SSP - Sach Kahoon Punjabi
Stubble Management: ਡੀਸੀ ਅਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ
ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ
Stubble Management: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਸਬੰਧੀ ਡੰਪਾਂ ’ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦਾ ਵਿਗਿਆਨਕ ਢੰਗ ਨਾਲ ਪ੍ਰਬੰਧ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਹੜੇ ਕਿਸਾਨ ਵਾਤਾਵਰਨ-ਅਨੁਕੂਲ ਤਰੀਕੇ ਨਾਲ ਪਰਾਲੀ ਪ੍ਰਬੰਧਨ ਕਰ ਰਹੇ ਹਨ, ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾ ਰਹੇ ਹਨ। ਜੇਕਰ ਕਿਸੇ ਬੇਲਰ ਮਾਲਕ ਕੋਲ ਗੱਠਾ ਸੰਭਾਲਣ ਲਈ ਆਪਣੀ ਜਗ੍ਹਾ ਨਹੀਂ ਹੈ, ਤਾਂ ਉਨ੍ਹਾਂ ਨੂੰ ਸਰਕਾਰੀ ਜਗ੍ਹਾ ਵੀ ਉਪਲੱਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਮੌਜੂਦ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਲਰ ਵਾਲਿਆਂ ਨੂੰ ਪਰਾਲੀ ਡੰਪ ਕਰਨ ਵਿੱਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਲਈ ਥਾਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab Checking News: ਡਰੱਗ ਅਫ਼ਸਰਾਂ ਦਾ ਚੈਕਿੰਗ ਦੌਰਾਨ ਵਿਰੋਧ ਤੇ ਨਾਅਰੇਬਾਜ਼ੀ ਕਰਨਾ ਮੰਦਭਾਗਾ : ਚੰਨੀ
ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਨੋਡਲ ਅਧਿਕਾਰੀ, ਕਲਸਟਰ ਅਫਸਰ ਅਤੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ, ਜੋ ਕਿ ਜੁਆਇੰਟ ਆਪਰੇਸ਼ਨ ਵਿੱਚ ਮਿਲ-ਜੁਲ ਕੇ ਕੰਮ ਕਰ ਰਹੇ ਹਨ। ਇਸ ਟੀਮ ਨੂੰ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਦਾ ਨਾਂਅ ਦਿੱਤਾ ਗਿਆ ਹੈ ਅਤੇ ਸਾਰੇ ਗਜ਼ਟਿਡ ਅਧਿਕਾਰੀ ਵੱਧ ਤੋਂ ਵੱਧ ਫੋਰਸ ਦੇ ਨਾਲ ਮੈਦਾਨ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਅਨੁਸਾਰ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਇਸ ਮੌਕੇ ਐਸ.ਡੀ.ਐਮ. ਜੈਤੋ ਸ੍ਰੀ ਸੂਰਜ ਕੁਮਾਰ, ਡੀ.ਐਸ.ਪੀ. ਜੈਤੋ ਇਕਬਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਸ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਹਾਜ਼ਰ ਸਨ। Stubble Management
ਇਤਿਹਾਸਕ ਜਿਲ੍ਹਾ ਮਾਲੇਰਕੋਟਲਾ ਦੇ ਗੁਰਸ਼ਰਨਦੀਪ ਸਿੰਘ ਗਰੇਵਾਲ ਨਵੇਂ ਐੱਸ.ਐੱਸ.ਪੀ ਨਿਯੁਕਤ
ਮਲੇਰਕੋਟਲਾ (ਗੁਰਤੇਜ ਜੋਸੀ)। ਹਾਅ ਦੇ ਨਾਅਰੇ ਦੀ ਇਤਿਹਾਸਕ ਧਰਤੀ ਜ਼ਿਲ੍ਹਾ ਮਾਲੇਰਕੋਟਲਾ ਦੇ ਗੁਰਸ਼ਰਨਦੀਪ ਸਿੰਘ ਗਰੇਵਾਲ ਨਵੇਂ ਐੱਸ.ਐੱਸ.ਪੀ ਹੋਣਗੇ ਮਾਲੇਰਕੋਟਲਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ ਦੀ ਥਾਂ ਲੈਣਗੇ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾਵਾਂ ਦੇ ਚੁੱਕੇ ਹਨ, ਪਰੰਤੂ ਹੁਣ ਪੁਲਿਸ ਜਿਲ੍ਹਾ ਖੰਨਾ ਤੋ ਮਾਲੇਰਕੋਟਲਾ (Malerkotla News) ਦਾ ਤਬਾਦਲਾ ਹੋਇਆ ਹੈ।ਬਹੁਤ ਹੀ ਮਿਲਣਸਾਰ ਸੁਭਾਅ ਦੇ ਮਾਲਕ ਅਤੇ ਮਾਮਲੇ ਦੀ ਤਹਿ ਤੱਕ ਜਾਣ ਵਾਲੇ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਪੀ.ਪੀ.ਐੱਸ ਅਧਿਕਾਰੀ ਹਨ । ਅਤੇ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਦੇਵੇਂ ਛੇਵੇਂ ਐਸ.ਐਸ.ਪੀ ਹੋਣਗੇ। (Malerkotla News)
ਇਹ ਵੀ ਪੜ੍ਹੋ : ਘੱਗਰ ਦਾ ਕਹਿਰ : ਸਰਦੂਲਗੜ੍ਹ ਕੋਲ ਘੱਗਰ ‘ਚ ਪਿਆ ਨਵਾਂ ਪਾੜ
ਪੰਜਾਬ ’ਚ ਐਸਐਸਪੀ, ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
