Moga News - Sach Kahoon Punjabi

Tree Plantation: ਬਲਾਕ ਮੋਗਾ ਦੀ ਸਾਧ-ਸੰਗਤ ਨੇ ਪੂਜਨੀਕ ਗੁਰੂ ਜੀ ਦੇ ਅਵਤਾਰ ਦਿਵਸ ਦੀ ਖੁਸ਼ੀ ’ਚ ਲਾਏ ਪੌਦੇ
Tree Plantation: ਮੋਗਾ (ਵਿਕੀ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਮੋਗਾ ਦੀ ਸਾਧ-ਸੰਗਤ ਨੇ ਵੱਡੀ ਗਿਣਤੀ ’ਚ ਪੌਦੇ ਲਾ ਕੇ ਅਵਤਾਰ ਦਿਵਸ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਮਨਿੰਦਰ ਸਿੰਘ, ਤਹਿਸੀਲਦਾਰ ਤੇ ਚਾਰਜ ਜ਼ਿਲ੍ਹਾ ਮਾਲ ਅਫ਼ਸਰ ਮੋਗਾ, ਬਲਦੇਵ ਸਿੰਘ ਸਾਬਕਾ ਨਾਇਬ ਤਹਿਸੀਲਦਾਰ ਮੋਗਾ, ਸੱਚੇ ਨਿਮਰ ਸੇਵਾਦਾਰ ਮੋਗਾ ਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਕਮੇਟੀ ਦੇ ਮੈਂਬਰ ਹਾਜ਼ਰ ਰਹੇ। Moga News

ਇਹ ਵੀ ਪੜ੍ਹੋ : Chamoli Accident: ਚਮੋਲੀ ਹਾਦਸੇ ’ਚ ਹੁਣ ਤੱਕ 7 ਮੌਤਾਂ, ਸੀਐਮ ਧਾਮੀ ਕਰਨਗੇ ਘਟਨਾ ਸਥਾਨ ਦਾ ਨਿਰੀਖਣ

Moga News: ਫਰਜ਼ੀ ਮਹਿਲਾ ਏਐਸਆਈ ਗ੍ਰਿਫਤਾਰ, ਚੰਗੇ ਘਰ ’ਚ ਵਿਆਹ ਕਰਵਾਉਣ ਲਈ ਬਣੀ ਪੁਲਿਸ ਅਫਸਰ
ਮੋਗਾ (ਹਿੰ.ਸ.)। ਪੰਜਾਬ ਦੇ ਮੋਗਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਲੜਕੀ ਨੇ ਚੰਗੇ ਪਰਿਵਾਰ ਵਿੱਚ ਵਿਆਹ ਕਰਵਾਉਣ ਦੀ ਇੱਛਾ ਵਿੱਚ ਖੁਦ ਨੂੰ ਪੰਜਾਬ ਪੁਲਿਸ ਦੀ ਅਸਿਸਟੈਂਟ ਸਬ-ਇੰਸਪੈਕਟਰ ਬਣਾ ਲਿਆ। ਉਸ ਨੇ ਨਕਲੀ ਪੁਲਿਸ ਵਰਦੀ ਪਾਈ, ਵਾਕੀ-ਟਾਕੀ ਖਰੀਦੇ ਅਤੇ ਫਰਜ਼ੀ ਪੁਲਿਸ ਆਈ-ਕਾਰਡ ਵੀ ਬਣਵਾ ਲਿਆ। ਇੰਨਾ ਹੀ ਨਹੀਂ, ਪੁਲਿਸ ਦੀ ਨੌਕਰੀ ਦਾ ਰੌਬ ਦਿਖਾ ਕੇ ਉਸ ਨੇ ਕਰੀਬ ਇੱਕ ਮਹੀਨਾ ਪਹਿਲਾਂ ਇੱਕ ਚੰਗੇ ਪਰਿਵਾਰ ਵਿੱਚ ਵਿਆਹ ਵੀ ਕਰਵਾ ਲਿਆ।

Read Also; ਜਲੰਧਰ ਪੁਲਿਸ ਨੇ ਨਸ਼ਾ ਤਸਕਰਾਂ ਦੀ 24.48 ਲੱਖ ਦੀ ਜਾਇਦਾਦ ਤੇ ਬੈਂਕ ਖਾਤੇ ਕੀਤੇ ਫ੍ਰੀਜ਼

ਹਾਲਾਂਕਿ ਜ਼ਿਆਦਾ ਆਤਮ-ਵਿਸ਼ਵਾਸ ਉਸ ਲਈ ਮੁਸੀਬਤ ਬਣ ਗਿਆ ਅਤੇ ਪੁਲਿਸ ਦੀ ਸਤੱਰਕਤਾ ਨਾਲ ਉਸ ਦਾ ਭੇਤ ਖੁੱਲ੍ਹ ਗਿਆ।ਡੀਐੱਸਪੀ ਸਿਟੀ ਜਤਿੰਦਰ ਸਿੰਘ ਅਨੁਸਾਰ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਦੀ ਪਛਾਣ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਲੇਵਾਲਾ (ਚੰਦੇਵਾਲਾ ਮੋੜ) ਵਾਸੀ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੀ ਇੱਛਾ ਸੀ ਕਿ ਉਸ ਦਾ ਵਿਆਹ ਕਿਸੇ ਖੁਸ਼ਹਾਲ ਪਰਿਵਾਰ ਵਿੱਚ ਹੋਵੇ।

ਇਸ ਲਈ ਉਸ ਨੇ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਖੁਦ ਨੂੰ ਪੁਲਿਸ ਮੁਲਾਜ਼ਮ ਦੱਸਣ ਦਾ ਰਾਹ ਚੁਣਿਆ।ਕੋਮਲਪ੍ਰੀਤ ਨੇ ਪੰਜਾਬ ਪੁਲਿਸ ਦੀ ਨਕਲੀ ਵਰਦੀ ਦਾ ਇੰਤਜ਼ਾਮ ਕੀਤਾ ਅਤੇ ਪਿੰਡ ਵਿੱਚ ਪੁਲਿਸ ਮੁਲਾਜ਼ਮ ਹੋਣ ਦਾ ਰੌਬ ਦਿਖਾਉਣਾ ਸ਼ੁਰੂ ਕਰ ਦਿੱਤਾ। ਉਸ ਦੀ ਇਹ ਚਾਲ ਕਾਮਯਾਬ ਵੀ ਹੋ ਗਈ ਅਤੇ ਕਰੀਬ ਇੱਕ ਮਹੀਨਾ ਪਹਿਲਾਂ ਉਸ ਦਾ ਇੱਕ ਚੰਗੇ ਪਰਿਵਾਰ ਵਿੱਚ ਵਿਆਹ ਹੋ ਗਿਆ। ਸਹੁਰੇ ਪਰਿਵਾਰ ਨੂੰ ਯਕੀਨ ਦਿਵਾਉਣ ਲਈ ਉਹ ਰੋਜ਼ਾਨਾ ਡਿਊਟੀ ’ਤੇ ਜਾਣ ਦਾ ਡਰਾਮਾ ਕਰਦੀ ਸੀ।

ਪਿਛਲੇ ਕਰੀਬ ਦੋ ਮਹੀਨਿਆਂ ਤੋਂ ਉਹ ਰੋਜ਼ ਨਕਲੀ ਵਰਦੀ ਪਾ ਕੇ ਫਿਰੋਜ਼ਪੁਰ ਤੋਂ ਮੋਗਾ ਆਉਂਦੀ ਅਤੇ ਪੂਰਾ ਦਿਨ ਮੋਗਾ ਵਿੱਚ ਬਿਤਾਉਂਦੀ ਸੀ, ਤਾਂ ਜੋ ਕਿਸੇ ਨੂੰ ਉਸ ’ਤੇ ਸ਼ੱਕ ਨਾ ਹੋਵੇ। ਕੋਮਲਪ੍ਰੀਤ ਦਾ ਹੌਸਲਾ ਇੰਨਾ ਵੱਧ ਗਿਆ ਸੀ ਕਿ ਪੁਲਿਸ ਤੋਂ ਬਚਣ ਦੀ ਬਜਾਏ ਉਹ ਮੋਗਾ ਦੇ ਥਾਣਾ ਸਿਟੀ-1 ਨੇੜੇ ਸਥਿਤ ‘ਸਾਂਝ ਕੇਂਦਰ’ ਵਿੱਚ ਹੀ ਪਹੁੰਚ ਜਾਂਦੀ ਸੀ। ਉਹ ਉੱਥੇ ਆਪਣਾ ਟਿਫਿਨ ਰੱਖ ਦਿੰਦੀ ਅਤੇ ਸਟਾਫ ਨੂੰ ਦੱਸਦੀ ਕਿ ਉਸ ਦੀ ਡਿਊਟੀ ਮੋਗਾ ਦੇ ਮੇਨ ਚੌਕ ਵਿੱਚ ਲੱਗੀ ਹੋਈ ਹੈ।ਕਰੀਬ ਇੱਕ ਘੰਟੇ ਬਾਅਦ ਉਹ ਮੁੜ ਸਾਂਝ ਕੇਂਦਰ ਆਉਂਦੀ, ਟਿਫਿਨ ਚੁੱਕਦੀ ਅਤੇ ਉੱਥੋਂ ਚਲੀ ਜਾਂਦੀ ਸੀ।

ਉਸ ਦੀਆਂ ਇਹ ਗਤੀਵਿਧੀਆਂ ਪੁਲਿਸ ਦੀ ਨਜ਼ਰ ਵਿੱਚ ਆਉਣ ਲੱਗੀਆਂ।ਥਾਣੇ ਦੇ ਆਲੇ-ਦੁਆਲੇ ਰੋਜ਼ ਇੱਕ ਅਣਜਾਣ ਮਹਿਲਾ ਪੁਲਿਸ ਮੁਲਾਜ਼ਮ ਨੂੰ ਸ਼ੱਕੀ ਢੰਗ ਨਾਲ ਘੁੰਮਦਾ ਦੇਖ ਕੇ ਮੋਗਾ ਪੁਲਿਸ ਨੂੰ ਸ਼ੱਕ ਹੋਇਆ। ਪੁਲਿਸ ਨੂੰ ਇਹ ਗੱਲ ਵੀ ਅਜੀਬ ਲੱਗੀ ਕਿ ਕੋਈ ਏਐਸਆਈ ਰੋਜ਼ ਸਾਂਝ ਕੇਂਦਰ ਵਿੱਚ ਟਿਫਿਨ ਰੱਖ ਕੇ ਸਿਰਫ਼ ਇੱਕ ਘੰਟੇ ਬਾਅਦ ਵਾਪਸ ਕਿਉਂ ਆ ਜਾਂਦੀ ਹੈ।ਪੁਲਿਸ ਟੀਮ ਨੇ ਜਦੋਂ ਮਹਿਲਾ ਨੂੰ ਰੋਕ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਹ ਘਬਰਾ ਗਈ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ।

ਪੁਲਿਸ ਨੇ ਕੋਮਲਪ੍ਰੀਤ ਕੌਰ ਦੇ ਕਬਜ਼ੇ ਵਿੱਚੋਂ ਪੰਜਾਬ ਪੁਲਿਸ ਦੀ ਨਕਲੀ ਵਰਦੀ, ਦੋ ਵਾਕੀ-ਟਾਕੀ ਅਤੇ ਇੱਕ ਫਰਜ਼ੀ ਪੁਲਿਸ ਆਈ-ਕਾਰਡ ਬਰਾਮਦ ਕੀਤਾ ਹੈ। ਪੁਲਿਸ ਨੇ ਮੁਲਜ਼ਮ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ ਜਿਥੋਂ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਸ ਫਰਜ਼ੀਵਾਡੇ ਵਿੱਚ ਉਸ ਦੀ ਮਦਦ ਕਿਸ ਨੇ ਕੀਤੀ ਅਤੇ ਵਾਕੀ-ਟਾਕੀ ਤੇ ਫਰਜ਼ੀ ਆਈ-ਕਾਰਡ ਕਿੱਥੋਂ ਤਿਆਰ ਕਰਵਾਏ ਗਏ ਸਨ।

Moga News: ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ ਐਡਵੋਕੇਟ ਦੀ ਮੌਤ
ਮੋਗਾ (ਹਿੰ.ਸ.)। ਮੋਗਾ ਜ਼ਿਲ੍ਹੇ ਦੇ ਕਸਬਾ ਬੁੱਟਰ ਵਿੱਚ ਦੇਰ ਰਾਤ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲਣ ਕਾਰਨ 35 ਸਾਲਾ ਐਡਵੋਕੇਟ ਅਮਨਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਭੂਪਿੰਦਰ ਸਿੰਘ ਲਾਡੀ ਦੇ ਪੁੱਤਰ ਸਨ।

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਅਮਨਿੰਦਰ ਸਿੰਘ ਦੀ ਲਾਇਸੈਂਸੀ ਰਿਵਾਲਵਰ ਤੋਂ ਅਚਾਨਕ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦੀ ਮੌਤ ਹੋ ਗਈ।

Read Also : ਪੰਜਾਬ ਦੇ ਲੋਕਾਂ ਨੇ 2027 ’ਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ : ਮੁੱਖ ਮੰਤਰੀ ਮਾਨ

ਐਡਵੋਕੇਟ ਅਮਨਿੰਦਰ ਸਿੰਘ ਦੇ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਿਆਸੀ ਤੇ ਸਮਾਜਿਕ ਵਰਗ ਵਿੱਚ ਸੋਗ ਦੀ ਲਹਿਰ ਹੈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਥਾਣਾ ਬੱਧਨੀ ਕਲਾਂ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਇਹ ਅਚਾਨਕ ਵਾਪਰੀ ਘਟਨਾ ਜਾਪਦੀ ਹੈ। ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Moga Municipal Corporation: ਮੋਗਾ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ, ਪੰਜਾਬ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
Moga News: ਮੋਗਾ (ਸੱਚ ਕਹੂੰ ਨਿਊਜ਼/ਹਿੰ.ਸ.)। ਮੋਗਾ ਨਗਰ ਨਿਗਮ ਦੇ ਕਰਮਚਾਰੀਆਂ ਦੀ ਹੜਤਾਲ ਵੀਰਵਾਰ ਨੂੰ ਲਗਾਤਾਰ 16ਵੇਂ ਦਿਨ ਵੀ ਜਾਰੀ ਰਹੀ। ਮਿਊਂਸਪਲ ਇੰਪਲਾਇਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਤੇ ਸਫਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਕਰਮਚਾਰੀਆਂ ਨੇ ਸ਼ਹਿਰ ’ਚ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਨੇ ਸ਼ਾਮ ਲਾਲ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਨਿਰਦੇਸ਼ਾਂ ’ਤੇ ਪੂਰੇ ਸੂਬੇ ਵਿੱਚ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤੇ ਗਏ। ਮੋਗਾ ’ਚ ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਬਰਨਾਲਾ ’ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ’ਤੇ ਪ੍ਰਸ਼ਾਸਨ ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।

Read Also : Adesh College: ਆਦੇਸ਼ ਕਾਲਜ ’ਚ ਰੋਜ਼ਗਾਰ ਕੈਂਪ ਦਾ ਆਯੋਜਨ, 400 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਹਿੱਸਾ

ਉਨ੍ਹਾਂ ਕਈ ਯੂਨੀਅਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀ ਵੀ ਸਖ਼ਤ ਨਿੰਦਾ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਕਾਰਵਾਈ ਲੋਕਤੰਤਰਿਕ ਅਧਿਕਾਰਾਂ ਤੇ ਸੰਵਿਧਾਨ ਦੀ ਭਾਵਨਾ ਦੇ ਖਿਲਾਫ਼ ਹੈ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ ਨੇ ਕਿਹਾ ਕਿ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਪ੍ਰਦਰਸ਼ਨ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਕਰਮਚਾਰੀ ਜਥੇਬੰਦੀਆਂ ਨੇ ਵੀ ਸਫਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। Moga News

