Million - Sach Kahoon Punjabi
ਐਸ.ਟੀ.ਐਫ. ਵੱਲੋਂ ਕੀਤੀ ਕਾਰਵਾਈ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਸੰਗਰੂਰ ਵਿੱਚ ਇੱਕ ਵਿਅਕਤੀ ਕੋਲੋਂ ਇੱਕ ਕਿੱਲੋ ਵੀਹ ਗ੍ਰਾਮ ਹੈਰੋਇਨ (heroin) ਫੜੀ ਗਈ ਹੈ ਜਿਸਦੀ ਅੰਤਰ ਰਾਸ਼ਟਰੀ ਬਾਜ਼ਾਰੀ ਕੀਮਤ 5 ਕਰੋੜ ਦੀ ਦੱਸੀ ਜਾ ਰਹੀ ਹੈ। ਇਹ ਹੈਰੋਇਨ ਦਿੱਲੀ ਤੋਂ ਨਾਈਜ਼ੀਰੀਅਨ ਵਿਅਕਤੀ ਤੋਂ ਲਿਆ ਕੇ ਵੇਚਣ ਲਈ ਜਾ ਰਿਹਾ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਟੀ.ਐਫ. ਸੰਗਰੂਰ ਦੇ ਮੁਖੀ ਰਵਿੰਦਰ ਭੱਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹੈਰੋਇਨ ਲੈ ਕੇ ਸੰਗਰੂਰ ਆ ਰਹੇ ਹਨ ਜਿਹੜੇ ਇਸ ਨੂੰ ਵੇਚਣ ਦਾ ਧੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦਿਆਂ ਹੀ ਉਨ੍ਹਾਂ ਬੱਸ ਸਟੈਂਡ ਭਲਵਾਨ ਕੋਲ ਚੈਕਿੰਗ ਤੇਜ਼ ਕਰ ਦਿੱਤੀ।
ਭੱਲਾ ਨੇ ਦੱÎਿਸਆ ਕਿ ਐਸ.ਟੀ.ਐਫ਼ ਦੀ ਟੀਮ ਟੀ ਪੁਆਇੰਟ ਪਿੰਡ ਸਮੁੰਦਗੜ ਛੰਨਾ, ਛੀਂਟਾਵਾਲਾ ਬਾਗੜੀਆਂ ਰੋਡ ‘ਤੇ ਪਿੰਡ ਛੀਂਟਾਵਾਲਾ ਵੱਲੋਂ ਇੱਕ ਸਵਿਫਟ ਕਾਰ ਆਉਂਦੀ ਦਿਸੀ ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਨੇ ਕਾਰ ਬੈਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫੁਰਤੀ ਨਾਲ ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਚਾਲਕ ਹਰਮਿੰਦਰ ਸਿੰਘ ਦੇ ਲੱਕ ਨਾਲ ਬੰਨ੍ਹੇ ਪਰਨੇ ਵਿੱਚ ਮੋਮੀ ਕਾਗਜ਼ ਵਿੱਚ ਲਪੇਟੀ ਇੱਕ ਕਿੱਲੋ ਵੀਹ ਗ੍ਰਾਮ ਹੈਰੋਇਨ ਬਰਾਮਦ ਹੋਈ। ਕਥਿਤ ਦੋਸ਼ੀ ਦੀ ਪਛਾਣ ਹਰਮਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭਾਦਸੋਂ ਵਜੋਂ ਹੋਈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਮੁਢਲੀ ਪੁੱਛਗਿੱਛ ਤੇ ਇਹ ਖੁਲਾਸਾ ਹੋਇਆ ਕਿ ਇਹ ਹੈਰੋਇਨ ਉਹ ਦੋ ਹੋਰ ਵਿਅਕਤੀਆਂ ਨਾਲ ਰਲ ਕੇ ਦਿੱਲੀ ਤੋਂ ਕਿਸੇ ਨਾਈਜ਼ੀਰੀਅਨ ਤੋਂ ਲੈ ਕੇ ਆਏ ਸਨ। ਇਸ ਦੇ ਬਾਕੀ ਦੋਵੇਂ ਸਾਥੀਆਂ ਰਾਹੁਲ ਸਿੰਘ ਉਰਫ਼ ਬੱਬੂ ਪੁੱਤਰ ਪਾਲਾ ਸਿੰਘ ਵਾਸੀ ਭਾਦਸੋਂ, ਸੁਖਦੇਵ ਸਿੰਘ ਉਰਫ਼ ਸੁੱਖੀ ਪੁੱਤਰ ਪ੍ਰੇਮ ਸਿੰਘ ਵਾਸੀ ਰੋਹਟੀ ਛੰਨਾ ਥਾਣਾ ਨਾਭਾ ਦੀ ਪਛਾਣ ਵੀ ਹੋਈ। ਉਨ੍ਹਾਂ ਦੱਸਿਆ ਕਿ ਸੁੱਖੀ ਤੇ ਰਾਹੁਲ ਆਪਣੀ ਵੱਖਰੀ ਕਾਰ ਵਿੱਚ ਅਤੇ ਹਰਮਿੰਦਰ ਸਿੰਘ ਆਪਣੀ ਵੱਖਰੀ ਕਾਰ ਵਿੱਚ ਸਵਾਰ ਹੋ ਕੇ ਦਿੱਲੀ ਗਏ ਸਨ ਅਤੇ ਇਹ ਦੋਵੇਂ ਹਰਮਿੰਦਰ ਦੀ ਕਾਰ ਤੋਂ ਕਰੀਬ 4-5 ਕਿੱਲੋਮੀਟਰ ਦੀ ਵਿੱਥ ਤੇ ਚੱਲ ਰਹੇ ਸਨ ਅਤੇ ਰੈਕੀ ਕਰਦੇ ਸਨ।
ਭੱਲਾ ਨੇ ਦੱਸਿਆ ਕਿ ਇਨਾਂ ਦੋਵਾਂ ਮੁਲਜ਼ਮਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ਼ ਐਸ.ਟੀ.ਐਫ. ਮੁਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਅੰਤਰ ਰਾਸ਼ਟਰੀ ਬਾਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਹ ਨਸ਼ਾ ਕਿਸ ਨੂੰ ਸਪਲਾਈ ਕਰਨਾ ਸੀ, ਇਸ ਬਾਰੇ ਵੀ ਪੜਤਾਲ ਕੀਤੀ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਈਏ ਸਟਾਫ਼ ਨੂੰ ਬਰਾਮਦ ਹੋਈ 9 ਕਰੋੜ ਦੀ heroin
ਸੀਆਈਏ ਸਟਾਫ਼ ਨੂੰ ਬਰਾਮਦ ਹੋਈ 9 ਕਰੋੜ ਦੀ heroin