4 ਜ਼ਿਲੇ ਦੇ ਐਸਐਸਪੀ ਸਣੇ 22 ਆਈ.ਏ.ਐਸ ਤੇ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ 4 ਜ਼ਿਲੇ ਦੇ ਐਸ.ਐਸ.ਪੀਜ਼ ਸਣੇ ਕੁਲ 22 ਆਈ.ਏ.ਐਸ ਤੇ ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਨਾਂ ਤਬਾਦਲੇ ਦੀ ਲਿਸਟ ਵਿੱਚ 4 ਆਈ.ਏ.ਐਸ., 17 ਆਈ.ਪੀ.ਐਸ. ਅਤੇ 1 ਪੀਸੀਐਸ ਅਧਿਕਾਰੀ ਸ਼ਾਮਲ ਹਨ। (Transfer) ਸੋਮਵਾਰ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਗਏ ਆਈ.ਏ.ਐਸ. (IAS) ਤਬਾਦਲੇ ਵਿੱਚ ਰਾਖੀ ਗੁਪਤਾ ਭੰਡਾਰੀ ਨੂੰ ਸੰਸਦੀ ਕਾਰਜ਼ ਵਿਭਾਗ ਦੇ ਨਾਲ ਹੀ ਸੈਰ ਸਪਾਟਾ ਤੇ ਕਲਚਰ ਵਿਭਾਗ, ਗੁਰਕਿਰਤ ਕ੍ਰਿਪਾਲ ਸਿੰਘ ਨੂੰ ਸਕੱਤਰ ਗ੍ਰਹਿ ਦੇ ਨਾਲ ਹੀ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਨਾਲ ਹੀ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। (Transfer)
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਕੱਸਿਆ ਨਸ਼ਾ ਤਸਕਰਾਂ ’ਤੇ ਸਿਕੰਜ਼ਾ
ਇਥੇ ਹੀ ਪਿ੍ਰਅੰਕ ਭਾਰਤੀ ਨੂੰ ਸਕੱਤਰ ਟੈਕਨੀਕਲ ਸਿੱਖਿਆ ਤੇ ਟ੍ਰੈਨਿੰਗ, ਦਿਪਾਕਰ ਲਾਕਰਾ ਨੂੰ ਸਕੱਤਰ ਵਿੱਤ ਦੇ ਨਾਲ ਹੀ ਐਮ.ਡੀ. ਪੀਆਈਡੀਬੀ ਲਗਾਇਆ ਗਿਆ ਹੈ ਤਾਂ ਪੀਸੀਐਸ ਅਧਿਕਾਰੀ ਪ੍ਰਦੀਪ ਸਿੰਘ ਬੈਂਸ ਨੂੰ ਵਧੀਕ ਸਕੱਤਰ ਵਿੱਤ ਤੇ ਮੁੜ ਵਸੇਵਾ ਲਗਾਇਆ ਗਿਆ ਹੈ। (Transfer)
4 ਆਈ.ਏ.ਐਸ. ਅਧਿਕਾਰੀਆ ਦਾ ਵੀ ਕੀਤਾ ਗਿਆ ਤਬਾਦਲਾ (Transfer)
ਇਥੇ ਹੀ 17 ਆਈ.ਪੀ.ਐਸ. ਅਧਿਕਾਰੀ ਦੇ ਤਬਾਦਲੇ ਵਿੱਚ ਦੀਪਕ ਹਿਲੇਰ ਨੂੰ ਐਸ.ਐਸ.ਪੀ. ਫਿਰੋਜਪੁਰ, ਅਖਿਲ ਚੌਧਰੀ ਨੂੰ ਐਸ.ਐਸ.ਪੀ. ਸਹੀਦ ਭਗਤ ਸਿੰਘ ਨਗਰ, ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਐਸ.ਐਸ.ਪੀ. ਮਲੇਰਕੋਟਲਾ, ਮਨਜੀਤ ਸਿੰਘ ਢੇਸੀ ਨੂੰ ਐਸ.ਐਸ.ਪੀ. ਫਾਜ਼ਿਲਕਾ ਲਗਾਇਆ ਗਿਆ ਹੈ। ਪ੍ਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਟੈਕਨੀਕਲ ਸਰਵਿਸ ਪੰਜਾਬ, ਗੁਰਦਿਆਲ ਸਿੰਘ ਨੂੰ ਡੀਆਈਜੀ ਇੰਟੈਲੀਜੈਂਸ-2, ਅਜੈ ਮਲੁਜਾ ਨੂੰ ਡੀਆਈਜੀ ਫਰੀਦਕੋਟ ਰੇਂਜ ਅਤੇ ਡੀਆਈਜੀ ਐਸ.ਟੀ.ਐਫ. ਬਠਿੰਡਾ, ਭਾਗੀਰਥ ਸਿੰਘ ਮੀਨਾ ਨੂੰ ਏ.ਆਈ.ਜੀ. ਪ੍ਰੋਸੋਨਲ-3 ਪੰਜਾਬ,  ਚੰਡੀਗੜ,
ਸਵਰਨਦੀਪ ਸਿੰਘ ਨੂੰ ਏ.ਆਈ.ਜੀ. ਸਪੈਸ਼ਨ ਬ੍ਰਾਂਚ-1 ਇੰਟੈਲੀਜੈਂਸ ਪੰਜਾਬ, ਭੁਪਿੰਦਰ ਸਿੰਘ ਨੂੰ ਕਮਾਂਡੈਂਟ ਤੀਜ਼ੀ ਆਈ.ਆਰ.ਬੀ. ਲੁਧਿਆਣਾ, ਪਰਮਪਾਲ ਸਿੰਘ ਨੂੰ ਕਮਾਂਡੈਂਟ ਚੌਥੀ ਕਮਾਂਡੋ ਬਟਾਲਿਅਨ ਐਸ.ਏ.ਐਸ. ਨਗਰ, ਅਵਨੀਤ ਕੌਰ ਸਿੱਧੂ ਨੂੰ ਕਮਾਂਡੈਂਟ 27ਵੀਂ ਬਟਾਲਿਅਨ ਪੀ.ਏ.ਪੀ. ਜਲੰਧਰ, ਹਰਿੰਦਰਪਾਲ ਸਿੰਘ ਨੂੰ ਜੋਨਲ ਏ.ਆਈ.ਜੀ. ਸੀਆਈਡੀ ਫਿਰੋਜ਼ਪੁਰ, ਜਸਵੀਰ ਸਿੰਘ ਨੂੰ ਜੋਨਲ ਏ.ਆਈ.ਜੀ. ਸੀਆਈਡੀ ਬਠਿੰਡਾ, ਕਰਨਵੀਰ ਸਿੰਘ ਨੂੰ ਐਸ.ਪੀ. ਬੀਓਆਈ ਪੰਜਾਬ, ਮੁਖਤਿਆਰ ਰਾਏ ਨੂੰ ਏ.ਆਈ.ਜੀ. ਐਸ.ਟੀ.ਐਫ ਬਾਰਡਰ ਰੇਂਜ ਅਤੇ ਹਰਪ੍ਰੀਤ ਸਿੰਘ ਨੂੰ ਏ.ਆਈ.ਜੀ. ਪ੍ਰਬੰਧਕੀ ਐਸਟੀਐਫ ਪੰਜਾਬ ਲਗਾਇਆ ਗਿਆ ਹੈ।
ਨਾਕਿਆਂ ’ਤੇ ਚੈਕਿੰਗ ਦੌਰਾਨ ਐੱਸਐੱਸਪੀ ਨੇ ਪੁਲਿਸ ਮੁਲਾਜ਼ਮਾਂ ਦਾ ਵਧਾਇਆ ਹੌਸਲਾ
ਗੁਰਦਾਸਪੁਰ (ਗੁਲਸ਼ਨ ਕੁਮਾਰ)। ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੂਰੇ ਪੰਜਾਬ ਵਿੱਚ ਜਾਰੀ ਅਲਰਟ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਜਿਲ੍ਹਾ ਗੁਰਦਾਸਪੁਰ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਏ ਅਤੇ ਜ਼ਮੀਨੀ ਹਕੀਕਤ ਜਾਨਣ ਦੇ ਨਾਲ ਨਾਲ, ਪੁਲਿਸ ਕਰਮਚਾਰੀਆਂ ਦਾ ਮਨੋਬਲ ਵਧਾਉਣ ਲਈ ਐਸਐਸਪੀ (SSP) ਹਰੀਸ਼ ਦਿਆਮਾ ਖੁਦ ਫਰੰਟ ’ਤੇ ਜਾ ਕੇ ਕਮਾਨ ਸੰਭਾਲਦੇ ਦਿਸ ਰਹੇ ਹਨ। ਜਿਸ ਦੇ ਚੱਲਦਿਆਂ ਐੱਸਐੱਸਪੀ ਹਰੀਸ਼ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਰਾਤ ਸਮੇਂ ਵੀ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਰਿਹਾ ਹੈ।