ਵਾਲਮੀਕਿ ਸਭਾ ਮੋਗਾ, ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ ਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਨੁਮਾਇੰਦਿਆਂ ਨੇ ਕਰਮਚਾਰੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਕਰਮਚਾਰੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਿਊਂਸਪਲ ਇੰਪਲਾਇਜ਼ ਫੈਡਰੇਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਗਿੱਲ, ਮਹਾਸਚਿਵ ਵਿਕੀ ਬੋਹਤ, ਚੇਅਰਮੈਨ ਸਿਕੰਦਰ ਗੁੱਲੂ, ਚੀਫ਼ ਸਕੱਤਰ ਨਰੋਤਮ ਬੋਹਤ, ਕੈਸ਼ੀਅਰ ਜੋਗਿੰਦਰ ਭੁੱਲਰ, ਸਫਾਈ ਸੇਵਕ ਯੂਨੀਅਨ ਦੇ ਮਹਾਸਚਿਵ ਵਿਸ਼ਵਨਾਥ ਜੋਨੀ, ਚੇਅਰਮੈਨ ਰਾਜਿੰਦਰ ਬੋਹਤ, ਚੀਫ਼ ਸਕੱਤਰ ਰਵੀ ਸਾਰਵਾਨ, ਸੀਨੀਅਰ ਆਗੂ ਮਦਨ ਲਾਲ ਬੋਹਤ, ਰਿਟਾਇਰਮੈਂਟ ਯੂਨੀਅਨ ਦੇ ਪ੍ਰਧਾਨ ਹਰਕ੍ਰਿਸ਼ਨ ਬੋਹਤ, ਸੰਯੁਕਤ ਅਧਿਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਚਾਵੜੀਆ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਯੂਨੀਅਨਾਂ ਦੇ ਵੱਡੀ ਗਿਣਤੀ ਵਿੱਚ ਕਰਮਚਾਰੀ ਮੌਜੂਦ ਰਹੇ।

Moga News: ਮੋਗਾ ’ਚ 105 ਕਰੋੜ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ
ਮੋਗਾ (ਵਿੱਕੀ ਕੁਮਾਰ)। ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ’ਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ। ਇਨ੍ਹਾਂ ਵਿੱਚ ਮੁੱਖ ਤੌਰ ’ਤੇ ਮੋਗਾ, ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਗੋਇਲ਼ਵੱਲੋਂ ਉਦਘਾਟਨ ਕੀਤਾ ਗਿਆ, ਜਿਸ ’ਚ ਮੁੱਖ ਤੌਰ ’ਤੇ ਸੂਇਆਂ/ਰਜਬਾਹਿਆਂ ਦੀ ਕੰਕਰੀਟ ਲਾਇਨਿੰਗ, ਜ਼ਮੀਨਦੋਜ਼ ਪਾਈਪਾਂ ਰਾਹੀੰ ਸਿੰਚਾਈ ਦੇ ਪ੍ਰਾਜੈਕਟ ਮੁੱਖ ਰੂਪ ’ਚ ਸ਼ਾਮਲ ਹਨ। ਉਨ੍ਹਾਂ ਅੱਜ ਮੋਗਾ ਦੇ ਪਿੰਡ ਝੰਡੇਆਣਾ, ਬਾਘਾਪੁਰਾਣਾ ਦੇ ਪਿੰਡ ਸੁਖਾਨੰਦ, ਸਾਹੋਕੇ ਤੇ ਧਰਮਕੋਟ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ।

ਇਨ੍ਹਾਂ ਪ੍ਰਾਜੈਕਟਾਂ ਨਾਲ ਮੋਗਾ ਜ਼ਿਲ੍ਹੇ ਦੇ ਲਗਭਗ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਜਿਨ੍ਹਾਂ ਦਾ 20085 ਏਕੜ ਹੋਰ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਸੁਪਨਾ ਵੇਖਿਆ ਗਿਆ ਸੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿੱਥੇ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਕੇਵਲ 17-18 ਫੀਸਦੀ ਸੀ, ਉਹ ਹੁਣ 86 ਫੀਸਦੀ ਹੋ ਗਈ ਹੈ, ਜਿਸ ਨਾਲ ਪੰਜਾਬ ਦੇ ਇਕਲੌਤੇ ਕੁਦਰਤੀ ਸਰੋਤ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ। ਧਰਮਕੋਟ ਵਿਧਾਨ ਸਭਾ ਹਲਕੇ ਦੇ ਸੂਇਆਂ ਤੇ ਰਜਬਾਹਿਆਂ ਦੀ ਕੰਕਰੀਟ ਲਾਈਨਿੰਗ, ਵਾਟਰ ਕੋਰਸ ਤੇ ਪਾਈਪਲਾਈਨ ਦੇ 79.56 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ। ਇਸ ਪ੍ਰੋਜੈਕਟ ਤਹਿਤ ਕੰਕਰੀਟ, ਪਾਈਪਲਾਈਨ ਤੇ ਵਾਟਰ ਕੋਰਸ ਦੀ ਲਾਈਨਿੰਗ ਦੀ ਕੁੱਲ ਲੰਬਾਈ 175.24 ਕਿਲੋਮੀਟਰ ਬਣਦੀ ਹੈ। ਇਹਨਾਂ ਪ੍ਰੋਜੈਕਟਾਂ ਨਾਲ ਧਰਮਕੋਟ ਦੇ 79 ਪਿੰਡਾਂ ਨੂੰ ਸਿੱਧੇ ਰੂਪ ਨਾਲ ਲਾਭ ਪ੍ਰਾਪਤ ਹੋਵੇਗਾ।

ਇਸ ਪ੍ਰੋਜੈਕਟ ਤੋਂ ਪਹਿਲਾਂ 24270 ਏਕੜ ਸਿੰਚਾਈ ਵਾਲਾ ਰਕਬਾ ਵਧ ਕੇ 41894 ਹੋ ਜਾਵੇਗਾ, ਭਾਵ ਇਸ ਪ੍ਰੋਜੈਕਟ ਨਾਲ 18174 ਏਕੜ ਰਕਬਾ ਸਿੰਚਾਈ ਅਧੀਨ ਹੋ ਜਾਵੇਗਾ। ਇਸ ਪ੍ਰਜੈਕਟ ਤਹਿਤ ਲਾਈਨਿੰਗ, ਵਾਟਰ ਕੋਰਸ ਤੇ ਪਾਈਪਲਾਈਨ ਦੇ ਪ੍ਰੋਜੈਕਟਾਂ ਦੀ ਅਲੱਗ ਅਲੱਗ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕੋਕਰੀ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਜਿਹੜਾ ਕਿ 52.51 ਕਰੋੜ ਦੀ ਲਾਗਤ ਵਾਲਾ ਹੈ, ਨਾਲ 26458 ਏਕੜ ਰਕਬਾ ਹੁਣ ਸਿੰਚਾਈ ਹੋ ਜਾਵੇਗਾ ਜਿਹੜਾ ਕਿ ਪਹਿਲਾਂ 16450 ਏਕੜ ਸੀ, 10,008 ਏਕੜ ਰਕਬਾ ਇਸ ਨਾਲ ਸਿੰਚਾਈ ਆਵੇਗਾ। ਇਸ ਲਾਈਨਿੰਗ ਦੀ ਲੰਬਾਈ 66.32 ਕਿਲੋਮੀਟਰ ਹੈ। ਇਸ ਨਾਲ ਨੇੜੇ ਦੇ 20 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ। ਇਹਨਾਂ ਪਿੰਡਾਂ ਵਿੱਚ ਤਲਵੰਡੀ ਮੱਲੀਆਂ, ਦਇਆ ਕਲਾਂ, ਕੋਕਰੀ ਬੁੱਟਰਾਂ, ਭਿੰਡਰ ਕਲਾਂ, ਕਿਸ਼ਨਪੁਰਾ, ਕਪੂਰਾ, ਚੱਕ ਬੀਜਾਸਰ, ਪੁਰਾਣੇਵਾਲਾ, ਰੌਲੀ, ਖੇੜਾ ਸਵਾਦ, ਬੁੱਗੀਪੁਰਾ, ਚੁਗਾਵਾਂ, ਜਲਾਲਾਬਾਦ, ਫਤਿਹਗੜ੍ਹ ਕੋਰੋਟਾਣਾ, ਮਹਿਣਾ, ਦਾਤਾ, ਤਤਾਰੀਏਵਾਲਾ, ਤਲਵੰਡੀ ਭੰਗੇਰੀਆਂ, ਭਿੰਡਰ ਖੁਰਦ, ਦੋਸਾਂਝ ਸ਼ਾਮਿਲ ਹਨ।

ਦੌਲਤਵਾਹ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਦਾ 14.66 ਕਰੋੜ ਵਾਲੇ ਪ੍ਰੋਜੈਕੋਟ ਨਾਲ 8974 ਏਕੜ ਰਕਬਾ ਸਿੰਚਾਈ ਅਧੀਨ ਆ ਗਿਆ ਹੈ। ਪ੍ਰੋਜੈਕਟ ਤੋਂ ਪਹਿਲਾਂ 6462 ਏਕੜ ਰਕਬਾ ਸਿੰਚਾਈ ਅਧੀਨ ਸੀ ਤੇ ਇਸ ਪ੍ਰੋਜੈਕਟਲ ਨਾਲ 15436 ਏਕੜ ਰਕਬਾ ਸਿੰਚਾਈ ਅਧੀਨ ਆ ਜਾਵੇਗਾ। ਇਸ ਲਾਈਨਿੰਗ ਦੀ ਲੰਬਾਈ 38.44 ਕਿਲੋਮੀਟਰ ਹੈ। ਇਸ ਨਾਲ ਨੇੜੇ ਦੇ 30 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ। ਇਨ੍ਹਾਂ ਪਿੰਡਾਂ ’ਚ ਕੈਲਾ, ਨੂਰਪੁਰ, ਬਾਜੇਕੇ, ਕੋਟ ਸਦਾਰ ਖਾਂ, ਬਾਜੇਕੇ, ਮੂਸੇਵਾਲਾ, ਜਾਫਰਵਾਲਾ, ਬਹਿਰਾਮਕੇ,  ਕਿਸ਼ਨਪੁਰਾ, ਮਸੀਤਾਂ, ਚਿਰਾਗ ਸ਼ਾਹ ਵਾਲਾ, ਸਾਦੀਵਾਲਾ, ਚਿਰਾਗਸ਼ਾਹਵਾਲਾ, ਧਰਮ ਸਿੰਘ ਵਾਲਾ, ਫਤਿਹਪੁਰ ਝੁੱਗੀਆਂ, ਕਾਦਰ ਵਾਲਾ, ਕਿੱਲੀ ਗੰਧਰਾਂ, ਮੰਦਰ, ਮੁਹਾਰ, ਮੱਲੂਵਾਲਾ, ਬੋਘੇਵਾਲਾ, ਮੁੰਡੀ ਜਮਾਲ, ਅਮਰਗੜ੍ਹ ਬੰਦੀਆਂ, ਸ਼ਾਹ ਅਬੂ ਬੱਕਰ, ਬਾਘਲੇ ਵਾਲਾ, ਦਾਨੇਵਾਲਾ, ਮੌਜੇਵਾਲਾ, ਕਿੱਲੀ ਨੌਬਾਦ ਸ਼ਾਮਿਲ ਹਨ।

ਵਾਟਰ ਕੋਰਸਾਂ ਦੀ ਉਸਾਰੀ ਤੇ ਪਾਈਪਲਾਈਨਾਂ ਵਿਛਾਉਣ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ 3892 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ। ਪਹਿਲਾਂ ਇਹ ਰਕਬਾ 1357 ਏਕੜ ਸੀ ਤੇ ਪ੍ਰੋਜੈਕਟ ਤੋਂ ਬਾਅਦ ਇਹ ਸਿੰਚਾਈ ਅਧੀਨ ਰਕਬਾ 5256 ਏਕੜ ਹੋ ਜਾਵੇਗਾ। ਪਾਈਪਲਾਈਨ ਦੀ ਲੰਬਾਈ 67.74 ਕਿਲੋਮੀਟਰ ਹੈ। ਵਾਟਰ ਕੋਰਸ ਦੀ ਲੰਬਾਈ: 2.74 ਕਿਲੋਮੀਟਰ ਇਸ ਪ੍ਰਜੋਕੈਟ ਉਪਰ 12.59 ਕਰੋੜ ਦਾ ਖਰਚਾ ਆਵੇਗਾ ਤੇ ਇਸ ਨਾਲ 29 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ। ਇਹਨਾਂ ਪਿੰਡਾਂ ’ਚ ਔਗਰ, ਬੱਦੂਵਾਲ, ਚੁੱਘਾ ਕਲਾਂ, ਧਰਮ ਸਿੰਘ ਵਾਲਾ, ਫਤਿਹੁੱਲਾ ਸ਼ਾਹ, ਧਰਮਕੋਟ, ਫਤਿਹਗੜ੍ਹ ਕੋਰੋਟਾਣਾ, ਫਤਿਹਗੜ੍ਹ ਪੰਜਤੂਰ, ਫਤਿਹੁੱਲਾ ਸ਼ਾਹ, ਫਿਰੋਜ਼ਵਾਲਾ ਬਾਡਾ, ਇੰਦਰਗੜ੍ਹ, ਜਲਾਲਾਬਾਦ, ਜਨੇਤਪੁਰਾ, ਕੜਾਹੇਵਾਲਾ, ਕੈਲਾ, ਖੇੜਾ ਡਰੋਲੀ, ਕਿੱਲੀ ਗੰਧਰਾਂ, ਲਾਲੀਹਾਂਦੀ, ਲੋਹਗੜ੍ਹ, ਲੋਹਾਰਾ, ਸੋਢੀਵਾਲਾ, ਵਰ੍ਹੇ ਸ਼ਾਮਲ ਹਨ।

ਮੋਗਾ ਹਲਕੇ ਵਿੱਚ ਕੁੱਲ 16 ਕੰਮਾਂ ਨੂੰ ਜਿਸ ’ਚ 92.06 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਇਨ ਪਾਉਣ ਤੇ ਨਹਿਰੀ ਖਾਲ਼ਆਂ ਦੀ ਉਸਾਰੀ ਨੂੰ 16.91 ਕਰੋੜ ਦੀ ਲਾਗਤ ਨਾਲ ਕਰਵਾਇਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਾਲ 2696 ਏਕੜ ਵਾਧੂ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਗਿਆ ਹੈ। ਇਸ ਤੋਂ ਇਲਾਵਾ ਸਾਹੋਕੇ ਵਿਖੇ ਕੈਬਨਿਟ ਮੰਤਰੀ ਵੱਲੋਂ ਕੁੱਲ 7.13 ਕਰੋੜ ਰੁਪੈ ਦੀ ਲਾਗਤ ਨਾਲ ਖਾਲ਼ਆਂ ਦੀ ਲਾਇਨਿੰਗ ਤੇ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ। ਇਸ ਨਾਲ 1291 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ। ਇਸ ਮੌਕੇ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Moga News: ਮੋਗਾ ਗ੍ਰਨੇਡ ਕਾਂਡ ’ਚ ਵੱਡੀ ਕਾਰਵਾਈ, 17 ਕਾਬੂ
Moga News: ਮੋਗਾ (ਵਿੱਕੀ ਕੁਮਾਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਮੋਗਾ ਪੁਲਿਸ ਨੇ ਪੁਲਿਸ ਥਾਣਾ ਸਦਰ ਮੋਗਾ ਵਿਖੇ ਹੋਏ ਘੱਟ ਤੀਬਰਤਾ ਵਾਲੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਮੁਲਜ਼ਮਾਂ ਸਮੇਤ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਪੁਲਿਸ ਨੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਵਿਸਫੋਟਕ ਸਮੱਗਰੀ ਅਤੇ ਇਲੈਕਟ੍ਰਾਨਿਕ ਡੈਟੋਨੇਟਰ, ਇੱਕ 9 ਐਮਐਮ ਗਲੌਕ ਪਸਤੌਲ ਸਮੇਤ ਮੈਗਜ਼ੀਨ ਵੀ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਲਈ ਵਰਤੀ ਗਈ ਸਪਲੈਂਡਰ ਮੋਟਰਸਾਈਕਲ (ਪੀਬੀ-03-ਏਐਚ-3088) ਨੂੰ ਵੀ ਜ਼ਬਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 8 ਜੁਲਾਈ, 2026 ਨੂੰ ਸਵੇਰੇ 3.15 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪੁਲਿਸ ਥਾਣਾ ਸਦਰ, ਮੋਗਾ ਦੀ ਇਮਾਰਤ ’ਤੇ ਇੱਕ ਘੱਟ ਤੀਬਰਤਾ ਵਾਲਾ ਗ੍ਰਨੇਡ ਸੁੱਟਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਤਿੰਨ ਮੁੱਖ ਮੁਲਜ਼ਮਾਂ ਦੀ ਪਛਾਣ ਗਗਨ ਉਰਫ ਕਾਲੀ ਵਾਸੀ ਢੇਰੂ, ਫਿਰੋਜ਼ਪੁਰ, ਰਾਜੇਸ਼ ਉਰਫ ਖੰਨਾ ਵਾਸੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਤੇ ਸ਼ੁਭਮ ਉਰਫ ਭਿੰਡਰ ਵਾਸੀ ਕੋਤਵਾਲ, ਫਿਰੋਜ਼ਪੁਰ ਵਜੋਂ ਹੋਈ ਹੈ।

