Competition - Sach Kahoon Punjabi
Knowledge Test: ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ: ਇਨਾਮੀ ਪ੍ਰਤੀਯੋਗਿਤਾ ਟੈਸਟ 10 ਜਨਵਰੀ ਨੂੰ
Knowledge Test: (ਅਨਿਲ ਲੁਟਾਵਾ) ਅਮਲੋਹ। ਡਾਕਟਰ ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਰਜਿ. ਅਮਲੋਹ ਵੱਲੋਂ ਪ੍ਰਧਾਨ ਜਰਨੈਲ ਸਿੰਘ ਅਕਾਲਗੜ੍ਹ ਦੀ ਅਗਵਾਈ ਹੇਠ ਭਾਰਤ ਦੀ ਪਹਿਲੀ ਮਹਿਲਾ ਅਧਿਆਪਿਕਾ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ 10 ਜਨਵਰੀ ਦਿਨ ਸ਼ਨਿੱਚਰਵਾਰ ਨੂੰ ਇਨਾਮੀ ਪ੍ਰਤੀਯੋਗਤਾ ਟੈਸਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀਵਨੀ ਦੇ ਅਧਾਰਤ ਦੋ ਵੱਖ-ਵੱਖ ਵਰਗਾਂ ਦੇ ਬੱਚਿਆਂ ਦਾ ਇਹ ਟੈਸਟ ਕਰਵਾਇਆ ਜਾਵੇਗਾ, ਪਹਿਲਾ ਵਰਗ ਛੇਵੀਂ ਕਲਾਸ ਤੋਂ ਅੱਠਵੀਂ ਕਲਾਸ ਅਤੇ ਦੂਸਰਾ ਵਰਗ ਨੌਵੀਂ ਕਲਾਸ ਤੋਂ ਉੱਪਰਲੇ ਵਿਦਿਆਰਥੀਆਂ ਲਈ ਹੋਵੇਗਾ, ਪਹਿਲੇ ਵਰਗ ਦੇ ਵਿਦਿਆਰਥੀਆਂ ਲਈ ਪਹਿਲਾ ਇਨਾਮ 3100 ਰੁਪਏ ਦੂਜਾ ਇਨਾਮ 2100 ਰੁਪਏ ਅਤੇ ਤੀਸਰਾ ਇਨਾਮ 1100 ਰੁਪਏ ਹੋਵੇਗਾ।
ਇਸੇ ਤਰ੍ਹਾਂ ਦੂਸਰੇ ਵਰਗ ਲਈ ਪਹਿਲਾ ਇਨਾਮ 5100 ਰੁਪਏ ਦੂਸਰਾ ਇਨਾਮ 3100 ਰੁਪਏ ਅਤੇ ਤੀਸਰਾ ਇਨਾਮ 2100 ਰੁਪਏ ਹੋਵੇਗਾ। ਇਹ ਇਨਾਮ ਮੌਕੇ ’ਤੇ ਹੀ ਰਿਜਲਟ ਕੱਢ ਕੇ ਵਿਦਿਆਰਥੀਆਂ ਵਿੱਚ ਹੀ ਦਿੱਤੇ ਜਾਣਗੇ,ਇਸ ਪ੍ਰਤੀਯੋਗਤਾ ਲਈ ਬਾਬਾ ਸਾਹਿਬ ਦੀ ਜੀਵਨੀ ਦੇ ਅਧਾਰਿਤ ਕਿਤਾਬ, ਸੰਸਥਾ ਦੇ ਮੈਂਬਰ ਸਾਹਿਬਾਨਾਂ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ ਤੇ ਇਸ ਟੈਸਟ ਨੂੰ ਦੇਣ ਲਈ ਵੱਖ-ਵੱਖ ਪਿੰਡਾਂ ਵਿੱਚੋਂ ਬੱਚਿਆਂ ਵਿੱਚ ਭਾਰੀ ਰੁਚੀ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ, ਕਿਹਾ ਇਸ ਤਰ੍ਹਾਂ ਮਿਲੇ ਜਨਤਾ ਨੂੰ ਸਹੂਲਤ
ਟੈਸਟ ਦਾ ਸਮਾਂ ਸਵੇਰੇ 10 ਵਜੇ ਤੋਂ 11 ਵਜੇ ਦਾ ਹੋਵੇਗਾ, ਇਹ ਪ੍ਰਤੀਯੋਗਤਾ ਟੈਸਟ ਡਾ. ਭੀਮ ਰਾਓ ਅੰਬੇਦਕਰ ਭਵਨ ਪਿੰਡ ਮਾਜਰੀ ਕਿਸ਼ਨੇ ਵਾਲੀ ਖੰਨਾ ਰੋਡ ਅਮਲੋਹ ਵਿਖੇ ਲਿਆ ਜਾਵੇਗਾ। ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਦੇ ਲਈ ਸੰਸਥਾ ਦੇ ਮੈਂਬਰਾਂ ਸਾਹਿਬਾਨਾ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸੰਸਥਾ ਦੇ ਪ੍ਰਧਾਨ ਜਰਨੈਲ ਸਿੰਘ ਅਕਾਲਗੜ੍ਹ, ਸਕੱਤਰ ਡਾਕਟਰ ਤੀਰਥ ਬਾਲਾ, ਖਜਾਨਚੀ ਮੈਡਮ ਪਰਮਜੀਤ ਕੌਰ, ਲੈਕ. ਮੱਘਰ ਸਿੰਘ ਸਲਾਣਾ, ਮਾ. ਦਰਸਨ ਸਿੰਘ ਸਲਾਣੀ, ਮਾਸਟਰ ਅਵਤਾਰ ਸਿੰਘ ਭਾਂਬਰੀ, ਮਾ. ਬਲਵੀਰ ਸਿੰਘ ਮੁੱਲਾਂਪੁਰੀ,ਮਾ. ਗੁਰਪ੍ਰੀਤ ਸਿੰਘ ਵੜੈਚਾ, ਮਾ. ਸਤਬੀਰ ਸਿੰਘ. ਜੀਐਮ ਸਿੰਗਾਰਾ ਸਿੰਘ ਮਾਜਰੀ, ਮੈਡਮ ਗੁਰਪ੍ਰੀਤ ਕੌਰ, ਮਾ.ਰਜਿੰਦਰ ਸਿੰਘ ਲੱਲੋ ਅਤੇ ਮਾ.ਰਵਿੰਦਰ ਸਿੰਘ ਰਾਏਪੁਰ, ਇੰਜ. ਹਰਜਿੰਦਰ ਸਿੰਘ ਖੰਨਾ, ਗੁਰਮੀਤ ਸਿੰਘ ਤੂਰਾਂ ਆਦਿ ਮੈਂਬਰ ਮੌਜ਼ੂਦ ਸਨ।
ਟੀਮ ਕਪਤਾਨ ਰੀਤਿਕਾ ਸ਼ਰਮਾ ਦਾ ਬਰਨਾਲਾ ਪੁੱਜਣ ‘ਤੇ ਭਰਵਾਂ ਸਵਾਗਤ
ਨਸ਼ਿਆਂ ਨੂੰ ਤਿਆਗ ਨੌਜਵਾਨਾਂ ਨੂੰ ਖੇਡਾਂ ‘ਚ ਹਿੱਸਾ ਲੈਣਾ ਚਾਹੀਦੈ: ਡੀਐੱਸਪੀ ਥਿੰਦ
