During - Sach Kahoon Punjabi
ਮੇਲੇ ਦੌਰਾਨ ਖਿੱਚ ਦਾ ਕੇਂਦਰ ਰਹੇ ਕੁਸ਼ਤੀ ਮੁਕਾਬਲੇ
ਬਲਜੀਤ ਸਮਾਣਾ ਨੇ ਜਿੱਤੀ ਝੰਡੀ ਦੀ ਕੁਸ਼ਤੀ
ਭੀਖੀ (ਡੀ.ਪੀ. ਜਿੰਦਲ) ਇੱਥੇ ਬਾਬਾ ਗੁੱਦੜਸ਼ਾਹ ਮੇਲੇ ਦੌਰਾਨ ਮੇਲਾ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਪਹਿਲਵਾਨਾਂ ਦੇ ਕੁਸ਼ਤੀ (wrestling competition) ਮੁਕਾਬਲੇ ਖਿੱਚ ਦਾ ਕਾਰਨ ਬਣੇ। ਕਸਬਾ ਭੀਖੀ ‘ਚ ਪੁਰਾਤਨ ਸਮਿਆਂ ਤੋਂ ਲੱਗਣ ਵਾਲਾ ਬਾਬਾ ਗੁੱਦੜ ਸ਼ਾਹ ਦਾ ਜੋੜ ਮੇਲਾ ਆਪਣੇ ਵਿਰਾਸਤੀ ਰੰਗ ਬਿਖੇਰਦਾ ਸਮਾਪਤ ਹੋ ਗਿਆ ਹੈ। ਬਸੰਤ ਪੰਚਵੀਂ ਤੋਂ ਅਗਲੇ ਦਿਨ ਸ਼ੁਰੂ ਹੋਣ ਵਾਲਾ ਇਹ ਮੇਲਾ ਚਾਰ ਦਿਨਾਂ ਤੱਕ ਚਲਦਾ ਹੈ।ਮੇਲੇ ਦੇ ਆਖਰੀ ਦਿਨ ਪਹਿਲਵਾਨਾਂ ਦੇ ਘੋਲ ਕਰਵਾਏ ਜਾਂਦੇ ਹਨ ਜਿੱਥੇ ਢੋਲ ਦੇ ਡਗੇ ‘ਤੇ ਪਹਿਲਵਾਨ ਝੰਡੀਆਂ ਗੱਡਦੇ ਹਨ। ਇਸ ਵਾਰ ਦੂਰ-ਦੂਰੇਡਿਓਂ ਪਹੁੰਚੇ 30 ਪਹਿਲਵਾਨਾਂ ਨੇ ਬਹੁਤ ਹੀ ਰੌਚਕ ਕੁਸ਼ਤੀ ਮੁਕਾਬਲੇ ਵਿਖਾਏ।
ਇਹਨਾ ਕੁਸ਼ਤੀਆਂ (ਘੋਲ-ਖੇਡ) ਦੌਰਾਨ ਪਹਿਲਵਾਨ ਸੰਦੀਪ ਕੁਮਾਰ ਭੀਖੀ ਨੇ ਮੋਹਣਾ ਸਿੰਘ ਸਮਾਣਾ ਨੂੰ, ਕੁਲਵੰਤ ਸਿੰਘ ਊਧਾ ਨੇ ਟੀਟਾ ਗੜੀ ਨੂੰ, ਮਨੋਜ ਕੁਮਾਰ ਭਦੌੜ ਨੇ ਅਮ੍ਰਿਤਪਾਲ ਸਿੰਘ ਤਾਜੋ ਨੂੰ ਹਰਾਇਆ। ਜਦ ਕਿ ਝੰਡੀ ਦੀ ਕੁਸ਼ਤੀ ‘ਚ ਬਲਜੀਤ ਸਿੰਘ ਸਮਾਣਾ ਨੇ ਕਾਲੂ ਚੀਮਾ ਦੀ ਢੂਹੀਂ ਲਵਾ ਕੇ ਜਿੱਤ ਹਾਸਲ ਕੀਤੀ। ਇਹਨਾਂ ਕੁਸ਼ਤੀ ਮੁਕਾਬਲਿਆਂ ਨੂੰ ਨੌਜਵਾਨਾਂ, ਬਜੁਰਗਾਂ ਤੇ ਮੇਲੀਆਂ ਦੀ ਭੀੜ ਨੇ ਪੱਬਾਂ ਭਾਰ ਹੋ ਕੇ ਵੇਖਿਆ ਅਤੇ ਪਹਿਲਵਾਨਾਂ ਨੂੰ ਖੂਬ ਦਾਦ ਦਿੱਤੀ।
ਨਗਰ ਪੰਚਾਇਤ ਕਮੇਟੀ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੇ ਕਿਹਾ ਕਿ ਅਲੋਪ ਹੁੰਦੀ ਜਾ ਰਹੀ ਇਹ ਪੁਰਾਤਨ ਖੇਡ ਨੂੰ ਜਿਉਂਦਾ ਰੱਖਣ ਲਈ ਇਸ ਤਰਾਂ ਦੇ ਮੁਕਾਬਲੇ ਕਰਵਾਉਣਾ ਜਰੂਰੀ ਹੈ। ਉਹਨਾਂ ਪਹਿਲਵਾਨਾਂ ਦੀ ਖੂਬ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਯੂਥ ਅਕਾਲੀ ਦੀ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਚਹਿਲ, ਐਡਵੋਕੇਟ ਮਨੋਜ ਕੁਮਾਰ ਸਿੰਗਲਾ ਰੌਕੀ, ਸੰਦੀਪ ਕੁਮਾਰ ਦੀਪੂ, ਮਿੱਠੂ ਸਿੰਘ, ਰਣਜੀਤ ਸਿੰਘ ਕੱਪੀ, ਧੰਨਾ ਸਿੰਘ ਅਦਿ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਾਟੇ ਚੈਪੀਅਨਸ਼ਿਪ ਦੌਰਾਨ ਹਰਿਆਣਾ ਦੇ ਖਿਡਾਰੀ ਛਾਏ
karate championship | ਅੱਧੀ ਦਰਜਨ ਰਾਜਾਂ ਦੇ ਖਿਡਾਰੀਆਂ ਨੇ ਲਿਆ ਹਿੱਸਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਕਰਾਟੇ ਫੈਡਰੇਸ਼ਨ ਵੱਲੋਂ ਤੀਜੀ ਓਪਨ ਨੈਸ਼ਨਲ ਕਰਾਟੇ ਚੈਪੀਅਨਸਿਪ (karate championship) ਇੱਥੇ ਰਾਮ ਆਸ਼ਰਮ ਵਿਖੇ ਕਰਵਾਈ ਗਈ ਜਿਸ ਵਿੱਚ ਅੱਧੀ ਦਰਜਨ ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਇਸ ਸਬੰਧੀ ਪੰਜਾਬ ਕਰਾਟੇ ਫੈਡਰੇਸ਼ਨ ਦੇ ਪ੍ਰਧਾਨ ਅਰਮਾਨ ਸਿੰਘ ਨੇ ਦੱਸਿਆ ਕਿ ਇਸ ਚੈਪੀਅਨਸਿਪ ਵਿੱਚ ਦਿੱਲੀ, ਪੰਜਾਬ, ਹਰਿਆਣਾ , ਹੈਦਰਾਬਾਦ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਰਾਜਾਂ ਦੇ 215 ਖਿਡਾਰੀਆਂ ਨੇ ਸਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ 2 ਦਿਨ ਚੱਲੀ ਇਸ ਚੈਪੀਅਨਸਿਪ ਵਿੱਚ ਖਿਡਾਰੀਆਂ ਨੇ ਉਮਦਾ ਪ੍ਰਦਰਸ਼ਨ ਕੀਤਾ। ਇਸ ਚੈਪੀਅਨਸ਼ਿਪ ਵਿੱਚ ਹਰਿਆਣਾ ਰਾਜ ਪਹਿਲੇ ਸਥਾਨ ‘ਤੇ ਰਿਹਾ, ਜਦਕਿ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਦਿੱਲੀ ਤੀਜੇ ਸਥਾਨ ‘ਤੇ ਰਿਹਾ। ਉਨ੍ਹਾਂ ਦੱਸਿਆ ਕਿ ਚੀਫ ਇੰਨਸਟਰੱਕਰ ਦਿਨੇਸ਼ ਕੁਮਾਰ ਕਾਦਿਆਨ ਨੇ ਪਹੁੰਚੇ ਖਿਡਾਰੀਆਂ ਨੂੰ ਆਪਸੀ ਭਾਈਚਾਰੇ ਅਤੇ ਇਮਾਨਦਾਰੀ ਦਾ ਪਾਠ ਪੜਾਇਆ। ਇਸ ਮੌਕੇ ਕੁਲਦੀਪ ਕੁਮਾਰ ਆਸਟ੍ਰੇਲੀਆਂ ਸਮੇਤ ਹੋਰ ਵੀ ਆਗੂ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੈਰ-ਸੰਵਿਧਾਨਕ ਨਾਗਰਿਕਤਾ ਸੋਧ ਐਕਟ ‘ਤੇ ਅੱਗੇ ਵਧਣ ਦਾ ਫੈਸਲਾ ਭਲਕੇ ਸਦਨ ਵਿੱਚ ਲਿਆ ਜਾਵੇਗਾ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ (Capt Amarinder Singh) ਕੈਪਟਨ ਅਮਰਿੰਦਰ ਸਿੰਘ @capt_amarinder ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਉਨਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਈਟ ਪੇਪਰ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਪਾਵਰ ਪਲਾਂਟ ਸਥਾਪਤ ਕਰਨ ਸਬੰਧੀ ਕੀਤੇ ਸਮਝੌਤਿਆਂ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਖੁਲਾਸਾ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਈਮਾਨ ਕਿਰਦਾਰ ਵਾਲੇ ਅਕਾਲੀਆਂ ਨੇ ਪਹਿਲਾਂ ਤਾਂ ਬਿਜਲੀ ਸਮਝੌਤਿਆਂ ਸਮੇਤ ਵੱਖ-ਵੱਖ ਮਾਰੂ ਕਦਮਾਂ ਰਾਹੀਂ ਸੂਬੇ ਦੇ ਅਰਥਚਾਰੇ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਤੇ ਹੁਣ ਇਹੋ ਅਕਾਲੀ ਆਪਣੇ ਸੌੜੇ ਸਿਆਸੀ ਮੁਫਾਦਾਂ ਲਈ ਉਨਾਂ ਦੀ ਸਰਕਾਰ ਵਿਰੁੱਧ ਇਸ ਮੁੱਦੇ ਨੂੰ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਹੇਠਲੀ ਅਦਾਲਤ ਵਿੱਚ ਇਸ ਮਾਮਲੇ ‘ਤੇ ਕੇਸ ਜਿੱਤ ਲਿਆ ਸੀ ਪਰ ਸੁਪਰੀਮ ਕੋਰਟ ਦਾ ਫੈਸਲਾ ਉਨਾਂ ਵਿਰੁੱਧ ਚਲਾ ਗਿਆ। ਉਨਾਂ ਕਿਹਾ ਕਿ ਸੂਬਾ ਸਰਕਾਰ ਹੁਣ ਸੁਪਰੀਮ ਕੋਰਟ ਵਿੱਚ ਕੇਸ ਲੜ ਰਹੀ ਹੈ।
ਉਨਾਂ ਚੇਤੇ ਕੀਤਾ ਕਿ ਜਦੋਂ ਵਿਰੋਧੀ ਧਿਰ ਵਿੱਚ ਸਨ ਤਾਂ ਉਹ ਖੁਦ ਇੰਡੀਆ ਬੁਲਜ਼ ਪਲਾਂਟ ਖਿਲਾਫ਼ ਧਰਨੇ ‘ਤੇ ਬੈਠੇ ਸਨ। ਉਸ ਮੌਕੇ ਦੀ ਅਕਾਲੀ ਸਰਕਾਰ ਨੇ ਇੰਡੀਆ ਬੁਲਜ਼ ਨਾਲ ਬਿਜਲੀ ਪਲਾਂਟ ਲਾਉਣ ਲਈ ਐਮ.ਓ.ਯੂ. ਕਰਨ ਵਾਸਤੇ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨ.ਟੀ.ਪੀ.ਸੀ.) ਦਾ ਗਿੱਦੜਬਾਹਾ ਪਾਵਰ ਪ੍ਰਾਜੈਕਟ ਰੱਦ ਕਰ ਦਿੱਤਾ ਸੀ ਅਤੇ ਤਤਕਾਲੀ ਸਰਕਾਰ ਬਿਜਲੀ ਪਲਾਂਟ ਦੀ ਸਥਾਪਨਾ ਲਈ ਆਲਮੀ ਟੈਂਡਰ ਦੀ ਤੈਅ ਪ੍ਰਕ੍ਰਿਆ ਦੇ ਵਿਰੁੱਧ ਗਈ ਸੀ ਅਤੇ ਵਿਵਾਦਗ੍ਰਸਤ ਪ੍ਰਾਜੈਕਟ ਲਈ ਗਿੱਦੜਬਾਹਾ ਵਿੱਚ ਕਿਸਾਨਾਂ ਪਾਸੋਂ ਜ਼ਮੀਨ ਜਬਰੀ ਖਾਲੀ ਕਰਵਾਈ ਸੀ।
ਸਰਕਾਰ ਲਿਆ ਸਕਦੀ ਹੈ ਸੀਏਏ ਖਿਲਾਫ਼ ਮਤਾ
ਇਹ ਪੁੱਛੇ ਜਾਣ ‘ਤੇ ਕੀ ਸੂਬਾ ਸਰਕਾਰ ਵੀ ਕੇਰਲਾ ਸਰਕਾਰ ਵਾਂਗ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਵਿਰੁੱਧ ਮਤਾ ਲਿਆਏਗੀ ਤਾਂ ਮੁੱਖ ਮੰਤਰੀ ਨੇ ਜਵਾਬ ਵਿੱਚ ਕਿਹਾ,”ਭਲਕ ਤੱਕ ਉਡੀਕ ਕਰੋ।” ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਆਪਣੇ ਫੈਸਲਾ ਦਾ ਐਲਾਨ ਕੀਤਾ ਹੋਇਆ ਹੈ ਕਿ ਉਹ ਸੀ.ਏ.ਏ. ਦੇ ਨਾਲ-ਨਾਲ ਕੌਮੀ ਨਾਗਿਰਕ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਦੇ ਮੁੱਦੇ ‘ਤੇ ਸਦਨ ਦੀ ਇੱਛਾ ਮੁਤਾਬਕ ਅੱਗੇ ਵਧੇਗੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਨਾਂ ਨੂੰ ਪਹਿਲਾਂ ਹੀ ਗੈਰ-ਸੰਵਿਧਾਨਕ ਅਤੇ ਫੁੱਟਪਾਊ ਦੱਸਦਿਆਂ ਰੱਦ ਕੀਤਾ ਹੋਇਆ ਹੈ।
ਰਾਜਪਾਲ ਦੇ ਭਾਸ਼ਨ ਮੌਕੇ ਵਿਰੋਧੀ ਧਿਰ ਵੱਲੋਂ ਕੀਤੇ ਵਾਕਆਊਟ ਨੂੰ ਬਹੁਤ ਹੀ ਮੰਦਭਾਗਾ ਦੱਸਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਸਦਨ ਵਿੱਚ ਅਜਿਹਾ ਰਵੱਈਆ ਅਪਣਾਉਣਾ ਆਮ ਵਰਤਾਰਾ ਬਣ ਗਿਆ ਹੈ। ਉਨਾਂ ਕਿਹਾ ਕਿ ਵਾਕਆਊਟ ਦੀ ਉਮੀਦ ਸੀ ਪਰ ਰਾਜਪਾਲ ਵੱਲੋਂ ਆਪਣੇ ਭਾਸ਼ਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮਹੱਤਵਪੂਰਨ ਧਾਰਮਿਕ ਵਿਸ਼ੇ ‘ਤੇ ਬੋਲਣ ਮੌਕੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੁਆਰਾ ਭਾਸ਼ਨ ਵਿੱਚ ਵਿਘਨ ਪਾਉਣ ਦੇ ਫੈਸਲੇ ਨਿੰਦਾਜਨਕ ਹਨ।
ਉਨਾਂ ਕਿਹਾ ਕਿ ਵਿਰੋਧੀ ਧਿਰਾਂ ਨੇ ਉਸ ਵੇਲੇ ਵਾਕਆਊਟ ਕੀਤਾ ਜਦੋਂ ਰਾਜਪਾਲ ਇਹ ਕਹਿ ਰਹੇ ਸਨ ਕਿ ਇਹ ਖੁਸ਼ਕਿਸਮਤੀ ਹੈ ਕਿ ਪੰਜਾਬ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਮਨਾਉਣ ਦਾ ਸੁਭਾਗ ਮਿਲਿਆ ਹੈ ਅਤੇ ਇਸੇ ਦੌਰਾਨ ਹੀ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮਨਾਈ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਲਾ ਮਾਘੀ ਦੌਰਾਨ ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਜਿਲਾ ਪੁਲਿਸ ਮੁਖੀਪੁਲਿਸ ਵੱਲੋਂ ਟ੍ਰੈਫਿਕ ਰੂਟ ਸਬੰਧੀ ਟ੍ਰੈਫਿਕ ਪਲਾਨ ਓਲੀਕਿਆ
