Own - Sach Kahoon Punjabi
ਰਾਹੁਲ ਨਾਲ ਬਣਾ ਸਕਦੇ ਹਨ ਸਲਾਮੀ ਜੋੜੀ
ਰਾਜਕੋਟ, 3 ਅਕਤੂਬਰ
ਨੌਜਵਾਨ ਬੱਲੇਬਾਜ਼ ਪ੍ਰਿਥਵੀ ਸ਼ਾੱ ਨੂੰ ਵੈਸਟਇੰਡੀਜ਼ ਵਿਰੁੱਧ ਵੀਰਵਾਰ ਤੋਂ ਇੱਥੇ ਸ਼ੁਰੂ ਹੋਣ ਜਾ ਰਹੇ ਪਹਿਲੇ ਕ੍ਰਿਕਟ ਟੈਸਟ ਲਈ ਭਾਰਤੀ ਟੀਮ ‘ਚ ਡੈਬਿਊ ਕਰਨ ਦਾ ਮੌਕਾ ਮਿਲਣ ਜਾ ਰਿਹਾ ਹੈ ਉਹ ਇਸ ਦੇ ਨਾਲ ਟੈਸਟ ਕੈਪ ਹਾਸਲ ਕਰਨ ਵਾਲੇ ਰਾਸ਼ਟਰੀ ਟੀਮ ਦੇ 293ਵੇਂ ਖਿਡਾਰੀ ਵੀ ਬਣ ਜਾਣਗੇ
ਭਾਰਤ ਅਤੇ ਵੈਸਟਇੰਡੀਜ਼ ਦਰਮਿਆਨ ਦੋ ਮੈਚਾਂ ਦੀ ਘਰੇਲੂ ਟੈਸਟ ਲੜੀ ਲਈ ਐਲਾਨੀ 12 ਮੈਂਬਰੀ ਟੀਮ ‘ਚ ਪ੍ਰਿਥਵੀ ਨੂੰ ਸ਼ਾਮਲ ਕੀਤਾ ਗਿਆ ਹੈ ਪਰ ਇਸ ਟੀਮ ‘ਚ ਮਯੰਕ ਅੱਗਰਵਾਲ ਅਤੇ ਹਨੁਮਾ ਵਿਹਾਰੀ ਜਗ੍ਹਾ ਨਹੀਂ ਬਣਾ ਸਕੇ ਹਨ ਇਹ ਕਾਫੀ ਸਮੇਂ ਬਾਅਦ ਦੇਖਣ ਨੂੰ ਮਿਲਿਆ ਹੈ ਕਿ ਚੋਣਕਰਤਾਵਾਂ ਨੇ ਮੈਚ ਤੋਂ ਇੱਕ ਦਿਨ ਪਹਿਲਾਂ ਹੀ ਆਪਣੀ ਆਖ਼ਰੀ ਚੁਣੀ ਹੋਈ ਟੀਮ ਦਾ ਐਲਾਨ ਕਰ ਦਿੱਤਾ ਟੀਮ ‘ਚ ਪੰਜ ਬੱਲੇਬਾਜ਼ ਵਿਰਾਟ ਕੋਹਲੀ, ਲੋਕੇਸ਼ ਰਾਹੁਲ, ਪ੍ਰਿਥਵੀ, ਚੇਤੇਸ਼ਵਰ ਪੁਜਾਰਾ, ਅਜਿੰਕੇ ਰਹਾਣੇ ਅਤੇ ਰਿਸ਼ਭ ਪੰਤ ਵਿਕਟਕੀਪਰ ਬੱਲੇਬਾਜ਼ ਦੇ ਤੌਰ ‘ਤੇ  ਸ਼ਾਮਲ ਕੀਤੇ ਗਏ ਹਨ
ਰਾਜਕੋਟ ਟੈਸਟ ਲਈ ਟੀਮ ਐਲਾਨ ਤੋਂ ਬਾਅਦ ਮੈਚ ਮੌਕੇ ਟੀਮ ਪ੍ਰਬੰਧਕਾਂ ਲਈ ਸਿਰਫ਼ ਇਸ ਗੱਲ ਨੂੰ ਲੈ ਕੇ ਚੋਣ ਦੁਚਿੱਤੀ ਹੋ ਸਕਦੀ ਹੈ ਕਿ ਉਹ ਤਿੰਨ ਸਪਿੱਨਰ ਉਤਾਰਦਾ ਹੈ ਜਾਂ ਤਿੰਨ ਤੇਜ਼ ਗੇਂਦਬਾਜ਼ ਤੀਸਰੇ ਸਪਿੱਨਰ ਦੇ ਤੌਰ ‘ਤੇ ਜੇਕਰ ਕੁਲਦੀਪ ਯਾਦਵ ਨੂੰ ਮੌਕਾ ਦਿੱਤਾ ਜਾਵੇਗਾ ਤਾਂ ਤੀਸਰੇ ਤੇਜ਼ ਗੇਂਦਬਾਜ਼ ਸ਼ਰਦੁਲ ਠਾਕੁਰ ਨੂੰ ਬਾਹਰ ਬੈਠਣਾ ਪਵੇਗਾ
ਮੁੰਬਈ ਦੇ 18 ਸਾਲ ਦੇ ਪ੍ਰਿਥਵੀ ਨੇ 14 ਪ੍ਰਥਮ ਸ਼੍ਰੇਣੀ ਕ੍ਰਿਕਟ ਮੈਚਾਂ ‘ਚ 56.72 ਦੀ ਔਸਤ ਨਾਲ 1418 ਦੌੜਾਂ ਬਣਾਈਆਂ ਹਨ ਜਿਸ ਵਿੱਚ 7 ਸੈਂਕੜੇ ਅਤੇ 5 ਅਰਧ ਸੈਂਕੜੇ ਸ਼ਾਮਲ ਹਨ ਜਦੋਂਕਿ ਉਹਨਾਂ ਭਾਰਤ ਏ ਵੱਲੋਂ ਵੈਸਟਇੰਡੀਜ਼ ਵਿਰੁੱਧ 188 ਦੌੜਾਂ ਦਾ ਆਪਣਾ ਸਰਵਸ੍ਰੇਸ਼ਠ ਸਕੋਰ ਵੀ ਬਣਾਇਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੇਲ ਕੀਮਤਾਂ ਤੋਂ ਸਰਕਾਰ ਦੇ ਆਪਣੇ ਹੀ ਨਰਾਜ਼
ਜਨਤਾ ਦਲ (ਯੂ) ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਚਿੰਤਾਜਨਕ ਦੱਸਿਆ
ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੂੰ ਰੋਕਣ ‘ਚ ਪ੍ਰਧਾਨ ਮੰਤਰੀ ਦਖਲ ਦੇਣ : ਜੇਡੀਯੂ
ਦਿੱਲੀ ‘ਚ ਪੈਟਰੋਲ ਦੀ ਕੀਮਤ 80 ਰੁਪਏ ਦੇ ਨੇੜੇ ਢੁੱਕੀ
ਨਵੀਂ ਦਿੱਲੀ, ਏਜੰਸੀ
