Malout - Sach Kahoon Punjabi
10th Result Punjab: ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
10th Result Punjab: (ਮਨੋਜ) ਮਲੋਟ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਚੰਦਰ ਮਾਡਲ ਹਾਈ ਸਕੂਲ ਮਲੋਟ ਦਾ ਦਸਵੀਂ ਸ੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ। ਸਮੂਹ ਵਿਦਿਆਰਥੀ ਫਸਟ ਪੁਜੀਸ਼ਨ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਕੂਲ ਦੇ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੁਥਾਰ ਨੇ ਦੱਸਿਆ ਕਿ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚੋਂ ਜਸ਼ਨਦੀਪ ਕੌਰ ਪੁੱਤਰੀ ਜਸਬੀਰ ਸਿੰਘ ਨੇ 650 ਵਿੱਚੋਂ 604 ਅੰਕ (92.92%) ਅੰਕ ਹਾਸਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਰਾਵੀ ਗਿੱਲ ਪੁੱਤਰੀ ਦਵਿੰਦਰ ਸਿੰਘ ਨੇ 650 ਵਿੱਚੋਂ 592 ਅੰਕ (91.7%) ਅੰਕ ਹਾਸਲ ਕਰਕੇ ਦੂਸਰਾ ਸਥਾਨ, ਅਨੂਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 650 ਵਿੱਚੋਂ 564 ਅੰਕ (86.76%) ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਇਲਾਕੇ, ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ।
ਇਹ ਵੀ ਪੜ੍ਹੋ: Punjab Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਘਰੋਂ ਨਿਕਲਣ ਤੋਂ ਪਹਿ…
ਇਸ ਮੌਕੇ ਉਨ੍ਹਾਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਅੱਗੇ ਤੋਂ ਹੋਰ ਵੀ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਅਧਿਆਪਕਾਂ ਦੀ ਵੀ ਪ੍ਰਸੰਸਾ ਕੀਤੀ ਜਿੰਨ੍ਹਾਂ ਦੀ ਮਿਹਨਤ ਸਦਕਾ ਚੰਗੇ ਨਤੀਜੇ ਆਏ ਹਨ। 10th Result Punjab
ਸਾਧ-ਸੰਗਤ ਨੇ ਲੋੜਵੰਦ ਮਰੀਜ਼ ਦੇ ਇਲਾਜ ’ਚ ਕੀਤੀ ਆਰਥਿਕ ਸਹਾਇਤਾ