ਸ੍ਰੀ ਮੁਕਤਸਰ ਸਾਹਿਬ (ਭਜਨ ਸਮਾਘ) ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਪਵਿੱਤਰ ਮਾਘੀ ਮੇਲੇ ਦੀ ਟਰੈਫਿਕ ਸਮੱਸਿਆਂ ਨੂੰ ਕੰਟਰੋਲ ਕਰਨ ਲਈ ਪੁਲਿਸ ਵਿਭਾਗ ਵੱਲੋਂ ਰੂਟ ਪਲਾਨ ਤਿਆਰ ਕਰ ਲਿਆ ਗਿਆ ਹੈ, ਇਹ ਜਾਣਕਾਰੀ ਰਾਜਬਚਨ ਸਿੰਘ ਸੰਧੂ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਘੀ ਸਬੰਧੀ ਇਕ ਗੂਗਲ ਮੈਪ ਵੀ ਤਿਆਰ ਕੀਤਾ ਹੈ
ਜਿਸ ਦੀ ਮਦਦ ਨਾਲ ਕੋਈ ਵੀ ਅਸਾਨੀ ਨਾਲ ਰਸਤਾ, ਪਾਰਕਿੰਗ, ਰੂਟ ਪਲਾਨ, ਆਰਜੀ ਬੱਸ ਸਟੈਂਡ, ਪੁਲਿਸ ਸਹਾਇਤਾ ਕੇਂਦਰ, ਸੈਕਟਰ ਦਫ਼ਤਰ ਆਦਿ ਵੇਖ ਸਕਦਾ ਹੈ।
ਉਹਨਾਂ ਦੱਸਿਆ ਕਿ  ਸ਼ਹਿਰ ਵਿੱਚ ਹੈਵੀ ਵਹੀਕਲਾਂ ਨੂੰ ਆਉਣ ਦੀ ਮਨਾਹੀ ਹੈ
ਜਿਲ੍ਹਾ ਟਰੈਫਿਕ ਪੁਲਿਸ ਨੂੰ ਇਸ ਸੰਬੰਧੀ ਚੌਕਿਸ ਕੀਤਾ ਗਿਆ
ਉਹ ਫਿਰੋਜ਼ਪੁਰ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਪਾਸ ਆਉਣ ਵਾਲ ਹੈਵੀ ਵਹੀਕਲਾਂ ਲਈ ਬਦਲਵੇ ਪ੍ਰਬੰਧ ਕਰਨਗੇ।
ਐਸ.ਐਸ.ਪੀ. ਹੁਰਾਂ ਦੱਸਿਆ ਕਿ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਆਰਜੀ ਬੱਸ ਸਟੈਂਡ ਤਿਆਰ ਕੀਤੇ ਗਏ ਹਨ।
ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ 18 ਥਾਵਾਂ ਤੇ ਵਹੀਕਲਾਂ ਲਈ ਪਾਰਕਿੰਗਾਂ ਨਿਰਧਾਰਿਤ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਪੁਲਿਸ ਵੱਲੋਂ ਸ਼ਰਧਾਲੂਆਂ ਲਈ 11 ਪੁਲਿਸ ਸਹਾਇਤ ਕੇਂਦਰ ਸਥਾਪਿਤ ਕੀਤੇ ਗਏ ਹਨ। ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਹੋਣ ‘ਤੇ ਇਨ੍ਹਾਂ ਪੁਲਿਸ ਸਹਾਇਤਾ ਕੇਂਦਰਾਂ ਨਾਲ ਸੰਪਰਕ ਕਰ ਸਕਦੇ ਹਨ।
ਮੇਲੇ ਵਿੱਚ ਰਹੋ ਸਾਵਧਾਨ
ਮਾਘੀ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮੇਲੇ ਵਿੱਚ ਆਪਣੇ ਬੱਚਿਆਂ, ਬਜੁਰਗਾਂ ਦਾ ਖਾਸ ਧਿਆਨ ਰੱਖਣ
ਆਪਣੇ ਕੀਮਤੀ ਸਾਮਾਨ ਦੀ ਸੰਭਾਲ ਕਰਨ।
ਉਹਨਾਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਕਿਸੇ ਵੀ ਮੁਸ਼ਕਿਲ ਸਮੇਂ ਲੋਕ ਪੁਲਿਸ ਕੰਟਰੋਲ ਰੂਮ ਤੇ 01633-263622, 80543-70100, 85560-12400, 112, ਐਬੁਲੈਂਸ 108, ਚਾਈਲਡ ਹੈਲਪ ਲਾਇਨ ਨੰ: 1098, ਫਾਇਰ ਹੈਲਪ ਲਾਈਨ ਨੰ:101, ਔਰਤਾਂ ਲਈ ਹੈਲਪ ਲਾਇਨ ਨੰ:1091, ਬਿਲਜੀ ਬੋਰਡ ਹੈਲਪ ਲਾਇਨ ਨੰ: 1912 ਤੇ ਜਾਂ ਸਿਵਲ ਕੰਟਰੋਲ ਰੂਮ ਤੇ 01633-262512 ਸੰਪਰਕ ਕਰ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਪ੍ਰੀਤ ਸਿੰਘ ਬਰਾੜ
ਤਿਉਹਾਰਾਂ ਦਾ ਮੌਸਮ ਸ਼ੁਰੂ ਹੁੰਦੇ ਹੀ ਸਾਰੇ ਦੇਸ਼ ਵਿਚ ਲੋਕਾਂ ਨੇ ਆਪੋ-ਆਪਣੇ ਪੱਧਰ ‘ਤੇ ਤਿਉਹਾਰ ਮਨਾਉਣ ਦੀ ਜ਼ੋਰ-ਸ਼ੋਰ ਨਾਲ ਤਿਆਰੀ ਸ਼ੁਰੂ ਕਰ ਦਿੱਤੀ ਹੈ। ਤਿਉਹਾਰਾਂ ‘ਤੇ ਹਰ ਕੋਈ ਆਪੋ-ਆਪਣੀ ਪਹੁੰਚ ਮੁਤਾਬਕ ਨਵੇਂ ਕੱਪੜੇ, ਗਹਿਣੇ, ਮਿਠਾਈਆਂ ਅਤੇ ਫਲ-ਫਰੂਟ ਖਰੀਦ ਦਾ ਹੈ। ਭਾਰਤ ਵਿਚ ਹਾਸੇ ਠੱਠੇ ਅਤੇ ਖੁਸ਼ੀ ਨਾਲ ਤਿਉਹਾਰ ਮਨਾਉਣ ਦੀ ਪਰੰਪਰਾ ਹੈ। ਅਕਤੂਬਰ ਮਹੀਨੇ ‘ਚ ਦੁਸਹਿਰੇ ਤੋਂ ਲੈ ਕੇ ਦੀਵਾਲੀ ਤੱਕ ਲਗਭਗ ਇੱਕ ਦਰਜ਼ਨ ਛੋਟੇ ਅਤੇ ਵੱਡੇ ਤਿਉਹਾਰ ਆਉਂਦੇ ਹਨ। ਸਾਰੇ ਤਿਉਹਾਰ ਸਾਡੀ ਲੋਕ ਸੰਸਕ੍ਰਿਤੀ ‘ਚ ਰਚੇ-ਵੱਸੇ ਹਨ। ਅਸੀਂ ਸ਼ੁਰੂ ਤੋਂ ਹੀ ਗੀਤ-ਸੰਗੀਤ, ਨੱਚਣ-ਗਾਉਣ ਅਤੇ ਖਾਣ-ਪੀਣ ਨਾਲ ਆਪਣੇ ਤਿਉਹਾਰ ਮਨਾਉਂਦੇ ਰਹੇ ਹਾਂ।
ਤਿਉਹਾਰਾਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸੋਨੇ ਤੋਂ ਲੈ ਕੇ ਰਸੋਈ ਤੱਕ ਮਿਲਾਵਟਖੋਰ ਵੀ ਸਰਗਰਮ ਹੋ ਜਾਂਦੇ ਹਨ। ਹਰ ਚੀਜ ਵਿਚ ਮਿਲਾਵਟ ਜਿਵੇਂ ਆਮ ਗੱਲ ਹੋ ਗਈ ਹੈ। ਮਿਠਾਈ ਤੋਂ ਬਿਨਾ ਤਿਉਹਾਰ ਅਧੂਰਾ ਹੈ। ਤਿਉਹਾਰ ਆਵੇ ਅਤੇ ਅਸੀਂ ਮਿਠਾਈ ਨਾ ਖਾਈਏ ਇਹ ਹੋ ਨਹੀਂ ਸਕਦਾ। ਮਿਠਾਈ ਤਿਉਹਾਰਾਂ ਦੀ ਖੁਸ਼ੀ ਨੂੰ ਦੁੱਗਣਾ ਕਰ ਦਿੰਦੀ ਹੈ। ਮਿਲਾਵਟਖੋਰ ਵੀ ਇਸੇ ਇੰਤਜ਼ਾਰ ‘ਚ ਰਹਿੰਦੇ ਹਨ ਉਨ੍ਹਾਂ ਦੀਆਂ ਦੁਕਾਨਾਂ ਰੰਗ-ਬਿਰੰਗੀਆਂ ਮਿਠਾਈਆਂ ਨਾਲ ਸੱਜ ਜਾਂਦੀਆਂ ਹਨ ਅਤੇ ਅਸੀਂ ਉਨ੍ਹਾਂ ਮਿਠਾਈਆਂ ਨੂੰ ਬਿਨਾਂ ਜਾਂਚੇ-ਪਰਖੇ ਖਰੀਦ ਲਿਆਉਂਦੇ ਹਾਂ। ਮਿਲਾਵਟਖੋਰ ਜ਼ਿਆਦਾ ਮੁਨਾਫੇ ਦੇ ਚੱਕਰ ‘ਚ ਧੜੱਲੇ ਨਾਲ ਆਪਣਾ ਮਿਲਾਵਟੀ ਸਾਮਾਨ ਵੇਚਦੇ ਦੇਰ ਨਹੀਂ ਲਾਉਂਦੇ ਮਿਲਾਵਟਖੋਰਾਂ ਨੂੰ ਨਿਯਮ-ਕਾਨੂੰਨ ਦਾ ਵੀ ਡਰ ਨਹੀਂ ਰਿਹਾ ਹੈ।
ਖਾਸਕਰ ਖਾਣ-ਪੀਣ ਦੀਆਂ ਵਸਤਾਂ ‘ਚ ਅਸ਼ੁੱਧ, ਸਸਤੀਆਂ ਅਤੇ ਬੇਲੋੜੀਆਂ ਚੀਜ਼ਾਂ ਦੇ ਮਿਲਾਉਣ ਨੂੰ ਮਿਲਾਵਟ ਕਿਹਾ ਜਾਂਦਾ ਹੈ। ਅੱਜ ਸਮਾਜ ਵਿਚ ਹਰ ਪਾਸੇ ਮਿਲਾਵਟ ਹੀ ਮਿਲਾਵਟ ਦੇਖਣ ਨੂੰ ਮਿਲ ਰਹੀ ਹੈ। ਪਾਣੀ ਤੋਂ ਸੋਨੇ ਤੱਕ ਮਿਲਾਵਟ ਦੇ ਬਜਾਰ ਨੇ ਸਾਡੀ ਬੁਨਿਆਦ ਹੀ ਹਿਲਾ ਕੇ ਰੱਖ ਦਿੱਤੀ ਹੈ, ਪਹਿਲਾਂ ਸਿਰਫ ਦੁੱਧ ‘ਚ ਪਾਣੀ ਅਤੇ ਦੇਸ਼ੀ ਘਿਓ ‘ਚ ਵਨਸਪਤੀ (ਡਾਲਡਾ) ਦੀ ਮਿਲਾਵਟ ਦੀ ਗੱਲ ਸੁਣੀ ਜਾਂਦੀ ਸੀ, ਪਰ ਅੱਜ ਘਰ-ਘਰ ਵਿਚ ਲਗਭਗ ਹਰੇਕ ਚੀਜ਼ ਵਿਚ ਮਿਲਾਵਟ ਦੇਖਣ ਨੂੰ ਮਿਲ ਰਹੀ ਹੈ ਮਿਲਾਵਟ ਦਾ ਮਤਲਬ ਕੁਦਰਤੀ ਤੱਤਾਂ ਜਾਂ ਪਦਾਰਥਾਂ ‘ਚ ਬਾਹਰੀ, ਬਨਾਉਟੀ ਜਾਂ ਹੋਰ ਮਾੜੀਆਂ ਚੀਜਾਂ ਦੇ ਮਿਸ਼ਰਣ ਤੋਂ ਹੈ। ਮੁਨਾਫਾਖੋਰੀ ਕਰਨ ਵਾਲੇ ਲੋਕ ਰਾਤੋ-ਰਾਤ ਅਮੀਰ ਬਣਨ ਦੇ ਸੁਫਨੇ ਦੇਖਦੇ ਹਨ।ਆਪਣੇ ਇਹੋ-ਜਿਹੇ ਸੁਫਨੇ ਸੱਚ ਕਰਨ ਕਰਨ ਲਈ ਉਹ ਬਿਨਾਂ ਸੋਚੇ-ਸਮਝੇ ਮਿਲਾਵਟ ਦਾ ਸਹਾਰਾ ਲੈਂਦੇ ਹਨ ਸਸਤੀਆਂ ਅਤੇ ਘਟੀਆ ਚੀਜਾਂ ਨਾਲ ਅਸਲ ਅਤੇ ਸ਼ੁੱਧ ਸਾਮਾਨ ‘ਚ ਮਿਲਾਵਟ ਕਰਕੇ ਮਹਿੰਗੀਆਂ ਕੀਮਤਾਂ ‘ਤੇ ਵੇਚ ਕੇ ਲੋਕਾਂ ਨੂੰ ਨਾ ਸਿਰਫ ਧੋਖਾ ਦਿੱਤਾ ਜਾਂਦਾ ਹੈ, ਸਗੋਂ ਸਾਡੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਂਦਾ ਹੈ।
ਮਿਲਾਵਟੀ ਪਦਾਰਥਾਂ ਨਾਲ ਹਰੇਕ ਸਾਲ ਹਜ਼ਾਰਾਂ ਲੋਕ ਕਈ ਬਿਮਾਰੀਆਂ ਦੇ ਸ਼ਿਕਾਰ ਹੋ ਕੇ ਆਪਣੀ ਕੀਮਤੀ ਜਾਨ ਗਵਾ ਬਹਿੰਦੇ ਹਨ ਮਿਲਾਵਟ ਦਾ ਧੰਦਾ  ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਦੁੱਧ ਵੇਚਣ ਅਤੇ ਮਿਲਾਵਟ ਕਰਨ ਵਾਲਿਆਂ ਤੋਂ ਲੈ ਕੇ ਨਾਮੀ ਕੰਪਨੀਆਂ ਤੱਕ ਨੇ ਮਿਲਾਵਟ ਦੇ ਬਜ਼ਾਰ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਸੱਚ ਤਾਂ ਇਹ ਹੈ ਕਿ ਅਸੀਂ ਜੋ ਕੁਝ ਵੀ ਖਾ ਰਹੇ ਹਾਂ, ਉਨ੍ਹਾਂ ਸਾਰੀਆਂ ਚੀਜਾਂ ਵਿਚ ਮਿਲਾਵਟ ਹੋ ਰਹੀ ਹੈ। ਦੁੱਧ, ਸੁੱਕੇ ਮੇਵੇ, ਘਿਓ, ਹਲਦੀ, ਲਾਲ ਮਿਰਚ, ਧਨੀਆ, ਫਲ-ਸਬਜ਼ੀਆਂ ਸਭ ਮਿਲਾਵਟ ਦੀ ਚਪੇਟ ਵਿਚ ਆ ਚੁੱਕੇ ਹਨ। ਅੱਜ ਖਾਣ-ਪੀਣ ਸਮੇਤ ਸਾਰੀਆਂ ਚੀਜਾਂ ‘ਚ ਧੜੱਲੇ ਨਾਲ ਮਿਲਾਵਟ ਹੋ ਰਹੀ ਹੈ।  ਖਾਣ ਵਾਲੀ ਅਜਿਹੀ ਕੋਈ ਚੀਜ਼ ਨਹੀਂ ਹੈ, ਜੋ ਜ਼ਹਿਰੀਲੇ ਕੀਟਨਾਸ਼ਕਾਂ ਅਤੇ ਮਿਲਾਵਟ ਤੋਂ ਮੁਕਤ ਹੋਵੇ। ਬਜਾਰ ‘ਚ ਪਪੀਤਾ, ਅੰਬ, ਕੇਲਾ, ਸੇਬ ਅਤੇ ਅਨਾਰ ਜਿਹੇ ਫਲਾਂ ਨੂੰ ਕੈਲਸ਼ੀਅਮ ਕਾਰਬਾਈਡ ਦੀ ਮੱਦਦ ਨਾਲ ਸਮੇਂ ਤੋਂ ਪਹਿਲਾਂ ਪਕਾਇਆ ਜਾਂਦਾ ਹੈ। ਡਾਕਟਰਾਂ ਅਤੇ ਸਿਹਤ ਮਾਹਿਰਾਂ ਮੁਤਾਬਕ ਅਜਿਹੇ ਫਲ ਸਿਹਤ ਲਈ ਬਹੁਤ ਹਾਨੀਕਾਰਕ ਹਨ। ਫਲਾਂ ਨੂੰ ਚਮਕੀਲਾ ਬਣਾਉਣ ਦੇ ਲਈ ਪੈਰਾਫੀਨ ਵੈਕਸ (ਮੋਮ) ਵੀ ਲਾਈ ਜਾ ਰਹੀ ਹੈ ਇਨ੍ਹਾਂ ਫਲਾਂ ਨੂੰ ਖਾਣ ਨਾਲ ਕੈਂਸਰ ਅਤੇ ਡਾਇਰੀਏ ਜਿਹੀਆਂ ਬਿਮਾਰੀਆਂ ਹੁੰਦੀਆਂ ਹਨ ਡੇਅਰੀ ਅਤੇ ਖੇਤੀ ਉਤਪਾਦਾਂ ਖਾਸਕਰ ਕੱਚੀਆਂ ਸਬਜੀਆਂ ‘ਚ ਆਕਸੀਟੋਸਿਨ ਦਾ ਬਹੁਤ ਇਸਤੇਮਾਲ ਹੋ ਰਿਹਾ ਹੈ।