ਕੌਮੀ ਜ਼ਮਹੂਰੀ ਗਠਜੋੜ (ਐਨਡੀਏ) ਦੀ ਸਹਿਯੋਗੀ ਜਨਤਾ ਦਲ (ਯੂ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਈ ਦਖਲ ਦੇਣ ਦੀ ਮੰਗ ਕੀਤੀ ਹੈ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਤਿਆਗੀ ਨੇ ਅੱਜ ‘ਯੂਨੀਵਾਰਤਾ’ ਨਾਲ ਗੱਲਬਾਤ ‘ਚ ਪੈਟਰੋਲ-ਡੀਜ਼ਲ ਤੇ ਗੈਸ ਦੀਆਂ ਕੀਮਤਾਂ ‘ਚ ਵਾਧੇ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਤੇ ਗਰੀਬ ਸਿੱਧਾ ਪ੍ਰਭਾਵਿਤ ਹੁੰਦਾ ਹੈ
ਉਨ੍ਹਾਂ ਕਿਹਾ ਕਿ ਅਗਲੇ ਸਾਲ ਆਮ ਚੋਣਾਂ ਹੋਣ ਵਾਲੀਆਂ ਹਨ ਤੇ ਚੋਣਾਵੀ ਵਰ੍ਹੇ ਨੂੰ ਦੇਖਦਿਆਂ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕਾਰਗਰ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਇਹ ਚੁਣਾਵੀ ਮੁੱਦਾ ਨਾ ਬਣ ਸਕੇ ਤਿਆਗੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੇਲ ਕੀਮਤਾਂ ‘ਚ ਹੋ ਰਹੇ ਬੇਇੰਤਾਹ ਵਾਧਾ ਨੂੰ ਰੋਕਣ ਲਈ ਦਖਲ ਦੇਣਾ ਚਾਹੀਦਾ ਹੈ ਤਾਂ ਕਿ ਕੀਮਤਾਂ ਕੰਟਰੋਲ ਕੀਤੀਆਂ ਜਾ ਸਕਣ ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀ ਵਿਕਰੀ ਨਾਲ ਸਰਕਾਰ ਨੂੰ ਲੱਖਾਂ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੁੰਦਾ ਹੈ
ਸਰਕਾਰ ਨੂੰ ਅਜਿਹੀ ਪ੍ਰਣਾਲੀ ਬਣਾਉਣੀ ਚਾਹੀਦੀ ਹੈ, ਜਿਸ ਨਾਲ ਵਧਦੀਆਂ ਕੀਮਤਾਂ ਤੋਂ ਖਪਤਕਾਰਾਂ ਨੂੰ ਤੁਰੰਤ ਰਾਹਤ ਮਿਲੇ ਤੇ ਭਵਿੱਖ ‘ਚ ਵੀ ਕੀਮਤਾਂ ਵਧ ਨਾ ਸਕਣ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਸਟਮ ਡਿਊਟੀ ‘ਚ ਕਟੌਤੀ ਕਰਕੇ ਆਮ ਜਨਤਾ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ ਦੇਸ਼ ‘ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦਸਵੇਂ ਦਿਨ ਵਧੀਆਂ ਹੋਈਆਂ ਨਵੀਆਂ ਉੱਚਾਈਆਂ ‘ਤੇ ਪਹੁੰਚ ਗਈਆਂ ਹਨ ਦਿੱਲੀ ‘ਚ ਪੈਟਰੋਲ ਦੀ ਕੀਮਤ 80 ਰੁਪਏ ਨੇੜੇ ਪਹੁੰਚ ਗਈ ਹੈ ਜਦੋਂਕਿ ਵਪਾਰਕ ਨਗਰੀ ਮੁੰਬਈ ‘ਚ ਇਹ 86 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹੈ
ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨਵੇਂ ਪੱਧਰ ‘ਤੇ
ਨਵੀਂ ਦਿੱਲੀ ਡਾਲਰ ਦੇ ਮੁਕਾਬਲੇ ਰੁਪਏ ‘ਚ ਰਿਕਾਰਡ ਗਿਰਾਵਟ ਤੇ ਕੌਮਾਂਤਰੀ ਬਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਨਾਲ ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ ਲਗਾਤਾਰ ਵਧਦੀਆਂ ਹੋਈਆਂ ਨਵੇਂ ਪੱਧਰ ‘ਤੇ ਪਹੁੰਚ ਗਈਆਂ ਤੇਲ ਸਪਲਾਈ ਖੇਤਰ ਦੀ ਮੋਹਰੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ  ਅਨੁਸਾਰ ਅੱਜ ਪੈਟਰੋਲ ਦੀਆਂ ਕੀਮਤਾਂ ‘ਚ 16 ਪੈਸੇ ਦਾ ਹੋਰ ਵਾਧਾ ਹੋਇਆ ਦਿੱਲੀ ‘ਚ ਇੱਕ ਲੀਟਰ ਪੈਟਰੋਲ 79.31 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਡੀਜ਼ਲ 19 ਪੈਸੇ ਦੇ ਵਾਧੇ ਨਾਲ 71.34 ਰੁਪਏ ਪ੍ਰਤੀ ਲੀਟਰ ਹੋ ਗਿਆ ਦੇਸ਼ ਦੀ ਵਪਾਰਕ ਨਗਰੀ ਮੁੰਬਈ ‘ਚ ਦੋਵਾਂ ਤੇਲਾਂ  ਦੀ ਕੀਮਤ ਚਾਰ ਵੱਡੇ ਮਹਾਂਨਗਰਾਂ ‘ਚੋਂ ਵੱਧ ਹੈ
ਚਾਰ ਮਹਾਂ ਨਗਰਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਡੀਜ਼ਲ
ਦਿੱਲੀ 79.31 71.34
ਮੁੰਬਈ 86.72 75.74
ਚੇੱਨਈ 82.41 75.39
ਕੋਲਕਤਾ  82.22  74.19
ਕਿਸ ਦੇਸ਼ ‘ਚ ਹੈ ਕੀ ਰੇਟ
ਅਮਰੀਕਾ
ਸੰਯੁਕਤ ਰਾਜ ਅਮਰੀਕਾ ‘ਚ ਪੈਟਰੋਲ 0.64 ਡਾਲਰ ਪ੍ਰਤੀ ਲੀਟਰ ਭਾਵ 53.88 ਰੁਪਏ ਮਿਲ ਰਿਹਾ ਹੈ
ਚੀਨ
ਚੀਨ ‘ਚ ਦੇਸ਼ ਭਰ ‘ਚ ਪੈਟਰੋਲ ਦੀ ਕੀਮਤ ਔਸਤਨ 78.95 ਰੁਪਏ ਭਾਵ ਕਰੀਬ 7.57 ਯੁਆਨ ਹੈ ਡੀਜ਼ਲ ਦੀਆਂ ਕੀਮਤਾਂ ਵੀ ਭਾਰਤ ਤੋਂ ਬਹੁਤ ਘੱਟ ਨਹੀਂ ਹਨ ਤੇ ਇਹ 70.49 ਰੁਪਏ ਪ੍ਰਤੀ ਲੀਟਰ ਭਾਵ 6.76 ਯੁਆਨ ‘ਚ ਵਿਕ ਰਿਹਾ ਹੈ
ਪਾਕਿਸਤਾਨ :
ਪਾਕਿਸਤਾਨ ‘ਚ ਪੈਟਰੋਲ ਦੀ ਕੀਮਤ 65.2 ਰੁਪਏ ਪ੍ਰਤੀ ਲੀਟਰ ਭਾਵ ਕਰੀਬ 112.8 ਪਾਕਿਸਤਾਨੀ ਰੁਪਏ ਹੈ ਡੀਜ਼ਲ ਦੀ ਕੀਮਤ 61.56 ਰੁਪਏ ਭਾਵ (106.57 ਪਾਕਿਸਤਾਨ ਰੁਪਏ) ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੇ ਲੋਕ ਤੜਫ਼ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ
ਪਟਿਆਲਾ, ਸੱਚ ਕਹੂੰ ਨਿਊਜ਼
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਅਮਰਿੰਦਰ ਦੇ ਆਪਣੇ ਸ਼ਹਿਰ ‘ਚ ਅਫਸਰਾਂ ਨੇ ਅਮਨ ਕਾਨੂੰਨ ਛਿੱਕੇ ‘ਤੇ ਟੰਗ ਦਿੱਤਾ ਹੈ, ਜਿਸ ਕਾਰਨ ਪਟਿਆਲਾ ਦੇ ਲੋਕਾਂ ‘ਚ ਹਾਹਕਾਰ ਮੱਚੀ ਪਈ ਹੈ। ਰੱਖੜਾ ਅੱਜ ਇੱਥੇ ਅਕਾਲੀ ਦਲ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਨਿਯੁਕਤ ਕੀਤੇ ਗਏ ਕੁਆਡੀਨੇਟਰ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ 11 ਅਗਸਤ ਨੂੰ ਚਹਿਲ ਪੇਲੈਸ ਵਿਚ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨੂੰ ਸ਼ਰੇਆਮ ਥਾਣੇ ਬੰਦ ਕਰਕੇ ਕੁੱਟਣਾ ਤੇ ਥਰਡ ਦਰਜ਼ੇ ਦਾ ਤਸ਼ਦੱਦ ਕਰਨ ਨੇ ਪੂਰੀ ਸਰਕਾਰ ਨੂੰ ਹੀ ਕਟਿਹਰੇ ‘ਚ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਇੱਕ ਥਾਣੇਦਾਰ ਦੇ ਇੰਨ੍ਹੇ ਹੌਂਸਲੇ ਬੁਲੰਦ ਹੋਣ ਤੋਂ ਸਪੱਸ਼ਟ ਹੈ ਕਿ ਸਰਕਾਰ ਦੀ ਆਪਣੇ ਅਧਿਕਾਰੀ ‘ਤੇ ਕੋਈ ਪਕੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਥਾਣੇਦਾਰ ਦੀਆਂ ਪਹਿਲਾਂ ਵੀ ਬਹੁਤ ਸ਼ਿਕਾਇਤਾਂ ਸਨ ਪਰ ਸੀਨੀਅਰ ਅਧਿਕਾਰੀ ਜਾਣਬੁੱਝ ਕੇ ਚੁੱਪ ਧਾਰੀ ਬੈਠੇ ਰਹੇ। ਸ੍ਰੀ ਰੱਖੜਾ ਨੇ  ਇਸ ਥਾਣੇਦਾਰ ਨੂੰ ਤਰੁੰਤ ਡਿਸਮਸ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਅਜਿਹੇ ਲੋਕਾਂ ਨਾਲ ਲਿਹਾਜ਼ ਕੀਤੀ ਗਈ ਤਾਂ ਅਕਾਲੀ ਦਲ ਸਖਤ ਐਕਸ਼ਨ ਲਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਰਣਧੀਰ ਸਿੰਘ ਰੱਖੜਾ, ਚੇਅਰਮੈਨ ਜਸਪਾਲ ਕਲਿਆਣ, ਵਿਸ਼ਨੂੰ ਸ਼ਰਮਾ ਸਾਬਕਾ ਚੇਅਰਮੈਨ, ਹਰਬਖਸ਼ ਸਿੰਘ ਚਹਿਲ, ਨਰਦੇਵ ਸਿੰਘ ਆਕੜੀ, ਸਾਬਕਾ ਕੌਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੱਬੂ, ਸੋਨੀ ਸਿੰਘ ਪੀਏ ਸਮੇਤ ਹੋਰ ਵੀ ਬਹੁਤ ਸਾਰੇ ਆਗੂ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰਜਿੰਦਰਾ ਹਸਪਤਾਲ ਵਿਖੇ ਪਤਾ ਲੈਣ ਮੌਕੇ ਵੀ ਵਜਾਈ ਆਪੋ-ਆਪਣੀ ਡਫਲੀ
ਪਹਿਲਾਂ ਵਿਰੋਧੀ ਧਿਰ ਦੇ ਆਗੂ ਚੀਮਾ ਤੇ ਫੇਰ ਗੱਦੀਓ ਲਾਹੇ ਖਹਿਰਾ ਨੇ ਲਿਆ ਨੌਜਵਾਨ ਦਾ ਪਤਾ
ਸਾਰੇ ਪੁਲਿਸ ਮੁਲਾਜ਼ਮਾਂ ‘ਤੇ ਪਰਚਾ ਦਰਜ ਕਰਕੇ ਜਾਂਚ ਦੀ ਮੰਗ, ਅਮਰਿੰਦਰ ਦੀ ਸਰਕਾਰ ‘ਤੇ ਲਾਏ ਤਵੇ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂਆਂ ‘ਚ ਅਹੁਦਿਆਂ ਨੂੰ ਲੈ ਕੇ ਪਏ ਦੁਫਾੜ ਤੋਂ ਬਾਅਦ ਇਸ ਦੇ ਆਗੂ ਆਪੋ-ਆਪਣੀ ਡਫਲੀ ਵਜਾ ਰਹੇ ਹਨ। ਇੱਥੇ ਰਜਿੰਦਰਾ ਹਸਪਤਾਲ ਵਿਖੇ ਵੀ ਅੱਜ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਤੇ ਵਿਰੋਧੀ ਧਿਰ ਦੀ ਗੱਦੀ ਤੋਂ ਲਾਹੇ ਸੁਖਪਾਲ ਸਿੰਘ ਖਹਿਰਾ ਵੱਲੋਂ ਵੱਖੋਂ ਵੱਖਰੇ ਤੌਰ ‘ਤੇ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦਾ ਹਾਲ ਚਾਲ ਜਾਣਿਆ ਗਿਆ। ਇਸ ਦੌਰਾਨ ਦੋਵਾਂ ਆਗੂਆ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕਟਿਹਰੇ ‘ਚ ਖੜ੍ਹਾ ਕੀਤਾ ਗਿਆ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਪਹਿਲਾਂ ਆਮ ਆਦਮੀ ਪਾਰਟੀ ਦੇ ਨਵੇਂ ਥਾਪੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਸਨੌਰ ਵਾਸੀ ਨੌਜਵਾਨ ਅਮਰਦੀਪ ਸਿੰਘ ਦਾ ਹਾਲ ਚਾਲ ਜਾਣ ਕੇ ਪਰਿਵਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਅਜਿਹੀ ਅਣਮਨੁੱਖੀ ਘਟਨਾ ਨੂੰ ਅੰਜਾਮ ਦੇਣਾ ਨਿੰਦਨਯੋਗ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਵਿੱਚ ਹੀ ਜੇਕਰ ਪੁਲਿਸ ਦਾ ਇਹ ਰਵੱਈਆ ਹੈ ਤਾਂ ਬਾਕੀ ਥਾਵਾਂ ‘ਤੇ ਕੀ ਹੁੰਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਵਿਧਾਨ ਸਭਾ ਵਿੱਚ ਚੁੱਕਣਗੇ।
ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਜਾਂਚ ਹੋਵੇ ਅਤੇ ਥਾਣੇ ਅੰਦਰ ਇਨ੍ਹਾਂ ਨਾਲ ਕੁੱਟਮਾਰ ਕਰਨ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ ਤੇ ਇਨ੍ਹਾਂ ‘ਤੇ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜ ਰਹੇ ਹਨ ਅਤੇ ਪੁਲਿਸ ਬੇਲਗਾਮ ਹੋ ਰਹੀ ਹੈ। ਖਹਿਰਾ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਹਨ ਤੇ ਉਨ੍ਹਾਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਤੇ ਹੋਰ ਆਗੂ ਵੀ ਹਾਜ਼ਰ ਸਨ।  ਇੱਧਰ ਦੂਜੇ ਬੰੰਨੇ ਦੁਪਹਿਰ ਤੋਂ ਬਾਅਦ ਆਪ ਦੇ ਵਿਰੋਧੀ ਧਿਰ ਦੀ ਗੱਦੀ ਤੋਂ ਲਾਹੇ ਸੁਖਪਾਲ ਸਿੰਘ ਖਹਿਰਾ ਵੱਲੋਂ ਰਜਿੰਦਰਾ ਹਸਪਤਾਲ ਵਿਖੇ ਪੁੱਜ ਕੇ ਨੌਜਵਾਨ ਦਾ ਪਤਾ ਲਿਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਰੋਧੀ ਧਿਰ ਦੇ ਨਵ ਨਿਯੁਕਤ ਲੀਡਰ ਹਰਪਾਲ ਚੀਮਾ ਦੀ ਪਲੇਠੀ ਸੰਗਰੂਰ ਫੇਰੀ
ਭੱਦੀ ਸ਼ਬਦਾਵਲੀ ਵਰਤਣ ‘ਤੇ ਸਮੁੱਚੇ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗੇ ਖਹਿਰਾ : ਚੀਮਾ
ਸੰਗਰੂਰ, ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਨਿਯੁਕਤ ਕੀਤੇ ਗਏ ਵਿਰੋਧੀ ਧਿਰ ਦੇ ਆਗੂ ਤੇ ਹਲਕਾ ਦਿੜ੍ਹਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ (Harpal Cheema) ਅੱਜ ਆਪਣੀ ਨਿਯੁਕਤੀ ਤੋਂ ਪਿੱਛੋਂ ਪਹਿਲੀ ਵਾਰ ਸੰਗਰੂਰ ਪੁੱਜੇ। ਆਪਣੀ ਪਲੇਠੀ ਇਕੱਤਰਤਾ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ‘ਚ ਇਕੱਲਿਆਂ ਚੋਣ ਲੜੇਗੀ।
ਉਨ੍ਹਾਂ ਅਟਕਲਾਂ ਨੂੰ ਸਿਰੇ ਤੋਂ ਖਾਰਜ਼ ਕਰਦਿਆਂ ਕਿਹਾ ਕਿ ਕਿਸੇ ਵੀ ਪੱਧਰ ‘ਤੇ ਕਾਂਗਰਸ ਪਾਰਟੀ ਨਾਲ ਗਠਜੋੜ ਸਬੰਧੀ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਬਾਗੀ ਆਗੂ ਸੁਖਪਾਲ ਸਿੰਘ ਖਹਿਰਾ ‘ਤੇ ਤਾਬੜਤੋੜ ਤੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਨੇ ਪੰਜਾਬ ਦੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ, ਆਪਣੀ ਭੱਦੀ ਸ਼ਬਦਾਵਲੀ ਲਈ ਖਹਿਰੇ ਨੂੰ ਸਮੁੱਚੇ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। (Harpal Cheema)
