Farmers Unions - Sach Kahoon Punjabi
ਕਿਸਾਨ ਯੂਨੀਅਨਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ’ਚ ਬਣੀ ਸਹਿਮਤੀ, ਛੇਤੀ ਮਿਲੇਗੀ ਖੁਸ਼ਖਬਰੀ
ਮੁੱਖ ਮੰਤਰੀ ਨੇ ਕਿਹਾ, ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਰਮਿਆਨ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਹੜਤਾਲ ‘ਤੇ ਬੈਠੇ ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਮੀਟਿੰਗ  ਵਿੱਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। CM ਭਗਵੰਤ ਸਿੰਘ ਮਾਨ ਨੇ ਕਿਹਾ- ਕਿਸਾਨਾਂ ਨੇ ਹਾਈਵੇ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਈ ਥਾਵਾਂ ’ਤੇ ਕਿਸਾਨਾਂ ਨੇ ਧਰਨੇ ਖਤਮ ਕੀਤੇ ਹਨ।
ਇਹ ਵੀ ਪੜ੍ਹੋ : ਲਾੜੇ ਨੇ ਲਾੜੀ ਨੂੰ ਦਿੱਤਾ ਅਜਿਹਾ ਤੋਹਫ਼ਾ ਕਿ ਦੇਖਣ ਲਈ ਢੁੱਕਿਆ ਪੂਰਾ ਪਿੰਡ
ਜਿਕਰਯੋਗ ਹੈ ਕਿ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਅਤੇ ਸਰਕਾਰ ਕੋਲੋਂ ਮੀਟਿੰਗ ਦਾ ਸਮਾਂ ਮੰਗ ਰਹੇ ਸਨ। ਮੁੱਖ ਮੰਤਰੀ ਨੇ ਕਿਸਾਨਾਂ ਨੰ ਟਾਈਮ ਦਿੰਦਿਆ ਅੱਜ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨੇ ਖਤਮ ਕਰਨ ਦਾ ਐਲਾਨ ਕੀਤਾ ਹੈ।
ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ : ਭਗਵੰਤ ਮਾਨ
ਜਦੋਂ ਮੇਰੇ ਦਫਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ (Bhagwant Mann)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨਾਂ ਦੇ ਖਿਲਾਫ ਖੜੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨਾਂ ਦਾ ਦਫਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲੇ ਹਨ।
ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : One Day ਰੈਂਕਿੰਗ ’ਚ ‘King Kohli’ ਦਾ ਦਬਦਬਾ, ਪਹੁੰਚੇ ਨੰਬਰ-1 ਬੱਲੇਬਾਜ਼ ਬਣਨ ਦੇ ਕਰੀਬ
ਮੁੱਖ ਮੰਤਰੀ ( Bhagwant Mann) ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨਾਂ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।
ਮੋਦੀ ਸਰਕਾਰ ਨੇ ਭਾਵਾਂ ‘ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕੀਤਾ
ਬਰਨਾਲਾ, (ਜੀਵਨ ਰਾਮਗੜ)। ਦੇਸ਼ ਦੀ ਕਿਸਾਨੀ ਨੂੰ ਹੁਲਾਰਾ ਦੇਣ ਦੇ ਲਈ ਕੇਂਦਰ ਸਰਕਾਰ ਦੁਆਰਾ ਝੋਨੇ ਅਤੇ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ‘ਚ ਕੀਤੇ ਵਾਧੇ ਨੂੰ ਪੰਜਾਬ ਦੀਆਂ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਕਿਸਾਨ ਯੂਨੀਅਨਾਂ ਨੇ ਮੋਦੀ ਸਰਕਾਰ ਨੂੰ ਚੋਣਾਂ ‘ਚ ਕੀਤਾ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਵੀ ਯਾਦ ਕਰਵਾਇਆ।ਕਿਸਾਨ ਯੂਨੀਅਨਾਂ ਦੇ ਵੱਖ-ਵੱਖ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰੰਤੂ ਸੱਤਾ ‘ਚ ਆਉਣ ਤੋਂ ਬਾਅਦ ਭਾਵਾਂ ‘ਚ ਨਿਗੂਣਾ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਕਰ ਰਹੀ ਹੈ।
ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ | Barnala News
