Opium - Sach Kahoon Punjabi
Drug Money: ਅਫੀਮ ਅਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
Drug Money: (ਮਨੋਜ) ਮਲੋਟ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 10 ਕਿੱਲੋ 500 ਗ੍ਰਾਮ ਅਫੀਮ ਬਰਾਮਦ ਕੀਤੀ। ਜ਼ਿਲਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਆਈ.ਪੀ.ਐਸ ਨੇ ਦੱਸਿਆ ਕਿ ਸੀ.ਆਈ.ਏ-2 ਮਲੋਟ ਦੀ ਪੁਲਿਸ ਪਾਰਟੀ 5 ਮਾਰਚ 2025 ਨੂੰ ਬ੍ਰਾਏ ਗਸ਼ਤ-ਵਾ-ਤਲਾਸ਼ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਹਿੰਮਤਪੁਰਾ ਬਸਤੀ ਖੇਤਾਂ ਨਾਲ ਜਾਂਦੀ ਗਲੀ ਵਿੱਚ ਪੁੱਜੀ ਤਾਂ ਗੱਡੀ ਦੀਆ ਲਾਈਟਾਂ ਦੀ ਰੌਸ਼ਨੀ ਵਿੱਚ ਗਲੀ ਦੇ ਮੋੜ ’ਤੇ ਇੱਕ ਨੌਜਵਾਨ ਮੋਟਰਸਾਇਕਲ ’ਤੇ ਬੈਠਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ।
ਇਹ ਵੀ ਪੜ੍ਹੋ: Yudh Nashe Virudh: ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਕੇਂਦਰੀ ਜੇਲ੍ਹ ਵਿਖੇ ਕੀਤੀ ਅਚਨਚੇਤ ਚੈਕਿੰਗ
ਪੁਲਿਸ ਪਾਰਟੀ ਨੇ ਉਸ ਨੌਜਵਾਨ ਨੂੰ ਕਾਬੂ ਕੀਤਾ ਜਿਸਦੇ ਮੋਟਰਸਾਇਕਲ ਦੇ ਹੈਂਡਲ ਨਾਲ ਸੱਜੇ ਪਾਸੇ ਪਲਾਸਟਿਕ ਦੇ ਝੋਲੇ ਵਿੱਚ ਕੁਝ ਬੰਨਿਆ ਹੋਇਆ ਸੀ। ਨੌਜਵਾਨ ਨੇ ਆਪਣਾ ਨਾਮ ਰਾਜੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਭਗਵਾਨਪੁਰਾ ਦੱਸਿਆ। ਮੌਕੇ ’ਤੇ ਰਛਪਾਲ ਸਿੰਘ ਪੀ.ਪੀ.ਐਸ, ਡੀ.ਐਸ.ਪੀ (ਪੀ.ਬੀ.ਆਈ-ਕਮ-ਐਨ.ਡੀ.ਪੀ.ਐਸ) ਸ੍ਰੀ ਮੁਕਤਸਰ ਸਾਹਿਬ ਦੀ ਹਾਜਰੀ ਵਿੱਚ ਪਲਾਸਟਿਕ ਦੇ ਝੋਲੇ ਨੂੰ ਖੋਲ ਕੇ ਚੈੱਕ ਕਰਨ ਤੇ ਸਮੇਤ ਮੋਮੀ ਲਿਫਾਫਾ ਪਾਰਦਰਸ਼ੀ 3 ਕਿਲੋ 500 ਗ੍ਰਾਮ ਅਫੀਮ ਬਰਾਮਦ ਹੋਈ ਅਤੇ ਰਾਜੂ ਉਕਤ ਦੀ ਤਲਾਸ਼ੀ ਕਰਨ ’ਤੇ ਡਰੱਗ ਮਨੀ 500-500 ਰੁਪਏ ਦੇ ਕਰੰਸੀ ਨੋਟ ਕੁੱਲ 35 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। Drug Money
Canada Opium News: ਪਿੰਨੀਆਂ ’ਚੋਂ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਹੋਈ ਬਰਾਮਦ
Canada Opium News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਨਸ਼ਾ ਤਸਕਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਸੀ ਘਿਓ ਦੀਆਂ ਪਿੰਨੀਆਂ ਵਿੱਚ ਲੁਕੋ ਕੇ ਕੈਨੇਡਾ ਭੇਜੀ ਰਹੀ ਅਫ਼ੀਮ ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਬਰਾਮਦ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਦੀ ਭਾਲ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: Jagjit Dallewal: ਕਿਸਾਨ ਆਗੂ ਡੱਲੇਵਾਲ ਰਿਹਾਅ, ਕੀਤੇ ਵੱਡੇ ਖੁਲਾਸੇ
ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਨਾ ਦਿੰਦਿਆਂ ਡੀਐੱਚਐੱਲ ਐਕਸਪ੍ਰੈਸ ਇੰਡੀਆ ਕੋਰੀਅਰ ਕੰਪਨੀ ਦੇ ਮੈਨੇਜਰ ਸਲਾਊਦੀਨ ਖਾਨ ਨੇ ਦੱਸਿਆ ਕਿ ਉਨਾਂ ਕੋਲ ਜਸਵੀਰ ਸਿੰਘ ਵਾਸੀ ਗਿੱਲ ਨਾਂਅ ਤਾ ਇੱਕ ਵਿਅਕਤੀ ਆਇਆ। ਜਿਸ ਨੇ ਆਪਣਾ ਇੱਕ ਕੋਰੀਅਰ ਕੈਨੇਡਾ ਭੇਜੇ ਜਾਣ ਦੀ ਗੱਲ ਆਖੀ ਤਾਂ ਉਨਾਂ ਕੋਰੀਅਰ ਬੁੱਕ ਕਰ ਦਿੱਤਾ ਅਤੇ ਪਾਰਸਲ ਦੀ ਜਾਂਚ ਕੀਤੀ। ਖਾਨ ਨੇ ਦੱਸਿਆ ਕਿ ਜਾਂਚ ਦੌਰਾਨ ਉਸ ਨੂੰ ਪਾਰਸਲ ’ਚ ਕਿਸੇ ਨਸ਼ੀਲੇ ਪਦਾਰਥ ਦੇ ਮੌਜੂਦ ਹੋਣ ਦਾ ਸ਼ੱਕ ਹੋਇਆ ਤਾਂ ਉਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਪਾਰਸਲ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚ ਦੋ ਟੀ ਸਰਟਾਂ, ਦੋ ਜੈਕੇਟ ਅਤੇ ਇੱਕ ਦੇਸੀ ਘਿਓ ਦੀਆਂ ਪਿੰਨੀਆਂ ਦਾ ਡੱਬਾ ਮੌਜੂਦ ਸੀ। ਜਿਉਂ ਹੀ ਪਿੰਨੀਆਂ ਨੂੰ ਤੋੜ ਕੇ ਦੇਖਿਆ ਤਾਂ ਉਨਾਂ ਵਿੱਚੋਂ 208 ਗ੍ਰਾਮ ਅਫ਼ੀਮ ਬਰਾਮਦ ਹੋਈ। ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ ਹੈ। Canada Opium News
ਸੰਪਰਕ ਕੀਤੇ ਜਾਣ ’ਤੇ ਥਾਣਾ ਸਾਹਨੇਵਾਲ ਦੇ ਮੁਖ ਅਫ਼ਸਰ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੋਰੀਅਰ ਕੰਪਨੀ ਦੇ ਮੈਨੇਜਰ ਵੱਲੋਂ ਦਿੱਤੀ ਗਈ ਇਤਲਾਹ ’ਤੇ ਪੁਲਿਸ ਦੀ ਮੌਜੂਦਗੀ ’ਚ ਪਾਰਸਲ ’ਚੋਂ ਪਿੰਨੀਆਂ ਅਤੇ ਪਿੰਨੀਆਂ ਵਿੱਚੋਂ 208 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। Canada Opium News
Faridkot News: ਫ਼ਰੀਦਕੋਟ ਪੁਲਿਸ ਨੇ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਕਾਬੂ
Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਜਸਮੀਤ ਸਿੰਘ ਸਾਹੀਵਾਲ, ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ ਸਟਾਫ ਫਰੀਦਕੋਟ ਵੱਲੋਂ ਇੱਕ ਨਸ਼ਾ ਤਸਕਰ ਨੂੰ 01 ਕਿਲੋ 30 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ: Cleaning Workers Protest: ਸਫਾਈ ਮਜ਼ਦੂਰ ਤੇ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ: ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਨੈਸ਼ਨਲ ਹਾਈਵੇ-54 ਪਰ ਪੈਦੇ ਪਿੰਡ ਵਾੜਾ ਭਾਈਕਾ ਦੇ ਬੱਸ ਅੱਡਾ ਪਾਸ ਪੁੱਜੇ ਤਾਂ ਬੱਸ ਅੱਡਾ ’ਤੇ ਬਣੇ ਸ਼ੈਡ ਵਿਚ ਇਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਇੱਕ ਦਮ ਬੈਚ ਤੋਂ ਉਠ ਕੇ ਤੇਜ਼ ਕਦਮੀ ਹੋ ਕੇ ਚੱਲ ਪਿਆ ਜਿਸ ਦੇ ਹੱਥ ਵਿਚ ਇਕ ਕਾਲੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ।
ਜਿਸ ਨੂੰ ਪੁਲਿਸ ਪਾਰਟੀ ਸ਼ੱਕ ਦੇ ਆਧਾਰ ’ਤੇ ਕਾਬੂ ਕਰਨ ਲੱਗੀ ਤਾਂ ਨੌਜਵਾਨ ਆਪਣੇ ਹੱਥ ਵਿਚ ਫੜੇ ਕਾਲੇ ਲਿਫਾਫੇ ਨੂੰ ਥੱਲੇ ਸੁੱਟ ਕੇ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਦਲੀਪ ਸਿੰਘ ਪੁੱਤਰ ਸੂਰਤ ਸਿੰਘ ਪਿੰਡ ਤਿਸਾਈ ਥਾਣਾ ਢੱਗ, ਜਿਲਾ ਝਾਲਾਵਾੜ, ਰਾਜਸਥਾਨ ਦੱਸਿਆ। ਦਲੀਪ ਸਿੰਘ ਉਕਤ ਵੱਲੋਂ ਥੱਲੇ ਸੁੱਟੇ ਗਏ ਲਿਫਾਫਾ ਰੰਗ ਕਾਲਾ ਨੂੰ ਚੈੱਕ ਕੀਤਾ ਤਾ ਉਸ ਵਿਚੋਂ 1 ਕਿਲੋ 30 ਗ੍ਰਾਮ ਅਫੀਮ ਬਰਾਮਦ ਹੋਈ। ਜਿਸ ’ਤੇ ਮੁੱਕਦਮਾ ਨੰਬਰ 102 ਮਿਤੀ 12.11.2024 ਅ/ਧ 18ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕਰਕੇ ਦਲੀਪ ਸਿੰਘ ਪੁੱਤਰ ਸੂਰਤ ਸਿੰਘ ਪਿੰਡ ਤਿਸਾਈ ਥਾਣਾ ਢੱਗ, ਜਿਲਾ ਝਾਲਾਵਾੜ, ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਗਿਆ। Faridkot News
Opium: ਫਰੀਦਕੋਟ ਪੁਲਿਸ ਵੱਲੋਂ ਅਫੀਮ ਸਮੇਤ ਦੋ ਵਿਅਕਤੀ ਟਰਾਲੇ ਸਮੇਤ ਕਾਬੂ
Opium: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਜੀ ਦੀ ਰਹਿਣਨੁਮਾਈ ਹੇਠ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ, ਕੋਟਕਪੂਰਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਫਰੀਦਕੋਟ ਪੁਲਿਸ ਵੱਲੋਂ 2 ਵਿਅਕਤੀ ਟਰਾਲੇ ਸਮੇਤ ਗ੍ਰਿਫਤਾਰ ਕੀਤੇ ਗਏ ਹਨ ਜਿਨ੍ਹਾਂ ਕੋਲੋਂ 4 ਕਿੱਲੋ 74 ਗ੍ਰਾਮ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ: Punjab Kisan Mela: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲਗਾਇਆ ਕਿਸਾਨ ਮੇਲਾ
ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸ.ਥ ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੋਗਾ ਰੋਡ ’ਤੇ ਪਿੰਡ ਪੰਜਗਰਾਈ ਕਲਾ ਨੂੰ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਬਰਾੜ ਟਾਇਲਜ ਫੈਕਟਰੀ ਦੇ ਕੋਲ ਪੁੱਜੀ ਤਾਂ ਸੜਕ ’ਤੇ ਇਕ ਘੋੜਾ ਟਰਾਲਾ ਲੋਡ ਹੋਇਆ ਜਿਸ ਦੇ ਅੱਗੇ ਇਕ ਵਰਨਾ ਕਾਰ ਖੜੀ ਦਿਖਾਈ ਦਿੱਤੀ ਅਤੇ ਟਰੱਕ ਵਿਚ ਦੋ ਮੋਨੇ ਵਿਅਕਤੀ ਪ੍ਰਗਟ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਢੀਮਾ ਵਾਲੀ ਜਿਲ੍ਹਾ ਫਰੀਦਕੋਟ ਅਤੇ ਕਮਲਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਅਰਾਈਆ ਵਾਲਾ ਕਲਾਂ ਹਾਲ ਕਿਰਾਏ ਪਰ ਗਲੀ ਨੰਬਰ 6 ਪੂਰੀ ਕਲੋਨੀ ਫਰੀਦਕੋਟ ਬੈਠੇ ਦਿਖਾਈ ਦਿੱਤੇ।
ਜਦੋਂ ਪੁਲਿਸ ਦੀ ਗੱਡੀ ਦੇਖ ਕੇ ਟਰੱਕ ਡਰਾਇਵਰ ਨੇ ਟਰੱਕ (ਘੋੜਾ ਟਰਾਲਾ) ਨੂੰ ਸਟਾਰਟ ਕਰਕੇ ਮੌਕੇ ’ਤੇ ਤੋਰਨ ਲੱਗਾ ਤਾ ਸ:ਥ ਹਾਕਮ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਟਰੱਕ ਡਰਾਇਵਰ ਨੂੰ ਟਰੱਕ ਰੋਕਣ ਦਾ ਇਸ਼ਾਰਾ ਕੀਤਾ ਤਾ ਟਰੱਕ ਡਰਾਇਵਰ ਅਤੇ ਕੰਡਕਟਰ ਸੀਟ ’ਤੇ ਬੈਠਾ ਵਿਅਕਤੀ ਟਰੱਕ ਵਿਚੋਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਟਰੱਕ ਦੀ ਤਲਾਸ਼ੀ ਕੀਤੀ ਗਈ ਤਾਂ ਟਰੱਕ ਵਿੱਚੋਂ 4 ਕਿਲੋ 74 ਗ੍ਰਾਮ ਅਫੀਮ ਬਰਾਮਦ ਹੋਈ । ਜਿਸ ’ਤੇ ਮੁਕੱਦਮਾ ਨੰਬਰ 212 ਅ/ਧ 18(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਪੁੱਛਗਿਛ ਕੀਤੀ ਜਾ ਰਹੀ ਹੈ। Opium
