Kabaddi Player - Sach Kahoon Punjabi
Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ
ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰ ਹੋਈ ਵਾਰਦਾਤ
ਮਾਮਲਾ ਆਪਸੀ ਰੰਜਿਸ਼ ਦਾ, ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦ ਹੀ ਕਾਬੂ ਕਰ ਲ਼ਿਆ ਜਾਵੇਗਾ : ਐੱਸਐੱਸਪੀ
Murder: (ਜਸਵੰਤ ਰਾਏ) ਜਗਰਓਂ। ਸਥਾਨਕ ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰੀ ’ਤੇ ਡਾ. ਹਰੀ ਸਿੰਘ ਰੋਡ ਵਿਖੇ ਅੱਜ ਚਿੱਟੇ ਦਿਨ ਹੀ ਇੱਕ ਕਬੱਡੀ ਖਿਡਾਰੀ ਦਾ ਕਤਲ ਕਰਕੇ ਕੁਝ ਅਣਪਛਾਤੇ ਗੱਡੀ ਵਿੱਚ ਫਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ’ਚ ਹਮਲਾ ਕਰਨ ਵਾਲਿਆਂ ਦੀ ਪਛਾਣ ਕਰ ਲਈ ਹੈ ਇਹ ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab Roadways News: ਪੰਜਾਬ ਰੋਡਵੇਜ਼ ’ਚ ਯਾਤਰਾ ਕਰਨ ਵਾਲਿਆਂ ਲਈ ਜ਼ਰੂਰੀ ਖਬਰ
ਜਾਣਕਾਰੀ ਅਨੁਸਾਰ ਬੇਟ ਇਲਾਕੇ ਦੇ ਪਿੰਡ ਗਿੱਦੜਵਿੰਡੀ ਦਾ 25 ਸਾਲਾ ਨੌਜਵਾਨ ਨਾਮੀ ਕਬੱਡੀ ਖਿਡਾਰੀ ਤੇਜ਼ਪਾਲ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਹਰੀ ਸਿੰਘ ਰੋਡ ਵਿਖੇ ਕਿਸੇ ਕੰਮ ਲਈ ਆਇਆ ਸੀ, ਜਿੱਥੇ ਉਸ ਦਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਰੂੰਮੀ ਦੇ ਨੌਜਵਾਨਾਂ ਨਾਲ ਟਾਕਰਾ ਹੋ ਗਿਆ। ਜਿੰਨ੍ਹਾਂ ਨਾਲ ਉਸ ਦੇ ਸਾਥੀਆਂ ਨਾਲ ਹੱਥੋਪਾਈ ਕਰਦਿਆਂ ਨੌਜਵਾਨਾਂ ’ਚੋਂ ਇੱਕ ਨੇ ਤੇਜਪਾਲ ਦੀ ਛਾਤੀ ਕੋਲ ਰਿਵਾਲਵਰ ਤਾਣਦਿਆਂ ਗੋਲੀ ਮਾਰ ਦਿੱਤੀ। ਖੂਨ ਨਾਲ ਲੱਥਪੱਥ ਖਿਡਾਰੀ ਤੇਜਪਾਲ ਨੂੰ ਉਸ ਦੇ ਸਾਥੀ ਗੱਡੀ ਵਿੱਚ ਪਾ ਕੇ ਜਗਰਾਉਂ ਸਿਵਲ ਹਸਪਤਾਲ ਲੈ ਕੇ ਪੁੱਜੇ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਜਗਰਾਓਂ ਥਾਣਾ ਸਿਟੀ ਅਤੇ ਸੀਆਈਏ ਸਟਾਫ ਦੀ ਪੁਲਿਸ ਟੀਮਾਂ ਸਮੇਤ ਅਧਿਕਾਰੀਆਂ ਦੇ ਪੁੱਜੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਤੇਜਪਾਲ ਸਿੰਘ ਦੇ ਕਾਤਲਾਂ ਹਨੀ ਅਤੇ ਕਾਲਾ ਰੂੰਮੀ ਦੀ ਪਛਾਣ ਕਰ ਲਈ ਗਈ ਜਿੰਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪਾਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
Sad News: ਪੰਜਾਬ ਦੇ ਇਸ ਵੱਡੇ ਕਬੱਡੀ ਖਿਡਾਰੀ ਦੀ ਹੋਈ ਮੌਤ
ਸੱਪ ਦੇ ਡੰਗਣ ਨਾਲ ਹੋਈ ਮੌਤ | Sad News
(ਐੱਮਕੇ ਸ਼ਾਇਨਾ) ਮੁਹਾਲੀ। ਬਨੂੜ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਮੀਨੂੰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਕੁਝ ਦਿਨ ਪਹਿਲਾਂ ਖੇਤਾਂ ਵਿੱਚੋਂ ਚਾਰਾ ਲੈਣ ਗਏ ਜਗਦੀਪ ਸਿੰਘ ਮੀਨੂੰ ਨੂੰ ਸੱਪ ਨੇ ਡੰਗ ਲਿਆ ਸੀ। ਇਸ ਘਟਨਾ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਦੇ ਪੀਜੀਆਈ ’ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ ਹੈ। Sad News
ਇਹ ਵੀ ਪੜ੍ਹੋੇ: Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ
