Arrived - Sach Kahoon Punjabi
ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ
ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai
ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਨੇੜਲੇ ਪਿੰਡ ਕੰਗ ਜਗੀਰ ਨਾਲ ਸਬੰਧਿਤ ਮ੍ਰਿਤਕ ਕੇਵਲ ਰਾਮ ਕਰੀਬ 3 ਮਹੀਨੇ ਪਹਿਲਾਂ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਬੀਤੀ 28 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : IND Vs AUS 2nd ODI : ਅਸਟਰੇਲੀਆ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਰਹਿੰਦੀ, ਜਿਸ ਕਾਰਨ ਉਹ ਬੀਤੀ 28 ਅਗਸਤ ਨੂੰ ਪੰਜਾਬ ਵਾਪਸ ਆ ਰਿਹਾ ਸੀ ਜਦ ਉਹ ਏਅਰਪੋਰਟ ਜਾਣ ਲਈ ਘਰੋਂ ਸਵੇਰੇ 5 ਵਜੇ ਚੱਲਣ ਲੱਗਾ ਤਾਂ ਘਰ ਦੇ ਬਾਹਰਵਾਰ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਦੂਜੀ ਵਾਰ ਮੁੜ ਦੌਰਾ ਪੈਣ ਕਾਰਨ ਮੌਤ ਹੋ ਗਈ ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਵਰ੍ਹੇ ਪਹਿਲਾਂ ਕੰਮ ਦੌਰਾਨ ਸੱਜੀ ਬਾਂਹ ਕੱਟੀ ਗਈ ਸੀ ਤੇ ਉਸ ਦੀ ਕੋਈ ਔਲਾਦ ਵੀ ਨਹੀਂ ਹੈ ਜਦ ਕਿ ਪਤਨੀ ਵੀ ਬਹੁਤ ਬਿਮਾਰ ਰਹਿੰਦੀ ਹੈ। (Dubai)
ਜਦ ਕੇਵਲ ਰਾਮ ਦੇ ਨਾਲ ਰਹਿੰਦੇ ਸਾਥੀਆਂ ਨੇ ਉਸਦੀ ਮ੍ਰਿਤਕ ਦੇਹ ਵਾਪਸ ਭਾਰਤ ਭੇਜਣ ਲਈ ਡਾ. ਓਬਰਾਏ ਨਾਲ ਗੱਲ ਕੀਤੀ ਤਾਂ ਡਾ. ਓਬਰਾਏ ਨੇ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਤਾਂ ਪਰਿਵਾਰ ਨੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਕੇਵਲ ਰਾਮ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ। (Dubai)
ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵੱਲੋਂ ਹੁਣ ਤੱਕ 129 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮੁਹੰਮਦ ਨਜ਼ੀਰ ਤੋਂ ਇਲਾਵਾ ਮ੍ਰਿਤਕ ਦੇ ਭਰਾ ਭਜਨ ਲਾਲ, ਤਰਸੇਮ ਲਾਲ, ਜੀਜਾ ਪਿਆਰਾ ਲਾਲ, ਭਤੀਜਾ ਕੁਲਦੀਪ ਕੁਮਾਰ ਆਦਿ ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।
