Yarn Factory - Sach Kahoon Punjabi

ਧਾਗਾ ਫੈਕਟਰੀ ’ਚ ਅਚਾਨਕ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
ਲੱਖਾਂ ਰੁਪਏ ਦਾ ਨੁਕਸਾਨ  (Fire)

(ਸੱਚ ਕਹੂੰ ਨਿਊਜ਼) ਲੁਧਿਆਣਾ। ਸਨਅੱਤੀ ਸ਼ਹਿਰ ਲੁਧਿਆਣਾ ਦੇ ਟਿੱਬਾ ਰੋਡ ’ਤੇ ਸੰਧੂ ਕਲੋਨੀ ਵਿੱਚ ਇੱਕ ਧਾਗਾ ਫੈਕਟਰੀ ਦੇ ਇੱਕ ਗੁਦਾਮ ’ਚ ਅਚਾਨਕ ਅੱਗ ਲੱਗ ਗਈ। Fire ਅੱਗ ਇੰਨੀ ਭਿਆਨਕ ਸੀ ਕਿ ਉਸਨੇ ਕੁੱਝ ਮਿੰਟਾਂ ’ਚ ਸਭ ਕੁੱਝ ਤਹਿਸ- ਨਹਿਸ ਕਰ ਦਿੱਤਾ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀਆਂ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਵੱਲੋਂ ਭਾਰੀ ਮੁਸ਼ਕੱਤ ਨਾਲ ਅੱਗ ’ਤੇ ਕਾਬੂ ਪਾਇਆ ਗਿਆ।

ਜਾਣਕਾਰੀ ਅਨੁਸਾਰ ਗੋਦਾਮ ’ਚ ਅੱਗ ਲੱਗਣ ਦਾ ਕਾਰਨ ਅੰਦਰ ਪਏ ਸਿਲੰਡਰ ਦਾ ਬਲਾਸਟ ਹੋਣਾ ਦੱਸਿਆ ਜਾ ਰਿਹਾ ਹੈ ਪਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਹਵਾ ਚੱਲਦੀ ਹੋਣ ਕਾਰਨ ਅੱਗ ਕੁੱਝ ਮਿੰਟਾਂ ਵਿੱਚ ਹੀ ਭਿਆਨਕ ਰੂਪ ਅਖਤਿਆਰ ਕਰ ਗਈ ਤੇ ਇਲਾਕੇ ਅੰਦਰ ਲੋਕਾਂ ’ਚ ਹਫ਼ੜਾ-ਦਫ਼ੜੀ ਮੱਚ ਗਈ। Fire

ਇਹ ਵੀ ਪੜ੍ਹੋ: ਜ਼ੇਲ੍ਹ ’ਚ ਮਨਾਈ ਬਰਥਡੇ ਪਾਰਟੀ, 15 ਦਿਨਾਂ ਬਾਅਦ ਹਰਕਤ ’ਚ ਆਇਆ ਜ਼ੇਲ੍ਹ ਪ੍ਰਸ਼ਾਸਨ

ਅੱਗ ਦੌਰਾਨ ਗੁਦਾਮ ਅੰਦਰ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਲੱਖਾਂ ਰੁਪਏ ਦੇ ਮਾਲੀ ਨੁਕਸਾਨ ਹੋਣ ਦਾ ਅੰਦਾਜਾ ਲਗਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਅੱਗ ਨੂੰ ਪਹਿਲਾਂ ਇਲਾਕੇ ਦੇ ਲੋਕਾਂ ਵੱਲੋਂ ਆਪਣੇ ਤੌਰ ’ਤੇ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਹਾਲਾਤ ਜ਼ਿਆਦਾ ਵਿਗੜਦੇ ਦੇਖ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਜਿੰਨਾਂ ਨੇ ਭਾਰੀ ਜੱਦੋ ਜਹਿਦ ਉਪਰੰਤ ਅੱਗ ਬੁਝਾਈ।

ਧਾਗਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਲੁਧਿਆਣਾ (ਰਘਬੀਰ ਸਿੰਘ) ਸਥਾਨਕ ਬਸਤੀ ਜੋਧੇਵਾਲ ਦੀ ਦੌਲਤ ਕਲੋਨੀ ਵਿਖੇ ਅੱਜ ਇੱਕ ਧਾਗੇ ਦੀ ਫੈਕਟਰੀ ਨੂੰ ਅੱਗ ਲੱਗ ਗਈ ਜਿਸ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਸਾਰੇ ਸਟੇਸ਼ਨਾਂ ਦੀਆਂ  ਗੱਡੀਆਂ ਨੂੰ ਭਾਰੀ ਮੁਸ਼ੱਕਤ ਕਰਨੀ ਪਈ। ਰਿਹਾਇਸ਼ੀ ਇਲਾਕੇ ਵਿੱਚ ਬਣੀ ਇਸ ਫੈਕਟਰੀ ਨੂੰ ਲੱਗੀ ਅੱਗ ਨਾਲ ਲਾਗਲੇ ਘਰਾਂ ਵਿੱਚ ਸੇਕ ਪਹੁੰਚਣ ਨਾਲ ਘਰ ਖਾਲੀ ਕਰਵਾ ਲਏ ਗਏ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਨਾਲ ਲੱਗਦੇ ਮਕਾਨਾਂ ਨੂੰ ਖਾਲੀ ਕਰਵਾ ਕੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਜਾਣ ਲਈ ਕਿਹਾ।

ਪ੍ਰਾਪਤ ਜਾਣਕਾਰੀ ਮੁਤਾਬਕ ਅੱਜ (Yarn Factory) ਦੁਪਹਿਰ 1:30 ਵਜੇ ਦੇ ਕਰੀਬ ਧਾਗੇ ਦੀ ਫੈਕਟਰੀ ਆਰ. ਐਨ. ਜੀ. ਟੈਕਸਟਾਈਲ ਨੂੰ ਲੱਗ ਗਈ ਜੋ ਵੇਖਦੇ-ਵੇਖਦੇ ਭਿਆਨਕ ਰੂਪ ਧਾਰਨ ਕਰ ਗਈ। ਅੱਗ ਲੱਗਣ ਨਾਲ ਫੈਕਟਰੀ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਭੱਜ ਕੇ ਜਾਨ ਬਚਾਈ। ਸ਼ੱਕ ਹੈ ਕਿ ਕੁਝ ਮਜ਼ਦੂਰ ਅੰਦਰ ਫਸੇ ਹੋ ਸਕਦੇ ਹਨ। ਅੱਗ ਨੇ ਨਾਲ ਲੱਗਦੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਨਾਲ ਲੱਗਦੇ ਘਰਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ।

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਸ਼ਹਿਰ ਦੇ ਪੰਜੇ ਫਾਇਰ ਸਟੇਸ਼ਨਾਂ ਦੀਆਂ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਅਫਸਰ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦੁਪਹਿਰ 1:30 ਵਜੇ ਮਿਲੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ‘ਤੇ ਪਹੁੰਚ ਗਏ।ਅੱਗ ਦੇ ਭਿਆਨਕ ਰੂਪ ਨੂੰ ਵੇਖ ਕੇ ਸ਼ਹਿਰ ਦੇ ਪੰਜਾਂ ਫਾਇਰ ਸਟੇਸ਼ਨਾਂ ਦੀਆਂ ਗੱਡੀਆਂ ਮੌਕੇ ‘ਤੇ ਬੁਲਾ ਲਈਆਂ ਗਈਆਂ ਹਨ। ਖਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਅੱਗ ਬੁਝਾਉਣ ‘ਚ ਲੱਗੀਆਂ ਹੋਈਆਂ ਸਨ।