ਮ੍ਰਿਤਕ ਖਿਡਾਰੀ ਜਗਦੀਪ ਦੇ ਨਜ਼ਦੀਕੀ ਸਥਾਨਕ ਕੌਂਸਲਰ ਭਜਨ ਲਾਲ ਨੰਦਾ ਨੇ ਦੱਸਿਆ ਕਿ ਜਗਦੀਪ ਮੀਨੂੰ ਦੀ ਉਮਰ ਕਰੀਬ 30 ਸਾਲ ਸੀ। ਕੁਝ ਦਿਨ ਪਹਿਲਾਂ ਉਹ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਕੱਟਣ ਗਿਆ ਸੀ। ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।
ਜਗਦੀਪ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ
ਜਗਦੀਪ ਦਾ ਕੁਝ ਦਿਨਾਂ ਤੋਂ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ ਪਰ ਹਾਲਤ ਨਹੀਂ ਸੁਧਰੀ। ਦੇਰ ਰਾਤ ਜਗਦੀਪ ਦੀ ਮੌਤ ਹੋ ਗਈ। ਜਿੱਥੇ ਇੱਕ ਪਰਿਵਾਰ ਨੇ ਆਪਣਾ ਪੁੱਤਰ ਗਵਾਇਆ ਹੈ, ਉੱਥੇ ਹੀ ਪੰਜਾਬ ਨੇ ਇੱਕ ਚੰਗਾ ਕਬੱਡੀ ਖਿਡਾਰੀ ਵੀ ਗੁਆ ਦਿੱਤਾ ਹੈ। ਜਗਦੀਪ ਮੀਨੂੰ ਨਾਲ ਖੇਡਣ ਵਾਲੇ ਖਿਡਾਰੀ ਬਬਲੂ ਬਨੂੜ ਨੇ ਦੱਸਿਆ ਕਿ ਉਸ ਨੂੰ ਸਕੂਲੀ ਦਿਨਾਂ ਤੋਂ ਹੀ ਕਬੱਡੀ ਖੇਡਣ ਦਾ ਸ਼ੌਂਕ ਸੀ। ਸਕੂਲੀ ਦਿਨਾਂ ਵਿੱਚ ਹੀ ਉਸ ਨੇ 45 ਕਿਲੋ ਵਰਗ ਵਿੱਚ ਖੇਡਣਾ ਸ਼ੁਰੂ ਕੀਤਾ ਸੀ।
ਉਸ ਤੋਂ ਬਾਅਦ ਜਗਦੀਪ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਜਗਦੀਪ ਨੇ ਕਈ ਰਾਸ਼ਟਰੀ ਖੇਡਾਂ ਵਿੱਚ ਬਨੂੜ ਦਾ ਨਾਂਅ ਰੌਸ਼ਨ ਕੀਤਾ। ਜਗਦੀਪ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਜਗਦੀਪ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਲਈ ਵੱਡੀ ਗਿਣਤੀ ਵਿੱਚ ਖੇਡ ਸ਼ਖਸੀਅਤਾਂ ਪਹੁੰਚ ਰਹੀਆਂ ਹਨ।
ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ, ਖੇਡ ਪ੍ਰੇਮੀਆਂ ’ਚ ਸੋਗ ਦੀ ਲਹਿਰ
ਕਬੱਡੀ ਖਿਡਾਰੀ ਨਿਰਭੈ ਹਠੂਰ ਵਾਲੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਹਠੂਰ ਦੇ ਵਸਨੀਕ ਇੱਕ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਖੇਡ ਪ੍ਰੇਮੀਆਂ ’ਚ ਸੋਗ ਦੀ ਲਹਿਰ ਦੌੜ ਗਈ। ਮੌਤ ਦਾ ਕਾਰਨ ਸਾਈਲੈਂਟ ਅਟੈਕ ਦੱਸਿਆ ਜਾ ਰਿਹਾ ਹੈ। Kabaddi Player
ਪ੍ਰਾਪਤ ਜਾਣਕਾਰੀ ਮੁਤਾਬਕ ਨਿਰਭੈ ਹਠੂਰ ਵਾਲਾ ਦੇ ਨਾਂਅ ਨਾਲ ਮਸ਼ਹੂਰ ਕਬੱਡੀ ਖਿਡਾਰੀ ਨੂੰ ਰਾਤ ਨੂੰ ਸੁੱਤੇ ਪਏ ਨੂੰ ਦਿਲ ਦਾ ਦੌਰਾ ਪਿਆ। ਜਿਸ ਕਾਰਨ ਉਸਦੀ ਮੌਤ ਹੋ ਗਈ। ਇਸ ਘਟਨਾਂ ਦਾ ਪਤਾ ਸਵੇਰ ਸਮੇਂ ਪਰਿਵਾਰਕ ਮੈਂਬਰਾਂ ਵੱਲੋਂ ਨਿਰਭੈ ਨੂੰ ਜਗਾਉਣ ’ਤੇ ਲੱਗਾ। ਜਦੋਂ ਉਹ ਨਾ ਉੱਠਿਆ ਤਾਂ ਡਾਕਟਰਾਂ ਨੇ ਚੈੱਕਅਪ ਉਪਰੰਤ ਨਿਰਭੈ ਹਠੂਰ ਵਾਲੇ ਨੂੰ ਮ੍ਰਿਤਕ ਐਲਾਨ ਦਿੱਤਾ। Kabaddi Player
ਇਹ ਵੀ ਪੜ੍ਹੋ: ਤਿਹਾਡ਼ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨੇ ਕੀਤਾ ਸਰੰਡਰ
ਜਿਕਰਯੋਗ ਹੈ ਕਿ ਪਿਤਾ ਦੀ ਮੌਤ ਤੋਂ ਬਾਅਦ ਘਰ ਦੀ ਸਮੁੱਚੀ ਜਿੰਮੇਵਾਰੀ ਨਿਰਭੈ ਦੇ ਸਿਰ ’ਤੇ ਸੀ। ਮ੍ਰਿਤਕ ਦੇ ਭਰਾ ਨਾਨਕ ਤੇ ਏਕਮ ਵੀ ਕਬੱਡੀ ਖਿਡਾਰੀ ਹਨ। ਜਿੰਨ੍ਹਾਂ ਵਿੱਚੋਂ ਨਿਰਭੈ ਸਭ ਤੋਂ ਵੱਡਾ ਤੇ ਅਣਵਿਆਹਿਆ ਸੀ। ਨਿਰਭੈ ਘਰ ਦੇ ਖਰਚੇ ਤੋਰਨ ਲਈ ਕਬੱਡੀ ਖੇਡਣ ਦੇ ਨਾਲ ਨਾਲ ਪ੍ਰਾਈਵੇਟ ਨੌਕਰੀ ਵੀ ਕਰਦਾ ਸੀ।
ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ’ਚ ਦੂਜਾ ਸ਼ੂਟਰ ਕਾਬੂੂ
