Restrictions - Sach Kahoon Punjabi
ਓਬਾਮਾ ਕਾਲ ‘ਚ ਹਟਾਈਆਂ ਗਈਆਂ ਸਨ ਪਾਬੰਦੀਆਂ
ਵਾਸ਼ਿੰਗਟਨ, ਏਜੰਸੀ। ਅਮਰੀਕਾ ਨੇ ਇਰਾਨ ‘ਤੇ ਉਹਨਾਂ ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਜਿਹਨਾਂ ਨੂੰ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸਾਲ 2015 ਦੇ ਪਰਮਾਣੂ ਸਮਝੌਤੇ ਤਹਿਤ ਹਟਾ ਲਿਆ ਸੀ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਾ ਦੁਆਰਾ ਈਰਾਨ ਦੇ ਸ਼ਿਪਿੰਗ, ਵਿੱਤੀ ਅਤੇ ਊਰਜਾ ਖੇਤਰਾਂ ‘ਚ ਦੁਬਾਰਾ ਲਗਾਈਆਂ ਗਈਆਂ ਪਾਬੰਦੀਆਂ ਸੋਮਵਾਰ ਤੋਂ ਪ੍ਰਭਾਵੀ ਹੋਣਗੀਆਂ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਪਿਛਲੇ ਮਈ ਮਹੀਨੇ ‘ਚ ਇਰਾਨ ਨਾਲ ਅੰਤਰਰਾਸ਼ਟਰੀ ਪਰਮਾਣੂ ਸਮਝੌਤੇ ਤੋਂ ਵੱਖ ਹੋਣ ਦਾ ਐਲਾਨ ਕਰਨ ਤੋਂ ਬਾਅਦ ਅਮਰੀਕਾ ਨੇ ਦੂਜੀ ਵਾਰ ਇਰਾਨ ‘ਤੇ ਪਾਬੰਦੀ ਲਗਾਈ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਮਪਿਓ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਬੰਦੀ ਦਾ ਉਦੇਸ਼ ਮੂਲ ਤੌਰ ‘ਤੇ ਇਰਾਨ ਦੇ ਵਿਵਹਾਰ ਨੂੰ ਬਦਲਣਾ ਹੈ। ਉਹਨਾਂ ਕਿਹਾ ਕਿ 12 ਮੰਗਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ ਅਤੇ ਕਿਹਾ ਕਿ ਜੇਕਰ ਇਰਾਨ ਖੁਦ ‘ਤੇ ਲੱਗੀਆਂ ਪਾਬੰਦੀਆਂ ਨੂੰ ਹਟਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਇਹਨਾਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਸ੍ਰੀ ਪੋਮਪਿਓ ਨੇ ਜੋ ਸੂਚੀ ਜਾਰੀ ਕੀਤੀ ਉਹਨਾਂ ਚ ਅੱਤਵਾਦ ਦਾ ਸਮਰਥਨ ਬੰਦ ਕਰਨਾ, ਸੀਰੀਆ ਤੋਂ ਸੈਨਿਕਾਂ ਨੂੰ ਹਟਾਉਣਾ ਅਤੇ ਪਰਮਾਣੂ ਅਤੇ ਬੈਲਿਸਟਿਕ ਮਿਜਾਇਲਾਂ ਦੇ ਵਿਕਾਸ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਸ਼ਾਮਲ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉੱਤਰੀ ਕੋਰੀਆ ਤੇ ਲਾਈਆਂ ਪਾਬੰਦੀਆਂ ਦੀ ਉਲੰਘਣਾ ਕਰ ਰਿਹਾ ਰੂਸ: ਅਮਰੀਕਾ
