Complex - Sach Kahoon Punjabi
ਨਸ਼ੇ ਦੀ ਰੋਕਥਾਮ ਗੁੰਝਲਦਾਰ ਮਾਮਲਾ
ਹਰਿਆਣਾ ਦੇ ਪਿੰਡ ਦੇਸੂਯੋਧਾ ‘ਚ ਬਠਿੰਡਾ ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਹੋਈ ਖੂਨੀ ਝੜਪ ਇਸ ਗੱਲ ਦਾ ਸਬੂਤ ਹੈ ਕਿ ਨਸ਼ਾ ਤਸਕਰੀ ਸਰਕਾਰ ਤੇ ਪੁਲਿਸ ਪ੍ਰਬੰਧ ਲਈ ਵੱਡੀ ਚੁਣੌਤੀ ਬਣ ਗਈ ਹੈ ਭਾਵੇਂ ਹਰਿਆਣਾ, ਪੰਜਾਬ ਤੇ ਰਾਜਸਥਾਨ ਦੀਆਂ ਸਰਕਾਰਾਂ ਨੇ ਨਸ਼ੇ ਦੀ ਰੋਕਥਾਮ ਲਈ ਤਾਲਮੇਲ ਬਣਾਉਣ ਵਾਸਤੇ ਮੀਟਿੰਗ ਵੀ ਕੀਤੀ ਹੈ ਪਰ ਜ਼ਮੀਨੀ ਹਕੀਕਤ ਅਜੇ ਕੁਝ ਹੋਰ ਹੀ ਹੈ।
ਸੂਬਾ ਪੱਧਰ ‘ਤੇ ਪੰਜਾਬ ਸਰਕਾਰ ਹਰਿਆਣਾ ਸਰਕਾਰ ਮੀਟਿੰਗ ਕਰ ਲੈਂਦੀ ਹੈ ਪਰ ਆਪ੍ਰੇਸ਼ਨ ਵੇਲੇ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨੂੰ ਜਾਣਕਾਰੀ ਦੇਣੀ ਵੀ ਮੁਨਾਸਿਬ ਨਹੀਂ ਸਮਝੀ ਜਿਸ ਦਾ ਨਤੀਜਾ ਖੂਨੀ ਝੜਪ ਦੇ ਰੂਪ ‘ਚ ਸਾਹਮਣੇ ਆਇਆ ਨਸ਼ਾ ਤਸਕਰਾਂ ਦੇ ਨਾਲ-ਨਾਲ ਪੁਲਿਸ ਵਿਚਲੀਆਂ ਕਾਲੀਆਂ ਭੇਡਾਂ ਦੀ ਵੀ ਪਛਾਣ ਕਰਨ ਦੀ  ਜ਼ਰੂਰਤ ਹੈ ਜਿੰਨ੍ਹਾਂ ਲਈ ਨਸ਼ਾ ਤਸਕਰੀ ਸੋਨੇ ਦੇ ਆਂਡਾ ਦੇਣ ਵਾਲੀ ਮੁਰਗੀ ਹੈ ਪੰਜਾਬ ‘ਚ ਦਰਜਨਾਂ ਪੁਲਿਸ ਅਫ਼ਸਰ ਤੇ ਮੁਲਾਜ਼ਮ ਨਸ਼ੇ ਦਾ ਕੇਸ ਪਾਉਣ ਦੀ ਧਮਕੀ ਦੇ ਦੋਸ਼ ‘ਚ ਗ੍ਰਿਫ਼ਤਾਰ ਹੋ ਚੁੱਕੇ ਹਨ ਪੁਲਿਸ ਦੀ ਗੱਡੀ ‘ਚ ਨਸ਼ੇ ਦੀ ਬਰਾਮਦਗੀ ਅਤੇ ਮੌਕੇ ‘ਤੇ ਮੁਲਾਜ਼ਮ ਨੂੰ ਮੁਅੱਤਲ ਕਰਨ ਵਰਗੀਆਂ ਘਟਨਾਵਾਂ ਇਸ ਗੱਲ ਦੀਆਂ ਗਵਾਹ ਹਨ ਕਿ ਨਸ਼ੇ ਖਿਲਾਫ਼ ਮੁਹਿੰਮ ਚਲਾਉਣ ਲਈ ਪੁਲਿਸ ‘ਚ ਭ੍ਰਿਸ਼ਟਾਚਾਰ ਦਾ ਖਾਤਮਾ ਜ਼ਰੂਰੀ ਹੈ ਕਈ ਥਾਵਾਂ ‘ਤੇ ਪੁਲਿਸ ਦੇ ਛਾਪੇ ਦਾ ਪਿੰਡ ਵਾਲਿਆਂ ਨੇ ਵੀ ਵਿਰੋਧ ਕੀਤਾ ਹੈ ਇਹ ਗੱਲ ਨਹੀਂ ਕਿ ਹਰ ਥਾਂ ਪਿੰਡ ਵਾਲੇ ਨਸ਼ਾ ਤਸਕਰਾਂ ਦੇ ਸਮੱਰਥਕ ਹਨ ਸਗੋਂ ਬਹੁਤ ਸਾਰੇ ਮਾਮਲਿਆਂ ‘ਚ ਪਿੰਡ ਵਾਲਿਆਂ ਨੇ ਨਸ਼ਾ ਵੇਚਣ ਆਏ ਵਿਅਕਤੀਆਂ ਦੀ ਕੁੱਟਮਾਰ ਵੀ ਕੀਤੀ ਤੇ ਪੁਲਿਸ ਨੂੰ ਵੀ ਸੌਂਪਿਆ ਕਈ ਥਾਈਂ ਲੋਕਾਂ ਵੱਲੋਂ ਨਸ਼ਾ ਤਸਕਰੀ ਦੀ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਹੋਣ ਕਰਕੇ ਪਿੰਡ ਵਾਲਿਆਂ ਨਰਾਜ਼ਗੀ ਵੀ ਪ੍ਰਗਟ ਕੀਤੀ ਦਰਅਸਲ ਨਸ਼ਾ ਵਿਰੋਧੀ ਮੁਹਿੰਮ ਨੂੰ ਸਿਰਫ਼ ਨਸ਼ਾ ਤਸਕਰ ਦੀ ਗ੍ਰਿਫ਼ਤਾਰੀ ਤੱਕ ਸੀਮਤ ਕਰ ਦਿੱਤਾ ਗਿਆ ਹੈ ਜਿਸ ਨਾਲ ਕਾਨੂੰਨ ਤੇ ਪ੍ਰਬੰਧ ਦੀ ਸਮੱਸਿਆ ਪੈਦਾ ਹੋ ਰਹੀ ਹੈ ਨਸ਼ਾ ਤਸਕਰ ਵੀ ਦਿਨੋਂ-ਦਿਨ ਸ਼ਾਤਿਰ ਦਿਮਾਗ ਹੋ ਰਹੇ ਹਨ, ਜਿਨ੍ਹਾਂ ਨੂੰ ਪੁਲਿਸ ਦੀਆਂ ਗਲਤੀਆਂ ਰਾਸ ਆ ਰਹੀਆਂ ਹਨ ਦਰਅਸਲ ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਤਾਲਮੇਲ ਜ਼ਰੂਰੀ ਹੈ, ਉੱਥੇ ਸ਼ਹਿਰ ਤੋਂ ਲੈ ਕੇ ਪਿੰਡ ਪੱਧਰ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਦੀ ਲਹਿਰ ਚਲਾਉਣੀ ਪਵੇਗੀ ਤਾਂ ਕਿ ਨਸ਼ਾ ਤਸਕਰਾਂ ਨੂੰ ਸਮਾਜਿਕ ਤੌਰ ‘ਤੇ ਕਮਜ਼ੋਰ ਕੀਤਾ ਜਾਵੇ ਨਸ਼ਾ ਤਸਕਰ ਚਲਾਕੀ ਨਾਲ ਸਥਾਨਕ ਲੋਕਾਂ ਦਾ ਸਮੱਰਥਨ ਲੈਣ ‘ਚ ਕਾਮਯਾਬ ਨਾ ਹੋਣ, ਇਸ ਵਾਸਤੇ ਸਮਾਜਿਕ ਮੋਰਚੇ ‘ਤੇ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਈਐੱਸਐੱਫ ਅਧਿਕਾਰੀ ਦੀ ਮੌਤ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੀਜੀਓ ਕੰਪਲੈਕਸ ਸਥਿੱਤ ਦੀਨ ਦਿਆਲ ਉਪਾਧਿਆਇ ਅੰਤੋਦਿਆ ਭਵਨ ਦੀ ਪੰਜਵੀਂ ਮੰਜਲ ‘ਤੇ ਅੱਜ ਸਵੇਰੇ ਅੱਗ ਲੱਗ ਗਈ। ਇਸ ਅੱਗ ਤੋਂ ਉੱਠੇ ਭਿਆਨਕ ਧੂੰਏਂ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਇੱਕ ਅਧਿਕਾਰੀ ਦੀ ਦਮ ਘੁਟਣ ਨਾਲ ਮੌਤ ਹੋ ਗਈ। (Complex)