ਮਾਲਵਿੰਦਰ ਸਿੰਘ/ ਜਸਵੀਰ ਸਿੰਘ/ਬਰਨਾਲਾ। ਨੈੱਟਬਾਲ ਦੇ ਸੂਬਾ ਪੱਧਰੀ ਮੁਕਾਬਿਲਆਂ ‘ਚ ਬਰਨਾਲਾ ਦੀ ਲੜਕੀਆਂ ਨੇ ਗੋਲਡ ਮੈਡਲ ਜਿੱਤ ਕੇ ਬਰਨਾਲਾ ਦਾ ਨਾਂਅ ਪੰਜਾਬ ਭਰ ‘ਚ ਚਮਕਾਇਆ। ਟੀਮ ਦੀ ਕਪਤਾਨ ਰੀਤਿਕਾ ਸ਼ਰਮਾ ਪੁੱਤਰੀ ਅਸ਼ਵਨੀ ਸ਼ਰਮਾ (ਭੋਲਾ ਦਿੱਲੀ ਵਾਲਾ) ਦਾ ਜਿੱਤ ਉਪਰੰਤ ਬਰਨਾਲਾ ਪੁੱਜਣ ‘ਤੇ ਸ਼ਹਿਰ ਵਾਸੀਆਂ ਸਮੇਤ ਪ੍ਰੀਵਾਰ ਮੈਂਬਰਾਂ ਦੁਆਰਾ ਭਰਵਾਂ ਸਵਾਗਤ ਕੀਤਾ ਗਿਆ।ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਸੰਦੀਪ ਚੰਡੇਲ ਅਤੇ ਕੋਚ ਮਨਜੀਤ ਸਿੰਘ ਢਿਲੋਂ ਨੇ ਲੜਕੀਆਂ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਨ੍ਹਾਂ ਦੀਆਂ ਹੋਣਹਾਰ ਲੜਕੀਆਂ ਨੇ ਸਟੇਟ ਪੱਧਰ ‘ਤੇ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਸ਼ਹਿਰ ਬਰਨਾਲਾ ਦਾ ਨਾਂਅ ਚਮਕਾਇਆ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸੇ ਟੀਮ ਨੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ‘ਚ ਬਰਾਊਨ ਮੈਡਲ ਜਿੱਤਿਆ ਸੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਟੀਮ ਅੱਗੇ ਜਾ ਕੇ ਹੋਰ ਬਿਹਤਰੀ ਕਾਰਗੁਜ਼ਾਰੀ ਕਰਦਿਆਂ ਹੋਰ ਵਧੇਰੇ ਮੱਲਾਂ ਮਾਰੇਗੀ। ਇਸ ਮੌਕੇ ਰੀਤਿਕਾ ਸ਼ਰਮਾ ਦੀ ਮਾਤਾ ਨੀਰੂ ਸ਼ਰਮਾ, ਦਾਦੀ ਰਾਜ ਰਾਣੀ, ਅਭਿਸ਼ੇਕ ਸ਼ਰਮਾ, ਮਮਤਾ ਰਾਣੀ, ਅਨੰਦ ਸਰਮਾ, ਪਿੰਕੀ ਆਦਿ ਪ੍ਰੀਵਾਰਕ ਮੈਂਬਰਾਂ ਤੋਂ ਇਲਾਵਾ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਵੱਲੋਂ ਲੜਕੀਆਂ ਦੀ ਜੇਤੂ ਟੀਮ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੂਰੇ ਉੱਤਰੀ ਭਾਰਤ ਤੋਂ ਕੁੱਲ 25 ਟੀਮਾਂ ਲੈ ਰਹੀਆਂ ਹਨ ਭਾਗ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਵੱਲੋਂ ਪੰਜ ਰੋਜ਼ਾ ਉੱਤਰ ਭਾਰਤੀ ਅੰਤਰ ‘ਵਰਸਿਟੀ ਮਹਿਲਾ ਹਾਕੀ ਖੇਡ ਮੁਕਾਬਲੇ ਅੱਜ ਤੋਂ ਯੂਨੀਵਰਸਿਟੀ ਦੇ ਖੇਡ ਗਰਾਊਂਡ ਵਿਖੇ ਬੜੇ ਧੂਮ-ਧੜੱਕੇ ਨਾਲ ਸ਼ੁਰੂ ਹੋ ਗਏ। ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕਾ ਖੇਡ ਵਿਭਾਗ ਦੀ ਅਗਵਾਈ ਵਿੱਚ ਸ਼ੁਰੂ ਹੋਏ ਇਨ੍ਹਾਂ ਖੇਡ ਮੁਕਾਬਲਿਆਂ ‘ਚ ਕੁੱਲ 25 ਯੂਨੀਵਰਸਿਟੀਆਂ ਦੀਆਂ ਮਹਿਲਾ ਟੀਮਾਂ ਭਾਗ ਲੈ ਰਹੀਆਂ ਹਨ। ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬੀ. ਐਸ. ਘੁੰਮਣ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਖਿਡਾਰਣਾਂ ਨੂੰ ਅਸ਼ੀਰਵਾਦ ਦਿੱਤਾ ਜਦੋਂਕਿ ਉਨ੍ਹਾਂ ਦੇ ਨਾਲ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਅਤੇ ਸਾਬਕਾ ਅੰਤਰਰਾਸ਼ਟਰੀ ਖਿਡਾਰਨ ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵੰਤ ਕੌਰ ਸੰਧੂ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ।
ਉਦਘਾਟਨੀ ਸਮਾਰੋਹ ਮੌਕੇ ਬੋਲਦਿਆਂ ਡਾ. ਘੁੰਮਣ ਨੇ ਕਿਹਾ ਕਿ ਹਾਕੀ ਨਾ ਸਿਰਫ਼ ਭਾਰਤ ਦੀ ਪਛਾਣ ਹੀ ਹੈ ਬਲਕਿ ਇਸ ਖੇਡ ਨੇ ਬਹੁਤ ਸਾਰੇ ਖਿਡਾਰੀਆਂ ਨੂੰ ਉਨ੍ਹਾਂ ਦੀ ਮਿਹਨਤ ਸਦਕਾ ਫਰਸ਼ ਤੋਂ ਅਰਸ਼ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਆਏ ਹੋਏ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਿਜ਼ ਸਾਹਿਬਾਨ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੀਆਂ ਟੀਮਾਂ ਨੂੰ ਬਿਨਾ ਕਿਸੇ ਵੈਰ-ਵਿਰੋਧ ਤੋਂ ਖੇਡਣ ਦੀ ਨਸੀਹਤ ਵੀ ਦਿੱਤੀ। ਉਨ੍ਹਾਂ ਨੇ ਰਾਣੀ ਰਾਮਪਾਲ ਦਾ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਉਚੇਚੇ ਤੌਰ ‘ਤੇ ਪਹੁੰਚਣ ਲਈ ਅਤੇ ਹੋਰ ਖਿਡਾਰਣਾਂ ਨੂੰ ਉਤਸ਼ਾਹਿਤ ਕਰਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ‘ਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਵਰਤਮਾਨ ਕਪਤਾਨ ਓਲੰਪੀਅਨ ਅਤੇ ਅਰਜੁਨ ਐਵਾਰਡੀ ਰਾਣੀ ਰਾਮਪਾਲ ਨੇ ਆਏ ਹੋਏ ਖਿਡਾਰੀਆਂ ਨੂੰ ਸੰਬੋਧਿਤ ਕਰਦੇ ਹੋਏ।