ਇਸੇ ਕੜੀ ਤਹਿਤ ਸੋਮਵਾਰ ਨੂੰ ਐਸਐਸਪੀ ਹਰੀਸ਼ ਨੇ ਥਾਣਾ ਪੁਰਾਣਾ ਸਾਲਾ ਅਧੀਨ ਪੈਂਦੇ ਨਾਕਾ ਦਾਉਵਾਲ ਦੀ ਚੈਕਿੰਗ ਕੀਤੀ ਅਤੇ ਕਈ ਸੰਭਾਵਿਤ ਰਸਤਿਆਂ ਦੀ ਵੀ ਨਿਸ਼ਾਨਦੇਹੀ ਕੀਤੀ ਜਿਨ੍ਹਾਂ ਰਾਹੀਂ ਜ਼ਿਲ੍ਹੇ ਅੰਦਰ ਘੁਸਪੈਠ ਕੀਤੀ ਜਾ ਸਕਦੀ ਹੈ। ਇਹ ਹੁਸ਼ਿਆਰਪੁਰ ਤੋਂ ਗੁਰਦਾਸਪੁਰ ਤੱਕ ਦਾ ਐਂਟਰੀ ਪੁਆਇੰਟ ਹੈ ਅਤੇ ਉਨ੍ਹਾਂ ਵੱਲੋਂ ਇਸ ਪਾਸੇ ਕਾਫ਼ੀ ਧਿਆਨ ਦਿੱਤਾ ਗਿਆ ਹੈ। ਇਸ ਨਾਕੇ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨੂੰ ਜੋੜਨ ਵਾਲਾ ਪੁਲ ਵੀ ਹੈ। ਜਿਸ ਕਾਰਨ ਹਰ ਪੁਆਇੰਟ ਦੀ ਆਪ ਜਾਂਚ ਕੀਤੀ ਗਈ ਹੈ।
SSP ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਹਰ ਕੀਮਤ ’ਤੇ ਬਹਾਲ ਰਹੇਗੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ
ਇਸ ਚੌਕਸੀ ਦਾ ਕਾਰਨ ਇੱਕ ਪਾਸੇ ਵਿਸਾਖੀ ਦਾ ਤਿਉਹਾਰ ਹੈ, ਦੂਜੇ ਪਾਸੇ ਹੁਸ਼ਿਆਰਪੁਰ ’ਚ ਖਾਲਿਸਤਾਨੀ ਸਮਰਥਕ ਅੰਮਿ੍ਰਤਪਾਲ ਸਿੰਘ ਦੇ ਹੋਣ ਦੀ ਕਾਫੀ ਚਰਚਾ ਰਹੀ ਹੈ। ਜਿਸ ਤੋਂ ਬਾਅਦ ਤਤਕਾਲ ਕੁਝ ਦਿਨ ਪਹਿਲਾਂ ਹੀ ਗੁਰਦਾਸਪੁਰ ਪੁਲਿਸ ਵੱਲੋਂ ਗੁਰਦਾਸਪੁਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਇਸ ਪੁਆਇੰਟ ’ਤੇ ਪੂਰੀ ਚੌਕਸੀ ਵਰਤੀ ਜਾ ਰਹੀ ਸੀ। ਹੁਣ ਅਮਿ੍ਰਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਗਿ੍ਰਫਤਾਰੀ ਤੋਂ ਬਾਅਦ ਪੁਲਿਸ ਹੋਰ ਮੁਸਤੈਦ ਹੋ ਗਈ ਹੈ ਅਤੇ ਪੂਰੀ ਚੌਕਸੀ ਵਰਤ ਰਹੀ ਹੈ।
ਇਸੇ ਤਹਿਤ ਖੁਦ ਐੱਸਐੱਸਪੀ (SSP) ਹਰੀਸ਼ ਵੱਲੋਂ ਆਪ ਜਾ ਕੇ ਵਿਸ਼ੇਸ਼ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਖੁਦ ਜ਼ਮੀਨੀ ਹਕੀਕਤ ਜਾਨਣ ਸਬੰਧੀ ਮੁਆਇਨਾ ਕੀਤਾ ਜਦਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸਬੰਧਿਤ ਪੁਲਿਸ ਮੁਲਾਜ਼ਮਾਂ ਨੇ ਵੀ ਐੱਸਐੱਸਪੀ ਹਰੀਸ਼ ਵੱਲੋਂ ਕੀਤੀ ਜਾ ਰਹੀ ਚੈਕਿੰਗ ਮੁਹਿੰਮ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਲਈ ਐਸਐਸਪੀ ਹਰੀਸ਼ ਦੀ ਸਲਾਘਾ ਕੀਤੀ .ਇਸ ਸਬੰਧੀ ਐਸਐਸਪੀ ਹਰੀਸ ਦਿਆਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਹਾਲਤ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਿਆ ਜਾਵੇਗਾ। ਜਿਸ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲਿਸ ਮੁਲਾਜਮਾਂ ਨੂੰ ਸੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਸੱਕੀ ਵਸਤੂ ਜਾਂ ਵਿਅਕਤੀ ਨਜਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਪੰਜਾਬ ਵਿੱਚ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰਬਦਲ: 13 ਜ਼ਿਲ੍ਹਿਆਂ ਦੇ ਐਸਐਸਪੀ ਤੇ 6 ਡਿਪਟੀ ਕਮਿਸ਼ਨਰ ਬਦਲੇ
ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਅਤੇ ਡੀਸੀ ਨੂੰ ਵੀ ਹਟਾਇਆ ਗਿਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਸ ਵਿੱਚ 13 ਜ਼ਿਲ੍ਹਿਆਂ ਦੇ ਐਸਐਸਪੀ ਅਤੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ (Transfers) ਗਏ ਹਨ। ਖਾਸ ਗੱਲ ਇਹ ਹੈ ਕਿ ਮੁੱਖ ਮੰਤਰੀ ਮਾਨ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਐਸਐਸਪੀ ਸਵਪਨ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਵੀ ਹਟਾ ਦਿੱਤਾ ਗਿਆ ਹੈ।
ਇਹ ਹੈ ਪੰਜਾਬ ਪੁਲਿਸ ਵਿੱਚ ਨਵੀਂ ਤਾਇਨਾਤੀ:
ਹਰਜੀਤ ਸਿੰਘ ਨੂੰ ਮੋਹਾਲੀ ਤੋਂ ਬਦਲ ਕੇ ਗੁਰਦਾਸਪੁਰ ਦਾ ਐੱਸਐੱਸਪੀ, ਧੂਮਨ ਨਿੰਬਲ ਨੂੰ ਹੁਸ਼ਿਆਰਪੁਰ ਤੋਂ ਬਦਲ ਕੇ ਮੁਕਤਸਰ ਦਾ ਐੱਸਐੱਸਪੀ, ਅਲਕਾ ਮੀਨਾ ਨੂੰ ਬਰਨਾਲਾ ਤੋਂ ਬਦਲ ਕੇ ਮਲੇਰਕੋਟਲਾ ਦਾ ਐੱਸਐੱਸਪੀ, ਵਿਵੇਕ ਸ਼ੀਲ ਨੂੰ ਰੋਪੜ ਤੋਂ ਬਦਲ ਕੇ ਮੁਹਾਲੀ ਦਾ ਐੱਸਐੱਸਪੀ, ਨਾਨਕ ਸਿੰਘ ਨੂੰ ਗੁਰਦਾਸਪੁਰ ਤੋਂ ਬਦਲ ਕੇ ਐੱਸਐੱਸਪੀ ਬਣਾਇਆ ਗਿਆ ਹੈ। ਪਟਿਆਲਾ, ਸੰਦੀਪ ਗਰਗ ਨੂੰ ਪਟਿਆਲਾ ਤੋਂ ਬਦਲ ਕੇ ਰੋਪੜ ਦਾ ਐੱਸਐੱਸਪੀ, ਗੁਲਨੀਤ ਸਿੰਘ ਖੁਰਾਣਾ ਨੂੰ ਤਰਨਤਾਰਨ ਤੋਂ ਬਦਲ ਕੇ ਮੋਗਾ, ਚਰਨਜੀਤ ਸਿੰਘ ਨੂੰ ਮੋਗਾ ਤੋਂ ਬਦਲ ਕੇ ਫਿਰੋਜ਼ਪੁਰ ਦਾ ਐੱਸਐੱਸਪੀ, ਰਵਜੋਤ ਗਰੇਵਾਲ ਨੂੰ ਮਲੇਰਕੋਟਲਾ ਤੋਂ ਬਦਲ ਕੇ ਫਤਿਹਗੜ੍ਹ ਸਾਹਿਬ ਵਿੱਚ, ਸਰਤਾਜ ਚਾਹਲ ਨੂੰ ਫਤਿਹਗੜ੍ਹ ਸਾਹਿਬ ਤੋਂ ਬਦਲ ਕੇ ਹੁਸ਼ਿਆਰਪੁਰ ਵਿੱਚ, ਮਨਦੀਪ ਸਿੱਧੂ ਨੂੰ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਬਦਲ ਕੇ ਸੰਗਰੂਰ ਦਾ ਐਸਐਸਪੀ, ਰਣਜੀਤ ਸਿੰਘ ਢਿੱਲੋਂ ਨੂੰ ਏਆਈਜੀ ਮਾਈਨਿੰਗ ਤੋਂ ਬਦਲ ਕੇ ਤਰਨਤਾਰਨ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ ।
ਛੇ ਡਿਪਟੀ ਕਮਿਸ਼ਨਰਾਂ ਸਮੇਤ 11 ਆਈਏਐਸ ਅਧਿਕਾਰੀ ਬਦਲੇ
ਇਸ ਤੋਂ ਇਲਾਵਾ 11 ਆਈਏਐਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੂੰ ਗ੍ਰਹਿ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਰੋਜ਼ਗਾਰ ਵਿਭਾਗ ਦਾ ਡਾਇਰੈਕਟਰ ਜਨਰਲ ਲਾਇਆ ਗਿਆ ਹੈ। ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੂੰ ਕੁਮਾਰ ਸੌਰਭ ਰਾਜ ਦੀ ਥਾਂ ਬਰਨਾਲਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਕੁਮਾਰ ਅਮਿਤ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ। ਕੁਮਾਰ ਸੌਰਭ ਰਾਜ, ਜੋ ਬਰਨਾਲਾ ਦੇ ਡਿਪਟੀ ਕਮਿਸ਼ਨਰ ਸਨ, ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਖੇਤੀਬਾੜੀ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੋਗਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ਼ੌਕਤ ਅਹਿਮਦ ਪਾਰੇ ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਜਤਿੰਦਰ ਜੋਰਵਾਲ ਹੁਣ ਸੰਗਰੂਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਜਸਪ੍ਰੀਤ ਸਿੰਘ ਨੂੰ ਮਾਨਸਾ ਦਾ ਡੀਸੀ ਲਾਇਆ ਗਿਆ ਹੈ। ਹਿਮਾਂਸ਼ੂ ਜੈਨ ਨੂੰ ਏਡੀਸੀ ਹੁਸ਼ਿਆਰਪੁਰ ਤੋਂ ਬਦਲ ਕੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਦਲਵਿੰਦਰਜੀਤ ਸਿੰਘ ਨੂੰ ਖੇਤੀਬਾੜੀ ਮੰਡੀਕਰਨ ਬੋਰਡ ਦਾ ਸੰਯੁਕਤ ਸਕੱਤਰ ਲਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਚੋਰ ਜਾਂਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਲੈ ਗਏ
ਮੋਗਾ (ਲਖਵੀਰ ਸਿੰਘ) : ਜਿਥੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਂਵਾਂ ਰੁਕਣ ਦਾ ਨਾਂਅ ਨਹੀ ਲੈ ਰਹੀਆਂ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬੇਖੌਂਫ ਹੋ ਕੇ ਲੁੱਟ ਤੇ ਚੋਰੀ ਦੀਆਂ ਘਟਨਾਂਵਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਚਿਨਾਬ ਜੇਹਲਮ ਬਲਾਕ ‘ਚ ਪਹਿਲੀ ਮੰਜਿਲ ਤੇ ਸਥਿਤ ਬੈਕ ਆਫ ਇੰਡੀਆਂ ਦੀ ਬ੍ਰਾਂਚ ਵਿੱਚੋਂ ਚੋਰ ਬੈਂਕ ‘ਚ ਦਾਖਲ ਹੋ ਕੇ 17 ਲੱਖ 65 ਹਜਾਰ ਰੁਪਏ ਦੀ ਨਗਦੀ ਅਤੇ ਵੱਡੀ ਮਾਤਰਾ ‘ਚ ਸੋਨਾਂ ਚੋਰੀ ਕਰਕੇ ਲੈ ਗਏ ਤੇ ਚੋਰ ਜਾਂਦੇ ਹੋਏ ਬੈਂਕ ਵਿੱਚ ਲੱਗੇ ਸੀ.ਸੀ. ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਨਾਲ ਲੈ ਗਏ। ਇਹ ਬੈਂਕ ਡੀ.ਸੀ. ਦਫਤਰ ਅਤੇ ਐਸ.