(ਮਨੋਜ) ਮਲੋਟ। ਜਿੱਥੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰ ਰਹੀ ਹੈ, ਉਥੇ ਬਲਾਕ ਮਲੋਟ ਦੀ ਸਾਧ-ਸੰਗਤ ਵੀ ਮਾਨਵਤਾ ਦੀ ਸੇਵਾ ਵਿੱਚ ਪਿੱਛੇ ਨਹੀਂ ਹੈ, ਸਗੋਂ ਮਾਨਵਤਾ ਭਲਾਈ ਕਾਰਜਾਂ ਵਿੱਚ ਦਿਨ-ਰਾਤ ਲੱਗੀ ਹੋਈ ਹੈ ਅਤੇ ਦੂਜਿਆਂ ਦੇ ਦੁੱਖ-ਦਰਦ ਨੂੰ ਆਪਣਾ ਸਮਝਦੇ ਹੋਏ ਮਲੋਟ ਦੇ ਜੋਨ ਨੰਬਰ 3 ਦੀ ਸਾਧ-ਸੰਗਤ ਨੇ ਲੋੜਵੰਦ ਮਰੀਜ਼ ਦੇ ਇਲਾਜ ਵਿੱਚ ਆਰਥਿਕ ਸਹਾਇਤਾ ਕਰਕੇ ਉਸਦਾ ਇਲਾਜ ਕਰਵਾਇਆ। Malout News
ਜਾਣਕਾਰੀ ਦਿੰਦਿਆਂ 85 ਮੈਂਬਰ ਪੰਜਾਬ ਰਾਹੁਲ ਇੰਸਾਂ, ਜੋਨ ਨੰਬਰ 3 ਦੇ ਪ੍ਰੇਮੀ ਸੇਵਕ ਸੁਨੀਲ ਕੁਮਾਰ ਇੰਸਾਂ ਅਤੇ 15 ਮੈਂਬਰ ਸਵੀਟੀ ਇੰਸਾਂ ਨੇ ਦੱਸਿਆ ਕਿ ਇੰਦਰਾ ਦੇਵੀ ਪਤਨੀ ਓਮ ਪ੍ਰਕਾਸ਼ ਨਿਵਾਸੀ ਮਹਾਂਵੀਰ ਨਗਰ ਮਲੋਟ ਦੀ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਹੋਣਾ ਸੀ ਅਤੇ ਪਰਿਵਾਰ ਅਪ੍ਰੇਸ਼ਨ ਕਰਵਾਉਣ ਵਿੱਚ ਅਸਮਰੱਥ ਸੀ ਤਾਂ ਜੋਨ ਨੰਬਰ 3 ਦੀ ਸਾਧ-ਸੰਗਤ ਨੇ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਉਸਦਾ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਕਰਵਾ ਕੇ ਅਸਲੀ ਮਾਨਵਤਾ ਦਾ ਫਰਜ਼ ਅਦਾ ਕੀਤਾ। Malout News
ਇਹ ਵੀ ਪੜ੍ਹੋ: ਮਾਤਾ ਬਦਾਮੀ ਦੇਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਜ਼ਿੰਮੇਵਾਰਾਂ ਨੇ ਦੱਸਿਆ ਕਿ ਉਕਤ ਔਰਤ ਦੇ ਇਲਾਜ ’ਤੇ 20 ਹਜ਼ਾਰ ਤੋਂ ਜ਼ਿਆਦਾ ਖਰਚ ਆਇਆ। ਇਸ ਮੌਕੇ 15 ਮੈਂਬਰ ਨਰੇਸ਼ ਮਿਗਲਾਣੀ ਇੰਸਾਂ, ਸੁਨੀਲ ਵਧਵਾ ਇੰਸਾਂ, ਸੱਤਪਾਲ ਇੰਸਾਂ, ਵਿਨੋਦ ਇੰਸਾਂ, ਅਜੈ ਮੰਗਲਾ ਇੰਸਾਂ, ਅਵੀ ਮੰਗਲਾ ਇੰਸਾਂ, ਪ੍ਰਵੀਨ ਇੰਸਾਂ, ਦਰਸ਼ਨਾਂ ਇੰਸਾਂ, ਬਾਲਾ ਇੰਸਾਂ, ਅਨੁਰਾਧਾ ਇੰਸਾਂ, ਅਨੀਤਾ ਇੰਸਾਂ ਅਤੇ ਵੀਨਾ ਇੰਸਾਂ ਤੋਂ ਇਲਾਵਾ ਜੋਨ 4 ਦੇ 15 ਮੈਂਬਰ ਡਾ. ਜੈਪਾਲ ਇੰਸਾਂ ਮੌਜ਼ੂਦ ਸਨ।
ਸ੍ਰੀ ਮੁਕਤਸਰ ਸਾਹਿਬ।  ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਮਲੋਟ ਵਿਖੇ ਅਕਾਲੀ ਦਲ ਵੱਲੋਂ ਵਿਸੇਸ਼ ਰੈਲੀ ਕੀਤੀ ਜਾ ਰਹੀ ਹੈ, ਜਿਸ ‘ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਪਹੁੰਚ ਗਏ ਹਨ। ਸ੍ਰੀ ਮੁਕਤਸਰ ਸਾਹਿਬ ਪਹੁੰਚਣ ‘ਤੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਅਨੁਸਾਰ ਮਲੋਟ ‘ਚ ਹੋ ਰਹੀ ਰੈਲੀ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਅਗਵਾਈ ‘ਚ ਮੁਕਤਸਰ ਦੇ ਨਾਰਾਇਣ ਗੜ੍ਹ ਤੋਂ ਮਲੋਟ ਦੀ ਦਾਣਾ ਮੰਡੀ ਤੱਕ ਰੋਡ ਸ਼ੋਅ ਕੱਢਿਆ ਗਿਆ। ਦੱਸ ਦੇਈਏ ਕਿ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਰੈਲੀ ਲੋਕ ਸਭਾ ਚੋਣਾਂ ਨੂੰ ਮੁੱਦੇਨਜ਼ਰ ਰੱਖਦੇ ਹੋਏ ਵਰਕਰਾਂ ਨੂੰ ਹੱਲ੍ਹਾਸ਼ੇਰੀ ਦੇਣ ਲਈ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਲੋਟ ਤੋਂ ਬਠਿੰਡਾ ਆ ਰਿਹਾ ਸੀ ਮਨਪ੍ਰੀਤ ਸਿੰਘ ਉਰਫ ਪ੍ਰਿੰਸ | Froud News
ਰਸਤਾ ਪੁੱਛਣ ਦੇ ਬਹਾਨੇ ਰੋਕ ਕੇ ਸਕਾਰਪੀਓ ਸਵਾਰ ਵਿਅਕਤੀਆਂ ਨੇ ਦਿੱਤਾ ਘਟਨਾ ਨੂੰ ਅੰਜਾਮ | Froud News
ਬਠਿੰਡਾ, (ਅਸ਼ੋਕ ਵਰਮਾ)। ਸਥਾਨਕ ਸ਼ਹਿਰ ਦੇ ਬੱਲਾ ਰਾਮ ਨਗਰ ਚੌਂਕ ‘ਚ ਇੱਕ ਕਾਰ ਸਵਾਰ ਵਿਅਕਤੀ ਤੋਂ ਬੰਦੂਕ ਦੀ ਨੋਕ ‘ਤੇ ਸਕਾਰਪੀਓ ਸਵਾਰ ਚਾਰ ਵਿਅਕਤੀ 9 ਲੱਖ ਰੁਪਏ ਖੋਹ ਫਰਾਰ ਹੋ ਗਏ ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਲੋਕਾਂ ‘ਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ ਹਾਸਲ ਹੋਏ ਵੇਰਵਿਆਂ ਮੁਤਾਬਿਕ ਮਲੋਟ ਨਿਵਾਸੀ ਤੇ ਪ੍ਰਧਾਨ ਨਗਰ ਕੌਂਸਲ ਮਲੋਟ ਮਨਪ੍ਰੀਤ ਸਿੰਘ ਉਰਫ ਪ੍ਰਿੰਸ ਆਪਣੀ ਕਾਰ ਰਾਹੀਂ ਮਲੋਟ ਤੋਂ ਬਠਿੰਡਾ ਆ ਰਿਹਾ ਸੀ। (Froud News)