ਕਿਹਾ ਕਿ ਉਨ੍ਹਾਂ ਨੇ ਆਪਣੀ ਖੇਡ ਦੌਰਾਨ ਬਹੁਤ ਸਾਰੇ ਸੰਘਰਸ਼ ਹੰਡਾਏ ਹਨ ਅਤੇ ਇਨ੍ਹਾਂ ਸੰਘਰਸ਼ਾਂ ਦੀ ਹੀ ਦੇਣ ਸਦਕਾ ਅੱਜ ਉਹ ਇਸ ਮੁਕਾਮ ‘ਤੇ ਪਹੁੰਚੇ ਹਨ। ਰਾਣੀ ਰਾਮਪਾਲ ਨੇ ਖਿਡਾਰਣਾਂ ਨੂੰ ਮਿਹਨਤ ਹੀ ਸਫਲਤਾ ਦੀ ਕੁੰਜੀ ਦੱਸਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਮਹਿੰਦਰਪਾਲ ਕੌਰ ਸਹਾਇਕ ਖੇਡ ਨਿਰਦੇਸ਼ਕਾ, ਡਾ. ਦਲਬੀਰ ਸਿੰਘ ਰੰਧਾਵਾ ਸਹਾਇਕ ਖੇਡ ਨਿਰਦੇਸ਼ਕ, ਜਸਵੰਤ ਸਿੰਘ, ਦਲ ਸਿੰਘ ਬਰਾੜ, ਪਰਮਜੀਤ ਸ਼ਰਮਾ ਅਰਜੁਨ ਐਵਾਰਡੀ, ਪ੍ਰਿੰਸਇੰਦਰ ਸਿੰਘ ਘੁੰਮਣ, ਸ੍ਰੀਮਤੀ ਮੁਕੇਸ਼ ਚੌਧਰੀ, ਮਿਸ ਰਚਨਾ ਦੇਵੀ, ਮਿਸ ਰੇਨੂੰ ਬਾਲਾ, ਸ੍ਰੀਮਤੀ ਦੇਵਕੀ ਦੇਵੀ, ਸੁਰਿੰਦਰ ਸਿੰਘ, ਧਰਮਿੰਦਰ ਸਿੰਘ ਅਤੇ ਪਰਵੇਸ਼ ਕੁਮਾਰ ਉਚੇਚੇ ਤੌਰ ‘ਤੇ ਹਾਜ਼ਰ ਸਨ।
ਅੱਜ ਦੇ ਨਤੀਜੇ…..
ਅੱਜ ਹੋਏ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕੁਮਾਊਂ ਯੂਨੀਵਰਸਿਟੀ ਨੈਨੀਤਾਲ ਨੂੰ 12-0 ਨਾਲ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਨੇ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਨੂੰ 8-0 ਨਾਲ ਅਤੇ ਲਖਨਊ ਯੂਨੀਵਰਸਿਟੀ ਨੇ ਐਚਐਨਬੀ ਗਰੜ੍ਹਵਾਲ ਯੂਨੀਵਰਸਿਟੀ ਸ਼੍ਰੀਨਗਰ ਨੂੰ 10-0 ਨਾਲ ਹਰਾ ਕੇ ਅਗਲੇ ਪੜਾਅ ਦੇ ਮੈਚਾਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੂਰੇ ਉੱਤਰੀ ਭਾਰਤ ਤੋਂ ਕੁੱਲ 52 ਟੀਮਾਂ ਨੇ ਲਿਆ ਭਾਗ
ਸੱਚ ਕਹੂੰ ਨਿਊਜ/ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੀ ਵਾਲੀਬਾਲ ਪੁਰਸ਼ ਟੀਮ ਨੇ ਅਮੇਟੀ ਯੂਨੀਵਰਸਿਟੀ ਗੁੜਗਾਓਂ ਵਿਖੇ ਹਾਲ ਹੀ ‘ਚ ਹੋਈ ਉੱਤਰ ਭਾਰਤੀ ਅੰਤਰਵਰਸਿਟੀ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਕਾਸੀ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਮਾਣ ਵਧਾਇਆ ਹੈ। ਦਲ ਸਿੰਘ ਬਰਾੜ ਸੀਨੀਅਰ ਵਾਲੀਬਾਲ ਕੋਚ ਪੰਜਾਬੀ ਯੂਨੀਵਰਸਿਟੀ ਦੀ ਅਗਵਾਈ ਵਿਚ ਗਈ ਪੁਰਸ਼ਾਂ ਦੀ ਟੀਮ ਨੇ ਸਭ ਤੋਂ ਪਹਿਲਾਂ ਦਿੱਲੀ ਯੂਨੀਵਰਸਿਟੀ ਨੂੰ 3-1 ਦੇ ਸੈੱਟ ਨਾਲ ਕੁਆਟਰ ਫਾਈਨਲ ਮੈਚ ‘ਚ ਹਰਾਉਂਦੇ ਹੋਏ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। 7 ਤੋਂ 10 ਨਵੰਬਰ ਤੱਕ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਪੂਰੇ ਉੱਤਰੀ ਭਾਰਤ ਦੀਆਂ ਕੁੱਲ 52 ਯੂਨੀਵਰਸਿਟੀਆਂ ਨੇ ਭਾਗ ਲਿਆ, ਨਾਕ ਆਊਟ ਕਮ ਲੀਗ ‘ਤੇ ਅਧਾਰਿਤ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਕੁਰੂਕਸ਼ੇਤਰ ਯੂਨੀਵਰਸਿਟੀ, ਦੂਜਾ ਸਥਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਅਤੇ ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ ਨੇ ਪ੍ਰਾਪਤ ਕੀਤਾ।