ਫਿਰੋਜ਼ਪੁਰ, (ਸਤਪਾਲ ਥਿੰਦ) । ਸੀਆਈਏ ਸਟਾਫ਼ ਫਿਰੋਜ਼ਪੁਰ ਨੇ ਬੀਐੱਸਐੱਫ ਦੀ ਚੋਂਕੀ ਡੀਆਰਡੀ ਦੇ ਇਲਾਕੇ ਵਿਚੋਂ 1.895 ਕਿਲੋਗ੍ਰਾਮ ਹੈਰੋਇਨ (heroin) ਬਰਾਮਦ ਕੀਤੀ ਹੈ।  ਸੀਆਈਏ ਸਟਾਫ ਫਿਰੋਜ਼ਪੁਰ ਦੇ ਏਐੱਸਆਈ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਗਜਨੀ ਵਾਲਾ ਵਿਖੇ ਗਸ਼ਤ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੀਐੱਸਐੱਫ ਦੀ ਚੋਂਕੀ ਡੀਆਰਡੀ ਦੇ ਏਰੀਆ ਵਿੱਚ ਬਾਰਡਰ ਰੋਡ ਦੇ ਨਜ਼ਦੀਕ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਰੱਖੀ ਹੈ ਤਾਂ ਪੁਲਿਸ ਪਾਰਟੀ ਵੱਲੋਂ ਉਕਤ ਜਗ੍ਹਾ ‘ਤੇ ਸਰਚ ਕੀਤੀ ਗਈ ਤਾਂ ਮੌਕੇ ਤੋਂ 1 ਕਿਲੋ 895 ਗ੍ਰਾਮ ਹੈਰੋਇਨ ਬਰਾਮਦ ਹੋਈ। ਹੈਰੋਇਨ ਬਰਾਮਦ ਕਰਨ ਥਾਣਾ ਲੱਖੋ ਕੇ ਬਹਿਰਾਮ ‘ਚ ਅਣਪਛਾਤੇ ਵਿਅਕਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬਰਾਮਦ ਹੋਈ ਹੈਰੋਇਨ ਦੀ ਕੀਮਤ 9 ਕਰੋੜ ਰੁਪਏ ਤੋਂ ਵੱਧ ਦੀ ਦੱਸੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
heroin
ਬੀ. ਐੱਸ. ਐੱਫ. ਦੇ ਹੱਥ ਲੱਗੀ 15 ਕਰੋੜ ਦੀ ਹੈਰੋਇਨ
ਤਿੰਨ ਕਿੱਲੋ ਹੈਰੋਇਨ ਨਾਲ ਇੱਕ ਪਾਕਿਸਤਾਨੀ ਸਿਮ ਵੀ ਬਰਾਮਦ
ਫਿਰੋਜ਼ਪੁਰ। ਬੀ. ਐੱਸ. ਐੱਫ. ਨੇ ਭਾਰਤ-ਪਾਕਿ ਬਾਰਡਰ ‘ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ 6 ਪੈਕੇਟ ਹੈਰੋਇਨ ਤੇ ਇਕ ਪਾਕਿ ਮੋਬਾਇਲ ਸਿਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਦੇ ਪਬਲਿਕ ਰਿਲੇਸ਼ਨ ਅਫਸਰ ਨੇ ਦੱਸਿਆ ਕਿ ਅੱਧਾ-ਅੱਧਾ ਕਿਲੋ ਵਜ਼ਨ ਦੇ 6 ਪੈਕੇਟਾਂ ‘ਚ ਕੁੱਲ 3 ਕਿਲੋ ਹੈਰੋਇਨ ਹੈ। ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਬਾਰਡਰ ‘ਤੇ ਅਬੋਹਰ ਸੈਕਟਰ ‘ਚ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਸ਼ੱਕੀ ਗਤੀਵਿਧੀਆਂ ਦੇਖੀਆਂ ਤੇ ਪਾਕਿ ਵੱਲੋਂ ਸਮੱਗਲਰ ਫੈਂਸਿੰਗ ਲਾਈਨ ਕੋਲ ਦੇਖੇ। ਬੀ. ਐੱਸ. ਐੱਫ. ਦੇ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਤੇ ਜਦੋਂ ਉਹ ਨਹੀਂ ਰੁਕੇ ਤਾਂ ਬੀ. ਐੱਸ. ਐੱਫ. ਜਵਾਨਾਂ ਨੇ ਫਾਇਰਿੰਗ ਕੀਤੀ। ਫਾਇਰਿੰਗ ਦਾ ਪਤਾ ਲੱਗਦੇ ਹੀ ਪਾਕਿ ਸਮੱਗਲਰ ਵਾਪਸ ਭੱਜ ਗਏ ਤੇ ਬੀ. ਐੱਸ. ਐੱਫ. ਵੱਲੋਂ ਸਰਚ ਕਰਨ ‘ਤੇ ਉਥੋਂ 6 ਪੈਕੇਟ ਹੈਰੋਇਨ ਤੇ ਇਕ ਪਾਕਿ ਮੋਬਾਇਲ ਸਿਮ ਮਿਲੀ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। Heroin
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Heroin
ਪੌਣੇ ਦੋ ਕਰੋੜ ਦੀ ਹੈਰੋਇਨ ਸਮੇਤ ਪੰਜ ਕਾਬੂ
ਕਾਬੂ ਕੀਤੇ ਮੁਲਜ਼ਮਾਂ ‘ਚ ਇੱਕ ਰੇਲਵੇ ਵਿਭਾਗ ‘ਚ ਤਾਇਨਾਤ ਸਹਾਇਕ ਮੈਨੇਜਰ ਲੜਕੀ ਵੀ ਸ਼ਾਮਿਲ
ਬਠਿੰਡਾ (ਸੁਖਜੀਤ ਮਾਨ) ਬਠਿੰਡਾ ਪੁਲਿਸ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ 5 ਜਣਿਆਂ ਨੂੰ 350 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਇਨ੍ਹਾਂ ਕਾਬੂ ਕੀਤੇ ਗਏ 5 ਮੁਲਜ਼ਮਾਂ ‘ਚ ਇੱਕ ਰੇਲਵੇ ਵਿਭਾਗ ‘ਚ ਸਹਾਇਕ ਮੈਨੇਜਰ ਦੇ ਤੌਰ ‘ਤੇ ਤੈਨਾਤ ਇੱਕ ਲੜਕੀ ਵੀ ਸ਼ਾਮਿਲ ਹੈ
ਐਸਐਸਪੀ ਬਠਿੰਡਾ ਡਾ. ਨਾਨਕ ਸਿੰਘ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਰੋਡ ‘ਤੇ ਸਥਿਤ ਅੰਡਰ ਬ੍ਰਿਜ ਕੋਲੋਂ ਪੌਣੇ ਦੋ ਕਰੋੜ ਮੁੱਲ ਦੀ ਹੈਰੋਇਨ ਸਮੇਤ ਪੰਜ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਜੈਨ ਕਾਰ ‘ਚ ਸਵਾਰ ਮੁਲਜ਼ਮਾਂ ਕੋਲੋਂ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸਦੀ ਕੌਮਾਂਤਰੀ ਬਜ਼ਾਰ ਮੁਤਾਬਿਕ ਕੀਮਤ ਪੌਣੇ ਦੋ ਕਰੋੜ ਰੁਪਏ ਬਣਦੀ ਹੈ
ਗ੍ਰਿਫ਼ਤਾਰ ਮੁਲਜ਼ਮਾਂ ‘ਚੋਂ ਤਿੰਨ ਜਣਿਆਂ ਵਿਰੁੱਧ ਪਹਿਲਾਂ ਵੀ ਮੁਕੱਦਮੇ ਦਰਜ਼ ਹਨ ਕਥਿਤ ਦੋਸ਼ੀਆਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ਼ ਗਿੰਦੀ ਅਤੇ ਜਸਵੀਰ ਸਿੰਘ ਉਰਫ਼ ਚਿੱਟੀ ਵਾਸੀ ਤੁੰਗਵਾਲੀ, ਅਮਨਦੀਪ ਕੌਰ ਵਾਸੀ ਜੱਸੀ ਬਾਗ ਵਾਲੀ, ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਮਹਿਰਾਜ, ਹਰਗੋਬਿੰਦ ਸਿੰਘ ਉਰਫ਼ ਗੋਰਾ ਵਾਸੀ ਪਿੰਡ ਜੱਸੀ ਪੌ ਵਾਲੀ ਵਜੋਂ ਹੋਈ ਹੈ
ਸੀਆਈਏ-2 ਦੇ ਇੰਚਾਰਜ਼ ਤਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਗਿੰਦੀ ਵਿਰੁਧ ਪਹਿਲਾਂ ਵੀ ਨਸ਼ਿਆਂ ਦਾ ਪਰਚਾ ਦਰਜ਼ ਹੈ ਜਦੋਂਕਿ ਜਸਵੀਰ ਸਿੰਘ ਚਿੱਟੀ ਵਿਰੁੱਧ ਲੜਾਈ ਝਗੜੇ ਤੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਿਰੁੱਧ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ  ਮੁੱਢਲੀ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਕਥਿਤ ਦੋਸ਼ੀ ਦਿੱਲੀ ਤੋਂ ਇੱਕ ਨੀਗਰੋ ਕੋਲੋਂ  ਹੈਰੋਇਨ ਲੈ ਕੇ ਆਉਂਦੇ ਸਨ ਤੇ ਅੱਗੇ ਸਪਲਾਈ ਕਰਦੇ ਸਨ  ਇੰਨ੍ਹਾਂ ਮੁਲਜ਼ਮਾਂ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਮੁੰਦਰ ਦੇ ਕਿਨਾਰੇ 10 ਕਰੋੜ ਦੀ ਡਰੱਗ ਦੇ ਪੈਕਟ ਬਰਾਮਦ
ਗੁਜਰਾਤ। ਪਾਕਿਸਤਾਨ ਨਾਲ ਲੱਗਦੇ ਕੱਛ ਜ਼ਿਲੇ ਦੇ ਸਮੁੰਦਰੀ ਤੱਟਵਰਤੀ ਦਲਦਲੀ ਕ੍ਰੀਕ ਵਿਸਥਾਰ ਨਾਲ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਨੇ ਅੱਜ ਯਾਨੀ ਸੋਮਵਾਰ ਨੂੰ ਵੀ ਡਰੱਗ ਨਾਲ ਭਰਿਆ ਇਕ ਪੈਕੇਟ ਬਰਾਮਦ ਕੀਤਾ, ਜੋ ਪਿਛਲੇ 2 ਦਿਨਾਂ ‘ਚ ਇਸ ਇਲਾਕੇ ਤੋਂ ਅਜਿਹੀ ਦੂਜੀ ਬਰਾਮਦਗੀ ਹੈ ਅਤੇ ਦੋਵਾਂ ਦੀ ਕੁੱਲ ਕੀਮਤ ਲਗਭਗ 10 ਕਰੋੜ ਰੁਪਏ ਦੱਸੀ ਗਈ ਹੈ। ਇਹ ਪੈਕੇਟ ਦਰਅਸਲ ਬੀਤੇ ਮਈ ਮਹੀਨੇ ‘ਚ ਭਾਰਤੀ ਕੋਸਟ ਦਲ ਵੱਲੋਂ ਫੜੀ ਗਈ ਕਿਸ਼ਤੀ ‘ਤੇ ਸਵਾਰ 6 ਤਸਕਰਾਂ ਦੇ ਹੱਥੋਂ ਸਮੁੰਦਰ ‘ਚ ਸੁੱਟੇ ਗਏ ਅਜਿਹੇ 136 ਪੈਕੇਟਾਂ ਦਾ ਹਿੱਸਾ ਹਨ। Drug
23 ਮਈ ਨੂੰ ਫੜੀ ਗਈ ਅਲ ਮਦੀਨਾ ਨਾਂਅ ਦੀ ਪਾਕਿਸਤਾਨੀ ਕਿਸ਼ਤੀ ਤੋਂ ਇਲਾਵਾ 194 ਹੋਰ ਡਰੱਗ ਦੇ ਪੈਕੇਟ ਸਨ, ਜਿਨ੍ਹਾਂ ‘ਚ ਹੈਰੋਇਨ ਅਤੇ ਬਰਾਊਨ ਸ਼ੂਗਰ ਭਰੀ ਸੀ। ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਲ ‘ਚ ਕ੍ਰੀਕ ਇਲਾਕੇ ‘ਚ 2 ਲਾਵਾਰਸ ਪਾਕਿਸਤਾਨੀ ਕਿਸ਼ਤੀਆਂ ਮਿਲੀਆਂ ਸਨ। ਇਸ ਦੇ ਬਾਅਦ ਤੋਂ ਚੌਕਸੀ ਜਾਂਚ ਮੁਹਿੰਮ ਦੌਰਾਨ 108ਵੀਂ ਬਟਾਲੀਅਨ ਦੀ ਗਸ਼ਤ ਟੀਮ ਨੇ ਪਹਿਲਾਂ ਐਤਵਾਰ ਸ਼ਾਮ ਅਤੇ ਸੋਮਵਾਰ ਸਵੇਰੇ ਲਕੀ ਕ੍ਰੀਕ ਖੇਤਰ ‘ਚ 2 ਡਰੱਗ ਪੈਕੇਟ ਦੇਖੇ ਅਤੇ ਉਨ੍ਹਾਂ ਨੂੰ ਬਰਾਮਦ ਕੀਤਾ। Drug
ਇਹ ਉਨ੍ਹਾਂ ਪੈਕੇਟਾਂ ਵਰਗੇ ਸਨ, ਜਿਵੇਂ ਲਗਭਗ ਮਈ ਦੇ ਆਖਰੀ ਹਫਤੇ, ਜੂਨ ਅਤੇ ਜੁਲਾਈ ਦੌਰਾਨ ਸਮੁੰਦਰ ‘ਚੋਂ ਮਿਲੇ ਸਨ ਅਤੇ ਕੋਸਟ ਗਾਰਡ ਵੱਲੋਂ ਫੜੀ ਗਈ ਪਾਕਿਸਤਾਨੀ ਕਿਸ਼ਤੀ ‘ਚੋਂ ਮਿਲੇ ਸਨ। ਹਾਲ ‘ਚ ਮਿਲੀਆਂ 2 ਲਾਵਾਰਸ ਕਿਸ਼ਤੀਆਂ ‘ਚ ਤਾਂ ਮੱਛੀ ਫੜਨ ਦੇ ਯੰਤਰਾਂ ਤੋਂ ਇਲਾਵਾ ਕੁਝ ਵੀ ਸ਼ੱਕੀ ਨਹੀਂ ਸੀ ਪਰ ਚੌਕਸੀ ਦੇ ਤੌਰ ‘ਤੇ ਨੇੜੇ-ਤੇੜੇ ਦੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਇਸੇ ਦੌਰਾਨ ਇਹ ਦੋਵੇਂ ਡਰੱਗ ਪੈਕੇਟ ਮਿਲੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਤ ਲੱਖ ਤੋਂ ਵੱਧ ਬੂਟੇ ਲਾ ਕੇ ਮਨਾਇਆ ਅਵਤਾਰ ਮਹੀਨਾ
ਸਾਧ-ਸੰਗਤ ਨੇ ਪੌਦਿਆਂ ਦੇ ਵੱਡੇ ਹੋਣ ਤੱਕ ਲਗਾਤਾਰ ਸੰਭਾਲ ਦਾ ਵੀ ਲਿਆ ਪ੍ਰਣ
ਸਰਸਾ (ਸੱਚ ਕਹੂੰ ਨਿਊਜ਼)। ਪੌਦੇ ਲਾਉਣ ‘ਚ ਹੁਣ ਤੱਕ ਚਾਰ ਵਿਸ਼ਵ ਰਿਕਾਰਡ ਬਣਾ ਚੁੱਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਭਾਵ ਵਾਤਾਵਰਨ ਦੇ ਪਹਿਰੇਦਾਰਾਂ ਨੇ ਅੱਜ ਇੱਕ ਵਾਰ ਫਿਰ ਵਾਤਾਵਰਨ ਸੁਰੱਖਿਆ ਦੇ ਮਹਾਂਯੱਗ ‘ਚ ਵਧ-ਚੜ੍ਹ ਕੇ ਯੋਗਦਾਨ ਪਾਇਆ ਭਾਰਤ ਸਮੇਤ ਦੁਨੀਆ ਭਰ ‘ਚ ਚੱਲੀ ਪੌਦਾ ਲਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਭੇਂਟ ਕੀਤਾ ਮੌਕਾ ਸੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52ਵੇਂ ਪਵਿੱਤਰ ਅਵਤਾਰ ਦਿਵਸ ਦਾ ਇਸ ਪਵਿੱਤਰ ਮੌਕੇ ਪੌਦਾ ਲਾਓ ਮੁਹਿੰਮ ਦੌਰਾਨ ਦੇਰ ਸ਼ਾਮ ਤੱਕ ਦੁਨੀਆ ਭਰ ‘ਚ 7 ਲੱਖ 19 ਹਜ਼ਾਰ 119 ਪੌਦੇ ਲਾਏ ਗਏ ਹਿੰਦੁਸਤਾਨ ਸਮੇਤ ਦੁਨੀਆ ਭਰ ‘ਚ ਪੌਦਾ ਲਾਓ ਮੁਹਿੰਮ ਦੀ ਸ਼ੁਰੂਆਤ ਸਵੇਰੇ 9 ਵਜੇ ਤੋਂ ਹੋਈ।
ਸਾਧ-ਸੰਗਤ ਨੇ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦਾ ਪਵਿੱਤਰ ਨਾਅਰਾ ਲਾ ਕੇ ਤੇ ਬੇਨਤੀ ਦਾ ਸ਼ਬਦ ਬੋਲ ਕੇ ਪੌਦਾ ਲਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਪੌਦਾ ਲਾਓ ਮੁਹਿੰਮ ਦੌਰਾਨ ਸਾਧ-ਸੰਗਤ ਦਾ ਜੋਸ਼ ਵੇਖਣਯੋਗ ਸੀ ਕੀ ਛੋਟਾ ਕੀ ਵੱਡਾ, ਕੀ ਬਜ਼ੁਰਗ ਤੇ ਕੀ ਨੌਜਵਾਨ ਤੇ ਔਰਤਾਂ ਹਰ ਕੋਈ ਹੱਥ ‘ਚ ਪੌਦੇ ਲਏ ਵਾਤਾਵਰਨ ਸੁਰੱਖਿਆ ਦੇ ਇਸ ਮਹਾਂਯੱਗ ‘ਚ ਆਹੂਤੀ ਪਾਉਣ ਲਈ ਉਤਸ਼ਾਹਿਤ ਸੀ ਜ਼ਿਕਰਯੋਗ ਹੈ ਕਿ ਡੇਰਾ ਸ਼ਰਧਾਲੂ ਹਰ ਸਾਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ ਦੀ ਖੁਸ਼ੀ ‘ਚ ਦੇਸ਼ ਤੇ ਦੁਨੀਆ ਭਰ ‘ਚ ਪੌਦੇ ਲਾ ਕੇ ਉਨ੍ਹਾਂ ਦੀ ਲਗਾਤਾਰ ਸੰਭਾਲ ਕਰਦੇ ਆ ਰਹੇ ਹਨ 2006 ਤੋਂ 2018 ਤੱਕ ਡੇਰਾ ਸੱਚਾ ਸੌਦਾ ਵੱਲੋਂ 4 ਕਰੋੜ, 43 ਲੱਖ 15 ਹਜ਼ਾਰ 975 ਪੌਦੇ ਲਾਏ ਜਾ ਚੁੱਕੇ ਹਨ।
ਨਾਮ ਚਰਚਾ, ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਅੱਜ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਵਸ ਦੀ ਖੁਸ਼ੀ ‘ਚ ਅੱਜ ਸ਼ਾਹ ਸਤਿਨਾਮ ਜੀ ਧਾਮ, ਸਰਸਾ ‘ਚ ਨਾਮ ਚਰਚਾ ਹੋਵੇਗੀ ਜਿਸ ਦਾ ਸਮਾਂ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ ਇਸ ਪਵਿੱਤਰ ਮੌਕੇ ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾ ਜਾਵੇਗਾ ਜਿਸ ‘ਚ ਮਾਹਿਰ ਡਾਕਟਰਾਂ ਵੱਲੋਂ ਮੁਫਤ ਜਾਂਚ ਕਰਕੇ ਦਵਾਈਆਂ ਦਿੱਤੀਆਂ ਜਾਣਗੀਆਂ ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਾਕਟਰ ਜੋੜੇ ਨੂੰ ਬੰਦੀ ਬਣਾ ਕੇ ਸਾਢੇ ਛੇ ਲੱਖ ਲੁੱਟੇ