ਐਸ.ਪੀ. ਦਫਤਰ ਦਰਮਿਆਨ ਸਥਿਤ ਹੈ। ਜਿਥੇ 24 ਘੰਟੇ ਸਖਤ ਸੁਰੱਖਿਆ ਪ੍ਰਬੰਧਕ ਮੌਜੂਦ ਰਹਿੰਦੇ ਹਨ। ਇਸ ਅਤਿ ਸੁਰੱਖਿਅਤ ਖੇਤਰ ਵਿੱਚ ਚੋਰੀ ਦੀ ਇਹ ਵਾਪਰੀ ਘਟਨਾ ਜੋ ਮੋਗਾ ਪੁਲਿਸ ਲਈ ਵੱਡੀ ਚਣੌਤੀ ਬਣ ਗਈ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਹੌਲ ਹੈ। ਚੋਰਾਂ ਨੇ ਜਿਸ ਬੈਕ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸੇ ਬੈਕ ਦੇ ਨਾਲ ਇੱਕ ਹੋਰ ਬੈਕ ਕੋਆ ਅਪਰੇਟਿਵ ਬੈਕ, ਡਾਕਘਰ ਅਤੇ ਨੀਚੇ ਜ਼ਿਲ੍ਹਾ ਖਜਾਨਾ ਦਫਤਰ ਹੈ। ਜਿਥੇ ਵੱਡੀ ਮਾਤਰਾ ਵਿੱਚ ਨਗਦੀ ਆਦਿ ਦਾ ਲੈਣ ਦੇਣ ਹੁੰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਗਾ ਦੇ ਸਾਬਕਾ ਐਸਐਸਪੀ ਨੂੰ 12 ਅਪਰੈਲ ਤੱਕ ਪੇਸ਼ ਕਰਨ ਦੇ ਨਿਰਦੇਸ਼
ਸੱਚ ਕਹੂੰ ਨਿਊਜ਼, ਫਰੀਦਕੋਟ
ਅਡੀਸ਼ਨਲ ਸਿਵਿਲ ਜੱਜ ਏਕਤਾ ਉਪਲ ਨੇ ਵਿਸ਼ੇਸ਼ ਜਾਂਚ ਟੀਮ ਨੂੰ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸ਼ਰਮਾ ਨੂੰ 12 ਅਪਰੈਲ ਨੂੰ ਅਦਾਲਤ ‘ਚ ਪੇਸ਼ ਕਰਨ ਦਾ ਆਦੇਸ਼ ਦਿੱਤਾ ਹੈ ਸ਼ਰਮਾ ਨੂੰ ਐਸਆਈਟੀ ਨੇ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਬਾਰੀ ਮਾਮਲੇ ‘ਚ ਨਾਮਜ਼ਦ ਕੀਤਾ ਸੀ ਸ਼ਰਮਾ ਦਾ ਅੱਠ ਦਿਨਾਂ ਦਾ ਨਿਆਂਇਕ ਰਿਮਾਂਡ ਪੂਰਾ ਹੋ ਗਿਆ ਹੈ ਉਨ੍ਹਾਂ ਪਟਿਆਲਾ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ ਐਸਆਈਟੀ ਉਨ੍ਹਾ ਨੂੰ 12 ਅਪਰੈਲ ਨੂੰ ਅਦਾਲਤ ‘ਚ ਪੇਸ਼ ਕਰੇਗੀ ਅਦਾਲਤ ਨੇ ਬੀਤੀ 27 ਮਾਰਚ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੀ ਸੁਣਵਾਈ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਸਨ ਬਹਿਬਲ ਕਲਾਂ ਗੋਲੀਕਾਂਡ ‘ਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ ਪੰਜਾਬ ਸਰਕਾਰ ਵੱਲੋਂ ਗੋਲੀਬਾਰੀ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਉਸ ਤੋਂ ਬਾਅਦ ਐਸਆਈਟੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਤੇ ਸ੍ਰੀ ਸ਼ਰਮਾ ਦਾ ਨਾਂਅ ਜਾਚ ਦੇ ਦਾਇਰੇ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੇ ਘਰੋਂ ਬੀਤੀ 27 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਉਸ ਤੋਂ ਬਾਅਦ ਉਹ ਪÎਟਿਆਲਾ ਜੇਲ੍ਹ ‘ਚ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਰਸਾਂ ਤੇ ਹੋਰ ਸਟਾਫ਼ ਨੇ ਕੀਤਾ ਸੰਗਰੂਰ-ਪਟਿਆਲਾ ਮੁੱਖ ਮਾਰਗ ਜਾਮ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਨਰਸਾਂ, ਦਰਜਾਚਾਰ ਕਰਮਚਾਰੀ, ਐਨਸਿਲਰੀ ਸਟਾਫ ਵੱਲੋਂ ਅੱਜ ਸੰਗਰੂਰ ਪਟਿਆਲਾ ਮੁੱਖ ਮਾਰਗ ‘ਤੇ ਜਾਮ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਇੱਧਰ ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਵੱਲੋਂ ਅੱਜ ਹੇਠਾਂ ਛਾਲ ਮਾਰਨ ਦੇ ਦਿੱਤੇ ਅਲਟੀਮੇਟਮ ਨੂੰ ਦੇਖਦਿਆਂ ਪਟਿਆਲਾ ਦੀ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਖੁੱਦ ਹਸਪਤਾਲ ਦੀ ਛੱਤ ‘ਤੇ ਜਾ ਕੇ ਪ੍ਰਧਾਨ ਨਾਲ ਗੱਲਬਾਤ ਕਰਦਿਆਂ ਹੇਠਾ ਉਤਾਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਰੈਗੂਲਰ ਕਰਨ ਦੇ ਨੋਟੀਫਿਕੇਸ਼ਨ ਦੀ ਮੰਗ ‘ਤੇ ਅੜ ਗਈਆਂ। ਇਧਰ ਜਾਮ ਲੱਗਣ ਕਰਕੇ ਆਉਣ ਜਾਣ ਵਾਲੇ ਰਾਹੀਗਰਾਂ ਵੱਲੋਂ ਨਰਸਾਂ ਨਾਲ ਖੁੱਲ ਕੇ ਭੜਾਸ ਕੱਢੀ ਗਈ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਹੀ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਕੱਲ ਲੰਘੀ ਕੈਬਨਿਟ ਦੀ ਮੀਟਿੰਗ ਵਿੱਚ ਨਰਸਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ, ਪਰ ਮੀਟਿੰਗ ਵਿੱਚ ਨਰਸਾ ਬਾਰੇ ਕੋਈ ਗੱਲ ਨਹੀਂ ਹੋਈ। ਅੱਜ ਨਰਸਾਂ ਵੱਲੋਂ ਸਵੇਰੇ ਪਹਿਲਾ ਮੋਤੀ ਮਹਿਲ ਵੱਲ ਚਾਲੇ ਪਾ ਦਿੱਤੇ ਗਏ। ਪਰ ਭਾਰੀ ਗਿਣਤੀ ਪੁਲਿਸ ਫੋਰਸ ਵੱਲੋਂ ਉਨ੍ਹਾਂ ਨੂੰ ਪੋਲੋ ਗਰਾਉਡ ਕੋਲ ਰੋਕ ਲਿਆ ਅਤੇ ਅੱਗੇ ਨਾ ਜਾਣ ਦਿੱਤਾ ਗਿਆ। ਪੁਲਿਸ ਵੱਲੋਂ ਪਾਣੀ ਵਾਲੀ ਗੱਡੀ ਵੀ ਬੁਲਾ ਲਈ ਗਈ। ਇਸ ਤੋਂ ਬਾਅਦ ਨਰਸਾਂ ਵੱਲੋਂ ਮੁੜ ਵਾਪਸੀ ਕਰਦਿਆਂ ਹਸਪਤਾਲ ਦੇ ਸਾਹਮਣੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ ਅਤੇ ਸਰਕਾਰ ਖਿਲਾਫ ਪਿੱਟ ਸਿਆਪਾ ਕਰਨ ਲੱਗੀਆਂ।
ਇਸ ਦੌਰਾਨ ਚਾਰੇ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਇਨਾਂ ਲੱਗ ਗਈਆਂ। ਦੂਰ ਦੁਰਾਡੇ ਜਾਣ ਵਾਲੇ ਲੋਕਾਂ ਵੱਲੋਂ ਗੁੱਸੇ ‘ਚ ਆਉਦਿਆਂ ਨਰਸਾਂ ਨੂੰ ਬੁਰਾ-ਭਲਾ ਕਿਹਾ ਅਤੇ ਕਈਆਂ ਦੀ ਖਹਿਬਾਜੀ ਵੀ ਹੋਈ। ਬੱਸਾਂ ਵਿੱਚੋਂ ਲੋਕ ਉੱਤਰ ਕੇ ਪੈਦਲ ਹੀ ਅੱਗੇ ਗਏ ਜਿਸ ਕਾਰਨ ਉਨ੍ਹਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਨਰਸਾਂ ਦੀ ਪ੍ਰਧਾਨ ਕਰਮਜੀਤ ਕੌਰ ਔਲਖ ਤੇ ਬਲਜੀਤ ਕੌਰ ਖਾਲਸਾ ਜੋ ਪਿਛਲੇ ਲਗਭਗ 2 ਹਫਤਿਆਂ ਤੋਂ ਹਸਪਤਾਲ ਦੀ ਛੱਤ ‘ਤੇ ਚੜੀਆਂ ਹੋਈਆਂ ਹਨ। ਔਲਖ ਵੱਲੋਂ ਅੱਜ ਮੰਗ ਪੁਰੀ ਨਾ ਹੋਣ ‘ਤੇ ਹੇਠਾਂ ਛਾਲ ਮਾਰਨ ਦੀ ਚੇਤਾਵਨੀ ਦਿੱਤੀ ਹੋਈ ਸੀ। DC
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਆਰਜੀ ਪੋੜੀ ਰਾਹੀਂ ਉਨ੍ਹਾਂ ਕੋਲ ਛੱਤ ‘ਤੇ ਪੁੱਜੇ ਅਤੇ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਕੀਤਾ। ਡੀਸੀ ਨੇ ਕਿਹਾ ਕਿ ਉਨ੍ਹਾਂ ਦੀ ਰੈਗੂਲਰ ਸਬੰਧੀ ਕਾਰਵਾਈ ਜਾਰੀ ਹੈ। ਇਸ ਲਈ ਉਹ ਹੇਠਾ ਉੱਤਰ ਜਾਣ, ਪਰ ਉੱਕਤ ਨਰਸਾਂ ਨੇ ਨੋਟੀਫਿਕੇਸਨ ਤੱਕ ਹੇਠਾਂ ਨਾ ਉੱਤਰਨ ਦੀ ਗੱਲ ਆਖੀ। ਜਿਸ ਤੋਂ ਬਾਅਦ ਡੀਸੀ ਅਤੇ ਐਸਐਸਪੀ ਨੂੰ ਬੇਰੰਗ ਹੀ ਹੇਠਾਂ ਪਰਤਨਾ ਪਿਆ। ਉਂਜ ਡਿਪਟੀ ਕਮਿਸ਼ਨਰ ਦੇ ਵਿਸ਼ਵਾਸ ਤੋਂ ਬਾਅਦ ਮੁੱਖ ਮਾਰਗ ‘ਤੇ ਲਾਇਆ ਗਿਆ ਨਰਸਾਂ ਵੱਲੋਂ ਚੁੱਕ ਲਿਆ ਗਿਆ ਤੇ ਲੋਕਾਂ ਨੇ ਸੁਖ ਦਾ ਸਾਹ ਲਿਆ। DC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਥਾਣਾ ਮਮਦੋਟ ਦੇ ਐੱਸਐਚਓ ਰਣਜੀਤ ਸਿੰਘ ਸਸਪੈਂਡ
ਫਿਰੋਜ਼ਪੁਰ,(ਸਤਪਾਲ ਥਿੰਦ)। 30 ਦਸੰਬਰ ਨੂੰ ਪੰਚਾਇਤੀ ਚੋਣਾਂ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ‘ਚ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਥਾਣਾ ਮਮਦੋਟ ਦੇ ਐਸਐਚਓ ਮਮਦੋਟ ਰਣਜੀਤ ਸਿੰਘ ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਦੱਸਣਯੋਗ ਹੈ ਕਿ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲਖਮੀਰ ਕੇ ਹਿਠਾੜ ‘ਚ ਚੋਣਾਂ ਦੌਰਾਨ ਹੋਈ ਹਿੰਸਾ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਲੋਕਾਂ ‘ਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਖਿਲਾਫ਼ ਭਾਰੀ ਰੋਸ ਜਤਾਇਆ ਜਾ ਰਿਹਾ ਸੀ ਪਰ ਪੁਲਿਸ ਚੋਣਾਂ ਤੋਂ ਛੇ ਦਿਨਾਂ ਬਾਅਦ ਵੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਚ ਅਸਫ਼ਲ ਰਹੀ। ਇਸ ਤੋਂ ਇਲਾਵਾ ਥਾਣਾ ਮਮਦੋਟ ਦੇ ਅਧੀਨ ਆਉਂਦੇ ਹੋਰ ਪਿੰਡਾਂ ‘ਚ ਵੋਟਾਂ ਵਾਲੇ ਦਿਨ ਮਾਹੌਲ ਤਣਾਣਪੂਰਨ ਬਣਿਆ ਸੀ। ਜਿਸ ਦੇ ਚੱਲਦਿਆਂ ਆਈਜੀ ਫਿਰੋਜ਼ਪੁਰ ਮੁਖਵਿੰਦਰ ਸਿੰਘ ਛੀਨਾ ਵੱਲੋਂ ਚੋਣਾਂ ‘ਚ ਅਣਗਿਹਲੀ ਵਰਤਣ ਦੇ ਦੋਸ਼ ‘ਚ ਥਾਣਾ ਮੁਖੀ ਰਣਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਹੁਣ ਉਹਨਾਂ ਦੀ ਜਗਾਂ ‘ਤੇ ਐਸਐਸਓ ਪਰਮਜੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਸਵਰਗੀ ਕਰਮ ਸਿੰਘ
