Diarrhea - Sach Kahoon Punjabi
ਮੀਂਹ ਤੋਂ ਬਾਅਦ ਮੋਹਾਲੀ ’ਚ ਫੈਲਿਆ ਡਾਇਰੀਆ, 21 ਕੇਸ ਮਿਲੇ
(ਐੱਮ ਕੇ ਸ਼ਾਇਨਾ) ਮੋਹਾਲੀ। ਬਾਰਿਸ਼ ਤੋਂ ਬਾਅਦ ਜ਼ਿਲੇ ’ਚ ਦਸਤ ਅਤੇ ਹੈਜ਼ੇ ਦੀ ਬੀਮਾਰੀ ਫੈਲ ਗਈ ਹੈ। ਮੀਂਹ ਤੋਂ ਬਾਅਦ ਦੂਸ਼ਿਤ ਪਾਣੀ ਕਾਰਨ ਹੈਜ਼ੇ ਦਾ ਇੱਕ ਕੇਸ ਅਤੇ ਡਾਇਰੀਆ ਦੇ 20 ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਸਮੇਂ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਡਾਇਰੀਆ ਦੇ 8 ਅਤੇ ਹੈਜ਼ੇ ਦਾ ਇੱਕ ਮਰੀਜ਼ ਦਾਖਲ ਹੈ। Diarrhea
ਇਹ ਵੀ ਪੜ੍ਹੋ: ਬਜਟ ਪੂਰੀ ਤਰ੍ਹਾਂ ਦਿਸ਼ਾਹੀਣ, ਉਦਯੋਗ ਵਿਰੋਧੀ ਤੇ ਨਿਰਾਸ਼ਾਜਨਕ
ਬਾਕੀ ਮਰੀਜ਼ ਹੋਰ ਹਸਪਤਾਲਾਂ ਵਿੱਚ ਦਾਖਲ ਹਨ। ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਦੂਸ਼ਿਤ ਪਾਣੀ ਕਾਰਨ ਇਹ ਬਿਮਾਰੀ ਵੱਧਦੀ ਜਾ ਰਹੀ ਹੈ। ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ ਮੌਕੇ ’ਤੇ ਜਾ ਕੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੌਕੇ ’ਤੇ ਪੁੱਜੇ ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਦੱਸਿਆ ਕਿ ਇਹਨਾਂ ਮਰੀਜ਼ਾਂ ਦੇ ਇਲਾਕਿਆਂ ਵਿੱਚੋਂ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਗਏ। ਰਿਪੋਰਟ ਵਿੱਚ ਪਾਣੀ ਦੂਸ਼ਿਤ ਪਾਇਆ ਗਿਆ। Diarrhea
ਵੱਧਦਾ ਜਾ ਰਿਹੈ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ, 87 ਮਾਮਲੇ ਆਏ ਸਾਹਮਣੇ
ਝਿੱਲ ’ਚ 43 ਮਰੀਜ਼ ਮਿਲੇ,
ਪਾਤੜਾਂ ’ਚ ਡਾਇਰੀਆ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜੀ
ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹੈ ਲੋਕਾਂ ਲਈ ਬਿਮਾਰੀਆਂ ਦਾ ਕਾਰਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਜ਼ਿਲ੍ਹੇ ’ਚ ਡਾਇਰੀਆ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪਟਿਆਲਾ ਦਿਹਾਤੀ ਅੰਦਰ ਪੈਂਦੇ ਪਿੰਡ ਝਿੱਲ ਵਿੱਚ 43 ਕੇਸ ਡਾਇਰੀਆ ਦੇ ਪਾਏ ਗਏ ਹਨ ਜਦਕਿ ਪਾਤੜਾਂ ਵਿਖੇ ਮਰੀਜ਼ਾਂ ਦੀ ਗਿਣਤੀ 48 ’ਤੇ ਪੁੱਜ ਗਈ ਹੈ। ਉੱਲਟੀਆਂ ਦਸਤ ਦਾ ਕਾਰਨ ਸੀਵਰੇਜ਼ ਦਾ ਗੰਦਾ ਪਾਣੀ ਬਣ ਰਿਹਾ ਹੈ ਤੇ ਨਗਰ ਨਿਗਮ ਦਾ ਪ੍ਰਸ਼ਾਸਨ ਇਸ ਸਮੱਸਿਆ ਨੂੰ ਹੱਲ ਕਰਨ ਤੋਂ ਨਾਕਾਮ ਸਾਬਤ ਹੋ ਰਿਹਾ ਹੈ। ਇੱਧਰ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਮੁਸਤੈਦੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। (Punjab News)
ਜਾਣਕਾਰੀ ਅਨੁਸਾਰ ਪਹਿਲਾ ਪਟਿਆਲਾ ਦੀ ਮਹਿੰਦਰਾ ਕਲੌਨੀ ਵਿਖੇ ਡਾਇਰੀਆਂ ਦੇ ਮਰੀਜ਼ ਸਾਹਮਣੇ ਆਏ ਤੇ ਉਸ ਤੋਂ ਬਾਅਦ ਪਾਤੜਾਂ ਵਿਖੇ ਡਾਇਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ। ਹੁਣ ਪਿੰਡ ਝਿੱਲ ਅੰਦਰ ਡਾਇਰੀਆਂ ਨੇ ਆਪਣਾ ਕਹਿਰ ਢਾਹਿਆ ਹੈ ਤੇ ਵੱਡੀ ਗਿਣਤੀ ਮਰੀਜ਼ ਲਪੇਟ ’ਚ ਆਏ ਹਨ। ਇਨ੍ਹਾਂ ਥਾਵਾਂ ’ਤੇ ਮੇਨ ਕਾਰਨ ਸੀਵਰੇਜ਼ ਦੀ ਸਮੱਸਿਆ ਪਾਇਆ ਗਿਆ ਹੈ। ਇੱਥੇ ਕਈ ਨਜ਼ਾਇਜ਼ ਕੁਨੈਕਸ਼ਨਾਂ ਦੇ ਮਾਮਲੇ ਵੀ ਸਾਹਮਣੇ ਆਏ ਹਨ। ਝਿੱਲ ਅੰਦਰ ਸੀਵਰੇਜ਼ ਦਾ ਗੰਦਾ ਪਾਣੀ ਪਿਛਲੇ ਕਾਫ਼ੀ ਦਿਨਾਂ ਤੋਂ ਖੜਾ ਹੋਇਆ ਹੈ, ਜਿਸ ਕਾਰਨ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਆਪਣਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ, ਪਰ ਜੋ ਸੀਵੇਰਜ਼ ਦੀ ਸਮੱਸਿਆ ਹੈ। ਉਹ ਸਿਹਤ ਵਿਭਾਗ ਹੱਲ ਨਹੀਂ ਕਰ ਸਕਦਾ। (Punjab News)
Read This : ਇਹ ਸੂਬੇ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ
ਨਗਰ ਨਿਗਮ, ਨਗਰ ਕੌਸਲ ਪ੍ਰਬੰਧਾਂ ਨੂੰ ਸਹੀ ਕਰਨ ਵਿੱਚ ਅਸਫ਼ਲ ਸਾਬਤ ਹੋ ਰਹੇ ਹਨ। ਪ੍ਰਭਾਵਤ ਇਲਾਕਿਆਂ ’ਚ ਤੇਜੀ ਨਾਲ ਪੀਣ ਵਾਲੇ ਪਾਣੀ ਦੇ ਬਦਲਵੇਂ ਸਰੋਤ (ਟੈਂਕਰ ਨਾਲ ਪਾਣੀ) ਮੁਹੱਈਆ ਕਰਵਾਏ ਜਾਣ ਸਮੇਤ ਓਆਰਐਸ ਦੇ ਪੈਕੇਟ ਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ ਦਾ ਕੰਮ ਜਾਰੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਅਨੁਸਾਰ ਪ੍ਰਭਾਵਤ ਇਲਾਕਿਆਂ ਵਿੱਚ ਸਰਵੇ ਕਰਵਾ ਕੇ ਸਟੂਲ ਤੇ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜ਼ਨ ਡਾ. ਸੰਜੇ ਗੋਇਲ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਆਪਣੀ ਡਿਊਟੀ ਨਿਭਾ ਰਹੀਆਂ ਹਨ। ਮਹਿੰਦਰਾ ਕਲੌਨੀ ਵਿਖੇ ਜੋਂ ਕੇਸ ਆਏ ਸਨ, ਉੱਥੇ ਸਥਿਤੀ ਪੂਰੀ ਤਰ੍ਹਾਂ ਠੀਕ ਹੈ। (Punjab News)
ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਫੀਲਡ ’ਚ ਰਹਿਣ ਦੇ ਆਦੇਸ਼ | Punjab News
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਸਮੇਤ ਨਗਰ ਨਿਗਮ, ਨਗਰ ਕੌਂਸਲਾਂ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਫੀਲਡ ’ਚ ਹੀ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਪਾਤੜਾਂ ਦੇ ਵਾਰਡ ਨੰਬਰ 15, ਝਿੱਲ ਤੇ ਨਾਲ ਲੱਗਦੇ ਇਲਾਕੇ ਅਤੇ ਨਿਊ ਮਹਿੰਦਰਾ ਕਲੋਨੀ ’ਚ ਉਲਟੀਆਂ ਤੇ ਦਸਤਾਂ ਦੇ ਮਰੀਜ ਆਉਣ ਦਾ ਵੀ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਇਨ੍ਹਾਂ ਇਲਾਕਿਆਂ ’ਚ ਮੁਸਤੈਦੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਡਾਇਰੀਆ ਤੋਂ ਪੀੜਤ ਬੱਚੇ ਦੀ ਹੋ ਗਈ ਮੌਤ, ਕੀ ਭਿਆਨਕ ਹੈ ਇਹ ਬਿਮਾਰੀ?
ਜਲੰਧਰ। ਸਿਹਤ ਵਿਭਾਗ ਵੱਲੋਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੂਕਤਾ ਵੀ ਫੈਲਾ ਰਿਹਾ ਹੈ। ਫਿਰ ਵੀ ਕੋਈ ਨਾ ਕੋਈ ਮੌਤ ਇਸ ਬਿਮਾਰੀ ਨਾਲ ਹੋ ਹੀ ਜਾਂਦੀ ਹੈ। ਸਿਹਤ ਵਿਭਾਗ ਲਗਾਤਾਰ ਸੈਮੀਨਾਰ ਕਰਵਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਇਸ ਤੋਂ ਬਚਣ ਲਈ ਜਾਣਕਾਰੀ ਮਿਲ ਸਕੇ। ਇਸ ਤੋਂ ਇਲਾਵਾ ਕੁਝ ਦਨਿ ਪਹਿਲਾਂ ਡਾਇਰੀਆ (Diarrhea) ਕੰਟਰੋਲ ਪ੍ਰੋਗਰਾਮ ਤਹਿਤ ਏਐੱਨਐੱਮ ਅਤੇ ਆਸ਼ਾ ਵਰਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ, ਜੇਕਰ ਬੱਚੇ ਡਾਇਰੀਆ ਤੋਂ ਪੀੜਤ ਹੋਣ ਤਾਂ ਉਨ੍ਹਾਂ ਨੂੰ ਓਆਰਐੱਸ ਦਾ ਘੋਲ ਦਿੱਤਾ ਜਾਵੇ ਅਤੇ ਨਜ਼ਦੀਕੀ ਸਿਹਤ ਕੇਂਦਰ ਤੋਂ ਇਲਾਜ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਬਰਸਾਤ ਦੇ ਮੌਮ ਦੌਰਾਨ ਦਸਤ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼ ਪਾਣੀ ਪੀਣਾ ਯਕੀਨੀ ਬਣਾਇਆ ਜਾਵੇ ਅਤੇ ਘਰ ਦੇ ਬਣੇ ਭੋਜਨ ਨੂੰ ਮਹੱਤਵ ਦਿੱਤਾ ਜਾਵੇ ਤਾਂ ਜੋ ਪੇਟ ’ਚ ਇਨਫੈਕਸ਼ਨ ਨਾ ਹੋਵੇ ਪਰ ਫਿਰ ਕਵੀ ਦੂਜੇ ਪਾਸੇ ਕੁਝ ਲੋਕ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਲਾਹਾਂ ਨੂੰ ਨਜ਼ਰਅੰਦਾਜ਼ ਕਰਕੇ ਗਲਤੀਆਂ ਕਰ ਰਹੇ ਹਨ।
ਇਸ ਦੌਰਾਨ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ 5 ਸਾਲ ਦਾ ਬੱਚਾ ਆਪਣੇ ਪਰਿਵਾਰ ਵੱਲੋਂ ਸੁਚੇ ਨਾ ਹੋਣ ਕਾਰਨ ਜ਼ਿੰਦਗੀ ਦੀ ਲੜਾਈ ਹਾਰ ਗਿਆ। ਜਾਣਕਾਰੀ ਅਨੁਸਾਰ ਬਿਹਾਰ ਦਾ ਰਹਿਣ ਵਾਲਾ ਸੰਜੇ ਗਾਂਧੀ ਨਗਰ ਨਿਵਾਸੀ ਉਦਿਤ ਆਪਣੀ ਪਤਨੀ ਨਾਲ ਦੇਰ ਸ਼ਾਮ ਸਿਵਲ ਹਸਪਤਾਲ ਪਹੁੰਚਿਆ। ਉਸ ਨੇ ਆਪਣੇ 5 ਸਾਲਾ ਬੱਚੇ ਮਨੀ ਨੂੰ ਚੁੱਕਿਆ ਹੋਇਆ ਸੀ। ਦੋਵੇਂ ਪਤੀ-ਪਤਨੀ ਡਾਕਟਰ ਨੂੰ ਆਪਣੇ ਬੱਚੇ ਨੂੰ ਬਚਾਉਣ ਲਈ ਬੇਨਤੀ ਕਰ ਰਹੇ ਸਨ।
ਸੀਨੀਅਰ ਮੈਡੀਲ ਅਫ਼ਸਰ ਡਾ. ਵਰਿੰਦਰ ਕੌਰ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਚੈਕਿੰਗ ਕਰ ਰਹੇ ਸਨ ਅਤੇ ਤੁਰੰਤ ਡਿਊਟੀ ’ਤੇ ਮੌਜ਼ੂਦ ਮੈਡੀਕਲ ਅਫ਼ਸਰ ਡਾ. ਸਚਿਨ ਨਾਲ ਮਿਲ ਕੇ ਬੱਚੇ ਦਾ ਚੈੱਕਅਪ ਕੀਤਾ। ਜਦੋਂ ਡਾਕਟਰ ਸਚਿਨ ਨੇ ਬੱਚੇ ਦਾ ਪੇਟ ਦਬਾਇਆ ਤਾਂ ਉਸ ਦੇ ਮੂੰਹ ’ਚੋਂ ਬਹੁਤ ਸਾਰਾ ਪਾਣੀ ਨਿੱਕਲਿਆ ਪਰ ਪਤਾ ਲੱਗਾ ਕਿ ਬੱਚੇ ਦੀ ਮੌਤ ਹੋ ਚੁੱਕੀ ਹੈ। ਉਦਿਤ ਨੇ ਡਾਕਟਰਾਂ ਨੂੰ ਦੱਸਿਆ ਕਿ ਬੇਟੇ ਨੂੰ ਡਾਇਰੀਆ ਹੋ ਗਿਆ ਸੀ ਅਤੇ ਸਵੇਰ ਤੋਂ ਉਲਟੀਆਂ ਅਤੇ ਦਸਤ ਹੋ ਰਹੇ ਹਨ।
