Took - Sach Kahoon Punjabi
ਜਨਰਲ ਰਾਵਤ ਨੇ ਸੰਭਾਲਿਆ CDS ਦਾ ਕਾਰਜਭਾਰ
ਜਨਰਲ ਰਾਵਤ ਨੇ ਸੰਭਾਲਿਆ CDS ਦਾ ਕਾਰਜਭਾਰ
ਰਾਸ਼ਟਰੀ ਯੁੱਧ ਸਮਾਰਕ ਜਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, ਏਜੰਸੀ। ਜਨਰਲ ਬਿਪਿਨ ਰਾਵਤ ਨੇ ਬੁੱਧਵਾਰ ਨੂੰ ਪਹਿਲੇ ਚੀਫ ਆਫ ਡਿਫੈਂਸ ਸਟਾਫ (CDS) ਦਾ ਅਹੁਦਾ ਸੰਭਾਲ ਲਿਆ ਹੈ। ਜਨਰਲ ਰਾਵਤ ਨੇ ਸਾਊਥ ਬਲਾਕ ‘ਚ ਸਲਾਮੀ ਗਾਰਦ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੇ ਰਾਸ਼ਟਰੀ ਯੁੱਧ ਸਮਾਰਕ ਜਾ ਕੇ ਮਾਤਭੂਮੀ ਦੀ ਰੱਖਿਆ ‘ਚ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕੇਂਦਰੀ ਮੰਤਰੀਮੰਡਲ ਨੇ ਪਿਛਲੇ ਹਫ਼ਤੇ ਹੀ ਸੀਡੀਐਸ ਦੇ ਅਹੁਦੇ ਦੇ ਸਿਰਜਨ, ਭੂਮਿਕਾ, ਨਿਯਮਾਂ ਅਤੇ ਚਾਰਟਰ ਨੂੰ ਮਨਜੂਰੀ ਦਿੱਤੀ ਸੀ। ਮੰਤਰੀਮੰਡਲ ਨੇ ਰੱਖਿਆ ਮੰਤਰਾਲੇ ‘ਚ ਫੌਜ ਮਾਮਲਿਆਂ ਦੇ ਇੱਕ ਨਵੇਂ ਵਿਭਾਗ ਦੇ ਗਠਨ ਨੂੰ ਵੀ ਮਨਜੂਰੀ ਦਿੱਤੀ ਸੀ।
ਸੀਡੀਐਸ ਇਸ ਵਿਭਾਗ ਦੇ ਮੁਖੀ ਅਤੇ ਸਕੱਤਰ ਹੋਣਗੇ।
ਸੀਡੀਐਸ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲ ਅਧਿਕਾਰੀ ਚਾਰ ਸਟਾਰ ਦੇ ਰੈਂਕ ਵਾਲਾ ਜਨਰਲ ਹੋਵੇਗਾ।
ਉਹਨਾਂ ਦੀ ਤਨਖਾਹ ਤਿੰਨਾਂ ਫੌਜਾਂ ਦੇ ਮੁਖੀਆਂ ਦੇ ਬਰਾਬਰ ਹੋਵੇਗੀ।
ਉਹ ਸਰਕਾਰ ਨੂੰ ਰੱਖਿਆ ਮਾਮਲਿਆਂ ‘ਚ ਸਲਾਹ ਦੇਣ ਵਾ ਵੱਡਾ ਅਧਿਕਾਰੀ ਹੋਵੇਗਾ।
ਸੀਡੀਐਸ ਫੌਜ ਮਾਮਲਿਆਂ ਦੇ ਵਿਭਾਗ ਦੇ ਮੁਖੀ ਦੇ ਨਾਲ ਨਾਲ ਫੌਜ ਮੁਖੀਆਂ ਦੀ ਸਟਾਫ ਸਮਿਤੀ ਦਾ ਸਥਾਈ ਪ੍ਰਧਾਨ ਵੀ ਹੋਵੇਗਾ।
ਜਨਰਲ ਰਾਵਤ ਮੰਗਲਵਾਰ ਨੂੰ ਫੌਜ ਮੁਖੀ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ।
"Chief of the Defence Staff #CDS is all about #Synergy where effort is  to achieve more than the sum of the whole. Sum of synergistic application of three Services is not for 1+1+1=3 but sum to be 5 or 7."
-General Bipin Rawat#CDS
At Tri-Services Guard of Honour
01 January 2020 pic.twitter.com/mWF83IlbIV
— ADG PI – INDIAN ARMY (@adgpi) January 1, 2020
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਦੀ, ਰਾਜਨਾਥ, ਸ਼ਾਹ ਤੇ ਸਮ੍ਰਿਤੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ
ਮੋਦੀ, ਰਾਜਨਾਥ, ਸ਼ਾਹ ਤੇ ਸਮ੍ਰਿਤੀ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ
ਨਵੀਂ ਦਿੱਲੀ, ਏਜੰਸੀ। 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਮੰਤਰੀਮੰਡਲ ਦੇ ਸਾਰੇ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਮੁੱਖ ਨੇਤਾਵਾਂ ਨੇ ਸੋਮਵਾਰ ਨੂੰ ਸਦਨ ਦੀ ਮੈਂਬਰਸ਼ਿਪ ਦੀ ਸਹੁੰ ਚੁੱਕੀ। ਸਦਨ ਦੀ ਕਾਰਵਾਈ 11 ਵਜੇ ਸ਼ੁਰੂ ਹੁੰਦੇ ਹੀ ਅਸਥਾਈ ਪ੍ਰਧਾਨ ਡਾ. ਵੀਰੇਂਦਰ ਕੁਮਾਰ ਨੇ ਰਾਸ਼ਟਰਗਾਨ ਤੋਂ ਬਾਅਦ ਆਪਣੇ ਸੰਬੋਧਨ ‘ਚ 17ਵੀਂ ਲੋਕ ਸਭਾ ‘ਚ ਨਵੇਂ ਚੁਣੇ ਮੈਂਬਰਾਂ ਦਾ ਸਦਨ ‘ਚ ਸਵਾਗਤ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਪਰੰਪਰਾ ਦੇ ਅਨੁਸਾਰ ਸਦਨ ਦੀ ਕਾਰਵਾਈ ਦੇ ਸੁਚਾਰੂ ਸੰਚਾਲਨ ‘ਚ ਸਪੀਕਰ ਬੈਂਚ ਦੀ ਸਹਾਇਤਾ ਕਰਨਗੇ।