ਇਸ ਮੌਕੇ ਕੋਚ ਦਲ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਚੰਡੇ ਹੋਏ ਵਾਲੀਬਾਲ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਰਬ ਭਾਰਤੀ ਅੰਤਰਵਰਸਿਟੀ ਖੇਡ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ ਹੈ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਉਨ੍ਹਾਂ ਦੇ ਖਿਡਾਰੀ ਸਰਬ ਭਾਰਤੀ ਖੇਡ ਮੁਕਾਬਲਿਆਂ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬੋਲੀ ਬਤੌਰ ਮੈਨੇਜਰ ਗਏ ਸਨ। ਟੀਮ ਦੇ ਯੂਨੀਵਰਸਿਟੀ ਪੁੱਜਣ ਮੌਕੇ ਡਾ. ਗੁਰਦੀਪ ਕੌਰ ਰੰਧਾਵਾ ਖੇਡ ਨਿਰਦੇਸ਼ਕਾ ਪੰਜਾਬੀ ਯੂਨੀਵਰਸਿਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ।
ਇਸ ਤੋਂ ਇਲਾਵਾ ਪ੍ਰਿਤਪਾਲ ਸਿੰਘ ਸੰਧੂ, ਮਹਾਰਾਜਾ ਰਣਜੀਤ ਸਿੰਘ ਐਵਾਰਡੀ, ਸੁਖਦੇਵ ਸਿੰਘ ਸੰਧੂ ਰਿਟਾ. ਵਾਲੀਬਾਲ ਕੋਚ, ਨਰੇਸ਼ ਪਾਠਕ ਰਿਟਾ. ਈ.ਟੀ.ਓ. ਮੈਂਬਰ ਸਕਰਿਨਿੰਗ ਕਮੇਟੀ ਵੀ.ਐਫ.ਆਈ. ਇੰਡੀਆ, ਸੂਰਜ ਪ੍ਰਕਾਸ਼ ਕੋਚ ਪੰਜਾਬ ਪੁਲਿਸ ਅਤੇ ਸਰਣਜੀਤ ਸਿੰਘ ਰਾਣਾ ਅੰਤਰ ਰਾਸ਼ਟਰੀ ਖਿਡਾਰੀ ਅਤੇ ਗੁਰਜੀਤ ਸਿੰਘ, ਹਰਮਿੰਦਰਪਾਲ ਸਿੰਘ, ਮਨਜੀਤ ਸਿੰਘ ਬਰਾੜ ਐਸ.ਪੀ., ਸੁਖਮੋਹਨਪਾਲ ਸਿੰਘ ਬਰਾੜ, ਬਲਜੀਤ ਬਰਾੜ, ਹਰਜਿੰਦਰ ਸਿੰਘ ਜਵੰਧਾ ਪੀ.ਐਸ.ਪੀ.ਸੀ.ਐਲ. ਅਤੇ ਹਰਵਿੰਦਰ ਸਿੰਘ ਕੰਧੋਲਾ ਆਦਿ ਨੇ ਇਸ ਮੌਕੇ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਸਰਬ ਭਾਰਤੀ ਅੰਤਰਵਰਸਿਟੀ ਖੇਡ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਹਿ ਵਿੱਦਿਅਕ/ਅਕਾਦਮਿਕ ਮੁਕਾਬਲਿਆਂ ਵਿੱਚੋਂ ਮਾਛੀਵਾੜਾ ਦੀ ਕਰੀਬ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ-2 ‘ਚ ਪੰਜਵੀਂ ਦੀ ਵਿਦਿਆਰਥਣ ਚਰਨਕੰਵਲ ਕੌਰ ਨੇ ਇਨ੍ਹਾਂ ਲੋਕ ਗੀਤ ਮੁਕਾਬਲਿਆਂ ‘ਚ ਲੜੀਵਾਰ ਬਲਾਕ, ਜ਼ੋਨ ਤੇ ਜਿਲ੍ਹਾ ਪੱਧਰ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਮੁਕਾਬਲਿਆਂ ‘ਚ ਹਿੱਸਾ ਲਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇਸ਼ ਭਗਤ ਕਾਲਜ ਬਰੜਵਾਲ ਧੂਰੀ, ਸੰਗਰੂਰ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ‘ਚ 10 ਸਾਲਾ ਬੱਚੀ ਚਰਨਕੰਵਲ ਕੌਰ ਨੇ ਹੋਰਨਾਂ ਵਿਦਿਆਰਥੀਆਂ ਨੂੰ ਪਛਾੜਦੇ ਹੋਏ ਜਿੱਥੇ ਸਰੋਤਿਆਂ ਨੂੰ ਮੰਤਰ ਮੁਗਧ ਕਰ ਦਿੱਤਾ, Àੁੱਥੇ ਜੱਜ ਵੀ ਇਸ ਬੱਚੀ ਦੇ ਗੀਤਾਂ ਦੇ ਕਾਇਲ ਹੋ ਗਏ ਅਤੇ ਉਸ ਨੂੰ ਜੇਤੂ ਘੋਸ਼ਿਤ ਕਰ ਦਿੱਤਾ ਇਸ ਮੌਕੇ ਬੱਚੀ ਚਰਨਕੰਵਲ ਕੌਰ ਨੂੰ ਮੈਡਲ ‘ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੂਬਾ ਪੱਧਰੀ ਮੁਕਾਬਲਾ ਜਿੱਤਣ ਵਾਲੀ ਵਿਦਿਆਰਥਣ ਚਰਨਕੰਵਲ ਕੌਰ ਸੰਗੀਤਕ ਪਰਿਵਾਰ ਨਾਲ ਸਬੰਧਿਤ ਹੈ ਅਤੇ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਉਸਦੇ ਦਾਦਾ ਢਾਡੀ ਨਿਰੰਜਨ ਸਿੰਘ ਨੂਰ ਨੇ ਵੀ ਅੱਜ ਤੋਂ 50 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ‘ਤੇ ਉਸ ਸਮੇਂ ਸਰਕਾਰੀ ਸਕੂਲ ‘ਚ ਪੜ੍ਹਦਿਆਂ ਲੋਕ-ਗੀਤ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀਜੇਤੂ ਵਿਦਿਆਰਥਣ ਚਰਨਕੰਵਲ ਕੌਰ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਆਲ ਇੰਡੀਆ ਰੇਡੀਓ ਪ੍ਰਤੀਯੋਗਤਾ ਸਾਰੰਗੀਵਾਦਕ ਦਾ ਪਹਿਲਾ ਸਥਾਨ ਪ੍ਰਾਪਤ ਕਰਕੇ ਪੁਰਸਕਾਰ ਜਿੱਤਿਆ ।