Opium: ਅਫੀਮ ਸਣੇ ਏਸੀ ਮਕੈਨਿਕ ਤੇ ਗਾਂਜੇ ਸਣੇ ਮਜ਼ਦੂਰ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। Opium: ਸੀਆਈਏ -2 ਲੁਧਿਆਣਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਮਾਮਲਿਆਂ ਵਿੱਚ ਅੱਧਾ ਕਿੱਲੋ ਅਫੀਮ ਤੇ 15 ਕਿੱਲੋ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀਆਂ ’ਚੋਂ ਇੱਕ ਏਸੀ ਮਕੈਨਿਕ ਹੈ ਤੇ ਦੂਜਾ ਮਜ਼ਦੂਰ ਹੈ।
ਜਾਣਕਾਰੀ ਦਿੰਦਿਆਂ ਇੰਚਾਰਜ ਸੀਆਈਏ- 2 ਲੁਧਿਆਣਾ ਇੰਸਪੈਕਟਰ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ੱਕੀ ਪੁਰਸਾਂ, ਵਹੀਕਲਾਂ ਦੀ ਚੈਕਿੰਗ ਦੇ ਸਬੰਧ ’ਚ ਚੌਂਕ ਪਿੰਡ ਖਾਸੀ ਕਲਾਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਏਐੱਸਆਈ ਰਾਜ ਕੁਮਾਰ ਨੂੰ ਇਤਲਾਹ ਮਿਲੀ ਕਿ ਸੂਰਜ ਆਪਣੇ ਗਾਹਕਾਂ ਨੂੰ ਅਫੀਮ ਦੀ ਸਪਲਾਈ ਦੇਣ ਲਈ ਪਿੰਡ ਕੱਕਾ ਧੌਲਾ ਪੁਲੀ ਕੋਲ ਖੜ੍ਹਾ ਹੈ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਜਮਾਲਪੁਰ ਵਿਖੇ ਮੁਕੱਦਮੇ ਦਰਜ ਕਰਕੇ ਸੂਰਜ ਵਾਸੀ ਪਿੰਡ ਖਾਸੀ ਕਲਾਂ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ। Opium
ਇਹ ਵੀ ਪੜ੍ਹੋ: Canal News: ਰਜਵਾਹੇ ’ਚ ਪਿਆ ਪਾੜ, ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਤਬਾਹ
ਉਨ੍ਹਾਂ ਦੱਸਿਆ ਕਿ ਸੂਰਜ ਦਾ ਅਦਾਲਤ ਪਾਸੋਂ 1 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਦੂਸਰੇ ਮਾਮਲੇ ਸਬੰਧੀ ਜਾਣੀਕਾਰੀ ਦਿੰਦਿਆਂ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੁਹੱਲਾ ਉਪਕਾਰ ਨਗਰ ਪੁਲੀ ਵਿਖੇ ਏਐੱਸਆਈ ਜਸਵਿੰਦਰ ਸਿੰਘ ਨੂੰ ਮਿਲੀ ਇਤਲਾਹ ਤਹਿਤ ਰਾਮ ਚੰਦਰ ਸ਼ਾਹ ਵਾਸੀ ਪਿੰਡ ਸਿਰਵਾਲ (ਬਿਹਾਰ) ਹਾਲ ਮੁਹੱਲਾ ਕੁੰਦਨਪੁਰੀ ਖਿਲਾਫ਼ ਥਾਣਾ ਡਵੀਜਨ ਨੰਬਰ- 8 ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ ਅਤੇ ਉਸਨੂੰ ਰਾਮ ਪਾਰਕ ਮੁਹੱਲਾ ਗੁੁਰੂ ਨਾਨਕਪੁਰਾ ’ਚੋਂ 15 ਕਿੱਲੋ ਗਾਂਜੇ ਸਣੇ ਕਾਬੂ ਕੀਤਾ ਗਿਆ। ਪੁਲਿਸ ਮੁਤਾਬਕ ਇਸ ਦਾ ਵੀ ਅਦਾਲਤ ਪਾਸੋਂ ਇਸਦਾ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਉਨਾਂ ਇਹ ਵੀ ਦੱਸਿਆ ਕਿ ਸੂਰਜ ਐੱਨਡੀਪੀਐੱਸ ਐਕਟ ਤਹਿਤ ਇੱਕ ਮਾਮਲੇ ਵਿੱਚ ਜ਼ੇਲ੍ਹ ’ਚੋਂ ਜਮਾਨਤ ’ਤੇ ਆਇਆ ਹੋਇਆ ਹੈ। ਜਦਕਿ ਰਾਮ ਚੰਦਰ ਸ਼ਾਹ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ।
ਪੁਲਿਸ ਵੱਲੋ ਦੋ ਵਿਅਕਤੀ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ
ਪੁਲਿਸ ਵੱਲੋਂ ਰਿਮਾਂਡ ਲੈ ਕੇ ਕੀਤੀ ਜਾ ਰਹੀ ਅਗਲੇਰੀ ਪੁੱਛਗਿੱਛ (Opium)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋਂ ਵਿਅਕਤੀਆਂ ਨੂੰ 6 ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸਪੀ ਸਿਟੀ ਸਰਫਰਾਜ ਆਲਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੀ ਡੀ ਯੋਗੇਸ਼ ਸ਼ਰਮਾ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਏ.ਐਸ.ਆਈ ਗੁਰਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਸਮੇਤ ਪੁਲਿਸ ਪਾਰਟੀ ਨੇ ਨਾਕਾਬੰਦੀ ਨੇੜੇ ਟੀ ਪੁਆਇੰਟ ਜੰਡੋਲੀ ਰੋਡ ’ਤੇ ਕੀਤੀ ਹੋਈ ਸੀ ਤਾਂ ਇੱਕ ਚਿੱਟੇ ਰੰਗ ਦੀ ਵਰਨਾ ਕਾਰ ਜਿਸ ਵਿੱਚ ਸਵਾਰ ਦੋ ਵਿਅਕਤੀ ਸਵਾਰ ਸਨ। Opium
ਇਹ ਵੀ ਪੜ੍ਹੋ: ਵਿਆਹ ਦੀਆਂ ਖੁਸ਼ੀਆਂ ਮਾਤਮ ’ਚ ਬਦਲੀਆਂ, ਲਾਡ਼ੇ ਦੀ ਹੋ ਗਈ ਅਚਾਨਕ ਮੌਤ
ਪੁਲਿਸ ਪਾਰਟੀ ਵੱਲੋਂ ਜਦੋਂ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਤਾਂ ਡਰਾਇਵਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ ਅਤੇ ਕੰਡਕਟਰ ਸੀਟ ’ਤੇ ਬੈਠੇ ਵਿਅਕਤੀ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਥਾਣਾ ਖੇੜੀ ਗੰਡਿਆ ਦੱਸਿਆ। ਗੱਡੀ ਦੀ ਤਲਾਸ਼ੀ ਕਰਨ ’ਤੇ ਡਰਾਇਵਰ ਅਤੇ ਕੰਡਕਟਰ ਸੀਟ ਵਿਚਕਾਰ ਬਣੀ ਥਾਂ ਵਿੱਚੋਂ ਇੱਕ ਕਾਲੇ ਰੰਗ ਦੇ ਪਿੱਠੂ ਬੈਗ ਵਿੱਚੋ 6 ਕਿੱਲੋ ਅਫੀਮ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਦਾ 5 ਦਿਨਾਂ ਦਾ ਰਿਮਾਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਅਫੀਮ ਕਿੱਥੋਂ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਰਿਮਾਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਹੋਰ ਵੀ ਪੁਲਿਸ ਮੁਲਾਜ਼ਮ ਮੌਜੂਦ ਸਨ। Opium
