Bhandara - Sach Kahoon Punjabi
ਐੱਮਐੱਸਜੀ ਸਤਿਸੰਗ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ, ਸਾਧ-ਸੰਗਤ ’ਚ ਭਾਰੀ ਉਤਸ਼ਾਹ
ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ
(ਸੱਚ ਕਹੂੰ ਨਿਊਜ਼) ਬੁੱਧਰ ਵਾਲੀ। MSG Satsang Bhandara ਡੇਰਾ ਸੱਚਾ ਸੌਦਾ ਦੀ ਰਾਜਸਥਾਨ ਦੀ ਸਾਧ-ਸੰਗਤ 19 ਮਈ ਦਿਨ ਐਤਵਾਰ ਨੂੰ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਮੌਜਪੁਰ ਧਾਮ, ਬੁੱਧਰ ਵਾਲੀ ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ। ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਸਾਰੀਆਂ ਸੰਮਤੀਆਂ ਦੇ ਸੇਵਾਦਾਰ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: ਆੜ੍ਹਤੀਏ ਨੇ 9 ਕੁਇੰਟਰ ਕਣਕ ਦੇ ਵੱਧ ਪਾ ਦਿੱਤੇ ਹਜ਼ਾਰਾਂ ਰੁਪਏ, ਡੇਰਾ ਪ੍ਰੇਮੀ ਨੇ ਵਿਖਾਈ ਇਮਾਨਦਾਰੀ
ਜ਼ਿਕਰਯੋਗ ਹੈ ਕਿ ਸੰਨ 1948 ’ਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ‘ਐੱਮਐੱਸਜੀ ਸਤਿਸੰਗ ਭੰਡਾਰਾ’ ਮਨਾਉਂਦੀ ਹੈ MSG Satsang Bhandara
ਯੂਪੀ ’ਚ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦਾ ਪਵਿੱਤਰ ਭੰਡਾਰਾ ਸੱਤ ਨੂੰ
(ਸੱਚ ਕਹੂੰ ਨਿਊਜ਼) ਬਰਨਾਵਾ। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਸਬੰਧੀ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ, ਜ਼ਿਲ੍ਹਾ ਬਾਗਪਤ (ਯੂਪੀ) ’ਚ 7 ਅਪਰੈਲ ਐਤਵਾਰ ਨੂੰ ਪਵਿੱਤਰ ਭੰਡਾਰਾ (Bhandara) ਮਨਾਇਆ ਜਾਵੇਗਾ।
ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਪਵਿੱਤਰ ਭੰਡਾਰੇ ਸਬੰਧੀ ਸੇਵਾਦਾਰ ਟ੍ਰੈਫਿਕ ਅਤੇ ਲੰਗਰ ਸਮੇਤ ਸਾਰੇ ਪ੍ਰਬੰਧਾਂ ਲਈ ਸੇਵਾ ਭਾਵ ਨਾਲ ਜੁਟ ਗਏ ਹਨ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਸਤਿਸੰਗ ’ਚ ਆਉਣ ਵਾਲੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਦਰਬਾਰ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁੱਚਜਾ ਰੱਖਣ ਲਈ ਸੇਵਾਦਾਰਾਂ ਦੀ ਡਿਊਟੀ ਲਾਈ ਜਾ ਰਹੀਆਂ ਹਨ। ਇਸ ਦੇ ਨਾਲ ਹੀ ਲੰਗਰ, ਗਰਮੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੂਜਨੀਕ ਪਰਮ ਪਿਤਾ ਜੀ ਨੇ ਫ਼ਰਮਾਇਆ, ‘‘ਬੇਟਾ, ਅੱਜ ਸਮਾਂ ਘੱਟ ਹੈ, ਕਈ ਵਾਰ ਆਵਾਂਗੇ
