Heroin Seized - Sach Kahoon Punjabi
Heroin Seized: ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਕਾਬੂ
Heroin Seized: ਸੰਗਤ ਮੰਡੀ, (ਸੁਖਤੇਜ ਧਾਲੀਵਾਲ)। ਥਾਣਾ ਸੰਗਤ ਦੀ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿੱਚ ਗਸਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਕੋਟਗੁਰੂ ਕੋਲ ਪੁੱਜੀ ਤਾਂ 4 ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ।
ਇਹ ਵੀ ਪੜ੍ਹੋ: Punjab Legal News: ਹਾਈ ਕੋਰਟ ਵੱਲੋਂ ਐਸ.ਸੀ. ਕਮਿਸ਼ਨ ਨੂੰ ਝਟਕਾ, ਹਾਈ ਕੋਰਟ ਨੇ ਲਾਈ ਨੋਟਿਸ ’ਤੇ ਰੋਕ
ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਸਰਬਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਬਿੱਟੂ ਸਿੰਘ, ਜਗਜੀਤ ਸਿੰਘ,ਵਾਸੀ ਪਿੰਡ ਕੋਟਗੁਰੂ ਦੇ ਤੌਰ ’ਤੇ ਹੋਈ ਹੈ ਥਾਣਾ ਮੁੱਖੀ ਨੇ ਦੱਸਿਆ ਹੈ ਕਿ ਇਹ ਚਾਰੇ ਨੌਜਵਾਨ ਖੁਦ ਵੀ ਹੈਰੋਇਨ ਚਿੱਟੇ ਦਾ ਸੇਵਨ ਕਰਦੇ ਸਨ ਅਤੇ ਅੱਗੇ ਵੀ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਵਿਰੁੱਧ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Heroin Seized
Heroin Seized: ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ, 22 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
Heroin Seized: ਫਿਰੋਜ਼ਪੁਰ, (ਆਈਏਐਨਐਸ)। ਪੰਜਾਬ ਦੀ ਫਿਰੋਜ਼ਪੁਰ ਪੁਲਿਸ ਨੇ ਸ਼ਨਿੱਚਰਵਾਰ ਨੂੰ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਡਰੱਗ ਅਤੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਫਿਰੋਜ਼ਪੁਰ ਪੁਲਿਸ ਨੇ ਇੱਕ ਡਰੱਗ ਅਤੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਮੁਲਜ਼ਮਾਂ ਤੋਂ 22 ਕਿਲੋ ਹੈਰੋਇਨ, ਦੋ ਗਲੌਕ ਪਿਸਤੌਲ (ਮੈਗਜ਼ੀਨ ਅਤੇ ਕਾਰਤੂਸ ਸਮੇਤ), ਇੱਕ ਕਾਰ ਅਤੇ 2.05 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਭਾਰਤ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਅਤੇ ਪੂਰੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ, 12 ਫਰਵਰੀ ਨੂੰ, ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ: Captain Amarinder Singh: ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਸਫਲ, ਹਸਪਤਾਲ ’ਚੋਂ ਮਿਲੀ ਛੁੱਟੀ
ਪੁਲਿਸ ਨੇ ਸਰਹੱਦ ਪਾਰ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। 7 ਕਿਲੋ 630 ਗ੍ਰਾਮ ਹੈਰੋਇਨ ਅਤੇ ₹21,800 ਨਕਦ ਜ਼ਬਤ ਕੀਤੇ ਗਏ। ਇਹ ਕਾਰਵਾਈ ਅੰਮ੍ਰਿਤਸਰ ਦੇ ਛੇਹਰਟਾ ਪੁਲਿਸ ਸਟੇਸ਼ਨ ਵਿੱਚ ਹੋਈ, ਜਿੱਥੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ੁਰੂਆਤੀ ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਦੁਬਈ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ। ਇਸ ਹੈਂਡਲਰ ਨੇ ਸਰਹੱਦ ਪਾਰ ਹੈਰੋਇਨ ਦੀ ਖੇਪ ਦੀ ਡਿਲੀਵਰੀ ਵਿੱਚ ਸਹੂਲਤ ਦਿੱਤੀ। ਉਸਨੇ ਪਿਕਅੱਪ ਸਥਾਨਾਂ ਅਤੇ ਹੋਰ ਸਪਲਾਈ ਚੇਨਾਂ ਬਾਰੇ ਨਿਰਦੇਸ਼ ਦਿੱਤੇ। ਹੈਂਡਲਰ ਕਈ ਡਰੱਗ ਨੈਟਵਰਕਾਂ ਨਾਲ ਜੁੜਿਆ ਹੋਇਆ ਸੀ ਅਤੇ ਪਹਿਲਾਂ 43 ਕਿਲੋਗ੍ਰਾਮ ਹੈਰੋਇਨ ਦੀ ਜ਼ਬਤ ਨਾਲ ਸਬੰਧਤ ਇੱਕ ਵੱਡੇ NDPS ਕੇਸ ਵਿੱਚ ਸ਼ਾਮਲ ਸੀ। Heroin Seized