ਸਾਡੇ ਦੇਸ਼ ‘ਚ ਮਿਲਾਵਟ ਕਰਨ ਨੂੰ ਇੱਕ ਗੰਭੀਰੀ ਜ਼ੁਰਮ ਮੰਨਿਆ ਗਿਆ ਹੈ ਮਿਲਾਵਟ ਸਾਬਤ ਹੋਣ ‘ਤੇ ਭਾਰਤੀ ਕਾਨੂੰਨ ਦੀ ਧਾਰਾ 272 ਦੇ ਤਹਿਤ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੇਣ ਦਾ ਜ਼ਿਕਰ ਹੈ ਪਰ ਬਹੁਤ ਘੱਟ ਮਾਮਲਿਆਂ ‘ਚ ਸਜ਼ਾ ਅਤੇ ਜ਼ੁਰਮਾਨਾ ਹੋ ਪਾਉਂਦਾ ਹੈ। ਮਿਲਵਾਟੀ ਪਦਾਰਥਾਂ ਦੇ ਸੇਵਨ ਨਾਲ ਮਨੁੱਖ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦਾ ਹੈ।ਪੇਟ ਦੀਆਂ ਗੰਭੀਰ ਬਿਮਾਰੀਆਂ ਤੋਂ ਲੈ ਕੇ ਕੈਂਸਰ ਤੱਕ ਦੇ ਰੋਗ ਵੀ ਲੱਗ ਜਾਂਦੇ ਹਨ। ਅੱਖਾਂ ਦੀ ਨਜ਼ਰ ਚਲੇ ਜਾਣਾ ਅਤੇ ਅਪਾਹਿਜਤਾ ਨੂੰ ਵੀ ਝੱਲਣਾ ਪੈਂਦਾ ਹੈ। ਮਿਲਾਵਟ ਸਿੱਧ ਹੋਣ ‘ਤੇ ਕਈ ਵਾਰ ਛੋਟੇ-ਮੋਟੋ ਮਿਲਾਵਟਖੋਰਾਂ ਦੀ ਧਰ-ਪਕੜ ਦੀਆਂ ਖਬਰਾਂ ਜਰੂਰ ਪੜ੍ਹਨ-ਸੁਣਨ ਨੂੰ ਮਿਲ ਜਾਂਦੀਆਂ ਹਨ ਪਰ ਮਿਲਾਵਟ ਦਾ ਥੋਕ ਵਪਾਰ ਕਰਨ ਵਾਲੇ ਲੋਕ ਅਕਸਰ ਕਾਨੂੰਨ ਦੀ ਪਹੁੰਚ ਤੋਂ ਦੂਰ ਰਹਿ ਜਾਂਦੇ ਹਨ।
ਮੇਨ ਏਅਰ ਫੋਰਸ ਰੋਡ,
ਬਠਿੰਡਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੁਮਰਾਹ ਦੀ ਸੱਟ ਦੌਰਾਨ ਯਾਦਵ ਲੈਣਗੇ ਜਗ੍ਹਾ
ਦੱਖਣੀ ਅਫਰੀਕਾ ਖਿਲਾਫ਼ ਗਾਂਧੀ- ਮੰਡੇਲ ਟੈਸਟ ਸੀਰੀਜ਼ ਦਾ ਪਹਿਲਾ ਮੈਚ 2 ਅਕਤੂਬਰ ਤੋਂ
ਨਵੀਂ ਦਿੱਲੀ, ਏਜੰਸੀ।
ਭਾਰਤੀ ਤੇਜ਼ ਗੇਦਬਾਜ਼ ਜਸਪ੍ਰੀਤ ਬੁਮਰਾਹ ਦੇ ਪਿੱਠ ‘ਚ ਖਿਚਾਅ ਕਾਰਨ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਅਗਲੀ ਗਾਂਧੀ-ਮੰਡੇਲ ਟੈਸਟ ਸੀਰੀਜ ਤੋਂ ਬਾਹਰ ਹੋ ਗਏ ਹਨ, ਉਸਦੀ ਜਗ੍ਹਾ ਹੋਰ ਤੇਜ਼ ਗੇਂਦਬਾਜ ਉਮੇਸ਼ ਯਾਦਵ ਨੂੰ ਟੀਮ ਨੂੰ ਸ਼ਾਮਲ ਕੀਤਾ ਗਿਆ ਹੈ ਬੁਮਰਾਹ ਦੀ ਸੱਟ ਦਾ ਤੁਰੰਤ ਰੈਡੀਓਲਾਜੀਕਲ ਸਕ੍ਰੀਨਿੰਗ ਦੌਰਾਨ ਪਤਾ ਚੱਲਿਆ ਹੈ ਉਨ੍ਹਾਂ ਨੇ ਹੁਣ ਬੈਂਗਲੁਰੂ ਸਥਿਤ ਰਾਸ਼ਟਰੀ ਕ੍ਰਿਕਟ ਅਕਾਦਮੀ (ਐਨਸੀਏ) ‘ਚ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਮੈਡੀਕਲ ਟੀਮ ਦੀ ਨਿਗਰਾਨੀ ‘ਚ ਰਿਹੈਬੀਲਿਟੇਸ਼ਨ ‘ਚੋਂਂ ਗੁਜ਼ਰਨਾ ਹੋਵੇਗਾ ਐਮਐਸਕੇ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ ਬੁਮਰਾਹ ਦੀ ਸੱਟ ਦੌਰਾਨ ਹੁਣ ਟੈਸਟ ਟੀਮ ‘ਚ ਉਮੇਸ਼ ਯਾਦਵ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਬੀਸੀਸੀਆਈ ਨੇ ਮੰਗਲਵਾਰ ਨੂੰ ਇਸਦੀ ਜਾਣਕਾਰੀ ਦਿੱਤੀ ਮੇਜ਼ਬਾਨ ਭਾਰਤ ਤੇ ਦੱਖਣੀ ਅਫਰੀਕਾ ਦਰਮਿਆਨ ਸੀਰੀਜ਼ ਦਾ ਪਹਿਲਾ ਮੈਚ 2 ਤੋਂ 6 ਅਕਤੂਬਰ ਨੂੰ ਵਿਸਾਖਾਪਟਨਮ ‘ਚ, ਦੂਜਾ ਟੈਸਟ 10 ਤੋਂ 14 ਅਕਤੂਬਰ ਨੂੰ ਪੂਣੇ ‘ਚ ਤੇ ਤੀਜਾ ਟੈਸਟ 19 ਤੋਂ 23 ਅਕਤੂਬਰ ਨੂੰ ਰਾਂਚੀ ‘ਚ ਖੇਡਿਆ ਜਾਵੇਗਾ।
ਟੀਮ ਇਸ ਤਰ੍ਹਾਂ ਹੈ:-
ਵਿਰਾਟ ਕੋਹਲੀ (ਕਪਤਾਨ), ਮਿਆਂਕ ਅਗਰਵਾਲ, ਰੋਹਿਤ ਸ਼ਰਮਾ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ (ਉਪਕਪਤਾਨ), ਹਨੁਮਾ ਵਿਹਾਰੀ, ਰਿਸ਼ਭ ਪੰਤ (ਵਿਕਟਕੀਪਰ), ਰਿਦੀਮਾਨ ਸਾਹਾ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਉਮੇਸ਼ ਯਾਦਵ, ਇਸ਼ਾਂਤ ਸ਼ਰਮਾ, ਸ਼ੁਭਮਨ ਗਿੱਲ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੇਂਟ ਲੁਸੀਆ (ਏਜੰਸੀ)। ਵੈਸਟਇੰਡੀਜ਼ ਕ੍ਰਿਕਟਰ ਅਤੇ ਜਮੈਕਾ ਤਲਾਵਾਜ਼ ਦੇ ਖਿਡਾਰੀ ਆਂਦਰੇ ਰਸੇਲ ਨੂੰ ਸਬੀਨਾ ਪਾਰਕ ‘ਚ ਸੇਂਟ ਲੂਸੀਆ ਜਾਊਕਸ ਖਿਲਾਫ ਮੁਕਾਬਲੇ ਦੀ ਪਹਿਲੀ ਪਾਰੀ ‘ਚ ਹੈਲਮੇਟ ‘ਤੇ ਗੇਂਦ ਲੱਗ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਮੈਚ ਦੌਰਾਨ ਗੇਂਦ ਲੱਗਦੇ ਹੀ ਉਨ੍ਹਾਂ ਨੂੰ ਸੀਟੀ ਸਕੈਨ ਕਰਵਾਉਣ ਲਈ ਹਸਪਤਾਲ ਲਿਜਾਇਆ ਗਿਆ ਰਸੇਲ ਦੀ ਫ੍ਰੇਂਚਾਇਜ਼ੀ ਜਮੈਕਾ ਤਲਾਵਾਜ ਨੇ ਹਾਲਾਂਕਿ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਗੰਭੀਰ ਸੱਟ ਨਹੀਂ ਲੱਗੀ ਹੈ ਅਤੇ ਉਹ ਖਤਰੇ ‘ਚੋਂ ਬਾਹਰ ਹੈ ਹਾਲਾਂਕਿ ਉਨ੍ਹਾਂ ਨੂੰ ਡਾਕਟਰਾਂ ਨੇ ਆਰਾਮ ਦੀ ਸਲਾਹ ਦਿੱਤੀ ਅਤੇ ਉਹ ਬਾਕੀ ਮੁਕਾਬਲੇ ‘ਚੋਂ ਬਾਹਰ ਹੋ ਗਏ ਇਹ ਘਟਨਾ ਮੈਚ ਦੇ 14ਵੇਂ ਓਵਰ ਦੀ ਹੈ ਜਦੋਂ ਰਸੇਲ ਸਿਫਰ ‘ਤੇ ਸਨ ਅਤੇ ਬੱਲੇਬਾਜ਼ੀ ਕਰ ਰਹੇ ਸਨ। (Andre Russell)