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪਰੈਲ ਸੰਨ 1948 ’ਚ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ। ਇਸ ਤੋਂ ਬਾਅਦ ਪੂਜਨੀਕ ਸਾਈਂ ਜੀ, ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ’ਚ ਰੂਹਾਨੀਅਤ ਦੇ ਇਸ ਸੱਚੇ ਦਰ ਨਾਲ ਜੁੜ ਕੇ ਕਰੋੜਾਂ ਲੋਕਾਂ ਨੇ ਨਸ਼ੇ ਅਤੇ ਬੁਰਾਈਆਂ ਛੱਡੀਆਂ ਅਤੇ ਖੁਸ਼ਹਾਲ ਜੀਵਨ ਜੀਅ ਰਹੇ ਹਨ। Bhandara
ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦਾ 69ਵਾਂ ਰੂਹਾਨੀ ਸਥਾਪਨਾ ਦਿਵਸ, ਤਿਆਰੀਆਂ ਜ਼ੋਰਾਂ ‘ਤੇ (Bhandara)
ਸਰਸਾ (ਸੱਚ ਕਹੂੰ ਨਿਊਜ਼). ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦਾ 69ਵਾਂ ਸਥਾਪਨਾ ਦਿਵਸ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਦਾ ਸਿਲਸਿਲਾ ਜ਼ੋਰਾਂ ‘ਤੇ ਹੈ 29 ਤੇ 30 ਅਪਰੈਲ ਨੂੰ ਸ਼ਾਹ ਸਤਿਨਾਮ ਜੀ ਧਾਮ ਵਿਖੇ ਮਨਾਏ ਜਾ ਰਹੇ ਇਸ ਦੋ ਰੋਜ਼ਾ ਸਰਵ ਧਰਮ ਸੰਗਮ ਰੂਹਾਨੀ ਮਹਾਂ ਉਤਸਵ ‘ਚ ਇਸ ਵਾਰ ਵਿਸ਼ਵ ਪੱਧਰੀ  ਹੈਰਾਨੀਜਨਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ‘ਚ ਦੇਸ਼ ਤੇ ਦੁਨੀਆ ਦੇ ਕੋਨੇ-ਕੋਨੇ ਤੋਂ ਆ ਕੇ ਕਲਾਕਾਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ‘ਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਵੱਖ-ਵੱਖ ਸੂਬਿਆਂ ਤੋਂ ਸੇਵਾਦਾਰਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ ਤੇ ਉਹ ਆਪਣੀਆਂ ਡਿਊਟੀਆਂ ਸੰਭਾਲ ਰਹੇ ਹਨ
ਦੇਸ਼ ਤੇ ਦੁਨੀਆ ਦੇ ਕਲਾਕਾਰ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ
ਆਸ਼ਰਮ ਵੱਲੋਂ ਆਉਣ ਵਾਲੇ ਰਸਤਿਆਂ ਕੋਲ ਸਾਧ-ਸੰਗਤ ਦੇ ਵਾਹਨਾਂ ਦੀ ਪਾਰਕਿੰਗ ਦੇ ਲਈ ਪੰਡਾਲ ਬਣਾਏ ਜਾ ਰਹੇ ਹਨ, ਸੇਵਾਦਾਰ ਟਰੈਫਿਕ ਪ੍ਰਬੰਧਾਂ ‘ਚ ਵੀ ਜੁਟੇ ਹਨ ਸੜਕਾਂ ‘ਤੇ ਰੰਗੀਨ ਝੰਡੇ ਆਦਿ ਲਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ ਬਿਜਲੀ ਸੰਮਤੀ, ਸਾਊਂਡ ਸਪੀਕਰ, ਫਸਟਏਡ ਦੇ ਨਾਲ ਹੀ ਪਾਣੀ ਤੇ ਲੰਗਰ ਸੰਮਤੀ ਦੇ ਸੇਵਾਦਾਰ ਵੀ ਵਿਵਸਥਾ ਬਣਾਉਣ ‘ਚ ਜੁਟੇ ਹਨ ਪਵਿੱਤਰ ਭੰਡਾਰੇ ਦਾ ਸਮਾਂ ਸ਼ਾਮ 7:00 ਵਜੇ ਦਾ ਰਹੇਗਾ