ਰੂਸ ਉੱਤਰੀ ਕੋਰੀਆ ਦੇ ਕਰਮਚਾਰੀਆਂ ਕੰਮ ਲਈ ਨਵੇਂ ਪਰਮਟ ਪ੍ਰਦਾਨ ਕਰ ਰਿਹਾ
ਨਿਊਯਾਰਕ, ਏਜੰਸੀ।
ਸੰਯੁਕਤ ਰਾਸ਼ਟਰ ‘ਚ ਅਮਰੀਕੀ ਰਾਜਦੂਤ ਨਿੱਕੀ ਹੇਲੀ ਨੇ ਰੂਸ ‘ਤੇ ਦੋਸ਼ ਲਾਇਆ ਹੈ ਕਿ ਉਹ ਉੱਤਰੀ ਕੋਰੀਆ (North Korea) ‘ਤੇ ਲਾਏ ਗਏ ਸੰਯੁਕਤ ਰਾਸ਼ਟਰ ਪਾਬੰਦੀਆਂ ਦੀ ਉਲੰਘਣਾ ਕਰ ਰਿਹਾ ਹੈ। ਸੁਸ਼ਰੀ ਹੇਲੀ ਨੇ ਸ਼ੁੱਕਰਵਾਰ ਨੂੰ ਇਹ ਭਰੋਸੇਯੋਗ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰੂਸ ਉਤਰੀ ਕੋਰੀਆ (North Korea) ਦੇ ਕਰਮਚਾਰੀਆਂ ਨੂੰ ਕੰਮ ਲਈ ਨਵੇ ਪਰਮਟ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਆਪਣੇ ਬਿਆਨ ‘ਚ ਕਿਹਾ, ਰੂਸ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੁਆਰਾ ਉਤਰੀ ਕੋਰੀਆ (North Korea) ਦੇ ਕਰਮਚਾਰੀ ਵਿਦੇਸ਼ਾਂ ‘ਚ ਕੰਮ ਕਰਨ ‘ਤੇ ਲਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕਰ ਰਿਹਾ ਹੈ। ਇਸ ਦੀ ਭਰੋਸੇਯੋਗ ਰਿਪੋਰਟ ਪ੍ਰਾਪਤ ਹੋਈ ਹੈ। ਰੂਸ ਸੁਰੱਖਿਆ ਪਰਿਸ਼ਦ ‘ਚ ਤਾਂ ਉੱਤਰੀ ਕੋਰੀਆ (North Korea) ‘ਤੇ ਪਾਬੰਦੀਆਂ ਦਾ ਸਮਰਥਨ ਕਰਦਾ ਹੈ ਅਤੇ ਫਿਰ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੁਰਹਾਨ ਵਾਨੀ ਦੀ ਬਰਸੀ, ਜੰਮੂ ਕਸ਼ਮੀਰ ‘ਚ ਸਖ਼ਤ ਸੁਰੱਖਿਆ | Curfew In Srinagar
ਸ੍ਰੀਨਗਰ, (ਏਜੰਸੀ)। ਜੰਮੂ-ਕਸ਼ਮੀਰ ਦੀ ਸਰਦਰੁੱਤ ਰਾਜਧਾਨੀ ਸ੍ਰੀਨਗਰ ਦੇ ਸ਼ਹਿਰ ਹੇ ਖਾਸ ਤੇ ਪੁਰਾਣੇ ਸ਼ਹਿਰ ‘ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਲਾਗੂ ਕੀਤੀਆਂ ਗਈਆਂ ਕਰਫਿਊ ਵਰਗੀਆਂ ਪਾਬੰਦੀਆਂ ਅੱਜ ਦੂਜੇ ਦਿਨ ਵੀ ਜਾਰੀ ਰਹੀਆਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ‘ਚ ਕਿਸੇ ਵੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਲਈ ਜਾਮੀਆ ਮਸਜਿਦ ਨੂੰ ਸੁਰੱਖਿਆ ਵਜੋਂ ਅੱਜ ਲਗਾਤਾਰ ਤੀਜੇ ਦਿਨ ਵੀ ਬੰਦ ਰੱਖਿਆ ਗਿਆ। ਵੱਖਵਾਦੀਆਂ ਨੇ ਸੁਰੱਖਿਆ ਬਲਾਂ ਦੇ ਨਾਲ ਸਾਲ 2016 ‘ਚ ਅਨੰਤਨਾਗ ‘ਚ ਮਾਰੇ ਗਏ ਹਿਜਬੁਲ ਮੁਜਾਹੀਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੀ ਦੂਜੀ ਬਰਸੀ ‘ਤੇ ਅੱਜ ਹੜਤਾਲ ਦਾ ਸੱਦਾ ਦਿੱਤਾ ਮਸਜਿਦ ‘ਚ ਸ਼ੁੱਕਰਵਾਰ ਨੂੰ ਵੀ ਨਮਾਜ ਅਦਾ ਨਹੀਂ ਹੋ ਸਕੀ। (Curfew In Srinagar)
ਕਸ਼ਮੀਰ ਘਾਟੀ ‘ਚ ਟ੍ਰੇਨ ਸੇਵਾਵਾਂ ਦੂਜੇ ਦਿਨ ਵੀ ਮੁਲਤਵੀ | Curfew In Srinagar
ਜਾਮੀਆ ਮਸਜਿਦ ਦਾ ਇਲਾਕਾ ਹੁਰੀਅਨ ਕਾਨਫਰੰਸ ਦੇ ਉਦਾਰਵਾਦੀ ਧੜੇ ਦੇ ਮੁਖੀ ਵੀਰਵਾਈਜ ਮੌਲਵੀ ਉਮਰੀ ਫਾਰੂਕ ਦਾ ਗੜ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਰੈਲੀ ਨੂੰ ਸੰਬੋਧਨ ਕਰਨ ਤੋਂ ਰੋਕਣ ਲਈ ਸ਼ੁੱਕਰਵਾਰ ਨੂੰ ਸਵੇਰੇ ਘਰ ‘ਚ ਨਜ਼ਰਬੰਦ ਕੀਤਾ ਗਿਆ ਇਤਿਹਾਸਕ ਮਸਜਿਦ ਦੇ ਸਾਰੇ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਮੁੱਖ ਜਾਮੀਆ ਬਜ਼ਾਰ ਤੇ ਉਸ ਨਾਲ ਲੱਗਦੇ ਸਾਰੇ ਇਲਾਕਿਆਂ ‘ਚ ਲੋਕਾਂ ਨੂੰ ਆਉਣ ਤੋਂ ਰੋਕਣ ਲਈ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤੇ ਸੂਬਾ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਕਸ਼ਮੀਰ ਘਾਟੀ ‘ਚ ਸੁਰੱਖਿਆ ਕਾਰਨਾਂ ਕਰਕੇ ਟ੍ਰੇਨ ਸੇਵਾਵਾਂ ਐਤਵਾਰ ਨੂੰ ਦੂਜੇ ਦਿਨ ਵੀ ਮੁਲਤਵੀ ਰਹੀ। (Curfew In Srinagar)
ਮੱਝਾਂ ਦੇ ਟੀਕੇ ਕਰ ਰਹੇ ਹਨ ਪੰਜਾਬ ਦੀ ਸਿਹਤ ਖ਼ਰਾਬ, ਲੱਗੀ ਪਾਬੰਦੀ
ਔਕਸੀਟੋਸਿਨ ‘ਤੇ ਸਖ਼ਤੀ ਨਾਲ ਪਾਬੰਦੀ ਲਾਏਗਾ ਪੰਜਾਬ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼) ਪੰਜਾਬ ਵਿੱਚ ਮੱਝਾਂ ਦੇ ਟੀਕੇ ਨਾਲ ਪੰਜਾਬ ਦੀ ਸਿਹਤ ਖ਼ਰਾਬ ਹੋ ਰਹੀ ਹੈ, ਕਿਉਂਕਿ ਇਨ੍ਹਾਂ ਟੀਕਿਆਂ ਨਾਲ ਮੱਝ ਦਾ ਦੁੱਧ ਤਾਂ ਵੱਧ ਜਾਂਦਾ ਹੈ ਪਰ ਇਸ ਨਾਲ ਆਮ ਲੋਕਾਂ ਦੀ ਸਿਹਤ ‘ਤੇ ਅਸਰ ਪੈਣ ਕਾਰਨ ਕਾਫ਼ੀ ਜਿਆਦਾ ਦਿੱਕਤ ਆ ਰਹੀ ਹੈ। ਇੱਥੇ ਹੀ ਇਨ੍ਹਾਂ ਟੀਕਿਆਂ ਦਾ ਇਸਤੇਮਾਲ ਹੋਰ ਖਾਣ-ਪੀਣ ਦੀਆਂ ਚੀਜ਼ਾਂ ‘ਤੇ ਕਰਨ ਨਾਲ ਆਮ ਲੋਕਾਂ ਦੀ ਜਿੰਦਗੀ ‘ਤੇ ਕਾਫ਼ੀ ਜਿਆਦਾ ਬੂਰਾ ਪ੍ਰਭਾਵ ਪੈ ਰਿਹਾ ਹੈ, ਜਿਸ ਕਾਰਨ ਹੁਣ ਪੰਜਾਬ ਸਰਕਾਰ ਇਸ ਟੀਕੇ ‘ਤੇ ਹੀ ਪਾਬੰਦੀ ਲਗਾਉਣ ਜਾ ਰਹੀ ਹੈ। ਪੰਜਾਬ ਵਿੱਚ ਮਿਲਣ ਵਾਲੀ ਦਵਾਈ ਔਕਸੀਟੋਸਿਨ ਦੀ ਦੁਰਵਰਤੋਂ ਰੋਕਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਹਨ ਸਿੰਘ ਪੰਨੂ ਨੇ ਸਿਹਤ ਤੇ ਪਰਿਵਾਰ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਦੇ ਨਾਲ ਨਾਲ ਸਥਾਨਕ ਸਰਕਾਰਾਂ ਵਿਭਾਗ ਨੂੰ ਲਿਖਿਆ ਹੈ ਕਿ ਉਹ ਇਸ ਦਵਾਈ ਦੀ ਵਰਤੋਂ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣ।
ਮਿਸ਼ਨ ਤੰਦਰੁਸਤ ਦੇ ਡਾਇਰੈਕਟਰ ਪੰਨੂੰ ਨੇ ਦੱਸਿਆ ਕਿ ਔਕਸੀਟੋਸਿਨ ਕੁਦਰਤੀ ਤੌਰ ‘ਤੇ ਪੈਦਾ ਹੋਣ ਵਾਲਾ ਹਾਰਮੋਨ ਹੈ, ਜੋ ਬੱਚੇ ਦੇ ਜਨਮ ਤੇ ਨਵੀਆਂ ਮਾਵਾਂ ਲਈ ਬੱਚੇ ਨੂੰ ਦੁੱਧ ਪਿਲਾਉਣ ਲਈ ਲੋੜੀਂਦਾ ਹੈ ਪਰ ਇਸ ਦਵਾਈ ਦੀ ਡੇਅਰੀ ਸਨਅਤ ‘ਚ ਵੱਡੇ ਪੱਧਰ ‘ਤੇ ਦੁਰਵਰਤੋਂ ਹੋ ਰਹੀ ਹੈ। ਇਸ ਦਵਾਈ ਨੂੰ ਮੱਝਾਂ ਤੋਂ ਵੱਧ ਦੁੱਧ ਲੈਣ ਲਈ ਵਰਤਿਆ ਜਾ ਰਿਹਾ ਹੈ ਪਰ ਇਸ ਤਰ੍ਹਾਂ ਪੈਦਾ ਕੀਤਾ ਦੁੱਧ ਪੀਣ ਨਾਲ ਮਨੁੱਖਾਂ ‘ਚ ਹਾਰਮੋਨਾਂ ਦਾ ਤਵਾਜ਼ਨ ਵਿਗੜ ਜਾਂਦਾ ਹੈ। ਇਸ ਦਵਾਈ ਦੀ ਵਰਤੋਂ ਕੱਦੂ, ਖ਼ਰਬੂਜੇ, ਬੈਂਗਣ, ਘੀਆ ਤੇ ਖ਼ੀਰੇ ਵਰਗੀਆਂ ਸਬਜ਼ੀਆਂ ਦਾ ਆਕਾਰ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਇਸ ਦੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਨੇ ਇਸ ਦਵਾਈ ਦੀ ਘਰੇਲੂ ਵਰਤੋਂ ‘ਤੇ ਪਾਬੰਦੀ ਲਾਈ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਵੀ ਇਸ ਪਾਬੰਦੀ ਨੂੰ ਪੰਜਾਬ ਵਿੱਚ ਸਖ਼ਤੀ ਨਾਲ ਲਾਗੂ ਕਰਨ ਲਈ ਢੁੱਕਵੇਂ ਕਦਮ ਚੁੱਕਣ ਦੀ ਲੋਣ ਹੈ।