ਫਾਜ਼ਿਲਕਾ (ਰਜਨੀਸ਼ ਰਵੀ)। Opium : ਫਾਜ਼ਿਲਕਾ ਪੁਲਿਸ ਵੱਲੋ ਪਿਛਲੇ ਦਿਨੀਂ 66 ਕਿਲੋਗ੍ਰਾਮ ਅਫ਼ੀਮ ਦੀ ਵੱਡੀ ਰਿਕਵਰੀ ਮਾਸਟਰ ਮਾਇੰਡ ਨੂੰ ਝਾਰਖੰਡ ਤੋਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ 66 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਸੀ। ਜਿਸਤੇ ਮੁੱਕਦਮਾ ਐਨ ਡੀ ਪੀ ਐਸ ਐਕਟ ਦਰਜ ਰਜਿਸਟਰ ਕਰਕੇ ਕਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਸੀ। ਜਿਸ ਵਿੱਚ ਦੋ ਦੋਸ਼ੀਆਂ ਨੂੰ ਮੌਕਾ ਪਰ ਕਾਬੂ ਕੀਤਾ ਗਿਆ ਸੀ, ਜਦਕਿ ਇਸ ਮੁੱਕਦਮਾ ਵਿੱਚ ਨਾਮਜ਼ਦ ਹੋਰ ਦੋਸ਼ੀਆਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
ਫਾਜ਼ਿਲਕਾ ਦੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਇਸ ਕੇਸ ਵਿੱਚ ਮਾਸਟਰ ਮਾਇੰਡ ਕਮਲ ਖ਼ਾਨ ਜੋ ਕਿ ਝਾਰਖੰਡ ਦਾ ਰਹਿਣ ਵਾਲਾ ਹੈ ਨੂੰ ਚਾਰ ਕੱਢ ਜਾ ਕੇ ਫਾਈਲ ਕੱਪੜ ਦੀ ਸਪੈਸ਼ਲ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ। (Opium)
Also Read : ਮਾਨਸਾ ਦੀਆਂ ਸੜਕਾਂ ਤੇ ਕਿਸਾਨਾਂ ਨੇ ਲਾਇਆ ਝੋਨਾ
ਕਮਲ ਖਾਨ ਉੱਥੋਂ ਟਰੱਕਾਂ ਵਿੱਚ ਅਫ਼ੀਮ ਲੋਡ ਕਰਵਾ ਕੇ ਪੰਜਾਬ ਭੇਜਦਾ ਸੀ। ਜਿਸਨੂੰ ਪਕੜਨ ਲਈ ਫਾਜ਼ਿਲਕਾ ਪੁਲਿਸ ਦੀ ਸਪੈਸ਼ਲ ਟੀਮ ਪਿਛਲੇ ਕੁਝ ਦਿਨਾਂ ਤੋਂ ਝਾਰਖੰਡ ਜਾ ਕੇ ਉਸ ਬਾਰੇ ਖੁਫੀਆ ਸੋਰਸ ਲਾ ਕੇ ਪਕੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਸੀ, ਜਿਸ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ। ਪਕੜੇ ਗਏ ਦੋਸ਼ੀ ਦੀ ਪ੍ਰੋਪਰਟੀ ਅਤੇ ਇਸਦੇ ਪੰਜਾਬ ਵਿੱਚ ਲਿੰਕ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਕੇਸ ਵਿੱਚ ਹੋਰ ਵੀ ਡੂੰਘਾਈ ਨਾਲ ਤਫਤੀਸ਼ ਕਰਕੇ ਹੋਰ ਵੀ ਅਫ਼ੀਮ ਦੇ ਤਸਕਰਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।
Opium: ਗਲਤਫਹਿਮੀ ਤੋਂ ਬਚੋ, ਇਲਾਜ ਨਹੀਂ, ਨਸ਼ਾ ਹੈ ਅਫੀਮ
ਵਿਸੇਸ਼ ਗੱਲਬਾਤ : ਸਮਾਜ ’ਚ ਪੈਦਾ ਹੋਏ ਭਰਮਾਂ ’ਤੇ ਡਾ. ਅਮਨਦੀਪ ਨੇ ਬੇਬਾਕੀ ਨਾਲ ਰੱਖੀ ਗੱਲ | Opium
ਗੁਰਪ੍ਰੀਤ ਸਿੰਘ (ਸੰਗਰੂਰ)। ਅਗਿਆਨਤਾ ਤੇ ਅਨਪੜ੍ਹਤਾ ਕਾਰਨ ਆਮ ਲੋਕਾਂ ਦੀ ਇਹ ਧਾਰਨਾ ਹੁੰਦੀ ਹੈ ਕਿ ਅਫੀਮ ਖਾਣ ਨਾਲ ਕਈ ਰੋਗਾਂ ’ਚ ਆਰਾਮ ਮਿਲਦਾ ਹੈ। ਆਧੁਨਿਕ ਮੈਡੀਕਲ ਇਸ ਨੂੰ ਨਕਾਰਦਾ ਹੈ ਅਸੀਂ ਇਨ੍ਹਾਂ ਗੱਲਾਂ ਨੂੰ ਵਿਗਿਆਨਕ ਤੌਰ ’ਤੇ ਜਾਣਨ ਲਈ ਸੰਗਰੂਰ ਦੇ ਉਘੇ ਡਾਕਟਰ ਅਮਨਦੀਪ ਅਗਰਵਾਲ ਕੋਲ ਗੱਲਬਾਤ ਲਈ ਪਹੁੰਚੇ ਅਤੇ ਉਨ੍ਹਾਂ ਤੋਂ ਅਫ਼ੀਮ ਦੇ ਨਸ਼ੇ ਬਾਰੇ ਸੰਖੇਪ ਜਾਣਕਾਰੀ ਹਾਸਲ ਕੀਤੀ । (Opium)
ਸਵਾਲ : ਡਾ. ਸਾਹਿਬ ਪੰਜਾਬ ਵਿੱਚ ਅਫ਼ੀਮ ਦੀ ‘ਮਹਿਮਾ’ ਪਿਛਲੇ ਲੰਮੇ ਸਮੇਂ ਤੋਂ ਗਾਈ ਜਾ ਰਹੀ ਹੈ, ਜੇਕਰ ਅਫ਼ੀਮ ਸਾਡੀ ਸਿਹਤ ਲਈ ਏਨੀ ਚੰਗੀ ਹੈ ਤਾਂ ਇਹ ਗੈਰ ਕਾਨੂੰਨੀ ਦਾਇਰੇ ਵਿੱਚ ਕਿਵੇਂ ਸ਼ਾਮਿਲ ਹੋ ਗਈ ? (Opium)
ਜਵਾਬ : ਅਫੀਮ ਦੀ ਵਰਤੋਂ ਸਦੀਆਂ ਤੋਂ ਕੁਦਰਤੀ ਦਰਦ ਨਿਵਾਰਕ ਵਜੋਂ ਕੀਤੀ ਜਾਂਦੀ ਰਹੀ ਹੈ। ਇਸ ਨੂੰ ਦਵਾਈਆਂ ਦੇ ਵਿੱਚ ਵੀ ਵਰਤਿਆ ਜਾਂਦਾ ਹੈ, ਜਿਵੇਂ ਕਿ ਕੈਂਸਰ ਵਾਲੇ ਮਰੀਜ਼ਾਂ ਲਈ ਉਪਚਾਰਕ ਦੇਖਭਾਲ ਆਦਿ ਲਈ। ਪਰ ਅਫੀਮ ਨੂੰ ਸਿੱਧੇ ਤੌਰ ’ਤੇ ਸਿਹਤ ਲਈ ਹਾਨੀਕਾਰਕ ਦੱਸਿਆ ਗਿਆ ਹੈ ਪੇਂਡੂ ਲੋਕਾਂ ਵਿੱਚ ਇਹ ਧਾਰਨਾ ਆਮ ਪਈ ਜਾਂਦੀ ਹੈ ਕਿ ਘਰ ਵਿੱਚ ਅਫੀਮ ਜ਼ਰੂਰ ਰੱਖਣੀ ਚਾਹੀਦੀ ਹੈ। ਲੋਕਾਂ ਦੀ ਗਲਤ ਫਹਿਮੀ ਹੈ ਕਿ ਅਧਰੰਗ ਦਾ ਅਟੈਕ ਅਫੀਮ ਘੋਲ ਕੇ ਦੇਣ ਨਾਲ ਠੀਕ ਹੋ ਜਾਂਦਾ ਹੈ। ਲੋਕਾਂ ਇਹ ਵੀ ਵਿਚਾਰ ਹੈ ਕਿ ਹਾਰਟ-ਅਟੈਕ ਹੋਣ ਤੇ ਅਫੀਮ ਦੇਣ ਨਾਲ ਫਾਇਦਾ ਹੁੰਦਾ ਹੈ।
ਜਦੋਂ ਕਿ ਅਸਲੀਅਤ ਇਹ ਹੈ ਕਿ ਅਫੀਮ ਜਾਂ ਭੁੱਕੀ ਆਦਿ ਕਿਸੇ ਵੀ ਨਸ਼ੇ ਵਿੱਚ ਅਜੇਹੇ ਕੋਈ ਗੁਣ ਨਹੀਂ ਹਨ ਕਿਉਂਕਿ ਇਨਾਂ ਨਸ਼ਿਆਂ ਵਿੱਚ ਬਹੁਤ ਤੇਜ਼ ਦਰਦ ਨਿਵਾਰਕ ਗੁਣ ਮੌਜੂਦ ਹਨ ਇਸ ਲਈ ਕਿਸੇ ਵੀ ਮਰੀਜ਼ ਨੂੰ ਅਫੀਮ ਦੇਣ ਨਾਲ ਕਿਸੇ ਵੀ ਬਿਮਾਰੀ ਦਾ ਦਰਦ ਹੋਵੇ (ਭਾਵੇਂ ਦਿਲ ਦੇ ਦੌਰੇ ਦਾ ਦਰਦ ਜਾਂ ਕਿਸੇ ਹੋਰ ਬਿਮਾਰੀ ਕਾਰਣ ਦਰਦ) ਇਕਦਮ ਕੁਝ ਸਮੇਂ ਘਟ ਜਾਂਦਾ ਹੈ ਜਾਂ ਠੀਕ ਹੋ ਜਾਂਦਾ ਹੈ ਪਰ ਇਸ ਨਾਲ ਇਸ ਦਰਦ ਦੇ ਕਾਰਣ ਵਾਲੀ ਬਿਮਾਰੀ ਨੂੰ ਕੋਈ ਲਾਭ ਨਹੀਂ ਹੁੰਦਾ ਸਗੋਂ ਵਿਅਕਤੀ ਅਵੇਸਲਾ ਹੋ ਕੇ ਬਿਮਾਰੀ ਦੇ ਸਹੀ ਇਲਾਜ ਕਰਵਾਉਣ ਵਿੱਚ ਅਣਗਹਿਲੀ ਕਰ ਸਕਦਾ ਹੈ ਅਤੇ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ।
ਸਵਾਲ : ਕਹਿੰਦੇ ਨੇ ਜੇ ਅਧਰੰਗ ਦਾ ਦੌਰਾ ਪੈਣ ਸਮੇਂ ਮਰੀਜ਼ ਨੂੰ ਦਿੱਤੀ ਜਾਵੇ ਤਾਂ ਉਹ ਦੌਰੇ ਤੋਂ ਬਚ ਜਾਂਦਾ ਹੈ, ਕੀ ਇਹ ਸੱਚ ਹੈ ?