ਪਾਣੀ ਬੱਚੇ ਦੀ ਸਾਹ ਨਲੀ ਵਿੱਚ ਚਲਾ ਗਿਆ
ਇਲਾਕੇ ਦੇ ਰਹਿਣ ਵਾਲੇ ਇੱਕ ਡਾਕਟਰ ਨੂੰ ਵਿਖਾਇਆ ਅਤੇ ਉਸ ਨੇ ਕੁਝ ਦਵਾਈਆਂ ਵੀ ਦਿੱਤੀਆਂ ਪਰ ਬੇਟੇ ਦੀ ਤਬੀਅਤ ਸਵੇਰ ਤੋਂ ਸ਼ਾਮ ਤੱਕ ਵਿਗੜਦੀ ਰਹੀ। ਉਸ ਦੀ ਪਤਨੀ ਨੇ ਸੋਚਿਆ ਕਿ ਬੇਟੇ ਦੇ ਸਰੀਰ ’ਚ ਪਾਣੀ ਦੀ ਕਮੀ ਨਾ ਹੋਵੇ ਇਸ ਲਈ ਉਸ ਨੇ ਬੇਟੇ ਨੂੰ ਬਹੁਤ ਸਾਰਾ ਪਾਣੀ ਪਿਲਾ ਦਿੱਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਮਿ੍ਰਤਕ ਬੱਚੇ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਾਂ ਨੇ ਬੱਚੇ ਨੂੰ ਲੇਟੇ ਹੋਏ ਨੂੰ ਹੀ ਪਾਣੀ ਪਿਆਇਆ ਸੀ।
ਇਹ ਵੀ ਪੜ੍ਹੋ : ਡੇਂਗੂ ਨੇ ਡਰਾਏ ਲੋਕ, ਸਰਕਾਰ ਕਹਿੰਦੀ ਅਸੀਂ ਪੂਰੀ ਤਰ੍ਹਾਂ ਤਿਆਰ…
ਪਾਣੀ ਬੱਚੇ ਦੀ ਸਾਹ ਨਲੀ ਵਿੱਚ ਚਲਾ ਗਿਆ ਅਤੇ ਉਸ ਨੂੰ ਸਾਹ ਲੈਣ ’ਚ ਦਿੱਕਤ ਆਈ ਅਤੇ ਬੱਚੇ ਦੀ ਮੌਤ ਹੋ ਗਈ। ਜੇਕਰ ਪਰਿਵਾਰ ਸਮੇਂ ਸਿਰ ਬੱਚੇ ਨੂੰ ਸਿਵਲ ਹਸਪਤਾਲ ’ਚ ਪਹੰੁਚਾ ਦਿੰਦਾ ਤਾਂ ਬੱਚੇ ਦੀ ਜਾਨ ਬਚਾਈ ਜਾ ਸਕਦੀ ਸੀ। ਇਸ ਲਈ ਮਾਹਿਰਾਂ ਨੇ ਕਿਹਾ ਕਿ ਡਾਇਰੀਆ ਐਨਾ ਖ਼ਤਰਨਾਕ ਨਹੀਂ ਹੈ ਜੇਕਰ ਸਹੀ ਸਮੇਂ ’ਤੇ ਸਹੀ ਇਲਾਜ਼ ਹੋ ਜਾਵੇ ਅਤੇ ਦੂਸ਼ਿਤ ਪਾਣੀ ਪੀਣ ਤੋਂ ਬਚਿਆ ਜਾਵੇ ਤਾਂ ਇਸ ਤੋਂ ਬਚਾਅ ਹੋ ਸਕਦਾ ਹੈ।
ਡਾਇਰੀਆ ਪੀੜਤਾਂ ਦੀ ਗਿਣਤੀ 500 ਦੇ ਨੇੜੇ | Ludhiana News
ਲੁਧਿਆਣਾ (ਰਾਮ ਗੋਪਾਲ ਰਾਏਕੋਟੀ)। ਗਿਆਸਪੁਰਾ ਇਲਾਕੇ ਦੀ ਮਕੱੜ, ਸਮਰਾਟ ਅਤੇ ਗੁਰੂ ਤੇਗ ਬਹਾਦਰ ਕਲੋਨੀਆਂ ‘ਚ ਡਾਇਰੀਆ ਦਾ ਪ੍ਰਕੋਪ ਜਾਰੀ ਹੈ। ਕੱਲ੍ਹ ਤੋਂ ਚਲ ਰਹੇ ਮੈਡੀਕਲ ਕੈਂਪਾਂ ‘ਚ ਇੱਥੇ 100 ਦੇ ਕਰੀਬ ਨਵੇਂ ਮਰੀਜ਼ ਆਏ ਤੇ ਇਨ੍ਹਾਂ ਵਿੱਚੋਂ 4-5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ। ਪ੍ਰਭਾਵਿਤ ਹੋਏ ਬਹੁਤੇ ਲੋਕਾਂ ਵਿੱਚੋਂ ਬੱਚਿਆਂ ਦੀ ਗਿਣਤੀ ਵੱਧ ਹੈ ਤੇ ਇਸ ਬਿਮਾਰੀ ਨਾਲ ਇਲਾਕੇ ਦੇ 70 ਫੀਸਦੀ ਬੱਚੇ ਪ੍ਰਭਾਵਿਤ ਹੋਏ ਹਨ। ਬੀਤੇ ਦਿਨ ਏ.ਡੀ.