Tehsildar - Sach Kahoon Punjabi

Punjab: ਪੰਜਾਬ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਆਦੇਸ਼, ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਡਿਊਟੀ ‘ਤੇ ਨਾ ਪਹੁੰਚ ਰਹੇ ਤਹਿਸੀਲਦਾਰਾਂ ਨੂੰ ਕੈਬਿਨੇਟ ਮੰਤਰੀ ਦੀ ਦੋ-ਟੁੱਕ

ਮੈਂ ਖੁਦ ਵੀ ਕਿਸੇ ਵੇਲੇ ਕਰ ਸਕਦਾ ਹਾਂ ਚੈਕਿੰਗ :ਹਰਦੀਪ ਸਿੰਘ ਮੁੰਡੀਆਂ

Punjab: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਕਈਆਂ ਨੇ ਹਾਲੇ ਤੱਕ ਜੁਆਇਨ ਨਹੀਂ ਕੀਤਾ। ਸਾਰਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ। ਮੈਂ ਖੁਦ ਕਿਸੇ ਵੀ ਦਫ਼ਤਰ ਦੀ ਚੈਕਿੰਗ ਕਰਾਂਗਾ, ਜੇਕਰ ਕੋਈ ਵੀ ਗੈਰ ਹਾਜ਼ਰ ਪਾਇਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਰਿਆਂ ਨੂੰ ਤੁਰੰਤ ਡਿਊਟੀ ‘ਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ।

ਇਹ ਵੀ ਪੜ੍ਹੋ: Fire Accident In Punjab: ਅੱਗ ਲੱਗਣ ਨਾਲ 13 ਝੁੱਗੀਆ ਸੜ ਕੇ ਸੁਆਹ, ਹੋਇਆ ਵੱਡਾ ਨੁਕਸਾਨ

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਸੀ। ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਇੱਕ ਸੂਚੀ ਜਾਰੀ ਕਰਕੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਸਨ।

Punjab Tehsildar News: ਮੁੱਖ ਮੰਤਰੀ ਮਾਨ ਦੀ ਤਹਿਸੀਲਦਾਰਾਂ ਨੂੰ ਦਿੱਤੀ ਚਿਤਾਵਨੀ
ਤਹਿਸੀਲਦਾਰਾਂ ਵੱਲੋਂ ਸਮੂਹਿਕ ਛੁੱਟੀ, ਭਗਵੰਤ ਮਾਨ ਬੋਲੇ, ‘ਛੁੱਟੀ ਮੁਬਾਰਕ’, ਬਲੈਕ-ਮੇਲ ਕਰਨ ਦੀ ਕੋਸ਼ਿਸ਼ ਨਾ ਕਰੋ | Punjab Tehsildar News