ਜਵਾਬ : ਇਕ ਹੋਰ ਧਾਰਨਾ ਪਰਚੱਲਿਤ ਹੈ ਕਿ ਨਸ਼ਾ ਛੱਡਣ ਨਾਲ ਅਧਰੰਗ ਦਾ ਅਟੈਕ ਹੋਣ ਦਾ ਖਤਰਾ ਹੁੰਦਾ ਹੈ, ਪਾਸਾ ਮਰਨ ਦਾ ਖਤਰਾ ਰਹਿੰਦਾ ਹੈ ਜਾਂ ਮੌਤ ਦਾ ਖਤਰਾ ਹੁੰਦਾ ਹੈ ਆਦਿ। ਇਹ ਸਾਰੀਆਂ ਗਲਤ ਧਾਰਨਾਵਾਂ ਹਨ ਅਤੇ ਜ਼ਿਆਦਾਤਰ ਨਸ਼ਾ ਨਾ ਛੱਡਣ ਦੇ ਮਨਸ਼ੇ ਕਾਰਣ ਫੈਲਾਈਆਂ ਜਾਂਦੀਆਂ ਹਨ। ਨਸ਼ੇ ਦੇ ਵਪਾਰੀ ਜਾਂ ਨਸ਼ਾ ਵੇਚਣ ਵਾਲੇ ਲੋਕ ਵੀ ਲੋਕਾਂ ਨੂੰ ਅਜਿਹੀਆਂ ਗੁੰਮਰਾਹ ਕਰਨ ਵਾਲੀਆਂ ਅਫਵਾਹਾਂ ਫੈਲਾਉਂਦੇ ਹਨ ਤਾਂ ਕਿ ਲੋਕ ਨਸ਼ਾ ਨਾ ਛੱਡਣ ਅਤੇ ਉਹਨਾਂ ਦਾ ਵਪਾਰ ਨਾ ਘਟੇ।
ਥੋੜੀ ਜਿਹੀ ਅਫੀਮ
ਸਵਾਲ : ਜੇਕਰ ਬੱਚਿਆਂ ਨੂੰ ਦਸਤ ਲੱਗੇ ਤਾਂ ਅਫ਼ੀਮ ਦੀ ਵਰਤੋਂ ਕਿੰਨੀ ਕੁ ਸਹੀ ਹੈ ?
ਜਵਾਬ : ਸਾਡੇ ਪੁਰਾਣੇ ਸਮਿਆਂ ਤੋਂ ਲੈ ਕੇ ਹੁਣ ਤੱਕ ਇਕ ਹੋਰ ਧਾਰਨਾ ਪ੍ਰਚੱਲਿਤ ਹੈ ਕਿ ਜੇ ਬੱਚੇ ਨੂੰ ਦਸਤ ਲੱਗੇ ਹੋਣ ਤਾਂ ਥੋੜੀ ਜਿਹੀ ਅਫੀਮ ਚਟਾਉਣ ਨਾਲ ਠੀਕ ਹੋ ਜਾਂਦੀਆਂ ਹਨ ਜਾਂ ਜੇ ਬੱਚਾ ਰੋਣ ਤੋਂ ਚੁੱਪ ਨਾ ਕਰੇ ਤਾਂ ਥੋੜੀ ਜਿਹੀ ਅਫੀਮ ਚਟਾਉਣ ਨਾਲ ਬੱਚਾ ਚੁੱਪ ਹੋ ਕੇ ਸੌਂ ਜਾਂਦਾ ਹੈ। ਇਥੇ ਇਹ ਗੱਲ ਸਮਝ ਲੈਣੀ ਬਹੁਤ ਜ਼ਰੂਰੀ ਹੈ ਕਿ ਇਹ ਧਾਰਨਾ ਹੀ ਗਲਤ ਅਤੇ ਖਤਰਨਾਕ ਹੈ ਕਿਉਂਕਿ ਬੱਚਿਆਂ ਦੇ ਮਾਮਲੇ ਵਿੱਚ ਅਫੀਮ ਨੂੰ ਜ਼ਹਿਰ ਹੀ ਸਮਝਣਾ ਚਾਹੀਦਾ ਹੈ ਅਤੇ ਇਸ ਨਾਲ ਬੱਚੇ ਦੀ ਮੌਤ ਵੀ ਹੋ ਸਕਦੀ ਹੈ।
ਸਵਾਲ : ਸ਼ੂਗਰ ਦੇ ਰੋਗੀਆਂ ਨੂੰ ਵੀ ਅਫ਼ੀਮ ਖਾਣ ਦੀ ਸਲਾਹ ਦਿੰਦੇ ਨੇ ਕਈ ਲੋਕ ?
ਜਵਾਬ : ਹਾਂ, ਇਹ ਧਾਰਨਾ ਵੀ ਦੂਜੀਆਂ ਵਾਂਗ ਪੂਰੀ ਤਰ੍ਹਾਂ ਗਲ਼ਤ ਹੈ ਜਿਵੇਂ ਕਿ ਅਫੀਮ ਖਾਣ ਵਾਲਿਆਂ ਨੂੰ ਸ਼ੂਗਰ ਦੀ ਬਿਮਾਰੀ ਨਹੀਂ ਹੁੰਦੀ ਜਾਂ ਫਿਰ ਸ਼ੂਗਰ ਰੋਗ ਹੋਣ ਤੇ ਅਫੀਮ ਖਾਣ ਨਾਲ ਲਾਭ ਹੁੰਦਾ ਹੈ। ਇਹ ਧਾਰਨਾ ਵੀ ਸਰਾਸਰ ਗਲਤ ਹੈ ਅਤੇ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਅਫੀਮ ਵਿੱਚ ’ਚ ਅਜਿਹਾ ਕੋਈ ਗੁਣ ਮੌਜੂਦ ਨਹੀਂ ਹੈ।
ਸਵਾਲ : ਕੀ ਅਫ਼ੀਮ ’ਚ ਸਿਹਤ ਵਰਧਕ ਤੱਤ ਹੁੰਦੇ ਹਨ ?