ਉਹ ਜਾਊਕਸ ਦੇ ਤੇਜ਼ ਗੇਂਦਬਾਜ਼ ਹਾਰਡਸ ਵਿਲਜੋਏਨ ਦੀ ਗੇਂਦ ਨੂੰ ਸਮਝ ਨਹੀਂ ਸਕੇ ਅਤੇ ਗੇਂਦ ਸਿੱਧੇ ਰਸੇਲ ਨੂੰ ਹੈਲਮੇਟ ‘ਤੇ ਖੱਬੇ ਕੰਨ ਵੱਲ ਜਾ ਕੇ ਲੱਗੀ ਗੇਂਦ ਲੱਗਦੇ ਹੀ ਰਸੇਲ ਦਿੱਕਤ ਮਹਿਸੂਸ ਕਰਨ ਲੱਗੇ ਅਤੇ ਗੇਂਦਬਾਜ਼ ਭੱਜ ਕੇ ਉਨ੍ਹਾਂ ਕੋਲ ਪਹੁੰਚਿਆ ਵਿਰੋਧੀ ਟੀਮ ਦੇ ਫੀਲਡਰ ਨੇ ਤੁਰੰਤ ਉਨ੍ਹਾਂ ਦੇ ਸਿਰ ਤੋਂ ਹੈਲਮੇਟ ਉਤਾਰਿਆ ਅਤੇ ਉਨ੍ਹਾਂ ਨੂੰ ਮੈਦਾਨ ‘ਤੇ ਮੈਡੀਕਲ ਸਹਾਇਤਾ ਦਿੱਤੀ ਗਈ ਮੈਡੀਕਲ ਸਟਾਫ ਫਿਰ ਰਸੇਲ ਨੂੰ ਮੈਦਾਨ ‘ਚੋਂ ਬਾਹਰ ਲੈ ਗਿਆ ਰਸੇਲ ਖੁਦ ਹੀ ਖੜ੍ਹੇ ਹੋਏ ਪਰ ਉਨ੍ਹਾਂ ਨੂੰ ਸਟਰੇਚਰ ‘ਤੇ ਮੈਦਾਨ ‘ਚੋਂ ਬਾਹਰ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਗਲੇ ‘ਚ ਵੀ ਚੌਕਸੀ ਵਜੋਂ ਕਾਲਰ ਪਾਇਆ ਗਿਆ। (Andre Russell)
ਮੰਨਿਆ ਜਾ ਰਿਹਾ ਹੈ ਕਿ ਰਸੇਲ ਦੇ ਹੈਲਮੇਟ ‘ਚ ਗਰਦਨ ਨੂੰ ਸਹਾਰਾ ਦੇਣ ਲਈ ਗਾਰਡ ਮੌਜ਼ੂਦ ਨਹੀਂ ਸੀ ਮੈਚ ਦੀ ਪਾਰੀ ਸਮਾਪਤ ਹੋਣ ਤੋਂ ਬਾਅਦ ਕਮੈਂਟੇਟਰਾਂ ਨੇ ਦੱਸਿਆ ਕਿ ਰਸੇਲ ਨੂੰ ਅੱਗੇ ਦੀ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਹੈ ਮੈਚ ‘ਚ ਤਲਾਵਾਜ ਨੇ ਪੰਜ ਵਿਕਟਾਂ ‘ਤੇ 170 ਬਣਾਈਆਂ ਅਤੇ ਆਖਰੀ ਛੇ ਓਵਰਾਂ ‘ਚ 38 ਦੌੜਾਂ ਹੀ ਬਣਾ ਸਕੀ ਅਤੇ ਮੈਚ ਪੰਜ ਵਿਕਟਾਂ ਨਾਲ ਬੈਠੀ। (Andre Russell)
ਨਵਾਂ ਸ਼ਹਿਰ : ਹਾਸਦੇ ਦੌਰਾਨ ਹੋਈ 2 ਨੌਜਵਾਨਾਂ ਦੀ ਮੌਤ
ਰਾਹੋਂ । ਨਵਾਂ ਸ਼ਹਿਰ ‘ਚ ਅੱਜ ਇੱਕ ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ।  ਉਸਮਾਨਪੁਰ ਤੋਂ ਜਲਵਾਹਾ ਨੂੰ ਜਾ ਰਹੇ 2 ਮੋਟਰਸਾਈਕਲ ਸਵਾਰਾਂ ਦੀ ਟਰੈਕਟਰ ਦੀ ਟੱਕਰ ਵੱਜਣ ਕਾਰਨ ਮੌਕੇ ‘ਤੇ ਮੌਤ ਹੋ ਗਈ। ਥਾਣਾ ਰਾਹੋਂ ਦੇ ਏ.ਐੱਸ.ਆਈ. ਕਰਮਜੀਤ ਤੇ ਹੈੱਡ ਕਾਂਸਟੇਬਲ ਹੇਮਰਾਜ ਨੇ ਦੱਸਿਆ ਕਿ ਪਿੰਡ ਜਲਵਾਹਾ ਦੇ ਰਹਿਣ ਵਾਲੇ ਹਰਵਿੰਦਰ ਕੁਮਾਰ ਪੁੱਤਰ ਸੋਹਨ ਲਾਲ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਤੇ ਸਰਬਜੀਤ ਆਪਣੇ ਮੋਟਰਸਾਈਕਲ ‘ਤੇ ਪਿੰਡ ਜਲਵਾਹਾ ਤੋਂ ਉਸਮਾਨਪੁਰ ਘਰੇਲੂ ਕੰਮ ਲਈ ਜਾ ਰਹੇ ਸਨ ਤਾਂ ਸਾਹਮਣਿਓਂ ਮੇਰਾ ਵੱਡਾ ਭਰਾ ਵਿਕਰਮਜੀਤ (30) ਤੇ ਉਸ ਦੇ ਨਾਲ ਪਿੰਡ ਦਾ ਸੁਖਵਿੰਦਰ ਕੁਮਾਰ (24) ਪੁੱਤਰ ਕਮਲਜੀਤ ਰਾਮ ਬੁਲਟ ਮੋਟਰਸਾਈਕਲ ‘ਤੇ ਆ ਰਹੇ ਸਨ ਜਦੋਂ ਅਸੀਂ ਥੋੜ੍ਹਾ ਜਿਹਾ ਅੱਗੇ ਗਏ ਤਾਂ ਸਾਹਮਣਿਓਂ ਇਕ ਮਹਿੰਦਰਾ ਟਰੈਕਟਰ-ਟਰਾਲੀ ਚਾਲਕ ਕਾਫੀ ਤੇਜ਼ ਰਫਤਾਰ ਨਾਲ ਜਾ ਰਿਹਾ ਸੀ, ਨੇ ਤੇਜ਼ੀ ਨਾਲ ਜਾਂਦੇ ਹੋਏ ਬੁਲਟ ਵਿਚ ਟੱਕਰ ਮਾਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾ. ਗਾਂਧੀ ਨੇ ਲਾਏ ਪੰਚਾਇਤੀ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼
ਸਰਕਾਰ ਦੀ ਕੀਤੀ ਕਰੜੇ ਸ਼ਬਦਾਂ ‘ਚ ਨਿਖੇਧੀ
ਪਟਿਆਲਾ| ਪਟਿਆਲਾ ਤੋਂ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਚਾਇਤੀ ਚੋਣਾਂ ਦੌਰਾਨ ਹੋ ਰਹੀ ਸੂਬੇ ਭਰ ‘ਚ ਹਿੰਸਾ ਤੇ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਲੋਕਤੰਤਰ ਲਈ ਖਤਰਾ ਦੱਸਦਿਆਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਡਾ. ਗਾਂਧੀ ਨੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਚੋਣ ਕਮਿਸ਼ਨ ਕੋਲ ਸਰਪੰਚ ਤੇ ਪੰਚ ਦੇ ਗਲਤ ਤਰੀਕੇ ਨਾਲ ਅਫਸਰਾਂ ਵੱਲੋਂ ਕਾਂਗਰਸ ਪਾਰਟੀ ਦੇ ਰਾਜਨੀਤਕ ਦਬਾਅ ਹੇਠ ਨਾਮਜ਼ਦਗੀ ਕਾਗਜ਼ ਰੱਦ ਕਰਨ ਦੀਆਂ 2,000 ਤੋਂ ਵੱਧ ਸ਼ਿਕਾਇਤਾਂ ਆਉਣ ਦੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਇਹ ਲੋਕਤੰਤਰ ਦੀ ਭਰੂਣ ਹੱਤਿਆ ਦੇ ਬਰਾਬਰ ਹੈ ਕਿਉਂਕਿ ਜਮਹੂਰੀਅਤ ਦੀ ਪਹਿਲੀ ਪੌੜੀ ਹੀ ਪੰਚਾਇਤ ਹੈ ਤੇ ਇਸ ਸਭ ਨੇ ਲੋਕਾਂ ਸਾਹਮਣੇ ਕਾਂਗਰਸ ਦਾ ਜਮਹੂਰੀਅਤ ਵਿਰੋਧੀ ਨਿਰਦਈ ਚਿਹਰਾ ਤੇ ਨੈਤਿਕ ਤੌਰ ‘ਤੇ ਦਿਵਾਲੀਆਪਨ ਪੇਸ਼ ਕੀਤਾ ਹੈ। ਡਾਕਟਰ ਗਾਂਧੀ ਨੇ ਪੰਜਾਬ ਦੇ ਲੋਕਾਂ ਨੂੰ 30 ਦਸੰਬਰ ਨੂੰ ਬੜੀ ਸਮਝਦਾਰੀ ਨਾਲ ਇਮਾਨਦਾਰ, ਮਿਹਨਤੀ ਉਮੀਦਵਾਰਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ ਜਿਹੜੇ ਕਿ ਪਿੰਡ ਦੇ ਸਮੁੱਚੇ ਵਿਕਾਸ ਲਈ ਕੰਮ ਕਰਨ ਨਾ ਕਿ ਸ਼ਰਾਬ, ਨਸ਼ਾ ਤੇ ਪੈਸਾ ਵਰਤਾ ਕੇ ਜਮਹੂਰੀ ਕਦਰਾਂ ਕੀਮਤਾਂ ਦੇ ਉਲਟ ਜਾਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੇਲਵੇ ਸਟੇਸ਼ਨ ਦੀ ਚੈਕਿੰਗ ਦੌਰਾਨ ਸ਼ੱਕੀ ਬੰਦੇ ਕੋਲੋਂ ਫੌਜ ਦੀ ਵਰਦੀ ਬਰਾਮਦ