2 ਪਿਸਟਲ 32 ਬੋਰ ਸਮੇਤ 10 ਰੌਂਦ ਵੀ ਹੋਏ ਬਰਾਮਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਮੋਗਾ ਦੇ ਕਬੱਡੀ ਖਿਡਾਰੀ ਦੇ ਇਰਾਦਾ ਕਾਤਲ ਵਿੱਚ ਦੂਜੇ ਸੂਟਰ ਨੂੰ ਵੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤਾ ਗਿਆ ਮੁਲਜ਼ਮ ਗੈਗਸ਼ਟਰ ਲਾਰੈਂਸ ਬਿਸ਼ਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ ਹੈ। ਇਸ ਕੋਲੋ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਕੀਤੇ ਗਏ ਹਨ। Moga News
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਇੰਚਾਰਜ਼ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਸਫਰ ਥਾਣਾ ਸਿਵਲ ਲਾਇਲ ਨੇ ਮੋਗਾ ਦੇ ਕਬੱਡੀ ਖਿਡਾਰੀ ਹਰਵਿੰਦਰ ਬਿੰਦਰੂ ਤੇ ਪਿੰਡ ਧੂਰਕੋਟ ਵਿਖੇ ਹੋਏ ਜਾਨਲੇਵਾ ਹਮਲੇ ਦੇ ਦੂਸਰੇ ਸੂਟਰ ਯਸਮਨ ਸਿੰਘ ਉਰਫ ਯੱਸੂ ਪੁੱਤਰ ਲੇਟ ਬਲਜਿੰਦਰ ਸਿੰਘ ਵਾਸੀ ਬਰਨਾਲਾ ਰੋਡ ਥਾਣਾ ਥਰਮਲ ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਕੋਲੋਂ 2 ਪਿਸਟਲ 32 ਬੋਰ ਸਮੇਤ 10 ਰੋਦ ਬਰਾਮਦ ਹੋਏ ਹਨ।
ਗੈਂਗਸ਼ਟਰ ਲਾਰੈਂਸ ਬਿਸ਼ਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ (Moga News)
ਮੁਲਜ਼ਮ ਯਸਮਨ ਸਿੰਘ ਲੋਰੈਸ ਬਿਸਨੋਈ ਅਤੇ ਜੱਗਾ ਧੂਰਕੋਟ ਦਾ ਕਰੀਬੀ ਸਾਥੀ ਹੈ ਅਤੇ ਜੱਗਾ ਧੂਰਕੋਟ ਦੇ ਕਹਿਣ ਤੇ ਹੀ ਹਰਵਿੰਦਰ ਬਿੰਦਰੂਤੇ ਮਾਰ ਦੇਣ ਦੀ ਨੀਯਤ ਨਾਲ ਫਾਇਰਿੰਗ ਕੀਤੀ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਤਸਫ਼ੀਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਵਾਸੀ ਧੂਰਕੋਟ ਰਣਸੀਂਹ ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਤੇ ਕਤਲ ਕਰਨ ਦੀ ਸਾਜਿਸ ਤਹਿਤ ਫਾਇਰਿੰਗ ਕਰਕੇ ਜਖਮੀ ਕੀਤਾ ਸੀ । ਇਸ ਜਾਨਲੇਵਾ ਵਾਰਦਾਤ ਵਿੱਚ ਸਾਮਲ ਪਹਿਲੇ ਸੂਟਰ ਸੰਦੀਪ ਸਿੰਘ ਸੀਪਾ ਅਤੇ ਇਸ ਦੇ ਸਾਥੀ ਬੇਅੰਤ ਸਿੰਘ ਨੂੰ ਪਹਿਲਾ ਹੀ ਦਸੰਬਰ ਮਹੀਨੇ ਵਿੱਚ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। Moga News
ਇਹ ਵੀ ਪੜ੍ਹੋ: ਬਿਜਲੀ ਕਾਮਿਆਂ ਵੱਲੋਂ ਸਮੁੱਚੇ ਪੰਜਾਬ ’ਚ ਕੀਤੀਆਂ ਅਰਥੀ ਫੂਕ ਰੈਲੀਆਂ
ਕਬੱਡੀ ਖਿਡਾਰੀ ਦੇ ਇਰਾਦਾ ਕਤਲ ਕੇਸ ਵਿੱਚ ਪਟਿਆਲਾ ਪੁਲਿਸ ਵੱਲੋਂ ਹੁਣ ਤੱਕ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਹੀ ਲੋਰੈਸ ਬਿਸਨੋਈ ਅਤੇ ਜਗਦੀਪ ਸਿੰਘ ਜੱਗਾ ਵਾਸੀ ਧੂਰਕੋਟ ਰਣਸੀਂਹ ਗੈਗ ਦੇ ਸਰਗਰਮ ਮੈਬਰ ਸਨ ਜਿੰਨ੍ਹਾ ਦੇ ਪੰਜਾਬ ਅਤੇ ਹੋਰ ਸਟੇਟ ਦੀਆਂ ਜੇਲਾਂ ਵਿੱਚ ਬੰਦ ਅਪਰਾਧੀਆਂ ਦੇ ਸੰਪਰਕ ਵਿੱਚ ਸੀ। ਇਹ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਰਹਿਕੇ ਹੀ ਕੋਈ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਤਹਿਤ ਹੀ ਸੰਭੂ ਬਾਰਡਰ ਮੇਨ ਹਾਈਵੇ ਰੋਡ ਤੋ ਗ੍ਰਿਫਤਾਰ ਕੀਤਾ ਗਿਆ ਹੈ।
ਯਸਮਨ ਸਿੰਘ ਦਾ ਪਹਿਲਾ ਕੋਈ ਅਪਰਾਧਿਕ ਪਿਛਕੋੜ ਨਹੀ ਹੈ ਪ੍ਰੰਤੂ ਇਹ ਹਰਵਿੰਦਰ ਸਿੰਘ ਬਿੰਦਰੂ ਦੇ ਇਰਾਦਾ ਕਤਲ ਕੇਸ ਵਿੱਚ ਲੋੜੀਦਾ ਸੀ। ਯਸਮਨ ਸਿੰਘ ਸਕੂਲ ਵਿੱਚ ਪੜਦੇ ਸਮੇਂ ਸੂਟਿੰਗ ਦਾ ਪਲੈਅਰ ਵੀ ਰਿਹਾ ਹੈ। ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦੇ ਭਗੋੜੇ ਸਾਥੀਆਂ ਅਤੇ ਬਰਾਮਦ ਹੋਏ ਪਿਸਟਲਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਐਸਪੀ ਸਿਟੀ ਮੁਹੰਮਦ ਸਰਫਰਾਜ ਆਲਮ, ਹਰਬੀਰ ਸਿੰਘ ਅਟਵਾਲ, ਸੁਖਅਮ੍ਰਿਤ ਸਿੰਘ ਰੰਧਾਵਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