ਜਵਾਬ : ਅਫੀਮ ਜਾਂ ਭੁੱਕੀ ਆਦਿ ਪਦਾਰਥਾਂ ਵਿੱਚ ਕੋਈ ਅਜਿਹੇ ਸਿਹਤ ਵਰਧਕ ਗੁਣ ਨਹੀਂ ਹੁੰਦੇ ਅਤੇ ਨਾ ਹੀ ਇਨ੍ਹਾਂ ਨੂੰ ਛੱਡਣ ਨਾਲ ਕੋਈ ਨੁਕਸਾਨ ਹੁੰਦਾ ਹੈ ਸਗੋਂ ਨਸ਼ਾ ਛੱਡਣ ਨਾਲ ਜ਼ਿੰਦਗੀ ਸੰਵਰ ਜਾਂਦੀ ਹੈ। ਇਸ ਤੋਂ ਬਿਨਾਂ ਇਕ ਬਹੁਤ ਅਹਿਮ ਗੱਲ ਹਮੇਸ਼ਾਂ ਯਾਦ ਰੱਖਣੀ ਚਾਹੀਦੀ ਹੈ ਕਿ ਆਪਣੇ ਕੋਲ ਜਾਂ ਘਰ ਵਿੱਚ ਅਫੀਮ-ਭੁੱਕੀ ਆਦਿ ਪਦਾਰਥ ਰੱਖਣਾ ਕਾਨੂੰਨੀ ਗੰਭੀਰ ਜੁਰਮ ਹੈ ਅਤੇ ਐਨਡੀਪੀਐਸ ਐਕਟ ਅਧੀਨ ਜੇਲ ਦੀ ਸਜ਼ਾ ਹੋ ਜਾਂਦੀ ਹੈ। ਕਤਲ ਅਤੇ ਬਲਾਤਕਾਰ ਦੇ ਸੰਗੀਨ ਜੁਰਮਾਂ ਵਾਂਗ ਕਾਨੂੰਨ ਅਨੁਸਾਰ ਇਸ ਨੂੰ ਵੀ ਸੰਗੀਨ ਜੁਰਮ ਗਿਣਿਆ ਜਾਂਦਾ ਹੈ।
ਲੋਕਾਂ ਨੂੰ ਕੀ ਸੁਨੇਹਾ
ਸਵਾਲ : ਲੋਕਾਂ ਨੂੰ ਕੀ ਸੁਨੇਹਾ ਦੇਣਾ ਚਾਹੁੰਦੇ ਹੋ ?
ਜਵਾਬ : ਅਫ਼ੀਮ ਤੇ ਹੋਰ ਭੁੱਕੀ ਵਰਗੇ ਨਸ਼ਿਆਂ ਤੋਂ ਸੌ ਫੀਸਦੀ ਬਚਿਆ ਜਾਵੇ। ਜੇਕਰ ਇਸ ਦੀ ਖੇਤੀ ਆਮ ਹੋ ਗਈ ਤਾਂ ਹਰ ਘਰ ਨਸ਼ੇੜੀ ਪੈਦਾ ਹੋ ਜਾਣਗੇ। ਅਫ਼ੀਮ ਤੇ ਭੁੱਕੀ ਰੋਜ਼ਾਨਾ ਖਾਣ ਨਾਲ ਇਸ ਦੀ ਆਦਤ ਪੈ ਜਾਂਦੀ ਹੈ, ਇਸ ਆਦਤ ਨੂੰ ਛੁਡਾਉਣ ਲਈ ਦਵਾਈਆਂ ਖਾਣੀਆ ਪੈਂਦੀਆਂ ਹਨ। ਕੁਦਰਤ ਨੇ ਸਾਨੂੰ ਸਰੀਰ ਰੂਪੀ ਅਨਮੋਲ ਖ਼ਜ਼ਾਨਾ ਦਿੱਤਾ ਹੋਇਆ ਹੈ, ਇਸ ਨੂੰ ਨਸ਼ਿਆਂ ਵਿੱਚ ਖਰਾਬ ਨਹੀਂ ਕਰਨਾ ਚਾਹੀਦਾ।
Also Read : Drug: ਗੁਰੂਹਰਸਹਾਏ ’ਚ ਨੌਜਵਾਨ ਚੜਿਆ ਨਸ਼ਿਆਂ ਦੀ ਭੇਂਟ
ਐੱਸਟੀਐੱਫ ਨੇ 66 ਕਿੱਲੋ ਅਫੀਮ ਸਮੇਤ 2 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ
ਉੱਤਰ ਪ੍ਰਦੇਸ਼ ਤੋਂ ਲੈ ਕੇ ਆਏ ਸਨ ਦੋਵੇਂ ਵਿਅਕਤੀ ਅਫੀਮ : ਹਰਬੰਸ ਸਿੰਘ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਅਫੀਮ ਦੀ ਵੱਡੀ ਬਰਾਮਦਗੀ ਕਰਦਿਆਂ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ ਸਕਾਰਪਿਓ ਕਾਰ ਸਵਾਰ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੇਵ ਸਿੰਘ (40) ਵਾਸੀ ਤੇ ਤੇਜਿੰਦਰ ਸਿੰਘ (32) ਵਾਸੀ ਜਗਰਾਓਂ ਵਜੋਂ ਹੋਈ ਹੈ। Opium
ਪੁਲਿਸ ਨੇ ਦੋਵਾਂ ਦੇ ਕਬਜ਼ੇ ’ਚੋਂ 66 ਕਿਲੋ ਅਫੀਮ ਬਰਾਮਦ ਕਰਕੇ ਉਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਉਕਤ ਦੋਵੇਂ ਮੁਲਜਮ ਵੱਡੇ ਪੱਧਰ ’ਤੇ ਅਫੀਮ ਦੀ ਤਸਕਰੀ ਕਰਦੇ ਹਨ ਉਹ ਝਾਰਖੰਡ ਅਤੇ ਉੱਤਰ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਇਸ ਵੇਲੇ ਵੀ ਸਕਾਰਪਿਓ ਕਾਰ ਵਿੱਚ ਸਵਾਰ ਹੋ ਕੇ ਦੋਰਾਹਾ ਤੋਂ ਲੁਧਿਆਣਾ ਵੱਲ ਅਫੀਮ ਦੀ ਸਪਲਾਈ ਦੇਣ ਆ ਰਹੇ ਹਨ। Opium
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਨੇ ਘੇਰਿਆ ਹਰਿਆਣਾ ਭਾਜਪਾ ਦਾ ਦਫ਼ਤਰ, ਅਨਿਲ ਵਿੱਜ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਸਾਹਨੇਵਾਲ ਦੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਵਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਤਲਾਸ਼ੀ ਦੌਰਾਨ ਕਾਰ ਵਿੱਚ ਕੱਪੜਿਆਂ ਦੇ ਹੇਠਾਂ ਰੱਖੇ ਇੱਕ ਬੈਗ ’ਚੋਂ 66 ਕਿਲੋ ਅਫੀਮ ਮਿਲੀ ਮੁੱਢਲੀ ਪੁੱਛਗਿੱਛ ਦੇ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਬਰਾਮਦ ਕੀਤੀ ਗਈ ਅਫੀਮ ਬਨਾਰਸ ਦੇ ਰਹਿਣ ਵਾਲੇ ਧੀਰਜ ਕੁਮਾਰ ਨਾਂਅ ਦੇ ਵਿਅਕਤੀ ਕੋਲੋਂ ਲੈ ਕੇ ਆਏ ਹਨ। ਉਨ੍ਹਾਂ ਨੇ 1 ਲੱਖ 10 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦੀ ਸੀ ਅਤੇ 2 ਲੱਖ ਰੁਪਏ ਕਿਲੋ ਦੇ ਹਿਸਾਬ ਨਾਲ ਪ੍ਰਚੂਨ ਮਾਤਰਾ ਵਿੱਚ ਵੇਚਣੀ ਸੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕਰਕੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
ਅਫ਼ੀਮ ਸਮੇਤ 3 ਔਰਤਾਂ ਤੇ ਇੱਕ ਵਿਅਕਤੀ ਕਾਬੂ
