Speaker - Sach Kahoon Punjabi
ਸਪੀਕਰ ਕੋਲ ਪੁੱਜਾ ਅਕਾਲੀ ਦਲ, ਕੈਬਨਿਟ ਰੈਂਕ ਵਾਲੇ ਵਿਧਾਇਕ ਬਰਖਾਸਤ ਕਰਨ ਦੀ ਕੀਤੀ ਮੰਗ
ਸਪੀਕਰ ਨੇ ਮੰਗ ਪੱਤਰ ਕੀਤਾ ਸਵੀਕਾਰ ਪਰ ਕਾਰਵਾਈ ਕਰਨ ਲਈ ਨਹੀਂ ਦਿੱਤਾ ਭਰੋਸਾ | Akali Dal
ਸੰਵਿਧਾਨ ਨੂੰ ਛਿੱਕੇ ‘ਤੇ ਟੰਗ ‘ਤੇ ਹੋਈ ਐ ਤਇਨਾਤੀਆਂ, ਸਪੀਕਰ ਕੋਲ ਮੈਂਬਰਸ਼ਿਪ ਰੱਦ ਕਰਨ ਦਾ ਅਧਿਕਾਰ : ਮਜੀਠਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ 6 ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ ਦੇ ਮਾਮਲੇ ਵਿੱਚ ਹੁਣ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਪੁੱਜ ਗਈ ਹੈ, ਜਿਥੇ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ 6 ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਵੀ ਮੰਗ ਕਰ ਦਿੱਤੀ ਹੈ। ਅਕਾਲੀ ਵਿਧਾਇਕਾਂ ਨੇ ਆਪਣੀ ਮੰਗ ਵਿੱਚ ਕਿਹਾ ਹੈ ਕਿ ਭਾਰਤੀ ਸੰਵਿਧਾਨ ਦੇ ਉਲਟ ਜਾ ਕੇ ਇਹ ਨਿਯੁਕਤੀਆਂ ਹੋਈਆਂ ਹਨ ਅਤੇ ਇਹ ਸਾਰੇ ਵਿਧਾਇਕ ਅਹੁਦੇ ਦੇ ਲਾਭ ਕਾਨੂੰਨ ਤਹਿਤ ਦੋਸ਼ੀ ਵੀ ਸਾਬਤ ਹੋ ਰਹੇ ਹਨ, ਜਿਸ ਕਾਰਨ ਇਨ੍ਹਾਂ ਦੀ ਮੈਂਬਰਸ਼ਿਪ ਖ਼ਾਰਜ ਕੀਤੀ ਜਾਣੀ ਬਣਦੀ ਹੈ।
ਇਸ ਮਾਮਲੇ ਵਿੱਚ ਮੰਗ ਪੱਤਰ ਲੈਣ ਤੋਂ ਬਾਅਦ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਮੰਗ ਪੱਤਰ ਦੇਣ ਜਾਂ ਫਿਰ ਲੈਣ ਨਾਲ ਕੋਈ ਕਾਰਵਾਈ ਸ਼ੁਰੂ ਨਹੀਂ ਹੋ ਜਾਂਦੀ ਹੈ। ਇਸ ਮਾਮਲੇ ਵਿੱਚ ਕਾਨੂੰਨ ਦਾ ਦਾਇਰਾ ਚੈਕ ਕੀਤਾ ਜਾਏਗਾ ਕਿ ਆਖ਼ਰਕਾਰ ਨਿਯਮਾਂ ਤੋਂ ਉਲਟ ਕੁਝ ਹੋਇਆ ਹੈ ਜਾਂ ਨਹੀਂ ਹੋਇਆ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਵਿਧਾਇਕ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਨਿਯਮਾਂ ਨੂੰ ਛਿੱਕੇ ‘ਤੇ ਟੰਗਦੇ ਹੋਏ ਕਾਂਗਰਸ ਸਰਕਾਰ ਕੰਮ ਕਰਨ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ
ਦੇਸ਼ ਦੇ ਕਾਨੂੰਨ ਦੇ ਉਲਟ ਨਿਯੁਕਤੀਆਂ ਕਰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਨਿਯਮਾਂ ਅਤੇ ਉੱਚ ਅਦਾਲਤਾਂ ਦੇ ਫੈਸਲੇ ਦੇ ਉਲਟ ਜਾ ਕੇ ਸਿਰਫ਼ ਆਪਣੇ ਕੁਝ ਚਹੇਤਿਆਂ ਨੂੰ ਲਾਭ ਦੇਣ ਤੋਂ ਜਿਆਦਾ ਨਹੀਂ ਸੋਚ ਰਹੀ। ਉਨਾਂ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਖਜਾਨੇ ‘ਤੇ ਕਾਫ਼ੀ ਜਿਆਦਾ ਬੋਝ ਪਏਗਾ, ਕਿਉਂਕਿ ਤੈ ਨਿਯਮਾਂ ਅਨੁਸਾਰ ਪੰਜਾਬ ਵਿੱਚ 17 ਮੰਤਰੀ ਹੀ ਹੋ ਸਕਦੇ ਹਨ ਪਰ ਹੁਣ ਮੰਤਰੀਆਂ ਦੀ ਗਿਣਤੀ ਵੱਧ ਕੇ 23 ਹੋ ਚੱਕੀ ਹੈ। ਜਿਸ ਦਾ ਸਿੱਧਾ ਅਸਰ ਸਰਕਾਰੀ ਖਜਾਨੇ ‘ਤੇ ਪੈਣ ਵਾਲਾ ਹੈ। ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਵੀ ਬਹੁਤ ਹੀ ਜਿਆਦਾ ਅਧਿਕਾਰ ਹਨ, ਜਿਸ ਦੇ ਤਹਿਤ ਨਿਯਮਾਂ ਦੇ ਖ਼ਿਲਾਫ਼ ਹੋਣ ਵਾਲੇ ਵਿਧਾਇਕਾਂ ਦੀ ਮੈਂਬਰਸ਼ਿਪ ਵੀ ਰੱਦ ਕੀਤੀ ਜਾ ਸਕਦੀ ਹੈ। ਜਿਸ ਤਹਿਤ ਹੀ ਉਹ ਸਪੀਕਰ ਕੋਲ ਮੰਗ ਪੱਤਰ ਲੈ ਕੇ ਪੁੱਜੇ ਸਨ।
ਆਪ ਵਿਧਾਇਕਾਂ ਖ਼ਿਲਾਫ਼ ਜਲਦ ਫੈਸਲਾ ਲਵੇ ਸਪੀਕਰ : ਮਜੀਠਿਆ