ਗ੍ਰਿਫਤਾਰ ਕੀਤੇ ਗਏ ਬਾਕੀ ਮੁਲਜ਼ਮ-ਜੋ ਲੌਜਿਸਟਿਕਸ, ਨੈੱਟਵਰਕ ਵਿਸਤਾਰ ਤੇ ਕਾਰਕੁੰਨਾਂ ਨੂੰ ਪਨਾਹ ਦੇਣ ’ਚ ਸਹਾਇਤਾ ਕਰਦੇ ਸਨ ਦੀ ਪਛਾਣ ਲਾਜਰ ਉਰਫ਼ ਅਮਨ ਅਤੇ ਉਸਦੀ ਪਤਨੀ ਪਰਵੀਨ ਕੌਰ ਦੋਵੇਂ ਵਾਸੀ ਸੀਆ ਪਾੜੀ, ਫਿਰੋਜ਼ਪੋਰ, ਸਵਰਨ ਤੇ ਗੋਬਿੰਦ ਵਾਸੀ ਕੋਤਵਾਲ, ਫਿਰੋਜ਼ਪੁਰ, ਸਾਗਰ ਤੇ ਜੌਨ ਦੋਵੇਂ ਵਾਸੀ  ਲਾਲ ਕੁੜਤੀ ਕੈਂਟ, ਫਿਰੋਜਪੁਰ; ਰੂਥ, ਰਾਜ ਤੇ ਸਰਬਜੀਤ ਕੌਰ ਵਾਸੀ ਤਲਵੰਡੀ ਨੇਪਾਲਾ, ਫਿਰੋਜ਼ਪੁਰ, ਗੁਰਪ੍ਰੀਤ ਸਿੰਘ, ਰਾਹੁਲ ਅਤੇ ਕਰਨਦੀਪ ਸਿੰਘ ਵਾਸੀ ਅਜੀਤਵਾਲ, ਮੋਗਾ, ਲਵਪ੍ਰੀਤ ਵਾਸੀ ਢੇਰੂ, ਫਿਰੋਜ਼ਪੁਰ ਤੇ ਸੁਖਵਿੰਦਰ ਕੌਰ ਵਾਸੀ ਸ਼ੇਰਖਾਂ, ਫਿਰੋਜ਼ਪੁਰ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ। Moga News

ਕਿ ਇਕਬਾਲ ਸਿੰਘ ਉਰਫ਼ ਰਵੀ ਧਾਲੀਵਾਲ, ਜੋ ਇਸ ਸਮੇਂ ਯੂਕੇ ਵਿੱਚ ਰਹਿੰਦਾ ਹੈ ਅਤੇ ਕਥਿਤ ਤੌਰ ’ਤੇ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੈ, ਇਸ ਸਾਜ਼ਿਸ਼ ਦਾ ਮੁੱਖ ਸਾਜ਼ਿਸ਼ਘਾੜਾ ਹੈ। ਉਨ੍ਹਾਂ ਕਿਹਾ ਕਿ ਉਸ ਦੇ ਨਿਰਦੇਸ਼ਾਂ ’ਤੇ, ਮੁਲਜ਼ਮਾਂ ਨੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲਾ ਕੀਤਾ ਤੇ ਹੁਣ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ’ਚ ਆਈਈਡੀ ਲਾਉਣ ਦੀ ਯੋਜਨਾ ਬਣਾ ਰਹੇ ਸਨ। ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਤੇ ਇਸ ’ਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫਰੀਦਕੋਟ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਵਾਰਦਾਤ ਤੋਂ ਬਾਅਦ, ਅਪਰਾਧੀਆਂ ਦਾ ਪਤਾ ਲਾਉਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। Punjab Crime News

ਉਨ੍ਹਾਂ ਕਿਹਾ ਕਿ ਤਕਨੀਕੀ ਤੇ ਮਨੁੱਖੀ-ਖੁਫੀਆ ਜਾਣਕਾਰੀ ਤੋਂ ਇਹ ਗੱਲ ਸਾਹਮਣੇ ਆਈ ਕਿ ਗਗਨ ਉਰਫ਼ ਕਾਲੀ ਨੇ ਰਾਜੇਸ਼ ਉਰਫ਼ ਖੰਨਾ ਤੇ ਸ਼ੁਭਮ ਭਿੰਡਰ ਦੇ ਨਾਲ ਮਿਲ ਕੇ ਪੁਲਿਸ ਥਾਣਾ ਸਦਰ ਮੋਗਾ ’ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਅਗਲੇਰੀ ਜਾਂਚ ਦੌਰਾਨ, ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਉਨ੍ਹਾਂ ਦੇ ਸਾਥੀਆਂ ਲਾਜਰ ਉਰਫ਼ ਅਮਨ ਤੇ ਉਸਦੀ ਪਤਨੀ ਪਰਵੀਨ ਕੌਰ ਦੀ ਗ੍ਰਿਫਤਾਰੀ ਵੀ ਸੰਭਵ ਹੋਈ। ਜ਼ਿਕਰਯੋਗ ਹੈ ਕਿ ਲਾਜਰ ਤੇ ਉਸਦੀ ਪਤਨੀ ਯੂਕੇ-ਅਧਾਰਤ ਇਕਬਾਲ ਉਰਫ਼ ਰਵੀ ਧਾਲੀਵਾਲ ਦੇ ਸਿੱਧੇ ਸੰਪਰਕ ’ਚ ਸਨ ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹੋਰ ਕਾਰਕੁੰਨਾਂ ਦਾ ਪ੍ਰਬੰਧ ਕਰਨ ’ਚ ਉਸਦੀ ਮਦਦ ਕਰ ਰਹੇ ਸਨ। ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਮੋਗਾ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਦੋਸ਼ੀ ਲਾਜਰ ਤੋਂ ਹੋਰ ਪੁੱਛਗਿੱਛ ਕਰਨ ’ਤੇ ਬਾਕੀ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜੋ ਮਾਡਿਊਲ ਦੇ ਮੈਂਬਰਾਂ ਨੂੰ ਲੌਜਿਸਟਿਕ ਸਹਾਇਤਾ ਤੇ ਪਨਾਹ ਦਿੰਦੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ’ਚ ਐਫਆਈਆਰ ਨੰਬਰ 126 ਮਿਤੀ 08.07.2026  ਨੂੰ ਬੀਐਨਐਸ ਦੀਆਂ ਸਬੰਧਤ ਧਾਰਾਵਾਂ, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3 ਤੇ 6 ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਥਾਮ ਐਕਟ ਦੀ ਧਾਰਾ 4 ਤਹਿਤ ਪੁਲਿਸ ਥਾਣਾ ਸਦਰ, ਮੋਗਾ ਵਿਖੇ ਕੇਸ ਦਰਜ ਕੀਤਾ ਗਿਆ ਸੀ, ਜਦੋਂ ਕਿ ਬੀਐਨਐਸ ਦੀਆਂ ਧਾਰਾਵਾਂ 109, 111 ਅਤੇ 113, ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ 16, 17, 18, 20, 38 ਅਤੇ 39 ਵੀ ਲਾਈਆਂ ਗਈਆਂ ਹਨ। Moga News

Moga News: ਪੁਲਿਸ ਨੇ ਆਈਈਡੀ, ਵਿਸਫੋਟਕ ਸਮੱਗਰੀ ਅਤੇ ਗਲੌਕ ਪਿਸਤੌਲ ਸਮੇਤ 17 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਮੋਗਾ (ਹਿੰ.ਸ.)। ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਥਿਤ ਅੱਤਵਾਦੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਮੋਗਾ ਪੁਲਿਸ ਨੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਵਿਸਫੋਟਕ ਸਮੱਗਰੀ, ਇਲੈਕਟ੍ਰਾਨਿਕ ਡੈਟੋਨੇਟਰ ਅਤੇ ਮੈਗਜ਼ੀਨ ਸਮੇਤ 9 ਐੱਮਐੱਮ ਦੀ ਗਲੌਕ ਪਿਸਤੌਲ ਬਰਾਮਦ ਕੀਤੀ ਹੈ।

Read Also : ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣਾ ਗਲਤ, ਦਿੱਲੀ ਜਾਣ ਦੀ ਇਜਾਜ਼ਤ ਦੇਵੇ ਕੇਂਦਰ: ਬਲਤੇਜ ਪੰਨੂ

ਪੁਲਿਸ ਵੱਲੋਂ ਦਿੱਤੀ ਗਈ ਮੁੱਢਲੀ ਜਾਣਕਾਰੀ ਅਨੁਸਾਰ ਇਸ ਕਥਿਤ ਸਾਜ਼ਿਸ਼ ਦਾ ਮੁੱਖ ਸੂਤਰਧਾਰ ਇਕਬਾਲ ਸਿੰਘ ਉਰਫ਼ ਰਵੀ ਢਾਲੀਵਾਲ ਹੈ, ਜੋ ਇਸ ਸਮੇਂ ਯੂਨਾਈਟਿਡ ਕਿੰਗਡਮ (ਯੂਕੇ) ਵਿੱਚ ਰਹਿ ਰਿਹਾ ਹੈ ਅਤੇ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜਿਆ ਹੋਇਆ ਹੈ। ਪੁਲਿਸ ਦਾ ਦਾਅਵਾ ਹੈ ਕਿ ਉਸ ਦੇ ਨਿਰਦੇਸ਼ਾਂ 'ਤੇ ਹੀ ਮੁਲਜ਼ਮਾਂ ਨੇ ਮੋਗਾ ਦੇ ਸਦਰ ਥਾਣੇ 'ਤੇ ਗ੍ਰਨੇਡ ਹਮਲਾ ਕੀਤਾ ਸੀ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਫਿਰੋਜ਼ਪੁਰ ਤੋਂ ਜੰਮੂ ਜਾਣ ਵਾਲੀ ਰੇਲਗੱਡੀ ਵਿੱਚ ਆਈਈਡੀ ਲਗਾ ਕੇ ਵੱਡਾ ਧਮਾਕਾ ਕਰਨ ਦੀ ਕਥਿਤ ਸਾਜ਼ਿਸ਼ ਵੀ ਰਚੀ ਗਈ ਸੀ, ਜਿਸ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਇਸ ਮਾਮਲੇ ਸਬੰਧੀ ਮੋਗਾ ਦੇ ਸਦਰ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐਨਐਸ), ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ), ਵਿਸਫੋਟਕ ਪਦਾਰਥ ਐਕਟ, ਐਕਸਪਲੋਸਿਵ ਐਕਟ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਤੋਂ ਬਚਾਅ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੂਰੇ ਕਥਿਤ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਅਤੇ ਸਹਿਯੋਗੀਆਂ ਦੀ ਪਛਾਣ ਕਰਨ ਦੇ ਯਤਨ ਵੀ ਜਾਰੀ ਹਨ। ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਅੱਤਵਾਦੀ ਮਾਡਿਊਲਾਂ ਨੂੰ ਨਸ਼ਟ ਕਰਨ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੇ ਸਾਰੇ ਤੱਥ ਸਪੱਸ਼ਟ ਹੋਣਗੇ।

Moga News: ਮੋਗਾ ਨੂੰ ਮਿਲੀ ਨਵੀਂ ਮੇਅਰ, ਵਿਨੇਪਾਲ ਕੌਰ ਦੇ ਸਿਰ ਸਜਿਆ ਮੇਅਰ ਦਾ ਤਾਜ
ਮੋਗਾ (ਵਿੱਕੀ ਕੁਮਾਰ) : ਮੋਗਾ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਿਆ ਹੈ। ਕੌਂਸਲਰ ਵਿਨੈਪਾਲ ਕੌਰ ਨੂੰ ਮੋਗਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਵਾਰ ਮੇਅਰ ਦਾ ਅਹੁਦਾ ਪੱਛੜੇ ਵਰਗ (ਬੀਸੀ) ਵਰਗ ਲਈ ਰਾਖਵਾਂ ਰੱਖਿਆ ਸੀ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਮੇਅਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਹ ਚੋਣ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ।

ਆਮ ਆਦਮੀ ਪਾਰਟੀ ਨੇ ਮੋਗਾ ਦੇ 50 ਵਾਰਡਾਂ ਵਿੱਚੋਂ 30 ਜਿੱਤੇ। ਪਹਿਲੀ ਵਾਰ ਰਾਜਨੀਤੀ ਵਿੱਚ ਆਉਣ ਵਾਲੀ ਵਿਨੈਪਾਲ ਕੌਰ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਵਾਰਡ ਨੰਬਰ 8 ਤੋਂ ਚੋਣ ਲੜੀ। ਜਨਤਾ ਨੇ ਉਨ੍ਹਾਂ ‘ਤੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਕੌਂਸਲਰ ਚੁਣਿਆ।

44 ਸਾਲਾ ਵਿਨੈਪਾਲ ਕੌਰ ਨੇ ਮੈਡੀਸਨ ਵਿੱਚ ਬੀ.ਐਸ.ਸੀ. ਅਤੇ ਸ਼ਿਮਲਾ ਯੂਨੀਵਰਸਿਟੀ ਤੋਂ ਪੀ.ਜੀ.ਡੀ.ਸੀ.ਏ. ਕੀਤੀ ਹੈ। ਉਹ ਵਿਆਹੇ ਹੋਏ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਹੈ। ਉਨ੍ਹਾਂ ਦੇ ਪਰਿਵਾਰ ਦਾ ਪਹਿਲਾਂ ਕੋਈ ਰਾਜਨੀਤਿਕ ਸਬੰਧ ਨਹੀਂ ਹੈ। ਨਗਰ ਨਿਗਮ ਚੋਣਾਂ ਵਿੱਚ, ਵਿਨੈਪਾਲ ਕੌਰ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 228 ਵੋਟਾਂ ਦੇ ਫਰਕ ਨਾਲ ਹਰਾਇਆ।