ਨਾਇਬ ਤਹਿਸੀਲਦਾਰਾਂ ਅਤੇ ਕਾਨੂੰਗੋ ਨੂੰ ਸਰਕਾਰ ਨੇ ਦਿੱਤੀ ਰਜਿਸਟਰੀਆਂ ਕਰਨ ਦੀ ਪਾਵਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਤਹਿਸੀਲਦਾਰਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਾਫ਼ੀ ਜਿਆਦਾ ਭੜਕ ਗਏ ਹਨ ਅਤੇ ਤਹਿਸੀਲਦਾਰਾਂ ਨੂੰ ਉਨਾਂ ਦੀ ਜੁਬਾਨ ਵਿੱਚ ਹੀ ‘ਛੁੱਟੀ ਮੁਬਾਰਕ’ ਕਹਿੰਦੇ ਹੋਏ ਹੁਣ ਤੋਂ ਬਾਅਦ ਡਿਊਟੀ ’ਤੇ ਨਹੀਂ ਆਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਨਾਂ ਤਹਿਸੀਲਦਾਰਾਂ ਦੀ ਗੈਰ ਹਾਜ਼ਰੀ ਵਿੱਚ ਨਾਇਬ ਤਹਿਸੀਲਦਾਰਾਂ ਅਤੇ ਕਾਨੂੰਗੋ ਨੂੰ ਰਜਿਸਟਰੀਆਂ ਕਰਨ ਦੀ ਪਾਵਰ ਦੇ ਦਿੱਤੀ ਗਈ ਹੈ, ਇਸ ਦੇ ਨਾਲ ਹੀ ਲੋੜ ਲੈਣ ’ਤੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਰਜਿਸਟਰੀਆਂ ਕਰਨ ਦੀ ਪਾਵਰ ਦਿੰਦੇ ਹੋਏ ਤਹਿਸੀਲਾਂ ਵਿੱਚ ਬਿਠਾਇਆ ਜਾ ਸਕਦਾ ਹੈ ਪਰ ਆਮ ਲੋਕਾਂ ਦੇ ਕੰਮਾਂ ਨੂੰ ਰੁਕਣ ਨਹੀਂ ਦਿੱਤਾ ਜਾਏਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਬਲੈਕ-ਮੇਲ ਦਾ ਤਗਮਾ ਦਿੰਦੇ ਹੋਏ ਕਿਹਾ ਕਿ ਹੁਣ ਤਾਂ ਹੱਦ ਹੀ ਹੋਈ ਪਈ ਹੈ ਕਿ ਆਮ ਲੋਕਾਂ ਦਾ ਕੰਮਕਾਜ ਰੋਕਣ ਦੀ ਧਮਕੀ ਦਿੰਦੇ ਹੋਏ ਇਹ ਤਹਿਸੀਲਦਾਰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਹੀ ਮੰਗੀ ਜਾ ਰਹੇ ਹਨ। ਭਗਵੰਤ ਮਾਨ ਨੇ ਸਾਫ਼ ਕੀਤਾ ਕਿ ਵਿਜੀਲੈਂਸ ਵਿਭਾਗ ਵੱਲੋਂ ਜਿਹੜੇ ਤਹਿਸੀਲਦਾਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ, ਉਨਾਂ ਨੂੰ ਕਿਸੇ ਵੀ ਹਾਲਤ ਵਿੱਚ ਛੱਡਿਆ ਨਹੀਂ ਜਾਏਗਾ, ਸਗੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪਹਿਲਾਂ ਨਾਲੋਂ ਜਿਆਦਾ ਸਖ਼ਤ ਕਾਰਵਾਈ ਕੀਤੀ ਜਾਏਗੀ।

ਇਹ ਵੀ ਪੜ੍ਹੋ: Punjab News: ਅਧਿਕਾਰੀਆਂ ਦੇ ਭਰੋਸੇ ਨਹੀਂ ਰਹੇਗਾ ਨਾਜਾਇਜ਼ ਮਾਈਨਿੰਗ, ਡਰੋਨ ਤੇ ਸੈਟੇਲਾਇਟ ਰੱਖਣਗੇ ਪੈਣੀ ਨਜ਼ਰ

ਭਗਵੰਤ ਮਾਨ ਦਾ ਦਾਅਵਾ ਹੈ ਕਿ ਤਹਿਸੀਲਦਾਰਾਂ ਦੀ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜਿਹੜੇ ਵੀ ਤਹਿਸੀਲਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨਾਂ ਨੂੰ ਛੱਡਣ ਦੇ ਨਾਲ ਹੀ ਉਨਾਂ ਖ਼ਿਲਾਫ਼ ਦਰਜ਼ ਮਾਮਲੇ ਵਾਪਸ ਲਏ ਜਾਣ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਬਰਦਾਸ਼ਤ ਨਹੀਂ ਕਰੇਗੀ। ਇਸ ਲਈ ਤਹਿਸੀਲਦਾਰਾਂ ਨੇ ਜੇਕਰ ਛੁੱਟੀ ਕਰਨੀ ਹੀ ਹੈ ਤਾਂ ਉਨਾਂ ਨੂੰ ਛੁੱਟੀ ਮੁਬਾਰਕ ਹੋਵੇ।