ਬਿਕਰਮ ਮਜੀਠੀਆ ਨੇ ਇਥੇ ਕਿਹਾ ਕਿ ਆਮ ਆਦਮੀ ਪਾਰਟੀ ਦੇ 4 ਵਿਧਾਇਕਾਂ ਖ਼ਿਲਾਫ਼ ਅੱਜ ਵੀ ਫੈਸਲਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਹੀਂ ਕਰ ਸਕੇ। ਇਸ ਮਾਮਲੇ ਵਿੱਚ ਸਪੀਕਰ ਨੂੰ ਆਪਣੀ ਭੂਮਿਕਾ ਨਿਰਪੱਖ ਦਿਖਾਉਂਦੇ ਹੋਏ ਜਲਦ ਹੀ ਫੈਸਲਾ ਕਰ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ 2 ਵਿਧਾਇਕਾਂ ਦਾ ਕੇਸ ਸਾਫ਼ ਹੈ ਕਿ ਉਨਾਂ ਨੇ ਖ਼ੁਦ ਅਸਤੀਫ਼ਾ ਦਿੰਦੇ ਹੋਏ ਕਾਂਗਰਸ ਪਾਰਟੀ ਵਿੱਚ ਸਮੂਲਿਅਤ ਕਰ ਲਈ ਹੈ, ਜਦੋਂ ਕਿ ਦੋ ਵਿਧਾਇਕਾਂ ਖ਼ਿਲਾਫ਼ ਦਲ ਬਦਲੂ ਕਾਨੂੰਨ ਤਹਿਤ ਕਾਰਵਾਈ ਪੈਡਿੰਗ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਚਲ ਕੇ ਦੂਜੀਗ਼ਆਂ ਪਾਰਟੀਆਂ ਦੇ ਨਾਲ ਮਿਲ ਕੇ ਕੰਮ ਕਰ ਰਹੇ ਹਨ, ਉਨਾਂ ਖ਼ਿਲਾਫ਼ ਵੀ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਕਾਰਵਾਈ ਕਰਨੀ ਚਾਹੀਦੀ ਹੈ। (Akali Dal)
ਕਰਨਾਟਕ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਨੇ ਮਾਫੀ ਮੰਗਣ ਦੇ ਨਾਲ ਦਿੱਤਾ ਅਸਤੀਫਾ
ਕਰਨਾਟਕ | ਕਰਨਾਟਕ ਵਿਧਾਨ ਸਭਾ ‘ਚ ਸੋਮਵਾਰ ਨੂੰ ਕੇਆਰ ਰਮੇਸ਼ ਨੇ ਵਿਧਾਨ ਸਭਾ ਸਪੀਕਰ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਕੁਮਾਰ ਵੱਲੋਂ ਉਨ੍ਹਾਂ ਨੇ ਕਾਂਗਰਸ-ਜੇਡੀਐਸ ਦੀ ਅਪੀਲ ਤੇ 14 ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਕੇਆਰ ਰਮੇਸ਼ ਨੇ ਕੁਲ 17 ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਇਸ ਸਾਰੇ ਵਿਧਾਇਕ ਪਿਛਲੇ ਕਰੀਬ ਦੋ ਹਫਤਿਆਂ ਤੋਂ ਵਿਧਾਨ ਸਭਾ ਤੋਂ ਅਸਤੀਫਾ ਦੇਦਾ ਤੇ ਅੜੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਜੇਆਈ ਬੋਲੇ, ਸੁਪਰੀਮ ਕੋਰਟ ਨੂੰ ਚੁਣੌਤੀ ਦੇ ਰਹੇ ਸਪੀਕਰ
ਭਾਜਪਾ ਵਿਧਾਇਕਾਂ ਨੂੰ 3 ਹੋਟਲਾਂ ‘ਚ ਕਰੇਗੀ ਸਿਫ਼ਟ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਕਰਨਾਟਕ ‘ਚ 10 ਵਿਧਾਇਕਾਂ ਦੇ ਅਸਤੀਫਿਆਂ ਦੇ ਮਾਮਲੇ ‘ਚ ਮੰਗਲਵਾਰ ਨੂੰ ਅਗਲੀ ਸੁਣਵਾਈ ਹੋਣ ਤੱਕ ਜਿਉਂ ਦੀ ਤਿਉਂ ਸਥਿਤੀ ਬਣਾਈ ਰੱਖਣ ਦਾ ਆਦੇਸ਼ ਦਿੱਤਾ ਹੈ  ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਅੱਜ ਕਿਹਾ ਕਿ ਉਹ ਇਸ ਮਾਮਲੇ ‘ਚ ਕੁਝ ਵੱਡੇ ਮੁੱਦੇ ਚੁੱਕ ਰਹੇ ਹਨ ਤੇ ਉਹ ਇਸ ‘ਤੇ ਮੰਗਲਵਾਰ ਨੂੰ ਅੱਗੇ ਸੁਣਵਾਈ ਕਰਕੇ ਫੈਸਲਾ ਦੇਵੇਗੀ ਅਦਾਲਤ ਨੇ ਕਿਹਾ ਕਿ ਅਗਲੀ ਸੁਣਵਾਈ ਤੱਕ ਇਸ ਮਾਮਲੇ ‘ਚ ਜਿਉਂ ਦੀ ਤਿਉਂ ਸਥਿਤੀ ਬਣਾਈ ਰੱਖੀ ਜਾਵੇ
ਸੁਣਵਾਈ ਦੌਰਾਨ ਕੋਰਟ ਨੇ ਸਖ਼ਤ ਟਿੱਪਣੀ ਵੀ ਕੀਤੀ ਕਿ ਕੀ ਸਪੀਕਰ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦੇ ਰਹੇ ਹਨ ਸੁਣਵਾਈ ਦੌਰਾਨ ਮੁਕੁਲ ਰੋਹਤਗੀ ਨੇ ਬਾਗੀ ਵਿਧਾਇਕਾਂ ਦਾ ਤਾਂ ਅਭਿਸ਼ੇਕ ਮਨੁ ਸਿੰਘਵੀ ਨੇ ਸਪੀਕਰ ਦਾ ਪੱਖ ਰੱਖਿਆ ਰਾਜੀਵ ਧਵਨ ਨੇ ਮੁੱਖ ਮੰਤਰੀ ਐਚਡੀ ਕੁਮਾਰ ਸਵਾਮੀ ਵੱਲੋਂ ਦਲੀਲਾਂ ਰੱਖੀਆਂ ਦੂਜੇ ਪਾਸੇ ਮੁੱਖ ਮੰਤਰੀ ਕੁਮਾਰ ਸਵਾਮੀ ਨੇ ਅੱਜ ਸਪੀਕਰ ਨੂੰ ਬਹੁਮਤ ਸਾਬਤ ਕਰਨ ਲਈ ਸਮਾਂ ਮੰਗਿਆ ਹੈ ਉਨ੍ਹਾਂ ਵਿਧਾਨ ਸਭਾ ‘ਚ ਕਿਹਾ ਕਿ ਸੂਬੇ ‘ਚ ਜਿਹੋ ਜਿਹੀ ਸਥਿਤੀ ਹੈ, ਉਸ ਨੂੰ ਦੇਖਦਿਆਂ ਉਨ੍ਹਾਂ ਨੂੰ ਬਹੁਮਤ ਸਾਬਤ ਕਰਨ ਲਈ ਸਮਾਂ ਦਿੱਤਾ ਜਾਵੇ
11 ਬਾਗੀ ਵਿਧਾਇਕਾਂ ਦੀ ਗੈਰ ਮੌਜ਼ੂਦਗੀ ‘ਚ ਵਿਧਾਨ ਸਭਾ ਸੈਸ਼ਨ ਸ਼ੁਰੂ