Moga News: ਨਸ਼ੇ ਚ ਧੁੱਤ ਲੜਕੇ ਲੜਕੀ ਦੀ ਵੀਡੀਓ ਵਾਇਰਲ
ਮੋਗਾ (ਵਿੱਕੀ ਕੁਮਾਰ)। ਮੋਗਾ ਵਿੱਚ ਇੱਕ ਵਾਰ ਫਿਰ ਨਸ਼ੇ ਦੀ ਗ੍ਰਿਫ਼ਤਾਰ ’ਚ ਆਏ ਨੌਜਵਾਨ ਲੜਕਾ ਤੇ ਲੜਕੀ ਸੜਕ ’ਤੇ ਵਿਖਾਈ ਦਿੱਤੇ। ਜਿਸ ਨਾਲ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ’ਤੇ ਸਵਾਲ ਉੱਠਣ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮੋਗਾ ਦੇ ਡਰੱਗ ਹੌਟਸਪੋਟ ਮੰਨੇ ਜਾਣ ਵਾਲੇ ਸਾਧਾ ਵਾਲਾ ਬਸਤੀ ਇਲਾਕੇ ਦੇ ਨੇੜੇ ਦਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੋਗਾ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਹਾਲਤ ’ਚ ਵੀਡੀਓ ਵਾਇਰਲ ਹੋਈ ਸੀ।

Moga News: ਨਸ਼ੇ ਚ ਧੁੱਤ ਲੜਕੇ ਲੜਕੀ ਦੀ ਵੀਡੀਓ ਵਾਇਰਲ

ਇਸ ਤਾਜ਼ਾ ਘਟਨਾ ਨੇ ਇਲਾਕੇ ਵਿੱਚ ਨਸ਼ਿਆਂ ਦੇ ਖਤਰੇ ਬਾਰੇ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਪੁਲਿਸ ਸਮੇਂ-ਸਮੇਂ ’ਤੇ ਛਾਪੇਮਾਰੀ ਕਰਦੀ ਹੈ, ਤਾਂ ਨਸ਼ਾ ਤਸਕਰ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜ਼ੂਦ ਬੇਖੌਫ਼ ਹੋ ਕੇ ਆਪਣਾ ਨਾਜਾਇਜ਼ ਕਾਰੋਬਾਰ ਚਲਾਉਂਦੇ ਰਹਿੰਦੇ ਹਨ। ਇਸ ਦੌਰਾਨ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਰਹੇ ਨੌਜਵਾਨਾਂ ਦੀ ਦੁਰਦਸ਼ਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਸੜਕ ’ਤੇ ਨਸ਼ੇ ਦੀ ਹਾਲਤ ਵਿੱਚ ਦੇਖੇ ਗਏ ਨੌਜਵਾਨ ਅਤੇ ਲੜਕੀ ਦੀਆਂ ਫੋਟੋਆਂ ਅਤੇ ਵੀਡੀਓ ਨੇ ਇੱਕ ਵਾਰ ਫਿਰ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਆਖ਼ਰ ਨਸ਼ੇ ਖਿਲਾਫ਼ ਚੱਲ ਰਹੇ ਅਭਿਆਨਾਂ ਦਾ ਜ਼ਮੀਨੀ ਪੱਧਰ ’ਤੇ ਕਿੰਨਾ ਅਸਰ ਹੋ ਰਿਹਾ ਹੈ।

Crime News: ਚੋਣ ਪ੍ਰਚਾਰ ਲਈ ਨਿਕਲੇ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼
Crime News: ਮੋਗਾ (ਵਿੱਕੀ ਕੁਮਾਰ)। ਮੋਗਾ ’ਚ ਰੇਲਵੇ ਓਵਰਬ੍ਰਿਜ ਨੇੜੇ ਸਥਿਤ ਇੱਕ ਖਾਲੀ ਪਲਾਟ ’ਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪਿੰਡ ਮਹਿਮੇ ਸਿੰਘ ਵਾਲਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ ਤੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਵੀਰਵਾਰ ਨੂੰ ਵਾਰਡ ਨੰਬਰ 15 ’ਚ ਭਾਜਪਾ ਉਮੀਦਵਾਰ ਦੇ ਪੱਖ ’ਚ ਚੋਣ ਪ੍ਰਚਾਰ ਕਰਨ ਲਈ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਘਰ ਵਾਪਸ ਨਾ ਪਰਤਣ ’ਤੇ ਪਰਿਵਾਰਕ ਮੈਂਬਰ ਚਿੰਤਤ ਹੋ ਗਏ।

ਕਾਫੀ ਭਾਲ ਕਰਨ ਤੋਂ ਬਾਅਦ ਵੀ ਜਦੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਤਾਂ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਐਤਵਾਰ ਦੁਪਹਿਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਕੋਟਕਪੂਰਾ ਬਾਈਪਾਸ ਸਥਿਤ ਰੇਲਵੇ ਓਵਰਬ੍ਰਿਜ ਨੇੜੇ ਇੱਕ ਖਾਲੀ ਪਲਾਟ ’ਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਲਾਸ਼ ਦੀ ਪਛਾਣ ਅਮਨਦੀਪ ਸਿੰਘ ਵਜੋਂ ਕੀਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਨੂੰ ਧਿਆਨ ’ਚ ਰੱਖ ਕੇ ਜਾਂਚ ਕਰ ਰਹੀ ਹੈ। Crime News

Read Also : Balochistan Suicide Blast: ਬਲੋਚਿਸਤਾਨ ’ਚ ਰੇਲਵੇ ਟਰੈਕ ਨੇੜੇ ਆਤਮਘਾਤੀ ਹਮਲਾ, 30 ਮੌਤਾਂ

ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਅਮਨਦੀਪ ਸਿੰਘ ਦੀ ਮੌਤ ਕਿਨ੍ਹਾਂ ਹਾਲਾਤਾਂ ’ਚ ਹੋਈ ਹੈ। ਮ੍ਰਿਤਕ ਅਮਨਦੀਪ ਸਿੰਘ ਦੋ ਧੀਆਂ ਦਾ ਪਿਓ ਸੀ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਚ ਮਾਤਮ ਛਾ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਦੇ ਲੋਕ ਵੀ ਇਸ ਘਟਨਾ ਤੋਂ ਬਾਅਦ ਹੈਰਾਨ ਹਨ ਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ। ਪੁਲਿਸ ਨੇ ਸਮਾਜ ਸੇਵੀ ਸੋਸਾਇਟੀ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਮਾਮਲੇ ਨੂੰ ਸ਼ੱਕੀ ਮੰਨ ਕੇ ਜਾਂਚ ਅੱਗੇ ਵਧਾ ਰਹੀ ਹੈ।

Moga News: ਵਰਕਸ਼ਾਪ ਵਿੱਚ ਲੱਗੀ ਭਿਆਨਕ ਅੱਗ ਕਾਰਨ ਕਈ ਕਾਰਾ ਸੜ ਕੇ ਸੁਆਹ
ਮੋਗਾ (ਵਿੱਕੀ ਕੁਮਾਰ): ਮੋਗਾ ਸ਼ਹਿਰ ਵਿੱਚ ਬੁੱਘੀਪੁਰਾ ਚੌਕ ਦੇ ਨੇੜੇ ਸ਼ਨੀਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਵਰਕਸ਼ਾਪ ਦੇ ਬਾਹਰ ਕਟਰ ਨਾਲ ਕੰਮ ਕਰਦੇ ਸਮੇਂ ਨਿਕਲੀ ਚੰਗਿਆੜੀ ਨੇ ਭਿਆਨਕ ਅੱਗ ਦਾ ਰੂਪ ਧਾਰ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਪਲਾਂ ਵਿੱਚ ਵਰਕਸ਼ਾਪ ਦੇ ਬਾਹਰ ਖੜ੍ਹੀਆਂ ਕਈ ਗੱਡੀਆਂ ਇਸ ਦੀ ਲਪੇਟ ਵਿੱਚ ਆ ਗਈਆਂ ਅਤੇ ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਈਆਂ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

Moga News: ਵਰਕਸ਼ਾਪ ਵਿੱਚ ਲੱਗੀ ਭਿਆਨਕ ਅੱਗ ਕਾਰਨ ਕਈ ਕਾਰਾ ਸੜ ਕੇ ਸੁਆਹ

ਮਿਲੀ ਜਾਣਕਾਰੀ ਅਨੁਸਾਰ, ਬੁੱਘੀਪੁਰਾ ਚੌਕ ਸਥਿਤ ਮੈਡੀਸਿਟੀ ਦੇ ਕੋਲ 'ਸਿੰਘ ਮੋਟਰਜ਼' ਨਾਮ ਦੀ ਵਰਕਸ਼ਾਪ ਵਿੱਚ ਸ਼ਨੀਵਾਰ ਨੂੰ ਰੋਜ਼ਾਨਾ ਦੀ ਤਰ੍ਹਾਂ ਕੰਮ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਕਰਮਚਾਰੀ ਪੁਰਾਣੀ ਗੱਡੀ ਦੀ ਮੁਰੰਮਤ ਲਈ ਕਟਰ ਨਾਲ ਕਟਿੰਗ ਕਰ ਰਿਹਾ ਸੀ। ਅਚਾਨਕ ਕਟਰ ਵਿੱਚੋਂ ਨਿਕਲੀ ਚੰਗਿਆੜੀ ਨਾਲ ਜਲਣਸ਼ੀਲ ਸਾਮਾਨ ਨੂੰ ਅੱਗ ਲੱਗ ਗਈ ਅਤੇ ਅੱਗ ਭੜਕ ਉੱਠੀ।

Read Also :  ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਸ਼ੁਰੂਆਤ ਵਿੱਚ ਅੱਗ ਮਾਮੂਲੀ ਸੀ, ਪਰ ਤੇਜ਼ ਹਵਾ ਅਤੇ ਨੇੜੇ ਖੜ੍ਹੀਆਂ ਗੱਡੀਆਂ ਕਾਰਨ ਕੁਝ ਹੀ ਸਮੇਂ ਵਿੱਚ ਇਸ ਨੇ ਵਿਕਰਾਲ ਰੂਪ ਧਾਰ ਲਿਆ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉੱਥੇ ਮੌਜੂਦ ਲੋਕ ਬੁਰੀ ਤਰ੍ਹਾਂ ਘਬਰਾ ਗਏ। ਆਪਣੀ ਜਾਨ ਬਚਾਉਣ ਲਈ ਲੋਕ ਇਧਰ-ਉਧਰ ਭੱਜਣ ਲੱਗੇ। ਦੇਖਦੇ ਹੀ ਦੇਖਦੇ ਅੱਗ ਨੇ ਨੇੜੇ ਖੜ੍ਹੀਆਂ ਕਈ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਪਾਇਆ ਕਾਬੂ

ਅੱਗ ਇੰਨੀ ਭਿਆਨਕ ਸੀ ਕਿ ਉਸ 'ਤੇ ਕਾਬੂ ਪਾਉਣ ਵਿੱਚ ਕਾਫੀ ਸਮਾਂ ਲੱਗ ਗਿਆ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲਗਾਤਾਰ ਜੱਦੋ-ਜਹਿਦ ਕਰ ਰਹੇ ਸਨ। ਰਾਹਤ ਦੀ ਗੱਲ ਇਹ ਰਹੀ ਕਿ ਘਟਨਾ ਦੇ ਸਮੇਂ ਸੜਕ 'ਤੇ ਆਵਾਜਾਈ ਜਾਰੀ ਸੀ, ਪਰ ਸਮਾਂ ਰਹਿੰਦੇ ਲੋਕਾਂ ਨੇ ਦੂਰੀ ਬਣਾ ਲਈ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨੇੜੇ ਖੜ੍ਹੇ ਹੋਰ ਵਾਹਨਾਂ ਨੂੰ ਵੀ ਲੋਕਾਂ ਨੇ ਤੁਰੰਤ ਹਟਾ ਕੇ ਸੁਰੱਖਿਅਤ ਥਾਂ 'ਤੇ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਨੁਕਸਾਨ ਕੁਝ ਹੱਦ ਤੱਕ ਘੱਟ ਹੋ ਸਕਿਆ। ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਸਥਾਨਕ ਲੋਕਾਂ ਵਿੱਚ ਇਸ ਘਟਨਾ ਤੋਂ ਬਾਅਦ ਡਰ ਦਾ ਮਾਹੌਲ ਬਣਿਆ ਹੋਇਆ ਹੈ।

Moga News: ਮੋਗਾ 'ਚ ਦੇਹ ਵਪਾਰ ਦੇ ਧੰਦੇ 'ਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਚੰਡੀਗੜ੍ਹ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ।

ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ ਜਗਜੀਤ ਸਿੰਘ ਜੀਤਾ ਹੀ ਹੈ। ਛਾਪੇਮਾਰੀ ਦੌਰਾਨ ਪੁਲਿਸ ਨੂੰ ਮੌਕੇ ਤੋਂ ਕਈ ਕੁੜੀਆਂ ਮਿਲੀਆਂ, ਜਿਨ੍ਹਾਂ ਵਿੱਚ ਇੱਕ ਨਾਬਾਲਗ ਬੱਚੀ ਦਾ ਹੋਣਾ ਬਹੁਤ ਹੀ ਹਿਰਦੇਵੇਦਕ ਅਤੇ ਚਿੰਤਾਜਨਕ ਹੈ।

ਪੰਨੂ ਨੇ ਸਵਾਲ ਉਠਾਇਆ ਕਿ ਗ੍ਰਿਫ਼ਤਾਰੀ ਦੇ ਇੰਨੇ ਘੰਟੇ ਬੀਤ ਜਾਣ ਤੋਂ ਬਾਅਦ ਵੀ ਕਿਸੇ ਵੀ ਵੱਡੇ ਅਕਾਲੀ ਆਗੂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਕਿਉਂ ਨਹੀਂ ਦਿੱਤੀ? ਕੀ ਇਨ੍ਹਾਂ ਦੀ ਚੁੱਪ ਅਪਰਾਧੀਆਂ ਦਾ ਸਿੱਧਾ ਸਮਰਥਨ ਹੈ?

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਤੰਜ ਕੱਸਦਿਆਂ ਪੰਨੂ ਨੇ ਕਿਹਾ ਕਿ ਮੋਗਾ ਵਿੱਚ ਇਸ ਰੈਲੀ ਦੌਰਾਨ ਜਗਜੀਤ ਸਿੰਘ ਜੀਤਾ ਦੀਆਂ ਤਸਵੀਰਾਂ ਵੱਡੇ ਅਕਾਲੀ ਆਗੂਆਂ ਨਾਲ ਸਾਹਮਣੇ ਆਈਆਂ ਹਨ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਇਸ ਤਰ੍ਹਾਂ ਪੰਜਾਬ ਬਚਾਉਣਗੇ? ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ।

ਪੰਨੂ ਨੇ ਕਿਹਾ ਕਿ ਮੋਗਾ ਵਿੱਚ ਪਹਿਲਾਂ ਵੀ ਸਾਹਮਣੇ ਆਏ ਸੈਕਸ ਸਕੈਂਡਲ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਨਾਂ ਉਛਲੇ ਸਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਅਨੈਤਿਕਤਾ ਅਤੇ ਮਾੜੇ ਧੰਦਿਆਂ ਦਾ ਗੜ੍ਹ ਬਣ ਚੁੱਕੀ ਹੈ। ਬਲਤੇਜ ਪੰਨੂ ਨੇ ਪੰਜਾਬ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਕਿਸੇ ਹੋਰ ਤੋਂ ਨਹੀਂ, ਸਗੋਂ ਇਨ੍ਹਾਂ ਵਰਗੇ ਲੋਕਾਂ ਤੋਂ ਬਚਾਉਣ ਦੀ ਲੋੜ ਹੈ ਜਿਨ੍ਹਾਂ ਨੇ ਆਪਣੇ ਨਿੱਜੀ ਸਵਾਰਥ ਅਤੇ ਲਾਲਚ ਲਈ ਕੋਈ ਵੀ ਮਾੜਾ ਧੰਦਾ ਨਹੀਂ ਛੱਡਿਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਅਜਿਹੇ ਕਿਸੇ ਵੀ ਅਪਰਾਧੀ ਨੂੰ ਬਖਸ਼ਣ ਵਾਲੀ ਨਹੀਂ ਹੈ, ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।