Oberoi - Sach Kahoon Punjabi
ਜੋਤੀਰਾਦਿੱਤਿਆ ਐਮ. ਸਿੰਧੀਆ ਵੱਲੋਂ ਉਦਘਾਟਨ
ਮੱਧ ਪ੍ਰਦੇਸ਼ ਵਿੱਚ ਟਰੱਸਟ ਦੀ ਇਕਾਈ ਦਾ ਕੀਤਾ ਗਠਨ
ਪਟਿਆਲਾ, (ਸੱਚ ਕਹੂੰ ਨਿਊਜ)। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਜੰਮੂ ਕਸ਼ਮੀਰ ਵਿਚ ਸਮਾਜ ਸੇਵਾ ਦੇ ਕੰਮ ਬਾਖੂਬੀ ਨਿਭਾ ਰਿਹਾ ਹੈ, ਉੱਥੇ ਮੱਧ ਪ੍ਰਦੇਸ਼ ਵਿਚ ਵੀ ਆਪਣੀ ਇਕਾਈ ਦਾ ਗਠਨ ਕੀਤਾ ਹੈ ਜਿੱਥੇ ਉਦੇਵੀਰ ਸਿੰਘ ਨੂੰ ਪ੍ਰਧਾਨ ਅਤੇ ਕਵਲਜੀਤ ਸਿੰਘ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾ ਕਰਵਾਉਣ ਦੇ 400 ਸਾਲਾਂ ਸ਼ਤਾਬਦੀ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲ ਸ਼ਤਾਬਦੀ ਮੌਕੇ ਤੇ ਗਵਾਲੀਅਰ ਦੇ ਜ਼ਰੂਰਤਮੰਦ ਲੋਕਾਂ ਦੀ ਸਹੂਲਤ ਲਈ ਦੋ ਡਾਇਲਸਿਸ ਮਸ਼ੀਨਾਂ ਵੀ ਜੀ.ਡੀ. ਹਸਪਤਾਲ ਅਤੇ ਰਿਸਰਚ ਸੈਂਟਰ ਗਵਾਲੀਅਰ ਵਿਖੇ ਲਗਾ ਦਿੱਤੀਆਂ ਹਨ।ਟਰੱਸਟ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਹੈ ਕਿ ਇਨ੍ਹਾਂ ਡਾਇਲੀਸਿਸ ਯੂਨਿਟ ਦਾ ਉਦਘਾਟਨ ਸਾਬਕਾ ਰਾਜ ਮੰਤਰੀ (ਭਾਰਤ ਸਰਕਾਰ) ਜੋਤੀਰਾਦਿੱਤਿਆ ਐਮ. ਸਿੰਧੀਆ ਵੱਲੋਂ ਬੀਤੇ ਦਿਨੀਂ ਕੀਤਾ ਗਿਆ।
ਇਸ ਮੌਕੇ ਜੋਤੀਰਾਦਿੱਤਿਆ ਐਮ. ਸਿੰਧੀਆ ਵੱਲੋਂ ਡਾ ਓਬਰਾਏ ਦੇ ਉਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਰਮਾਤਮਾ ਉਨ੍ਹਾਂ ਨੂੰ ਸਮਾਜ ਸੇਵਾ ਦੇ ਕੰਮ ਕਰਨ ਲਈ ਹੋਰ ਸ਼ਕਤੀ ਬਖਸ਼ੇ। ਇਸ ਮੌਕੇ ਟਰੱਸਟ ਦੇ ਕੌਮੀ ਜਨਰਲ ਸਕੱਤਰ  ਗਗਨਦੀਪ ਸਿੰਘ ਆਹੂਜਾ ਅਤੇ ਉਦੈਵੀਰ ਸਿੰਘ ਪ੍ਰਧਾਨ ਐਸ.ਡੀ.ਬੀ.ਸੀ.ਟੀ ਗਵਾਲੀਅਰ, ਟਰੱਸਟ ਦੇ ਡਾਇਲੀਸਿਸ ਵਿੰਗ ਦੇ ਕੋਆਰਡੀਨੇਟਰ ਸਸ਼ੀ ਭੂਸ਼ਣ ਸ਼ਰਮਾ ਗਵਾਲੀਅਰ ਯੂਨਿਟ ਦੇ ਅਹੁਦੇਦਾਰ ਕੰਵਲਜੀਤ ਸਿੰਘ ਆਦਿ ਤੋਂ ਇਲਾਵਾ ਡਾ. ਭੁਵਨੇਸ਼ ਸ਼ਰਮਾ, ਡਾਇਰੈਕਟਰ ਜੀਐਸ ਹਸਪਤਾਲ, ਗਵਾਲੀਅਰ, ਗੋਕਰਣ ਸ਼ਰਮਾ, ਸ਼੍ਰੀਮਤੀ ਭਾਰਤੀ ਰਾਜੌਰੀਆ ਆਦਿ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਮੁਖਤਿਆਰ ਦੀ ਮ੍ਰਿਤਕ ਦੇਹ ਵਤਨ ਪੁੱਜੀ