ਇਸ ਤੋਂ ਬਾਅਦ ਜਨਰਲ ਸਕੱਤਰ ਡਾ. ਸਨੇਹਲਤਾ ਸ੍ਰੀਵਾਸਤਵ ਨੇ ਚੋਣ ਕਮਿਸ਼ਨ ਤੋਂ ਪ੍ਰਾਪਤ ਨਵੇਂ ਚੁਣੇ ਮੈਂਬਰਾਂ ਦੀ ਸੂਚੀ ਸਦਨ ਦੇ ਪਟਲ ‘ਤੇ ਰੱਖੀ। ਇਸ ਤੋਂ ਬਾਅਦ ਡਾ. ਵੀਰੇਂਦਰ ਕੁਮਾਰ ਨੇ ਲੋਕ ਸਭਾ ਦੀ ਮੈਂਬਰਸ਼ਿਪ ਦੀ ਸਹੁੰ ਲਈ ਸਦਨ ਦੇ ਨੇਤਾ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਨਾਂਅ ਲਿਆ। ਪ੍ਰਧਾਨ ਮੰਤਰੀ ਦੇ ਖੜ੍ਹੇ ਹੁੰਦੇ ਹੀ ਸਾਂਸਦਾਂ ਨੇ ਮੇਜ ਥਪਥਪਾਕੇ ਸਵਾਗਤ ਕੀਤਾ। ਸ੍ਰੀ ਮੋਦੀ ਨੇ ਹਿੰਦੀ ‘ਚ ਸਹੁੰ ਚੁੱਕੀ ਅਤੇ ਮੈਂਬਰਸ਼ਿਪ ਰਜਿਸਟਰ ‘ਤੇ ਦਸਤਖ਼ਤ ਕਰਨ ਤੋਂ ਬਾਅਦ ਸਪੀਕਰ ਦੇ ਆਸਨ ‘ਤੇ ਜਾ ਕੇ ਉਹਨਾਂ ਨਾਲ ਭੇਂਟ ਕੀਤੀ ਅਤੇ ਆਸਨ ਦੀ ਪਰਿਕ੍ਰਮਾ ਕਰਕੇ ਅਗਲੀ ਲਾਇਨ ‘ਚ ਬੈਠੇ ਨੇਤਾਵਾਂ ਦਾ ਸਵਾਗਤ ਕਬੂਬਲਦਿਆਂ ਆਪਣੇ ਸਥਾਨ ‘ਤੇ ਬੈਠ ਗਏ। ਪ੍ਰਧਾਨ ਮੰਤਰੀ ਤੋਂ ਬਾਅਦ ਕਾਂਗਰਸ ਦੇ ਕੋਡੀਕੁਨਿਲ ਸੁਰੇਸ਼ ਨੇ ਹਿੰਦੀ ‘ਚ ਸਹੁੰ ਚੁੱਕੀ। ਇਸ ਤੋਂ ਬਾਅਦ ਬੀਜੂ ਜਨਤਾ ਦਲ ਦੇ ਭਰਤੁਹਰੀ ਮੇਹਤਾਬ ਨੇ ਉਡੀਸ਼ਾ ‘ਚ ਸਹੁੰ ਚੁੱਕੀ। ਸ੍ਰੀ ਮੇਹਤਾਬ ਤੋਂ ਬਾਅਦ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਸਹੁੰ ਚੁੱਕੀ।
ਸਮ੍ਰਿਤੀ ਦਾ ਨਾਂਅ ਲਏ ਜਾਣ ‘ਤੇ ਸਾਰੇ ਮੈਂਬਰਾਂ ਨੇ ਮੇਜ ਥਪਥਪਾਏ
ਇਹ ਸਾਰੇ ਸਦਨ ਦੇ ਪੀਠਾਸੀਨ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਹਨਾਂ ਤੋਂ ਬਾਅਦ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਡੀਵੀ ਸਦਾਨੰਦ ਗੌੜਾ, ਨਰਿੰਦਰ ਸਿੰਘ ਤੋਮਰ, ਰਵੀਸ਼ੰਕਰ ਪ੍ਰਸਾਦ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਸ੍ਰੀ ਰਮੇਸ਼ ਪੋਖਰਿਆਲ ਨਿਸ਼ੰਕ ਅਤੇ ਸ੍ਰੀ ਅਰਜੁਨ ਮੁੰਡਾ ਨੇ ਸਹੁੰ ਚੁੱਕੀ। ਸ੍ਰੀਮਤੀ ਸਮ੍ਰਿਤੀ ਇਰਾਨੀ ਦਾ ਨਾਂਅ ਲਏ ਜਾਣ ‘ਤੇ ਪ੍ਰਧਾਨ ਮੰਤਰੀ ਸ੍ਰੀ ਮੋਦੀ, ਸ੍ਰੀ ਸ਼ਾਹ ਸਮੇਤ ਸਾਰੇ ਮੈਂਬਰਾਂ ਨੇ ਜੋਰ-ਜ਼ੋਰ ਨਾਲ ਮੇਜ ਥਪਥਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਡਾ. ਹਰਸ਼ਵਰਧਨ ਨੇ ਸੰਸਕ੍ਰਿਤ ‘ਚ ਸਹੁੰ ਚੁੱਕੀ। ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ, ਡਾ. ਮਹਿੰਦਰ ਨਾਥ ਪਾਂਡੇ, ਅਰਵਿੰਦ ਗਣਪਤ ਸਾਵੰਤ, ਗਿਰੀਰਾਜ ਸਿੰਘ, ਗਜਿੰਦਰ ਸਿੰਘ ਸ਼ੇਖਾਵਤ ਅਤੇ ਸੰਤੋਸ਼ ਗੰਗਵਾਰ ਨੇ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਦਨ ‘ਚ ਸਰਕਾਰ ਦੇ ਮੰਤਰੀ ਅਤੇ ਨਵੇਂ ਬਣੇ ਮੈਂਬਰ ਆ ਗਏ ਸਨ। ਜੋ ਪਹਿਲਾਂ ਵੀ ਮੈਂਬਰ ਰਹਿ ਚੁੱਕੇ ਹਨ, ਉਹ ਇੱਕ ਦੂਜੇ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦੇ ਰਹੇ ਸਨ। ਵਿਦੇਸ਼ ਮੰਤਰੀ ਜੈ ਸ਼ੰਕਰ ਵੀ ਸਦਨ ‘ਚ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਿਸ਼ੇਲ ਨੇ ਲਿਆ ਸੋਨੀਆ ਦਾ ਨਾਂਅ
ਅਗਸਤਾ ਵੇਸਟਲੈਂਡ ਡੀਲ : ਈਡੀ ਨੇ ਕੋਰਟ ਨੂੰ ਦੱਸਿਆ
ਕੋਰਟ ਨੇ ਮਿਸ਼ੇਲ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜਿਆ
ਕਾਗਰਸ ਦਾ ਦੋਸ਼, ਮਿਸ਼ੇਲ ‘ਤੇ ਸਰਕਾਰੀ ਏਜੰਸੀਆਂ ਦਾ ਦਬਾਅ