ਸੀਸੀਟੀਵੀ ਕੈਮਰੇ ‘ਚ ਕੈਦ ਹੋਏ ਲੁਟੇਰੇ, ਪੁਲਿਸ ਜੁੱਟੀ ਮਾਮਲੇ ਦੀ ਜਾਂਚ ‘ਚ
ਨਾਭਾ, ਤਰੁਣ ਕੁਮਾਰ ਸ਼ਰਮਾ
ਸਥਾਨਕ ਸ਼ਹਿਰ ਦੇ ਪਾਸ਼ ਇਲਾਕੇ ਹੀਰਾ ਮਹਿਲ ਕਲੋਨੀ ਵਿੱਚ ਅਣਪਛਾਤੇ ਲੁਟੇਰਿਆਂ ਨੇ ਇੱਕ ਡਾਕਟਰ ਜੋੜੇ ਤੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਸਾਢੇ ਛੇ ਲੱਖ ਰੁਪਏ ਦੀ ਨਕਦੀ ਲੁੱਟ ਲਈ ਤੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਬੀਤੇ ਦਿਨ ਜਦੋਂ ਰਿਆਸਤੀ ਸ਼ਹਿਰ ਵਾਸੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਦਾ ਜਸ਼ਨ ਮਨਾ ਰਹੇ ਸਨ ਤਾਂ ਨਾਭਾ ਦੇ ਹੀਰਾ ਮਹਿਲ ਕਲੋਨੀ ਵਿਖੇ ਲੁਟੇਰਿਆਂ ਨੇ ਕਰੀਬ ਨੌ ਵਜੇ ਰਾਤ ਨੂੰ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਰਾਜੇਸ਼ ਗੋਇਲ ਨੇ ਦੱਸਿਆ ਕਿ ਜਦੋਂ ਬੀਤੀ ਰਾਤ ਉਹ ਮੁੱਖ ਗੇਟ ਬੰਦ ਕਰਨ ਲਈ ਆਇਆ ਤਾਂ ਦੋ ਅਣਪਛਾਤੇ ਬੰਦਿਆਂ ਨੇ ਮੇਰੇ ਘਰ ਅੰਦਰ ਦਾਖਲ ਹੋ ਕੇ ਮੇਰੇ ਸਿਰ ‘ਤੇ ਕੁੱਝ ਮਾਰਿਆ ਤੇ ਮੇਰੇ ਮੂੰਹ ‘ਚ ਕੱਪੜਾ ਟਾਈਪ ਕੁਝ ਫਸਾ ਕੇ ਮੇਰਾ ਮੂੰਹ ਬੰਦ ਕਰ ਦਿੱਤਾ।
ਇਸ ਤੋਂ ਬਾਦ ਲੁਟੇਰਿਆਂ ਨੇ ਮੈਨੂੰ ਜਮੀਨ ‘ਤੇ ਸੁੱਟ ਕੇ ਮੇਰੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਤੇ ਖਿੱਚ ਕੇ ਮੈਨੂੰ ਅੰਦਰ ਲੈ ਗਏ। ਇੰਨੇ ਨੂੰ ਟੀਵੀ ਦੇਖਦੀ ਮੇਰੀ ਘਰਵਾਲੀ ਨੇ ਕੁੱਝ ਅਵਾਜ ਸੁਣੀ ਤੇ ਬਾਹਰ ਆਈ ਤਾਂ ਇਨ੍ਹਾਂ ਲੁਟੇਰਿਆਂ ਨੂੰ ਉਸ ਨੂੰ ਵੀ ਧੱਕਾ ਮਾਰ ਕੇ ਪਿੱਛੇ ਸੁੱਟ ਦਿੱਤਾ। ਇਸ ਤੋਂ ਬਾਦ ਉਨ੍ਹਾਂ ਤਲਵਾਰ ਜਾਂ ਕਿਰਚ ਟਾਈਪ ਤੇਜ਼ਧਾਰ ਹਥਿਆਰ ਕੱਢ ਕੇ ਮੇਰੀ ਘਰਵਾਲੀ ਨੂੰ ਮੇਰੇ ਵੱਲ ਇਸ਼ਾਰਾ ਕਰਕੇ ਕਿਹਾ ਕਿ ਅਸੀਂ ਇਸ ਨੂੰ ਮਾਰ ਦੇਵਾਂਗੇ ਤਾਂ ਮੇਰੀ ਘਰਵਾਲੀ ਨੇ ਕਿਹਾ ਕਿ ਥੋਨੂੰ ਜੋ ਕੁੱਝ ਚਾਹੀਦਾ ਹੈ, ਲੈ ਲਵੋ ਪਰ ਅਜਿਹਾ ਨਾ ਕਰੋ। ਇਸ ਤੋਂ ਬਾਦ ਇੱਕ ਲੁਟੇਰਾ ਮੇਰੀ ਘਰਵਾਲੀ ਨਾਲ ਅੰਦਰ ਗਿਆ ਤੇ ਗੋਦਰੇਜ਼ ਦੀ ਅਲਮਾਰੀ ‘ਚੋਂ ਸਾਰੀ ਨਕਦੀ ਲੈ ਲਈ ਜੋ ਕਿ ਕਰੀਬ ਛੇ, ਸਾਢੇ ਛੇ ਲੱਖ ਦੇ ਕਰੀਬ ਸੀ। ਉਨ੍ਹਾਂ ਦੱਸਿਆ ਕਿ ਇਹ ਰਕਮ ਮੈ ਐਂਡਵਾਸ ਟੈਕਸ ਭਰਨ ਲਈ ਘਰ ਰੱਖੀ ਹੋਈ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੇ ਆਲਾ ਅਫਸਰਾਂ ਨੇ ਵੀ ਮੌਕੇ ਦਾ ਮੁਆਇਨਾ ਕੀਤਾ।
ਜਿਕਰਯੋਗ ਹੈ ਕਿ ਸ਼ਹਿਰ ਦੇ ਪਾਸ਼ ਇਲਾਕੇ ‘ਚ ਵਾਪਰੀ ਇਸ ਘਟਨਾ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਮਾਮਲੇ ਦੀ ਪੁਸ਼ਟੀ ਕਰਦਿਆਂ ਨਾਭਾ ਕੋਤਵਾਲੀ ਦੇ ਇੰਚਾਰਜ਼ ਇੰਸਪੈਕਟਰ ਸੁਖਰਾਜ ਸਿੰਘ ਘੁੰਮਣ ਨੇ ਕਿਹਾ ਕਿ ਅਸੀਂ ਪੀੜਤ ਡਾਕਟਰ ਜੋੜੇ ਦੇ ਬਿਆਨ ਨੋਟ ਕਰ ਲਏ ਹਨ। ਲੁਟੇਰੇ ਸੀਸੀਟੀਵੀ ਕੈਮਰੇ ‘ਚ ਆ ਚੁੱਕੇ ਹਨ, ਜਿਨ੍ਹਾਂ ਸਬੰਧੀ ਅਲਰਟ ਜਾਰੀ ਕਰਕੇ ਜੰਗੀ ਪੱਧਰ ‘ਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਲੱਖ ਰੁਪਏ ਤੇ ਐਪਲ ਦਾ ਮੋਬਾਇਲ ਵਾਪਸ ਕਰਕੇ ਵਿਖਾਈ ਇਮਾਨਦਾਰੀ
ਲੋਕਾਂ ਕੀਤੀ ਰਾਹੁਲ ਦੀ ਇਮਾਨਦਾਰੀ ਦੀ ਪ੍ਰਸੰਸ਼ਾ | Apple Mobile
