youth - Sach Kahoon Punjabi
ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੇ ਖੇਡ ਟੂਰਨਾਮੈਂਟ ਕਰਵਾਉਣੇ ਸਮੇ ਦੀ ਲੋੜ : ਪ੍ਰਨੀਤ ਕੌਰ
ਭੂਲਣ ਦੀ ਟੀਮ ਨੇ ਧਨੌਰੀ ਨੂੰ ਹਰਾ ਕੇ ਜਿੱਤਿਆ 8ਵਾਂ ਭਾਦਸੋਂ ਕਬੱਡੀ ਕੱਪ | Youth
ਭਾਦਸੋਂ  (ਸੁਸ਼ੀਲ ਕੁਮਾਰ) ਵੈਲਫੇਅਰ ਸੋਸਾਇਟੀ ਨਾਭਾ ਅਤੇ ਯੂਥ ਭਲਾਈ ਕਲੱਬ ਭਾਦਸੋਂ ਵੱਲੋਂ ਭਾਜਪਾ ਜਿਲ੍ਹਾ ਐਸ.ਸੀ.ਮੋਰਚਾ ਦੇ ਆਗੂ ਬਰਿੰਦਰ ਬਿੱਟੂ ਦੀ ਅਗਵਾਈ ਹੇਠ ਮਰਹੂਮ ਖਿਡਾਰੀ ਬਿੱਟੂ ਦੁਗਾਲ ਤੇ ਨਾਮੀ ਬਾਡੀ ਬਿਲਡਰ ਸਵ. ਸਤਨਾਮ ਖੱਟੜਾ ਦੀ ਯਾਦ ਵਿੱਚ 8ਵਾਂ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਗਿਆ ਜੋ ਪਿੰਡ ਭੂਲਣ (ਸੰਗਰੂਰ) ਦੀ ਟੀਮ ਨੇ ਧਨੌਰੀ (ਹਰਿਆਣਾ) ਨੂੰ 8 ਅੰਕਾਂ ਦੇ ਮੁਕਾਬਲੇ 15 ਅੰਕ ਪ੍ਰਾਪਤ ਕਰਕੇ ਜਿੱਤ ਲਿਆ । ਜੇਤੂ ਟੀਮ ਨੂੰ 51 ਹਜਾਰ ਅਤੇ ਉੱਪ ਜੇਤੂ ਟੀਮ ਨੂੰ 41 ਹਜਾਰ ਨਕਦ ਇਨਾਮ ਤੇ ਕਬੱਡੀ ਕੱਪਾਂ ਨਾਲ ਨਿਵਾਜਿਆ ਗਿਆ । ਕਬੱਡੀ ਕੱਪ ਦੌਰਾਨ ਸੱਤੀ ਜਰਗੜੀ ਬੈਸਟ ਰੇਡਰ ਅਤੇ ਕਰਮੀ ਭੂਲਣ ਨੂੰ ਬੈਸਟ ਜਾਫੀ ਐਲਾਨ ਕੇ ਸਨਮਾਨਿਤ ਕੀਤਾ ਗਿਆ । ਇਕ ਪਿੰਡ ਓਪਨ ਦੇ ਮੈਚ ਬਹੁਤ ਦਿਲਚਸਪ ਤੇ ਫਸਵੇਂ ਰਹੇ ਜੋ ਰਾਤੀ 11 ਵਜੇ ਦੇ ਕਰੀਬ ਸਮਾਪਤ ਹੋਏ । (Youth)
ਕਬੱਡੀ ਕੱਪ ਦੌਰਾਨ ਪਟਿਆਲਾ ਪਾਰਲੀਮਾਨੀ ਸੀਟ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਤੇ ਉਨ੍ਹਾਂ ਦੀ ਪੁੱਤਰੀ ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਖੇਡਾਂ ਹੀ ਨੌਜਵਾਨਾਂ ਵਿੱਚੋਂ ਮਾਰੂ ਨਸ਼ਿਆਂ ਦੀ ਅਲਾਮਤ ਨੂੰ ਦੂਰ ਕਰ ਸਕਦੀਆਂ ਹਨ ।ਉਨਾ ਕਿਹਾ ਕਿ ਖੇਡਾਂ ਸਾਡੀ ਜਿੰਦਗੀ ਵਿਚ ਅਹਿਮ ਰੋਲ ਨਿਭਾਉਂਦੀਆਂ ਹਨ । ਉਨ੍ਹਾਂ ਕਲੱਬ ਸਰਪ੍ਰਸਤ ਬਰਿੰਦਰ ਬਿੱਟੂ ਨੂੰ ਸਲਾਹ ਦਿੱਤੀ ਕਿ ਉਹ ਵੈਲਫੇਅਰ ਸੋਸਾਇਟੀ ਰਾਹੀਂ ਨਸ਼ੇੜੀ ਨੌਜਵਾਨਾਂ ਦੀ ਸਨਾਖ਼ਤ ਕਰਕੇ ਉਨ੍ਹਾਂ ਨੂੰ ਮੁੱਖ ਧਾਰਾ ਵਿੱਚ ਵਾਪਿਸ ਲਿਆਉਣ ਦੇ ਯਤਨ ਕਰਨ । ਇਸ ਮੌਕੇ ਲਾਟਰੀ ਸਿਸਟਮ ਰਾਹੀਂ ਇਕ ਸਪੋਰਟਸ ਸਾਇਕਲ ਦਾ ਡਰਾਅ ਵੀ ਕੱਢਿਆ ਗਿਆ ।
ਸਮਾਂ ਸਾਰਨੀ ਬਣਾਓ ਤੇ ਖੁਦ ਲਈ ਵੀ ਸਮਾਂ ਕੱਢੋ
ਇਸ ਦੌਰਾਨ ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੇ ਪੱਤਰਕਾਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਪ੍ਰਧਾਨ ਇੰਦਰਜੀਤ ਖਹਿਰਾ, ਅਮਿਤ ਜਿੰਦਲ ਭਾਜਪਾ ਮੰਡਲ ਪ੍ਰਧਾਨ,ਪ੍ਰੇਮ ਸਾਗਰ ਬਾਂਸਲ ਜਿਲਾ ਮੀਤ ਪ੍ਰਧਾਨ,ਪਲਵਿੰਦਰ ਸਿੰਘ ਛੀਂਟਾਵਾਲਾ ਜਿਲਾ ਮੀਤ ਪ੍ਰਧਾਨ ,ਮੀਤ ਪ੍ਰਧਾਨ ਅਮ੍ਰਿਤ ਸੇਖੋਂ ਕੈਨੇਡਾ ,ਮੀਤ ਪ੍ਰਧਾਨ ਗੁਰਮਨ ਟਿਵਾਣਾ, ਜੋਰਾ ਸਕਰਾਲੀ ਖਜਾਨਚੀ, ਚਮਕੌਰ ਸੋਮਲ ਜਨਰਲ ਸਕੱਤਰ, ਪਰਮਿੰਦਰ ਇਟਲੀ ਸਕੱਤਰ, ਸੋਨਾ ਧਾਲੀਵਾਲ,ਹਰਜੋਤ ਸਿੰਘ ਭਾਦਸੋਂ, ਰਾਜਾ ਭਾਦਸੋਂ, ਸਤਨਾਮ ਸੰਧੂ,ਸੁਰਿੰਦਰ ਪਾਲ ਟਿਵਾਣਾ ਸਕੱਤਰ, ਚਮਕੌਰ ਖਹਿਰਾ ਸਕੱਤਰ, ਸਤਵੀਰ ਭੰਗੂ ਸਕੱਤਰ, ਰਾਮ ਭਾਦਸੋਂ ਸਹਿ ਖਜਾਨਚੀ ,ਪ੍ਰੀਤ ਸਕਰਾਲੀ ਸਲਾਹਕਾਰ ਤੇ ਸਮੂਹ ਕਲੱਬ ਮੈਂਬਰ ਹਾਜਰ ਸਨ।
ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ, ਇਸ ਦੇ ਖਾਤਮੇ ਲਈ ਨੌਜਵਾਨ ਅੱਗੇ ਆਉਣ : ਡੀਐਸਪੀ ਹਰਪਿੰਦਰ ਕੌਰ ਗਿੱਲ
ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ, ਇਸ ਦੇ ਖਾਤਮੇ ਲਈ ਨੌਜਵਾਨ ਅੱਗੇ ਆਉਣ : ਡੀਐਸਪੀ ਹਰਪਿੰਦਰ ਕੌਰ ਗਿੱਲ
(ਅਨਿਲ ਲੁਟਾਵਾ) ਅਮਲੋਹ। ਸਬ ਡਵੀਜਨ ਅਮਲੋਹ ਦੇ ਨਵਨਿਯੁਕਤ ਡੀਐਸਪੀ. ਹਰਪਿੰਦਰ ਕੌਰ ਗਿੱਲ ਨੇ ਲੰਘੇ ਦਿਨ ਆਪਣਾ ਅਹੁਦਾ ਸੰਭਾਲ ਲਿਆ ਹੈ। ਆਹੁਦਾ ਸੰਭਾਲਣ ਤੋਂ ਬਾਅਦ (Amloh News) ਉਨ੍ਹਾਂ ਦੁਆਰਾ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਨਿਯੁਕਤ ਡੀਐਸਪੀ. ਹਰਪਿੰਦਰ ਕੌਰ ਗਿੱਲ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਇਸਦੇ ਖਾਤਮੇ ਲਈ ਨੌਜਵਾਨ ਅੱਗੇ ਆਉਣ ਤਾਂ ਕਿ ਨਸ਼ਿਆਂ ਵਿਚ ਗ੍ਰਸ਼ਤ ਹੋਈਂ ਜਵਾਨੀ ਨੂੰ ਸਿੱਧੇ ਰਾਹ ’ਤੇ ਲਿਆ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਇਆ ਜਾ ਸਕੇ। (Amloh News)
