੋਣ ਦੇ ਚਲਦਿਆਂ ਸੰਭਾਵਨਾ ਹੈ ਕਿ ਜਮਾਨਤ ਮਿਲਦੇ ਹੀ ਚਿਦੰਬਰਮ ਦੇਸ਼ ਛੱਡ ਕੇ ਫਰਾਰ ਹੋਣ ਜਾਣ ਕਿਉਂਕਿ ਉਨ੍ਹਾਂ ਕੋਲ ਕਿਸੇ ਬਾਹਰੀ ਦੇਸ਼ ‘ਚ ਰਹਿਣ ਲਈ ਕਾਫੀ ਪੈਸਾ ਹੈ। Chidambaram
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਿੰਦਮਬਰਮ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ ਜਮਾਨਤ ਅਰਜ਼ੀ ਹੋਈ ਖਾਰਜ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿੰਦਮਬਰਮ ਨੂੰ ਪਿਛਲੇ ਹਫਤੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਇਕੋ ਵਾਰੀ ਕਈ ਝਟਕੇ ਲੱਗੇ। ਸੀਬੀਆਈ ਦੀ ਹਿਰਾਸਤ ਨੂੰ ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਜੋ ਸੋਮਵਾਰ ਨੂੰ ਸੁਣਵਾਈ ਲਈ ਲਿਸਟ ‘ਚ ਸ਼ਾਮਿਲ ਨਹੀਂ ਸੀ।
ਚਿੰਦਮਬਰਮ ਦੇ ਵਕੀਲ ਕਪਿਲ ਸਿਬੱਲ ਨਾਲ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਕਿਹਾ ਕਿ ਮੁੱਖ ਜਸਟਿਸ ਰੰਜਨ ਗੋਗੋਈ ਦੇ ਆਦੇਸ਼ ਤੇ ਹੀ ਇਸ ਅਰਜੀ ਦੀ ਸੁਣਵਾਈ ਦੀ ਲਿਸਟ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਚਿੰਦਮਬਰਮ ਨੇ ਸੀਬੀਆਈ ਦੀ ਗ੍ਰਿਫਤਾਰੀ ਤੋਂ ਬਚਣ ਲਈ ਇਕ ਯਾਚਿਕਾ ਦਾਖਿਲ ਕੀਤੀ ਸੀ। ਇਸ ਨੂੰ ਵੀ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਆਈਐਨਐਕਸ ਮੀਡੀਆ ਕੇਸ ‘ਚ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ‘ਚ ਅਦਾਲਤ ਨੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੋਰਟ ਨੇ ਕਿਹਾ ਕਿ ਗ੍ਰਿਫਤਾਰੀ ਹੋਣ ਤੋਂ ਬਾਅਦ ਚਿੰਦਮਬਰਮ ਦੀ ਯਾਚੀਕਾ ਬੇਕਾਰ ਹੋ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ‘ਚ ਈਡੀ ਦੀ ਗ੍ਰਿਫਤਾਰੀ ਤੋਂ ਬਚਣ ਲਈ ਚਿੰਦਮਬਰਮ ਦੀ ਸੁਣਵਾਈ ਚਲ ਰਹੀ ਹੈ। (Chindambaram)
ਮਾਮਲਾ ਜਲੰਧਰ ਦੇ ਪਾਦਰੀ ਨੂੰ ਲੁੱਟਣ ਦਾ
ਵਿਭਾਗੀ ਪੁੱਛਗਿੱਛ ‘ਚ ਵੀ ਚਾਰੇ ਜਣੇ ਕਰਦੇ ਰਹੇ ਟਾਲ-ਮਟੋਲ : ਐੱਸਐੱਸਪੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ 4 ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ਼ (ਡਿਸਮਿਸ) ਕਰ ਦਿੱਤਾ ਹੈ। ਇਹ ਚਾਰੇ ਜਣੇ ਜਲੰਧਰ ਦੇ ਪਾਦਰੀ ਨੂੰ ਲੁੱਟਣ ਦੇ ਮਾਮਲੇ ‘ਚ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ। ਪਿਛਲੇ ਦਿਨਾਂ ਤੋਂ ਹੀ ਇਨ੍ਹਾਂ ਖਿਲਾਫ਼ ਕਾਰਵਾਈ ਦੀ ਸ਼ੰਕਾ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਵੀ ਪਟਿਆਲਾ ਦੇ ਅੱਧੀ ਦਰਜ਼ਨ ਤੋਂ ਵੱਧ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ।
ਨੌਕਰੀ ਤੋਂ ਬਰਖਾਸਤ ਕੀਤੇ ਗਏ ਇਨ੍ਹਾਂ ਚਾਰ ਮੁਲਾਜ਼ਮਾਂ ਵਿੱਚ ਸਥਾਨਕ ਰੈਂਕ ਵਾਲੇ 3 ਏਐੱਸਆਈ ਤੇ ਇੱਕ ਹੌਲਦਾਰ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਨੰਬਰ 1131 ਲੋਕਲ ਰੈਂਕ ਏਐੱਸਆਈ ਜੋਗਿੰਦਰ ਸਿੰਘ 3 ਫਰਵਰੀ 1992 ਨੂੰ ਨੌਕਰੀ ‘ਚ ਆਇਆ ਸੀ ਤੇ ਇਹ ਪੁਲਿਸ ਚੌਂਕੀ ਮਵੀ ਕਲਾਂ ਵਿਖੇ ਤਾਇਨਾਤ ਸੀ। ਇਸੇ ਤਰ੍ਹਾਂ ਪਟਿਆਲਾ ਨੰਬਰ 661 ਲੋਕਲ ਰੈਂਕ ਏਐੱਸਆਈ ਰਾਜਪ੍ਰੀਤ ਸਿੰਘ 15 ਅਕਤੂਬਰ 2011 ਨੂੰ ਭਰਤੀ ਹੋਇਆ ਸੀ।