ਡਾ.ਓਬਰਾਏ ਦੇ ਯਤਨਾਂ ਨਾਲ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ
ਡਾ.ਓਬਰਾਏ ਦੇ ਯਤਨਾਂ ਨਾਲ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ ਪੁੱਜੇ ਵਤਨ
ਰਾਜਨ ਮਾਨ, ਅੰਮ੍ਰਿਤਸਰ
ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 22 ਸਾਲਾ ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਆਬੂਧਾਬੀ ਗਏ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਦੀਆਂ ਮ੍ਰਿਤਕ ਦੇਹਾਂ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀਆਂ
ਗੁਰਦਾਸਪੁਰ ਜਿਲ੍ਹੇ ਦੇ ਪਿੰਡ ਹਕੀਮਪੁਰਾ ਨਾਲ ਸੰਬੰਧਿਤ ਮ੍ਰਿਤਕ ਭੁਪਿੰਦਰ ਸਿੰਘ ਬੀਤੀ 13 ਜੂਨ ਨੂੰ ਹੀ ਦੁਬਈ ਗਿਆ ਸੀ ਕਿ ਅਚਾਨਕ 29 ਜੂਨ ਨੂੰ ਕੇਵਲ 16 ਦਿਨ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਬੁੱਕਲ ‘ਚ ਵਸਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ ਬਦਨਸੀਬ ਨੌਜਵਾਨ ਇੰਦਰਜੀਤ ਸਿੰਘ ਬੀਤੀ 19 ਮਾਰਚ ਨੂੰ ਆਪਣੀ ਛੁੱਟੀ ਕੱਟ ਕੇ ਆਬੂਧਾਬੀ ਗਿਆ ਸੀ ਕਿ ਅਚਾਨਕ 23 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੀ ਉਸ ਦੀ ਵੀ ਮੌਤ ਹੋ ਗਈ ਸੀ ਦੋਹਾਂ ਪਰਿਵਾਰਾਂ ਦੀ ਬੇਨਤੀ ‘ਤੇ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹਾਂ ਨੂੰ ਵਤਨ ਭੇਜਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ ਤੋਂ ਪਹਿਲਾਂ ਪਹੁੰਚੇ ਕੇਜਰੀਵਾਲ
ਮੋਦੀ-ਸ਼ਾਹ ‘ਤੇ ਲਾਇਆ ਤਵਾ
ਸੰਗਰੂਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਵਿਖੇ ਰੈਲੀ ਕਰਨ ਤੋਂ ਪਹਿਲਾਂ ਸੰਗਰੂਰ ਪਹੁੰਚੇ। ਜਿੱਥੇ ਕੇਜਰੀਵਾਲ ਨੇ ਭਾਜਪਾ ‘ਤੇ ਵੱਡੇ ਸ਼ਬਦੀ ਹਮਲੇ ਕੀਤੇ। ਕੇਜਰੀਵਾਲ ਨੇ ਕਿਹਾ ਕਿ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਸਿਰਫ ਲੋਕਾਂ ਦੀ ਲੁੱਟ ਹੀ ਕੀਤੀ ਹੈ, ਜੇਕਰ ਭਾਜਪਾ ਹੋਰ 5 ਸਾਲ ਲਈ ਸੱਤਾ ਵਿਚ ਆ ਗਈ ਤਾਂ ਦੇਸ਼ ਬਰਬਾਦ ਹੋ ਜਾਵੇਗਾ, ਇਸ ਲਈ ਮਹਾਗਠਜੋੜ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਹਰਾਉਣਾ ਪਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਨੂੰ ਮਿਲਣ ਦਿੱਲੀ ਪੁੱਜੇ ਅਮਰਿੰਦਰ ਸਿੰਘ
ਲੋਕ ਸਭਾ ਚੋਣਾਂ ਤੋਂ ਪਹਿਲਾਂ ਨਰਾਜ਼ ਵਿਧਾਇਕਾਂ ਨੂੰ ਖੁਸ਼ ਕਰਨਾ ਚਾਹੁੰਦੀ ਐ ਕਾਂਗਰਸ ਪਾਰਟੀ
ਪੰਜਾਬ ‘ਚ ਵਿਧਾਇਕਾਂ ਨੂੰ ਚੇਅਰਮੈਨ ਲਾਉਣ ਵਾਲਾ ਐਕਟ ਹੋ ਚੁੱਕਾ ਐ ਲਾਗੂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੌਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਪੁੱਜ ਗਏ ਹਨ। ਅਮਰਿੰਦਰ ਸਿੰਘ ਐਤਵਾਰ ਨੂੰ ਸ਼ਾਮ ਨੂੰ ਹੀ ਦਿੱਲੀ ਵਿਖੇ ਚਲੇ ਗਏ ਸਨ ਪਰ ਉਨ੍ਹਾਂ ਦੀ ਮੁਲਾਕਾਤ ਸੋਮਵਾਰ ਸਵੇਰੇ ਦੱਸੀ ਜਾ ਰਹੀ ਹੈ। ਇਸ ਮੁਲਾਕਾਤ ਦੌਰਾਨ ਅਮਰਿੰਦਰ ਸਿੰਘ ਕੋਸ਼ਿਸ਼ ਕਰਨਗੇ ਕਿ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਲਈ ਲਟਕਦੇ ਆ ਰਹੇ ਮਾਮਲੇ ਬਾਰੇ ਫੈਸਲਾ ਕਰ ਲਿਆ ਜਾਵੇ ਤਾਂ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਰਾਜ਼ ਚਲਦੇ ਆ ਰਹੇ ਵਿਧਾਇਕਾਂ ਨੂੰ ਖੁਸ਼ ਕੀਤਾ ਜਾ ਸਕੇ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਜਿੱਥੇ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਬਾਰੇ ਚਰਚਾ ਕਰਨਗੇ, ਉੱਥੇ ਹੀ ਪੰਚਾਇਤੀ ਚੋਣਾਂ ‘ਚ ਹੋਈ ਜਿੱਤ ਬਾਰੇ ਵੀ ਰਾਹੁਲ ਗਾਂਧੀ ਨੂੰ ਜਾਣਕਾਰੀ ਦਿੱਤੀ ਜਾਏਗੀ। ਅਮਰਿੰਦਰ ਸਿੰਘ ਚਾਹੁੰਦੇ ਹਨ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਉਮੀਦਵਾਰ ਦੀ ਖੋਜ ਕਰਨ ਦੇ ਨਾਲ ਹੀ ਟਿਕਟਾਂ ਦੇ ਐਲਾਨ ਬਾਰੇ ਜਲਦ ਫੈਸਲਾ ਕੀਤਾ ਜਾਵੇ ਤਾਂ ਕਿ ਲੋਕ ਸਭਾ ਚੋਣਾਂ ‘ਚ ਉਤਰਨ ਵਾਲੇ ਉਮੀਦਵਾਰਾਂ ਕੋਲ ਆਪਣੇ ਹੱਕ ‘ਚ ਪ੍ਰਚਾਰ ਕਰਨ ਲਈ ਨਾ ਸਿਰਫ਼ ਚੰਗਾ ਸਮਾਂ ਮਿਲ ਸਕੇ, ਸਗੋਂ ਹੁਣ ਤੋਂ ਹੀ ਲੋਕ ਸਭਾ ਉਮੀਦਵਾਰ ਆਪਣੀ ਤਿਆਰੀਆਂ ‘ਚ ਉਤਰਦੇ ਹੋਏ ਜਿਹੜਾ ਵੀ ਕੰਮ ਸਰਕਾਰ ਤੋਂ ਕਰਵਾਉਣਾ ਚਾਹੁੰਦੇ ਹੋਣ, ਉਹ ਸਰਕਾਰ ਤੋਂ ਕਰਵਾ ਸਕਣ। ਇਸ ਲਈ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਅਮਰਿੰਦਰ ਸਿੰਘ ਜਲਦ ਹੀ ਲੋਕ ਸਭਾ ਦੇ ਉਮੀਦਵਾਰਾਂ ਬਾਰੇ ਫੈਸਲਾ ਕਰਨ ਲਈ ਕਹਿਣਗੇ।
ਇੱਥੇ ਹੀ ਪਿਛਲੇ ਸਾਲ ਪਾਸ ਕੀਤੇ ਗਏ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਐਕਟ ਅਨੁਸਾਰ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਦੇ ਮਾਮਲੇ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਵੀ ਅਮਰਿੰਦਰ ਸਿੰਘ ਕਰਨਗੇ। ਕਿਹੜੇ ਵਿਧਾਇਕ ਨੂੰ ਕਿਹੜੀ ਚੇਅਰਮੈਨੀ ਦੇਣੀ ਹੈ, ਇਹ ਫੈਸਲਾ ਵੀ ਅਮਰਿੰਦਰ ਸਿੰਘ ਖ਼ੁਦ ਨਾ ਲੈ ਕੇ ਰਾਹੁਲ ਗਾਂਧੀ ਦੀ ਇਜਾਜ਼ਤ ਤੋਂ ਬਾਅਦ ਹੀ ਕਰਨਾ ਚਾਹੁੰਦੇ ਹਨ ਤਾਂ ਕਿ ਚੇਅਰਮੈਨੀ ਛੋਟੀ ਵੱਡੀ ਦੇ ਚੱਕਰ ਵਿੱਚ ਅਮਰਿੰਦਰ ਸਿੰਘ ਤੋਂ ਕੋਈ ਨਰਾਜ਼ ਨਾ ਹੋਵੇ। ਅਮਰਿੰਦਰ ਸਿੰਘ ਆਪਣੇ ਇੱਕ ਫ਼ਾਰਮੂਲੇ ਅਨੁਸਾਰ ਚੇਅਰਮੈਨੀ ਦੇਣ ਦੀ ਗੱਲ ਰਾਹੁਲ ਗਾਂਧੀ ਕੋਲ ਰੱਖ ਸਕਦੇ ਹਨ, ਜਿਸ ‘ਤੇ ਆਖ਼ਰੀ ਫੈਸਲਾ ਰਾਹੁਲ ਗਾਂਧੀ ਨੇ ਹੀ ਕਰਨਾ ਹੈ। ਇੱਥੇ ਹੀ ਪੰਜਾਬ ‘ਚ ਪੰਚਾਇਤੀ ਚੋਣਾਂ ‘ਚ ਪ੍ਰਾਪਤ ਹੋਈ ਜਿੱਤ ਬਾਰੇ ਵੀ ਅਮਰਿੰਦਰ ਸਿੰਘ ਖ਼ੁਦ ਰਾਹੁਲ ਗਾਂਧੀ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਦੀ ਸਥਿਤੀ ਬਿਆਨ ਕਰਨਗੇ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਹੱਕ ‘ਚ ਡਟੇ ਹੋਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੀਐੱਮ ਨੇ ਮਿਜਾਰਪੁਰ ‘ਚ 4 ਯੋਜਨਾਵਾਂ ਦੀ ਦਿੱਤੀ ਸੌਗਾਤ | Narendra Modi