ਨਵੀਂ ਦਿੱਲੀ, ਈਡੀ ਨੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੂੰ ਦੱਸਿਆ ਕਿ ਅਗਸਤਾ ਵੇਸਟਲੈਂਡ ਘਪਲੇ ਦੇ ਵਿਚੌਲੀਏ ਕ੍ਰਿਸਚਨ ਮਿਸ਼ੇਲ ਨੇ ਪੁੱਛਗਿੱਛ ‘ਚ ਸੋਨੀਆ ਗਾਂਧੀ ਦਾ ਨਾਂਅ ਲਿਆ ਹੈ ਹਾਲਾਂਕਿ ਈਡੀ ਨੇ ਕਿਹਾ ਕਿ ਉਹ ਹਾਲੇ ਇਹ ਨਹੀਂ ਦੱਸ ਸਕਦੀ ਕਿ ਮਿਸ਼ੇਲ ਨੇ ਗਾਂਧੀ ਦਾ ਨਾਂਅ ਕਿਸ ਸਬੰਧੀ ਲਿਆ ਹੈ ਇਸ ਤੋਂ ਇਲਾਵਾ ਈਡੀ ਦਾ ਦਾਅਵਾ ਹੈ ਕਿ ਮਿਸ਼ੇਲ ਨੇ ‘ਇਟਲੀ ਦੀ ਮਹਿਲਾ ਦੇ ਬੇਟੇ’ ਦਾ ਜ਼ਿਕਰ ਕੀਤਾ ਹੈ ਦੂਜੇ ਪਾਸੇ ਕਾਂਗਰਸ ਨੇ ਕਿਹਾ ਕਿ ਮਿਸ਼ੇਲ ‘ਤੇ ਸਰਕਾਰੀ ਏਜੰਸੀਆਂ ਵੱਲੋਂ ਦਬਾਅ ਪਾਇਆ ਗਿਆ ਹੈ ਇਸ ਦਰਮਿਆਨ ਕੋਰਟ ਨੇ ਮਿਸ਼ੇਲ ਨੂੰ ਸੱਤ ਦਿਨਾਂ ਲਈ ਈਡੀ ਦੀ ਕਸਟਡੀ ‘ਚ ਭੇਜਣ ਦਾ ਆਦੇਸ਼ ਦੇ ਦਿੱਤਾ ਹੈ
ਬਾਕਸ
ਰੱਖਿਆ ਸੌਦੇ ਦੇ ਵਿਚੌਲੀਏ ਦੀ ਭੂਮਿਕਾ ਨਿਭਾਉਂਦਾ ਸੀ ਮਿਸ਼ੇਲ
ਮਿਸ਼ਲੇ ਕੰਪਨੀ ‘ਚ 1980 ਤੋਂ ਕੰਮ ਕਰ ਰਿਹਾ ਸੀ ਉਸ ਦੇ ਪਿਤਾ ਵੀ ਕੰਪਨੀ ‘ਚ ਭਾਰਤੀ ਖੇਤਰ ਦੇ ਮਾਮਲਿਆਂ ਲਈ ਸਲਾਹਕਾਰ ਰਹੇ ਸਨ ਸੀਬੀਆਈ ਦਾ ਕਹਿਣਾ ਹੈ ਕਿ ਮਿਸ਼ੇਲ ਦਾ ਭਾਰਤ ਦਾ ਕਾਫ਼ੀ ਆਉਣਾ-ਜਾਣਾ ਸੀ ਉਹ ਰੱਖਿਆ ਸੌਦਿਆਂ ‘ਚ ਹਵਾਈ ਫੌਜ ਤੇ ਰੱਖਿਆ ਮੰਤਰਾਲੇ ਦਰਮਿਆਨ ਵਿਚੌਲੀਏ ਦੀ ਭੂਮਿਕਾ ਨਿਭਾਉਂਦਾ ਸੀ ਮਿਸ਼ੇਲ ਨੂੰ ਹਵਾਈ ਫੌਜ ਤੇ ਰੱਖਿਆ ਮੰਤਰਾਲੇ ਦੇ ਅਫ਼ਸਰਾਂ ਤੋਂ ਸੂਚਨਾਵਾਂ ਮਿਲਦੀਆਂ ਸਨ ਇਨ੍ਹਾਂ ਨੂੰ ਫੈਕਸ ਰਾਹੀਂ ਇਟਲੀ ਤੇ ਸਵਿੱਟਜ਼ਰਲੈਂਡ ਭੇਜਦਾ ਸੀ ਇਸ ਮਾਮਲੇ ‘ਚ ਐਸਪੀ ਤਿਆਗੀ ਨੂੰ 2016 ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤਿਆਗੀ ‘ਤੇ ਦੋਸ਼ ਹੈ ਕਿ ਉਨ੍ਹਾਂ ਡੀਲ ਨੂੰ ਇਸ ਤਰ੍ਹਾਂ ਪ੍ਰਭਾਵਿਤ ਕੀਤਾ ਕਿ ਕੰਟਰੈਕਟਰ  ਇਟਲੀ ਦੀ ਅਗਸਤਾ ਵੇਸਟਲੈਂਡ ਕੰਪਨੀ ਨੂੰ ਹੀ ਮਿਲੇ
ਇਸ ਮਾਮਲੇ ਸਬੰਧੀ ਭਾਜਪਾ ਆਗੂ ਜਾਵੜੇਕਰ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਪਿਛਲੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਵਿਚੌਲੀਏ ਤੋਂ ਬਗੈਰ ਕਾਂਗਰਸ ਸਰਕਾਰ ਨੇ ਕੋਈ ਰੱਖਿਆ ਸਮਝੌਤਾ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਸਭ ਤੋਂ ਗੰਭੀਰ ਗੱਲ ਇਹ ਹੈ ਕਿ ਵਿਚੌਲੀਏ ਕੋਲ ਸਾਰੀਆਂ ਫਾਈਨਾ ਤੱਕ ਪਹੁੰਚੀਆਂ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ, ਆਈਜੀਆਈ ਏਅਰਪੋਰਟ ‘ਤੇ ਜੈੱਟ ਏਵਰੇਜ਼ ਦਾ ਜਹਾਜ਼ ਅੱਜ ਦੁਪਹਿਰ ਪਾਰਕਿੰਗ ਸਟੈਂਡ ‘ਤੇ ਪਹੁੰਚਦਿਆਂ ਹੀ ਕੁਝ ਫੁੱਟੇ ਪਿੱਛੇ ਖਿਸਕ ਗਿਆ, ਇਹ ਉਦੋਂ ਹੋਇਆ ਜਦੋਂ ਜਹਾਜ਼ ‘ਚ ਬੈਠੇ ਯਾਤਰੀ ਨੇ ਲੈਂਡਿੰਗ ਦੇ ਤੁਰੰਤ ਬਾਅਦ ਆਪਣੀ ਸੀਟ ਬੈਲਟ ਖੋਲ੍ਹ ਕੇ ਉਤਰਨ ਲਈ ਉਠ ਖੜੇ ਹੋਏ ਸਨ ਜੋਧਪੁਰ ਤੋਂ ਦਿੱਲੀ ਆ ਰਹੀ ਬੋਇੰਗ 737 ਦੇ ਨਾਲ ਇਹ ਹਾਦਸਾ ਹੋਇਆ ਡੀਜੀਸੀਏ ਨੇ ਜਹਾਜ਼ ਦੇ ਦੋਵੇਂ ਪਾਇਲਟਾਂ ਨੂੰ ਫਿਲਹਾਲ ਵਾਪਸ ਸੱਦ ਲਿਆ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਕੀ ਇਸ  ‘ਚ ਕੋਈ ਮਨੁੱਖੀ ਗਲਤੀ ਹੋਈ ਸੀ ਜਾਂ ਪਾਰਕਿੰਗ ਬਰੇਕ ‘ਚ ਗੜਬੜੀ ਸੀ ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਦੁਪਹਿਰ 2:21 ਵਜੇ ਆਪਣੇ ਪਾਰਕਿੰਗ ਸੈਂਟਡ ‘ਤੇ ਆਇਆ ਇੱਕ ਸੂਤਰ ਨੇ ਦੱਸਿਆ ਯਾਤਰੀ ਜਹਾਜ਼ ਤੋਂ ਉਤਰਨ ਲਈ ਆਪਣੀ ਸੀਟ ਤੋਂ ਉੱਠੇ ਸਨ ਹਾਲਾਂਕਿ ਪਹੀਆਂ ਨੂੰ ਕਿਸੇ ਹਾਦਸੇ ਨੂੰ ਰੋਕਣ ਲਈ ਰੱਖਿਆ ਜਾਣ ਵਾਲਾ ਚਾਕ ਥਾਂ ‘ਤੇ ਨਹੀਂ ਸੀ ਤੇ ਜਹਾਜ਼ 10 ਫੁੱਟ ਪਿੱਛੇ ਖਿਸਕ ਗਿਆ ਜਦੋਂ ਅਜਿਹਾ ਹੋਇਆ ਤਾਂ ਯਾਤਰੀਆਂ ਨੂੰ ਉਨ੍ਹਾਂ ਦੀ ਸੀਟ ‘ਤੇ ਬੈਠਣ ਲਈ ਕਿਹਾ ਗਿਆ ਜਹਾਜ਼ ਦੇ ਐਮਰਜੈਂਸੀ ਪੈਰਾਸ਼ੂਟ ਨੂੰ ਲਾਇਆ ਗਿਆ ਜਦੋਂ ਜਹਾਜ਼ ਨੂੰ ਚਾਕ ਕੋਲ ਲਿਆਂਦਾ ਗਿਆ ਉਦੋਂ ਪੈਰਾਸ਼ੂਟ ਨੂੰ ਹਟਾਇਆ ਗਿਆ ਇਸ ਤੋਂ ਬਾਅਦ ਯਾਤਰੀ ਸਟੇਪ ਲੈਡਰ ਦੀ ਮੱਦਦ ਨਾਲ ਹੇਠਾਂ ਉਤਰੇ ਸਾਰੇ 179 ਯਾਤਰੀ ਤੇ ਪਾਇਲਟ ਨੂੰ ਸੁਰੱਖਿਅਤ ਜਹਾਜ਼ ‘ਚੋਂ ਕੱਢਿਆ ਗਿਆ
ed
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੰਧੂ ਨੇ ਲਿਆ ਬਦਲਾ, ਮਾਰਿਨ ਤੋਂ ਪਾਰ ਨਾ ਪਾ ਸਕੀ ਸਾਇਨਾ
ਵਿਸ਼ਵ ਬੈਡਮਿੰਟਨ ਚੈਂਪਿਅਨਸਿ਼ਪ : ਸਿੰਧੂ ਸੈਮੀਫਾਈਨਲ ਚ, ਸਾਇਨਾ ਕੁਆਰਟਰਫਾਈਨਲ ਚੋਂ ਬਾਹਰ | World Badminton Championship
ਨਾਨਜ਼ਿੰਗ (ਏਜੰਸੀ) ਪਿਛਲੀ ਚਾਂਦੀ ਤਗਮਾ ਜੇਤੂ ਭਾਰਤ ਦੀ ਪੀਵੀ ਸਿੰਧੂ ਨੇ ਜਾਪਾਨ ਦੀ ਨੋਜੋਮੀ ਓਕੁਹਾਰਾ ਤੋਂ ਪਿਛਲੀ ਚੈਂਪਿਅਨਸ਼ਿਪ ਦੇ ਫ਼ਾਈਨਲ ਦੀ ਹਾਰ ਦਾ ਬਦਲਾ ਚੁਕਾਉਂਦੇ ਹੋਏ 21-17, 21-19 ਦੀ ਸ਼ਾਨਦਾਰ ਜਿੱਤ ਦੇ ਨਾਲ ਵਿਸ਼ਵ ਬੈਡਮਿੰਟਨ ਚੈਂਪਿਅਨਸ਼ਿਪ ਦੇ ਮਹਿਲਾ ਸਿੰਗਲ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਜਦੋਂਕਿ ਸਾਬਕਾ ਉਪ ਜੇਤੂ ਅਤੇ 10ਵਾਂ ਦਰਜਾ ਪ੍ਰਾਪਤ ਭਾਰਤੀ ਦੀ ਸਾਇਨਾ ਨੇਹਵਾਲ ਆਪਣੀ ਪੁਰਾਣੀ ਵਿਰੋਧੀ ਅਤੇ ਸੱਤਵਾਂ ਦਰਜਾ ਪ੍ਰਾਪਤ ਸਪੇਨ ਦੀ ਕੈਰੋਲਿਨਾ ਮਾਰਿਨ ਤੋਂ ਪਾਰ ਨਾ ਪਾ ਸਕੀ ਅਤੇ ਕੁਆਰਟਰ ਫਾਈਨਲ ‘ਚ ਹਾਰ ਕੇ ਵਿਸ਼ਵ ਬੈਡਮਿੰਟਨ ਚੈਂਪਿਅਨਸ਼ਿਪ ਤੋਂ ਬਾਹਰ ਹੋ ਗਈ।
ਠਵਾਂ ਦਰਜਾ ਪ੍ਰਾਪਤ ਓਕੂਹਾਰਾ ਨੇ ਸਿੰਧੂ ਨੂੰ ਪਿਛਲੀ ਵਿਸ਼ਵ ਚੈਂਪਿਅਨਸ਼ਿਪ ਦੇ ਖ਼ਿਤਾਬੀ ਮੁਕਾਬਲੇ ‘ਚ 21-19, 20-22, 22-20 ਨਾਲ ਹਰਾਇਆ ਸੀ ਪਰ ਤੀਸਰਾ ਦਰਜਾ ਪ੍ਰਾਪਤ ਸਿੰਧੂ ਨੇ ਇਸ ਵਾਰ ਜਾਪਾਨੀ ਖਿਡਾਰੀ ਨੂੰ 58 ਮਿੰਟ ਦੇ ਸੰਘਰਸ਼ ‘ਚ ਹਰਾ ਦਿੱਤਾ ਸਿੰਧੂ ਦਾ ਹੁਣ ਸੈਮੀਫਾਈਨ ‘ਚ ਦੂਸਰਾ ਦਰਜਾ ਪ੍ਰਾਪਤ ਜਾਪਾਨ ਦੀ ਅਕਾਨੇ ਯਾਮਾਗੁਚੀ ਨਾਲ ਮੁਕਾਬਲਾ ਹੋਵੇਗਾ ਸਿੰਧੂ ਦਾ ਵਿਸ਼ਵ ਦੀ ਛੇਵੇਂ ਨੰਬਰ ਦੀ ਖਿਡਾਰਨ ਓਕੂਹਾਰਾ ਵਿਰੁੱਧ 6-6 ਦਾ ਕਰੀਅਰ ਰਿਕਾਰਡ ਹੋ ਗਿਆ ਹੈ ਸਿੰਧੂ ਇਸ ਸਾਲ ਥਾਈਲੈਂਡ ਓਪਨ ਦੇ ਫਾਈਨਲ ‘ਚ ਵੀ ਓਕੂਹਾਰਾ ਤੋਂਹਾਰ ਗਈ ਸੀ ਪਰ ਇਸ ਵਾਰ ਉਸਨੇ ਓਕੂਹਾਰਾ ਦੇ ਅੜਿੱਕੇ ਨੂੰ ਪਾਰ ਕਰਨ ‘ਚ ਕਾਮਯਾਬੀ ਪਾ ਲਈ।
ਆਸਾਨੀ ਨਾਲ ਹਾਰੀ ਸਾਇਨਾ
ਸਾਇਨਾ ਨੂੰ ਮਾਰਿਨ ਨੇ ਸਿਰਫ਼ 31 ਮਿੰਟ ‘ਚ 21-6, 21-11 ਨਾਲ ਹਰਾ ਕੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਗਮਾ ਜੇਤੂ ਸਾਇਨਾ ਨੇ ਇਸ ਮੁਕਾਬਲੇ ‘ਚ ਬੇਹੱਦ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਅਤੇ ਪਹਿਲੀ ਗੇਮ 6-21 ਨਾਲ ਗੁਆਉਣ ਤੋਂ ਬਾਅਦ ਮੁਕਾਬਲੇ ‘ਚ ਵਾਪਸੀ ਨਾ ਕਰ ਸਕੀ ਮਿਕਸਡ ਡਬਲਜ਼ ‘ਚ ਸਾਤਵਿਕਸੇਰਾਜ ਅਤੇ ਅਸ਼ਵਨੀ ਪੋਨੱਪਾ ਦੀ ਜੋੜੀ ਨੂੰ ਵੀ ਕੁਆਰਟਰ ਫਾਈਨਲ ‘ਚ ਅੱਵਲ ਦਰਜਾ ਪ੍ਰਾਪਤ ਚੀਨੀ ਜੋੜੀ ਝੇਂਗ ਅਤੇ ਹੁਵਾਂਗ ਨੇ ਸਿਰਫ਼ 36 ਮਿੰਟ ‘ਚ ਹਰਾ ਕੇ ਆਖ਼ਰੀ ਚਾਰ ‘ਚ ਜਗ੍ਹਾ ਬਣਾਈ ਇਸ ਹਾਰ ਦੇ ਨਾਲ ਸਾਇਨਾ ਦਾ ਮਾਰਿਨ ਵਿਰੁੱਧ 5-5 ਦਾ ਕਰੀਅਰ ਰਿਕਾਰਡ ਹੋ ਗਿਆ ਹੈ।