ਸਨੌਰ ਪੁਲਿਸ ਥਾਣੇ ਵਿਖੇ ਤਾਇਨਾਤ ਸੀ ਤੇ ਪਟਿਆਲਾ ਨੰਬਰ 2855 ਲੋਕਲ ਰੈਂਕ ਏਐੱਸਆਈ ਦਿਲਬਾਗ ਸਿੰਘ 15 ਨਵੰਬਰ 1989 ਨੂੰ ਨੌਕਰੀ ‘ਚ ਆਇਆ ਸੀ ਤੇ ਇਹ ਸਾਂਝ ਕੇਂਦਰ ਪੁਲਿਸ ਥਾਣਾ ਸਿਵਲ ਲਾਈਨ ਵਿਖੇ ਤਾਇਨਾਤ ਸੀ।ਪਟਿਆਲਾ ਨੰਬਰ 2007 ਹੌਲਦਾਰ ਅਮਰੀਕ ਸਿੰਘ 19 ਮਈ 1992 ਨੂੰ ਨੌਕਰੀ ‘ਚ ਆਇਆ ਸੀ। ਇਹ ਐੱਮਐੱਚਸੀ ਸਿਵਲ ਲਾਈਨ ਵਿਖੇ ਤਾਇਨਾਤ ਸੀ। ਇਨ੍ਹਾਂ ਸਾਰਿਆਂ ਨੂੰ ਮਿਤੀ 10 ਅਗਸਤ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਜਲੰਧਰ ਵਿਖੇ ਪਾਦਰੀ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਸੀ ਤੇ ਇਨ੍ਹਾਂ ਮੁਲਾਜ਼ਮਾਂ ‘ਤੇ ਪਾਦਰੀ ਤੋਂ ਕਰੋੜਾਂ ਰੁਪਏ ਲੁੱਟਣ ਦਾ ਦੋਸ਼ ਹੈ। ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਇੱਕ ਕਮੇਟੀ ਬਣਾਈ ਗਈ ਸੀ। ਐੱਸਐੱਸਪੀ ਨੇ ਦੱਸਿਆ ਕਿ ਵਿਭਾਗੀ ਪੜਤਾਲ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਸ਼ਾਮਲ ਕੀਤਾ ਗਿਆ ਸੀ ਤੇ ਇਨ੍ਹਾਂ ਪੈਸਿਆਂ ਸਬੰਧੀ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ, ਪਰ ਇਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਸਬੰਧੀ ਟਾਲ ਮਟੋਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮਿਲੇ ਅਧਿਕਾਰਾਂ ਤਹਿਤ ਇਨ੍ਹਾਂ ਚਾਰਾਂ ਜਣਿਆਂ ਨੂੰ ਨੌਕਰੀ ਤੋਂ ਬਰਤਰਫ਼ ਕਰ ਦਿੱਤਾ ਗਿਆ ਹੈ।
ਨਹੀਂ ਮਿਲੇਗੀ ਪੰਜਾਬ ਸਰਕਾਰ ਨੂੰ ਕਲੋਜਰ ਰਿਪੋਰਟ ਦੀ ਕਾਪੀ, ਪੰਜਾਬ ਦੀ ਅਰਜ਼ੀ ਖਾਰਜ
ਸੀਬੀਆਈ ਅਦਾਲਤ ਵਿੱਚ ਕੋਈ ਕਾਨੂੰਨੀ ਤਰਕ ਨਹੀਂ ਪੇਸ਼ ਕਰ ਸਕੀ ਪੰਜਾਬ ਸਰਕਾਰ
ਤਿੰਨੇ ਸ਼ਿਕਾਇਤ ਕਰਤਾ ਨੂੰ ਮਿਲੇਗੀ ਕਲੋਜਰ ਰਿਪੋਰਟ ਦੀ ਕਾਪੀ
ਅਗਲੀ ਸੁਣਵਾਈ 23 ਅਗਸਤ ਨੂੰ
ਅਸ਼ਵਨੀ ਚਾਵਲਾ, ਚੰਡੀਗੜ੍ਹ
ਬਰਗਾੜੀ ਬੇਅਦਬੀ ਮਾਮਲੇ ਵਿੱਚ ਕਲੋਜਰ ਰਿਪੋਰਟ ਹਾਸਲ ਕਰਨ ਵਿੱਚ ਪੰਜਾਬ ਸਰਕਾਰ ਨਾਕਾਮ ਸਾਬਤ ਹੋ ਗਈ ਹੈ। ਮੁਹਾਲੀ ਵਿਖੇ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਾਨੂੰਨੀ ਤਰਕ ਨਹੀਂ ਦਿੱਤੇ ਜਾਣ ਦੇ ਕਾਰਨ ਉਨ੍ਹਾਂ ਨੂੰ ਅਪੀਲ ਨੂੰ ਖਾਰਜ ਕਰ ਦਿੱਤਾ ਹੈ, ਜਦੋਂ ਕਿ ਕਲੋਜਰ ਰਿਪੋਰਟ ਹਾਸਲ ਕਰਨ ਲਈ ਅਦਾਲਤ ਵਿਖੇ ਪੁੱਜੇ ਤਿੰਨ ਸ਼ਿਕਾਇਤ ਕਰਤਾ ਅਤੇ ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਬਣਾਏ ਗਏ ਸ਼ਕਤੀ ਸਿੰਘ ਅਤੇ ਸੰਨੀ ਨੂੰ ਕਲੋਜਰ ਰਿਪੋਰਟ ਦੇਣ ਲਈ ਸੀਬੀਆਈ ਅਦਾਲਤ ਵਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਹਾਲਾਂਕਿ ਸੀਬੀਆਈ ਵਲੋਂ ਇਸ ਕਲੋਜਰ ਰਿਪੋਰਟ ਨੂੰ ਕਿਸੇ ਵੀ ਪੱਖ ਨੂੰ ਨਹੀਂ ਦੇਣ ਲਈ ਮਾਨਯੋਗ ਅਦਾਲਤ ਨੂੰ ਅਪੀਲ ਕੀਤੀ ਸੀ ਪਰ ਅਦਾਲਤ ਵਲੋਂ ਉੱਪਰਲੀ ਅਦਾਲਤਾਂ ਦੇ ਆਦੇਸ਼ਾਂ ਨੂੰ ਮੱਦੇ-ਨਜ਼ਰ ਰਖਦੇ ਹੋਏ ਇਸ ਕਲੋਜਰ ਰਿਪੋਰਟ ਦੀ ਕਾਪੀ ਨੂੰ ਦੇਣ ਲਈ ਕਹਿ ਦਿੱਤਾ ਹੈ।
ਅਦਾਲਤ ਵਿੱਚ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਡਿਪਟੀ ਐਡਵੋਕੇਟ ਜਰਨਲ ਵਲੋਂ ਕਈ ਤਰਾਂ ਦੀਆਂ ਦਲੀਲਾਂ ਦਿੱਤੀ ਗਈਆਂ, ਜਿਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪ੍ਰਸਤਾਵ ਬਾਰੇ ਵੀ ਦੱਸਿਆ ਗਿਆ ਪਰ ਇਸ ਸਾਰੀ ਦਲੀਲਾਂ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਇਸ ਵਕੀਲ ਵਲੋਂ ਕੋਈ ਵੀ ਚੰਗੀ ਕਾਨੂੰਨੀ ਦਲੀਲ ਨਹੀਂ ਦਿੱਤੀ, ਜਿਹੜੀ ਕਿ ਉਸ ਦੇ ਹੱਕ ਵਿੱਚ ਹੁੰਦੇ ਹੋਏ ਕਲੋਜਰ ਰਿਪੋਰਟ ਨੂੰ ਦਿਵਾਉਣ ਵਿੱਚ ਮਦਦ ਕਰਦੀ।