ਤਹਿਸੀਲਦਾਰਾਂ ਦੀ ਸੀਟਾਂ ’ਤੇ ਬਿਠਾ ਦਿਆਂਗੇ ‘ਮਾਸਟਰ’, ਨਹੀਂ ਰੁਕਣ ਦਿਆਂਗੇ ਆਮ ਲੋਕਾਂ ਦਾ ਕੰਮ : ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਤਹਿਸੀਲਦਾਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਉਹ ਤੈਅ ਸਮੇਂ ਵਿੱਚ ਛੁੱਟੀ ਨੂੰ ਖ਼ਤਮ ਕਰਕੇ ਵਾਪਸ ਨਹੀਂ ਪਰਤਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏਗੀ ਅਤੇ ਛੁੱਟੀ ਤੋਂ ਬਾਅਦ ਕਿਹੜੀ ਸੀਟ ਅਤੇ ਕਿਹੜੇ ਜ਼ਿਲ੍ਹੇ ਵਿੱਚ ਲਗਾਉਣਾ ਹੈ, ਇਸ ਸਬੰਧੀ ਫੈਸਲਾ ਸਰਕਾਰ ਵੱਲੋਂ ਹੀ ਲਿਆ ਜਾਏਗਾ।

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਪਹਿਲਾਂ ਵਾਂਗ ਹੀ ਚਲਾਉਣ ਲਈ ਨਾਇਬ ਤਹਿਸੀਲਦਾਰਾਂ ਅਤੇ ਕਾਨੂੰਗੋ ਨੂੰ ਚਾਰਜ ਦੇ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਲੋੜ ਪਈ ਤਾਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਮਾਸਟਰਾਂ ਨੂੰ ਵੀ ਰਜਿਸਟਰੀਆਂ ਕਰਨ ਲਈ ਪਾਵਰ ਦੇ ਦਿੱਤੀ ਜਾਏਗੀ ਪਰ ਕਿਸੇ ਵੀ ਹਾਲਤ ਵਿੱਚ ਆਮ ਲੋਕਾਂ ਦਾ ਕੰਮ ਰੁਕਣ ਨਹੀਂ ਦਿੱਤਾ ਜਾਏਗਾ।

ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ
(ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਸਨੇ ਸ਼ਿਕਾਇਤਕਰਤਾ ਨੂੰ ਕੰਮ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਸਬੰਧੀ ਤਹਿਸੀਲਦਾਰ ਅਤੇ ਫਰਦ ਕੇਂਦਰ ਦਾ ਮੈਨੇਜਰ ਇੱਕ ਲੱਖ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਉਪਰੋਕਤ ਮੁਲਜ਼ਮ ਵੱਲੋਂ ਪੈਸਿਆਂ ਦੀ ਮੰਗ ਕਰਦੇ ਸਮੇਂ ਅਵਾਜ ਦੀ ਰਿਕਾਰਡਿੰਗ ਵੀ ਕਰ ਲਈ ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।  Bribe

ਇਹ ਵੀ ਪੜ੍ਹੋ: ਦਰੱਖਤ ਨਾਲ ਬੰਨ ਕੇ ਨੌਜਵਾਨ ਨੂੰ ਦਿੱਤੇ ਤਸੀਹੇ, ਪੀਜੀਆਈ ਰੈਫਰ

ਇਸ ਸਬੰਧੀ ਵਿਜੀਲੈਂਸ ਰੇਂਜ ਜਲੰਧਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ਾਂ ਨੂੰ ਸਹੀ ਤੇ ਦਰੁੱਸਤ ਪਾਇਆ ਹੈ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਸ਼ਹੀਦ ਦੀ ਬੇਟੀ ਨੂੰ ਤਹਿਸੀਲਦਾਰ ਤੇ ਬੇਟੇ ਨੂੰ ਏਐੱਸਆਈ ਦੀ ਨੌਕਰੀ
ਸ਼ਹੀਦ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 12 ਲੱਖ ਰੁਪਏ ਦਾ ਮੁਆਵਜ਼ਾ