ਕਰਨਾਟਕ ‘ਚ ਵਿਧਾਇਕਾਂ ਦੇ ਅਸਤੀਫ਼ਿਆਂ ਤੋਂ ਪੈਦਾ ਹੋਏ ਸੰਕਟ ਦਰਮਿਆਨ ਵਿਧਾਨ ਸਭਾ ਦਾ 10 ਰੋਜ਼ਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋਇਆ, ਜਿਸ ‘ਚ 11 ਬਾਗੀ ਵਿਧਾਇਕ ਗੈਰ ਹਾਜ਼ਰ ਰਹੇ ਜਦੋਂਕਿ ਵਿਰੋਧੀ ਧਿਰ ਭਾਜਪਾ ਨੇ ‘ਇੰਤਜ਼ਾਰ ਕਰੋ ਤੇ ਦੇਖੋ’ ਦੀ ਨੀਤੀ ਤਹਿਤ ਇਸ ‘ਚ ਹਿੱਸਾ ਲਿਆ ਦਰਅਸਲ ਸੁਪਰੀਮ ਕੋਰਟ ਵੱਲੋਂ 11 ਬਾਗੀ ਵਿਧਾਇਕਾਂ (ਜਿਨ੍ਹਾਂ ‘ਚ ਕਾਂਗਰਸ ਦੇ ਅੱਠ ਤੇ ਜਦ (ਐਸ) ਦੇ ਤਿੰਨ ਵਿਧਾਇਕ ਸ਼ਾਮਲ ਹਨ) ਦੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ੇ ਸਬੰਧੀ ਫੈਸਲਾ ਸੁਣਾਉਣ ਦੇ ਸਪੀਕਰ ਨੂੰ ਦਿੱਤੇ ਗਏ ਆਦੇਸ਼ ਤੋਂ ਬਾਅਦ ਅਦਾਲਤ ਦੇ ਅਗਲੇ ਕਦਮ ‘ਤੇ ਭਾਜਪਾ ਦੀ ਨਜ਼ਰ ਟਿਕੀ ਹੈ ਇਸ ਸਬੰਧੀ ਸਪੀਕਰ ਦੇ ਫੈਸਲੇ ਤੇ ਇਸ ਤੋਂ ਬਾਅਦ ਅਦਾਲਤ ਦੇ ਆਦੇਸ਼ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ
ਫਲੋਰ ਟੈਸਟ ਲਈ ਤਿਆਰ ਹਾਂ : ਕੁਮਾਰ ਸਵਾਮੀ
ਮੁੱਖ ਮੰਤਰੀ ਐਚਡੀ ਕੁਮਾਰ ਸਵਾਮੀ ਨੇ ਵਿਧਾਨ ਸਭਾ ‘ਚ ਸਪੀਕਰ ਤੋਂ ਆਪਣਾ ਬਹੁਮਤ ਸਿੱਧ ਕਰਨ ਲਈ ਸਮਾਂ ਮੰਗਿਆ ਹੈ ਕੁਮਾਰ ਸਵਾਮੀ ਨੇ ਕਿਹਾ ਕਿ ਸੂਬੇ ‘ਚ ਜੋ ਕੁਝ ਹੋਇਆ ਹੈ, ਉਸ ਤੋਂ ਬਾਅਦ ਉਹ ਬਹੁਮਤ ਸਾਬਤ ਕਰਨ ਲਈ ਤਿਆਰ ਹਨ ਉਨ੍ਹਾਂ ਕਿਹਾ ਉਹ ਫਿਲੋਰ ਟੈਸਟ ਲਈ ਤਿਆਰ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਨਾਟਕ ਸੰਕਟ : ਸਪੀਕਰ ਖਿਲਾਫ਼ ਸੁਪਰੀਮ ਕੋਰਟ ਪਹੁੰਚੇ ਬਾਗੀ ਵਿਧਾਇਕ
ਕਰਨਾਟਕ ਸੰਕਟ : ਸਪੀਕਰ ਖਿਲਾਫ਼ ਸੁਪਰੀਮ ਕੋਰਟ ਪਹੁੰਚੇ ਬਾਗੀ ਵਿਧਾਇਕ
ਏਜੰਸੀ, ਮੁੰਬਈ
ਕਰਨਾਟਕ ‘ਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ ਤੇ ਬਾਗੀ ਵਿਧਾਇਕਾਂ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ ਵਿਧਾਨ ਸਭਾ ਸਪੀਕਰ ਕੇਆਰ ਰਮੇਸ਼ ਕੁਮਾਰ ਦੇ ਫੈਸਲੇ ਖਿਲਾਫ਼ ਬਾਗੀ ਵਿਧਾਇਕਾਂ ਨੇ ਸੁਪਰੀਮ ਕੋਰਟ ‘ਚ ਅੱਜ ਪਟੀਸ਼ਨ ਦਾਖਲ ਕੀਤੀ ਤੇ ਹੁਣ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਵੇਗੀ ਦਰਅਸਲ, ਸਪੀਕਰ ਦਾ ਕਹਿਣਾ ਹੈ ਕਿ ਉਨ੍ਹਾਂ ਸਿਰਫ਼ ਪੰਜ ਵਿਧਾਇਕਾਂ ਦੇ ਅਸਤੀਫ਼ੇ ਹੀ ਸਹੀ ਫਾਰਮੈਂਟ ‘ਚ ਮਿਲੇ ਹਨ ਅਜਿਹੇ ‘ਚ ਉਨ੍ਹਾਂ ਫੈਸਲਾ ਕੀਤਾ ਹੈ ਕਿ ਉਹ 13 ਵਿਧਾਇਕਾਂ ਦੇ ਅਸਤੀਫ਼ੇ ਦੇ ਮਾਮਲੇ ਨੂੰ ਦੇਖਣ ਲਈ ਘੱਟ ਤੋਂ ਘੱਟ ਛੇ ਦਿਨਾਂ ਦਾ ਸਮਾਂ ਲੈਣਗੇ
ਹਿਰਾਸਤ ‘ਚ ਲਏ ਗਏ ਕਰਨਾਟਕ ਦੇ ਮੰਤਰੀ ਡੀਕੇ ਸ਼ਿਵ ਕੁਮਾਰ
ਕਰਨਾਟਕ ਕਾਂਗਰਸ ਦੇ ਬਾਗੀ ਵਿਧਾਇਥਾਂ ਨੂੰ ਮਨਾਉਣ ਪਹੁੰਚੇ ਕਾਂਗਰਸ ਦੇ ਸੰਕਟਮੋਚਕ ਡੀਕੇ ਸ਼ਿਵ ਕੁਮਾਰ ਨੂੰ ਮੁੰਬਈ ਪੁਲਿਸ ਨੇ ਪਵਈ ਸਥਿਤ ਹੋਟਲ ਦੇ ਬਾਹਰੋਂ ਹਿਰਾਸਤ ‘ਚ ਲੈ ਲਿਆ ਹੈ ਇਸ ਹੋਟਲ ‘ਚ ਕਾਂਗਰਸ-ਜੇਡੀਐਸ ਦੇ ਬਾਗੀ ਵਿਧਾਇਕ ਠਹਿਰੇ ਹੋਏ ਹਨ ਬਾਗੀ ਵਿਧਾਇਕਾਂ ਨੇ ਡੀਕੇ ਸ਼ਿਵ ਕੁਮਾਰ ਤੋਂ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਪੁਲਿਸ ਤੋਂ ਸੁਰੱਖਿਆ ਮੰਗੀ ਸੀ ਤਨਾਅ ਨੂੰ ਦੇਖਦਿਆਂ ਹੋਟਲ ਦੇ ਆਸ-ਪਾਸ ਦੇ ਇਲਾਕੇ ‘ਚ ਧਾਰਾ 144 ਲਗਾ ਦਿੱਤੀ ਗਈ ਹੈ ਸ਼ਿਵ ਕੁਮਾਰ ਬਾਗੀ ਵਿਧਾਇਕਾਂ ਨੂੰ ਮਿਲੇ ਬਿਨਾ ਉੱਥੋਂ ਜਾਣ ਲਈ ਤਿਆਰ ਨਹੀਂ ਸਨ ਕਾਂਗਰਸ ਆਗੂ ਸ਼ਿਵ ਕੁਮਾਰ ਕਰੀਬ ਸਾਢੇ ਛੇ ਘੰਟੇ ਤੱਕ ਹੋਟਲ ਦੇ ਬਾਹਰ ਬੈਠੇ ਰਹੇ
ਦੋ ਹੋਰ ਵਿਧਾਇਕਾਂ ਨੇ ਦਿੱਤੇ ਅਸਤੀਫ਼ੇ
13 ਵਿਧਾਇਕਾਂ ਦੇ ਅਸਤੀਫ਼ੇ ਦੇ ਮਾਮਲੇ ਨੂੰ ਦੇਖਣ ਲਈ ਘੱਟ ਤੋਂ ਘੱਟ ਛੇ ਦਿਨ ਦਾ ਸਮਾਂ ਲੈਣਗੇ ਸਪੀਕਰ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਨ ਸਭਾ ‘ਚ ਵੀਰਵਾਰ ਨੂੰ 20 ‘ਚੋਂ 9 ਵਿਧਾਇਕ ਤੇ ਇੱਕ ਮੰਤਰੀ ਨਹੀਂ ਪੁੱਜਾ