ਇਸੇ ਮਾਮਲੇ ਵਿੱਚ ਸਿਕਾਇਤਕਰਤਾ ਰਣਜੀਤ ਸਿੰਘ, ਗੋਰਾ ਸਿੰਘ ਅਤੇ ਕੁਲਵਿੰਦਰ ਸਿੰਘ ਵਲੋਂ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਕਲੋਜਰ ਰਿਪੋਰਟ ਹਾਸਲ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦੋਂ ਕਿ ਸ਼ਕਤੀ ਸਿੰਘ ਅਤੇ ਸੰਨੀ ਨੂੰ ਵੀ ਕਲੋਜਰ ਰਿਪੋਰਟ ਦੇਣ ਲਈ ਅਦਾਲਤ ਵਲੋਂ ਆਦੇਸ਼ ਦਿੱਤੇ ਗਏ ਹਨ।
ਸੀਬੀਆਈ ਠਹਿਰਾ ਚੁੱਕੀ ਐ ਡੇਰਾ ਸ਼ਰਧਾਲੂਆਂ ਨੂੰ ਨਿਰਦੋਸ਼
ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਦੋਸ਼ੀ ਚਲ ਰਹੇ ਸ਼ਕਤੀ ਸਿੰਘ ਅਤੇ ਸੰਨੀ ਸਣੇ ਸਵ. ਮਹਿੰਦਰਪਾਲ ਬਿੱਟੂ ਨੂੰ ਸੀਬੀਆਈ ਵੱਲੋਂ ਕਲੀਨ ਚਿੱਟ ਦਿੰਦੇ ਹੋਏ ਨਿਰਦੋਸ਼ ਕਰਾਰ ਦੇ ਚੁੱਕੀ ਹੈ। ਸੀਬੀਆਈ ਵੱਲੋਂ ਕਿਹਾ ਜਾ ਚੁੱਕਾ ਹੈ ਕਿ ਇਨਾਂ ਕਥਿਤ ਦੋਸ਼ੀਆਂ ਦੇ ਕਈ ਤਰਾਂ ਦੇ ਟੈਸਟ ਕਰਨ ਦੇ ਨਾਲ ਹੀ ਬ੍ਰੈਨ ਮੈਪਿੰਗ ਅਤੇ ਝੂਠ ਫੜਨ ਵਾਲਾ ਟੈਸਟ ਵੀ ਕਰਵਾਇਆ ਜਾ ਚੁੱਕਾ ਹੈ। ਜਿਥੇ ਕਿ ਇਨਾਂ ਤਿੰਨੇ ਨੂੰ ਦੋਸ਼ੀ ਨਹੀਂ ਪਾਇਆ ਗਿਆ ਹੈ। ਇਸ ਲਈ ਇਨ੍ਹਾਂ ਖ਼ਿਲਾਫ਼ ਦਰਜ਼ ਹੋਏ ਮਾਮਲੇ ਨੂੰ ਰੱਦ ਕਰਨ ਦੀ ਮੰਗ ਸਬੰਧੀ ਸੀਬੀਆਈ ਪਿਛਲੇ ਦਿਨੀਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਕਲੋਜਰ ਰਿਪੋਰਟ ਲੈ ਕੇ ਪੁੱਜੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲਾ ਜੇਲ੍ਹ ਦੇ ਚਾਰ ਅਧਿਕਾਰੀ ਬਰਖ਼ਾਸਤ
ਕੈਦੀਆਂ ਨੂੰ ਗੈਂਗਸਟਰਾਂ ਤੋਂ ਕੁਟਵਾਉਣ ਤੇ ਪੈਸੇ ਵਸੂਲਣ ਦਾ ਦੋਸ਼
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਪੰਜਾਬ ਸਰਕਾਰ ਵੱਲੋਂ ਵਿਵਾਦਿਤ ਸਾਬਕਾ ਜੇਲ੍ਹ ਸੁਪਰਡੈਂਟ ਰਾਜਨ ਕਪੂਰ, ਸਹਾਇਕ ਸੁਪਰਡੈਟ ਸੁਖਵਿੰਦਰ ਸਿੰਘ, ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਅਤੇ ਹੌਲਦਾਰ ਪ੍ਰਾਗਨ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਉੱਪਰ ਜੇਲ੍ਹ ‘ਚ ਬੰਦ ਕੈਂਦੀਆਂ ਤੋਂ ਡਰਾ-ਧਮਕਾ ਕੇ ਲੱਖਾਂ ਰੁਪਏ ਬਟੋਰਨ ਦੇ ਦੋਸ਼ ਲੱਗੇ ਹੋਏ ਸਨ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਅੱਜ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਇਕੱਤਰ ਜਾਣਕਾਰੀ ਅਨੁਸਾਰ ਮੁਜੱਫਰ ਜਿਣਸੀ ਸਕੈਂਡਲ ‘ਚ ਮੁਲਜ਼ਮ ਬ੍ਰਿਜੇਸ਼ ਠਾਕੁਰ, ਜਿਸ ਨੂੰ ਕਿ ਪਟਿਆਲਾ ਜੇਲ੍ਹ ਵਿੱਚ ਭੇਜਿਆ ਗਿਆ ਸੀ। ਇਸ ਸਮੇਂ ਜੇਲ੍ਹ ਸੁਪਰਡੈਂਟ ਵਜੋਂ ਰਾਜਨ ਕੂਪਰ ਤਾਇਨਾਤ ਸਨ। ਇਸ ਦੌਰਾਨ ਬ੍ਰਿਜੇਸ਼ ਠਾਕੁਰ ਵੱਲੋਂ ਦੋਸ਼ ਲਾਏ ਗਏ ਸਨ ਕਿ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਵੱਲੋਂ ਉਸ ਨੂੰ ਜੇਲ੍ਹ ‘ਚ ਹੀ ਬੰਦ ਗੈਂਗਸਟਰਾਂ ਪਾਸੋਂ ਕੁੱਟਮਾਰ ਕਰਵਾ ਕੇ ਉਸ ਤੋਂ 15 ਲੱਖ ਰੁਪਏ ਵਸੂਲੇ ਗਏ ਹਨ। ਇਸ ਤੋਂ ਇਲਾਵਾ ਹੋਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਬ੍ਰਿਜੇਸ਼ ਠਾਕੁਰ ਦੇ ਪਰਿਵਾਰ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਜੇਲ੍ਹ ਅਧਿਕਾਰੀਆਂ ਨੂੰ ਸ਼ਿਕਾਇਤਾਂ ਭੇਜੀਆਂ ਗਈਆਂ ਸਨ। ਇਸ ਤੋਂ ਬਾਅਦ ਰਾਜਨ ਕਪੂਰ ਨੂੰ ਇੱਥੋਂ ਬਦਲ ਕੇ ਜੇਲ੍ਹ ਟ੍ਰੇਨਿੰਗ ਸਕੂਲ ਦਾ ਪਿੰ੍ਰਸੀਪਲ ਤਾਇਨਾਤ ਕਰ ਦਿੱਤਾ ਸੀ। ਹੁਣ ਮੌਜੂਦਾ ਸਮੇਂ ਉਹ ਟ੍ਰੇਨਿੰਗ ਸਕੂਲ ਦੇ ਪ੍ਰਿੰਸੀਪਲ ਅਹੁਦੇ ਤੇ ਸਨ। ਇਸ ਦੌਰਾਨ ਹੀ ਜੇਲ੍ਹ ਮੰਤਰੀ ਵੱਲੋਂ ਇਸ ਦੀ ਜਾਂਚ ਆਈਜੀ ਜੇਲ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵੱਲੋਂ ਕਈ ਵਾਰ ਜੇਲ੍ਹ ਅੰਦਰ ਜਾਂਚ ਕੀਤੀ ਗਈ ਅਤੇ ਸਬੂਤ ਜੁਟਾਏ ਗਏ। ਇਸੇ ਦੌਰਾਨ ਹੀ ਇੱਕ ਹੋਰ ਜੇਲ੍ਹ ਦੇ ਹੀ ਬੰਦੀ ਵੱਲੋਂ ਜੋ ਕਿਸੇ ਮਾਮਲੇ ਵਿੱਚ ਅੰਦਰ ਸੀ, ਉਸ ਵੱਲੋਂ ਵੀ ਜੇਲ੍ਹ ਸੁਪਰਡੈਂਟ ਰਾਜਨ ਕਪੂਰ ਉੱਪਰ ਵੱਖ ਵੱਖ ਸਮੇਂ ਤੇ ਆਪਣੇ ਆਦਮੀਆਂ ਰਾਹੀਂ 11 ਲੱਖ ਰੁਪਏ ਲੈਣ ਦੇ ਦੋਸ਼ ਲਗਾਏ ਗਏ ਸਨ। ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਉਸ ਵੱਲੋਂ ਇੱਕ ਚੈਨਲ ਉੱਪਰ ਵੀ ਇਹ ਖੁਲਾਸਾ ਕੀਤਾ ਗਿਆ ਸੀ ਕਿ ਜੇਲ੍ਹ ਸੁਪਰਡੈਂਟ ਵੱਲੋਂ ਕਿਸ ਤਰ੍ਹਾਂ ਜੇਲ੍ਹ ਵਿੱਚ ਆਪਣੇ ਗੈਂਗ ਰਾਹੀਂ ਕੈਦੀਆਂ ਨਾਲ ਗਲਤ ਕੰਮ ਕਰਕੇ ਅਤੇ ਕੁੱਟਮਾਰ ਕਰਵਾ ਕੇ ਪੈਸੇ ਵਸੂਲੇ ਜਾ ਰਹੇ ਹਨ। ਇਨ੍ਹਾਂ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਸਮੇਤ ਜਾਂਚ ਪੜ੍ਹਤਾਲ ਦੌਰਾਨ ਸਾਰਾ ਮਾਮਲਾ ਸਹੀ ਪਾਏ ਜਾਣ ‘ਤੇ ਅੱਜ ਪ੍ਰਿੰਸੀਪਲ ਸੈਕਟਰੀ ਜੇਲ੍ਹ ਪ੍ਰਸ਼ਾਸਨ ਕ੍ਰਿਪਾ ਸ਼ੰਕਰ ਸਰੋਜ ਵੱਲੋਂ ਸਾਬਕਾ ਸੁਪਰਡੈਂਟ ਪਟਿਆਲਾ ਜੇਲ੍ਹ ਰਾਜਨ ਕਪੂਰ, ਸਹਾਇਕ ਸੁਪਰਡੈਟ ਸੁਖਵਿੰਦਰ ਸਿੰਘ, ਸਹਾਇਕ ਸੁਪਰਡੈਂਟ ਵਿਕਾਸ ਸ਼ਰਮਾ ਅਤੇ ਹੌਲਦਾਰ ਪ੍ਰਾਗਨ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਡਿਸਮਿਸ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਇਨ੍ਹਾਂ ਖਿਲਾਫ਼ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਵਿਖੇ ਮਾਮਲਾ ਦਰਜ਼ ਕਰਨ ਦੇ ਵੀ ਹੁਕਮ ਸੁਣਾਏ ਹਨ। ਇਹ ਕੇਸ ਆਰਗਨਾਈਜੇਸ਼ਨ ਕ੍ਰਾਈਮ ਕੰਟਰੋਲ ਯੂਨਿਟ ਵੱਲੋਂ ਦੇਖਿਆ ਜਾਵੇਗਾ। ਦੱੱਸਣਯੋਗ ਹੈ ਕਿ ਪਟਿਆਲਾ ਜੇਲ੍ਹ ਹਮੇਸਾ ਹੀ ਸੁਰਖੀਆਂ ਵਿੱਚ ਰਹੀ ਹੈ ਅਤੇ ਇਸ ਵਾਰ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਹੋਰਨਾਂ ਜੇਲ੍ਹ ਅਧਿਕਾਰੀਆਂ ਨੂੰ ਵੀ ਕੰਨ ਕੀਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੈਬਰਿਅਲ ਮੀਰਪੁਰ ਟੇਸਟ ਤੋਂ ਬਰਖ਼ਾਸਤ
ਗੈਬਰਿਅਲ ਨੂੰ ਹਾਲ ਹੀ ‘ਚ ਆਈਸੀਸੀ ਕਾਨੂੰਨੀ ਜਾਬਤੇ ਦੇ ਉਲੰਘਣ ਲਈ ਦੋ ਡੀਮੈਰਿਟ ਅੰਕ ਅਤੇ 30 ਫੀਸਦੀ ਮੈਚ ਫੀਸ ਜ਼ੁਰਮਾਨੇ ਦੀ ਸਜਾ ਮਿਲੀ ਸੀ
ਮੀਰਪੁਰ, 23 ਨਵੰਬਰ
ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਸ਼ੈਨਨ ਗੈਬਰਿਅਲ ਆਪਣੇ ਖ਼ਾਤੇ ‘ਚ ਪੰਜ ਡੀਮੈਰਿਟ ਅੰਕਾਂ ਦੇ ਕਾਰਨ  ਬੰਗਲਾਦੇਸ਼ ਵਿਰੁੱਧ ਅਗਲੇ ਹਫ਼ਤੇ ਤੋਂ ਹੋਣ
ਵਾਲੇ ਦੂਸਰੇ ਮੀਰਪੁਰ ਟੈਸਟ ਤੋਂ ਬਰਖ਼ਾਸਤ ਹੋ ਗਏ ਹਨ ਅੰਤਰਰਾਸ਼ਟਰੀ ਕ੍ਰਿਕਟ ਪਰੀਸ਼ਦ (ਆਈਸੀਸੀ) ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿ
ੰਡੀਜ਼ ਕ੍ਰਿਕਟਰ ਨੂੰ 24 ਮਹੀਨੇ ਅੰਦਰ ਪੰਜ ਡੀਮੈਰਿਟ ਅੰਕ ਮਿਲੇ ਹਨ ਜੋ ਇੱਕ ਟੈਸਟ ਮੈਚ ਤੋਂ ਬਰਖ਼ਾਸਤ ਕੀਤੇ ਜਾਣ ਦੇ ਬਰਾਬਰ ਹਨ ਗੈਬਰਿਅਲ ਨੂੰ ਹਾਲ ਹੀ ‘ਚ ਆਈਸੀਸੀ ਕਾਨੂੰਨੀ ਜਾਬਤੇ ਦੇ ਉਲੰਘਣ ਲਈ ਦੋ ਡੀਮੈਰਿਟ ਅੰਕ ਅਤੇ 30 ਫੀਸਦੀ ਮੈਚ ਫੀਸ ਜ਼ੁਰਮਾਨੇ ਦੀ ਸਜਾ ਮਿਲੀ ਸੀ