ਸਰਕਾਰ ਸਾਰੀਆਂ ਫੋਰਸਾਂ ਨਾਲ ਸਬੰਧਿਤ ਵਿਅਕਤੀਆਂ ਲਈ ਮੁਆਵਜ਼ੇ ਨੂੰ ਨਿਯਮਬੰਦ ਕਰਨ ਲਈ ਵਿਆਪਕ ਨੀਤੀ ਤਿਆਰ ਕਰੇਗੀ: ਕੈਪਟਨ

ਤਰਨਤਾਰਨ, (ਰਾਜਨ ਮਾਨ) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਦੇ ਸ਼ਹੀਦ ਹੋਏ ਜੇ.ਸੀ.ਓ. ਪਰਮਜੀਤ ਸਿੰਘ ਦੀ ਵੱਡੀ ਬੇਟੀ ਨੂੰ ਨਾਇਬ ਤਹਿਸੀਲਦਾਰ ਅਤੇ ਬੇਟੇ ਨੂੰ ਏਐੱਸਆਈ ਦੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ਇਹ ਐਲਾਨ ਉਨ੍ਹਾਂ ਨੇ ਅੱਜ ਵੇਈਪੂੰਈ ਪਿੰਡ ਵਿਖੇ ਸ਼ਹੀਦ ਦੇ ਪਰਿਵਾਰ ਦੇ ਘਰ ਜਾਣ ਦੌਰਾਨ ਕੀਤਾ।

ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਵਾਸਤੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਫੋਰਸ ਦੇ ਹਰੇਕ ਪੰਜਾਬੀ ਨੂੰ ਮੁਆਵਜ਼ਾ ਦੇਣ ਲਈ ਨਿਯਮਬੱਧ ਵਿਆਪਕ ਨੀਤੀ ਛੇਤੀ ਹੀ ਕੈਬਨਿਟ ਦੇ ਸਾਹਮਣੇ ਪੇਸ਼ ਕਰੇਗੀ। ਸ਼ਹੀਦ ਪਰਮਜੀਤ ਸਿੰਘ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਦੇ ਵਾਰਸਾਂ ਲਈ ਪਹਿਲਾਂ ਹੀ ਐਲਾਨ ਕੀਤੇ ਗਏ ਮੁਆਵਜ਼ੇ ਤੋਂ ਇਲਾਵਾ ਪਰਿਵਾਰ ਵੱਲੋਂ ਸਰਕਾਰ ਤੋਂ ਕੀਤੀ ਗਈ ਮੰਗ ਅਨੁਸਾਰ ਸ਼ਹੀਦ ਦੇ ਦੋ ਵੱਡੇ ਬੱਚਿਆਂ ਨੂੰ ਨੌਕਰੀ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਜਿਸ ਵਿੱਚ ਸ਼ਹੀਦ ਦੀ ਪਤਨੀ ਅਤੇ ਬੱਚਿਆਂ ਨੂੰ ਪੰਜ ਲੱਖ ਰੁਪਏ, ਦੋ ਲੱਖ ਰੁਪਏ ਉਸ ਦੇ ਮਾਪਿਆਂ ਅਤੇ ਪੰਜ ਲੱਖ ਰੁਪਏ ਦਾ ਪਲਾਟ ਦੇਣਾ ਸ਼ਾਮਲ ਹੈ । ਇਸ ਤੋਂ ਇਲਾਵਾ ਸਥਾਨਕ ਰੈਸਟ ਹਾਊਸ ਦਾ ਨਾਂਅ ਸ਼ਹੀਦ ਦੇ ਨਾਂਅ ‘ਤੇ ਰੱਖਣ ਲਈ ਇੱਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ ਮੁੱਖ ਮੰਤਰੀ ਨੇ ਅੱਜ ਇਸ ਇਲਾਕੇ ਦੇ ਸਕੂਲ ਅਤੇ ਸਟੇਡੀਅਮ ਦਾ ਨਾਂਅ ਵੀ ਸ਼ਹੀਦ ਜਵਾਨ ਦੇ ਨਾਂਅ ‘ਤੇ ਰੱਖਣ ਦਾ ਐਲਾਨ ਕੀਤਾ।