ਕੈਨੇਡਾ ’ਚ ਪੰਜਾਬ ਦੇ ਕਬੱਡੀ ਖਿਡਾਰੀ ਦੀ ਮੌਤ
ਤਲਵਿੰਦਰ ਤਿੰਦਾ ਦੀ ਹਾਰਟ ਅਟੈਕ ਨਾਲ ਮੌਤ
(ਸੱਚ ਕਹੂੰ ਨਿਊਜ਼) ਕਪੂਰਥਲਾ। ਕੈਨੇਡਾ ’ਚ ਪੰਜਾਬੀ ਕਬੱਡੀ ਖਿਡਾਰੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਕਪੂਰਥਲਾ ਦੇ ਪਿੰਡ ਸੰਗੋਵਾਲ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਤਲਵਿੰਦਰ ਤਿੰਦਾ ਪੰਜ ਮਹੀਨੇ ਪਹਿਲਾਂ ਹੀ ਵੈਂਕੁਅਰ ’ਚ ਕਬੱਡੀ ਖੇਡਣ ਲਈ ਗਿਆ ਸੀ। ਜਿਸ ਦੇ ਲਈ ਉਸਦਾ ਛੇ ਮਹੀਨਿਆਂ ਦਾ ਵੀਜਾ ਲੱਗਿਆ। (Canada News )
ਇਹ ਵੀ ਪੜ੍ਹੋ: ਪੰਜਾਬ ’ਚ ਧੁੰਦ ਕਾਰਨ ਭਿਆਨਕ ਹਾਦਸਾ, ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌਤ
ਜਿਵੇਂ ਹੀ ਕਬੱਡੀ ਖਿਡਾਰੀ ਤਿੰਦਾ ਦੀ ਮੌਤ ਦੀ ਖਬਰ ਪਿੰਡ ਪੁੱਜੀ ਤਾਂ ਸੋਗ ਦਾ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੈ। ਤਿੰਦਾ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਗੁਹਾਰ ਲਗਾਈ ਕਿ ਉਨਾਂ ਦੇ ਪੁੱਤ ਦੀ ਲਾਸ਼ ਪੰਜਾਬ ਲਿਆਂਦੀ ਜਾਵੇ ਤਾਂ ਜੋ ਉਹ ਆਪਣੇ ਪੁੱਤ ਦੇ ਆਖਰੀ ਵਾਰ ਮੂੰਹ ਵੇਖ ਸਕਣ।
ਕਬੱਡੀ ਖਿਡਾਰੀ ’ਤੇ ਚਲਾਈਆਂ ਗੋਲੀਆਂ, ਹਾਲਾਤ ਗੰਭੀਰ
(ਸੱਚ ਕਹੂੰ ਨਿਊਜ਼) ਮੋਗਾ। ਮੋਗਾ ’ਚ ਕਬੱਡੀ ਖਿਡਾਰੀ ’ਤੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ। Moga News  ਇਸ ਦੌਰਾਨ ਕਬੱਡੀ ਖਿਡਾਰੀ ਦੇ ਗੋਲੀ ਵੱਜੀ ਜਿਸ ਨੂੰ ਜਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਚਾਕੂ ਨਾਲ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ, ਪਿਸਤੌਲ ਦੀ ਨੋਕ ਤੇ ਲੁਟੇਰੇ ਪੈਸੇ ਲੁੱਟ ਹੋਏ ਫ਼ਰਾਰ
ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਧੂਰਕੋਟ ਰਣਸੀਹ ’ਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੂ ਦੇ ਘਰ ਦੋ ਬਦਮਾਸ਼ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਉਨਾਂ ਨੇ ਘਰ ਆ ਆਵਾਜ਼ ਲਗਾਈ ਜਿਸ ਤੋਂ ਬਾਅਦ ਬਿੰਦਰੂ ਬਾਹਰ ਗੇਟ ’ਤੇ ਆਇਆ ਤੇ ਬਦਮਾਸ਼ਾਂ ਨੇ ਆਉਂਦੇ ਸਾਰ ਹੀ ਉਸ ‘ਤੇ ਗੋਲੀਆਂ ਚਲਾ ਦਿੱਤੀ। ਇੱਕ ਗੋਲੀ ਹਰਵਿੰਦਰ ਸਿੰਘ ਦੀ ਲੱਤ ’ਚ ਵੱਜੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੋਟਰਸਾਈਕਲ ’ਤੇ ਫਰਾਰ ਹੋ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸੇ ਦੇਈਏ ਕਿ ਬਿੰਦਰੂ ਪਿੰਡ ਧੂੜਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਹ ਆਮ ਆਦਮੀ ਪਾਰਟੀ ਨਾਲ ਜੁੜਿਆ ਹੈ। (Moga News )
ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ
ਅੰਮ੍ਰਿਤਸਰ ’ਚ ਟੂਰਨਾਮੈਂਟ ਦੌਰਾਨ ਲੱਗੀ ਸਿਰ ’ਚ ਸੱਟ | Kabaddi Player