ਸਾਧ-ਸੰਗਤ ਨੇ ਲਵਾਰਿਸ ਮੰਦਬੁੱਧੀ ਦੀ ਸੰਭਾਲ ਕੀਤੀ
ਲਵਾਰਿਸ ਵਿਅਕਤੀ ਨੂੰ ਉਸਦੇ ਘਰਦਿਆਂ ਨਾਲ ਮਿਲਾਇਆ | Dera Sacha Sauda
ਰਾਜਪੁਰਾ, (ਅਜਯ ਕਮਲ)। ਇੱਥੋਂ ਦੇ ਡੇਰਾ ਬੱਸੀ ਦੀ ਸਾਧ-ਸੰਗਤ ਨੇ ਇੱਕ ਲਵਾਰਿਸ ਅਤੇ ਮੰਦਬੁੱਧੀ ਵਿਅਕਤੀ ਨੂੰ ਬੱਸ ਸਟੈਂਡ ‘ਤੇ ਮਾੜੀ ਹਾਲਤ ਵਿੱਚ ਬੈਠੇ ਦੇਖ ਉਸ ਦੀ ਸਾਂਭ ਸੰਭਾਲ ਕੀਤੀ ਅਤੇ ਉਸ ਦੇ ਘਰਦਿਆਂ ਨਾਲ ਮਿਲਾਕੇ ਮਾਨਵਤਾ ਦੀ ਸੇਵਾ ਕੀਤੀ। ਇਸ ਸਬੰਧੀ ਡੇਰਾ ਬੱਸੀ ਬਲਾਕ ਦੇ ਡੇਰਾ ਸ਼ਰਧਾਲੂ ਗੁਰਮੀਤ ਸਿੰਘ ਇੰਸਾਂ ਨੇ ਦੱਸਿਆ ਕਿ ਉਹ ਆਟੋ ਚਲਾਉਣ ਦਾ ਕੰਮ ਕਰਦਾ ਹੈ, ਜਿਸ ਕਰਕੇ ਬੱਸ ਸਟੈਂਡ ਆਉਂਦਾ-ਜਾਂਦਾ ਰਹਿੰਦਾ ਹੈ। (Dera Sacha Sauda)
ਬੀਤੇ ਦੋ ਤਿੰਨ ਦਿਨਾਂ ਤੋਂ ਇੱਕ ਵਿਅਕਤੀ, ਜੋ ਕਿ ਨੰਗੇ ਪਿੰਡੇ ਲਵਾਰਿਸਾਂ ਦੀ ਤਰ੍ਹਾਂ ਭੁੱਖਣ ਭਾਣੇ ਬੈਠਾ ਸੀ, ਦੀ ਸੂਚਨਾ ਉਸ ਨੇ ਡੇਰਾ ਸ਼ਰਧਾਲੂਆਂ ਦਵਿੰਦਰ ਇੰਸਾਂ ਬਲਾਕ ਭੰਗੀਦਾਸ, ਨਵਜਿੰਦਰ ਇੰਸਾਂ, ਅਮਰਜੀਤ ਇੰਸਾਂ, ਰਣਬੀਰ ਇੰਸਾਂ ਅਤੇ ਸ਼ਿੰਦਰ ਇੰਸਾਂ ਨੂੰ ਦਿੱਤੀ ਤਾਂ ਅਸੀਂ ਸਾਰਿਆਂ ਨੇ ਮਿਲਕੇ ਉਸ ਨੂੰ ਉਥੋਂ ਚੁੱਕ ਨਾਮ ਚਰਚਾ ਘਰ ਵਿੱਚ ਲਿਆਂਦਾ ਅਤੇ ਉਸ ਨੂੰ ਨਹਾਉਣ ਤੋਂ ਬਾਅਦ ਉਸ ਦੇ ਕੱਪੜੇ ਆਦਿ ਬਦਲ ਕੇ ਉਸ ਦੇ ਰਖਮਾਂ ਦੀ ਮੱਲ੍ਹਮ-ਪੱਟੀ ਕਰਵਾ ਦਿੱਤੀ, ਜਿਸ ‘ਤੇ ਉਸ ਤੋਂ ਪੁੱਛ-ਗਿੱਛ ਕਰਨ ‘ਤੇ ਉਸ ਨੇ ਆਪਣੇ ਪਿੰਡ ਦਾ ਪਤਾ ਬੇਰਵਾ ਚੰਦਰ ਯੂ ਪੀ ਦੱਸਿਆ, ਜਿਸ ‘ਤੇ ਅਸੀਂ ਉਥੋਂ ਦੇ ਸਬੰਧਿਤ ਥਾਣੇ ਵਿੱਚ ਫੋਨ ਕਰਕੇ ਇਸ ਦੇ ਘਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ।
ਇਹ ਵੀ ਪੜ੍ਹੋ : ਜੈਇੰਦਰ ਕੌਰ ’ਤੇ ਮੁੜ ਵਰ੍ਹੇ ਮੰਤਰੀ ਜੌੜਾਮਾਜਰਾ
ਕੁਝ ਹੋਸ਼ ‘ਚ ਆਉਣ ‘ਤੇ ਉਕਤ ਵਿਅਕਤੀ ਨੇ ਆਪਣਾ ਨਾਂਅ ਨੂਰ ਆਲਮ ਖਾਨ ਦੱਸਿਆ ਅਤੇ ਉਸ ਨੇ ਆਪਣੇ ਭਰਾ ਅਸਲਮ ਖਾਨ ਦਾ ਨੰਬਰ ਵੀ ਦੇ ਦਿੱਤਾ, ਜਿਸ ‘ਤੇ ਅਸੀਂ ਉਸ ਦੇ ਭਰਾ ਨੂੰ ਸੂਚਿਤ ਕਰ ਦਿੱਤਾ ਜੋ ਕਿ ਦਿੱਲੀ ਰਹਿੰਦਾ ਸੀ। ਜਦੋਂ ਉਸ ਦਾ ਭਰਾ ਅਤੇ ਉਸ ਦੇ ਨਾਲ ਹੋਰ ਇੱਕ ਵਿਅਕਤੀ ਨਾਮ ਚਰਚਾ ਘਰ ਵਿੱਚ ਆਏ ਤਾਂ ਪੂਰੀ ਜਾਂਚ ਪੜਤਾਲ ਦੇ ਬਾਅਦ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਉਸ ਦੇ ਭਰਾ ਨੇ ਦੱਸਿਆ ਕਿ ਇਹ ਸ਼ੁਰੂ ਤੋਂ ਹੀ ਸਿੱਧਰਾ ਹੈ ਅਤੇ ਘਰੋਂ ਚਲਾ ਜਾਂਦਾ ਹੈ ਅਤੇ ਕੁਝ ਦਿਨਾਂ ਬਾਅਦ ਆਪਣੇ ਆਪ ਆ ਜਾਂਦਾ ਹੈ।
ਪਰ ਇਸ ਵਾਰ ਦੋ ਮਹੀਨੇ ਤੋਂ ਵੱੱਧ ਹੋ ਗਏ ਸਨ ਪਰ ਇਹ ਘਰ ਵਾਪਸ ਨਹੀ ਆਇਆ। ਉਕਤ ਮੰਦਬੁੱਧੀ ਵਿਅਕਤੀ ਦੇ ਭਰਾ ਅਤੇ ਉਸ ਦੇ ਪਰਿਵਾਰ ਨੇ ਡੇਰਾ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਤਾਂ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਹੀ ਹੈ ਜੋ ਆਪਣੇ ਪੂਜਨੀਕ ਗੁਰੂ ਜੀ ਦੀ ਸਿੱਖਿਆ ‘ਤੇ ਚੱਲ ਮਨਵਤਾ ਦੀ ਸੇਵਾ ਕਰ ਰਹੀ ਹੈ, ਨਹੀਂ ਤਾਂ ਦੋ ਮਹੀਨਿਆਂ ਤੋਂ ਲਾਪਤਾ ਉਸ ਦੇ ਭਰਾ ਦਾ ਉਨ੍ਹਾਂ ਨੂੰ ਕੋਈ ਥਹੁ-ਪਤਾ  ਨਹੀਂ ਲੱਗ ਸਕਿਆ ਸੀ। (Dera Sacha Sauda)
ਭਰਾ ਗੁਆਉਣ ਦੇ ਬਾਵਜ਼ੂਦ ਸਮਾਜ ਸੇਵਾ ਦਾ ਜਜ਼ਬਾ ਬਰਕਰਾਰ | Bathinda News