ਉਨ੍ਹਾਂ ਸਖਤ ਲਹਿਜੇ ‘ਚ ਕਿਹਾ ਕਿ ਨਸ਼ੇ ਦਾ ਕੰਮ ਕਰਨ ਵਾਲਿਆਂ ਲਈ ਉਨ੍ਹਾਂ ਦੀ ਸਬ- ਡਵੀਜਨ ਵਿਚ ਕੋਈ ਥਾਂ ਨਹੀਂ, ਉਨ੍ਹਾਂ ਕਿਹਾ ਕਿ ਨਸ਼ੇ ਨੂੰ ਠੱਲ ਪਾਉਣ ਲਈ ਪੁਲਿਸ ਵੱਡੀ ਪੱਧਰ ਤੇ ਕੰਮ ਕਰ ਰਹੀ ਹੈ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ। ਡੀਐਸਪੀ ਨੇ ਕਿਹਾ ਕਿ ਪੁਲਿਸ ਵੱਲੋਂ ਆਪਣੀ ਡਿਊਟੀ ਪੁਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤੀ ਜਾਦੀ ਹੈ। ਉਨ੍ਹਾ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਠੀਕ ਰੱਖਣਾ ਅਤੇ ਅਮਨ ਸ਼ਾਂਤੀ ਬਣਾਏ ਰੱਖਣਾ ਪੁਲਿਸ ਦਾ ਮੁੱਢਲਾ ਫਰਜ਼ ਹੈ। ਸਮਾਜ ਵਿਚ ਵੱਧ ਰਹੇ ਨਸ਼ੇ ਅਪਰਾਧ ਦਾ ਕਾਰਨ ਹਨ, ਜੇਕਰ ਸਮਾਂ ਰਹਿੰਦੇ ਨਸ਼ਿਆਂ ’ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਸਾਡੇ ਸਮਾਜ ਨੂੰ ਕੈਂਸਰ ਦੀ ਤਰ੍ਹਾਂ ਅੰਦਰੋ-ਅੰਦਰੀ ਖੋਖਲਾ ਕਰ ਦੇਣਗੇ।
ਇਹ ਵੀ ਪੜ੍ਹੋ : ਨਿਤਿਨ ਗਡਕਰੀ ਨੇ ਲਿਆ ਵੱਡਾ ਫ਼ੈਸਲਾ, ਹੁਣ ਵਾਹਨ ਚਾਲਕਾਂ ਦੀ ਹੋਵੇਗੀ ਬੱਲੇ ਬੱਲੇ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਵੋ। ਉਨ੍ਹਾਂ ਕਿਹਾ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸਨੂੰ ਨਸ਼ਾ ਛੁਡਾਓ ਕੇਂਦਰ ਭੇਜਾਂਗੇ, ਜੇਕਰ ਕੋਈ ਨਸ਼ਾ ਵੇਚਦਾ ਹੈ ਉਸਨੂੰ ਜੇਲ੍ਹ ਭੇਜਾਗੇਂ। ਨਸ਼ੇ ਬਾਰੇ ਸੁਚਨਾ ਦੇਣ ਵਾਲੇ ਦਾ ਨਾਂਅ ਪਤਾ ਗੁਪਤ ਰੱਖਿਆ ਜਾਵੇਗਾ। ਪੁਲਿਸ ਪਬਲਿਕ ਦੀ ਨੇੜਤਾ ਲਈ ਪਿੰਡ ਅਤੇ ਮੁਹੱਲਾ ਪੱਧਰ ’ਤੇ ਮੀਟਿੰਗਾ ਕਰਾਂਗੇ, ਤਾਂ ਜੋ ਹਰੇਕ ਵਿਅਕਤੀ ਆਪਣੇ ਮਨ ਦੀ ਗੱਲ ਖੁੱਲ੍ਹਕੇ ਪੁਲਿਸ ਨਾਲ ਕਰ ਸਕੇ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੰਸਕਾਰਾਂ ਤੋਂ ਕੋਰੀ ਬਰਬਾਦ ਹੁੰਦੀ ਜਵਾਨੀ
ਦਿੱਲੀ ’ਚ ਸ਼ਰਧਾ ਕਤਲਕਾਂਡ ਵਰਗਾ ਇੱਕ ਹੋਰ ਹੌਲਨਾਕ ਕਾਰਾ ਹੋ ਗਿਆ ਹੈ। ਇੱਕ ਮੁਟਿਆਰ ਦੇ ਸਾਥੀ ਨੇ ਉਸ ਦਾ ਕਤਲ ਕਰਕੇ ਲਾਸ਼ ਇੱਕ ਢਾਬੇ ਦੀ ਫਰਿੱਜ਼ ’ਚ ਰੱਖ ਦਿੱਤੀ ਅਤੇ ਤੁਰੰਤ ਹੀ ਵਿਆਹ ਵੀ ਕਰਾ ਲਿਆ। ਮੁਲਜ਼ਮ ਤੇ ਮਿ੍ਰਤਕਾ ਲਿਵ-ਇਨ ਰਿਲੇਸ਼ਨ ’ਚ ਰਹਿ ਰਹੇ ਸਨ। ਇਹ ਕਹਾਣੀਆਂ ਆਮ ਹੁੰਦੀਆਂ ਜਾ ਰਹੀਆਂ ਹਨ। ਕਹਿਣ ਨੂੰ ਇਹ ਲਿਵ-ਇਨ ਰਿਲੇਸ਼ਨ ਹੈ ਪਰ ਰਿਲੇਸ਼ਨ ਸਿਰਫ਼ ਮਤਲਬ, ਖੁਦਗਰਜ਼ੀ ਤੱਕ ਸੀਮਤ ਹੋ ਗਿਆ ਹੈ। ਮਨੱੁਖਤਾ ਤਾਰ-ਤਾਰ ਹੋ ਰਹੀ ਹੈ ਖਾਸ ਕਰਕੇ ਲੜਕੀਆਂ ’ਤੇ ਹੀ ਜ਼ੁਲਮ ਹੋ ਰਿਹਾ ਹੈ। ਜ਼ਜ਼ਬਾਤੀ ਹੋਈਆਂ ਲੜਕੀਆਂ ਮਾਪਿਆਂ ਨਾਲੋਂ ਨਾਤਾ ਤੋੜ ਕੇ ਉਸ ਸਾਥੀ ਨਾਲ ਰਹਿਣ ਲੱਗਦੀਆਂ ਹਨ, ਜਿਸ ਦੇ ਸੁਭਾਅ, ਵਿਚਾਰਾਂ ਤੇ ਰਹਿਣੀ-ਬਹਿਣੀ ਦਾ ਉਨ੍ਹਾਂ ਨੂੰ ਕੋਈ ਇਲਮ ਨਹੀਂ ਹੁੰਦਾ। ਰਿਸ਼ਤਾ ਬਹੁਤ ਵੱਡੀ ਚੀਜ਼ ਹੈ ਜਿਸ ਬਾਰੇ ਸਮਝ ਦੇ ਨਾਲ-ਨਾਲ ਸੰਜਮ ਜ਼ਰੂਰੀ ਹੈ।
ਅਜਨਬੀ ਤੇ ਭਰੋਸਾ ਖੁਦ ਨੂੰ ਧੋਖਾ ਦੇਣ ਬਰਾਬਰ
ਇੱਕਦਮ ਕਿਸੇ ਅਜ਼ਨਬੀ ’ਤੇ ਜਾਂ ਰਾਹ ਜਾਂਦੇ ’ਤੇ ਭਰੋਸਾ ਕਰ ਬੈਠਣਾ, ਬੇਹੱਦ ਖਤਰਨਾਕ ਹੈ। ਦਿੱਲੀ ਦੀਆਂ ਦੋ ਘਟਨਾਵਾਂ ਹੀ ਲੜਕੀਆਂ ਨੂੰ ਇਹ ਸਬਕ ਲੈਣ ਲਈ ਕਾਫ਼ੀ ਹਨ ਕਿ ਰਿਸ਼ਤਾ ਜੋੜਨ ਲਈ ਮਾਪਿਆਂ ਦੀ ਸਲਾਹ ਤੇ ਸੇਧ ਵੀ ਜ਼ਰੂਰੀ ਹੈ। ਅਜ਼ਾਦੀ ਦਾ ਆਪਣਾ ਮਹੱਤਵ ਹੈ ਪਰ ਸੁਰੱਖਿਆ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਅਸਲ ’ਚ ਸਮਾਜ ਦੀ ਮਰਿਆਦਾ 10-20 ਸਾਲਾਂ ’ਚ ਨਹੀਂ ਬਣੀ ਹਜ਼ਾਰਾਂ ਸਾਲਾਂ ’ਚ ਵਿਦਵਾਨਾਂ, ਸਮਾਜ-ਸ਼ਾਸਤਰੀਆਂ, ਮਨੋਵਿਗਿਆਨੀਆਂ ਨੇ ਆਪਣੇ ਡੂੰਘੇ ਅਧਿਐਨ ਰਾਹੀਂ ਮਨੱੁਖਤਾ ਦੀ ਉਤਪਤੀ, ਮਨੱੁਖ ਤੇ ਸਮਾਜ ਦੀ ਇੱਕਜੁਟਤਾ ਨੂੰ ਮੁੱਖ ਰੱਖਦਿਆਂ ਰਿਸ਼ਤਾ-ਨਾਤਾ ਪ੍ਰਣਾਲੀ ਤੈਅ ਕੀਤੀ। ਪੂਰੇ ਪਰਿਵਾਰ ਦੀ ਸਲਾਹ ਤੇ ਆਪਣਾਪਣ ਬਹੁਤ ਮਹੱਤਵਪੂਰਨ ਹਨ। ਨਿੱਜੀ ਅਜ਼ਾਦੀ ਨੂੰ ਪਰਿਵਾਰ ਦੀ ਰਜ਼ਾਮੰਦੀ ਨਾਲ ਜੋੜ ਕੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਸੱਭਿਆਚਾਰ ਨੂੰ ਯਾਦ ਰੱਖਣਾ ਜ਼ਰੂਰੀ