ਫਾਇਰ ਬ੍ਰਿਗੇਡ ਦੇ ਸੂਤਰਾਂ ਨੇ ਦੱਆਿ ਕਿ ਧੂੰਏਂ ਕਾਰਨ ਸੁਪਰਵਾਈਜ਼ਰ ਬੇਹੋਸ਼ ਹੋ ਗਿਆ ਸੀ, ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 24 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਸੁਨੀਲ ਚੌਧਰੀ ਨੇ ਦੱਸਿਆ ਕਿ  ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਨੂੰ ਠੰਢਾ ਕਰਨ ਦਾ ਕੰਮ ਜਾਰੀ ਹੈ। ਘਟਨਾ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦਾ ਇੱਕ ਜਵਾਨ ਜਖ਼ਮੀ ਹੋਇਆ ਹੈ। ਜ਼ਿਕਰਯੋਗ ਹੈ ਕਿ ਅੰਤੋਦਿਆ ਭਵਨ ‘ਚ ਵਾਤਾਵਰਣ ਮੰਤਰਾਲਾ, ਘੱਟ ਗਿਣਤੀ ਮੰਤਰਾਲਾ, ਸਮਾਜਿਕ ਨਿਆਂ ਤੇ ਮਜ਼ਬੂਤੀਕਰਨ ਸਮੇਤ ਕਈ ਮਹੱਤਵਪੂਰਨ ਦਫ਼ਤਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਨਾਥ ਅਟਾਰੀ ਪੁੱਜੇ, ਬੀਐਸਐਫ ਦੇ ਰਿਹਾਇਸ਼ੀ ਕੰਪਲੈਕਸ ਦਾ ਉਦਘਾਟਨ
ਅੰਮ੍ਰਿਤਸਰ | ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅਟਾਰੀ ਪਹੁੰਚ ਕੇ ਬੀਐਸਐਫ਼ ਦੇ ਜਵਾਨਾਂ ਲਈ ਬਣਾਏ ਜਾ ਰਹੇ ਰਿਹਾਇਸ਼ੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਇਸ ਮੌਕੇ ਰਾਜਨਾਥ ਸਿੰਘ ਦਾ ਸਵਾਗਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਪੁੱਜੇ
ਰਾਜਨਾਥ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਸੀ ਕਿ ਦੇਸ਼ ਦੇ ਜਿੰਨੇ ਵੀ ਇੰਟੈਗ੍ਰੇਟਡ ਚੈੱਕ ਪੋਸਟ ਹਨ, ਉਨ੍ਹਾਂ ਉੱਪਰ ਡਿਊਟੀ ਦੇਣ ਵਾਲੇ ਸੁਰੱਖਿਆ ਫੋਰਸ ਦੇ ਜਵਾਨਾਂ ਲਈ ਰਿਹਾਇਸ਼ੀ ਕੰਪਲੈਕਸ ਬਣਾਏ ਜਾਣਗੇ ਇਸ ਨਾਲ ਉਨ੍ਹਾਂ ਦੇ ਪਰਿਵਾਰ ਵੀ ਉਨ੍ਹਾਂ ਕੋਲ ਰਹਿ ਸਕਣਗੇ ਤੇ ਉਨ੍ਹਾਂ ਦਾ ਮਨੋਬਲ ਵੀ ਬਣਿਆ ਰਹੇਗਾ