ਸ੍ਰੀ ਮੁਕਤਸਰ ਸਾਹਿਬ, (ਭਜਨ ਸਮਾਘ/ਸੱਚ ਕਹੂੰ ਨਿਊਜ਼)। ਅਜੋਕੇ ਸਮੇਂ ‘ਚ ਜਿੱਥੇ ਲਾਲਚ ਵੱਸ ਮਨੁੱਖਆਪਣਿਆਂ ਨਾਲ ਵੀ ਠੱਗੀ ਮਾਰਨ ਤੋਂ ਗਰੇਜ ਨਹੀਂ ਕਰ ਰਿਹਾ ਪਰ ਕੁਝ ਅਜਿਹੇ ਇਨਸਾਨ ਵੀ ਹਨ ਜੋ ਆਪਣੀ ਇਮਾਨਦਾਰੀ ਤੇ ਸਚਾਈ ‘ਤੇ ਕਾਇਮ ਹਨ ਇਸਦੀ ਤਾਜਾ ਮਿਸ਼ਾਲ ਤਿਲਕ ਨਗਰ ਗਲੀ ਨੰਬਰ-1 ਵਾਸੀ ਰਾਹੁਲ ਪੁੱਤਰ ਸੁਭਾਸ਼ ਚੰਦਰ ਜੋ ਕਿ ਸਰਕਾਰ ਸਕੂਲ ਵਿਖੇ 11ਵੀਂ ਜਮਾਤ ਦਾ ਵਿਦਿਆਰਥੀ ਹੈ ਵੱਲੋਂ ਸੜਕ ਤੇ ਡਿੱਗੇ ਹੋਏ ਇਕ ਲੱਖ ਰੁਪਏ ਤੇ ਕੀਮਤ ਮੋਬਾਇਲ ਵਾਪਸ ਕਰਨ ਤੋਂ ਮਿਲਦੀ ਹੈ।
ਜਾਣਕਾਰੀ ਅਨੁਸਰ ਬੀਤੇ ਦਿਨੀ ਬੀਐਸਐਨਐਲ ਅਧਿਕਾਰੀ ਅਸ਼ਵਨੀ ਅਰੋੜਾ ਆਪਣੇ ਮੋਟਰਸਾਇਕਲ ‘ਤੇ ਸਵੇਰੇ ਸਥਾਨਕ ਤਿਲਕ ਨਗਰ ਦੀ ਗਲੀ ਨੰਬਰ-1 ਰਾਹੀਂ ਆਪਣੇ ਦਫ਼ਤਰ ਜਾ ਰਿਹਾ ਸੀ, ਉਸਨੇ ਬਰਸਾਤ ਹੋਣ ਕਾਰਨ ਪੈਸੇ ਅਤੇ ਮੋਬਾਇਲ ਇਕ ਥੈਲੇ ‘ਚ ਪਾ ਕੇ ਅੱਗੇ ਮੋਟਰਸਾਇਕਲ ਤੇ ਟੰਗੇ ਹੋਏ ਸਨ। ਇਸ ਦੌਰਾਨ ਇਹ ਥੈਲਾ ਗਲੀ ਵਿਚ ਡਿੱਗ ਪਿਆ ਪਰ ਉਸਨੂੰ ਪਤਾ ਨਹੀਂ ਲੱਗਿਆ ਅਤੇ ਕਾਫ਼ੀ ਦੂਰ ਜਾ ਕੇ ਉਸਨੂੰ ਥੈਲੇ ਦੇ ਡਿੱਗਣ ਸਬੰਧੀ ਪਤਾ ਲੱਗਾ ਤਾਂ ਉਸਨੇ ਕਾਫ਼ੀ ਭਾਲ ਕੀਤੀ ਪਰ ਪਤਾ ਨਾ ਲੱਗ ਸਕਿਆ।
ਇਹ ਵੀ ਪੜ੍ਹੋ : …ਅਜਿਹੇ ਤਿਆਗ ਦੀ ਕੋਈ ਹੋਰ ਮਿਸਾਲ ਗੂਗਲ ’ਤੇ ਵੀ ਨਾ ਲੱਭੀ
ਅਸ਼ਵਨੀ ਅਰੋੜਾ ਨੇ ਦੱਸਿਆ ਕਿ ਇਸੇ ਦਰਮਿਆਨ ਘਰੋਂ ਉਨ੍ਹਾਂ ਦੀ ਬੇਟੀ ਦਾ ਫ਼ੋਨ ਆਇਆ ਤਾਂ ਉਸ ਸਮੇਂ ਬੈਗ ਲੱਭਣ ਵਾਲੇ ਤਿਲਕ ਨਗਰ ਵਾਸੀ ਰਾਹੁਲ ਨੇ ਉਨ੍ਹਾਂ ਦੀ ਬੇਟੀ ਨੂੰ ਦੱਸਿਆ ਕਿ ਇਹ ਮੋਬਾਇਲ ਅਤੇ ਥੈਲਾ ਉਨ੍ਹਾਂ ਦੇ ਕੋਲ ਹੈ ਜੋ ਕਿ ਮੋਟਰਸਾਇਕਲ ਤੋਂ ਡਿੱਗਿਆ ਸੀ। ਉਨ੍ਹਾਂ ਨੇ ਬੈਗ ਵਿਚ ਪਏ ਇਕ ਲੱਖ ਰੁਪਏ ਅਤੇ ਐਪਲ ਮੋਬਾਇਲ ਬਾਰੇ ਨਿਸ਼ਾਨੀ ਦੱਸ ਕੇ ਉਨ੍ਹਾਂ ਆਪਣੀ ਅਮਾਨਤ ਰਾਹੁਲ ਤੋਂ ਪ੍ਰਾਪਤ ਕੀਤੀ। ਇਸ ਸੰਬੰਧੀ ਅੱਜ ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪਾਰਕ ਸੁਸਾਇਟੀ ਵੱਲੋਂ ਉਨ੍ਹਾਂ ਦੀ ਇਸ ਇਮਾਨਦਾਰੀ ਬਦਲੇ ਰਾਹੁਲ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ।
ਉਨ੍ਹਾਂ ਰਾਹੁਲ ਦੀ ਇਮਾਨਦਾਰੀ ‘ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਅੱਜ ਵੀ ਸਮਾਜ ‘ਚ ਇਮਾਨਦਾਰ ਲੋਕਾਂ ਦੀ ਕਮੀ ਨਹੀਂ ਅਤੇ ਇਮਾਨਦਾਰੀ ਅਜੇ ਵੀ ਜਿੰਦਾ ਹੈ। ਇਸ ਮੌਕੇ ਉਨ੍ਹਾਂ ਨਾਲ ਮਹਿੰਦਰਪਾਲ ਕੱਪੜੇ ਵਾਲੇ, ਪੀ.ਏ ਗੁਰਮੀਤ ਸਿੰਘ, ਡਾ. ਦਵਿੰਦਰ ਸੋਢੀ, ਰਾਜ ਕੁਮਾਰ ਸ਼ਰਮਾ, ਸੁਰਿੰਦਰ ਸ਼ਰਮਾ, ਫਕੀਰ ਚੰਦ ਕਰਨੈਲ ਸਿੰਘ ਪੈਂਟਰ, ਪ੍ਰਦੀਪ ਧੂੜੀਆ, ਰਾਣਾ ਅਮਿੱਤ, ਵੀਰ ਸਿੰਘ ਅਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ। (Apple Mobile)
ਬਰਨਾਲਾ ਵਿਖੇ ਕਤਲ ਕਰਕੇ ਲੁੱਟੇ ਸਾਢੇ ਪੰਜ ਲੱਖ
ਮ੍ਰਿਤਕ ਦੇ ਪਿਤਾ ਦੀ ਬਰਸੀ ਵਾਲੇ ਦਿਨ ਪੁੱਤਰ ਦਾ ਕਤਲ, ਬਰਨਾਲਾ ‘ਚ ਸੋਗ
ਬਰਨਾਲਾ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼) ਬਰਨਾਲਾ ਵਿਖੇ ਦੇਰ ਰਾਤ ਕੁਝ ਅਣਪਛਾਤਿਆਂ ਨੇ ਇੱਥੋਂ ਦੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਉਸ ਕੋਲੋਂ ਸਾਢੇ ਪੰਜ ਲੱਖ ਦੇ ਕਰੀਬ ਨਗਦੀ ਖੋਹ ਕੇ ਫਰਾਰ ਹੋ ਗਏ। ਮ੍ਰਿਤਕ ਦਾ ਸਾਥੀ ਜ਼ਖਮੀ ਹੋ ਗਿਆ। ਬਦਮਾਸ਼ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਪੁਲਿਸ ਘਟਨਾ ਸਥਾਨ ਦੇ ਆਸ-ਪਾਸ ਵਾਲੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲ ਰਹੀ ਹੈ।