ਅੰਮ੍ਰਿਤਸਰ, (ਸੱਚ ਕਹੂੰ ਨਿਊਜ਼)। ਗੁਰਦਾਸਪੁਰ ਦੇ ਪਿੰਡ ਥਾਣਾਂ ’ਚ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਉਰਫ ਮੰਨੂ ਮਸਾਨਾ ਦੀ ਸਿਰ ’ਚ ਸੱਟ ਲੱਗਣ ਕਾਰਨ ਮੌਤ ਹੋ ਗਈ ਹੈ। ਉਹ ਉਸ ਸਮੇਂ ਪਿੰਡ ਖਤਰਾਏ ਕਲਾਂ ਜ਼ਿਲ੍ਹਾ ਅੰਮਿ੍ਰਤਸਰ ’ਚ ਚੱਲ ਰਹੇ ਕਬੱਡੀ ਕੱਪ ਮੈਚ ਦੌਰਾਨ ਖੇਡ ਰਹੇ ਸਨ। ਮਨੂ ਮਸਾਨਾ ਨੇ ਆਪਣਾ ਪਹਿਲਾ ਮੈਚ ਨਿਊਜੀਲੈਂਡ ’ਚ ਖੇਡਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਚਰਚਾ ਪੂਰੇ ਕਬੱਡੀ ਖੇਤਰ ’ਚ ਹੋਣ ਲੱਗੀ ਸੀ। ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਹਲਕੇ ਨਾਂਲ ਸਬੰਧਿਤ ਮਸਾਨਾ ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਕਿਹਾ ਕਿ ਮੰਨੂ ਪਿੰਡ ਦੇ ਹੋਣਹਾਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ। ਉਨ੍ਹਾਂ ਨੂੰ ਕਬੱਡੀ ’ਚ ਜਾਫੀ ਦੇ ਤੌਰ ’ਚ ਮੰਨਿਆਂ ਜਾਂਦਾ ਸੀ। (Kabaddi Player)
ਪਿਛਲੇ ਮਹੀਨੇ ਹੀ ਹੋਈ ਹੈ ਪਿਤਾ ਦੀ ਮੌਤ | Kabaddi Player
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਮੋਹਨ ਸਿੰਘ ਦੀ ਪਿਛਲੇ ਮਹੀਨੇ ਮੌਤ ਹੋ ਗਈ ਹੈ। ਉਹ ਵੀ ਕੁਝ ਸਮਾਂ ਪਹਿਲਾਂ ਹੀ ਨਿਊਜੀਲੈਂਡ ਤੋਂ ਕਬੱਡੀ ਖੇਡ ਕੇ ਵਾਪਸ ਪਰਤਿਆ ਹੈ। ਉਨ੍ਹਾਂ ਦੇ ਪਰਿਵਾਰ ’ਚ ਉਨ੍ਹਾਂ ਦਾ ਛੋਟਾ ਭਰਾ, ਪਤਨੀ ਅਤੇ ਇੱਕ ਬੱਚਾ ਹੈ। (Kabaddi Player)
ਇਹ ਵੀ ਪੜ੍ਹੋ : ਅਮਰੀਕਾ ’ਚ ਭਿਆਨਕ ਤੂਫਾਨ, 6 ਲੋਕਾਂ ਦੀ ਦਰਦਨਾਕ ਮੌਤ
ਬੱਧਨੀ ਵਿੱਖੇ ਕਬੱਡੀ ਖਿਡਾਰੀ ਤੇ ਉਸਦੀ ਮਾਤਾ ਤੇ ਜਾਨਲੇਵਾ ਹਮਲਾ
ਮੋਗਾ (ਵਿੱਕੀ ਕੁਮਾਰ)। ਬੀਤੀ ਦੇਰ ਰਾਤ ਮੋਗਾ ਦੇ ਪਿੰਡ ਬੱਧਨੀ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਵਿੰਦਰ ਸਿੰਘ ਕਿੰਦਾ ਬੱਧਨੀ ਦੇ ਘਰ ਅੰਦਰ ਕੁੱਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਮਲੇ ਦੌਰਾਨ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਕੁਲਵਿੰਦਰ ਦੀ ਮਾਤਾ ਗੰਭੀਰ ਜ਼ਖਮੀ ਹੋਏ ਹਨ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੋ ਜਾਓ ਤਿਆਰ, ਪੈਣ ਵਾਲਾ ਹੈ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਫਿਲਹਾਲ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦੋਸ਼ ਲਾਏ ਹਨ ਕਿ ਕੁੱਝ ਲੋਕ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਹਮਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਵੀ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਵੱਲੋਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਗੈਂਗਸਟਰ ਕਾਬੂ