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨੇਤਾ ਜਗਸੀਰ ਸਿੰਘ ਨੇ ਕਿਹਾ ਕਿ ਡਾ. ਸਵਾਮੀ ਨਾਥਨ ਰਿਪੋਰਟ ਦੇ ਅਨੁਸਾਰ ਝੋਨੇ ਦਾ ਰੇਟ 2500 ਰੁਪਏ ਤੋਂ ਜ਼ਿਆਦਾ ਬਣਦਾ ਹੈ ਪ੍ਰੰਤੂ ਕੇਂਦਰ ਸਰਕਾਰ ਨੇ ਸਿਰਫ ਦੋ ਸੌ ਰੁਪਏ ਵਧਾ ਕੇ ਕਿਸਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਊਠ ਦੇ ਮੂੰਹ ਵਿੱਚ ਜੀਰੇ ਸਮਾਨ ਹੈ ਉਨ੍ਹਾਂ ਕਿਹਾ ਕਿ ਵੋਟਾਂ ਲੈਣ ਵੇਲੇ ਸਰਕਾਰਾਂ ਤੇ ਸਿਆਸੀ ਪਾਰਟੀਆਂ ਦੇ ਮੂੰਹ ਹੋਰ ਹੁੰਦੇ ਹਨ ਅਤੇ ਬਾਅਦ ਵਿੱਚ ਵਾਅਦੇ ਵਫ਼ਾ ਕਰਨ ਤੋਂ ਕੰਨੀ ਕਤਰਾਉਂਦੇ ਹਨ। (Barnala News)
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਨੇਤਾ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਜਿੰਨਾ ਸਮਾਂ ਮੋਦੀ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਉਨਾਂ ਸਮਾਂ ਉਹ ਆਪਣੀ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਥੋੜ੍ਹੀ ਜਿਹੀ ਕੀਮਤ ਵਧਾ ਕੇ ਮੋਦੀ ਸਰਕਾਰ ਕਿਸਾਨਾਂ ਦੀ ਹਿਤੈਸ਼ੀ ਬਣਨਾ ਚਾਹੁੰਦੀ ਹੈ ਪ੍ਰੰਤੂ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੀਆਂ ਚਾਲਾਂ ਤੋਂ ਬਣੀ ਭਲੀ ਭਾਂਤ ਜਾਣੂੰ ਹਨ ਉਨ੍ਹਾਂ ਇਸ ਕੀਮਤ ਵਾਧੇ ਨੂੰ ਚੁਣਾਵੀ ਕਰਾਰ ਦਿੱਤਾ। (Barnala News)
ਕਿਸਾਨਾਂ ਦੇ ਹਿਤੈਸ਼ੀ ਬਣਨ ਦੀ ਕੋਝੀ ਕੋਸ਼ਿਸ਼ | Barnala News
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕੇਂਦਰ ਦੀਆਂ ਕਿਸਾਨਾਂ ਪ੍ਰਤੀ ਬੇਰੁਖ਼ੀ ਵਾਲ਼ੀਆਂ ਨੀਤੀਆਂ ਕਾਰਨ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਨਿਗੂਣੇ ਰੇਟਾਂ ਕਾਰਨ ਹੀ ਦੇਸ਼ ਦੀ ਖੇਤੀ ਘਾਟੇ ਵਾਲਾ ਧੰਦਾ ਬਣ ਗਈ ਹੈ ਅਤੇ ਕਿਸਾਨ ਮਜਬੂਰਨ ਖ਼ੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਆਉਣ ਵਾਲੀਆਂ ਦੋ ਹਜ਼ਾਰ ਉੱਨੀ ਦੀਆਂ ਵੋਟਾਂ ਦਿਸਦੀਆਂ ਹਨ ਜਿਸ ਕਰਕੇ ਕਿਸਾਨਾਂ ਦੇ ਹਿਤੈਸ਼ੀ ਬਣਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਕਤ ਕਿਸਾਨ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਜਿੰਨਾ ਸਮਾਂ ਕੇਂਦਰ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕਰਦੀ, ਉਨ੍ਹਾਂ ਸਮਾਂ ਉਹ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੇ।
23 ਸਤੰਬਰ ਨੂੰ ਕੇਂਦਰ ਸਰਕਾਰ ਖਿਲਾਫ ਪੈਦਲ ਮਾਰਚ | Barnala News
ਦੇਸ਼ ਭਰ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ 23 ਸਤੰਬਰ ਨੂੰ ਕੇਂਦਰ ਸਰਕਾਰ ਖਿਲਾਫ ਹਰਿਦੁਆਰ ਤੋਂ ਦਿੱਲੀ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਜਿਸ ਵਿੱਚ ਦੇਸ਼ ਭਰ ਦੇ ਦੋ ਲੱਖ ਤੋਂ ਜ਼ਿਆਦਾ ਕਿਸਾਨ ਪੈਦਲ ਮਾਰਚ ਵਿਚ ਹਿੱਸਾ ਲੈਣਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਤਸਵੀਰ ਸਿੰਘ ਨੇ ਕਿਹਾ ਕਿ ਇਸ ਮਾਰਚ ਵਿੱਚ ਪੰਜਾਬ ਤੋਂ ਪੰਜਾਹ ਹਜ਼ਾਰ ਕਿਸਾਨ ਪੈਦਲ ਮਾਰਚ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਜੰਤਰ ਮੰਤਰ ਵਿਖੇ ਉਹ ਉਨਾ ਸਮਾਂ ਪੱਕਾ ਮੋਰਚਾ ਲਗਾਉਣਗੇ ਜਿੰਨਾ ਸਮਾਂ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰੇਗਾ। (Barnala News)