ਨੌਜਵਾਨਾਂ ਦੀਆਂ ਮਿ੍ਤਕ ਦੇਹਾਂ ਲਿਆ ਚੁੱਕੀ ਹੈ ਭਾਰਤ – ਹੇਰ, ਸੰਧੂ | Amritsar News
ਅੰਮਿ੍ਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਦੁਬਈ ‘ਚ ਆਪਣੀ ਜਾਨ ਗੁਵਾ ਬੈਠੇ ਲੁਧਿਆਣਾ ਜਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਮੁਖਤਿਆਰ ਸਿੰਘ ਸਿੰਘ ਕਰੀਬ 3 ਵਰੇ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ ‘ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 24 ਜੂਨ ਨੂੰ ਭੇਦਭਰੇ ਹਾਲਤਾਂ ‘ਚ ਉਸ ਦੀ ਮੌਤ ਦੀ ਹੋ ਗਈ। (Amritsar News)
ਜਦ ਪਰਿਵਾਰ ਨੂੰ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਆਪਣੇ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਉਨਾਂ ਨੂੰ ਆਪਣੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਆਪਣੇ ਲਾਡਲੇ ਪੁੱਤਰ ਮੁਖਤਿਆਰ ਸਿੰਘ ਦੀ ਮਿ੍ਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ,ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸ.ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਆਪਣੇ ਸਿਰ ਲਿਆ ਸੀ। (Amritsar News)
ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਧਾਨ ਮਨਪੀ੍ਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨਾਂ ਇਹ ਵੀ ਦੱਸਿਆ ਕਿ ਮੁਖਤਿਆਰ ਸਿੰਘ ਦੀ ਮ੍ਤਿਕ ਦੇਹ ਭਾਰਤ ਭੇਜਣ ‘ਚ ਭਾਰਤੀ ਦੂਤਾਵਾਸ ਤੇ ਸ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮਿ੍ਤਕ ਦੇ ਭਰਾ ਸੁੱਚਾ ਸਿੰਘ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਸ.ਓਬਰਾਏ ਉਨਾਂ ਦੀ ਬਾਂਹ ਨਾ ਫ਼ੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ । ਇਸ ਮੌਕੇ ਹਰਦੀਪ ਸਿੰਘ ਖਲਚੀਆਂ,ਹਰਭੇਜ ਸਿੰਘ ਖਲਚੀਆਂ ਤੋਂ ਇਲਾਵਾ ਮਿ੍ਤਕ ਦੇ ਪਰਿਵਾਰਕ ਮੈਂਬਰਾਂ ‘ਚ ਬਲਵੰਤ ਸਿੰਘ,ਹਰਦੀਪ ਸਿੰਘ,ਰਛਪਾਲ ਸਿੰਘ,ਹਰਜਿੰਦਰ ਸਿੰਘ ਆਦਿ ਮੌਜ਼ੂਦ ਸਨ।