ਸ: ਚੀਮਾ ਅੱਜ ਸੰਗਰੂਰ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਦਲਿਤਾਂ ਵਿਰੁੱਧ ਬਿਆਨਬਾਜ਼ੀ ਕਰਕੇ ਆਪਣੀ ਰਜਵਾੜਾਸ਼ਾਹੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਹਿਰੇ ਨੇ ਬਠਿੰਡਾ ‘ਚ ਲੋਕਾਂ ਦੇ ਇਕੱਠ ਵਿੱਚ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਨਹੀਂ ਬੋਲਿਆ ਜਿਸ ਤੋਂ ਸਪੱਸ਼ਟ ਹੈ। ਖਹਿਰਾ ਨੂੰ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਨਹੀਂ ਹੈ ਉਨ੍ਹਾਂ ਖਹਿਰੇ ਨੂੰ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਸੰਵਿਧਾਨ ਵਿੱਚ ਵਿਸ਼ਵਾਸ ਨਹੀਂ ਤਾਂ ਉਨ੍ਹਾਂ ਜਿੱਤਣ ਪਿੱਛੋਂ ਦੇਸ਼ ਦੀ ਸੰਵਿਧਾਨ ਦੀ ਸਹੁੰ ਕਿਉਂ ਚੁੱਕੀ ਇਸ ਮਸਲੇ ‘ਤੇ ਵੀ ਉਨ੍ਹਾਂ ਨੂੰ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। (Harpal Cheema)
ਉਨ੍ਹਾਂ ਖਹਿਰਾ ਦੇ ਬਾਗੀ ਸੁਰ ਅਲਾਪਣ ਦੇ ਮਸਲੇ ਸਬੰਧੀ ਕਿਹਾ ਕਿ ਪਾਰਟੀ ਨੂੰ ਆਰ.ਐਸ.ਐਸ. ਤੇ ਬੈਂਸ ਭਰਾਵਾਂ ਤੇ ਖਹਿਰੇ ਵਿਚਾਲੇ ਹੋਈ ਗੱਲਬਾਤ ਦਾ ਪਤਾ ਲੱਗ ਚੁੱਕਿਆ ਹੈ ਕਿ ਕਿਸ ਮਕਸਦ ਲਈ ਇਨ੍ਹਾਂ ਨੇ ਆਪਸੀ ਗਠਜੋੜ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਸਾਰੇ ਵਿਧਾਇਕ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਜਿਨ੍ਹਾਂ ਨੂੰ ਥੋੜ੍ਹੀ ਬਹੁਤ ਨਰਾਜ਼ਗੀ ਹੈ ਤਾਂ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦੀ ਨਰਾਜ਼ਗੀ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਉਨ੍ਹਾਂ ਦੀ ਸੰਗਰੂਰ ਵਿਖੇ ਫੇਰੀ ਦੌਰਾਨ ਹਰੇਕ ਪਿੰਡ-ਪਿੰਡ ਵਲੰਟੀਅਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਹੈ।
ਸ: ਚੀਮਾ ਅੱਜ ਪਹਿਲੀ ਵਾਰ ਚੰਡੀਗੜ੍ਹ ਤੋਂ ਸੰਗਰੂਰ ਪੁੱਜੇ ਸਨ। ਇਸ ਤੋਂ ਬਾਅਦ ਉਹ ਆਪਣੇ ਹਲਕਾ ਦਿੜ੍ਹਬਾ ‘ਚ ਜਾ ਕੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ, ਹਲਕਾ ਸੰਗਰੂਰ ਤੋਂ ਪਾਰਟੀ ਇੰਚਾਰਜ ਦਿਨੇਸ਼ ਬਾਂਸਲ, ਰਾਜਵੰਤ ਸਿੰਘ ਘੁੱਲੀ, ਰਾਜਿੰਦਰ ਸਿੰਘ ਚਹਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਮੌਜ਼ੂਦ ਸਨ। (Harpal Cheema)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੇਰੇ ਖ਼ਿਲਾਫ਼ ਸਾਜ਼ਿਸ਼ ਕਰ ਰਹੇ ਨੇ ਸਾਡੀ ਹੀ ਪਾਰਟੀ ਦੇ ਕੁਝ ਲੀਡਰ : ਖਹਿਰਾ
ਸੋਸ਼ਲ ਮੀਡੀਆ ‘ਤੇ ਜ਼ਾਹਿਰ ਕੀਤਾ ਦੁਖ | Sukhpal Khaira