ਮੋਗਾ, (ਲਖਵੀਰ ਸਿੰਘ/ਸੱਚ ਕਹੂੰ ਨਿਊਜ) ਡਿਪਟੀ ਕਮਿਸ਼ਨਰ ਸ. ਡੀਪੀਐਸ ਖਰਬੰਦਾ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਰਪ੍ਰੀਤ ਸਿੰਘ ਤੂਰ ਅੱਜ ਏਸ਼ੀਅਨ ਖੇਡਾਂ ਵਿੱਚ ਸ਼ਾਟਪੁੱਟ ਦੇ ਸੋਨ ਤਮਗਾ ਜੇਤੂ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਦੇ ਘਰ ਪਿੰਡ ਖੋਸਾ ਪਾਂਡੋ ਵਿਖੇ ਉਸ ਦੇ ਪਿਤਾ ਸਵਰਗੀ ਕਰਮ ਸਿੰਘ ਦਾ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਦਿਲਾਸਾ ਵੀ ਦਿੱਤਾ। (Tejinderpal)
ਜ਼ਿਕਰਯੋਗ ਹੈ ਕਿ ਸਵਰਗੀ ਕਰਮ ਸਿੰਘ ਪਿਛਲੇ ਕੁੱਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਜਿੰਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ। ਸਵਰਗੀ ਕਰਮ ਸਿੰਘ ਰੱਸਾਕਸੀ ਦੇ ਉੱਘੇ ਵੀ ਖਿਡਾਰੀ ਸਨ। ਇਸ ਮੌਕੇ ਉਨਾਂ ਨਾਲ ਐਸਡੀਐਮ ਮੋਗਾ ਗੁਰਵਿੰਦਰ ਸਿੰਘ ਜਂੌਹਲ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ, ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ ਅਤੇ ਉਜਾਗਰ ਸਿੰਘ ਜਂੌਹਲ ਆਦਿ ਹਾਜ਼ਰ ਸਨ। (Tejinderpal)
ਫਿਰੋਜ਼ਪੁਰ, (ਸਤਪਾਲ ਥਿੰਦ)। 20 ਰੁਪਏ ਤੋਂ ਸ਼ੁਰੂ ਹੋਏ ਪੁਲਿਸ ਅਧਿਕਾਰੀ ਤੇ ਪਟਵਾਰੀ ਦੇ ਮਾਮਲੇ ਦੀ ਮੁੜ ਕਾਰਵਾਈ ਸ਼ੁਰੂ ਹੋਣ ਕਾਰਨ ਅਦਾਲਤ ਵੱਲੋਂ ਵਿਜੀਲੈਂਸ ਦੇ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ ਨੂੰ ਇੱਕ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਜਾਣਕਾਰੀ ਮੁਤਾਬਿਕ 19 ਨਵੰਬਰ 2009 ਨੂੰ ਪਟਵਾਰੀ ਮੋਹਨ ਸਿੰਘ ਨੇ ਸ਼ਿਵ ਕੁਮਾਰ ਸ਼ਰਮਾ ਐੱਸਐੱਸਪੀ ਵਿਜੀਲੈਂਸ ਬਿਊਰੋ ਪਟਿਆਲਾ ਤੋਂ ਜਮ੍ਹਾਬੰਦੀ ਦੀ ਫਰਦ ਦੇ 20 ਰੁਪਏ ਵਸੂਲ ਕਰ ਲਏ ਸਨ ਉਸ ਤੋਂ ਖਫਾ ਹੋਏ ਵਿਜੀਲੈਂਸ ਦੇ ਅਧਿਕਾਰੀ ਨੇ ਉਸ ਨੂੰ ਕਥਿਤ ਧਮਕੀ ਦਿੱਤੀ ਤੇ ਕਿਹਾ ਕਿ ਇਸ ਫੀਸ ਦਾ ਖਮਿਆਜ਼ਾ ਉਸ ਨੂੰ ਭੁਗਤਨਾ ਪਵੇਗਾ। (SSP)
ਪਟਵਾਰੀ ਆਗੂਆਂ ਨੇ ਦੱਸਿਆ ਕਿ ਜਦੋਂ ਉਸ ਵੇਲੇ ਪਟਵਾਰੀ ਮੋਹਨ ਸਿੰਘ ਵੱਲੋਂ ਸ਼ਿਵ ਕੁਮਾਰ ਖਿਲਾਫ ਇੱਕ ਦਰਖਾਸਤ ਰਾਹੀਂ ਪੂਰਾ ਮਾਮਲਾ ਉਸ ਵਕਤ ਦੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਦੇ ਧਿਆਨ ‘ਚ ਲਿਆਂਦਾ ਸੀ ਤੇ ਬਾਅਦ ‘ਚ ਉਲਟਾ ਪਟਵਾਰੀ ਮੋਹਨ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ 18 ਫਰਵਰੀ 2012 ਨੂੰ ਇੱਕ ਕੇਸ ‘ਚ ਫਸਾ ਦਿੱਤਾ। ਇਸ ਕੇਸ ਦੀ ਇਨਕੁਆਰੀ ਕਾਹਨ ਸਿੰਘ ਪੰਨੂ ਆਈਏਐੱਸ ਨੇ ਕਰਕੇ ਉਪਰੋਕਤ ਅਧਿਕਾਰੀ ਸਾਬਕਾ ਐੱਸਐੱਸਪੀ ਸੁਰਜੀਤ ਸਿੰਘ ਗਰੇਵਾਲ, ਸੁਰਿੰਦਰਪਾਲ ਸਿੰਘ ਵਿਰਕ, ਜਸਪਾਲ ਸਿੰਘ ਸਾਬਕਾ ਐੱਸਐੱਸਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ, ਬਨਾਰਸੀ ਦਾਸ ਐੱਸਪੀ, ਇੰਸ. ਈਸ਼ਰ ਸਿੰਘ ਖਿਲਾਫ ਮੁਕੱਦਮਾ ਨੰਬਰ 184 ਮਿਤੀ 23 ਅਗਸਤ 2012 ਥਾਣਾ ਸਦਰ ਫਿਰੋਜ਼ਪੁਰ ਵਿਖੇ ਕੇਸ ਦਰਜ ਕੀਤਾ ਸੀ ਹੁਣ ਮੁੜ ਇਸ ਮਾਮਲੇ ਦੀ ਜਾਂਚ ਆਈਜੀ ਫਿਰੋਜ਼ਪੁਰ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਕੀਤੀ ਜਾ ਰਹੀ ਤੇ ਜਾਂਚ ‘ਤੇ ਚੱਲਦਿਆਂ ਇਸ ਮਾਮਲੇ ‘ਚ ਸੁਰਜੀਤ ਸਿੰਘ ਗਰੇਵਾਲ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਇੱਕ ਦਿਨ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। (SSP)
ਨਸ਼ੇ ਨੂੰ ਲੈ ਕੇ ਵੱਡਾ ਫੇਰਬਦਲ, 14 ਐਸਐਸਪੀ ਬਦਲੇ