Drug Smuggling Punjab: ਗੁਰਦਾਸਪੁਰ ਪੁਲਿਸ ਨੇ 11 ਕਿਲੋ ਹੈਰੋਇਨ ਜ਼ਬਤ ਕੀਤੀ, ਦੋ ਸ਼ੱਕੀ ਗ੍ਰਿਫ਼ਤਾਰ
Drug Smuggling Punjab: ਗੁਰਦਾਸਪੁਰ, (ਆਈਏਐਨਐਸ)। ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਵਿਅਕਤੀ, ਉੱਤਰ ਪ੍ਰਦੇਸ਼ ਅਤੇ ਅੰਮ੍ਰਿਤਸਰ ਤੋਂ ਇੱਕ-ਇੱਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੋ ਵੱਖ-ਵੱਖ ਐਨਡੀਪੀਐਸ ਮਾਮਲਿਆਂ ਵਿੱਚ 11 ਕਿਲੋ ਹੈਰੋਇਨ (3 ਕਿਲੋ + 8 ਕਿਲੋ) ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਦੇ ਤਹਿਤ ਦੀਨਾ ਨਗਰ ਪੁਲਿਸ ਸਟੇਸ਼ਨ ਅਤੇ ਦੋਰਾਂਗਲਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਲਈ ਵਚਨਬੱਧ ਹੈ ਅਤੇ ਨਸ਼ਾ ਮੁਕਤ, ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਸ ਤੋਂ ਪਹਿਲਾਂ 4 ਫਰਵਰੀ ਨੂੰ ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਅਤੇ ਮਹੱਤਵਪੂਰਨ ਕਾਰਵਾਈ ਸ਼ੁਰੂ ਕੀਤੀ, ਜਿਸ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਇਹ ਕਾਰਵਾਈ ਕੀਤੀ, ਜਿਸ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਸਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਘਰਿੰਡਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਦਾਓਕੇ ਪਿੰਡ ਦੇ ਵਸਨੀਕ ਹਨ।
ਇਹ ਵੀ ਪੜ੍ਹੋ: Traffic Challans: ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, 6 ਸਕੂਲ ਵਾਹਨਾਂ ਦੇ ਚਲਾਨ ਕੱਟੇ
ਪੁਲਿਸ ਦੇ ਅਨੁਸਾਰ ਇਹ ਕਾਰਵਾਈ ਪੂਰੀ ਤਰ੍ਹਾਂ ਖੁਫੀਆ ਜਾਣਕਾਰੀ ‘ਤੇ ਅਧਾਰਤ ਸੀ। ਭਰੋਸੇਯੋਗ ਜਾਣਕਾਰੀ ਮਿਲਣ ‘ਤੇ, ਕਾਊਂਟਰ ਇੰਟੈਲੀਜੈਂਸ ਟੀਮ ਨੇ ਤੁਰੰਤ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲਗਭਗ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ। ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਜ਼ਬਤ ਤੋਂ ਪਤਾ ਚੱਲਦਾ ਹੈ ਕਿ ਮੁਲਜ਼ਮ ਕਿਸੇ ਛੋਟੇ ਗਿਰੋਹ ਦਾ ਹਿੱਸਾ ਨਹੀਂ ਸਨ, ਸਗੋਂ ਇੱਕ ਵੱਡੇ ਨੈੱਟਵਰਕ ਦਾ ਹਿੱਸਾ ਸਨ। Drug Smuggling Punjab
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਸਬੰਧ ਹਨ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਪੂਰਾ ਮਾਡਿਊਲ ਡਰੋਨ ਜਾਂ ਹੋਰ ਤਰੀਕਿਆਂ ਰਾਹੀਂ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਆਯਾਤ ਕਰਕੇ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕਰਕੇ ਸੰਚਾਲਿਤ ਹੁੰਦਾ ਸੀ। ਹਾਲਾਂਕਿ, ਪੁਲਿਸ ਇਸ ਸਮੇਂ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਨਸ਼ੀਲੇ ਪਦਾਰਥ ਕਿਸ ਰਸਤੇ ਪਹੁੰਚੇ ਅਤੇ ਉਨ੍ਹਾਂ ਨੂੰ ਕਿਸ ਨੂੰ ਪਹੁੰਚਾਇਆ ਜਾਣਾ ਸੀ।
Heroin Seized Tarn Taran: ਪੰਜਾਬ ’ਚ ਫੜੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ, ਡੀਜੀਪੀ ਨੇ ਦਿੱਤੀ ਜਾਣਕਾਰੀ
Heroin Seized Tarn Taran: ਚਾਰ ਅਰਬ ਦੀ ਹੈਰੋਇਨ ਸਮੇਤ ਇੱਕ ਕਾਬੂ, ਇੰਗਲੈਂਡ ਤੇ ਪਾਕਿਸਤਾਨ ਨਾਲ ਕੁਨੈਕਸ਼ਨ
Heroin Seized Tarn Taran: (ਰਾਜਨ ਮਾਨ) ਅੰਮ੍ਰਿਤਸਰ। ਇਕ ਪਾਸੇ ਭਾਰਤ ਪਾਕਿਸਤਾਨ ਦਰਮਿਆਨ ਜੰਗ ਦੇ ਬੱਦਲ ਹਨ ਦੂਜੇ ਪਾਸੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਿਰੰਤਰ ਜਾਰੀ ਹੈ। ਅੱਜ ਤਰਨ ਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪਾਕਿਸਤਾਨ ਤੋਂ ਸਮੱਗਲ ਹੋ ਕੇ ਆਈ 425 ਕਰੋੜ ਰੁਪਏ ਦੀ ਕੀਮਤ ਦੀ 85 ਕਿਲੋ ਹੈਰੋਇਨ ਫੜੀ ਹੈ ਅਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: Tribute Agniveer: ਅਗਨੀਵੀਰ ਅਕਾਸ਼ਦੀਪ ਨੂੰ ਵੱਡੀ ਗਿਣਤੀ ’ਚ ਸ਼ਰਧਾਂਜਲੀ ਦੇਣ ਪਹੁੰਚੇ ਲੋਕ
ਗ੍ਰਿਫ਼ਤਾਰ ਕੀਤੇ ਗਏ ਕਾਰਕੁੰਨ ਦੀ ਪਛਾਣ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਵਿਖੇ ਆਪਣੀ ਰਿਹਾਇਸ਼ ਨੂੰ ਨੈੱਟਵਰਕ ਲਈ ਇੱਕ ਪ੍ਰਮੁੱਖ ਗੁਪਤ ਟਿਕਾਣੇ ਵਜੋਂ ਵਰਤ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਅਮਰਜੋਤ ਆਪਣੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ ।
ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਰਜੋਤ ਆਪਣੇ ਯੂਕੇ-ਅਧਾਰਤ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਸਰਹੱਦ ਪਾਰ ਦੇ ਤਸਕਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਖੇਪ : ਡੀਜੀਪੀ ਗੌਰਵ ਯਾਦਵ
ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਅਮਰਜੋਤ ਨੇ ਵੱਖ-ਵੱਖ ਸਰਹੱਦੀ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਪਲਾਈ ਕਰਨ ਲਈ ਸਥਾਨਕ ਸਪਲਾਇਰਾਂ ਤੱਕ ਪਹੁੰਚਾਇਆ।  ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। Heroin Seized Tarn Taran
Heroin: ਬੀਐੱਸਐੱਫ ਨੇ ਪੰਜਾਬ ਬਾਰਡਰ ਤੋਂ ਡਰੋਨ ਤੇ ਹੈਰੋਇਨ ਦੇ 3 ਪੈਕਟ ਕੀਤੇ ਬਰਾਮਦ
Heroin: (ਜਗਦੀਪ ਸਿੰਘ) ਫਿਰੋਜ਼ਪੁਰ। ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਵੱਲੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚੋਂ ਡਰੋਨ ਅਤੇ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਗਏ ਹਨ। ਬੀਐੱਸਐੱਫ ਦੇ ਜਵਾਨਾਂ ਦੀ ਤੁਰੰਤ ਕਾਰਵਾਈ ਨੇ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਜਾਣਕਾਰੀ ਦਿੰਦੇ ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਖੁਫੀਆ ਵਿੰਗ ਵੱਲੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਸ਼ੱਕੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੰਮ੍ਰਿਤਸਰ ਸਰਹੱਦ ਦੇ ਸਰਹੱਦੀ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਦੇ ਨਾਲ ਇੱਕ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਤਾਂ ਬੀਐੱਸਐੱਫ ਦੇ ਜਵਾਨਾਂ ਨੇ ਪਿੰਡ ਰੋੜਾਂਵਾਲਾ ਖੁਰਦ ਦੇ ਨਾਲ ਲੱਗਦੇ ਇੱਕ ਖੇਤਾਂ ਵਿੱਚੋਂ ਹੈਰੋਇਨ ਦਾ 1 ਪੈਕਟ (ਕੁੱਲ ਵਜ਼ਨ- 550 ਗ੍ਰਾਮ) ਸਮੇਤ 1 ਡਰੋਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: Deportation: ਅਮਰੀਕਾ ਤੋਂ ਡਿਪੋਰਟ ਹੋ ਕੇ ਪਰਤੇ ਦੋ ਨੌਜਵਾਨ ਜਹਾਜ਼ ਤੋਂ ਉਤਰਦੇ ਹੀ ਗ੍ਰਿਫ਼ਤਾਰ
ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਫਿਰੋਜ਼ਪੁਰ ਦੇ ਇਲਾਕੇ ਵਿੱਚ ਬੀਐੱਸਐੱਫ ਜਵਾਨਾਂ ਨੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਸੁੱਟਣ ਲਈ ਪਾਕਿ ਤੋਂ ਭਾਰਤ ਵਾਲੇ ਪਾਸੇ ਆਉਣ ਵਾਲੇ ਡਰੋਨ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਸਰਚ ਦੌਰਾਨ ਫਿਰੋਜ਼ਪੁਰ ਦੇ ਪਿੰਡ ਦੋਨਾ ਰਹਿਮਤ ਵਾਲਾ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ 2 ਪੈਕੇਟ ਹੈਰੋਇਨ (ਕੁੱਲ ਵਜ਼ਨ 1 ਕਿਲੋ) ਬਰਾਮਦ ਕੀਤੀ। ਇਹ ਪੈਕਟ ਪੀਲੀ ਟੇਪ ਨਾਲ ਲਪੇਟੇ ਹੋਏ ਸਨ। ਫਿਰੋਜ਼ਪੁਰ ਇਲਾਕੇ ਵਿੱਚ ਹੋਈ ਬਰਾਮਦਗੀ ਸਬੰਧੀ ਥਾਣਾ ਮਮਦੋਟ ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Heroin
ਸੀਆਈਏ ਸਟਾਫ਼ ਨੇ 134 ਗ੍ਰਾਮ ਆਈਸ ਡਰੱਗ ਕੀਤੀ ਬਰਾਮਦ | Heroin
ਸੀਆਈਏ ਸਟਾਫ਼ ਫਿਰੋਜ਼ਪੁਰ ਵੱਲੋਂ 134 ਗ੍ਰਾਮ ਆਈਸ ਡਰੱਗ (ਕ੍ਰਿਸਟਲ ਮੈਥਾਫੈਟਾਮਾਈਲ) ਬਰਾਮਦ ਕਰਦਿਆਂ ਇੱਕ ਲੁਧਿਆਣਾ ਵਾਸੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਖਿਲਾਫ਼ ਥਾਣਾ ਘੱਲ ਖੁਰਦ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਆਏ ਵਿਅਕਤੀ ਦੀ ਪਛਾਣ ਗੁਰਿੰਦਰ ਸਿੰਘ ਉਰਫ ਗੁਰੀ ਪੁੱਤਰ ਅਮਰ ਸਿੰਘ ਵਾਸੀ ਪ੍ਰਵਾਤ ਨਗਰ ਢੋਲੇਵਾਲਾ, ਲੁਧਿਆਣਾ ਵਜੋਂ ਹੋਈ ਹੈ, ਜਿਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ
ਫਾਜ਼ਿਲਕਾ ’ਚ ਹਥਿਆਰ ਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ
ਫਾਜ਼ਿਲਕਾ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਨੇ ਸ਼ਨੀਵਾਰ ਨੂੰ ਫਾਜ਼ਿਲਕਾ ਦੇ ਪਿੰਡ ਚੂੜੀਵਾਲਾ ਚੁਸਤੀ ਨੇੜੇ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਇੱਕ ਪਿਸਤੌਲ, ਦੋ ਮੈਗਜ਼ੀਨ, 50 ਕਾਰਤੂਸ ਅਤੇ ਸਾਢੇ ਸੱਤ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਤੜਕੇ 5 ਵਜੇ ਦੇ ਕਰੀਬ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫਾਜ਼ਿਲਕਾ ਨੇੜੇ ਪੈਂਦੇ ਇਲਾਕੇ ਵਿੱਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਇੱਕ ਸ਼ੱਕੀ ਉਡਣ ਵਾਲੀ ਵਸਤੂ/ਡਰੋਨ ਦੀ ਗੂੰਜ ਸੁਣੀ। ਜਵਾਨਾਂ ਨੇ ਸ਼ੱਕੀ ਉੱਡਣ ਵਾਲੀ ਚੀਜ਼ ਨੂੰ ਗੋਲੀ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ।
ਅਧਿਕਾਰੀ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਡਰੋਨ ਦੀ ਆਵਾਜ਼ ਦਾ ਪਿੱਛਾ ਕਰਦੇ ਹੋਏ ਚੂਰੀਵਾਲਾ ਚੁਸਤੀ ਪਿੰਡ ਦੇ ਨੇੜੇ ਇੱਕ ਖੇਤੀਬਾੜੀ ਖੇਤ ਵਿੱਚ ਪਹੁੰਚੇ। ਇਸ ਤੋਂ ਬਾਅਦ ਜਵਾਨਾਂ ਨੇ ਡਰੋਨ ਦੀ ਦਿਸ਼ਾ ’ਚ ਗੋਲੀਬਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੇੜਲੇ ਇਲਾਕੇ ਵਿੱਚ ਤਿੰਨ-ਚਾਰ ਸ਼ੱਕੀ ਵਿਅਕਤੀਆਂ ਦੀ ਆਵਾਜਾਈ ਦੇਖੀ। ਤੇਜ਼ ਕਾਰਵਾਈ ਕਰਦੇ ਹੋਏ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਬਦਮਾਸ਼ਾਂ ਦੀ ਸ਼ੱਕੀ ਹਰਕਤ ਦੀ ਦਿਸ਼ਾ ’ਚ ਗੋਲੀਬਾਰੀ ਕੀਤੀ। ਹਾਲਾਂਕਿ ਉਹ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਮੁੱਢਲੀ ਤਲਾਸ਼ੀ ਦੌਰਾਨ, ਬੀਐਸਐਫ ਦੀ ਟੀਮ ਨੇ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟੇ ਤਿੰਨ ਵੱਡੇ ਆਕਾਰ ਦੇ ਪੈਕੇਟ ਬਰਾਮਦ ਕੀਤੇ। ਪੈਕੇਟ ਖੋਲ੍ਹਣ ’ਤੇ 7 ਕਿਲੋ 500 ਗ੍ਰਾਮ ਸ਼ੱਕੀ ਹੈਰੋਇਨ, ਇਕ ਪਿਸਤੌਲ, ਦੋ ਮੈਗਜ਼ੀਨ ਅਤੇ 50 ਕਾਰਤੂਸ ਬਰਾਮਦ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਾਕਿ ਤਸਕਰਾਂ ਵੱਲੋਂ ਭਾਰਤ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ
ਪਾਕਿ ਤਸਕਰਾਂ ਵੱਲੋਂ ਭਾਰਤ ਭੇਜੀ ਕਰੋੜਾਂ ਦੀ ਹੈਰੋਇਨ ਬਰਾਮਦ
ਅੰਮ੍ਰਿਤਸਰ। ਭਾਰਤ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦ ’ਤੇ ਬੀਐੱਸਐੱਫ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪਾਕਿਸਤਾਨੀ ਤਸਕਰਾਂ ਵੱਲੋਂ ਅਠਾਰਾਂ ਕਰੋੜ ਦੇ ਕਰੀਬ ਦੀ ਭੇਜੀ ਗਈ ਹੈਰੋਇਨ ਬਰਾਮਦ ਕੀਤੀ ਗਈ ਹੈ।। ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਅਜਨਾਲਾ ਸੈਕਟਰ ਅਧੀਨ ਆਉਂਦੀ ਬੀਐੱਸਐੱਫ ਚੌਂਕੀ ਭਿੰਡੀ ਨੈਨ ਦੇ ਸਾਹਮਣੇ ਬੀਤੀ ਰਾਤ ਬੀਐੱਸਐੱਫ ਦੇ ਜਵਾਨਾਂ ਨੁੰ ਪਾਕਿਸਤਾਨੀ ਤਸਕਰਾਂ ਦੀ ਹਿਲਜੁਲ ਵਿਖਾਈ ਦਿੱਤੀ।ਜੋ ਕਿ ਰਾਤ ਹਨੇਰਾ ਹੋਣ ਕਰਕੇ ਇਸ ਹਿਲਜੁਲ ਨੂੰ ਗੁਪਤ ਰੱਖਿਆ ਤੇ ਪਾਕਿਸਤਾਨੀ ਤਸਕਰਾਂ ਦੀ ਆਉਣ ਵਾਲੀ ਨਿਸ਼ਾਨਦੇਹੀ ਨੂੰ ਬਰੀਕੀ ਨਾਲ ਧਿਆਨ ਰੱਖਿਆ।ਜਦ ਪਾਕਿਸਤਾਨੀ ਤਸਕਰਾਂ ਦੇ ਦਾਖ਼ਲ ਹੋਣ ਵਾਲੀ ਜਗ੍ਹਾ ਦੀ ਸਰਚ ਕੀਤੀ ਤਾਂ ਟਰੈਕਟਰ ਟਰਾਲੀ ਨੂੰ ਖਿੱਚਣ ਵਾਲੇ ਲੋਹੇ ਦੇ ਮਜ਼ਬੂਤ ਕਿੱਲੇ ਜਿਸ ਦੀ ਮੋਟਾਈ ਹੁੰਦੀ ਹੈ ਵਿਚੋਂ ਖਾਲੀ ਹੁੰਦਾ ਹੈ। ਉਸ ਨੂੰ ਜਦ ਤੋੜ ਕੇ ਵੇਖਿਆ ਗਿਆ ਤਾਂ ਉਸ ਵਿੱਚੋ ਕਰੀਬ ਢਾਈ ਕਿੱਲੋ ਦੇ ਵਧੇਰੇ ਹੈਰੋਇਨ ਬਰਾਮਦ ਕਰ ਕੇ ਸਫਲਤਾ ਹਾਸਲ ਕੀਤੀ ਗਈ ਹੈ। ਸਬੰਧਤ ਚੌਕੀ ਵੱਲੋਂ ਅਜੇ ਵੀ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
3,300 ਕਿੱਲੋ ਹੈਰੋਇਨ, 320 ਕਿੱਲੋ ਕੋਕੀਨ ਅਤੇ 230 ਕਿੱਲੋ ਹਸ਼ੀਸ਼ ਦੀ ਹੋਈ ਜਬਤੀ
3,300 ਕਿੱਲੋ ਹੈਰੋਇਨ, 320 ਕਿੱਲੋ ਕੋਕੀਨ ਅਤੇ 230 ਕਿੱਲੋ ਹਸ਼ੀਸ਼ ਦੀ ਹੋਈ ਜਬਤੀ
(ਏਜੰਸੀ) ਨਵੀਂ ਦਿੱਲੀ। ਮਾਲ ਅਤੇ ਖੁਫੀਆ ਡਾਇਰੈਕਟੋਰੇਟ (ਡੀਆਰਆਈ) ਨੇ ਸਾਲ 2021 ’ਚ ਆਪਣੀਆਂ ਕਾਰਵਾਈਆਂ ’ਚ ਡਰੱਗ ਤਸਕਰੀ ਗਿਰੋਹਾਂ ਤੋਂ ਕੁੱਲ ਮਿਲਾ ਕੇ 3,300 ਕਿਲੋਗ੍ਰਾਮ ਤੋਂ ਜ਼ਿਆਦਾ ਹੈਰੋਇਨ, 320 ਕਿਲੋਗ੍ਰਾਮ ਕੋਕੀਨ ਅਤੇ 230 ਕਿਲੋਗ੍ਰਾਮ ਹਸ਼ੀਸ਼ ਨੂੰ ਜਬਤ ਕੀਤਾ ਹੈ ਵਿੱਤ ਮੰਤਰਾਲੇ ਅਨੁਸਾਰ ਸਾਲ 2021 ’ਚ ਡੀਆਰਆਈ ਵੱਲੋਂ ਹੈਰੋਇਨ, ਕੋਕੀਨ, ਹਸ਼ੀਸ਼ ਅਤੇ ਸਾਈਕੋਟ੍ਰਾਪਿਕ ਪਦਾਰਥਾਂ ਅਤੇ ਮੈਥਾਮਫੇਟਾਮਾਈਨ ਅਤੇ ਸੂਡੋਫੇਡਿ੍ਰਨ ਜਿਹੀਆਂ ਦਵਾਈਆਂ ਦੀ ਵੱਡੀ ਮਾਤਰਾ ’ਚ ਬਰਾਮਦਗੀ (Heroin Seized) ਕੀਤੀ ਜਾ ਚੁੱਕੀ ਹੈ ਜਨਵਰੀ ਤੋਂ ਦਸੰਬਰ 2021 ਦਰਮਿਆਨ 3,300 ਕਿਲੋਗ੍ਰਾਮ ਤੋਂ ਜ਼ਿਆਦਾ ਹੈਰੋਇਨ, 320 ਕਿਲੋਗ੍ਰਾਮ ਕੋਕੀਨ ਅਤੇ 230 ਕਿਲੋਗ੍ਰਾਮ ਹਸ਼ੀਸ਼ ਨੂੰ ਜਬਤ ਕੀਤਾ ਗਿਆ।
ਨਾਲ ਹੀ ਇਸ ਦੌਰਾਨ 170 ਕਿਲੋਗ੍ਰਾਮ ਸੂਡੋਫੇਡਿ੍ਰਨ ਅਤੇ 67 ਕਿਲੋਗ੍ਰਾਮ ਮੈਥਾਮਫੇਟਾਮਾਈਨ ਜਬਤ ਕੀਤਾ ਗਿਆ ਸਤੰਬਰ 2021 ’ਚ ਮੁਦਰਾ ਬੰਦਰਗਾਹ ’ਤੇ ਟੈਲਕਮ ਦੀ ਇੱਕ ਖੇਪ ਤੋਂ 3,000 ਕਿਲੋਗ੍ਰਾਮ ਹੈਰੋਇਨ ਅਤੇ ਕਾਂਦਲਾ ਬੰਦਰਗਾਹ ’ਤੇ ਅਪਰੈਲ 2022 ’ਚ ਜਿਪਸਮ ਦੀ ਇੱਕ ਖੇਪ ਤੋਂ 205 ਕਿਲੋਗ੍ਰਾਮ ਹੈਰੋਇਨ ਦੀ ਰਿਕਾਰਡ ਬਰਾਮਦਗੀ ਹੋਈ ਇਸ ਤੋਂ ਇਲਾਵਾ ਫਰਵਰੀ ਅਤੇ ਮਾਰਚ 2022 ’ਚ ਦੋ ਹੋਰ ਮਾਮਲਿਆਂ ਤਹਿਤ ਡੀਆਰਆਈ ਦੇ ਅਧਿਕਾਰੀਆਂ ਨੇ ਨਵੀਂ ਦਿੱਲੀ ਦੇ ਤੁਗਲਕਾਬਾਦ ਕੰਟੇਨਰ ਡਿੱਪੂ ’ਤੇ ਕਾਰਗੋ ਕੰਟੇਨਰਾਂ ਤੋਂ ਹੈਰੋਇਨ ਜਬਤ ਕੀਤੀ ਪਹਿਲੇ ਮਾਮਲੇ ’ਚ ਸੇਂਧਾ ਨਮਕ ਦੱਸੇ ਗਏ ਚਾਰ ਕੰਟੇਨਰਾਂ ’ਚੋਂ 34.7 ਕਿਲੋਗ੍ਰਾਮ ਹੈਰਇਨ ਜਬਤ ਕੀਤੀ ਗਈ ਅਤੇ ਦੂਜੇ ਮਾਮਲੇ ’ਚ ਅਨਾਰ ਦੇ ਰਸ ਦੀ ਇਕ ਖੇਪ ਤੋਂ ਤਲਛਟ ਦੇ ਰੂਪ ’ਚ 2.4 ਕਿਲੋਗ੍ਰਾਮ ਹੈਰੋਇਨ ਜਬਤ ਕੀਤੀ ਗਈ।