ਚੰਡੀਗੜ੍ਹ (ਅਸ਼ਵਨੀ ਚਾਵਲਾ ) | ਵਿਧਾਨ ਸਭਾ ਵਿੱਚ ਸੁਆਲ ਨਾ ਲੱਗਣ ਕਾਰਨ ਹਮੇਸ਼ਾ ਹੀ ਨਰਾਜ਼ਗੀ ਜਤਾਉਣ ਵਾਲੇ ਵਿਧਾਇਕ ਅੱਜ ਖ਼ੁਦ ਹੀ ਗੈਰ ਹਾਜ਼ਰ ਰਹੇ। ਵਿਧਾਨ ਸਭਾ ਦੇ ਅੰਦਰ ਇੱਕ ਜਾਂ ਫਿਰ ਦੋ ਵਿਧਾਇਕਾਂ ਦੀ ਨਹੀਂ, ਸਗੋਂ ਨੌ ਵਿਧਾਇਕਾਂ ਦੀ ਗੈਰ ਹਾਜ਼ਰੀ ਦਰਜ਼ ਕੀਤੀ ਗਈ। ਇੰਨੀ ਜਿਆਦਾ ਗੈਰ ਹਾਜ਼ਰੀ ਨੂੰ ਦੇਖਦੇ ਹੋਏ ਖ਼ੁਦ ਸਪੀਕਰ ਨੇ ਅਫ਼ਸੋਸ ਨਾਲ ਕਿਹਾ ਕਿ ਸੀਰੀਅਸਨੈਸ ਨਹੀਂ ਹੈ।
ਸਦਨ ਦੇ ਅੰਦਰ 9 ਵਿਧਾਇਕਾਂ ਤੋਂ ਇਲਾਵਾ ਇੱਕ ਮੰਤਰੀ ਵੀ ਗੈਰ ਹਾਜ਼ਰ ਸੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਹਰ ਬੈਠਕ ਦੌਰਾਨ 20 ਸੁਆਲਾਂ ਨੂੰ ਪੁੱਛਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਜਿਨ੍ਹਾਂ ਵਿਧਾਇਕਾਂ ਦੇ ਸੁਆਲ ਲੱਗੇ ਹੁੰਦੇ ਹਨ, ਉਨ੍ਹਾਂ ਵਿਧਾਇਕਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਤਾਂ ਕਿ ਉਹ ਸਮੇਂ ਸਿਰ ਪੁੱਜਣ ਦੇ ਨਾਲ ਹੀ ਆਪਣਾ ਸੁਆਲ ਪੁੱਛ ਸਕਣ।
ਵੀਰਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਪਹਿਲਾ ਸੁਆਲ ਪੁੱਛਣ ਵਾਲਾ ਵਿਧਾਇਕ ਹਰਜੋਤ ਕਮਲ ਸਿੰਘ ਹੀ ਗਾਇਬ ਸੀ, ਜਿਸ ਤੋਂ ਬਾਅਦ ਅਗਲੇ ਸੁਆਲ ਦਾ ਜੁਆਬ ਤਾਂ ਮਿਲਿਆ ਪਰ ਉਸ ਤੋਂ ਬਾਅਦ ਲਗਾਤਾਰ ਹੀ ਗੈਰ ਹਾਜ਼ਰ ਵਿਧਾਇਕਾਂ ਦੀ ਗਿਣਤੀ ਵਧਦੀ ਗਈ। ਸਦਨ ਦੇ ਅੰਦਰ ਮਿਲਣ ਵਾਲੇ 20 ਸੁਆਲਾਂ ਦੇ ਜੁਆਬ ਲੈਣ ਵਾਲੇ ਸਿਰਫ਼ 11 ਵਿਧਾਇਕ ਹੀ ਹਾਜ਼ਰ ਸਨ, ਜਦੋਂ ਕਿ 9 ਵਿਧਾਇਕਾਂ ਦੀ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਗੈਰ ਹਾਜ਼ਰੀ ਲਗਾ ਦਿੱਤੀ ਗਈ ਇੱਥੇ ਹੀ ਇੱਕ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਸੁਆਲ ਦਾ ਜੁਆਬ ਦੇਣ ਮੌਕੇ ਗੈਰ ਹਾਜ਼ਰ ਪਾਏ ਗਏ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਜਦੋਂ ਆਪਣਾ ਸੁਆਲ ਨੰਬਰ 1717 ਪੁੱਛਿਆ ਗਿਆ ਤਾਂ ਦੇਖਿਆ ਗਿਆ ਕਿ ਜੁਆਬ ਦੇਣ ਵਾਲਾ ਮੰਤਰੀ ਹੀ ਗੈਰ ਹਾਜ਼ਰ ਹੈ। ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸੁਆਲ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਪਰ ਕੁਝ ਦੇਰ ਬਾਅਦ ਮੰਤਰੀ ਵੱਲੋਂ ਹਾਜ਼ਰੀ ਭਰਨ ‘ਤੇ ਸੁਆਲ ਨੂੰ ਪੁੱਛਣ ਦੀ ਇਜਾਜ਼ਤ ਦੇ
ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬ੍ਰਹਮ ਮਹਿੰਦਰਾਂ ਨਾਲ ਨਰਾਜ ਹੋਏ ਸਪੀਕਰ
ਚੰਡੀਗੜ, (ਅਸ਼ਵਨੀ ਚਾਵਲਾ)। ਵਿਧਾਨ ਸਭਾ ਵਿੱਚ ਚਲ ਰਹੇ ਬਜਟ ਸੈਸ਼ਨ ਦੌਰਾਨ ਸਰਕਾਰ ਦੇ ਸੀਨੀਅਰ ਅਧਿਕਾਰੀ ਹੀ ਗਾਇਬ ਨਜ਼ਰ ਆ ਰਹੇ ਹਨ। ਜਿਸ ਕਾਰਨ ਸਪੀਕਰ ਰਾਣਾ ਕੇ.ਪੀ. ਸਿੰਘ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਤੋਂ ਹੀ ਨਰਾਜ਼ ਹੋ ਗਏ ਹਨ। ਪਿਛਲੇ ਤਿੰਨ ਦਿਨਾਂ ਦੇ ਸੈਸ਼ਨ ਦੌਰਾਨ ਇਹ ਦੂਜਾ ਮੌਕਾ ਹੈ, ਜਦੋਂ ਸਪੀਕਰ  ਵਲੋਂ ਅਧਿਕਾਰੀਆਂ ਦੀ ਗੈਰ ਹਾਜ਼ਰੀ ਦੇ ਕਾਰਨ ਸੰਸਦੀ ਕਾਰਜ ਮੰਤਰੀ ਨੂੰ ਟੋਕਿਆਂ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਅਧਿਕਾਰੀਆਂ ਦੇ ਨਾਲ ਹੀ ਮੰਤਰੀਆਂ ਦੀ ਗੈਰ ਹਾਜ਼ਰੀ ਨੂੰ ਲੈ ਕੇ ਸਪੀਕਰ ਵੱਲੋਂ ਨਰਾਜ਼ਗੀ ਜ਼ਾਹਿਰ ਕੀਤੀ ਗਈ ਸੀ।