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਸਹਾਰਾ ਜਨ ਸੇਵਾ ਬਠਿੰਡਾ ਦੇ ਦੋ ਵਲੰਟੀਅਰ ਟੇਕ ਚੰਦ ਅਤੇ ਜੱਗਾ ਸਿੰਘ ਕਿਸੇ ਜਾਣ-ਪਛਾਣ ਦੇ ਮੋਹਤਾਜ ਨਹੀਂ ਹਨ। ਸਮਾਜ ਸੇਵਾ ਦੇ ਕਾਰਜ ਕਰਦਿਆਂ ਆਪਣਾ ਸਕਾ ਭਰਾ ਗੁਆ ਲੈਣ ਦੇ ਬਾਵਜ਼ੂਦ ਦੋਵਾਂ ਭਰਾਵਾਂ ‘ਚ ਮਨੁੱਖਤਾ ਪ੍ਰਤੀ ਦਰਦ ਰਤਾ ਵੀ ਨਹੀਂ ਘਟਿਆ ਹੈ। ਦੋਵਾਂ ਨੇ ‘ਪੁੰਨ ਦੇ ਕੰਮ’ ਦਾ ਜਿਹੜਾ ਰਾਹ ਫੜ੍ਹਿਆ ਹੈ, ਉਸ ‘ਤੇ ਕਿਸੇ ਸਾਧਾਰਨ ਬੰਦੇ ਦੀ ਪੈਰ ਧਰਨ ਦੀ ਜੁੱਰਅਤ ਨਹੀਂ ਪੈਂਦੀ ਹੈ। ਸਹਾਰਾ ਜਨ ਸੇਵਾ ਦੇ ਵਰਕਰ ਵਜੋਂ ਪਿਛਲੇ ਲੰਮੇ ਸਮੇਂ ਤੋਂ ਸੜਕ ਹਾਦਸਿਆਂ ‘ਚ ਪੀੜਤ ਲੋਕਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣਾ ਦੋਵਾਂ ਭਰਾਵਾਂ ਦੀ ਜਿੰਦਗੀ ਦਾ ਇੱਕ ਅੰਗ ਬਣ ਗਿਆ ਹੈ। (Bathinda News)
ਇਵੇਂ ਹੀ ਉਨ੍ਹਾਂ ਵੱਲੋਂ ਬੇਸਹਾਰਾ ਲੋਕਾਂ ਦੀਆਂ ਸੈਂਕੜੇ ਲਾਸ਼ਾਂ ਦਾ ਸਨਮਾਨਪੂਰਵਕ ਅੰਤਮ ਸਸਕਾਰ ਕੀਤਾ ਜਾ ਚੁੱਕਾ ਹੈ। ਹੈਰਾਨਕੁੰਨ ਪਹਿਲੂ ਹੈ ਕਿ ਜਦੋਂ ਲੋਕ ਕਿਸੇ ਆਪਣੇ ਦੀ ਮੌਤ ‘ਤੇ ਲਾਸ਼ ਦੇ ਨੇੜੇ ਨਹੀਂ ਢੁੱਕਦੇ ਪਰ ਇਨ੍ਹਾਂ ਨੇ ਗਲੀਆਂ-ਸੜੀਆਂ  ਤੇ ਲਾਵਾਰਸ ਲਾਸ਼ਾਂ ਦਾ ਸਸਕਾਰ ਕਰਕੇ ਦੁਨੀਆਂ ਵਿਚ ਨਿਵੇਕਲੀ ਮਿਸਾਲ ਕਾਇਮ ਕੀਤੀ ਹੈ। ਹੁਣ ਤਾਂ ਸ਼ਹਿਰ ਵਾਸੀ ਵੀ ਆਖਣ ਲੱਗੇ ਹਨ ਕਿ ਇਨ੍ਹਾਂ ਦਾ ਜਨਮ ਹੀ ਲੋਕ ਸੇਵਾ ਲਈ ਹੋਇਆ ਹੈ। ਟੇਕ ਚੰਦ ਅਤੇ ਜੱਗਾ ਸਿੰਘ ਦਾ ਤੀਸਰਾ ਭਾਈ ਰਾਮ ਸਿੰਘ ਵੀ ਸਹਾਰਾ ਜਨ ਸੇਵਾ ਨਾਲ ਜੁੜਿਆ ਹੋਇਆ ਸੀ।
ਇਹ ਵੀ ਪੜ੍ਹੋ : ਰੇਲਵੇ ਸਟੇਸ਼ਨ ‘ਤੇ ਬਣੇ ਬਾਥਰੂਮ ‘ਚ ਮਿਲੀ ਨੌਜਵਾਨ ਦੀ ਲਾਸ਼
ਆਪਣੇ ਸੇਵਾ ਕਾਰਜ ਦੌਰਾਨ 14 ਦਸੰਬਰ 2016 ਨੂੰ ਰਾਮ ਸਿੰਘ ਨੂੰ ਮੌਤ ਨੇ ਉਸ ਵਕਤ ਕਲਾਵੇ ‘ਚ ਲੈ ਲਿਆ ਜਦੋਂ ਉਹ ਮਾਨਸਾ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਦੇ ਜਖਮੀਆਂ ਨੂੰ ਹਸਪਤਾਲ ਲਿਜਾਣ ਲਈ ਚੁੱਕ ਰਿਹਾ ਸੀ। ਉਸ ਰਾਤ ਕੜਾਕੇ ਦੀ ਠੰਢ ਦੀ ਪ੍ਰਵਾਹ ਨਾ ਕਰਦਿਆਂ ਰਾਮ ਸਿੰਘ ਨੇ ਦੋ ਜ਼ਖ਼ਮੀ ਐਂਬੂਲੈਂਸ ‘ਚ ਪਾ ਲਏ ਪਰ ਜਦ ਉਹ ਤੀਸਰੇ ਨੂੰ ਹਾਲੇ ਚੁੱਕਣ ਹੀ ਲੱਗਾ ਸੀ ਤਾਂ ਤੇਜ ਰਫਤਾਰ ਵਾਹਨ ਨੇ ਰਾਮ ਸਿੰਘ ਨੂੰ ਲਪੇਟ ‘ਚ ਲੈ ਲਿਆ। ਕੋਸ਼ਿਸ਼ਾਂ ਦੇ ਬਾਵਜ਼ੂਦ ਰਾਮ ਸਿੰਘ ਨੂੰ ਬਚਾਇਆ ਨਾ ਜਾ ਸਕਿਆ ਤੇ ਉਸ ਦੀ ਮੌਤ ਵੀ ਸਮਾਜਸੇਵਾ ਨੂੰ ਸਮਰਪਿਤ ਹੋ ਗਈ। (Bathinda News)
ਸਹਾਰਾ ਜਨ ਸੇਵਾ ਅਤੇ ਬਠਿੰਡਾ ਵਾਸੀਆਂ ਵੱਲੋਂ ਰਾਮ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਹੋਇਆ ਹੈ ਤੇ ਉਸ ਦੀ ਯਾਦ ‘ਚ ਸਹਾਰਾ ਵਰਕਰ ਹਰ ਵਰ੍ਹੇ ਖੂਨਦਾਨ ਕੈਂਪ ਲਾ ਕੇ ਸਮਾਜਿਕ ਕਾਰਜਾਂ ਨੂੰ ਹੋਰ ਵੀ ਤਨਦੇਹੀ ਨਾਲ ਕਰਨ ਦਾ ਪ੍ਰਣ ਕਰਦੇ ਹਨ। ਭਰਾ ਤੁਰ ਜਾਣ ਉਪਰੰਤ ਵੀ ਉਹ ਡੋਲੇ ਨਹੀਂ ਅਤੇ ਸੇਵਾ ਕਾਰਜਾਂ ਨੂੰ ਜਾਰੀ ਰੱਖਿਆ ਹੋਇਆ ਹੈ। ਇਸ ਪਰਿਵਾਰ ਦਾ ਇਸ ਰਾਹ ‘ਤੇ ਤੁਰਨ ਦਾ ਪਿਛੋਕੜ ਵੀ ਬੜਾ ਦਿਲਚਸਪ ਹੈ। ਟੇਕ ਚੰਦ ਦੇ ਪਿਤਾ ਬਠਿੰਡਾ ਦੇ ਸ਼ਮਸ਼ਾਨਘਾਟ ‘ਚ ਰਹਿੰਦੇ ਸਨ ਤੇ ਉੱਥੋਂ ਦੀ ਬਗੀਚੀ ‘ਚ ਸਬਜ਼ੀਆਂ ਵਗੈਰਾ ਲਾਉਣ ਦਾ ਕੰਮ ਕਰਦੇ ਸਨ।
ਸਹਾਰਾ ਜਨ ਸੇਵਾ ਦੇ ਪ੍ਰਧਾਨ ਵਿਜੈ ਗੋਇਲ ਨੇ ਦੱਸਿਆ ਕਿ ਉਹ ਅਕਸਰ ਕਿਸੇ ਨਾ ਕਿਸੇ ਲਾਸ਼ ਦੇ ਸਸਕਾਰ ਲਈ ਸ਼ਮਸ਼ਾਨਘਾਟ ਜਾਂਦੇ ਰਹਿੰਦੇ ਸਨ। ਇਸੇ ਦੌਰਾਨ ਤਿੰਨਾਂ ਭਰਾਵਾਂ ਦੀ ਉਨ੍ਹਾਂ ਨਾਲ ਕਾਫੀ ਨਜ਼ਦੀਕੀ ਬਣ ਗਈ ਅਤੇ ਉਨ੍ਹਾਂ ਨੇ ਸਹਾਰਾ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਆਪਣੀ ਜ਼ਿੰਦਗੀ ਮਨੁੱਖਤਾ ਦੇ ਲੇਖੇ ਲਾ ਦਿੱਤੀ ਹੈ। ਸ੍ਰੀ ਗੋਇਲ ਨੇ ਦੱਸਿਆ ਕਿ ਉਦੋਂ ਤੋਂ ਹੁਣ ਤੱਕ ਇਹ ਸਫਰ ਜਾਰੀ ਹੈ ਤੇ ਹੁਣ ਤਾਂ ਇੰਜ ਜਾਪਣ ਲੱਗਾ ਹੈ ਕਿ ਇਹ ਲੋਕਾਂ ਦੀ ਸੇਵਾ ਲਈ ਹੀ ਜਨਮੇ ਹਨ। (Bathinda News)