ਧਾਗੇ ਦੇ ਬਹਾਨੇ ਅਫੀਮ/ਹੈਰੋਇਨ ਲਿਜਾਈ ਜਾ ਰਹੀ ਸੀ
ਡੀਆਰਆਈ ਅਤੇ ਏਟੀਐਸ ਗੁਜਰਾਤ ਵੱਲੋਂ ਸਾਂਝੇ ਤੌਰ ’ਤੇ ਜੁਟਾਈ ਗਈ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਗੁਜਰਾਤ ਦੇ ਪੀਪਾਵਾਵ ਬੰਦਰਗਾਹ ’ਤੇ ਏਟੀਐਸ ਗੁਜਰਾਤ ਦੇ ਅਧਿਕਾਰੀਆਂ ਦੀ ਮੌਜ਼ੂਦਗੀ ’ਚ ਡੀਆਰਆਈ ਵੱਲੋਂ ਇੱਕ ਕੰਟੇਨਰ ਦੀ ਜਾਂਚ ਕੀਤੀ ਜਾ ਰਹੀ ਹੈ ਕੁੱਲ 9,760 ਕਿਲੋਗ੍ਰਾਮ ਭਾਰ ਵਾਲੇ ਉਸ ਕੰਟੇਨਰ ’ਚ ‘ਧਾਗਾ’ ਹੋਣ ਦੀ ਗੱਲ ਆਖੀ ਗਈ ਸੀ ਪਰ 28 ਅਪਰੈਲ 2022 ਨੂੰ ਇੱਕ ਵਿਸਥਾਰ ਜਾਂਚ ਦੌਰਾਨ 100 ਵੱਡੇ ਬੈਗ ’ਚੋਂ ਚਾਰ ਸ਼ੱਕੀ ਬੈਗ ਬਰਾਮਦ ਹੋਏ ਜਿਨ੍ਹਾਂ ਦਾ ਕੁੱਲ ਭਾਰ 395 ਕਿਲੋਗ੍ਰਾਮ ਸੀ।
ਖੇਤਰੀ ਫੋਰੇਂਸਿਕ ਵਿਗਿਆਨ ਪ੍ਰਯੋਗਸ਼ਾਲਾ ਵੱਲੋਂ ਕੀਤੇ ਗਏ ਖੇਤਰ ਪ੍ਰੀਖਣ ਇਨ੍ਹਾਂ ’ਚ ਧਾਗੇ ਦੇ ਨਾਲ ਅਫੀਮ/ਹੈਰੋਇਨ ਦੀ ਮੌਜ਼ੂਦਗੀ ਦਾ ਪਤਾ ਲੱਗਾ ਅਧਿਕਾਰੀਆਂ ਅਨੁਸਾਰ ਅਜਿਹਾ ਲੱਗਦਾ ਹੈ ਕਿ ਡਰੱਗ ਗਿਰੋਹ ਨੇ ਇਸ ਅਨੋਖੇ ਤਰੀਕੇ ਦੀ ਵਰਤੋਂ ਕੀਤੀ ਇਸ ਤਹਿਤ ਧਾਗਿਆਂ ਨੂੰ ਨਸ਼ੀਲੇ ਪਦਾਰਥ-ਹੈਰੋਇਨ ਯੁਕਤ ਘੋਲ ’ਚ ਭਿਗੋ ਕੇ ਸੁਕਾ ਲਿਆ ਜਾਂਦਾ ਸੀ ਉਸ ਤੋਂ ਬਾਅਦ ਧਾਗਿਆਂ ਦੀ ਗੰਢ ਬਣਾ ਕੇ ਬੈਗ ‘ਚ ਪੈਕ ਕੀਤੀ ਜਾਂਦੀ ਸੀ ਫਿਰ ਉਸ ਨੂੰ ਆਮ ਧਾਗਿਆਂ ਦੀਆਂ ਗੰਢਾਂ ਵਾਲੇ ਹੋਰ ਬੈਗਾਂ ਨਾਲ ਭੇਜ ਦਿੱਤਾ ਜਾਂਦਾ ਸੀ ਤਾਂਕਿ ਅਧਿਕਾਰੀਆਂ ਦਾ ਧਿਆਨ ਉਸ ’ਤੇ ਨਾ ਜਾਵੇ ਇਸ ਗੋਰਖਧੰਦੇ ਤਹਿਤ ਹੈਰੋਇਨ ਮਿਸ਼ਰਿਤ ਧਾਗਿਆਂ ਤੋਂ ਬਾਅਦ ’ਚ ਹੈਰੋਇਨ ਨੂੰ ਕੱਢਣ ਦੀ ਜ਼ਰੂਰਤ ਹੁੰਦੀ ਸੀ ਇਯ ਮਾਮਲੇ ’ਚ ਡੀਆਰਆਈ ਵੱਲੋਂ ਐਨਡੀਪੀਐਸ ਐਕਟ, 1985 ਦੀਆਂ ਤਜਵੀਜ਼ਾਂ ਤਹਿਤ ਜਾਂਚ ਅਤੇ ਜਬਤੀ ਦੀ ਕਾਰਵਾਈ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮੁੰਬਈ ‘ਚ 125 ਕਰੋੜ ਦੀ ਹੈਰੋਇਨ ਕਾਬੂ
ਮੁੰਬਈ। ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੀ ਟੀਮ ਨੇ ਮੁੰਬਈ ਬੰਦਰਗਾਹ ‘ਤੇ ਛਾਪੇਮਾਰੀ ਦੌਰਾਨ ਇੱਕ ਕੰਟੇਨਰ ਤੋਂ 25 ਕਿਲੋ ਹੈਰੋਇਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 125 ਕਰੋੜ ਦੱਸੀ ਜਾਂਦੀ ਹੈ। ਇਸ ਮਾਮਲੇ ਵਿੱਚ 62 ਸਾਲਾ ਕਾਰੋਬਾਰੀ ਜਯੇਸ਼ ਸੰਘਵੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਆਰਆਈ ਦੀ ਮੁੰਬਈ ਇਕਾਈ ਦੇ ਅਨੁਸਾਰ, ਸੰਘਵੀ ਮੂੰਗਫਲੀ ਦੇ ਤੇਲ ਦੀ ਖੇਪ ਵਿੱਚ ਲੁਕਾ ਕੇ ਈਰਾਨ ਤੋਂ ਹੈਰੋਇਨ ਲਿਆਇਆ ਸੀ।
ਡੀਆਰਆਈ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਅਧਾਰ ‘ਤੇ, ਈਰਾਨ ਤੋਂ ਇੱਕ ਕੰਟੇਨਰ ਨਵੀਂ ਮੁੰਬਈ ਦੇ ਨਹਾਵਾ ਸ਼ੇਵਾ ਵਿੱਚ ਫੜਿਆ ਗਿਆ ਸੀ ਅਤੇ ਉਸਦੀ ਤਲਾਸ਼ੀ ਵਿੱਚ ਹੈਰੋਇਨ ਬਰਾਮਦ ਹੋਈ ਸੀ। ਸਾਂਘਵੀ ਦੇ ਖਿਲਾਫ ਨਾਰਕੋਟਿਕ ਡਰੱਗਸ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 11 ਅਕਤੂਬਰ ਤੱਕ ਡੀਆਰਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਰਤ ਪਾਕਿ ਸੀਮਾ ਨੇੜੇ ਸਾਢੇ 8 ਕਿਲੋਗ੍ਰਾਮ ਤੋਂ ਜਿਆਦਾ ਹੈਰੋਇਨ ਬਰਾਮਦ
ਭਾਰਤ ਪਾਕਿ ਸੀਮਾ ਨੇੜੇ ਸਾਢੇ 8 ਕਿਲੋਗ੍ਰਾਮ ਤੋਂ ਜਿਆਦਾ ਹੈਰੋਇਨ ਬਰਾਮਦ
