school children - Sach Kahoon Punjabi

Kullu Bus Accident : ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਦਰਦਨਾਕ ਮੌਤ
ਸਕੂਲੀ ਬੱਚਿਆਂ ਸਮੇਤ 16 ਲੋਕਾਂ ਦੀ ਦਰਦਨਾਕ ਮੌਤ

ਕੁੱਲੂ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 16 ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁੱਲੂ ਦੇ ਸ਼ਹਿਨਸ਼ੇਰ ਤੋਂ ਸਾਂਝ ਵੱਲ ਆ ਰਹੀ ਪ੍ਰਾਈਵੇਟ ਬੱਸ ਜੰਗਲਾ ਪਿੰਡ ਨੇੜੇ ਸੜਕ ਤੋਂ ਹੇਠਾਂ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 35 ਤੋਂ 40 ਲੋਕ ਸਵਾਰ ਸਨ। ਇਹ ਹਾਦਸਾ ਅੱਜ ਸਵੇਰੇ 8 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਾਲੀ ਥਾਂ ’ਤੇ ਰਾਹਤ ਕਾਰਜ ਜਾਰੀ ਹੈ। ਪਰ ਹੁਣ ਤੱਕ ਹਾਦਸੇ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਲਾਪਤਾ ਹੋਏ ਸੱਤਵੀਂ ਜਮਾਤ ਚਾਰ ਸਕੂਲੀ ਬੱਚੇ ਪੁਲਿਸ ਨੂੰ ਮਿਲੇ
ਮਾਪਿਆਂ ਨੂੰ ਮਿਲਿਆ ਸੁੱਖ ਦਾ ਸਾਹ | School Children

ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ/ਸੱਚ ਕਹੂੰ ਨਿਊਜ਼)। ਬੀਤੀ 8 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਚੱਕਬੀੜ ਸਰਕਾਰ ‘ਚ ਪੜ੍ਹਦੇ ਚਾਰ ਬੱਚੇ ਲਾਪਤਾ ਹੋ ਗਏ ਸਨ। ਇਸ ਸਬੰਧੀ ਮਾਪਿਆਂ ਨੇ ਪੁਲਿਸ ਸਟੇਸ਼ਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਖਤੀ ਸੂਚਨਾ ਰਾਹੀਂ ਪੁਲਿਸ ਨੂੰ ਜਾਣੂ ਕਰਵਾਇਆ ਸੀ ਅਤੇ ਪੁਲਿਸ ਵੱਲੋਂ ਚਾਰ ਖਿਲਾਫ਼ ਐਫਆਈਆਰ ਦਰਜ ਕਰਕੇ ਬੱਚਿਆਂ ਦੀ ਸਰਗਰਮੀਂ ਨਾਲ ਤਲਾਸ਼ ਜਾਰੀ ਰਹੀ। ਪੁਲਿਸ ਵੱਲੋਂ ਚਾਰ ਖਿਲਾਫ਼ ਐਫਆਈਆਰ ਦਰਜ ਕਰਕੇ ਭਾਲ ਜਾਰੀ ਕਰ ਦਿੱਤੀ ਗਈ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁੱਖੀ ਅਫਸਰ ਸ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਅਧੁਨਿਕ ਤਕਨੀਕਾਂ ਰਾਹੀ ਪਤਾ ਲਾ ਕੇ ਲਾਪਤਾ ਹੋਏ ਚਾਰ ਬੱਚੇ ਰਾਜੀਵ ਕੁਮਾਰ। (School Children)

ਅਭਿਸ਼ੇਕ ਕੁਮਾਰ ,ਤਰੁਨ ਕੁਮਾਰ ਅਤੇ ਭਾਰਤ ਕੁਮਾਰ ਨੂੰ ਰਾਤ ਕਰੀਬ 12:30 ਵਜੇ ਕੋਟਕਪਰਾਂ ਰੋਡ ਨੇੜੇ ਪੁਰਾਣੀਆਂ ਕਹਿਚਰੀਆਂ ਕੋਲੋ ਏ ਐਸ ਆਈ ਅਸੋਕ ਕੁਮਾਰ ਦੀਆਂ ਕੋਸਿਸਾਂ ਨਾਲ ਲੱਭਣ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਉਨ੍ਹਾਂ ਦੱਸਿਆ ਕਿ ਉਹਨਾਂ ਨੇ ਘਰੋਂ ਹੀ ਮਾਂ ਚਿੰਤਪੂਰਨੀ ਵਿੱਖੇ ਮੱਥਾਂ ਟੇਕਣ ਦੀ ਯੋਜਨਾ ਬਣਾਈ ਸੀ ਤੇ ਰੇਲ ਲੰਘ ਜਾਣ ਕਾਰਨ ਬੱਸਾਂ ਰਾਹੀਂ ਚਿੰਤਪੂਰਨੀ ਪਹੁੰਚ ਗਏ, ਉੱਥੋਂ ਮੰਦਰ ਦਾ ਰਸਤਾ ਜ਼ਿਆਦਾ ਦੂਰ ਹੋਣ ਕਾਰਨ ਰਸਤੇ ‘ਚੋਂ ਹੀ ਵਾਪਸ ਸੰਗਤ ਵਾਲੀਆਂ ਗੱਡੀਆਂ ਰਾਹੀਂ ਮੁੜ ਆਏ। ਉਨ੍ਹਾਂ ਦੱਸਿਆ ਕਿ ਇਨ੍ਹਾ ਬੱਚਿਆਂ ਨੂੰ ਕਾਨੂੰਨੀ ਪ੍ਰੀਕਿਰਆਂ ਰਾਹੀ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ। (School Children)