ਇਸ ਬੱਚੀ ਦੀ ਭੂਆ ਮਨਦੀਪ ਕੌਰ ਸੁਰ ਸਰਤਾਜ ਮੁਕਾਬਲਿਆਂ ‘ਚ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਹੈ ਅਤੇ ਪ੍ਰਸਿੱਧ ਗਾਇਕਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਦੀ ਵਿਦਿਆਰਥਣ ਚਰਨਕੰਵਲ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਕਪਿਲ ਆਨੰਦ ਤੇ ਸਕੂਲ ਮੁਖੀ ਲਖਵਿੰਦਰ ਸਿੰਘ ਗਰੇਵਾਲ ਨੇ ਵੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਸ ਹੋਣਹਾਰ ਵਿਦਿਆਰਥਣ ਨੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲੀ ਖੇਡਾਂ : ਮੁੰਡਿਆਂ ਦੇ ਹੈਂਡਬਾਲ ਮੁਕਾਬਲੇ ਹੋਏ ਸ਼ੁਰੂ
ਪਟਿਆਲਾ, ਫਿਰੋਜ਼ਪੁਰ, ਸੰਗਰੂਰ, ਫਰੀਦਕੋਟ ਤੇ ਮਾਨਸਾ ਵੱਲੋਂ ਜੇਤੂ ਸ਼ੁਰੂਆਤ
ਸੱਚ ਕਹੂੰ ਨਿਊਜ਼/ਬਠਿੰਡਾ। 65 ਵੀਆਂ ਪੰਜਾਬ ਰਾਜ ਸਕੂਲ਼ ਖੇਡਾਂ (14 ਸਾਲ ਲੜਕੇ/ਲੜਕੀਆਂ) ਦੇ ਅੱਜ ਚੌਥੇ ਦਿਨ ਲੜਕਿਆਂ ਦੀਆਂ ਟੀਮਾਂ ਦੇ ਮੁਕਾਬਲੇ ਸ਼ੁਰੂ ਹੋ ਗਏ  ਇਹਨਾਂ ਮੁਕਾਬਲਿਆਂ ਦੌਰਾਨ ਅੱਜ ਪਟਿਆਲਾ, ਫਿਰੋਜ਼ਪੁਰ, ਸੰਗਰੂਰ, ਫਰੀਦਕੋਟ ਤੇ ਮਾਨਸਾ ਦੇ ਮੁੰਡਿਆਂ ਵੱਲੋਂ ਜੇਤੂ ਸ਼ੁਰੂਆਤ ਕੀਤੀ ਗਈ। (Handball)
ਅੱਜ ਹੋਏ ਮੈਚਾਂ ਦੌਰਾਨ ਪਟਿਆਲਾ ਨੇ ਅੰਮ੍ਰਿਤਸਰ ਨੂੰ 20-8ਦੇ ਵੱਡੇ ਫਰਕ ਨਾਲ ਹਰਾਇਆ। ਇਸ ਮੈਚ ਦੌਰਾਨ ਪਟਿਆਲਾ ਦੀ ਟੀਮ ਦੇ ਰੋਹਿਤ ਨੇ 6 ਗੋਲ ਕੀਤੇ। ਪ੍ਰੈਸ ਕਮੇਟੀ ਦੇ ਮੈਂਬਰ ਮੁੱਖ ਅਧਿਆਪਕ ਕਾਲੂ ਰਾਮ ਅਤੇ ਗੁਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਫਸਵੇਂ ਅਤੇ ਰੌਚਿਕ ਮੁਕਾਬਲੇ ਵਿੱਚ ਜਲੰਧਰ ਦੇ ਖਿਡਾਰੀਆਂ ਨੂੰ 20-16 ਨਾਲ ਹਰਾ ਕੇ ਮੈਚ ਆਪਣੀ ਝੋਲੀ ਪਾ ਲਿਆ  ਫਿਰੋਜ਼ਪੁਰ ਦੇ ਹਰਮਨਦੀਪ ਸਿੰਘ ਨੇ 6 ਗੋਲ ਕਰਕੇ ਬਿਹਤਰੀਨ ਪ੍ਰਦਰਸ਼ਨ ਕੀਤਾ।
ਸੰਗਰੂਰ ਨੇ ਰੂਪਨਗਰ ਨੂੰ 16-7 ਨਾਲ, ਫਰੀਦਕੋਟ ਨੇ ਫਤਿਹਗੜ੍ਹ ਸਾਹਿਬ ਨੂੰ 12-7 ਨਾਲ ਹਰਾਇਆ। ਮਾਨਸਾ ਨੇ ਲੁਧਿਆਣਾ ਨੂੰ 18-7  ਨਾਲ ਹਰਾਇਆ। ਮਾਨਸਾ ਦੇ ਖਿਡਾਰੀ ਨਵੀਨ ਨੇ 7 ਗੋਲ ਦਾਗ ਕੇ ਵਾਹ-ਵਾਹ ਖੱਟੀ। ਇੱਕ ਹੋਰ ਦਿਲਚਸਪ ਮੈਚ ਵਿੱਚ ਮੁਹਾਲੀ ਅਤੇ ਸ਼੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ 17-17 ਦੇ ਸਕੋਰ ਨਾਲ ਬਰਾਬਰ ਰਹੀਆਂ।  ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.)  ਇਕਬਾਲ ਸਿੰਘ ਬੁੱਟਰ ਦੀ ਅਗਵਾਈ ‘ਚ ਕਰਵਾਈਆਂ ਜਾ ਰਹੀਆਂ ਹਨ।  ਖੇਡਾਂ ਦੇ ਪ੍ਰਬੰਧਾਂ ਵਿੱਚ ਪ੍ਰਿੰ. ਗੁਰਪ੍ਰੀਤ ਕੌਰ, ਲੈਕ. ਸੁਖਜਿੰਦਰਪਾਲ ਸਿੰਘ, ਲੈਕ. ਜਸਵੀਰ ਸਿੰਘ ਜੱਗੂ , ਪੀਟੀਆਈ ਬਲਜੀਤ ਸਿੰਘ , ਕੁਲਵੀਰ ਸਿੰਘ, ਮੱਖਣ ਸਿੰਘ , ਗੁਰਦੀਪ ਸਿੰਘ ਅਤੇ ਪ੍ਰਗਟ ਸਿੰਘ ਬਾਹੋ ਯਾਤਰੀ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਅਵੰਤੀਪੋਰਾ ‘ਚ ਮੰਗਲਵਾਰ ਸਵੇਰੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆੇ। ਮਾਰੇ ਗਏ ਅੱਤਵਾਦੀ ਕੋਲੋਂ ਵੱਡੀ ਮਾਤਰਾ ‘ਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ।
ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਜਾਣਕਾਰੀ ਮੁਤਾਬਕ ਅਵੰਤੀਪੋਰਾ ਕਸਬੇ ਦੇ ਬਾਹਰੀ ਇਲਾਕੇ ‘ਚ ਇਹ ਮੁਕਾਬਲਾ ਹੋਇਆ। ਦੋਵਾਂ ਪੱਖਾਂ ਦਰਮਿਆਨ ਭਾਰੀ ਗੋਲੀਬਾਰੀ ਤੋਂ ਬਾਅਦ ਇਕ ਅੱਤਵਾਦੀ ਮਾਰਿਆ ਗਿਆ।
ਇਲਾਕੇ ‘ਚ ਤਲਾਸ਼ੀ ਮੁਹਿੰਮ ਚੱਲਾ ਰਹੀ ਹੈ।। ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਐਤਵਾਰ ਨੂੰ ਕਿਹਾ ਸੀ ਕਿ ਰਾਜ ‘ਚ 200 ਤੋਂ 300 ਅੱਤਵਾਦੀ ਸਰਗਰਮ ਹਨ। ਡੀ.ਜੀ.ਪੀ. ਨੇ ਕਿਹਾ ਸੀ ਕਿ ਪਾਕਿਸਤਾਨ ਨੇ ਸਰਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਵਧ ਤੋਂ ਵਧ ਗਿਣਤੀ ‘ਚ ਅੱਤਵਾਦੀਆਂ ਨੂੰ ਕਸ਼ਮੀਰ ਘਾਟੀ ‘ਚ ਦਾਖਲ ਕਰਵਾਉਣ ਲਈ ਸਰਹੱਦ ਪਾਰ ਤੋਂ ਗੋਲੀਬਾਰੀ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਕਈ ਘੁਸਪੈਠੀਆਂ ਦਾ ਸਫਾਇਆ ਕਰ ਕੇ ਉਨ੍ਹਾਂ ਦੀ ਕਈ ਕੋਸ਼ਿਸ਼ਾਂ ਅਸਫ਼ਲ ਕਰ ਦਿੱਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਠੋਈ-ਡਕਾਲਾ, ਪਟਿਆਲਾ, ਭਵਾਨੀਗੜ੍ਹ, ਮਹਿਮਾ-ਗੋਨਿਆਣਾ ਟਾਪ-10 ‘ਚ
ਸਰਸਾ (ਸੱਚ ਕਹੂੰ ਨਿਊਜ਼) | ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਰਮਿਆਨ ਚੱਲ ਰਹੇ ਅਨੋਖੇ ਸਿਮਰਨ ਪ੍ਰੇਮ ਮੁਕਾਬਲੇ ‘ਚ ਇਸ ਵਾਰ ਹਰਿਆਣਾ ਦੇ 6 ਤੇ ਪੰਜਾਬ ਦੇ 4 ਬਲਾਕਾਂ ਨੇ ਟਾਪ-ਟੈੱਨ ‘ਚ ਜਗ੍ਹਾ ਬਣਾਈ ਹੈ ਹਰਿਆਣਾ ਦੇ ਬਲਾਕ ਕੈਥਲ ਨੇ ਇਸ ਵਾਰ ਪਹਿਲਾ, ਬਲਾਕ ਸਰਸਾ ਨੇ ਦੂਜਾ ਤੇ ਬਲਾਕ ਕਲਿਆਣ ਨਗਰ ਨੇ ਤੀਜਾ ਸਥਾਨ ਹਾਸਲ ਕੀਤਾ ਸਿਮਰਨ ਪ੍ਰੇਮ ਮੁਕਾਬਲੇ ਦੌਰਾਨ ਭਾਰਤ ਤੇ ਦੁਨੀਆ ਭਰ ਦੇ 369 ਬਲਾਕਾਂ ਦੇ 2 ਲੱਖ 13 ਹਜ਼ਾਰ 839 ਸੇਵਾਦਾਰਾਂ ਨੇ 31 ਲੱਖ 66 ਹਜ਼ਾਰ 958 ਘੰਟੇ ਸਿਮਰਨ ਕੀਤਾ
ਇਸ ਸਿਮਰਨ ਪ੍ਰੇਮ ਮੁਕਾਬਲੇ ‘ਚ ਹਰਿਆਣਾ ਦੇ ਬਲਾਕ ਕੈਥਲ ਦੇ 12830 ਸੇਵਾਦਾਰਾਂ ਨੇ 260519 ਘੰਟੇ ਸਿਮਰਨ ਕਰਕੇ ਪਹਿਲੇ ਨੰਬਰ ‘ਤੇ ਜਗ੍ਹਾ ਬਣਾਈ, ਬਲਾਕ ਸਰਸਾ ਦੇ 10987 ਸੇਵਾਦਾਰਾਂ ਨੇ 205348 ਘੰਟੇ ਸਿਮਰਨ ਕਰਕੇ ਦੂਜਾ ਸਥਾਨ ਹਾਸਲ ਕੀਤਾ ਜਦੋਂਕਿ ਬਲਾਕ ਕਲਿਆਣ ਨਗਰ ਦੇ 13654 ਸੇਵਾਦਾਰਾਂ ਨੇ 128053 ਘੰਟੇ ਸਿਮਰਨ ਕਰਕੇ ਤੀਜਾ ਸਥਾਨ ਹਾਸਲ ਕੀਤਾ ਇਸ ਸਬੰਧੀ ਸਿਮਰਨ ਪ੍ਰੇਮ ਮੁਕਾਬਲੇ ‘ਚ ਵੱਖ-ਵੱਖ ਸੂਬਿਆਂ ‘ਚ ਪੰਜਾਬ ‘ਚ ਬਠੋਈ-ਡਕਾਲਾ ਨੇ ਪਹਿਲਾ ਸਥਾਨ ਹਾਸਲ ਕੀਤਾ, ਰਾਜਸਥਾਨ ‘ਚ ਬਲਾਕ ਸ੍ਰੀਗੰਗਾਨਗਰ, ਉੱਤਰ ਪ੍ਰਦੇਸ਼ ‘ਚ ਭੋਪਾ, ਹਿਮਾਚਲ ਪ੍ਰਦੇਸ਼ ‘ਚ ਪਾਉਂਟਾ ਸਾਹਿਬ, ਦਿੱਲੀ ‘ਚ ਬਲਾਕ ਅਲੀਪੁਰ ਨਰੇਲਾ, ਉੱਤਰਾਖੰਡ ‘ਚ ਰੁੜਕੀ ਨੇ ਪਹਿਲਾ ਸਥਾਨ ਹਾਸਲ ਕੀਤਾ ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਮੈਲਬੌਰਨ, ਨਿਊਜ਼ੀਲੈਂਡ, ਇਟਲੀ, ਕੈਨੇਡਾ, ਬ੍ਰਿਸਬੇਨ, ਇੰਗਲੈਂਡ, ਯੂਏਈ, ਕੈਨਬੇਰਾ, ਕੁਵੈਤ, ਸਿਡਨੀ, ਬਿਜਿੰਗ ‘ਚ 217 ਸੇਵਾਦਾਰਾਂ ਨੇ 2174 ਘੰਟੇ ਸਿਮਰਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
56 ਘੰਟੇ ਮੁਕਾਬਲਾ, 2 ਅੱਤਵਾਦੀ ਢੇਰ
ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ, ਇੱਕ ਨਾਗਰਿਕ ਦੀ ਮੌਤ