ਡਾ. ਬਲਬੀਰ ਸਿੰਘ ਖ਼ਿਲਾਫ਼ ਜੰਮ ਕੇ ਕੀਤਾ ਹਮਲਾ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਮੈਂ ਬਹੁਤ ਹੀ ਦੁਖੀ ਹਾਂ, ਕਿਉਂਕਿ ਮੈਂ ਅਕਾਲੀ ਦਲ ਤੇ ਭਾਜਪਾ ਜਾਂ ਫਿਰ ਕਾਂਗਰਸ ਖ਼ਿਲਾਫ਼ ਲੜਾਈ ਲੜਾ ਜਾਂ ਫਿਰ ਆਪਣੀ ਹੀ ਪਾਰਟੀ ਦੇ ਲੀਡਰਾਂ ਖ਼ਿਲਾਫ਼ ਲੜਾਈ ਲੜਨ, ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਲੀਡਰ ਹੀ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ। ਇਸ ਲਈ ਉਹ ਇਸ ਮਾਮਲੇ ਨੂੰ ਪਾਰਟੀ ਹਾਈ ਕਮਾਨ ਤੱਕ ਲੈ ਕੇ ਜਾਣਗੇ ਤਾਂ ਕਿ ਸਾਰਾ ਮਾਮਲਾ ਇੱਕ ਪਾਸੇ ਹੋ ਸਕੇ। ਇਹ ਦੁਖੜਾ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਦੇ ਹੋਏ ਰੋਇਆ ਹੈ। (Sukhpal Khaira)
ਸੁਖਪਾਲ ਖਹਿਰਾ ਨੇ ਆਪਣੀ ਇਸ ਵੀਡੀਓ ਵਿੱਚ ਆਪਣੀ ਪਾਰਟੀ ਦੇ ਉਪ ਪ੍ਰਧਾਨ ਡਾ. ਬਲਬੀਰ ਸਿੰਘ ‘ਤੇ ਜੰਮ ਕੇ ਹਮਲਾ ਕੀਤਾ ਹੈ। ਸੁਖਪਾਲ ਖਹਿਰਾ ਨੇ ਆਪਣੀ ਵੀਡੀਓ ਵਿੱਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਡਾ. ਬਲਬੀਰ ਸਿੰਘ ਵਰਕਰਾਂ ਤੇ ਪਾਰਟੀ ਲੀਡਰਾਂ ਨੂੰ ਝੂਠਾ ਪ੍ਰਚਾਰ ਕਰਕੇ ਭੜਕਾ ਰਹੇ ਹਨ ਖਹਿਰਾ ਨੇ ਕਿਹਾ ਕਿ ਪਿਛਲੇ ਦਿਨੀਂ ਉਹ ਪਟਿਆਲਾ ਗਏ ਸਨ, ਜਿੱਥੇ ਕਿ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਚਾਹ-ਪਾਣੀ ਪੀਣ ਤੋਂ ਬਾਅਦ ਉਨ੍ਹਾਂ ਨੂੰ ਇੱਕ ਵਰਕਰ ਨੇ ਇੱਕ ਸ਼ਾਦੀ ਦਾ ਕਾਰਡ ਦਿੱਤਾ, ਜਿਸ ਨੂੰ ਲੈ ਕੇ ਉਹ ਵਾਪਸ ਆ ਗਏ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਪੰਚਾਇਤੀ ਚੋਣਾਂ ’ਚ ਹਿੰਸਾ ਦੁਖਦਾਈ
ਇਸ ਤੋਂ ਕੁਝ ਦਿਨਾਂ ਬਾਅਦ ਸ਼ੁਤਰਾਣਾ ਹਲਕੇ ਦੇ ਕੁਝ ਪਾਰਟੀ ਲੀਡਰ ਡਾ. ਬਲਬੀਰ ਸਿੰਘ ਨੂੰ ਮਿਲਣ ਲਈ ਗਏ ਤਾਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਸੁਖਪਾਲ ਖਹਿਰਾ ਤਾਂ ਪਾਰਟੀ ਲੀਡਰਾਂ ਤੋਂ ਹੀ ਨੋਟਾਂ ਦੇ ਲਿਫਾਫੇ ਲੈਣ ‘ਚ ਲੱਗੇ ਹੋਏ ਹਨ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਉਨ੍ਹਾਂ ਨੇ ਡਾ. ਬਲਬੀਰ ਸਿੰਘ ਨੂੰ ਪੁੱਛਿਆ ਤਾਂ ਉਹ ਮੁੱਕਰ ਗਏ ਪਰ ਉਨ੍ਹਾਂ ਡਾ. ਬਲਬੀਰ ਸਿੰਘ ਨੂੰ ਕਹਿ ਦਿੱਤਾ ਹੈ ਕਿ ਉਨ੍ਹਾਂ ਨੂੰ ਸ਼ੁਤਰਾਣਾ ਦੇ ਲੀਡਰਾਂ ਦਾ ਸਾਹਮਣਾ ਕਰਨਾ ਪਏਗਾ, ਜਿਨ੍ਹਾਂ ਕੋਲ ਉਨ੍ਹਾਂ ਝੂਠੇ ਦੋਸ਼ ਲਗਾਏ ਹਨ।
ਖਹਿਰਾ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਕਿ ਇਸ ਤੋਂ ਪਹਿਲਾਂ ਵੀ ਡਾ. ਬਲਬੀਰ ਸਿੰਘ ਨੇ ਕਈ ਵਾਰ ਉਨ੍ਹਾਂ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਰੈਫਰੰਡਮ 2020 ਨੂੰ ਸਮਰਥਨ ਕਰਨ ਬਾਰੇ ਉਨ੍ਹਾਂ ‘ਤੇ ਦੋਸ਼ ਲਗੇ ਸਨ ਤਾਂ ਵਿਰੋਧੀ ਪਾਰਟੀਆਂ ਨੇ ਤਾਂ ਬਾਅਦ ਵਿੱਚ ਹਮਲਾ ਕਰਨਾ ਸੀ, ਪਹਿਲਾਂ ਡਾ. ਬਲਬੀਰ ਸਿੰਘ ਨੇ ਬਿਆਨ ਜਾਰੀ ਕੀਤਾ ਕੇ ਇਸ ਮਾਮਲੇ ਵਿੱਚ ਉਹ ਖਹਿਰਾ ਤੋਂ ਸਪੱਸ਼ਟੀਕਰਨ ਲੈਣਗੇ, ਜਿਸ ਕਾਰਨ ਵਿਰੋਧੀਆਂ ਨੂੰ ਉਨ੍ਹਾਂ ‘ਤੇ ਹਮਲਾ ਕਰਨ ਦਾ ਮੌਕਾ ਮਿਲ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਮਨੀਸ਼ ਸਸੋਦੀਆ ਨੂੰ ਜਾਣਕਾਰੀ ਦੇ ਦਿੱਤੀ ਹੈ ਤੇ ਜਲਦ ਹੀ ਉਹ ਮਨੀਸ਼ ਸਸੋਦੀਆ ਨੂੰ ਮਿਲਣ ਲਈ ਦਿੱਲੀ ਜਾ ਰਹੇ ਹਨ।