2 ਪਿਸਟਲ 32 ਬੋਰ ਸਮੇਤ 10 ਰੌਦ ਬਰਾਮਦ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਕਬੱਡੀ ਪਲੇਅਰ ਦੇ ਕਤਲ ਵਿੱਚ ਲੋੜੀਂਦਾ ਗੈਂਗਸਟਰ ਨੂੰ ਦੋ ਪਿਸਟਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। (Kabaddi player Murder Case) ਇਸ ਗੈਗਸਟਰ ਉੱਪਰ ਪਹਿਲਾ ਵੀ ਦੋ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਟਕਰ ਸਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਟੀ ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਰੋਡ ਪਟਿਆਲਾ ਤੋਂ ਨਾਕੇਬੰਦੀ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਸਾਹਿਲ ਉੱਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਅਰਬਨ ਅਸਟੇਟ ਪਟਿਆਲਾ ਨੂੰ ਆਈ 20 ਕਾਰ ’ਚੋਂ ਕਾਬੂ ਕੀਤਾ, ਜਿਸ ਕੋਲੋਂ ਦੋ ਪਿਸਟਲ 32 ਬੋਰ ਸਮੇਤ 10 ਰੌਦ ਬਰਾਮਦ ਹੋਏ।
ਇਹ ਵੀ ਪੜ੍ਹੋ : ਬੱਸੀ ਪਠਾਣਾਂ ਪੁਲਿਸ ਵੱਲੋਂ ਠੱਗੀ ਮਾਰਨ ਵਾਲਾ ਤਾਂਤਰਿਕ ਗ੍ਰਿਫਤਾਰ
6 ਅਪਰੈਲ 2022 ਨੂੰ ਕਬੱਡੀ ਪਲੇਅਰ ਧਰਮਿੰਦਰ ਸਿੰਘ ਉੱਰਫ ਭਿੰਦਾ ਦਾ ਹੋਇਆ ਸੀ ਕਤਲ
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ 6 ਅਪਰੈਲ 2022 ਨੂੰ ਕਬੱਡੀ ਪਲੇਅਰ ਧਰਮਿੰਦਰ ਸਿੰਘ ਉੱਰਫ ਭਿੰਦਾ ਪੁੱਤਰ ਧਮੱਤਰ ਸਿੰਘ ਵਾਸੀ ਪਿੰਡ ਦੌਣ ਕਲਾਂ ਦਾ ਫਾਰਿੰਗ ਦੌਰਾਨ ਕਤਲ ਹੋ ਗਿਆ ਸੀ ਅਤੇ ਇਹ ਮੁੱਖ ਮੁਲਜ਼ਮ ਸੀ, ਬਾਕੀ ਇਸ ਕਤਲ ਕੇਸ ਦੇ ਦੂਜੇ ਮੁਲਜ਼ਮ ਜੇਲ੍ਹ ਵਿੱਚ ਹਨ। (Kabaddi player Murder Case)
ਗੈਗਸਟਰ ਸਾਹਿਲ ਪਹੌਵਾ ਵਿਖੇ ਇੱਕ ਲੁੱਟ ਦੇ ਮਾਮਲੇ ਵਿੱਚ ਹੈ ਭਗੌੜਾ (Kabaddi player Murder Case)
ਉਨ੍ਹਾਂ ਦੱਸਿਆ ਕਿ ਗੈਗਸਟਰ ਸਾਹਿਲ ਪਹੌਵਾ ਵਿਖੇ ਇੱਕ ਲੁੱਟ ਦੇ ਮਾਮਲੇ ਵਿੱਚ ਭਗੌੜਾ ਹੈ। ਇਸ ਤੋਂ ਇਲਾਵਾ ਥਾਣੇ ਕੌਤਵਾਲੀ ਵਿਖੇ ਦਰਜ ਇੱਕ ਮਾਮਲੇ ਵਿੱਚ ਵੀ ਭਗੌੜਾ ਚੱਲਿਆ ਆ ਰਿਹਾ ਹੈ। ਐਸ ਐਸ ਪੀ ਨੇ ਦੱਸਿਆ ਕਿ ਸਾਹਿਲ ਦੇ ਸਾਥੀਆ ਨੇ ਧਰਮਿੰਦਰ ਸਿੰਘ ਦੇ ਕਤਲ ਤੋਂ ਕੁੱਝ ਦਿਨ ਪਹਿਲਾ ਲਾਰੈਂਸ ਬਿਸ਼ਨੋਈ ਅਤੇ ਦੀਪਕ ਟੀਨੂੰ ਦੇ ਸੌਂਪੇ ਜੱਥੇਬੰਦੀ ਦੇ ਪੋਸਟਰ ਪੰਜਾਬੀ ਯੂਨੀਵਰਸਿਟੀ ਵਿਖੇ ਲਗਾਏ ਸੀ।
ਉਨ੍ਹਾਂ ਦੱਸਿਆ ਕਿ ਭਿੰਦਾ ਕਤਲ ਕਾਂਡ ਦੇ ਮੁਲਜ਼ਮ ਲਾਰੈਂਸ ਗੈਗ ਦੇ ਮੈਂਬਰਾਂ ਦੇ ਕਾਫੀ ਨੇੜੇ ਹਨ ਅਤੇ ਪਟਿਆਲਾ ਪੁਲਿਸ ਇਸ ਕਤਲ ਨਾਲ ਸਬੰਧਿਤ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ ਵੀ ਜਲਦ ਪੁੱਛਗਿੱਛ ਲਈ ਲੈ ਕੇ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਗਸਟਰ ਸਾਹਿਲ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਇਸ ਮੌਕੇ ਐਸ ਪੀ ਡੀ ਹਰਵੀਰ ਸਿੰਘ ਅਟਵਾਲ, ਡੀ ਐਸ ਪੀ ਡੀ ਸੁਖਅੰਮ੍ਰਿਤ ਸਿੰਘ ਰੰਧਾਵਾ ਸਮੇਤ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਬੱਡੀ ਖਿਡਾਰੀ ਹਰਪ੍ਰੀਤ ਸਿੰਘ (ਬੱਗਾ ਜਾਫੀ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਲਾਕੇ ਚ ਸੋਗ ਦੀ ਲਹਿਰ
ਧਨੌਲਾ/ ਬਰਨਾਲਾ,(ਸੱਚ ਕਹੂੰ ਨਿਊਜ਼) | ਧਨੌਲਾ ਦੇ ਮਸ਼ਹੂਰ ਕਬੱਡੀ ਖਿਡਾਰੀ ਹਰਪ੍ਰੀਤ ਸਿੰਘ ਬੱਗਾ ਜਾਫੀ (35) ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ ਬੱਗਾ ਦੇ ਭਰਾ ਬੱਬੂ ਨੇ ਭਰੇ ਮਨ ਨਾਲ ਦੱਸਿਆ ਕਿ ਰਾਤ ਨੂੰ 1 ਤੋਂ 2 ਦੇ ਵਿਚਕਾਰ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਉਹਨਾਂ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਕਾਜੂ ਰਣੀਕੇ, ਲੱਖੂ ਚੀਮਾ, ਕੋਕੋ ਜਖੇਪਲ , ਕਾਲਾ ਘਰਾਂਚੋਂ, ਗੁਰਮੀਤ ਪੰਨਵਾਂ ਆਦਿ ਖਿਡਾਰੀਆਂ ਨਾਲ ਕਬੱਡੀ ਖੇਡਦੇ ਹੋਏ ਅਨੇਕਾਂ ਇਨਾਮ ਤੇ ਟਰਾਫੀਆਂ ਜਿੱਤ ਕੇ ਧਨੌਲਾ ਦਾ ਨਾਮ ਉੱਚਾ ਕੀਤਾ