ਸ੍ਰੀਨਗਰ | ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ 56 ਘੰਟਿਆਂ ਤੱਕ ਚੱਲੇ ਮੁਕਾਬਲੇ ਤੋਂ ਬਾਅਦ ਦੋ ਅੱਤਵਾਦੀ ਮਾਰੇ ਗਏ ਇਸ ‘ਚ ਸੀਆਰਪੀਐਫ ਦੇ ਇੱਕ ਅਧਿਕਾਰੀ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਪੁਲਿਸ ਦੇ ਇੱਕ ਬੁਲਾਰੇ ਨੇ ਅੱਜ ਦੱਸਿਆ ਕਿ ਕੁਪਵਾੜਾ ਦੇ ਬੜਗਾਮ ਇਲਾਕਿਆਂ ‘ਚ ਭੂਗੋਲਿਕ ਸਥਿਤੀ ਦੇ ਕਾਰਨ ਸੁਰੱਖਿਆ ਬਲਾਂ ਨੂੰ ਅਭਿਆਨ ਦੌਰਾਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ
ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਸ਼ੁਰੂ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ ਉਨ੍ਹਾਂ ਦੱਸਿਆ ਕਿ ਦੋਵੇਂ ਅੱਤਵਾਦੀਆਂ ਦੀਆਂ ਲਾਸ਼ਾਂ ਮੌਕੇ ਤੋਂ ਬਰਾਮਦ ਕਰ ਲਈਆਂ ਗਈਆਂ ਹਨ ਉਨ੍ਹਾਂ ਦੀ ਪਛਾਣ ਤੇ ਉਨ੍ਹਾਂ ਦੇ ਸਮੂਹ ਦੀ ਜਾਣਕਾਰੀ ਦਾ ਪਤਾ ਲਾਇਆ ਜਾ ਰਿਹਾ ਹੈ ਬੁਲਾਰੇ ਨੇ ਦੱਸਿਆ ਕਿ ਸੀਆਰਪੀਐਫ ਦੇ ਜਵਾਨ ਸ਼ਾਮ ਨਾਰਾਇਣ ਸਿੰਘ ਯਾਦਵ, ਜੋ ਸ਼ੁੱਕਰਵਾਰ ਨੂੰ ਮੁਕਾਬਲੇ ‘ਚ ਜ਼ਖਮੀ ਹੋ ਗਏ ਸਨ, ਨੇ ਅੱਜ ਦਮ ਤੋੜ ਦਿੱਤਾ ਇਸ ਦੇ ਨਾਲ ਹੀ ਮੁਕਾਬਲੇ ‘ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਪੰਜ ਹੋ ਗਈ
ਉਨ੍ਹਾਂ ਦੱਸਿਆ ਕਿ ਦੋ ਸੀਆਰਪੀਐਫ ਜਵਾਨ, ਨਿਗਰਾਨ ਪਿੰਟੂ ਤੇ ਕਾਂਸਟੇਬਲ ਵਿਨੋਦ ਤੇ ਦੋ ਪੁਲਿਸ ਮੁਲਾਜ਼ਮ, ਸਿਲੈਕਸ਼ਨ ਗਰੇਡ ਕਾਂਸਟੇਬਲ ਨਸੀਰ ਅਹਿਮਦ ਤੇ ਗੁਲਾਮ ਮੁਸਤਫ਼ਾ ਬਰਾਹ ਦੀ ਜਾਨ ਸ਼ੁੱਕਰਵਾਰ ਨੂੰ ਹੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਉਨ੍ਹਾਂ ਦੱਸਿਆ ਕਿ ਇੱਕ ਨਾਗਰਿਕ ਵਸੀਮ ਅਹਿਮਦ ਵੀਰ ਨੂੰ ਵੀ ਗੋਲੀ ਲੱਗੀ ਸੀ ਤੇ ਉਸ ਨੇ ਵੀ ਸ਼ੁੱਕਰਵਾਰ ਨੂੰ ਹਸਪਤਾਲ ‘ਚ ਦਮ ਤੋੜ ਦਿੱਤਾ   ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਉੱਤਰ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਬਾਬਾਗੁੰਡ ਇਲਾਕੇ ‘ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿੰਨ ਅੱਤਵਾਦੀ ਢੇਰ, ਡੀਐੱਸਪੀ ਸ਼ਹੀਦ
ਸ੍ਰੀਨਗਰ | ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਤਾਰਿਗਾਮ ‘ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਡੀਐੱਸਪੀ ਅਮਨ ਠਾਕੁਰ ਸ਼ਹੀਦ ਹੋ ਗਏ ਹਨ ਤੇ ਫੌਜ ਦਾ ਇੱਕ ਅਧਿਕਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ ਜਖਮੀ ਅਧਿਕਾਰੀ ਨੂੰ 92 ਬੇਸ ਹਸਪਤਾਲ ‘ਚ ਲਿਜਾਇਆ ਗਿਆ ਹੈ ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ 14 ਫਰਵਰੀ (ਵੀਰਵਾਰ) ਨੂੰ ਸੀਆਰਪੀਐੱਫ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ ਹੋ ਗਿਆ ਸੀ ਇਸ ਹਮਲੇ ‘ਚ ਸੀਆਰਪੀਐੱਫ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ ਅੱਤਵਾਦੀਆਂ ਦੀ ਇਸ ਕਾਇਰਤਾ ਭਰੀ ਹਰਕਤ ਤੋਂ ਬਾਅਦ ਭਾਰਤੀ ਫੌਜ ਲਗਾਤਾਰ ਉਨ੍ਹਾਂ ਖਿਲਾਫ਼ ਕਾਰਵਾਈ ਕਰ ਰਹੀ ਹੈ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਾਰਿਗਾਮ ਖ਼ੇਤਰ ਨੂੰ ਘੇਰ ਲਿਆ ਤੇ ਉੱਥੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨਾ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਫੌਜ ਦੇ ਜਵਾਨਾਂ ਨੇ ਮੋਰਚਾ ਸੰਭਾਲ ਲਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਮੈਲਬੋਰਨ | ਚੌਥੀ ਰੈਂਕਿੰਗ ਪ੍ਰਾਪਤ ਜਪਾਨ ਦੀ ਨਾਓਮੀ ਓਸਾਕਾ ਤੇ ਅੱਠਵੀਂ ਸੀਡ ਚੈੱਕ ਗਣਰਾਜ ਦੀ ਪੇਤਰਾ ਕਵਿਤੋਵਾ ਦਰਮਿਆਨ ਸਾਲ ਦੇ ਪਹਿਲੇ ਗ੍ਰੈਂਡ ਸਲੈਮ ਅਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦੇ ਮਹਿਲਾ ਸਿੰਗਲ ਦਾ ਖਿਤਾਬੀ ਮੁਕਾਬਲਾ ਖੇਡਿਆ ਜਾਵੇਗਾ