ਦੋ ਵੱਖ ਵੱਖ ਕਾਰਵਾਈਆਂ ਤਹਿਤ ਕਾਬੂ ਕੀਤੇ ਗਏ ਮੁਲਜ਼ਮ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਦੋ ਵੱਖ ਥਾਵਾਂ ਤੋਂ 6 ਕਿੱਲੋ 200 ਗ੍ਰਾਮ ਅਫ਼ੀਮ ਸਮੇਤ 3 ਔਰਤਾਂ ਅਤੇ ਇੱਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਹਿਲੀ ਕਾਰਵਾਈ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਡੀਐਸਪੀ ਰਾਜਪੁਰਾ ਸੁਰਿੰਦਰ ਮੋਹਨ ਦੀ ਅਗਵਾਈ ਹੇਠ ਇੰਸਪੈਕਟਰ ਕਿਰਪਾਲ ਸਿੰਘ ਐਸਐਚਓ ਥਾਣਾ ਸਦਰ ਰਾਜਪੁਰਾ ਦੀ ਨਿਗਰਾਨੀ ਹੇਠ ਐਸਆਈ ਪਰਮਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੇਨ ਸੜਕ ਸਾਹਮਣੇ ਜਸ਼ਨ ਹੋਟਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ । (Opium)
ਇਹ ਵੀ ਪੜ੍ਹੋ: ਪਿੱਟਬੁੱਲ ਨੇ ਹਮਲਾ ਕਰਕੇ ਇੱਕ ਘੋੜੇ ਤੇ ਮਹਿਲਾ ਨੂੰ ਕੀਤਾ ਜ਼ਖਮੀ
ਦੌਰਾਨੇ ਨਾਕਾਬੰਦੀ ਰਾਜਪੁਰਾ ਸਾਇਡ ਵੱਲੋਂ ਆਉਂਦੀ ਇੱਕ ਬੱਸ ਨਾਕਾਬੰਦੀ ਤੇ ਬੈਰੀਗੇਟ ਦੇ ਪਿੱਛੇ ਹੋਲੀ ਹੋਈ ਜਿਸ ਵਿੱਚੋਂ 2 ਔਰਤਾਂ ਜਸਮੀਨ ਪਤਨੀ ਜਾਕਿਰ ਅਹਿਮਦ ਵਾਸੀ ਓਸਮਾਨ ਪੁਰੀ ਗੜੀ ਮੇਡੂ ਨੋਰਥ ਈਸਟ ਦਿੱਲੀ ਥਾਣਾ ਸਿਲਮਪੁਰ ਅਤੇ ਜਰੀਨਾ ਪਤਨੀ ਰੋਸਨ ਲਾਲ ਸਕਸ਼ੈਨਾ ਵਾਸੀ ਈ-40 ਪ੍ਰਸਾਦੀ ਮੁੱਹਲਾ ਤੀਸਰਾ ਪੁਸਤਾ ਨਿਊ ਓਸਮਾਨ ਪੁਰੀ ਗੜੀ ਮੇਡੂ ਨੋਰਥ ਈਸਟ ਦਿੱਲੀ ਥਾਣਾ ਸਿਲਮਪੁਰ ਘਬਰਾ ਕੇ ਉਤਰ ਕੇ ਸਰਵਿਸ ਰੋਡ ਰਾਹੀਂ ਪਿੱਛੇ ਨੂੰ ਟਲਣ ਲੱਗੀਆਂ ਅਤੇ ਉਨ੍ਹਾਂ ਦੀ ਤਲਾਸੀ ’ਤੇ 2 ਕਿਲੋ 600 ਗ੍ਰਾਮ ਅਫੀਮ ਬ੍ਰਾਮਦ ਬ੍ਰਾਮਦ ਕੀਤੀ ਗਈ। ਇਸੇ ਤਰ੍ਹਾਂ ਹੀ ਦੂਜਾ ਮਾਮਲਾ ਥਾਣਾ ਸਿਟੀ ਰਾਜਪੁਰਾ ਦਾ ਹੈ, ਜਿਸ ਵਿੱਚ ਇੰਸਪੈਕਟਰ ਪਿ੍ਰੰਸਪ੍ਰੀਤ ਸਿੰਘ ਭੱਟੀ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਪਿੰਡ ਖਰਾਜਪੁਰ ਮੋਜੂਦ ਸੀ ਤਾਂ ਇੱਕ ਮੋਨਾ ਵਿਅਕਤੀ ਅਤੇ ਇੱਕ ਅੋਰਤ ਆਉਂਦੇ ਦਿਖਾਈ ਦਿੱਤੇ ਜਿਨਾਂ ਦੇ ਮੋਡੇ ਵਿੱਚ ਪਿੱਠੂ ਬੈਗ ਪਾਏ ਹੋਏ ਸਨ। (Opium)
ਮੋਨੇ ਵਿਅਕਤੀ ਨੇ ਆਪਣਾ ਨਾਮ ਮੁਨੇਸ਼ਵਰ ਕੁਮਾਰ ਦਾਂਗੀ ਪੁੱਤਰ ਸੁਖਦੇਵ ਮਹਾਤੋ ਵਾਸੀ ਪਿੰਡ ਉਨਟਾ ਜ਼ਿਲ੍ਹਾ ਚਤਰਾ ਝਾਰਖੰਡ ਅਤੇ ਔਰਤ ਨੇ ਆਪਣ ਨਾਮ ਕਿਰਨ ਦੇਵੀ ਪਤਨੀ ਕੁਲਦੀਪ ਗੰਜੂ ਵਾਸੀ ਪਿੰਡ ਬਾਰਾਤਰੀ ਜ਼ਿਲ੍ਹਾ ਝਾਰਖੰਡ ਦੱਸਿਆ ਜਿਨਾਂ ਦੇ ਮੋਢਿਆ ਵਿੱਚ ਪਾਏ ਬੈਗ ਦੀ ਚੈਕਿੰਗ ਕਰਨ ਤੇ ਮੁਨੇਸਵਰ ਕੁਮਾਰ ਦੇ ਬੈਗ ਵਿਚੋਂ 2 ਕਿਲੋ 600 ਗ੍ਰਾਮ ਅਫੀਮ ਅਤੇ ਕਿਰਨ ਦੇਵੀ ਦੇ ਬੈਗ ਵਿਚੋ 1 ਕਿਲੋ ਅਫੀਮ ਬ੍ਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪਤਾ ਕੀਤਾ ਜਾਵੇਗਾ ਕਿ ਇਹ ਕਿੱਥੋਂ ਅਫ਼ੀਮ ਲੈ ਕੇ ਆਏ ਸਨ ਅਤੇ ਕਦੋਂ ਤੋਂ ਇਸ ਕੰਮ ਵਿੱਚ ਲੱਗੇ ਹੋਏ ਹਨ।
ਪਿੰਨੀਆਂ ’ਚੋਂ ਲੁਕੋ ਕੇ ਕੈਨੇਡਾ ਭੇਜੀ ਜਾ ਰਹੀ ਸੀ ਅਫ਼ੀਮ, ਚੜੇ ਪੁਲਿਸ ਦੇ ਧੱਕੇ
ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਹੋਈ ਬਰਾਮਦ (Opium)
ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਵਿਅਕਤੀ ਦੀ ਭਾਲ ਕੀਤੀ ਸ਼ੁਰੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਵਿਖੇ ਨਸ਼ਾ ਤਸਕਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੇਸੀ ਘਿਓ ਦੀਆਂ ਪਿੰਨੀਆਂ ਵਿੱਚ ਲੁਕੋ ਕੇ ਕੈਨੇਡਾ ਭੇਜੀ ਰਹੀ ਅਫ਼ੀਮ (Opium) ਕੋਰੀਅਰ ਮੈਨੇਜਰ ਦੀ ਸੂਝ-ਬੂਝ ਨਾਲ ਬਰਾਮਦ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕੋਰੀਅਰ ਕਰਵਾਉਣ ਵਾਲੇ ਦੀ ਭਾਲ ਆਰੰਭ ਦਿੱਤੀ ਹੈ।
ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸੂਚਨਾ ਦਿੰਦਿਆਂ ਡੀਐੱਚਐੱਲ ਐਕਸਪ੍ਰੈਸ ਇੰਡੀਆ ਕੋਰੀਅਰ ਕੰਪਨੀ ਦੇ ਮੈਨੇਜਰ ਸਲਾਊਦੀਨ ਖਾਨ ਨੇ ਦੱਸਿਆ ਕਿ ਉਨਾਂ ਕੋਲ ਜਸਵੀਰ ਸਿੰਘ ਵਾਸੀ ਗਿੱਲ ਨਾਂਅ ਦਾ ਇੱਕ ਵਿਅਕਤੀ ਆਇਆ। ਜਿਸ ਨੇ ਆਪਣਾ ਇੱਕ ਕੋਰੀਅਰ ਕੈਨੇਡਾ ਭੇਜੇ ਜਾਣ ਦੀ ਗੱਲ ਆਖੀ ਤਾਂ ਉਨਾਂ ਕੋਰੀਅਰ ਬੁੱਕ ਕਰ ਦਿੱਤਾ ਅਤੇ ਪਾਰਸਲ ਦੀ ਜਾਂਚ ਕੀਤੀ।