ਉਨ੍ਹਾਂ ਕਿਹਾ ਕਿ ਜਵਾਨਾਂ ਦੇ ਪਰਿਵਾਰ ਉਨ੍ਹਾਂ ਦੇ ਨੇੜੇ ਹੋਣਗੇ ਤਾਂ ਉਹ ਲਗਨ ਨਾਲ ਡਿਊਟੀ ਕਰ ਸਕਣਗੇ ਰਾਜਨਾਥ ਸਿੰਘ ਨੇ ਭਾਰਤੀ ਫੌਜ ਦੇ ਜਵਾਨਾਂ?ਦੀ ਖੂਬ ਸ਼ਲਾਘਾ ਕੀਤੀ ਤੇ ਕਿਹਾ ਸੁਰੱਖਿਆ ਫੋਰਸ ਲਈ ਕੰਮ ਕਰਨ ਵਾਲੇ ਜਵਾਨਾਂ ਦਾ ਕੰਮ ਬਹੁਤ ਔਖਾ ਹੁੰਦਾ ਹੈ ਤੇ ਉਹ ਇਸ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਸਾਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਲਾਏ ਪਰਾਲੀ ਦੇ ਢੇਰ
ਮਾਮਲਾ ਪਰਾਲੀ ਦੇ ਹੱਲ ਦਾ
ਸੰਗਰੂਰ, ਗੁਰਪ੍ਰੀਤ ਸਿੰਘ। ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਠੋਸ ਹੱਲ ਨਾ ਕੱਢਣ ਤੇ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਕਵਾਇਦ ਤੋਂ ਖਫਾ ਕਿਸਾਨਾਂ ਨੇ ਅੱਜ ਆਪਣਾ ਰੋਸ ਜਾਹਿਰ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪਰਾਲੀ ਦੇ ਢੇਰ ਲਾ ਦਿੱਤੇ ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ‘ਚੋਂ ਆਏ ਵੱਡੀ ਗਿਣਤੀ ਕਿਸਾਨਾਂ ਨੇ ਟਰਾਲੀਆਂ ਭਰ ਕੇ ਡੀਸੀ ਦਫਤਰ ਅੱਗੇ ਢੇਰ ਲਾ ਦਿੱਤਾ ਤੇ ਘੰਟਿਆਂਬੱਧੀ ਰੋਸ ਧਰਨਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਜੇਕਰ ਕਿਸੇ ਵੀ ਨੋਡਲ ਅਫਸਰ ਨੇ ਕਿਸਾਨਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਤਾਂ ਉਕਤ ਅਫਸਰ ਦੇ ਘਰ ਅੱਗੇ ਵੀ ਏਸੇ ਤਰ੍ਹਾਂ ਪਰਾਲੀ ਦੇ ਢੇਰ ਲਾਏ ਜਾਣਗੇ ਕਿਉਂਕਿ ਅੱਗ ਲਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ ਪਰਾਲੀ ਦਾ। ਸਰਕਾਰ ਪਰਾਲੀ ਦਾ ਹੱਲ ਲੱਭਣ ਦੀ ਥਾਂ ਕਿਸਾਨਾਂ ਦਾ ਗਲਾ ਘੁਟ ਰਹੀ ਹੈ। ਸਰਕਾਰ ਵੱਲੋਂ ਫਸਲਾਂ ਦੇ ਭਾਅ ‘ਚ ਨਿਗੂਣਾ ਵਾਧਾ ਕੀਤਾ ਗਿਆ ਹੈ ਜਦਕਿ ਖਾਦਾਂ ਤੇ ਸਪਰੇਆਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ, ਜਿਸ ਕਰਕੇ ਕਿਸਾਨਾਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ ਅਜਿਹੇ ‘ਚ ਕਿਸਾਨਾਂ ਕੋਲ ਪਰਾਲੀ ਦੇ ਹੱਲ ਕਰਨ ਲਈ ਅੱਗ ਲਾਉਣ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ ਹੈ ਜਾਂ ਸਰਕਾਰ ਝੋਨੇ ਦੀ ਫਸਲ ਤੇ ਦੋ ਸੋ ਰੁਪਏ ਪ੍ਰਤੀ ਕੁਇੰਟਲ ਬੋਨਸ ਜਾਰੀ ਕਰੇ।
ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਝੂਠ ਕਿਹਾ ਜਾ ਰਿਹਾ ਹੈ ਕਿ ਕਿਸਾਨ ਪ੍ਰਦੂਸ਼ਣ ਕਰਦਾ ਹੈ ਜਦਕਿ ਸੱਚਾਈ ਇਹ ਹੈ ਕਿ 92 ਫੀਸਦੀ ਪ੍ਰਦੂਸ਼ਣ ਆਵਾਜਾਈ ਦੇ ਸਾਧਨਾਂ ਤੇ ਫੈਕਟਰੀਆਂ ਕਾਰਨ ਹੁੰਦਾ ਹੈ ਤੇ ਕਿਸਾਨਾਂ ਵੱਲੋਂ ਲਾਈ ਪਰਾਲੀ ਦੀ ਅੱਗ ਦੇ ਬਹਾਨੇ ਸਾਰਾ ਦੋਸ਼ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਹੈ ਤਾਂ ਬਦਲਵੀਆਂ ਫਸਲਾਂ ਦੇ ਯੋਗ ਭਾਅ ਨਿਸਚਿਤ ਕਰਕੇ ਸਹੀ ਮੰਡੀਕਰਨ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨ ਝੋਨੇ ਦੀ ਫਸਲ ਤੋਂ ਪਿੱਛੇ ਹਟ ਸਕੇ। ਇਸ ਮੌਕੇ ਬਲਵੀਰ ਸਿੰਘ ਜਲੂਰ ਸੁੱਖ ਸਿੰਘ ਸਾਹੋਕੇ ਤੇਜਿੰਦਰ ਸਿੰਘ ਢੱਡਰੀਆਂ, ਹਰਦੇਵ ਸਿੰਘ ਦੁਲੱਟ, ਬਲਕਾਰ ਸਿੰਘ ਰਤੋਕੇ, ਰਾਮ ਸਿੰਘ, ਬਲਵੀਰ ਸਿੰਘ ਕੁੰਨਰਾਂ ਗੁਰਪ੍ਰੀਤ ਸਿੰਘ ਬਡਰੁੱਖਾਂ ਨੇ ਵੀ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਂਗਰਸੀ ਲੈਂਡ ਮਾਫੀਆ ਬਣਨ ਵਾਲੇ ਤਿੰਨ ਬਲਾਕਾਂ ਨੂੰ ਪਿੱਛੇ ਧੱਕਣਾ ਚਾਹੁੰਦੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਦੇ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸੁਪਰ ਸਪੈਸ਼ਲਿਟੀ ਕੰਪਲੈਕਸ ਦੀ ਉਸਾਰੀ ‘ਚ ਭਾਜਪਾ ਵੱਲੋਂ ਕਾਂਗਰਸੀਆਂ ‘ਤੇ ਅੜਿੱਕਾ ਪਾਉਣ ਦੇ ਕਥਿਤ ਦੋਸ਼ ਲਾਏ ਹਨ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਹ 150 ਕਰੋੜੀ ਪ੍ਰੋਜੈਕਟ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਜੇ. ਪੀ. ਨੱਡਾ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਲਿਆਂਦਾ ਗਿਆ ਸੀ, ਪਰ ਹੁਣ ਕਾਂਗਰਸੀਆਂ ਵੱਲੋਂ ਇਸ ਪ੍ਰੋਜੈਕਟ ਨੂੰ ਵਿੱਚ ਵਿਚਾਲੇ ਹੀ ਰੋਕ ਦਿੱਤਾ ਗਿਆ ਹੈ। (Super Specialty Complex)
ਜਾਣਕਾਰੀ ਅਨੁਸਾਰ ਰਜਿੰਦਰਾ ਹਸਪਤਾਲ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ ਚਾਰ ਸਾਲ ਪਹਿਲਾਂ ਸੁਪਰ ਸਪੈਸ਼ਲਿਟੀ ਕੰਪਲੈਕਸ ਦੀ ਉਸਾਰੀ ਸ਼ੁਰੂ ਹੋਈ ਸੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ 75 ਫੀਸਦੀ ਜਦਕਿ ਬਾਦਲ ਸਰਕਾਰ ਵੱਲੋਂ 25 ਫੀਸਦੀ ਰਕਮ ਖਰਚੀ ਗਈ ਸੀ। ਇੱਧਰ ਭਾਜਪਾ ਦਾ ਦੋਸ਼ ਹੈ ਕਿ ਕਾਂਗਰਸ ਸਰਕਾਰ ਆਉਣ ‘ਤੇ ਇਸ ਕੰਪਲੈਕਸ ਦੇ ਬਣਨ ਵਾਲੇ ਤਿੰਨ ਬਲਾਕਾਂ ਵਿੱਚ ਅੜਿੱਕਾ ਪਾਇਆ ਜਾ ਰਿਹਾ ਹੈ ਤੇ ਇਸ ਕੰਪਲੈਕਸ ਦਾ ਕੰਮ ਵਿਚਾਲੇ ਹੀ ਰੋਕ ਦਿੱਤਾ ਗਿਆ ਹੈ।
ਲੋਕਾਂ ਦੇ ਭਲੇ ਲਈ ਇਸ ਪ੍ਰੋਜੈਕਟ ਨੂੰ ਹਰ ਹੀਲੇ ਪੂਰਾ ਕਰਵਾਂਗਾ : ਢਿੱਲੋਂ
ਇਸ ਪ੍ਰੋਜੈਕਟ ਨੂੰ ਲਿਆਉਣ ਦਾ ਦਾਅਵਾ ਕਰਨ ਵਾਲੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਇਸ ਕੰਪਲੈਕਸ ਦੇ ਨੇੜੇ ਰਜਿੰਦਰਾ ਹਸਪਤਾਲ ਵਿਖੇ ਇੱਕ ਧਾਰਮਿਕ ਸਥਾਨ ਹੈ ਤੇ ਕਾਂਗਰਸੀ ਜੋ ਲੈਂਡ ਮਾਫੀਆ ਨਾਲ ਸਬੰਧਿਤ ਹਨ, ਇਸ ਸਥਾਨ ਨੂੰ ਅੱਗੇ ਸ਼ਿਫਟ ਕਰਵਾਉਣਾ ਚਾਹੁੰਦੇ ਹਨ ਤੇ ਬਣਨ ਵਾਲੇ ਤਿੰਨ ਕੰਪਲੈਕਸਾਂ ਨੂੰ ਪਿੱਛੇ ਕਰਨਾ ਚਾਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦਾ ਮਕਸਦ ਇਨ੍ਹਾਂ ਕੰਪਲੈਕਸਾਂ ਮੂਹਰੇ ਆਪਣੀਆਂ ਦੁਕਾਨਦਾਰੀਆਂ ਰਾਹੀਂ ਕਮਾਈ ਕੀਤੀ ਜਾ ਸਕੇ, ਜਿਸ ਕਾਰਨ ਹੀ ਇਨ੍ਹਾਂ ਵੱਲੋਂ ਇੱਥੇ ਅੜਿੱਕਾ ਪੈਦਾ ਕੀਤੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਲਾਕ ਅੱਗੇ ਬਣਨੇ ਹਨ, ਪਰ ਕਾਂਗਰਸੀ ਇਨ੍ਹਾਂ ਬਲਾਕਾਂ ਨੂੰ ਪਿਛਲੇ ਪਾਸੇ ਕਰਨ ਲਈ ਆਪਣੇ ਅਕਾਵਾਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਸਥਾਨ ਲਈ 20 ਫੁੱਟ ਰਸਤਾ ਛੱਡਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਹ ਕੁਝ ਸਮਾਂ ਪਹਿਲਾਂ ਡੀਸੀ ਨੂੰ ਵੀ ਮਿਲੇ ਸਨ, ਪਰ ਉਨ੍ਹਾਂ ਵੱਲੋਂ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਸ੍ਰੀ ਢਿੱਲੋਂ ਨੇ ਕਿਹਾ ਇਸ ਪ੍ਰੋਜੈਕਟ ਦ ਚੱਲਣ ਨਾਲ ਪੰਜਾਬ ਸਮੇਤ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਲਾਭ ਮਿਲੇਗਾ ਤੇ ਚੰਡੀਗੜ੍ਹ ਪੀਜੀਆਈ ਨਹੀਂ ਜਾਣਾ ਪਵੇਗਾ। ਇੱਧਰ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸੀਆਂ ਵੱਲੋਂ ਕੰਮ ਕਰ ਰਹੇ ਠੇਕੇਦਾਰ ਸਮੇਤ ਉਸਦੀ ਲੇਬਰ ਨੂੰ ਭਜਾ ਦਿੱਤਾ ਹੈ ਅਤੇ ਇਹ ਲੋਕ ਆਮ ਲੋਕਾਂ ਲਈ ਬਣਨ ਵਾਲੇ ਇਸ ਕੰਪਲੈਕਸ ਦੇ ਚਾਲੂ ਹੋਣ ‘ਚ ਅੜਚਨਾਂ ਪੈਦਾ ਕਰ ਰਹੇ ਹਨ। Àਨ੍ਹਾਂ ਕਿਹਾ ਕਿ ਭਾਜਪਾ ਅਜਿਹਾ ਸਹਿਣ ਨਹੀਂ ਕਰੇਗੀ, ਇਸ ਪ੍ਰੋਜੈਕਟ ਨੂੰ ਹਰ ਹੀਲੇ ਚਾਲੂ ਕਰਵਾਏਗੀ।
ਐੱਮਐੱਸ ਤੋਂ ਲਵਾਂਗਾ ਜਾਣਕਾਰੀ : ਡਿਪਟੀ ਕਮਿਸ਼ਨਰ | Super Specialty Complex
ਇਸ ਮਾਮਲੇ ਸਬੰਧੀ ਜਦੋਂ ਡੀਸੀ ਕੁਮਾਰ ਅਮਿਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਜਿੰਦਰਾ ਹਸਪਤਾਲ ਅੰਦਰ ਚੱਲ ਰਿਹਾ ਕੰਮ ਪਹਿਲ ਦੇ ਤੌਰ ‘ਤੇ ਹੈ ਤੇ ਅੜਿੱਕੇ ਵਾਲੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਉਹ ਫਿਰ ਵੀ ਐੱਮਐੱਸ ਨਾਲ ਗੱਲ ਕਰਕੇ ਇਸ ਸਬੰਧੀ ਜਾਣਕਾਰੀ ਲੈਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਦੇਸ਼ ਹਨ ਕਿ ਰਜਿੰਦਰਾ ਹਸਪਤਾਲ ਅੰਦਰ ਚੱਲ ਰਹੇ ਕੰਮ ਨੂੰ ਜਲਦੀ ਪੂਰਾ ਕੀਤਾ ਜਾਵੇ। (Super Specialty Complex)