ਇੱਕਤਰਫ਼ਾ ਅਜ਼ਾਦੀ ਮਨੱੁਖ ਨੂੰ ਖਤਰੇ ਵੱਲ ਲੈ ਜਾਂਦੀ ਹੈ। ਬਿਨਾਂ ਸ਼ੱਕ ਅੰਤਰਰਾਸ਼ਟਰੀ ਤਬਦੀਲੀਆਂ ਨਾਲ ਹੋਰਨਾਂ ਸੱਭਿਆਚਾਰਾਂ ’ਤੇ ਪ੍ਰਭਾਵ ਪੈਣਾ ਲਾਜ਼ਮੀ ਹੈ ਪਰ ਤਬਦੀਲੀਆਂ ਨੂੰ ਸਿਰਫ਼ ਫੈਸ਼ਨ ਦੇ ਤੌਰ ’ਤੇ ਜਿਉਂ ਦਾ ਤਿਉਂ ਅਪਣਾ ਲੈਣਾ ਸਹੀ ਨਹੀਂ। ਬੇਗਾਨੇ ਸੱਭਿਆਚਾਰ ਦੀ ਹਰ ਚੀਜ਼ ਚੰਗੀ ਨਹੀਂ ਤੇ ਆਪਣੇ ਸੱਭਿਆਚਾਰ ਦੀ ਹਰ ਚੀਜ਼ ਮਾੜੀ ਨਹੀਂ। ਹਕੀਕਤ ਹੈ ਕਿ ਸਾਡਾ ਸੱਭਿਆਚਾਰ ਮਨੱੁਖ ਦੀ ਸੁਰੱਖਿਆ ’ਤੇ ਜ਼ੋਰ ਦਿੰਦਾ ਹੈ। ਇੱਥੇ ਰਿਸ਼ਤਿਆਂ ਨੂੰ ਵਿਆਹ ਦੇ ਰੂਪ ’ਚ ਮਾਨਤਾ ਦਿੱਤੀ ਗਈ ਹੈ।
ਵਿਆਹ ਕੋਈ ਸਮਝੌਤਾ ਨਹੀਂ ਸਗੋਂ ਇੱਕ ਸਮੱਰਪਣ, ਆਪਣਾਪਣ, ਸਹਿਯੋਗ ਤੇ ਤਿਆਗ ’ਤੇ ਆਧਾਰਿਤ ਸੰਸਥਾ ਹੈ ਜੋ ਇੱਕ-ਦੂਜੇ ਦੀ ਬਿਹਤਰੀ ਤੇ ਸਨਮਾਨ ਨੂੰ ਮੁੱਖ ਰੱਖਦਾ ਹੈ। ਲਿਵ-ਇਨ ਰਿਲੇਸ਼ਨ ਜਿਹੇ ਸੰਕਲਪ ਨਿੱਜੀ ਅਜ਼ਾਦੀ ਦਾ ਢੋਲ ਤਾਂ ਹੋ ਸਕਦੇ ਹਨ ਪਰ ਇਨ੍ਹਾਂ ’ਚੋਂ ਮਨੱੁਖੀ ਸਾਂਝ, ਪਰਿਵਾਰਾਂ ਦਾ ਮੋਹ-ਪਿਆਰ ਤੇ ਸਹਿਯੋਗ ਵਰਗਾ ਵਾਤਾਵਰਨ ਲੱਭਿਆਂ ਵੀ ਨਹੀਂ ਲੱਭਦਾ। ਚੰਗਾ ਹੋਵੇ ਜੇ ਨਵੀਂ ਪੀੜ੍ਹੀ ਜਜ਼ਬਾਤਾਂ ਦੇ ਵਹਿਣ ’ਚ ਵਹਿਣ ਦੀ ਬਜਾਇ ਆਪਣੀਆਂ ਰਵਾਇਤਾਂ ਦੀ ਰੌਸ਼ਨੀ ’ਚੋਂ ਆਪਣਾ ਰਸਤਾ ਤਲਾਸ਼ੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਜ਼ਦੂਰ ਨੌਜਵਾਨ ਨੇ ਭੇਦਭਰੇ ਹਾਲਾਤਾਂ ‘ਚ ਕੀਤੀ ਖੁਦਕੁਸ਼ੀ
ਬਰਨਾਲਾ, (ਜਸਵੀਰ ਸਿੰਘ/ਮਾਲਵਿੰਦਰ ਸਿੰਘ) ਪਿੰਡ ਮਾਂਗੇਵਾਲ ਵਿਖੇ ਬੀਤੀ ਰਾਤ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਨੇ ਭੇਦਭਰੇ ਹਾਲਾਤਾਂ ‘ਚ ਖੁਦਕੁਸ਼ੀ (suicide) ਕਰ ਲਈ। ਜਿਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਪੁਲੀਸ ਵੱਲੋਂ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ  ਮ੍ਰਿਤਕ ਨੌਜਵਾਨ ਹਰਜਿੰਦਰ ਸਿੰਘ (27) ਪੁੱਤਰ  ਸਵ: ਮਿੱਠੂ ਸਿੰਘ ਵਾਸੀ ਮਾਂਗੇਵਾਲ ਜੋ ਕਿ ਰਾਜ ਮਿਸਤਰੀ ਵਜੋਂ ਕੰਮ ਕਰਦਾ ਸੀ। ਜਿਸ ਨੇ ਬੀਤੀ ਰਾਤ ਆਪਣੇ ਕੰਮ ਤੋਂ ਘਰ ਪਰਤਣ ਪਿੱਛੋਂ ਘਰ ਅੰਦਰ ਹੀ ਪੱਖੇ ਨਾਲ ਫੰਦਾ ਲਗਾ ਕਿ ਖੁਦਕੁਸ਼ੀ ਕਰ  ਲਈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਖੁਦਕੁਸ਼ੀ ਕਰਨ ਸਮੇ ਹਰਜਿੰਦਰ ਸਿੰਘ ਘਰ ਵਿੱਚ ਇਕੱਲਾ ਹੀ ਸੀ।
ਉੁਸਦੀ ਮਾਤਾ ਅਤੇ ਛੋਟਾ ਭਰਾ ਆਪਣੀ ਕਿਸੇ ਰਿਸ਼ਤੇਦਾਰੀ ਵਿੱਚ ਗਏ ਹੋਏ  ਸਨ। ਘਟਨਾ ਦਾ ਪਤਾ ਉਸ ਸਮੇ ਲੱਗਿਆ ਜਦੋ ਸਵੇਰੇ ਵੱਡਾ ਦਿਨ ਚੜ ਜਾਣ ਪਿੱਛੋਂ ਵੀ ਹਰਜਿੰਦਰ ਸਿੰਘ ਨਾ ਉੱਠਿਆ ਤਾਂ ਪਰਿਵਾਰਕ ਮੈਂਬਰਾਂ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਹਰਜਿੰਦਰ ਸਿੰਘ ਦੀ ਲਾਸ ਪੱਖੇ ਨਾਲ ਲਟਕ ਰਹੀ ਸੀ। ਜਿਸ ਸਬੰਧੀ ਉਨਾਂ ਪੁਲਿਸ ਥਾਣਾ ਠੁੱਲੀਵਾਲ ਨੂੰ ਸੂਚਿਤ ਕੀਤਾ। ਕਾਰਵਾਈ ਸਬੰਧੀ ਉਨਾਂ ਦੱਸਿਆ ਕਿ ਜਾਂਚ ਅਧਿਕਾਰੀ  ਅਮਰੀਕ ਸਿੰਘ ਨੇ ਮੌਕੇ ‘ਤੇ ਪੁੱਜ ਕੇ  ਉਕਤ ਨੌਜਵਾਨ ਹਰਜਿੰਦਰ ਸਿੰਘ ਦੇ ਛੋਟੇ  ਭਰਾ ਗੁਰਲਿਆਕਤ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਤੇ ਲਾਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਨਸਿਕ ਤੌਰ ‘ਤੇ ਪਰੇਸ਼ਾਨ ਨੌਜਵਾਨ ਨੇ ਲਾਇਆ ਮੌਤ ਨੂੰ ਗਲੇ
ਮੋਗਾ (ਵਿੱਕੀ ਕੁਮਾਰ/ ਭੁਪਿੰਦਰ ਸਿੰਘ) ਧਰਮਕੋਟ ਦੇ ਪਿੰਡ ਜਲਾਲਾਬਾਦ ‘ਚੋਂ ਇੱਕ 17 ਸਾਲਾ ਨੌਜਵਾਨ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਨੌਜਵਾਨ ਦੀ ਪਛਾਣ ਗਗਨਦੀਪ ਸਿੰਘ ਉਰਫ ਗਗਨਾ ਪੁੱਤਰ ਰਘੁਵੀਰ ਸਿੰਘ ਵਾਸੀ ਜਲਾਲਾਬਾਦ ਦੇ ਰੂਪ ‘ਚ ਹੋਈ ਹੈ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ
ਜਾਂਚ ਕਰ ਰਹੇ ਏ. ਐੱਸ. ਆਈ. ਨਿਰਮਲ ਸਿੰਘ ਥਾਣਾ ਧਰਮਕੋਟ ਨੇ ਦੱਸਿਆ ਕਿ ਗਗਨਦੀਪ ਘਰੇਲੂ ਕਲੇਸ਼ ਦੇ ਚਲਦਿਆਂ ਕਈ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ, ਜਿਸ ਕਰਕੇ ਉਸ ਨੇ ਬੀਤੇ ਦਿਨ ਘਰ ‘ਚ ਆਪਣੇ ਕਮਰੇ ਅੰਦਰ ਫਾਹਾ ਲਗਾ ਲਿਆ ਪਰਿਵਾਰ ਵਾਲਿਆਂ ਨੇ ਸ਼ੱਕ ਹੋਣ ‘ਤੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਗਗਨਾ ਨੂੰ ਰੱਸੀ ‘ਤੇ ਲਟਕਦਾ ਪਾਇਆ,
ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਇੱਥੇ ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਪਰ ਬਚਾਇਆ ਨਹੀਂ ਜਾ ਸਕਿਆ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਕਬਜ਼ੇ ‘ਚ ਲੈ ਕੇ ਮਥੁਰਾਦਾਸ਼ ਸਰਕਾਰੀ ਹਸਪਤਾਲ ‘ਚ ਰੱਖਵਾਇਆ ਅਤੇ ਅੱਜ ਮ੍ਰਿਤਕ ਦੇ ਪਿਤਾ ਰਘੁਵੀਰ ਦੇ ਬਿਆਨਾਂ ‘ਤੇ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
CAA ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਦਲ: ਮੋਦੀ
CAA ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਨੇ ਵਿਰੋਧੀ ਦਲ: ਮੋਦੀ
ਰਾਜਨੀਤਿਕ ਗੇਮ ਖੇਡ ਰਹੇ ਲੋਕਾਂ ਨੇ ਸੀਏਏ ਨੂੰ ਸਮਝਣ ਤੋਂ ਜਾਣਬੁੱਝ ਕੇ ਇਨਕਾਰ ਕੀਤਾ
ਬੇਲੂਰ, ਏਜੰਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਵਿਰੋਧੀ ਦਲਾਂ ‘ਤੇ ਐਤਵਾਰ ਨੂੰ ਦੋਸ਼ ਲਗਾਇਆ। ਸ੍ਰੀ ਮੋਦੀ ਨੇ ਪੱਛਮੀ ਬੰਗਾਲ ਦੇ ਬੇਲੂਰ ‘ਚ ਰਾਮਕ੍ਰਿਸ਼ਨ ਮਿਸ਼ਨ ਦੇ ਮੁੱਖ ਦਫ਼ਤਰ ਬੇਲੂਰ ਮੱਠ ‘ਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ‘ਕਈ ਸਾਰੇ ਨੌਜਵਾਨਾਂ ਕੋਲ ਅਜੇ ਵੀ ਸੀਏਏ ਬਾਰੇ ਗਲਤ ਜਾਣਕਾਰੀ ਹੈ। ਰਾਜਨੀਤਿਕ ਗੇਮ ਖੇਡ ਰਹੇ ਲੋਕਾਂ ਨੇ ਸੀਏਏ ਨੂੰ ਸਮਝਣ ਤੋਂ ਜਾਣਬੁੱਝ ਕੇ ਇਨਕਾਰ ਕਰ ਦਿੱਤਾ ਹੈ। ਨੌਜਵਾਨਾਂ ਨੂੰ ਸਮਝਾਉਣਾ ਸਾਡੀ ਜਿੰਮੇਵਾਰੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਕਿਸੇਵੀ ਨਾਗਰਿਕਤਾ ਲੈਣ ਲਈ ਨਹੀਂ ਸਗੋਂ ਨਾਗਰਿਕਤਾ ਦੇਣ ਲਈ ਹੈ। ਇਹ ਕਾਨੂੰਨ ਨਾਗਰਿਕਤਾ ਕਾਨੂੰਨ ‘ਚ ਸਿਰਫ ਇੱਕ ਬਦਲਾਅ ਹੈ। ਉਹਨਾਂ ਕਿਹਾ ਕਿ ਮੈਂ ਫਿਰ ਦੁਹਰਾਉਣਾ ਚਾਹੁੰਦਾ ਹਾਂ ਕਿ ਸੀਏਏ ਨਾਗਰਿਕਤਾ ਲੈਣ ਲਈ ਨਹੀਂ ਸਗੋਂ ਦੇਣ ਲਈ ਹੈ। ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਰਾਤੋਂ ਰਾਤ ਇਹ ਕਾਨੂੰਨ ਲੈ ਕੇ ਨਹੀਂ ਆਏ ਹਾਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਬਿਨਾਂ ਨਹੀਂ ਛੱਡਾਂਗਾ ਸੂਬੇ ਦੀ ਸਿਆਸਤ: ਅਮਰਿੰਦਰ
ਨੌਜਵਾਨਾਂ ਨੂੰ ਭਾਰਤ ਦਾ ਜਮਹੂਰੀ ਤੇ ਧਰਮ ਨਿਰਪੇਖ ਸਰੂਪ ਬਚਾਉਣ ਲਈ ਅੱਗੇ ਆਉਣ ਦਾ ਸੱਦਾ
ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮੱਰਥਨ ਦੇਣ ਦਾ ਭਰੋਸਾ
ਅਸ਼ਵਨੀ ਚਾਵਲਾ(ਚੰਡੀਗੜ੍ਹ) ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ।ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਆਪਣੀ ਅਗਵਾਈ ਦੇਣੀ ਜਾਰੀ ਰੱਖਣਗੇ।
ਨੌਜਵਾਨਾਂ ਦੇ ਇਕੱਠ ਦੌਰਾਨ ਨਾਅਰਿਆਂ ਦੀ ਗੂੰਜ ਵਿੱਚ ਮੁੱਖ ਮੰਤਰੀ ਨੇ ਤਹੱਈਆ ਕਰਦਿਆਂ ਕਿਹਾ,”ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਆਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇੱਥੇ ਹੀ ਰਹਾਂਗਾ ਅਤੇ ਤਦ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।” ਬਹੁਤੇ ਨੌਜਵਾਨ ਤਾਂ ਇਹ ਮੰਗ ਕਰਦੇ ਵੀ ਸੁਣੇ ਗਏ ਕਿ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਹੋਰ ਕਈ ਵਾਰ ਸੂਬੇ ਦੀ ਵਾਗਡੋਰ ਸੰਭਾਲਦੇ ਰਹਿਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਨਾਂ ਦੀ ਸਰਕਾਰ ਪੂਰਾ ਸਮਰਥਨ ਦੇਵੇਗੀ। ਉਨਾਂ ਨੇ ਨੌਜਵਾਨ ਆਗੂਆਂ ਨਾਲ ਵਾਅਦਾ ਕੀਤਾ ਕਿ ਸੂਬੇ ਅਤੇ ਇੱਥੋਂ ਦੇ ਨੌਜਵਾਨਾਂ ਦੇ ਹਿੱਤ ਵਿੱਚ ਕਿਸੇ ਵੀ ਕੰਮ ਲਈ ਉਨਾਂ ਨੂੰ ਸਾਰੇ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਹੋਰਾਂ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸੰਵਿਧਾਨ ਦੀ ਪ੍ਰਸਤਾਵਨਾ ਨਾਲ ਛੇੜਛਾੜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ
ਭਾਜਪਾ ‘ਤੇ ਵਰ੍ਹਦਿਆਂ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਨਾਲ ਛੇੜਛਾੜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨਾਂ ਕਿਹਾ,”ਮੁਲਕ ਦਾ ਮੌਜੂਦਾ ਦੌਰ ਲੋਕ ਰਾਜ ਵਾਲਾ ਨਹੀਂ ਸਗੋਂ ਗੁੰਡਾ ਰਾਜ ਵਾਲਾ ਹੈ। ਉਨਾਂ ਨੇ ਮੁਲਕ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਅਗਵਾਈ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਲਈ ਆਪਣੀ ਸਰਕਾਰ ਦੇ ਵਿਕਾਸ ਏਜੰਡੇ ਦਾ ਜ਼ਿਕਰ ਕਰਦਿਆਂ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੋਜ਼ਗਾਰ’ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਪ੍ਰਾਈਵੇਟ ਸੈਕਟਰ ਵੱਡੇ ਪੱਧਰ ‘ਤੇ ਸਹਿਯੋਗ ਕਰ ਰਿਹਾ ਹੈ। ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਪੰਜਾਬ ਦੀ  ਬਰਬਾਦੀ ਲਈ ਜਿੰਮੇਵਾਰ ਦੱਸਿਆ।ਇਸ ਮੌਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਯੂਥ ਵਿੰਗ ਭਵਿੱਖ ਦੇ ਲੀਡਰ ਤਿਆਰ ਕਰਨ ਦੀ ਨਰਸਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨਾਂ ਦੇ ਹੱਥ ‘ਚ ਹੋਵੇਗੀ ਅਗਲੇ ਦਹਾਕੇ ਵਾਗਡੋਰ : ਮੋਦੀ
ਮਨ ਕੀ ਬਾਤ ‘ਚ ਬੋਲੇ ਮੋਦੀ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਦਹਾਕੇ ‘ਚ ਨੌਜਵਾਨਾਂ Youth ਦੀ ਅਗਵਾਈ ‘ਤੇ ਭਰੋਸਾ ਪ੍ਰਗਟ ਕਰਦੇ ਹੋਏ ਐਤਵਾਰ ਨੂੰ ਕਿਹਾ ਕਿ ਇਨ੍ਹਾਂ ਦੀ ਸਮਰੱਥਾ ਨਾਲ ਦੇਸ਼ ਦਾ ਵਿਕਾਸ ਹੋਵੇਗਾ। ਭਾਰਤ ਨੂੰ ਆਧੁਨਿਕ ਬਣਾਉਣ ‘ਚ ਇਸ ਦੀ ਮਹੱਤਵਪੂਰਨ ਭਮਿਕਾ ਹੋਵੇਗੀ। ਮੋਦੀ ਅਕਾਸ਼ਵਾਣੀ ‘ਤੇ ਆਪਣੇ ਮਹੀਨਾਵਾਰ ਪ੍ਰੋਗਰਾਮ ਮਨ ਕੀ ਬਾਤ ‘ਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਆਧੁਨਿਕ ਨੌਜਵਾਨ ਵਿਵਸਥਾ ‘ਤੇ ਭਰੋਸਾ ਕਰਦਾ ਹੈ। ਉਨ੍ਹਾਂ ਅਰਾਜਕਤਾ, ਅਵਿਵਸਥਾ, ਅਸਥਿਰਤਾ, ਪਰਿਵਾਰਵਾਦ, ਜਾਤੀਵਾਦੀ, ਆਪਣਾ-ਪਰਾਇਆ, ਇਸਤਰੀ ਪੁਰਸ਼ ਵਰਗੇ ਭੇਦਭਾਵਾਂ ਤੋਂ ਚਿੜ ਰਿਹਾ ਹੈ। ਇਸ ਨੂੰ ਉਹ ਪਸੰਦ ਨਹੀਂ ਕਰਦੇ।
ਕੁਝ ਨਵਾਂ ਕਰਨ ਦਾ ਸੁਪਨਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਪੀੜ੍ਹੀ ਬਹੁਤ ਹੀ ਪ੍ਰਤਿਭਾਸ਼ਾਲੀ ਹੈ। ਕੁਝ ਨਵਾਂ ਕਰਨ ਦਾ, ਵੱਖ ਕਰਨ ਦਾ, ਉਨ੍ਹਾਂ ਦਾ ਸੁਪਨਾ ਰਹਿੰਦਾ ਹੈ। ਉਸ ਦੇ ਆਪਣੇ ਵਿਚਾਰ ਵੀ ਹੁੰਦੇ ਹਨ। ਸਭ ਤੋਂ ਵੱਡੀ ਖੁਸ਼ੀ ਦੀ ਗੱਲ ਇਹ ਹੈ ਕਿ ਉਹ ਵਿਵਸਥਾ ਪਸੰਦ ਕਰਦੇ ਹਨ। ਉਹ ਇਹ ਵੀ ਮੰਨਦੇ ਹਨ ਅਤੇ ਕਦੋਂ, ਕਿੱਥੇ ਇਸ ਦਾ ਪਾਲਣ ਨਹੀਂ ਹੁੰਦਾ ਤਾਂ ਉਹ ਬੇਚੈਨ ਵੀ ਹੋ ਜਾਂਦੇ ਹਨ। ਹਿੰਮਤ ਨਾਲ ਸਵਾਲ ਵੀ ਕਰਦੇ ਹਨ। ਅੱਜ, ਭਾਰਤ ਨੂੰ ਇਸ ਪੀੜ੍ਹੀ ਤੋਂ ਬਹੁਤ ਉਮੀਦਾਂ ਹਨ। ਇਨ੍ਹਾਂ ਨੌਜਵਾਨਾਂ ਨੂੰ, ਦੇਸ਼ ਨੂੰ, ਨਵੀਂ ਉਚਾਈ ‘ਤੇ ਲੈ ਜਾਣਾ ਹੈ।
ਇਹ ਵੀ ਬੋਲੀ ਪ੍ਰਧਾਨ ਮੰਤਰੀ
ਦੇਸ਼ ਦੇ ਵਿਕਾਸ ਨੂੰ ਗਤੀ ਦੇ ‘ਚ ਨਿਭਾਵਾਂਗੇ ਅਹਿਮ ਭੂਮਿਕਾ।
ਮਿਲੇਨੀਅਲਸ ਅਤੇ ਜੇਨੈਰੇਸ਼ਨ ਜੈੱਡ ਦੇ ਨਾਂਅ ਨਾਲ ਜਾਣੇ ਜਾਂਦੇ ਹਨ ਅਜਿਹੇ ਨੌਜਵਾਨ
ਨੌਜਵਾਨ ਅਵਸਥਾ ਦੀ ਕੀਮਤ ਨੂੰ ਆਂਕਿਆ ਨਹੀਂ ਜਾ ਸਕਦਾ।
ਜੀਵਨ ‘ਚ ਸਭ ਤੋਂ ਮੁੱਲਵਾਨ ਕਾਲਖੰਡ।
ਮਨੁੱਖ ਦਾ ਭਵਿੱਖ ਅਤੇ ਜੀਵਨ ਅਵਸਥਾ ‘ਤੇ ਨਿਰਭਰ।
ਊਰਜਾ ਤੇ ਜੀਵੰਤਤਾ ਨਾਲ ਭਰਿਆ ਤੇ ਬਦਲਾਅ ਦੀ ਤਾਕਤ ਨਾਲ ਪਰਿਪੂਰਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਦਿਨਾਂ ਬਾਅਦ ਹੋਇਆ ਮ੍ਰਿਤਕ ਬੰਟੀ ਦਾ ਸਸਕਾਰ
funeral | ਐੱਸ. ਪੀ. ਡੀ. ਤੇ ਡੀ.ਐੱਸ.ਪੀ. ਦੇ ਭਰੋਸੇ ‘ਤੇ ਧਰਨਾ ਚੁੱਕਿਆ