ਇਸ ਕਾਰਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸ ਦਵਾਈ ਦੀ ਗੈਰ ਕਾਨੂੰਨੀ ਵਿਕਰੀ ਤੇ ਵਰਤੋਂ ਉਤੇ ਸਖ਼ਤੀ ਨਾਲ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਵਿਚਲੇ ਸਾਰੇ ਰਜਿਸਟਰਡ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਲਾਹ ਦਿੱਤੀ ਜਾਵੇਗੀ ਕਿ ਉਹ ਇਸ ਦਵਾਈ ਲਈ ਕਰਨਾਟਕ ਐਂਟੀਬਾਇਓਟਿਕਸ ਤੇ ਫਾਰਮਾਸਿਊਟੀਕਲ ਲਿਮੀਟਿਡ (ਕੇਏਪੀਐਲ) ਨਾਲ ਸੰਪਰਕ ਕਰਨ ਤੇ ਆਪਣੇ ਆਡਰ ਦੇਣ ਕਿਉਂਕਿ ਇਹ ਦਵਾਈ ਹੁਣ ਪਰਚੂਨ ਵਿਕਰੀ ਲਈ ਕੈਮਿਸਟਾਂ ਜਾਂ ਹੋਰ ਉਤਪਾਦਕਾਂ ਕੋਲ ਉਪਲੱਬਧ ਨਹੀਂ ਹੋਵੇਗੀ।
ਸਿਰਫ ਕੇਏਪੀਐੱਲ ਕੰਪਨੀ ਕਰੇਗੀ ਦਵਾਈ ਦਾ ਉਤਪਾਦਨ
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ 27 ਅਪਰੈਲ 2018 ਨੂੰ ਆਪਣੇ ਨੋਟੀਫਿਕੇਸ਼ਨ ਨੰਬਰ 279 ਅਨੁਸਾਰ ਔਕਸੀਟੋਸਿਨ ਦੀ ਵਿਕਰੀ ‘ਤੇ ਪਾਬੰਦੀ ਲਾਈ ਹੈ। ਇਹ ਨੋਟੀਫਿਕੇਸ਼ਨ ਪਹਿਲੀ ਜੁਲਾਈ 2018 ਤੋਂ ਲਾਗੂ ਹੈ। ਪਹਿਲੀ ਜੁਲਾਈ ਤੋਂ ਬਾਅਦ ਕਿਸੇ ਵੀ ਪ੍ਰਾਈਵੇਟ ਉਤਪਾਦਕ ਨੂੰ ਇਸ ਦਵਾਈ ਦਾ ਉਤਪਾਦਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਹੁਣ ਸਿਰਫ਼ ਸਰਕਾਰੀ ਕੰਪਨੀ ਕੇ.ਏ.ਪੀ.ਐੱਲ. ਇਸ ਦਵਾਈ ਦਾ ਉਤਪਾਦਨ ਕਰੇਗੀ ਤੇ ਉਹ ਹੀ ਸਰਕਾਰੀ ਤੇ ਪ੍ਰਾਈਵੇਟ ਖੇਤਰ ਦੇ ਰਜਿਸਟਰਡ ਹਸਪਤਾਲਾਂ ਨੂੰ ਇਹ ਦਵਾਈ ਸਪਲਾਈ ਕਰੇਗੀ। ਕੈਮਿਸਟਾਂ ਦੀਆਂ ਦੁਕਾਨਾਂ ‘ਤੇ ਔਕਸੀਟੋਸਿਨ ਨੂੰ ਕਿਸੇ ਵੀ ਰੂਪ ‘ਚ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਨੇ ਇਸ ਦਵਾਈ ਦੀ ਦਰਾਮਦ ‘ਤੇ ਵੀ ਪਾਬੰਦੀ ਲਾਈ ਹੈ।