ਚਟਗਾਂਵ ਦੇ ਪਹਿਲੇ ਹੀ ਦਿਨ ਗੈਬਰਿਅਲ ਨੂੰ ਆਈਸੀਸੀ ਕਾਨੂੰਨਾਂ ਦਾ ਦੋਸ਼ੀ ਪਾਇਆ ਗਿਆ ਸੀ ਉੱਥੇ ਅਪਰੈਲ 2017 ‘ਚ ਪਾਕਿਸਤਾਨ ਵਿਰੁੱਧ ਜਮੈਕਾ ‘ਚ ਟੈਸਟ ਦੌਰਾਨ
ਉਸਨੂੰ ਤਿੰਨ ਡੀਮੈਰਿਟ ਅੰਕ ਅਤੇ ਮੈਚ ਫੀਸ ਦਾ 50 ਫੀਸਦੀ ਜੁਰਮਾਨਾ ਝੱਲਣਾ ਪਿਆ ਸੀ ਆਈਸੀਸੀ ਦੇ ਨਿਯਮਾਂ ਮੁਤਾਬਕ ਦੋ ਵਾਰ ਬਰਖ਼ਾਸਤਗੀ ਅੰਕ ਇੱਕ ਟੈਸਟ
ਜਾਂ ਦੋ ਇੱਕ ਰੋਜ਼ਾ ਜਾਂ ਦੋ ਟੀ20 ਅੰਤਰਰਾਸ਼ਟਰੀ ਮੈਚਾਂ ਦੇ ਬਰਾਬਰ ਹੁੰਦੇ ਹਨ ਇਹਨਾਂ ਵਿੱਚੋਂ ਜੋ ਵੀ ਪਹਿਲਾਂ ਹੋਵੇ ਅਜਿਹੇ ‘ਚ ਗੈਬਰਿਅਲ ਨੂੰ 30 ਨਵੰਬਰ ਤੋਂ 4 ਦਸੰਬਰ
ਤੱਕ ਹੋਣ ਵਾਲੇ ਮੀਰਪੁਰ ਟੇਸਟ ਤੋਂ ਬਾਹਰ ਕਰ ਦਿੱਤਾ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲਾਂ ਵਿੱਚ ਗਾਈਡਾਂ ਦੀ ਹੋ ਰਹੀ ਧੜੱਲੇ ਨਾਲ ਵਰਤੋਂ ਸਬੰਧੀ ਸਖ਼ਤ ਹੋਇਆ ਸਿੱਖਿਆ ਵਿਭਾਗ | Government School
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰ ‘ਤੇ ਚਲ ਰਹੀ ਪ੍ਰਾਈਵੇਟ ਪਬਲਿਸ਼ਰਾਂ ਦੀ ਦੁਕਾਨਦਾਰੀ ਹੁਣ ਬੰਦ ਹੋਵੇਗੀ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਧੜੱਲੇ ਨਾਲ ਹੋਹੀ ਗਾਈਡਾਂ ਦੀ ਵਰਤੋਂ ਸਬੰਧੀ ਸਿੱਖਿਆ ਵਿਭਾਗ ਨੇ ਹੁਣ ਸਖ਼ਤੀ ਕਰਨ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ ਅਧਿਆਪਕ ਤਾਂ ਦੂਰ ਦੀ ਗੱਲ, ਜੇਕਰ ਕਿਸੇ ਵਿਦਿਆਰਥੀ ਨੇ ਵੀ ਸਕੂਲ ਵਿੱਚ ਬੈਠ ਕੇ ਗਾਈਡ ਰਾਹੀਂ ਪੜ੍ਹਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਕੂਲ ਦੇ ਮੁਖੀ ‘ਤੇ ਇਸ ਦੀ ਗਾਜ਼ ਡਿੱਗਣੀ ਤੈਅ ਹੋਵੇਗੀ। (Government School)
ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਸਿਰਫ਼ ਬੋਰਡ ਵੱਲੋਂ ਤੈਅ ਕੀਤੀ ਗਈ ਕਿਤਾਬਾਂ ਰਾਹੀਂ ਹੀ ਪੜ੍ਹਾਈ ਕਰਵਾਈ ਜਾਏਗੀ, ਜੇਕਰ ਇਸ ਤੋਂ ਇਲਾਵਾ ਕਿਸੇ ਵੀ ਕਿਤਾਬ ਜਾਂ ਫਿਰ ਗਾਈਡ ਦੀ ਵਰਤੋਂ ਕੀਤੀ ਗਈ ਤਾਂ ਸਕੂਲ ਮੁਖੀ ਇਸ ਦਾ ਜਿੰਮੇਵਾਰ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨ ਜਾਰੀ ਕੀਤੀ ਗਏ ਪੱਤਰ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅੱਜ ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਾਈਵੇਟ ਪਬਲਿਸ਼ਰਜ਼ ਦੀ ਐਂਟਰੀ ਨਹੀਂ ਹੋਵੇਗੀ ਅਤੇ ਕੋਈ ਵੀ ਅਧਿਆਪਕ ਉਨ੍ਹਾਂ ਤੋਂ ਸੈਂਪਲ ਦੇ ਤੌਰ ‘ਤੇ ਕਿਸੇ ਵੀ ਤਰ੍ਹਾਂ ਦੀ ਹੈਲਪ ਕਿਤਾਬ ਜਾਂ ਫਿਰ ਗਿਫ਼ਟ ਨਹੀਂ ਲਵੇਗਾ।
ਇਸ ਤਰ੍ਹਾਂ ਪ੍ਰਾਈਵੇਟ ਪਬਲਿਸ਼ਰਜ਼ ਦੀ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਦਾਖਲ ਹੋਣ ‘ਤੇ ਹੀ ਪਾਬੰਦੀ ਹੋਵੇਗੀ ਅਤੇ ਇਸ ਨੂੰ ਲਾਗੂ ਕਰਵਾਉਣ ਬਾਰੇ ਸਾਰੀ ਜਿੰਮੇਵਾਰੀ ਖੁਦ ਸਕੂਲ ਮੁਖੀ ਦੀ ਹੋਵੇਗੀ। ਪੱਤਰ ਵਿੱਚ ਇਹ ਵੀ ਲਿਖਿਆ ਹੋਇਆ ਹੈ ਕਿ ਵਿਦਿਆਰਥੀਆਂ ਲਈ ਸਿਰਫ਼ ਬੋਰਡ ਵੱਲੋਂ ਲਗਾਈ ਗਈ ਟੈਕਸਟ ਕਿਤਾਬਾਂ ਹੀ ਜ਼ਰੂਰੀ ਹਨ ਅਤੇ ਇਸ ਤੋਂ ਇਲਾਵਾ ਕੋਈ ਵੀ ਗਾਈਡ ਦੀ ਵਰਤੋਂ ਕਰਨਾ ਜ਼ਰੂਰੀ ਨਹੀਂ ਹੈ ਪਰ ਸਕੂਲਾਂ ਵਿੱਚ ਵਿਦਿਆਰਥੀਆਂ ਸਣੇ ਖ਼ੁਦ ਅਧਿਆਪਕ ਕਿਤਾਬਾਂ ਦੀ ਵਰਤੋਂ ਕਰਨ ਵਿੱਚ ਲੱਗੇ ਹੋਏ ਹਨ। ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (Government School)
ਵਿਦਿਆਰਥੀਆਂ ਨੂੰ ਤਾਂ ਕੀ ਰੋਕਣਾ ਸੀ ਅਧਿਆਪਕ ਖ਼ੁਦ ਕਰਦੇ ਹਨ ਵਰਤੋਂ : ਡਾਇਰੈਕਟਰ
ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਗਾਈਡ ਦੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਤਾਂ ਕੀ ਰੋਕਣਾ ਸੀ, ਅਧਿਆਪਕ ਖ਼ੁਦ ਸਕੂਲਾਂ ਵਿੱਚ ਇਸ ਦੀ ਵਰਤੋਂ ਕਰਨ ਵਿੱਚ ਲੱਗੇ ਹੋਏ ਹਨ। ਇਹ ਬਹੁਤ ਹੀ ਜ਼ਿਆਦਾ ਮਾੜੀ ਗੱਲ ਹੈ। ਇਸ ਸਬੰਧੀ ਪਹਿਲਾਂ ਵੀ ਪੱਤਰ ਭੇਜ ਕੇ ਰੋਕਿਆ ਗਿਆ ਸੀ ਪਰ ਅਧਿਆਪਕਾਂ ਵੱਲੋਂ ਆਦੇਸ਼ ਨਹੀਂ ਮੰਨੇ ਗਏ ਸਨ ਪਰ ਹੁਣ ਉਸ ਸਖ਼ਤੀ ਨਾਲ ਅਧਿਆਪਕਾਂ ਦੇ ਨਾਲ ਹੀ ਸਕੂਲ ਮੁਖੀ ਖ਼ਿਲਾਫ਼ ਵੀ ਕਾਰਵਾਈ ਕਰਨ ਜਾ ਰਹੇ ਹਨ। (Government School)
ਚਾਰ ਪੁਲਿਸ ਮੁਲਾਜ਼ਮ ਕੀਤੇ ਬਰਖਾਸਤ
ਨਸ਼ਾ ਤਸਕਰੀ ਰੋਕਣ ਲਈ ਖਾਕੀ ‘ਤੇ ਖਾਕੀ ਦੀ ਸਖ਼ਤੀ
ਵਿਭਾਗੀ ਕਾਰਵਾਈ ਦੌਰਾਨ ਪਾਏ ਗਏ ਦੋਸ਼ੀ, ਪਿਛਲੇ ਸਮੇਂ ਤੋਂ ਚੱਲ ਰਹੀ ਸੀ ਜਾਂਚ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਲਿਪਤ ਚਾਰ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰ ਪੁਲਿਸ ਮੁਲਾਜ਼ਮਾਂ ਵਿੱਚ ਇੱਕ ਏਐੱਸਆਈ, ਇੱਕ ਹੋਲਦਾਰ ਅਤੇ ਦੋ ਸਿਪਾਹੀ ਸ਼ਾਮਲ ਹਨ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਇਹ ਕਰਵਾਈ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ।
ਇਕੱਤਰ ਜਾਣਕਾਰੀ ਅਨੁਸਾਰ  ਨਸ਼ਿਆਂ ਦੇ ਕਾਰੋਬਾਰ ਅਤੇ ਭ੍ਰਿਸ਼ਟਾਚਾਰ ਵਿੱਚ ਲਿਪਤ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਵਿਭਾਗੀ ਜਾਂਚ ਦੌਰਾਨ ਦੋਸ਼ੀ ਪਾਇਆ ਗਿਆ ਹੈ। ਨੌਕਰੀ ਤੋਂ ਬਰਖਾਸਤ ਕੀਤੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਸਹਾਇਕ ਥਾਣੇਦਾਰ (ਲੋਕਲ ਰੈਂਕ) ਬਲਵਿੰਦਰ ਸਿੰਘ ‘ਤੇ ਅੱਠ ਹਜ਼ਾਰ ਰਿਸ਼ਵਤ ਲੈਣ  ਦੇ ਦੋਸ਼ ਸਨ, ਜਿਸ ਦੀ ਪਿਛਲੇ ਸਮੇਂ ਦੌਰਾਨ ਵਿਭਾਗੀ ਜਾਂਚ ਚੱਲ ਰਹੀ ਸੀ ਅਤੇ ਜਾਂਚ ਵਿੱਚ ਇਸ ਤੇ ਦੋਸ਼ ਸਾਬਤ ਹੋਏ ਜਿਸ ਤੋਂ ਬਾਅਦ ਇਸ ਨੂੰ ਬਰਖਾਸਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹੀ ਹੈਡ ਕਾਸਟੇਬਲ ਰਣਜੀਤ ਸਿੰਘ ਜੋ ਕਿ ਪੀ.ਸੀ.ਆਰ ਪਟਿਆਲਾ ਵਿਖੇ ਤਇਨਾਤ ਸੀ ਨੂੰ 20 ਕਿੱਲੋ ਭੁੱਕੀ ਨਾਲ ਕਾਬੂ ਕੀਤਾ ਗਿਆ ਸੀ, ਜਿਸ ਨੂੰ ਜਾਂਚ ਦੌਰਾਨ ਬਰਖਾਸਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕਾਸਟੇਬਲ ਸੋਮ ਨਾਥ ਜੋਂ ਕਿ ਪੁਲਿਸ ਲਾਈਨ ਪਟਿਆਲਾ ਵਿਖੇ ਤੈਨਾਤ ਸੀ ਨੂੰ 2 ਕਿੱਲੋ 10 ਗਰਾਮ ਅਫ਼ੀਮ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਇਸ ਨੂੰ ਵੀ ਵਿਭਾਗੀ ਤਫਤੀਸ ਦੌਰਾਨ ਦੋਸ਼ੀ ਪਾਏ ਜਾਣ ਤੇ ਬਰਖ਼ਾਸਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਕਾਸਟੇਬਲ ਜਗਵਿੰਦਰ ਸਿੰਘ ਜੋਂ ਕਿ ਪੁਲਿਸ ਲਾਈਨ ਪਟਿਆਲਾ ਵਿਖੇ ਤੈਨਾਤ ਸੀ ਨੂੰ ਵੀ 15 ਗਰਾਮ 60 ਮਿਲੀਗਰਾਮ ਸਮੈਕ ਨਾਲ ਕਾਬੂ ਕੀਤਾ ਗਿਆ ਸੀ, ਜਿਸ ਤੇ ਕਾਰਵਾਈ ਕਰਦਿਆ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਨਸ਼ਿਆਂ ਅਤੇ ਰਿਸ਼ਵਤ ਖੋਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦਿੱਤੇ ਨਿਰਦੇਸ਼ਾਂ ਤਹਿਤ ਹੀ ਇਹ ਸ਼ਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਨੂੰ ਨੌਕਰੀ ਦੌਰਾਨ ਅਣਗਿਹਲੀ ਵਰਤਿਆ ਜਾਂ ਕਿਸੇ ਕਾਰਵਾਈ ਵਿੱਚ ਲਿਪਤ ਹੋਣ ਬਾਰੇ ਸਾਹਮਣੇ ਆਇਆ ਤਾ ਉਨ੍ਹਾਂ ਨੂੰ ਬਖਸਿਆ ਨਹੀਂ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਈਪੀਐਲ ਰਿਸ਼ਵਤ ਮਾਮਲਾ : ਰਾਜੀਵ ਸ਼ੁਕਲਾ ਦਾ ਨਿੱਜੀ ਸਕੱਤਰ ਸੈਫ਼ੀ ਬਰਖ਼ਾਸਤ