ਬਜਟ ਸੈਸ਼ਨ ਦੇ ਦੌਰਾਨ ਮੁੱਖ ਮੰਤਰੀ ਸਣੇ ਸਰਕਾਰ ਦੇ ਸਾਰੇ ਮੰਤਰੀ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਦਨ ਅੰਦਰ ਹੀ ਮੌਜੂਦ ਰਹਿੰਦੇ ਹਨ ਤਾਂ ਕਿ ਸੱਤਾ ਧਿਰ ਜਾਂ ਫਿਰ ਵਿਰੋਧੀ ਧਿਰ ਵੱਲੋਂ ਚੁੱਕੇ ਜਾਣ ਵਾਲੇ ਮੁੱਦੇ ਸਰਕਾਰ ਦੇ ਧਿਆਨ ਵਿੱਚ ਆਉਣ ਦੇ ਨਾਲ ਹੀ ਵਿਧਾਇਕਾਂ ਨੂੰ ਮੌਕੇ ‘ਤੇ ਜੁਆਬ ਵੀ ਮਿਲ ਸਕੇ। ਇਸ ਮੌਕੇ ਮੰਤਰੀਆਂ ਅਤੇ ਮੁੱਖ ਮੰਤਰੀ ਨੂੰ ਸਾਰੀ ਜਾਣਕਾਰੀ ਮੌਕੇ ‘ਤੇ ਦੇਣ ਲਈ ਅਧਿਕਾਰੀਆਂ ਦੀ ਮੌਜੂਦਗੀ ਸਦਨ ਦੇ ਅੰਦਰ ਯਕੀਨੀ ਹੋਣੀ ਚਾਹੀਦੀ ਹੈ।  ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤਾਂ ਅਧਿਕਾਰੀਆਂ ਦੇ ਨਾਲ ਹੀ ਕੁਝ ਦੇਰ ਸਦਨ ਵਿੱਚ ਬਿਤਾਉਣ ਤੋਂ ਬਾਅਦ 2-4 ਮੰਤਰੀਆਂ ਨੂੰ ਛੱਡ ਕੇ ਜ਼ਿਆਦਾਤਰ ਮੰਤਰੀ ਵੀ ਸਦਨ ਵਿੱਚੋਂ ਗੈਰ ਹਾਜ਼ਰ ਹੋ ਗਏ ਸਨ, ਜਿਸ ਕਾਰਨ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਮੰਤਰੀਆਂ ਦੀ ਮੌਜੂਦਗੀ ਯਕੀਨੀ ਕਰਨ ਲਈ ਬ੍ਰਹਮ ਮਹਿੰਦਰਾਂ ਨੂੰ ਕਿਹਾ ਗਿਆ ਸੀ ਪਰ ਸਪੀਕਰ  ਦੇ ਕਹਿਣ ਦੇ ਬਾਵਜੂਦ ਦੂਜੇ ਦਿਨ ਵੀ ਗੈਰ ਹਾਜ਼ਰੀ ਦਿਖਾਈ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੂਲਕਾ ਨੂੰ ਸਪੀਕਰ ਨੇ ਮੁੜ ਸੱਦਿਆ, ਅਸਤੀਫ਼ੇ ਦੀ ਮਨਜ਼ੂਰੀ ਸਬੰਧੀ ਕੀਤੀ ਜਾਵੇਗੀ ਗੱਲਬਾਤ
ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਣਪਾਲ ਮਿਸ਼ਰਾ ਨੇ ਭੇਜੀ ਫੂਲਕਾ ਨੂੰ ਚਿੱਠੀ
ਚੰਡੀਗੜ੍ਹ | ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੱਕ ਵਾਰ ਫਿਰ ਤੋਂ ਵਿਧਾਇਕ ਐਚ. ਐਸ. ਫੂਲਕਾ ਨੂੰ ਸੱਦਾ ਪੱਤਰ ਭੇਜ ਦਿੱਤਾ ਹੈ। ਇਹ ਸੱਦਾ ਪੱਤਰ ਕਿਸੇ ਚਾਹ ਪਾਣੀ ‘ਤੇ ਚਰਚਾ ਕਰਨ ਸਬੰਧੀ ਨਹੀਂ ਸਗੋਂ ਉਨ੍ਹਾਂ ਵੱਲੋਂ ਦਾਖਾਂ ਵਿਧਾਨ ਸਭਾ ਹਲਕੇ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਚਰਚਾ ਕਰਨ ਸਬੰਧੀ ਦਿੱਤਾ ਗਿਆ ਹੈ। ਇਸ ਸੱਦੇ ਪੱਤਰ ਦੇ ਨਾਲ ਹੀ ਹੁਣ ਐਚ.ਐਸ. ਫੂਲਕਾ ਦੀ ਮੈਂਬਰਸ਼ਿਪ ‘ਤੇ ਵੀ ਖ਼ਤਰਾ ਪੈਦਾ ਹੋ ਗਿਆ ਹੈ, ਕਿਉਂਕਿ ਸਪੀਕਰ ਰਾਣਾ ਕੇ.ਪੀ. ਸਿੰਘ ਇਸ ਮੁਲਾਕਾਤ ਤੋਂ ਬਾਅਦ ਫੂਲਕਾ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਨ ਸਬੰਧੀ ਫੈਸਲਾ ਕਰ ਸਕਦੇ ਹਨ। ਇਸ ਪਹਿਲਾਂ ਵੀ 11 ਦਸੰਬਰ ਨੂੰ ਐਚ.ਐਸ. ਫੂਲਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲ ਕੇ ਗਏ ਸਨ ਪਰ ਇਸ ਮੁਲਾਕਾਤ ਤੋਂ ਬਾਅਦ ਅਜੇ ਤੱਕ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਨਹੀਂ ਹੋਇਆ ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲੇ ਦੇ ਦਾਖਾਂ ਵਿਧਾਨ ਸਭਾ ਹਲਕੇ ਤੋਂ ਐਚ.ਐਸ. ਫੂਲਕਾ ਨੇ 12 ਅਕਤੂਬਰ ਨੂੰ ਐਚ. ਐਸ. ਫੂਲਕਾ ਨੇ ਅਸਤੀਫ਼ਾ ਦਿੰਦੇ ਹੋਏ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਪ੍ਰਵਾਨ ਕਰਨ ਲਈ ਬੇਨਤੀ ਕੀਤੀ ਸੀ ਪਰ ਫੂਲਕਾ ਵੱਲੋਂ ਭੇਜੇ ਗਏ ਅਸਤੀਫ਼ੇ ਵਿੱਚ ਕਾਫ਼ੀ ਜ਼ਿਆਦਾ ਤਕਨੀਕੀ ਨੁਕਸ ਹੋਣ ਦੇ ਕਾਰਨ ਉਸ ਅਸਤੀਫ਼ੇ ‘ਤੇ ਅਜੇ ਤੱਕ ਵਿਚਾਰ ਤੱਕ ਨਹੀਂ ਕੀਤਾ ਗਿਆ। ਫੂਲਕਾ ਵੱਲੋਂ ਭੇਜੇ ਗਏ 2 ਪੇਜ ਦੇ ਅਸਤੀਫ਼ੇ ਦੇ ਪ੍ਰਵਾਨ ਨਾ ਹੋਣ ਤੋਂ ਬਾਅਦ ਫੂਲਕਾ ਨੇ ਮੁੜ  ਤੋਂ 11 ਦਸੰਬਰ 2018 ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਕੋਲ ਪੇਸ਼ ਹੁੰਦੇ ਹੋਏ ਦਿੱਤਾ ਸੀ। ਇਸ ਵਾਰ ਵੀ ਫੂਲਕਾ ਨੇ ਸਿੱਧੇ ਸ਼ਬਦਾਂ ਵਿੱਚ ਅਸਤੀਫ਼ਾ ਦੇਣ ਦੀ ਥਾਂ ‘ਤੇ ਪਿਛਲੇ ਅਸਤੀਫ਼ੇ ਦਾ ਜਿਕਰ ਕੀਤਾ ਸੀ, ਜਿਸ ਕਾਰਨ ਇਸ ਅਸਤੀਫ਼ੇ ਵਿੱਚ ਵੀ ਤਕਨੀਕੀ ਨੁਕਸ ਦਿਖਾਈ ਦੇ ਰਹੇ ਸਨ। ਜਿਸ ਤੋਂ ਬਾਅਦ ਐਚ.ਐਸ. ਫੂਲਕਾ ਨੇ ਆਮ ਆਦਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ।