ਪ੍ਰਧਾਨ ਮੰਤਰੀ ਦੀ ਰੈਲੀ ਕਾਰਨ 24 ਘੰਟੇ ਲੇਟ ਹੋਏ ਤਬਾਦਲੇ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਸਖ਼ਤ ਹੋਈ ਸਰਕਾਰ ਨੇ 14 ਐਸ.ਐਸ.ਪੀਜ਼ ਦਾ ਤਬਾਦਲਾ ਕਰ ਦਿੱਤਾ ਦਿੱਤਾ ਹੈ। ਇਸ ਨਾਲ ਹੀ 9 ਐਸ.ਐਸ.ਪੀਜ਼ ਨੂੰ ਦੁਬਾਰਾ ਹੋਰ ਜ਼ਿਲੇ ਐਸ.ਪੀ.ਐਸ.ਪੀ. ਨਹੀਂ ਲਗਾਇਆ ਗਿਆ ਹੈ, ਜਦੋਂ ਕਿ 4 ਐਸ.ਐਸ.ਪੀਜ਼. ਨੂੰ ਮੁੜ ਤੋਂ ਹੋਰ ਜ਼ਿਲ੍ਹੇ ਦਾ ਐਸ.ਐਸ.ਪੀ. ਲਗਾਇਆ ਗਿਆ ਹੈ।  ਇਹ ਤਬਾਦਲੇ ਇੱਕ ਦਿਨ ਪਹਿਲਾਂ ਹੀ ਮੰਗਲਵਾਰ ਨੂੰ ਹੀ ਤਿਆਰ ਕਰ ਲਏ ਗਏ ਸਨ ਪਰ ਸੂਬੇ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਇਹ ਤਬਾਦਲੇ ਨਹੀਂ ਕੀਤੇ ਗਏ ਸਨ, ਕਿਉਂਕਿ ਇਸ ਨਾਲ ਸੁਰਖਿਆ ਇੰਤਜ਼ਾਮ ਵਿੱਚ ਮਾੜਾ ਅਸਰ ਪੈ ਸਕਦਾ ਸੀ।
18 ਆਈ.ਪੀ.ਐਸ. ਅਤੇ 12 ਪੀ.ਪੀ.ਐਸ. ਦਾ ਕੀਤਾ ਤਬਾਦਲਾ
ਗ੍ਰਹਿ ਵਿਭਾਗ ਵੱਲੋਂ ਤਬਾਦਲਿਆਂ ਦੀ ਜਾਰੀ ਕੀਤੀ ਗਈ ਲਿਸਟ ਅਨੁਸਾਰ ਸਵਪਨ ਸ਼ਰਮਾ ਏ.ਆਈ.ਜੀ. ਸੀ.ਆਈ. ਪੰਜਾਬ ਨੂੰ ਐਸ.ਐਸ.ਪੀ. ਰੋਪੜ, ਨਾਨਕ ਸਿੰਘ ਐਸ.ਐਸ.ਪੀ. ਫਰੀਦਕੋਟ ਨੂੰ ਐਸ.ਐਸ.ਪੀ. ਬਠਿੰਡਾ, ਦੀਪਕ ਹਿਲੋਰੀ ਏ.ਆਈ.ਜੀ. ਐਸ.ਬੀ.-1 ਨੂੰ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ, ਸੰਦੀਪ ਗਰਗ ਏ.ਡੀ.ਸੀ.ਪੀ. ਲੁਧਿਆਣਾ ਨੂੰ ਐਸ.ਐਸ.ਪੀ. ਸੰਗਰੂਰ, ਧਰੁਵ ਦਹੀਆ ਐਸ.ਪੀ. ਐਸ.ਪੀ.ਯੂ. ਨੂੰ ਐਸ.ਐਸ.ਪੀ. ਖੰਨਾ, ਗੁਲਨੀਤ ਸਿੰਘ ਖੁਰਾਨਾ ਐਸ.ਪੀ. ਐਸ.ਪੀ.ਯੂ. ਨੂੰ ਐਸ.ਐਸ.ਪੀ. ਫਾਜਿਲਕਾ।
ਸਵਰਨਦੀਪ ਸਿੰਘ ਨੂੰ ਐਸ.ਐਸ.ਪੀ. ਬਟਾਲਾ, ਸਤਿੰਦਰ ਸਿੰਘ ਐਸ.ਐਸ.ਪੀ. ਸਹੀਦ ਭਗਤ ਸਿੰਘ ਨਗਰ ਨੂੰ ਐਸ.ਐਸ.ਪੀ. ਕਪੂਰਥਲਾ, ਵਰਿੰਦਰ ਸਿੰਘ ਬਰਾੜ ਏ.ਆਈ.ਜੀ. ਵਿਜੀਲੈਂਸ ਪੰਜਾਬ ਨੂੰ ਐਸ.ਐਸ.ਪੀ. ਲੁਧਿਆਣਾ ਦਿਹਾਤੀ, ਨਵਜੋਤ ਸਿੰਘ ਐਸ.ਐਸ.ਪੀ. ਖੰਨਾ ਨੂੰ ਐਸ.ਐਸ.ਪੀ. ਜਲੰਧਰ ਦਿਹਾਤੀ, ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਸੰਗਰੂਰ ਨੂੰ ਐਸ.ਐਸ.ਪੀ. ਪਟਿਆਲਾ, ਮਨਜੀਤ ਸਿੰਘ ਢੇਸੀ ਪੀ.ਏ.ਪੀ. 80 ਬਟਾਲੀਅਨ ਨੂੰ ਐਸ.ਐਸ.ਪੀ. ਮੁਕਤਸਰ ਸਾਹਿਬ, ਮਨਧੀਰ ਸਿੰਘ ਏ.ਆਈ.ਜੀ. ਐਸ.ਪੀ.ਯੂ. ਨੂੰ ਐਸ.ਐਸ.ਪੀ. ਮਾਨਸਾ, ਰਾਜ ਬਚਨ ਸਿੰਘ ਐਸ.ਐਸ.ਪੀ. ਰੋਪੜ ਨੂੰ ਐਸ.ਐਸ.ਪੀ. ਫਰੀਦਕੋਟ ਲਗਾਇਆ ਗਿਆ ਹੈ।
14 ਐਸ.ਐਸ.ਪੀ. ਵਿੱਚੋਂ 9 ਨੂੰ ਨਹੀਂ ਲਗਾਇਆ ਮੁੜ ਐਸ.ਐਸ.ਪੀ. | SSP
ਇਸੇ ਤਰਾਂ ਜਸਕਰਨ ਸਿੰਘ ਆਈ.ਜੀ. ਕ੍ਰਾਈਮ ਨੂੰ ਆਈ.ਜੀ.ਪੀ. ਪੀ.ਏ.ਪੀ., ਗੁਰਪ੍ਰੀਤ ਸਿੰਘ ਭੁੱਲਰ ਐਸ.ਐਸ.ਪੀ. ਜਲੰਧਰ ਦਿਹਾਤੀ ਨੂੰ ਏ.ਆਈ.ਜੀ. ਸੀ.ਆਈ. ਪੰਜਾਬ, ਸੁਰਜੀਤ ਸਿੰਘ ਐਸ.ਐਸ.ਪੀ. ਲੁਧਿਆਣਾ ਨੂੰ ਏ.ਆਈ.ਜੀ. ਕ੍ਰਾਈਮ ਪੰਜਾਬ, ਐਸ. ਭੂਪਤੀ ਐਸ.ਐਸ.ਪੀ. ਪਟਿਆਲਾ ਨੂੰ ਏ.ਆਈ.ਜੀ. ਵਿਜੀਲੈਂਸ ਬਿਊਰੋ, ਸੁਖਮਿੰਦਰ ਸਿੰਘਏ.ਆਈ.ਜੀ. ਅੰਮ੍ਰਿਤਸਰ ਨੂੰ  ਏ.ਆਈ.ਜੀ. ਸੀ.ਆਈ. ਅੰਮ੍ਰਿਤਸਰ ਦਾ ਵਾਧੂ ਚਾਰਜ਼, ਨਵੀਨ ਸਿੰਗਲਾ ਐਸ.ਐਸ.ਪੀ. ਬਠਿੰਡਾ ਨੂੰ ਏ.ਆਈ. ਐਸ.ਬੀ-1, ਪਾਟੀਲ ਖੇਤਾਨ ਬਾਲੀਰਾਮ ਐਸ.ਐਸ.ਪੀ. ਫਾਜਿਲਕਾ ਨੂੰ ਕਮਾਂਡੈਂਟ 5ਵੀ ਆਈ.ਆਰ.ਬੀ. ਅੰਮ੍ਰਿਤਸਰ।
ਗੌਰਵ ਗਰਗ ਆਈ.ਏ.ਜੀ. ਪਰਸੋਨਲ-3 ਨੂੰ ਏ.ਆਈ.ਜੀ. ਐਸ.ਪੀ.ਯੂ., ਅਖਿਲ ਚੌਧਰੀ ਐਸ.ਪੀ. ਐਸ.ਏ.ਟੈਸ. ਨਗਰ ਨੂੰ ਕਮਾਂਡੈਂਟ ਪੀ.ਏ.ਪੀ. ਬਹਾਦੁਰਗੜ, ਚਰਨਜੀਤ ਸਿੰਘ ਏ.ਡੀ.ਸੀ.ਪੀ. ਅੰਮ੍ਰਿਤਸਰ ਨੂੰ ਐਸ.ਪੀ. ਐਸ.ਪੀ.ਯੁ., ਭਾਗੀਰੱਥ ਸਿੰਘ ਐਸ.ਪੀ. ਪਠਾਨਕੋਟ ਨੂੰ ਐਸ.ਪੀ. ਐਸ.ਪੀ.ਯੂ., ਗੌਰਵ ਤੌਰਾ ਏ.ਡੀ.ਸੀ.ਪੀ. ਟ੍ਰੈਫਿਕ ਅੰਮ੍ਰਿਤਸਰ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਅੰਮ੍ਰਿਤਸਰ, ਓਪਿੰਦਰਜੀਤ ਸਿੰਘ ਐਸ.ਐਸ.ਪੀ. ਬਟਾਲਾ ਨੂੰ 27ਵੀ ਕਮਾਂਡੈਂਟ ਪੀ.ਏ.ਪੀ. ਬਟਾਲੀਅਨ ਜਲੰਧਰ, ਐਸ.ਐਸ.ਪੀ. ਮੁਕਤਸਰ ਨੂੰ ਏ.ਟਾਈ.ਜੀ. ਕ੍ਰਾਈਮ ਪੰਜਾਬ, ਐਸ.ਐਸ.ਪੀ. ਮਾਨਸਾ ਨੂੰ ਕਮਾਂਡੈਂਟ 9ਵੀ ਬਟਾਲੀਅਨ ਅੰਮ੍ਰਿਤਸ਼ਰ, ਐਸ.ਐਸ.ਪੀ. ਕਪੂਰਥਲਾ ਨੂੰ ਏ.ਆਈ.ਜੀ. ਪਰਸੋਨਲ-3 ਪੰਜਾਬ ਲਗਾਇਆ ਗਿਆ ਹੈ।