ਲੋਕਾਂ ਦੀ ਸੇਵਾ ਮਿਸ਼ਨ ਬਣਿਆ : ਟੇਕ ਚੰਦ | Bathinda News
ਸਹਾਰਾ ਜਨ ਸੇਵਾ ਦੇ ਵਰਕਰ ਟੇਕ ਚੰਦ ਦਾ ਕਹਿਣਾ ਸੀ ਕਿ ਸਹਾਰਾ ਦੇ ਪ੍ਰਧਾਨ ਵਿਜੈ ਗੋਇਲ ਨੂੰ ਦੇਖਦਿਆਂ ਉਨ੍ਹਾਂ ਨੇ ਪੀੜਤ ਅਤੇ ਦੀਨ-ਦੁਖੀਆਂ ਦੀ ਮੱਦਦ ਕਰਨ ਦਾ ਮਨ ਬਣਾ ਲਿਆ ਸੀ। ਇਸ ਮਗਰੋਂ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਹੀ ਬਦਲ ਗਿਆ ਤੇ ਆਮ ਲੋਕਾਂ, ਹਾਦਸਾ ਪੀੜਤਾਂ ਤੇ ਬੇਸਹਾਰਾ ਲੋਕਾਂ ਦੀ ਸੇਵਾ ਕਰਨਾ ਮਿਸ਼ਨ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ਸਹਾਰਾ ਵਲੰਟੀਅਰ ਸ਼ਹਿਰ ‘ਚ ਨਜ਼ਰ ਰੱਖਦੇ ਹਨ ਤੇ ਜਿੱਥੇ ਜਰੂਰਤ ਹੁੰਦੀ ਹੈ ਫੌਰੀ ਤੌਰ ‘ਤੇ ਪੁੱਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਤੇ ਪੁਲਿਸ ਵੀ ਸਹਾਰਾ ਵਲੰਟੀਅਰਾਂ ਨਾਲ ਸੰਪਰਕ ਕਰਦੇ ਹਨ ਤਾਂ ਜੋ ਪੀੜਤਾਂ ਦੀ ਸਹਾਇਤਾ ਕੀਤੀ ਜਾ ਸਕੇ।
ਲੋਕ ਪੱਖੀ ਕਾਰਜਾਂ ਤੋਂ ਕਾਇਲ ਹਾਂ : ਮੇਅਰ | Bathinda News
ਮੇਅਰ ਬਲਵੰਤ ਰਾਏ ਨਾਥ ਦਾ ਕਹਿਣਾ ਸੀ ਕਿ ਸਹਾਰਾ ਜਨ ਸੇਵਾ ਦੀ ਅਗਵਾਈ ਹੇਠ ਇੰਨ੍ਹਾਂ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਦੱਸਿਆ ਕਿ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਦੀ ਮੁਹਿੰਮ ਦੌਰਾਨ ਤਾਂ ਇਨ੍ਹਾਂ ਨੇ ਲਾਮਿਸਾਲ ਦਲੇਰੀ ਦਿਖਾਉਂਦਿਆਂ ਖਤਰਨਾਕ ਕਿਸਮ ਦੇ ਢੱਠਿਆਂ ਨੂੰ ਕਾਬੂ ਕੀਤਾ ਸੀ, ਜਿਸ ਤੋਂ ਉਹ ਇਨ੍ਹਾਂ ਦੇ ਬਹੁਤ ਕਾਇਲ ਹੋਏ ਸਨ।
ਸ਼ਰਾਬ ਪੀ ਕੇ ਡਰਾਈਵਿੰਗ ਮੌਤ ਨੂੰ ਸੱਦਾ | Bathinda News
ਸਹਾਰਾ ਵਲੰਟੀਅਰ ਜੱਗਾ ਸਿੰਘ ਦਾ ਕਹਿਣਾ ਸੀ ਕਿ ਉਹ ਕਿਸੇ ‘ਤੇ ਅਹਿਸਾਨ ਨਹੀਂ ਸਿਰਫ ਸਮਾਜ ਪ੍ਰਤੀ ਆਪਣਾ ਫਰਜ਼ ਅਦਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਲੋਕ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਤਾਂ ਹਾਦਸਿਆਂ ਦੌਰਾਨ ਮੌਤਾਂ ਦੀ ਦਰ ਘਟਾਈ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਨਸ਼ਾ ਕਰਕੇ ਵਾਹਨ ਨਾ ਚਲਾਉਣ ਦੀ ਅਪੀਲ ਵੀ ਕੀਤੀ।
25 ਪਰਿਵਾਰਾਂ ਨੇ ਸਹੁੰ ਚੁੱਕ ਚਿੱਟਾ ਨਾ ਵੇਚਣ ਦਾ ਲਿਆ ਪ੍ਰਣ
ਕਿਹਾ, ਫਿਰ ਵੀ ਅਜਿਹਾ ਕੰਮ ਕਰਦੇ ਤਾਂ ਬਖਸ਼ਿਆ ਨਹੀਂ ਜਾਵੇਗਾ | Sherpur News
ਸ਼ੇਰਪੁਰ, (ਰਵੀ ਗੁਰਮਾ/ਸੱਚ ਕਹੂੰ ਨਿਊਜ਼)। ਕਸਬਾ ਸ਼ੇਰਪੁਰ ਵਿੱਚ ਚਿੱਟੇ ਦੇ ਸਮੱਗਲਰਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਖਬਾਰਾਂ ਵਿੱਚ ਖਬਰਾਂ ਪ੍ਰਸਾਰਿਤ ਹੋ ਰਹੀਆਂ ਹਨ। ਖਬਰਾਂ ਨੂੰ ਲੈ ਕੇ ਚਿੱਟੇ ਸਬੰਧੀ ਕਸਬੇ ਵਿੱਚ ਕਾਫ਼ੀ ਖੁੰਢ-ਚਰਚਾ ਚੱਲ ਰਹੀ ਹੈ ਪਰ ਅੱਜ ਉਸ ਸਮੇਂ ਇੱਕ ਨਵਾਂ ਮੋੜ ਆਇਆ ਜਦੋਂ ਇੱਕ ਵਿਸ਼ੇਸ਼ ਬਰਾਦਰੀ ਦੇ ਪੱਚੀ ਪਰਿਵਾਰਾਂ, ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਵੇਚਣ ਦੇ ਆਦੀ ਸਨ, ਵੱਲੋਂ ਅੱਜ ਪਿੰਡ ਜਲੂਰ ਵਿਖੇ ਸਹੁੰ ਚੁੱਕ ਕੇ ਅੱਗੇ ਤੋਂ ਅਜਿਹੇ ਕੰਮ ਕਰਨ ਤੋਂ ਤੌਬਾ ਕੀਤੀ ਗਈ। ਇਸ ਸਬੰਧੀ ਐੱਸ ਐੱਚ ਓ ਰਾਕੇਸ਼ ਕੁਮਾਰ ਨੇ ਪ੍ਰੈੱਸ ਕਲੱਬ ਸ਼ੇਰਪੁਰ ਵਿਖੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਡੀਐੱਸਪੀ ਅਕਾਸ਼ਦੀਪ ਸਿੰਘ ਔਲਖ ਧੂਰੀ ਦੀ ਅਗਵਾਈ ਵਿੱਚ ਥਾਣਾ ਸ਼ੇਰਪੁਰ ਦੀ ਪੁਲਿਸ ਦੇ ਯਤਨਾਂ ਸਦਕਾ ਇਹ ਸਭ ਸੰਭਵ ਹੋਇਆ ਹੈ। (Sherpur News)