ਇਸ ਮੌਕੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕਰਨਗੇ ਤੇ ਰੂਹਾਨੀ ਜਾਮ ਵੀ ਪਿਆਇਆ ਜਾਵੇਗਾ ਜ਼ਿਕਰਯੋਗ ਹੈ ਕਿ 69 ਸਾਲਾਂ ਪਹਿਲਾਂ 29 ਅਪਰੈਲ 1948 ਨੂੰ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦੀ ਸਥਾਪਨਾ ਕੀਤੀ ਸੀ ਹਰ ਸਾਲ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਇਸ ਦਿਵਸ ਨੂੰ ਬੜੇ ਹੀ ਧੂਮ-ਧਾਮ ਤੇ ਪੂਰੇ ਉਤਸ਼ਾਹ ਨਾਲ ਮਨਾਉਂਦੀ ਹੈ
ਖੂਨਦਾਨ ਸਮੇਤ 6 ਕੈਂਪ 29 ਨੂੰ
ਸਰਸਾ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਪਵਿੱਤਰ ਸਥਾਪਨਾ ਦਿਵਸ ਮੌਕੇ 29 ਅਪਰੈਲ, ਸ਼ਨਿੱਚਰਵਾਰ ਸਵੇਰੇ ਸ਼ਾਹ ਸਤਿਨਾਮ ਜੀ ਧਾਮ ਵਿਖੇ 6 ਕੈਂਪ ਲਾਏ ਜਾਣਗੇ ਇਸ ਮੌਕੇ ਖੂਨਦਾਨ ਕੈਂਪ, ਜਨ ਕਲਿਆਣ ਪਰਮਾਰਥੀ ਕੈਂਪ, ਮੁਫ਼ਤ ਹੱਕ ਕਾਨੂੰਨੀ ਸਲਾਹ ਕੈਂਪ, ਸਾਈਬਰ ਲਾਅ ਤੇ ਇੰਟਰਨੈੱਟ ਜਾਗਰੂਕਤਾ ਕੈਂਪ, ਅੰਨਦਾਤਾ ਬਚਾਓ ਕੈਂਪ ਤੇ ਕੈਰੀਅਰ ਕੌਂਸਲਿੰਗ ਕੈਂਪ ਲਾਇਆ ਜਾਵੇਗਾ ਇਨ੍ਹਾਂ ਸਾਰੇ ਕੈਂਪਾਂ ਦਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਪਣੇ ਪਵਿੱਤਰ ਕਰ-ਕਮਲਾਂ ਨਾਲ ਰਿਬਨ ਜੋੜ ਕੇ ਸ਼ੁੱਭ ਆਰੰਭ ਕਰਨਗੇ ਖੂਨਦਾਨ ਕੈਂਪ ਨੂੰ ਲੈ ਕੇ ਖੂਨਦਾਨੀਆਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ
ਜਨ ਕਲਿਆਣ ਪਰਮਾਰਥੀ ਕੈਂਪ ‘ਚ ਜਿੱਥੇ ਦੇਸ਼ ਭਰ ਦੇ ਵੱਖ-ਵੱਖ ਰੋਗਾਂ ਦੇ ਪ੍ਰਸਿੱਧ  ਮਹਿਰ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਦੇਣਗੇ ਸਾਈਬਰ ਲਾਅ ਤੇ ਇੰਟਰਨੈੱਟ ਜਾਗਰੂਕਤਾ ਕੈਂਪ ‘ਚ ਇੰਟਰਨੈੱਟ ਬਾਰੇ ਜਾਗਰੂਕ ਕੀਤਾ ਜਾਵੇਗਾ ਮੁਫ਼ਤ ਹੱਕ ਕਾਨੂੰਨੀ ਸਲਾਹ ਕੈਂਪ ‘ਚ ਵੀ ਪ੍ਰਸਿੱਧ ਵਕੀਲ ਮੁਫ਼ਤ ਕਾਨੂੰਨੀ ਸਲਾਹ ਦੇਣਗੇ ਕਾਨੂੰਨੀ ਸਲਾਹ ਲੈਣ ਦੇ ਚਾਹਵਾਨ ਆਪਣੇ ਕੇਸ ਨਾਲ ਸਬੰਧਿਤ ਪੂਰੀ ਫਾਈਲ ਨਾਲ ਲੈ ਕੇ ਆਉਣ ਅੰਨਦਾਤਾ ਬਚਾਓ ਕੈਂਪ ‘ਚ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀਆਂ ਦਿੱਤੀਆਂ ਜਾਣਗੀਆਂ ਕੈਰੀਅਰ ਕੌਂਸਲਿੰਗ ਕੈਂਪ ‘ਚ ਸਿੱਖਿਆ ਤੇ ਰੁਜ਼ਗਾਰ ਸਬੰਧੀ ਸਲਾਹ ਦਿੱਤੀ ਜਾਵੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