ਅੰਮ੍ਰਿਤਸਰ ਦੇ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਐਲਾਨ ਕੀਤਾ ਹੈ ਕਿ ਉਹ ਸ਼ਹੀਦ ਦੀ ਦੂਜੀ ਲੜਕੀ ਨੂੰ ਅਪਨਾਉਣਗੇ ਜਿਸ ਦੀ ਵੱਡੀ ਧੀ 16 ਸਾਲਾ ਸਿਮਰਨਦੀਪ ਕੌਰ ਨੂੰ ਹਿਮਾਚਲ ਪ੍ਰਦੇਸ਼ ਦੇ ਆਈ.ਏ.ਐਸ.-ਪੀ.ਸੀ.ਐਸ. ਜੋੜੇ ਨੇ ਅਪਨਾਉਣ ਦਾ ਐਲਾਨ ਕੀਤਾ ਹੈ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿਮਰਨਜੀਤ ਕੌਰ ਅਤੇ 12 ਵਰ੍ਹਿਆਂ ਦੇ ਪੁੱਤਰ ਸਹਿਲਦੀਪ ਸਿੰਘ ਦੋਵਾਂ ਨੂੰ ਆਪਣੀ ਪੜ੍ਹਾਈ ਮੁਕੰਮਲ ਕਰ ਲੈਣ ਤੋਂ ਬਾਅਦ ਸਰਕਾਰ ਵੱਲੋਂ ਨੌਕਰੀ ਮੁਹੱਈਆ ਕਰਵਾਈ ਜਾਵੇਗੀ ਇਹ ਪੁੱਛੇ ਜਾਣ ‘ਤੇ ਕਿ ਇਸ ਨਾਲ ਸ਼ਹੀਦ ਦੇ ਤੀਜੇ ਬੱਚੇ ਨਾਲ ਵਿਤਕਰਾ ਨਹੀਂ ਹੋਵੇਗਾ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਦੇ ਹਰੇਕ ਮੈਂਬਰ ਨੂੰ ਵਿਅਕਤੀਗਤ ਅਧਾਰ ‘ਤੇ ਮੁਆਵਜ਼ਾ ਦੇਣਾ ਸੰਭਵ ਨਹੀਂ ਹੈ ਪਰ ਉਨ੍ਹਾਂ ਨੇ ਇਸ ਦੇ ਨਾਲ ਹੀ ਸਪੱਸ਼ਟ ਕੀਤਾ ਕਿ ਪਰਿਵਾਰ ਨਾਲ ਸਰਕਾਰ ਵੱਲੋਂ ਕੀਤੇ ਸਾਰੇ ਵਾਅਦੇ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੇ ਕੀਤੇ ਜਾਣਗੇ ਅਤੇ ਜੇ ਜ਼ਰੂਰਤ ਹੋਈ ਤਾਂ ਹੋਰ ਵੀ ਸਹਾਇਤਾ ਦਿੱਤੀ ਜਾਵੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀਆਂ ਸਰਹੱਦਾਂ ਦੀ ਰਖਵਾਲੀ ਕਰਨ ਵਾਲੇ ਵਿਅਕਤੀਆਂ ਦੀ ਸੁਰੱਖਿਆ ਲਈ ਕੁਝ ਵੀ ਨਹੀਂ ਕਰ ਰਹੀ ਇਸ ਤਰ੍ਹਾਂ ਦੀਆਂ ਘਿਨੌਣੀਆਂ ਕਾਰਵਾਈਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਹੈ ਉਨ੍ਹਾਂ ਕਿਹਾ  ਕਿ ਜੇ ਇੱਕ ਵਾਰ ਕਾਰਵਾਈ ਹੁੰਦੀ ਹੈ ਤਾਂ ਭਾਰਤ ਨੂੰ ਇਸ ਦੇ ਜਵਾਬ ਵਿੱਚ ਤਿੰਨ ਵਾਰ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਕੈਬਨਿਟ ਸਾਥੀ ਰਾਣਾ ਗੁਰਜੀਤ ਸਿੰਘ ਅਤੇ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ, ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਥਾਨਕ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ, ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਅਤੇ ਵਲਟੋਹਾ ਦਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਸ਼ਾਮਲ ਸਨ।