ਉਨ੍ਹਾਂ ਦੱਸਿਆ ਕਿ ਅੱਜ-ਕੱਲ੍ਹ ਉਹ ਕਬੱਡੀ ਦੀ ਖੇਡ ਛੱਡ ਕੇ ਆਪਣੇ ਪਰਿਵਾਰ ਦੇ ਪਾਲਣ – ਪੋਸ਼ਣ ਲਈ ਟੈਕਸੀ ਚਲਾਉਂਦਾ ਸੀ ਬੱਗਾ ਜਾਫੀ ਦੀ ਹੋਈ ਬੇ ਵਕਤੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਤੇ ਇਲਾਕਾ ਵਾਸੀਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਬੱਗਾ ਸਿੰਘ ਪਿੱਛੇ ਬਜੁਰਗ ਪਿਤਾ ਗੁਰਚਰਨ ਸਿੰਘ, ਮਾਤਾ ਬਲਜੀਤ ਕੌਰ, ਪਤਨੀ ਸੋਨੀਆ ਤੇ ਪੁੱਤਰੀ ਸਹਿਜਪ੍ਰੀਤ ਕੌਰ ( ਕਰੀਬ 7 ਸਾਲ) ਤੋਂ ਇਲਾਵਾ ਸਤਨਾਮ ਸਿੰਘ ਭਰਾ, ਕੁਲਦੀਪ ਸਿੰਘ ਭਰਾ ਨੂੰ ਛੱਡ ਗਿਆ ਪਿੰਡ ਦੇ ਪਤਵੰਤੇ ਵਿਅਕਤੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਪਿੱਛੇ ਪਰਿਵਾਰ ਦਾ ਪਾਲਣ ਪੋਸ਼ਣ ਹੋ ਸਕੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦਿਹਾਂਤ
ਕਬੱਡੀ ਜਗਤ ‘ਚ ਸੋਗ ਦੀ ਲਹਿਰ (Sukhman Chola)
ਸੱਚ ਕਹੂੰ ਨਿਊਜ, ਤਰਨ ਤਾਰਨ।
ਮਾਝੇ ਦੇ ਨਾਂਮਵਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ ਜਿਲ੍ਹਾ ਤਰਨਤਾਰਨ ਦੇ ਪਿੰਡ ਚੋਹਲਾ ਸਾਹਿਬ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਸੁਖਮਨ ਕਿਸੇ ਕੰਮ ਲਈ ਅੰਮ੍ਰਿਤਸਰ ਗਿਆ ਹੋਇਆ ਸੀ, ਜਿਸ ਕਾਰਨ ਅਚਾਨਕ ਦਿਲ ਦਾ ਦੋਰਾ ਪੈਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਥੋੜ੍ਹੇ ਸਮੇਂ ‘ਚ ਆਪਣਾ ਨਾਂਅ ਕਬੱਡੀ ਦੀ ਦੁਨੀਆਂ ‘ਚ ਮਸ਼ਹੂਰ ਕਰਨ ਵਾਲੇ ਖਿਡਾਰੀ ਸੁਖਮਨ ਦੇ ਦਿਹਾਂਤ ਨਾਲ ਕਬੱਡੀ ਜਗਤ ਤੇ ਸਮੁੱਚੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੀ ਧੀ ਏਸ਼ੀਆਈ ਖੇਡਾਂ ‘ਚ ਕਰੇਗੀ ਰਾਜਸਥਾਨ ਦੀ ਪ੍ਰਤੀਨਿਧਤਾ (Kabaddi Player)
ਮਾਨਸਾ, ਸੁਖਜੀਤ ਮਾਨ/ਸੱਚ ਕਹੂੰ ਨਿਊਜ਼
ਪਿੰਡ ਕਾਸਿਮਪੁਰ ਛੀਨਾ ਦੀ ਜੰਮਪਲ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਜਾਫੀ ਹੈ। ਵਿਰੋਧੀ ਟੀਮ ਦੀਆਂ ਰੇਡਰਾਂ ਨੂੰ ਤਾਂ ਇਹ ਖਿਡਾਰਨ ਜੱਫਾ ਲਾ ਕੇ ਪਾਲੇ ਤੱਕ ਜਾਣ ਨਹੀਂ ਦਿੰਦੀ ਪਰ ਨੌਕਰੀ ਵਾਲੇ ਮੌਕੇ ਨੂੰ ਪੰਜਾਬ ‘ਚ ਇਸਦੀ ‘ਕੈਂਚੀ’ ਨਹੀਂ ਵੱਜ ਸਕੀ। ਮਨਪ੍ਰੀਤ ਦੀਆਂ ਜਿੱਤਾਂ ਦਾ ਮੁੱਲ ਗੁਆਂਢੀ ਸੂਬੇ ਰਾਜਸਥਾਨ ਦੀ ਸਰਕਾਰ ਨੇ ਪੁਲਿਸ ਵਿਭਾਗ ‘ਚ ਸਬ ਇੰਸਪੈਕਟਰ ਭਰਤੀ ਕਰਕੇ ਪਾਇਆ ਹੈ। ਮਨਪ੍ਰੀਤ ਕੌਰ ਹੁਣ ਜੈਪੁਰ ਵਿਖੇ ਸੇਵਾਵਾਂ ਨਿਭਾ ਰਹੀ ਹੈ। (Kabaddi Player)
ਹਾਸਲ ਹੋਏ ਵੇਰਵਿਆਂ ਮੁਤਾਬਿਕ ਮਨਪ੍ਰੀਤ ਨੇ ਕਬੱਡੀ ਦੀਆਂ ਤਿੰਨੋਂ ਵੰਨਗੀਆਂ ਨੈਸ਼ਨਲ, ਸਰਕਲ ਅਤੇ ਬੀਚ ਸਟਾਈਲ ‘ਚ ਪੰਜਾਬ ਲਈ ਕਾਫੀ ਜਿੱਤਾਂ ਪ੍ਰਾਪਤੀਆਂ ਕੀਤੀਆਂ ਨੇ ਪਰ ਪੰਜਾਬ ਦੀਆਂ ਸਰਕਾਰਾਂ ਇਸ ਖਿਡਾਰਨ ਤੇ ਉਸਦੇ ਮਾਪਿਆਂ ਦਾ ਦਿਲ ਨਹੀਂ ਜਿੱਤ ਸਕੀਆਂ। ਖੇਡ ਪ੍ਰਾਪਤੀਆਂ ਦੇ ਸਿਰ ‘ਤੇ ਮਨਪ੍ਰੀਤ ਕੌਰ ਨੇ ਪੰਜਾਬ ‘ਚ ਨੌਕਰੀ ਹਾਸਲ ਕਰਨ ਲਈ ਪੂਰੀ ਵਾਹ ਲਾਈ ਪਰ ਕੁੱਝ ਪੱਲੇ ਨਹੀਂ ਪਿਆ। ਪੰਜਾਬ ‘ਚ ਨੌਕਰੀ ਨਾ ਮਿਲਣ ਦੀ ਨਮੋਸ਼ੀ ਝੱਲ ਰਹੀ ਮਨਪ੍ਰੀਤ ਕੌਰ ਦਾ ਸਹਾਰਾ ਰਾਜਸਥਾਨ ਦੀ ਸਰਕਾਰ ਬਣੀ ਹੈ। (Kabaddi Player)