ਉੱਤਰ ਪ੍ਰਦੇਸ਼, (ਏਜੰਸੀ)। ਕੇਂਦਰ ਸਰਕਾਰ ਸੱਤਾ ‘ਚ ਚਾਰ ਪੂਰੇ ਕਰਕੇ ਚੋਨਾਵੀ ਸਾਲ ‘ਚ ਪ੍ਰਵੇਸ਼ ਕਰ ਚੁੱਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਮੋਦੀ ਆਪ ਆਪਣੀ ਸਰਕਾਰੀ ਦੀਆਂ ਉਪਲੱਬਧੀਆਂ ਗਿਣਾਉਣ ਲਈ ਜਨਤਾ ਦੇ ਰੂਬ-ਰੂ ਹੋ ਰਹੇ ਹਨ। ਇਸ ਕਰਮ ‘ਚ ਆਪਣੇ ਦੋ ਦਿਨੀ ਪੂਰਣਾਚਲ ਯਾਤਰਾ ਦੇ ਦੂਜੇ ਦਿਨ ਪੀਐਮ ਮੋਦੀ ਨੇ ਮਿਜਾਰਪੁਰ ‘ਚ 4 ਵੱਡੀਆਂ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ। ਇੱਕੇ ਪੀਐਮ ਮੋਦੀ ਨੇ ਬਾਣਸਾਗਰ ਪਰਿਯੋਜਨਾਵਾਂ ਦੇ ਉਦਘਾਟਨ ਨਾਲ-ਨਾਲ 108 ਲੋਕ ਸਰਕਾਰੀ ਕੇਂਦਰ, ਮੈਡੀਕਲ ਕਾਲਜ ਤੇ ਸਿਲਾਨਿਆਸ ਅਤੇ ਚੁਨਾਰ ‘ਚ ਬਨਾਰਸ ਅਤੇ ਮਿਜਾਰਪੁਰ ਨੂੰ ਜੋੜਨ ਵਾਲੇ ਪੁੱਲ ਦਾ ਉਦਘਾਟਨ ਕੀਤਾ। (Narendra Modi)
ਪੀਐਮ ਮੋਦੀ ਨੇ ਇੱਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਖੇਤਰ ਹਮੇਸ਼ਾ ਤੋਂ ਸੰਭਾਵਨਾਵਾਂ ਦਾ ਖੇਤਰ ਰਿਹਾ ਹੈ ਤੇ ਹੁਣ ਯੂਪੀ ‘ਚ ਯੋਗੀ ਦੀ ਸਰਕਾਰ ਆਉਣ ਤੋਂ ਬਾਅਦ ਸੂਬੇ ਦਾ ਵਿਕਾਸ ਦਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦੋ ਦਿਨਾਂ ‘ਚ ਇਸ ਖੇਤਰ ਲਈ ਵਿਕਾਸ ਨਾਲ ਜੁੜੀ ਤਮਾਮ ਪਰਿਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਜਾਂ ਫਿਰ ਉਨਾਂ ਨੇ ਜਨਤਾ ਨੂੰ ਸਮਰਪਿਤ ਕੀਤਾ। ਬਾਣਸਾਗਰ ਪਰਿਯੋਜਨਾ ਦੀਆਂ ਉਪਲੱਬਧੀਆਂ ਦੱਸਦੇ ਹੋਏ ਪੀਐਮ ਮੋਦੀ ਨੇ ਕਿਹਾ ਜੇ ਇਹ ਯੋਜਨਾ ਪਹਿਲਾਂ ਸ਼ੁਰੂ ਹੋ ਜਾਂਦੀ ਤਾਂ ਤੁਹਾਨੂੰ ਪਹਿਲਾਂ ਲਾਭ ਮਿ ਜਾਂਦਾ ਪਰ ਪਹਿਲਾਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ 40 ਸਾਲ ਪਹਿਲਾਂ ਇਸ ਪਰਿਯੋਜਨਾਵਾਂ ਦਾ ਸਿਲਾਨਿਆਸ ਹੋਇਆ ਸੀ ਪਰ ਕੰਮ ਸ਼ੁਰੂ ਹੁੰਦੇ-ਹੁੰਦੇ 20 ਸਾਲ ਨਿਕਲ ਗਏ ਪਰ ਯੋਜਨਾ ‘ਤੇ ਸਿਰਫ ਗੱਲਾਂ ਅਤੇ ਵਾਅਦੇ ਕੀਤੇ ਗਏ। ਉਨ੍ਹਾਂ ਕਿਹਾ ਕਿ 2014 ‘ਚ ਸਾਡੀ ਸਰਕਾਰ ਨੇ ਸਾਰੀਆਂ ਅਟਕੀਆਂ-ਭਟਕੀਆਂ ਅਤੇ ਲਟਕੀਆਂ ਯੋਜਨਾਵਾਂ ਨੂੰ ਸ਼ੁਰੂ ਕਰਨ ਦਾ ਕੰਮ ਕੀਤਾ। (Narendra Modi)