ਗੁਰਦਾਸਪੁਰ (ਸੱਚ ਕਹੂੰ ਨਿਊਜ਼)। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਲੱਗਦੀ ਪਾਕਿਸਤਾਨ ਸਰਹੱਦ ਤੋਂ 8 ਕਿਲੋ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ 42 ਕਰੋੜ 50 ਲੱਖ ਰੁਪਏ ਦੱਸੀ ਗਈ ਹੈ। ਜ਼ਿਲ੍ਹਾ ਪੁਲਿਸ ਸੁਪਰਡੈਂਟ ਡਾ. ਨਾਨਕ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਲਿਆ ਰਹੇ ਹਨ। ਅਸੀਂ ਇਸ ਬਾਰੇ ਸੀਮਾ ਸੁਰੱਖਿਆ ਬਲ ਦੀ 89 ਬਟਾਲੀਅਨ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਪੁਲਿਸ ਦੀ ਮਦਦ ਨਾਲ ਜਵਾਨਾਂ ਨੇ ਤੁਰੰਤ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 10.15 ਵਜੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਰੋਜ਼ਾ ਬੀਓਪੀ ਤੋਂ ਇੱਕ ਬੋਰੀ ਬਰਾਮਦ ਕੀਤੀ। ਬੋਰੀ ਦੀ ਜਾਂਚ ਕਰਨ ‘ਤੇ ਉਸ ‘ਚੋਂ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਹੈਰੋਇਨ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਖੇਪ ਨੂੰ ਪ੍ਰਾਪਤ ਕਰਨ ਵਿੱਚ ਕੌਣ ਸ਼ਾਮਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬੀਐਸਐਫ਼ ਨੇ ਘੁਸਪੈਠੀਏ ਨੂੰ ਮਾਰ ਕੇ ਕੀਤੀ 135 ਕਰੋੜ ਰੁਪਏ ਦੀ ਹੈਰੋਇਨ ਜਬਤ
ਬੀਐਸਐਫ਼ ਨੇ ਘੁਸਪੈਠੀਏ ਨੂੰ ਮਾਰ ਕੇ ਕੀਤੀ 135 ਕਰੋੜ ਰੁਪਏ ਦੀ ਹੈਰੋਇਨ ਜਬਤ
ਜੰਮੂ (ਏਜੰਸੀ। ਜੰਮੂ ਕਸ਼ਮੀਰ ਦੇ ਕਠੂਆ ਜ਼ਿਲੇ ਦੇ ਹੀਰਾਨਗਰ ਖੇਤਰ ਵਿਚ ਅੰਤਰਰਾਸ਼ਟਰੀ ਸਰਹੱਦ ਤੇ ਚੌਕਸੀ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਬੁੱਧਵਾਰ ਨੂੰ ਇਕ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਅਤੇ 135 ਕਰੋੜ Wਪਏ ਦੀ ਹੈਰੋਇਨ ਸਮੱਗਲ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਤੜਕੇ ਚੇਤਾਵਨੀ ਸੈਨਿਕਾਂ ਨੇ ਕਠੂਆ ਸਰਹੱਦ ਤੇ ਪਾਕਿਸਤਾਨੀ ਤਸਕਰਾਂ ਦੁਆਰਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਲਗਭਗ 27 ਕਿੱਲੋ ਹੈਰੋਇਨ ਬਰਾਮਦ ਕੀਤੀ।
ਉਨ੍ਹਾਂ ਕਿਹਾ ਕਿ ਫੌਜਾਂ ਨੇ ਇਹ ਚਿਤਾਵਨੀ ਕੌਮਾਂਤਰੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਵਾਲੇ ਪਾਸਿਓਂ ਕੁਝ ਸ਼ੱਕੀ ਹਰਕਤ ਨੂੰ ਵੇਖਦਿਆਂ ਜਾਰੀ ਕੀਤੀ ਹੈ। ਜਦੋਂ ਪਾਕਿਸਤਾਨੀ ਤਸਕਰ ਭਾਰਤੀ ਖੇਤਰ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਚੁਣੌਤੀ ਦਿੱਤੀ ਗਈ। ਇਸ ਤੋਂ ਬਾਅਦ ਵੀ, ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਤੇ ਗੋਲੀਆਂ ਚਲਾਈਆਂ ਗਈਆਂ। ਖੇਤਰ ਦੀ ਤਲਾਸ਼ੀ ਦੌਰਾਨ, ਵਾੜ ਦੇ ਕੋਲ ਹੈਰੋਇਨ ਦੇ 27 ਪੈਕੇਟ ਮਿਲੇ ਸਨ।
ਪਾਕਿਸਤਾਨੀ ਅਧਿਕਾਰੀਆਂ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼
ਬੁਲਾਰੇ ਨੇ ਦੱਸਿਆ ਕਿ ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 135 ਕਰੋੜ Wਪਏ ਹੈ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਨਾਲ, ਬੀਐਸਐਫ ਜੰਮੂ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤ ਵਿਚ ਨਸ਼ਿਆਂ ਦੀਆਂ ਖੇਪਾਂ ਦੀ ਸਮੱਗਲਿੰਗ ਲਈ ਪਾਕਿਸਤਾਨੀ ਅਧਿਕਾਰੀਆਂ ਦੇ ਨਾਪਾਕ ਮਨਸੂਬਿਆਂ ਦਾ ਪਰਦਾਫਾਸ਼ ਕੀਤਾ ਹੈ। “ਨਾਰਕੋ ਅੱਤਵਾਦ ਨੂੰ ਉਤਸ਼ਾਹਤ ਕਰਨ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੈਰੋਇਨ ਸਮੇਤ ਇੱਕ ਕਾਬੂ, ਨਿਸ਼ਾਨਦੇਹੀ ’ਤੇ ਤਾਰੋਂ ਪਾਰ ਬਰਾਮਦ ਹੋਈ 7 ਕਿਲੋ ਹੈਰੋਇਨ
ਬਰਾਮਦ ਹੈਰੋਇਨ ਦੀ ਕੀਮਤ 35 ਕਰੋੜ ਤੋਂ ਵੀ ਵੱਧ
ਫਿਰੋਜ਼ਪੁਰ, (ਸਤਪਾਲ ਥਿੰਦ) ਨਾਰਕੋਟਿਕ ਸੈੱਲ ਫਿਰੋਜ਼ਪੁਰ ਵੱਲੋਂ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੀ ਨਿਸ਼ਾਨਦੇਹੀ ’ਤੇ ਭਾਰਤ-ਪਾਕਿ ਸਰਹੱਦ ਤੋਂ 7 ਕਿਲੋ ਹੋਰ ਹੈਰੋਇਨ ਬਰਾਮਦ ਕਰਨ ਦਾ ਦੱਸਿਆ ਗਿਆ ਹੈ। ਫਿਲਹਾਲ ਉਕਤ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਜਾਰੀ ਹੈ।