ਮਨਪ੍ਰੀਤ ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਸਬ ਇੰਸਪੈਕਟਰ ਦੀਆਂ ਸੇਵਾਵਾਂ ਨਿਭਾਉਂਦੀ ਹੈ। ਕਬੱਡੀ ਦੇ ਪ੍ਰਸਿੱਧ ਖਿਡਾਰੀ ਹਰਦੀਪ ਸਿੰਘ ਦੀ ਧੀ ਮਨਪ੍ਰੀਤ ਕੌਰ ਬਚਪਨ ਤੋਂ ਸ਼ੌਕ-ਸ਼ੌਕ ਵਿੱਚ ਕਬੱਡੀ ਖੇਡਦੀ, ਇਸੇ ਖੇਡ ਨੂੰ ਪ੍ਰਣਾਈ ਗਈ ਸੀ। ‘ਸੱਚ ਕਹੂੰ’ ਨਾਲ ਗੱਲਬਾਤ ਮਨਪ੍ਰੀਤ ਕੌਰ ਨੇ ਦੱਸਿਆ ਕਿ ਭਾਵੇਂ ਹੀ ਉਸਨੇ ਪੰਜਾਬ ਦੀ ਤਰਫੋਂ ਖੇਡਦਿਆਂ ਵੱਖ-ਵੱਖ ਥਾਈਂ ਜਿੱਤਾਂ ਹਾਸਲ ਕੀਤੀਆਂ ਪਰ ਪੰਜਾਬ ਦੀਆਂ ਸਰਕਾਰਾਂ ਨੇ ਉਸਦਾ ਮੁੱਲ ਨਹੀਂ ਪਾਇਆ। (Kabaddi Player)
ਉਸਨੇ ਦੱਸਿਆ ਕਿ ਭਾਰਤੀ ਕਬੱਡੀ ਟੀਮ ‘ਚ ਕੁਝ ਹਰਿਆਣਾ ਦੀਆਂ ਕਬੱਡੀ ਖਿਡਾਰਨਾਂ ਵੀ ਸ਼ਾਮਿਲ ਸਨ, ਉਨ੍ਹਾਂ ਨੂੰ ਵੀ ਪੰਜਾਬ ‘ਚ ਨੌਕਰੀ ਮਿਲ ਗਈ ਪਰ ਉਸਨੂੰ ਨਹੀਂ ਮਿਲੀ ਰਾਜਸਥਾਨ ‘ਚ ਨੌਕਰੀ ਮਿਲਣ ਤੇ ਸੰਤੁਸ਼ਟੀ ਸਬੰਧੀ ਪੁੱਛਣ ‘ਤੇ ਮਨਪ੍ਰੀਤ ਆਖਦੀ ਹੈ ਕਿ ਨੌਕਰੀ ਦੀ ਤਾਂ ਸੰਤੁਸ਼ਟੀ ਹੈ ਪਰ ਨਾਲ ਹੀ ਪੰਜਾਬ ਸਰਕਾਰ ਪ੍ਰਤੀ ਗਿਲ੍ਹਾ। ਉਸਦੇ ਦਿਨ ‘ਚ ਹਾਲੇ ਵੀ ਹੈ ਕਿਉਂਕਿ ਪੰਜਾਬ ‘ਚ ਤਾਂ ਉਸਨੂੰ ਕਾਂਸਟੇਬਲ ਵੀ ਨਹੀਂ ਰੱਖਿਆ। (Kabaddi Player)
ਪੰਜਾਬ ਸਕੂਲ ਖੇਡਾਂ ‘ਚੋਂ ਸੋਨ ਤਮਗ਼ਾ ਜਿੱਤਣ ਵਾਲੀ ਮਨਪ੍ਰੀਤ ਕੌਰ ਨੇ 2011-12 ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕੁੱਲ ਹਿੰਦ ਅੰਤਰਵਰਸਿਟੀ ਮੁਕਾਬਲਿਆਂ ‘ਚ ਖੇਡਣਾ ਸ਼ੁਰੂ ਕੀਤਾ। ਅਗਲੇ ਵਰ੍ਹੇ ਚੌਧਰੀ ਚਰਨ ਸਿੰਘ ਯੂਨੀਵਰਸਿਟੀ ਮੇਰਠ ਵੱਲੋਂ ਕੁੱਲ ਹਿੰਦ ਅੰਤਰਵਰਸਿਟੀ ਮੁਕਾਬਲਿਆਂ ‘ਚ ਚਾਂਦੀ ਦਾ ਤਮਗ਼ਾ ਜਿੱਤਿਆ। ਪੰਜਾਬੀ ਯੂਨੀਵਰਸਿਟੀ ਵੱਲੋਂ ਲਗਾਤਾਰ 3 ਸਾਲ ਕੁੱਲ ਹਿੰਦ ਅੰਤਰਵਰਸਿਟੀ ਮੁਕਾਬਲਿਆਂ ‘ਚ ਕਾਂਸੀ ਦੇ ਤਮਗ਼ੇ ਜਿੱਤੇ।
2016 ‘ਚ ਪਟਿਆਲਾ ਵਿਖੇ ਹੋਈਆਂ ਕੌਮੀ ਮਹਿਲਾ ਖੇਡਾਂ ‘ਚ ਮਨਪ੍ਰੀਤ ਕੌਰ ਦੀ ਕਪਤਾਨੀ ‘ਚ ਪੰਜਾਬ ਦੀ ਟੀਮ ਨੇ ਨੈਸ਼ਨਲ ਸਟਾਈਲ ਕਬੱਡੀ (Kabaddi Player) ‘ਚ ਸੋਨ ਤਮਗ਼ਾ ਜਿੱਤਿਆ। ਸਰਕਲ ਸਟਾਈਲ ਕਬੱਡੀ ਦੇ ਤੀਸਰੇ ਮਹਿਲਾ ਵਿਸ਼ਵ ਕੱਪ ਕਬੱਡੀ, ਜੋ ਸਾਲ 2013 ‘ਚ ਹੋਇਆ ਸੀ ਦੀ ਚੈਂਪੀਅਨ ਭਾਰਤੀ ਟੀਮ ਦੀ ਜਾਫ ਲਾਈਨ ‘ਚ ਖੜ੍ਹਨ ਦਾ ਮਾਣ ਮਨਪ੍ਰੀਤ ਕੌਰ ਨੂੰ ਵੀ ਮਿਲਿਆ ਕੁੱਲ ਹਿੰਦ ਅੰਤਰਵਰਸਿਟੀ ਸਰਕਲ ਸਟਾਈਲ ਚੈਂਪੀਅਨਸ਼ਿਪਾਂ ‘ਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦਿਆਂ ਮਨਪ੍ਰੀਤ ਕੌਰ ਨੇ 2015 ਤੇ 16 ‘ਚ ਕ੍ਰਮਵਾਰ ਕਾਂਸੀ ਤੇ ਚਾਂਦੀ ਦੇ ਤਮਗ਼ੇ ਜਿੱਤੇ। (Kabaddi Player)
ਹੁਣ ਪੰਜਾਬ ‘ਚ ਨਹੀਂ ਲੈਣੀ ਨੌਕਰੀ: ਮਨਪ੍ਰੀਤ ਕੌਰ
ਮਨਪ੍ਰੀਤ ਕੌਰ ਨੂੰ ਜਦੋਂ ਪੁੱਛਿਆ ਗਿਆ ਕਿ ਜੇਕਰ ਹੁਣ ਪੰਜਾਬ ਸਰਕਾਰ ਏਸ਼ੀਆਈ ਖੇਡਾਂ ਤੋਂ ਬਾਅਦ ਉਸਨੂੰ ਪੰਜਾਬ ‘ਚ ਨੌਕਰੀ ‘ਤੇ ਰੱਖਣ ਦਾ ਮੌਕਾ ਦਿੰਦੀ ਹੈ ਤਾਂ ਉਸਨੇ ਝੱਟ ਆਖਿਆ ਕਿ ਹੁਣ ਪੰਜਾਬ ‘ਚ ਨੌਕਰੀ ਨਹੀਂ ਲੈਣੀ। ਉਸਨੇ ਆਖਿਆ ਕਿ ਰਾਜਸਥਾਨ ਸਰਕਾਰ ਖਿਡਾਰੀਆਂ ਦੀ ਕਾਫੀ ਹੌਂਸਲਾ ਅਫਜ਼ਾਈ ਕਰਦੀ ਹੈ ਜਦੋਂ ਕਿ ਪੰਜਾਬ ‘ਚ ਤਾਂ ਇਹ ਡਰ ਬਣਿਆ ਰਹਿੰਦਾ ਹੈ ਕਿ ਕਿਸੇ ਇੱਕ ਸਰਕਾਰ ਵੱਲੋਂ ਦਿੱਤੀ ਨੌਕਰੀ ਸਰਕਾਰ ਬਦਲ ਜਾਣ ‘ਤੇ ਖੋਹ ਹੀ ਨਾ ਲਈ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।