ਹੁਣ ਇਸ ਮਾਮਲੇ ਵਿੱਚ 24 ਜਨਵਰੀ ਵੀਰਵਾਰ ਨੂੰ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਣ ਪਾਲ ਮਿਸ਼ਰਾ ਨੇ ਐਚ.ਐਸ. ਫੂਲਕਾ ਨੂੰ ਪੱਤਰ ਭੇਜਦੇ ਹੋਏ ਸਪੀਕਰ ਰਾਣਾ. ਕੇ.ਪੀ. ਸਿੰਘ ਕੋਲ 20 ਫਰਵਰੀ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਜਿਥੇ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਦੋਵੇਂ ਅਸਤੀਫ਼ੇ ਬਾਰੇ ਚਰਚਾ ਹੋਣ ਬਾਰੇ ਵੀ ਜਿਕਰ ਕੀਤਾ ਗਿਆ ਹੈ। ਜਿਸ ਤੋਂ ਸਾਫ਼ ਹੈ ਕਿ ਹੁਣ 20 ਫਰਵਰੀ ਤੋਂ ਬਾਅਦ ਐਚ.ਐਸ. ਫੂਲਕਾ ਦਾ ਅਸਤੀਫ਼ਾ ਮਨਜ਼ੂਰ ਹੋਣ ਦੇ ਆਸਾਰ ਬਣ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਪੀਕਰ ਨੂੰ ਗਲਤ ਸਬਦਾਵਲੀ ਬੋਲਣ ਤੇ ਸੁਖਬੀਰ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਸੁਖਬੀਰ ਬਾਦਲ ਨੂੰ 6 ਫਰਵਰੀ ਨੂੰ ਤਲਬ ਹੋਣ ਦੇ ਹੁਕਮ ਦਿੱਤੇ ਗਏ ਹਨ। ਸੁਖਬੀਰ ਬਾਦਲ ਨੂੰ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਕਮੇਟੀ ਨੇ ਸੁਖਬੀਰ ਬਾਦਲ ਨੂੰ ਉਸ ਸਮੇਂ ਤਲਬ ਕੀਤਾ ਹੈ, ਜਦੋਂ ਸੂਬੇ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜੂਨ, 2017 ‘ਚ ਇਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ ਸਪੀਕਰ ਨੂੰ ‘ਗੁੰਡਾ ਕੇ. ਪੀ.’ ਕਹਿ ਕੇ ਸੰਬੋਧਨ ਕੀਤਾ ਸੀ, ਜਿਸ ਤੋਂ ਬਾਅਦ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ‘ਚ ਵਿਸ਼ੇਸ਼ ਅਧਿਕਾਰ ਹਣਨ ਦਾ ਪ੍ਰਸਤਾਵ ਰੱਖਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਟਿਕਟ ਤੋਂ ਚੋਣ ਲੜ ਕੇ ਪਾਰਟੀ ਛੱਡਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਵਿਧਾਨ ਸਭਾ ਦੇ ਸਪੀਕਰ ਤਕ ਪਹੁੰਚ ਕੀਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਅਪੀਲ ਕੀਤੀ ਹੈ। ਸਪੀਕਰ ਵੱਲੋਂ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਦੀ ਵਿਧਾਇਕੀ ਰੱਦ ਹੋ ਜਾਵੇਗੀ। ਅਜਿਹਾ ਹੋਣ ਮਗਰੋਂ ਹਲਕਾ ਭੁਲੱਥ ਵਿੱਚ ਜ਼ਿਮਨੀ ਚੋਣ ਹੋਣੀ ਲਾਜ਼ਮੀ ਹੈ। ਚੀਮਾ ਨੇ ਸਪੀਕਰ ਨਾਲ ਮੁਲਾਕਾਤ ਕਰ ਕੇ ਸਿਰਫ਼ ਖਹਿਰਾ ਦੀ ਵੀ ਵਿਧਾਇਕੀ ਰੱਦ ਕਰਨ ਬਾਰੇ ਹੀ ਸ਼ਿਕਾਇਤ ਦਿੱਤੀ ਹੈ। ਹਾਲਾਂਕਿ, ਅੱਜ ਹੀ ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਹੈ।ਉੱਧਰ, ਸੁਖਪਾਲ ਖਹਿਰਾ ਦੇ ਨਾਲ ਹੀ ਪਾਰਟੀ ਵਿੱਚੋਂ ਮੁਅੱਤਲ ਕੀਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਦੀ ਵਿਧਾਇਕੀ ਵੀ ਪਾਰਟੀ ਨੇ ਹਾਲੇ ਬਰਕਰਾਰ ਰੱਖੀ ਹੈ। ਸਾਫ ਹੈ ਕਿ ‘ਆਪ’ ਨੇ ਆਪਣੇ ਬਰਾਬਰ ਨਵੀਂ ਪਾਰਟੀ ਬਣਾਉਣ ਵਾਲੇ ਬਾਗ਼ੀ ਲੀਡਰ ਸੁਖਪਾਲ ਖਹਿਰਾ ‘ਤੇ ਕਾਰਵਾਈ ਦੀ ਸਿਫਾਰਿਸ਼ ਕਰਕੇ ਹੋਰਨਾਂ ਬਾਗ਼ੀਆਂ ਨੂੰ ਸਖ਼ਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਖਹਿਰਾ ਨਾਲ ਅੱਠ ਵਿਧਾਇਕ ਸਨ ਪਰ ਜਦ ਦੋ ਵਿਧਾਇਕਾਂ ਨੂੰ ‘ਆਪ’ ਨੇ ਮੁਅੱਤਲ ਕਰ ਦਿੱਤਾ ਤਾਂ ਉਨ੍ਹਾਂ ਵਿੱਚੋਂ ਕੋਈ ਵੀ ਖਹਿਰਾ ਦੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਇਆ।ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਐਮਐਲਏ ਦਾ ਅਹੁਦਾ ਤਿਆਗਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਵੀ ਤਿਆਗ ਪੱਤਰ ਦਿੱਤਾ ਹੋਇਆ ਹੈ, ਜੋ ਹਾਲੇ ਤਕ ਮਨਜ਼ੂਰ ਨਹੀਂ ਹੋਇਆ। ਸਪੀਕਰ ਰਾਣਾ ਕੇ.ਪੀ. ਨੇ ਵੀ ਖਹਿਰਾ ਦੀ ਮੈਂਬਰਸ਼ਿਪ ਨੂੰ ਚੈਲੰਜ ਕਰਨ ਵਾਲੀ ਅਰਜ਼ੀ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਹੈ ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ। ਆਮ ਤੌਰ ‘ਤੇ ਪਾਰਟੀ ਆਪਣੀ ਸਪੀਕਰ ਨੂੰ ਸਿਫਾਰਿਸ਼ ਕਰ ਕੇ ਅਜਿਹਾ ਕਰਨ ਦੀ ਸਮਰੱਥਾ ਰੱਖਦੀ ਹੈ ਤੇ ਸਪੀਕਰ ਇਸ ਵਿਧਾਇਕੀ ਰੱਦ ਕਰਨ ਬਾਰੇ ਰਸਮੀ ਐਲਾਨ ਕਰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸਪੀਕਰ ਨੂੰ 7 ਵਜੇ ਮਿਲਣਗੇ ਆਪ ਵਿਧਾਇਕ
ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਹੋਏਗੀ ਮੰਗ
ਚੰਡੀਗੜ, ਸੱਚ ਕਹੂੰ ਨਿਊਜ਼। ਆਪ ਵਿਧਾਇਕ ਅੱਜ ਸ਼ਾਮ 7 ਵਜੇ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰਨਗੇ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸੁਖਪਾਲ ਖਹਿਰਾ ਦੀ ਦਲ ਬਦਲ ਕਾਨੂੰਨ ਤਹਿਤ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਜਾਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪਾਕਿਸਤਾਨ ਦਾ ਸੱਦਾ ਠੁਕਰਾਉਣ ਨੂੰ ਦੱਸਿਆ ਸਪੀਕਰ ਰਾਣਾ ਕੇ.ਪੀ. ਨੇ ਸੰਲਾਘਾ ਯੋਗ ਕਦਮ
ਅਮਰਿੰਦਰ ਸਿੰਘ ਨੇ ਦਿੱਤੀ ਇੱਕ ਸੱਚੇ ਰਾਸ਼ਟਰਵਾਦੀ ਪਹਿਚਾਣ, ਪਾਕ ਨਹੀਂ ਜਾਣ ਦਾ ਫੈਸਲਾ ਦਰੁਸ਼ਤ : ਰਾਣਾ ਕੇ.ਪੀ. ਸਿੰਘ
ਚੰਡੀਗੜ(ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨੇ ਸਰਹੱਦ ਪਾਰ ਪਾਕਿਸਤਾਨ ਸਰਕਾਰ ਵਲੋਂ ਆਏ ਸੱਦੇ ਪੱਤਰ ਨੂੰ ਠੁਕਰਾਉਣ ਦੇ ਫੈਸਲੇ ਨੂੰ ਦਰੁਸ਼ਤ ਅਤੇ ਸੰਲਾਘਾਯੋਗ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਜੰਮ ਕੇ ਪ੍ਰਸੰਸਾ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਦੇ ਹੋਏ ਇਹ ਇੱਕ ਸੱਚੇ ਸਿੱਖ ਤੇ ਰਾਸ਼ਟਰਵਾਦੀ ਹੋਣ ਦੀ ਮਿਸਾਲ ਪੇਸ਼ ਕੀਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਨਾ ਕਰਕੇ ਉਨਾਂ ਸਹੀ ਫੈਸਲਾ ਲਿਆ ਹੈ ਅਤੇ ਇਸ ਨਾਲ ਸਰਹੱਦ ਉੱਤੇ ਅੱਤਵਾਦ ਤੇ ਪਾਕਿਸਤਾਨ ਫੌਜ ਨਾਲ ਲੜਨ ਵਾਲਿਆਂ ਦੀਆਂ ਕੁਰਬਾਨੀਆਂ ਪ੍ਰਤੀ ਉਨਾਂ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਫ਼ ਅਤੇ ਸਪੱਸ਼ਟ ਸ਼ਬਦਾਂ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਸੰਦੇਸ਼ ਦਿੱਤਾ ਹੈ ਕਿ ਭਾਰਤ ਕਰਤਾਰਪੁਰ ਕੌਰੀਡੋਰ ਦੀ ਉਸਾਰੀ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਪਰ ਉਹ ਪਾਕਿਸਤਾਨੀਆਂ ਵੱਲੋਂ ਭਾਰਤ ਦੇ ਅਮਨ ਚੈਨ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਧਾਨ ਸਭਾ ਦੀ ਫਾਈਲ ਤੋਂ ਬਾਹਰ ਨਹੀਂ ਨਿਕਲਿਆ ਐੱਚ.ਐੱਸ. ਫੂਲਕਾ ਦਾ ਅਸਤੀਫ਼ਾ
12 ਅਕਤੂਬਰ ਨੂੰ ਫੂਲਕਾ ਨੇ ਦਿੱਤਾ ਸੀ ਅਸਤੀਫ਼ਾ ਅਜੇ ਨਹੀਂ ਹੋਇਆ ਸਵੀਕਾਰ
ਅਸ਼ਵਨੀ ਚਾਵਲਾ, ਚੰਡੀਗੜ੍ਹ
ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਐੱਚ.ਐੱਸ. ਫੂਲਕਾ ਦੇ ਅਸਤੀਫ਼ੇ ਨੂੰ ਲੈ ਕੇ 31 ਦਿਨ ਬਾਅਦ ਵੀ ਸ਼ਸ਼ੋਪੰਜ ਬਰਕਰਾਰ ਹੈ। ਇਸ ਅਸਤੀਫ਼ੇ ਨੂੰ ਸਵੀਕਾਰ ਕਰਨ ਜਾਂ ਫਿਰ ਨਾ ਕਰਨ ਸਬੰਧੀ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਇੱਕ ਮਹੀਨੇ ਦੇ ਸਮੇਂ ਦੌਰਾਨ ਵੀ ਕੋਈ ਫੈਸਲਾ ਹੀ ਨਹੀਂ ਕਰ ਸਕੇ। ਜਿਸ ਕਾਰਨ ਫੂਲਕਾ ਵੱਲੋਂ ਬੀਤੀ 12 ਅਕਤੂਬਰ ਨੂੰ ਦਿੱਤਾ ਗਿਆ ਅਸਤੀਫ਼ਾ ਵਿਧਾਨ ਸਭਾ ਦੀ ਫਾਈਲ ਦਾ ਹੀ ਸ਼ਿੰਗਾਰ ਬਣਿਆ ਹੋਇਆ ਹੈ ਤਾਂ ਦੂਜੇ ਪਾਸੇ ਫੂਲਕਾ ਇਸ ਸਬੰਧੀ ਕੋਈ ਕਾਰਵਾਈ ਜਾਂ ਫਿਰ ਸਪੀਕਰ ਵੱਲੋਂ ਸੱਦੇ ਜਾਣ ਸਬੰਧੀ ਇੰਤਜ਼ਾਰ ਕਰਨ ‘ਚ ਲੱਗੇ ਹੋਏ ਹਨ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ.ਐੱਸ. ਫੂਲਕਾ ਨੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਮਾਮਲੇ ‘ਚ ਬਾਦਲਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੇ ਜਾਣ ਦੇ ਰੋਸ ‘ਚ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਕੋਈ ਕਾਰਵਾਈ ਨਾ ਹੋਣ ‘ਤੇ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਚਲੇ ਜਾਣ ਕਾਰਨ ਉਨ੍ਹਾਂ ਵੱਲੋਂ ਬੀਤੀ 12 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ ਸੀ।
ਹਾਲਾਂਕਿ ਐੱਚ.ਐੱਸ. ਫੂਲਕਾ ਨੇ ਵੀ ਚਲਾਕੀ ਨਾਲ ਦੋ ਸਤਰਾਂ ‘ਚ ਅਸਤੀਫ਼ਾ ਭੇਜਣ ਦੀ ਥਾਂ ਦੋ ਸਫ਼ੇ ਭਰ ਦਿੱਤੇ ਸਨ, ਜਿਸ ਕਾਰਨ ਉਨ੍ਹਾਂ ਦੇ ਅਸਤੀਫ਼ੇ ਨੂੰ ਸਵੀਕਾਰ ਕਰਨ ਸਬੰਧੀ ਸ਼ੁਰੂਆਤ ਵਿੱਚ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ ਪਰ ਇਸ ਮਾਮਲੇ ‘ਚ ਆਖ਼ਰੀ ਫੈਸਲਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਹੀ ਕਰਨਾ ਹੈ। ਐੱਚ.ਐੱਸ. ਫੂਲਕਾ ਵੱਲੋਂ ਭੇਜਿਆ ਗਿਆ ਅਸਤੀਫ਼ਾ ਵਿਧਾਨ ਸਭਾ ਸਕੱਤਰੇਤ ਪੁੱਜੇ ਨੂੰ 31 ਦਿਨ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਅਸਤੀਫ਼ਾ ਅਜੇ ਤੱਕ ਫਾਈਲ ਤੋਂ ਬਾਹਰ ਆਉਂਦੇ ਹੋਏ ਕਾਰਵਾਈ ਹਿੱਤ ਨਹੀਂ ਆਇਆ ਹੈ। ਇਸ ਮਾਮਲੇ ‘ਚ ਨਾ ਹੀ ਐੱਚ.ਐੱਸ. ਫੂਲਕਾ ਨੂੰ ਸੱਦਿਆ ਗਿਆ ਹੈ ਤੇ ਨਾ ਹੀ ਅਸਤੀਫ਼ਾ ਸਵੀਕਾਰ ਕਰਨ ਸਬੰਧੀ ਕੋਈ ਕਾਰਵਾਈ ਕੀਤੀ ਗਈ ਹੈ।
ਅਸਤੀਫ਼ੇ ਨੂੰ ਘੋਖਣ ਤੋਂ ਬਾਅਦ ਹੋਏਗੀ ਕਾਰਵਾਈ : ਰਾਣਾ ਕੇ. ਪੀ. ਸਿੰਘ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਐੱਚ.ਐੱਸ. ਫੂਲਕਾ ਵੱਲੋਂ ਦਿੱਤੇ ਗਏ ਅਸਤੀਫ਼ੇ ਸਬੰਧੀ ਅਜੇ ਕੋਈ ਆਖ਼ਰੀ ਫੈਸਲਾ ਨਹੀਂ ਲਿਆ ਗਿਆ ਹੈ, ਕਿਉਂਕਿ ਉਸ ਨੂੰ ਘੋਖਿਆ ਜਾ ਰਿਹਾ ਹੈ ਤੇ ਉਹ ਜਲਦ ਹੀ ਇਸ ਸਬੰਧੀ ਫੈਸਲਾ ਲੈਣਗੇ।
ਨਾ ਕੋਈ ਸੁਨੇਹਾ, ਨਾ ਹੀ ਆਇਆ ਕੋਈ ਖ਼ਤ : ਫੂਲਕਾ
ਐੱਚ.ਐੱਸ. ਫੂਲਕਾ ਨੇ ਕਿਹਾ ਕਿ ਉਹ ਆਪਣਾ ਕੰਮ ਕਰ ਚੁੱਕੇ ਹਨ ਅਤੇ ਇੰਤਜ਼ਾਰ ਵਿੱਚ ਹਨ ਕਿ ਕਦੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਹੋਵੇਗਾ। ਉਨ੍ਹਾਂ ਕਿਹਾ ਕਿ ਅਜੇ ਤੱਕ ਵਿਧਾਨ ਸਭਾ ਦੇ ਸਪੀਕਰ ਜਾਂ ਫਿਰ ਅਧਿਕਾਰੀਆਂ ਵੱਲੋਂ ਨਾ ਹੀ ਕੋਈ ਸੁਨੇਹਾ ਆਇਆ ਹੈ ਤੇ ਨਾ ਹੀ ਕੋਈ ਖ਼ਤ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਅਸਤੀਫ਼ਾ ਦੇ ਚੁੱਕੇ ਹਨ ਤੇ ਹੁਣ ਕਾਰਵਾਈ ਕਰਨਾ ਜਾਂ ਫਿਰ ਨਾ ਕਰਨਾ ਵਿਧਾਨ ਸਭਾ ਸਪੀਕਰ ਨੇ ਦੇਖਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।