ਪਾਰਟੀ ਫੋਰਮ ਤੋਂ ਬਾਹਰ ਗੱਲ ਕਰਨਾ ਗਲਤ: ਡਾ. ਬਲਬੀਰ | Sukhpal Khaira
ਖਹਿਰਾ ਵੱਲੋਂ ਲਗਾਏ ਦੋਸ਼ਾਂ ਬਾਰੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਚੰਗਾ ਹੁੰਦਾ ਕਿ ਸੁਖਪਾਲ ਖਹਿਰਾ ਪਾਰਟੀ ਫੋਰਮ ‘ਤੇ ਇਸ ਬਾਰੇ ਗੱਲਬਾਤ ਕਰਦੇ ਤੇ ਹਰ ਤਰ੍ਹਾਂ ਦਾ ਸ਼ੱਕ ਦੂਰ ਕੀਤਾ ਜਾ ਸਕਦਾ ਸੀ ਪਰ ਖਹਿਰਾ ਨੇ ਪਾਰਟੀ ਫੋਰਮ ਨੂੰ ਛੱਡ ਕੇ ਪਾਰਟੀ ਦੇ ਮਸਲੇ ਜਨਤਕ ਕੀਤੇ ਹਨ ਪਰ ਉਹ ਇਹੋ ਜਿਹਾ ਕੁਝ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣਾ ਪੱਖ ਜਾਂ ਫਿਰ ਗੱਲਬਾਤ ਸਿਰਫ਼ ਪਾਰਟੀ ਫੋਰਮ ‘ਤੇ ਹੀ ਰੱਖਣਗੇ।
ਕੌਮੀ ਕਾਰਜਕਾਰਨੀ ਦੀ ਅੱਜ ਹੋਈ ਮੀਟਿੰਗ
ਨਵੀਂ ਦਿੱਲੀ, (ਏਜੰਸੀ/ਸੱਚ ਕਹੂੰ ਨਿਊਜ)। ਜਨਤਾ ਦਲ (ਯੂ) ਨੇ ਚਾਰ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਸਮਾਜਵਾਦੀ ਅੰਦੋਲਨ ਤੋਂ ਪ੍ਰਭਾਵਿਤ ਖੇਤਰਾਂ ‘ਚ ਆਪਣੇ ਬਲਬੂਤੇ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਜਦ (ਯੂ) ਦੀ ਕੌਮੀ ਕਾਰਜਕਾਰਨੀ ਦੀ ਅੱਜ ਹੋਈ ਮੀਟਿੰਗ ‘ਚ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਤੇ ਮਣੀਪੁਰ ਵਿਧਾਨ ਸਭਾ ਚੋਣਾਂ ‘ਚ ਸਮਾਜਵਾਦੀ ਅੰਦੋਲਨ ਤੋਂ ਪ੍ਰਭਾਵਿਤ ਖੇਤਰਾਂ ‘ਚ ਸੀਮਤ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੀ ਅਗਵਾਈ ਪਾਰਟੀ ਦੇ ਮੁਖੀ ਤੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕੀਤੀ।
ਪਾਰਟੀ ਦੇ ਪ੍ਰਧਾਨ ਜਨਰਲ ਸਕੱਤਰ ਕੇ. ਸੀ. ਤਿਆਗੀ ਨੇ  ਪ੍ਰੈਸ ਕਾਨਫਰੰਸ ‘ਚ ਕਾਰਜਕਾਰਨੀ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਵੀ ਗੁਜਰਾਤ, ਨਾਗਾਲੈਂਡ ਤੇ ਕਰਨਾਟਕ ‘ਚ ਅਜ਼ਾਦ ਤੌਰ ‘ਤੇ ਚੋਣ ਲੜਦੀ ਰਹੀ ਹੈ ਜਦ (ਯੂ) ਚਾਰ ਸੂਬਿਆਂ ‘ਚ ਚੋਣਾਂ ਨਾ ਤਾਂ ਕਿਸੇ ਪਾਰਟੀ ਨੂੰ ਹਰਾਉਣ ਲਈ ਤੇ ਨਾ ਹੀ ਜਿਤਾਉਣ ਲਈ ਲੜੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਿਹਾਰ ‘ਚ ਸੀਟਾਂ ਦੇ ਤਾਲਮੇਲ ਲਈ ਪਾਰਟੀ ਕੋਲ ਕੋਈ ਮਤਾ ਨਹੀਂ ਆਇਆ ਹੈ ਤੇ ਭਾਰਤੀ ਜਨਤਾ ਪਾਰਟੀ ਵੱਲੋਂ ਜੇਕਰ ਪ੍ਰਸਤਾਵ ਆਵੇਗਾ ਤਾਂ ਉਸ ‘ਤੇ ਮਿਲ-ਬੈਠ ਕੇ ਫੈਸਲਾ ਕਰ ਲਿਆ ਜਾਵੇਗਾ। (Elections)