ਇਸੇ ਦੌਰਾਨ ਬੱਲਾ ਰਾਮ ਨਗਰ ਚੌਂਕ ‘ਚ ਕਾਲੇ ਰੰਗ ਦੀ ਸਕਾਰਪੀਓ ‘ਚ ਸਵਾਰ ਚਾਰ ਵਿਅਕਤੀਆਂ ਨੇ ਮਨਪ੍ਰੀਤ ਸਿੰਘ ਨੂੰ ਰਸਤਾ ਪੁੱਛਣ ਦੇ ਬਹਾਨੇ ਰੋਕਿਆ ਤੇ ਬੰਦੂਕ ਦੀ ਨੋਕ ‘ਤੇ 9 ਲੱਖ ਰੁਪਏ ਦਾ ਭਰਿਆ ਹੋਇਆ ਬੈਗ ਖੋਹ ਕੇ ਫਰਾਰ ਹੋ ਗਏ ਸ਼ਹਿਰ ‘ਚ ਪੁਲਿਸ ਦੀ ਨਾਕਾਬੰਦੀ ਦੇ ਬਾਵਜੂਦ ਦਿਨ ਦਿਹਾੜੇ ਵਾਪਰੀ ਲੁੱਟ-ਖੋਹ ਦੀ ਇਸ ਘਟਨਾ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਵੀ ਉਂਗਲ ਉੱਠਣ ਲੱਗੀ ਹੈ । ਲੁੱਟ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ।
ਐੱਸਪੀ ਬਠਿੰਡਾ ਨੇ ਇਸ ਲੁੱਟ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਨੂੰ ਸਕਾਰਪੀਓ ਸਵਾਰ ਵਿਅਕਤੀਆਂ ਨੇ ਰਸਤਾ ਪੁੱਛਣ ਦੇ ਬਹਾਨੇ ਰੋਕ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਨੇੜਲੇ ਜ਼ਿਲ੍ਹਿਆਂ ‘ਚ ਵੀ ਅਲਰਟ ਜਾਰੀ ਕਰ ਦਿੱਤਾ ਹੈ ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਵਿਖੇ ਇਸ ਸਬੰਧੀ ਮਾਮਲਾ ਦਰਜ ਕਰਕੇ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਧਾਨ ਮੰਤਰੀ ਅੱਜ ਆਉਣਗੇ ਮਲੋਟ, ਸੁਰੱਖਿਆ ਪ੍ਰਬੰਧ ਸਖ਼ਤ
ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ ‘ਤੇ ਪੁਲਿਸ ਦੇ ਜਵਾਨ ਤੈਨਾਤ | Prime Minister
ਮਲੋਟ, (ਮਨੋਜ/ਸੱਚ ਕਹੂੰ ਨਿਊਜ਼)। ਇੱਥੋਂ ਦੀ ਨਵੀਂ ਅਨਾਜ ਮੰਡੀ ਵਿੱਚ ਬੁੱਧਵਾਰ ਨੂੰ ਅਕਾਲੀ- ਭਾਜਪਾ ਵੱਲੋਂ ਕਰਵਾਈ ਜਾਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੰਨਵਾਦ ਰੈਲੀ ਲਈ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਇਸ ਦੇ ਮੱਦੇਨਜ਼ਰ ਚੱਪੇ-ਚੱਪੇ ‘ਤੇ ਪੁਲਿਸ ਦੇ ਜਵਾਨ ਤੈਨਾਤ ਕੀਤੇ ਗਏ ਹਨ ਸ਼ਹਿਰ ਵਿੱਚ ਵੀ ਹਰ ਆਉਣ-ਜਾਣ ਵਾਲੇ ‘ਤੇ ਅਧਿਕਾਰੀਆਂ ਵੱਲੋਂ ਬਾਜ ਅੱਖ ਰੱਖੀ ਜਾ ਰਹੀ ਹੈ। ਅੱਜ ਜਦੋਂ ਇਸ ਪ੍ਰਤੀਨਿਧੀ ਨੇ ਰੈਲੀ ਵਾਲੇ ਸਥਾਨ ‘ਤੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਤਾਂ ਜੀਆਰਪੀ ਫਿਰੋਜ਼ਪੁਰ ਦੇ ਡੀਐਸਪੀ ਜਤਿੰਦਰ ਸਿੰਘ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰ੍ਰੀ ਨਰਿੰਦਰ ਮੋਦੀ ਦੀ ਮਲੋਟ ਰੈਲੀ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਰੇਲਗੱਡੀ ਰਾਹੀਂ ਆਉਣ-ਜਾਣ ਵਾਲੇ ਸਾਰੇ ਯਾਤਰੀਆਂ ਦੀ ਤਲਾਸ਼ੀ ਲਈ ਜਾਵੇਗੀ ਅਤੇ ਸਟੇਸ਼ਨ ‘ਤੇ ਚੌਕਸੀ ਲਈ 100 ਜੀ.ਆਰ.ਪੀ. ਜਵਾਨਾਂ ਦੀ ਡਿਊਟੀ ਲਾਈ ਗਈ ਹੈ। (Prime Minister)
ਉਧਰ ਰੈਲੀ ਵਾਲੇ ਸਥਾਨ ‘ਤੇ ਬੀਤੀ ਸ਼ਾਮ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਫਸਲਾਂ ਦੇ ਸਮੱਰਥਣ ਮੁੱਲ ‘ਚ ਵਾਧਾ ਕਰਨ ਦਾ ਫੈਸਲਾ ਲਿਆ ਹੈ, ਜਦੋਂਕਿ ਕੇਂਦਰ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਵਿੱਚ ਕੋਈ ਠੋਸ ਕਦਮ ਨਹੀਂ ਚੁੱਕੇ। ਉਨ੍ਹਾਂ ਕਿਹਾ ਕਿ ਇਸ ਕਾਰਨ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। (Prime Minister)
ਰੈਲੀ ਸਬੰਧੀ ਤਿਆਰੀਆਂ ਮੁਕੰਮਲ
ਮੰਗਲਵਾਰ ਨੂੰ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਭਾਜਪਾ ਪੰਜਾਬ ਦੇ ਪ੍ਰਧਾਨ ਸਵੇਤ ਮਲਿਕ ਨੇ ਵੀ ਅਹੁਦੇਦਾਰਾਂ ਨੂੰ ਰੈਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਨਾ ਰਹਿਣ ਦੇ ਨਿਰਦੇਸ਼ ਦਿੱਤੇ ਅਤੇ ਡਿਊਟੀਆਂ ਵੀ ਲਾਈਆਂ ਗਈਆਂ। ਉਧਰ ਸਾਰੇ ਸ਼ਹਿਰ ਵਿੱਚ ਪੰਜਾਬ ਪੁਲਿਸ ਦੇ ਭਾਰੀ ਗਿਣਤੀ ਵਿੱਚ ਜਵਾਨ ਨਜ਼ਰ ਆਏ। ਖ਼ਬਰ ਲਿਖੇ ਜਾਣ ਤੱਕ ਨਵੀਂ ਅਨਾਜ ਮੰਡੀ ਵਿਖੇ ਰੈਲੀ ਵਾਲੇ ਪੰਡਾਲ ਦੀਆਂ ਲਗਭਗ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ।
ਰੈਲੀ ਮੌਕੇ ਹਜ਼ਾਰਾਂ ਦੇ ਲਗਭਗ ਕੁਰਸੀਆਂ ਤੇ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਵੱਡੀ ਗਿਣਤੀ ‘ਚ ਪੱਖਿਆਂ ਦਾ ਵੀ ਇੰਤਜਾਮ ਕੀਤਾ ਗਿਆ ਹੈ| ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਦਲਜੀਤ ਸਿੰਘ ਚੀਮਾ, ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸੈਕਟਰੀ ਦਿਨੇਸ਼ ਸ਼ਰਮਾ, ਦਿਆਲ ਸਿੰਘ ਸੋਢੀ ਜਨਰਲ ਸੈਕਟਰੀ, ਜਿਲਾ ਪ੍ਰਧਾਨ ਗੋਰਾ ਪਠੇਲਾ, ਭਾਜਪਾ ਪੰਜਾਬ ਦੇ ਰਾਕੇਸ਼ ਧੀਂਗੜਾ, ਕੁਲਦੀਪ ਸਿੰਘ ਭੰਗੇਵਾਲਾ, ਭਾਜਪਾ ਮੰਡਲ ਪ੍ਰਧਾਨ ਹਰੀਸ਼ ਗਰੋਵਰ, ਮੰਡਲ ਜਨਰਲ ਸੈਕਟਰੀ ਰਾਜਪਾਲ ਵਲੇਚਾ, ਨਗਰ ਕੌਂਸਲ ਦੇ ਉਪ ਪ੍ਰਧਾਨ ਅਸ਼ਵਨੀ ਡਾਵਰ (ਹੈਪੀ), ਜਗਤਾਰ ਸਿੰਘ ਬਰਾੜ, ਚੇਅਰਮੈਨ ਸੱਤਪਾਲ ਮੋਹਲਾਂ ਤੋਂ ਇਲਾਵਾ ਹੋਰ ਵੀ ਅਕਾਲੀ ਭਾਜਪਾ ਆਗੂ ਮੌਜ਼ੂਦ ਸਨ। (Prime Minister)
ਗਰਮੀ ਕਾਰਨ ਡਿਊਟੀ ‘ਤੇ ਖੜ੍ਹਾ ਪੁਲਿਸ ਮੁਲਾਜ਼ਮ ਬੇਹੋਸ਼ | Prime Minister
ਰੈਲੀ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਡਿਊਟੀ ਨਿਭਾ ਰਿਹਾ ਇੱਕ ਪੁਲਿਸ ਮੁਲਾਜ਼ਮ ਭਿਆਨਕ ਗਰਮੀ ਨਾਲ ਬੇਹੋਸ਼ ਹੋ ਗਿਆ। ਅਨਵਰ ਮਸੀਹ ਨਾਂਅ ਦਾ ਇਹ ਨੌਜਵਾਨ ਜਲੰਧਰ ਜ਼ਿਲ੍ਹਾ ਪੁਲਿਸ ਦਾ ਹੈ। ਡਿੱਗ ਪੈਣ ਕਰਕੇ ਇਸ ਦੇ ਸਿਰ ‘ਤੇ ਸੱਟ ਲੱਗੀ ਜਿਸ ਤੋਂ ਬਾਅਦ ਇਸ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੂੰ ਟਾਂਕੇ ਲੱਗੇ ਹਨ ਪਰ ਬਾਅਦ ‘ਚ ਅਧਿਕਾਰੀਆਂ ਨੇ ਉਸ ਨੂੰ ਡਿਊਟੀ ਤੋਂ ਰੀਲੀਵ ਕਰ ਕੇ ਵਾਪਸ ਭੇਜ ਦਿੱਤਾ।
ਪ੍ਰਧਾਨ ਮੰਤਰੀ ਦੀ ਰੈਲੀ ਬਹਾਨੇ-ਅਕਾਲੀਆਂ ਵੱਲੋਂ ਮਿਸ਼ਨ-2019 ਦੇ ਨਿਸ਼ਾਨੇ | Bathinda News
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਫੇਰੀ ਮੌਕੇ ਸ਼੍ਰੋਮਣੀ (Bathinda News) ਅਕਾਲੀ ਦਲ ਵੱਲੋਂ ਸ਼ਕਤੀ ਪ੍ਰਦਰਸ਼ਨ ਕੀਤਾ ਜਾਵੇਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਮਲੋਟ ‘ਚ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ ਇਹ ਰੈਲੀ ਮਲੋਟ ਦੀ ਮੁੱਖ ਅਨਾਜ ਮੰਡੀ ਵਿਖੇ ਕਰਵਾਈ ਜਾ ਰਹੀ ਹੈ ਅਕਾਲੀ ਦਲ ਕੈਪਟਨ ਸਰਕਾਰ ਨੂੰ ਆਪਣੀ ਤਾਕਤ ਦਿਖਾਏਗਾ ਤੇ ਪੰਜਾਬ ਦੇ ਲੋਕਾਂ ਅੱਗੇ ਗੱਠਜੋੜ ਦੇ ਏਕੇ ਦਾ ਮੁਜ਼ਾਹਰਾ ਵੀ ਕਰੇਗਾ ਸਮਾਗਮਾਂ ਦਾ ਪ੍ਰਬੰਧ ਅਕਾਲੀ ਦਲ ਕਰ ਰਿਹਾ ਹੈ ਤੇ ਭਾਜਪਾ ਹੱਥ ਵਟਾ ਰਹੀ ਹੈ ਪ੍ਰਧਾਨ ਮੰਤਰੀ 11 ਜੁਲਾਈ ਨੂੰ ਜੈਪੁਰ ‘ਚ ਵੀ ਰੈਲੀ ਨੂੰ ਸੰਬੋਧਨ ਕਰ ਰਹੇ ਹਨ ਰਸਤੇ ‘ਚ ਹੋਣ ਕਰਕੇ ਪ੍ਰਧਾਨ ਮੰਤਰੀ ਦਾ ਪੰਜਾਬ ‘ਚ ਰੈਲੀ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। (Bathinda News)
ਸੂਤਰਾਂ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੁਝ ਦਿਨ ਪਹਿਲਾਂ ਪੀਐੱਮਓ ਨੂੰ ਇਸ ਬਾਰੇ ਚਿੱਠੀ ਲਿਖੀ ਸੀ ਇਸ ਰੈਲੀ ‘ਚ ਹਰਿਆਣਾ ਤੇ ਰਾਜਸਥਾਨ  ਵੱਲੋਂ ਵੀ ਰੈਲੀ ‘ਚ ਸ਼ਮੂਲੀਅਤ ਕੀਤੀ ਜਾਣੀ ਹੈ ਜਦੋਂਕਿ ਅਕਾਲੀ ਨੇਤਾ ਸਿਰਫ ਪੰਜਾਬ ਦੀ ਰੈਲੀ ਕਰਾਰ ਦੇ ਰਹੇ ਹਨ ਜਿਸ ‘ਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਾਮਲ ਹੋਣਾ ਹੈ ਅਕਾਲੀ ਆਗੂਆਂ ਦਾ ਕਹਿਣਾ ਹੈ ਖੇਤੀ ਖੇਤਰ ਲਈ ਚੁੱਕੇ ਕਦਮਾਂ ਬਦਲੇ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਜਾਏਗਾ ਦੂਸਰੀ ਤਰਫ ਸਿਆਸੀ ਹਲਕਿਆਂ ਨੇ ਇਸ ਨੂੰ ਮਿਸ਼ਨ 2019 ਦੀ ਸ਼ੁਰੂਆਤ ਮੰਨਿਆ ਹੈ। ਇਸ ਵੇਲੇ ਪੰਜਾਬ ‘ਚ ਕੈਪਟਨ ਸਰਕਾਰ ਖਿਲਾਫ ਜੋ ਮਾਹੌਲ ਬਣਿਆ ਹੋਇਆ ਹੈ। (Bathinda News)
ਇਹ ਵੀ ਪੜ੍ਹੋ : …ਅਜਿਹੇ ਤਿਆਗ ਦੀ ਕੋਈ ਹੋਰ ਮਿਸਾਲ ਗੂਗਲ ’ਤੇ ਵੀ ਨਾ ਲੱਭੀ
ਅਕਾਲੀ ਲੀਡਰਸ਼ਿਪ ਉਸ ਦਾ ਫਾਇਦਾ ਲੈਣਾ ਚਾਹੁੰਦੀ ਹੈ ਇਹੋ ਕਾਰਨ ਹੈ ਕਿ ਅਕਾਲੀ ਦਲ ਨੇ ਇਸ ਮੌਕੇ ਵੱਡੇ ਇਕੱਠ ਦਾ ਟੀਚਾ ਰੱਖਿਆ ਹੈ ਸਮਾਗਮ ਦੇ ਪ੍ਰਬੰਧਾਂ ਵਾਸਤੇ ਸਮੁੱਚਾ ਅਕਾਲੀ ਦਲ ਪੱਬਾਂ ਭਾਰ ਹੋ ਗਿਆ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਪੱਸ਼ਟ ਸੁਨੇਹਾ ਦਿੱਤਾ ਗਿਆ ਹੈ ਕਿ ਰੈਲੀ ‘ਚ ਲਿਆਂਦੇ ਗਏ ਇਕੱਠ ਨੂੰ ਇੱਕ ਪੱਖ ਵਜੋਂ ਦੇਖਿਆ ਜਾਵੇਗਾ ਰਣਨੀਤੀ ਇਹੋ ਹੈ ਕਿ ਅਕਾਲੀ ਦਲ ਵੱਡਾ ਇਕੱਠ ਕਰਕੇ ਆਪਣੇ ਵਰਕਰਾਂ ਦੇ ਮਨੋਬਲ ਨੂੰ ਚੁੱਕਣਾ ਚਾਹੁੰਦਾ ਹੈ ਨਾਲ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਕਾਇਮ ਹੈ ਇਸ ਰੈਲੀ ਵਾਸਤੇ ਅਕਾਲੀ ਦਲ ਨੇ ਸਾਰੀ ਤਾਕਤ ਝੋਕ ਦਿੱਤੀ ਹੈ। (Bathinda News)
ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਉਨ੍ਹਾਂ ਆਖਿਆ ਕਿ ਬੇਸ਼ੱਕ ਪੰਜਾਬ ਭਰ ਤੋਂ ਅਕਾਲੀ ਵਰਕਰ ਮਲੋਟ ਪੁੱਜਣਗੇ ਪਰ ਮੁੱਖ ਤੌਰ ‘ਤੇ ਇਕੱਠ ਮਾਲਵੇ ਦਾ ਹੋਵੇਗਾ ਉਨ੍ਹਾਂ ਦੱਸਿਆ ਕਿ ਮਾਲਵਾ ਦੇ ਜ਼ਿਲ੍ਹਿਆਂ ‘ਚੋਂ ਲੋਕ ਢੋਹਣ ਵਾਸਤੇ ਬੱਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਓਧਰ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖੁਦ ਲੋਕਾਂ ਨੂੰ ਸੱਦਾ ਦੇਣ ਲਈ ਨਿਕਲ ਪਏ ਹਨ। (Bathinda News)
ਅੱਜ ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਤਿਆਰੀ ‘ਚ ਜੁਟ ਜਾਣ ਲਈ ਕਿਹਾ ਐਤਵਾਰ ਨੂੰ 10 ਵਜੇ ਪਿੰਡ ਬਾਦਲ ‘ਚ ਬਠਿੰਡਾ ਜ਼ਿਲ੍ਹੇ ਦੀ ਮੀਟਿੰਗ ਸੱਦੀ ਗਈ ਹੈ, ਜਿਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਦਾ ਕਹਿਣਾ ਸੀ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਇਤਿਹਾਸਕ ਕਦਮ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨਗੇ। (Bathinda News)
ਜ਼ਿਲ੍ਹਾ ਪ੍ਰਸ਼ਾਸਨ ਵੀ ਮੁਸਤੈਦ ਹੋਇਆ | Bathinda News
ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਨੇ ਵੀ ਤਿਆਰੀਆਂ ਵਿੱਢ ਦਿੱਤੀਆਂ ਹਨ ਹਾਲਾਂਕਿ ਅਜੇ ਸਰਕਾਰੀ ਤੌਰ ‘ਤੇ ਪ੍ਰੋਗਰਾਮ ਸਬੰਧੀ ਕੋਈ ਵੇਰਵੇ ਨਹੀਂ ਆਏ ਪਰ ਡਿਪਟੀ ਕਮਿਸ਼ਨਰ ਮੁਕਤਸਰ ਨੇ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਵਾਸਤੇ ਆਖ ਦਿੱਤਾ ਹੈ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਦਾ ਕਹਿਣਾ ਸੀ ਕਿ ਰੈਲੀ ਦੇ ਪ੍ਰਬੰਧ ਅਕਾਲੀ ਦਲ ਵੱਲੋਂ ਕੀਤੇ ਜਾਣੇ ਹਨ ਪ੍ਰਸ਼ਾਸਨ ਸਿਰਫ ਪ੍ਰਧਾਨ ਮੰਤਰੀ ਦੇ ਦੌਰੇ ਦੀ ਦੇਖ-ਰੇਖ ਕਰ ਰਿਹਾ ਹੈ।