ਇਸ ਮੌਕੇ ਥਾਣਾ ਮੁਖੀ ਨੇ ਉਨ੍ਹਾਂ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਉਹ ਫਿਰ ਵੀ ਅਜਿਹਾ ਕੰਮ ਕਰਨਗੇ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਖਾਸ ਬਰਾਦਰੀ ਦੇ ਮੈਂਬਰਾਂ ਨੇ ਵੀ ਪ੍ਰੈੱਸ ਨੂੰ ਮੁਖਾਤਿਬ ਹੁੰਦਿਆਂ ਦੱਸਿਆ ਕਿ ਸਾਡਾ ਕੋਈ ਹੋਰ ਕਮਾਈ ਦਾ ਸਾਧਨ ਨਹੀਂ ਸੀ ਤਾਂ ਕਰਕੇ ਅਸੀਂ ਇਨ੍ਹਾਂ ਮਾੜੇ ਕੰਮਾਂ ਵਿੱਚ ਪੈ ਗਏ ਸੀ ਪਰ ਅੱਜ ਤੋਂ ਬਾਅਦ ਸਾਡੇ ਪਰਿਵਾਰਾਂ ਦਾ ਕੋਈ ਵੀ ਮੈਂਬਰ ਹੋਰ ਨਸ਼ਾ ਜਾਂ ਚਿੱਟਾ ਨਹੀਂ ਵੇਚੇਗਾ ਜੇ ਕੋਈ ਹੋਰ ਵੀ ਪਰਿਵਾਰ ਨਸ਼ਾ ਵੇਚੇਗਾ ਤਾਂ ਉਸ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇਗੀ। ਨਸ਼ਾ ਨਾ ਵੇਚਣ ਦੀ ਸਹੁੰ ਖਾ ਕੇ ਉਨ੍ਹਾਂ ਨੇ ਸਮਾਜ ਪ੍ਰਤੀ ਆਪਣੀ ਪਹਿਲੀ ਪਹਿਲ ਕਦਮੀ ਕਰਦਿਆਂ ਚੰਗਾ ਉਪਰਾਲਾ ਕੀਤਾ। ਜਿਸ ਦੀ ਸਮਾਜ ਸੇਵੀਆਂ ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਸ਼ੰਸਾ ਵੀ ਕੀਤੀ। (Sherpur News)
ਮਲੇਸ਼ੀਅਨ ਓਪਨ ਬੈਡਮਿੰਟਨ : ਸਿੰਧੂ ਨੇ ਮਾਰਿਨ ਤੋਂ ਲਿਆ ਬਦਲਾ
ਸ਼੍ਰੀਕਾਂਤ ਵੀ ਸੈਮੀਫਾਈਨਲ ‘ਚ
ਬੁਕਿਤ ਜਲੀਲ (ਏਜੰਸੀ) ਤੀਸਰਾ ਦਰਜਾ ਪ੍ਰਾਪਤ ਪੀਵੀ ਸਿੰਧੂ ਨੇ ਓਲੰਪਿਕ ਚੈਂਪੀਅਨ ਸਪੇਨ ਨੂੰ ਕੈਰੋਲਿਨ ਮਾਰਿਨ ਤੋਂ ਰਿਓ ਓਲੰਪਿਕ ਦੀ ਹਾਰ ਦਾ ਬਦਲਾ ਚੁਕਾਉਂਦੇ ਹੋਏ ਸ਼ੁੱਕਰਵਾਰ ਨੂੰ ਲਗਾਤਾਰ ਗੇਮਾਂ ਦੀ ਜਿੱਤ ਨਾਲ ਮਲੇਸ਼ੀਅਨ ਓਪਨ ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਸਿੰਧੂ ਦੇ ਨਾਲ ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਵੀ ਸੈਮੀਫਾਈਨਲ ‘ਚ ਪਹੁੰਚ ਗਏ ਹਨ ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਸਿੰਧੂ ਨੇ ਸਾਬਕਾ ਨੰਬਰ ਇੱਕ ਅਤੇ ਛੇਵਾਂ ਦਰਜਾ ਸਪੇਨ ਦੀ ਕੈਰੋਲਿਨ ਮਾਰਿਨ ਨੂੰ 53ਵੇਂ ਮਿੰਟ ਦੇ ਸੰਘਰਸ਼ ‘ਚ 22-20, 21-19 ਨਾਲ ਹਰਾਇਆ ਅਤੇ ਮਾਰਿਨ ਵਿਰੁੱਧ 5-6 ਦਾ ਕਰੀਅਰ ਰਿਕਾਰਡ ਕਰ ਲਿਆ ਮਾਰਿਨ ਨੇ ਰਿਓ ਓਲੰਪਿਕ ‘ਚ ਸਿੰਧੂ ਨੂੰ ਸੋਨ ਤਗਮੇ ਤੋਂ ਵਾਂਝਾ ਕੀਤਾ ਸੀ ਅਤੇ ਸਿੰਧੂ ਨੇ ਉਸ ਹਾਰ ਦਾ ਬਦਲਾ ਚੁਕਤਾ ਕਰ ਲਿਆ ਸਿੰਧੂ ਦਾ ਸੈਮੀਫਾਈਨਲ ‘ਚ ਨੰਬਰ ਇੱਕ ਖਿਡਾਰੀ ਤਾਈਪੇ ਦੀ ਤੇਈ ਜੂ ਯਿਗ ਨਾਲ ਮੁਕਾਬਲਾ ਹੋਵੇਗਾ ਜਿਸ ਵਿਰੁੱਧ ਭਾਰਤੀ ਖਿਡਾਰੀ ਦਾ 3-8 ਦਾ ਰਿਕਾਰਡ ਹੈ।
ਪੁਰਸ਼ ਵਰਗ ‘ਚ ਵਿਸ਼ਵ ਰੈਂਕਿੰਗ ‘ਚ ਸੱਤਵੇਂ ਨੰਬਰ ਦੇ ਖਿਡਾਰੀ ਸ਼੍ਰੀਕਾਂਤ ਨੇ 22ਵਾਂ ਦਰਜਾ ਪ੍ਰਾਪਤ ਫਰਾਂਸ ਦੇ ਬ੍ਰਾਈਸ ਨੂੰ ਇੱਕਤਰਫ਼ਾ ਅੰਦਾਜ਼ ‘ਚ 21-18, 21-14 ਨਾਲ ਸਿਰਫ਼ 39 ਮਿੰਟ ‘ਚ ਹਰਾ ਦਿੱਤਾ ਸ਼੍ਰੀਕਾਂਤ ਦਾ ਬ੍ਰਾਈਸ ਵਿਰੁੱਧ 2-0 ਦਾ ਰਿਕਾਰਡ ਹੋ ਗਿਆ ਹੈ ਸ਼੍ਰੀਕਾਂਤ ਦਾ ਸੈਮੀਫਾਈਨਲ ‘ਚ ਗੈਰ ਦਰਜਾ ਪ੍ਰਾਪਤ ਜਾਪਾਨ ਦੇ ਕੇਂਤੋ ਮੋਮੋਤੋ ਨਾਲ ਮੁਕਾਬਲਾ ਹੋਵੇਗਾ ਜਿਸ ਵਿਰੁੱਧ ਭਾਰਤੀ ਖਿਡਾਰੀ ਦਾ ਰਿਕਾਰਡ 3-5 ਦਾ ਹੈ।