ਓਸਾਕਾ ਤੇ ਕਵਿਤੋਵਾ ਨੇ ਆਪਣੇ-ਆਪਣੇ ਸੈਮੀਫਾਈਨਲ ਮੁਕਾਬਲੇ ਜਿੱਤ ਕੇ ਪਹਿਲੀ ਵਾਰ ਅਸਟਰੇਲੀਅਨ ਓਪਨ ਦੇ ਫਾਈਨਲ ‘ਚ ਜਗ੍ਹਾ ਬਣਾਈ 21 ਸਾਲਾ ਓਸਾਕਾ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਸਤਵੀਂ ਸੀਡ ਚੈੱਕ ਗਣਰਾਜ ਦੀ 26 ਸਾਲਾ ਕੈਰੋਲਿਨਾ ਪਲਿਸਕੋਵਾ ਨੂੰ ਇੱਕ ਘੰਟੇ 53 ਮਿੰਟਾਂ ‘ਚ 6-2, 4-6, 6-4 ਨਾਲ ਹਰਾਇਆ ਜਦੋਂਕਿ ਹੋਰ ਸੈਮੀਫਾਈਨਲ ‘ਚ 28 ਸਾਲਾ ਕਵਿਤੋਵਾ ਨੇ ਅਮਰੀਕਾ ਦੀ ਗੈਰ ਰੈਂਕਿੰਗ 25 ਸਾਲਾ ਡੇਨੀਅਲ ਕੋਲਿੰਸ ਨੂੰ ਇੱਕ ਘੰਟੇ 34 ਮਿੰਟਾਂ ‘ਚ 7-6, 6-0 ਨਾਲ ਹਰਾਇਆ ਓਸਾਕਾ ਨੇ ਪਿਛਲੇ ਸਾਲ ਯੂਐੱਸ ਓਪਨ ਦੇ ਫਾਈਨਲ ‘ਚ ਅਮਰੀਕਾ ਦੀ ਦਿੱਗਜ਼ ਖਿਡਾਰੀ ਸੈਰੇਨਾ ਵਿਲੀਅਮਸ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ ਓਸਾਕਾ ਅਸਟਰਲੀਅਨ ਓਪਨ ਦੇ ਫਾਈਨਲ ‘ਚ ਪਹੁੰਚਣ ਵਾਲੀ ਏਸ਼ੀਆ ਦੀ ਦੂਜੀ ਟੈਨਿਸ ਖਿਡਾਰੀ ਹਨ ਉਨ੍ਹਾਂ ਤੋਂ ਪਹਿਲਾਂ ਚੀਨ ਦੀ ਲੀ ਨਾ ਨੇ ਤਿੰਨ ਵਾਰ (2011, 2013, 2014) ਇਸ ਟੂਰਨਾਮੈਂਟ ਦੇ ਫਾਈਨਲ ‘ਚ ਜਗ੍ਹਾਂ ਬਣਾਂਈ ਸੀ ਅਤੇ ਉਹ 2014 ‘ਚ ਚਂੈਪੀਅਨ ਵੀ ਬਣੀ ਸੀ
ਕਵਿਤੋਵਾ ਦਾ ਇਸ ਤੋਂ ਪਹਿਲਾਂ ਅਸਟਰੇਲੀਅਨ ਓਪਨ ‘ਚ ਸਭ ਤੋਂ ਜਿਆਦਾ ਚੰਗਾ ਪ੍ਰਦਰਸ਼ਨ ਸਾਲ 2012 ‘ਚ ਸੈਮੀਫਾਈਨਲ ਤੱਕ ਪਹੁੰਚਣਾ ਰਿਹਾ ਸੀ ਕਵਿਤੋਵਾ ਕਿਸੇ ਗ੍ਰੈਂਡ ਸਲੈਮ ਦੇ ਫਾਈਨਲ ‘ਚ ਤੀਜੀ ਵਾਰ ਪਹੁੰਚੀ ਹੈ ਇਸ ਤੀ ਪਹਿਲਾ ਉਹ 2011 ਤੇ 2014 ‘ਚ ਵਿੰਬਲਡਨ ਦੇ ਫਾਈਨਲ ‘ਚ ਪਹੁੰਚੀ ਸੀ ਤੇ ਚੈਂਪੀਅਨ ਵੀ ਬਣੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਠ ਨਕਸਲੀਆਂ ਦੇ ਮਾਰੇ ਜਾਣ ਦਾ ਦਾਅਵਾ
ਛੱਤੀਸਗੜ੍ਹ ਸੁਕਮਾ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ‘ਚ ਅੱਜ ਦੁਪਹਿਰ ਪੁਲਿਸ ਤੇ ਨਕਸਲੀਆਂ ਦਰਮਿਆਨ ਮੁਕਾਬਲੇ ‘ਚ ਇੱਕ ਨਕਸਲੀ ਪਲਾਟੂਨ ਕਮਾਂਡਰ ਮਾਰਿਆ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਮੌਕੇ ਤੋਂ ਪੁਲਿਸ ਨੇ ਐਸਐਲਆਰ ਬੰਦੂਕ ਸਮੇਤ ਭਾਰੀ ਮਾਤਰਾ ‘ਚ ਨਕਸਲੀ ਬਰਾਮਦ ਕੀਤਾ ਹੈ ਇੱਧਰ ਪੁਲਿਸ ਨੇ ਮੁਕਾਬਲੇ ‘ਚ ਘੱਟ ਤੋਂ ਘੱਟ 6-8 ਨਕਸਲੀਆਂ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦਾ ਦਾਅਵਾ ਕੀਤਾ ਹੈ ਪੁਲਿਸ ਮੁਖੀ ਅਭਿਸ਼ੇਕ ਮੀਣਾ ਨੇ ਦੱਸਿਆ ਕਿ ਫੁਲਬਗੜੀ ਥਾਣਾ ਖੇਤਰ ਤੋਂ ਡੀਆਰਜੀ, ਐਸਟੀਐਫ ਤੇ ਡੀਆਰਜੀ ਦੀ ਸੰਯੁਕਤ ਟੀਮ ਗਸ਼ਤ ਸਰਚਿੰਗ ਲਈ ਰਵਾਨਾ ਕੀਤੀ ਗਈ ਸੀ ਗ੍ਰਾਮ ਮੁਲੇਰ ਦੇ ਟਿਕਟ ਜੰਗਲ ‘ਚ ਘਾਤ ਲਾਏ ਨਕਸਲੀਆਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਤੁਰੰਤ ਮੋਰਚਾ ਸੰਭਾਲਦਿਆਂ ਗੋਲੀਬਾਰੀ ਕੀ ਲਗਭਗ ਇੱਕ ਘੰਟੇ ਦੇ ਮੁਕਾਬਲੇ ਬਾਅਦ  ਅੰਤ ਨਕਸਲੀ ਸੰਘਣੇ ਜੰਗਲ ਤੇ ਪਹਾੜੀ ਦੀ ਆੜ ਲੈ ਕੇ ਫਰਾਰ ਹੋ ਗਏ ਪੁਲਿਸ ਨੇ ਮੌਕੇ ਤੋਂ ਇੱਕ ਵਰਦੀਧਾਰੀ ਨਕਸਲੀ ਦੀ ਲਾਸ਼ ਬਰਾਮਦ ਕੀਤੀ ਹੈ, ਜਿਸ ਦੀ ਪਲਾਟੂਨ ਕਮਾਂਡਰ ਵਜੋਂ ਪਛਾਣ ਕੀਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