ਪਿੰਨੀਆਂ ਵਿੱਚੋਂ 208 ਗ੍ਰਾਮ ਅਫ਼ੀਮ ਬਰਾਮਦ (Opium)
ਖਾਨ ਨੇ ਦੱਸਿਆ ਕਿ ਜਾਂਚ ਦੌਰਾਨ ਉਸ ਨੂੰ ਪਾਰਸਲ ’ਚ ਕਿਸੇ ਨਸ਼ੀਲੇ ਪਦਾਰਥ ਦੇ ਮੌਜੂਦ ਹੋਣ ਦਾ ਸ਼ੱਕ ਹੋਇਆ ਤਾਂ ਉਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਪਾਰਸਲ ਨੂੰ ਖੋਲ੍ਹ ਕੇ ਦੇਖਿਆ ਤਾਂ ਉਸ ਵਿੱਚ ਦੋ ਟੀ ਸਰਟਾਂ, ਦੋ ਜੈਕੇਟ ਅਤੇ ਇੱਕ ਦੇਸੀ ਘਿਓ ਦੀਆਂ ਪਿੰਨੀਆਂ ਦਾ ਡੱਬਾ ਮੌਜੂਦ ਸੀ। ਜਿਉਂ ਹੀ ਪਿੰਨੀਆਂ ਨੂੰ ਤੋੜ ਕੇ ਦੇਖਿਆ ਤਾਂ ਉਨਾਂ ਵਿੱਚੋਂ 208 ਗ੍ਰਾਮ ਅਫ਼ੀਮ ਬਰਾਮਦ ਹੋਈ। ਜਿਸ ਨੂੰ ਪੁਲਿਸ ਨੇ ਕਬਜ਼ੇ ’ਚ ਲੈ ਕੇ ਜਾਂਚ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : ਪੰਪ ਦਾ ਪੁਰਾਣਾ ਮੁਲਾਜ਼ਮ ਹੀ ਨਿਕਲਿਆ 25 ਲੱਖ ਰੁਪਏ ਦੀ ਲੁੱਟ ਦਾ ਮਾਸਟਰ ਮਾਈਂਡ
ਸੰਪਰਕ ਕੀਤੇ ਜਾਣ ’ਤੇ ਥਾਣਾ ਸਾਹਨੇਵਾਲ ਦੇ ਮੁਖ ਅਫ਼ਸਰ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੋਰੀਅਰ ਕੰਪਨੀ ਦੇ ਮੈਨੇਜਰ ਵੱਲੋਂ ਦਿੱਤੀ ਗਈ ਇਤਲਾਹ ’ਤੇ ਪੁਲਿਸ ਦੀ ਮੌਜੂਦਗੀ ’ਚ ਪਾਰਸਲ ’ਚੋਂ ਪਿੰਨੀਆਂ ਅਤੇ ਪਿੰਨੀਆਂ ਵਿੱਚੋਂ 208 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਜਿਸ ਦੇ ਸਬੰਧ ’ਚ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਅਫ਼ੀਮ ਸਮੇਤ ਚਾਰ ਮੁਲਜ਼ਮ ਕਾਬੂ
ਪੁਲਿਸ ਨੂੰ ਦੇਖ ਕੇ ਕਾਰ ਭਜਾਉਣ ਦੀ ਕਰਨ ਲੱਗੇ ਸੀ ਕੋਸ਼ਿਸ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਕਿਲੋਗ੍ਰਾਮ ਅਫ਼ੀਮ (Opium) ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਥਾਣਾ ਅਫ਼ਸਰ ਸਦਰ ਐਸ.ਆਈ ਹਰਮਿੰਦਰ ਸਿੰਘ, ਐਸ.ਆਈ ਲਵਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਬਹਾਦਰਗੜ ਸਮੇਤ ਪੁਲਿਸ ਪਾਰਟੀ ਮੇਨ ਹਾਈਵੇ ਰਾਜਪੁਰਾ ਪਟਿਆਲਾ ਰੋਡ ਬਹਾਦਰਗੜ੍ਹ ਮੌਜੂਦ ਸੀ ਅਤੇ ਰਾਜਪੁਰਾ ਤਰਫ਼ ਤੋਂ ਆਉਂਦੇ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ।
ਦੌਰਾਨੇ ਚੈਂਕਿੰਗ ਰਾਜਪੁਰਾ ਸਾਈਡ ਤੋਂ ਇੱਕ ਕਾਰ ਆਉਂਦੀ ਦਿਖਾਈ ਦੇਣ ’ਤੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਕਾਰ ਹੌਲੀ ਕਰਕੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਅਚਾਨਕ ਬੰਦ ਹੋ ਗਈ, ਕਾਰ ਚਾਲਕ ਸਮੇਤ ਤਿੰਨ ਹੋਰ ਵਿਅਕਤੀ ਉਤਰ ਕੇ ਭੱਜਣ ਲੱਗੇ, ਜਿਹਨਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ ਤਾਂ ਕਾਰ ਚਾਲਕ ਨੇ ਆਪਣਾ ਨਾਂਅ ਮਨਦੀਪ ਸਿੰਘ ਉਰਫ ਮੰਨਾ ਪੁੱਤਰ ਵਾਸੀ ਸਨੌਰ, ਕਾਰ ਦੀ ਅਗਲੀ ਸੀਟ ਤੋਂ ਉਤਰੇ ਵਿਅਕਤੀ ਨੇ ਆਪਣਾ ਨਾਂਅ ਮਨਜੀਤ ਸਿੰਘ ਉਰਫ ਗੋਲਡੀ ਵਾਸੀ ਸਨੌਰ, ਕਾਰ ਦੀ ਪਿਛਲੀ ਸੀਟ ਤੋਂ ਉਤਰੇ ਵਿਅਕਤੀ ਨੇ ਆਪਣਾ ਨਾਂਅ ਰਾਜੂ ਪੁੱਤਰ ਗੁਰਮੀਤ ਸਿੰਘ ਵਾਸੀ ਚੌਰਾ ਰੋਡ ਸਨੌਰ ਅਤੇ ਵਰਿੰਦਰ ਸਿੰਘ ਉਰਫ ਕਾਲਾ ਵਾਸੀ ਸਨੌਰ ਦੱਸਿਆ। (Opium)
ਇਹ ਵੀ ਪੜ੍ਹੋ: ਕਰਵਾ ਚੌਥ : ਵਰਤ ਖੋਲ੍ਹਦੇ ਸਮੇਂ ਕਰ ਲਈ ਇਹ ਗਲਤੀ ਤਾਂ ਹੋ ਸਕਦੈ ਸਿਹਤ ਨੂੰ ਨੁਕਸਾਨ !
ਪੁਲਿਸ ਪਾਰਟੀ ਨੇ ਕਾਰ ’ਚ ਕਾਲੇ ਰੰਗ ਦਾ ਬੈਗ ਪਿਆ ਦਿਖਾਈ ਦਿੱਤਾ, ਜਿਸ ਨੂੰ ਚੈਕ ਕਰਨ ਉਪਰੰਤ ਬੈਗ ਵਿੱਚੋਂ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚੋਂ 08 ਕਿਲੋ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਤੋਂ ਪੁਲਿਸ ਰਿਮਾਂਡ ਦੌਰਾਨ ਪਤਾ ਕੀਤਾ ਜਾਵੇਗਾ ਕਿ ਇਹ ਅਫ਼ੀਮ ਕਿੱਥੋਂ ਲੈ ਕੇ ਆਏ ਹਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਇਸ ਮੌਕੇ ਐਸਪੀ ਸਿਟੀ ਮੁਹਮੰਦ ਸਰਫਰਾਜ ਆਲਮ, ਡੀਐਸਪੀ ਦਿਹਾਤੀ ਗੁਰਦੇਵ ਸਿੰਘ ਧਾਲੀਵਾਲ ਸਮੇਤ ਹੋਰ ਪੁਲਿਸ ਅਧਿਕਾਰੀ ਹਾਜਰ ਸਨ।