ਸੀ. ਅਜੈ ਸੂਦ ਨੇ ਡਾਇਰੀਆ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਤਕਲੀਫਾਂ ਸੁਣੀਆਂ। ਇਸ ਤੋਂ ਇਲਾਵਾ ਉਹ ਇਲਾਕੇ ਵਿੱਚ ਲਗਾਏ ਗਏ ਮੈਡੀਕਲ ਕੈਂਪਾਂ ਦਾ ਦੌਰਾ ਕਰਨ ਵੀ ਗਏ। ਉਹਨਾਂ ਮੈਡੀਕਲ ਕੈਂਪਾਂ ਵਿੱਚ ਮੌਜੂਦ ਦਵਾਈਆਂ ਦੀ ਪੜਤਾਲ ਕੀਤੀ ਅਤੇ ਡਾਕਟਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਦਾ ਬਿਹਤਰ ਇਲਾਜ ਕਰਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ। (Ludhiana News)
24 ਘੰਟੇ ਚਲ ਰਹੇ ਹਨ ਮੈਡੀਕਲ ਕੈਂਪ
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਾਜਵੀ ਭੱਲਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਮੈਡੀਕਲ ਕੈਂਪ 24 ਘੰਟੇ ਲੱਗੇ ਰਹਿਣਗੇ। ਇਨ੍ਹਾਂ ਕੈਂਪਾਂ ਵਿੱਚ ਮਰੀਜ਼ ਦਿਨ ਰਾਤ ਜਦੋਂ ਮਰਜੀ ਇਲਾਜ ਲਈ ਆ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਭਾਵਿਤ ਇਲਾਕਿਆਂ ਵਿੱਚ ਡਾਕਟਰਾਂ ਦੀਆਂ ਟੀਮਾਂ ਸਰਵੇ ਕਰ ਰਹੀਆਂ ਹਨ ਤੇ ਬਿਮਾਰੀ ਅੱਗੇ ਨਾ ਵਧੇ ਇਸ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ ਡਾਇਰੀਆ ਤੋਂ ਬਚਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਐਪਡੀਮੋਲੋਜਿਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਸਫਾਈ ਦਾ ਪੂਰਾ ਧਿਆਨ ਰੱਖਣ ਅਤੇ ਪੀਣ ਵਾਲੇ ਪਾਣੀ ਨੂੰ ਉਬਾਲ ਕੇ ਜਾ ਉਸ ਵਿੱਚ ਕਲੋਰੀਨ ਦੀ ਗੋਲੀ ਪਾ ਕੇ ਪੀਣ। ਉਹਨਾਂ ਕਿਹਾ ਕਿ ਡਾਇਰੀਆ ਬਿਗੜਿਆ ਜਾਨਲੇਵਾ ਹੋ ਸਕਦਾ ਹੈ ਇਸ ਲਈ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋਵੋ। ਕਿਸੇ ਹੋਰ ਵਿਅਕਤੀ ਦੇ ਭਾਂਡੇ ਜਾ ਤੋਲੀਆ ਨਾ ਵਰਤੋ। ਡਾਇਰੀਆ ਨਾਲ ਪ੍ਰਭਾਵਿਤ ਬੱਚੇ ਨੂੰ ਠੀਕ ਹੋਣ ਤੋਂ ਦੋ ਦਿਨ ਬਾਅਦ ਤੱਕ ਸਕੂਲ ਨਾ ਭੇਜੋ।
ਅੱਧੀ ਦਰਜਨ ਦੇ ਕਰੀਬ ਮਰੀਜ਼ ਸਿਵਲ ਹਸਪਤਾਲ ਦਾਖਲ
ਚੌਕਸ ਹੋਇਆ ਸਿਹਤ ਵਿਭਾਗ, ਬਸਤੀਆਂ ‘ਚ ਜਾਕੇ ਵੰਡੀਆਂ ਕਲੋਰੀਨ ਗੋਲੀਆਂ