ਬਲਾਚੌਰ। ਪਿੰਡ ਸੇਖੋਵਾਲ ਬੀਤ ਦੇ ਨੌਜਵਾਨ ਦਵਿੰਦਰ ਬੰਟੀ ਦਾ 11 ਦਸੰਬਰ ਸ਼ਾਮ ਨੂੰ ਹੋਏ ਕਤਲ ਦੇ 10 ਦਿਨ ਬਾਅਦ ਲੋਕਾਂ ਦੀ ਵੱਡੀ ਗਿਣਤੀ ‘ਚ ਸਸਕਾਰ ਕਰ ਦਿੱਤਾ ਗਿਆ। ਬੰਟੀ ਕਤਲ ਦੇ ਦੋਸ਼ ‘ਚ ਜਿੱਥੇ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉੱਥੇ ਹੀ ਕੁੱਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਪੁਲਿਸ ਵੱਲੋਂ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੂੰ ਐੱਸ. ਪੀ. ਡੀ. ਤੇ ਡੀ.ਐੱਸ.ਪੀ. ਦੇ ਭਰੋਸੇ ‘ਤੇ ਧਰਨਾ ਚੁੱਕ ਕੇ 10 ਦਿਨਾਂ ਬਾਅਦ ਬੰਟੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਐੱਸ.ਪੀ. ਤੇ ਡੀ.ਐੱਸ.ਪੀ ਨੇ ਕਿਹਾ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿਚ ਅਜੇ ਕੁਮਾਰ, ਲੱਕੀ, ਗੁਰਮੁੱਖ ਸਿੰਘ, ਅਸ਼ੋਕ ਕੁਮਾਰ, ਰਣਵੀਰ ਸਿੰਘ, ਮੱਟਾ ਮੁਲਜ਼ਮ ਪੁਲਿਸ ਵਲੋਂ ਗ੍ਰਿਫਤਾਰ ਕਰ ਲਏ ਗਏ ਹਨ ਜਦਕਿ ਦਰਸ਼ਨ ਤੇ ਮੋਹਿੰਦਰ ਨੂੰ ਪੁਲਿਸ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
funeral
ਕੰਮ ਸੱਭਿਆਚਾਰ ਦੇ ਨਿਘਾਰ ਕਾਰਨ ਜਵਾਨੀ ਦਾ ਵਿਦੇਸ਼ਾਂ ਵੱਲ ਝੁਕਾਅ
ਸੁਰਿੰਦਰ ਮਿੱਤਲ
ਅੱਜ-ਕੱਲ੍ਹ ਪੰਜਾਬ ਦੇ ਨੌਜਵਾਨ ਲੜਕੇ- ਲੜਕੀਆਂ ਦੇ ਮਨਾਂ ਵਿੱਚ ਵਿਦੇਸ਼ ਜਾ ਕੇ ਵੱਸਣ ਦੀ ਰੁਚੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੀ ਅਮੀਰ ਤੇ ਕੀ ਦਰਮਿਆਨਾ ਤਬਕਾ ਲਗਭਗ ਹਰ ਘਰ ਵਿੱਚੋਂ ਨੌਜਵਾਨ ਹਰ ਹੀਲੇ-ਵਸੀਲੇ ਵਿਦੇਸ਼ ਜਾਣ ਦੀ ਤਿਆਰੀ ‘ਚ ਲੱਗੇ ਹੋਏ ਹਨ। ਇਸ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਆਬਾਦੀ ਦੇ ਵਾਧੇ ਕਾਰਨ ਨੌਕਰੀਆਂ ਜਾਂ ਕੰਮ ਦਾ ਨਾ ਮਿਲਣਾ, ਸਰਕਾਰ ਦੀਆਂ ਵਪਾਰਕ ਅਤੇ ਟੈਕਸ ਨੀਤੀਆਂ, ਸਿਹਤ ਅਤੇ ਪੜ੍ਹਾਈ ਦੇ ਵਾਧੂ ਖਰਚੇ ਆਦਿ ਪਰ ਸਭ ਤੋਂ ਵੱਡਾ ਕਾਰਨ ਹੈ ਸਾਡੇ ਸਮਾਜ ਵਿੱਚ ਕੰਮ ਸੱਭਿਆਚਾਰ ਦਾ ਬਿਲਕੁਲ ਰਸਾਤਲ ਵੱਲ ਚਲੇ ਜਾਣਾ।
ਕੁਝ ਸਾਲ ਪਹਿਲਾਂ ਤੱਕ ਸਾਡੇ ਸਮਾਜ ਵਿੱਚ ਨੌਜਵਾਨ ਪਿਤਾਪੁਰਖੀ ਕੰਮਾਂ ਵਿੱਚ ਹੀ ਦਿਲਚਸਪੀ ਰੱਖਦੇ ਸਨ, ਕਿਸਾਨ ਦਾ ਪੁੱਤ ਕਿਸਾਨ, ਮਜ਼ਦੂਰ ਦਾ ਪੁੱਤ ਮਜ਼ਦੂਰ, ਦੁਕਾਨਦਾਰ ਦਾ ਪੁੱਤ ਦੁਕਾਨਦਾਰੀ ਦਾ ਕੰਮ ਹੀ ਕਰਦਾ ਸੀ। ਘਰ ਦੇ ਮੁਖੀ ‘ਤੇ ਸਾਰੇ ਘਰ ਪਰਿਵਾਰ ਦੀ ਜਿੰਮੇਵਾਰੀ ਹੁੰਦੀ ਸੀ। ਕਰੰਸੀ ਦਾ ਫੈਲਾਉ ਘੱਟ ਸੀ ਦਾਣੇ ਫਸਲ ਆਦਿ ਇੱਕ-ਦੂਜੇ ਤੋਂ ਲੈਣ-ਦੇਣ ਦਾ ਪ੍ਰਚਲਣ ਸੀ ਜਿਸ ਨਾਲ ਆਦਮੀ ਦਾ ਗੁਜ਼ਰ-ਬਸਰ ਚੱਲ ਰਿਹਾ ਸੀ। ਪਰ ਅੱਜ-ਕੱਲ੍ਹ ਨੌਜਵਾਨ ਪਿਤਾਪੁਰਖੀ ਕੰਮ ਛੱਡ ਕੇ ਜਾਂ ਪੜ੍ਹ-ਲਿਖ ਕੇ ਹੋਰ ਕੰਮ ਜਾਂ ਨੌਕਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਦੇ ਹਨ ਪਰ ਸਰਕਾਰਾਂ ਵੱਲੋਂ ਚੋਣਾਂ ਮੌਕੇ ਲੋਕਾਂ ਦੀਆਂ ਸਹੂਲਤਾਂ ਲਈ ਕੀਤੇ ਵਾਅਦਿਆਂ ਤੋਂ ਮੁੱਕਰਨਾ ਅਤੇ ਨੌਕਰੀਆਂ ਆਦਿ ਨਾ ਮਿਲਣ ਨਾਲ ਉਨ੍ਹਾਂ ਦਾ ਮਨ ਉਚਾਟ ਹੋ ਰਿਹਾ ਹੈ ਜਿਸ ਨਾਲ ਨੌਜਵਾਨ ਕਈ ਤਰ੍ਹਾਂ ਦੇ ਨਸ਼ਿਆਂ ਦੇ ਸ਼ਿਕਾਰ ਹੋ ਰਹੇ ਹਨ। ਵਿਦੇਸ਼ਾਂ ਦੀ ਕਮਾਈ, ਚਮਕ-ਦਮਕ ਦਾ ਛਲਾਵਾ ਉਨ੍ਹਾਂ ਨੂੰ ਆਪਣੇ ਕਲਾਵੇ ਵਿੱਚ ਲੈ ਰਿਹਾ ਹੈ। ਬਾਰ੍ਹਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਨੌਜਵਾਨ ਇੱਥੇ ਕੰਮ ਸੱਭਿਆਚਾਰ ਨਾ ਹੋਣ ਕਾਰਨ ਕੋਈ ਨਿੱਕਾ-ਮੋਟਾ ਕੰਮ ਕਰਨ ‘ਚ ਸ਼ਰਮ ਮਹਿਸੂਸ ਕਰਦੇ ਹਨ ਅਤੇ ਆਈਲੈਟਸ ਕਰਕੇ ਵਿਦੇਸ਼ੀਂ ਜਾ ਕੇ ਮਿਹਨਤ-ਮਜ਼ਦੂਰੀ ਕਰਨ ਨੂੰ ਤਰਜੀਹ ਦੇਣ ਲੱਗੇ ਹਨ। ਹੁਣ ਮਾਪੇ ਵੀ ਦੋ-ਚਾਰ ਕਿੱਲੇ ਜਮੀਨ ਵੇਚ ਕੇ ਆਪਣੇ  ਬੱਚਿਆਂ ਦਾ ਭਵਿੱਖ ਸਵਾਰਨ ਦੇ ਚੱਕਰ ‘ਚ ਉਨ੍ਹਾਂ ਦਾ ਸਾਥ ਦੇ ਰਹੇ ਹਨ। ਭਾਵੇਂ ਕਈ ਨੌਜਵਾਨ ਅਤੇ ਮਾਪੇ ਏਜੰਟਾਂ ਦੀਆਂ ਠੱਗੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਫੇਰ ਵੀ ਰੋਜ਼ਾਨਾ ਸੈਂਕੜੇ ਨੌਜਵਾਨ ਮੁੰਡੇ-ਕੁੜੀਆਂ ਵਿਦੇਸ਼ ਜਾਣ ਲਈ ਜਹਾਜ਼ਾਂ ਦੀ ਉਡਾਣ ਭਰਦੇ ਹਨ। ਇਸ ਨਾਲ ਜਿੱਥੇ ਸਾਡੇ ਮੁਲਕ ਦਾ ਪੈਸਾ ਵਿਦੇਸ਼ ਜਾਣ ਨਾਲ ਸਾਡੀ ਪਹਿਲਾਂ ਤੋਂ ਮੰਦੀ ਦੀ ਮਾਰ ਝੱਲ ਰਹੀ ਆਰਥਿਕ ਹਾਲਤ ਹੋਰ ਮਾੜੀ ਹੋ ਰਹੀ ਹੈ, ਉੱਥੇ ਦੂਜੇ ਦੇਸ਼ ਇਸ ਪੈਸੇ ਨਾਲ ਹੋਰ ਖੁਸ਼ਹਾਲ ਹੋ ਰਹੇ ਹਨ। ਇਸ ਦੇ ਉਲਟ ਪੰਜਾਬ ਵਿੱਚ ਹਰ ਕੰਮ ‘ਤੇ ਨੇੜਲੇ ਰਾਜਾਂ ਦੇ ਪ੍ਰਵਾਸੀਆਂ ਦਾ ਕਬਜ਼ਾ ਹੋ ਗਿਆ ਹੈ ਚਾਹੇ ਉਹ ਖੇਤੀ, ਦੁਕਾਨਦਾਰੀ, ਮਜਦੂਰੀ, ਰੰਗ-ਰੋਗਨ ਕਰਨ, ਹਰ ਤਰ੍ਹਾਂ ਦੇ ਮਿਸਤਰੀ, ਫਲ-ਫਰੂਟ, ਸਬਜੀਆਂ, ਹਲਵਾਈ, ਦੋਧੀ, ਡਰਾਇਵਰੀ ਆਦਿ ਕੋਈ ਵੀ ਕੰਮ ਹੋਵੇ।