ਬਠਿੰਡਾ, (ਅਸ਼ੋਕ ਵਰਮਾ) ਰੇਲਵੇ ਪੁਲਿਸ ਅਤੇ ਬਠਿੰਡਾ ਪੁਲਿਸ ਨੇ  ਸਟੇਸ਼ਨ ਦੀ ਚੈਕਿੰਗ ਦੌਰਾਨ ਇੱਕ ਸ਼ੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ ਫੌਜ ਦੀ ਵਰਦੀ ਬਰਾਮਦ ਹੋਈ ਹੈ ਏਸ਼ੀਆ ਦੇ ਸਭ ਤੋਂ ਵੱਡੇ ਰੇਲ ਜੰਕਸ਼ਨ ਮੰਨੇ ਜਾਂਦੇ ਬਠਿੰਡਾ ‘ਚ ਇਹ ਮਾਮਲਾ ਸਾਹਮਣੇ ਆਉਣ ਉਪਰੰਤ ਪੁਲਿਸ ‘ਚ ਤਰਥੱਲੀ ਮੱਚ ਗਈ ਹੈ।
ਪੁਲਿਸ ਨੇ ਸਬੰਧਤ ਵਿਅਕਤੀ ਨੂੰ ਹਿਰਾਸਤ ‘ਚ ਲੈਕੇ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ ਦੂਜੇ ਪਾਸੇ ਦੀਵਾਲੀ ਮੌਕੇ ਸਾਹਮਣੇ ਆਏ ਵਰਦੀ ਕਾਂਡ ਨੇ ਪੁਲਿਸ ਦੇ ਫਿਕਰ ਵਧਾ ਦਿੱਤੇ ਹਨ ਪ੍ਰਾਪਤ ਜਾਣਕਾਰੀ ਮੁਤਾਬਕ ਜੀ.ਆਰ.ਪੀ. ਅਤੇ ਪੰਜਾਬ ਪੁਲਿਸ ਵੱਲੋਂ ਤਿਉਹਾਰਾਂ ਦੇ ਮੌਸਮ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਮਾੜੀ ਵਾਰਦਾਤ ਨੂੰ ਰੋਕਣ ਲਈ ਅੱਜ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾ ਰਹੀ ਸੀ ਇਸ ਮੌਕੇ ਸ਼ੱਕੀ ਮੁਸਾਫਰਾਂ ਤੋਂ ਪੁੱਛਗਿਛ ਵੀ ਕੀਤੀ ਜਾ ਰਹੀ ਸੀ।
ਤਾਂ ਅਚਾਨਕ ਉੱਥੇ ਬੈਠੇ ਇੱਕ ਸ਼ੱਕੀ ਵਿਅਕਤੀ ਦਾ ਬੈਗ ਖੋਲ੍ਹਿਆ ਗਿਆ ਤਾਂ ਪੁਲਿਸ ਮੁਲਾਜ਼ਮ ਦੰਗ ਰਹਿ ਗਏ ਕਿਉਂਕਿ ਬੈਗ ‘ਚ ਭਾਰਤੀ ਫੌਜ ਦੀ ਵਰਦੀ ਸੀ ਇਸੇ ਦੌਰਾਨ ਜਦੋਂ ਅਧਿਕਾਰੀਆਂ ਨੇ ਪੁੱਛ ਪੜਤਾਲ ਸ਼ੁਰੂ ਕੀਤੀ ਤਾਂ ਸ਼ੱਕੀ ਬੰਦਾ ਵਾਰ-ਵਾਰ ਬਿਆਨ ਬਦਲਣ ਲੱਗ ਪਿਆ, ਜਿਸ ਕਰਕੇ ਪੁਲਿਸ ਦਾ ਸ਼ੱਕ ਹੋਰ ਵੀ ਡੂੰਘਾ ਹੋ ਗਿਆ ਪੁਲਿਸ ਉਸ ਨੂੰ ਜੀਆਰਪੀ ਥਾਣੇ ਲੈ ਗਈ ਅਤੇ ਬਰੀਕੀ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਪੁਲਿਸ ਵੱਲੋਂ ਪਤਾ ਲਾਇਆ ਜਾ ਰਿਹਾ ਹੈ।
ਕਿ ਆਖਰ ਵਰਦੀ ਕਿਸਦੀ ਹੈ ਤੇ ਉਹ ਸ਼ੱਕੀ ਸਟੇਸ਼ਨ ‘ਤੇ ਬੈਠਾ ਕੀ ਕਰ ਰਿਹਾ ਸੀ ਥਾਣਾ ਜੀਆਰਪੀ ਦੇ ਥਾਣਾ ਅਫਸਰ ਸ਼ਿਵਰਾਜ ਸਿੰਘ ਦਾ ਕਹਿਣਾ ਸੀ ਕਿ ਪੁਲਿਸ ਹਿਰਾਸਤ ‘ਚ ਲਏ ਵਿਅਕਤੀ ਨੇ ਦੱਸਿਆ ਕਿ ਵਰਦੀ ਆਪਣੇ ਭਰਾ ਦੀ ਹੈ, ਜੋ ਬੈਗ ‘ਚ ਆ ਗਈ ਹੈ ਉਨ੍ਹਾਂ ਦੱਸਿਆ ਕਿ ਲਗਾਤਾਰ ਬਿਆਨ ਬਦਲਣ ਕਰਕੇ ਪੁਲਿਸ ਥਾਣੇ ‘ਚ ਲਿਜਾਕੇ ਵਰਦੀ ਦਾ ਭੇਦ ਜਾਨਣ ਅਤੇ ਸ਼ੱਕੀ ਦੀ ਪਛਾਣ ਕਰਨ ‘ਚ ਜੁਟੀ ਹੋਈ ਹੈ।
ਹੇਡਨ ਸਰਫਿੰਗ ਦੌਰਾਨ ਗੰਭੀਰ ਜ਼ਖ਼ਮੀ
ਲਗਾਤਾਰ ਪੰਜ ਸਾਲ 1000 ਤੋਂ ਉੱਪਰ ਦੌੜਾਂ ਬਣਾਉਣ ਵਾਲੇ ਹੇਡਨ ਦੁਨੀਆਂ ਦੇ ਇਕੱਲੇ ਬੱਲੇਬਾਜ਼ ਹਨ
ਮੈਲਬੌਰਨ, 8 ਅਕਤੂਬਰ
ਸਾਬਕਾ ਆਸਟਰੇਲੀਆਈ ਓਪਨਰ ਮੈਥ੍ਰਿਊ ਹੇਡਨ ਕਵੀਂਜ਼ਲੈਂਡ ਦੇ ਸਟਰੈਡਬ੍ਰੋਕ ਦੀਪ ‘ਤੇ ਆਪਣੇ ਬੇਟੇ ਨਾਲ ਸਰਫਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਵਿੱਚ ਉਹਨਾਂ ਨੂੰ ਗੰਭÎੀਰ ਸੱਟਾਂ ਲੱਗੀਆਂ ਹਨ ਹੈਡਨ ਨੂੰ ਰੀਡ ਦੀ ਹੱਡੀ ‘ਚ ਫਰੈਕਚਰ ਹੈ ਜਦੋਂਕਿ ਮਾਂਸਪੇਸ਼ੀਆਂ ‘ਚ ਵੀ ਗੰਭੀਰ ਸੱਟਾਂ ਆਈਆਂ ਹਨ ਸਾਬਕਾ ਕ੍ਰਿਕਟਰ ਨੇ ਇੰਸਟਾਗ੍ਰਾਮ ‘ਤੇ ਆਪਣੀ ਤਸਵੀਰ ਪੋਸਟ ਕੀਤੀ ਹੈ ਜਿਸ ਵਿੱਚ ਉਸਦੇ ਸਿਰ ‘ਤੇ ਸੱਟਾਂ ਦੇਖੀਆਂ ਜਾ ਸਕਦੀਆਂ ਹਨ ਜਦੋਂਕਿ ਉਸਦੀ ਧੌਣ ‘ਚ ਵੀ ਸੱਟਾਂ ਹਨ ਅਤੇ ਨੈੱਕ ਬ੍ਰੇਸ ਪਾਇਆ ਹੋਇਆ ਹੈ
46 ਸਾਲਾ ਸਾਬਕਾ ਕ੍ਰਿਕਟਰ ਨੇ ਦੱਸਿਆ ਕਿ ਜਦੋਂ ਉਹ ਸਰਫਿੰਗ ਕਰ ਰਹੇ ਸਨ ਤਾਂ ਬਹੁਤ ਤੇਜ਼ ਆਉਂਦੀਆਂ ਸਮੁੰਦਰੀ ਲਹਿਰਾਂ ਨੇ ਸਾਨੂੰ ਬੁਰੀ ਤਰ੍ਹਾਂ ਆਪਣੀ ਚਪੇਟ ‘ਚ ਲੈ ਲਿਆ ਅਤੇ ਮੈਂ ਪਾਣੀ ਦੇ ਅੰਦਰ ਚਲਿਆ ਗਿਆ ਮੇਰਾ ਸਿਰ ਹੇਠਾਂ ਤਲੇ ‘ਚ ਤੇਜੀ ਨਾਲ ਲੱਗਾ ਅਤੇ ਫਿਰ ਮੈਂ ਕਾਫ਼ੀ ਘੁੰਮਦਾ ਰਿਹਾ ਜਿਸ ਨਾਲ ਮੇਰੇ ਸਿਰ ‘ਤੇ ਅਤੇ ਧੌਣ ‘ਤੇ ਸੱਟਾਂ ਆਈਆਂ