ਬਰਖ਼ਾਸਤਗੀ ਤੋਂ ਬਾਅਦ ਦਿੱਤਾ ਅਸਤੀਫ਼ਾ | IPL Bribe Case
ਖਿਡਾਰੀਆਂ ਤੋਂ ਰਿਸ਼ਵਤ ਲੈਣ ਤੇ ਫਰਜ਼ੀ ਪ੍ਰਮਾਣ ਪੱਤਰ ਦੇਣ ਦਾ ਦੋਸ਼ | IPL Bribe Case
ਸ਼ੁਕਲਾ ਨੇ ਫੌਰੀ ਅਸਤੀਫ਼ਾ ਮਨਜ਼ੂਰ ਕਰਨ ਨੂੰ ਕਿਹਾ | IPL Bribe Case
ਨਵੀਂ ਦਿੱਲੀ (ਏਜੰਸੀ)। ਆਈ.ਪੀ.ਐਲ. ਚੇਅਰਮੈਲ ਰਾਜੀਵ ਸ਼ੁਕਲਾ ਦੇ ਨਿੱਜੀ ਸਕੱਤਰ ਮੁਹੰਮਦ ਅਕਰਮ ਸੈਫ਼ੀ ‘ਤੇ ਭ੍ਰਿਸ਼ਟਾਚਾਰ ਦੇ ਸਨਸਨੀਖੇਜ਼ ਦੋਸ਼ਾਂ ਨਾਲ ਭਾਰਤੀ ਕ੍ਰਿਕਟ ‘ਚ ਇੱਕ ਵਾਰ ਫਿਰ ਸਨਸਨੀ ਫੈਲ ਗਈ ਹੈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸੈਫੀ ਨੂੰ ਪਹਿਲਾਂ ਬਰਖ਼ਾਸਤ ਕਰ ਦਿੱਤਾ ਜਿਸ ਤੋਂ ਬਾਅਦ ਸੈਫ਼ੀ ਨੇ ਖ਼ੁਦ ਅਸਤੀਫ਼ਾ ਦੇ ਦਿੱਤਾ।
ਬੀਸੀਸੀਆਈ ਦੀ ਭ੍ਹਿਸ਼ਟਾਚਾਰ ਰੋਕੂ ਇਕਾਈ ਕਰੇਗੀ ਜਾਂਚ
ਇੱਕ ਹਿੰਦੀ ਸਮਾਚਾਰ ਚੈਨਲ ਨੇ ਇੱਕ ਸਟਿੰਗ ਅਪਰੇਸ਼ਨ ‘ਚ ਦਾਅਵਾ ਕੀਤਾ ਸੀ ਕਿ ਸੈਫੀ ਨੇ ਉੱਤਰ ਪ੍ਰਦੇਸ਼ ਟੀਮ ‘ਚ ਖਿਡਾਰੀਆਂ ਦੀ ਚੋਣ ਕਰਾਉਣ ਲਈ ਰਿਸ਼ਵਤ ਅਤੇ ਕੁਝ ਹੋਰ ਚੀਜ਼ਾਂ ਮੰਗੀਆਂ ਸਨ ਇਹਨਾਂ ਦੋਸ਼ਾਂ ਨੇ ਬੀਸੀਸੀਆਈ ‘ਚ ਫਿਰ ਤੋਂ ਤੂਫ਼ਾਨ ਲਿਆ ਦਿੱਤਾ ਹੈ ਬੀ.ਸੀ.ਸੀ.ਆਈ. ਦੀ ਭ੍ਰਿਸ਼ਟਾਚਾਰ ਰੋਕੂ ਇਕਾਈ ਨੇ ਇਸ ਮਾਮਲੇ ‘ਚ ਜਾਂਚ ਦਾ ਭਰੋਸਾ ਵੀ ਦਿੱਤਾ ਹੈ। ਚੈਨਡ ‘ਤੇ ਸਟਿੰਗ ਅਪਰੇਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਕਲਾ ਦਾ ਨਿੱਜੀ ਸਟਾਫ਼ ਖਿਡਾਰੀਆਂ ਦੀ ਚੋਣ ਦੇ ਬਦਲੇ ਰਿਸ਼ਵਤ ਲੈਂਦਾ ਹੈ ਇਸ ਸਟਿੰਗ ‘ਚ ਸ਼ੁਕਲਾ ਦੇ ਨਿੱਜੀ ਸੈਫੀ ਅਤੇ ਕ੍ਰਿਕਟਰ ਰਾਹੁਲ ਸ਼ਰਮਾ ਦਰਮਿਆਨ ਗੱਲਬਾਤ ਨੂੰ ਦਿਖਾਇਆ ਗਿਆ ਹੈ ਜਿਸ ਵਿੱਚ ਸੈਫੀ ਨੇ ਰਾਜ ਦੀ ਟੀਮ ‘ਚ ਰਾਹੁਲ ਦੀ ਚੋਣ ਕਰਨ ਦੇ ਬਦਲੇ ਰਿਸ਼ਵਤ ਦੀ ਗੱਲ ਕੀਤੀ ਹੈ।
ਰਾਜੀਵ ਸ਼ੁਕਲਾ ਪਿਛਲੇ ਲੰਮੇ ਸਮੇਂ ਤੋਂ ਬੀਸੀਸੀਆਈ ਦੇ ਸੀਨੀਅਰ ਅਧਿਕਾਰੀ ਹਨ ਅਤੇ ਦੁਨੀਆਂ ਦੀ ਸਭ ਤੋਂ ਅਮੀਰ ਕ੍ਰਿਕਟ ਲੀਗ ਆਈਪੀਐਲ ਦੇ ਵੀ ਚੇਅਰਮੈਨ ਹਨ ਉਹ ਨਾਲ ਹੀ ਉੱਤਰ ਪ੍ਰਦੇਸ਼ ਕ੍ਰਿਕਟ ਸੰਘ (ਯ.ਪੀ.ਸੀ.ਏ.) ‘ਚ ਨਿਰਦੇਸ਼ਕ ਹਨ ਬੀ.ਸੀ.ਸੀ.ਆਈ. ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖ਼ਾ (ਏ.ਸੀ.ਯੂ.) ਨੇ ਇਸ ਮਾਮਲੇ ਦੀ ਜਾਂਚ ਦੀ ਗੱਲ ਕਹੀ ਹੈ ਸੈਫੀ ਨੇ ਉਸ ‘ਤੇ ਲੱਗੇ ਦੋਸ਼ਾਂ ਦਾ ਮਾਮਲਾ ਜੋਰ ਫੜਨ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ ਅਤੇ ਸ਼ੁਕਲਾ ਦਾ ਕਹਿਣਾ ਹੈ ਕਿ ਇਸਨੂੰ ਫੌਰੀ ਤੌਰ ‘ਤੇ ਮਨਜ਼ੂਰ ਕਰ ਲਿਆ ਜਾਣਾ ਚਾਹੀਦਾ ਹੈ।
ਬੀ.ਸੀ.ਸੀ.ਆਈ. ਦੇ ਇੱਕ ਸੀਨੀਅਰ ਅਧਿਕਾਰੀ ਦਾ ਇਸ ਮਾਮਲੇ ‘ਚ ਕਹਿਣਾ ਹੈ ਕਿ ਇਸ ਵਿੱਚ ਇੱਕ ਜਾਂਚ ਕਮਿਸ਼ਨ ਬਿਠਾਇਆ ਜਾਵੇਗਾ ਇਸ ਤੋਂ ਇਲਾਵਾ ਬੀਸੀਸੀਆਈ ਨੇ ਸੈਫੀ ਤੋਂ ਵੀ ਇਹਨਾਂ ਦੋਸ਼ਾਂ ‘ਤੇ ਸਪੱਸ਼ਟੀਕਰਨ ਮੰਗਿਆ ਹੈ ਜਾਂਚ ਕਮਿਸ਼ਨਰ ਨਿਯੁਕਤ ਹੋਣ ਤੋਂ ਬਾਅਦ ਸੈਫੀ ਤੋਂ ਪੁੱਛÎਗਿੱਛ ਕੀਤੀ ਜਾਵੇਗੀ ਅਤੇ ਆਪਣੀ ਰਿਪੋਰਟ 15 ਦਿਨਾਂ ਅੰਦਰ ਦਿੱਤੀ ਜਾਵੇਗੀ ਸਟਿੰਗ ‘ਚ ਰਾਹੁਲ ਨੇ ਦੋਸ਼ ਲਗਾਇਆ ਹੈ ਕਿ ਸੈਫੀ ਨੇ ਉਸਨੂੰ ਰਾਜ ਦੀ ਟੀਮ ‘ਚ ਚੁਣੇ ਜਾਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸੈਫੀ ‘ਤੇ ਝੂਠੇ ਉਮਰ ਪ੍ਰਮਾਣਪੱਤਰ ਤਿਆਰ ਕਰਨ ਦਾ ਵੀ ਦੋਸ਼ ਲਗਾਇਆ ਗਿਆ ਹੈ ਹਾਲਾਂਕਿ ਸੈਫੀ ਨੇ ਇਹਨਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਕੋਲਾ ਘਪਲਾ: ਸੁਪਰੀਮ ਕੋਰਟ ਵੱਲੋਂ ਨਵੀਨ ਜਿੰਦਲ ਨੂੰ ਝਟਕਾ