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਡਰੱਗ ਸਮੱਗਲਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਮਿਲੀ ਜਦੋਂ ਰਤਨ ਸਿੰਘ ਬਰਾੜ ਐੱਸਪੀ (ਇੰਨਵ:) ਫਿਰੋਜ਼ਪੁਰ ਸਮੇਤ ਰਵਿੰਦਰਪਾਲ ਸਿੰਘ ਡੀਐੱਸਪੀ (ਡੀ) ਫਿਰੋਜ਼ਪੁਰ ਅਤੇ ਡੀਐਸਪੀ ਮਨਮੋਹਨ ਸਿੰਘ ਔਲਖਨ ਨਾਰਕੋਟਿਕ ਫਿਰੋਜ਼ਪੁਰ ਦੀ ਅਗਵਾਈ ਹੇਠ ਇੰਸਪੈਕਟਰ ਪਰਮਿੰਦਰ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਏਐੱਸਆਈ ਮੰਗਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਖਾਸ ਮੁਖ਼ਬਰੀ ਦੀ ਇਤਲਾਹ ’ਤੇ ਰਾਜ ਸਿੰਘ ਉਰਫ ਰਾਜੂ ਪੁੱਤਰ ਪਿਆਰਾ ਸਿੰਘ ਵਾਸੀ ਟੇਂਡੀ ਵਾਲਾ ਨੂੰ ਪਿੰਡ ਮੱਧਰੇ ਤੋਂ ਕਾਬੂ ਕਰਕੇ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ਼ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ ।
ਐੱਸਐੱਸਪੀ ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਸਦੇ ਪਾਕਿ ਸਮੱਗਲਰਾਂ ਨਾਲ ਗੂੜੇ੍ਹ ਸਬੰਧ ਹਨ, ਜਿਸ ਦੇ ਅਧਾਰ ’ਤੇ ਰਾਜ ਸਿੰਘ ਦੀ ਨਿਸ਼ਾਨਦੇਹੀ ’ਤੇ 2 ਬਟਾਲੀਅਨ ਬੀਐਸਐਫ ਜਲਾਲਾਬਾਦ ਦੀ ਚੌਕੀ ਸੰਤੋਖ ਸਿੰਘ ਵਾਲਾ ਨਾਲ ਮਿਲਕੇ ਕੀਤੇ ਗਏ ਸਾਂਝੇ ਅਪ੍ਰੇਸ਼ਨ ਦੌਰਾਨ ਕੰਡਿਆਲੀ ਤਾਰ ਤੋਂ ਪਾਰ ਲੰਘ ਕੇ ਇੰਡੋ-ਪਾਕਿ ’ਜ਼ੀਰੋ’ ਲਾਇਨ ਦੇ ਕੋਲ ਗੇਟ ਨੰ: 228/ਐਮ ਭਾਰਤ ਵਾਲੇ ਪਾਸਿਓ 7 ਕਿਲੋ ਹੈਰੋਇਨ ਬਰਾਮਦ ਹੋਈ ।
ਐੱਸਐਸਪੀ ਫਿਰੋਜ਼ਪੁਰ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਤੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ’ਚ ਕੀਮਤ ਲਗਭਗ 35 ਕਰੋੜ 50 ਲੱਖ 50 ਹਜ਼ਾਰ ਰੁਪਏ ਦੀ ਦੱਸੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਨੇ ਹੈਰੋਇਨ ਦਾ ਝੂਠਾ ਮੁਕੱਦਮਾ ਪਾਉਣ ਦੇ ਲਗਾਏ ਦੋਸ਼, ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
ਨਾਰਕੋਟਿਕ ਸੈੱਲ ਵੱਲੋਂ ਪਿੰਡ ਟੇਂਡੀ ਵਾਲਾ ਦੇ ਰਾਜ ਸਿੰਘ ਨੂੰ ਕਾਬੂ ਕਰਨ ਮਗਰੋਂ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਐਸ.ਐਸ.ਪੀ. ਦਫਤਰ ਫਿਰੋਜਪੁਰ ਸਾਹਮਣੇ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਤਫਤੀਸ਼ ਲਈ ਲਿਆਂਦੇ ਗਏ ਸਾਡੇ ਲੜਕੇ ਖਿਲਾਫ ਝੂਠਾ ਵਕੂਆ ਬਣਾ ਕੇ ਪਰਚਾ ਦਰਜ ਕੀਤਾ ਗਿਆ ਹੈ, ਜਿਸਦੀ ਨਿਰਪੱਖ ਜਾਂਚ ਪੜਤਾਲ ਕਰਕੇ ਇਨਸਾਫ ਦਵਾਇਆ ਜਾਵੇ।
ਉਨ੍ਹਾਂ ਕਿਹਾ ਕਿ 6 ਅਪਰੈਲ ਨੂੰ ਸਵੇਰੇ ਸਾਢੇ 4 ਵਜੇ ਨਾਰਕੋਟਿਕ ਸੈੱਲ ਦੀ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਤਫਤੀਸ਼ ਲਈ ਰਾਜ ਸਿੰਘ ਨੂੰ ਫਿਰੋਜਪੁਰ ਵਿਖੇ ਲਿਆਂਦਾ। ਜਦ ਉਹ ਆਪਣੇ ਲੜਕੇ ਨੂੰ ਲੈਣ ਲਈ ਨਾਰਕੋਟਿਕ ਸੈੱਲ ਪਹੰੁਚੇ ਤਾਂ ਉਨ੍ਹਾਂ ਅੱਗੋਂ ਇਹ ਕਹਿ ਕੇ ਟਾਲ ਮਟੋਲ ਕਰ ਦਿੱਤਾ ਕਿ ਤੁਹਾਡੇ ਲੜਕੇ ਨੂੰ ਭਲਕੇ ਛੱਡ ਦਿੱਤਾ ਜਾਵੇਗਾ, ਪਰ ਅੱਜ ਪਤਾ ਚੱਲਿਆ ਕਿ ਉਸ ਉੱਪਰ 7 ਕਿਲੋ ਹੈਰੋਇਨ ਬਰਾਮਦਗੀ ਦਾ ਪਰਚਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ’ਤੇ ਕੋਈ ਇਤਰਾਜ਼ ਹੈ ਤਾਂ ਪਰਿਵਾਰ ਮਾਮਲੇ ਦੀ ਜਾਂਚ ਲਗਵਾ ਸਕਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.