ਸਾਬਕਾ ਆਸਟਰੇਲੀਆਈ ਕ੍ਰਿਕਟਰ ਇਸ ਤੋਂ ਪਹਿਲਾਂ ਵੀ ਸਮੁੰਦਰ ‘ਚ ਹਾਦਸੇ ਦਾ ਸ਼ਿਕਾਰ ਹੋਏ ਸਨ ਜਦੋਂ ਸਾਲ 2000 ‘ਚ ਉਹਨਾਂ ਦੀ ਕਿਸ਼ਤੀ ਪਾਣੀ’ਚ ਡੁੱਬ ਗਈ ਸੀ ਹੇਡਨ ਨੇ ਆਸਟਰੇਲੀਆ ਲਈ 1994 ਤੋਂ 2008 ਦਰਮਿਆਨ 103 ਟੈਸਟ ਮੈਚਾਂ ‘ਚ 50 ਤੋਂ ਜ਼ਿਆਦਾ ਦੀ ਔਸਤ ਨਾਲ 8625 ਦੌੜਾਂ ਬਣਾਈਆਂ ਲਗਾਤਾਰ ਪੰਜ ਸਾਲ 1000 ਤੋਂ ਉੱਪਰ ਦੌੜਾਂ ਬਣਾਉਣ ਵਾਲੇ ਹੇਡਨ ਦੁਨੀਆਂ ਦੇ ਇਕੱਲੇ ਬੱਲੇਬਾਜ਼ ਹਨ ਉਹਨਾਂ ਕੁੱਲ 164 ਮੈਚਾਂ ‘ਚ 15000 ਦੇ ਕਰੀਬ ਦੌੜਾਂ ਬਣਾਈਆਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਰਾਜਸੀ ਸਫ਼ਰ ਦੌਰਾਨ ਢੀਂਡਸਾ ਨੇ ਕਬੂਲੀ ਹਰ ਚੁਣੌਤੀ
ਅਸਤੀਫੇ ਦੀ ਵੱਡੇ ਪੱਧਰ ‘ਤੇ ਚਰਚਾ
ਸੰਗਰੂਰਸ਼੍ਰੋਮਣੀ ਅਕਾਲੀ ਦਲ ਦਾ ‘ਦਿਮਾਗ’ ਕਹੇ ਜਾਣ ਵਾਲੇ ਪਾਰਟੀ ਦੇ ਕੱਦਾਵਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਦੇ ਐਲਾਨ ਪਿੱਛੋਂ ਪੰਜਾਬ ਦੇ ਸਮੁੱਚੇ ਰਾਜਸੀ ਹਲਕਿਆਂ ‘ਚ ਜ਼ੋਰਦਾਰ ਚਰਚਾ ਚੱਲ ਰਹੀ ਹੈ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੜ੍ਹ ਲਾਉਣ ਵਾਲਿਆਂ ‘ਚੋਂ ਸ੍ਰ. ਢੀਂਡਸਾ ਇੱਕ ਰਹੇ ਹਨ ਪੜ੍ਹੇ ਲਿਖੇ, ਸੂਝਵਾਨ ਤੇ ਸਿਆਸੀ ਰਮਜ਼ਾਂ ਦੀ ਗੂੜ੍ਹ ਸੂਝ ਰੱਖਣ ਵਾਲੇ ਢੀਂਡਸਾ ਨੂੰ ਪਾਰਟੀ ਦੇ ਸੁਪਰੀਮੋ ਪਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਪਾਰਟੀ ਦੀ ਰੂਹ ਕਹਿ ਕੇ ਵਡਿਆਇਆ ਕਿਉਂਕਿ ਸ੍ਰ. ਢੀਂਡਸਾ ਨੇ ਆਰੰਭ ਤੋਂ ਪਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੀ ਪਾਰਟੀ ਅੰਦਰਲੇ ਸਿਆਸੀ ਵਿਰੋਧੀਆਂ ਨੂੰ ਪਛਾੜਨ ਲਈ ਹਰ ਪੱਖੋਂ ਪੂਰਾ ਸਮਰਥਨ ਕੀਤਾ ਤੇ ਬਾਦਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚਾਉਣ ਲਈ ਜੀ ਜਾਨ ਲਾ ਦਿੱਤੀ, ਚਾਹੇ ਉਹ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਸੱਤਾਹੀਣ ਕਰਨਾ ਹੋਵੇ ਜਾਂ ਹਰਚੰਦ ਸਿੰਘ ਲੌਂਗੋਵਾਲ ਦੇ ਬਰਾਬਰ ਦਾ ਪਾਰਟੀ ਅੰਦਰ ਧੜਾ ਕਾਇਮ ਕਰਨਾ ਹੋਵੇ ਪੰਜਾਬ ‘ਚ ਸਰਕਾਰ ਬਣਾਉਣ ‘ਚ ਸਫ਼ਲ ਹੋਣ ਪਿੱਛੋਂ ਪਰਕਾਸ਼ ਸਿੰਘ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ, ਸਗੋਂ ਪਾਰਟੀ ਦੇ ਸਭ ਤੋਂ ਜਿੰਮੇਵਾਰ ਅਹੁਦਿਆਂ ‘ਤੇ ਰੱਖਿਆ
ਢੀਂਡਸਾ ਦਾ ਰਾਜਸੀ ਸਫ਼ਰ
ਜ਼ਿਲ੍ਹਾ ਸੰਗਰੂਰ ਦੇ ਪਿੰਡ ਉਭਾਵਾਲ ‘ਚ 9 ਅਪਰੈਲ 1936 ‘ਚ ਜਨਮੇ ਢੀਂਡਸਾ ਨੂੰ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਬੀਏ ਕਰਨ ਉਪਰੰਤ ਪਿੰਡ ਵਾਸੀਆਂ ਵੱਲੋਂ ਪਿੰਡ ਦਾ ਸਰਪੰਚ ਬਣਾ ਦਿੱਤਾ ਗਿਆ ਕਿਉਂਕਿ ਉਸ ਸਮੇਂ ਏਨਾ ਪੜ੍ਹਿਆ ਲਿਖਿਆ ਪਿੰਡ ਵਿੱਚ ਕੋਈ ਹੋਰ ਵਿਅਕਤੀ ਨਹੀਂ ਸੀ ਇਸ ਤੋਂ ਬਾਅਦ ਢੀਂਡਸਾ ਨੇ ਰਾਜਨੀਤੀ ‘ਚ ਹੀ ਆਪਣਾ ਭਵਿੱਖ ਤਲਾਸ਼ਣ ਦਾ ਫੈਸਲਾ ਕੀਤਾ ਬਲਾਕ ਸੰਮਤੀ ਦੀ ਚੋਣ ਲੜੀ ਤੇ ਜਿੱਤ ਵੀ ਹਾਸਲ ਕੀਤੀ ਇਸ ਪਿੱਛੋਂ ਢੀਂਡਸਾ ਨੇ ਧਨੌਲਾ ਤੋਂ ਆਜ਼ਾਦ ਤੌਰ ‘ਤੇ ਚੋਣ ਲੜੀ ਪਰ ਉਹ ਬੁਰੀ ਤਰ੍ਹਾਂ ਹਾਰ ਗਏ ਇਸ ਪਿੱਛੋਂ ਤਜਰਬੇ ‘ਚ ਹੋਏ ਵਾਧੇ ਤੋਂ ਬਾਅਦ ਧਨੌਲੇ, ਸੰਗਰੂਰ, ਸੁਨਾਮ ਤੋਂ 1972, 1977, 1980, 1985 ‘ਚ ਚਾਰ ਵਾਰ ਵੱਖ-ਵੱਖ ਹਲਕਿਆਂ ਦੇ ਵਿਧਾਇਕ ਰਹੇ ਉਨ੍ਹਾਂ ਲਗਾਤਰ ਆਪਣੇ ਪ੍ਰਭਾਵ ‘ਚ ਵਾਧਾ ਕੀਤਾ ਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਚੇਅਰਮੈਨ ਰਹੇ
ਇਸ ਉਪਰੰਤ ਉਨ੍ਹਾਂ ਸਿਆਸਤ ‘ਚ ਵੱਡੀ ਛਾਲ ਮਾਰਦਿਆਂ 1998 ‘ਚ ਕੇਂਦਰੀ ਸਿਆਸਤ ਵੱਲ ਰੁਖ਼ ਕੀਤਾ ਤੇ ਰਾਜ ਸਭਾ ਦੀ ਮੈਂਬਰੀ ਹਾਸਲ ਕੀਤੀ 2004 ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਉਹਨਾਂ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਤੇ ਇਸੇ ਟਰਮ ਵਿੱਚ ਅਟਲ ਬਿਹਾਰੀ ਵਾਜਪਾਈ ਦੀ ਕੇਂਦਰੀ ਵਜਾਰਤ ‘ਚ ਕੇਂਦਰੀ ਰਸਾਇਣ ਮੰਤਰੀ ਬਣੇ ਇਸ ਉਪਰੰਤ ਲਗਾਤਾਰ ਦੋ ਲੋਕ ਸਭਾ ਚੋਣਾਂ ‘ਚ ਉਹਨਾਂ ਨੂੰ ਵੱਡੀ ਹਾਰ ਦਾ ਵੀ ਸਾਹਮਣਾ ਕਰਨਾ ਪਿਆ ਪਰ 2010 ‘ਚ ਉਹ ਮੁੜ ਰਾਜ ਸਭਾ ਮੈਂਬਰ ਚੁਣੇ ਗਏ ਸੁਖਦੇਵ ਸਿੰਘ ਢੀਂਡਸਾ ਦੇ ਇਕਲੌਤੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਵੀ ਪੰਜਾਬ ਦੀ ਸਿਆਸਤ ‘ਚ ਬਹੁਤ ਹੀ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।