ਅਦਾਲਤ ਵੱਲੋਂ  ਚੁਣੌਤੀ ਦੇਣ ਵਾਲੀ ਅਰਜੀ ਰੱਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਲਾ ਘਪਲੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਤੇ ਹੋਰਨਾਂ ਨੂੰ ਤਕੜਾ ਝਟਕਾ ਦਿੰਦਿਆਂ ਉਨ੍ਹਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ।
ਨਵੀਨ ਜ਼ਿੰਦਲ ਵੱਲੋਂ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ਼ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਇਜਾਜ਼ਤ ਮੰਗੀ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵਿੱਚ ਦੋਸ਼ ਆਇਦ ਹੋਣ ਤੱਕ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।
ਜਸਟਿਸ ਐੱਮਬੀ ਲੋਕੁਰ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ 25 ਜੁਲਾਈ 2014 ਨੂੰ ਦਿੱਤੇ ਗਏ ਆਦੇਸ਼ ‘ਤੇ ਦੁਬਾਰਾ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕਿਆ ਹੈ ਕਿ ਜਿਨ੍ਹਾਂ ਮਾਮਲਿਆਂ ਵਿੱਚ ਹੇਠਲੀ ਅਦਾਲਤ ਫੈਸਲਾ ਦੇ ਚੁੱਕੀ ਹੈ, ਉਨ੍ਹਾਂ ਫੈਸਲਿਆਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੋਲਾ ਘਪਲੇ ਦੀ ਨਿਗਰਾਨੀ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਟੀਆ ਖਾਣੇ ਦਾ ਵੀਡੀਓ ਜਾਰੀ ਕਰਨ ਵਾਲਾ ਜਵਾਨ ਬਰਖਾਸਤ
ਨਵੀਂ ਦਿੱਲੀ (ਏਜੰਸੀ) । ਘਟੀਆ ਖਾਣੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਨ ਵਾਲੇ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨ ਤੇਜ਼ ਬਹਾਦਰ ਯਾਦਵ ਨੂੰ ਅਨੁਸ਼ਾਸਨਹੀਣਤਾ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ  । ਅਧਿਕਾਰਕ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਤੇਜ਼ ਬਹਾਦਰ ਨੂੰ ‘ਸਟਾਫ਼ ਕੋਰਟ ਆਫ਼ ਇੰਨਕੁਵਾਇਰੀ’ ‘ਚ ਦੋਸ਼ੀ ਪਾਇਆ ਗਿਆ ਤੇ ਉਸ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ।
ਇਹ ਕਾਰਵਾਈ  ਸਰਹੱਦੀ ਸੁਰੱਖਿਆ ਬਲ ਐਕਟ ਤਹਿਤ ਕੀਤੀ ਗਈ ਹੈ ਜਵਾਨ ਨੂੰ ਸੇਵਾ ਨਿਯਮਾਂ ਦੇ ਤਹਿਤ ਤੈਅ ਪ੍ਰਕਿਰਿਆਵਾਂ ਦੀ ਉਲੰਘਣਾ ਤੇ ਵਿਦਾਦਪੂਰਨ ਵੀਡੀਓ ਜਾਰੀ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਸੂਤਰਾਂ ਨੇ ਦੱਸਿਆ ਕਿ ਜਵਾਨ ਨੇ ਜੋ ਦੋਸ਼ ਲਾਏ ਸਨਠ, ਉਨ੍ਹਾਂ ਨੂੰ ਗਲਤ ਪਾਇਆ ਗਿਆ । ਪਰ ਫਿਰ ਵੀ ਉਨ੍ਹਾਂ ਤਿੰਨ ਮਹੀਨਿਆਂ ਦੇ ਅੰਦਰ ਅਪੀਲ ਕਰਨ ਦਾ ਮੌਕਾ ਦਿੱਤਾ ਗਿਆ ਹੈ । ਬੀਐਸਐਫ ਦੀ 29ਵੀਂ ਬਟਾਲੀਅਤ ‘ਚ ਤਾਇਨਾਤ ਇਸ ਜਵਾਨ ਨੂੰ ਜਾਂਚ ਦੌਰਾਨ ਜੰਮੂ ਟਰਾਂਸਫਰ ਕਰ ਦਿੱਤਾ ਗਿਆ ਸੀ ਜਵਾਨ ਨੇ ਦੋਸ਼ ਲਾਇਆ ਸੀ ਕਿ ਕੰਟਰੋਲ ਰੇਖਾ ਦੇ ਨੇੜੇ ਤਾਇਨਾਤ ਫੌਜੀਆਂ ਨੂੰ ਘਟੀਆ ਪੱਧਰ ਦਾ ਭੋਜਨ ਦਿੱਤਾ ਜਾ ਰਿਹਾ ਹੈ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।