ਸਮਾਣਾ, (ਸੁਨੀਲ ਚਾਵਲਾ) । ਇੱਕ ਵਾਰ ਫ਼ਿਰ ਤੋਂ ਸਮਾਣਾ ਡਾਇਰੀਆ ਦੀ ਲਪੇਟ ‘ਚ ਆ ਗਿਆ ਹੈ। ਸ਼ਹਿਰ ਦੀਆਂ ਦੋ ਬਸਤੀਆਂ ਤੋਂ ਅੱਧੀ ਦਰਜਨ ਦੇ ਕਰੀਬ ਮਰੀਜ਼ ਅੱਜ ਸਿਵਲ ਹਸਪਤਾਲ ‘ਚ ਦਾਖ਼ਲ ਹੋਏ ਹਨ ਜਦੋਂਕਿ ਡਾਇਰੀਆ ਨਾਲ ਪੀੜਤਾਂ ਦੀ ਗਿਣਤੀ ਇਸ ਨਾਲੋਂ ਕਾਫ਼ੀ ਵੱਧ ਹੈ। ਸਿਵਲ ਹਸਪਤਾਲ ਦੀ ਟੀਮ ਨੇ ਤੁਰੰਤ ਕਦਮ ਚੁੱਕਦਿਆਂ ਡਾਕਟਰਾਂ ਦੀਆਂ ਟੀਮਾਂ ਨੂੰ ਇਨ੍ਹਾਂ ਬਸਤੀਆਂ ‘ਚ ਭੇਜ ਕੇ ਪਾਣੀ ਦੇ ਸੈਂਪਲ ਲਏ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਨੇ ਤੇ ਲੋਕਾਂ ਨੂੰ ਡਾਇਰੀਆ ਤੋਂ ਬਚਾਅ ਲਈ ਸੁਚੇਤ ਵੀ ਕੀਤਾ ਜਾ ਰਿਹਾ ਹੈ।
ਅੱਜ ਡਾਇਰੀਏ ਤੋਂ ਪ੍ਰਭਾਵਿਤ ਪ੍ਰਿਆ (7) ਸਾਲ ਪੁੱਤਰੀ ਰਮੇਸ਼ ਕੁਮਾਰ ਤੇ ਉਸਦਾ ਭਰਾ ਰੋਹਿਤ (5), ਰਾਣੋ (42) ਪਤਨੀ ਅਸ਼ੋਕ ਕੁਮਾਰ ਵਾਸੀ ਰਾਮ ਬਸਤੀ, ਪੰਕਜ (15) ਪੁੱਤਰ ਤ੍ਰਿਪਾਲ ਵਾਸੀ ਰਾਮ ਬਸਤੀ, ਹਸਨਪ੍ਰੀਤ (11) ਤੇ ਉਸਦੇ ਭਰਾ ਕਰਨਪ੍ਰੀਤ (9) ਪੁੱਤਰ ਵਿਕਰਮ ਸਿੰਘ ਵਾਸੀ ਪਿੰਡ ਰੱਤਾਖੇੜਾ ਨੂੰ ਦਸਤ ਦੀ ਸ਼ਿਕਾਇਤ ਕਾਰਨ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਬਾਰੇ ਜਦੋਂ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਰਾਜਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਡਾਇਰੀਆ ਦੇ ਮਰੀਜ਼ ਆ ਰਹੇ ਹਨ। ਉਨ੍ਹਾਂ ਨਾਲ ਕਿਹਾ ਕਿ ਦੋ ਬਸਤੀਆਂ ‘ਚ ਡਾਇਰੀਆ ਦੀ ਸ਼ਿਕਾਇਤ ਆ ਰਹੀ ਹੈ, ਜਿੱਥੇ ਡਾਕਟਰਾਂ ਦੀਆਂ ਟੀਮਾਂ ਭੇਜੀਆਂ ਗਈਆਂ ਹਨ। ਉਨ੍ਹਾਂ ਨਾਲ ਹੀ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ।
ਪਿਛਲੇ ਸਾਲ ਹੋਈਆਂ ਸਨ 10 ਮੌਤਾਂ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਸਮਾਣਾ ਨੂੰ ਡਾਇਰੀਆ ਨੇ ਆਪਣੀ ਲਪੇਟ ‘ਚ ਲੈ ਲਿਆ ਸੀ, ਜਿਸ ਕਾਰਨ 10 ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਸੀ ਪਿਛਲੇ ਸਾਲ ਡਾਇਰੀਆ ਨਾਲ ਸਬੰਧਤ ਸੈਂਕੜੇ ਕੇਸ ਸਾਹਮਣੇ ਆਏ ਸਨ।