ਜਾਣਕਾਰੀ ਅਨੁਸਾਰ ਬਰਨਾਲਾ ਦਾ ਰਹਿਣ ਵਾਲਾ ਹਿੰਮਾਂਸ਼ੂ ਦਾਨੀਆਂ ਜੋ ਕਿ ਸ਼ਰਾਬ ਦਾ ਕਾਰੋਬਾਰ ‘ਚ ਹਿੱਸੇਦਾਰ ਵਜੋਂ ਕੰਮ ਕਰਦਾ ਸੀ, ਦੇਰ ਰਾਤ ਕੁਲੈਕਸ਼ਨ ਕਰਨ ਉਪਰੰਤ ਨਗਦੀ ਵਾਲਾ ਬੈਗ ਲੈਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਇੱਕ ਸਾਥੀ ਨਾਲ ਦਫ਼ਤਰ ਵੱਲ ਜਾ ਰਿਹਾ ਸੀ। ਜਦ ਉਕਤਾਨ ਨੌਜਵਾਨ ਬੱਸ ਸਟੈਂਡ ਕੋਲ ਪੁੱਜੇ ਤਾਂ ਮੂੰਹ ਬੰਨ੍ਹੇ ਬਦਮਾਸ਼ਾਂ ਨੇ ਦੋਵਾਂ ‘ਤੇ ਗੋਲ਼ੀਆਂ ਦਾਗ ਦਿੱਤੀਆਂ, ਜਿਸ ‘ਚ ਹਿੰਮਾਂਸ਼ੂ ਦਾਨੀਆਂ ਤੇ ਉਸਦਾ ਸਾਥੀ ਸੰਦੀਪ ਕੁਮਾਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜਦੋਂ ਦੋਵਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਤਾਂ ਹਿੰਮਾਂਸ਼ੂ ਦਾਨੀਆਂ ਦੀ ਹਾਲਤ ਗੰਭੀਰ ਭਾਂਪਦਿਆਂ ਤੁਰੰਤ ਰੈਫ਼ਰ ਕਰ ਦਿੱਤਾ, ਜਿਸਦੀ ਰਾਹ ਜਾਂਦਿਆਂ ਹੀ ਮੌਤ ਹੋ ਗਈ।
ਜਦਕਿ ਦੂਜਾ ਨੌਵਾਨ ਜੇਰੇ ਇਲਾਜ ਹੈ। ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪੂਰੀ ਗੰਭੀਰਤਾ ਨਾਲ ਇਸ ਮਾਮਲੇ ਨੂੰ ਟਰੇਸ ਕਰਨ ਲੱਗੀ ਹੋਈ ਹੈ ਅਤੇ ਸ਼ਹਿਰ ਦੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲ਼ਜਮਾਂ ਦੀ ਨਿਸ਼ਾਨਦੇਹੀ ਲਈ ਵਿਸ਼ੇਸ਼ ਟੀਮਾਂ ਗਠਿਤ ਕਰ ਦਿੱਤੀਆਂ ਹਨ ਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਜਿਕਰਯੋਗ ਹੈ ਕਿ ਮ੍ਰਿਤਕ ਹਿੰਮਾਂਸ਼ੂ ਦਾਨੀਆਂ ਦਾ ਪਿਤਾ ਜੋ ਕਿ ਸਿੱਖਿਆ ਮਹਿਕਮੇ ‘ਚ ਅਧਿਕਾਰੀ ਸਵਤੰਤਰ ਦਾਨੀਆਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ ਤੇ ਅੱਜ ਉਸਦੀ ਬਰਸੀ ਦਾ ਦਿਨ ਹੈ। ਇਸੇ ਦਿਨ ਉਸਦੇ ਇਕਲੌਤੇ ਪੁੱਤਰ ਦਾ ਕਤਲ ਹੋ ਗਿਆ। ਇਸ ਖਬਰ ਨਾਲ ਪੂਰਾ ਸ਼ਹਿਰ ਸੋਗ ‘ਚ ਡੁੱਬ ਗਿਆ ਹੁਣ ਸਭ ਦੀਆਂ ਨਜ਼ਰਾਂ ਪੁਲਿਸ ਦੀ ਜਾਂਚ ‘ਤੇ ਟਿਕੀਆਂ ਹੋਈਆਂ ਹਨ।
ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ ਸਬੰਧੀ ਹਰਿਆਣਾ ਦੇ ਦੋ ਸਮੱਗਲਰ ਢਾਈ ਕਰੋੜ ਦੀ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਸੱਤ ਗ੍ਰਿਫ਼ਤਾਰ
ਜਗਰਾਓਂ, (ਜਸਵੰਤ ਰਾਏ/ਸੱਚ ਕਹੂੰ ਨਿਊਜ਼)। ਨੇੜਲੇ ਪਿੰਡ ਸਵੱਦੀ ਕਲਾਂ ਵਿਖੇ ਕੁਝ ਦਿਨ ਪਹਿਲਾਂ ਨੌਜਵਾਨ ਕੁਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਇਸ ਸਬੰਧੀ ਜਗਰਾਓਂ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਨਸ਼ੇ ਦੇ ਸੌਦਾਗਰਾਂ ਨੂੰ 2.50 ਕਰੋੜ ਦੀ ਹੈਰੋਇਨ, 72 ਸਰਿੰਜਾਂ ਅਤੇ ਵੱਡੀ ਮਾਤਰਾ ‘ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ਜਗਰਾਓਂ ਦੇ ਐੱਸਐੱਸਪੀ ਦਫ਼ਤਰ ਵਿਖੇ ਰੱਖੀ ਗਈ ਕਾਨਫਰੰਸ ਦੋਰਾਨ ਲੁਧਿਆਣਾ ਰੇਂਜ ਦੇ ਡੀਆਈਜੀ ਸ੍ਰੀ ਰਣਬੀਰ ਸਿੰਘ ਖੱਟੜਾ, ਜਗਰਾਓਂ ਦੇ ਐੱਸਐੱਸਪੀ ਸ਼੍ਰੀ ਸੁਰਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਥਾਣਾ ਸਿੱਧਵਾਂ ਬੇਟ ਪਿੰਡ ਸਵੱਦੀ ਕਲਾਂ ਵਿਖੇ ਕੁੱਝ ਦਿਨ ਪਹਿਲਾਂ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਹੋਈ ਮੌਤ ਹੋ ਗਈ ਸੀ। ਕੇਸ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਇੰਨਵੈਸਟੀਗੇਸ਼ਨ ਸ੍ਰੀ ਰੁਪਿੰਦਰ ਕੁਮਾਰ ਭਾਰਦਵਾਜ ਦੀ ਨਿਗਰਾਨੀ ਹੇਠ ਸ਼ਪੈਸ਼ਲ ਇੰਨਵੈਸਟੀਗੇਸ਼ਨ ਟੀਮ ਗਠਿਤ ਕੀਤੀ ਗਈ ਸੀ। ਮੁਕੱਦਮੇ ਦੀ ਤਫਤੀਸ਼ ਦੌਰਾਨ ਦੋਸ਼ੀ ਪਾਏ ਗਏ ਗੁਰਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸਵੱਦੀ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਮ੍ਰਿਤਕ ਕੁਲਜੀਤ ਸਿੰਘ ਦੀ ਮੋਟਰ ਤੇ ਆਏ ਸਨ, ਜਿੱਥੇ ਕੁਲਜੀਤ ਸਿੰਘ ਵੀ ਆਪਣੇ ਪ੍ਰਵਾਸੀ ਮਜਦੂਰ ਨਾਲ ਆਪਣੇ ਖੇਤ ਟਰੈਕਟਰ ਤੇ ਆਇਆ ਸੀ, ਉਹ ਉਸ ਨਾਲ ਪਹਿਲਾਂ ਵੀ ਇਕੱਠੇ ਨਸ਼ਾ ਕਰਦੇ ਸੀ, ਮ੍ਰਿਤਕ ਕੁਲਜੀਤ ਸਿੰਘ ਨਸ਼ਾ ਕਰਨ ਦੀ ਆਦੀ ਸੀ ਊਸਨੂੰ ਨਸ਼ਾ ਦਿੱਤਾ। ਇਸ ਨਸ਼ੇ ਦੀ ਓਵਰ ਡੋਜ਼ ਲੈਣ ਕਰਕੇ ਕੁਲਜੀਤ ਸਿੰਘ ਮੌਤ ਹੋ ਗਈ।
ਪਰਤ ਦਰ ਪਰਤ ਖੋਲਦੇ ਹੋਏ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀ ਨਸ਼ਾ ਹਰਪ੍ਰੀਤ ਸਿੰਘ ਉਰਫ ਗੁਲਜਾਰੀ ਪੁੱਤਰ ਬੂਟਾ ਸਿੰਘ ਵਾਸੀ ਮਲਕ ਪਾਸੋ ਲਿਆਂਦਾ ਸਨ। ਇਸ ਨੂੰ ਵੀ ਪੁਲਿਸ ਨੇ 11 ਗ੍ਰਾਮ ਹੈਰੋਇਨ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਨਸ਼ਾ (ਚਿੱਟਾ) ਹਰਿਆਣੇ ਦੇ ਪਿੰਡ ਪੀਲੀਮਡੋਰੀ ਜ਼ਿਲਾ ਫਤਿਆਬਾਦ ਦੇ ਸ਼ੁਸੀਲ ਕੁਮਾਰ, ਸੁਨੀਲ ਕੁਮਾਰ ਪੁੱਤਰ ਛੋਟੂ ਰਾਮ ਦੇ ਕੇ ਜਾਂਦੇ ਹਨ। ਪੁਲਿਸ ਦੀ ਟੀਮ ਵੱਲੋਂ ਸ਼ੁਸੀਲ ਕੁਮਾਰ ਅਤੇ ਸੁਨੀਲ ਕੁਮਾਰ ਨੂੰ ਵੀ ਗ੍ਰਿਫਤਾਰ ਕਰਕੇ ਉਨਾਂ ਪਾਸੋਂ 515 ਗ੍ਰਾਮ ਹੈਰੋਇਨ ਜਿਸ ਦੀ ਕੀਮਤ 2.5 ਕਰੋੜ ਰੁਪਏ ਬਣਦੀ ਹੈ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਨਾਂ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ 26/27 ਜੂਨ ਨੂੰ ਹਰਪ੍ਰੀਤ ਸਿੰਘ ਉਰਫ ਗੁਲਜਾਰੀ ਨੂੰ ਨਸ਼ਾ ਦੇ ਕੇ ਗਏ ਸੀ। ਦੋਸ਼ੀ ਸ਼ੁਸੀਲ ਕੁਮਾਰ ਖਿਲਾਫ ਪਹਿਲਾਂ ਵੀ ਲੁਧਿਆਣਾ ਵਿਖੇ 10 ਗ੍ਰਾਮ ਹੈਰੋਇਨ ਦਾ ਮਾਮਲਾ ਦਰਜ ਹੈ ਅਤੇ ਦੋਸ਼ੀ ਸੁਨੀਲ ਕੁਮਾਰ ਵਿਰੁੱਧ ਵੀ ਥਾਣਾ ਸਿੱਧਵਾਂ ਬੇਟ ਵਿਖੇ 11 ਗ੍ਰਾਮ ਹੈਰੋਇਨ ਦਾ ਮਾਮਲਾ ਦਰਜ ਹੈ।
ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿੰਡ ਦੇ ਹੀ ਬਲਜੀਤ ਸਿੰਘ ਉਰਫ ਨੀਟਾ ਪੁੱਤਰ ਜਗਜੀਤ ਸਿੰਘ ਜਿਸ ਦਾ ਤੂਰ ਮੈਡੀਕਲ ਸਟੋਰ ਹੈ ਅਤੇ ਗੁਰਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸਵੱਦੀ ਕਲਾਂ ਦੀ ਲੈਬ ਖੋਲੀ ਹੋਈ ਹੈ। ਇਹ ਦੋਵੇ ਜਾਣੇ ਪਿੰਡ ਦੇ ਮੁੰਡਿਆ ਨੂੰ ਬਿਨਾਂ ਕਿਸੇ ਡਾਕਟਰ ਦੀ ਸਲਿੱਪ ਦੇ ਸਰਿੰਜਾਂ ਦਿੰਦੇ ਸਨ। ਇਨਾਂ ਨੂੰ ਵੀ 68 ਸਰਿੰਜਾਂ ਸਮੇਤ ਅਤੇ ਦੋਸ਼ੀ ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਵੱਦੀ ਕਲਾਂ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਅੱਜ ਪੁਲਿਸ ਜ਼ਿਲਾ ਲੁਧਿਆਣਾ (ਦਿਹਾਤੀ) ਵੱਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਿਸ ਵਿੱਚ ਥਾਣਾ ਦਾਖਾ ਦੇ ਥਾਣੇਦਾਰ ਬਿਕਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੋਸ਼ੀ ਮੋਹਿਤ ਬਾਂਸਲ ਉਰਫ ਮੋਤੀ ਪੁੱਤਰ ਹਰੀਸ਼ ਚੰਦਰ ਬਾਂਸਲ ਵਾਸੀ ਦੌਧਰ ਥਾਣਾ ਬੱਧਨੀ ਕਲਾਂ ਜ਼ਿਲਾ ਮੋਗਾ ਪਾਸੋ 02 ਕਿਲੋ ਅਫੀਮ ਸਮੇਤ ਟਰਾਲਾ ਬਰਾਮਦ ਕਰਕੇ ਮੁਕੱਦਮਾ ਨੰਬਰ 217 ਐਨ.ਡੀ.ਪੀ.ਐਸ ਐਕਟ ਥਾਣਾ ਦਾਖਾ ਵਿਖੇ ਦਰਜ ਕੀਤਾ ਗਿਆ।