ਵਿਦੇਸ਼ਾਂ ਵੱਲ ਝੁਕਾਅ ਹੋਣ ਦੇ ਚੱਲਦਿਆਂ ਪਰ ਇਸ ਬਾਰੇ ਜ਼ਿਆਦਾ ਜਾਣਕਾਰੀ ਨਾ ਹੋਣ ਦੇ ਚੱਲਦਿਆਂ  ਇਹ ਨੌਜਵਾਨ ਆਈਲੈਟਸ ਕਰਵਾਉਣ ਵਾਲੇ, ਪਾਸਪੋਰਟ ਬਣਵਾਉਣ ਵਾਲੇ, ਵੀਜ਼ਾ ਲਗਵਾਉਣ ਵਾਲੇ ਅਤੇ ਵਿਦੇਸ਼ ਭੇਜਣ ਵਾਲੇ ਏਜੰਟਾਂ ਦੀ ਮੋਟੀ ਲੁੱਟ ਦਾ ਵੀ ਸ਼ਿਕਾਰ ਵੀ ਹੋ ਰਹੇ ਹਨ। ਕਈ ਵਾਰ ਏਜੰਟ ਮੋਟੀ ਕਮਾਈ ਕਰਨ ਲਈ ਸਾਡੇ ਨੌਜਵਾਨ ਮੁੰਡੇ-ਕੁੜੀਆਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜ ਦਿੰਦੇ ਹਨ ਜਿਸ ਨਾਲ ਉੱਥੇ ਜਾ ਕੇ ਉਹ ਸ਼ੋਸ਼ਣ ਦਾ ਸ਼ਿਕਾਰ ਹੋ ਜਾਂਦੇ ਹਨ।  ਫੈਕਟਰੀਆਂ ਦੇ ਮਾਲਕ ਉਨ੍ਹਾਂ ਦੀ ਮਿਹਨਤ ਮਜ਼ਦੂਰੀ ਵੀ ਨਹੀਂ ਦਿੰਦੇ ਇਸੇ ਤਰ੍ਹਾਂ ਲੜਕੀਆਂ ਨਾਲ ਵੀ ਹੁੰਦਾ ਹੈ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਸ਼ੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਪਾਸਪੋਰਟ ਰੱਖ ਲਏ ਜਾਂਦੇ ਹਨ। ਇਸ ਤਰ੍ਹਾਂ ਭੇਜੇ ਮੁੰਡੇ-ਕੁੜੀਆਂ ਦਾ ਸਾਡੀ ਅੰਬੈਸੀ ਕੋਲ ਵੀ ਕੋਈ ਰਿਕਾਰਡ ਨਹੀਂ ਹੁੰਦਾ। ਕਈ ਪੀੜਤ ਨੌਜਵਾਨ ਕਿਸੇ ਤਰੀਕੇ ਨਾਲ ਉਨ੍ਹਾਂ ਦੇ ਚੁੰਗਲ ‘ਚੋਂ ਬਚ ਕੇ ਕਿਵੇਂ ਨਾ ਕਿਵੇਂ ਆਪਣਿਆਂ ਨਾਲ ਸੰਪਰਕ ਕਰ ਲੈਂਦੇ ਹਨ ਤਾਂ ਵਿਦੇਸ਼ ਮੰਤਰਾਲੇ, ਅੰਬੈਸੀ ਆਦਿ ਦੀ ਮੱਦਦ ਨਾਲ ਉਨ੍ਹਾਂ ਨੂੰ ਬੜੀ ਮਿਹਨਤ-ਮੁਸ਼ੱਕਤ ਤੋਂ ਬਾਅਦ ਛੁਡਾ ਲਿਆ ਜਾਂਦਾ ਹੈ ਪਰ ਉਹ ਵਿਦੇਸ਼ ਵਿੱਚੋਂ ਕਮਾਈ ਕਰਕੇ ਲਿਆਉਣ ਦੀ ਥਾਂ ਸ਼ੋਸ਼ਣ ਕਰਵਾ ਕੇ ਪਰਤਦੇ ਹਨ ਇੱਧਰ ਉਨ੍ਹਾਂ ਦੇ ਮਾਪੇ ਵਿਦੇਸ਼ ਭੇਜਣ ਲਈ ਗਹਿਣੇ ਕੀਤੀ ਜ਼ਮੀਨ-ਜਾਇਦਾਦ ਛੁਡਵਾਉਣ ਦੇ ਕਾਬਿਲ ਵੀ ਨਹੀਂ ਰਹਿੰਦੇ। ਇਸ ਤਰ੍ਹਾਂ ਉਹ ਨਾ ਘਰ ਦੇ ਨਾ ਘਾਟ ਦੇ ਰਹਿੰਦੇ ਹਨ। ਇਸ ਬਾਰੇ ਪੰਜਾਬੀ ਸਾਹਿਤਕਾਰ ਅਤੇ ਸੀਨੀਅਰ ਪੱਤਰਕਾਰ ਸੀ. ਮਾਰਕੰਡਾ ਦੇ ਵਿਚਾਰ ਹਨ ਕਿ ਸਾਡੇ ਦੇਸ਼ ਵਿੱਚ ਹੁਣ ਕੋਈ ਸਿਸਟਮ ਨਾਂਅ ਦੀ ਚੀਜ਼ ਨਹੀਂ ਰਹੀ, ਕਾਨੂੰਨ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ, ਨੌਕਰੀਆਂ ਖਤਮ ਕੀਤੀਆਂ ਜਾ ਰਹੀਆਂ ਹਨ, ਨਵੀਂ ਸਰਕਾਰੀ ਨੌਕਰੀ ਕਰਨ ਵਾਲੇ ਨੂੰ ਤਿੰਨ-ਤਿੰਨ ਸਾਲ ਦਸ-ਗਿਆਰਾਂ ਹਜਾਰ ਰੁਪਈਆ ਹੀ ਦਿੱਤਾ ਜਾਂਦਾ ਹੈ ਜਿਸ ਨਾਲ ਉਹ ਅਪਣੇ ਪੁਰਾਣੇ ਸਾਥੀਆਂ ਸਾਹਮਣੇ ਹੀਣ ਭਾਵਨਾ ਮਹਿਸੂਸ ਕਰਦਾ ਹੈ। ਇਸਦੇ ਉਲਟ ਵਿਦੇਸ਼ ਵਿੱਚ ਮਿਹਨਤ ਦੇ ਬਦਲੇ ਸਾਡੇ ਦੇਸ਼ ਦੇ ਮੁਕਾਬਲੇ ਕਿਤੇ ਜਿਆਦਾ ਰਕਮ ਮਿਲਦੀ ਹੈ ਜਿਸਨੂੰ ਦੇਖਦਿਆਂ ਨੌਜਵਾਨ ਵਿਦੇਸ਼ਾਂ ਦਾ ਮੋਹ ਕਰਨ ਲੱਗੇ ਹਨ।    ਸਮਾਜਸੇਵੀ ਧਰਮ ਪਾਲ ਸ਼ਰਮਾ ਅਨੁਸਾਰ, ਜਵਾਨੀ ਦੇ ਵਿਦੇਸ਼ਾਂ ਨੂੰ ਰਵਾਨਾ ਹੋਣ ਦਾ ਕਾਰਨ ਸਰਕਾਰਾਂ ਦੀ ਨਾਕਾਮੀ ਹੈ। ਵਿਧਾਇਕ, ਸੰਸਦ ਮੈਂਬਰ, ਮੰਤਰੀ, ਸਾਬਕਾ ਵਿਧਾਇਕ ਅਤੇ ਮੰਤਰੀ  ਤਾਂ ਕਈ-ਕਈ ਪੈਨਸ਼ਨਾਂ ਲੈ ਰਹੇ ਹਨ ਪਰ ਜਵਾਨਾਂ ਨੂੰ ਨੌਕਰੀਆਂ ਤਾਂ ਮਿਲ  ਹੀ ਨਹੀਂ ਰਹੀਆਂ ਉਲਟਾ ਪੈਨਸ਼ਨਾਂ ਵੀ ਬੰਦ ਕਰ ਦਿੱਤੀਆਂ। ਜਦੋਂਕਿ ਵਿਦੇਸ਼ੀ  ਅੰਗਰੇਜ ਲੋਕ ਸਾਡੇ ਜਵਾਨਾਂ ਨੂੰ ਕੰਮ ਤਾਂ ਦੇ ਰਹੇ ਹਨ।
ਤਪਾ ਮੰਡੀ,
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਝਗੜੇ ਦੌਰਾਨ ਨੌਜਵਾਨ ਦਾ ਕਤਲ
murder | 18 ਸਾਲਾ ਵਿਸ਼ਾਲ ਉਰਫ ਟੀਪੂ ਨਾਮ ਦੇ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ
ਮੋਹਾਲੀ (ਕੁਲਵੰਤ ਕੋਟਲੀ) ਮੋਹਾਲੀ ਪਿੰਡ ਵਿੱਚ ਬੀਤੀ ਦੇਰ ਰਾਤ ਕੁੱਝ ਨੌਜਵਾਨਾਂ ਵੱਲੋਂ ਸ਼ਰਾਬ ਪੀਣ ਦੌਰਾਨ ਹੋਏ ਆਪਸੀ ਝਗੜੇ ਵਿੱਚ 18 ਸਾਲਾ ਵਿਸ਼ਾਲ ਉਰਫ ਟੀਪੂ ਨਾਮ ਦੇ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪਿੱਛੋਂ ਯੂ ਪੀ ਦਾ ਰਹਿਣ ਵਾਲਾ ਸੀ ਜੋ ਕਿ ਇਸ ਸਮੇਂ ਪਿੰਡ ਬੜਮਾਜਰਾ ਵਿੱਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਵਿਸ਼ਾਲ ਉਰਫ ਟੀਪੂ ਅਤੇ ਉਸਦੇ ਤਿੰਨ ਹੋਰ ਦੋਸਤ ਬੀਤੀ ਰਾਤ ਪਿੰਡ ਮੁਹਾਲੀ ਵਿੱਚ ਸ਼ਰਾਬ ਪੀ ਰਹੇ ਸਨ, ਜਿਸ ਦੌਰਾਨ ਉਹਨਾਂ ਵਿੱਚ ਕਿਸੇ ਗੱਲ ਉਤੇ ਆਪਸੀ ਬਹਿਸਬਾਜੀ ਹੋ ਗਈ ਅਤੇ ਇਸ ਦੌਰਾਨ ਵਿਸ਼ਾਲ ਦੇ ਨਾਲ ਸ਼ਰਾਬ ਪੀ ਰਹੇ ਵਿਕਾਸ ਕੁਮਾਰ ਉਰਫ ਗੋਲੀ ਨਾਂਅ ਦੇ ਨੌਜਵਾਨ (ਉਮਰ 19 ਸਾਲ) ਨੇ ਵਿਸ਼ਾਲ ਤੇ ਚਾਕੂ ਨਾਲ ਕਈ ਵਾਰ ਕੀਤੇ ਜਿਸ ਕਾਰਨ ਉਸਦੀ ਮੌਤ ਹੋ ਗਈ।  murder
ਝਗੜੇ ਤੋਂ ਬਾਅਦ ਇਹ ਤਿੰਨੇ ਵਿਅਕਤੀ ਵਿਸ਼ਾਲ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਕਾਸ ਦੇ ਦੋਵੇਂ ਸਾਥੀ ਮੌਕੇ ਤੋਂ ਫਰਾਰ ਹੋ ਗਏ, ਜਦੋਂ ਕਿ ਵਿਕਾਸ ਕੁਮਾਰ ਨੂੰ ਪੁਲੀਸ ਨੇ ਕਾਬੂ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਿਕਾਸ ਕੁਮਾਰ ਨੇ ਪੁਲੀਸ ਕੋਲ ਆਪਣਾ ਜੁਰਮ ਕਬੂਲ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਨੌਜਵਾਨਾਂ ਨੂੰ ਜਲਦ ਹੀ ਦਿੱਤੇ ਜਾਣਗੇ ਸਮਾਰਟਫੋਨ:- ਸਿੱਧੂ
ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਮਾਛੀਵਾੜਾ ਦੇ ਇੱਕ ਨਿੱਜੀ ਆਨੰਦਜ਼ ਮੈਡੀਸਿਟੀ ਹਸਪਤਾਲ ਦਾ ਉਦਘਾਟਨ ਕਰਨ ਪੁੱਜੇ ਪੰਜਾਬ ਦੇ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ‘ਚ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ ਆਯੂਸ਼ਮਾਨ ਯੋਜਨਾ ਤਹਿਤ ਜੋੜ ਦਿੱਤਾ ਗਿਆ ਹੈ, ਜਿਨ੍ਹਾਂ ਦਾ ਨਿਰਧਾਰਿਤ ਕੀਤੇ ਗਏ 611 ਹਸਪਤਾਲਾਂ ‘ਚ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੋਵੇਗਾ, ਜੋ ਕਾਂਗਰਸ ਦੀ ਵੱਡੀ ਪ੍ਰਾਪਤੀ ਹੈ।
ਮੰਤਰੀ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਸਕੱਤਰ ਸ਼ਕਤੀ ਆਨੰਦ ਤੇ ਉਨ੍ਹਾਂ ਦੇ ਸਪੁੱਤਰ ਡਾ. ਦੀਪ ਆਨੰਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਯੁੱਗ ਵਿਚ ਜਿੱਥੇ ਡਾਕਟਰ ਵੱਡੇ ਸ਼ਹਿਰਾਂ ‘ਚ ਹਸਪਤਾਲ ਖੋਲ੍ਹ ਚੋਖੀ ਕਮਾਈ ਕਰਨ ਨੂੰ ਤਰਜੀਹ ਦਿੰਦੇ ਹਨ, ਉੱਥੇ ਆਨੰਦ ਪਰਿਵਾਰ ਨੇ ਮਾਛੀਵਾੜਾ ਸਾਹਿਬ ਵਰਗੇ ਛੋਟੇ ਤੇ ਪਵਿੱਤਰ ਸ਼ਹਿਰ ‘ਚ ਇੱਕ ਵਧੀਆ ਮਲਟੀਸਪੈਸ਼ਲਿਸਟ ਹਸਪਤਾਲ ਖੋਲ੍ਹ ਕੇ ਲੋਕ ਸੇਵਾ ਕਰਨ ਨੂੰ ਪਹਿਲ ਦਿੱਤੀ ਹੈ ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਅਤੇ ਪ੍ਰਦੇਸ਼ ਖਜਾਨਚੀ ਕਮਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ ਮੰਤਰੀ ਸਿੱਧੂ ਨੇ ਇਹ ਵੀ ਦੱਸਿਆ ਕਿ ਆਯੂਸ਼ਮਾਨ ਯੋਜਨਾ ਤਹਿਤ ਅਜਿਹੇ ਛੋਟੇ ਕਸਬਿਆਂ ‘ਚ ਖੁੱਲ੍ਹੇ ਹਸਪਤਾਲਾਂ ਨੂੰ ਵੀ ਜੋੜਿਆ ਜਾਵੇਗਾ।
ਜੋ ਲੋਕਾਂ ਨੂੰ ਇੱਥੇ ਵੀ ਇਲਾਜ ਮੁਫ਼ਤ ਮਿਲ ਸਕੇ ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 50,000 ਵਿਅਕਤੀ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਇੰਸ਼ੋਰੈਂਸ ਕੰਪਨੀਆਂ ਵੱਲੋਂ 67 ਕਰੋੜ ਰੁਪਏ ਲੋਕਾਂ ਦੇ ਇਲਾਜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪੱਤਰਕਾਰਾਂ ਵੱਲੋਂ ਸਿਆਸੀ ਸਵਾਲ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਲਦ ਹੀ ਸਮਾਰਟਫੋਨ ਦਿੱਤੇ ਜਾ ਰਹੇ ਹਨ ਜਿਸ ਸਬੰਧੀ ਕੰਪਨੀਆਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਦੇ ਸੁਆਲਾਂ ਦਾ ਜੁਆਬ ਦਿੰਦੇ ਕਿਹਾ ਕਿ ਜੇਕਰ ਸਰਕਾਰੀ ਕੋਠੀਆਂ ਖਾਲੀ ਹਨ ਤਾਂ ਮੁੱਖ ਮੰਤਰੀ ਦੇ ਸਲਾਹਕਾਰਾਂ ਨੂੰ ਦੇਣ ‘ਚ ਕੋਈ ਹਰਜ਼ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।